ਤਾਜਾ ਖ਼ਬਰਾਂ


ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  33 minutes ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  41 minutes ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  42 minutes ago
ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸੰਬੰਧੀ ਤੈਅ ਕੀਤੀਆਂ...
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  50 minutes ago
ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ 'ਚ ਅੱਜ ਨਸ਼ਿਆਂ ਦੇ ਓਵਰਡੋਜ਼ ਕਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਤਿੰਨ ਹੋ ਗਈ ਹੈ। ਪਹਿਲਾਂ ਨਸ਼ਿਆਂ ਕਾਰਨ ਕਾਬਲ ਸਿੰਘ ਵਾਸੀ ਰੁਕਣਾ ਬੇਗੂ ਅਤੇ ਮਲਕੀਤ ਸਿੰਘ ਵਾਸੀ ਝੁੱਗੇ ਹਜ਼ਾਰਾ ਸਿੰਘ ਦੀ..
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  56 minutes ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  56 minutes ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਦੋ ਕੈਦੀਆਂ ਵਲੋਂ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਲੰਘੇ ਦਿਨ ਡੇਰਾ ਪ੍ਰੇਮੀਆਂ ਵਲੋਂ ਆਪਣੀਆਂ ਕੁਝ ਮੰਗਾਂ ਕਾਰਨ ਰੋਕ ਦਿੱਤਾ ਗਿਆ ਸੀ। ਅੱਜ ਜ਼ਿਲ੍ਹਾ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 1 hour ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 1 hour ago
ਗੜ੍ਹਸ਼ੰਕਰ, 24 ਜੂਨ (ਧਾਲੀਵਾਲ)- ਇੱਥੇ ਅੱਜ ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਜਲ ਸਰੋਤ ਮੁਲਾਜ਼ਮਾਂ ਨੂੰ ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਖ਼ਿਲਾਫ਼ ਵਿਭਾਗ ਦੇ ਉਪ ਮੰਡਲ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਅਤੇ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  about 1 hour ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਝਬਾਲ, 24 ਜੂਨ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਝਬਾਲ-ਭਿੱਖੀਵਿੰਡ ਰੋਡ 'ਤੇ ਸਥਿਤ ਪਿੰਡ ਭੁੱਜੜਾ ਵਾਲਾ ਨੇੜਿਓਂ ਮੋਟਰਸਾਈਕਲ ਸਵਾਰ ਦੋ ਲੁਟੇਰੇ ਦਿਨ-ਦਿਹਾੜੇ ਹਵਾਈ ਫਾਇਰ ਕਰਕੇ ਇੱਕ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ 7 ਲੱਖ, 23 ਹਜ਼ਾਰ, 400 ਰੁਪਏ ਦੀ
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  about 2 hours ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  about 2 hours ago
ਬਲਾਚੌਰ, 24 ਜੂਨ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ- ਨੂਰਪੁਰ ਬੇਦੀ ਵਾਇਆ ਭੱਦੀ ਸੜਕ ਦੇ ਨਵ ਨਿਰਮਾਣ ਕੰਮ ਕੁੱਝ ਸਮੇਂ ਤੋਂ ਕੱਛੂ-ਕਾਮੇ ਵਾਲੀ ਚਾਲ ਚੱਲ ਰਿਹਾ ਹੈ। ਇਸ ਤੋਂ ਅਕਾਲੀ ਆਗੂ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਅਕਾਲੀ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  about 2 hours ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  about 2 hours ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਜੇਲ੍ਹ ਤੋਂ ਸ੍ਰੀ ਮੁਕਤਸਰ ਸਾਹਿਬ ਪੇਸ਼ੀ ਲਈ ਲਿਜਾਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਮੁਤਾਬਕ ਕੈਦੀ ਜਗਵੀਰ ਸਿੰਘ ਪੁੱਤਰ ਸਰਬਜੀਤ ਸਿੰਘ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  about 2 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  about 2 hours ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  about 2 hours ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  about 2 hours ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  about 2 hours ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਬਰਨਾਲਾ

ਆਵਾਰਾ ਪਸ਼ੂ ਦੀ ਟੱਕਰ ਨਾਲ ਜ਼ਖਮੀ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਆਵਜ਼ੇ ਦੀ ਮੰਗ

ਹੰਡਿਆਇਆ, 15 ਜੁਲਾਈ (ਗੁਰਜੀਤ ਸਿੰਘ ਖੁੱਡੀ)- ਆਵਾਰਾ ਪਸ਼ੂ ਦੀ ਟੱਕਰ ਮਾਰਨ ਨਾਲ ਜ਼ਖ਼ਮੀ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ | ਅਪ੍ਰੈਲ 2017 ਵਿਚ ਪੋਸਟਮੈਨ ਗੁਰਲਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵਾਰਡ 7, ਸੈਦੋ ਪੱਤੀ ...

ਪੂਰੀ ਖ਼ਬਰ »

ਮਾਸਟਰਮਾਈਾਡ ਸੰਸਥਾ ਵਿਖੇ ਕਰੀਅਰ ਕੌਾਸਿਲੰਗ ਸੈਮੀਨਾਰ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਮਾਸਟਰਮਾਈਾਡ ਸੰਸਥਾ ਬਰਨਾਲਾ ਵਲੋਂ ਆਈ.ਬੀ.ਐਸ. ਦੇ ਸਹਿਯੋਗ ਨਾਲ ਕੇਂਦਰ ਦੇ ਵੱਖ-ਵੱਖ ਰਾਜਾਂ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਂਦੀ ਹੈ | ਇਸੇ ਤਹਿਤ ਸੰਸਥਾ ਵਿਖੇ ਕਰੀਅਰ ਕੌਾਸਿਲੰਗ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਨਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-2 ਦੇ ਏ.ਐਸ.ਆਈ. ਬਹਾਦਰ ਸਿੰਘ ਨੇ ਦੱਸਿਆ ਕਿ ਇਕ ਨਾਬਾਲਗ ਲੜਕੀ ਦੇ ਪਿਤਾ ਵਲੋਂ ਲਿਖਤ ਸ਼ਿਕਾਇਤ ...

ਪੂਰੀ ਖ਼ਬਰ »

22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਥਾਨਕ ਪੁਲਿਸ ਨੇ 22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਹੌਲਦਾਰ ਗੁਰਦਾਸ ਸਿੰਘ ਨੇ ਸਮੇਤ ਪੁਲਿਸ ਪਾਰਟੀ ਦਰਾਜ ਡਰੇਨ 'ਤੇ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਵਿਖੇ ਜੀਓ ਟਾਵਰ ਦੇ ਵਿਰੋਧ ਵਿਚ ਗੰਭੀਰ ਹੋਈਆਂ ਜਥੇਬੰਦੀਆਂ, ਕੀਤਾ ਰੋਸ ਮਾਰਚ

ਭਦੌੜ, 15 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਰਾਮਗੜ੍ਹ ਵਿਖੇ ਜੀਓ ਕੰਪਨੀ ਵਲੋਂ ਵਸੋਂ ਵਾਲੇ ਇਲਾਕੇ ਅੰਦਰ ਟਾਵਰ ਲਗਾਉਣ ਦੇ ਮਾਮਲੇ ਨੂੰ ਲੈ ਕੇ ਲੋਕਾਂ ਅੰਦਰ ਰੋਹ ਵਧਦਾ ਜਾ ਰਿਹਾ ਹੈ ਜਿਸ ਦੇ ਵਿਰੋਧ ਵਿਚ ਅੱਜ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵਲੋਂ ...

ਪੂਰੀ ਖ਼ਬਰ »

ਵਿਦੇਸ ਭੇਜਣ ਦੀ ਆੜ 'ਚ ਸਾਢੇ 12 ਲੱਖ ਦੀ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਵਿਦੇਸ ਭੇਜਣ ਦੀ ਆੜ 'ਚ 12 ਲੱਖ 45 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ 89/ਵੀ.ਪੀ.-11-1-18 ਆਈ ਸੀ ਜਿਸ ...

ਪੂਰੀ ਖ਼ਬਰ »

ਸ਼ਹਿਰ 'ਚੋਂ ਭਾਰੀ ਵਾਹਨਾਂ ਦਾ ਲੰਘਣਾ ਨਿਰਵਿਘਨ ਜਾਰੀ, ਲੋਕ ਪ੍ਰੇਸ਼ਾਨ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ)- ਸ਼ਹਿਰ ਵਿਚੋਂ ਭਾਰੀ ਵਾਹਨਾਂ ਦਾ ਲੰਘਣਾ ਨਿਰਵਿਘਨ ਜਾਰੀ ਹੈ ਜਿਸ ਨਾਲ ਲੋਕਾਾ ਨੂੰ ਭਾਰੀ ਕਠਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਆਸ ਪਾਸ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਸ਼ਹਿਰ ਵਿਚੋਂ ਇਨ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ 'ਤੇ ਇਕ ਸਕੂਲ ਨੇੜੇ ਤੇਜ਼ ਰਫ਼ਤਾਰ ਛੋਟੇ ਹਾਥੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਲੱਤ ਟੱੁਟ ਗਈ ਤੇ ਹੋਰ ਵੀ ਗੰਭੀਰ ਸੱਟਾਂ ਲੱਗੀਆਂ ਜਦਕਿ ਮੋਟਰਸਾਈਕਲ ...

ਪੂਰੀ ਖ਼ਬਰ »

ਕੱਪੜੇ ਦੇ ਵਪਾਰੀ ਕੋਲ ਨਕਲੀ ਸੋਨਾ ਗਹਿਣੇ ਰੱਖ ਕੇ ਮਾਰੀ ਲੱਖਾਂ ਦੀ ਠੱਗੀ

ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)- ਸਥਾਨਕ ਕੱਪੜੇ ਦੇ ਵਪਾਰੀ ਨੂੰ ਕਈ ਜਣਿਆਂ ਵਲੋਂ ਨਕਲੀ ਸੋਨਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਵੱਜਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਸ਼ਹਿਰ ਦਾ ਇਕ ਕੱਪੜਾ ਵਪਾਰੀ ਕੋਲ ਨੇੜਲੇ ਪਿੰਡ ਜੇਠੂਕੇ ਦਾ ਗਾਹਕ ਜੋ ਕਿ ਪਿਛਲੇ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਲਈ ਜ਼ਿਲ੍ਹਾ ਬਰਨਾਲਾ ਤੋਂ ਵੱਡਾ ਕਾਫ਼ਲਾ ਹੋਇਆ ਰਵਾਨਾ

ਬਰਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ ਦੀ ਅਗਵਾਈ ਹੇਠ ਅੱਜ ਵੱਡਾ ਗੁਰਦੁਆਰਾ ਸਾਹਿਬ ਪਿੰਡ ਸੰਘੇੜਾ ਤੋਂ ਜ਼ਿਲ੍ਹਾ ਬਰਨਾਲਾ ਦੀਆਂ ਸੰਗਤਾਂ ਦਾ ਵੱਡਾ ਕਾਫ਼ਲਾ ਬਰਗਾੜੀ ...

ਪੂਰੀ ਖ਼ਬਰ »

ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸ਼ਰਮਾ ਤਪਾ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ...

ਪੂਰੀ ਖ਼ਬਰ »

ਭੋਤਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਨੈਣੇਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਖੁੱਡੀ ਕਲਾਂ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਮੈਡੀਕਲ ਚੈੱਕਅਪ ਕੈਂਪ

ਹੰਡਿਆਇਆ, 15 ਜੁਲਾਈ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਮੰਜੀ ਸਾਹਿਬ ਖੁੱਡੀ ਕਲਾਂ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪਿੰਡਾਂ ਦੇ ਵਾਸੀਆਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਦੀਵਾਨ ਹਾਲ ਵਿਖੇ ਮੈਡੀਕਲ ਚੈਕਅਪ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਪੋਸ਼ਣ ਦਿਵਸ ਮਨਾਇਆ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਪ੍ਰਧਾਨ ਮੰਤਰੀ ਮਾਤਰ ਬੰਧਨਾ ਯੋਜਨਾ ਤਹਿਤ ਪਿੰਡ ਬੀਹਲਾ, ਨਰੈਣਗੜ• ਸੋਹੀਆਂ, ਛੀਨੀਵਾਲ ਖ਼ੁਰਦ, ਦੀਵਾਨਾ ਤੇ ਬੀਹਲੀ ਖ਼ੁਰਦ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਪੋਸ਼ਣ ਦਿਵਸ ਮਨਾਇਆ ਗਿਆ ਜਿਸ ਵਿਚ ਗਰਭਵਤੀ ਔਰਤਾਂ ਦੀ ਫਲਾਂ ...

ਪੂਰੀ ਖ਼ਬਰ »

ਨੈਣੇਵਾਲ ਸਰਕਾਰੀ ਸਕੂਲ ਨੂੰ 14 ਪੱਖੇ ਦਾਨ

ਭਦੌੜ, 15 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੁੱਖ ਅਧਿਆਪਕ ਸ੍ਰੀ ਜਸਪਾਲ ਰਾਏ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀ ਪ੍ਰੇਰਨਾ ਸਦਕਾ ਸਮਾਜ ਸੇਵੀ ਜਸਵਿੰਦਰ ਸਿੰਘ ਗੁਰੂ ਨਾਨਕ ਸਟੇਨਲੈਸ ਸਟੀਲ ਮੰਡੀ ਨਿਹਾਲ ਸਿੰਘ ਵਾਲਾ ਨੇ ਸਕੂਲ ਨੂੰ 14 ...

ਪੂਰੀ ਖ਼ਬਰ »

'ਆਪ' ਵਲੋਂ ਨਸ਼ਿਆਂ ਿਖ਼ਲਾਫ਼ ਮਹਿਲ ਕਲਾਂ ਸੋਢੇ 'ਚ ਰੈਲੀ ਅੱਜ

ਮਹਿਲ ਕਲਾਂ, 15 ਜੁਲਾਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ 16 ਜੁਲਾਈ ਦਿਨ ਸੋਮਵਾਰ ਸ਼ਾਮ ਚਾਰ ਵਜੇ ਸੋਢਿਆਂ ਦੀ ਸੱਥ ਨੰ: 1 ਮਹਿਲ ਕਲਾਂ ਸੋਢੇ ਵਿਖੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਵਿਸ਼ਾਲ ਰੈਲੀ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਮੀਟਿੰਗ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਦੀ ਮੀਟਿੰਗ ਮਜ਼ਦੂਰਾਂ ਦੀਆਂ ਹੱਕੀ ਮਨਵਾਉਣ ਤੇ ਵਿਦਿਆਰਥੀਆਂ ਦੀ ਕਾਲਜਾਂ ਵਿਚ ਕੀਤੀ ਜਾਂਦੀ ਭਾਰੀ ਲੱੁਟ ਦੇ ਰੋਸ ਵਜੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ...

ਪੂਰੀ ਖ਼ਬਰ »

ਡੇਢ ਕਿੱਲੋ ਭੱੁਕੀ ਸਣੇ ਇਕ ਔਰਤ ਪੁਲਿਸ ਅੜਿੱਕੇ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਔਰਤ ਨੂੰ ਡੇਢ ਕਿੱਲੋ ਭੱੁਕੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-1 ਦੇ ਐਸ.ਐਚ. ਗੁਰਵੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਡੀ.ਐਸ.ਪੀ. ਰਾਜੇਸ਼ ਕੁਮਾਰ ਛਿੱਬਰ ਦੀਆਂ ...

ਪੂਰੀ ਖ਼ਬਰ »

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਵਣ ਮਹਾਂ ਉਤਸਵ ਮਨਾਇਆ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਐਸ.ਡੀ. ਸਭਾ ਬਰਨਾਲਾ ਦੇ ਸਹਿਯੋਗ ਨਾਲ ਚੱਲ ਰਹੇ ਟੰਡਨ ਇੰਟਰਨੈਸ਼ਨਲ ਪਬਲਿਕ ਸਕੂਲ ਬਰਨਾਲਾ ਵਿਖੇ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਮੌਕੇ ਸਭਾ ਦੇ ਜਨਰਲ ਸਕੱਤਰ ਐਡਵੋਕੇਟ ਸ਼ਿਵ ਦਰਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਦੀ ...

ਪੂਰੀ ਖ਼ਬਰ »

ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 23 ਦੀ ਬਰਨਾਲਾ ਰੈਲੀ ਸਬੰਧੀ ਪਿੰਡਾਂ ਵਿਚ ਮੀਟਿੰਗਾਂ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)- 23 ਜੁਲਾਈ ਨੂੰ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਰੱਖੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਬਲਾਕ ਸ਼ਹਿਣਾ ਅਧੀਨ ਪੈਂਦੇ ਪਿੰਡ ਮੌੜ ਨਾਭਾ, ਜੋਧਪੁਰ, ਉਗੋਕੇ, ਸ਼ਹਿਣਾ ਪਿੰਡਾਂ ਵਿਖੇ ਮਜ਼ਦੂਰਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਅਤੇ ਝੰਡਾ ਮਾਰਚ ਕੀਤਾ ਗਿਆ | ਭੋਲਾ ਸਿੰਘ ਕਲਾਲ ਮਾਜਰਾ ਜ਼ਿਲ੍ਹਾ ਸਕੱਤਰ ਦਿਹਾਤੀ ਮਜ਼ਦੂਰ ਸਭਾ, ਗੁਰਪ੍ਰੀਤ ਸਿੰਘ ਰੂੜੇਕੇ ਆਗੂ ਮਜ਼ਦੂਰ ਮੋਰਚਾ, ਖ਼ੁਸੀਆ ਸਿੰਘ ਬਰਨਾਲਾ ਜ਼ਿਲ੍ਹਾ ਸਕੱਤਰ ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ, ਸੇਰ ਸਿੰਘ ਫਰਵਾਹੀ ਸੂਬਾ ਆਗੂ ਮਜ਼ਦੂਰ ਯੂਨੀਅਨ ਸੀਟੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਹਰ ਰੋਜ਼ ਦਲਿਤਾਂ 'ਤੇ ਜਬਰ ਹੋ ਰਹੇ ਹਨ | ਧਨਾਢ ਲੋਕਾਂ ਵਲੋਂ ਵੱਖ-ਵੱਖ ਢੰਗ ਤਰੀਕਿਆਂ ਨਾਲ ਸਰਕਾਰੀ, ਸਮਾਜਿਕ ਅਤੇ ਪੁਲਿਸ ਦੇ ਸਹਿਯੋਗ ਨਾਲ ਦਲਿਤਾਂ ਮਜ਼ਦੂਰਾਂ ਨੂੰ ਲਿਤਾੜਿਆ ਜਾ ਰਿਹਾ ਹੈ | ਬਰਨਾਲਾ ਜ਼ਿਲੇ੍ਹ ਦੇ ਪਿੰਡ ਕੋਟਦੁੰਨਾ ਵਿਖੇ ਦਲਿਤਾਂ ਦੀਆਂ ਰੂੜੀਆਂ ਅਤੇ ਤੂੜੀ ਵਾਲੇ ਕੱੁਪਾਂ 'ਤੇ ਪੰਚਾਇਤ ਨੂੰ ਮੋਹਰਾ ਬਣਾ ਕੇ ਧਨਾਢ ਵਿਅਕਤੀਆਂ ਨੇ ਜੇ.ਸੀ.ਬੀ. ਮਸ਼ੀਨ ਲਾ ਕੇ ਖਿਲਾਰ ਦਿੱਤਾ | ਇੱਥੋਂ ਤੱਕ ਕਿ ਦਲਿਤਾਂ ਦੇ ਹੱਕ ਵਿਚ ਜਬਰ ਜ਼ੁਲਮ ਿਖ਼ਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਮਜ਼ਦੂਰ ਆਗੂਆਂ ਦੀ ਕੱੁਟਮਾਰ ਵੀ ਕੀਤੀ | ਇਸੇ ਤਰ੍ਹਾਂ ਪਿੰਡ ਸੱਦੋਵਾਲ ਦੇ ਦਲਿਤ ਪਰਿਵਾਰ ਦੇ ਘਰ ਅੱਗੇ ਨਿਕਾਸੀ ਪਾਣੀ ਦੇ ਨਾਲ ਲੱਗਦੇ ਖੇਤਾਂ ਵਾਲਿਆਂ ਨੇ ਜਬਰੀ ਬੰਦ ਕਰ ਕੇ ਸਮਾਜੀ ਵਿਤਕਰਾ ਕੀਤਾ ਜਾ ਰਿਹਾ ਹੈ | ਪਿੰਡ ਕਾਲੇਕੇ ਵਿਖੇ ਦਲਿਤ ਬਸਤੀ ਤੇ ਸਰਕਾਰ ਵਲੋਂ ਮਜ਼ਦੂਰਾਂ ਨੂੰ ਕੱਟ ਕੇ ਦਿੱਤੇ ਗਏ 150 ਰਿਹਾਇਸ਼ੀ ਪਲਾਂਟਾਂ ਨੇੜੇ ਸਰਪੰਚ ਨੂੰ ਮੋਹਰਾ ਬਣਾ ਕੇ ਧੱਕੇ ਨਾਲ ਹੱਡਾਰੋੜੀ ਬਣਾਉਣ ਦੇ ਮਾਮਲੇ ਨੂੰ ਲੈ ਕੇ 10 ਔਰਤਾਂ ਤੇ ਦਲਿਤ ਮਰਦਾਂ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਮੁੱਚੇ ਮਾਮਲਿਆਂ ਨੂੰ ਅਣਗੌਲਿਆ ਅਤੇ ਨਜ਼ਰਅੰਦਾਜ਼ ਕੀਤਾ ਜਾਂਦਾ ਰਿਹਾ ਹੈ | ਦਲਿਤਾਂ 'ਤੇ ਹੋ ਰਹੇ ਜਬਰ ਜ਼ੁਲਮਾਂ ਨੂੰ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਿਸ ਲਈ ਸਮੁੱਚੇ ਜ਼ਿਲੇ੍ਹ ਦੇ ਜੁਝਾਰੂ ਲੋਕਾਂ ਵਲੋਂ 23 ਜੁਲਾਈ ਬਰਨਾਲਾ ਵਿਖੇ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਜਾਬਰ ਲੋਕਾਂ ਦਾ ਮੁਕਾਬਲਾ ਕਰਨ ਲਈ ਮਜ਼ਦੂਰ ਵਰਗ ਨੂੰ ਲਾਮਬੰਦ ਕੀਤਾ ਜਾ ਸਕੇ |


ਖ਼ਬਰ ਸ਼ੇਅਰ ਕਰੋ

ਜਲ ਘਰ ਦੀ ਖਸਤਾ ਹਾਲਤ ਤੇ ਬੰਦ ਪਏ ਆਰ.ਓ. ਸਿਸਟਮ ਕਰਕੇ ਪੀਣ ਵਾਲੇ ਪਾਣੀ ਨੂੰ ਤਰਸੇ ਪਿੰਡ ਕੁਰੜ ਦੇ ਲੋਕ

ਅਵਤਾਰ ਸਿੰਘ ਅਣਖੀ ਮਹਿਲ ਕਲਾਂ, 15 ਜੁਲਾਈ-ਹਲਕਾ ਮਹਿਲ ਕਲਾਂ ਦਾ ਪਿੰਡ ਕੁਰੜ ਪਿਛਲੇ ਲੰਮੇ ਸਮੇਂ ਤੋਂ ਅਨੇਕਾਂ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈ | ਇੱਥੋਂ ਦੇ ਲੋਕ ਪੀਣ ਵਾਲੇ ਪਾਣੀ, ਸਕੂਲ 'ਚ ਅਧਿਆਪਕਾਂ ਦੀ ਘਾਟ, ਸਕੂਲ ਦੀ ਖ਼ਸਤਾ ਹਾਲਤ ਇਮਾਰਤ, ਛੱਪੜ ਦੇ ਗੰਦੇ ...

ਪੂਰੀ ਖ਼ਬਰ »

ਪਿੰਡ ਮੌੜਾਂ ਦੇ ਉਤਸ਼ਾਹੀ ਨੌਜਵਾਨਾਂ ਨੇ ਸਮੁੱਚੇ ਪਿੰਡ ਦੀ ਸਫ਼ਾਈ ਕੀਤੀ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)- ਗਰੀਨ ਯੁਵਕ ਸੇਵਾਵਾਂ ਮੌੜਾਂ ਦੇ ਉਤਸ਼ਾਹੀ ਨੌਜਵਾਨਾਂ ਵਲੋਂ ਸਮੁੱਚੇ ਪਿੰਡ ਵਿਚ ਸਫ਼ਾਈ ਮੁਹਿੰਮ ਦੌਰਾਨ ਗਲੀਆਂ-ਨਾਲੀਆਂ ਅਤੇ ਹੋਰ ਸਾਂਝੀਆਂ ਥਾਵਾਂ ਦੀ ਸਫ਼ਾਈ ਕਰ ਦਿੱਖ ਸੰਵਾਰੀ ਗਈ | ਇਸ ਸਮੇਂ ਕਲੱਬ ਆਗੂ ਜਗਰਾਜ ਸਿੰਘ ਰਾਜਾ, ...

ਪੂਰੀ ਖ਼ਬਰ »

ਭਾਈ ਘਨੱਈਆ ਸਕੀਮ ਸਮੂਹ ਕਿਸਾਨਾਂ ਲਈ ਲਾਹੇਵੰਦ-ਬੂਟਾ ਸਿੰਘ ਬੁਰਜ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)-ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਭਾਈ ਘਨੱਈਆ ਸਕੀਮ ਸੱਚਮੁੱਚ ਹੀ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ | ਇਹ ਸ਼ਬਦ ਬੂਟਾ ਸਿੰਘ ਬੁਰਜ ਜ਼ਿਲ੍ਹਾ ਪ੍ਰਧਾਨ ਸਹਿਕਾਰੀ ਮੁਲਾਜ਼ਮ ਯੂਨੀਅਨ ਨੇ ਸ਼ਹਿਣਾ ...

ਪੂਰੀ ਖ਼ਬਰ »

ਆਉਣ ਵਾਲੀਆਂ ਸਾਰੀਆਂ ਚੋਣਾਂ ਵਿਚ ਕਾਂਗਰਸ ਦਾ ਹੱਥ ਉੱਚਾ ਰਹੇਗਾ-ਗੁਰਦੀਪ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ ਦੀ ਜਨਤਾ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਕੋਈ ਪੂਰਾ ਨਾ ਕਰਨ ਅਤੇ ਮਹਿੰਗਾਈ ਨਾਲ ਹਰ ਵਰਗ ਦੀ ਆਰਥਿਕ ਮੰਦਹਾਲੀ ਦਾ ਕਾਰਨ ਬਣੀ ਭਾਜਪਾ ਅਤੇ ਉਨ੍ਹਾਂ ਦੀ ਭਾਈਵਾਲ ਪਾਰਟੀ ਅਕਾਲੀ ਦਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX