ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  8 minutes ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  6 minutes ago
ਰਾਏਕੋਟ, 16 ਜੂਨ- ਅੱਜ ਦੁਪਹਿਰ ਬਾਅਦ ਸਥਾਨਕ ਬੋਪਾਰਾਏ ਪਿੰਡ ਦੇ ਕਰੀਬ ਸਥਿਤ ਇੱਕ ਸ਼ੈਲਰ ਦੀ ਕੰਧ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਕੰਧ ਦੇ ਹੇਠਾਂ ਆਉਣ ਕਾਰਣ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਇੱਕ ਦੇ ਜ਼ਖਮੀ ਹੋਣ....
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  15 minutes ago
ਜਲੰਧਰ, 16 ਜੂਨ- ਜਲੰਧਰ ਦੇ ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਜਾਣਕਾਰੀ ਦੇ ਅਨੁਸਾਰ, ਜਿਸ ਗੱਡੀ ਨੂੰ ਅੱਗ ਲੱਗੀ ਸੀ ਉਹ ਪੈਟਰੋਲ ਪੰਪ ਤੋਂ ਕਰੀਬ 500 ਫੁੱਟ ਦੀ ਦੂਰੀ 'ਤੇ ਖੜੀ ਸੀ। ਗੱਡੀ ਦੇ ਥੋੜਾ ਦੂਰ ਖੜ੍ਹੇ ਹੋਣ ਅਤੇ ....
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  44 minutes ago
ਦੋਰਾਂਗਲਾ, 16 ਜੂਨ (ਲਖਵਿੰਦਰ ਸਿੰਘ ਚੱਕਰਾਜਾ)- ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (35) ਸਾਲ ਜੋ ਬਿਜਲੀ ...
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਪਾੜੀ ਕੰਧ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  about 1 hour ago
ਜੰਡਿਆਲਾ ਗੁਰੂ,16 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ. ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਸਲਾ ਵੀ ਬਾਹਰ ਖਿੱਲਰਿਆ ਮਿਲਿਆਂ ਹੈ। ਐੱਚ. ਬੀ.ਸਿੰਘ ਗੰਨ ਹਾਊਸ ਦੇ ਮਾਲਕ ਹਰਮੀਤ ਸਿੰਘ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  57 minutes ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੋੜਾਂ ਪੂਰੀਆਂ
. . .  about 1 hour ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  about 1 hour ago
ਯੇਰੂਸ਼ਲਮ, 16 ਜੂਨ- ਇਜ਼ਰਾਈਲ ਦੀ ਇਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ 'ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ 'ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ 'ਤੇ ...
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  about 1 hour ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੋੜਾਂ ਬਣਾ ਕੇ ਹੋਏ ਆਊਟ
. . .  about 1 hour ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  about 2 hours ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  about 2 hours ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  about 2 hours ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  about 2 hours ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਬਰਨਾਲਾ

ਆਵਾਰਾ ਪਸ਼ੂ ਦੀ ਟੱਕਰ ਨਾਲ ਜ਼ਖਮੀ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਆਵਜ਼ੇ ਦੀ ਮੰਗ

ਹੰਡਿਆਇਆ, 15 ਜੁਲਾਈ (ਗੁਰਜੀਤ ਸਿੰਘ ਖੁੱਡੀ)- ਆਵਾਰਾ ਪਸ਼ੂ ਦੀ ਟੱਕਰ ਮਾਰਨ ਨਾਲ ਜ਼ਖ਼ਮੀ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ | ਅਪ੍ਰੈਲ 2017 ਵਿਚ ਪੋਸਟਮੈਨ ਗੁਰਲਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵਾਰਡ 7, ਸੈਦੋ ਪੱਤੀ ...

ਪੂਰੀ ਖ਼ਬਰ »

ਮਾਸਟਰਮਾਈਾਡ ਸੰਸਥਾ ਵਿਖੇ ਕਰੀਅਰ ਕੌਾਸਿਲੰਗ ਸੈਮੀਨਾਰ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਮਾਸਟਰਮਾਈਾਡ ਸੰਸਥਾ ਬਰਨਾਲਾ ਵਲੋਂ ਆਈ.ਬੀ.ਐਸ. ਦੇ ਸਹਿਯੋਗ ਨਾਲ ਕੇਂਦਰ ਦੇ ਵੱਖ-ਵੱਖ ਰਾਜਾਂ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਂਦੀ ਹੈ | ਇਸੇ ਤਹਿਤ ਸੰਸਥਾ ਵਿਖੇ ਕਰੀਅਰ ਕੌਾਸਿਲੰਗ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਨਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-2 ਦੇ ਏ.ਐਸ.ਆਈ. ਬਹਾਦਰ ਸਿੰਘ ਨੇ ਦੱਸਿਆ ਕਿ ਇਕ ਨਾਬਾਲਗ ਲੜਕੀ ਦੇ ਪਿਤਾ ਵਲੋਂ ਲਿਖਤ ਸ਼ਿਕਾਇਤ ...

ਪੂਰੀ ਖ਼ਬਰ »

22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਥਾਨਕ ਪੁਲਿਸ ਨੇ 22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਹੌਲਦਾਰ ਗੁਰਦਾਸ ਸਿੰਘ ਨੇ ਸਮੇਤ ਪੁਲਿਸ ਪਾਰਟੀ ਦਰਾਜ ਡਰੇਨ 'ਤੇ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਵਿਖੇ ਜੀਓ ਟਾਵਰ ਦੇ ਵਿਰੋਧ ਵਿਚ ਗੰਭੀਰ ਹੋਈਆਂ ਜਥੇਬੰਦੀਆਂ, ਕੀਤਾ ਰੋਸ ਮਾਰਚ

ਭਦੌੜ, 15 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਰਾਮਗੜ੍ਹ ਵਿਖੇ ਜੀਓ ਕੰਪਨੀ ਵਲੋਂ ਵਸੋਂ ਵਾਲੇ ਇਲਾਕੇ ਅੰਦਰ ਟਾਵਰ ਲਗਾਉਣ ਦੇ ਮਾਮਲੇ ਨੂੰ ਲੈ ਕੇ ਲੋਕਾਂ ਅੰਦਰ ਰੋਹ ਵਧਦਾ ਜਾ ਰਿਹਾ ਹੈ ਜਿਸ ਦੇ ਵਿਰੋਧ ਵਿਚ ਅੱਜ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵਲੋਂ ...

ਪੂਰੀ ਖ਼ਬਰ »

ਵਿਦੇਸ ਭੇਜਣ ਦੀ ਆੜ 'ਚ ਸਾਢੇ 12 ਲੱਖ ਦੀ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਵਿਦੇਸ ਭੇਜਣ ਦੀ ਆੜ 'ਚ 12 ਲੱਖ 45 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ 89/ਵੀ.ਪੀ.-11-1-18 ਆਈ ਸੀ ਜਿਸ ...

ਪੂਰੀ ਖ਼ਬਰ »

ਸ਼ਹਿਰ 'ਚੋਂ ਭਾਰੀ ਵਾਹਨਾਂ ਦਾ ਲੰਘਣਾ ਨਿਰਵਿਘਨ ਜਾਰੀ, ਲੋਕ ਪ੍ਰੇਸ਼ਾਨ

ਤਪਾ ਮੰਡੀ, 15 ਜੁਲਾਈ (ਪ੍ਰਵੀਨ ਗਰਗ)- ਸ਼ਹਿਰ ਵਿਚੋਂ ਭਾਰੀ ਵਾਹਨਾਂ ਦਾ ਲੰਘਣਾ ਨਿਰਵਿਘਨ ਜਾਰੀ ਹੈ ਜਿਸ ਨਾਲ ਲੋਕਾਾ ਨੂੰ ਭਾਰੀ ਕਠਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਆਸ ਪਾਸ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਸ਼ਹਿਰ ਵਿਚੋਂ ਇਨ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ 'ਤੇ ਇਕ ਸਕੂਲ ਨੇੜੇ ਤੇਜ਼ ਰਫ਼ਤਾਰ ਛੋਟੇ ਹਾਥੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਲੱਤ ਟੱੁਟ ਗਈ ਤੇ ਹੋਰ ਵੀ ਗੰਭੀਰ ਸੱਟਾਂ ਲੱਗੀਆਂ ਜਦਕਿ ਮੋਟਰਸਾਈਕਲ ...

ਪੂਰੀ ਖ਼ਬਰ »

ਕੱਪੜੇ ਦੇ ਵਪਾਰੀ ਕੋਲ ਨਕਲੀ ਸੋਨਾ ਗਹਿਣੇ ਰੱਖ ਕੇ ਮਾਰੀ ਲੱਖਾਂ ਦੀ ਠੱਗੀ

ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)- ਸਥਾਨਕ ਕੱਪੜੇ ਦੇ ਵਪਾਰੀ ਨੂੰ ਕਈ ਜਣਿਆਂ ਵਲੋਂ ਨਕਲੀ ਸੋਨਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਵੱਜਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਸ਼ਹਿਰ ਦਾ ਇਕ ਕੱਪੜਾ ਵਪਾਰੀ ਕੋਲ ਨੇੜਲੇ ਪਿੰਡ ਜੇਠੂਕੇ ਦਾ ਗਾਹਕ ਜੋ ਕਿ ਪਿਛਲੇ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਲਈ ਜ਼ਿਲ੍ਹਾ ਬਰਨਾਲਾ ਤੋਂ ਵੱਡਾ ਕਾਫ਼ਲਾ ਹੋਇਆ ਰਵਾਨਾ

ਬਰਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ ਦੀ ਅਗਵਾਈ ਹੇਠ ਅੱਜ ਵੱਡਾ ਗੁਰਦੁਆਰਾ ਸਾਹਿਬ ਪਿੰਡ ਸੰਘੇੜਾ ਤੋਂ ਜ਼ਿਲ੍ਹਾ ਬਰਨਾਲਾ ਦੀਆਂ ਸੰਗਤਾਂ ਦਾ ਵੱਡਾ ਕਾਫ਼ਲਾ ਬਰਗਾੜੀ ...

ਪੂਰੀ ਖ਼ਬਰ »

ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸ਼ਰਮਾ ਤਪਾ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ...

ਪੂਰੀ ਖ਼ਬਰ »

ਭੋਤਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਨੈਣੇਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਖੁੱਡੀ ਕਲਾਂ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਮੈਡੀਕਲ ਚੈੱਕਅਪ ਕੈਂਪ

ਹੰਡਿਆਇਆ, 15 ਜੁਲਾਈ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਮੰਜੀ ਸਾਹਿਬ ਖੁੱਡੀ ਕਲਾਂ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪਿੰਡਾਂ ਦੇ ਵਾਸੀਆਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਦੀਵਾਨ ਹਾਲ ਵਿਖੇ ਮੈਡੀਕਲ ਚੈਕਅਪ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿਚ ਪੋਸ਼ਣ ਦਿਵਸ ਮਨਾਇਆ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)-ਪ੍ਰਧਾਨ ਮੰਤਰੀ ਮਾਤਰ ਬੰਧਨਾ ਯੋਜਨਾ ਤਹਿਤ ਪਿੰਡ ਬੀਹਲਾ, ਨਰੈਣਗੜ• ਸੋਹੀਆਂ, ਛੀਨੀਵਾਲ ਖ਼ੁਰਦ, ਦੀਵਾਨਾ ਤੇ ਬੀਹਲੀ ਖ਼ੁਰਦ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਪੋਸ਼ਣ ਦਿਵਸ ਮਨਾਇਆ ਗਿਆ ਜਿਸ ਵਿਚ ਗਰਭਵਤੀ ਔਰਤਾਂ ਦੀ ਫਲਾਂ ...

ਪੂਰੀ ਖ਼ਬਰ »

ਨੈਣੇਵਾਲ ਸਰਕਾਰੀ ਸਕੂਲ ਨੂੰ 14 ਪੱਖੇ ਦਾਨ

ਭਦੌੜ, 15 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੁੱਖ ਅਧਿਆਪਕ ਸ੍ਰੀ ਜਸਪਾਲ ਰਾਏ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀ ਪ੍ਰੇਰਨਾ ਸਦਕਾ ਸਮਾਜ ਸੇਵੀ ਜਸਵਿੰਦਰ ਸਿੰਘ ਗੁਰੂ ਨਾਨਕ ਸਟੇਨਲੈਸ ਸਟੀਲ ਮੰਡੀ ਨਿਹਾਲ ਸਿੰਘ ਵਾਲਾ ਨੇ ਸਕੂਲ ਨੂੰ 14 ...

ਪੂਰੀ ਖ਼ਬਰ »

'ਆਪ' ਵਲੋਂ ਨਸ਼ਿਆਂ ਿਖ਼ਲਾਫ਼ ਮਹਿਲ ਕਲਾਂ ਸੋਢੇ 'ਚ ਰੈਲੀ ਅੱਜ

ਮਹਿਲ ਕਲਾਂ, 15 ਜੁਲਾਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ 16 ਜੁਲਾਈ ਦਿਨ ਸੋਮਵਾਰ ਸ਼ਾਮ ਚਾਰ ਵਜੇ ਸੋਢਿਆਂ ਦੀ ਸੱਥ ਨੰ: 1 ਮਹਿਲ ਕਲਾਂ ਸੋਢੇ ਵਿਖੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਵਿਸ਼ਾਲ ਰੈਲੀ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਮੀਟਿੰਗ

ਬਰਨਾਲਾ, 15 ਜੁਲਾਈ (ਧਰਮਪਾਲ ਸਿੰਘ)-ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਦੀ ਮੀਟਿੰਗ ਮਜ਼ਦੂਰਾਂ ਦੀਆਂ ਹੱਕੀ ਮਨਵਾਉਣ ਤੇ ਵਿਦਿਆਰਥੀਆਂ ਦੀ ਕਾਲਜਾਂ ਵਿਚ ਕੀਤੀ ਜਾਂਦੀ ਭਾਰੀ ਲੱੁਟ ਦੇ ਰੋਸ ਵਜੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ...

ਪੂਰੀ ਖ਼ਬਰ »

ਡੇਢ ਕਿੱਲੋ ਭੱੁਕੀ ਸਣੇ ਇਕ ਔਰਤ ਪੁਲਿਸ ਅੜਿੱਕੇ

ਬਰਨਾਲਾ, 15 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਔਰਤ ਨੂੰ ਡੇਢ ਕਿੱਲੋ ਭੱੁਕੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-1 ਦੇ ਐਸ.ਐਚ. ਗੁਰਵੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਡੀ.ਐਸ.ਪੀ. ਰਾਜੇਸ਼ ਕੁਮਾਰ ਛਿੱਬਰ ਦੀਆਂ ...

ਪੂਰੀ ਖ਼ਬਰ »

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਵਣ ਮਹਾਂ ਉਤਸਵ ਮਨਾਇਆ

ਬਰਨਾਲਾ, 15 ਜੁਲਾਈ (ਅਸ਼ੋਕ ਭਾਰਤੀ)-ਐਸ.ਡੀ. ਸਭਾ ਬਰਨਾਲਾ ਦੇ ਸਹਿਯੋਗ ਨਾਲ ਚੱਲ ਰਹੇ ਟੰਡਨ ਇੰਟਰਨੈਸ਼ਨਲ ਪਬਲਿਕ ਸਕੂਲ ਬਰਨਾਲਾ ਵਿਖੇ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਮੌਕੇ ਸਭਾ ਦੇ ਜਨਰਲ ਸਕੱਤਰ ਐਡਵੋਕੇਟ ਸ਼ਿਵ ਦਰਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਦੀ ...

ਪੂਰੀ ਖ਼ਬਰ »

ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 23 ਦੀ ਬਰਨਾਲਾ ਰੈਲੀ ਸਬੰਧੀ ਪਿੰਡਾਂ ਵਿਚ ਮੀਟਿੰਗਾਂ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)- 23 ਜੁਲਾਈ ਨੂੰ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਰੱਖੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਬਲਾਕ ਸ਼ਹਿਣਾ ਅਧੀਨ ਪੈਂਦੇ ਪਿੰਡ ਮੌੜ ਨਾਭਾ, ਜੋਧਪੁਰ, ਉਗੋਕੇ, ...

ਪੂਰੀ ਖ਼ਬਰ »

ਜਲ ਘਰ ਦੀ ਖਸਤਾ ਹਾਲਤ ਤੇ ਬੰਦ ਪਏ ਆਰ.ਓ. ਸਿਸਟਮ ਕਰਕੇ ਪੀਣ ਵਾਲੇ ਪਾਣੀ ਨੂੰ ਤਰਸੇ ਪਿੰਡ ਕੁਰੜ ਦੇ ਲੋਕ

ਅਵਤਾਰ ਸਿੰਘ ਅਣਖੀ
ਮਹਿਲ ਕਲਾਂ, 15 ਜੁਲਾਈ-ਹਲਕਾ ਮਹਿਲ ਕਲਾਂ ਦਾ ਪਿੰਡ ਕੁਰੜ ਪਿਛਲੇ ਲੰਮੇ ਸਮੇਂ ਤੋਂ ਅਨੇਕਾਂ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈ | ਇੱਥੋਂ ਦੇ ਲੋਕ ਪੀਣ ਵਾਲੇ ਪਾਣੀ, ਸਕੂਲ 'ਚ ਅਧਿਆਪਕਾਂ ਦੀ ਘਾਟ, ਸਕੂਲ ਦੀ ਖ਼ਸਤਾ ਹਾਲਤ ਇਮਾਰਤ, ਛੱਪੜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣਾ ਆਦਿ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ | ਚਾਰ ਹਜ਼ਾਰ ਦੀ ਆਬਾਦੀ ਵਾਲੇ ਇਸ ਪਿੰਡ ਦੇ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਦਸੰਬਰ 2016 ਵਿਚ ਸ਼ੁਰੂ ਕੀਤਾ ਗਿਆ ਆਰ.ਓ. ਸਿਸਟਮ ਪਿਛਲੇ ਇਕ ਸਾਲ ਤੋਂ ਬੰਦ ਪਏ ਹੋਣ ਕਾਰਨ ਪਿੰਡ ਦੇ ਆਮ ਬਾਸ਼ਿੰਦੇ ਧਰਤੀ ਹੇਠਲਾ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹਨ, ਕਿਉਂਕਿ ਉਹ ਆਪੋ ਆਪਣੇ ਘਰਾਂ 'ਚ ਮਹਿੰਗੇ ਭਾਅ ਦੇ 'ਵਾਟਰ ਫ਼ਿਲਟਰ' ਨਹੀਂ ਲਗਵਾ ਸਕਦੇ | ਹਾਲਾਂਕਿ ਆਰਥਿਕ ਤੌਰ 'ਤੇ ਮਜ਼ਬੂਤ ਘਰਾਂ ਨੇ ਆਪੋ ਆਪਣੇ ਘਰਾਂ 'ਚ ਪਾਣੀ ਸ਼ੁੱਧੀਕਰਨ ਵਾਲੇ ਉਪਕਰਨ ਲਗਵਾਏ ਹੋਏ ਹਨ | ਪਿੰਡ ਦੇ ਸਰਪੰਚ ਸੁਰਜੀਤ ਸਿੰਘ, ਸਾਬਕਾ ਸੰਮਤੀ ਮੈਂਬਰ ਜਰਨੈਲ ਸਿੰਘ ਕੁਰੜ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਜਨ ਸਿਹਤ ਵਿਭਾਗ ਵਲੋਂ ਬਣਾਇਆ ਜਲ ਘਰ ਪਿੰਡ ਦੇ ਅੱਧੇ ਘਰਾਂ ਨੂੰ ਪਾਣੀ ਸਪਲਾਈ ਕਰਨ ਤੋਂ ਅਸਮਰੱਥ ਹੈ ਕਿਉਂਕਿ ਇਹ ਪਿੰਡ ਦੇ ਲੈਵਲ ਨਾਲੋਂ 10 ਫੁੱਟ ਦੇ ਕਰੀਬ ਨੀਵਾਂ ਹੈ | ਉਨ੍ਹਾਂ ਦੱਸਿਆ ਕਿ ਇਸ ਪਾਣੀ ਵਾਲੀ ਟੈਂਕੀ ਨੂੰ ਢਕਣ ਵਾਲੀ ਜਾਲੀ ਟੁੱਟ ਜਾਣ ਕਾਰਨ ਅਕਸਰ ਇਸ ਵਿਚ ਪੰਛੀ ਡਿਗ ਪੈਂਦੇ ਹਨ | ਸਬੰਧਤ ਮਹਿਕਮੇ ਵਲੋਂ ਕੋਈ ਗ਼ੌਰ ਨਾ ਹੋਣ ਕਾਰਨ ਇਨ੍ਹਾਂ ਗਲ਼ੇ ਸੜੇ ਪੰਛੀਆਂ ਵਾਲਾ ਪਾਣੀ ਉਸੇ ਤਰ੍ਹਾਂ ਹੀ ਲੋਕਾਂ ਨੂੰ ਸਪਲਾਈ ਕਰ ਦਿੱਤਾ ਜਾਂਦਾ ਹੈ ਕਿਉਂਕਿ ਕਈ ਵਾਰ ਪੰਛੀਆਂ ਦੇ ਖੰਭ ਅਤੇ ਹੱਡੀਆਂ ਲੋਕਾਂ ਦੇ ਘਰਾਂ ਦੀਆਂ ਟੂਟੀਆਂ ਵਿਚੋਂ ਆ ਚੁੱਕੇ ਹਨ | ਇਸ ਮਾਮਲੇ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਦਾ ਕਈ ਵਾਰ ਧਿਆਨ ਦਵਾਇਆ ਗਿਆ ਹੈ ਪਰ ਪਰਨਾਲਾ ਉੱਥੇ ਦਾ ਉੱਥੇ ਹੀ ਹੈ | ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਲੋਕਾਂ ਦੀ ਮੁਸ਼ਕਿਲ ਨੂੰ ਧਿਆਨ ਵਿਚ ਰੱਖਦਿਆਂ ਜਨ ਸਿਹਤ ਵਿਭਾਗ ਵਲੋਂ ਇਕ ਹੋਰ ਨਵੇਂ ਜਲ ਘਰ ਦੀ ਉਸਾਰੀ ਕਰ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ | ਇੱਥੇ ਹੀ ਬੱਸ ਨਹੀਂ ਸੰਘਣੀ ਆਬਾਦੀ ਵਿਚ ਸਥਿਤ ਗੁਰਦੁਆਰਾ ਮਿਲਾਪਸਰ ਦੇ ਨਾਲ ਲਗਦਾ ਗੰਦੇ ਪਾਣੀ ਨਾਲ ਭਰਿਆ ਬਦਬੂ ਮਾਰਦਾ ਛੱਪੜ ਲੋਕਾਂ ਲਈ ਹਰ ਸਮੇਂ ਸਿਰਦਰਦੀ ਦਾ ਕਾਰਨ ਬਣਿਆ ਹੋਇਆ ਹੈ | ਲੋਕਾਂ ਨੇ ਦੱਸਿਆ ਕਿ ਇਸ ਛੱਪੜ ਦੇ ਪਾਣੀ ਦੀ ਅੱਗੇ ਨਿਕਾਸੀ ਨਾ ਹੋਣ ਕਰ ਕੇ ਬਾਰਸ਼ਾਂ ਦੇ ਦਿਨਾਂ ਵਿਚ ਇਸ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ ਅਤੇ ਗੁਰਦੁਆਰਾ ਸਾਹਿਬ ਅੰਦਰ ਆ ਵੜਦਾ ਹੈ | ਪਿੰਡ ਵਾਸੀਆਂ ਦੀ ਮੰਗ ਹੈ ਕਿ ਸੀਵਰੇਜ ਸਿਸਟਮ ਰਾਹੀਂ ਇਸ ਦੇ ਪਾਣੀ ਨੂੰ ਨੇੜਿਉਂ ਲੰਘਦੀ ਡਰੇਨ ਵਿਚ ਪੈਂਦਾ ਕੀਤਾ ਜਾਵੇ | ਇਸ ਤੋਂ ਇਲਾਵਾ ਪਿੰਡ ਦੇ ਸਰਕਾਰੀ ਹਾਈ ਸਕੂਲ ਵਿਚ ਹੈੱਡ ਮਾਸਟਰ ਸਮੇਤ ਹਿਸਾਬ ਦੀਆਂ ਦੋ, ਇਕ ਅੰਗਰੇਜ਼ੀ, ਇਕ ਪੀ.ਟੀ.ਆਈ., ਇਕ ਹਿੰਦੀ, ਸੇਵਾਦਾਰ, ਚੌਕੀਦਾਰ, ਮਾਲੀ ਦੀਆਂ ਅਸਾਮੀਆਂ ਪਿਛਲੇ ਲੰਮੇ ਸਮੇਂ ਤੋਂ ਖਾਲ਼ੀ ਪਈਆਂ ਹਨ | ਇਸ ਸਕੂਲ ਦੀ ਅਸੁਰੱਖਿਅਤ ਕਰਾਰ ਦਿੱਤੀ ਹੋਈ ਇਮਾਰਤ ਕਿਸੇ ਸਮੇਂ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ | ਪਿੰਡ ਦੇ ਪਤਵੰਤੇ ਸੱਜਣਾਂ ਨੇ ਦੱਸਿਆ ਕਿ ਇਲਾਕੇ ਦੇ ਪੰਜ ਪਿੰਡਾਂ ਦੇ ਲੋਕਾਂ ਨੂੰ ਸਹੂਲਤਾਂ ਦੇ ਰਿਹਾ ਸੇਵਾ ਕੇਂਦਰ 17 ਜੁਲਾਈ ਤੋਂ ਪੰਜਾਬ ਸਰਕਾਰ ਵਲੋਂ ਬੰਦ ਕੀਤਾ ਜਾ ਰਿਹਾ ਹੈ ਜਿਸ ਨਾਲ ਲੋੜਵੰਦ ਲੋਕਾਂ ਨੂੰ ਜ਼ਰੂਰੀ ਕੰਮਾਂ ਕਾਰਾਂ ਲਈ ਲੰਮਾ ਪੈਂਡਾ ਤਹਿ ਕਰਕੇ ਮਹਿਲ ਕਲਾਂ ਜਾਣਾ ਪਵੇਗਾ | ਪਿੰਡ ਦੇ ਸਰਪੰਚ ਸੁਰਜੀਤ ਸਿੰਘ ਖ਼ਾਲਸਾ, ਸਾਬਕਾ ਸਰਪੰਚ ਜਰਨੈਲ ਸਿੰਘ ਕੁਰੜ, ਸਾਬਕਾ ਸਰਪੰਚ ਗੁਰਜੰਟ ਸਿੰਘ ਬਧੇਸ਼ਾ, ਮਾ: ਮਜ਼ੀਦ ਕੁਰੜ, ਪੰਚ ਗੁਰਚਰਨ ਸਿੰਘ, ਪੰਚ ਸੁਖਵਿੰਦਰ ਦਾਸ, ਬਾਘ ਸਿੰਘ ਕੁਰੜ, ਬਾਬਾ ਭਗਤ ਸਿੰਘ ਲੰਗਰਾਂ ਵਾਲੇ, ਬੰਤ ਸਿੰਘ ਕੁਰੜ ਆਦਿ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਤੁਰਤ ਹੱਲ ਕੀਤਾ ਜਾਵੇ |


ਖ਼ਬਰ ਸ਼ੇਅਰ ਕਰੋ

ਪਿੰਡ ਮੌੜਾਂ ਦੇ ਉਤਸ਼ਾਹੀ ਨੌਜਵਾਨਾਂ ਨੇ ਸਮੁੱਚੇ ਪਿੰਡ ਦੀ ਸਫ਼ਾਈ ਕੀਤੀ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)- ਗਰੀਨ ਯੁਵਕ ਸੇਵਾਵਾਂ ਮੌੜਾਂ ਦੇ ਉਤਸ਼ਾਹੀ ਨੌਜਵਾਨਾਂ ਵਲੋਂ ਸਮੁੱਚੇ ਪਿੰਡ ਵਿਚ ਸਫ਼ਾਈ ਮੁਹਿੰਮ ਦੌਰਾਨ ਗਲੀਆਂ-ਨਾਲੀਆਂ ਅਤੇ ਹੋਰ ਸਾਂਝੀਆਂ ਥਾਵਾਂ ਦੀ ਸਫ਼ਾਈ ਕਰ ਦਿੱਖ ਸੰਵਾਰੀ ਗਈ | ਇਸ ਸਮੇਂ ਕਲੱਬ ਆਗੂ ਜਗਰਾਜ ਸਿੰਘ ਰਾਜਾ, ...

ਪੂਰੀ ਖ਼ਬਰ »

ਭਾਈ ਘਨੱਈਆ ਸਕੀਮ ਸਮੂਹ ਕਿਸਾਨਾਂ ਲਈ ਲਾਹੇਵੰਦ-ਬੂਟਾ ਸਿੰਘ ਬੁਰਜ

ਸ਼ਹਿਣਾ, 15 ਜੁਲਾਈ (ਸੁਰੇਸ਼ ਗੋਗੀ)-ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਭਾਈ ਘਨੱਈਆ ਸਕੀਮ ਸੱਚਮੁੱਚ ਹੀ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ | ਇਹ ਸ਼ਬਦ ਬੂਟਾ ਸਿੰਘ ਬੁਰਜ ਜ਼ਿਲ੍ਹਾ ਪ੍ਰਧਾਨ ਸਹਿਕਾਰੀ ਮੁਲਾਜ਼ਮ ਯੂਨੀਅਨ ਨੇ ਸ਼ਹਿਣਾ ...

ਪੂਰੀ ਖ਼ਬਰ »

ਆਉਣ ਵਾਲੀਆਂ ਸਾਰੀਆਂ ਚੋਣਾਂ ਵਿਚ ਕਾਂਗਰਸ ਦਾ ਹੱਥ ਉੱਚਾ ਰਹੇਗਾ-ਗੁਰਦੀਪ

ਟੱਲੇਵਾਲ, 15 ਜੁਲਾਈ (ਸੋਨੀ ਚੀਮਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ ਦੀ ਜਨਤਾ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਕੋਈ ਪੂਰਾ ਨਾ ਕਰਨ ਅਤੇ ਮਹਿੰਗਾਈ ਨਾਲ ਹਰ ਵਰਗ ਦੀ ਆਰਥਿਕ ਮੰਦਹਾਲੀ ਦਾ ਕਾਰਨ ਬਣੀ ਭਾਜਪਾ ਅਤੇ ਉਨ੍ਹਾਂ ਦੀ ਭਾਈਵਾਲ ਪਾਰਟੀ ਅਕਾਲੀ ਦਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX