ਤਾਜਾ ਖ਼ਬਰਾਂ


ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  25 minutes ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  40 minutes ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  48 minutes ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 1 hour ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਖੇਡ ਸੰਸਾਰ

ਵਿੰਬਲਡਨ - ਨੋਵਾਕ ਜੋਕੋਵਿਕ ਬਣੇ ਚੈਂਪੀਅਨ

ਲੰਡਨ, 15 ਜੁਲਾਈ (ਏਜੰਸੀ)-ਸਾਬਕਾ ਵਿਸ਼ਵ ਨੰਬਰ ਇਕ ਖਿਡਾਰੀ ਨੋਵਾਕ ਜੋਕੋਵਿਕ ਨੇ ਦੱਖਣੀ ਅਫ਼ਰੀਕਾ ਦੇ ਮੈਰਾਥਨ ਮੈਨ ਕੇਵਿਨ ਐਾਡਰਸਨ ਨੂੰ ਹਰਾਕੇ ਵਿੰਬਲਡਨ ਦਾ ਿਖ਼ਤਾਬ ਆਪਣੇ ਨਾਾਅ ਕਰ ਲਿਆ¢ ਫਾਈਨਲ ਮੁਕਾਬਲੇ ਵਿਚ ਸਰਬੀਆ ਸਟਾਰ ਨੇ ਐਾਡਰਸਨ ਨੂੰ ਸਿੱਧੇ ਸੈੱਟਾਂ ...

ਪੂਰੀ ਖ਼ਬਰ »

ਝੋਨੇ ਦੇ ਖੇਤਾਂ ਤੋਂ ਵਿਸ਼ਵ ਚੈਂਪੀਅਨ ਬਣਨ ਦਾ ਸਫ਼ਰ

ਨਵੀਂ ਦਿੱਲੀ, 15 ਜੁਲਾਈ (ਇੰਟਰਨੈਟ)-ਭਾਰਤ ਦੀ ਹਿਮਾ ਦਾਸ ਨੇ ਹਾਲ ਹੀ ਵਿਚ ਆਈ.ਏ.ਐਫ. ਵਿਸ਼ਵ ਅੰਡਰ-20 ਚੈਂਪੀਅਨਸ਼ਿਪ ਵਿਚ ਔਰਤਾਂ ਦੀ 400 ਮੀਟਰ ਦੌੜ ਵਿਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ¢ ਇਸ ਚੈਂਪੀਅਨਸ਼ਿਪ ਵਿਚ ਸਾਰੇ ਯੁਵਾ ਵਰਗਾਂ ਵਿਚ ਸੋਨ ਤਗਮਾ ਜਿੱਤਣ ਵਾਲੀ ਉਹ ਭਾਰਤ ਦੀ ਪਹਿਲੀ ਔਰਤ ਬਣ ਗਈ ਹੈ¢ ਹਿਮਾ ਨੇ ਦੱਸਿਆ ਕਿ ਉਸ ਨੂੰ ਪਹਿਲਾਂ ਹੀ ਉਮੀਦ ਸੀ ਉਹ ਤਗਮਾ ਜਿੱਤੇਗੀ ਅਤੇ ਉਸ ਨੇ ਪਹਿਲਾਂ ਹੀ ਆਪਣੇ ਕੋਚ ਨੂੰ ਤਿਰੰਗਾ ਅਤੇ ਆਸਾਮੀ ਗਮਛਾ ਨਾਲ ਰੱਖਣ ਲਈ ਕਿਹਾ ਸੀ¢ ਹਿਮਾ ਨੇ ਕਿਹਾ ਕਿ ਜਦੋਂ ਦੂਜੇ ਦੇਸ਼ ਵਿਚ ਆਪਣਾ ਤਿਰੰਗਾ ਉਪਰ ਜਾਵੇਗਾ ਤਾਂ ਅੱਖਾਂ ਵਿਚ ਖ਼ੁਸ਼ੀ ਦੇ ਹੰਝੂ ਆਉਣਗੇ ਹੀ¢ ਉਹ ਮਾਣ ਵਾਲਾ ਪਲ ਸੀ ਅਤੇ ਮੈਂ ਹੰਝੂ ਰੋਕ ਨਹੀਂ ਸਕੀ |
ਜਦੋਂ ਸੋਨ ਤਗਮਾ ਜਿੱਤਿਆ ਤਾਂ ਮਾਤਾ-ਪਿਤਾ ਸੌਾ ਰਹੇ ਸਨ
ਹਿਮਾ ਨੇ ਦੱਸਿਆ ਕਿ ਜਦੋਂ ਮੈਂ ਦੌੜ ਜਿੱਤੀ ਤਾਂ ਮੇਰੇ ਮਾਤਾ-ਪਿਤਾ ਸੌਾ ਰਹੇ ਸਨ, ਮੈਂ ਕਿਹਾ ਕਿ ਮੈਂ ਸੋਨ ਤਗਮਾ ਜਿੱਤ ਗਈ ਅਤੇ ਤੁਸੀਂ ਸੌਾ ਰਹੇ ਹੋ¢ ਹਿਮਾ ਨੇ ਕਿਹਾ ਕਿ ਮੇਰੀ ਮਾਂ ਨੇ ਹਮੇਸ਼ਾ ਹੀ ਮੇਰਾ ਸਮਰਥਨ ਕੀਤਾ ਹੈ |
ਸਚਿਨ-ਮੈਸੀ ਹਨ ਹਿਮਾ ਦੇ ਆਦਰਸ਼
ਹਿਮਾ ਦਾਸ ਨੇ ਦੱਸਿਆ ਕਿ ਕਿ੍ਕਟ ਦੇ ਭਗਵਾਨ ਸਚਿਨ ਤੇਂਦੁਲਕਰ ਅਤੇ ਅਰਜਨਟੀਨਾ ਦੇ ਸੁਪਰ ਸਟਾਰ ਫੁੱਟਬਾਲਰ ਲਿਓਨਲ ਮੈਸੀ ਮੇਰੇ ਆਦਰਸ਼ ਹਨ |
4-5 ਘੰਟੇ ਕਰਦੀ ਹੈ ਅਭਿਆਸ
ਹਿਮਾ ਦਾਸ ਦਿਨ ਵਿਚ ਚਾਰ-ਪੰਜ ਘੰਟੇ ਅਭਿਆਸ ਕਰਦੀ ਹੈ¢ ਹਿਮਾ ਪਹਿਲਾਂ ਫੁੱਟਬਾਲ ਖੇਡਦੀ ਸੀ ਪਰ ਉਸ ਨੂੰ ਇਸ ਵਿਚ ਆਪਣਾ ਭਵਿੱਖ ਨਹੀਂ ਦਿਖਿਆ ਤਾਂ ਉਸ ਨੇ ਅਥਲੈਟਿਕਸ ਨੂੰ ਆਪਣਾ ਕਰੀਅਰ ਬਣਾਇਆ |
ਝੋਨੇ ਦੇ ਖੇਤਾਂ ਵਿਚ ਦੌੜ ਲਗਾਉਂਦੀ ਸੀ ਹਿਮਾ
ਪਰਿਵਾਰ ਨੂੰ ਜਾਣਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਹਿਮਾ ਆਪਣੇ ਪਿਤਾ ਦੇ ਝੋਨੇ ਦਾ ਖੇਤਾਂ ਵਿਚ ਦੌੜ ਲਗਾਇਆ ਕਰਦੀ ਸੀ ਅਤੇ ਮੁੰਡਿਆਂ ਨਾਲ ਫੁੱਟਬਾਲ ਖੇਡਦੀ ਸੀ¢ ਇਹ ਲਗਪਗ ਦੋ ਸਾਲ ਪਹਿਲਾਂ ਦੀ ਗੱਲ ਹੈ ਕਿ ਉਸ ਦੇ ਦੌੜਣ ਦੇ ਅੰਦਾਜ਼ ਅਤੇ ਰਫ਼ਤਾਰ ਨੂੰ ਦੇਖ ਕੇ ਇਕ ਸਥਾਨਕ ਕੋਚ ਨੇ ਉਸ ਨੂੰ ਅਥਲੈਟਿਕਸ ਵਿਚ ਜਾਣ ਦੀ ਸਲਾਹ ਦਿੱਤੀ ਸੀ |
ਹਿਮਾ ਦੇ ਇਕ ਸ਼ੁਰੂਆਤੀ ਕੋਚ ਦਾ ਕਹਿਣਾ ਹੈ ਕਿ ਉਸ ਨੇ ਹਿਮਾ ਨੂੰ ਕੁਝ ਬੁਨਿਆਦੀ ਸਿਖਲਾਈ ਦਿੱਤੀ ਅਤੇ ਉਸ ਦੀ ਕੁਦਰਤੀ ਰਫ਼ਤਾਰ ਵਿਚ ਕੋਈ ਤਬਦੀਲੀ ਨਹੀਂ ਕੀਤੀ¢ ਵਰਣਨਯੋਗ ਹੈ ਕਿ ਦੁਨੀਆ ਭਰ ਵਿਚ ਦੌੜਾਕਾਂ ਨੂੰ ਸਾਰੇ ਤਰ੍ਹਾਂ ਦੀ ਸਿਖਲਾਈ ਦਿੱਤੀ ਜਾਂਦੀ ਹੈ ਜਦੋਂ ਕਿ ਹਿਮਾ ਨੂੰ ਸਿਰਫ਼ ਰਸਮੀ ਸਿਖਲਾਈ ਹੀ ਬਹੁਤ ਘੱਟ ਮਿਲੀ ਹੈ ਅਤੇ ਉਸ ਨੇ ਸਥਾਨਕ ਪੱਧਰ 'ਤੇ ਜਦੋਂ ਦੌੜ ਮੁਕਾਬਲਿਆਂ ਵਿਚ ਹਿੱਸਾ ਲੈਣਾ ਸ਼ੁਰੂ ਕੀਤਾ ਤਾਂ ਉਸ ਕੋਲ ਵਧੀਆ ਬੂਟ ਵੀ ਨਹੀਂ ਸਨ |


ਖ਼ਬਰ ਸ਼ੇਅਰ ਕਰੋ

ਹਾਰ ਤੋਂ ਬਾਅਦ ਕੋਹਲੀ ਨੇ ਦਿੱਤੀ ਸਫ਼ਾਈ

ਲੰਡਨ, 15 ਜੁਲਾਈ (ਏਜੰਸੀ)-ਭਾਰਤੀ ਕਿ੍ਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਹੈ ਕਿ ਇੰਗਲੈਂਡ ਿਖ਼ਲਾਫ਼ ਖੇਡੇ ਗਏ ਦੂਸਰੇ ਇਕ ਦਿਨਾ ਮੈਚ ਵਿਚ ਟੀਮ ਇੰਡੀਆ ਲਈ ਤਿੰਨ ਓਵਰਾਂ ਵਿਚ ਤਿੰਨ ਖਿਡਾਰੀਆਂ ਦਾ ਆਊਟ ਹੋਣਾ ਨੁਕਸਤਾਦਾਇਕ ਰਿਹਾ¢ ਕੋਹਲੀ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਸਿੰਧੂ ਦਾ ਥਾਈਲੈਂਡ ਓਪਨ ਜਿੱਤਣ ਦਾ ਸੁਪਨਾ ਟੁੱਟਿਆ

ਬੈਂਕਾਕ, 15 ਜੁਲਾਈ (ਏਜੰਸੀ)-350,000 ਡਾਲਰ ਇਨਾਮੀ ਰਾਸ਼ੀ ਦੇ ਥਾਈਲੈਂਡ ਓਪਨ ਵਿਸ਼ਵ ਟੂਰ ਸੁਪਰ 500 ਟੂਰਨਾਮੈਂਟ ਦੇ ਮਹਿਲਾ ਸਿੰਗਲ ਵਰਗ ਦੇ ਿਖ਼ਤਾਬੀ ਮੁਕਾਬਲੇ ਵਿਚ ਪੀ.ਵੀ. ਸਿੰਧੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ¢ ਸਿੰਧੂ ਨੂੰ ਜਾਪਾਨ ਦੀ ਨੋਜੋਮੀ ਓਕੁਹਾਰਾ ਨੇ ਸਿੱਧੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX