ਤਾਜਾ ਖ਼ਬਰਾਂ


ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ
. . .  8 minutes ago
ਨਵੀਂ ਦਿੱਲੀ, 18 ਅਗਸਤ - ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਤੇ ਗਾਇਕ ਹੰਸ ਰਾਜ ਹੰਸ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ) ਵਿਚ ਆਰਟੀਕਲ 370 'ਤੇ ਬੋਲਦਿਆਂ ਕਿਹਾ ਕਿ ਸਾਰਿਆਂ ਨੂੰ ਅਰਦਾਸ ਕਰਨੀ ਚਾਹੀਦੀ ਹੈ ਕਿ ਅਮਨ ਰਹੇ ਤੇ ਬੰਬ ਨਾਲ ਚੱਲਣ, ਸਾਡੇ ਬਜ਼ੁਰਗਾਂ ਨੇ ਜੋ ਗ਼ਲਤੀਆਂ...
ਅੱਜ ਦਾ ਵਿਚਾਰ
. . .  23 minutes ago
ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  1 day ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  1 day ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  1 day ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  1 day ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  1 day ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  1 day ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  1 day ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  1 day ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  1 day ago
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  1 day ago
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਖੇਡ ਸੰਸਾਰ

ਵਿੰਬਲਡਨ - ਨੋਵਾਕ ਜੋਕੋਵਿਕ ਬਣੇ ਚੈਂਪੀਅਨ

ਲੰਡਨ, 15 ਜੁਲਾਈ (ਏਜੰਸੀ)-ਸਾਬਕਾ ਵਿਸ਼ਵ ਨੰਬਰ ਇਕ ਖਿਡਾਰੀ ਨੋਵਾਕ ਜੋਕੋਵਿਕ ਨੇ ਦੱਖਣੀ ਅਫ਼ਰੀਕਾ ਦੇ ਮੈਰਾਥਨ ਮੈਨ ਕੇਵਿਨ ਐਾਡਰਸਨ ਨੂੰ ਹਰਾਕੇ ਵਿੰਬਲਡਨ ਦਾ ਿਖ਼ਤਾਬ ਆਪਣੇ ਨਾਾਅ ਕਰ ਲਿਆ¢ ਫਾਈਨਲ ਮੁਕਾਬਲੇ ਵਿਚ ਸਰਬੀਆ ਸਟਾਰ ਨੇ ਐਾਡਰਸਨ ਨੂੰ ਸਿੱਧੇ ਸੈੱਟਾਂ ...

ਪੂਰੀ ਖ਼ਬਰ »

ਝੋਨੇ ਦੇ ਖੇਤਾਂ ਤੋਂ ਵਿਸ਼ਵ ਚੈਂਪੀਅਨ ਬਣਨ ਦਾ ਸਫ਼ਰ

ਨਵੀਂ ਦਿੱਲੀ, 15 ਜੁਲਾਈ (ਇੰਟਰਨੈਟ)-ਭਾਰਤ ਦੀ ਹਿਮਾ ਦਾਸ ਨੇ ਹਾਲ ਹੀ ਵਿਚ ਆਈ.ਏ.ਐਫ. ਵਿਸ਼ਵ ਅੰਡਰ-20 ਚੈਂਪੀਅਨਸ਼ਿਪ ਵਿਚ ਔਰਤਾਂ ਦੀ 400 ਮੀਟਰ ਦੌੜ ਵਿਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ¢ ਇਸ ਚੈਂਪੀਅਨਸ਼ਿਪ ਵਿਚ ਸਾਰੇ ਯੁਵਾ ਵਰਗਾਂ ਵਿਚ ਸੋਨ ਤਗਮਾ ਜਿੱਤਣ ਵਾਲੀ ...

ਪੂਰੀ ਖ਼ਬਰ »

ਹਾਰ ਤੋਂ ਬਾਅਦ ਕੋਹਲੀ ਨੇ ਦਿੱਤੀ ਸਫ਼ਾਈ

ਲੰਡਨ, 15 ਜੁਲਾਈ (ਏਜੰਸੀ)-ਭਾਰਤੀ ਕਿ੍ਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਹੈ ਕਿ ਇੰਗਲੈਂਡ ਿਖ਼ਲਾਫ਼ ਖੇਡੇ ਗਏ ਦੂਸਰੇ ਇਕ ਦਿਨਾ ਮੈਚ ਵਿਚ ਟੀਮ ਇੰਡੀਆ ਲਈ ਤਿੰਨ ਓਵਰਾਂ ਵਿਚ ਤਿੰਨ ਖਿਡਾਰੀਆਂ ਦਾ ਆਊਟ ਹੋਣਾ ਨੁਕਸਤਾਦਾਇਕ ਰਿਹਾ¢ ਕੋਹਲੀ ਨੇ ਕਿਹਾ ਕਿ ਇਹ ਤਿੰਨ ਖਿਡਾਰੀ ਆਊਟ ਹੋਣ ਕਾਰਨ ਹੀ ਟੀਮ ਕਮਜ਼ੋਰ ਪੈ ਗਈ¢ ਲਾਰਡਸ ਮੈਦਾਨ 'ਤੇ ਸਨਿਚਰਵਾਰ ਨੂੰ ਖੇਡੇ ਗਏ ਮੈਚ ਵਿਚ ਇੰਗਲੈਂਡ ਨੇ ਭਾਰਤ ਨੂੰ 86 ਦੌੜਾਂ ਨਾਲ ਮਾਤ ਦੇ ਕੇ ਲੜੀ 1-1 ਨਾਲ ਬਰਾਬਰ ਕਰ ਲਈ¢ ਤੀਸਰਾ ਅਤੇ ਫੈਸਲਾਕੁੰਨ ਮੈਚ 17 ਜੁਲਾਈ ਨੂੰ ਲੀਡਸ ਦੇ ਮੈਦਾਨ 'ਤੇ ਖੇਡਿਆ ਜਾਵੇਗਾ¢ ਕੋਹਲੀ ਨੇ ਕਿਹਾ ਕਿ ਅਸੀਂ ਵਧੀਆ ਸ਼ੁਰੂਆਤ ਕੀਤੀ ਅਤੇ ਪਿਚ ਵੀ ਵਧੀਆ ਸੀ ਪਰ ਇਹ ਉਸ ਸਮੇਂ ਹੌਲੀ ਹੋ ਗਈ ਜਦੋਂ ਅਸੀਂ ਤਿੰਨ ਓਵਰਾਂ ਵਿਚ ਤਿੰਨ ਵਿਕਟਾਂ ਗੁਆ ਲਈਆਂ | ਇਸ ਸਥਿਤੀ ਵਿਚ ਸਾਡੀ ਟੀਮ ਕਮਜ਼ੋਰ ਪੈ ਗਈ |

ਦੂਜੇ ਪਾਸੇ ਦੂਸਰੇ ਮੈਚ ਵਿਚ ਇੰਗਲੈਂਡ ਤੋਂ ਮਿਲੀ ਹਾਰ ਕਾਰਨ ਵਿਕਟਕੀਪਰ ਅਤੇ ਬੱਲੇਬਾਜ਼ ਮਹਿੰਦਰ ਸਿੰਘ ਧੋਨੀ ਨੂੰ ਹੌਲੀ ਬੱਲੇਬਾਜ਼ੀ ਲਈ ਆਲੋਚਨਾਵਾਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ | ਇਸ ਦੌਰਾਨ ਭਾਰਤੀ ਕਪਤਾਨ ਵਿਕਾਟ ਕੋਹਲੀ ਨੇ ਧੋਨੀ ਦੇ ਬਚਾਅ ਵਿਚ ਉਤਰਦੇ ਹੋਏ ਕਿਹਾ ਕਿ ਲੋਕਾਂ ਦਾ ਇਸ ਤਰ੍ਹਾਂ ਸਿੱਧਾ ਨਤੀਜੇ ਤੱਕ ਪਹੁੰਚ ਜਾਣਾ ਨਿਰਾਸ਼ਾਜਨਕ ਹੈ¢ ਕੋਹਲੀ ਨੇ ਕਿਹਾ ਕਿ ਜਦੋਂ-ਜਦੋਂ ਧੋਨੀ ਆਪਣੀ ਸਮਰੱਥਾ ਤੋਂ ਘੱਟ ਪ੍ਰਦਰਸ਼ਨ ਕਰਨਗੇ ਇਸ ਤਰ੍ਹਾਂ ਦੀਆਂ ਗੱਲਾਂ ਹੁੰਦੀਆਂ ਰਹਿਣਗੀਆਂ | ਇਹ ਬਹੁਤ ਦੁਖਦਾਇਕ ਹੈ ਕਿ ਲੋਕ ਸਿੱਧੇ ਹੀ ਨਤੀਜੇ ਤੱਕ ਪਹੁੰਚ ਜਾਂਦੇ ਹਨ¢ ਕੋਹਲੀ ਨੇ ਕਿਹਾ ਕਿ੍ਕਟ ਵਿਚ ਸਾਡੇ ਲਈ ਕੋਈ ਨਾ ਕੋਈ ਦਿਨ ਖ਼ਰਾਬ ਹੁੰਦਾ ਹੈ ਅਤੇ ਇਹ ਦਿਨ ਕੇਵਲ ਧੋਨੀ ਲਈ ਖ਼ਰਾਬ ਨਹੀਂ ਸੀ ਇਹ ਸਾਡੇ ਹਰ ਕਿਸੇ ਲਈ ਖ਼ਰਾਬ ਸੀ |


ਖ਼ਬਰ ਸ਼ੇਅਰ ਕਰੋ

ਸਿੰਧੂ ਦਾ ਥਾਈਲੈਂਡ ਓਪਨ ਜਿੱਤਣ ਦਾ ਸੁਪਨਾ ਟੁੱਟਿਆ

ਬੈਂਕਾਕ, 15 ਜੁਲਾਈ (ਏਜੰਸੀ)-350,000 ਡਾਲਰ ਇਨਾਮੀ ਰਾਸ਼ੀ ਦੇ ਥਾਈਲੈਂਡ ਓਪਨ ਵਿਸ਼ਵ ਟੂਰ ਸੁਪਰ 500 ਟੂਰਨਾਮੈਂਟ ਦੇ ਮਹਿਲਾ ਸਿੰਗਲ ਵਰਗ ਦੇ ਿਖ਼ਤਾਬੀ ਮੁਕਾਬਲੇ ਵਿਚ ਪੀ.ਵੀ. ਸਿੰਧੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ¢ ਸਿੰਧੂ ਨੂੰ ਜਾਪਾਨ ਦੀ ਨੋਜੋਮੀ ਓਕੁਹਾਰਾ ਨੇ ਸਿੱਧੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX