ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 3 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਖੇਡ ਸੰਸਾਰ

ਵਿੰਬਲਡਨ - ਨੋਵਾਕ ਜੋਕੋਵਿਕ ਬਣੇ ਚੈਂਪੀਅਨ

ਲੰਡਨ, 15 ਜੁਲਾਈ (ਏਜੰਸੀ)-ਸਾਬਕਾ ਵਿਸ਼ਵ ਨੰਬਰ ਇਕ ਖਿਡਾਰੀ ਨੋਵਾਕ ਜੋਕੋਵਿਕ ਨੇ ਦੱਖਣੀ ਅਫ਼ਰੀਕਾ ਦੇ ਮੈਰਾਥਨ ਮੈਨ ਕੇਵਿਨ ਐਾਡਰਸਨ ਨੂੰ ਹਰਾਕੇ ਵਿੰਬਲਡਨ ਦਾ ਿਖ਼ਤਾਬ ਆਪਣੇ ਨਾਾਅ ਕਰ ਲਿਆ¢ ਫਾਈਨਲ ਮੁਕਾਬਲੇ ਵਿਚ ਸਰਬੀਆ ਸਟਾਰ ਨੇ ਐਾਡਰਸਨ ਨੂੰ ਸਿੱਧੇ ਸੈੱਟਾਂ ਵਿਚ 6-2, 6-2, 7-6 (7-6) ਨਾਲ ਮਾਤ ਦਿੱਤੀ¢ ਇਹ ਜੋਕੋਵਿਕ ਦਾ ਚੌਥਾ ਵਿੰਬਲਡਨ ਿਖ਼ਤਾਬ ਹੈ ਜਦੋਂ ਕਿ ਓਵਰਆਲ 13ਵਾਂ ਗ੍ਰੈਂਡ ਸਲੈਮ ਿਖ਼ਤਾਬ ਹੈ¢ ਉਸ ਨੇ ਇਸ ਤੋਂ ਪਹਿਲਾਂ 2011, 2014 ਅਤੇ 2015 ਵਿਚ ਇਹ ਿਖ਼ਤਾਬ ਜਿੱਤਿਆ ਸੀ¢ ਰੋਜਰ ਫੈਡਰਰ ਨੂੰ ਹਰਾਉਣ ਵਾਲੇ ਐਾਡਰਸਨ ਸ਼ੁਰੂ ਤੋਂ ਹੀ ਦਬਾਅ ਵਿਚ ਦਿਖੇ¢ ਹਾਲਾਂਕਿ ਇਸ ਦੌਰਾਨ ਲੰਬੇ ਸੈਮੀਫਾਈਨਲ ਦੀ ਥਕਾਨ ਵੀ ਉਸ ਤੇ ਨਜ਼ਰ ਆਈ¢ ਉਹ ਲਗਾਤਾਰ ਸੱਜੇ ਹੱਥ ਦੇ ਗੁੱਟ ਦੀ ਸੱਟ ਨਾਲ ਜੂਝਦੇ ਨਜ਼ਰ ਆਏ |


ਖ਼ਬਰ ਸ਼ੇਅਰ ਕਰੋ

ਝੋਨੇ ਦੇ ਖੇਤਾਂ ਤੋਂ ਵਿਸ਼ਵ ਚੈਂਪੀਅਨ ਬਣਨ ਦਾ ਸਫ਼ਰ

ਨਵੀਂ ਦਿੱਲੀ, 15 ਜੁਲਾਈ (ਇੰਟਰਨੈਟ)-ਭਾਰਤ ਦੀ ਹਿਮਾ ਦਾਸ ਨੇ ਹਾਲ ਹੀ ਵਿਚ ਆਈ.ਏ.ਐਫ. ਵਿਸ਼ਵ ਅੰਡਰ-20 ਚੈਂਪੀਅਨਸ਼ਿਪ ਵਿਚ ਔਰਤਾਂ ਦੀ 400 ਮੀਟਰ ਦੌੜ ਵਿਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ¢ ਇਸ ਚੈਂਪੀਅਨਸ਼ਿਪ ਵਿਚ ਸਾਰੇ ਯੁਵਾ ਵਰਗਾਂ ਵਿਚ ਸੋਨ ਤਗਮਾ ਜਿੱਤਣ ਵਾਲੀ ...

ਪੂਰੀ ਖ਼ਬਰ »

ਹਾਰ ਤੋਂ ਬਾਅਦ ਕੋਹਲੀ ਨੇ ਦਿੱਤੀ ਸਫ਼ਾਈ

ਲੰਡਨ, 15 ਜੁਲਾਈ (ਏਜੰਸੀ)-ਭਾਰਤੀ ਕਿ੍ਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਹੈ ਕਿ ਇੰਗਲੈਂਡ ਿਖ਼ਲਾਫ਼ ਖੇਡੇ ਗਏ ਦੂਸਰੇ ਇਕ ਦਿਨਾ ਮੈਚ ਵਿਚ ਟੀਮ ਇੰਡੀਆ ਲਈ ਤਿੰਨ ਓਵਰਾਂ ਵਿਚ ਤਿੰਨ ਖਿਡਾਰੀਆਂ ਦਾ ਆਊਟ ਹੋਣਾ ਨੁਕਸਤਾਦਾਇਕ ਰਿਹਾ¢ ਕੋਹਲੀ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »

ਸਿੰਧੂ ਦਾ ਥਾਈਲੈਂਡ ਓਪਨ ਜਿੱਤਣ ਦਾ ਸੁਪਨਾ ਟੁੱਟਿਆ

ਬੈਂਕਾਕ, 15 ਜੁਲਾਈ (ਏਜੰਸੀ)-350,000 ਡਾਲਰ ਇਨਾਮੀ ਰਾਸ਼ੀ ਦੇ ਥਾਈਲੈਂਡ ਓਪਨ ਵਿਸ਼ਵ ਟੂਰ ਸੁਪਰ 500 ਟੂਰਨਾਮੈਂਟ ਦੇ ਮਹਿਲਾ ਸਿੰਗਲ ਵਰਗ ਦੇ ਿਖ਼ਤਾਬੀ ਮੁਕਾਬਲੇ ਵਿਚ ਪੀ.ਵੀ. ਸਿੰਧੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ¢ ਸਿੰਧੂ ਨੂੰ ਜਾਪਾਨ ਦੀ ਨੋਜੋਮੀ ਓਕੁਹਾਰਾ ਨੇ ਸਿੱਧੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX