ਤਾਜਾ ਖ਼ਬਰਾਂ


ਮਸ਼ਹੂਰ ਅਦਾਕਾਰ ਅਸ਼ੀਸ਼ ਵਿਦਿਆਰਥੀ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  12 minutes ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਅਸ਼ੀਸ਼ ਵਿਦਿਆਰਥੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਕੁਫ਼ਰੀ 'ਚ ਹੋਈ ਬਰਫ਼ਬਾਰੀ
. . .  41 minutes ago
ਸ਼ਿਮਲਾ, 29 ਫਰਵਰੀ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਤਾਜ਼ਾ ਬਰਫ਼ਬਾਰੀ...
ਦਿੱਲੀ ਦੇ ਇਕ ਸਕੂਲ ਖਿਲਾਫ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ ਫ਼ੌਜਦਾਰੀ ਸ਼ਿਕਾਇਤ
. . .  35 minutes ago
ਨਵੀਂ ਦਿੱਲੀ, 29 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸੈਂਟ ਗਰੇਗੋਰੀਅਸ ਸਕੂਲ ਦਵਾਰਕਾ ਦੇ ਖਿਲਾਫ ਫ਼ੌਜਦਾਰੀ ਸ਼ਿਕਾਇਤ ਦਰਜ ਕਰਵਾਈ। ਜਿਸ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਇਕ ਅੱਤਵਾਦੀ ਦੱਸਿਆ ਤੇ...
ਢੱਡਰੀਆਂ ਵਾਲੇ ਨਾਲ ਬਹਿਸ ਲਈ ਤਿਆਰ - ਦਾਦੂਵਾਲ
. . .  about 1 hour ago
ਅਮਰਕੋਟ, 29 ਫਰਵਰੀ (ਗੁਰਚਰਨ ਸਿੰਘ ਭੱਟੀ) - ਮੁਤਵਾਜ਼ੀ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਉਹ ਕਿਸੇ ਚੈਨਲ ਉੱਪਰ ਸਿੱਖ ਇਤਿਹਾਸ...
ਦਿੱਲੀ ਦੇ ਸਕੂਲ ਵੱਲੋਂ ਸਿੱਖਾਂ ਨੂੰ ਅੱਤਵਾਦੀ ਦੱਸਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿੰਦਾ
. . .  about 1 hour ago
ਤਲਵੰਡੀ ਸਾਬੋ, 29 ਫਰਵਰੀ (ਰਣਜੀਤ ਸਿੰਘ ਰਾਜੂ)- ਦਿੱਲੀ ਦੇ ਇੱਕ ਨਿੱਜੀ ਸਕੂਲ ਵਿਚ ਪੇਪਰਾਂ ਦੌਰਾਨ ਪ੍ਰਸ਼ਨ ਪੱਤਰ ਵਿਚ ਪੁੱਛੇ ਇੱਕ ਪ੍ਰਸ਼ਨ ਦੌਰਾਨ ਸਿੱਖਾਂ ਨੂੰ ਅੱਤਵਾਦੀ ਵਜੋਂ ਦਰਸਾਉਣ ਦੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ...
ਜੰਡਿਆਲਾ ਗੁਰੂ ਪੁਲਿਸ ਵੱਲੋਂ ਤਿੰਨ ਵਿਅਕਤੀ ਚਾਰ ਗੱਡੀਆਂ ਸਮੇਤ ਗ੍ਰਿਫ਼ਤਾਰ
. . .  about 1 hour ago
ਜੰਡਿਆਲਾ ਗੁਰੂ, 29 ਫਰਵਰੀ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਪੁਲਿਸ ਵੱਲੋਂ ਗੱਡੀਆਂ ਵੇਚਣ ਖ਼ਰੀਦਣ ਵਾਲੇ ਵਿਅਕਤੀਆਂ ਵੱਲੋਂ ਧੋਖੇਬਾਜ਼ੀ ਕਰਕੇ ਲੋਕਾਂ ਨਾਲ ਠੱਗੀ ਕਰਨ ਸੰਬੰਧੀ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ...
ਫਾਂਸੀ ਤੋਂ 3 ਦਿਨ ਪਹਿਲਾ ਨਿਰਭੈਆ ਦੇ ਦੋਸ਼ੀ ਅਕਸ਼ੇ ਦਾ ਨਵਾਂ ਪੈਂਤਰਾ
. . .  about 1 hour ago
ਨਵੀਂ ਦਿੱਲੀ, 29 ਫਰਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਅਕਸ਼ੇ ਨੇ ਫਾਂਸੀ ਤੋਂ ਠੀਕ 3 ਦਿਨ ਪਹਿਲਾ ਇਕ ਵਾਰ ਫਿਰ ਤੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਗੁਹਾਰ ਲਗਾਈ ਹੈ। ਦੋਸ਼ੀ ਅਕਸ਼ੇ ਨੇ ਰਾਸ਼ਟਰਪਤੀ ਕੋਲ ਰਹਿਮ ਦੀ ਪਟੀਸ਼ਨ ਲਗਾਈ ਹੈ। ਇਸ...
ਪੰਜਾਬ ਅੰਦਰ ਆਉਣ ਵਾਲਾ ਸਮਾਂ ਤੀਸਰੇ ਮੋਰਚੇ ਦਾ, ਪਹਿਲਾ ਸ਼੍ਰੋਮਣੀ ਕਮੇਟੀ ਚੋਣਾਂ ਨੂੰ - ਢੀਂਡਸਾ
. . .  about 1 hour ago
ਖੇਮਕਰਨ, 29 ਫਰਵਰੀ (ਰਾਕੇਸ਼ ਕੁਮਾਰ ਬਿੱਲਾ) - ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਕਿ ਪੰਜਾਬ ਅੰਦਰ ਆਉਣ ਵਾਲਾ ਸਮਾਂ ਤੀਸਰੇ ਮੋਰਚੇ ਦਾ ਹੋਵੇਗਾ। ਪਹਿਲਾ ਪੰਜਾਬ ਦੀ ਜਨਤਾ ਵਿਚ ਵਿਸ਼ਵਾਸ ਬਹਾਲ ਕਰਨਾ ਹੋਵੇਗਾ। ਇਸ ਮੌਕੇ ਕਈ ਹੋਰ...
ਦੋ ਮਾਰਚ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਬੈਠਕ
. . .  about 1 hour ago
ਚੰਡੀਗੜ੍ਹ, 29 ਫਰਵਰੀ (ਵਿਕਰਮਜੀਤ ਸਿੰਘ ਮਾਨ) - ਪੰਜਾਬ ਮੰਤਰੀ ਮੰਡਲ ਦੀ ਬੈਠਕ ਦੋ ਮਾਰਚ ਨੂੰ ਹੋਣ ਜਾ ਰਹੀ...
ਜਥੇ ਸਿੰਬਲ ਮਾਜਰਾ ਨਹੀਂ ਰਹੇ
. . .  about 2 hours ago
ਬਲਾਚੌਰ, 29 ਫਰਵਰੀ (ਦੀਦਾਰ ਸਿੰਘ ਬਲਾਚੌਰੀਆ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਚਾਰ ਸਕੱਤਰ ਜਥੇਦਾਰ ਤਰਸੇਮ ਸਿੰਘ ਸਿੰਬਲ ਮਾਜਰਾ ਅਕਾਲ ਚਲਾਣਾ ਕਰ ਗਏ। ਉਹ 76 ਸਾਲਾਂ ਦੇ ਸਨ। ਜਥੇਦਾਰ ਸਿੰਬਲ ਮਾਜਰਾ ਪਾਰਟੀ...
ਕਾਂਗਰਸ ਨੇਤਾ ਇਸ਼ਰਤ ਜਹਾਂ ਗ੍ਰਿਫ਼ਤਾਰ, ਦੰਗਾ ਭੜਕਾਉਣ ਦਾ ਲਗਾਇਆ ਗਿਆ ਦੋਸ਼
. . .  about 2 hours ago
ਨਵੀਂ ਦਿੱਲੀ, 29 ਫਰਵਰੀ - ਕਾਂਗਰਸ ਦੀ ਸਾਬਕਾ ਨਿਗਮ ਕੌਂਸਲਰ ਇਸ਼ਰਤ ਜਹਾਂ ਨੂੰ ਦਿੱਲੀ ਪੁਲਿਸ ਨੇ ਦੰਗਾ ਭੜਕਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ਼ਰਤ ਜਹਾਂ ਨੂੰ 14 ਦਿਨ ਲਈ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਹੈ। ਇਸ਼ਰਤ ਜਹਾਂ ਪਿਛਲੇ ਕਰੀਬ 50...
ਦਿੱਲੀ ਮੈਟਰੋ ਸਟੇਸ਼ਨ 'ਤੇ ਲੱਗੇ ''ਗੋਲੀ ਮਾਰੋ'' ਵਾਲੇ ਨਾਅਰੇ, ਮੋਦੀ ਦੇ ਮੰਤਰੀ ਨੇ ਕੀਤੀ ਸੀ ਇਨ੍ਹਾਂ ਨਾਅਰਿਆਂ ਦੀ ਸ਼ੁਰੂਆਤ
. . .  about 3 hours ago
ਨਵੀਂ ਦਿੱਲੀ, 29 ਫਰਵਰੀ - ਅੱਜ ਦੁਪਹਿਰ 12.30 ਵਜੇ ਦਿੱਲੀ ਦੇ ਰਾਜੀਵ ਚੌਕ ਮੈਟਰੋ ਸਟੇਸ਼ਨ 'ਤੇ 6 ਨੌਜਵਾਨਾਂ ਵਲੋਂ ਦੇਸ਼ ਦੇ ਗ਼ੱਦਾਰਾਂ ਨੂੰ ਗੋਲੀ ਮਾਰੋ... ਦੇ ਨਾਅਰੇ ਲਗਾਏ ਗਏ। ਦਿੱਲੀ ਮੈਟਰੋ ਦੇ ਸੁਰੱਖਿਆ ਅਧਿਕਾਰੀਆਂ ਨੇ ਇਨ੍ਹਾਂ ਨੂੰ ਤੁਰੰਤ ਹਿਰਾਸਤ ਵਿਚ ਲੈ ਲਿਆ। ਜਿਨ੍ਹਾਂ...
ਕਪਤਾਨ ਵਿਰਾਟ ਕੋਹਲੀ ਨੂੰ ਟਿਮ ਸਾਊਦੀ ਨੇ 10ਵੀਂ ਵਾਰ ਕੀਤਾ ਆਊਟ
. . .  about 3 hours ago
ਨਵੀਂ ਦਿੱਲੀ, 29 ਫਰਵਰੀ - ਨਿਊਜ਼ੀਲੈਂਡ ਖਿਲਾਫ ਕ੍ਰਾਈਸਟ ਚਰਚ ਟੈੱਸਟ ਦੀ ਪਹਿਲੀ ਪਾਰੀ ਵਿਚ ਟੀਮ ਇੰਡੀਆ ਸਿਰਫ਼ 242 ਦੌੜਾਂ 'ਤੇ ਢੇਰ ਹੋ ਗਈ ਹੈ। ਉਮੀਦ ਸੀ ਕਿ ਕਪਤਾਨ ਵਿਰਾਟ ਕੋਹਲੀ ਚੰਗਾ ਪ੍ਰਦਰਸ਼ਨ ਕਰਨਗੇ ਪਰੰਤੂ ਉਹ ਫਿਰ ਇਕ ਵਾਰ ਨਾਕਾਮ ਰਹੇ। ਉਨ੍ਹਾਂ ਨੇ...
ਹਰੇਕ ਧਰਮ ਦੇ ਲੋਕਾਂ ਦੀ ਹੋਵੇ ਸੁਰੱਖਿਆ - ਪਰਮਿੰਦਰ ਸਿੰਘ ਢੀਂਡਸਾ ਨੇ ਦਿੱਲੀ ਹਿੰਸਾ ਦੀ ਕੀਤੀ ਨਿਖੇਧੀ
. . .  about 4 hours ago
ਹੰਡਿਆਇਆ/ਬਰਨਾਲਾ 29 ਫਰਵਰੀ, (ਗੁਰਜੀਤ ਸਿੰਘ ਖੁੱਡੀ)- ਦਿੱਲੀ ਵਿਖੇ ਵਾਪਰੀਆਂ ਘਟਨਾਵਾਂ ਨਿੰਦਣਯੋਗ ਹਨ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ । ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿਚ ਸਰਕਾਰ ਵੀ ਅਸਫਲ ਰਹੀ ਹੈ, ਸਰਕਾਰ ਦੀ ਜ਼ਿੰਮੇਵਾਰੀ ਬਣਦੀ...
ਉਡਾਣ ਵਿਚ ਉੱਡ ਦੇ ਪਾਏ ਗਏ ਦੋ ਕਬੂਤਰ
. . .  about 4 hours ago
ਨਵੀਂ ਦਿੱਲੀ, 29 ਫਰਵਰੀ - ਗੋ ਏਅਰ ਦੀ ਅਹਿਮਦਾਬਾਦ-ਜੈਪੁਰ ਉਡਾਣ ਵਿਚ ਦੋ ਕਬੂਤਰ ਉੱਡਦੇ ਪਾਏ ਗਏ। ਇਹ ਮਾਮਲਾ ਅਹਿਮਦਾਬਾਦ ਏਅਰਪੋਰਟ ਵਿਖੇ ਬੀਤੇ ਕੱਲ੍ਹ ਦਾ ਹੈ, ਉਸ ਵਕਤ ਯਾਤਰੀ ਜਹਾਜ਼ ਵਿਚ ਚੜ੍ਹ ਰਹੇ ਸਨ। ਜਹਾਜ਼ ਦੇ ਅਮਲੇ ਨੇ...
ਡੇਰੇ ਵਿਚ ਪਏ ਡਾਕੇ ਦੇ ਮਾਮਲੇ ਵਿਚ ਦੋ ਲੁਟੇਰੇ ਗ੍ਰਿਫ਼ਤਾਰ, 12 ਲੱਖ ਬਰਾਮਦ
. . .  about 4 hours ago
ਪਰਮਬੀਰ ਸਿੰਘ ਨੂੰ ਮੁੰਬਈ ਦਾ ਬਣਾਇਆ ਗਿਆ ਪੁਲਿਸ ਕਮਿਸ਼ਨਰ
. . .  about 2 hours ago
ਭਾਰਤ ਨਿਊਜ਼ੀਲੈਂਡ ਦੂਸਰਾ ਟੈੱਸਟ ਮੈਚ : ਨਿਊਜ਼ੀਲੈਂਡ ਨੇ ਬਿਨਾਂ ਨੁਕਸਾਨ ਬਣਾਈਆਂ 63 ਦੌੜਾਂ, ਭਾਰਤ 242/10
. . .  about 4 hours ago
ਕੋਰੋਨਾ ਵਾਇਰਸ ਕਾਰਨ ਈਰਾਨ ਵਿਚ 200 ਤੋਂ ਵਧੇਰੇ ਮੌਤਾਂ, ਸਰਕਾਰ ਦੱਸ ਰਹੀ ਹੈ 34
. . .  about 5 hours ago
ਮੁਹਾਲੀ ਦੇ ਇਕ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਖ਼ੁਦ ਬਿਮਾਰ ਹੋਇਆ ਚੱਕ ਸ਼ੇਰੇਵਾਲਾ ਦਾ ਸਰਕਾਰੀ ਹਸਪਤਾਲ

ਮੰਡੀ ਲੱਖੇਵਾਲੀ, 15 ਜੁਲਾਈ (ਮਿਲਖ ਰਾਜ)-ਜ਼ਿਲ੍ਹੇ ਦੇ 90 ਪਿੰਡਾਂ ਦੀ ਸਿਹਤ ਸਮੱਸਿਆਵਾਂ ਲਈ ਜ਼ਿੰਮੇਵਾਰ ਚੱਕ ਸ਼ੇਰੇਵਾਲਾ ਦਾ ਸੀ.ਐੱਚ.ਸੀ. ਹਸਪਤਾਲ ਇਸ ਸਮੇਂ ਖ਼ੁਦ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਪ੍ਰੰਤੂ ਬਾਵਜੂਦ ਆਪਣੇ ਸੀਮਤ ਡਾਕਟਰ ਤੇ ਸਾਧਨਾਂ ਦੇ ਇਹ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦਾ ਆਲਾ-ਦੁਆਲਾ ਬਣਿਆ ਕੂੜਾਦਾਨ

ਮੰਡੀ ਬਰੀਵਾਲਾ, 15 ਜੁਲਾਈ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਦੇ ਰੇਲਵੇ ਸਟੇਸ਼ਨ ਦੇ ਨੇੜੇ ਕੂੜੇ ਕਰਕਟ ਦੇ ਢੇਰ ਲੱਗੇ ਹੋਏ ਹਨ | ਬਰੀਵਾਲਾ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੇ ਰੇਲਵੇ ਸਟੇਸ਼ਨ ਬਰੀਵਾਲਾ ਤੋਂ ਰੇਲ ਸੇਵਾਵਾਂ ਹਾਸਲ ਕਰਨੀਆਂ ਹੁੰਦੀਆਂ ਹਨ | ਰੇਲਵੇ ...

ਪੂਰੀ ਖ਼ਬਰ »

200 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਕਾਬੂ

ਡੱਬਵਾਲੀ, 15 ਜੁਲਾਈ (ਇਕਬਾਲ ਸਿੰਘ ਸ਼ਾਂਤ)-ਹਰਿਆਣਵੀ ਪੁਲਿਸ ਵੀ ਪੰਜਾਬ 'ਚ ਤਸਕਰ ਹੋ ਰਹੀ ਹਰਿਆਣਵੀ ਸ਼ਰਾਬ 'ਤੇ ਸ਼ਿਕੰਜਾ ਕਸਣ ਲੱਗੀ ਹੈ | ਸੀ.ਆਈ.ਏ ਸਟਾਫ਼ ਡਬਵਾਲੀ ਨੇ ਪਿੰਡ ਡੱਬਵਾਲੀ ਨੇੜਿਓਾ ਕੌਮੀ ਸ਼ਾਰਗ-9 'ਤੇ ਇਕ ਕੈਂਟਰ 'ਚੋਂ 200 ਪੇਟੀ (2400 ਬੋਤਲ) ਦੇਸੀ ਸ਼ਰਾਬ ...

ਪੂਰੀ ਖ਼ਬਰ »

ਜ਼ੋਨਲ ਟੂਰਨਾਮੈਂਟ ਕਮੇਟੀ ਦੀ ਚੋਣ ਹੋਈ

ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਮਲਕੀਤ ਸਿੰਘ ਖੋਸਾ ਦੀ ਅਗਵਾਈ 'ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਸ਼ਿੰਦਰ ਕੌਰ ਦੇ ਸਹਿਯੋਗ ਤੇ ਦਲਜੀਤ ਸਿੰਘ ਏ.ਈ.ਓ.ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜ਼ੋਨਲ ਟੂਰਨਾਮੈਂਟ ਕਮੇਟੀ ਮਲੋਟ ਦੀ ...

ਪੂਰੀ ਖ਼ਬਰ »

ਪੁਲਿਸ ਵਲੋਂ 110 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 1 ਬਲੈਰੋ ਗੱਡੀ ਕਾਬੂ, ਤਸਕਰ ਫ਼ਰਾਰ

ਗਿੱਦੜਬਾਹਾ, 15 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਦੀ ਪੁਲਿਸ ਨੇ 1320 ਬੋਤਲਾਂ ਨਾਜਾਇਜ਼ ਸ਼ਰਾਬ ਤੇ ਇੱਕ ਬਲੈਰੋ ਗੱਡੀ ਨੂੰ ਕਬਜ਼ੇ 'ਚ ਲੈ ਲਿਆ ਹੈ, ਜਦੋਂਕਿ ਤਸਕਰ ਭੱਜਣ ਵਿਚ ਸਫ਼ਲ ਹੋ ਗਏ | ਥਾਣਾ ਕੋਟਭਾਈ ਦੀ ਪੁਲਿਸ ਪਾਰਟੀ ਹੌਲਦਾਰ ਰਛਪਾਲ ਸਿੰਘ, ...

ਪੂਰੀ ਖ਼ਬਰ »

ਸਫ਼ਾਈ ਦੀ ਘਾਟ, ਟੁੱਟੀਆਂ ਸੜਕਾਂ, ਨਾਜਾਇਜ਼ ਕਬਜ਼ੇ ਤੇ ਅਵਾਰਾ ਪਸ਼ੂ.. ਮਲੋਟ ਦੀ ਪਹਿਚਾਣ

ਕੁਝ ਘੰਟਿਆਂ ਲਈ ਰਾਜਨੀਤਕਾਂ ਨੇ ਛੱਡੀ ਰਾਜਨੀਤੀ , ਅਫ਼ਸਰਾਂ ਨੇ ਕੀਤਾ ਸ਼ਕਤੀ ਦਾ ਵਿਖਾਵਾ
ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਪ੍ਰਧਾਨ ਮੰਤਰੀ ਮੋਦੀ ਦੀ ਫ਼ੇਰੀ ਦੇ ਫ਼ਾਇਦੇ ਨੁਕਸਾਨ ਦੀ ਪੜਚੋਲ ਮੀਡੀਆ, ਸੋਸ਼ਲ ਮੀਡੀਆ ਅਤੇ ਨੁੱਕਰਾਂ-ਗਲੀਆਂ 'ਚ ਕੁੱਝ ਤਾਜ਼ਾ ਰਹੇਗੀ, ਪਰ ਇਕ ਗੱਲ ਪ੍ਰਤੱਖ ਰੂਪ 'ਚ ਸਾਹਮਣੇ ਆਈ ਹੈ ਕਿ ਪ੍ਰਸ਼ਾਸਨ ਨੂੰ ਜੇਕਰ ਖੁੱਲ੍ਹਾ ਹੱਥ ਦਿੱਤਾ ਜਾਵੇ ਤਾਂ ਉਸਦੇ ਨਤੀਜੇ ਆਪਣੇ-ਆਪ 'ਚ ਆਮ ਨਤੀਜਿਆਂ ਨਾਲੋਂ ਵੱਖਰੇ ਹੁੰਦੇ ਹਨ | ਮਲੋਟ ਦੀ ਤਿੰਨ ਕਿਲੋਮੀਟਰ ਲੰਬੀ ਰਾਸ਼ਟਰੀ ਰਾਜ ਮਾਰਗ ਦਾ ਉਹ ਰੂਪ ਵੇਖਣ ਨੂੰ ਮਿਲਿਆ ਜੋ ਕਿ ਸ਼ਾਇਦ ਇਤਿਹਾਸ ਬਣ ਨਿਬੜੇਗਾ, ਭਾਵੇਂ ਕਿ ਵਾਹਨਾਂ ਦੀ ਆਉਣੀ ਜਾਣੀ ਅਤੇ ਜਨਤਕ ਆਵਾਜਾਈ ਸੁਰੱਖਿਆ ਕਾਰਨਾਂ ਦੀ ਦੁਹਾਈ ਦੇ ਕੇ ਰੋਕੀ ਗਈ, ਪਰ ਜੀ.ਟੀ. ਰੋਡ ਉੱਪਰ ਅਣਅਧਿਕਾਰਿਤ ਸਾਮਾਨ, ਵਾਹਨ ਅਤੇ ਆਰਜ਼ੀ ਕਬਜ਼ਿਆਂ ਤੋਂ ਇਲਾਵਾ ਆਵਾਰਾ ਪਸ਼ੂ ਜੋ ਸੜਕਾਂ ਤੇ ਆਮ ਘੁੰਮਦੇ ਨਜ਼ਰ ਆਉਂਦੇ ਸਨ ਤੇ ਜੀ.ਟੀ. ਰੋਡ ਉੱਪਰ ਅਕਸਰ ਬੈਠੇ ਰਹਿੰਦੇ ਸਨ ਉਹ ਵੀ 48 ਘੰਟਿਆਂ 'ਚ ਇਸ ਤਰ੍ਹਾਂ ਗਾਇਬ ਹੋ ਗਏ, ਜਿਵੇਂ ਪੰਜਾਬੀ ਕਹਾਵਤ ਅਨੁਸਾਰ ਗਧੇ ਦੇ ਸਿਰ ਤੋਂ ਸਿੰਗ ਗਾਇਬ..! ਇਸ ਤੋਂ ਕੀ ਸਿੱਟਾ ਨਿਕਲਦਾ ਹੈ ਕਿ ਇਨ੍ਹਾਂ 48 ਘੰਟਿਆਂ 'ਚ ਰਾਜਨੀਤਿਕਾਂ ਨੇ ਰਾਜਨੀਤੀ ਛੱਡ ਦਿੱਤੀ ਜਾਂ ਫ਼ਿਰ ਅਫ਼ਸਰਸ਼ਾਹੀ ਨੇ ਆਪਣੀ ਸ਼ਕਤੀ ਦਿਖਾਵਾ ਕੀਤਾ ਕਾਰਨ ਜੋ ਵੀ ਹੋਵੇ, ਪਰ ਆਮ ਨਾਗਰਿਕ ਦਿਲ ਦੇ ਕਿਸੇ ਕੋਨੇ ਇਹ ਖੁਸ਼ੀ ਜ਼ਾਹਿਰ ਕਰ ਰਿਹਾ ਸੀ ਕੀ ਹੋਰ ਕੋਈ ਫ਼ਾਇਦਾ ਮਲੋਟ ਨੰੂ ਮੋਦੀ ਦੇ ਆਉਣ ਦਾ ਹੋਇਆ ਹੋਵੇ ਜਾਂ ਨਾ ਪਰ ਸਫ਼ਾਈ ਜ਼ਰੂਰ ਨਜ਼ਰ ਆਈ, ਭਾਵੇਂ ਕੁੱਝ ਘੰਟੇ ਵਾਸਤੇ | ਮੰਦਭਾਗੇ ਸ਼ਹਿਰ ਦੀਆਂ ਮੰਦਭਾਗੀਆਂ ਸੜਕਾਂ ਨੂੰ ਸੁਧਾਰਨ ਵਾਸਤੇ 5 ਸਾਲ ਤੱਕ ਕਿਸੇ ਚੋਣਾਂ ਦਾ ਇਤਜ਼ਾਰ ਕਰਨਾ ਪੈਦਾ ਹੈ | ਚੋਣਾਂ ਦੇ ਨੇੜੇ ਵੀ ਅਤਿ ਚਹੇਤਿਆਂ ਦੀਆਂ ਕੁਝ ਸੜਕਾਂ ਬਣਦੀਆਂ ਹਨ, ਬਾਕੀ ਉਵੇਂ ਹੀ ਇਨ੍ਹਾਂ ਉੱਪਰ ਚੱਲ ਰਹੇ ਰਾਹਗੀਰਾਂ ਨੂੰ ਡੇਗਣ ਦਾ ਕੰਮ ਕਰਦੀਆਂ ਹਨ | ਰੋਡ ਟੈਕਸ, ਪ੍ਰਾਪਰਟੀ ਟੈਕਸ, ਜੀ.ਐਸ.ਟੀ ਨਾਲ ਖਜ਼ਾਨੇ ਭਰਨ ਤੋਂ ਬਾਅਦ ਵੀ ਕੋਈ ਵੀ ਸਰਕਾਰ ਲੋਕਾਂ ਨੂੰ ਮੁੱਢਲੀ ਸੇਵਾ ਪ੍ਰਦਾਨ ਕਰਨ ਲਈ ਵੀ ਨਾਗਰਿਕਾਂ ਤੋਂ ਵੋਟਾਂ ਦੀ ਗਾਰੰਟੀ ਮੰਗਦੀ ਹੈ | ਅੱਜ ਵੀ ਮਲੋਟ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਕਿਸੇ ਮਸੀਹੇ ਦਾ ਇੰਤਜ਼ਾਰ ਕਰਦੀਆਂ ਹਨ ਜਾਂ ਫ਼ਿਰ 2019 ਦਾ | ਕੂੜੇ ਦੀ ਡਿਸਪੋਜ਼ਲ ਘਰ ਦੇ ਇੱਕ ਛੋਟੇ ਜਿਹੇ ਕੂੜਾਦਾਨ ਤੋਂ ਲੈ ਕੇ ਸਾਲਡ ਵੇਸਟ ਮੈਨੇਜਮੈਂਟ ਪਲਾਂਟ ਬਠਿੰਡਾ ਤੱਕ ਦਾ ਸਫ਼ਰ ਮੁਸ਼ਕਿਲਾਂ ਭਰਿਆ ਹੈ | ਇਸ ਡਿਸਪੋਜ਼ਲ 'ਚ ਸਰਕਾਰ ਦੀ ਬਹੁਤ ਵੱਡੀ ਪਾਲਿਸੀ ਕੰਮ ਕਰਦੀ ਹੈ ਕਿ ਜੇਕਰ ਇਸ ਦੇ ਪਿਛੋਕੜ ਵਿਚ ਝਾਕਿਆ ਜਾਵੇ ਤਾਂ ਇੱਕ ਲੰਮੀ ਕਹਾਣੀ ਬਣ ਸਕਦੀ ਹੈ | ਆਮ ਨਾਗਰਿਕ ਵਲੋਂ ਜਦੋਂ ਖਾਲੀ ਲਿਫ਼ਾਫ਼ਾ ਸੁੱਟਿਆ ਜਾਂਦਾ ਹੈ ਤਾਂ ਇਸ ਗੱਲ ਦਾ ਉਸ ਨੂੰ ਵੀ ਨਹੀਂ ਪਤਾ ਹੰੁਦਾ ਕਿ ਇਹ ਲਿਫ਼ਾਫ਼ਾ ਖਾਦ ਦਾ ਰੂਪ ਲਵੇਗਾ ਜਾਂ ਇਹ ਬਿਜਲੀ ਬਣੇਗੀ | ਸ਼ਹਿਰ ਦੇ 'ਚੋਂ ਕੂੜੇ ਦੇ ਢੇਰ ਸਰਕਾਰੀ ਕਾਨੂੰਨਾਂ ਦੀ ਆੜ ਲੈ ਮੂੰਹ ਚਿੜਾਉਂਦੇ ਸ਼ਹਿਰ ਦੀ ਦਿੱਖ ਖ਼ਰਾਬ ਕਰਦੇ ਰਹਿੰਦੇ ਹਨ ਅਤੇ ਨਗਰ ਕੌਾਸਲ ਦੇ ਅਧਿਕਾਰੀ ਅਤੇ ਕਰਮਚਾਰੀ ਘੱਟ ਸਟਾਫ਼, ਘੱਟ ਵਹੀਕਲ ਅਤੇ ਪ੍ਰਾਈਵੇਟ ਕੂੜਾ ਆਪੇ੍ਰਟਰਾਂ ਦੀ ਦੁਹਾਈ ਦਿੰਦੇ ਰਹਿੰਦੇ ਹਨ, ਪਰ ਸਿਰਫ਼ ਹਨੇਰਾ ਹੀ ਵਿਖਦਾ ਹੈ ਰੌਸ਼ਨੀ ਨਹੀਂ |


ਖ਼ਬਰ ਸ਼ੇਅਰ ਕਰੋ

ਪੰਜਾਬ ਸਰਕਾਰ ਦੀ ਮੁਹਿੰਮ 'ਮਿਸ਼ਨ ਤੰਦਰੁਸਤ ਪੰਜਾਬ' ਦਾ ਸ੍ਰੀ ਮੁਕਤਸਰ ਸਾਹਿਬ 'ਚ ਨਿਕਲਿਆ ਜਨਾਜਾ

ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 15 ਜੁਲਾਈ-ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਇਸ ਸਮੇਂ ਆਪਣੀ ਵਿਕਾਸ ਪੱਖੋਂ ਮੰਦੀ ਹਾਲਤ ਤੇ ਹੰਝੂ ਵਹਾ ਰਿਹਾ ਹੈ | ਵੱਡੇ ਸਿਆਸੀ ਆਗੂ ਪੈਦਾ ਕਰਨ ਵਾਲਾ ਇਹ ਸ਼ਹਿਰ ਲਵਾਰਿਸ ਜਾਪ ਰਿਹਾ ਹੈ ਅਤੇ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਲੈਬੋਰੇਟਰੀ ਐਸੋਸੀਏਸ਼ਨ ਦੀ ਮੀਟਿੰਗ ਅੱਜ

ਫ਼ਰੀਦਕੋਟ, 15 ਜੁਲਾਈ (ਸਤੀਸ਼ ਬਾਗ਼ੀ)-ਜ਼ਿਲ੍ਹਾ ਪ੍ਰਾਈਵੇਟ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਭਵਿੱਖ 'ਚ ਕੀਤੇ ਜਾ ਰਹੇ ਸਮਾਜ ਭਲਾਈ ਦੇ ਪ੍ਰੋਜੈਕਟਾਂ ਸਬੰਧੀ ਬਲਾਕ ਫ਼ਰੀਦਕੋਟ ਦੀ ਮੀਟਿੰਗ 16 ...

ਪੂਰੀ ਖ਼ਬਰ »

ਭੱਠਾ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭੱਠਾ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਦਵਿੰਦਰ ਰਾਜਦੇਵ ਚੇਅਰਮੈਨ ਪੰਜਾਬ ਭੱਠਾ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਾਕ ਪ੍ਰਧਾਨ ਸ੍ਰੀ ਰਾਜੇਸ਼ ਗਰੋਵਰ, ਮਲੋਟ ਦੇ ਪ੍ਰਧਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਹੋਈ

ਬਾਜਾਖਾਨਾ, 15 ਜੁਲਾਈ (ਜੀਵਨ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਜੈਤੋ ਦੀ ਮੀਟਿੰਗ ਗੁਰਦੁਆਰਾ ਰਾਮਸਰ ਸਾਹਿਬ ਬਾਜਾਖਾਨਾ ਵਿਖੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਵਾੜਾ ਭਾਈ ਕੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੱਖ-ਵੱਖ ਬਲਾਕ ਆਗੂਆਂ ਤੇ ਇਕਾਈ ...

ਪੂਰੀ ਖ਼ਬਰ »

ਲਾਇਨਜ਼ ਆਈ ਕੇਅਰ ਸੈਂਟਰ ਵਿਖੇ ਮੁਫ਼ਤ ਮੈਡੀਕਲ ਕੈਂਪ 'ਚ 220 ਮਰੀਜ਼ਾਂ ਦਾ ਕੀਤਾ ਚੈੱਕਅਪ

ਜੈਤੋ, 15 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਮੈਕਸ ਸੁਪਰ ਸਪੈਸਲਿਸ਼ਟੀ ਹਸਪਤਾਲ ਬਠਿੰਡਾ ਵਲੋਂ ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਸਹਿਯੋਗ ਨਾਲ ਲਾਇਨਜ਼ ਕੇਅਰ ਸੈਂਟਰ ਨੇੜੇ ਪੰਚਾਇਤੀ ਗਊਸ਼ਾਲਾ (ਬਿਸ਼ਨੰਦੀ ਰੋਡ) ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ...

ਪੂਰੀ ਖ਼ਬਰ »

ਗਾਰਡੀਅਨ ਆਫ਼ ਗਵਰਨਰ (ਜੀ.ਓ.ਜੀ.) ਦੀ ਮੀਟਿੰਗ ਹੋਈ

ਬਾਜਾਖਾਨਾ, 15 ਜੁਲਾਈ (ਜੀਵਨ ਗਰਗ)-ਗਾਰਡੀਅਨ ਆਫ਼ ਗਵਰਨਰ (ਜੀ.ਓ.ਜੀ.) ਜੈਤੋ ਅਤੇ ਕੋਟਕਪੂਰਾ ਤਹਿਸੀਲ ਦੀ ਦੀ ਮੀਟਿੰਗ ਬਾਜਾਖਾਨਾ ਰੋਡ ਵਿਖੇ ਹੋਈ | ਮੀਟਿੰਗ 'ਚ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਅਤੇ ਜੀ.ਓ.ਜੀ. ਦੇ ਚੇਅਰਮੈਨ ਲੈਫ਼ਟੀਨੈਂਟ ਜਨਰਲ ਟੀ.ਐੱਸ. ਸ਼ੇਰਗਿੱਲ ...

ਪੂਰੀ ਖ਼ਬਰ »

ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ : ਮੁਹੰਮਦ ਸਦੀਕ

ਬਾਜਾਖਾਨਾ, 15 ਜੁਲਾਈ (ਜੀਵਨ ਗਰਗ/ਜਗਦੀਪ ਸਿੰਘ ਗਿੱਲ)-ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਮੁਹੰਮਦ ਸਦੀਕ ਨੇ ਪਿੰਡ ਬਾਜਾਖਾਨਾ ਵਿਖੇ ਸੋਨੂੰ ਮਿੱਤਲ ਦੇ ਗ੍ਰਹਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਕੋਲਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ਫ਼ਸਲਾਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮੀਟਿੰਗ ਹੋਈ

ਗਿੱਦੜਬਾਹਾ, 15 ਜੁਲਾਈ (ਬਲਦੇਵ ਸਿੰਘ ਘੱਟੋਂ)-ਅੱਜ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮੀਟਿੰਗ ਸ਼੍ਰੀਮਤੀ ਗੁਰਦਿਆਲ ਕੌਰ ਮੱਲਣ ਸਾਬਕਾ ਚੇਅਰਪਰਸਨ ਪੰਜਾਬ ਐਡਵਾਈਜ਼ਰੀ ਬੋਰਡ ਦੀ ਸਰਪ੍ਰਸਤੀ ਅਤੇ ਸਰਦਾਰ ਗੁਰਿੰਦਰ ਸਿੰਘ ਰੰਧਾਵਾ ਜੀ ਦੀ ...

ਪੂਰੀ ਖ਼ਬਰ »

ਬੁੱਧੀਜੀਵੀਆਂ ਵਲੋਂ ਮੰਗਾਂ ਸਬੰਧੀ ਅਹਿਮ ਮੀਟਿੰਗ

ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਬੁੱਧੀਜੀਵੀਆਂ ਦੀ ਇੱਕ ਅਹਿਮ ਮੀਟਿੰਗ ਪਰਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ, ਜਿਸ 'ਚ ਸਮਾਜ ਹੋ ਰਹੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਬਰਾੜ ਦੇ ਨਮਿਤ ਪਾਠ ਦਾ ਭੋਗ ਭਲਕੇ

ਦੋਦਾ, 15 ਜੁਲਾਈ (ਰਵੀਪਾਲ)-ਹਰਜਿੰਦਰ ਸਿੰਘ ਪੰਚਾਇਤ ਸੈਕਟਰੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਭਰਾ ਸੁਖਜਿੰਦਰ ਸਿੰਘ (ਜਿੰਦਰ ਬਰਾੜ) ਪੁੱਤਰ ਸਵ: ਬਲਦੇਵ ਸਿੰਘ ਬਰਾੜ ਪਿੰਡ ਕਾਉਣੀ ਦਾ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਦਿਹਾਂਤ ਹੋ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਨਹਿਰੂ ਬਸਤੀ ਦੇ ਵਾਸੀ ਦੂਸ਼ਿਤ ਪਾਣੀ ਤੋਂ ਪੇ੍ਰਸ਼ਾਨ

ਮੰਡੀ ਬਰੀਵਾਲਾ, 15 ਜੁਲਾਈ (ਨਿਰਭੋਲ ਸਿੰਘ)-ਬਰੀਵਾਲਾ ਦੇ ਨਹਿਰੂ ਬਸਤੀ ਦੇ ਵਾਸੀ ਦੂਸ਼ਿਤ ਪਾਣੀ ਤੋਂ ਬੇਹੱਦ ਪੇ੍ਰਸ਼ਾਨ ਹਨ | ਲੋਕਾਂ ਨੇ ਦੱਸਿਆ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਬੇਹੱਦ ਦੂਸ਼ਿਤ ਹੋ ਚੁੱਕਾ ਹੈ ਅਤੇ ਇਸ ਦੂਸ਼ਿਤ ਪਾਣੀ ਦੀ ਬਦਬੂ ਦੂਰ-ਦੂਰ ...

ਪੂਰੀ ਖ਼ਬਰ »

ਸਬਜ਼ੀਆਂ ਹੋਈਆਂ ਆਮ ਤਬਕੇ ਦੀ ਪਹੰੁਚ ਤੋਂ ਬਾਹਰ

ਮੰਡੀ ਲੱਖੇਵਾਲੀ, 15 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਪਿਛਲੇ ਦਿਨਾਂ 'ਚ ਹੋਈ ਬਾਰਸ਼ ਕਰਕੇ ਪੈਦਾ ਹੁੰਦੀ ਸਬਜ਼ੀ 'ਚ ਕਾਫ਼ੀ ਕਮੀ ਆਉਣ ਕਰਕੇ ਇਕਦਮ ਬਾਜ਼ਾਰ 'ਚ ਸਬਜ਼ੀਆਂ ਦੇ ਰੇਟ ਅਸਮਾਨ ਨੂੰ ਛੂੰਹਣ ਲੱਗ ਪਏ ਹਨ, ਜਿਸ ਕਰਕੇ ਆਮ ਵਰਗ ਖਾਸਕਰ ਗ਼ਰੀਬ ਪਰਿਵਾਰਾਂ ਦੇ ...

ਪੂਰੀ ਖ਼ਬਰ »

ਸ਼ਾਨਦਾਰ ਸੇਵਾਵਾਂ ਬਦਲੇ ਜ਼ਿਲੇ੍ਹ ਦੇ 2 ਡਾਕਟਰ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿਹਤ ਵਿਭਾਗ ਦੇ 2 ਡਾਕਟਰਾਂ ਨੂੰ ਸੂਬਾ ਸਰਕਾਰ ਵਲੋਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਹੈ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰੰਜੂ ਸਿੰਗਲਾ ਅਤੇ ਔਰਤਾਂ ਦੇ ਰੋਗਾਂ ਦੇ ਮਾਹਿਰ ...

ਪੂਰੀ ਖ਼ਬਰ »

ਸੱਪਾਂ ਦੇ ਘਰ 'ਚ ਰਹਿ ਰਹੀਆਂ ਨੇ ਰਮਸਾ ਗਰਲਜ਼ ਹੋਸਟਲ ਦੀਆਂ ਵਿਦਿਆਰਥਣਾਂ

ਰੁਪਾਣਾ, 15 ਜੁਲਾਈ (ਜਗਜੀਤ ਸਿੰਘ)-ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਸੱਪਾਂ ਦੇ ਘਰਾਂ ਅਤੇ ਸੁਆਹ ਦੇ ਢੇਰ ਹੇਠ ਰਹਿਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ, ਜਿਸ ਦੀ ਉਦਾਹਰਨ ਪਿੰਡ ਰੁਪਾਣਾ 'ਚ ਬਣੇ ਰਮਸਾ ਗਰਲਜ਼ ਹੋਸਟਲ 'ਚ ਮਿਲੀ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜਨਮ ਦਿਨ ਦੀ ਖ਼ੁਸ਼ੀ 'ਚ ਬੂਟੇ ਲਗਾਏ

ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਔਲਖ ਦੀ ਨਿਸ਼ਾਨ ਅਕੈਡਮੀ ਵਿਖੇ ਵਿਦਿਆਰਥੀ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਮਾਪਿਆਂ ਅਤੇ ਅਧਿਆਪਕਾਂ ਵਲੋਂ ਅਕੈਡਮੀ ਵਿਚ ਬੂਟੇ ਲਗਾਏ ਗਏ | ਪਿ੍ੰਸੀਪਲ ਪਰਮਪਾਲ ਕੌਰ ਨੇ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਸਾਡੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਤੇ ਪ੍ਰਾਇਮਰੀ ਸਕੂਲ ਭੰਗਚੜ੍ਹੀ ਵਿਖੇ ਇਨਵਰਟਰ ਦੀ ਸੇਵਾ ਕਰਵਾਈ

ਸ੍ਰੀ ਮੁਕਤਸਰ ਸਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭੰਗਚੜੀ ਨਿਵਾਸੀ ਅਵਤਾਰ ਸਿੰਘ ਬਰਾੜ (ਰਿਟਾ: ਪਿ੍ੰਸੀਪਲ), ਹਰਬੰਸ ਸਿੰਘ ਬਰਾੜ (ਰਿਟਾ: ਲੈਕ) ਅਤੇ ਗੁਰਦੇਵ ਸਿੰਘ ਬਰਾੜ ਕਿਸਾਨ ਨੇ ਆਪਣੀ ਮਾਤਾ ਸਰਦਾਰਨੀ ਬਲਵੀਰ ਕੌਰ ਪਤਨੀ ਸ: ਹਰਚੰਦ ਸਿੰਘ ਬਰਾੜ (92) ਦੀ ਯਾਦ 'ਚ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

ਮਲੋਟ, 15 ਜੁਲਾਈ (ਰਣਜੀਤ ਸਿੰਘ ਪਾਟਿਲ)-ਭਲਾਈ ਕੇਂਦਰ ਗੁਰੂ ਰਾਮ ਦਾਸ ਸਾਹਿਬ ਜੀ ਸੇਵਾ ਸੁਸਾਇਟੀ (ਰਜਿ:) ਅਤੇ ਭਲਾਈ ਜੈਤਾ ਜੀ ਲੋਕ ਭਲਾਈ ਕਲੱਬ ਪਿੰਡ ਛਾਪਿਆਂਵਾਲੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ 100 ਬੂਟੇ ਲਗਾਏ ਗਏ | ਇਸ ਮੌਕੇ ਕਲੱਬ ਦੇ ਮੈਂਬਰ ਅਤੇ ਬਾਬਾ ਸਰਬਜੀਤ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਤਹਿਤ 300 ਬੂਟੇ ਲਗਾਏ

ਸ੍ਰੀ ਮੁਕਤਸਰ ਸਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਗੋਬਿੰਦ ਨਗਰੀ ਦਿਹਾਤੀ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਵੱਖ-ਵੱਖ ਥਾਵਾਂ 'ਤੇ 300 ਬੂਟੇ ਲਾਏ ਅਤੇ ਲੋਕਾਂ ਨੂੰ ਬੂਟਿਆਂ ਦੀ ਸੰਭਾਲ ਕਰਨ ਲਈ ਪ੍ਰੇਰਿਆ | ਇਸ ਮੌਕੇ ਵਣ ...

ਪੂਰੀ ਖ਼ਬਰ »

ਸਤਿਸੰਗ ਸਮਾਗਮ ਕਰਵਾਿਾੲਆ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਨੇ ਸ੍ਰੀ ਮੁਕਤਸਰ ਸਾਹਿਬ ਆਸ਼ਰਮ ਵਿਖੇ ਸਤਿਸੰਗ ਕਰਵਾਇਆ | ਇਸ ਮੌਕੇ ਸਾਧਵੀ ਕਤਯਾ ਯਾਨੀ ਭਾਰਤੀ ਨੇ ਕਿਹਾ ਕਿ ਪ੍ਰਮਾਤਮਾ ਦੇ ਭਜਨ ਤੋਂ ਬਿਨਾਂ ਅੱਜ ਇਨਸਾਨ ਦੁੱਖਾਂ ਦੇ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਨਿਰਵਿਘਨ ਜਲ ਸੇਵਾ ਜਾਰੀ

ਮੰਡੀ ਬਰੀਵਾਲਾ, 15 ਜੁਲਾਈ (ਨਿਰਭੋਲ ਸਿੰਘ)-ਭਾਈ ਘਨੱਈਆ ਜੀ ਸੇਵਾ ਸੁਸਾਇਟੀ ਬਰੀਵਾਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰੇਲਵੇ ਦੀ ਯਾਤਰੀਆਂ ਲਈ ਪਿਛਲੇ ਸਮੇਂ ਤੋਂ ਜਲ ਸੇਵਾ ਨਿਰਵਿਘਨ ਜਾਰੀ ਹੈ | ਗੁਰਮੀਤ ਸਿੰਘ ਮੀਤਾ, ਸੁਖਮੰਦਰ ਸਿੰਘ, ਬੂਟਾ ਸਿੰਘ, ...

ਪੂਰੀ ਖ਼ਬਰ »

ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਵਿਖੇ ਔਰਤਾਂ ਲਈ ਅੰਤਰਾ ਟੀਕਾ ਦੀ ਸ਼ੁਰੂਆਤ

ਮੰਡੀ ਲੱਖੇਵਾਲੀ, 15 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ ਹੇਠ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਵਿਖੇ ਤੀਬਰ ਦਸਤ ਰੋਕੂ ਪੰਦਰਵਾੜਾ ਮਨਾਇਆ ਗਿਆ ਅਤੇ ਦੋ ਬੱਚਿਆਂ ਵਿਚ ਫ਼ਰਕ ਲਈ ਮਹਿਲਾਵਾਂ ਵਾਸਤੇ ਅੰਤਰਾ ਟੀਕਾ ਦੀ ਸ਼ੁਰੂਆਤ ਕੀਤੀ ਗਈ | ਇਸ ...

ਪੂਰੀ ਖ਼ਬਰ »

ਸੜਕ 'ਤੇ ਬਣੇ ਖੱਡਿਆਂ ਕਾਰਨ ਆਏ ਦਿਨ ਵਾਪਰ ਰਹੇ ਨੇ ਹਾਦਸੇ

ਰੁਪਾਣਾ, 15 ਜੁਲਾਈ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾਣ ਵਾਲੀ ਸੜਕ 'ਤੇ ਸਥਿਤ ਪਿੰਡ ਚੱਕ ਦੂਹੇਵਾਲਾ, ਔਲਖ ਤੇ ਰਾਧਾ ਸੁਵਾਮੀ ਡੇਰੇ ਦੇ ਨਜ਼ਦੀਕ ਪਿਛਲੇ ਲੰਮੇ ਸਮੇਂ ਤੋਂ ਸੜਕ 'ਤੇ ਵੱਡੇ-ਵੱਡੇ ਖੱਡੇ ਬਣੇ ਹੋਏ ਹਨ, ਜੋ ਕਿ ਲੋਕਾਂ ਲਈ ਜਾਨ ਦਾ ਖੌਹ ਬਣੇ ਹਨ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ 'ਚ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਬਧਾਈ ਦੇ ਖੇਤ ਮਜ਼ਦੂਰਾਂ ਵਲੋਂ ਰਿਹਾਇਸ਼ੀ ਪਲਾਟ ਅਲਾਟ ਕਰਵਾਉਣ ਲਈ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਪਿੰਡ ਇਕਾਈ ਦੇ ਪ੍ਰਧਾਨ ਕਾਕੂ ਸਿੰਘ ਨੇ ...

ਪੂਰੀ ਖ਼ਬਰ »

ਟਾਂਕ ਕਸ਼ੱਤਰੀ ਸਭਾ ਹੋਣਹਾਰ ਵਿਦਿਆਰਥੀ ਨੂੰ ਕਰੇਗੀ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਆਪਣੇ ਭਾਈਚਾਰੇ ਦੇ ਬੱਚਿਆਂ ਦੇ ਉਜਵਲ ਭਵਿੱਖ ਲਈ ਤੇ ਹਰ ਮੁਕਾਬਲੇ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਹਰ ਸਾਲ ਸਨਮਾਨ ਸਮਾਗਮ ...

ਪੂਰੀ ਖ਼ਬਰ »

ਸ਼ੂਗਰ ਅਤੇ ਥਾਇਰਡ ਦੇ ਜਾਂਚ ਕੈਂਪ ਦੌਰਾਨ 300 ਮਰੀਜ਼ਾਂ ਦੀ ਕੀਤੀ ਜਾਂਚ

ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਸੇਵਾ ਸਦਨ ਅਤੇ ਨੰਦੀ ਗ੍ਰਾਮ ਗਊਸ਼ਾਲਾ ਵਲੋਂ ਸਾਂਝੇ ਤੌਰ 'ਤੇ ਸਥਾਨਕ ਸ੍ਰੀ ਕ੍ਰਿਸ਼ਨਾ ਮੰਦਿਰ ਧਰਮਸ਼ਾਲਾ, ਮੰਡੀ ਹਰਜੀ ਰਾਮ ਵਿਖੇ ਸ਼ੂਗਰ ਅਤੇ ਥਾਇਰਡ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਬਾਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX