ਤਾਜਾ ਖ਼ਬਰਾਂ


ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  about 1 hour ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  about 2 hours ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  about 2 hours ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  about 2 hours ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  about 2 hours ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  about 2 hours ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  about 3 hours ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  about 3 hours ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  about 3 hours ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  about 3 hours ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  about 3 hours ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  about 4 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  about 4 hours ago
ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸੰਬੰਧੀ ਤੈਅ ਕੀਤੀਆਂ...
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  about 4 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  about 4 hours ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  about 4 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 5 hours ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਸਾਉਣ ਸੰਮਤ 550

ਮੁਕਤਸਰ ਸਾਹਿਬ

ਖ਼ੁਦ ਬਿਮਾਰ ਹੋਇਆ ਚੱਕ ਸ਼ੇਰੇਵਾਲਾ ਦਾ ਸਰਕਾਰੀ ਹਸਪਤਾਲ

ਮੰਡੀ ਲੱਖੇਵਾਲੀ, 15 ਜੁਲਾਈ (ਮਿਲਖ ਰਾਜ)-ਜ਼ਿਲ੍ਹੇ ਦੇ 90 ਪਿੰਡਾਂ ਦੀ ਸਿਹਤ ਸਮੱਸਿਆਵਾਂ ਲਈ ਜ਼ਿੰਮੇਵਾਰ ਚੱਕ ਸ਼ੇਰੇਵਾਲਾ ਦਾ ਸੀ.ਐੱਚ.ਸੀ. ਹਸਪਤਾਲ ਇਸ ਸਮੇਂ ਖ਼ੁਦ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਪ੍ਰੰਤੂ ਬਾਵਜੂਦ ਆਪਣੇ ਸੀਮਤ ਡਾਕਟਰ ਤੇ ਸਾਧਨਾਂ ਦੇ ਇਹ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦਾ ਆਲਾ-ਦੁਆਲਾ ਬਣਿਆ ਕੂੜਾਦਾਨ

ਮੰਡੀ ਬਰੀਵਾਲਾ, 15 ਜੁਲਾਈ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਦੇ ਰੇਲਵੇ ਸਟੇਸ਼ਨ ਦੇ ਨੇੜੇ ਕੂੜੇ ਕਰਕਟ ਦੇ ਢੇਰ ਲੱਗੇ ਹੋਏ ਹਨ | ਬਰੀਵਾਲਾ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੇ ਰੇਲਵੇ ਸਟੇਸ਼ਨ ਬਰੀਵਾਲਾ ਤੋਂ ਰੇਲ ਸੇਵਾਵਾਂ ਹਾਸਲ ਕਰਨੀਆਂ ਹੁੰਦੀਆਂ ਹਨ | ਰੇਲਵੇ ...

ਪੂਰੀ ਖ਼ਬਰ »

200 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਕਾਬੂ

ਡੱਬਵਾਲੀ, 15 ਜੁਲਾਈ (ਇਕਬਾਲ ਸਿੰਘ ਸ਼ਾਂਤ)-ਹਰਿਆਣਵੀ ਪੁਲਿਸ ਵੀ ਪੰਜਾਬ 'ਚ ਤਸਕਰ ਹੋ ਰਹੀ ਹਰਿਆਣਵੀ ਸ਼ਰਾਬ 'ਤੇ ਸ਼ਿਕੰਜਾ ਕਸਣ ਲੱਗੀ ਹੈ | ਸੀ.ਆਈ.ਏ ਸਟਾਫ਼ ਡਬਵਾਲੀ ਨੇ ਪਿੰਡ ਡੱਬਵਾਲੀ ਨੇੜਿਓਾ ਕੌਮੀ ਸ਼ਾਰਗ-9 'ਤੇ ਇਕ ਕੈਂਟਰ 'ਚੋਂ 200 ਪੇਟੀ (2400 ਬੋਤਲ) ਦੇਸੀ ਸ਼ਰਾਬ ...

ਪੂਰੀ ਖ਼ਬਰ »

ਜ਼ੋਨਲ ਟੂਰਨਾਮੈਂਟ ਕਮੇਟੀ ਦੀ ਚੋਣ ਹੋਈ

ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਮਲਕੀਤ ਸਿੰਘ ਖੋਸਾ ਦੀ ਅਗਵਾਈ 'ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਸ਼ਿੰਦਰ ਕੌਰ ਦੇ ਸਹਿਯੋਗ ਤੇ ਦਲਜੀਤ ਸਿੰਘ ਏ.ਈ.ਓ.ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜ਼ੋਨਲ ਟੂਰਨਾਮੈਂਟ ਕਮੇਟੀ ਮਲੋਟ ਦੀ ...

ਪੂਰੀ ਖ਼ਬਰ »

ਪੁਲਿਸ ਵਲੋਂ 110 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 1 ਬਲੈਰੋ ਗੱਡੀ ਕਾਬੂ, ਤਸਕਰ ਫ਼ਰਾਰ

ਗਿੱਦੜਬਾਹਾ, 15 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਦੀ ਪੁਲਿਸ ਨੇ 1320 ਬੋਤਲਾਂ ਨਾਜਾਇਜ਼ ਸ਼ਰਾਬ ਤੇ ਇੱਕ ਬਲੈਰੋ ਗੱਡੀ ਨੂੰ ਕਬਜ਼ੇ 'ਚ ਲੈ ਲਿਆ ਹੈ, ਜਦੋਂਕਿ ਤਸਕਰ ਭੱਜਣ ਵਿਚ ਸਫ਼ਲ ਹੋ ਗਏ | ਥਾਣਾ ਕੋਟਭਾਈ ਦੀ ਪੁਲਿਸ ਪਾਰਟੀ ਹੌਲਦਾਰ ਰਛਪਾਲ ਸਿੰਘ, ...

ਪੂਰੀ ਖ਼ਬਰ »

ਸਫ਼ਾਈ ਦੀ ਘਾਟ, ਟੁੱਟੀਆਂ ਸੜਕਾਂ, ਨਾਜਾਇਜ਼ ਕਬਜ਼ੇ ਤੇ ਅਵਾਰਾ ਪਸ਼ੂ.. ਮਲੋਟ ਦੀ ਪਹਿਚਾਣ

ਕੁਝ ਘੰਟਿਆਂ ਲਈ ਰਾਜਨੀਤਕਾਂ ਨੇ ਛੱਡੀ ਰਾਜਨੀਤੀ , ਅਫ਼ਸਰਾਂ ਨੇ ਕੀਤਾ ਸ਼ਕਤੀ ਦਾ ਵਿਖਾਵਾ ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਪ੍ਰਧਾਨ ਮੰਤਰੀ ਮੋਦੀ ਦੀ ਫ਼ੇਰੀ ਦੇ ਫ਼ਾਇਦੇ ਨੁਕਸਾਨ ਦੀ ਪੜਚੋਲ ਮੀਡੀਆ, ਸੋਸ਼ਲ ਮੀਡੀਆ ਅਤੇ ਨੁੱਕਰਾਂ-ਗਲੀਆਂ 'ਚ ਕੁੱਝ ਤਾਜ਼ਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਮੁਹਿੰਮ 'ਮਿਸ਼ਨ ਤੰਦਰੁਸਤ ਪੰਜਾਬ' ਦਾ ਸ੍ਰੀ ਮੁਕਤਸਰ ਸਾਹਿਬ 'ਚ ਨਿਕਲਿਆ ਜਨਾਜਾ

ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ-ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਇਸ ਸਮੇਂ ਆਪਣੀ ਵਿਕਾਸ ਪੱਖੋਂ ਮੰਦੀ ਹਾਲਤ ਤੇ ਹੰਝੂ ਵਹਾ ਰਿਹਾ ਹੈ | ਵੱਡੇ ਸਿਆਸੀ ਆਗੂ ਪੈਦਾ ਕਰਨ ਵਾਲਾ ਇਹ ਸ਼ਹਿਰ ਲਵਾਰਿਸ ਜਾਪ ਰਿਹਾ ਹੈ ਅਤੇ ਕਾਂਗਰਸ ਸਰਕਾਰ ਬਣਨ ਮਗਰੋਂ ਸ਼ਹਿਰ ਦੀਆਂ ਸਮੱਸਿਆਵਾਂ ਹੋਰ ਵਧ ਗਈਆਂ ਹਨ | ਜਿਥੇ ਪੰਜਾਬ ਸਰਕਾਰ ਨੇ ਪੰਜਾਬ ਨੂੰ ਸਿਹਤਮੰਦ ਬਣਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦਾ ਆਗਾਜ ਕਰਕੇ ਇਹ ਸੁਪਨਾ ਚਿਤਵਿਆ ਸੀ ਕਿ ਪੰਜਾਬ ਨੂੰ ਮਿਆਰੀ ਖ਼ੁਰਾਕ ਤੇ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾ ਕੇ ਅਤੇ ਪ੍ਰਦੂਸ਼ਣ ਰਹਿਤ ਬਣਾ ਕੇ ਦੇਸ਼ ਦਾ ਸਭ ਤੋਂ ਸਿਹਤਮੰਦ ਸੂਬਾ ਬਣਾਇਆ ਜਾਵੇਗਾ, ਪਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਇਹ ਮੁਹਿੰਮ ਸਿਰਫ ਕਾਗਜੀ ਹੀ ਸਾਬਤ ਹੋ ਰਹੀ ਹੈ | ਹਾਕਮ ਆਗੂਆਂ ਅਤੇ ਪ੍ਰਸ਼ਾਸਨ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਅਤੇ ਜਮੀਨੀ ਪੱਧਰ 'ਤੇ ਇਸ ਮਿਸ਼ਨ ਦੀ ਕਾਰਗੁਜਾਰੀ ਨਾ ਦੇ ਬਰਾਬਰ ਹੈ | 'ਅਜੀਤ' ਟੀਮ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਵੇਖਿਆ ਕਿ ਲੋਕ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ | ਸ਼ਹਿਰ 'ਚ ਸੀਵਰੇਜ ਸਿਸਟਮ ਕਈ ਮਹੀਨਿਆਂ ਤੋਂ ਜਾਮ ਹੈ ਅਤੇ ਵੱਖ-ਵੱਖ ਮੁਹੱਲਿਆਂ ਦੇ ਲੋਕ ਭਾਰੀ ਮੁਸ਼ਕਿਲ ਦਾ ਸਾਹਮਣਾ ਕਰ ਰਹੇ ਹਨ | ਸ਼ਹਿਰ ਦੇ ਮੁੱਖ ਬਾਜ਼ਾਰ ਰਾਮਬਾੜਾ ਬਾਜ਼ਾਰ, ਮਲੋਟ ਰੋਡ ਵਿਖੇ ਸ਼ਾਹਿਬਜਾਦਾ ਅਜੀਤ ਸਿੰਘ ਨਗਰ, ਕੱਚਾ ਥਾਂਦੇਵਾਲਾ ਰੋਡ, ਬਾਵਾ ਕਲੋਨੀ, ਨਾਰੰਗ ਕਾਲੋਨੀ, ਬਾਗ਼ ਵਾਲੀ ਗਲੀ, ਗੋਨਿਆਣਾ ਰੋਡ ਨੇੜੇ ਸ਼ਮਸਾਨਘਾਟ ਤੇ ਹੋਰ ਮੁਹੱਲਿਆਂ ਦੇ ਲੋਕ ਸੀਵਰੇਜ ਦਾ ਪਾਣੀ ਗਲੀਆਂ 'ਚ ਖੜਾ ਹੋਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਕਈ ਮੁਹੱਲਿਆਂ ਦੀ ਹਾਲਤ ਬਹੁਤ ਮੰਦੀ ਹੈ ਅਤੇ ਗਲੀਆਂ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਹੈ ਤੇ ਲੋਕ ਸੀਵਰੇਜ ਦੇ ਗੰਦੇ ਪਾਣੀ ਵਿਚੋਂ ਲੰਘਣ ਲਈ ਮਜਬੂਰ ਹਨ | ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਇਸ ਸਮੱਸਿਆ ਵੱਲ ਧਿਆਨ ਨਹੀਂ ਦੇ ਰਿਹਾ ਅਤੇ ਉਨ੍ਹਾਂ ਦੇ ਅਵੇਸਲੇਪਣ ਕਾਰਨ ਲੋਕ ਪ੍ਰੇਸ਼ਾਨ ਹਨ | ਕਿਉਂਕਿ ਦੂਰ-ਦੁਰਾਡੇ ਤੱਕ ਗੰਦੇ ਪਾਣੀ ਦੀ ਬਦਬੂ ਫ਼ੈਲ ਰਹੀ ਹੈ | ਲੋਕ ਵੱਖ-ਵੱਖ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ | ਸ਼ਹਿਰ 'ਚ ਸਫ਼ਾਈ ਪੱਖੋਂ ਬਹੁਤ ਮੰਦੀ ਹਾਲਤ ਹੈ ਅਤੇ ਸੜਕਾਂ 'ਤੇ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ ਤੇ ਅਵਾਰਾ ਪਸ਼ੂਆਂ ਦੀ ਭਰਮਾਰ ਹੈ | ਸਬਜ਼ੀ ਮੰਡੀ 'ਚ ਗੰਦਗੀ ਦੇ ਢੇਰ 'ਤੇ ਦਰਜਨਾਂ ਪਸ਼ੂ ਮੂੰਹ ਮਾਰ ਰਹੇ ਹਨ ਅਤੇ ਮੱਖੀਆਂ ਦੀ ਭਰਮਾਰ ਹੈ | ਦੂਸ਼ਿਤ ਵਾਤਾਵਰਨ ਵਿਚ ਸਬਜ਼ੀਆਂ ਅਤੇ ਫਲਾਂ ਤੋਂ ਇਲਾਵਾ ਹੋਰ ਖਾਣ ਪੀਣ ਵਾਲੀਆਂ ਚੀਜਾਂ ਵੇਚੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਸ਼ਹਿਰ ਦੀਆਂ ਸੜਕਾਂ ਬੁਰੀ ਤਰ੍ਹਾਂ ਟੁੱਟ ਚੁੱਕੀਆਂ ਹਨ | ਗੋਨਿਆਣਾ ਰੋਡ ਥਾਂ-ਥਾਂ ਟੁੱਟੀ ਹੋਈ ਹੈ ਅਤੇ ਸੀਵਰੇਜ ਦਾ ਪਾਣੀ ਸੜਕ 'ਤੇ ਭਰਨ ਕਾਰਨ ਆਵਾਜਾਈ 'ਚ ਵਿਘਨ ਪੈ ਰਿਹਾ ਹੈ ਅਤੇ ਇਸ ਸੜਕ 'ਤੇ ਹੀ ਸ਼ਮਸਾਨਘਾਟ ਹੋਣ ਕਾਰਨ ਲੋਕਾਂ ਨੂੰ ਬੇਹੱਦ ਮੁਸ਼ਕਿਲ ਪੇਸ ਆ ਰਹੀ ਹੈ | ਸ਼ਹਿਰ ਦੀਆਂ ਕਈ ਸੜਕਾਂ ਦੇ ਸੀਵਰੇਜ ਦੇ ਢੱਕਣ ਟੁੱਟੇ ਹੋਏ ਹਨ ਅਤੇ ਕਈ ਮੇਨਹੋਲ ਵੀ ਨੰਗੇ ਹਨ, ਜਿਸ ਕਾਰਨ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ | ਸ਼ਹਿਰ ਦੇ ਲੋਕ ਪੀਣ ਵਾਲੇ ਸਾਫ਼ ਸੁਥਰੇ ਪਾਣੀ ਲਈ ਵੀ ਤਰਸ ਰਹੇ ਹਨ | ਕਿਉਂਕਿ ਬਹੁਤ ਮੁਹੱਲਿਆਂ ਵਿਚ ਸੀਵਰੇਜ ਦਾ ਪਾਣੀ ਜਲ ਸਪਲਾਈ ਪਾਈਪਾਂ 'ਚ ਰਲ ਰਿਹਾ ਹੈ ਅਤੇ ਲੋਕਾਂ ਨੂੰ ਦੂਸ਼ਿਤ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ | ਸ਼ਹਿਰ ਵਾਸੀ ਹਾਕਮ ਧਿਰ ਦੇ ਆਗੂਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰ ਨਾ ਲੈਣ ਕਾਰਨ ਕੋਸ ਰਹੇ ਹਨ | ਸ਼ਹਿਰ ਵਾਸੀ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ ਅਤੇ ਸਰਕਾਰ ਤੇ ਪ੍ਰਸ਼ਾਸਨ ਸਮੱਸਿਆਵਾਂ ਵੱਲ ਬਿਲਕੁਲ ਧਿਆਨ ਨਹੀਂ ਦੇ ਰਿਹਾ | ਵਿਕਾਸ ਕੰਮ ਠੱਪ ਪਏ ਹਨ ਤੇ ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ਹਿਰ ਦੀ ਬਦਤਰ ਹਾਲਤ ਵੱਲ ਧਿਆਨ ਦਿੱਤਾ ਜਾਵੇ ਅਤੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਨਿਜਾਤ ਦਿਵਾਈ ਜਾਵੇ |


ਖ਼ਬਰ ਸ਼ੇਅਰ ਕਰੋ

ਲੈਬੋਰੇਟਰੀ ਐਸੋਸੀਏਸ਼ਨ ਦੀ ਮੀਟਿੰਗ ਅੱਜ

ਫ਼ਰੀਦਕੋਟ, 15 ਜੁਲਾਈ (ਸਤੀਸ਼ ਬਾਗ਼ੀ)-ਜ਼ਿਲ੍ਹਾ ਪ੍ਰਾਈਵੇਟ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਭਵਿੱਖ 'ਚ ਕੀਤੇ ਜਾ ਰਹੇ ਸਮਾਜ ਭਲਾਈ ਦੇ ਪ੍ਰੋਜੈਕਟਾਂ ਸਬੰਧੀ ਬਲਾਕ ਫ਼ਰੀਦਕੋਟ ਦੀ ਮੀਟਿੰਗ 16 ...

ਪੂਰੀ ਖ਼ਬਰ »

ਭੱਠਾ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭੱਠਾ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਦਵਿੰਦਰ ਰਾਜਦੇਵ ਚੇਅਰਮੈਨ ਪੰਜਾਬ ਭੱਠਾ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਾਕ ਪ੍ਰਧਾਨ ਸ੍ਰੀ ਰਾਜੇਸ਼ ਗਰੋਵਰ, ਮਲੋਟ ਦੇ ਪ੍ਰਧਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਹੋਈ

ਬਾਜਾਖਾਨਾ, 15 ਜੁਲਾਈ (ਜੀਵਨ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਜੈਤੋ ਦੀ ਮੀਟਿੰਗ ਗੁਰਦੁਆਰਾ ਰਾਮਸਰ ਸਾਹਿਬ ਬਾਜਾਖਾਨਾ ਵਿਖੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਵਾੜਾ ਭਾਈ ਕੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੱਖ-ਵੱਖ ਬਲਾਕ ਆਗੂਆਂ ਤੇ ਇਕਾਈ ...

ਪੂਰੀ ਖ਼ਬਰ »

ਲਾਇਨਜ਼ ਆਈ ਕੇਅਰ ਸੈਂਟਰ ਵਿਖੇ ਮੁਫ਼ਤ ਮੈਡੀਕਲ ਕੈਂਪ 'ਚ 220 ਮਰੀਜ਼ਾਂ ਦਾ ਕੀਤਾ ਚੈੱਕਅਪ

ਜੈਤੋ, 15 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਮੈਕਸ ਸੁਪਰ ਸਪੈਸਲਿਸ਼ਟੀ ਹਸਪਤਾਲ ਬਠਿੰਡਾ ਵਲੋਂ ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਸਹਿਯੋਗ ਨਾਲ ਲਾਇਨਜ਼ ਕੇਅਰ ਸੈਂਟਰ ਨੇੜੇ ਪੰਚਾਇਤੀ ਗਊਸ਼ਾਲਾ (ਬਿਸ਼ਨੰਦੀ ਰੋਡ) ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ...

ਪੂਰੀ ਖ਼ਬਰ »

ਗਾਰਡੀਅਨ ਆਫ਼ ਗਵਰਨਰ (ਜੀ.ਓ.ਜੀ.) ਦੀ ਮੀਟਿੰਗ ਹੋਈ

ਬਾਜਾਖਾਨਾ, 15 ਜੁਲਾਈ (ਜੀਵਨ ਗਰਗ)-ਗਾਰਡੀਅਨ ਆਫ਼ ਗਵਰਨਰ (ਜੀ.ਓ.ਜੀ.) ਜੈਤੋ ਅਤੇ ਕੋਟਕਪੂਰਾ ਤਹਿਸੀਲ ਦੀ ਦੀ ਮੀਟਿੰਗ ਬਾਜਾਖਾਨਾ ਰੋਡ ਵਿਖੇ ਹੋਈ | ਮੀਟਿੰਗ 'ਚ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਅਤੇ ਜੀ.ਓ.ਜੀ. ਦੇ ਚੇਅਰਮੈਨ ਲੈਫ਼ਟੀਨੈਂਟ ਜਨਰਲ ਟੀ.ਐੱਸ. ਸ਼ੇਰਗਿੱਲ ...

ਪੂਰੀ ਖ਼ਬਰ »

ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ : ਮੁਹੰਮਦ ਸਦੀਕ

ਬਾਜਾਖਾਨਾ, 15 ਜੁਲਾਈ (ਜੀਵਨ ਗਰਗ/ਜਗਦੀਪ ਸਿੰਘ ਗਿੱਲ)-ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਮੁਹੰਮਦ ਸਦੀਕ ਨੇ ਪਿੰਡ ਬਾਜਾਖਾਨਾ ਵਿਖੇ ਸੋਨੂੰ ਮਿੱਤਲ ਦੇ ਗ੍ਰਹਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਕੋਲਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ਫ਼ਸਲਾਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮੀਟਿੰਗ ਹੋਈ

ਗਿੱਦੜਬਾਹਾ, 15 ਜੁਲਾਈ (ਬਲਦੇਵ ਸਿੰਘ ਘੱਟੋਂ)-ਅੱਜ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮੀਟਿੰਗ ਸ਼੍ਰੀਮਤੀ ਗੁਰਦਿਆਲ ਕੌਰ ਮੱਲਣ ਸਾਬਕਾ ਚੇਅਰਪਰਸਨ ਪੰਜਾਬ ਐਡਵਾਈਜ਼ਰੀ ਬੋਰਡ ਦੀ ਸਰਪ੍ਰਸਤੀ ਅਤੇ ਸਰਦਾਰ ਗੁਰਿੰਦਰ ਸਿੰਘ ਰੰਧਾਵਾ ਜੀ ਦੀ ...

ਪੂਰੀ ਖ਼ਬਰ »

ਬੁੱਧੀਜੀਵੀਆਂ ਵਲੋਂ ਮੰਗਾਂ ਸਬੰਧੀ ਅਹਿਮ ਮੀਟਿੰਗ

ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਬੁੱਧੀਜੀਵੀਆਂ ਦੀ ਇੱਕ ਅਹਿਮ ਮੀਟਿੰਗ ਪਰਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ, ਜਿਸ 'ਚ ਸਮਾਜ ਹੋ ਰਹੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਬਰਾੜ ਦੇ ਨਮਿਤ ਪਾਠ ਦਾ ਭੋਗ ਭਲਕੇ

ਦੋਦਾ, 15 ਜੁਲਾਈ (ਰਵੀਪਾਲ)-ਹਰਜਿੰਦਰ ਸਿੰਘ ਪੰਚਾਇਤ ਸੈਕਟਰੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਭਰਾ ਸੁਖਜਿੰਦਰ ਸਿੰਘ (ਜਿੰਦਰ ਬਰਾੜ) ਪੁੱਤਰ ਸਵ: ਬਲਦੇਵ ਸਿੰਘ ਬਰਾੜ ਪਿੰਡ ਕਾਉਣੀ ਦਾ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਦਿਹਾਂਤ ਹੋ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਨਹਿਰੂ ਬਸਤੀ ਦੇ ਵਾਸੀ ਦੂਸ਼ਿਤ ਪਾਣੀ ਤੋਂ ਪੇ੍ਰਸ਼ਾਨ

ਮੰਡੀ ਬਰੀਵਾਲਾ, 15 ਜੁਲਾਈ (ਨਿਰਭੋਲ ਸਿੰਘ)-ਬਰੀਵਾਲਾ ਦੇ ਨਹਿਰੂ ਬਸਤੀ ਦੇ ਵਾਸੀ ਦੂਸ਼ਿਤ ਪਾਣੀ ਤੋਂ ਬੇਹੱਦ ਪੇ੍ਰਸ਼ਾਨ ਹਨ | ਲੋਕਾਂ ਨੇ ਦੱਸਿਆ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਬੇਹੱਦ ਦੂਸ਼ਿਤ ਹੋ ਚੁੱਕਾ ਹੈ ਅਤੇ ਇਸ ਦੂਸ਼ਿਤ ਪਾਣੀ ਦੀ ਬਦਬੂ ਦੂਰ-ਦੂਰ ...

ਪੂਰੀ ਖ਼ਬਰ »

ਸਬਜ਼ੀਆਂ ਹੋਈਆਂ ਆਮ ਤਬਕੇ ਦੀ ਪਹੰੁਚ ਤੋਂ ਬਾਹਰ

ਮੰਡੀ ਲੱਖੇਵਾਲੀ, 15 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਪਿਛਲੇ ਦਿਨਾਂ 'ਚ ਹੋਈ ਬਾਰਸ਼ ਕਰਕੇ ਪੈਦਾ ਹੁੰਦੀ ਸਬਜ਼ੀ 'ਚ ਕਾਫ਼ੀ ਕਮੀ ਆਉਣ ਕਰਕੇ ਇਕਦਮ ਬਾਜ਼ਾਰ 'ਚ ਸਬਜ਼ੀਆਂ ਦੇ ਰੇਟ ਅਸਮਾਨ ਨੂੰ ਛੂੰਹਣ ਲੱਗ ਪਏ ਹਨ, ਜਿਸ ਕਰਕੇ ਆਮ ਵਰਗ ਖਾਸਕਰ ਗ਼ਰੀਬ ਪਰਿਵਾਰਾਂ ਦੇ ...

ਪੂਰੀ ਖ਼ਬਰ »

ਸ਼ਾਨਦਾਰ ਸੇਵਾਵਾਂ ਬਦਲੇ ਜ਼ਿਲੇ੍ਹ ਦੇ 2 ਡਾਕਟਰ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿਹਤ ਵਿਭਾਗ ਦੇ 2 ਡਾਕਟਰਾਂ ਨੂੰ ਸੂਬਾ ਸਰਕਾਰ ਵਲੋਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਹੈ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰੰਜੂ ਸਿੰਗਲਾ ਅਤੇ ਔਰਤਾਂ ਦੇ ਰੋਗਾਂ ਦੇ ਮਾਹਿਰ ...

ਪੂਰੀ ਖ਼ਬਰ »

ਸੱਪਾਂ ਦੇ ਘਰ 'ਚ ਰਹਿ ਰਹੀਆਂ ਨੇ ਰਮਸਾ ਗਰਲਜ਼ ਹੋਸਟਲ ਦੀਆਂ ਵਿਦਿਆਰਥਣਾਂ

ਰੁਪਾਣਾ, 15 ਜੁਲਾਈ (ਜਗਜੀਤ ਸਿੰਘ)-ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਸੱਪਾਂ ਦੇ ਘਰਾਂ ਅਤੇ ਸੁਆਹ ਦੇ ਢੇਰ ਹੇਠ ਰਹਿਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ, ਜਿਸ ਦੀ ਉਦਾਹਰਨ ਪਿੰਡ ਰੁਪਾਣਾ 'ਚ ਬਣੇ ਰਮਸਾ ਗਰਲਜ਼ ਹੋਸਟਲ 'ਚ ਮਿਲੀ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜਨਮ ਦਿਨ ਦੀ ਖ਼ੁਸ਼ੀ 'ਚ ਬੂਟੇ ਲਗਾਏ

ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਔਲਖ ਦੀ ਨਿਸ਼ਾਨ ਅਕੈਡਮੀ ਵਿਖੇ ਵਿਦਿਆਰਥੀ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਮਾਪਿਆਂ ਅਤੇ ਅਧਿਆਪਕਾਂ ਵਲੋਂ ਅਕੈਡਮੀ ਵਿਚ ਬੂਟੇ ਲਗਾਏ ਗਏ | ਪਿ੍ੰਸੀਪਲ ਪਰਮਪਾਲ ਕੌਰ ਨੇ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਸਾਡੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਤੇ ਪ੍ਰਾਇਮਰੀ ਸਕੂਲ ਭੰਗਚੜ੍ਹੀ ਵਿਖੇ ਇਨਵਰਟਰ ਦੀ ਸੇਵਾ ਕਰਵਾਈ

ਸ੍ਰੀ ਮੁਕਤਸਰ ਸਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭੰਗਚੜੀ ਨਿਵਾਸੀ ਅਵਤਾਰ ਸਿੰਘ ਬਰਾੜ (ਰਿਟਾ: ਪਿ੍ੰਸੀਪਲ), ਹਰਬੰਸ ਸਿੰਘ ਬਰਾੜ (ਰਿਟਾ: ਲੈਕ) ਅਤੇ ਗੁਰਦੇਵ ਸਿੰਘ ਬਰਾੜ ਕਿਸਾਨ ਨੇ ਆਪਣੀ ਮਾਤਾ ਸਰਦਾਰਨੀ ਬਲਵੀਰ ਕੌਰ ਪਤਨੀ ਸ: ਹਰਚੰਦ ਸਿੰਘ ਬਰਾੜ (92) ਦੀ ਯਾਦ 'ਚ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

ਮਲੋਟ, 15 ਜੁਲਾਈ (ਰਣਜੀਤ ਸਿੰਘ ਪਾਟਿਲ)-ਭਲਾਈ ਕੇਂਦਰ ਗੁਰੂ ਰਾਮ ਦਾਸ ਸਾਹਿਬ ਜੀ ਸੇਵਾ ਸੁਸਾਇਟੀ (ਰਜਿ:) ਅਤੇ ਭਲਾਈ ਜੈਤਾ ਜੀ ਲੋਕ ਭਲਾਈ ਕਲੱਬ ਪਿੰਡ ਛਾਪਿਆਂਵਾਲੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ 100 ਬੂਟੇ ਲਗਾਏ ਗਏ | ਇਸ ਮੌਕੇ ਕਲੱਬ ਦੇ ਮੈਂਬਰ ਅਤੇ ਬਾਬਾ ਸਰਬਜੀਤ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਪੰਜਾਬ ਤਹਿਤ 300 ਬੂਟੇ ਲਗਾਏ

ਸ੍ਰੀ ਮੁਕਤਸਰ ਸਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਗੋਬਿੰਦ ਨਗਰੀ ਦਿਹਾਤੀ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਵੱਖ-ਵੱਖ ਥਾਵਾਂ 'ਤੇ 300 ਬੂਟੇ ਲਾਏ ਅਤੇ ਲੋਕਾਂ ਨੂੰ ਬੂਟਿਆਂ ਦੀ ਸੰਭਾਲ ਕਰਨ ਲਈ ਪ੍ਰੇਰਿਆ | ਇਸ ਮੌਕੇ ਵਣ ...

ਪੂਰੀ ਖ਼ਬਰ »

ਸਤਿਸੰਗ ਸਮਾਗਮ ਕਰਵਾਿਾੲਆ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਨੇ ਸ੍ਰੀ ਮੁਕਤਸਰ ਸਾਹਿਬ ਆਸ਼ਰਮ ਵਿਖੇ ਸਤਿਸੰਗ ਕਰਵਾਇਆ | ਇਸ ਮੌਕੇ ਸਾਧਵੀ ਕਤਯਾ ਯਾਨੀ ਭਾਰਤੀ ਨੇ ਕਿਹਾ ਕਿ ਪ੍ਰਮਾਤਮਾ ਦੇ ਭਜਨ ਤੋਂ ਬਿਨਾਂ ਅੱਜ ਇਨਸਾਨ ਦੁੱਖਾਂ ਦੇ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਨਿਰਵਿਘਨ ਜਲ ਸੇਵਾ ਜਾਰੀ

ਮੰਡੀ ਬਰੀਵਾਲਾ, 15 ਜੁਲਾਈ (ਨਿਰਭੋਲ ਸਿੰਘ)-ਭਾਈ ਘਨੱਈਆ ਜੀ ਸੇਵਾ ਸੁਸਾਇਟੀ ਬਰੀਵਾਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰੇਲਵੇ ਦੀ ਯਾਤਰੀਆਂ ਲਈ ਪਿਛਲੇ ਸਮੇਂ ਤੋਂ ਜਲ ਸੇਵਾ ਨਿਰਵਿਘਨ ਜਾਰੀ ਹੈ | ਗੁਰਮੀਤ ਸਿੰਘ ਮੀਤਾ, ਸੁਖਮੰਦਰ ਸਿੰਘ, ਬੂਟਾ ਸਿੰਘ, ...

ਪੂਰੀ ਖ਼ਬਰ »

ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਵਿਖੇ ਔਰਤਾਂ ਲਈ ਅੰਤਰਾ ਟੀਕਾ ਦੀ ਸ਼ੁਰੂਆਤ

ਮੰਡੀ ਲੱਖੇਵਾਲੀ, 15 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ ਹੇਠ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਵਿਖੇ ਤੀਬਰ ਦਸਤ ਰੋਕੂ ਪੰਦਰਵਾੜਾ ਮਨਾਇਆ ਗਿਆ ਅਤੇ ਦੋ ਬੱਚਿਆਂ ਵਿਚ ਫ਼ਰਕ ਲਈ ਮਹਿਲਾਵਾਂ ਵਾਸਤੇ ਅੰਤਰਾ ਟੀਕਾ ਦੀ ਸ਼ੁਰੂਆਤ ਕੀਤੀ ਗਈ | ਇਸ ...

ਪੂਰੀ ਖ਼ਬਰ »

ਸੜਕ 'ਤੇ ਬਣੇ ਖੱਡਿਆਂ ਕਾਰਨ ਆਏ ਦਿਨ ਵਾਪਰ ਰਹੇ ਨੇ ਹਾਦਸੇ

ਰੁਪਾਣਾ, 15 ਜੁਲਾਈ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾਣ ਵਾਲੀ ਸੜਕ 'ਤੇ ਸਥਿਤ ਪਿੰਡ ਚੱਕ ਦੂਹੇਵਾਲਾ, ਔਲਖ ਤੇ ਰਾਧਾ ਸੁਵਾਮੀ ਡੇਰੇ ਦੇ ਨਜ਼ਦੀਕ ਪਿਛਲੇ ਲੰਮੇ ਸਮੇਂ ਤੋਂ ਸੜਕ 'ਤੇ ਵੱਡੇ-ਵੱਡੇ ਖੱਡੇ ਬਣੇ ਹੋਏ ਹਨ, ਜੋ ਕਿ ਲੋਕਾਂ ਲਈ ਜਾਨ ਦਾ ਖੌਹ ਬਣੇ ਹਨ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ 'ਚ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਬਧਾਈ ਦੇ ਖੇਤ ਮਜ਼ਦੂਰਾਂ ਵਲੋਂ ਰਿਹਾਇਸ਼ੀ ਪਲਾਟ ਅਲਾਟ ਕਰਵਾਉਣ ਲਈ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਪਿੰਡ ਇਕਾਈ ਦੇ ਪ੍ਰਧਾਨ ਕਾਕੂ ਸਿੰਘ ਨੇ ...

ਪੂਰੀ ਖ਼ਬਰ »

ਟਾਂਕ ਕਸ਼ੱਤਰੀ ਸਭਾ ਹੋਣਹਾਰ ਵਿਦਿਆਰਥੀ ਨੂੰ ਕਰੇਗੀ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਆਪਣੇ ਭਾਈਚਾਰੇ ਦੇ ਬੱਚਿਆਂ ਦੇ ਉਜਵਲ ਭਵਿੱਖ ਲਈ ਤੇ ਹਰ ਮੁਕਾਬਲੇ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਹਰ ਸਾਲ ਸਨਮਾਨ ਸਮਾਗਮ ...

ਪੂਰੀ ਖ਼ਬਰ »

ਸ਼ੂਗਰ ਅਤੇ ਥਾਇਰਡ ਦੇ ਜਾਂਚ ਕੈਂਪ ਦੌਰਾਨ 300 ਮਰੀਜ਼ਾਂ ਦੀ ਕੀਤੀ ਜਾਂਚ

ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਸੇਵਾ ਸਦਨ ਅਤੇ ਨੰਦੀ ਗ੍ਰਾਮ ਗਊਸ਼ਾਲਾ ਵਲੋਂ ਸਾਂਝੇ ਤੌਰ 'ਤੇ ਸਥਾਨਕ ਸ੍ਰੀ ਕ੍ਰਿਸ਼ਨਾ ਮੰਦਿਰ ਧਰਮਸ਼ਾਲਾ, ਮੰਡੀ ਹਰਜੀ ਰਾਮ ਵਿਖੇ ਸ਼ੂਗਰ ਅਤੇ ਥਾਇਰਡ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਬਾਬਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX