ਮੰਡੀ ਲੱਖੇਵਾਲੀ, 15 ਜੁਲਾਈ (ਮਿਲਖ ਰਾਜ)-ਜ਼ਿਲ੍ਹੇ ਦੇ 90 ਪਿੰਡਾਂ ਦੀ ਸਿਹਤ ਸਮੱਸਿਆਵਾਂ ਲਈ ਜ਼ਿੰਮੇਵਾਰ ਚੱਕ ਸ਼ੇਰੇਵਾਲਾ ਦਾ ਸੀ.ਐੱਚ.ਸੀ. ਹਸਪਤਾਲ ਇਸ ਸਮੇਂ ਖ਼ੁਦ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਪ੍ਰੰਤੂ ਬਾਵਜੂਦ ਆਪਣੇ ਸੀਮਤ ਡਾਕਟਰ ਤੇ ਸਾਧਨਾਂ ਦੇ ਇਹ ...
ਮੰਡੀ ਬਰੀਵਾਲਾ, 15 ਜੁਲਾਈ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਦੇ ਰੇਲਵੇ ਸਟੇਸ਼ਨ ਦੇ ਨੇੜੇ ਕੂੜੇ ਕਰਕਟ ਦੇ ਢੇਰ ਲੱਗੇ ਹੋਏ ਹਨ | ਬਰੀਵਾਲਾ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੇ ਰੇਲਵੇ ਸਟੇਸ਼ਨ ਬਰੀਵਾਲਾ ਤੋਂ ਰੇਲ ਸੇਵਾਵਾਂ ਹਾਸਲ ਕਰਨੀਆਂ ਹੁੰਦੀਆਂ ਹਨ | ਰੇਲਵੇ ...
ਡੱਬਵਾਲੀ, 15 ਜੁਲਾਈ (ਇਕਬਾਲ ਸਿੰਘ ਸ਼ਾਂਤ)-ਹਰਿਆਣਵੀ ਪੁਲਿਸ ਵੀ ਪੰਜਾਬ 'ਚ ਤਸਕਰ ਹੋ ਰਹੀ ਹਰਿਆਣਵੀ ਸ਼ਰਾਬ 'ਤੇ ਸ਼ਿਕੰਜਾ ਕਸਣ ਲੱਗੀ ਹੈ | ਸੀ.ਆਈ.ਏ ਸਟਾਫ਼ ਡਬਵਾਲੀ ਨੇ ਪਿੰਡ ਡੱਬਵਾਲੀ ਨੇੜਿਓਾ ਕੌਮੀ ਸ਼ਾਰਗ-9 'ਤੇ ਇਕ ਕੈਂਟਰ 'ਚੋਂ 200 ਪੇਟੀ (2400 ਬੋਤਲ) ਦੇਸੀ ਸ਼ਰਾਬ ...
ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਮਲਕੀਤ ਸਿੰਘ ਖੋਸਾ ਦੀ ਅਗਵਾਈ 'ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਸ਼ਿੰਦਰ ਕੌਰ ਦੇ ਸਹਿਯੋਗ ਤੇ ਦਲਜੀਤ ਸਿੰਘ ਏ.ਈ.ਓ.ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜ਼ੋਨਲ ਟੂਰਨਾਮੈਂਟ ਕਮੇਟੀ ਮਲੋਟ ਦੀ ...
ਗਿੱਦੜਬਾਹਾ, 15 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਦੀ ਪੁਲਿਸ ਨੇ 1320 ਬੋਤਲਾਂ ਨਾਜਾਇਜ਼ ਸ਼ਰਾਬ ਤੇ ਇੱਕ ਬਲੈਰੋ ਗੱਡੀ ਨੂੰ ਕਬਜ਼ੇ 'ਚ ਲੈ ਲਿਆ ਹੈ, ਜਦੋਂਕਿ ਤਸਕਰ ਭੱਜਣ ਵਿਚ ਸਫ਼ਲ ਹੋ ਗਏ | ਥਾਣਾ ਕੋਟਭਾਈ ਦੀ ਪੁਲਿਸ ਪਾਰਟੀ ਹੌਲਦਾਰ ਰਛਪਾਲ ਸਿੰਘ, ...
ਕੁਝ ਘੰਟਿਆਂ ਲਈ ਰਾਜਨੀਤਕਾਂ ਨੇ ਛੱਡੀ ਰਾਜਨੀਤੀ , ਅਫ਼ਸਰਾਂ ਨੇ ਕੀਤਾ ਸ਼ਕਤੀ ਦਾ ਵਿਖਾਵਾ
ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਪ੍ਰਧਾਨ ਮੰਤਰੀ ਮੋਦੀ ਦੀ ਫ਼ੇਰੀ ਦੇ ਫ਼ਾਇਦੇ ਨੁਕਸਾਨ ਦੀ ਪੜਚੋਲ ਮੀਡੀਆ, ਸੋਸ਼ਲ ਮੀਡੀਆ ਅਤੇ ਨੁੱਕਰਾਂ-ਗਲੀਆਂ 'ਚ ਕੁੱਝ ਤਾਜ਼ਾ ...
ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ-ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਇਸ ਸਮੇਂ ਆਪਣੀ ਵਿਕਾਸ ਪੱਖੋਂ ਮੰਦੀ ਹਾਲਤ ਤੇ ਹੰਝੂ ਵਹਾ ਰਿਹਾ ਹੈ | ਵੱਡੇ ਸਿਆਸੀ ਆਗੂ ਪੈਦਾ ਕਰਨ ਵਾਲਾ ਇਹ ਸ਼ਹਿਰ ਲਵਾਰਿਸ ਜਾਪ ਰਿਹਾ ਹੈ ਅਤੇ ਕਾਂਗਰਸ ਸਰਕਾਰ ...
ਫ਼ਰੀਦਕੋਟ, 15 ਜੁਲਾਈ (ਸਤੀਸ਼ ਬਾਗ਼ੀ)-ਜ਼ਿਲ੍ਹਾ ਪ੍ਰਾਈਵੇਟ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਭਵਿੱਖ 'ਚ ਕੀਤੇ ਜਾ ਰਹੇ ਸਮਾਜ ਭਲਾਈ ਦੇ ਪ੍ਰੋਜੈਕਟਾਂ ਸਬੰਧੀ ਬਲਾਕ ਫ਼ਰੀਦਕੋਟ ਦੀ ਮੀਟਿੰਗ 16 ...
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭੱਠਾ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਦਵਿੰਦਰ ਰਾਜਦੇਵ ਚੇਅਰਮੈਨ ਪੰਜਾਬ ਭੱਠਾ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਾਕ ਪ੍ਰਧਾਨ ਸ੍ਰੀ ਰਾਜੇਸ਼ ਗਰੋਵਰ, ਮਲੋਟ ਦੇ ਪ੍ਰਧਾਨ ...
ਬਾਜਾਖਾਨਾ, 15 ਜੁਲਾਈ (ਜੀਵਨ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਜੈਤੋ ਦੀ ਮੀਟਿੰਗ ਗੁਰਦੁਆਰਾ ਰਾਮਸਰ ਸਾਹਿਬ ਬਾਜਾਖਾਨਾ ਵਿਖੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਵਾੜਾ ਭਾਈ ਕੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੱਖ-ਵੱਖ ਬਲਾਕ ਆਗੂਆਂ ਤੇ ਇਕਾਈ ...
ਜੈਤੋ, 15 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਮੈਕਸ ਸੁਪਰ ਸਪੈਸਲਿਸ਼ਟੀ ਹਸਪਤਾਲ ਬਠਿੰਡਾ ਵਲੋਂ ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਸਹਿਯੋਗ ਨਾਲ ਲਾਇਨਜ਼ ਕੇਅਰ ਸੈਂਟਰ ਨੇੜੇ ਪੰਚਾਇਤੀ ਗਊਸ਼ਾਲਾ (ਬਿਸ਼ਨੰਦੀ ਰੋਡ) ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ...
ਬਾਜਾਖਾਨਾ, 15 ਜੁਲਾਈ (ਜੀਵਨ ਗਰਗ)-ਗਾਰਡੀਅਨ ਆਫ਼ ਗਵਰਨਰ (ਜੀ.ਓ.ਜੀ.) ਜੈਤੋ ਅਤੇ ਕੋਟਕਪੂਰਾ ਤਹਿਸੀਲ ਦੀ ਦੀ ਮੀਟਿੰਗ ਬਾਜਾਖਾਨਾ ਰੋਡ ਵਿਖੇ ਹੋਈ | ਮੀਟਿੰਗ 'ਚ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਅਤੇ ਜੀ.ਓ.ਜੀ. ਦੇ ਚੇਅਰਮੈਨ ਲੈਫ਼ਟੀਨੈਂਟ ਜਨਰਲ ਟੀ.ਐੱਸ. ਸ਼ੇਰਗਿੱਲ ...
ਬਾਜਾਖਾਨਾ, 15 ਜੁਲਾਈ (ਜੀਵਨ ਗਰਗ/ਜਗਦੀਪ ਸਿੰਘ ਗਿੱਲ)-ਪਿੰਡਾਂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਮੁਹੰਮਦ ਸਦੀਕ ਨੇ ਪਿੰਡ ਬਾਜਾਖਾਨਾ ਵਿਖੇ ਸੋਨੂੰ ਮਿੱਤਲ ਦੇ ਗ੍ਰਹਿ ...
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਕੋਲਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਸਾਉਣੀ ਦੀਆਂ ਫ਼ਸਲਾਂ ਦੇ ਮੁੱਲ ਕੀਤੇ ਵਾਧੇ ਨੂੰ ਰੱਦ ਕੀਤਾ ਗਿਆ ਅਤੇ ਫ਼ਸਲਾਂ ਦੇ ਭਾਅ ਡਾ: ਸਵਾਮੀਨਾਥਾਨ ਦੀ ਰਿਪੋਰਟ ਅਨੁਸਾਰ ਨਿਸ਼ਚਿਤ ਕਰਨ ਦੀ ਮੰਗ ਕੀਤੀ ਗਈ | ਆਗੂਆਂ ਨੇ ਦੱਸਿਆ ਕਿ ਝੋਨੇ ਦੇ ਭਾਅ 'ਚ ਸਿਰਫ਼ 160 ਰੁਪਏ ਵਾਧਾ ਹੋਇਆ, ਜਦਕਿ 200 ਰੁਪਏ ਪ੍ਰਤੀ ਕੁਇੰਟਲ ਭਾਅ ਵਧਣ ਦਾ ਝੰਡੋਰਾ ਪਿੱਟਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਝੋਨੇ ਦਾ ਪਹਿਲਾ ਭਾਅ 1590 ਤੇ ਹੁਣ 1750 ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਫ਼ਸਲਾਂ ਤੇ ਬੀਮਾ ਯੋਜਨਾ ਲਾਗੂ ਕਰਕੇ 40 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਚੋਣ ਵਾਅਦੇ ਅਨੁਸਾਰ ਕਿਸਾਨਾਂ ਸਿਰ ਚੜਿ੍ਹਆ ਕਰਜ਼ਾ ਮੁਆਫ਼ ਕੀਤਾ ਜਾਵੇ | ਇਸ ਮੌਕੇ ਗੁਰਮੀਤ ਸਿੰਘ ਜਨਰਲ ਸਕੱਤਰ ਸ੍ਰੀ ਮੁਕਤਸਰ ਸਾਹਿਬ, ਭਿੰਦਰ ਸਿੰਘ ਲੰਬੀਢਾਬ, ਗੁਰਬਾਜ ਸਿੰਘ, ਅੰਗਰੇਜ਼ ਸਿੰਘ ਗੰਧੜ੍ਹ, ਗੁਰਮੇਜ ਸਿੰਘ ਬਲਾਕ ਪ੍ਰਧਾਨ ਮਲੋਟ, ਮੁਖਤਿਆਰ ਸਿੰਘ ਕਬਰਵਾਲਾ, ਦਰਸ਼ਨ ਸਿੰਘ ਕਬਰਵਾਲਾ, ਹਰਬੰਸ ਸਿੰਘ ਤਰਮਾਲਾ, ਦਾਰਾ ਸਿੰਘ ਬੂੜਾ ਗੁੱਜਰ, ਹਰਚਰਨ ਸਿੰਘ ਅਕਾਲਗੜ੍ਹ ਆਦਿ ਹਾਜ਼ਰ ਸਨ |
ਗਿੱਦੜਬਾਹਾ, 15 ਜੁਲਾਈ (ਬਲਦੇਵ ਸਿੰਘ ਘੱਟੋਂ)-ਅੱਜ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮੀਟਿੰਗ ਸ਼੍ਰੀਮਤੀ ਗੁਰਦਿਆਲ ਕੌਰ ਮੱਲਣ ਸਾਬਕਾ ਚੇਅਰਪਰਸਨ ਪੰਜਾਬ ਐਡਵਾਈਜ਼ਰੀ ਬੋਰਡ ਦੀ ਸਰਪ੍ਰਸਤੀ ਅਤੇ ਸਰਦਾਰ ਗੁਰਿੰਦਰ ਸਿੰਘ ਰੰਧਾਵਾ ਜੀ ਦੀ ...
ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਬੁੱਧੀਜੀਵੀਆਂ ਦੀ ਇੱਕ ਅਹਿਮ ਮੀਟਿੰਗ ਪਰਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ, ਜਿਸ 'ਚ ਸਮਾਜ ਹੋ ਰਹੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਰਵਿੰਦਰ ਸਿੰਘ ...
ਦੋਦਾ, 15 ਜੁਲਾਈ (ਰਵੀਪਾਲ)-ਹਰਜਿੰਦਰ ਸਿੰਘ ਪੰਚਾਇਤ ਸੈਕਟਰੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਭਰਾ ਸੁਖਜਿੰਦਰ ਸਿੰਘ (ਜਿੰਦਰ ਬਰਾੜ) ਪੁੱਤਰ ਸਵ: ਬਲਦੇਵ ਸਿੰਘ ਬਰਾੜ ਪਿੰਡ ਕਾਉਣੀ ਦਾ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਦਿਹਾਂਤ ਹੋ ਗਿਆ | ਉਨ੍ਹਾਂ ...
ਮੰਡੀ ਬਰੀਵਾਲਾ, 15 ਜੁਲਾਈ (ਨਿਰਭੋਲ ਸਿੰਘ)-ਬਰੀਵਾਲਾ ਦੇ ਨਹਿਰੂ ਬਸਤੀ ਦੇ ਵਾਸੀ ਦੂਸ਼ਿਤ ਪਾਣੀ ਤੋਂ ਬੇਹੱਦ ਪੇ੍ਰਸ਼ਾਨ ਹਨ | ਲੋਕਾਂ ਨੇ ਦੱਸਿਆ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਬੇਹੱਦ ਦੂਸ਼ਿਤ ਹੋ ਚੁੱਕਾ ਹੈ ਅਤੇ ਇਸ ਦੂਸ਼ਿਤ ਪਾਣੀ ਦੀ ਬਦਬੂ ਦੂਰ-ਦੂਰ ...
ਮੰਡੀ ਲੱਖੇਵਾਲੀ, 15 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਪਿਛਲੇ ਦਿਨਾਂ 'ਚ ਹੋਈ ਬਾਰਸ਼ ਕਰਕੇ ਪੈਦਾ ਹੁੰਦੀ ਸਬਜ਼ੀ 'ਚ ਕਾਫ਼ੀ ਕਮੀ ਆਉਣ ਕਰਕੇ ਇਕਦਮ ਬਾਜ਼ਾਰ 'ਚ ਸਬਜ਼ੀਆਂ ਦੇ ਰੇਟ ਅਸਮਾਨ ਨੂੰ ਛੂੰਹਣ ਲੱਗ ਪਏ ਹਨ, ਜਿਸ ਕਰਕੇ ਆਮ ਵਰਗ ਖਾਸਕਰ ਗ਼ਰੀਬ ਪਰਿਵਾਰਾਂ ਦੇ ...
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿਹਤ ਵਿਭਾਗ ਦੇ 2 ਡਾਕਟਰਾਂ ਨੂੰ ਸੂਬਾ ਸਰਕਾਰ ਵਲੋਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਹੈ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰੰਜੂ ਸਿੰਗਲਾ ਅਤੇ ਔਰਤਾਂ ਦੇ ਰੋਗਾਂ ਦੇ ਮਾਹਿਰ ...
ਰੁਪਾਣਾ, 15 ਜੁਲਾਈ (ਜਗਜੀਤ ਸਿੰਘ)-ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਸੱਪਾਂ ਦੇ ਘਰਾਂ ਅਤੇ ਸੁਆਹ ਦੇ ਢੇਰ ਹੇਠ ਰਹਿਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ, ਜਿਸ ਦੀ ਉਦਾਹਰਨ ਪਿੰਡ ਰੁਪਾਣਾ 'ਚ ਬਣੇ ਰਮਸਾ ਗਰਲਜ਼ ਹੋਸਟਲ 'ਚ ਮਿਲੀ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ...
ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਪਿੰਡ ਔਲਖ ਦੀ ਨਿਸ਼ਾਨ ਅਕੈਡਮੀ ਵਿਖੇ ਵਿਦਿਆਰਥੀ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਮਾਪਿਆਂ ਅਤੇ ਅਧਿਆਪਕਾਂ ਵਲੋਂ ਅਕੈਡਮੀ ਵਿਚ ਬੂਟੇ ਲਗਾਏ ਗਏ | ਪਿ੍ੰਸੀਪਲ ਪਰਮਪਾਲ ਕੌਰ ਨੇ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਸਾਡੇ ...
ਸ੍ਰੀ ਮੁਕਤਸਰ ਸਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭੰਗਚੜੀ ਨਿਵਾਸੀ ਅਵਤਾਰ ਸਿੰਘ ਬਰਾੜ (ਰਿਟਾ: ਪਿ੍ੰਸੀਪਲ), ਹਰਬੰਸ ਸਿੰਘ ਬਰਾੜ (ਰਿਟਾ: ਲੈਕ) ਅਤੇ ਗੁਰਦੇਵ ਸਿੰਘ ਬਰਾੜ ਕਿਸਾਨ ਨੇ ਆਪਣੀ ਮਾਤਾ ਸਰਦਾਰਨੀ ਬਲਵੀਰ ਕੌਰ ਪਤਨੀ ਸ: ਹਰਚੰਦ ਸਿੰਘ ਬਰਾੜ (92) ਦੀ ਯਾਦ 'ਚ ...
ਮਲੋਟ, 15 ਜੁਲਾਈ (ਰਣਜੀਤ ਸਿੰਘ ਪਾਟਿਲ)-ਭਲਾਈ ਕੇਂਦਰ ਗੁਰੂ ਰਾਮ ਦਾਸ ਸਾਹਿਬ ਜੀ ਸੇਵਾ ਸੁਸਾਇਟੀ (ਰਜਿ:) ਅਤੇ ਭਲਾਈ ਜੈਤਾ ਜੀ ਲੋਕ ਭਲਾਈ ਕਲੱਬ ਪਿੰਡ ਛਾਪਿਆਂਵਾਲੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ 100 ਬੂਟੇ ਲਗਾਏ ਗਏ | ਇਸ ਮੌਕੇ ਕਲੱਬ ਦੇ ਮੈਂਬਰ ਅਤੇ ਬਾਬਾ ਸਰਬਜੀਤ ...
ਸ੍ਰੀ ਮੁਕਤਸਰ ਸਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਗੋਬਿੰਦ ਨਗਰੀ ਦਿਹਾਤੀ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਵੱਖ-ਵੱਖ ਥਾਵਾਂ 'ਤੇ 300 ਬੂਟੇ ਲਾਏ ਅਤੇ ਲੋਕਾਂ ਨੂੰ ਬੂਟਿਆਂ ਦੀ ਸੰਭਾਲ ਕਰਨ ਲਈ ਪ੍ਰੇਰਿਆ | ਇਸ ਮੌਕੇ ਵਣ ...
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਨੇ ਸ੍ਰੀ ਮੁਕਤਸਰ ਸਾਹਿਬ ਆਸ਼ਰਮ ਵਿਖੇ ਸਤਿਸੰਗ ਕਰਵਾਇਆ | ਇਸ ਮੌਕੇ ਸਾਧਵੀ ਕਤਯਾ ਯਾਨੀ ਭਾਰਤੀ ਨੇ ਕਿਹਾ ਕਿ ਪ੍ਰਮਾਤਮਾ ਦੇ ਭਜਨ ਤੋਂ ਬਿਨਾਂ ਅੱਜ ਇਨਸਾਨ ਦੁੱਖਾਂ ਦੇ ...
ਮੰਡੀ ਬਰੀਵਾਲਾ, 15 ਜੁਲਾਈ (ਨਿਰਭੋਲ ਸਿੰਘ)-ਭਾਈ ਘਨੱਈਆ ਜੀ ਸੇਵਾ ਸੁਸਾਇਟੀ ਬਰੀਵਾਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰੇਲਵੇ ਦੀ ਯਾਤਰੀਆਂ ਲਈ ਪਿਛਲੇ ਸਮੇਂ ਤੋਂ ਜਲ ਸੇਵਾ ਨਿਰਵਿਘਨ ਜਾਰੀ ਹੈ | ਗੁਰਮੀਤ ਸਿੰਘ ਮੀਤਾ, ਸੁਖਮੰਦਰ ਸਿੰਘ, ਬੂਟਾ ਸਿੰਘ, ...
ਮੰਡੀ ਲੱਖੇਵਾਲੀ, 15 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ ਹੇਠ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਵਿਖੇ ਤੀਬਰ ਦਸਤ ਰੋਕੂ ਪੰਦਰਵਾੜਾ ਮਨਾਇਆ ਗਿਆ ਅਤੇ ਦੋ ਬੱਚਿਆਂ ਵਿਚ ਫ਼ਰਕ ਲਈ ਮਹਿਲਾਵਾਂ ਵਾਸਤੇ ਅੰਤਰਾ ਟੀਕਾ ਦੀ ਸ਼ੁਰੂਆਤ ਕੀਤੀ ਗਈ | ਇਸ ...
ਰੁਪਾਣਾ, 15 ਜੁਲਾਈ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾਣ ਵਾਲੀ ਸੜਕ 'ਤੇ ਸਥਿਤ ਪਿੰਡ ਚੱਕ ਦੂਹੇਵਾਲਾ, ਔਲਖ ਤੇ ਰਾਧਾ ਸੁਵਾਮੀ ਡੇਰੇ ਦੇ ਨਜ਼ਦੀਕ ਪਿਛਲੇ ਲੰਮੇ ਸਮੇਂ ਤੋਂ ਸੜਕ 'ਤੇ ਵੱਡੇ-ਵੱਡੇ ਖੱਡੇ ਬਣੇ ਹੋਏ ਹਨ, ਜੋ ਕਿ ਲੋਕਾਂ ਲਈ ਜਾਨ ਦਾ ਖੌਹ ਬਣੇ ਹਨ ...
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਬਧਾਈ ਦੇ ਖੇਤ ਮਜ਼ਦੂਰਾਂ ਵਲੋਂ ਰਿਹਾਇਸ਼ੀ ਪਲਾਟ ਅਲਾਟ ਕਰਵਾਉਣ ਲਈ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਪਿੰਡ ਇਕਾਈ ਦੇ ਪ੍ਰਧਾਨ ਕਾਕੂ ਸਿੰਘ ਨੇ ...
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਆਪਣੇ ਭਾਈਚਾਰੇ ਦੇ ਬੱਚਿਆਂ ਦੇ ਉਜਵਲ ਭਵਿੱਖ ਲਈ ਤੇ ਹਰ ਮੁਕਾਬਲੇ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਹਰ ਸਾਲ ਸਨਮਾਨ ਸਮਾਗਮ ...
ਮਲੋਟ, 15 ਜੁਲਾਈ (ਗੁਰਮੀਤ ਸਿੰਘ ਮੱਕੜ)-ਸੇਵਾ ਸਦਨ ਅਤੇ ਨੰਦੀ ਗ੍ਰਾਮ ਗਊਸ਼ਾਲਾ ਵਲੋਂ ਸਾਂਝੇ ਤੌਰ 'ਤੇ ਸਥਾਨਕ ਸ੍ਰੀ ਕ੍ਰਿਸ਼ਨਾ ਮੰਦਿਰ ਧਰਮਸ਼ਾਲਾ, ਮੰਡੀ ਹਰਜੀ ਰਾਮ ਵਿਖੇ ਸ਼ੂਗਰ ਅਤੇ ਥਾਇਰਡ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਬਾਬਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX