ਤਾਜਾ ਖ਼ਬਰਾਂ


ਭਾਰਤ-ਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ : ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  19 minutes ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  47 minutes ago
ਅੰਮ੍ਰਿਤਸਰ, 21 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਨਵਜੋਤ ਕੌਰ ਸਿੱਧੂ ਅਤੇ ਦੁਸਹਿਰਾ ਸਮਾਰੋਹ ਆਯੋਜਿਤ ਕਰਨ ਵਾਲਿਆਂ ਦੇ ....
ਪਾਤੜਾਂ 'ਚ ਡੇਂਗੂ ਦਾ ਕਹਿਰ ਜਾਰੀ, ਇਕ ਵਿਅਕਤੀ ਦੀ ਮੌਤ
. . .  about 1 hour ago
ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਇਲਾਕੇ 'ਚ ਕੁਝ ਹੀ ਦਿਨਾਂ 'ਚ ਡੇਂਗੂ ਬੁਖ਼ਾਰ ਨੇ ਅਜਿਹਾ ਕਹਿਰ ਢਾਹਿਆ ਹੈ ਕਿ ਸੈਂਕੜੇ ਲੋਕ ਇਸ ਬਿਮਾਰੀ ਤੋਂ ਪੀੜਤ ਹਨ । ਭਾਰੀ ਗਿਣਤੀ 'ਚ ਮਰੀਜ਼ ਨਿੱਜੀ ਹਸਪਤਾਲਾਂ 'ਚ ਇਲਾਜ ਲਈ ਦਾਖਲ ਹਨ। ਇਸ...
ਭਾਰਤ ਬਨਾਮ ਵੈਸਟ ਇੰਡੀਜ਼ : 25 ਓਵਰਾਂ ਤੋਂ ਬਾਅਦ ਭਾਰਤ 168/1
. . .  about 1 hour ago
ਭਾਰਤ ਬਨਾਮ ਵੈਸਟ ਇੰਡੀਜ਼ : 20 ਓਵਰਾਂ ਤੋਂ ਬਾਅਦ ਭਾਰਤ 127/1
. . .  about 1 hour ago
ਜੰਮੂ-ਕਸ਼ਮੀਰ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ
. . .  about 1 hour ago
ਸ੍ਰੀਨਗਰ, 21 ਅਕਤੂਬਰ - ਜੰਮੂ-ਕਸ਼ਮੀਰ 'ਚ ਅੱਜ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ ਹੈ। ਹਾਲਾਂਕਿ ਭੂਚਾਲ ਕਰ ਕੇ ਕਿਸੇ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ....
ਭਾਰਤ ਬਨਾਮ ਵੈਸਟ ਇੰਡੀਜ਼ : 15 ਓਵਰਾਂ ਤੋਂ ਬਾਅਦ ਭਾਰਤ 99/1
. . .  about 2 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਭਾਰਤ 71/1
. . .  about 2 hours ago
ਬਹਿਰੀਨ ਤੋਂ ਆਇਆ ਮੰਢਾਲੀ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਲਾਪਤਾ
. . .  about 2 hours ago
ਬੰਗਾ 21, ਅਕਤੂਬਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੰਢਾਲੀ ਦੇ ਨੌਜਵਾਨ ਦਾ ਦਿੱਲੀ ਏਅਰਪੋਰਟ ਤੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਨੌਜਵਾਨ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ...
ਭਾਰਤ ਬਨਾਮ ਵੈਸਟ ਇੰਡੀਜ਼ : 5 ਓਵਰਾਂ ਤੋਂ ਬਾਅਦ ਭਾਰਤ 23/1
. . .  about 2 hours ago
ਤਾਇਵਾਨ 'ਚ ਪਟੜੀ ਤੋਂ ਉਤਰੀ ਟਰੇਨ, 17 ਲੋਕਾਂ ਦੀ ਮੌਤ
. . .  about 3 hours ago
ਤਾਇਪੇ, 21 ਅਕਤੂਬਰ- ਉੱਤਰੀ-ਪੂਰਬੀ ਤਾਇਵਾਨ 'ਚ ਅੱਜ ਇੱਕ ਟਰੇਨ ਦੇ ਪਟੜੀ ਉਤਰਨ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ 101 ਲੋਕ ਜ਼ਖ਼ਮੀ ਹੋਏ ਹਨ। ਤਾਇਵਾਨ ਦੇ ਰੇਲਵੇ ਪ੍ਰਸ਼ਾਸਨ ਵਲੋਂ ਇਸ ਹਾਦਸੇ ਸੰਬੰਧੀ ਜਾਣਕਾਰੀ ਦਿੱਤੀ...
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੂੰ ਲੱਗਿਆ ਪਹਿਲਾਂ ਝਟਕਾ, ਸ਼ਿਖਰ ਧਵਨ 4 ਦੌੜਾਂ ਬਣਾ ਕੇ ਆਊਟ
. . .  about 3 hours ago
ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ
. . .  about 3 hours ago
ਨਵੀਂ ਦਿੱਲੀ, 21 ਅਕਤੂਬਰ - ਅੱਜ ਲਗਾਤਾਰ ਚੌਥੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਣ ਨਾਲ ਆਮ ਜਨਤਾ ਨੂੰ ਕੁੱਝ ਰਾਹਤ ਮਿਲੀ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਪੈਟਰੋਲ ਦੀ ਕੀਮਤ ...
ਜੰਮੂ-ਕਸ਼ਮੀਰ 'ਚ ਦੋ ਪਾਕਿਸਤਾਨੀ ਘੁਸਪੈਠੀਏ ਢੇਰ, ਸੁਰੱਖਿਆ ਬਲਾਂ ਦੇ ਤਿੰਨ ਜਵਾਨ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਕਤੂਬਰ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਕੰਟਰੋਲ ਰੇਖਾ ਨੇੜੇ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਢੇਰ ਕਰ ਦਿੱਤਾ। ਹਾਲਾਂਕਿ ਇਸ ਦੌਰਾਨ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਵੀ ਸ਼ਹੀਦ ਹੋ...
ਅੰਮ੍ਰਿਤਸਰ ਰੇਲ ਹਾਦਸਾ : ਜ਼ਖ਼ਮੀ ਲੋਕਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਿਹਤ ਮੰਤਰੀ ਮਹਿੰਦਰਾ
. . .  about 3 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤ ਲਈ ਦਿੱਤਾ 323 ਦੌੜਾਂ ਦਾ ਟੀਚਾ
. . .  about 3 hours ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 8ਵਾਂ ਝਟਕਾ
. . .  about 4 hours ago
'ਮੀ ਟੂ' ਮੁਹਿੰਮ ਦੇ ਚੱਲਦਿਆਂ ਅਨੂ ਮਲਿਕ ਦੀ 'ਇੰਡੀਅਨ ਆਇਡਲ' 'ਚੋਂ ਹੋਈ ਛੁੱਟੀ
. . .  about 4 hours ago
ਅਗਲੇ ਮਹੀਨੇ ਵਿਆਹ ਦੇ ਬੰਧਨ 'ਚ ਬੱਝਣਗੇ ਦੀਪਿਕਾ ਅਤੇ ਰਣਵੀਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਸਿਆਸਤਦਾਨਾਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

30000 ਪਾਕਿ ਨਾਗਰਿਕਾਂ ਨੂੰ ਦਿੱਤਾ ਗਿਆ ਹੈ ਲੰਬੇ ਸਮੇਂ ਦਾ ਭਾਰਤੀ ਵੀਜ਼ਾ

ਨਵੀਂ ਦਿੱਲੀ, 16 ਜੁਲਾਈ (ਪੀ. ਟੀ. ਆਈ.)-ਭਾਰਤ ਨੇ ਕਰੀਬ 30000 ਪਾਕਿਸਤਾਨੀ ਨਾਗਰਿਕਾਂ, ਜਿਨ੍ਹਾਂ 'ਚ ਜ਼ਿਆਦਾ ਹਿੰਦੂ ਹਨ, ਨੂੰ 2011 ਤੋਂ ਲੰਬੇ ਸਮੇਂ ਵਾਲਾ ਵੀਜ਼ਾ (ਐਲ. ਟੀ. ਵੀ.) ਜਾਰੀ ਕੀਤਾ ਹੈ। ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹ ਪੈਨ ਅਤੇ ਆਧਾਰ ਕਾਰਡ ਹਾਸਲ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮੁਦਰਾ ਫੰਡ ਅਨੁਸਾਰ 2018-19 'ਚ ਭਾਰਤ ਦੀ ਵਿਕਾਸ ਦਰ 7.3-7.5 ਫ਼ੀਸਦੀ ਰਹਿਣ ਦਾ ਅਨੁਮਾਨ

ਵਾਸ਼ਿੰਗਟਨ, 16 ਜੁਲਾਈ (ਪੀ. ਟੀ. ਆਈ.)-ਅੱਜ ਅੰਤਰਰਾਸ਼ਟਰੀ ਮੁਦਰਾ ਫੰਡ ਨੇ ਭਾਰਤ ਦੀ ਆਰਥਿਕ ਵਿਕਾਸ ਦਰ 2017 ਵਿਚ 6.7 ਫ਼ੀਸਦੀ ਦੇ ਉਲਟ 2018 'ਚ 7.3 ਅਤੇ 2019 ਵਿਚ 7.5 ਫ਼ੀਸਦੀ ਰਹਿਣ ਦਾ ਅਨੁਮਾਨ ਲਾਇਆ ਹੈ ਜਿਸ ਨਾਲ ਇਹ ਵੱਡੀਆਂ ਅਰਥ ਵਿਵਸਥਾਵਾਂ ਵਿਚ ਸਭ ਤੋਂ ਤੇਜ਼ ਵਿਕਾਸ ਕਰਨ ਵਾਲੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਸਰਕਾਰ ਨੇ ਤਾਜ ਮਹੱਲ ਦੀ ਦੇਖਭਾਲ ਲਈ ਬਣਾਈ ਕਮੇਟੀ

ਨਵੀਂ ਦਿੱਲੀ, 16 ਜੁਲਾਈ (ਪੀ. ਟੀ. ਆਈ.)- ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੱਜ ਕਿਹਾ ਕਿ ਸਰਕਾਰ ਨੇ ਤਾਜ ਮਹੱਲ ਦੇ ਆਲੇ ਦੁਆਲੇ ਵਧ ਰਹੇ ਉਦਯੋਗਿਕ ਪ੍ਰਦੂਸ਼ਣ ਨੂੰ ਦੇਖਦਿਆਂ ਵਾਤਾਵਰਨ ਮੰਤਰਾਲੇ ਦੇ ਅਧਿਕਾਰੀਆਂ, ਐਨ. ਈ. ਈ. ਆਰ. ਆਈ., ਆਈ. ਆਈ. ਟੀਜ਼. ਅਤੇ ਹੋਰ ਫਰਮਾਂ ਨਾਲ ਮਿਲ ...

ਪੂਰੀ ਖ਼ਬਰ »

ਟੈਕਸ ਸਲੈਬਾਂ 'ਚ ਬਦਲਾਅ ਕਰ ਸਕਦੀ ਹੈ ਜੀ.ਐਸ.ਟੀ. ਕੌਂਸਲ-ਮੀਟਿੰਗ 21 ਨੂੰ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਵਿੱਤ ਰਾਜ ਮੰਤਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ ਕਿਹਾ ਕਿ ਜੀ. ਐਸ. ਟੀ. ਕੌਂਸਲ 21 ਜੁਲਾਈ ਨੂੰ ਹੋਣ ਵਾਲੀ ਆਪਣੀ ਮੀਟਿੰਗ 'ਚ ਟੈਕਸ ਸਲੈਬਾਂ 'ਚ ਬਦਲਾਅ 'ਤੇ ਵਿਚਾਰ ਕਰ ਸਕਦੀ ਹੈ। ਇੱਥੇ ਇਕ ਸਮਾਗਮ ਤੋਂ ਵੱਖ ਹੋ ਕੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਸ਼ਰੀਫ਼ ਪਰਿਵਾਰ ਵਲੋਂ ਸਜ਼ਾ ਖ਼ਿਲਾਫ਼ ਹਾਈ ਕੋਰਟ 'ਚ ਅਪੀਲ

ਇਸਲਾਮਾਬਾਦ, 16 ਜੁਲਾਈ (ਪੀ. ਟੀ. ਆਈ.)-ਜ਼ੇਲ੍ਹ ਵਿਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼, ਉਨ੍ਹਾਂ ਦੀ ਧੀ ਮਰੀਅਮ ਅਤੇ ਦਾਮਾਦ ਕੈਪਟਨ ਸਫਦਰ ਨੇ ਅੱਜ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਆਏ ਫ਼ੈਸਲੇ ਖਿਲਾਫ ਇਸਲਾਮਾਬਾਦ ਹਾਈ ਕੋਰਟ ਵਿਚ ਅਪੀਲ ਦਾਇਰ ਕਰਦਿਆਂ ...

ਪੂਰੀ ਖ਼ਬਰ »

ਕੈਟ ਵਲੋਂ ਤਿੰਨ ਦਿਨਾ ਮਹਾਂ ਸਮਾਗਮ 'ਚ ਰਾਜਨਾਥ ਸਿੰਘ ਕਰਨਗੇ ਸ਼ਿਰਕਤ

ਮਹਾਂ ਸਮਾਗਮ 23 ਤੋਂ 25 ਜੁਲਾਈ ਤੱਕ ਦਿੱਲੀ ਵਿਖੇ ਹੋਵੇਗਾ

ਨਵੀਂ ਦਿੱਲੀ, 16 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦੇਸ਼ ਦੇ ਰਿਟੇਲ ਵਪਾਰ ਦੇ ਵਿਗੜੇ ਸਰੂਪ 'ਤੇ ਵਿਆਪਕ ਚਰਚਾ ਕਰਨ ਅਤੇ ਜ਼ਰੂਰੀ ਕਦਮ ਉਠਾਉਣ ਪ੍ਰਤੀ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ 23 ਜੁਲਾਈ ਤੋਂ 25 ਜੁਲਾਈ ਤੱਕ ਦਿੱਲੀ ਵਿਚ ਆਪਣਾ ਇਕ ਰਾਸ਼ਟਰੀ ਵਪਾਰੀ ਮਹਾਂ ...

ਪੂਰੀ ਖ਼ਬਰ »

ਪੈਟਰੋਲ 11 ਪੈਸੇ ਤੇ ਡੀਜ਼ਲ 14 ਪੈਸੇ ਸਸਤਾ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਪਿਛਲੇ 11 ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧੇ ਤੋਂ ਬਾਅਦ ਸੋਮਵਾਰ ਨੂੰ ਤੇਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ। ਦਿੱਲੀ 'ਚ ਪੈਟਰੋਲ 11 ਪੈਸੇ ਅਤੇ ਡੀਜਲ 14 ਪੈਸੇ ਪ੍ਰਤੀ ਲੀਟਰ ਸਸਤਾ ਕੀਤਾ ਗਿਆ। ਜਦੋਂਕਿ ਪਿਛਲੇ ...

ਪੂਰੀ ਖ਼ਬਰ »

ਸੁਪਰਸੋਨਿਕ ਕਰੂਜ਼ ਮਿਜ਼ਾਈਲ 'ਬ੍ਰਾਹਮੋਸ' ਦਾ ਸਫ਼ਲ ਪ੍ਰੀਖਣ

ਬਾਲਾਸੌਰ (ਓੜੀਸਾ), 16 ਜੁਲਾਈ (ਏਜੰਸੀ)-ਭਾਰਤ ਨੇ ਅੱਜ ਸੁਪਰਸੋਨਿਕ ਕਰੂਜ਼ ਮਿਜ਼ਾਈਲ ਬ੍ਰਹਮੋਸ ਦਾ ਸਫ਼ਲਤਾਪੂਰਵਕ ਪ੍ਰੀਖਣ ਕੀਤਾ। ਡੀ. ਆਰ. ਡੀ. ਓ. ਦੇ ਸੂਤਰਾਂ ਨੇ ਦੱਸਿਆ ਕਿ ਇਹ ਮਿਜ਼ਾਈਲ ਸਵੇਰੇ ਕਰੀਬ 10.15 ਮਿੰਟ 'ਤੇ ਬਾਲਾਸੌਰ ਜ਼ਿਲ੍ਹੇ 'ਚ ਪੈਂਦੇ ਚਾਂਦੀਪੁਰ ਦੇ ਆਈ. ਟੀ. ਆਰ. ...

ਪੂਰੀ ਖ਼ਬਰ »

ਔਰਤਾਂ ਦੇ ਰਾਖਵੇਂਕਰਨ ਬਾਰੇ ਬਿੱਲ ਲਿਆਉਣ 'ਤੇ ਕਾਂਗਰਸ ਦੇਵੇਗੀ ਬਿਨਾਂ ਸ਼ਰਤ ਸਮਰਥਨ-ਰਾਹੁਲ

ਮੋਦੀ ਦੇ ਤਨਜ਼ ਦਾ ਦਿੱਤਾ ਜਵਾਬ

ਨਵੀਂ ਦਿੱਲੀ, 16 ਜੁਲਾਈ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਾਂਗਰਸ 'ਤੇ ਔਰਤ ਵਿਰੋਧੀ ਪਾਰਟੀ ਦਾ ਕਥਿਤ ਦੋਸ਼ ਲਾਉਣ ਤੋਂ ਬਾਅਦ ਕਾਂਗਰਸ ਨੇ ਪ੍ਰਧਾਨ ਮੰਤਰੀ 'ਤੇ ਪਲਟਵਾਰ ਕਰਦਿਆਂ ਮੌਨਸੂਨ ਇਜਲਾਸ 'ਚ ਔਰਤਾਂ ਦੇ ਰਾਖਵੇਂਕਰਨ ਬਾਰੇ ਬਿੱਲ ਲਿਆਉਣ ...

ਪੂਰੀ ਖ਼ਬਰ »

ਨੀਰਵ ਮੋਦੀ 'ਤੇ ਸ਼ਿਕੰਜਾ ਕੱਸਣ ਲਈ ਸਿੰਗਾਪੁਰ ਪੁੱਜੀ ਈ. ਡੀ. ਟੀਮ

ਨਵੀਂ ਦਿੱਲੀ, 16 ਜੁਲਾਈ (ਆਈ. ਏ. ਐਨ. ਐਸ.)-ਭਾਰਤ 'ਚ 13,500 ਕਰੋੜ ਰੁਪਏ ਦੇ ਪੰਜਾਬ ਨੈਸ਼ਨਲ ਬੈਂਕ (ਪੀ. ਐਨ. ਬੀ.) ਘੁਟਾਲੇ 'ਚ ਲੋੜੀਂਦਾ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ 'ਤੇ ਸ਼ਿਕੰਜਾ ਕੱਸਣ ਲਈ ਈ. ਡੀ. ਦੀ 3 ਮੈਂਬਰੀ ਟੀਮ ਸਿੰਗਾਪੁਰ ਪਹੁੰਚ ਗਈ ਹੈ। ਈ. ਡੀ. 'ਚ ਇਕ ਉੱਚ ਅਧਿਕਾਰੀ ...

ਪੂਰੀ ਖ਼ਬਰ »

ਕਸ਼ਮੀਰ 'ਚ 14 ਅੱਤਵਾਦੀਆਂ ਵਲੋਂ ਹਥਿਆਰਾਂ ਸਮੇਤ ਨਵੀਂ ਤਸਵੀਰ ਜਾਰੀ

ਸ੍ਰੀਨਗਰ, 16 ਜੁਲਾਈ (ਏਜੰਸੀ)- 'ਬੁਰਹਾਨ ਬੁਆਏਜ਼' ਨਾਂਅ ਨਾਲ ਜਾਣੇ ਜਾਂਦੇ 11 ਅੱਤਵਾਦੀਆਂ ਨੂੰ ਫ਼ੌਜ ਵਲੋਂ ਮਾਰੇ ਜਾਣ ਤੋਂ ਕਰੀਬ ਦੋ ਮਹੀਨੇ ਬਾਅਦ ਅੱਤਵਾਦੀਆਂ ਨੇ ਇਕ ਨਵੀਂ ਤਸਵੀਰ ਜਾਰੀ ਕੀਤੀ ਹੈ, ਜਿਸ 'ਚ 14 ਅੱਤਵਾਦੀ ਹਥਿਆਰਾਂ ਸਮੇਤ ਦਿਖਾਈ ਦੇ ਰਹੇ ਹਨ। ਪੁਲਿਸ ਦੇ ਇਕ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਗ਼ੈਰ ਇਸਲਾਮੀ ਝੰਡਿਆਂ ਖ਼ਿਲਾਫ਼ ਸ਼ੀਆ ਵਕਫ਼ ਬੋਰਡ ਦੀ ਪਟੀਸ਼ਨ 'ਤੇ ਕੇਂਦਰ ਤੋਂ ਮੰਗਿਆ ਜਵਾਬ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਸ਼ੀਆ ਵਕਫ਼ ਬੋਰਡ ਦੇ ਚੇਅਰਮੈਨ ਦੀ ਉਸ ਪਟੀਸ਼ਨ 'ਤੇ ਕੇਂਦਰ ਤੋਂ ਜਵਾਬ ਮੰਗਿਆ, ਜਿਸ 'ਚ ਦੇਸ਼ ਭਰ ਦੀਆਂ ਇਮਾਰਤਾਂ ਅਤੇ ਧਾਰਮਿਕ ਸਥਾਨਾਂ 'ਤੇ ਚੰਦਰਮਾ-ਤਾਰੇ ਵਾਲਾ ਹਰੇ ਰੰਗ ਦਾ ਝੰਡਾ ਲਹਿਰਾਉਣ 'ਤੇ ਪਾਬੰਦੀ ਲਗਾਉਣ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਬਾਰਿਸ਼

ਚੰਡੀਗੜ੍ਹ, 16 ਜੁਲਾਈ (ਪੀ. ਟੀ. ਆਈ.)-ਅੱਜ ਪੰਜਾਬ ਤੇ ਹਰਿਆਣਾ ਦੇ ਕਈ ਭਾਗਾਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੇ ਵਾਤਾਵਰਨ ਤੋਂ ਰਾਹਤ ਮਿਲੀ ਹੈ। ਪੰਜਾਬ ਵਿਚ ਲੁਧਿਆਣਾ ਤੇ ਪਟਿਆਲਾ ਵਿਚ ਕ੍ਰਮਵਾਰ 167 ਮਿਲੀਮੀਟਰ ਤੇ 11 ਮਿਲੀਮੀਟਰ ...

ਪੂਰੀ ਖ਼ਬਰ »

ਕਾਬੁਲ ਸੂਬੇ ਦੇ 40 ਪਿੰਡਾਂ 'ਤੇ ਤਾਲਿਬਾਨ ਦਾ ਕਬਜ਼ਾ

ਕਾਬੁਲ, 16 ਜੁਲਾਈ (ਏਜੰਸੀ)-ਟੋਲੋ ਨਿਊਜ਼ ਦੀ ਰਿਪੋਰਟ ਅਨੁਸਾਰ ਤਾਲਿਬਾਨ ਅਤੇ ਸਰਕਾਰ 'ਚ ਹੋਏ ਇਕਤਰਫ਼ਾ ਜੰਗਬੰਦੀ ਸਮਝੌਤੇ ਤੋਂ ਬਾਅਦ ਕਾਬੁਲ ਸੂਬੇ ਦੇ ਖ਼ਾਕ-ਏ-ਜ਼ਬਰ ਜ਼ਿਲ੍ਹੇ ਦੇ ਲਗਭਗ 40 ਪਿੰਡਾਂ 'ਤੇ ਤਾਲਿਬਾਨ ਨੇ ਕਬਜ਼ਾ ਕਰ ਲਿਆ ਹੈ। ਵਸਨੀਕਾਂ ਨੇ ਦੱਸਿਆ ਕਿ ਜਦੋਂ ਸਰਕਾਰ ...

ਪੂਰੀ ਖ਼ਬਰ »

ਚੇਅਰਮੈਨਾਂ ਦੀ ਨਿਯੁਕਤੀ ਲਈ ਆਰਡੀਨੈਂਸ ਰਾਜਪਾਲ ਨੇ ਨਹੀਂ ਭੇਜਿਆ ਵਾਪਸ

ਚੰਡੀਗੜ੍ਹ, 16 ਜੁਲਾਈ (ਹਰਕਵਲਜੀਤ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਧਾਇਕਾਂ ਨੂੰ ਬੋਰਡਾਂ ਕਾਰਪੋਰੇਸ਼ਨਾਂ ਦਾ ਚੇਅਰਮੈਨ ਲਗਾਉਣ ਸਬੰਧੀ ਚੇਅਰਮੈਨਾਂ ਦੇ ਅਹੁਦੇ ਨੂੰ 'ਮੁਨਾਫ਼ੇ ਦੇ ਅਹੁਦੇ' ਤੋਂ ਵੱਖ ਰੱਖਣ ਲਈ ਮੌਜੂਦਾ ਕਾਨੂੰਨ ਨੂੰ ...

ਪੂਰੀ ਖ਼ਬਰ »

ਨੈਸ਼ਨਲ ਕਾਨਫ਼ਰੰਸ ਆਗੂ 'ਤੇ ਹਮਲਾ ਸੁਰੱਖਿਆ ਗਾਰਡ ਹਲਾਕ-ਦੂਜਾ ਜ਼ਖ਼ਮੀ

ਅੱਤਵਾਦੀ ਸਰਵਿਸ ਰਾਈਫਲਾਂ ਵੀ ਲੈ ਗਏ

ਸ੍ਰੀਨਗਰ, 16 ਜੁਲਾਈ (ਮਨਜੀਤ ਸਿੰਘ)-ਦੱਖਣੀ-ਕਸ਼ਮੀਰ ਦੇ ਪੁਲਵਾਮਾ ਇਲਾਕੇ 'ਚ ਨੈਸ਼ਨਲ ਕਾਨਫ਼ਰੰਸ ਦੇ ਆਗੂ 'ਤੇ ਹੋਏ ਅੱਤਵਾਦੀ ਹਮਲੇ 'ਚ ਉਸ ਦਾ ਸੁਰੱਖਿਆ ਗਾਰਡ ਹਲਾਕ ਹੋ ਗਿਆ ਅਤੇ ਇਕ ਸੁਰੱਖਿਆ ਗਾਰਡ ਜ਼ਖ਼ਮੀ ਹੋ ਗਿਆ। ਇਸ ਹਮਲੇ ਦੌਰਾਨ ਅੱਤਵਾਦੀ ਫ਼ਰਾਰ ਹੋਣ ਸਮੇਂ ਸੁਰੱਖਿਆ ਮੁਲਾਜ਼ਮਾਂ ਦੀਆਂ ਸਰਵਿਸ ਰਾਈਫਲਾਂ ਵੀ ਲੁੱਟ ਕੇ ਲੈ ਗਏ। ਸੂਤਰਾਂ ਅਨੁਸਾਰ ਅੱਤਵਾਦੀਆਂ ਨੇ ਨੈਸ਼ਨਲ ਕਾਨਫ਼ਰੰਸ ਦੇ ਆਗੂ ਗੁਲਾਮ ਮੁਹਦੀਨ ਮੀਰ ਦੀ ਕਾਰ 'ਤੇ ਸ਼ੱਕੀ ਅੱਤਵਾਦੀਆਂ ਨੇ ਲੁਕ ਕੇ ਸ਼ਾਹੇ ਹਮਦਾਨ ਸਕੂਲ (ਮੂਰਨ) ਨੇੜੇ ਉਸ ਵੇਲੇ ਹਮਲਾ ਕੀਤਾ, ਜਦ ਉਹ ਇਲਾਕੇ ਦੇ ਦੌਰੇ ਤੋਂ ਬਾਅਦ ਵਾਪਸ ਘਰ ਪਰਤ ਰਹੇ ਸਨ। ਅੱਤਵਾਦੀ ਹਮਲੇ 'ਚ ਉਸ ਦੇ 2 ਪੁਲਿਸ ਸੁਰੱਖਿਆ ਗਾਰਡ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿਥੇ ਕਾਂਸਟੇਬਲ ਮੁਦਸਿਰ ਅਹਿਮਦ ਦੀ ਬਾਅਦ 'ਚ ਮੌਤ ਹੋ ਗਈ ਅਤੇ ਦੂਜੇ ਸੁਰੱਖਿਆ ਗਾਰਡ ਕਾਂਸਟੇਬਲ ਨਜ਼ੀਰ ਅਹਿਮਦ ਦੀ ਗੰਭੀਰ ਹਾਲਤ ਨੂੰ ਦੇਖ ਦੇ ਉਸ ਨੂੰ ਸ੍ਰੀਨਗਰ ਦੇ ਹਸਪਤਾਲ 'ਚ ਲਿਜਾਇਆ ਗਿਆ। ਗੁਲਾਮ ਮੁਹਦੀਨ ਮੀਰ ਇਸ ਹਮਲੇ 'ਚ ਵਾਲ-ਵਾਲ ਬਚ ਗਿਆ। ਹਮਲੇ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਫ਼ਰਾਰ ਅੱਤਵਾਦੀਆਂ ਦੀ ਭਾਲ ਲਈ ਨਾਕੇਬੰਦੀ ਕਰ ਦਿੱਤੀ ਹੈ। ਕਿਸੇ ਸੰਗਠਨ ਨੇ ਅਜੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਕਸ਼ਮੀਰ ਰੇਂਜ ਦੇ ਆਈ. ਜੀ. ਪੀ. ਐਸ. ਪੀ. ਪਾਨੀ ਨੇ ਇਸ ਹਮਲੇ ਦੀ ਤਸਦੀਕ ਕਰਦੇ ਦੱਸਿਆ ਕਿ ਇਸ ਹਮਲੇ 'ਚ ਨੇਕਾ ਆਗੂ ਅਤੇ ਉਸ ਦੇ ਪਰਿਵਾਰ ਨੂੰ ਸੁਰੱਖਿਅਤ ਕਰਦੇ ਸਾਡਾ ਇਕ ਜਵਾਨ ਸ਼ਹੀਦ ਤੇ ਦੂਜਾ ਜ਼ਖ਼ਮੀ ਹੋ ਗਿਆ ।


ਖ਼ਬਰ ਸ਼ੇਅਰ ਕਰੋ

ਕੁਪਵਾੜਾ 'ਚ ਮੁਕਾਬਲਾ-ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਸ੍ਰੀਨਗਰ, 16 ਜੁਲਾਈ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਸਰਹੱਦੀ ਜ਼ਿਲ੍ਹਾ ਕੁਪਵਾੜਾ ਦੇ ਜੰਗਲੀ ਇਲਾਕੇ 'ਚ ਘੁਸਪੈਠੀਏ ਅੱਤਵਾਦੀ ਗਰੁੱਪ ਵਿਰੁੱਧ ਜਾਰੀ ਆਪ੍ਰੇਸ਼ਨ ਦੌਰਾਨ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ, ਜਦਕਿ ਫ਼ੌਜ ਦੇ 2 ਜਵਾਨ ਜ਼ਖ਼ਮੀ ਹੋ ਗਏ। ਉੱਤਰੀ ਕਸ਼ਮੀਰ ਸਥਿਤ ...

ਪੂਰੀ ਖ਼ਬਰ »

'ਆਪ' ਦਾ ਬਚਿਆ-ਖੁਚਿਆ ਵਜੂਦ ਵੀ ਲੱਗਾ ਖਿੱਲਰਨ

ਮਾਲਵੇ ਤੋਂ ਬਾਅਦ ਦੁਆਬੇ ਦੇ ਆਗੂ ਲੱਗੇ ਪਰ ਤੋਲਣ

ਜਲੰਧਰ, 16 ਜੁਲਾਈ (ਮੇਜਰ ਸਿੰਘ)-ਆਮ ਆਦਮੀ ਪਾਰਟੀ ਦੇ ਮਾਲਵਾ ਖ਼ੇਤਰ ਨਾਲ ਸਬੰਧਿਤ ਦਰਜਨ ਦੇ ਕਰੀਬ ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ, ਮੀਤ ਪ੍ਰਧਾਨਾਂ ਤੇ ਜਨਰਲ ਸਕੱਤਰਾਂ ਵਲੋਂ ਪਾਰਟੀ ਦੇ ਸਹਿ-ਪ੍ਰਧਾਨ ਡਾ: ਬਲਬੀਰ ਸਿੰਘ 'ਤੇ ਮਨਮਾਨੀ ਕਰਨ ਦੇ ਦੋਸ਼ ਲਾ ਕੇ ਪੰਜਾਬ ...

ਪੂਰੀ ਖ਼ਬਰ »

ਮਨੀਲਾ 'ਚ ਪੰਜਾਬੀ ਨੌਜਵਾਨ ਦੀ ਜੀਜੇ ਵਲੋਂ ਹੱਤਿਆ

ਮੇਹਲੀ, 16 ਜੁਲਾਈ (ਸੰਦੀਪ ਸਿੰਘ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬਹੂਆ ਦੇ ਨੌਜਵਾਨ ਹਰਜਿੰਦਰ ਸਿੰਘ (29) ਪੁੱਤਰ ਬਲਵਿੰਦਰ ਸਿੰਘ ਦੀ ਮਨੀਲਾ 'ਚ ਉਸ ਦੇ ਸਕੇ ਜੀਜੇ ਵਲੋਂ ਬੜੀ ਬੇਰਹਿਮੀ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਉਦਯੋਗ ਨਹੀਂ, ਲੋਕਾਂ ਦਾ ਜੀਵਨ ਜ਼ਿਆਦਾ ਅਹਿਮ-ਸੁਪਰੀਮ ਕੋਰਟ

ਪੈੱਟ ਕੋਕ ਨਾਲ ਪ੍ਰਦੂਸ਼ਣ 'ਤੇ ਕੀਤੀ ਟਿੱਪਣੀ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਪ੍ਰਦੂਸ਼ਣ ਕਾਰਨ 60,000 ਲੋਕਾਂ ਦੀ ਮੌਤ ਹੋ ਜਾਣ ਸਬੰਧੀ ਰਿਪਰੋਟ 'ਤੇ ਟਿੱਪਣੀ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਉਦਯੋਗ ਨਹੀਂ ਲੋਕਾਂ ਦਾ ਜੀਵਨ ਜ਼ਿਆਦਾ ਅਹਿਮ ਹੈ। ਸਰਬਉੱਚ ਅਦਾਲਤ ਨੇ ਦਿੱਲੀ ਅਤੇ ਐਨ. ਸੀ. ਆਰ. 'ਚ ਹਵਾ ਪ੍ਰਦੂਸ਼ਣ ਦੀ ...

ਪੂਰੀ ਖ਼ਬਰ »

ਫਾਰੂਕ ਅਬਦੁੱਲਾ ਤੇ ਹੋਰਨਾਂ ਖ਼ਿਲਾਫ਼ ਚਲਾਨ ਪੇਸ਼

ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ 'ਚ ਬੇਨਿਯਮੀਆਂ ਦਾ ਮਾਮਲਾ

ਨਵੀਂ ਦਿੱਲੀ, 16 ਜੁਲਾਈ (ਪੀ. ਟੀ. ਆਈ.)-ਸੀ. ਬੀ. ਆਈ. ਨੇ ਅੱਜ ਜੰਮੂ ਤੇ ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਦੇ ਫੰਡਾਂ 'ਚ ਬੇਨਿਯਮੀਆਂ ਅਤੇ ਘੁਟਾਲੇ ਲਈ ਜੰਮੂ ਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਅਤੇ ਤਿੰਨ ਹੋਰਨਾਂ ਖਿਲਾਫ਼ ਸ੍ਰੀਨਗਰ ਦੀ ਵਿਸ਼ੇਸ਼ ਅਦਾਲਤ ਵਿਚ ...

ਪੂਰੀ ਖ਼ਬਰ »

ਮਹਿੰਗਾਈ ਚਾਰ ਸਾਲ ਦੇ ਸਿਖ਼ਰ 'ਤੇ

ਥੋਕ ਮਹਿੰਗਾਈ ਦਰ ਜੂਨ 'ਚ ਵਧ ਕੇ 5.77 ਫ਼ੀਸਦੀ ਰਹੀ

ਨਵੀਂ ਦਿੱਲੀ, 16 ਜੁਲਾਈ (ਉਪਮਾ ਡਾਗਾ ਪਾਰਥ)-ਥੋਕ ਮਹਿੰਗਾਈ ਦਰ ਪਿਛਲੇ ਸਾਢੇ ਚਾਰ ਸਾਲ ਦੇ ਸਭ ਤੋਂ ਉੱਪਰਲੇ ਪੱਧਰ ਨੂੰ ਛੂੰਹਦਿਆਂ 5.77 ਫ਼ੀਸਦੀ ਹੋ ਗਈ ਹੈ। ਇਸ ਤੋਂ ਪਹਿਲਾਂ ਇਹ ਦਸੰਬਰ 2013 'ਚ ਸਭ ਤੋਂ ਵੱਧ 5.88 ਫ਼ੀਸਦੀ ਦਰਜ ਕੀਤੀ ਗਈ ਸੀ। ਥੋਕ ਮਹਿੰਗਾਈ ਦਰ ਵਧਣ ਦਾ ਮੁੱਖ ...

ਪੂਰੀ ਖ਼ਬਰ »

ਸੁਦੀਕਸ਼ਾ ਬਣੇ ਨਵੇਂ ਨਿਰੰਕਾਰੀ ਮੁਖੀ

ਧੂਰੀ, 16 ਜੁਲਾਈ (ਸੰਜੇ ਲਹਿਰੀ)-ਨਿਰੰਕਾਰੀ ਬਾਬਾ ਹਰਦੇਵ ਸਿੰਘ ਦੀ ਸਭ ਤੋਂ ਛੋਟੀ ਸਪੁੱਤਰੀ ਸੁਦੀਕਸ਼ਾ ਨੂੰ ਨਿਰੰਕਾਰੀ ਮੁਖੀ ਮਾਤਾ ਸਵਿੰਦਰ ਹਰਦੇਵ ਵਲੋਂ ਅੱਜ ਦਿੱਲੀ ਵਿਖੇ ਗੁਰਗੱਦੀ ਸੌਂਪਣ ਦਾ ਐਲਾਨ ਕਰ ਦਿੱਤਾ ਗਿਆ। ਨਿਰੰਕਾਰੀ ਮਿਸ਼ਨ ਦੇ ਪ੍ਰੈੱਸ ਐਂਡ ...

ਪੂਰੀ ਖ਼ਬਰ »

ਭਾਈ ਰਾਜੋਆਣਾ ਮਾਮਲੇ ਸਬੰਧੀ ਕੱਲ੍ਹ ਰਾਜਨਾਥ ਨੂੰ ਮਿਲਾਂਗੇ-ਲੌਂਗੋਵਾਲ

ਬਰਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਨ ਸਬੰਧੀ ਕੇਸ ਦੀ ਸ਼੍ਰੋਮਣੀ ਕਮੇਟੀ ਵਲੋਂ ਪੈਰਵੀ ਨਾ ਕਰਨ ਦੇ ਰੋਸ 'ਚ ...

ਪੂਰੀ ਖ਼ਬਰ »

ਸਾਂਝੀ ਰਣਨੀਤੀ ਬਣਾਉਣ ਲਈ ਵਿਰੋਧੀ ਪਾਰਟੀਆਂ ਵਲੋਂ ਮੀਟਿੰਗ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਨੇ 18 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਸਬੰਧੀ ਰਣਨੀਤੀ ਬਣਾਉਣ ਲਈ ਅੱਜ ਇਥੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਰੋਧੀ ...

ਪੂਰੀ ਖ਼ਬਰ »

ਹੰਗਾਮੇਦਾਰ ਹੋਵੇਗਾ ਕੱਲ੍ਹ ਤੋਂ ਸ਼ੁਰੂ ਹੋ ਰਿਹਾ ਮੌਨਸੂਨ ਇਜਲਾਸ

ਸਰਕਾਰ ਵਲੋਂ 18 ਬਿੱਲ ਪਾਸ ਕਰਵਾਉਣ ਦੀ ਕੋਸ਼ਿਸ਼

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 16 ਜੁਲਾਈ-ਬੁੱਧਵਾਰ 18 ਜੁਲਾਈ ਤੋਂ ਸ਼ੁਰੂ ਹੋ ਰਿਹਾ ਸੰਸਦ ਦਾ ਮੌਨਸੂਨ ਇਜਲਾਸ ਮੌਜੂਦਾ ਕੇਂਦਰ ਸਰਕਾਰ ਦੇ ਆਖ਼ਰੀ ਮੌਨਸੂਨ ਇਜਲਾਸ ਹੋਵੇਗਾ, ਜਿਸ ਦੇ ਹੰਗਾਮੇਦਾਰ ਹੋਣ ਦੇ ਕਿਆਸ ਲਾਏ ਜਾ ਰਹੇ ਹਨ। ਸਾਲ ਦੇ ਅਖ਼ੀਰ 'ਚ ਰਾਜਸਥਾਨ, ...

ਪੂਰੀ ਖ਼ਬਰ »

ਫਿਨਲੈਂਡ 'ਚ ਟਰੰਪ ਤੇ ਪੁਤਿਨ ਵਿਚਕਾਰ ਇਤਿਹਾਸਕ ਗੱਲਬਾਤ

ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਆਸਾਧਰਨ ਪੱਧਰ 'ਤੇ ਲੈ ਜਾਵਾਂਗੇ-ਟਰੰਪ

ਹੇਲਸਿੰਕੀ, 16 ਜੁਲਾਈ (ਏਜੰਸੀ)-ਫਿਨਲੈਂਡ ਦੀ ਰਾਜਧਾਨੀ ਹੇਲਸਿੰਕੀ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਵਿਚਾਲੇ ਹੋਈ ਇਤਿਹਾਸਕ ਗੱਲਬਾਤ ਦੌਰਾਨ ਵਿਸ਼ਵ ਦੀਆਂ ਸ਼ਕਤੀਸ਼ਾਲੀ ਪ੍ਰਮਾਣੂ ਤਾਕਤਾਂ ਨੇ ਆਪਸੀ ...

ਪੂਰੀ ਖ਼ਬਰ »

ਬੰਗਾਲ 'ਚ ਮੋਦੀ ਦੀ ਰੈਲੀ ਦੌਰਾਨ ਪੰਡਾਲ ਢਹਿ ਢੇਰੀ-90 ਜ਼ਖ਼ਮੀ

ਪ੍ਰਧਾਨ ਮੰਤਰੀ ਨੇ ਹਸਪਤਾਲ ਜਾ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ

ਮਿਦਨਾਪੁਰ (ਪੱਛਮੀ ਬੰਗਾਲ), 16 ਜੁਲਾਈ (ਪੀ. ਟੀ. ਆਈ.)-ਅੱਜ ਪੱਛਮੀ ਬੰਗਾਲ ਦੇ ਮਿਦਨਾਪੁਰ ਜ਼ਿਲ੍ਹੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਇਕ ਆਰਜ਼ੀ ਤੌਰ 'ਤੇ ਬਣਾਇਆ ਪੰਡਾਲ (ਤੰਬੂ) ਢਹਿ ਗਿਆ, ਜਿਸ ਕਾਰਨ 50 ਔਰਤਾਂ ਸਮੇਤ 90 ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX