ਤਾਜਾ ਖ਼ਬਰਾਂ


ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  10 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸਵੇਰੇ ਸ੍ਰੀਲੰਕਾ 'ਚ ਹੋਏ ਛੇ ਧਮਾਕਿਆਂ ਤੋਂ ਬਾਅਦ ਹੁਣ ਇੱਥੇ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀਲੰਕਾ ਦੀ ਪੁਲਿਸ ਦੇ ਬੁਲਾਰੇ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਸਥਿਤ ਇੱਕ ਹੋਟਲ...
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  22 minutes ago
ਭੋਪਾਲ, 21 ਅਪ੍ਰੈਲ- ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਅੱਜ-ਕੱਲ੍ਹ ਆਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਪਹਿਲਾਂ ਉਨ੍ਹਾਂ ਨੇ ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ...
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  41 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸ੍ਰੀਲੰਕਾ 'ਚ ਚਰਚਾਂ ਅਤੇ ਹੋਟਲਾਂ 'ਚ ਹੋਏ ਛੇ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 156 ਹੋ ਗਈ ਹੈ। ਮ੍ਰਿਤਕਾਂ 'ਚ 35 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਉੱਥੇ ਹੀ ਇਨ੍ਹਾਂ ਧਮਾਕਿਆਂ ਕਾਰਨ...
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  55 minutes ago
ਨਵੀਂ ਦਿੱਲੀ, 21 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਨੇ ਅੱਜ ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫ਼ਰੀਦਾਬਾਦ ਤੋਂ ਨਵੀਨ ਜੈਅਹਿੰਦ, ਅੰਬਾਲਾ ਤੋਂ ਪ੍ਰਿਥਵੀਰਾਜ ਅਤੇ ਕਰਨਾਲ ਤੋਂ ਕ੍ਰਿਸ਼ਨ...
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 1 hour ago
ਨਵੀਂ ਦਿੱਲੀ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਰਾਜਧਾਨੀ ਕੋਲੰਬੋ ਸਮੇਤ ਕਈ ਥਾਈਂ ਲੜੀਵਾਰ ਬੰਬ ਧਮਾਕੇ ਹੋਏ, ਜਿਨ੍ਹਾਂ 'ਚ 129 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਧਮਾਕਿਆਂ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ...
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਇਲਾਕੇ 'ਚ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ...
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 1 hour ago
ਪਟਿਆਲਾ, 21 ਅਪ੍ਰੈਲ (ਆਤਿਸ਼ ਗੁਪਤਾ)- ਸਥਾਨਕ ਰਣਜੀਤ ਵਿਹਾਰ ਪਟਿਆਲਾ ਵਿਖੇ ਰਹਿਣ ਵਾਲੇ ਇੱਕ ਸਹਾਇਕ ਥਾਣੇਦਾਰ ਦੀ ਅੱਜ ਘਰ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਥਾਣੇਦਾਰ ਦੀ ਪਹਿਚਾਣ ਬਲਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਘਟਨਾ ਦੀ...
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਜੋਧਾਂ, 21 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)- ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਗੁੱਜਰਵਾਲ ਵਿਖੇ ਅੱਜ ਇੱਕ ਨੌਜਵਾਨ ਵਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ 22 ਸਾਲਾ ਚਰਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ...
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  about 2 hours ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਅੱਜ ਹਲਕਾ ਮਜੀਠਾ ਦੇ ਪਿੰਡ ਨਾਥ ਦੀ ਖੂਹੀ, ਮੱਤੇਵਾਲ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਰਾਜਧਾਨੀ ਕੋਲੰਬੋ ਅਤੇ ਸ੍ਰੀਲੰਕਾ 'ਚ ਇੱਕੋ ਸਮੇਂ ਕਈ ਥਾਈਂ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 129 ਹੋ ਗਈ ਹੈ। ਉੱਥੇ ਹੀ ਇਨ੍ਹਾਂ ਧਮਾਕਿਆਂ 'ਚ 450 ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਰਾਜਧਾਨੀ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 2 hours ago
ਜਲੰਧਰ, 21 ਅਪ੍ਰੈਲ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਗੁਰੂ ਗੋਬਿੰਦ ਸਿੰਘ ਐਵਨਿਊ ਨੇੜੇ ਅੱਜ ਇੱਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ...
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 2 hours ago
ਅਟਾਰੀ, 21ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ 'ਤੇ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਪਰਤ ਆਇਆ...
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 3 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ 'ਚ ਹਨ। ਵੱਡੀ ਗਿਣਤੀ ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਲੋਕ ਸ੍ਰੀਲੰਕਾ 'ਚ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਧਮਾਕਿਆਂ 'ਚ ਅਜੇ ਤੱਕ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 3 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ 'ਚ ਅੱਜ ਇੱਕੋ ਸਮੇਂ ਕਈ ਥਾਈਂ ਲੜੀਵਾਰ ਧਮਾਕੇ ਹੋਏ, ਜਿਨ੍ਹਾਂ 'ਚ 49 ਲੋਕਾਂ ਦੀ ਮੌਤ ਹੋ ਗਈ, ਜਦਕਿ 300 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ। ਸ੍ਰੀਲੰਕਾ ਦੀ ਪੁਲਿਸ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ...
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 4 hours ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 3 hours ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 5 hours ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 5 hours ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 5 hours ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਸਿਆਸਤਦਾਨਾਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਪਠਾਨਕੋਟ

ਪਨਬੱਸ/ਰੋਡਵੇਜ਼ ਕਰਮਚਾਰੀਆਂ ਵਲੋਂ ਹੜਤਾਲ

ਪਠਾਨਕੋਟ, 16 ਜੁਲਾਈ (ਚੌਹਾਨ/ਆਸ਼ੀਸ਼ ਸ਼ਰਮਾ)-ਪਠਾਨਕੋਟ ਰੋਡਵੇਜ਼ ਡੀਪੂ ਅੰਦਰ ਜੋਗਿੰਦਰਪਾਲ, ਰਾਜ ਕੁਮਾਰ, ਪ੍ਰਧਾਨ ਸੁਖਵਿੰਦਰ ਸਿੰਘ ਤੇ ਜਨਰਲ ਸਕੱਤਰ ਕਮਲ ਜੋਤੀ ਦੀ ਰਹਿਨੁਮਾਈ ਹੇਠ ਹੜਤਾਲ ਕੀਤੀ | ਉਨ੍ਹਾਂ ਪਿਛਲੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਚੂਰਾ ਪੋਸਤ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਡਮਟਾਲ, 16 ਜੁਲਾਈ (ਰਾਕੇਸ਼ ਕੁਮਾਰ)-ਇੰਦੌਰਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇਕ ਦੁਕਾਨ 'ਤੇ ਛਾਪੇਮਾਰੀ ਕਰਕੇ 366 ਗਰਾਮ ਚੂਰਾ ਪੋਸਤ ਤੇ 20 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੰੂ ਗਿ੍ਫ਼ਤਾਰ ਕਰਨ 'ਚ ...

ਪੂਰੀ ਖ਼ਬਰ »

ਹਿਮਾਚਲ ਤੇ ਪੰਜਾਬ ਪੁਲਿਸ ਵਲੋਂ ਚਲਾਇਆ ਨਸ਼ਿਆਂ ਿਖ਼ਲਾਫ਼ ਸਰਚ ਅਭਿਆਨ

ਡਮਟਾਲ, 16 ਜੁਲਾਈ (ਰਾਕੇਸ਼ ਕੁਮਾਰ)-ਐਸ.ਪੀ. ਕਾਂਗੜਾ ਸੰਤੋਸ਼ ਪਟਿਆਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਹਿਮਾਚਲ ਤੇ ਪੰਜਾਬ ਪੁਲਿਸ ਵਲੋਂ ਮਿਲ ਕੇ ਪਿੰਡ ਛੰਨੀ ਬੇਲੀ 'ਚ ਘਰਾਂ ਦੀ ਤਲਾਸ਼ੀ ਮੁਹਿੰਮ ਚਲਾਈ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਨਸ਼ਿਆਂ ਿਖ਼ਲਾਫ਼ ਛੇੜੀ ਗਈ ...

ਪੂਰੀ ਖ਼ਬਰ »

ਮੱਝਾਂ ਚੋਰੀ ਕਰਨ ਦੇ ਦੋਸ਼ਾਂ ਤਹਿਤ 3 ਵਿਅਕਤੀਆਂ 'ਤੇ ਮਾਮਲਾ ਦਰਜ

ਸੁਜਾਨਪੁਰ, 16 ਜੁਲਾਈ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਇਕਬਾਲ ਸਿੰਘ ਦੀ ਅਗਵਾਈ 'ਚ 3 ਵਿਅਕਤੀਆਂ ਿਖ਼ਲਾਫ ਦੋ ਮੱਝਾਂ ਚੋਰੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ | ਜਿਨ੍ਹਾਂ ਦੀ ਪਹਿਚਾਣ ਬਿੱਲੂ ਗੁੱਜਰ, ਰਾਕੂ ਗੁੱਜਰ ਤੇ ਲਿਆਕਤ ਅਲੀ ਤਿੰਨੋਂ ਪੁੱਤਰ ...

ਪੂਰੀ ਖ਼ਬਰ »

ਜ਼ਹਿਰੀਲੇ ਸੱਪ ਦੇ ਡੰਗਣ ਨਾਲ ਔਰਤ ਦੀ ਮੌਤ

ਡਮਟਾਲ, 16 ਜੁਲਾਈ (ਰਾਕੇਸ਼ ਕੁਮਾਰ)-ਇੰਦੌਰਾ ਥਾਣੇ ਦੇ ਅਧੀਨ ਪੈਂਦੇ ਪਿੰਡ ਸਮਾਲ 'ਚ ਇਕ ਔਰਤ ਨੰੂ ਜ਼ਹਿਰੀਲੇ ਸੱਪ ਦੇ ਡੰਗਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਪਿੰਡ ਸਮਾਲ ਦੀ ਮਹਿਲਾ ਜੋਤੀ ਬਾਲਾ (35) ਪਤਨੀ ਸ਼ਾਮ ਸਿੰਘ ਜਦੋਂ ਦੁਪਹਿਰ ਨੰੂ ਆਪਣੇ ਘਰ ...

ਪੂਰੀ ਖ਼ਬਰ »

ਟਰੱਕ ਡਰਾਈਵਰ ਕੋਲੋਂ ਮੋਟਰਸਾਈਕਲ ਸਵਾਰ 14500 ਰੁਪਏ ਲੈ ਕੇ ਫ਼ਰਾਰ

ਡਮਟਾਲ, 16 ਜੁਲਾਈ (ਰਾਕੇਸ਼ ਕੁਮਾਰ)-ਪਿੰਡਾਂ 'ਚ ਦਿਨ ਪ੍ਰਤੀ ਦਿਨ ਤੋਂ ਹੋ ਰਹੀਆਂ ਚੋਰੀ ਤੇ ਲੁੱਟਖੋਹ ਦੀਆਂ ਘਟਨਾਵਾਂ ਥੰਮਣ ਦਾ ਨਾਂਅ ਹੀ ਨਹੀਂ ਲੈ ਰਹੀਆਂ ਹਨ | ਪਿੰਡ ਤਲਵਾੜਾ ਜੱਟਾਂ ਦੇ ਇਕ ਹੋਟਲ ਤੋਂ ਟਰੱਕ ਡਰਾਈਵਰ ਕੋਲੋਂ ਫ਼ਿਲਮੀ ਅੰਦਾਜ਼ 'ਚ ਮੋਟਰਸਾਈਕਲ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਲੋਕਾਂ ਨੰੂ ਕੀਤਾ ਜਾਗਰੂਕ

ਮਾਧੋਪੁਰ, 16 ਜੁਲਾਈ (ਨਰੇਸ਼ ਮਹਿਰਾ)-ਪਿੰਡ ਥਰਿਆਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਡੀ.ਐਸ.ਪੀ. ਧਾਰ ਕੁਲਦੀਪ ਸਿੰਘ, ਐਸ.ਐਚ.ਓ. ਸ਼ਾਹਪੁਰ ਕੰਢ, ਦਲਵਿੰਦਰ ਸ਼ਰਮਾ ਵਿਸ਼ੇਸ਼ ਰੂਪ 'ਚ ਹਾਜ਼ਰ ਹੋਏ | ਇਸ ਮੌਕੇ ਲੋਕਾਂ ਨੰੂ ਨਸ਼ਿਆਂ ਵਿਰੁੱਧ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪਠਾਨਕੋਟ, 16 ਜੁਲਾਈ (ਸੰਧੂ)-ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਸ੍ਰੀਮਤੀ ਨੀਲਿਮਾ ਨੇ ਵੱਖ-ਵੱਖ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਵਿਚ ਮਲਟੀਟੋਨ ਹਾਰਨ, ਪ੍ਰੈਸ਼ਰ ਹਾਰਨ, ਪਟਾਕਾ ਹਾਰਨਅਤੇ ਹੋਰ ਯੰਤਰ ਮੋਟਰਸਾਈਕਲ/ਮੋਟਰ ਵਹੀਕਲ 'ਤੇ ਫਿਟ ਕਰਨਾ, ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ

ਪਠਾਨਕੋਟ, 16 ਜੁਲਾਈ (ਆਰ.ਸਿੰਘ)-ਭਦਰੋਆ ਰੋਡ ਪਠਾਨਕੋਟ ਸਿਵਲ ਜੀ. ਟੀ.ਰੋਡ ਦੇ ਪਿਛਲੇ ਪਾਸੇ ਬਣੇ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਸੜਕ ਦੀ ਹਾਲਤ ਖਸਤਾ ਬਣੀ ਪਈ ਹੈੈ | ਇਸ ਸੜਕ ਤੋਂ ਇਕੱਲੇ ਲੰਘਣਾ ਬਹੁਤ ਮੁਸ਼ਕਿਲ ਹੈ | ਅਰਥੀ ਲੈ ਕੇ ਚੱਲਣ ਵਾਲਿਆਂ ਨੂੰ ਹਮੇਸ਼ਾ ਇਹ ਡਰ ...

ਪੂਰੀ ਖ਼ਬਰ »

ਕਾਂਗਰਸ ਸਕੱਤਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਮਾਧੋਪੁਰ, 16 ਜੁਲਾਈ (ਨਰੇਸ਼ ਮਹਿਰਾ)-ਪੰਜਾਬ ਕਾਂਗਰਸ ਸਕੱਤਰ ਅਮਿਤ ਸਿੰਘ ਮੰਟੂ ਨੇ ਪਿੰਡ ਥਰਿਆਲ ਵਿਖੇ ਖੁੱਲ੍ਹਾ ਦਰਬਾਰ ਲਗਾਇਆ ਤੇ ਇਸ ਮੌਕੇ ਪਿੰਡ 'ਚ ਰਹਿ ਰਹੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਪਿੰਡ ਦੇ ਲੋਕਾਂ ਨੇ ਵੱਖ-ਵੱਖ ਸਮੱਸਿਆਵਾਂ ਦੱਸਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਦੇ ਡਿਪੂ ਹੋਲਡਰਾਂ ਦੇ ਖਾਤਿਆਂ 'ਚ 89 ਲੱਖ ਰੁਪਏ ਕਮਿਸ਼ਨ ਪਾਈ

ਨਰੋਟ ਮਹਿਰਾ, 16 ਜੁਲਾਈ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਆਉਂਦੇ ਪਿੰਡ ਝਾਖੋਲਾਹੜੀ ਅੱਡੇ ਨਿੱਜੀ ਪੈਲੇਸ ਵਿਚ ਹਲਕੇ ਦੇ ਡਿਪੂ ਹੋਲਡਰਾਂ ਵਲੋਂ ਮੀਟਿੰਗ ਕਰਵਾਈ ਗਈ | ਮੀਟਿੰਗ ਦੀ ਅਗਵਾਈ ਡਿਪੂ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਪਾਲ ਨੇ ਕੀਤੀ | ਮੀਟਿੰਗ 'ਚ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਆਦਰਸ਼ ਕਾਲੋਨੀ ਵਾਸੀ ਪ੍ਰੇਸ਼ਾਨ

ਨਰੋਟ ਮਹਿਰਾ, 16 ਜੁਲਾਈ (ਸੁਰੇਸ਼ ਕੁਮਾਰ)-ਨਰੋਟ ਮਹਿਰਾ ਪੁਲੀ ਨੇੜੇ ਸਥਿਤ ਆਦਰਸ਼ ਕਾਲੋਨੀ ਵਿਖੇ ਘਰਾਂ ਦੇ ਪਾਣੀ ਦਾ ਨਿਕਾਸ ਨਾ ਹੋਣ ਤੇ ਗਲੀਆਂ 'ਚ ਇਕੱਠੇ ਹੋਏ ਪਾਣੀ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਪੇਸ਼ ਆ ਰਹੀਆਂ ਹਨ | ਇਸ ਸਬੰਧੀ ਅਨਿਲ, ਹੈਪੀ, ਅਜੇ, ...

ਪੂਰੀ ਖ਼ਬਰ »

ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ

ਪਠਾਨਕੋਟ, 16 ਜੁਲਾਈ (ਆਰ. ਸਿੰਘ)-ਖੇਤੀਬਾੜੀ ਤੇ ਹੋਰ ਸਬੰਧਿਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ...

ਪੂਰੀ ਖ਼ਬਰ »

ਸਲਾਰੀਆ ਨਗਰ ਪਠਾਨਕੋਟ ਵਿਖੇ ਲੋਕਾਂ ਨੇ ਕੀਤੇ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ-ਪ੍ਰਸ਼ਾਸਨ ਬੇਖ਼ਬਰ

ਪਠਾਨਕੋਟ, 16 ਜੁਲਾਈ (ਆਰ. ਸਿੰਘ)-ਸਲਾਰੀਆ ਨਗਰ ਵਾਰਡ ਨੰਬਰ-15 ਪਠਾਨਕੋਟ ਦੇ ਰੂਪ ਲਾਲ ਪੁਰੀ ਮੰਦਰ ਦੇ ਸਾਹਮਣੇ ਲਗਭਗ ਤਿੰਨ ਸਾਲ ਤੋਂ ਲੋਕਾਂ ਨੇ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਪਰ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਬੈਠਾ ਹੋਇਆ ਹੈ | ਭਰੋਸੇਯੋਗ ...

ਪੂਰੀ ਖ਼ਬਰ »

ਡੇਂਗੂ ਲਾਰਵੇ ਮਿਲਣ 'ਤੇ ਕੱਟੇ 2 ਚਲਾਨ

ਪਠਾਨਕੋਟ, 16 ਜੁਲਾਈ (ਚੌਹਾਨ)-ਸਿਵਲ ਸਰਜਨ ਡਾ: ਨੈਨਾ ਸਲਾਥੀਆ ਦੇ ਹੁਕਮਾਂ 'ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਿਹਤ ਵਿਭਾਗ ਤੇ ਨਗਰ ਨਿਗਮ ਵਲੋਂ ਸਾਂਝੇ ਤੌਰ 'ਤੇ ਅਨੰਦਪੁਰ ਰੜਾ, ਆਜ਼ਾਦ ਚੌਕ, ਪ੍ਰਾਇਮਰੀ ਸਕੂਲ ਨੇੜੇ ਟੈਂਕੀ ਪਠਾਨਕੋਟ ਵਿਖੇ ਡੇਂਗੂ, ਮਲੇਰੀਆ ਸਰਚ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਦੇ ਬਾਹਰ ਨਸ਼ਾ ਮੁਕਤੀ ਸਬੰਧੀ ਕੈਂਪ

ਪਠਾਨਕੋਟ, 16 ਜੁਲਾਈ (ਆਰ. ਸਿੰਘ/ਚੌਹਾਨ)-ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਵਿਵੇਕਸ਼ੀਲ ਸੋਨੀ ਦੀਆਂ ਹਦਾਇਤਾਂ ਤੇ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਡੈਪੋ ਪ੍ਰੋਗਰਾਮ ਅਧੀਨ ਕੁਲਦੀਪ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜ਼ਨ ...

ਪੂਰੀ ਖ਼ਬਰ »

ਬਲੱਡ ਡੋਨਰ ਸੰਸਥਾ ਵਲੋਂ ਖ਼ੂਨਦਾਨ ਕੈਂਪ

ਪਠਾਨਕੋਟ, 16 ਜੁਲਾਈ (ਸੰਧੂ)-ਬਲੱਡ ਡੋਨਰ ਸੰਸਥਾ ਪਠਾਨਕੋਟ ਵਲੋਂ ਨਿਊ ਰਘੂਵੰਸ਼ੀ ਰਾਮ ਨਾਟਕ ਕਲੱਬ ਦੇ ਸਹਿਯੋਗ ਨਾਲ 14ਵਾਂ ਖ਼ੂਨਦਾਨ ਕੈਂਪ ਪ੍ਰਧਾਨ ਕਿ੍ਸ਼ਨ ਮੋਹਨ ਦੀ ਅਗਵਾਈ ਹੇਠ ਲਗਾਇਆ ਗਿਆ | ਜਿਸ 'ਚ 50 ਯੂਨਿਟ ਖ਼ੂਨਦਾਨ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਪੰਜਾਬ 'ਚ ਟਾਪ 10 'ਚ ਕੀਤਾ ਸਥਾਨ ਹਾਸਲ

ਪਠਾਨਕੋਟ, 16 ਜੁਲਾਈ (ਚੌਹਾਨ)-ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਬਧਾਨੀ ਪਠਾਨਕੋਟ ਦੇ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਟੈਕਨੀਕਲ ਯੂਨੀਵਰਸਿਟੀ 'ਚ ਰਿਤਿਕਾ ਸਿੰਘ ਕਾਟਲ ਦੀ ਬੀ.ਐਸ.ਸੀ. (ਐਚ.ਐਮ.ਸੀ.ਟੀ.) ਪੀ.ਟੀ.ਯੂ. ਰੈਂਕ-3, ਨਿਤਿਨ ਠਾਕੁਰ ਐਮ.ਐਸ.ਸੀ. (ਆਈ.ਟੀ.) ...

ਪੂਰੀ ਖ਼ਬਰ »

ਬਮਿਆਲ ਪੁਲਿਸ ਵਲੋਂ ਮੈਡੀਕਲ ਸਟੋਰ ਧਾਰਕਾਂ ਨਾਲ ਮੀਟਿੰਗ

ਬਮਿਆਲ, 16 ਜੁਲਾਈ (ਰਾਕੇਸ਼ ਸ਼ਰਮਾ)-ਮੁੱਖ ਮੰਤਰੀ ਕੈਪਟਨ ਸਮਰਿੰਦਰ ਸਿੰਘ ਵਲੋਂ ਨਸ਼ਿਆਂ ਦੇ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਸਰਹੱਦੀ ਕਸਬਾ ਬਮਿਆਲ ਵਿਖੇ ਪੰਜਾਬ ਪੁਲਿਸ ਵਲੋਂ ਮੈਡੀਕਲ ਸਟੋਰ ਤੇ ਆਰ.ਐਮ.ਪੀ. ਡਾਕਟਰਾਂ ਨਾਲ ਮੀਟਿੰਗ ਕੀਤੀ | ਜਿਸ ਦੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਡਿਸਟਿਕ 321-ਡੀ ਵਲੋਂ ਸਮਾਗਮ

ਪਠਾਨਕੋਟ, 16 ਜੁਲਾਈ (ਸੰਧੂ)-ਲਾਇਨਜ਼ ਕਲੱਬ ਡਿਸਟਿਕ 321-ਡੀ ਵਲੋਂ ਸਵਾਗਤੀ ਸਮਾਗਮ ਕੀਤਾ ਗਿਆ | ਜਿਸ 'ਚ 321-ਡੀ ਦੇ ਗਵਰਨਰ ਐਸ.ਕੇ ਪੁੰਜ ਤੇ ਤਿ੍ਪਤਾ ਪੁੰਜ ਦਾ ਅਮਰੀਕਾ ਤੋਂ ਪਠਾਨਕੋਟ ਵਾਪਸ ਪਹੁੰਚਣ 'ਤੇ ਚੇਅਰਮੈਨ ਤੇ ਸਾਬਕਾ ਗਵਰਨਰ ਵਿਨੋਦ ਮਹਾਜਨ, ਸਾਬਕਾ ਗਵਰਨਰ ਸਤੀਸ਼ ...

ਪੂਰੀ ਖ਼ਬਰ »

ਅਖਿਲ ਭਾਰਤੀ ਸਵਰਨਕਾਰ ਸੰਘ ਵਲੋਂ ਸਮਾਗਮ

ਪਠਾਨਕੋਟ, 16 ਜੁਲਾਈ (ਸੰਧੂ)-ਅਖਿਲ ਭਾਰਤੀ ਸਵਰਨਕਾਰ ਸੰਘ ਵਲੋਂ ਪਠਾਨਕੋਟ ਵਿਖੇ ਅਖਿਲ ਭਾਰਤੀ ਸਵਰਨਕਾਰ ਸੰਘ ਦੇ ਮੁੱਖ ਸਲਾਹਕਾਰ ਅਸ਼ੋਕ ਵਰਮਾ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ | ਜਿਸ 'ਚ ਵਿ ਧਾਇਕ ਅਮਿਤ ਵਿਜ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਸਮਾਗਮ 'ਚ ਦੇਸ਼ ਭਰ ਦੇ ਲਗਭਗ 37 ਸੂਬਿਆ ਤੋਂ ਸਵਰਨਕਾਰ ਆਗੂਆਂ ਨੇ ਭਾਗ ਲਿਆ | ਸਮਾਗਮ ਦੌਰਾਨ ਆਲ ਇੰਡਿਆ ਪੱਧਰ 'ਤੇ ਗਠਿਤ ਅਖਿਲ ਭਾਰਤੀ ਸਵਰਨਕਾਰ ਸੰਘ ਦੇ ਨਵੇਂ ਬਣੇ ਪ੍ਰਧਾਨ ਕਸ਼ਮੀਰ ਸਿੰਘ ਰਾਜਪੂਤ, ਮੁੱਖ ਸਰਪ੍ਰਸਤ ਪ੍ਰਭੂ ਦਾਸ, ਸਰਪ੍ਰਸਤ ਸੋਹਨ ਲਾਲ, ਜਗਜੀਤ ਸਿੰਘ ਸਹਿਦੇਵ, ਜਨਰਲ ਸਕੱਤਰ ਟੱਗਰ ਸਿੰਘ, ਧਿਆਨਾਚਾਰੀਆ, ਵਿਨੋਦ ਗੁਪਤਾ, ਜਗਦੀਸ਼ ਪ੍ਰਸਾਦ, ਪਾਲਾ ਰਾਮ ਵਰਮਾ, ਅਸ਼ੋਕ ਲੁਥਰਾ, ਕੈਲਾਸ਼ ਸੋਨੀ, ਸੱਤਿਆ ਨਾਰਾਇਣ ਭੱਟਾਚਾਰੀਆ, ਰਾਜਿੰਦਰ ਸੋਨੀ, ਈ ਮਾਨਿਕ, ਸ਼ਾਮ ਕਾਂਤ ਤੇ ਹਰਭਜਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਸ਼ੋਕ ਵਰਮਾ, ਪ੍ਰਧਾਨ ਧਰਮਪਾਲ ਚੌਹਾਨ, ਚੇਅਰਮੈਨ ਤਿਲਕ ਰਾਜ, ਰਮੇਸ਼ ਲੂਥਰਾ, ਪਵਨ ਵੈਦ, ਸੰਜੀਵ ਹਾਂਡਾ, ਵਿਨੋਦ ਧਵਨ, ਸੁਰਿੰਦਰ ਕੁਮਾਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲਾ ਕਰਵਾਇਆ

ਪਠਾਨਕੋਟ, 16 ਜੁਲਾਈ (ਆਰ. ਸਿੰਘ)-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਡਿਪਟੀ ਡਾਇਰੈਕਟਰ ਗਾਈਡੈਂਸ ਬਿਊਰੋ ਪੰਜਾਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਪਠਾਨਕੋਟ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਧਾਨੀ ਵਿਖੇ ਧਾਰ-1 ਬਲਾਕ ਦੇ ...

ਪੂਰੀ ਖ਼ਬਰ »

ਰਣਜੀਤ ਸਾਗਰ ਡੈਮ ਪ੍ਰਸ਼ਾਸਨ ਨੇ ਬੂਟੇ ਲਗਾਏ

ਸ਼ਾਹਪੁਰ, 16 ਜੁਲਾਈ (ਰਣਜੀਤ ਸਿੰਘ)-ਤੰਦੁਰਸਤ ਪੰਜਾਬ ਪ੍ਰੋਗਰਾਮ ਤਹਿਤ ਰਣਜੀਤ ਸਾਗਰ ਡੈਮ ਪ੍ਰਸ਼ਾਸਨ ਵਲੋਂ ਕਾਰਜਕਾਰੀ ਇੰਜੀ: ਐਮ.ਐਸ. ਗਿੱਲ ਦੀ ਅਗਵਾਈ ਹੇਠ ਫੋਰਮੈਨ ਬਲਦੇਵ ਸਿੰਘ ਦੇ ਸਹਿਯੋਗ ਨਾਲ ਘਰ-ਘਰ ਜਾ ਕੇ ਲਗਭਗ 50 ਬੂਟੇ ਲਗਾਏ ਗਏ | ਜਿਸ 'ਚ ਆਯੁਰਵੈਦਿਕ ਬੂਟੇ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ

ਪਠਾਨਕੋਟ, 16 ਜੁਲਾਈ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਵਿਖੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਪੰਥ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਪਠਾਨਕੋਟ, 16 ਜੁਲਾਈ (ਸੰਧੂ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਜਵੰਦ ਸਿੰਘ ਪ੍ਰਧਾਨ ਗੁਰਦਾਸਪੁਰ, ਈਸ਼ਰ ਸਿੰਘ ਸੇਵਾ ਮੁਕਤ ਡੀ.ਈ.ਓ ਤੇ ਸੁਰੇਸ਼ ਕੁਮਾਰ ...

ਪੂਰੀ ਖ਼ਬਰ »

ਨਵੀਂ ਪੈਨਸ਼ਨ 'ਚ ਕੱਟੇ ਪੈਸੇ ਸਰਕਾਰ ਨੇ ਅੱਜ ਤੱਕ ਨਹੀਂ ਕੀਤੇ ਵਾਪਸ-ਸਤੀਸ਼

ਪਠਾਨਕੋਟ, 16 ਜੁਲਾਈ (ਚੌਹਾਨ)-ਲੋਕ ਨਿਰਮਾਣ ਵਿਭਾਗ ਦੇ ਵੱਖ-ਵੱਖ ਵਿੰਗਾਂ ਦੇ ਲਗਭਗ 4 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਨੰੂ ਸਰਕਾਰ ਤੋਂ ਆਪਣੇ ਕੱਟੇ ਪੈਸੇ ਵਾਪਸ ਲੈਣ ਲਈ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਦੇ ਰਾਹੇ ਤੁਰਨਾ ਪੈ ਰਿਹਾ ਹੈ | ਇਨ੍ਹਾਂ ਵਿੰਗਾਂ 'ਚ ਕੰਮ ਕਰਦੇ ...

ਪੂਰੀ ਖ਼ਬਰ »

ਰਮਾ ਚੋਪੜਾ ਕਾਲਜ ਦਾ ਬੀ.ਏ. 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ

ਪਠਾਨਕੋਟ, 16 ਜੁਲਾਈ (ਆਰ. ਸਿੰਘ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਦਾ ਬੀ.ਏ. 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪਿ੍ੰਸੀਪਲ ਡਾ: ਸਤਿੰਦਰ ਕਾਹਲੋਂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸਨਮਾਨ ਸਮਾਗਮ

ਪਠਾਨਕੋਟ, 16 ਜੁਲਾਈ (ਆਰ. ਸਿੰਘ)-ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਕੁਮਾਰ ਪਾਸੀ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ 'ਚ ਸ੍ਰੀਮਤੀ ਭਾਰਤ ਆਈਕਾਨ ਹਨੀ ਵਰਮਾ ਤੇ ਮਿਸ ਭਾਰਤ ...

ਪੂਰੀ ਖ਼ਬਰ »

ਸ਼ਹਿਜ਼ਾਦਾ ਨਗਰ ਪਠਾਨਕੋਟ ਵਿਖੇ ਕੈਂਪ ਲਗਾਇਆ

ਪਠਾਨਕੋਟ, 16 ਜੁਲਾਈ (ਆਰ. ਸਿੰਘ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸ਼ਾਂ ਅਨੁਸਾਰ ਤੇ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਪਠਾਨਕੋਟ ਦੀ ਦੇਖ-ਰੇਖ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX