ਤਾਜਾ ਖ਼ਬਰਾਂ


ਕਪਤਾਨ ਵਿਰਾਟ ਕੋਹਲੀ ਨੂੰ ਟਿਮ ਸਾਊਦੀ ਨੇ 10ਵੀਂ ਵਾਰ ਕੀਤਾ ਆਊਟ
. . .  2 minutes ago
ਨਵੀਂ ਦਿੱਲੀ, 29 ਫਰਵਰੀ - ਨਿਊਜ਼ੀਲੈਂਡ ਖਿਲਾਫ ਕ੍ਰਾਈਸਟ ਚਰਚ ਟੈੱਸਟ ਦੀ ਪਹਿਲੀ ਪਾਰੀ ਵਿਚ ਟੀਮ ਇੰਡੀਆ ਸਿਰਫ਼ 242 ਦੌੜਾਂ 'ਤੇ ਢੇਰ ਹੋ ਗਈ ਹੈ। ਉਮੀਦ ਸੀ ਕਿ ਕਪਤਾਨ ਵਿਰਾਟ ਕੋਹਲੀ ਚੰਗਾ ਪ੍ਰਦਰਸ਼ਨ ਕਰਨਗੇ ਪਰੰਤੂ ਉਹ ਫਿਰ ਇਕ ਵਾਰ ਨਾਕਾਮ ਰਹੇ। ਉਨ੍ਹਾਂ ਨੇ...
ਹਰੇਕ ਧਰਮ ਦੇ ਲੋਕਾਂ ਦੀ ਹੋਵੇ ਸੁਰੱਖਿਆ - ਪਰਮਿੰਦਰ ਸਿੰਘ ਢੀਂਡਸਾ ਨੇ ਦਿੱਲੀ ਹਿੰਸਾ ਦੀ ਕੀਤੀ ਨਿਖੇਧੀ
. . .  24 minutes ago
ਹੰਡਿਆਇਆ/ਬਰਨਾਲਾ 29 ਫਰਵਰੀ, (ਗੁਰਜੀਤ ਸਿੰਘ ਖੁੱਡੀ)- ਦਿੱਲੀ ਵਿਖੇ ਵਾਪਰੀਆਂ ਘਟਨਾਵਾਂ ਨਿੰਦਣਯੋਗ ਹਨ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ । ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿਚ ਸਰਕਾਰ ਵੀ ਅਸਫਲ ਰਹੀ ਹੈ, ਸਰਕਾਰ ਦੀ ਜ਼ਿੰਮੇਵਾਰੀ ਬਣਦੀ...
ਉਡਾਣ ਵਿਚ ਉੱਡ ਦੇ ਪਾਏ ਗਏ ਦੋ ਕਬੂਤਰ
. . .  29 minutes ago
ਨਵੀਂ ਦਿੱਲੀ, 29 ਫਰਵਰੀ - ਗੋ ਏਅਰ ਦੀ ਅਹਿਮਦਾਬਾਦ-ਜੈਪੁਰ ਉਡਾਣ ਵਿਚ ਦੋ ਕਬੂਤਰ ਉੱਡਦੇ ਪਾਏ ਗਏ। ਇਹ ਮਾਮਲਾ ਅਹਿਮਦਾਬਾਦ ਏਅਰਪੋਰਟ ਵਿਖੇ ਬੀਤੇ ਕੱਲ੍ਹ ਦਾ ਹੈ, ਉਸ ਵਕਤ ਯਾਤਰੀ ਜਹਾਜ਼ ਵਿਚ ਚੜ੍ਹ ਰਹੇ ਸਨ। ਜਹਾਜ਼ ਦੇ ਅਮਲੇ ਨੇ...
ਡੇਰੇ ਵਿਚ ਪਏ ਡਾਕੇ ਦੇ ਮਾਮਲੇ ਵਿਚ ਦੋ ਲੁਟੇਰੇ ਗ੍ਰਿਫ਼ਤਾਰ, 12 ਲੱਖ ਬਰਾਮਦ
. . .  43 minutes ago
ਤਰਨ ਤਾਰਨ, 29 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਪੁਲਿਸ ਨੇ ਡੇਰਾ ਬਾਬਾ ਜਗਤਾਰ ਸਿੰਘ 'ਚ 24 ਫਰਵਰੀ ਦੀ ਰਾਤ ਨੂੰ 1 ਕਰੋੜ 46 ਲੱਖ ਰੁਪਏ ਦੀ ਹੋਈ ਲੁੱਟ ਦੇ ਮਾਮਲੇ ਵਿਚ ਤਰਨ ਤਾਰਨ ਪੁਲਿਸ ਨੇ ਦੋ ਲੁਟੇਰੇਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਪਾਸੋਂ ਲੁੱਟੀ...
ਭਾਰਤ ਨਿਊਜ਼ੀਲੈਂਡ ਦੂਸਰਾ ਟੈੱਸਟ ਮੈਚ : ਨਿਊਜ਼ੀਲੈਂਡ ਨੇ ਬਿਨਾਂ ਨੁਕਸਾਨ ਬਣਾਈਆਂ 63 ਦੌੜਾਂ, ਭਾਰਤ 242/10
. . .  about 1 hour ago
ਕੋਰੋਨਾ ਵਾਇਰਸ ਕਾਰਨ ਈਰਾਨ ਵਿਚ 200 ਤੋਂ ਵਧੇਰੇ ਮੌਤਾਂ, ਸਰਕਾਰ ਦੱਸ ਰਹੀ ਹੈ 34
. . .  about 1 hour ago
ਨਵੀਂ ਦਿੱਲੀ, 29 ਫਰਵਰੀ - ਕੋਰੋਨਾ ਵਾਇਰਸ ਦੇ ਕਾਰਨ ਈਰਾਨ ਵਿਚ ਘੱਟੋ ਘੱਟ 210 ਲੋਕਾਂ ਦੀ ਮੌਤ ਹੋ ਗਈ ਹੈ। ਰਾਜਧਾਨੀ ਤਹਿਰਾਨ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਜਦਕਿ ਈਰਾਨ ਸਰਕਾਰ ਵੱਲੋਂ ਮੌਤਾਂ ਦੀ ਗਿਣਤੀ 'ਤੇ ਪਰਦਾ ਪਾਇਆ...
ਮੁਹਾਲੀ ਦੇ ਇਕ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 1 hour ago
ਐੱਸ.ਏ.ਐੱਸ. ਨਗਰ 29 ਫਰਵਰੀ (ਕੇਵਲ ਸਿੰਘ ਰਾਣਾ) - ਸਥਾਨਕ ਫ਼ੇਜ਼ ਪੰਜ ਸਥਿਤ ਵਿਸ਼ਾਲ ਮੇਗਾ ਮਾਰਟ ਦੇ ਸ਼ੋਅਰੂਮ ਵਿਚ ਸਵੇਰੇ ਨੌਂ ਵਜੇ ਦੇ ਕਰੀਬ ਲੱਗੀ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਸਵੇਰ ਤੋਂ ਕੰਮ ਕਰ ਰਹੀਆਂ ਹਨ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਸ੍ਰੀਲੰਕਾ ਨੂੰ ਆਸਾਨੀ ਨਾਲ ਹਰਾਇਆ
. . .  about 1 hour ago
ਮੈਲਬਾਰਨ, 29 ਫਰਵਰੀ - ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ ਵਿਚ ਭਾਰਤ ਨੇ ਆਪਣੇ ਆਖ਼ਰੀ ਲੀਗ ਮੁਕਾਬਲੇ ਵਿਚ ਸ੍ਰੀਲੰਕਾ 'ਤੇ ਜਿੱਤ ਹਾਸਲ ਕੀਤੀ। ਭਾਰਤ ਪਹਿਲਾ ਤੋਂ ਹੀ ਸੈਮੀਫਾਈਨਲ ਵਿਚ ਪਹੁੰਚ ਗਿਆ ਹੈ। ਭਾਰਤ ਨੂੰ 114 ਦੌੜਾਂ ਦਾ ਟੀਚਾ ਮਿਲਿਆ ਸੀ। ਭਾਰਤ...
ਜਲੰਧਰ 'ਚ ਭਾਰੀ ਮੀਂਹ, ਕਈ ਥਾਈਂ ਕਣਕ ਦੀ ਫ਼ਸਲ ਦੀ ਵਿਛੀ
. . .  about 2 hours ago
ਜਲੰਧਰ/ਓਠੀਆਂ , 29 ਫਰਵਰੀ (ਚਿਰਾਗ਼, ਗੁਰਵਿੰਦਰ ਸਿੰਘ ਛੀਨਾ) - ਅੱਜ ਸਵੇਰ ਤੋਂ ਹੀ ਜਲੰਧਰ ਵਿਚ ਤੇਜ਼ ਮੀਂਹ ਪੈ ਰਿਹਾ ਹੈ ਤੇ ਕਿਥੇ ਕਿਥੇ ਗੜੇਮਾਰੀ ਵੀ ਹੋ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਵਿਖੇ ਮੀਂਹ ਕਾਰਨ ਕਣਕ ਦੀ ਫ਼ਸਲ ਤਬਾਹ ਹੋ...
ਉਤਰ ਪ੍ਰਦੇਸ਼ ਪੁੱਜੇ ਮੋਦੀ
. . .  about 2 hours ago
ਨਵੀਂ ਦਿੱਲੀ, 29 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਯਾਗਰਾਜ ਪੁੱਜੇ। ਜਿੱਥੇ ਉਨ੍ਹਾਂ ਨੇ ਦਿਵਯਾਂਗ ਵਿਅਕਤੀਆਂ ਨੂੰ ਉਪਕਰਨ...
ਗਰੀਬ ਪਰਿਵਾਰਾਂ ਦੀਆਂ ਮੱਝਾਂ ਚੋਰੀ
. . .  about 2 hours ago
ਲੌਂਗੋਵਾਲ, 29 ਫਰਵਰੀ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਅੰਦਰ ਮੱਝਾਂ ਚੋਰੀ ਕਰਨ ਵਾਲਾ ਗਰੋਹ ਹੋਇਆ ਸਰਗਰਮ ਪੱਤੀ ਝਾੜੋਂ ਦੇ ਗਰੀਬ ਪਰਿਵਾਰ ਦੀਆਂ ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਕਿਰਤੀ ਕਿਸਾਨ ਯੂਨੀਅਨ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ...
ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ : ਸ੍ਰੀਲੰਕਾ ਨੇ ਬਣਾਈਆਂ 9 ਵਿਕਟਾਂ 'ਤੇ 113 ਦੌੜਾਂ, ਭਾਰਤ ਮਜ਼ਬੂਤ ਸਥਿਤੀ 'ਚ
. . .  about 2 hours ago
ਮੇਘਾਲਿਆ ਵਿਚ ਝੜਪਾਂ, ਇਕ ਮੌਤ
. . .  about 2 hours ago
ਸ਼ਿਲਾਂਗ, 29 ਫਰਵਰੀ - ਮੇਘਾਲਿਆ ਦੇ ਪੂਰਬੀ ਖਾਸੀ ਹਿਲਸ ਜ਼ਿਲ੍ਹੇ ਵਿਚ ਨਾਗਰਿਕਤਾ ਸੋਧ ਕਾਨੂੰਨ ਤੇ ਇਨਰ ਲਾਈਨ ਪਰਮਿਟ 'ਤੇ ਇਕ ਬੈਠਕ ਦੌਰਾਨ ਕੇ.ਐਸ.ਯੂ. ਮੈਂਬਰਾਂ ਤੇ ਗੈਰ ਆਦੀਵਾਸੀਆਂ ਵਿਚਕਾਰ ਝੜਪਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ...
ਦੂਸਰਾ ਟੈਸਟ: ਭਾਰਤ ਪਹਿਲੀ ਪਾਰੀ 'ਚ 242 ਦੌੜਾਂ ਬਣਾ ਕੇ ਆਊਟ
. . .  about 3 hours ago
ਦੱਖਣੀ ਕੋਰੀਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੱਖਣੀ ਕੋਰੀਆ ਦੇ ਰਾਜਦੂਤ ਸ਼ਿਨ ਬੋਂਗ ਕਿਲ ਆਪਣੀ ਪਤਨੀ ਨਾਲ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ...
ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  about 4 hours ago
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  about 5 hours ago
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  35 minutes ago
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550

ਰੂਪਨਗਰ

ਬੰਦੂਕ ਦੀ ਨੋਕ 'ਤੇ ਮਨੀ ਐਕਸਚੇਂਜਰ ਕੋਲੋਂ ਸਾਢੇ ਤਿੰਨ ਲੱਖ ਲੁੱਟੇ

ਨੰਗਲ, 16 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਦਿਨ ਦਿਹਾੜੇ ਸ਼ਹਿਰ ਦੇ ਰੇਲਵੇ ਰੋਡ ਵਿਖੇ ਸਭ ਤੋਂ ਭੀੜ ਭੜੱ੍ਹਕੇ ਵਾਲੇ ਟਰੱਕ ਯੂਨੀਅਨ ਨੇੜਲੇ ਇਲਾਕੇ 'ਚ ਅੱਜ ਤਿੰਨ ਨਕਾਬਪੋਸ਼ਾਂ ਵੱਲੋਂ ਬੰਦੂਕ ਦੀ ਨੋਕ 'ਤੇ ਇਕ ਮਨੀ ਐਕਸਚੇਂਜਰ ਕੋਲੋਂ ਕਰੀਬ ਸਾਢੇ ਤਿੰਨ ਲੱਖ ਦੀ ਨਗਦੀ ਜਿਸ ਵਿਚ ਚਾਰ ਤਰ੍ਹਾਂ ਦੀ ਕਰੰਸੀ ਸ਼ਾਮਲ ਹੈ ਲੁੱਟਣ ਦਾ ਸਮਾਚਾਰ ਮਿਲਿਆ ਹੈ | ਘਟਨਾ ਸਥਾਨ ਤੋਂ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਮਨੀ ਐਕਸਚੇਂਜਰ ਸੁਰੇਸ਼ ਸ਼ਾਸਤਰੀ ਨੇ ਦੱਸਿਆ ਕਿ ਅੱਜ ਕਰੀਬ ਢਾਈ ਕੁ ਵਜੇ ਤਿੰਨ ਨਕਾਬਪੋਸ਼ ਮੇਰੀ ਦੁਕਾਨ ਵਿਚ ਆਏ ਅਤੇ ਕਹਿਣ ਲੱਗੇ ਕਿ ਜੋ ਕੁੱਝ ਵੀ ਤੇਰੇ ਕੋਲ ਹੈ ਕੱਢ ਦੇ ਅਤੇ ਤੇਰਾ ਲੜਕਾ ਕਿੱਥੇ ਹੈ ਜਿਸ ਕਾਰਨ ਮੇਰੀ ਇੱਕ ਨਾਲ ਹੱਥੋਪਾਈ ਵੀ ਹੋਈ ਤੇ ਦੂਜੇ ਨੇ ਦੋਨਾਲੀ ਦਾ ਮੂੰਹ ਮੇਰੇ ਵੱਲ ਨੂੰ ਕਰ ਦਿੱਤਾ ਤਾਂ ਮੈਂ ਘਬਰਾ ਗਿਆ ਅਤੇ ਮੇਰੇ ਕੋਲ ਪਏ ਵੱਖ-ਵੱਖ ਕਰੰਸੀ ਦੀ ਕਰੀਬ ਸਾਢੇ ਤਿੰਨ ਲੱਖ ਰੁਪਏ ਦੀ ਰਾਸ਼ੀ ਲੈ ਕੇ ਉਹ ਬਿਨਾਂ ਨੰਬਰ ਵਾਲੀ ਐਕਟਿਵਾ 'ਤੇ ਸਵਾਰ ਹੋ ਕੇ ਲਾਗਲੇ ਪੈਟਰੋਲ ਪੰਪ ਵਾਲੇ ਪਾਸੇ ਤੋਂ ਚਲੇ ਗਏ ਜੋ ਕਿ ਸੀ.ਸੀ.ਟੀ.ਵੀ. ਫੁਟੇਜ ਵਿਚ ਵੀ ਕੈਦ ਹੋ ਚੁੱਕੇ ਹਨ | ਡੀ.ਐੱਸ.ਪੀ. ਰਮਿੰਦਰ ਸਿੰਘ ਕਾਹਲੋਂ ਅਤੇ ਪੁਲਿਸ ਥਾਣਾ ਮੁਖੀ ਸੰਨ੍ਹੀ ਖੰਨਾ ਨੇ ਇਸ ਦਿਨ ਦਿਹਾੜੇ ਹੋਈ ਲੁੱਟ ਦੀ ਸੂਚਨਾ ਮਿਲਣ ਮਗਰੋਂ ਮਨੀ ਐਕਸਚੇਂਜਰ ਦੀ ਦੁਕਾਨ ਦਾ ਦੌਰਾ ਕੀਤਾ ਅਤੇ ਵੱਖ-ਵੱਖ ਥਿਊਰੀਆਂ 'ਤੇ ਕੰਮ ਕਰਕੇ ਇੱਕ ਘੰਟੇ ਦੇ ਸਮੇਂ ਦੌਰਾਨ ਹੀ ਤਿੰਨੋ ਨਕਾਬਪੋਸ਼ਾਂ ਨੂੰ ਗਿ੍ਫ਼ਤਾਰ ਕਰ ਲਿਆ | ਐੱਸ.ਐੱਸ.ਪੀ. ਰੂਪਨਗਰ ਸਵਪਨ ਸ਼ਰਮਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਉਕਤ ਲੱੁਟ ਦੀ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਡੀ.ਐੱਸ.ਪੀ. ਅਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ ਤੇ ਪੁਲਿਸ ਥਾਣਾ ਮੁਖੀ ਸੰਨ੍ਹੀ ਖੰਨਾ ਵੱਲੋਂ ਬਹੁਤ ਹੀ ਬਹਾਦਰੀ ਨਾਲ ਨਕਾਬਪੋਸ਼ਾਂ ਨੰੂ ਇੱਕ ਘੰਟੇ ਦੇ ਸਮੇਂ ਵਿਚ ਹੀ ਪਿੰਡ ਮਾਣਕਪੁਰ-ਮੇਘਪੁਰ ਤੋਂ ਸਾਢੇ ਤਿੰਨ ਲੱਖ ਰੁਪਏ ਦੀ ਨਗਦੀ ਜਿਸ ਵਿਚ ਰਿਆਲ, ਯੂਰੋਸ ਅਤੇ ਡਾਲਰਾਂ ਤੋਂ ਇਲਾਵਾ ਭਾਰਤੀ ਕਰੰਸੀ ਸ਼ਾਮਲ ਹੈ ਅਤੇ ਲਾਇਸੰਸੀ ਦੋਨਾਲੀ ਸਮੇਤ ਤਿੰਨਾਂ ਨਕਾਬਪੋਸ਼ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ | ਇਨ੍ਹਾਂ ਦੀ ਪਹਿਚਾਣ ਹਰਕੰਵਲ ਸਿੰਘ 25 ਸਾਲ, ਤਰੁਣਪ੍ਰੀਤ ਅਤੇ ਨਵੀਨ ਕਰੀਬ ਸਤਾਰਾਂ ਸਾਢੇ ਸਤਾਰਾਂ ਸਾਲ ਵਾਸੀ ਪਿੰਡ ਬਰਾਰੀ ਵਜੋਂ ਹੋਈ ਹੈ ਅਤੇ ਬਰਾਮਦ ਹੋਈ ਰਾਈਫ਼ਲ ਵੀ ਲਾਇਸੰਸੀ ਹੈ | ਇਨ੍ਹਾਂ ਿਖ਼ਲਾਫ਼ ਪੁਲਿਸ ਵੱਲੋਂ ਕਾਨੂੰਨ ਦੀ ਧਾਰਾ 392, 34 ਆਈ.ਪੀ.ਸੀ. ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਸਮੁੱਚੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਚੋਰਾਂ ਨੇ ਇਕੋ ਰਾਤ 'ਚ ਦਿੱਤਾ ਤਿੰਨ ਥਾਵਾਂ 'ਤੇ ਚੋਰੀਆਂ ਨੂੰ ਅੰਜਾਮ

ਪੁਰਖਾਲੀ, 16 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)- ਲੰਘੀ ਰਾਤ ਚੋਰਾਂ ਨੇ ਪੁਰਖਾਲੀ ਖੇਤਰ 'ਚ ਇਕੋ ਰਾਤ 'ਚ ਤਿੰਨ ਥਾਵਾਂ 'ਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ | ਪੁਰਖਾਲੀ ਦੇ ਚੌਕੀ ਇੰਚਾਰਜ ਮਨਜੀਤ ਸਿੰਘ ਵਲੋਂ ਚੋਰੀ ਵਾਲੀਆਂ ਥਾਵਾਂ ਦਾ ਦੌਰਾ ਕੀਤਾ ਤੇ ...

ਪੂਰੀ ਖ਼ਬਰ »

ਨਵੇਂ ਡਿਪਟੀ ਕਮਿਸ਼ਨਰ ਅੱਗੇ ਨਵੀਆਂ ਚੁਨੌਤੀਆਂ

ਰੂਪਨਗਰ, 16 ਜੁਲਾਈ (ਸਤਨਾਮ ਸਿੰਘ ਸੱਤੀ)- ਡਿਪਟੀ ਕਮਿਸ਼ਨਰ ਇਕ ਅਜਿਹਾ ਪ੍ਰਸ਼ਾਸਨਿਕ ਮੁਖੀਆ ਹੁੰਦਾ ਹੈ, ਜਿਸ ਤੋਂ ਜ਼ਿਲ•ੇ ਦੇ ਹਰ ਵਰਗ ਤੇ ਵਿਅਕਤੀ ਨੂੰ ਸੇਵਾ ਤੇ ਵਿਕਾਸ ਦੀ ਭਰਪੂਰ ਉਮੀਦ ਹੁੰਦੀ ਹੈ ਪਰ ਸੇਵਾ ਤੇ ਵਿਕਾਸ ਦੀ ਅਲਖ ਨੂੰ ਜਗਾਈ ਰੱਖਣ ਲਈ ਡਿਪਟੀ ...

ਪੂਰੀ ਖ਼ਬਰ »

ਪੰਜਾਬ 'ਚ ਗ਼ੈਰ ਸੰਗਠਿਤ ਗੈਂਗਸਟਰਵਾਦ ਕੁੱਝ ਸਮੇਂ ਦੀ ਖੇਡ-ਐੱਸ. ਐੱਸ. ਪੀ.

ਰੂਪਨਗਰ, 16 ਜੁਲਾਈ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ 'ਚ ਗੈਂਗਸਟਰਵਾਦ ਪੈਦਾ ਹੋਣ ਦੇ ਕਾਰਨ ਭਾਵੇਂ ਕੋਈ ਵੀ ਹੋਣ ਪਰ ਯੂ.ਪੀ. ਬਿਹਾਰ 'ਚ ਫੈਲੇ ਗੈਂਗਸਟਰਵਾਦ ਵਾਂਗ ਪੰਜਾਬ 'ਚ ਪਣਪਿਆ ਗੈਂਗਸਟਰਵਾਦ ਗੈਰ ਸੰਗਠਿਤ ਹੈ ਤੇ ਲੋਕ ਇਸ ਦਾ ਸਮਰਥਨ ਨਹੀਂ ...

ਪੂਰੀ ਖ਼ਬਰ »

ਨਿਕਾਸ ਪ੍ਰਬੰਧ ਠੀਕ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਨੰਗਲ, 16 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ ਨਗਰ ਕੌਾਸਲ ਦੇ ਅੱਤ ਦੇ ਮਾੜੇ ਨਿਕਾਸ ਪ੍ਰਬੰਧ ਕਾਰਨ ਅੱਜ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪਿਆ | ਭਾਖੜਾ ਰੋਡ 'ਤੇ ਸਥਿਤ ਵਰਿੰਦਰ ਵਾਲੀਆ, ਮੈਡਮ ਪੂਨਮ ਦੀਆਂ ਕੋਠੀਆਂ 'ਚ ਮੀਂਹ ਦਾ ਪਾਣੀ ਜਾ ਵੜਿਆ ਕਿਉਂਕਿ ਇਕ ਵਿਅਕਤੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਮੋਰਿੰਡਾ, 16 ਜੁਲਾਈ (ਕੰਗ)- ਸਿਟੀ ਪੁਲਿਸ ਮੋਰਿੰਡਾ ਅਤੇ ਸਦਰ ਪੁਲਿਸ ਮੋਰਿੰਡਾ ਨੇ ਵੱਖੋ-ਵੱਖਰੀਆਂ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ 225 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸਿਟੀ ਪੁਲਿਸ ਮੋਰਿੰਡਾ ਦੇ ਏ. ਐੱਸ. ਆਈ. ...

ਪੂਰੀ ਖ਼ਬਰ »

ਪੁਲਿਸ ਵਲੋਂ 24 ਬੋਤਲਾਂ ਸ਼ਰਾਬ ਕਾਬੂ

ਬੇਲਾ, 16 ਜੁਲਾਈ (ਮਨਜੀਤ ਸਿੰਘ ਸੈਣੀ)- ਡੱਲਾ ਪੁਲਿਸ ਚੌਕੀ ਦੇ ਇੰਚਾਰਜ ਨਰਿੰਦਰ ਸਿੰਘ ਵਲੋਂ ਨਸ਼ਾ ਤਸਕਰਾਂ ਦੀਆਂ ਭਾਜੜਾਂ ਪੁਆ ਦਿੱਤੀਆਂ ਹਨ | ਬੀਤੇ ਦੋ ਦਿਨ ਪਹਿਲਾਂ ਤਿੰਨ ਪੇਟੀਆਂ ਸ਼ਰਾਬ ਨਾਲ ਤਸਕਰ ਕਾਬੂ ਕੀਤਾ ਸੀ ਹੁਣ ਫੇਰ ਡੱਲਾ ਚੌਕੀ ਦੇ ਏ. ਐੱਸ. ਆਈ. ਨਰਿੰਦਰ ...

ਪੂਰੀ ਖ਼ਬਰ »

'ਆਪ' ਦੇ ਹਲਕਾ ਪ੍ਰਧਾਨ ਡਾ: ਚਰਨਜੀਤ ਸਿੰਘ ਵਲੋਂ ਅਸਤੀਫ਼ਾ

ਮੋਰਿੰਡਾ, 16 ਜੁਲਾਈ (ਪਿ੍ਤਪਾਲ ਸਿੰਘ)- ਆਮ ਆਦਮੀ ਪਾਰਟੀ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਡਾ: ਚਰਨਜੀਤ ਸਿੰਘ ਪ੍ਰਧਾਨ ਹਲਕਾ ਸ੍ਰੀ ਚਮਕੌਰ ਸਾਹਿਬ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਦੱਸਣਯੋਗ ਹੈ ਕਿ ਡਾ: ਚਰਨਜੀਤ ...

ਪੂਰੀ ਖ਼ਬਰ »

ਢੇਰ ਦੇ ਲਾਪਤਾ ਹੋਏ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਮਿਲੀ

ਸ੍ਰੀ ਅਨੰਦਪੁਰ ਸਾਹਿਬ/ਢੇਰ, 16 ਜੁਲਾਈ (ਜੇ. ਐਸ. ਨਿੱਕੂਵਾਲ, ਕਾਲੀਆ)- ਇੱਥੋਂ ਨੇੜਲੇ ਪਿੰਡ ਢੇਰ ਦੇ ਲਾਪਤਾ ਹੋਏ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਬਰਾਮਦ ਹੋਈ ਹੈ | ਤਫ਼ਤੀਸ਼ੀ ਅਫ਼ਸਰ ਕਰਨੈਲ ਸਿੰਘ ਨੇ ਦੱਸਿਆ ਕਿ ਪਿੰਡ ਢੇਰ ਦੇ ਸੁਰਮੁੱਖ ਸਿੰਘ (23) ਪੁੱਤਰ ...

ਪੂਰੀ ਖ਼ਬਰ »

ਪਨਬੱਸ ਦਾ ਰਿਹਾ ਚੱਕਾ ਜਾਮ, ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ

ਰੂਪਨਗਰ, 16 ਜੁਲਾਈ (ਸਤਨਾਮ ਸਿੰਘ ਸੱਤੀ)- ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪਨਬੱਸ ਦਾ ਮੁਕੰਮਲ ਤੌਰ 'ਤੇ ਚੱਕਾ ਜਾਮ ਰਿਹਾ ਪਰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਆਮ ਵਾਂਗ ਚਲਦੀਆਂ ਰਹੀਆਂ | ਕਿਸੇ ਜ਼ੋਰ ਜ਼ਬਰਦਸਤੀ ਨੂੰ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸਾਈਕਲਿੰਗ ਐਸੋਸੀਏਸ਼ਨ, ਮਾਤਾ ਜੀਤੋੋ ਜੀ ਜੱਚਾ ਬੱਚਾ ਸੰਸਥਾ ਤੇ ਇਲਾਕੇ ਦੇ ਮੁਹਤਬਰ ਵਿਅਕਤੀਆਂ ਦੇ ਸਹਿਯੋਗ ਨਾਲ ਨਸ਼ਿਆਂ ਿਖ਼ਲਾਫ਼ ਇਕ ਜਾਗਰੂਕਤਾ ਰੈਲੀ ਕੱਢੀ ਗਈ | ਰਣਜੀਤ ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਨੇ ਟਿੱਬਾ ਨੰਗਲ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਨੂਰਪੁਰ ਬੇਦੀ, 16 ਜੁਲਾਈ (ਰਾਜੇਸ਼ ਚੌਧਰੀ)- ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਪਿੰਡ ਟਿੱਬਾ ਨੰਗਲ ਵਿਖੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਦੌਰਾਨ ਪਿੰਡ ਵਾਸੀਆਂ ਵਲੋਂ ਦੱਸਿਆ ਗਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ...

ਪੂਰੀ ਖ਼ਬਰ »

ਅਰਪਨ ਸੰਸਥਾ ਨੇ ਮਹਿਲਾਵਾਂ ਲਈ ਸਿਹਤ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਨੰਗਲ, 16 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਸਮਾਜ ਸੇਵੀ ਸੰਸਥਾ ਅਰਪਨ ਵਲੋਂ ਸੁਸਾਇਟੀ ਫਾਰ ਸਰਵਿਸਿਜ਼ ਟੂ ਵਲੰਟਰੀ ਏਜੰਸੀ ਨਾਰਥ ਚੰਡੀਗੜ੍ਹ ਨਾਲ ਮਿਲ ਕੇ ਚਲਾਏ ਜਾ ਰਹੇ ਜੱਚਾ ਬੱਚਾ ਸੁਰੱਖਿਆ ਪ੍ਰੋਗਰਾਮ ਅਧੀਨ ਪਿੰਡ ਰਾਏਪੁਰ ਵਿਚ ਮਹਿਲਾਵਾਂ ਲਈ ਸਿਹਤ ਸਬੰਧੀ ...

ਪੂਰੀ ਖ਼ਬਰ »

ਸਰਕਾਰ ਨੂੰ ਮੈਡੀਕਲ ਸਿੱਖਿਆ ਵੱਲ ਧਿਆਨ ਦੇਣ ਦੀ ਅਪੀਲ

ਨੰਗਲ, 16 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ ਦੀ ਨੌਜਵਾਨ ਡਾਕਟਰ ਨਿਯੂਮੀ ਨੇ ਭਾਰਤ ਸਰਕਾਰ/ਰਾਜ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਮੈਡੀਕਲ ਸਿੱਖਿਆ ਬਜਟ, ਸੀਟਾਂ ਵਧਾਈਆਂ ਜਾਣ, ਮੈਡੀਕਲ ਪੀ. ਜੀ. ਦੀ ਤਿਆਰੀ ਕਰ ਰਹੀ ਡਾ: ਨਿਯੂਮੀ ਨੇ ਕਿਹਾ ਕਿ ਬੀ. ਟੈੱਕ ਦੀਆਂ 37 ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਸੇਵਾ ਸੁਸਾਇਟੀ ਦਾ ਗਠਨ

ਰੂਪਨਗਰ, 16 ਜੁਲਾਈ (ਮਨਜਿੰਦਰ ਸਿੰਘ ਚੱਕਲ)- ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸਾਹਿਬ ਰੂਪਨਗਰ ਗਊਸ਼ਾਲਾ ਵਿਖੇ ਸਮੂਹ ਸਾਧ ਸੰਗਤ ਦੀ ਹਾਜ਼ਰੀ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਸਮੂਹ ਸਾਧ ਸੰਗਤ ਨੇ ਸਰਬਸੰਮਤੀ ਨਾਲ ਗੁਰਦੁਆਰਾ ਸ੍ਰੀ ਸੁਖਮਣੀ ਸਾਹਿਬ ਸੇਵਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਬਾਰੇ ਜਾਗਰੂਕਤਾ ਕੈਂਪ ਲਗਾਇਆ

ਨੰਗਲ, 16 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਸਿਹਤ ਵਿਭਾਗ ਦੀ ਟੀਮ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਪੀ. ਐੱਚ. ਸੀ. ਕੀਰਤਪੁਰ ਸਾਹਿਬ ਡਾ: ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ: ਵਿਧਾਨ ਚੰਦਰ ਦੀ ਯੋਗ ਅਗਵਾਈ ਹੇਠ ਡੇਂਗੂ ਜਾਗਰੂਕਤਾ ਕੈਂਪ ਸਲੱਮ ਇਲਾਕਾ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਲਈ ਬੀ.ਬੀ.ਐੱਮ.ਬੀ. ਨੇ ਪੱਕਾ ਨਾਲਾ ਤੋੜਿਆ

ਨੰਗਲ, 16 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਇਲਾਕੇ 'ਚ ਪਈ ਜ਼ੋਰਦਾਰ ਬਾਰਸ਼ ਨੇ ਕਈ ਜਗ੍ਹਾ ਕਾਫੀ ਨੁਕਸਾਨ ਪਹੁੰਚਾਇਆ | ਨੰਗਲ ਭਾਖੜਾ ਮੁੱਖ ਮਾਰਗ 'ਤੇ ਸਥਿਤ ਰਾਮ ਮੰਦਰ ਲਾਗੇ ਬਰਸਾਤੀ ਪਾਣੀ ਦੇ ਤੇਜ਼ ਵਹਾਅ ਕਾਰਨ ਗੰਦੇ ਨਾਲੇ ਨੂੰ ਬੀ.ਬੀ.ਐੱਮ.ਬੀ. ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਠੇਕੇਦਾਰ ਸੁਮਨ ਬਸਪਾ ਦੇ ਸੂਬਾ ਜਨਰਲ ਸਕੱਤਰ ਬਣੇ

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇਲਾਕੇ ਦੀ ਨਾਮੀ ਸ਼ਖ਼ਸੀਅਤ ਤੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਚੋਣ ਲੜ ਚੁੱਕੇ ਠੇਕੇਦਾਰ ਨਿਰਮਲ ਸਿੰਘ ਸੁਮਨ ਨੂੰ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ...

ਪੂਰੀ ਖ਼ਬਰ »

ਵਫ਼ਦ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੂੰ ਮਿਲਿਆ

ਸ੍ਰੀ ਚਮਕੌਰ ਸਾਹਿਬ, 16 ਜੁਲਾਈ (ਜਗਮੋਹਣ ਸਿੰਘ ਨਾਰੰਗ)- ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਦੀ ਸਾਬਕਾ ਪ੍ਰਧਾਨ ਹਰਵਿੰਦਰ ਕੌਰ ਸੰਧੂ ਦੀ ਅਗਵਾਈ ਹੇਠ ਇਕ ਵਫ਼ਦ ਨੇ ਵਿਜੇ ਇੰਦਰ ਸਿੰਗਲਾ ਕੈਬਨਿਟ ਮੰਤਰੀ ਲੋਕ ਨਿਰਮਾਣ ਵਿਭਾਗ ਪੰਜਾਬ ਨੂੰ ਮਿਲ ਕੇ ਜ਼ਿਲ੍ਹਾ ਰੂਪਨਗਰ ...

ਪੂਰੀ ਖ਼ਬਰ »

ਆਜ਼ਾਦੀ ਦੇ 71 ਵਰ੍ਹੇ ਬਾਅਦ ਵੀ ਖੂਹਾਂ ਦਾ ਦੂਸ਼ਿਤ ਗੰਧਲਾ ਪਾਣੀ ਪੀਣ ਲਈ ਮਜਬੂਰ ਹਨ ਨੂਰਪੁਰ ਬੇਦੀ ਇਲਾਕੇ ਦੇ ਅਨੇਕਾਂ ਪਿੰਡਾਂ ਦੇ ਲੋਕ

ਨੂਰਪੁਰ ਬੇਦੀ, 16 ਜੁਲਾਈ (ਵਿੰਦਰਪਾਲ ਝਾਂਡੀਆਂ)- ਭਾਵੇਂ ਸਰਕਾਰ ਚਲਾਉਣ ਲਈ ਲੋਕਾਂ ਦੁਆਰਾ ਹੀ ਚੁਣੇ ਜਾਂਦੇ ਰਾਜਸੀ ਨੁਮਾਇੰਦੇ ਤੇ ਪ੍ਰਸ਼ਾਸਨ ਦੇਣ ਵਾਲੇ ਉੱਚ ਅਧਿਕਾਰੀ ਤੇ ਮੁਲਾਜ਼ਮ ਆਪਣੀ ਸਿਹਤ ਨੰੂ ਠੀਕ ਰੱਖਣ ਲਈ ਫ਼ਿਲਟਰ ਵਾਲਾ ਸ਼ੁੱਧ ਪਾਣੀ ਪੀਣ ਨੂੰ ਤਰਜੀਹ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੀ ਟੀਮ ਵਲੋਂ ਸ੍ਰੀ ਗੁਰੂ ਹਰਿ ਕਿ੍ਸ਼ਨ ਪਬਲਿਕ ਸਕੂਲ ਦਾ ਦੌਰਾ

ਕੀਰਤਪੁਰ ਸਾਹਿਬ, 16 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਕੀਰਤਪੁਰ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਕਿ੍ਸ਼ਨ ਪਬਲਿਕ ਸਕੂਲ ਨੰੂ ਅਪਗ੍ਰੇਡਿੰਗ ਕਰਨ ਸਬੰਧੀ ਚੀਫ਼ ...

ਪੂਰੀ ਖ਼ਬਰ »

ਦੋਭੇਟਾ ਕਾਲੋਨੀ 'ਚ ਸਰਕਾਰੀ ਮਕਾਨ ਦੇ ਵਰਾਂਡੇ ਦੀ ਛੱਤ ਡਿੱਗੀ

ਨੰਗਲ, 16 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੀ ਨੰਗਲ ਵਿਚ ਬਣਾਈ ਗਈ ਕਲੋਨੀ ਦੇ ਬਹੁਤੇ ਮਕਾਨਾਂ ਦੀ ਹਾਲਤ ਖਸਤਾ ਹੋ ਗਈ ਹੈ ਤੇ ਇਨ੍ਹਾਂ ਵਿਚ ਰਹਿਣ ਵਾਲੇ ਕਰਮਚਾਰੀਆਂ 'ਤੇ ਹਰ ਵੇਲੇ ਖ਼ਤਰੇ ਦੀ ਤਲਵਾਰ ਲਟਕਦੀ ਹੈ | ਆਏ ਦਿਨ ਇਨ੍ਹਾਂ ...

ਪੂਰੀ ਖ਼ਬਰ »

ਦਸਵੀਂ ਤੇ ਬਾਰ੍ਹਵੀਂ ਓਪਨ ਸਕੂਲ 'ਚ ਬਿਨਾਂ ਲੇਟ ਫ਼ੀਸ ਦਾਖ਼ਲੇ 19 ਤੱਕ

ਨੂਰਪੁਰ ਬੇਦੀ, 16 ਜੁਲਾਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2018-19 ਲਈ ਓਪਨ ਸਕੂਲ ਦਸਵੀਂ ਤੇ ਬਾਰ੍ਹਵੀਂ ਕਲਾਸ ਲਈ ਰੂਪਨਗਰ ਜ਼ਿਲ੍ਹੇ ਦੇ 11 ਨਿੱਜੀ ਤੇ ਏਡਿਡ ਸਕੂਲਾਂ ਨੂੰ ਅਧਿਐਨ ਕੇਂਦਰ ਵਜੋਂ ਮਾਨਤਾ ਦਿੱਤੀ ਹੈ | ਇਨ੍ਹਾਂ ਅਧਿਐਨ ...

ਪੂਰੀ ਖ਼ਬਰ »

ਡੀ. ਸੀ. ਸੁਮੀਤ ਜਾਰੰਗਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਜ਼ਿਲ੍ਹਾ ਰੂਪਨਗਰ ਦੇ ਨਵੇਂ ਆਏ ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਖ਼ਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਤਖ਼ਤ ਸ੍ਰੀ ...

ਪੂਰੀ ਖ਼ਬਰ »

66 ਕੇ. ਵੀ. ਲਾਈਨ 'ਚ ਨੁਕਸ ਪੈਣ ਕਾਰਨ ਬਿਜਲੀ ਸਪਲਾਈ ਰਹੀ ਬੰਦ

ਨੂਰਪੁਰ ਬੇਦੀ, 16 ਜੁਲਾਈ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਇਲਾਕੇ ਦੇ 66 ਕੇ.ਵੀ. ਸਬ ਸਟੇਸ਼ਨ ਸਿੰਘਪੁਰ ਤੇ ਬਜਰੂੜ ਨੂੰ ਸ੍ਰੀ ਅਨੰਦਪੁਰ ਸਾਹਿਬ ਗਰਿੱਡ ਤੋਂ 66 ਕੇ. ਵੀ. ਲਾਈਨ ਰਾਹੀਂ ਦਿੱਤੀ ਜਾ ਰਹੀ ਬਿਜਲੀ ਸਪਲਾਈ ਦੀ ਤਾਰ ਟੁੱਟ ਜਾਣ ਕਾਰਨ ਸੋਮਵਾਰ ਨੂੰ ...

ਪੂਰੀ ਖ਼ਬਰ »

ਦੂਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 16 ਜੁਲਾਈ (ਰਾਜੇਸ਼ ਚੌਧਰੀ)- ਸਮਾਜ ਸੇਵੀ ਸੰਸਥਾ ਦੂਨ ਵੈੱਲਫੇਅਰ ਸੁਸਾਇਟੀ ਨੂਰਪੁਰ ਬੇਦੀ ਦੀ ਮੀਟਿੰਗ ਪਿੰਡ ਸਿੰਬਲ ਮਾਜਰਾ ਵਿਖੇ ਸਾਬਕਾ ਮੈਨੇਜਰ ਰਮੇਸ਼ ਚੰਦਰ ਸ਼ਰਮਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਖ-ਵੱਖ ਖੇਤਰੀ ਮੁੱਦਿਆਂ 'ਤੇ ਚਰਚਾ ਕੀਤੀ ਗਈ ...

ਪੂਰੀ ਖ਼ਬਰ »

ਜੱਜ ਸਾਹਿਬਾਨ ਵਲੋਂ ਵਕੀਲ ਭਾਈਚਾਰੇ ਨਾਲ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸਥਾਨਕ ਬਾਰ ਐਸੋਸੀਏਸ਼ਨ ਵਿਖੇ ਉਪ ਮੰਡਲ ਨਿਆਇਕ ਮੈਜਿਸਟੇ੍ਰਟ ਅਸ਼ੋਕ ਚੌਹਾਨ ਤੇ ਮਾਣਯੋਗ ਜੱਜ ਗੁਰਪ੍ਰੀਤ ਕੌਰ ਨੇ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਵਕੀਲ ਭਾਈਚਾਰੇ ਨਾਲ ਪਲੇਠੀ ਮੀਟਿੰਗ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟੇ੍ਰਟ ਹਰਬੰਸ ਸਿੰਘ ਨੇ ਅਹੁਦਾ ਸੰਭਾਲਿਆ

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪੰਜਾਬ ਸਰਕਾਰ ਵਲੋਂ ਪੀ. ਸੀ. ਐੱਸ. ਅਫ਼ਸਰਾਂ ਦੇ ਕੀਤੇ ਤਬਾਦਲਿਆਂ ਤਹਿਤ ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਨਿਯੁਕਤ ਨਵੇਂ ਉਪ ਮੰਡਲ ਮੈਜਿਸਟੇ੍ਰਟ ਹਰਬੰਸ ਸਿੰਘ ਨੇ ਅੱਜ ਆਪਣਾ ਅਹੁਦਾ ...

ਪੂਰੀ ਖ਼ਬਰ »

ਨੰਗਲ ਪ੍ਰੈੱਸ ਕਲੱਬ ਵਲੋਂ ਭਾਖੜਾ ਪਿੰਡ 'ਚ ਸਮਾਗਮ

ਨੰਗਲ, 16 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ ਪ੍ਰੈੱਸ ਕਲੱਬ ਵਲੋਂ ਅਸ਼ੋਕ ਚੋਪੜਾ ਦੀ ਅਗਵਾਈ 'ਚ ਮੋਤੀ ਮਹਿਲ ਭਾਖੜਾ ਪਿੰਡ 'ਚ ਪਾਣੀ ਦੇ ਮਹੱਤਵ ਬਾਰੇ ਇਕ ਸਮਾਗਮ ਕਰਵਾਇਆ ਗਿਆ | ਰੂਪਨਗਰ ਪ੍ਰੈੱਸ ਕਲੱਬ ਦੇ ਪ੍ਰਤੀਨਿਧੀ ਸਤਨਾਮ ਸਿੰਘ ਸੱਤੀ ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਭਵਨ ਤੇ ਉਸਾਰੀ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਰੋਸ ਰੈਲੀ

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਭਵਨ ਤੇ ਉਸਾਰੀ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਿੱਥੇ ਸ਼ਹਿਰ ਅੰਦਰ ਰੋਸ ਰੈਲੀ ਕੀਤੀ ਗਈ ਉੱਥੇ ਹੀ ਸਥਾਨਕ ਤਹਿਸੀਲਦਾਰ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ | ਮੰਗ ਪੱਤਰ ਵਿਚ ...

ਪੂਰੀ ਖ਼ਬਰ »

ਸੁਮੀਤ ਜਾਰੰਗਲ ਨੇ ਬਤੌਰ ਡੀ. ਸੀ. ਰੂਪਨਗਰ ਦਾ ਅਹੁਦਾ ਸੰਭਾਲਿਆ

ਰੂਪਨਗਰ, 16 ਜੁਲਾਈ (ਮਨਜਿੰਦਰ ਸਿੰਘ ਚੱਕਲ)- ਸੁਮੀਤ ਜਾਰੰਗਲ ਨੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ ਗਿਆ | ਸ੍ਰੀ ਜਾਰੰਗਲ 2009 ਬੈਚ ਦੇ ਆਈ. ਏ. ਐੱਸ. ...

ਪੂਰੀ ਖ਼ਬਰ »

ਨਗਰ ਕੌ ਾਸਲ ਰੂਪਨਗਰ ਦੀ ਮੀਟਿੰਗ 'ਚ ਪ੍ਰਧਾਨ ਨੂੰ ਘੁੱਗੂ ਕਹਿਣ 'ਤੇ ਹੰਗਾਮਾ

ਰੂਪਨਗਰ, 16 ਜੁਲਾਈ (ਸਤਨਾਮ ਸਿੰਘ ਸੱਤੀ)- ਨਗਰ ਕੌਾਸਲ ਦੀ ਮੀਟਿੰਗ ਵਿਚ ਸਾਬਕਾ ਕਾਂਗਰਸੀ ਪ੍ਰਧਾਨ ਅਸ਼ੋਕ ਵਾਹੀ ਦੁਆਰਾ ਅਕਾਲੀ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੂੰ ਘੁੱਗੂ ਪ੍ਰਧਾਨ ਕਹਿਣ 'ਤੇ ਅਕਾਲੀ ਤੇ ਕਾਂਗਰਸੀ ਕੌਾਸਲਰਾਂ ਸਮੇਤ ਵਾਹੀ ਤੇ ਮੱਕੜ ਦਰਮਿਆਨ ਖੂਬ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਇਲਾਕਾ ਅਕਾਲੀ ਵਰਕਰਾਂ ਦੀ ਅਗਵਾਈ ਕਰਨ ਵਾਲੇ ਨੇਤਾ ਤੋਂ ਸੱਖਣਾ, ਵਰਕਰ ਮਾਯੂਸ

ਸ੍ਰੀ ਚਮਕੌਰ ਸਾਹਿਬ, 16 ਜੁਲਾਈ (ਜਗਮੋਹਣ ਸਿੰਘ ਨਾਰੰਗ)- ਬਲਾਕ ਸ੍ਰੀ ਚਮਕੌਰ ਸਾਹਿਬ ਅੰਦਰ ਪੰਚਾਇਤੀ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਕੀਤੀਆਂ ਜਾ ਚੁੱਕੀਆਂ ਹਨ, ਚੋਣਾਂ ਲੜਨ ਦੇ ਚਾਹਵਾਨ ਆਪਣੇ ਸਮਰਥਕਾਂ ਨਾਲ ਸੰਪਰਕ ਸ਼ੁਰੂ ਕੀਤਾ ...

ਪੂਰੀ ਖ਼ਬਰ »

ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਐੱਸ. ਡੀ. ਐੱਮ. ਰੂਪਨਗਰ ਨੂੰ ਮੰਗ ਪੱਤਰ

ਰੂਪਨਗਰ, 16 ਜੁਲਾਈ (ਸਤਨਾਮ ਸਿੰਘ ਸੱਤੀ)- ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਜ਼ਿਲ੍ਹਾ ਸੀਟੂ ਵਲੋਂ ਦਿੱਤੇ ਸੱਦੇ 'ਤੇ ਅੱਜ ਰੂਪਨਗਰ ਐੱਸ. ਡੀ. ਐੱਮ. ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਵਫ਼ਦ ਵਿਚ ਮਾਸਟਰ ਦਲੀਪ ਸਿੰਘ ਘਨੌਲਾ, ਹਰੀ ਸਿੰਘ ਛੋਟੀ ਝੱਖੀਆਂ ਤਹਿਸੀਲ ...

ਪੂਰੀ ਖ਼ਬਰ »

ਸਲਾਹਪੁਰ 'ਚ ਸੜਕ 'ਤੇ ਖੜ੍ਹਾ ਗੰਦਾ ਪਾਣੀ ਬਿਮਾਰੀਆਂ ਨੂੰ ਦੇ ਰਿਹਾ ਹੈ ਸੱਦਾ

ਬੇਲਾ, 16 ਜੁਲਾਈ (ਮਨਜੀਤ ਸਿੰਘ ਸੈਣੀ)- ਪੰਜਾਬ ਸਰਕਾਰ ਵਲੋ ਆਰੰਭੀ ਤੰਦਰੁਸਤ ਪੰਜਾਬ ਮਿਸ਼ਨ ਦਾ ਹੇਠਲੇ ਪੱਧਰ 'ਤੇ ਕਿੰਨੀ ਨੂੰ ਸਫ਼ਲ ਹੋ ਰਹੀ ਹੈ ਇਸ ਦੀ ਪ੍ਰਤੱਖ ਮਿਸਾਲ ਨਜ਼ਦੀਕੀ ਪਿੰਡ ਸਲਾਹਪੁਰ ਵਿਖੇ ਦੇਖੀ ਜਾ ਸਕਦੀ ਹੈ | ਪਿੰਡ ਦੀਆਂ ਗਲੀਆਂ-ਨਾਲੀਆਂ ਦੇ ਗੰਦੇ ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਨੇ ਅਕਾਲੀ ਆਗੂ ਅਚਿੰਤ ਦਾ ਹਾਲ ਚਾਲ ਪੁੱਛਿਆ

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਪ੍ਰਧਾਨ ਹਰਜੀਤ ਸਿੰਘ ਅਚਿੰਤ ਦੇ ਘਰ ਪਹੁੰਚ ਕੇ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਉਨ੍ਹਾਂ ਦਾ ਹਾਲਚਾਲ ਪੁੱਛਿਆ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

20 ਤੋਂ ਮੁਕੰਮਲ ਹੜਤਾਲ ਤੇ ਚੱਕਾ ਜਾਮ ਕਰਨ ਦੇ ਸੱਦੇ ਨੂੰ ਸਮਰਥਨ

ਮੋਰਿੰਡਾ, 16 ਜੁਲਾਈ (ਪਿ੍ਤਪਾਲ ਸਿੰਘ)- ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵਲੋਂ 20 ਜੁਲਾਈ ਤੋਂ ਮੁਕੰਮਲ ਹੜਤਾਲ ਅਤੇ ਚੱਕਾ ਜਾਮ ਕਰਨ ਦੇ ਦਿੱਤੇ ਸੱਦੇ ਨੂੰ ਲੈ ਕੇ ਸਫਲ ਬਣਾਉਣ ਲਈ ਟਰੱਕ ਯੂਨੀਅਨ ਮੋਰਿੰਡਾ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਾਰ ਦਾ ਸ਼ੀਸ਼ਾ ਤੋੜ ਕੇ ਪੰਦਰਾਂ ਹਜ਼ਾਰ ਚੋਰੀ

ਨੰਗਲ, 16 ਜੁਲਾਈ (ਗੁਰਪ੍ਰੀਤ ਗਰੇਵਾਲ)- ਬਾਬਾ ਊਦੋ ਮੰਦਰ ਦੇ ਬਾਹਰ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਅਗਿਆਤ ਚੋਰਾਂ ਨੇ 15 ਹਜ਼ਾਰ ਰੁਪਏ/ ਦਸਤਾਵੇਜ਼ ਚੋਰੀ ਕਰ ਲਏ | ਮੈਡਮ ਅੰਜੂ ਕੌਸ਼ਲ ਸਿਰਫ਼ 15 ਮਿੰਟ ਲਈ ਹੀ ਮੰਦਰ 'ਚ ਗਏ ਤੇ ਜਿਵੇਂ ਹੀ ਬਾਹਰ ਆਏ ਤਾਂ ਸ਼ੀਸ਼ਾ ਟੁੱਟਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX