ਨੰਗਲ, 16 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਦਿਨ ਦਿਹਾੜੇ ਸ਼ਹਿਰ ਦੇ ਰੇਲਵੇ ਰੋਡ ਵਿਖੇ ਸਭ ਤੋਂ ਭੀੜ ਭੜੱ੍ਹਕੇ ਵਾਲੇ ਟਰੱਕ ਯੂਨੀਅਨ ਨੇੜਲੇ ਇਲਾਕੇ 'ਚ ਅੱਜ ਤਿੰਨ ਨਕਾਬਪੋਸ਼ਾਂ ਵੱਲੋਂ ਬੰਦੂਕ ਦੀ ਨੋਕ 'ਤੇ ਇਕ ਮਨੀ ਐਕਸਚੇਂਜਰ ਕੋਲੋਂ ਕਰੀਬ ਸਾਢੇ ਤਿੰਨ ਲੱਖ ਦੀ ਨਗਦੀ ...
ਪੁਰਖਾਲੀ, 16 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)- ਲੰਘੀ ਰਾਤ ਚੋਰਾਂ ਨੇ ਪੁਰਖਾਲੀ ਖੇਤਰ 'ਚ ਇਕੋ ਰਾਤ 'ਚ ਤਿੰਨ ਥਾਵਾਂ 'ਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ | ਪੁਰਖਾਲੀ ਦੇ ਚੌਕੀ ਇੰਚਾਰਜ ਮਨਜੀਤ ਸਿੰਘ ਵਲੋਂ ਚੋਰੀ ਵਾਲੀਆਂ ਥਾਵਾਂ ਦਾ ਦੌਰਾ ਕੀਤਾ ਤੇ ...
ਰੂਪਨਗਰ, 16 ਜੁਲਾਈ (ਸਤਨਾਮ ਸਿੰਘ ਸੱਤੀ)- ਡਿਪਟੀ ਕਮਿਸ਼ਨਰ ਇਕ ਅਜਿਹਾ ਪ੍ਰਸ਼ਾਸਨਿਕ ਮੁਖੀਆ ਹੁੰਦਾ ਹੈ, ਜਿਸ ਤੋਂ ਜ਼ਿਲੇ ਦੇ ਹਰ ਵਰਗ ਤੇ ਵਿਅਕਤੀ ਨੂੰ ਸੇਵਾ ਤੇ ਵਿਕਾਸ ਦੀ ਭਰਪੂਰ ਉਮੀਦ ਹੁੰਦੀ ਹੈ ਪਰ ਸੇਵਾ ਤੇ ਵਿਕਾਸ ਦੀ ਅਲਖ ਨੂੰ ਜਗਾਈ ਰੱਖਣ ਲਈ ਡਿਪਟੀ ...
ਰੂਪਨਗਰ, 16 ਜੁਲਾਈ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ 'ਚ ਗੈਂਗਸਟਰਵਾਦ ਪੈਦਾ ਹੋਣ ਦੇ ਕਾਰਨ ਭਾਵੇਂ ਕੋਈ ਵੀ ਹੋਣ ਪਰ ਯੂ.ਪੀ. ਬਿਹਾਰ 'ਚ ਫੈਲੇ ਗੈਂਗਸਟਰਵਾਦ ਵਾਂਗ ਪੰਜਾਬ 'ਚ ਪਣਪਿਆ ਗੈਂਗਸਟਰਵਾਦ ਗੈਰ ਸੰਗਠਿਤ ਹੈ ਤੇ ਲੋਕ ਇਸ ਦਾ ਸਮਰਥਨ ਨਹੀਂ ...
ਨੰਗਲ, 16 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ ਨਗਰ ਕੌਾਸਲ ਦੇ ਅੱਤ ਦੇ ਮਾੜੇ ਨਿਕਾਸ ਪ੍ਰਬੰਧ ਕਾਰਨ ਅੱਜ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪਿਆ | ਭਾਖੜਾ ਰੋਡ 'ਤੇ ਸਥਿਤ ਵਰਿੰਦਰ ਵਾਲੀਆ, ਮੈਡਮ ਪੂਨਮ ਦੀਆਂ ਕੋਠੀਆਂ 'ਚ ਮੀਂਹ ਦਾ ਪਾਣੀ ਜਾ ਵੜਿਆ ਕਿਉਂਕਿ ਇਕ ਵਿਅਕਤੀ ...
ਮੋਰਿੰਡਾ, 16 ਜੁਲਾਈ (ਕੰਗ)- ਸਿਟੀ ਪੁਲਿਸ ਮੋਰਿੰਡਾ ਅਤੇ ਸਦਰ ਪੁਲਿਸ ਮੋਰਿੰਡਾ ਨੇ ਵੱਖੋ-ਵੱਖਰੀਆਂ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ 225 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸਿਟੀ ਪੁਲਿਸ ਮੋਰਿੰਡਾ ਦੇ ਏ. ਐੱਸ. ਆਈ. ...
ਬੇਲਾ, 16 ਜੁਲਾਈ (ਮਨਜੀਤ ਸਿੰਘ ਸੈਣੀ)- ਡੱਲਾ ਪੁਲਿਸ ਚੌਕੀ ਦੇ ਇੰਚਾਰਜ ਨਰਿੰਦਰ ਸਿੰਘ ਵਲੋਂ ਨਸ਼ਾ ਤਸਕਰਾਂ ਦੀਆਂ ਭਾਜੜਾਂ ਪੁਆ ਦਿੱਤੀਆਂ ਹਨ | ਬੀਤੇ ਦੋ ਦਿਨ ਪਹਿਲਾਂ ਤਿੰਨ ਪੇਟੀਆਂ ਸ਼ਰਾਬ ਨਾਲ ਤਸਕਰ ਕਾਬੂ ਕੀਤਾ ਸੀ ਹੁਣ ਫੇਰ ਡੱਲਾ ਚੌਕੀ ਦੇ ਏ. ਐੱਸ. ਆਈ. ਨਰਿੰਦਰ ...
ਮੋਰਿੰਡਾ, 16 ਜੁਲਾਈ (ਪਿ੍ਤਪਾਲ ਸਿੰਘ)- ਆਮ ਆਦਮੀ ਪਾਰਟੀ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਡਾ: ਚਰਨਜੀਤ ਸਿੰਘ ਪ੍ਰਧਾਨ ਹਲਕਾ ਸ੍ਰੀ ਚਮਕੌਰ ਸਾਹਿਬ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਦੱਸਣਯੋਗ ਹੈ ਕਿ ਡਾ: ਚਰਨਜੀਤ ...
ਸ੍ਰੀ ਅਨੰਦਪੁਰ ਸਾਹਿਬ/ਢੇਰ, 16 ਜੁਲਾਈ (ਜੇ. ਐਸ. ਨਿੱਕੂਵਾਲ, ਕਾਲੀਆ)- ਇੱਥੋਂ ਨੇੜਲੇ ਪਿੰਡ ਢੇਰ ਦੇ ਲਾਪਤਾ ਹੋਏ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਬਰਾਮਦ ਹੋਈ ਹੈ | ਤਫ਼ਤੀਸ਼ੀ ਅਫ਼ਸਰ ਕਰਨੈਲ ਸਿੰਘ ਨੇ ਦੱਸਿਆ ਕਿ ਪਿੰਡ ਢੇਰ ਦੇ ਸੁਰਮੁੱਖ ਸਿੰਘ (23) ਪੁੱਤਰ ...
ਰੂਪਨਗਰ, 16 ਜੁਲਾਈ (ਸਤਨਾਮ ਸਿੰਘ ਸੱਤੀ)- ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪਨਬੱਸ ਦਾ ਮੁਕੰਮਲ ਤੌਰ 'ਤੇ ਚੱਕਾ ਜਾਮ ਰਿਹਾ ਪਰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਆਮ ਵਾਂਗ ਚਲਦੀਆਂ ਰਹੀਆਂ | ਕਿਸੇ ਜ਼ੋਰ ਜ਼ਬਰਦਸਤੀ ਨੂੰ ...
ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸਾਈਕਲਿੰਗ ਐਸੋਸੀਏਸ਼ਨ, ਮਾਤਾ ਜੀਤੋੋ ਜੀ ਜੱਚਾ ਬੱਚਾ ਸੰਸਥਾ ਤੇ ਇਲਾਕੇ ਦੇ ਮੁਹਤਬਰ ਵਿਅਕਤੀਆਂ ਦੇ ਸਹਿਯੋਗ ਨਾਲ ਨਸ਼ਿਆਂ ਿਖ਼ਲਾਫ਼ ਇਕ ਜਾਗਰੂਕਤਾ ਰੈਲੀ ਕੱਢੀ ਗਈ | ਰਣਜੀਤ ਸਿੰਘ ਪ੍ਰਧਾਨ ...
ਨੂਰਪੁਰ ਬੇਦੀ, 16 ਜੁਲਾਈ (ਰਾਜੇਸ਼ ਚੌਧਰੀ)- ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਪਿੰਡ ਟਿੱਬਾ ਨੰਗਲ ਵਿਖੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਦੌਰਾਨ ਪਿੰਡ ਵਾਸੀਆਂ ਵਲੋਂ ਦੱਸਿਆ ਗਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਆਦਿ ਲੈਣ ਲਈ ਉਨ੍ਹਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਤੋਂ ਇਲਾਵਾ ਫ਼ੀਲਡ 'ਚ ਹੋਰ ਕੰਮ ਕਰਵਾਉਣ ਲਈ ਵੀ ਆ ਰਹੀਆਂ ਮੁਸ਼ਕਿਲਾਂ ਲੋਕਾਂ ਨੇ ਵਿਧਾਇਕ ਸੰਦੋਆ ਦੇ ਧਿਆਨ 'ਚ ਲਿਆਂਦੀਆਂ | ਵਿਧਾਇਕ ਸੰਦੋਆ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਬੰਧਿਤ ਅਧਿਕਾਰੀਆਂ ਨੂੰ ਕਹਿ ਕੇ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਿਲਾਂ ਦਾ ਨਿਪਟਾਰਾ ਜਲਦ ਕਰਵਾਇਆ ਜਾਵੇਗਾ | ਉਪਰੰਤ ਵਿਧਾਇਕ ਸੰਦੋਆ ਨੇ ਕਿਹਾ ਕਿ ਜਲਦ ਹੀ ਹੋਰ ਪਿੰਡਾਂ 'ਚ ਅਜਿਹੀਆਂ ਮੀਟਿੰਗਾਂ ਰੱਖੀਆਂ ਜਾਣਗੀਆਂ ਤੇ ਲੋਕਾਂ ਦੀ ਸਮੱਸਿਆ ਸੁਣਕੇ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਸੇਵਕ ਹਨ ਤੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਲੋਕਾਂ ਲਈ ਖੁੱਲੇ੍ਹ ਹਨ ਤੇ ਕਿਸੀ ਵੀ ਮੁਸ਼ਕਿਲ ਦੇ ਮੱਦੇਨਜ਼ਰ ਉਨ੍ਹਾਂ ਨੂੰ ਕਦੇ ਵੀ ਮਿਲ ਸਕਦੇ ਹਨ | ਉਪਰੰਤ ਉਨ੍ਹਾਂ ਪਿੰਡ ਦੇ ਇਕ ਪੀੜਤ ਨੌਜਵਾਨ ਦਾ ਹਾਲ ਚਾਲ ਪੁੱਛਿਆ ਜਿਸ ਦੀ ਕੱੁਝ ਦਿਨ ਪਹਿਲਾਂ ਖੂਹ 'ਚ ਡਿੱਗਣ ਕਾਰਨ ਰੀੜ੍ਹ ਦੀ ਹੱਡੀ ਟੁੱਟ ਗਈ ਸੀ | ਵਿਧਾਇਕ ਸੰਦੋਆ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕਰਵਾਈ ਜਾਵੇਗੀ |
ਨੰਗਲ, 16 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਸਮਾਜ ਸੇਵੀ ਸੰਸਥਾ ਅਰਪਨ ਵਲੋਂ ਸੁਸਾਇਟੀ ਫਾਰ ਸਰਵਿਸਿਜ਼ ਟੂ ਵਲੰਟਰੀ ਏਜੰਸੀ ਨਾਰਥ ਚੰਡੀਗੜ੍ਹ ਨਾਲ ਮਿਲ ਕੇ ਚਲਾਏ ਜਾ ਰਹੇ ਜੱਚਾ ਬੱਚਾ ਸੁਰੱਖਿਆ ਪ੍ਰੋਗਰਾਮ ਅਧੀਨ ਪਿੰਡ ਰਾਏਪੁਰ ਵਿਚ ਮਹਿਲਾਵਾਂ ਲਈ ਸਿਹਤ ਸਬੰਧੀ ...
ਨੰਗਲ, 16 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ ਦੀ ਨੌਜਵਾਨ ਡਾਕਟਰ ਨਿਯੂਮੀ ਨੇ ਭਾਰਤ ਸਰਕਾਰ/ਰਾਜ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਮੈਡੀਕਲ ਸਿੱਖਿਆ ਬਜਟ, ਸੀਟਾਂ ਵਧਾਈਆਂ ਜਾਣ, ਮੈਡੀਕਲ ਪੀ. ਜੀ. ਦੀ ਤਿਆਰੀ ਕਰ ਰਹੀ ਡਾ: ਨਿਯੂਮੀ ਨੇ ਕਿਹਾ ਕਿ ਬੀ. ਟੈੱਕ ਦੀਆਂ 37 ...
ਰੂਪਨਗਰ, 16 ਜੁਲਾਈ (ਮਨਜਿੰਦਰ ਸਿੰਘ ਚੱਕਲ)- ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸਾਹਿਬ ਰੂਪਨਗਰ ਗਊਸ਼ਾਲਾ ਵਿਖੇ ਸਮੂਹ ਸਾਧ ਸੰਗਤ ਦੀ ਹਾਜ਼ਰੀ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਸਮੂਹ ਸਾਧ ਸੰਗਤ ਨੇ ਸਰਬਸੰਮਤੀ ਨਾਲ ਗੁਰਦੁਆਰਾ ਸ੍ਰੀ ਸੁਖਮਣੀ ਸਾਹਿਬ ਸੇਵਾ ...
ਨੰਗਲ, 16 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਸਿਹਤ ਵਿਭਾਗ ਦੀ ਟੀਮ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਪੀ. ਐੱਚ. ਸੀ. ਕੀਰਤਪੁਰ ਸਾਹਿਬ ਡਾ: ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ: ਵਿਧਾਨ ਚੰਦਰ ਦੀ ਯੋਗ ਅਗਵਾਈ ਹੇਠ ਡੇਂਗੂ ਜਾਗਰੂਕਤਾ ਕੈਂਪ ਸਲੱਮ ਇਲਾਕਾ ...
ਨੰਗਲ, 16 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਇਲਾਕੇ 'ਚ ਪਈ ਜ਼ੋਰਦਾਰ ਬਾਰਸ਼ ਨੇ ਕਈ ਜਗ੍ਹਾ ਕਾਫੀ ਨੁਕਸਾਨ ਪਹੁੰਚਾਇਆ | ਨੰਗਲ ਭਾਖੜਾ ਮੁੱਖ ਮਾਰਗ 'ਤੇ ਸਥਿਤ ਰਾਮ ਮੰਦਰ ਲਾਗੇ ਬਰਸਾਤੀ ਪਾਣੀ ਦੇ ਤੇਜ਼ ਵਹਾਅ ਕਾਰਨ ਗੰਦੇ ਨਾਲੇ ਨੂੰ ਬੀ.ਬੀ.ਐੱਮ.ਬੀ. ਪ੍ਰਸ਼ਾਸਨ ਵਲੋਂ ...
ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇਲਾਕੇ ਦੀ ਨਾਮੀ ਸ਼ਖ਼ਸੀਅਤ ਤੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਚੋਣ ਲੜ ਚੁੱਕੇ ਠੇਕੇਦਾਰ ਨਿਰਮਲ ਸਿੰਘ ਸੁਮਨ ਨੂੰ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ...
ਸ੍ਰੀ ਚਮਕੌਰ ਸਾਹਿਬ, 16 ਜੁਲਾਈ (ਜਗਮੋਹਣ ਸਿੰਘ ਨਾਰੰਗ)- ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਦੀ ਸਾਬਕਾ ਪ੍ਰਧਾਨ ਹਰਵਿੰਦਰ ਕੌਰ ਸੰਧੂ ਦੀ ਅਗਵਾਈ ਹੇਠ ਇਕ ਵਫ਼ਦ ਨੇ ਵਿਜੇ ਇੰਦਰ ਸਿੰਗਲਾ ਕੈਬਨਿਟ ਮੰਤਰੀ ਲੋਕ ਨਿਰਮਾਣ ਵਿਭਾਗ ਪੰਜਾਬ ਨੂੰ ਮਿਲ ਕੇ ਜ਼ਿਲ੍ਹਾ ਰੂਪਨਗਰ ...
ਨੂਰਪੁਰ ਬੇਦੀ, 16 ਜੁਲਾਈ (ਵਿੰਦਰਪਾਲ ਝਾਂਡੀਆਂ)- ਭਾਵੇਂ ਸਰਕਾਰ ਚਲਾਉਣ ਲਈ ਲੋਕਾਂ ਦੁਆਰਾ ਹੀ ਚੁਣੇ ਜਾਂਦੇ ਰਾਜਸੀ ਨੁਮਾਇੰਦੇ ਤੇ ਪ੍ਰਸ਼ਾਸਨ ਦੇਣ ਵਾਲੇ ਉੱਚ ਅਧਿਕਾਰੀ ਤੇ ਮੁਲਾਜ਼ਮ ਆਪਣੀ ਸਿਹਤ ਨੰੂ ਠੀਕ ਰੱਖਣ ਲਈ ਫ਼ਿਲਟਰ ਵਾਲਾ ਸ਼ੁੱਧ ਪਾਣੀ ਪੀਣ ਨੂੰ ਤਰਜੀਹ ...
ਕੀਰਤਪੁਰ ਸਾਹਿਬ, 16 ਜੁਲਾਈ (ਬੀਰਅੰਮਿ੍ਤਪਾਲ ਸਿੰਘ ਸੰਨੀ)- ਕੀਰਤਪੁਰ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਕਿ੍ਸ਼ਨ ਪਬਲਿਕ ਸਕੂਲ ਨੰੂ ਅਪਗ੍ਰੇਡਿੰਗ ਕਰਨ ਸਬੰਧੀ ਚੀਫ਼ ...
ਨੰਗਲ, 16 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੀ ਨੰਗਲ ਵਿਚ ਬਣਾਈ ਗਈ ਕਲੋਨੀ ਦੇ ਬਹੁਤੇ ਮਕਾਨਾਂ ਦੀ ਹਾਲਤ ਖਸਤਾ ਹੋ ਗਈ ਹੈ ਤੇ ਇਨ੍ਹਾਂ ਵਿਚ ਰਹਿਣ ਵਾਲੇ ਕਰਮਚਾਰੀਆਂ 'ਤੇ ਹਰ ਵੇਲੇ ਖ਼ਤਰੇ ਦੀ ਤਲਵਾਰ ਲਟਕਦੀ ਹੈ | ਆਏ ਦਿਨ ਇਨ੍ਹਾਂ ...
ਨੂਰਪੁਰ ਬੇਦੀ, 16 ਜੁਲਾਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2018-19 ਲਈ ਓਪਨ ਸਕੂਲ ਦਸਵੀਂ ਤੇ ਬਾਰ੍ਹਵੀਂ ਕਲਾਸ ਲਈ ਰੂਪਨਗਰ ਜ਼ਿਲ੍ਹੇ ਦੇ 11 ਨਿੱਜੀ ਤੇ ਏਡਿਡ ਸਕੂਲਾਂ ਨੂੰ ਅਧਿਐਨ ਕੇਂਦਰ ਵਜੋਂ ਮਾਨਤਾ ਦਿੱਤੀ ਹੈ | ਇਨ੍ਹਾਂ ਅਧਿਐਨ ...
ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਜ਼ਿਲ੍ਹਾ ਰੂਪਨਗਰ ਦੇ ਨਵੇਂ ਆਏ ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਖ਼ਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਤਖ਼ਤ ਸ੍ਰੀ ...
ਨੂਰਪੁਰ ਬੇਦੀ, 16 ਜੁਲਾਈ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਇਲਾਕੇ ਦੇ 66 ਕੇ.ਵੀ. ਸਬ ਸਟੇਸ਼ਨ ਸਿੰਘਪੁਰ ਤੇ ਬਜਰੂੜ ਨੂੰ ਸ੍ਰੀ ਅਨੰਦਪੁਰ ਸਾਹਿਬ ਗਰਿੱਡ ਤੋਂ 66 ਕੇ. ਵੀ. ਲਾਈਨ ਰਾਹੀਂ ਦਿੱਤੀ ਜਾ ਰਹੀ ਬਿਜਲੀ ਸਪਲਾਈ ਦੀ ਤਾਰ ਟੁੱਟ ਜਾਣ ਕਾਰਨ ਸੋਮਵਾਰ ਨੂੰ ...
ਨੂਰਪੁਰ ਬੇਦੀ, 16 ਜੁਲਾਈ (ਰਾਜੇਸ਼ ਚੌਧਰੀ)- ਸਮਾਜ ਸੇਵੀ ਸੰਸਥਾ ਦੂਨ ਵੈੱਲਫੇਅਰ ਸੁਸਾਇਟੀ ਨੂਰਪੁਰ ਬੇਦੀ ਦੀ ਮੀਟਿੰਗ ਪਿੰਡ ਸਿੰਬਲ ਮਾਜਰਾ ਵਿਖੇ ਸਾਬਕਾ ਮੈਨੇਜਰ ਰਮੇਸ਼ ਚੰਦਰ ਸ਼ਰਮਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਖ-ਵੱਖ ਖੇਤਰੀ ਮੁੱਦਿਆਂ 'ਤੇ ਚਰਚਾ ਕੀਤੀ ਗਈ ...
ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸਥਾਨਕ ਬਾਰ ਐਸੋਸੀਏਸ਼ਨ ਵਿਖੇ ਉਪ ਮੰਡਲ ਨਿਆਇਕ ਮੈਜਿਸਟੇ੍ਰਟ ਅਸ਼ੋਕ ਚੌਹਾਨ ਤੇ ਮਾਣਯੋਗ ਜੱਜ ਗੁਰਪ੍ਰੀਤ ਕੌਰ ਨੇ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਵਕੀਲ ਭਾਈਚਾਰੇ ਨਾਲ ਪਲੇਠੀ ਮੀਟਿੰਗ ...
ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪੰਜਾਬ ਸਰਕਾਰ ਵਲੋਂ ਪੀ. ਸੀ. ਐੱਸ. ਅਫ਼ਸਰਾਂ ਦੇ ਕੀਤੇ ਤਬਾਦਲਿਆਂ ਤਹਿਤ ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਨਿਯੁਕਤ ਨਵੇਂ ਉਪ ਮੰਡਲ ਮੈਜਿਸਟੇ੍ਰਟ ਹਰਬੰਸ ਸਿੰਘ ਨੇ ਅੱਜ ਆਪਣਾ ਅਹੁਦਾ ...
ਨੰਗਲ, 16 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ ਪ੍ਰੈੱਸ ਕਲੱਬ ਵਲੋਂ ਅਸ਼ੋਕ ਚੋਪੜਾ ਦੀ ਅਗਵਾਈ 'ਚ ਮੋਤੀ ਮਹਿਲ ਭਾਖੜਾ ਪਿੰਡ 'ਚ ਪਾਣੀ ਦੇ ਮਹੱਤਵ ਬਾਰੇ ਇਕ ਸਮਾਗਮ ਕਰਵਾਇਆ ਗਿਆ | ਰੂਪਨਗਰ ਪ੍ਰੈੱਸ ਕਲੱਬ ਦੇ ਪ੍ਰਤੀਨਿਧੀ ਸਤਨਾਮ ਸਿੰਘ ਸੱਤੀ ਇਸ ਮੌਕੇ ਮੁੱਖ ...
ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਭਵਨ ਤੇ ਉਸਾਰੀ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਿੱਥੇ ਸ਼ਹਿਰ ਅੰਦਰ ਰੋਸ ਰੈਲੀ ਕੀਤੀ ਗਈ ਉੱਥੇ ਹੀ ਸਥਾਨਕ ਤਹਿਸੀਲਦਾਰ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ | ਮੰਗ ਪੱਤਰ ਵਿਚ ...
ਰੂਪਨਗਰ, 16 ਜੁਲਾਈ (ਮਨਜਿੰਦਰ ਸਿੰਘ ਚੱਕਲ)- ਸੁਮੀਤ ਜਾਰੰਗਲ ਨੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ ਗਿਆ | ਸ੍ਰੀ ਜਾਰੰਗਲ 2009 ਬੈਚ ਦੇ ਆਈ. ਏ. ਐੱਸ. ...
ਰੂਪਨਗਰ, 16 ਜੁਲਾਈ (ਸਤਨਾਮ ਸਿੰਘ ਸੱਤੀ)- ਨਗਰ ਕੌਾਸਲ ਦੀ ਮੀਟਿੰਗ ਵਿਚ ਸਾਬਕਾ ਕਾਂਗਰਸੀ ਪ੍ਰਧਾਨ ਅਸ਼ੋਕ ਵਾਹੀ ਦੁਆਰਾ ਅਕਾਲੀ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੂੰ ਘੁੱਗੂ ਪ੍ਰਧਾਨ ਕਹਿਣ 'ਤੇ ਅਕਾਲੀ ਤੇ ਕਾਂਗਰਸੀ ਕੌਾਸਲਰਾਂ ਸਮੇਤ ਵਾਹੀ ਤੇ ਮੱਕੜ ਦਰਮਿਆਨ ਖੂਬ ...
ਸ੍ਰੀ ਚਮਕੌਰ ਸਾਹਿਬ, 16 ਜੁਲਾਈ (ਜਗਮੋਹਣ ਸਿੰਘ ਨਾਰੰਗ)- ਬਲਾਕ ਸ੍ਰੀ ਚਮਕੌਰ ਸਾਹਿਬ ਅੰਦਰ ਪੰਚਾਇਤੀ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਕੀਤੀਆਂ ਜਾ ਚੁੱਕੀਆਂ ਹਨ, ਚੋਣਾਂ ਲੜਨ ਦੇ ਚਾਹਵਾਨ ਆਪਣੇ ਸਮਰਥਕਾਂ ਨਾਲ ਸੰਪਰਕ ਸ਼ੁਰੂ ਕੀਤਾ ...
ਰੂਪਨਗਰ, 16 ਜੁਲਾਈ (ਸਤਨਾਮ ਸਿੰਘ ਸੱਤੀ)- ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਜ਼ਿਲ੍ਹਾ ਸੀਟੂ ਵਲੋਂ ਦਿੱਤੇ ਸੱਦੇ 'ਤੇ ਅੱਜ ਰੂਪਨਗਰ ਐੱਸ. ਡੀ. ਐੱਮ. ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਵਫ਼ਦ ਵਿਚ ਮਾਸਟਰ ਦਲੀਪ ਸਿੰਘ ਘਨੌਲਾ, ਹਰੀ ਸਿੰਘ ਛੋਟੀ ਝੱਖੀਆਂ ਤਹਿਸੀਲ ...
ਬੇਲਾ, 16 ਜੁਲਾਈ (ਮਨਜੀਤ ਸਿੰਘ ਸੈਣੀ)- ਪੰਜਾਬ ਸਰਕਾਰ ਵਲੋ ਆਰੰਭੀ ਤੰਦਰੁਸਤ ਪੰਜਾਬ ਮਿਸ਼ਨ ਦਾ ਹੇਠਲੇ ਪੱਧਰ 'ਤੇ ਕਿੰਨੀ ਨੂੰ ਸਫ਼ਲ ਹੋ ਰਹੀ ਹੈ ਇਸ ਦੀ ਪ੍ਰਤੱਖ ਮਿਸਾਲ ਨਜ਼ਦੀਕੀ ਪਿੰਡ ਸਲਾਹਪੁਰ ਵਿਖੇ ਦੇਖੀ ਜਾ ਸਕਦੀ ਹੈ | ਪਿੰਡ ਦੀਆਂ ਗਲੀਆਂ-ਨਾਲੀਆਂ ਦੇ ਗੰਦੇ ...
ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਪ੍ਰਧਾਨ ਹਰਜੀਤ ਸਿੰਘ ਅਚਿੰਤ ਦੇ ਘਰ ਪਹੁੰਚ ਕੇ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਉਨ੍ਹਾਂ ਦਾ ਹਾਲਚਾਲ ਪੁੱਛਿਆ | ਦੱਸਣਯੋਗ ਹੈ ਕਿ ...
ਮੋਰਿੰਡਾ, 16 ਜੁਲਾਈ (ਪਿ੍ਤਪਾਲ ਸਿੰਘ)- ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵਲੋਂ 20 ਜੁਲਾਈ ਤੋਂ ਮੁਕੰਮਲ ਹੜਤਾਲ ਅਤੇ ਚੱਕਾ ਜਾਮ ਕਰਨ ਦੇ ਦਿੱਤੇ ਸੱਦੇ ਨੂੰ ਲੈ ਕੇ ਸਫਲ ਬਣਾਉਣ ਲਈ ਟਰੱਕ ਯੂਨੀਅਨ ਮੋਰਿੰਡਾ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ...
ਨੰਗਲ, 16 ਜੁਲਾਈ (ਗੁਰਪ੍ਰੀਤ ਗਰੇਵਾਲ)- ਬਾਬਾ ਊਦੋ ਮੰਦਰ ਦੇ ਬਾਹਰ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਅਗਿਆਤ ਚੋਰਾਂ ਨੇ 15 ਹਜ਼ਾਰ ਰੁਪਏ/ ਦਸਤਾਵੇਜ਼ ਚੋਰੀ ਕਰ ਲਏ | ਮੈਡਮ ਅੰਜੂ ਕੌਸ਼ਲ ਸਿਰਫ਼ 15 ਮਿੰਟ ਲਈ ਹੀ ਮੰਦਰ 'ਚ ਗਏ ਤੇ ਜਿਵੇਂ ਹੀ ਬਾਹਰ ਆਏ ਤਾਂ ਸ਼ੀਸ਼ਾ ਟੁੱਟਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX