ਪਾਤੜਾਂ, 16 ਜੁਲਾਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖਾਲਸਾ)-ਪਾਤੜਾਂ ਇਲਾਕੇ ਵਿਚ ਵਧ ਰਹੇ ਨਸ਼ਿਆਂ ਦੇ ਸਬੰਧ 'ਚ ਛਪੀਆਂ ਖ਼ਬਰਾਂ ਮਗਰੋਂ ਪਾਤੜਾਂ ਪੁਲਿਸ ਨੇ ਹਰਕਤ ਵਿਚ ਆਉਂਦਿਆਂ ਵੱਖ-ਵੱਖ 8 ਮਾਮਲੇ ਦਰਜ ਕਰਕੇ 6 ਮਰਦਾਂ ਤੇ 4 ਔਰਤਾਂ ਨੂੰ ਕਾਬੂ ਕਰਕੇ ਇਨ੍ਹਾਂ ...
ਸਮਾਣਾ, 16 ਜੁਲਾਈ (ਪ੍ਰੀਤਮ ਸਿੰਘ ਨਾਗੀ)-ਦੇਸ਼ ਵਿਚ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ 2 ਕਰੋੜ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇਗੀ ਲੇਕਿਨ ਹੁਣ ਤੱਕ 2 ਲੱਖ ਲੋਕਾਂ ਨੂੰ ਵੀ ਨੌਕਰੀ ਨਹੀਂ ਦਿੱਤੀ ਗਈ | ਜਦੋਂ ਕਿ ਦੇਸ਼ ਦੇ ਅੰਦਰ ...
ਬਨੂੜ, 16 ਜੁਲਾਈ (ਭੁਪਿੰਦਰ ਸਿੰਘ)-ਬਨੂੜ ਜੀਰਕਪੁਰ ਕੌਮੀ ਮਾਰਗ 'ਤੇ ਸਥਿਤ ਪਿੰਡ ਬਸੀ ਈਸੇ ਖਾਂ ਨੇੜੇ ਟਰੈਕਟਰ ਤੇ ਪਾਣੀ ਦੇ ਟੈਕਰ ਦੀ ਲਪੇਟ ਵਿਚ ਆਉਣ ਕਾਰਨ ਇਕ ਅਣਪਛਾਤੇ ਨੌਜਵਾਨ ਦੀ ਮੌਤ ਹੋ ਗਈ | ਏ.ਐਸ.ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਰਾਤੀ 10 ਵਜੇ ਦੇ ਕਰੀਬ ਜੀਰਕਪੁਰ ...
ਬਨੂੜ, 16 ਜੁਲਾਈ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 12 ਦੀ ਉੱਤਮ ਕਲੋਨੀ ਵਿਚ ਰਹਿੰਦੇ 50 ਸਾਲਾ ਵਿਅਕਤੀ ਨੇ ਮਾਨਸਿਕ ਪੇ੍ਰਸ਼ਾਨੀ ਦੇ ਚੱਲਦੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਏ.ਐਸ.ਆਈ1 ਗੁਰਨਾਮ ਸਿੰਘ ਨੇ ਦੱਸਿਆ ਕਿ ਅਮਰੀਕ ਸਿੰਘ ਆਪਣੀ ਬਿਮਾਰੀ ਤੋਂ ...
ਪਟਿਆਲਾ, 16 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਫਲ ਤੇ ਸਬਜ਼ੀਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਅੱਜ ਪੰਜਾਬ ਮੰਡੀ ਬੋਰਡ ਅਤੇ ਬਾਗ਼ਬਾਨੀ ...
ਜਸਪਾਲ ਸਿੰਘ ਢਿੱਲੋਂ ਪਟਿਆਲਾ, 16 ਜੁਲਾਈ : ਅੱਜ ਸਾਵਣ ਦਾ ਪਹਿਲਾ ਦਿਨ ਹੈ, ਲੋਕਾਂ ਨੂੰ ਆਸ ਸੀ ਕਿ ਅੱਜ ਬਰਸਾਤ ਜ਼ਰੂਰ ਆਵੇਗੀ | ਇਸ ਮਾਮਲੇ 'ਚ ਇੰਦਰਦੇਵਤਾ ਨੇ ਪਟਿਆਲਾ ਸ਼ਹਿਰ ਅੰਦਰ ਧੰਨ-ਧੰਨ ਕਰਵਾ ਦਿੱਤੀ | ਜ਼ਿਲੇ੍ਹ ਦੇ ਹੋਰਨਾਂ ਖੇਤਰਾਂ 'ਚ ਬਰਸਾਤ ਨਹੀਂ ਹੋਈ | ...
ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਐਸ.ਐਸ.ਪੀ. ਮਨਦੀਪ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮਾੜੇ ਅਨਸਰਾਂ ਿਖ਼ਲਾਫ਼ ਸਰਗਰਮ ਹੋਈ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਭਾਜੜਾਂ ਪਾ ਦਿੱਤੀਆਂ ਹਨ | ਨਾਭਾ ਪੁਲਿਸ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਪਿੰਡਾਂ ਤੇ ਸ਼ਹਿਰ ਵਿਚ ਗਸ਼ਤ ...
ਸਮਾਣਾ, 16 ਜੁਲਾਈ (ਪ੍ਰੀਤਮ ਸਿੰਘ ਨਾਗੀ)-ਸਮਾਣਾ ਉੱਪ-ਮੰਡਲ ਦੇ ਪਿੰਡ ਧਨੋਰੀ ਵਿਚ ਅੱਜ ਇਕ ਨੌਜਵਾਨ ਕੂਲਰ ਦੇ ਅੰਦਰ ਹੱਥ ਲਗਾਉਣ 'ਤੇ ਕਰੰਟ ਲਗ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ ਉਸ ਦੀ ਪਹਿਚਾਣ ਅੰਿ੍ਮਤਪਾਲ ਸਿੰਘ ਦੇ ਰੂਪ ਵਿਚ ਹੋਈ | ਮਿ੍ਤਕ ਨੌਜਵਾਨ ਦੀ ਉਮਰ 2 ਸਾਲ ਤੇ ...
ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਪਲਾਟ 'ਤੇ ਕਬਜਾ ਕਰਨ ਦੀ ਨੀਅਤ ਨਾਲ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇਕੋ ਪਰਿਵਾਰ ਦੇ 4 ਜਣਿਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ...
ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਦੋ ਕਾਰ ਸਵਾਰਾਂ ਨੂੰ 255 ਗਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਸ਼ਹਿਰੀ ...
ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ ਵਿਚ ਪੱਪੂ ਰਾਮ ਪੁੱਤਰ ਚੰਨਣ ਰਾਮ ਵਾਸੀ ਮੋਤੀ ਬਾਗ਼ ਅਲੌਹਰਾਂ ਗੇਟ ਨਾਭਾ ਦੀ ਸ਼ਿਕਾਇਤ 'ਤੇ ਜੱਸੀ ਪੁੱਤਰ ਪ੍ਰਕਾਸ਼ ਰਾਮ ਵਾਸੀ ਅਲੌਹਰਾਂ ਗੇਟ ਦੇ ਿਖ਼ਲਾਫ਼ ਸ਼ਿਕਾਇਤ ਕਰਤਾ ਦੀ ਨਾਬਾਲਗ ਲੜਕੀ ਸੋਨੀਆ (ਅਸਲੀ ...
ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਸੁਖਦੀਪ ਕੌਰ ਪਤਨੀ ਮਨਜੀਤ ਸਿੰਘ ਵਾਸੀ ਪਿੰਡ ਹਿਆਣਾ ਕਲਾਂ ਤਹਿਸੀਲ ਨਾਭਾ ਦੀ ਸ਼ਿਕਾਇਤ 'ਤੇ ਧਰਮ ਰਾਜ ਪੁੱਤਰ ਤੁਲੀ ਨਰਾਇਣ ਵਾਸੀ ਗਲੀ ਨੰ. 3, ਸ਼ਿਵਪੁਰੀ ਨਾਭਾ, ਓਸ਼ੀਅਨ ਟਰੈਵਲਜ਼ ਨਾਭਾ ਦੇ ਮਾਲਕ ਗੁਰਦਰਸ਼ਨ ਸਿੰਘ ਪੁੱਤਰ ਅਮਰ ...
ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਨਾਭਾ ਦੀ ਅਤਿ ਸੁਰੱਖਿਆ ਜੇਲ੍ਹ ਵਿਚੋਂ ਇੱਕ ਮੋਬਾਈਲ ਫ਼ੋਨ ਦੇ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਦੀ ਤਲਾਸ਼ੀ ਦੌਰਾਨ ਇੱਕ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਬਿਨਾਂ ਸਿੰਮ ਦੇ ਬਰਾਮਦ ਹੋਇਆ ...
ਪਟਿਆਲਾ, 16 ਜੁਲਾਈ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਗਗਨਦੀਪ ਬੱਸੀ, ਸੁਰਿੰਦਰ ਬੱਸੀ, ਊਸਾ ਬੱਸੀ ਵਾਸੀ ਗਰੇਵਾਲ ਐਵਿਨਿਊ ਮਨਜੀਤ ਨਗਰ ਭਾਦਸੋਂ ਰੋਡ ਪਟਿਆਲਾ ਦੇ ਿਖ਼ਲਾਫ਼ ਮਾਮਲਾ ...
ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਪਲਾਟ 'ਤੇ ਕਬਜਾ ਕਰਨ ਦੀ ਨੀਅਤ ਨਾਲ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇਕੋ ਪਰਿਵਾਰ ਦੇ 4 ਜਣਿਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ...
ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ)-ਬਲਾਕ ਘਨੌਰ ਦੇ ਪਿੰਡ ਹਾਸ਼ਮਪੁਰ ਦੇ ਲੰਘੇ ਮਹੀਨੇ ਮੁਅੱਤਲ ਕੀਤੇ ਗਏ ਸਰਪੰਚ ਸੁਖਦੀਪ ਸਿੰਘ ਨੂੰ ਹਾਈਕੋਰਟ ਨੇ ਹਾਲ ਦੀ ਘੜੀ 13 ਸਤੰਬਰ ਤੱਕ ਰਾਹਤ ਦਿੰਦਿਆਂ ਸਟੇਅ ਦੇ ਦਿੱਤੀ ਹੈ | ਜਾਣਕਾਰੀ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ...
ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਫਸਟ ਸਿੱਖ ਲਾਈਟ ਬਟਾਲੀਅਨ ਦੀ 75ਵੀਂ ਵਰ੍ਹੇਗੰਢ ਸਬੰਧੀ ਇੱਕ ਵਿਸ਼ੇਸ਼ ਬੈਠਕ ਹੋਈ, ਜਿਸ ਵਿਚ ਬਟਾਲੀਅਨ ਦੀ 29 ਸਤੰਬਰ ਤੋਂ 1 ਅਕਤੂਬਰ ਤੱਕ ਮਨਾਈ ਜਾਣ ਵਾਲੀ 75ਵੀਂ ਵਰ੍ਹੇਗੰਢ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਡਿਊਟੀਆਂ ਲਗਾਈਆਂ ...
ਦੜਾ ਸੱਟਾ ਲਗਾਉਂਦੇ ਵੀ ਦੋ ਜਣੇ 3690 ਰੁਪਏ ਸਮੇਤ ਕਾਬੂ ਪਟਿਆਲਾ, 16 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ 400 ਗੋਲੀਆਂ, 56 ਬੋਤਲਾਂ ...
ਘਨੌਰ, 16 ਜੁਲਾਈ (ਬਲਜਿੰਦਰ ਸਿੰਘ ਗਿੱਲ)-ਪਿੰਡ ਕਪੂਰੀ ਵਿਚ ਨੌਜਵਾਨ ਸੇਵਾ ਸੁਸਾਇਟੀ ਵਲੋਂ ਸਵੱਛ ਪੰਜਾਬ ਅਭਿਆਨ ਤਹਿਤ ਪਿੰਡ ਵਿਚ ਸਫ਼ਾਈ ਕੀਤੀ ਗਈ | ਜਿਸ ਨਾਲ ਪਿੰਡ ਬਿਮਾਰੀਆਂ ਤੋਂ ਬਚਿਆ ਜਾ ਸਕੇਗਾ | ਇਸ ਮੁਹਿੰਮ ਤਹਿਤ ਨੌਜਵਾਨ ਪਿੰਡ ਦੀਆਂ ਗਲੀਆਂ-ਨਾਲੀਆਂ, ...
ਨਾਭਾ, 16 ਜੁਲਾਈ (ਕਰਮਜੀਤ ਸਿੰਘ)-14 ਪੰਜਾਬ ਬਟਾਲੀਅਨ ਐਨ.ਸੀ.ਸੀ. ਨਾਭਾ ਦਾ 10 ਦਿਨਾ ਸਿਖਲਾਈ ਕੈਂਪ-116 ਆਸਰਾ ਕਾਲਜ ਭਵਾਨੀਗੜ੍ਹ ਵਿਖੇ ਕਮਾਂਡਿੰਗ ਅਫਸਰ-ਕਮ-ਕੈਂਪ ਕਮਾਡੈਂਟ ਕਰਨਲ ਸੱਜਲ ਜੈਨ ਦੀ ਅਗਵਾਈ ਹੇਠ ਸਫਲਤਾ ਪੂਰਵਕ ਸੰਪੰਨ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਨਹਿਰੀ ਯੁਵਾ ਕੇਂਦਰ ਪਟਿਆਲਾ ਵਲੋਂ ਸੁਰਿੰਦਰ ਸੈਣੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੇ ਦਿਸ਼ਾ-ਨਿਰਦੇਸ਼ ਹੇਠ ਸ਼ਿਵ ਸਪੋਰਟਸ ਕਲੱਬ ਕੋਟਲੀ ਦੇ ਸਹਿਯੋਗ ਨਾਲ ਸੰਕਲਪ ਸੁਸਾਇਟੀ ਪੰਜਾਬ ਦਾ ਨਸ਼ਾ ਵਿਰੋਧੀ ਅਭਿਆਨ ਤਹਿਤ ਨਾਟਕ ਮੇਲਾ ...
ਸਮਾਣਾ, 16 ਜੁਲਾਈ (ਪ੍ਰੀਤਮ ਸਿੰਘ ਨਾਗੀ)-ਪੰਜਾਬੀ ਯੂਨੀਵਰਸਿਟੀ ਦੇ ਸਾਰੇ ਕਾਲਜਾਂ ਵਿਚ ਅੱਜ ਤੋਂ ਦਾਖ਼ਲੇ ਸ਼ੁਰੂ ਹੋ ਗਏ ਵਿਦਿਆਰਥੀਆਂ ਦੇ ਵਿਚ ਦਾਖ਼ਲੇ ਦੇ ਲਈ ਆਨਲਾਈਨ ਬੇਨਤੀ ਪੱਤਰ ਭੇਜੇ ਹਨ ਜਿਸਨੂੰ ਅੱਜ ਚੈਕ ਕਰਵਾਇਆ ਜਾ ਰਿਹਾ ਹੈ | ਪੇਂਡੂ ਖੇਤਰਾਂ ਦੀ ਲੜਕੀਆਂ ...
ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਪ੍ਰਾਇਮਰੀ ਅਧਿਆਪਕਾਂ ਦੀ ਨਿਰੋਲ ਜਥੇਬੰਦੀ ਈ.ਟੀ.ਯੂ ਦੀ ਪਟਿਆਲਾ ਇਕਾਈ ਨੇ (ਪੁਰਾਣੀ ਪੈਨਸ਼ਨ ਸਕੀਮ ਸਾਡਾ ਹੱਕ ਦੇ ਨਾਅਰੇ) ਦੇ ਅਧੀਨ ਆਪਣੀ ਮੰਗ ਨੂੰ ਵਿਧਾਨ ਸਭਾ ਵਿਚ ਚੁੱਕਣ ਸਬੰਧੀ ...
ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਮੀਂਹ ਦੇ ਮੌਸਮ ਵਿਚ ਥਾਂ-ਥਾਂ ਪਾਣੀ ਖੜ੍ਹਨ ਨਾਲ ਡੇਂਗੂ, ਚਿਕਨਗੁਨੀਆ, ਮਲੇਰੀਆ ਤੇ ਹੋਰ ਕਈ ਬਿਮਾਰੀਆਂ ਨਾਲ ਲੋਕ ਬਿਮਾਰ ਹੋ ਜਾਂਦੇ ਹਨ ਕਿਉਂਕਿ ਪਾਣੀ ਨਾਲ ਮੱਛਰਾਂ ਦੀ ਭਰਮਾਰ ਹੋ ਜਾਂਦੀ ਹੈ | ਇਸ ਤੋਂ ਇਲਾਵਾ ਲੋਕਾਂ ਨੰੂ ਸਾਫ਼ ...
ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ)-ਬਲਾਕ ਘਨੌਰ ਦੇ ਪਿੰਡ ਹਾਸ਼ਮਪੁਰ ਦੇ ਲੰਘੇ ਮਹੀਨੇ ਮੁਅੱਤਲ ਕੀਤੇ ਗਏ ਸਰਪੰਚ ਸੁਖਦੀਪ ਸਿੰਘ ਨੂੰ ਹਾਈਕੋਰਟ ਨੇ ਹਾਲ ਦੀ ਘੜੀ 13 ਸਤੰਬਰ ਤੱਕ ਰਾਹਤ ਦਿੰਦਿਆਂ ਸਟੇਅ ਦੇ ਦਿੱਤੀ ਹੈ | ਜਾਣਕਾਰੀ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ...
ਦੇਵੀਗੜ੍ਹ, 16 ਜੁਲਾਈ (ਮੁਖ਼ਤਿਆਰ ਸਿੰਘ ਨੋਗਾਵਾਂ)-ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਜ਼ੁਲਕਾਂ ਦੇ ਮੁਖੀ ਇੰਸ: ਹਰਬਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਾਕੀ ਰੌਹੜ ਜਗੀਰ ਦੇ ਇੰਚਾਰਜ ਸਹਾਇਕ ਥਾਣੇਦਾਰ ਦਰਸ਼ਨ ਸਿੰਘ ...
ਪਟਿਆਲਾ, 16 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਕਾਨੂੰਨੀ ਸੇਵਾਵਾਂ ਦੀ ਜਾਗਰੂਕਤਾ ਬਾਰੇ ਇੱਕ ਵਿਸ਼ੇਸ਼ ਕੈਂਪ ਮਿਤੀ 28 ਜੁਲਾਈ ਨੂੰ ਸ਼ੁਤਰਾਣਾ ਵਿਖੇ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਚੀਫ਼ ...
ਪਟਿਆਲਾ, 16 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਸਥਿਤ ਵੱਡੀ ਰੌਣੀ ਦੀ ਰਹਿਣ ਵਾਲੀ 16 ਸਾਲਾ ਲੜਕੀ ਰੋਜ਼ਾਨਾ ਦੀ ਤਰ੍ਹਾਂ ਪੜ੍ਹਨ ਲਈ ਸਕੂਲ ਗਈ ਸੀ ਪਰ ਘਰ ਵਾਪਸ ਨਹੀਂ ਆਈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ...
ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਸਬ-ਡਵੀਜ਼ਨ ਘਮਰੋਦਾ ਦੇ ਪਿੰਡ ਮੰਡੋੜ ਵਿਖੇ ਇੱਕ ਹੀ ਰਾਤ ਵਿਚ ਚੋਰਾਂ ਨੇ ਪੰਜ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਦਰਅਸਲ ਚੋਰਾਂ ਨੇ ਪਿੰਡ ਮੰਡੋੜ ਦੇ ਪੰਜ ਕਿਸਾਨਾਂ ਦੇ ਖੇਤਾਂ ਵਿਚ ਬਿਜਲੀ ਸਪਲਾਈ ਲਈ ਪਾਵਰਕਾਮ ਵਿਭਾਗ ਵਲੋਂ ...
ਪਟਿਆਲਾ, 16 ਜੁਲਾਈ (ਗੁਰਵਿੰਦਰ ਸਿੰਘ ਔਲਖ)-ਨੈਸ਼ਨਲ ਥੀਏਟਰ ਆਰਟਸ ਸੋਸਾਇਟੀ ਦੇ ਨਿਰਦੇਸ਼ਕ ਪ੍ਰਾਣ ਸੱਭਰਵਾਲ-ਸੁਨੀਤਾ ਸੱਭਰਵਾਲ ਵਲੋਂ ਥੀਏਟਰ ਵਰਕਸ਼ਾਪ ਦਾ ਸਮਾਪਨ, ਰਾਜ ਦੀਆਂ ਪ੍ਰਸਿੱਧ ਸਮਾਜਿਕ ਸ਼ਖ਼ਸੀਅਤਾਂ, ਮੈਂਬਰ ਲੋਕ ਸਭਾ ਡਾ. ਧਰਮਵੀਰ ਗਾਂਧੀ, ਵਿਸ਼ਵ ...
ਪਟਿਆਲਾ, 16 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਪਟਿਆਲਾ ਦੇ ਆਦੇਸ਼ਾਂ ਤਹਿਤ ਤਹਿਸੀਲ ਪਟਿਆਲਾ ਦੇ 231 ਪਿੰਡਾਂ ਵਿਚ ਉਪ ਮੰਡਲ ਮੈਜਿਸਟਰੇਟ ਪਟਿਆਲਾ ਅਨਮੋਲ ਸਿੰਘ ...
ਪਟਿਆਲਾ, 16 ਜੁਲਾਈ (ਜ.ਸ. ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਚੋਣ ਕੀਤੀ ਗਈ ਪਿੰਡ ਕਾਮੀਕਲਾਂ ਬਲਾਕ (ਘਨੌਰ) ਵਿਖੇ ਪਟਿਆਲਾ-2 ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਿਉਣਾ, ਮੀਤ ਪ੍ਰਧਾਨ ਸ਼ੇਰ ਸਿੰਘ ਸਿੱਧੂਵਾਲ, ਬੰਤ ਸਿੰਘ ਕਾਠਮੱਠੀ ਖਜਾਨਚੀ, ਇਕਾਈ ...
ਪਟਿਆਲਾ, 16 ਜੁਲਾਈ (ਗੁਰਵਿੰਦਰ ਸਿੰਘ ਔਲਖ)-ਰਾਜਿੰਦਰ ਸਿੰਘ ਚਹਿਲ ਫਿਜ਼ੀਕਲ ਕਾਲਜ ਕਲਿਆਣ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ | ਕਾਲਜ ਚੇਅਰਮੈਨ ਰਾਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੇਂ ਦੀ ਮੰਗ ਅਨੁਸਾਰ ਕਾਲਜ ...
ਪਟਿਆਲਾ, 16 ਜੁਲਾਈ (ਭਗਵਾਨ ਦਾਸ)-ਇੱਥੋਂ ਗੁਰੂ ਪੁਰਣੀਮਾ ਉਤਸਵ ਮਨਾਉਣ ਦਾ ਆਰੰਭ ਕਰਦੇ ਹੋਏ ਆਚਾਰੀਆ ਸਵਾਮੀ ਸੁਧਾਂਸ਼ੂ ਜੀ ਨੇ ਇੱਕ ਵਿਸ਼ਾਲ ਇੱਕਠ ਨੰੂ ਆਪਣੇ ਪਰਵਚਨਾਂ ਰਾਹੀਂ ਸਫ਼ਲ ਜੀਵਨ ਬਸਰ ਕਰਨ ਲਈ 'ਅਨੁਸ਼ਾਸ਼ਨ' ਤੇ 'ਪ੍ਰਸੰਨਤਾ' 'ਤੇ ਜ਼ੋਰ ਦਿੱਤਾ | ਉਨ੍ਹਾਂ ...
ਰਾਜਪੁਰਾ, 16 ਜੁਲਾਈ (ਰਣਜੀਤ ਸਿੰਘ)-ਪੰਜਾਬ ਵਿਚ ਪੰਚਾਇਤ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੇੜੇ ਆ ਜਾਣ ਤੇ ਪਾਰਟੀ ਦੇ ਹੋਰ ਕੰਮਾਂ ਕਾਰਾਂ ਨੰੂ ਵੇਖਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਅਬਜ਼ਰਵਰ ...
ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸਕਾਲਰ ਫੀਲਡਜ਼ ਸਕੂਲ ਵਿਚ ਮਿਹਨਤ ਅਤੇ ਲਗਨ ਨਾਲ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ 14 ਹੋਣਹਾਰ ਵਿਦਿਆਰਥੀਆਂ ਅਤੇ ਮਾਪਿਆ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ | ਇਨ੍ਹਾਂ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਚੰਗੇ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਡਾ. ਗੁਰਦੀਪ ਸਿੰਘ ਬਤਰਾ ਪੁੱਜੇ | ਪ੍ਰੋਗਰਾਮ ਦੀ ਸ਼ੁਰੂਆਤ 'ਸ਼ਮ੍ਹਾ ਰੌਸ਼ਨ' ਕਰਕੇ ਕੀਤੀ ਗਈ | ਪ੍ਰੋਗਰਾਮ ਵਿਚ ਸਨਮਾਨਿਤ ਹੋਣ ਵਾਲੇ ਵਿਦਿਆਰਥੀ ਮਨੋਹਰ ਸਿੰਗਲਾ, ਰੂੁਬਲਪ੍ਰੀਤ ਕੋਰ, ਕਿਰਨਜੋਤ ਕੌਰ, ਮਨਨ ਗੋਇਲ, ਸੌਰਵ ਸੂਦ, ਅਮਨਰੀਤ ਸਿੰਘ ਸੋਢੀ ਸਨ | ਇਸ ਤੋਂ ਇਲਾਵਾ ਪ੍ਰੋਗਰਾਮ ਵਿਚ ਵਿਦਿਆਰਥੀ ਮਨਨ ਸਿੰਘ, ਜਸਲੀਨ ਕੌਰ, ਛਵੀ ਸਿੰਗਲਾ, ਪਲਕ ਬਾਂਸਲ, ਮਨਮਹਿਕ ਅਤੇ ਸਰਪ੍ਰੀਤ ਸਿੰਘ ਟਿਵਾਣਾ ਵੀ ਸਨਮਾਨਿਤ ਹੋਏ | ਇਨ੍ਹਾਂ ਸਾਰੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਐਸ.ਐਸ.ਚੱਢਾ ਦੁਆਰਾ ਸਨਮਾਨਿਤ ਕੀਤਾ ਗਿਆ | ਮਾਪਿਆਂ ਦੁਆਰਾ ਸਕੂਲ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ | ਸਕੂਲ ਦੇ ਡਾਇਰੈਕਟਰ ਐਸ.ਐਸ. ਸੋਢੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਜੀਵਨ ਵਿਚ ਸਫਲਤਾ ਪ੍ਰਾਪਤ ਕਰਨ ਲਈ ਸ਼ੁਰੂ ਤੋਂ ਹੀ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ | ਪਿ੍ੰਸੀਪਲ ਮੈਡਮ ਚੰਦਨਦੀਪ ਕੌਰ ਨੇ ਕਿਹਾ ਵਿਦਿਆਰਥੀਆਂ ਨੂੰ ਪ੍ਰੇਰਿਤ ਅਤੇ ਉਤਸ਼ਾਹਿਤ ਕਰਨ ਦੇ ਨਾਲ ਹੀ ਵਧੀਆ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ | ਉਨਾਂ ਇਸ ਮੌਕੇ ਪੁੱਜੇ ਮੁੱਖ ਮਹਿਮਾਨ, ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ |
ਪਟਿਆਲਾ, 16 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਾਭਾ ਰੋਡ ਤੋਂ ਲੰਘਦੀ ਭਾਖੜਾ ਨਹਿਰ ਵਿਚੋਂ ਇਕ ਵਿਦਿਆਰਥਣ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਸ ਨੂੰ ਭੋਲੇ ਸ਼ੰਕਰ ਡਾਇਵਰਜ਼ ਕਲੱਬ ਦੇ ਗੋਤਾਖੋਰਾਂ ਵਲੋਂ ਨਹਿਰ ਵਿਚੋਂ ਬਾਹਰ ਕੱਢਿਆ ਗਿਆ ਹੈ | ...
ਦੇਵੀਗੜ੍ਹ, 16 ਜੁਲਾਈ (ਮੁਖ਼ਤਿਆਰ ਸਿੰਘ ਨੋਗਾਵਾਂ)-ਇੱਥੋਂ ਨੇੜਲੇ ਪਿੰਡ ਗੁਥਮੜਾ ਨੇੜੇ ਦੇਵੀਗੜ੍ਹ-ਪਟਿਆਲਾ ਸੜਕ 'ਤੇ ਹੋਏ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਗੁਰਦੀਪ ਸਿੰਘ ਆਪਣੇ ਮੋਟਰ ਸਾਈਕਲ ਨੰਬਰ ...
ਘਨੌਰ, 16 ਜੁਲਾਈ (ਬਲਜਿੰਦਰ ਸਿੰਘ ਗਿੱਲ)-ਪੁਲਿਸ ਥਾਣਾ ਘਨੌਰ ਨੇ 20 ਪੇਟੀਆਂ ਰਸੀਲਾ ਸੰਤਰਾ ਮਾਰਕਾ ਹਰਿਆਣਾ ਸਮੇਤ ਦੋ ਵਿਅਕਤੀਆਂ ਨੂੰ ਸਵਿਫ਼ਟ ਕਾਰ ਸਣੇ ਗਿ੍ਫ਼ਤਾਰ ਕਰ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਥਾਣਾ ਘਨੌਰ ਨੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ, ਡੀ.ਐਸ.ਪੀ. ...
ਦੇਵੀਗੜ੍ਹ, 16 ਜੁਲਾਈ (ਮੁਖ਼ਤਿਆਰ ਸਿੰਘ ਨੋਗਾਵਾਂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 13 ਕਾਂਸਟੀਚੂਐਾਟ ਕਾਲਜਾਂ ਦੇ ਅਧਿਆਪਕਾਂ ਨੇ ਅੱਜ ਫੇਰ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ | ਕੰਟਰੈਕਟ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਵਲੋਂ ਇਹ ਹੜਤਾਲ ਕਾਲਜ ...
ਖਨੌਰੀ/ਅਰਨੋਂ, 16 ਜੁਲਾਈ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਨਜ਼ਦੀਕੀ ਪਿੰਡ ਗੁਰੂਨਾਨਕਪੁਰਾ (ਦੈੜ੍ਹ) ਤੇ ਪਿੰਡ ਕਾਂਗਥਲਾ ਦੀਆਂ ਗਰਾਮ ਪੰਚਾਇਤਾਂ ਅਤੇ ਪਤਵੰਤੇ ਵਿਅਕਤੀਆਂ ਦੀ ਇਕ ਸਾਂਝੀ ਬੈਠਕ ਜਲ ਘਰ ਗੁਰੂਨਾਨਕਪੁਰਾ (ਦੈੜ੍ਹ) ਵਿਖੇ ਹੋਈ | ਜਿਸ ਵਿਚ ...
ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਦੇ ਸੱਦੇ 'ਤੇ ਅੱਜ ਯੂਨੀਅਨ ਆਗੂਆਂ ਕਰਮਜੀਤ ਸਿੰਘ ਖ਼ਾਨਪੁਰ, ਤਲਵਿੰਦਰ ਸਿੰਘ ਫਰੀਦਪੁਰ ਜੱਟਾਂ, ਸੁਖਚੈਨ ਸਿੰਘ ਲੋਹਸਿੰਬਲੀ, ਜਸਵੀਰ ਸਿੰਘ ਮੰਡੌਲੀ ਤੇ ਸੋਹਨ ਲਾਲ ਧਮੋਲੀ ਦੀ ...
ਸ਼ੁਤਰਾਣਾਂ, 16 ਜੁਲਾਈ (ਬਲਦੇਵ ਸਿੰਘ ਮਹਿਰੋਕ)-ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁਤਰਾਣਾਂ ਪੁਲਿਸ ਵਲੋਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਇਕ ਵਿਅਕਤੀ ਨੰੂ ਕਾਬੂ ਕਰ ਲਿਆ ਹੈ ਜਦ ਕਿ ਉਸ ਦੀ ਔਰਤ ਸਾਥੀ ਭੱਜਣ ਵਿਚ ਕਾਮਯਾਬ ਹੋ ਗਈ | ਇਸ ...
ਦੇਵੀਗੜ੍ਹ, 16 ਜੁਲਾਈ (ਮੁਖ਼ਤਿਆਰ ਸਿੰਘ ਨੋਗਾਵਾਂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 13 ਕਾਂਸਟੀਚੂਐਾਟ ਕਾਲਜਾਂ ਦੇ ਅਧਿਆਪਕਾਂ ਨੇ ਅੱਜ ਫੇਰ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ | ਕੰਟਰੈਕਟ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਵਲੋਂ ਇਹ ਹੜਤਾਲ ਕਾਲਜ ...
ਰਾਜਪੁਰਾ, 16 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਅੱਜ ਇੱਥੇ ਸਿਹਤ ਵਿਭਾਗ ਦੀ ਟੀਮ ਵਲੋਂ ਮੀਟ ਮਾਰਕੀਟ ਵਿਚ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ | ਉਨ੍ਹਾਂ ਨੇ ਮੀਟ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਪੂਰੀ ਤਰ੍ਹਾਂ ਨਾਲ ਸਾਫ਼ ਸਫ਼ਾਈ ਰੱਖਣ ਤੇ ਫੂਡ ਸੇਫ਼ਟੀ ਐਕਟ ਦੀ ...
ਪਟਿਆਲਾ, 16 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਰਜਿੰਦਰਾ ਹਸਪਤਾਲ ਵਿਖੇ ਇੰਪਲਾਈਜ਼ ਜੁਆਇੰਟ ਐਕਸ਼ਨ ਕਮੇਟੀ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਮੈਡੀਕਲ ਕਾਲਜ, ਡੈਂਟਲ ਕਾਲਜ, ਰਜਿੰਦਰਾ ਹਸਪਤਾਲ ਅਤੇ ਟੀ.ਬੀ. ਹਸਪਤਾਲ ਦੇ ਪੈਰਾ ਮੈਡੀਕਲ ਕਰਮਚਾਰੀਆਂ ਨੇ ਭਾਰੀ ਬਰਸਾਤ ਦੇ ...
ਬਨੂੜ, 16 ਜੁਲਾਈ (ਭੁਪਿੰਦਰ ਸਿੰਘ)-ਬਨੂੜ ਜ਼ੀਰਕਪੁਰ ਕੌਮੀ ਮਾਰਗ 'ਤੇ ਪੈਂਦੇ ਪਿੰਡ ਅਜੀਜਪੁਰ ਕੋਲ ਸਥਿਤ ਟੋਲ ਪਲਾਜਾ 'ਤੇ ਤਾਇਨਾਤ ਬਾਊਾਸਰਾਂ ਵਲੋਂ ਕਾਰ ਸਵਾਰ ਨਾਲ ਕੁੱਟਮਾਰ ਕਾਰਨ ਨਾਲ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਨੂੰ ਇਲਾਜ ਲਈ ਡੇਰਾਬਸੀ ਦੇ ਸਰਕਾਰੀ ...
ਪਟਿਆਲਾ, 16 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਨਰਸਿੰਗ ਸਟਾਫ਼ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਪਟਿਆਲਾ ਵਲੋਂ ਕੰਮ ਛੋੜ ਹੜਤਾਲ ਕੀਤੀ ਗਈ, ਜਿਸ ਦੌਰਾਨ ਰਾਜਿੰਦਰਾ ਹਸਪਤਾਲ ਵਿਖੇ ਰੋਸ ਮਾਰਚ ਵੀ ਕੱਢਿਆ ਗਿਆ | ਇਸ ਦੇ ਵਿਰੋਧ ਦੌਰਾਨ ਹੀ ਨਰਸ ਸਟਾਫ਼ ਦੀ ਮੀਟਿੰਗ ...
ਪਟਿਆਲਾ, 16 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਗੁਰਪੁਰਬ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਮੀਟਿੰਗ ਹਾਲ ਵਿਚ ਵਿਸ਼ੇਸ਼ ਬੈਠਕ ਕੀਤੀ ਗਈ | ਇਸ ਬੈਠਕ ਵਿਚ ਵੱਡੀ ਗਿਣਤੀ ਧਾਰਮਿਕ ...
ਪਾਤੜਾਂ, 16 ਜੁਲਾਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖਾਲਸਾ)-ਪਾਤੜਾਂ ਪੁਲਿਸ ਨੇ ਇਕ ਪਤੀ ਪਤਨੀ ਵਲੋਂ ਆਪਣੇ ਬੱਚੇ ਨੂੰ ਮਾਰ ਕੇ ਭਾਖੜਾ ਨਹਿਰ ਵਿਚ ਸੁੱਟਣ ਦਾ ਅੰਨ੍ਹੇ ਕਤਲ ਦਾ ਖ਼ੁਲਾਸਾ ਕੀਤਾ ਹੈ ਤੇ ਇਸ ਦੇ ਸਬੰਧ 'ਚ ਪਤੀ-ਪਤਨੀ ਦੇ ਿਖ਼ਲਾਫ਼ ਕੇਸ ਦਰਜ ਕਰਕੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX