ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550

ਪਟਿਆਲਾ

ਪਾਤੜਾਂ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ 8 ਕੇਸ ਦਰਜ

ਪਾਤੜਾਂ, 16 ਜੁਲਾਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖਾਲਸਾ)-ਪਾਤੜਾਂ ਇਲਾਕੇ ਵਿਚ ਵਧ ਰਹੇ ਨਸ਼ਿਆਂ ਦੇ ਸਬੰਧ 'ਚ ਛਪੀਆਂ ਖ਼ਬਰਾਂ ਮਗਰੋਂ ਪਾਤੜਾਂ ਪੁਲਿਸ ਨੇ ਹਰਕਤ ਵਿਚ ਆਉਂਦਿਆਂ ਵੱਖ-ਵੱਖ 8 ਮਾਮਲੇ ਦਰਜ ਕਰਕੇ 6 ਮਰਦਾਂ ਤੇ 4 ਔਰਤਾਂ ਨੂੰ ਕਾਬੂ ਕਰਕੇ ਇਨ੍ਹਾਂ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਸਮਾਣਾ, 16 ਜੁਲਾਈ (ਪ੍ਰੀਤਮ ਸਿੰਘ ਨਾਗੀ)-ਦੇਸ਼ ਵਿਚ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ 2 ਕਰੋੜ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇਗੀ ਲੇਕਿਨ ਹੁਣ ਤੱਕ 2 ਲੱਖ ਲੋਕਾਂ ਨੂੰ ਵੀ ਨੌਕਰੀ ਨਹੀਂ ਦਿੱਤੀ ਗਈ | ਜਦੋਂ ਕਿ ਦੇਸ਼ ਦੇ ਅੰਦਰ ...

ਪੂਰੀ ਖ਼ਬਰ »

ਟੈਂਕਰ ਦੇ ਟਾਇਰ ਥੱਲੇ ਆਉਣ ਕਾਰਨ ਨੌਜਵਾਨ ਦੀ ਮੌਤ

ਬਨੂੜ, 16 ਜੁਲਾਈ (ਭੁਪਿੰਦਰ ਸਿੰਘ)-ਬਨੂੜ ਜੀਰਕਪੁਰ ਕੌਮੀ ਮਾਰਗ 'ਤੇ ਸਥਿਤ ਪਿੰਡ ਬਸੀ ਈਸੇ ਖਾਂ ਨੇੜੇ ਟਰੈਕਟਰ ਤੇ ਪਾਣੀ ਦੇ ਟੈਕਰ ਦੀ ਲਪੇਟ ਵਿਚ ਆਉਣ ਕਾਰਨ ਇਕ ਅਣਪਛਾਤੇ ਨੌਜਵਾਨ ਦੀ ਮੌਤ ਹੋ ਗਈ | ਏ.ਐਸ.ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਰਾਤੀ 10 ਵਜੇ ਦੇ ਕਰੀਬ ਜੀਰਕਪੁਰ ...

ਪੂਰੀ ਖ਼ਬਰ »

50 ਸਾਲਾ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਬਨੂੜ, 16 ਜੁਲਾਈ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 12 ਦੀ ਉੱਤਮ ਕਲੋਨੀ ਵਿਚ ਰਹਿੰਦੇ 50 ਸਾਲਾ ਵਿਅਕਤੀ ਨੇ ਮਾਨਸਿਕ ਪੇ੍ਰਸ਼ਾਨੀ ਦੇ ਚੱਲਦੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਏ.ਐਸ.ਆਈ1 ਗੁਰਨਾਮ ਸਿੰਘ ਨੇ ਦੱਸਿਆ ਕਿ ਅਮਰੀਕ ਸਿੰਘ ਆਪਣੀ ਬਿਮਾਰੀ ਤੋਂ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਗਲੇ-ਸੜੇ 3 ਕੁਇੰਟਲ ਫਲ ਅਤੇ ਸਬਜ਼ੀਆਂ ਨੂੰ ਕੀਤਾ ਨਸ਼ਟ

ਪਟਿਆਲਾ, 16 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਫਲ ਤੇ ਸਬਜ਼ੀਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਅੱਜ ਪੰਜਾਬ ਮੰਡੀ ਬੋਰਡ ਅਤੇ ਬਾਗ਼ਬਾਨੀ ...

ਪੂਰੀ ਖ਼ਬਰ »

ਮੀਂਹ ਸਬੰਧੀ ਕਿਸਾਨ ਪ੍ਰਾਪਤ ਕਰ ਰਹੇ ਹਨ ਜਾਣਕਾਰੀ, ਪਟਿਆਲਾ ਨੂੰ ਛੱਡ ਹੋਰਨਾਂ ਖੇਤਰਾਂ 'ਚ ਨਹੀਂ ਹੋਈ ਬਰਸਾਤ

ਜਸਪਾਲ ਸਿੰਘ ਢਿੱਲੋਂ ਪਟਿਆਲਾ, 16 ਜੁਲਾਈ : ਅੱਜ ਸਾਵਣ ਦਾ ਪਹਿਲਾ ਦਿਨ ਹੈ, ਲੋਕਾਂ ਨੂੰ ਆਸ ਸੀ ਕਿ ਅੱਜ ਬਰਸਾਤ ਜ਼ਰੂਰ ਆਵੇਗੀ | ਇਸ ਮਾਮਲੇ 'ਚ ਇੰਦਰਦੇਵਤਾ ਨੇ ਪਟਿਆਲਾ ਸ਼ਹਿਰ ਅੰਦਰ ਧੰਨ-ਧੰਨ ਕਰਵਾ ਦਿੱਤੀ | ਜ਼ਿਲੇ੍ਹ ਦੇ ਹੋਰਨਾਂ ਖੇਤਰਾਂ 'ਚ ਬਰਸਾਤ ਨਹੀਂ ਹੋਈ | ...

ਪੂਰੀ ਖ਼ਬਰ »

ਨਾਭਾ ਪੁਲਿਸ ਵਲੋਂ ਹਫ਼ਤੇ ਭਰ 'ਚ 13 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਣੇ ਕੀਤਾ ਗਿ੍ਫ਼ਤਾਰ-ਡੀ. ਐਸ. ਪੀ.

ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਐਸ.ਐਸ.ਪੀ. ਮਨਦੀਪ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮਾੜੇ ਅਨਸਰਾਂ ਿਖ਼ਲਾਫ਼ ਸਰਗਰਮ ਹੋਈ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਭਾਜੜਾਂ ਪਾ ਦਿੱਤੀਆਂ ਹਨ | ਨਾਭਾ ਪੁਲਿਸ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਪਿੰਡਾਂ ਤੇ ਸ਼ਹਿਰ ਵਿਚ ਗਸ਼ਤ ...

ਪੂਰੀ ਖ਼ਬਰ »

ਸਮਾਣਾ ਇਲਾਕੇ ਵੱਖ-ਵੱਖ ਹਾਦਸਿਆਂ ਦੌਰਾਨ ਤਿੰਨ ਮੌਤਾਂ

ਸਮਾਣਾ, 16 ਜੁਲਾਈ (ਪ੍ਰੀਤਮ ਸਿੰਘ ਨਾਗੀ)-ਸਮਾਣਾ ਉੱਪ-ਮੰਡਲ ਦੇ ਪਿੰਡ ਧਨੋਰੀ ਵਿਚ ਅੱਜ ਇਕ ਨੌਜਵਾਨ ਕੂਲਰ ਦੇ ਅੰਦਰ ਹੱਥ ਲਗਾਉਣ 'ਤੇ ਕਰੰਟ ਲਗ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ ਉਸ ਦੀ ਪਹਿਚਾਣ ਅੰਿ੍ਮਤਪਾਲ ਸਿੰਘ ਦੇ ਰੂਪ ਵਿਚ ਹੋਈ | ਮਿ੍ਤਕ ਨੌਜਵਾਨ ਦੀ ਉਮਰ 2 ਸਾਲ ਤੇ ਉਸ ਦੇ ਵਿਆਹ ਨੂੰ ਇਕ ਮਹੀਨਾ ਹੋਇਆ ਸੀ ਕਿ ਨੌਜਵਾਨ ਦੀ ਮੌਤ ਹੋ ਗਈ | ਦੂਜੀ ਘਟਨਾ ਪਾਤੜਾਂ ਦੇ ਪਿੰਡ ਛਬੀਲਪੁਰ ਵਿਚ ਇਕ ਨੌਜਵਾਨ ਹਰਪ੍ਰੀਤ ਸਿੰਘ ਨੇ ਘਰ ਦੇ ਅੰਦਰ ਲੈਂਟਰ 'ਤੇ ਫਾਹਾ ਲਗਾਕੇ ਖ਼ੁਦਕੁਸ਼ੀ ਕਰ ਲਈ ਉਸ ਦੀ ਉਮਰ ਤਕਰੀਬਨ 24 ਸਾਲ ਸੀ ਇਹ ਨੌਜਵਾਨ ਘਰ ਵਿਚ ਇਕੱਲਾ ਸੀ ਤੇ ਤੀਜੀ ਘਟਨਾ ਸਮਾਣਾ ਦੇ ਪਿੰਡ ਫ਼ਤਿਹਗੜ੍ਹ ਛੰਨਾ ਵਿਚ ਕਿਸਾਨ ਗੁਰੂ ਦਰਸ਼ਨ ਸਿੰਘ ਧਾਨ ਦੇ ਖੇਤ ਵਿਚ ਦਵਾਈ ਦਾ ਛਿੜਕਾਅ ਕਰ ਰਿਹਾ ਸੀ ਕਿ ਉਸ ਨੰੂ ਦਵਾਈ ਚੜ ਗਈ ਜਿਸ ਨਾਲ ਉਸ ਦੀ ਮੌਤ ਹੋ ਗਈ | ਤਿੰਨਾਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਸਮਾਣਾ ਵਿਚ ਪੋਸਟਮਾਰਟਮ ਲਈ ਲਿਆਇਆ ਗਿਆ | ਪੁਲਿਸ ਨੇ ਸਾਰੀ ਘਟਨਾਵਾਂ ਵਿਚ ਧਾਰਾ 174 ਦੇ ਤਹਿਤ ਕਾਰਵਾਈ ਕਰਕੇ ਮਿ੍ਤਕਾਂ ਦੇ ਪਰਿਜਨਾ ਨੂੰ ਸੌ ਾਪ ਦਿੱਤਾ |


ਖ਼ਬਰ ਸ਼ੇਅਰ ਕਰੋ

ਪਲਾਟ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੀਤੀ ਕੁੱਟਮਾਰ

ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਪਲਾਟ 'ਤੇ ਕਬਜਾ ਕਰਨ ਦੀ ਨੀਅਤ ਨਾਲ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇਕੋ ਪਰਿਵਾਰ ਦੇ 4 ਜਣਿਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਣੇ 2 ਕਾਰ ਸਵਾਰ ਕਾਬੂ

ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਦੋ ਕਾਰ ਸਵਾਰਾਂ ਨੂੰ 255 ਗਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਸ਼ਹਿਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਫੁਸਲਾ ਕੇ ਭਜਾਉਣ ਦਾ ਮਾਮਲਾ ਦਰਜ

ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ ਵਿਚ ਪੱਪੂ ਰਾਮ ਪੁੱਤਰ ਚੰਨਣ ਰਾਮ ਵਾਸੀ ਮੋਤੀ ਬਾਗ਼ ਅਲੌਹਰਾਂ ਗੇਟ ਨਾਭਾ ਦੀ ਸ਼ਿਕਾਇਤ 'ਤੇ ਜੱਸੀ ਪੁੱਤਰ ਪ੍ਰਕਾਸ਼ ਰਾਮ ਵਾਸੀ ਅਲੌਹਰਾਂ ਗੇਟ ਦੇ ਿਖ਼ਲਾਫ਼ ਸ਼ਿਕਾਇਤ ਕਰਤਾ ਦੀ ਨਾਬਾਲਗ ਲੜਕੀ ਸੋਨੀਆ (ਅਸਲੀ ...

ਪੂਰੀ ਖ਼ਬਰ »

ਧੋਖਾਧੜੀ ਤੇ ਮਨੁੱਖੀ ਸਮਗਲਿੰਗ ਸਬੰਧੀ ਮਾਮਲਾ ਦਰਜ

ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਸੁਖਦੀਪ ਕੌਰ ਪਤਨੀ ਮਨਜੀਤ ਸਿੰਘ ਵਾਸੀ ਪਿੰਡ ਹਿਆਣਾ ਕਲਾਂ ਤਹਿਸੀਲ ਨਾਭਾ ਦੀ ਸ਼ਿਕਾਇਤ 'ਤੇ ਧਰਮ ਰਾਜ ਪੁੱਤਰ ਤੁਲੀ ਨਰਾਇਣ ਵਾਸੀ ਗਲੀ ਨੰ. 3, ਸ਼ਿਵਪੁਰੀ ਨਾਭਾ, ਓਸ਼ੀਅਨ ਟਰੈਵਲਜ਼ ਨਾਭਾ ਦੇ ਮਾਲਕ ਗੁਰਦਰਸ਼ਨ ਸਿੰਘ ਪੁੱਤਰ ਅਮਰ ...

ਪੂਰੀ ਖ਼ਬਰ »

ਅਤਿ ਸੁਰੱਖਿਆ ਜੇਲ੍ਹ ਵਿਚੋਂ ਮੋਬਾਈਲ ਬਰਾਮਦ

ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਨਾਭਾ ਦੀ ਅਤਿ ਸੁਰੱਖਿਆ ਜੇਲ੍ਹ ਵਿਚੋਂ ਇੱਕ ਮੋਬਾਈਲ ਫ਼ੋਨ ਦੇ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਦੀ ਤਲਾਸ਼ੀ ਦੌਰਾਨ ਇੱਕ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਬਿਨਾਂ ਸਿੰਮ ਦੇ ਬਰਾਮਦ ਹੋਇਆ ...

ਪੂਰੀ ਖ਼ਬਰ »

ਦਾਜ-ਦਹੇਜ ਦੀ ਮੰਗ ਕਰਨ ਸਬੰਧੀ ਮਾਮਲਾ ਦਰਜ

ਪਟਿਆਲਾ, 16 ਜੁਲਾਈ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਗਗਨਦੀਪ ਬੱਸੀ, ਸੁਰਿੰਦਰ ਬੱਸੀ, ਊਸਾ ਬੱਸੀ ਵਾਸੀ ਗਰੇਵਾਲ ਐਵਿਨਿਊ ਮਨਜੀਤ ਨਗਰ ਭਾਦਸੋਂ ਰੋਡ ਪਟਿਆਲਾ ਦੇ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

ਪਲਾਟ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੀਤੀ ਕੁੱਟਮਾਰ

ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਪਲਾਟ 'ਤੇ ਕਬਜਾ ਕਰਨ ਦੀ ਨੀਅਤ ਨਾਲ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇਕੋ ਪਰਿਵਾਰ ਦੇ 4 ਜਣਿਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

ਮੁਅੱਤਲ ਸਰਪੰਚ ਨੂੰ ਹਾਈਕੋਰਟ ਤੋਂ ਮਿਲੀ ਸਟੇਅ

ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ)-ਬਲਾਕ ਘਨੌਰ ਦੇ ਪਿੰਡ ਹਾਸ਼ਮਪੁਰ ਦੇ ਲੰਘੇ ਮਹੀਨੇ ਮੁਅੱਤਲ ਕੀਤੇ ਗਏ ਸਰਪੰਚ ਸੁਖਦੀਪ ਸਿੰਘ ਨੂੰ ਹਾਈਕੋਰਟ ਨੇ ਹਾਲ ਦੀ ਘੜੀ 13 ਸਤੰਬਰ ਤੱਕ ਰਾਹਤ ਦਿੰਦਿਆਂ ਸਟੇਅ ਦੇ ਦਿੱਤੀ ਹੈ | ਜਾਣਕਾਰੀ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ...

ਪੂਰੀ ਖ਼ਬਰ »

ਫ਼ਸਟ ਸਿੱਖ ਲਾਈਟ ਬਟਾਲੀਅਨ ਦੀ 75ਵੀਂ ਵਰ੍ਹੇਗੰਢ ਸਬੰਧੀ ਬੈਠਕ

ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਫਸਟ ਸਿੱਖ ਲਾਈਟ ਬਟਾਲੀਅਨ ਦੀ 75ਵੀਂ ਵਰ੍ਹੇਗੰਢ ਸਬੰਧੀ ਇੱਕ ਵਿਸ਼ੇਸ਼ ਬੈਠਕ ਹੋਈ, ਜਿਸ ਵਿਚ ਬਟਾਲੀਅਨ ਦੀ 29 ਸਤੰਬਰ ਤੋਂ 1 ਅਕਤੂਬਰ ਤੱਕ ਮਨਾਈ ਜਾਣ ਵਾਲੀ 75ਵੀਂ ਵਰ੍ਹੇਗੰਢ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਡਿਊਟੀਆਂ ਲਗਾਈਆਂ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ ਵੱਖ-ਵੱਖ ਮਾਮਲਿਆਂ 'ਚ 400 ਗੋਲੀਆਂ ਤੇ ਸ਼ਰਾਬ ਬਰਾਮਦ, ਚਾਰ ਨਾਮਜ਼ਦ

ਦੜਾ ਸੱਟਾ ਲਗਾਉਂਦੇ ਵੀ ਦੋ ਜਣੇ 3690 ਰੁਪਏ ਸਮੇਤ ਕਾਬੂ ਪਟਿਆਲਾ, 16 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ 400 ਗੋਲੀਆਂ, 56 ਬੋਤਲਾਂ ...

ਪੂਰੀ ਖ਼ਬਰ »

ਸਵੱਛ ਪੰਜਾਬ ਮਿਸ਼ਨ ਤਹਿਤ ਪਿੰਡ ਕਪੂਰੀ ਵਿਚ ਸਫ਼ਾਈ ਕੀਤੀ

ਘਨੌਰ, 16 ਜੁਲਾਈ (ਬਲਜਿੰਦਰ ਸਿੰਘ ਗਿੱਲ)-ਪਿੰਡ ਕਪੂਰੀ ਵਿਚ ਨੌਜਵਾਨ ਸੇਵਾ ਸੁਸਾਇਟੀ ਵਲੋਂ ਸਵੱਛ ਪੰਜਾਬ ਅਭਿਆਨ ਤਹਿਤ ਪਿੰਡ ਵਿਚ ਸਫ਼ਾਈ ਕੀਤੀ ਗਈ | ਜਿਸ ਨਾਲ ਪਿੰਡ ਬਿਮਾਰੀਆਂ ਤੋਂ ਬਚਿਆ ਜਾ ਸਕੇਗਾ | ਇਸ ਮੁਹਿੰਮ ਤਹਿਤ ਨੌਜਵਾਨ ਪਿੰਡ ਦੀਆਂ ਗਲੀਆਂ-ਨਾਲੀਆਂ, ...

ਪੂਰੀ ਖ਼ਬਰ »

14 ਪੰਜਾਬ ਬਟਾਲੀਅਨ ਐਨ. ਸੀ. ਸੀ. ਨਾਭਾ ਦਾ 10 ਦਿਨਾ ਸਾਲਾਨਾ ਸਿਖਲਾਈ ਕੈਂਪ ਸਮਾਪਤ

ਨਾਭਾ, 16 ਜੁਲਾਈ (ਕਰਮਜੀਤ ਸਿੰਘ)-14 ਪੰਜਾਬ ਬਟਾਲੀਅਨ ਐਨ.ਸੀ.ਸੀ. ਨਾਭਾ ਦਾ 10 ਦਿਨਾ ਸਿਖਲਾਈ ਕੈਂਪ-116 ਆਸਰਾ ਕਾਲਜ ਭਵਾਨੀਗੜ੍ਹ ਵਿਖੇ ਕਮਾਂਡਿੰਗ ਅਫਸਰ-ਕਮ-ਕੈਂਪ ਕਮਾਡੈਂਟ ਕਰਨਲ ਸੱਜਲ ਜੈਨ ਦੀ ਅਗਵਾਈ ਹੇਠ ਸਫਲਤਾ ਪੂਰਵਕ ਸੰਪੰਨ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਅਧੀਨ ਪਿੰਡ ਕੋਟਲੀ ਵਿਖੇ ਨਾਟਕ ਕਰਵਾਇਆ

ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਨਹਿਰੀ ਯੁਵਾ ਕੇਂਦਰ ਪਟਿਆਲਾ ਵਲੋਂ ਸੁਰਿੰਦਰ ਸੈਣੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੇ ਦਿਸ਼ਾ-ਨਿਰਦੇਸ਼ ਹੇਠ ਸ਼ਿਵ ਸਪੋਰਟਸ ਕਲੱਬ ਕੋਟਲੀ ਦੇ ਸਹਿਯੋਗ ਨਾਲ ਸੰਕਲਪ ਸੁਸਾਇਟੀ ਪੰਜਾਬ ਦਾ ਨਸ਼ਾ ਵਿਰੋਧੀ ਅਭਿਆਨ ਤਹਿਤ ਨਾਟਕ ਮੇਲਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਰੇ ਕਾਲਜਾਂ 'ਚ ਦਾਖ਼ਲੇ ਹੋਏ ਸ਼ੁਰੂ

ਸਮਾਣਾ, 16 ਜੁਲਾਈ (ਪ੍ਰੀਤਮ ਸਿੰਘ ਨਾਗੀ)-ਪੰਜਾਬੀ ਯੂਨੀਵਰਸਿਟੀ ਦੇ ਸਾਰੇ ਕਾਲਜਾਂ ਵਿਚ ਅੱਜ ਤੋਂ ਦਾਖ਼ਲੇ ਸ਼ੁਰੂ ਹੋ ਗਏ ਵਿਦਿਆਰਥੀਆਂ ਦੇ ਵਿਚ ਦਾਖ਼ਲੇ ਦੇ ਲਈ ਆਨਲਾਈਨ ਬੇਨਤੀ ਪੱਤਰ ਭੇਜੇ ਹਨ ਜਿਸਨੂੰ ਅੱਜ ਚੈਕ ਕਰਵਾਇਆ ਜਾ ਰਿਹਾ ਹੈ | ਪੇਂਡੂ ਖੇਤਰਾਂ ਦੀ ਲੜਕੀਆਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਬਹਾਲ ਹੋਵੇ-ਈ. ਟੀ. ਯੂ.

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਪ੍ਰਾਇਮਰੀ ਅਧਿਆਪਕਾਂ ਦੀ ਨਿਰੋਲ ਜਥੇਬੰਦੀ ਈ.ਟੀ.ਯੂ ਦੀ ਪਟਿਆਲਾ ਇਕਾਈ ਨੇ (ਪੁਰਾਣੀ ਪੈਨਸ਼ਨ ਸਕੀਮ ਸਾਡਾ ਹੱਕ ਦੇ ਨਾਅਰੇ) ਦੇ ਅਧੀਨ ਆਪਣੀ ਮੰਗ ਨੂੰ ਵਿਧਾਨ ਸਭਾ ਵਿਚ ਚੁੱਕਣ ਸਬੰਧੀ ...

ਪੂਰੀ ਖ਼ਬਰ »

ਬਰਸਾਤੀ ਮੌਸਮ ਨੰੂ ਵੇਖਦੇ ਹੋਏ ਸਿਹਤ ਵਿਭਾਗ ਹੋਇਆ ਚੌਕਸ

ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਮੀਂਹ ਦੇ ਮੌਸਮ ਵਿਚ ਥਾਂ-ਥਾਂ ਪਾਣੀ ਖੜ੍ਹਨ ਨਾਲ ਡੇਂਗੂ, ਚਿਕਨਗੁਨੀਆ, ਮਲੇਰੀਆ ਤੇ ਹੋਰ ਕਈ ਬਿਮਾਰੀਆਂ ਨਾਲ ਲੋਕ ਬਿਮਾਰ ਹੋ ਜਾਂਦੇ ਹਨ ਕਿਉਂਕਿ ਪਾਣੀ ਨਾਲ ਮੱਛਰਾਂ ਦੀ ਭਰਮਾਰ ਹੋ ਜਾਂਦੀ ਹੈ | ਇਸ ਤੋਂ ਇਲਾਵਾ ਲੋਕਾਂ ਨੰੂ ਸਾਫ਼ ...

ਪੂਰੀ ਖ਼ਬਰ »

ਮੁਅੱਤਲ ਸਰਪੰਚ ਨੂੰ ਹਾਈਕੋਰਟ ਤੋਂ ਮਿਲੀ ਸਟੇਅ

ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ)-ਬਲਾਕ ਘਨੌਰ ਦੇ ਪਿੰਡ ਹਾਸ਼ਮਪੁਰ ਦੇ ਲੰਘੇ ਮਹੀਨੇ ਮੁਅੱਤਲ ਕੀਤੇ ਗਏ ਸਰਪੰਚ ਸੁਖਦੀਪ ਸਿੰਘ ਨੂੰ ਹਾਈਕੋਰਟ ਨੇ ਹਾਲ ਦੀ ਘੜੀ 13 ਸਤੰਬਰ ਤੱਕ ਰਾਹਤ ਦਿੰਦਿਆਂ ਸਟੇਅ ਦੇ ਦਿੱਤੀ ਹੈ | ਜਾਣਕਾਰੀ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ...

ਪੂਰੀ ਖ਼ਬਰ »

ਥਾਣਾ ਜ਼ੁਲਕਾਂ ਦੀ ਪੁਲਿਸ ਨੇ 20 ਲੀਟਰ ਲਾਹਣ ਫੜੀ

ਦੇਵੀਗੜ੍ਹ, 16 ਜੁਲਾਈ (ਮੁਖ਼ਤਿਆਰ ਸਿੰਘ ਨੋਗਾਵਾਂ)-ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਜ਼ੁਲਕਾਂ ਦੇ ਮੁਖੀ ਇੰਸ: ਹਰਬਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਾਕੀ ਰੌਹੜ ਜਗੀਰ ਦੇ ਇੰਚਾਰਜ ਸਹਾਇਕ ਥਾਣੇਦਾਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਦਾ ਵਿਸ਼ੇਸ਼ ਕੈਂਪ, 28 ਜੁਲਾਈ ਨੂੰ ਸ਼ੁਤਰਾਣਾ ਵਿਖੇ ਲੱਗੇਗਾ-ਬਾਂਸਲ

ਪਟਿਆਲਾ, 16 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਕਾਨੂੰਨੀ ਸੇਵਾਵਾਂ ਦੀ ਜਾਗਰੂਕਤਾ ਬਾਰੇ ਇੱਕ ਵਿਸ਼ੇਸ਼ ਕੈਂਪ ਮਿਤੀ 28 ਜੁਲਾਈ ਨੂੰ ਸ਼ੁਤਰਾਣਾ ਵਿਖੇ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਚੀਫ਼ ...

ਪੂਰੀ ਖ਼ਬਰ »

ਸਕੂਲ ਗਈ ਲੜਕੀ ਵਾਪਸ ਘਰ ਨਾ ਪਹੁੰਚੀ, ਮਾਮਲਾ ਦਰਜ

ਪਟਿਆਲਾ, 16 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਸਥਿਤ ਵੱਡੀ ਰੌਣੀ ਦੀ ਰਹਿਣ ਵਾਲੀ 16 ਸਾਲਾ ਲੜਕੀ ਰੋਜ਼ਾਨਾ ਦੀ ਤਰ੍ਹਾਂ ਪੜ੍ਹਨ ਲਈ ਸਕੂਲ ਗਈ ਸੀ ਪਰ ਘਰ ਵਾਪਸ ਨਹੀਂ ਆਈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਇੱਕ ਹੀ ਰਾਤ 'ਚ 5 ਬਿਜਲੀ ਟਰਾਂਸਫ਼ਾਰਮਰਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨ

ਨਾਭਾ, 16 ਜੁਲਾਈ (ਕਰਮਜੀਤ ਸਿੰਘ)-ਸਬ-ਡਵੀਜ਼ਨ ਘਮਰੋਦਾ ਦੇ ਪਿੰਡ ਮੰਡੋੜ ਵਿਖੇ ਇੱਕ ਹੀ ਰਾਤ ਵਿਚ ਚੋਰਾਂ ਨੇ ਪੰਜ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਦਰਅਸਲ ਚੋਰਾਂ ਨੇ ਪਿੰਡ ਮੰਡੋੜ ਦੇ ਪੰਜ ਕਿਸਾਨਾਂ ਦੇ ਖੇਤਾਂ ਵਿਚ ਬਿਜਲੀ ਸਪਲਾਈ ਲਈ ਪਾਵਰਕਾਮ ਵਿਭਾਗ ਵਲੋਂ ...

ਪੂਰੀ ਖ਼ਬਰ »

ਨਟਾਸ ਵਲੋਂ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਵਿਰੁੱਧ ਨਾਟਕ ਖੇਡੇ

ਪਟਿਆਲਾ, 16 ਜੁਲਾਈ (ਗੁਰਵਿੰਦਰ ਸਿੰਘ ਔਲਖ)-ਨੈਸ਼ਨਲ ਥੀਏਟਰ ਆਰਟਸ ਸੋਸਾਇਟੀ ਦੇ ਨਿਰਦੇਸ਼ਕ ਪ੍ਰਾਣ ਸੱਭਰਵਾਲ-ਸੁਨੀਤਾ ਸੱਭਰਵਾਲ ਵਲੋਂ ਥੀਏਟਰ ਵਰਕਸ਼ਾਪ ਦਾ ਸਮਾਪਨ, ਰਾਜ ਦੀਆਂ ਪ੍ਰਸਿੱਧ ਸਮਾਜਿਕ ਸ਼ਖ਼ਸੀਅਤਾਂ, ਮੈਂਬਰ ਲੋਕ ਸਭਾ ਡਾ. ਧਰਮਵੀਰ ਗਾਂਧੀ, ਵਿਸ਼ਵ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਜਾ ਰਹੇ ਨੁੱਕੜ ਨਾਟਕ ਨੂੰ ਆਮ ਲੋਕਾਂ ਨੇ ਦਿੱਤਾ ਭਰਵਾਂ ਹੁੰਗਾਰਾ

ਪਟਿਆਲਾ, 16 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਪਟਿਆਲਾ ਦੇ ਆਦੇਸ਼ਾਂ ਤਹਿਤ ਤਹਿਸੀਲ ਪਟਿਆਲਾ ਦੇ 231 ਪਿੰਡਾਂ ਵਿਚ ਉਪ ਮੰਡਲ ਮੈਜਿਸਟਰੇਟ ਪਟਿਆਲਾ ਅਨਮੋਲ ਸਿੰਘ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਡਕੌ ਾਦਾ ਨੇ ਚੋਣ ਕੀਤੀ

ਪਟਿਆਲਾ, 16 ਜੁਲਾਈ (ਜ.ਸ. ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਚੋਣ ਕੀਤੀ ਗਈ ਪਿੰਡ ਕਾਮੀਕਲਾਂ ਬਲਾਕ (ਘਨੌਰ) ਵਿਖੇ ਪਟਿਆਲਾ-2 ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਿਉਣਾ, ਮੀਤ ਪ੍ਰਧਾਨ ਸ਼ੇਰ ਸਿੰਘ ਸਿੱਧੂਵਾਲ, ਬੰਤ ਸਿੰਘ ਕਾਠਮੱਠੀ ਖਜਾਨਚੀ, ਇਕਾਈ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਚਹਿਲ ਕਾਲਜ 'ਚ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿੱਖਿਆ

ਪਟਿਆਲਾ, 16 ਜੁਲਾਈ (ਗੁਰਵਿੰਦਰ ਸਿੰਘ ਔਲਖ)-ਰਾਜਿੰਦਰ ਸਿੰਘ ਚਹਿਲ ਫਿਜ਼ੀਕਲ ਕਾਲਜ ਕਲਿਆਣ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ | ਕਾਲਜ ਚੇਅਰਮੈਨ ਰਾਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੇਂ ਦੀ ਮੰਗ ਅਨੁਸਾਰ ਕਾਲਜ ...

ਪੂਰੀ ਖ਼ਬਰ »

ਸਫ਼ਲਤਾ ਪ੍ਰਾਪਤ ਕਰਨ ਲਈ ਆਚਾਰੀਆ ਸਵਾਮੀ ਸੁਧਾਂਸ਼ੂ ਨੇ 'ਅਨੁਸ਼ਾਸ਼ਨ' ਤੇ 'ਪ੍ਰਸੰਨਤਾ' 'ਤੇ ਜ਼ੋਰ ਦਿੱਤਾ

ਪਟਿਆਲਾ, 16 ਜੁਲਾਈ (ਭਗਵਾਨ ਦਾਸ)-ਇੱਥੋਂ ਗੁਰੂ ਪੁਰਣੀਮਾ ਉਤਸਵ ਮਨਾਉਣ ਦਾ ਆਰੰਭ ਕਰਦੇ ਹੋਏ ਆਚਾਰੀਆ ਸਵਾਮੀ ਸੁਧਾਂਸ਼ੂ ਜੀ ਨੇ ਇੱਕ ਵਿਸ਼ਾਲ ਇੱਕਠ ਨੰੂ ਆਪਣੇ ਪਰਵਚਨਾਂ ਰਾਹੀਂ ਸਫ਼ਲ ਜੀਵਨ ਬਸਰ ਕਰਨ ਲਈ 'ਅਨੁਸ਼ਾਸ਼ਨ' ਤੇ 'ਪ੍ਰਸੰਨਤਾ' 'ਤੇ ਜ਼ੋਰ ਦਿੱਤਾ | ਉਨ੍ਹਾਂ ...

ਪੂਰੀ ਖ਼ਬਰ »

ਢੀਂਡਸਾ ਨੂੰ ਜ਼ਿਲ੍ਹਾ ਅਬਜ਼ਰਵਰ ਲਾਉਣ 'ਤੇ ਸਨਮਾਨਿਤ

ਰਾਜਪੁਰਾ, 16 ਜੁਲਾਈ (ਰਣਜੀਤ ਸਿੰਘ)-ਪੰਜਾਬ ਵਿਚ ਪੰਚਾਇਤ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੇੜੇ ਆ ਜਾਣ ਤੇ ਪਾਰਟੀ ਦੇ ਹੋਰ ਕੰਮਾਂ ਕਾਰਾਂ ਨੰੂ ਵੇਖਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਅਬਜ਼ਰਵਰ ...

ਪੂਰੀ ਖ਼ਬਰ »

ਸਕਾਲਰ ਫੀਲਡਜ਼ ਸਕੂਲ ਵਿਚ ਵਿਸ਼ੇਸ਼ ਪ੍ਰਾਪਤੀਆਂ ਵਾਲੇ ਵਿਦਿਆਰਥੀ ਸਨਮਾਨਿਤ

ਪਟਿਆਲਾ, 16 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸਕਾਲਰ ਫੀਲਡਜ਼ ਸਕੂਲ ਵਿਚ ਮਿਹਨਤ ਅਤੇ ਲਗਨ ਨਾਲ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ 14 ਹੋਣਹਾਰ ਵਿਦਿਆਰਥੀਆਂ ਅਤੇ ਮਾਪਿਆ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ | ਇਨ੍ਹਾਂ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲੇ ਦੀਆਂ ...

ਪੂਰੀ ਖ਼ਬਰ »

ਭਾਖੜਾ ਨਹਿਰ ਵਿਚੋਂ ਵਿਦਿਆਰਥਣ ਦੀ ਲਾਸ਼ ਬਰਾਮਦ

ਪਟਿਆਲਾ, 16 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਾਭਾ ਰੋਡ ਤੋਂ ਲੰਘਦੀ ਭਾਖੜਾ ਨਹਿਰ ਵਿਚੋਂ ਇਕ ਵਿਦਿਆਰਥਣ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਸ ਨੂੰ ਭੋਲੇ ਸ਼ੰਕਰ ਡਾਇਵਰਜ਼ ਕਲੱਬ ਦੇ ਗੋਤਾਖੋਰਾਂ ਵਲੋਂ ਨਹਿਰ ਵਿਚੋਂ ਬਾਹਰ ਕੱਢਿਆ ਗਿਆ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਦੇਵੀਗੜ੍ਹ, 16 ਜੁਲਾਈ (ਮੁਖ਼ਤਿਆਰ ਸਿੰਘ ਨੋਗਾਵਾਂ)-ਇੱਥੋਂ ਨੇੜਲੇ ਪਿੰਡ ਗੁਥਮੜਾ ਨੇੜੇ ਦੇਵੀਗੜ੍ਹ-ਪਟਿਆਲਾ ਸੜਕ 'ਤੇ ਹੋਏ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਗੁਰਦੀਪ ਸਿੰਘ ਆਪਣੇ ਮੋਟਰ ਸਾਈਕਲ ਨੰਬਰ ...

ਪੂਰੀ ਖ਼ਬਰ »

20 ਪੇਟੀਆਂ ਰਸੀਲਾ ਸੰਤਰਾ ਹਰਿਆਣਾ ਸ਼ਰਾਬ ਸਮੇਤ ਦੋ ਕਾਬੂ

ਘਨੌਰ, 16 ਜੁਲਾਈ (ਬਲਜਿੰਦਰ ਸਿੰਘ ਗਿੱਲ)-ਪੁਲਿਸ ਥਾਣਾ ਘਨੌਰ ਨੇ 20 ਪੇਟੀਆਂ ਰਸੀਲਾ ਸੰਤਰਾ ਮਾਰਕਾ ਹਰਿਆਣਾ ਸਮੇਤ ਦੋ ਵਿਅਕਤੀਆਂ ਨੂੰ ਸਵਿਫ਼ਟ ਕਾਰ ਸਣੇ ਗਿ੍ਫ਼ਤਾਰ ਕਰ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਥਾਣਾ ਘਨੌਰ ਨੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ, ਡੀ.ਐਸ.ਪੀ. ...

ਪੂਰੀ ਖ਼ਬਰ »

ਕਾਂਸਟੀਚੂਐਾਟ ਕਾਲਜਾਂ ਦੇ ਅਧਿਆਪਕਾਂ ਵਲੋਂ ਮੁੜ ਹੜਤਾਲ ਸ਼ੁਰੂ

ਦੇਵੀਗੜ੍ਹ, 16 ਜੁਲਾਈ (ਮੁਖ਼ਤਿਆਰ ਸਿੰਘ ਨੋਗਾਵਾਂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 13 ਕਾਂਸਟੀਚੂਐਾਟ ਕਾਲਜਾਂ ਦੇ ਅਧਿਆਪਕਾਂ ਨੇ ਅੱਜ ਫੇਰ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ | ਕੰਟਰੈਕਟ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਵਲੋਂ ਇਹ ਹੜਤਾਲ ਕਾਲਜ ...

ਪੂਰੀ ਖ਼ਬਰ »

ਪਿੰਡਾਂ ਅੰਦਰ ਚੱਲ ਰਹੀਆਂ ਜਲ ਸਕੀਮਾਂ ਤੋਂ ਪੰਚਾਇਤਾਂ ਕਰਨ ਲੱਗੀਆਂ ਹੱਥ ਖੜ੍ਹੇ

ਖਨੌਰੀ/ਅਰਨੋਂ, 16 ਜੁਲਾਈ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਨਜ਼ਦੀਕੀ ਪਿੰਡ ਗੁਰੂਨਾਨਕਪੁਰਾ (ਦੈੜ੍ਹ) ਤੇ ਪਿੰਡ ਕਾਂਗਥਲਾ ਦੀਆਂ ਗਰਾਮ ਪੰਚਾਇਤਾਂ ਅਤੇ ਪਤਵੰਤੇ ਵਿਅਕਤੀਆਂ ਦੀ ਇਕ ਸਾਂਝੀ ਬੈਠਕ ਜਲ ਘਰ ਗੁਰੂਨਾਨਕਪੁਰਾ (ਦੈੜ੍ਹ) ਵਿਖੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਵਲੋਂ ਭੱਖਦੀਆਂ ਮੰਗਾਂ ਸਬੰਧੀ ਐਸ. ਡੀ. ਐਮ. ਦਫ਼ਤਰ ਸਾਹਮਣੇ ਰੋਸ ਧਰਨਾ

ਰਾਜਪੁਰਾ, 16 ਜੁਲਾਈ (ਜੀ.ਪੀ. ਸਿੰਘ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਦੇ ਸੱਦੇ 'ਤੇ ਅੱਜ ਯੂਨੀਅਨ ਆਗੂਆਂ ਕਰਮਜੀਤ ਸਿੰਘ ਖ਼ਾਨਪੁਰ, ਤਲਵਿੰਦਰ ਸਿੰਘ ਫਰੀਦਪੁਰ ਜੱਟਾਂ, ਸੁਖਚੈਨ ਸਿੰਘ ਲੋਹਸਿੰਬਲੀ, ਜਸਵੀਰ ਸਿੰਘ ਮੰਡੌਲੀ ਤੇ ਸੋਹਨ ਲਾਲ ਧਮੋਲੀ ਦੀ ...

ਪੂਰੀ ਖ਼ਬਰ »

ਪੁਲਿਸ ਵਲੋਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ, ਔਰਤ ਫ਼ਰਾਰ

ਸ਼ੁਤਰਾਣਾਂ, 16 ਜੁਲਾਈ (ਬਲਦੇਵ ਸਿੰਘ ਮਹਿਰੋਕ)-ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁਤਰਾਣਾਂ ਪੁਲਿਸ ਵਲੋਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਇਕ ਵਿਅਕਤੀ ਨੰੂ ਕਾਬੂ ਕਰ ਲਿਆ ਹੈ ਜਦ ਕਿ ਉਸ ਦੀ ਔਰਤ ਸਾਥੀ ਭੱਜਣ ਵਿਚ ਕਾਮਯਾਬ ਹੋ ਗਈ | ਇਸ ...

ਪੂਰੀ ਖ਼ਬਰ »

ਕਾਂਸਟੀਚੂਐਾਟ ਕਾਲਜਾਂ ਦੇ ਅਧਿਆਪਕਾਂ ਵਲੋਂ ਮੁੜ ਹੜਤਾਲ ਸ਼ੁਰੂ

ਦੇਵੀਗੜ੍ਹ, 16 ਜੁਲਾਈ (ਮੁਖ਼ਤਿਆਰ ਸਿੰਘ ਨੋਗਾਵਾਂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 13 ਕਾਂਸਟੀਚੂਐਾਟ ਕਾਲਜਾਂ ਦੇ ਅਧਿਆਪਕਾਂ ਨੇ ਅੱਜ ਫੇਰ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ | ਕੰਟਰੈਕਟ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਵਲੋਂ ਇਹ ਹੜਤਾਲ ਕਾਲਜ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਮੀਟ ਦੀਆਂ ਦੁਕਾਨਾਂ 'ਤੇ ਛਾਪੇਮਾਰੀ

ਰਾਜਪੁਰਾ, 16 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਅੱਜ ਇੱਥੇ ਸਿਹਤ ਵਿਭਾਗ ਦੀ ਟੀਮ ਵਲੋਂ ਮੀਟ ਮਾਰਕੀਟ ਵਿਚ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ | ਉਨ੍ਹਾਂ ਨੇ ਮੀਟ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਪੂਰੀ ਤਰ੍ਹਾਂ ਨਾਲ ਸਾਫ਼ ਸਫ਼ਾਈ ਰੱਖਣ ਤੇ ਫੂਡ ਸੇਫ਼ਟੀ ਐਕਟ ਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਪਟਿਆਲਾ, 16 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਰਜਿੰਦਰਾ ਹਸਪਤਾਲ ਵਿਖੇ ਇੰਪਲਾਈਜ਼ ਜੁਆਇੰਟ ਐਕਸ਼ਨ ਕਮੇਟੀ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਮੈਡੀਕਲ ਕਾਲਜ, ਡੈਂਟਲ ਕਾਲਜ, ਰਜਿੰਦਰਾ ਹਸਪਤਾਲ ਅਤੇ ਟੀ.ਬੀ. ਹਸਪਤਾਲ ਦੇ ਪੈਰਾ ਮੈਡੀਕਲ ਕਰਮਚਾਰੀਆਂ ਨੇ ਭਾਰੀ ਬਰਸਾਤ ਦੇ ...

ਪੂਰੀ ਖ਼ਬਰ »

ਟੋਲ ਪਰਚੀ ਨੂੰ ਲੈ ਕੇ ਬਾਊਾਸਰਾਂ ਨੇ ਕੀਤੀ ਕਾਰ ਸਵਾਰ ਨੌਜਵਾਨ ਦੀ ਕੁੱਟਮਾਰ, ਗੰਭੀਰ ਜ਼ਖ਼ਮੀ

ਬਨੂੜ, 16 ਜੁਲਾਈ (ਭੁਪਿੰਦਰ ਸਿੰਘ)-ਬਨੂੜ ਜ਼ੀਰਕਪੁਰ ਕੌਮੀ ਮਾਰਗ 'ਤੇ ਪੈਂਦੇ ਪਿੰਡ ਅਜੀਜਪੁਰ ਕੋਲ ਸਥਿਤ ਟੋਲ ਪਲਾਜਾ 'ਤੇ ਤਾਇਨਾਤ ਬਾਊਾਸਰਾਂ ਵਲੋਂ ਕਾਰ ਸਵਾਰ ਨਾਲ ਕੁੱਟਮਾਰ ਕਾਰਨ ਨਾਲ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਨੂੰ ਇਲਾਜ ਲਈ ਡੇਰਾਬਸੀ ਦੇ ਸਰਕਾਰੀ ...

ਪੂਰੀ ਖ਼ਬਰ »

ਨਰਸਿੰਗ ਸਟਾਫ਼ ਨੇ ਕੀਤੀ ਕੰਮ ਛੋੜ ਹੜਤਾਲ

ਪਟਿਆਲਾ, 16 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਨਰਸਿੰਗ ਸਟਾਫ਼ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਪਟਿਆਲਾ ਵਲੋਂ ਕੰਮ ਛੋੜ ਹੜਤਾਲ ਕੀਤੀ ਗਈ, ਜਿਸ ਦੌਰਾਨ ਰਾਜਿੰਦਰਾ ਹਸਪਤਾਲ ਵਿਖੇ ਰੋਸ ਮਾਰਚ ਵੀ ਕੱਢਿਆ ਗਿਆ | ਇਸ ਦੇ ਵਿਰੋਧ ਦੌਰਾਨ ਹੀ ਨਰਸ ਸਟਾਫ਼ ਦੀ ਮੀਟਿੰਗ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਜੀ ਦਾ ਗੁਰਪੁਰਬ ਮਨਾਉਣ ਸਬੰਧੀ ਬੈਠਕ

ਪਟਿਆਲਾ, 16 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਗੁਰਪੁਰਬ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਮੀਟਿੰਗ ਹਾਲ ਵਿਚ ਵਿਸ਼ੇਸ਼ ਬੈਠਕ ਕੀਤੀ ਗਈ | ਇਸ ਬੈਠਕ ਵਿਚ ਵੱਡੀ ਗਿਣਤੀ ਧਾਰਮਿਕ ...

ਪੂਰੀ ਖ਼ਬਰ »

ਬੱਚੇ ਨੂੰ ਮਾਰ ਕੇ ਨਹਿਰ 'ਚ ਸੁੱਟਣ ਵਾਲੇ ਪਤੀ ਪਤਨੀ ਕਾਬੂ, ਕੇਸ ਦਰਜ

ਪਾਤੜਾਂ, 16 ਜੁਲਾਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖਾਲਸਾ)-ਪਾਤੜਾਂ ਪੁਲਿਸ ਨੇ ਇਕ ਪਤੀ ਪਤਨੀ ਵਲੋਂ ਆਪਣੇ ਬੱਚੇ ਨੂੰ ਮਾਰ ਕੇ ਭਾਖੜਾ ਨਹਿਰ ਵਿਚ ਸੁੱਟਣ ਦਾ ਅੰਨ੍ਹੇ ਕਤਲ ਦਾ ਖ਼ੁਲਾਸਾ ਕੀਤਾ ਹੈ ਤੇ ਇਸ ਦੇ ਸਬੰਧ 'ਚ ਪਤੀ-ਪਤਨੀ ਦੇ ਿਖ਼ਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX