ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 7 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550

ਪੰਜਾਬ / ਜਨਰਲ

ਦੋ ਨੌਜਵਾਨ ਨਾਲੇ 'ਚ ਡੁੱਬੇ

ਲੁਧਿਆਣਾ/ਹੰਬੜਾਂ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ/ਕੁਲਦੀਪ ਸਿੰਘ ਸਲੇਮਪੁਰੀ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਪਿੰਡ ਤਲਵਾੜੇ 'ਚ ਗੰਦੇ ਨਾਲੇ 'ਚ ਦੋ ਨੌਜਵਾਨ ਡੁੱਬ ਗਏ ਹਨ, ਜਿਨ੍ਹਾਂ ਦੀ ਮੌਤ ਹੋ ਜਾਣ ਦੀ ਸੰਭਾਵਨਾ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ...

ਪੂਰੀ ਖ਼ਬਰ »

ਪੰਜਾਬੀ ਲੋਕ ਜ਼ਿੰਦਾ ਦਿਲ ਅਤੇ ਚੰਗੇ ਸੁਭਾਅ ਦੇ ਮਾਲਕ-ਜਾਹਨਵੀ ਕਪੂਰ

ਕਿਹਾ, ਇਕ ਚੰਗੀ ਪ੍ਰੇਮ ਕਹਾਣੀ 'ਤੇ ਆਧਾਰਿਤ ਹੈ ਫ਼ਿਲਮ 'ਧੜਕ'

ਚੰਡੀਗੜ੍ਹ, 16 ਜੁਲਾਈ (ਅਜਾਇਬ ਸਿੰਘ ਔਜਲਾ)-ਵਿਸ਼ਵ ਪ੍ਰਸਿੱਧ ਮਰਹੂਮ ਅਭਿਨੇਤਰੀ ਸ਼੍ਰੀਦੇਵੀ ਦੀ ਬੇਟੀ ਜਹਾਨਵੀ ਕਪੂਰ ਨੇ ਅੱਜ ਚੰਡੀਗੜ੍ਹ 'ਅਜੀਤ' ਦਫ਼ਤਰ ਵਿਖੇ ਇਕ ਵਿਸ਼ੇਸ਼ ਫੇਰੀ ਦੌਰਾਨ ਕਿਹਾ ਕਿ ਉਨ੍ਹਾਂ ਦੀ 20 ਜੁਲਾਈ ਨੂੰ ਆ ਰਹੀ ਪਲੇਠੀ ਫ਼ਿਲਮ 'ਧੜਕ' ਮਿਹਨਤ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰਾਂ ਲਈ ਸੇਵਾ-ਮੁਕਤ ਅਤੇ ਨਿੱਜੀ ਮਨੋਰੋਗੀ ਮਾਹਿਰਾਂ ਦੀਆਂ ਸੇਵਾਵਾਂ ਲੈਣ ਦੇ ਹੁਕਮ

ਚੰਡੀਗੜ੍ਹ, 16 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਈ ਹਦਾਇਤਾਂ ਜਾਰੀ ਕੀਤੀਆਂ ਹਨ | ਮੁੱਖ ਮੰਤਰੀ ਨੇ ਨਸ਼ਾ ਛੁਡਾਊ ਕੇਂਦਰਾਂ ਵਿਚ ਮਰੀਜ਼ਾਂ ਦੀ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਸਵੱਛ ਬਣਾਉਣ ਦਾ ਇਕ ਹੋਰ ਉਪਰਾਲਾ ਸ਼ੁਰੂ

ਅੰਮਿ੍ਤਸਰ, 16 ਜੁਲਾਈ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਸੁੰਦਰ, ਸੁਗੰਧੀ ਭਰਪੂਰ, ਸਾਫ਼ ਸੁਥਰਾ, ਕੁਦਰਤੀ ਦਿੱਖ ਅਤੇ ਸਵੱਛ ਵਾਤਾਵਰਨ ਵਾਲਾ ਬਣਾਉਣ ਲਈ ਇਕ ਹੋਰ ਉਪਰਾਲਾ ਅਮਲ 'ਚ ਲਿਆਂਦਾ ਜਾ ਰਿਹਾ ਹੈ | ਜਿਸ ਦੇ ਤਹਿਤ ਸਰਾਵਾਂ ਵਾਲੇ ਪਾਸੇ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1514.15 ਫੁੱਟ

ਨੰਗਲ, 16 ਜੁਲਾਈ (ਪ੍ਰੋ: ਅਵਤਾਰ ਸਿੰਘ, ਗੁਰਪ੍ਰੀਤ ਗਰੇਵਾਲ)- ਭਾਖੜਾ ਡੈਮ 'ਚ ਪਾਣੀ ਦਾ ਪੱਧਰ 1514.15 ਫੁੱਟ ਤੱਕ ਪਹੰੁਚ ਗਿਆ ਹੈ | ਪਿਛਲੇ ਸਾਲ ਅੱਜ ਦੇ ਦਿਨ 1592.31 ਫੁੱਟ ਸੀ ਇਸ ਹਿਸਾਬ ਨਾਲ ਪਿਛਲੇ ਸਾਲ ਦੇ ਮੁਕਾਬਲੇ ਭਾਖੜਾ ਡੈਮ 'ਚ ਪਾਣੀ ਦਾ ਪੱਧਰ 78.16 ਫੁੱਟ ਘੱਟ ਹੈ ਜੋ ਕਿ ਆਉਣ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨਾਲ 3 ਹੋਰ ਮੌਤਾਂ

ਮੁੱਦਕੀ/ਫ਼ਿਰੋਜ਼ਪੁਰ/ਵੱਲ੍ਹਾ, 16 ਜੁਲਾਈ (ਭਾਰਤ ਭੂਸ਼ਨ ਅਗਰਵਾਲ, ਤਪਿੰਦਰ ਸਿੰਘ, ਕਰਮਜੀਤ ਸਿੰਘ ਓਠੀਆਂ)-ਅੱਜ ਕਸਬਾ ਮੁੱਦਕੀ ਦੇ ਵਾਰਡ ਨੰਬਰ 13 ਦੇ ਨੌਜਵਾਨ ਸੁਖਦੇਵ ਸਿੰਘ ਉਰਫ਼ ਰੋਡੂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ | ਵਰਨਣਯੋਗ ਹੈ ਕਿ ਕਸਬਾ ਮੁੱਦਕੀ 'ਚ ਧੜੱਲੇ ਨਾਲ ਵਿਕਦੇ ਨਸ਼ੇ ਨੇ ਕਸਬਾ ਮੁੱਦਕੀ ਤੇ ਆਸੇ-ਪਾਸੇ ਦੇ ਕਈ ਸੈਂਕੜੇ ਹੀ ਨੌਜਵਾਨਾਂ ਨੂੰ ਆਪਣੀ ਲਪੇਟ 'ਚ ਲੈ ਰੱਖਿਆ ਹੈ ਤੇ ਹੁਣ ਇਹ 30 ਸਾਲ ਦਾ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦੀ ਲਪੇਟ 'ਚ ਆ ਗਿਆ | ਇਸ ਮੌਕੇ ਸਾਬਕਾ ਸਰਪੰਚ ਪਾਲ ਸਿੰਘ ਨੇ ਦੱਸਿਆ ਕਿ ਇਹ ਲੜਕਾ ਸੁਖਦੇਵ ਸਿੰਘ ਰੋਡੂ ਅਜੇ ਕੁਆਰਾ ਸੀ | ਇਸ ਦੇ ਤਿੰਨ ਭਰਾ ਹੋਰ ਵੀ ਹਨ, ਜਿਨ੍ਹਾਂ 'ਚੋਂ ਇਕ ਦੀ ਮੌਤ ਕੁਝ ਸਮਾਂ ਪਹਿਲਾਂ ਟਰੈਕਟਰ ਤੋਂ ਡਿੱਗਣ ਨਾਲ ਹੋ ਗਈ ਸੀ ਤੇ ਇਸ ਲੜਕੇ ਦਾ ਪਿਤਾ ਜੋਗਿੰਦਰ ਸਿੰਘ ਸੜਕ ਹਾਦਸੇ 'ਚ ਪਹਿਲਾਂ ਹੀ ਸਵਰਗ ਸਿਧਾਰ ਚੁੱਕਿਆ ਹੈ |
ਸੁਖਦੇਵ ਸਿੰਘ ਦੀ ਇਸ ਬੇਵਕਤੀ ਮੌਤ ਨਾਲ ਇਲਾਕੇ 'ਚ ਸੋਗ ਦੀ ਲਹਿਰ ਫ਼ੈਲ ਗਈ | ਅੱਜ ਨਸ਼ੇ ਕਾਰਨ ਫ਼ਿਰੋਜ਼ਪੁਰ ਨੇੜੇ ਪੈਂਦੇ ਪਿੰਡ ਝੋਕ ਹਰੀ ਹਰ ਦਾ ਇਕ ਹੋਰ ਚਿਰਾਗ਼ ਬੁਝ ਗਿਆ | ਪੁਲਿਸ ਮੁਤਾਬਿਕ ਬਲਬੀਰ ਸਿੰਘ ਦਾ 23 ਸਾਲਾ ਲੜਕਾ ਰਿੰਕੂ ਜੋ ਨਸ਼ਾ ਕਰਨ ਦਾ ਆਦੀ ਸੀ, ਦੀ ਬੀਤੇ ਦਿਨ ਅਚਾਨਕ ਸਿਹਤ ਖ਼ਰਾਬ ਹੋ ਗਈ, ਜਿਸ ਕਾਰਨ ਪਰਿਵਾਰਕ ਮੈਂਬਰਾਂ ਨੇ ਰਿੰਕੂ ਨੂੰ ਡਾਕਟਰ ਹੰਸਰਾਜ ਮਲਟੀ ਸਪੈਸ਼ਲਿਸਟ ਹਸਪਤਾਲ ਮੱਲਵਾਲ 'ਚ ਦਾਖ਼ਲ ਕਰਵਾ ਦਿੱਤਾ ਤੇ ਅੱਜ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਘਟਨਾ ਦੀ ਸੂਚਨਾ ਮਿਲਣ 'ਤੇ ਸਬੰਧਿਤ ਥਾਣਾ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਉਕਤ ਮਾਮਲੇ ਦੀ ਜਾਂਚ ਕਰ ਰਹੇ ਹਨ | ਕਸਬਾ ਵੱਲ੍ਹਾ ਦਾ ਨੌਜਵਾਨ ਜਗਰੂਪ ਸਿੰਘ ਮੇਹਸ਼ਾ (25) ਸਪੁੱਤਰ ਸ: ਸਰਦੂਲ ਸਿੰਘ ਵਾਸੀ ਵੱਲ੍ਹਾ ਪੱਤੀ ਬੱਘੂਆਣਾ, ਜੋ ਕਿ 12ਵੀਂ ਪਾਸ ਸੀ, ਦੀ ਅੱਜ ਨਸ਼ਾ ਕਰਨ ਨਾਲ ਮੌਤ ਹੋ ਗਈ | ਮਿ੍ਤਕ ਦੇ ਚਾਚਾ ਕਸ਼ਮੀਰ ਸਿੰਘ ਕਾਕੂ ਨੇ ਦੱਸਿਆ ਕਿ ਜਗਰੂਪ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ, ਜੋ ਕਿ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ ਅਤੇ ਪਿੰਡ ਦੇ ਹੋਰ ਵੀ ਬਹੁਤ ਸਾਰੇ ਨੌਜਵਾਨ ਨਸ਼ੇ ਦੀ ਦਲਦਲ ਵਿਚ ਬੁਰੀ ਤਰ੍ਹ੍ਹਾਂ ਫਸੇ ਹੋਏ ਹਨ, ਜਿਨ੍ਹਾਂ ਦੀ ਕਿਸੇ ਵੀ ਸਰਕਾਰੀ ਕਰਮਚਾਰੀ ਜਾਂ ਡਾਕਟਰਾਂ ਵਲੋਂ ਕੋਈ ਨਸ਼ੇ ਛਡਾਉਣ ਵਿਚ ਮਦਦ ਨਹੀਂ ਕੀਤੀ ਜਾ ਰਹੀ ਨਾ ਹੀ ਉਨ੍ਹਾਂ ਨੂੰ ਨਸ਼ਿਆਂ ਿਖ਼ਲਾਫ਼ ਕੋਈ ਜਾਗਰੂਕ ਕੀਤਾ ਗਿਆ | ਉਨ੍ਹਾਂ ਹਲਕਾ ਵਿਧਾਇਕ ਸ: ਨਵਜੋਤ ਸਿੰਘ ਸਿੱਧੂ ਅਤੇ ਪ੍ਰਸ਼ਾਸਨ ਨੂੰ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਮੁਵਾਅਜਾ ਦਿੱਤਾ ਜਾਵੇ ਅਤੇ ਨਸ਼ਾ ਤਸਕਰਾਂ ਿਖ਼ਲਾਫ਼ ਠੋਸ ਕਦਮ ਚੁੱਕੇ ਜਾਣ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ |


ਖ਼ਬਰ ਸ਼ੇਅਰ ਕਰੋ

ਆਰਥਿਕ ਤੰਗੀ ਤੋਂ ਪੇ੍ਰਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਪਿੰਡ ਆਰਿਫ਼ ਕੇ ਦੇ ਕਿਸਾਨ ਵਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ | 56 ਸਾਲਾ ਕਿਸਾਨ ਸੁਖਦੇਵ ਸਿੰਘ ਉਰਫ਼ ਦੇਵਾ ਪਾਸ ਬਹੁਤ ਘੱਟ ਜ਼ਮੀਨ ਸੀ, ਜਿਸ ਕਾਰਨ ...

ਪੂਰੀ ਖ਼ਬਰ »

ਕਤਲ ਕੇਸ 'ਚ ਰਾਮ ਰਹੀਮ ਦੇ ਸਹਿ-ਮੁਲਜ਼ਮ ਵਲੋਂ ਜਾਂਚ ਅਫ਼ਸਰ ਤੋਂ ਸਵਾਲਾਂ ਦੀ ਮੰਗ, ਨੋਟਿਸ ਜਾਰੀ

ਚੰਡੀਗੜ੍ਹ, 16 ਜੁਲਾਈ (ਸੁਰਜੀਤ ਸਿੰਘ ਸੱਤੀ)-ਡੇਰਾ ਸਿਰਸਾ ਨਾਲ ਸਬੰਧਿਤ ਰਾਮ ਚੰਦਰ ਛੱਤਰਪਤੀ ਅਤੇ ਰਾਮ ਰਹੀਮ ਦੇ ਡਰਾਈਵਰ ਰਹੇ ਰਣਜੀਤ ਸਿੰਘ ਦੇ ਕਤਲ ਕੇਸਾਂ 'ਚ ਰਾਮ ਰਹੀਮ ਦੇ ਸਹਿ ਮੁਲਜ਼ਮ ਇੰਦਰਸੇਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਕ 'ਰਿਵੀਜ਼ਨ' ਅਰਜ਼ੀ ...

ਪੂਰੀ ਖ਼ਬਰ »

ਘੱਟ ਆਇਲਟਸ ਬੈਂਡ ਵਿਚ ਕੈਨੇਡਾ ਜਨਰਲ ਕੈਟਾਗਿਰੀ ਅਧੀਨ ਸਟੱਡੀ ਵੀਜ਼ਾ-ਬਿ੍ਲੀਐਾਟ ਕੰਸਲਟੈਂਟਸ (ਮੁਹਾਲੀ)

ਜਲੰਧਰ, 16 ਜੁਲਾਈ (ਅ. ਬ.)-ਮੁਹਾਲੀ ਐਸ. ਸੀ. ਓ. 79, ਫੇਜ਼-2 ਸਥਿਤ ਲਾਇਸੰਸਸ਼ੁਦਾ ਅਤੇ ਮੰਨੀ-ਪ੍ਰਮੰਨੀ ਐਜੂਕੇਸ਼ਨ ਕੰਸਲਟੈਂਸੀ ਬਿ੍ਲੀਐਾਟ ਕੰਸਲਟੈਂਟਸ ਦੇ ਲੱਗ ਰਹੇ ਵੀਜ਼ਿਆਂ ਤੋਂ ਤਾਂ ਤੁਸੀਂ ਸਾਰੇ ਜਾਣੂ ਹੀ ਹੋ | ਜਿਨ੍ਹਾਂ ਦੇ ਆਇਲਟਸ ਦੇ ਬੈਂਡ ਹਰੇਕ ਮਾਡਿਊਲ 'ਚੋਂ 6 ...

ਪੂਰੀ ਖ਼ਬਰ »

ਯਾਮਹਾ ਨੇ ਸਪੋਰਟੀ ਸਕੂਟਰ ਖ਼ਰੀਦਦਾਰਾਂ ਲਈ ਲਾਂਚ ਕੀਤਾ 'ਸਟਰੀਟ ਰੈਲੀ'

ਜਲੰਧਰ, 16 ਜੁਲਾਈ (ਅ. ਬ.)- ਇੰਡੀਆ ਯਾਮਹਾ ਮੋਟਰਜ਼ (ਆਈ. ਵਾਈ. ਐਮ.) ਪ੍ਰਾਈਵੇਟ ਲਿਮਟਿਡ ਨੇ ਭਾਰਤ 'ਚ ਅੱਜ ਆਪਣੀ ਸਕੂਟਰ ਸੀਰੀਜ਼ ਸਾਇਗਨਸ ਰੇਅ ਜ਼ੈਡ. ਆਰ. 'ਚ 'ਸਟਰੀਟ ਰੈਲੀ' ਦੇ ਨਾਂਅ ਨਾਲ ਨਵਾਂ ਦਿਲਖਿਚਵਾਂ ਐਡੀਸ਼ਨ ਲਾਂਚ ਕੀਤਾ ਹੈ | 'ਸਟਰੀਟ ਰੈਲੀ' ਐਡੀਸ਼ਨ 'ਚ ਯਾਮਹਾ ਦੇ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਨੇ ਸਫ਼ਲਤਾ ਦੇ ਰਸਤੇ 'ਤੇ ਅੱਗੇ ਵਧਦੇ ਹੋਏ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ | ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਬਿਕਰਮਜੀਤ ਸਿੰਘ ਪੁੱਤਰ ਪਰਵਿੰਦਰ ...

ਪੂਰੀ ਖ਼ਬਰ »

ਜਾਖੜ ਵਲੋਂ ਕੇਂਦਰ ਤੋਂ ਪੰਜਾਬ ਨੂੰ ਇੰਡਸਟਰੀਅਲ ਜ਼ੋਨ ਬਨਾਉਣ ਦੀ ਮੰਗ

ਚੰਡੀਗੜ੍ਹ, 16 ਜੁਲਾਈ (ਅਜੀਤ ਬਿਊਰੋ)-ਪੰਜਾਬ ਦੀ ਭੂਗੋਲਿਕ, ਆਰਥਿਕ ਅਤੇ ਇਸਦੇ ਅਤੀਤ ਦੇ ਮੱਦੇਨਜ਼ਰ ਇਸ ਿਖ਼ੱਤੇ ਨੂੰ ਇੰਡਸਟਰੀਅਲ ਜ਼ੋਨ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ | ਇਹ ਗੱਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸ੍ਰੀ ...

ਪੂਰੀ ਖ਼ਬਰ »

ਸਰਕਾਰੀ ਪੱਖ ਵਲੋਂ ਸਬੂਤ ਵਜੋਂ ਪੇਸ਼ ਕੀਤਾ ਲਿਫ਼ਾਫਾ ਖ਼ਾਲੀ ਨਿਕਲਿਆ

ਪਠਾਨਕੋਟ, 16 ਜੁਲਾਈ (ਆਸ਼ੀਸ਼ ਸ਼ਰਮਾ)-ਦੋ ਛੁੱਟੀਆਂ ਤੋਂ ਬਾਅਦ ਅੱਜ ਕਠੂਆ ਕਤਲ ਕਾਂਡ ਅਤੇ ਜਬਰ ਜ਼ਨਾਹ ਮਾਮਲੇ ਦੀ ਕੋਰਟ 'ਚ ਸੁਣਵਾਈ ਸ਼ੁਰੂ ਹੋਈ | ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੱਤ ਕਥਿਤ ਦੋਸ਼ੀਆਂ ਨੰੂ ਅਦਾਲਤ 'ਚ ਪੇਸ਼ ਕੀਤਾ ਗਿਆ | ਅੱਜ ਅਦਾਲਤ 'ਚ ਸਰਕਾਰੀ ਪੱਖ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਹੋਵੇਗਾ ਹਰਮਨਪ੍ਰੀਤ ਬਾਰੇ ਫ਼ੈਸਲਾ

ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪਿਛਲੇ ਲੰਮੇ ਸਮੇਂ ਤੋਂ ਜਾਅਲੀ ਡਿਗਰੀ ਮਾਮਲੇ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਕਿ੍ਕੇਟ ਖਿਡਾਰਨ ਹਰਮਨਪ੍ਰੀਤ ਕੌਰ ਬਾਰੇ ਫੈਸਲਾ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਹੋਵੇਗਾ | ਇਹ ਫ਼ੈਸਲਾ 18 ਜੁਲਾਈ ਨੂੰ ਹੋਣ ਵਾਲੀ ...

ਪੂਰੀ ਖ਼ਬਰ »

ਸੂਬੇ 'ਚ 1350 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ 32 ਨਵੇਂ ਰੇਲਵੇ ਓਵਰ ਬਿ੍ਜ : ਸਿੰਗਲਾ

ਅੰਮਿ੍ਤਸਰ, 16 ਜੁਲਾਈ (ਰੇਸ਼ਮ ਸਿੰਘ)-ਪੰਜਾਬ ਸਰਕਾਰ ਜਿੱਥੇ ਆਉਂਦੇ ਕੁਝ ਮਹੀਨਿਆਂ ਦੌਰਾਨ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਅਤੇ ਨਵ ਉਸਾਰੀ ਵੱਖ-ਵੱਖ ਸਕੀਮਾਂ ਅਧੀਨ ਕਰਵਾ ਰਹੀ ਹੈ, ਉੱਥੇ ਵੱਡੀਆਂ ਸੜਕਾਂ 'ਤੇ ਪੈਂਦੇ ਰੇਲਵੇ ...

ਪੂਰੀ ਖ਼ਬਰ »

ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਦੀਆਂ ਵੈੱਬਸਾਈਟਾਂ 'ਤੇ ਅੰਗਰੇਜ਼ੀ ਭਾਸ਼ਾ ਦਾ ਬੋਲਬਾਲਾ

ਗੜ੍ਹਸ਼ੰਕਰ, 16 ਜੁਲਾਈ (ਧਾਲੀਵਾਲ)-ਮਾਂ ਬੋਲੀ ਪੰਜਾਬੀ ਨਾਲ ਆਪਣੇ ਹੀ ਘਰ 'ਚ ਬੇਗਾਨਗੀ ਵਾਲਾ ਸਲੂਕ ਹੋ ਰਿਹਾ ਹੈ | ਪੰਜਾਬੀ ਭਾਸ਼ਾ ਦੀ ਦੁਰਗਤੀ ਨੂੰ ਬਚਾਉਣ ਵਾਲਾ ਭਾਸ਼ਾ ਵਿਭਾਗ ਜਿੱਥੇ ਖ਼ੁਦ ਖ਼ਤਮ ਹੋਣ ਦੀ ਕਗਾਰ 'ਤੇ ਹੈ ਉੱਥੇ ਸਰਕਾਰੀ ਪੱਧਰ 'ਤੇ ਪੰਜਾਬੀ ਭਾਸ਼ਾ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਦੀਆਂ ਮੰਗਾਂ ਠੰਢੇ ਬਸਤੇ 'ਚ ਪੈਣ ਦੇ ਆਸਾਰ

ਜਲੰਧਰ, 16 ਜੁਲਾਈ (ਮੇਜਰ ਸਿੰਘ)-ਬਰਗਾੜੀ 'ਚ ਲੱਗੇ ਇਨਸਾਫ਼ ਮੋਰਚੇ ਦੀਆਂ ਤਿੰਨ ਅਹਿਮ ਮੰਗਾਂ ਮੰਨੇ ਜਾਣ ਨਾਲ ਕਈ ਸਾਲਾਂ ਤੋਂ ਉਲਝੇ ਪੰਥਕ ਮਸਲੇ ਸੁਲਝ ਜਾਣ ਦੀ ਆਸ ਲਗਦੀ ਹੈ ਕਿ ਅਧਵਾਟੇ ਹੀ ਟੁੱਟ ਜਾਣ ਦੇ ਆਸਾਰ ਬਣਦੇ ਜਾ ਰਹੇ ਹਨ | 7 ਜੂਨ ਨੂੰ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਪੰਜਾਬ ਪੀ. ਡਬਲਯੂ. ਡੀ. ਮਨਿਸਟਰੀਅਲ ਸਰਵਿਸ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਬਣੇ ਅਮਿਤ ਅਰੋੜਾ

ਲੁਧਿਆਣਾ, 16 ਜੁਲਾਈ (ਸਲੇਮਪੁਰੀ)-ਪੰਜਾਬ ਪੀ. ਡਬਲਯੂ. ਡੀ. (ਬੀ.ਏ.ਆਰ.) ਮਨਿਸਟਰੀਅਲ ਸਰਵਿਸ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਗੁਰਮੀਤ ਸਿੰਘ ਵਾਲੀਆ, ਸੂਬਾ ਚੇਅਰਮੈਨ ਰਘਬੀਰ ਸਿੰਘ ਬਡਵਾਲ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਚ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਬੀ. ਟੈੱਕ ਤੇ ਐਮ. ਟੈੱਕ ਵਰਗੇ ਤਕਨੀਕੀ ਕੋਰਸਾਂ ਦੀ ਮੰਗ ਘਟਣ ਲੱਗੀ

ਅੰਮਿ੍ਤਸਰ, 16 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਬਾਰ੍ਹਵੀਂ ਦੇ ਨਤੀਜੇ ਆਉਣ ਤੋਂ ਬਾਅਦ ਪੂਰੇ ਪੰਜਾਬ 'ਚ ਅੰਡਰ ਗ੍ਰੈਜ਼ੂਏਸ਼ਨ ਕੋਰਸਾਂ 'ਚ ਦਾਖਲੇ ਲਈ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ 'ਚ ਦਾਖਲਿਆਂ ਦੀ ਪ੍ਰਕਿਰਿਆ ਜ਼ੋਰਾਂ 'ਤੇ ਹੈ | ਪਰ ਮੌਜੂਦਾ ਵਿੱਦਿਅਕ ...

ਪੂਰੀ ਖ਼ਬਰ »

'ਆਪ' ਵਲੋਂ 40 ਵਿਧਾਨ ਸਭਾ ਹਲਕਿਆਂ ਲਈ 14 ਜਨਰਲ ਸਕੱਤਰ ਆਬਜ਼ਰਵਰ ਨਿਯੁਕਤ

ਚੰਡੀਗੜ੍ਹ, 16 ਜੁਲਾਈ (ਅਜੀਤ ਬਿਉਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਗਠਨਾਤਮਕ ਢਾਂਚੇ ਦਾ ਵੱਡੇ ਪੱਧਰ 'ਤੇ ਵਿਸਤਾਰ ਕਰਦੇ ਹੋਏ 14 ਸੂਬਾ ਜਨਰਲ ਸਕੱਤਰਾਂ ਨੂੰ 40 ਵਿਧਾਨ ਸਭਾ ਹਲਕਿਆਂ ਦੇ ਆਬਜ਼ਰਵਰ ਬਣਾਇਆ ਗਿਆ ਹੈ | ਇਸ ਦੇ ਨਾਲ ਹੀ 4 ਸੂਬਾ ਜਨਰਲ ਸਕੱਤਰ, ਜਲੰਧਰ ...

ਪੂਰੀ ਖ਼ਬਰ »

ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਜੇਲ੍ਹ 'ਚ ਭੁੱਖ ਹੜਤਾਲ ਸ਼ੁਰੂ

ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵਫ਼ਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਪਟਿਆਲਾ, 16 ਜੁਲਾਈ (ਆਤਿਸ਼ ਗੁਪਤਾ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਸਬੰਧੀ ਕੇਂਦਰੀ ਜੇਲ੍ਹ ਪਟਿਆਲਾ ਦੀ ਕੋਠੀ ਨੰਬਰ 16 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਵਲੋਂ ਕੀਤੇ ਐਲਾਨ ਅਨੁਸਾਰ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੂਬੇ ਭਰ 'ਚ ਪਨਬੱਸ ਵਰਕਰਾਂ ਵਲੋਂ 3 ਰੋਜ਼ਾ ਹੜਤਾਲ ਸ਼ੁਰੂ

ਅੰਮਿ੍ਤਸਰ, 16 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਤੇ ਟਰਾਂਸਪੋਰਟ ਵਿਭਾਗ ਦੀਆਂ ਨੀਤੀਆਂ ਿਖ਼ਲਾਫ਼ ਪਨਬੱਸ ਵਰਕਰਾਂ ਵਲੋਂ ਅੱਜ 3 ਰੋਜਾ ਹੜਤਾਲ ਕੀਤੀ ਗਈ, ਜਿਸ 'ਚ ਵਰਕਰਾਂ ਵਲੋਂ ਸੂਬੇ ਭਰ ਦੇ ਸਮੂਹ ਬੱਸ ਅੱਡਿਆਂ ਵਿਖੇ ਚੱਕਾ ਜਾਮ ਕਰਕੇ ਸਰਕਾਰ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਅਚਾਨਕ ਮੁਲਤਵੀ

ਚੰਡੀਗੜ੍ਹ, 16 ਜੁਲਾਈ (ਐਨ.ਐਸ.ਪਰਵਾਨਾ)-ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਮੰਤਰੀ ਮੰਡਲ ਦੀ ਜਿਹੜੀ ਮੀਟਿੰਗ ਇੱਥੇ 18 ਜੁਲਾਈ ਨੂੰ ਬਾਅਦ ਦੁਪਹਿਰ ਤਿੰਨ ਵਜੇ ਹੋਣੀ ਸੀ, ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ 'ਤੇ ਅਚਾਨਕ ਮੁਲਤਵੀ ਕਰ ...

ਪੂਰੀ ਖ਼ਬਰ »

ਪਾਕਿ ਹਿੰਦੂ ਨੌਜਵਾਨ ਵਲੋਂ ਨਿਆਂ ਨਾ ਮਿਲਣ 'ਤੇ ਖ਼ੁਦਕੁਸ਼ੀ

ਅੰਮਿ੍ਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਟੰਡੂ ਅਲ੍ਹਾਯਾਰ ਦੇ ਪਿੰਡ ਨਾਸਾਰਪੁਰ 'ਚ ਇਕ ਹਿੰਦੂ ਨੌਜਵਾਨ ਨੇ ਨਿਆਂ ਨਾ ਮਿਲਣ 'ਤੇ ਬੀਤੀ ਰਾਤ ਖ਼ੁਦਕੁਸ਼ੀ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਨਾਸਾਰਪੁਰ ਦਾ ਨਰਿੰਦਰ ਕੁਮਾਰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ, 8 ਨੌਜਵਾਨਾਂ ਅਤੇ 1 ਔਰਤ 'ਤੇ ਮੁਕੱਦਮਾ ਦਰਜ

ਮਾਨਸਾ, 16 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਸ਼ਹਿਰ ਦੀ ਇਕ ਨਾਬਾਲਗ ਲੜਕੀ ਨਾਲ ਕੁਝ ਨੌਜਵਾਨਾਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਸ ਦੇ ਦੋਸ਼ ਅਧੀਨ ਥਾਣਾ ਸ਼ਹਿਰੀ ਮਾਨਸਾ-2 ਪੁਲਿਸ ਨੇ 8 ਨੌਜਵਾਨਾਂ ਅਤੇ 1 ਔਰਤ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਿੰਘ ਸਾਹਿਬ ਵਲੋਂ ਦੋਵਾਂ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨਾਂ ਤੇ ਅਕਾਲੀ ਲੀਡਰਸ਼ਿਪ ਨੂੰ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਦੀ ਹਦਾਇਤ

ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸ਼ੋ੍ਰਮਣੀ ਕਮੇਟੀ ਤੇ ਸਿੱਖ ਗੁ: ਪ੍ਰ: ਕਮੇਟੀ ਦੇ ਪ੍ਰਧਾਨਾਂ ਸਮੇਤ ਸੀਨੀਅਰ ਅਕਾਲੀ ਲੀਡਰਸ਼ਿਪ ਨੂੰ ਹਦਾਇਤ ਕੀਤੀ ਹੈ ਕਿ ਉਹ ਭਾਈ ਬਲਵੰਤ ...

ਪੂਰੀ ਖ਼ਬਰ »

ਨਕਸਲੀ ਹਮਲੇ 'ਚ ਜਲਾਲਾਬਾਦ ਦੇ ਸ਼ਹੀਦ ਮੁਖ਼ਤਿਆਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਜਲਾਲਾਬਾਦ, ਮੰਡੀ ਘੁਬਾਇਆ, 16 ਜੁਲਾਈ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ/ਜਤਿੰਦਰ ਪਾਲ ਸਿੰਘ/ਅਮਨ ਬਵੇਜਾ)-ਬੀਤੇ ਦਿਨੀਂ ਛਤੀਸਗੜ੍ਹ ਸੂਬੇ 'ਚ ਨਕਸਲੀ ਹਮਲੇ ਦੌਰਾਨ ਸ਼ਹੀਦ ਹੋਏ ਜਲਾਲਾਬਾਦ ਦੇ ਪਿੰਡ ਫੱਤੂ ਵਾਲਾ ਵਾਸੀ ਮੁਖ਼ਤਿਆਰ ਸਿੰਘ ਨੂੰ ਅੱਜ ਹਜ਼ਾਰਾਂ ਸੇਜ਼ਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ 18 ਨੂੰ ਗ੍ਰਹਿ ਮੰਤਰੀ ਨੂੰ ਮਿਲੇਗਾ-ਚੰਦੂਮਾਜਰਾ

ਸ੍ਰੀ ਅਨੰਦਪੁਰ ਸਾਹਿਬ, 16 ਜੁਲਾਈ (ਜੇ.ਐਸ ਨਿੱਕੂਵਾਲ, ਕਰਨੈਲ ਸਿੰਘ)-ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ 16 ਜੁਲਾਈ ਤੋਂ ਭੁੱਖ ਹੜਤਾਲ ਕਰਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਹਰਕਤ 'ਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸਣੇ ਹੋਰ ਸੀਨੀਅਰ ਆਗੂਆਂ ਦਾ ਇਕ ਵਫ਼ਦ 18 ...

ਪੂਰੀ ਖ਼ਬਰ »

ਗੈਂਗਸਟਰ ਦਿਲਪ੍ਰੀਤ ਨੂੰ ਨਹੀਂ ਮਿਲੀ ਹਸਪਤਾਲ ਤੋਂ ਛੁੱਟੀ

ਚੰਡੀਗੜ੍ਹ, 16 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਤੋਂ ਸੈਕਟਰ 32 ਦੇ ਸਰਕਾਰੀ ਹਸਪਤਾਲ 'ਚ ਹੀ ਪੁਲਿਸ ਪੁੱਛਗਿੱਛ ਕਰ ਰਹੀ ਹੈ | ਐਤਵਾਰ ਮਲੋਆ ਪੁਲਿਸ ਨੇ ਸਰਪੰਚ ਹੱਤਿਆ ਮਾਮਲੇ 'ਚ ਦਿਲਪ੍ਰੀਤ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ ...

ਪੂਰੀ ਖ਼ਬਰ »

ਲੋਕਲ ਰੈਂਕ ਵਾਲੇ ਪੁਲਿਸ ਅਧਿਕਾਰੀ ਵੀ ਬਣ ਰਹੇ ਨੇ ਨਸ਼ਿਆਂ ਦੀ ਰੋਕਥਾਮ 'ਚ ਅੜਿੱਕਾ

ਲੁਧਿਆਣਾ, 16 ਜੁਲਾਈ (ਪਰਮੇਸ਼ਰ ਸਿੰਘ)-ਨਸ਼ਿਆਂ ਦੇ ਜ਼ਹਿਰੀਲੇ ਤੇ ਕਾਲੇ ਕਾਰੋਬਾਰ ਦੀ ਰੋਕਥਾਮ 'ਚ ਨਾਕਾਮੀ ਲਈ ਅਕਸਰ ਪੁਲਿਸ ਦੇ ਹੇਠਲੇ ਅਧਿਕਾਰੀਆਂ ਦੀ ਮਿਲੀਭੁਗਤ ਦੇ ਦੋਸ਼ ਲਗਦੇ ਰਹਿੰਦੇ ਹਨ ਪਰ ਪਿਛਲੇ 10-15 ਸਾਲਾਂ ਦੌਰਾਨ ਸਰਕਾਰਾਂ ਤੇ ਡੀ.ਜੀ.ਪੀਜ. ਵਲੋਂ ਹੇਠਲੇ ...

ਪੂਰੀ ਖ਼ਬਰ »

ਆਦੇਸ਼ ਹਸਪਤਾਲ 'ਚ ਹੋਇਆ ਲਿਵਰ ਦੀ ਗੰਢ ਦਾ ਸਫ਼ਲ ਆਪ੍ਰੇਸ਼ਨ

ਜਲੰਧਰ, 16 ਜੁਲਾਈ (ਅ.ਬ.)- 45 ਸਾਲ ਦੀ ਮਰੀਜ਼ ਨੂੰ ਪਿਛਲੇ ਕਈ ਸਾਲਾ ਤੋਂ ਲਿਵਰ ਦੀ ਗੰਢ ਦੇ ਨਾਲ ਪਿੱਤੇ 'ਚ ਪੱਥਰੀ ਵੀ ਸੀ, ਜਿਸ ਕਾਰਨ ਮਰੀਜ਼ ਦੇ ਪੇਟ 'ਚ ਬਹੁਤ ਦਰਦ ਹੁੰਦਾ ਸੀ | ਆਦੇਸ਼ ਹਸਪਤਾਲ ਦੇ ਸੁਪਰ ਸਪੈਸ਼ਲਿਸਟ ਡਾਕਟਰ ਗਜੇਂਦਰਾ ਭਾਟੀ (ਐੱਮ. ਸੀ. ਐੱਚ.) ਗੇਸਟ੍ਰੋ ਸਰਜਨ ...

ਪੂਰੀ ਖ਼ਬਰ »

ਗੁਰਮੀਤ ਸਿੰਘ ਵੜੈਚ ਵਲੋਂ ਨਾਮਧਾਰੀ ਸੰਗਤ ਿਖ਼ਲਾਫ਼ ਦਾਇਰ ਕੀਤੇ ਮੁਕੱਦਮੇ ਦਾ ਵਿਰੋਧ

ਲੁਧਿਆਣਾ, 16 ਜੁਲਾਈ (ਅਮਰੀਕ ਸਿੰਘ ਬੱਤਰਾ)-ਨਾਮਧਾਰੀ ਸੰਪਰਦਾਇ ਦੀ ਮੀਟਿੰਗ 15 ਜੁਲਾਈ ਐਤਵਾਰ ਨੂੰ ਗੁਰਦੁਆਰਾ ਸ੍ਰੀ ਜੀਵਨ ਨਗਰ ਵਿਖੇ ਹੋਈ ਜਿਸ 'ਚ ਸਿਰਸਾ ਦੀ ਨਾਮਧਾਰੀ ਸੰਗਤ ਸ਼ਾਮਿਲ ਹੋਈ, ਮੀਟਿੰਗ 'ਚ ਪਾਸ ਮਤੇ ਰਾਹੀਂ ਠਾਕੁਰ ਉਦੈ ਸਿੰਘ ਵਲੋਂ ਜਿਹੜਾ ਮੁਕੱਦਮਾ ਸੀ ...

ਪੂਰੀ ਖ਼ਬਰ »

ਸੂਬੇ 'ਚ ਬਿਜਲੀ ਖਪਤ 12556 ਮੈਗਾਵਾਟ ਅਤੇ 2745 ਲੱਖ ਯੂਨਿਟ ਤੱਕ ਪੁੱਜੀ

ਬਠਿੰਡਾ, 16 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਪੀ.ਐਸ.ਪੀ.ਸੀ.ਐਲ ਵਲੋਂ ਕੀਤੇ ਗਏ ਪੁਖ਼ਤਾ ਬਿਜਲੀ ਪ੍ਰਬੰਧਾਂ ਦੇ ਚੱਲਦਿਆਂ ਸੂਬੇ 'ਚ ਬਿਜਲੀ ਦੀ ਖ਼ਪਤ ਰਿਕਾਰਡ 12556 ਮੈਗਾਵਾਟ ਅਤੇ 2745 ਯੂਨਿਟ ਪੁੱਜਣ ਦੇ ਬਾਵਜੂਦ ਪੰਜਾਬ ਦੇ ਖ਼ਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਹੀ ...

ਪੂਰੀ ਖ਼ਬਰ »

ਪੰਜਵੇਂ ਪਾਤਸ਼ਾਹ ਦੇ ਲਗਾਏ 'ਗੁਰੂ ਕਾ ਬਾਗ਼' ਦਾ ਇਤਿਹਾਸ ਤੇ ਵਜੂਦ ਬਣੇ ਬੁਝਾਰਤ

ਅੰਮਿ੍ਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਸਰੋਵਰ ਦੀ ਪਰਿਕਰਮਾ ਦੇ ਬਾਹਰਵਾਰ ਪੂਰਬੀ ਹੱਦ ਵੱਲ ਲਗਵਾਇਆ ਖ਼ੂਬਸੂਰਤ ਬਾਗ਼ ਪੂਰੀ ਤਰ੍ਹਾਂ ਅਲੋਪ ਹੋ ਚੁੱਕਿਆ ਹੈ ਅਤੇ ਮੌਜੂਦਾ ...

ਪੂਰੀ ਖ਼ਬਰ »

ਸਰਕਾਰ ਵਲੋਂ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਲਈ 469 ਕਰੋੜ ਦੀ ਬਕਾਇਆ ਰਾਸ਼ੀ ਜਾਰੀ

ਚੰਡੀਗੜ੍ਹ, 16 ਜੁਲਾਈ (ਅਜੀਤ ਬਿਊਰੋ)-ਸਰਕਾਰ ਨੇ ਅੱਜ ਵੱਖ-ਵੱਖ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਦੀ ਬਕਾਇਆ ਅਦਾਇਗੀ ਲਈ 469 ਕਰੋੜ ਰੁਪਏ ਜਾਰੀ ਕਰਨ ਤੋਂ ਇਲਾਵਾ ਸੂਬੇ ਦੇ ਖ਼ਜ਼ਾਨੇ 'ਚ ਵੈਟ/ਜੀ.ਐਸ.ਟੀ. ਰਿਫੰਡ ਦੇ ਸਮੁੱਚੇ ਬਕਾਏ ਦਾ ਨਿਪਟਾਰਾ ਕਰ ਦਿੱਤਾ ਹੈ | ਇਹ ਫ਼ੰਡ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਨੇ ਬੀ.ਡੀ.ਐੱਸ. ਫਾਈਨਲ ਦੇ ਨਤੀਜੇ ਐਲਾਨੇ

ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਲੋਂ ਬੀ.ਡੀ.ਐੱਸ. ਫਾਈਨਲ ਦੇ ਐਲਾਨੇ ਨਤੀਜਿਆਂ 'ਚ ਸਥਾਨਕ ਦਸਮੇਸ਼ ਇੰਸਟੀਚਿਊਟ ਆਫ਼ ਰਿਸਰਚ ਐਾਡ ਡੈਂਟਲ ਸਾਇੰਸ ਨੇ ਪਹਿਲੇ ਦੋ ਸਥਾਨਾਂ ਅਤੇ ਗੁਰੂ ਨਾਨਕ ਦੇਵ ਡੈਂਟਲ ...

ਪੂਰੀ ਖ਼ਬਰ »

ਪੰਜਾਬ ਦੀਆਂ ਨਹਿਰਾਂ ਬੰਦ, ਰਾਜਸਥਾਨ ਨੂੰ ਜਾ ਰਿਹਾ ਹੈ ਪੂਰਾ ਪਾਣੀ

ਅਬੋਹਰ, 16 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਪਾਣੀ ਦੀ ਘਾਟ ਕਾਰਨ ਪੰਜਾਬ ਦੇ ਲੋਕ ਤਾਂ ਤਰਾਹ-ਤਰਾਹ ਕਰ ਰਹੇ ਹਨ ਜਦੋਂ ਕਿ ਰਾਜਸਥਾਨ ਨੂੰ ਦੋਨਾਂ ਨਹਿਰਾਂ ਰਾਹੀਂ ਪੂਰਾ ਪਾਣੀ ਹਾਲੇ ਵੀ ਦਿੱਤਾ ਜਾ ਰਿਹਾ ਹੈ | ਅਜਿਹੇ ਕਾਰਨਾਂ ਕਰਕੇ ਜਿੱਥੇ ਚਿੱਟੇ ਸੋਨੇ ਦੀ ਫ਼ਸਲ ...

ਪੂਰੀ ਖ਼ਬਰ »

ਪਾਰਦਰਸ਼ੀ ਢੰਗ ਨਾਲ ਦਿੱਤਾ ਜਾਵੇ ਠੇਕਾ-ਸੀ. ਵੀ. ਸੀ.

ਨਵੀਂ ਦਿੱਲੀ, 16 ਜੁਲਾਈ (ਪੀ. ਟੀ. ਆਈ.)- ਭਿ੍ਸ਼ਟਾਚਾਰ ਵਿਰੋਧੀ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ. ਵੀ. ਸੀ.) ਨੇ ਸਰਕਾਰੀ ਮਹਿਕਮਿਆਂ ਅਤੇ ਕੇਂਦਰੀ ਜਨਤਕ ਖ਼ੇਤਰਾਂ ਨੂੰ ਨਾਮਜ਼ਦਗੀ ਆਧਾਰ ਦੀ ਬਜਾਏ ਕੰਮ ਦਾ ਠੇਕਾ ਦੇਣ ਦੀ ਵਿਧੀ ਖੁੱਲ੍ਹੀ ਅਤੇ ਪਾਰਦਰਸ਼ੀ ਬਣਾਉਣ ਲਈ ...

ਪੂਰੀ ਖ਼ਬਰ »

ਕਿਸਾਨ ਦੇ ਖੇਤ 'ਚੋਂ ਅਣਚੱਲਿਆ ਬੰਬ ਮਿਲਿਆ

ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬੀਤੀ ਸ਼ਾਮ ਫ਼ਰੀਦਕੋਟ ਜ਼ਿਲੇ੍ਹ ਦੇ ਪਿੰਡ ਨਵਾਂ ਕਿਲ੍ਹਾ ਵਿਖੇ ਉਸ ਵਕਤ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਿਸਾਨ ਦੇ ਖੇਤ ਵਿਚੋਂ ਇਕ ਅਣਚੱਲਿਆ ਬੰਬ ਮਿਲ ਗਿਆ | ਇਹ ਬੰਬ ਖੇਤ 'ਚ ਬਣੇ ਟਿੱਬਿਆਂ 'ਤੇ ...

ਪੂਰੀ ਖ਼ਬਰ »

ਔਰਤ ਨਾਲ ਵੀਡੀਓ ਵਾਇਰਲ ਮਾਮਲੇ 'ਚ ਪੁਲਿਸ ਇੰਸਪੈਕਟਰ ਲਾਈਨ ਹਾਜ਼ਰ

ਸੰਗਰੂਰ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਬਹੁਚਰਚਿਤ ਵਾਇਰਲ ਹੋ ਰਹੀ ਵੀਡੀਓ 'ਚ ਨਜ਼ਰ ਆ ਰਹੇ ਸੰਗਰੂਰ ਦੇ ਸੀ.ਆਈ.ਏ. ਇੰਸਪੈਕਟਰ ਵਿਜੈ ਕੁਮਾਰ ਸਬੰਧੀ ਗੱਲ ਕਰਦਿਆਂ ਡਾ. ਸੰਦੀਪ ਗਰਗ ਨੇ ਕਿਹਾ ਕਿ ਇਸ ਵੀਡੀਓ ਨੰੂ ਪੁਲਿਸ ਵਿਭਾਗ ਨੇ ਬਹੁਤ ਗੰਭੀਰਤਾ ...

ਪੂਰੀ ਖ਼ਬਰ »

ਭਾਈ ਹਵਾਰਾ ਨੇ ਤਿਹਾੜ ਜੇਲ੍ਹ 'ਚੋਂ ਵੀਡੀਓ ਕਾਨਫ਼ਰੰਸ ਰਾਹੀਂ ਮੋਗਾ ਅਦਾਲਤ ਭੁਗਤੀ ਪੇਸ਼ੀ

ਮੋਗਾ, 16 ਜੁਲਾਈ (ਗੁਰਤੇਜ ਸਿੰਘ)-ਦਿੱਲੀ ਦੀ ਤਿਹਾੜ ਜੇਲ੍ਹ 'ਚ ਸਜ਼ਾ ਭੁਗਤ ਰਹੇ ਭਾਈ ਜਗਤਾਰ ਸਿੰਘ ਹਵਾਰਾ ਨੇ ਅੱਜ ਮੋਗਾ ਅਦਾਲਤ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਤਰਸੇਮ ਮੰਗਲਾ ਦੀ ਅਦਾਲਤ 'ਚ ਵੀਡੀਓ ਕਾਨਫ਼ਰੰਸ ਰਾਹੀਂ ਤਿਹਾੜ ਜੇਲ੍ਹ 'ਚੋਂ ਪੇਸ਼ੀ ਭੁਗਤੀ ਜਿੱਥੇ ...

ਪੂਰੀ ਖ਼ਬਰ »

ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ, 8 ਨੌਜਵਾਨਾਂ ਅਤੇ 1 ਔਰਤ 'ਤੇ ਮੁਕੱਦਮਾ ਦਰਜ

ਮਾਨਸਾ, 16 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਸ਼ਹਿਰ ਦੀ ਇਕ ਨਾਬਾਲਗ ਲੜਕੀ ਨਾਲ ਕੁਝ ਨੌਜਵਾਨਾਂ ਵਲੋਂ ਵਾਰ-ਵਾਰ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਸ ਦੇ ਦੋਸ਼ ਅਧੀਨ ਥਾਣਾ ਸ਼ਹਿਰੀ ਮਾਨਸਾ-2 ਪੁਲਿਸ ਨੇ 8 ਨੌਜਵਾਨਾਂ ਅਤੇ 1 ਔਰਤ ਿਖ਼ਲਾਫ਼ ਮੁਕੱਦਮਾ ਦਰਜ ...

ਪੂਰੀ ਖ਼ਬਰ »

ਗੈਂਗਸਟਰ ਸੁੱਖਾ ਕਾਹਲਵਾਂ ਦਾ ਸਾਥੀ ਡੇਢ ਕਿਲੋ ਅਫ਼ੀਮ ਸਮੇਤ ਚੜਿਆ ਪੁਲਿਸ ਦੇ ਹੱਥੇ

ਸੰਗਰੂਰ, ਧੂਰੀ, 16 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ, ਨਰਿੰਦਰ ਸੇਠ, ਸੰਜੇ ਲਹਿਰੀ)- ਸੰਗਰੂਰ ਪੁਲਿਸ ਨੇ ਨਾਮਵਰ ਗੈਂਗਸਟਰ ਸੁੱਖਾ ਕਾਹਲਵਾਂ ਦੇ ਨਜ਼ਦੀਕੀ ਨੰੂ ਉਸ ਦੇ ਤਿੰਨ ਸਾਥੀਆਂ ਸਮੇਤ ਡੇਢ ਕਿਲੋ ਅਫ਼ੀਮ, ਇਕ ਸਕਾਰਪੀਉ ਗੱਡੀ ਨਾਲ ਕਾਬੂ ਕਰਨ ਦਾ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੁਰਾਣੇ ਸਾਥੀ ਰਿੰਦਾ ਦੀ ਵੀ ਜਲਦ ਨਪੇਗੀ ਪੈੜ

ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਨੌਜਵਾਨ ਪੈਸੇ ਅਤੇ ਅਯਾਸ਼ੀ ਦੀ ਦੁਨੀਆਂ 'ਚ ਜਾਣ ਲਈ 'ਗੈਂਗਸਟਰ' ਨੌਜਵਾਨ ਬਣ ਰਹੇ ਹੈ, ਜਿਸ ਦੀ ਤਾਜ਼ਾ ਮਿਸਾਲ ਹੈ ਚੰਡੀਗੜ੍ਹ 'ਚ ਫੜਿਆ ਗੈਂਗਸਟਰ ਦਿਲਪ੍ਰੀਤ ਸਿੰਘ | ਪੁਲਿਸ ਕੋਲ ਕੀਤੇ ਖ਼ੁਲਾਸਿਆਂ ਤੋਂ ਇਹ ਗੱਲ ਸਾਬਿਤ ...

ਪੂਰੀ ਖ਼ਬਰ »

ਪੰਜਾਬ ਦੇ ਕਰ ਤੇ ਆਬਕਾਰੀ ਅਫ਼ਸਰ ਤਿੰਨ ਦਿਨਾਂ ਦੀ ਸਮੂਹਿਕ ਛੁੱਟੀ 'ਤੇ

ਐੱਸ. ਏ. ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਈ. ਟੀ. ਓਜ਼ ਐਸੋਸੀਏਸ਼ਨ ਦੇ ਸੱਦੇ 'ਤੇ ਸੂਬੇ ਦੇ ਸਮੂਹ ਕਰ ਤੇ ਆਬਕਾਰੀ ਅਫ਼ਸਰਾਂ ਵਲੋਂ ਜ਼ਿਲ੍ਹਾ ਪੱਧਰ 'ਤੇ ਪ੍ਰਵੈਂਸ਼ਨ 'ਤੇ ਚੱਲ ਰਹੇ ਪੀ. ਸੀ. ਐੱਸ. ਅਧਿਕਾਰੀਆਂ ਨੂੰ ਅਸਿਸਟੈਂਟ ਕਮਿਸ਼ਨਰ ਲਗਾਉਣ ਦੇ ਰੋਸ ਵਜੋਂ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕਾਂ ਨੂੰ ਚੇਅਰਮੈਨ ਲਾਉਣ ਦਾ ਮਾਮਲਾ ਸਤੰਬਰ ਤੱਕ ਲਟਕਿਆ

ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਵਿਧਾਇਕਾਂ ਨੂੰ ਬੋਰਡਾਂ, ਕਾਰਪੋਰੇਸ਼ਨਾਂ ਸਮੇਤ ਹੋਰ ਵਿਭਾਗਾਂ ਦਾ ਚੇਅਰਮੈਨ ਲਾਉਣ ਦਾ ਮਾਮਲਾ ਫ਼ਿਲਹਾਲ ਲਟਕ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਵਿਧਾਇਕਾਂ ਨੂੰ ਚੇਅਰਮੈਨੀਆਂ ਲੈਣ ਲਈ ਹੁਣ ਸਤੰਬਰ ...

ਪੂਰੀ ਖ਼ਬਰ »

ਖ਼ੁਦ ਦੇ ਡਾਟਾ 'ਤੇ ਖ਼ਪਤਕਾਰਾਂ ਦਾ ਅਧਿਕਾਰ ਹੋਵੇ, ਕੰਪਨੀਆਂ ਦਾ ਨਹੀਂ-ਟ੍ਰਾਈ

ਨਵੀਂ ਦਿੱਲੀ, 16 ਜੁਲਾਈ (ਏਜੰਸੀ)-ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (ਟ੍ਰਾਈ) ਨੇ ਕਿਹਾ ਕਿ ਦੂਰਸੰਚਾਰ ਖ਼ੇਤਰ 'ਚ ਨਿੱਜੀ ਡਾਟਾ ਦੀ ਸੁਰੱਖਿਆ ਲਈ ਨਿਯਮ ਕਾਫ਼ੀ ਨਹੀਂ ਹਨ | ਟ੍ਰਾਈ ਨੇ ਸੁਝਾਅ ਦਿੰਦਿਆਂ ਕਿਹਾ ਕਿ ਖ਼ੁਦ ਦੇ ਡਾਟਾ 'ਤੇ ਖ਼ਪਤਕਾਰਾਂ ਦਾ ਅਧਿਕਾਰ ...

ਪੂਰੀ ਖ਼ਬਰ »

ਕਾਂਗਰਸ ਫ਼ਿਰਕੂਵਾਦੀ ਦਲ-ਮੁਸਲਿਮ ਪਾਰਟੀ ਨਾਲ ਜੁੜੀ ਰਿਪੋਰਟ 'ਤੇ ਰਾਹੁਲ ਜਵਾਬ ਦੇਵੇ-ਭਾਜਪਾ

ਨਵੀਂ ਦਿੱਲੀ, 16 ਜੁਲਾਈ (ਏਜੰਸੀਆਂ)-ਭਾਜਪਾ ਨੇ ਅੱਜ ਦੋਸ਼ ਲਗਾਇਆ ਹੈ ਕਿ ਰਾਹੁਲ ਗਾਂਧੀ ਵਲੋਂ ਕਾਂਗਰਸ ਦੀ ਕਥਿਤ ਤੌਰ 'ਤੇ ਮੁਸਲਿਮ ਪਾਰਟੀ ਦੱਸਣ ਨੂੰ ਲੈ ਕੇ ਇਕ ਅਖ਼ਬਾਰ 'ਚ ਛਪੀ ਖ਼ਬਰ 'ਤੇ ਕਾਂਗਰਸ ਪ੍ਰਧਾਨ ਦੀ ਚੁੱਪੀ ਇਕ ਵਾਰ ਮੁੜ ਸਾਬਿਤ ਕਰਦੀ ਹੈ ਕਿ ਕਾਂਗਰਸ ਇਕ ...

ਪੂਰੀ ਖ਼ਬਰ »

ਕੇਰਲ 'ਚ ਸ਼ਸ਼ੀ ਥਰੂਰ ਦੇ ਦਫ਼ਤਰ ਦੀ ਭੰਨਤੋੜ

ਤਿਰੁਵਨੰਤਪੁਰਮ, 16 ਜੁਲਾਈ (ਪੀ. ਟੀ. ਆਈ.)- ਕਾਂਗਰਸ ਸੰਸਦ ਮੈਂਬਰ ਸਸ਼ੀ ਥਰੂਰ ਦੇ ਦਫ਼ਤਰ 'ਚ ਅੱਜ ਭਾਜਪਾ ਯੂਥ ਵਿੰਗ ਦੇ ਮੈਂਬਰਾਂ ਵਲੋਂ ਭੰਨ ਤੋੜ ਕੀਤੀ ਗਈ | ਇਹ ਕਾਰਵਾਈ ਥਰੂਰ ਦੇ 'ਹਿੰਦੂ ਪਾਕਿਸਤਾਨ' ਵਾਲੇ ਬਿਆਨ ਤੋਂ ਕੁਝ ਦਿਨ ਬਾਅਦ ਵਾਪਰੀ ਹੈ | ਸਸ਼ੀ ਥਰੂਰ ਨੇ ਟਵੀਟ ...

ਪੂਰੀ ਖ਼ਬਰ »

ਸਰਕਾਰ ਵਲੋਂ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਲਈ 469 ਕਰੋੜ ਦੀ ਬਕਾਇਆ ਰਾਸ਼ੀ ਜਾਰੀ

ਚੰਡੀਗੜ੍ਹ, 16 ਜੁਲਾਈ (ਅਜੀਤ ਬਿਊਰੋ)-ਸਰਕਾਰ ਨੇ ਅੱਜ ਵੱਖ-ਵੱਖ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਦੀ ਬਕਾਇਆ ਅਦਾਇਗੀ ਲਈ 469 ਕਰੋੜ ਰੁਪਏ ਜਾਰੀ ਕਰਨ ਤੋਂ ਇਲਾਵਾ ਸੂਬੇ ਦੇ ਖ਼ਜ਼ਾਨੇ 'ਚ ਵੈਟ/ਜੀ.ਐਸ.ਟੀ. ਰਿਫੰਡ ਦੇ ਸਮੁੱਚੇ ਬਕਾਏ ਦਾ ਨਿਪਟਾਰਾ ਕਰ ਦਿੱਤਾ ਹੈ | ਇਹ ਫ਼ੰਡ ...

ਪੂਰੀ ਖ਼ਬਰ »

ਅਮਰੀਕਾ 'ਚ ਨਹੀਂ ਹੈ ਮੇਹੁਲ ਚੋਕਸੀ

ਨਵੀਂ ਦਿੱਲੀ, 16 ਜੁਲਾਈ (ਪੀ.ਟੀ.ਆਈ.)-ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਮੁੱਖ ਦੋਸ਼ੀ ਨੀਰਵ ਮੋਦੀ ਦਾ ਮਾਮਾ ਮੇਹੁਲ ਚੋਕਸੀ ਅਮਰੀਕਾ ਤੋਂ ਫਰਾਰ ਹੋ ਗਿਆ ਹੈ | ਇਹ ਜਾਣਕਾਰੀ ਇੰਟਰਪੋਲ ਨੇ ਭਾਰਤ ਨੂੰ ਦਿੱਤੀ ਹੈ | ਇੰਟਰਪੋਲ ਅਨੁਸਾਰ ਮੇਹੁਲ ਚੋਕਸੀ ਅਮਰੀਕਾ 'ਚ ਰੈੱਡ ...

ਪੂਰੀ ਖ਼ਬਰ »

ਸੰਨੀ ਮਸੀਹ ਨੇ ਡੀ. ਐਸ. ਪੀ. ਰਮਨਦੀਪ 'ਤੇ ਚਲਾਈ ਸੀ ਪਹਿਲਾਂ ਗੋਲੀ, ਜਵਾਬੀ ਕਾਰਵਾਈ 'ਚ ਸੰਨੀ ਦੀ ਹੋਈ ਮੌਤ

ਐੱਸ. ਏ. ਐੱਸ. ਨਗਰ, 16 ਜੁਲਾਈ (ਜਸਬੀਰ ਸਿੰਘ ਜੱਸੀ)-ਲਾਂਡਰਾਂ-ਖਰੜ ਰੋਡ ਤੋਂ ਪਿਸਤੌਲ ਦੀ ਨੋਕ 'ਤੇ ਵਰਨਾ ਕਾਰ ਖੋਹਣ ਵਾਲੇ ਸੰਨੀ ਮਸੀਹ ਜਿਸ ਦੀ ਪੁਲਿਸ ਮੁਕਾਬਲੇ ਦੌਰਾਨ ਮੌਤ ਹੋ ਗਈ ਸੀ, ਦੇ ਪਿਤਾ ਸੁੱਚਾ ਮਸੀਹ ਵਲੋਂ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਦੀ ਕੀਤੀ ...

ਪੂਰੀ ਖ਼ਬਰ »

ਪੁਲਿਸ ਅਤੇ ਸਿਹਤ ਵਿਭਾਗ 'ਚ ਆਪਸੀ ਤਾਲਮੇਲ ਦੀ ਕਮੀ

ਜਲੰਧਰ, 16 ਜੁਲਾਈ (ਐੱਮ.ਐੱਸ. ਲੋਹੀਆ)- ਪੁਲਿਸ ਵਿਭਾਗ ਵਲੋਂ ਹੁਕਮ ਜਾਰੀ ਕੀਤੇ ਗਏ ਹਨ, ਕਿ ਹਿਰਾਸਤ 'ਚ ਲਏ ਗਏ ਕਿਸੇ ਵੀ ਵਿਅਕਤੀ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਜੇਕਰ ਜੇਲ੍ਹ ਭੇਜਣ ਦੇ ਹੁਕਮ ਹੁੰਦੇ ਹਨ ਤਾਂ ਉਸ ਦੀ ਪੂਰੀ ਤਰ੍ਹਾਂ ਡਾਕਟਰੀ ਜਾਂਚ ਕਰਵਾਈ ਜਾਵੇ ਤਾਂ ...

ਪੂਰੀ ਖ਼ਬਰ »

ਸੂਬੇ ਦੇ ਬੰਦ ਸੇਵਾ ਕੇਂਦਰਾਂ ਨੂੰ ਕੇਂਦਰੀ ਸਕੀਮ ਅਧੀਨ ਚੱਲਦੇ ਸੀ.ਐੱਸ.ਸੀ. ਕੇਂਦਰਾਂ ਨਾਲ ਜੋੜਨ ਦੀ ਮੰਗ

ਐੱਸ.ਏ.ਐੱਸ. ਨਗਰ, 16 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਈ-ਗਵਰਨੈੱਸ ਸੇਵਾਵਾਂ ਦੇਣ ਲਈ ਖੋਲ੍ਹੇ ਗਏ ਗ੍ਰਾਮਿਣ ਸੁਵਿਧਾ ਕੇਂਦਰਾਂ ਨੂੰ ਬੰਦ ਕੀਤੇ ਜਾਣ ਨਾਲ ਇਨ੍ਹਾਂ ਕੇਂਦਰਾਂ ਲਈ ਤਿਆਰ ਕਰਵਾਈਆਂ ਗਈਆਂ ਇਮਾਰਤਾਂ 'ਤੇ ਖ਼ਰਚੇ ਗਏ 300 ...

ਪੂਰੀ ਖ਼ਬਰ »

ਸਰਕਾਰੀ ਪੱਖ ਵਲੋਂ ਸਬੂਤ ਵਜੋਂ ਪੇਸ਼ ਕੀਤਾ ਲਿਫ਼ਾਫਾ ਖ਼ਾਲੀ ਨਿਕਲਿਆ

ਪਠਾਨਕੋਟ, 16 ਜੁਲਾਈ (ਆਸ਼ੀਸ਼ ਸ਼ਰਮਾ)-ਦੋ ਛੁੱਟੀਆਂ ਤੋਂ ਬਾਅਦ ਅੱਜ ਕਠੂਆ ਕਤਲ ਕਾਂਡ ਅਤੇ ਜਬਰ ਜ਼ਨਾਹ ਮਾਮਲੇ ਦੀ ਕੋਰਟ 'ਚ ਸੁਣਵਾਈ ਸ਼ੁਰੂ ਹੋਈ | ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੱਤ ਕਥਿਤ ਦੋਸ਼ੀਆਂ ਨੰੂ ਅਦਾਲਤ 'ਚ ਪੇਸ਼ ਕੀਤਾ ਗਿਆ | ਅੱਜ ਅਦਾਲਤ 'ਚ ਸਰਕਾਰੀ ਪੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX