ਤਾਜਾ ਖ਼ਬਰਾਂ


ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  0 minutes ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ 'ਚ ਜੋ ਕੁਝ...
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  25 minutes ago
ਵੇਰਕਾ, 17 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਆਉਂਦੇ ਇਲਾਕੇ 'ਚ ਫਰੈਂਡਜ਼ ਐਵੇਨਿਊ ਮਜੀਠਾ ਰੋਡ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਡੇਂਗੂ ਦੀ...
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  53 minutes ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਭਾਜਪਾ ਅਰਥ ਵਿਵਸਥਾ ਦੇ ਜਿਸ 'ਡਬਲ ਇੰਜਣ' ਦਾ ਪ੍ਰਚਾਰ ਕਰਦੀ ਹੈ ਅਤੇ ਜਿਸ ਦੇ ਆਧਾਰ 'ਤੇ ਉਹ...
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਸਾਕੇਤ ਕੋਰਟ ਨੇ ਰੇਲੀਗੇਅਰ ਫਿਨਵੇਸਟ ਲਿਮਟਿਡ ਦੇ ਫੰਡ 'ਚ ਗੜਬੜ ਕਰਨ ਦੇ ਮਾਮਲੇ 'ਚ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ, ਸ਼ਵਿੰਦਰ ਸਿੰਘ...
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 1 hour ago
ਬਾਘਾਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)- ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਦੇ ਸੱਦੇ 'ਤੇ ਅੱਜ ਅਚਾਨਕ ਦਫ਼ਤਰੀ ਕਾਮਿਆਂ ਨੇ ਦੋ ਦਿਨਾਂ ਲਈ 'ਕਲਮ ਛੋੜ' ਹੜਤਾਲ...
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਕੋਲਕਾਤਾ, 17 ਅਕਤੂਬਰ- ਪੱਛਮੀ ਬੰਗਾਲ ਦੇ ਜਲਪਾਈਗੁੜੀ ਦੇ ਬੰਧੂਨਗਰ 'ਚ ਹਾਦਸੇ ਤੋਂ ਬਾਅਦ ਤੇਲ ਦੇ ਇੱਕ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਟੈਂਕਰ ਚਾਲਕ...
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  about 1 hour ago
ਲੁਧਿਆਣਾ, 17 ਅਕਤੂਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਕੈਪਟਨ...
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  51 minutes ago
ਨਵੀਂ ਦਿੱਲੀ, 17 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ ਦੇ 15 ਖਾਤਾ ਧਾਰਕਾਂ ਦਾ ਇੱਕ ਵਫ਼ਦ ਅੱਜ ਮੁੰਬਈ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ...
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  about 2 hours ago
ਲੁਧਿਆਣਾ, 17 ਅਕਤੂਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ ਕੀਤੇ ...
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  about 2 hours ago
ਗੁਰਦਾਸਪੁਰ, 17 ਅਕਤੂਬਰ (ਗੁਰਪ੍ਰਤਾਪ ਸਿੰਘ, ਭਾਗਦੀਪ ਸਿੰਘ ਗੁਰਾਇਆ) - ਚੌਂਕੀ ਬਰਿਆਰ ਅਧੀਨ ਪੈਂਦੇ ਪਿੰਡ ਰਾਵਲ ਗਾਦੜੀਆਂ ਵਿਖੇ ਇੱਕ ਵਿਆਹੁਤਾ ਦੀ ਭੇਦਭਰੀ...
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  about 3 hours ago
ਮੁੰਬਈ, 17 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਪ੍ਰਬੰਧ ਨਿਰਦੇਸ਼ਕ ਜੋਏ ਥਾਮਸ ਅਤੇ ਸਾਬਕਾ ਨਿਰਦੇਸ਼ਕ ਐੱਸ. ਸੁਰਜੀਤ ਸਿੰਘ ਅਰੋੜਾ ਨੂੰ ਅੱਜ ਮੁੰਬਈ...
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  about 4 hours ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 4 hours ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 4 hours ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 3 hours ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 5 hours ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550

ਮੋਗਾ

ਆਈ.ਐਸ.ਐਫ. ਕਾਲਜ ਦੇ ਡਾ. ਅਰਜੁਨ ਨੇ ਜਾਪਾਨ ਵਿਚ ਰਿਸਰਚ ਪੇਪਰ ਪੇਸ਼ ਕੀਤਾ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਤਾਇਨਾਤ ਡਾ. ਅਰਜੁਨ ਡਿਪਾਰਟਮੈਂਟ ਆਫ਼ ਫਾਰਮਾਕੋਲਾਜੀ ਨੇ ਵਰਲਡ ਕਾਂਗਰਸ ਆਫ਼ ਬੇਸਿਕ ਐਾਡ ਕਲੀਨੀਕਲ ਫਾਰਮਾਕੋਲਾਜੀ ਜਪਾਨ ਵਿਚ 6 ਰੋਜ਼ਾ ਕਾਨਫ਼ਰੰਸ ਵਿਚ ਹਿੱਸਾ ਲਿਆ | ਇਸ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਬਰਾੜ ਨੇ ਬਲਾਕ ਸੰਮਤੀ ਦੇ ਪ੍ਰਬੰਧਾਂ ਅਤੇ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰੀ ਵਿਭਾਗਾਂ ਦੇ ਕੰਮ ਨੂੰ ਚੁਸਤ-ਦਰੁਸਤ ਕਰਨ ਲਈ ਵਿਧਾਇਕਾਂ ਰਾਹੀਂ ਅਚਨਚੇਤੀ ਚੈਕਿੰਗ ਕਰਨ ਦੀ ਆਰੰਭੀ ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਸਥਾਨਕ ਹਲਕੇ ਦੇ ਵਿਧਾਇਕ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਦੀ ਸਫਲਤਾ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਡੀ. ਸੀ.

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਆਰੰਭੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਪੂਰਵਕ ਨੇਪਰੇ ਚਾੜਿ੍ਹਆ ਜਾ ਸਕਦਾ ਹੈ | ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ...

ਪੂਰੀ ਖ਼ਬਰ »

ਜ਼ਮੀਨ ਦੇ ਝਗੜੇ ਕਾਰਨ ਤਲਵੰਡੀ ਨੌਾ ਬਹਾਰ ਨਿਵਾਸੀ ਨੇ ਪੀਤੀ ਜ਼ਹਿਰੀਲੀ ਦਵਾਈ

ਕੋਟ ਈਸੇ ਖਾਂ, 16 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਤਲਵੰਡੀ ਨੌਾ ਬਹਾਰ ਦੇ ਵਸਨੀਕ ਵੱਲੋਂ ਜ਼ਮੀਨੀ ਝਗੜੇ ਨੂੰ ਲੈ ਕੇ ਜ਼ਹਿਰੀ ਦਵਾਈ ਪੀ ਲੈਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ 15 ਜਲਾਈ ਨੂੰ ਰਾਤ 9 ਵਜੇ ਦੇ ਕਰੀਬ ਸਥਾਨਕ ਹਰਬੰਸ ਨਰਸਿੰਗ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲਾਂ ਦੀ ਮੀਟਿੰਗ

ਕਿਸ਼ਨਪੁਰਾ ਕਲਾਂ, 16 ਜੁਲਾਈ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲ੍ਹਾਂ ਵਿਖੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਪਿ੍ੰਸੀਪਲਾਂ ਦੀ ਇਕੱਤਰਤਾ ਹੋਈ ਜਿਸ ਵਿਚ ਕੁਝ ਖ਼ਾਸ ਕਦਮ ਉਠਾਉਣ ਬਾਰੇ ਚਰਚਾ ਕੀਤੀ ਗਈ | ਇਸ ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿਚ ਲੋਕਾਂ ...

ਪੂਰੀ ਖ਼ਬਰ »

ਵਾਰ-ਵਾਰ ਸਿਸਟਮ ਖ਼ਰਾਬ ਹੋਣ ਨਾਲ ਆਨਲਾਈਨ ਰਜਿਸਟਰੀਆਂ ਦਾ ਕੰਮ ਪ੍ਰਭਾਵਿਤ

ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)-ਸਰਕਾਰ ਵਲੋਂ ਮਾਲ ਵਿਭਾਗ ਦੇ ਰਿਕਾਰਡ ਦਾ ਕੰਪਿਊਟਰੀਕਰਨ ਕਰਕੇ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਕਦਮ ਉਠਾਏ ਗਏ | ਇੱਥੇ ਹੀ ਬੱਸ ਨਹੀਂ ਰਜਿਸਟਰੀਆਂ ਦਾ ਕੰਮ ਵੀ ਆਨਲਾਈਨ ਕਰ ਦਿੱਤਾ ਗਿਆ ਹੈ ਤਾਂ ਜੋ ਵਸੀਕੇ ਕਰਨ ਦੇ ਕੰਮ ...

ਪੂਰੀ ਖ਼ਬਰ »

ਪਿੰਡ ਦੌਲੇਵਾਲਾ ਵਿਖੇ ਨਸ਼ਾ ਵਿਰੋਧੀ ਮਸ਼ਾਲ ਮਾਰਚ ਕੱਢਿਆ

ਕੋਟ ਈਸੇ ਖਾਂ, 16 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਦੌਲੇਵਾਲਾ ਮਾਇਰ ਵਿਚ ਨਸ਼ੇ ਦੇ ਮੁਕੰਮਲ ਖ਼ਾਤਮੇ ਨੂੰ ਲੈ ਕੇ ਨਸ਼ਾ ਵਿਰੋਧੀ ਕਮੇਟੀਆਂ ਦੇ ਜ਼ਿਲ੍ਹਾ ਕੋਆਰਡੀਨੇਟਰ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਪਤਵੰਤਿਆਂ ਵਲੋਂ ਪਿੰਡ ਅੰਦਰ ਮਸ਼ਾਲ ਮਾਰਚ ...

ਪੂਰੀ ਖ਼ਬਰ »

12 ਪੇਟੀਆਂ ਸ਼ਰਾਬ ਸਮੇਤ ਕਾਰ ਕਬਜ਼ੇ ਲਈ-ਚਾਲਕ ਹੋਇਆ ਫਰਾਰ

ਨਿਹਾਲ ਸਿੰਘ ਵਾਲਾ, 16 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਗੱਡੀ ਵਿਚੋਂ 12 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਸੂਤਰਾਂ ਅਨੁਸਾਰ ਹੌਲਦਾਰ ਮੰਗਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ...

ਪੂਰੀ ਖ਼ਬਰ »

ਔਰਤ ਨੇ ਨਹਿਰ ਵਿਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਮੋਗਾ/ਬੱਧਨੀ ਕਲਾਂ, 16 ਜੁਲਾਈ (ਗੁਰਤੇਜ ਸਿੰਘ, ਨਿਰਮਲਜੀਤ ਸਿੰਘ)-ਅੱਜ ਦੁਪਹਿਰ ਬੁੱਘੀਪੁਰਾ ਨਿਵਾਸੀ ਇਕ ਔਰਤ ਵਲੋਂ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਕੁਸ਼ੱਲਿਆ ਦੇਵੀ ਉਮਰ 65 ਸਾਲ ਪਤਨੀ ਪ੍ਰੀਤਮ ...

ਪੂਰੀ ਖ਼ਬਰ »

ਆਪਾ ਜ਼ਿਲ੍ਹਾ ਮੋਗਾ ਨੇ ਮਸ਼ਾਲ ਜਗਾ ਕੇ ਲੋਕਾਂ ਨੂੰ ਪੰਜਾਬ ਬਚਾਉਣ ਲਈ ਪੇ੍ਰਰਨਾ ਦਿੱਤੀ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਹਲਕਾ ਮੋਗਾ ਦੇ ਸਾਰੇ ਅਹੁਦੇਦਾਰ ਅਤੇ ਵਲੰਟੀਅਰ ਪ੍ਰਤਾਪ ਰੋਡ ਮੋਗਾ 'ਤੇ ਇਕੱਤਰ ਹੋਏ ਨਸੀਬ ਬਾਵਾ ਪ੍ਰਧਾਨ ਆਮ ਆਦਮੀ ਪਾਰਟੀ ਨੇ ਨਸ਼ਿਆਂ ਦੇ ਖ਼ਾਤਮੇ ਲਈ ਵੱਖਰੀ ਤਰ੍ਹਾਂ ਦਾ ਪ੍ਰਯੋਜਨ ਕੀਤਾ | ...

ਪੂਰੀ ਖ਼ਬਰ »

ਵਾਰ-ਵਾਰ ਸਿਸਟਮ ਖ਼ਰਾਬ ਹੋਣ ਨਾਲ ਆਨਲਾਈਨ ਰਜਿਸਟਰੀਆਂ ਦਾ ਕੰਮ ਪ੍ਰਭਾਵਿਤ

ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)-ਸਰਕਾਰ ਵਲੋਂ ਮਾਲ ਵਿਭਾਗ ਦੇ ਰਿਕਾਰਡ ਦਾ ਕੰਪਿਊਟਰੀਕਰਨ ਕਰਕੇ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਕਦਮ ਉਠਾਏ ਗਏ | ਇੱਥੇ ਹੀ ਬੱਸ ਨਹੀਂ ਰਜਿਸਟਰੀਆਂ ਦਾ ਕੰਮ ਵੀ ਆਨਲਾਈਨ ਕਰ ਦਿੱਤਾ ਗਿਆ ਹੈ ਤਾਂ ਜੋ ਵਸੀਕੇ ਕਰਨ ਦੇ ਕੰਮ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

ਅਜੀਤਵਾਲ, 16 ਜੁਲਾਈ (ਗ਼ਾਲਿਬ)-ਇਕ ਨੌਜਵਾਨ ਨੇ ਦਵਾਈ ਪੀ.ਕੇ. ਖ਼ੁਦਕੁਸ਼ੀ ਕਰ ਲਈ ਹੈ | ਉਸ ਦੇ ਪਿਤਾ ਸੁਖਦੇਵ ਸਿੰਘ ਨੇ ਮਿ੍ਤਕ ਲੜਕੇ ਦੀ ਪਤਨੀ, ਸੱਸ, ਸਾਲ਼ਿਆਂ ਸਮੇਤ ਪੰਜ ਜਾਣਿਆਂ 'ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮੁਤਾਬਿਕ ਢੁੱਡੀਕੇ ਵਾਸੀ ...

ਪੂਰੀ ਖ਼ਬਰ »

ਪਿੰਡਾਂ ਦੇ ਵਸਨੀਕਾਂ ਲਈ ਲਗਾਇਆ ਲੋਕ ਸੁਵਿਧਾ ਕੈਂਪ

ਕੋਟ ਈਸੇ ਖਾ, 16 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਧਰਮ ਸਿੰਘ ਵਾਲਾ ਵਿਖੇ ਮਸਤੇਵਾਲਾ, ਕਾਦਰਵਾਲਾ ਆਦਿ ਪਿੰਡਾਂ ਦੇ ਵਸਨੀਕਾਂ ਨੂੰ ਪੈਨਸ਼ਨਾਂ, ਕਰਜ਼ਾ ਮੁਆਫ਼ੀ, ਆਟਾ ਦਾਲ ਸਕੀਮ, ਜਾਤੀ ਸਰਟੀਫਿਕੇਟ ਤੋਂ ਹੋਰ ਸਕੀਮਾਂ ਤੋਂ ਇਲਾਵਾ ਬਿਜਲੀ, ਪਾਣੀ ਦੇ ਹੋਰ ਕਈ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਸੰਸਥਾਵਾਂ ਵਿਚ ਦਾਖਲਾ ਲੈ ਕੇ ਵਿਦਿਆਰਥੀ ਸਿੰਗਲ ਵਿੰਡੋ ਰਾਹੀਂ ਵਿਦੇਸ਼ ਵਿਚ ਪੜ੍ਹਨ ਦੇ ਮੌਕੇ ਪ੍ਰਾਪਤ ਕਰਨਗੇ-ਡਾ. ਧਾਲੀਵਾਲ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਨਵੇਂ ਵਿੱਦਿਅਕ ਵਰ੍ਹੇ 2018-19 ਤੋਂ ਬਾਬਾ ਈਸ਼ਰ ਸਿੰਘ ਸੰਸਥਾਵਾਂ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀ ਲਈ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਜਾਣ ਦਾ ਸਿੰਗਲ ਵਿੰਡੋ ਰਾਹੀਂ ਮੌਕਾ ਖੁੱਲ੍ਹ ਗਿਆ ਹੈ | ਇਸ ਸੰਬੰਧੀ ਸੰਸਥਾਵਾਂ ਵਲੋਂ ...

ਪੂਰੀ ਖ਼ਬਰ »

ਸਿੱਧੂ ਟੈਸਟ ਟਿਊਬ ਬੇਬੀ ਸੈਂਟਰ ਬੇ-ਔਲਾਦ ਜੋੜਿਆ ਲਈ ਵਰਦਾਨ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਸਥਾਨਕ ਅੰਮਿ੍ਤ ਹਸਪਤਾਲ ਅੰਮਿ੍ਤਸਰ ਰੋਡ, ਵਿਖੇ ਸਥਿਤ ਸਿੱਧੂ ਟੈੱਸਟ ਟਿਊਬ ਬੇਬੀ ਸੈਂਟਰ ਬੇ-ਔਲਾਦ ਜੋੜਿਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਸਿੱਧੂ ਟੈੱਸਟ ਟਿਊਬ ਬੇਬੀ ਸੈਂਟਰ ਦੀ ਸੰਚਾਲਕਾ ਡਾ. ਰਣਪਿੰਦਰ ਕੌਰ ਸਿੱਧੂ ਨੇ ...

ਪੂਰੀ ਖ਼ਬਰ »

ਜੌੜਾ ਮਲਟੀ ਸਪੈਸ਼ਲਿਟੀ ਹਸਪਤਾਲ 'ਚ ਇਕ ਛੱਤ ਹੇਠ ਹੋਵੇਗਾ ਹਰ ਬਿਮਾਰੀ ਦਾ ਇਲਾਜ-ਵਿਧਾਇਕ ਦਰਸ਼ਨ ਬਰਾੜ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 16 ਜੁਲਾਈ (ਪਲਵਿੰਦਰ ਸਿੰਘ ਟਿਵਾਣਾ,ਸੁਰਜੀਤ ਸਿੰਘ ਗਾਹਲਾ)-ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੁਣ ਜੌੜਾ ਮਲਟੀਸਪੈਸ਼ਲਿਟੀ ਹਸਪਤਾਲ ਦੀ ਇੱਕ ਛੱਤ ਹੇਠ ਹਰ ਬਿਮਾਰੀ ਦਾ ਇਲਾਜ ਹੋਵੇਗਾ | ਇਹ ਇਲਾਕਾ ਨਿਵਾਸੀਆਂ ਲਈ ਇਕ ਚੰਗੀ ਸਿਹਤ ਸਹੂਲਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗੇ੍ਰਸ਼ਨ ਨੇ ਕੈਨੇਡਾ ਦੇ 27 ਵੀਜ਼ੇ ਲਗਵਾਏ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗਰੇਸ਼ਨ ਸਰਵਿਸਿਜ਼ ਪ੍ਰਾਈਵੇਟ ਲਿਮਿਟੇਡ ਅਕਾਲਸਰ ਚੌਾਕ ਜੀ.ਟੀ ਰੋਡ, ਮੋਗਾ ਵਲੋਂ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਜਾਂ ਵਿਜ਼ਟਰ ਤੌਰ 'ਤੇ ਜਾਣ ਵਾਲਿਆਂ ...

ਪੂਰੀ ਖ਼ਬਰ »

ਐਮ. ਐਲ. ਐਮ. ਕਾਲਜ ਕਿਲੀ ਚਾਹਲ ਵਿਖੇ ਪਾਇਨੀਅਰ ਇਮੀਗ੍ਰੇਸ਼ਨ ਵਲੋਂ ਦੌਰਾ

ਬੱਧਨੀ ਕਲਾਂ, ਅਜੀਤਵਾਲ, 16 ਜੁਲਾਈ (ਸੰਜੀਵ ਕੋਛੜ, ਹਰਦੇਵ ਮਾਨ)-ਡਾ. ਰਵੀ ਗਰਗ ਚੇਅਰਮੈਨ ਪਾਇਨੀਅਰ ਇਮੀਗ੍ਰੇਸ਼ਨ ਗਰੁੱਪ ਨੇ ਐਮ. ਐਲ. ਐਮ. ਗਰੁੱਪ ਆਫ਼ ਕਾਲਜ ਕਿਲੀ ਚਾਹਲ ਦਾ ਦੌਰਾ ਕੀਤਾ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ...

ਪੂਰੀ ਖ਼ਬਰ »

ਬਿਜ਼ਨਸ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਠੱਗੇ

ਮੋਗਾ, 16 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਹਰਵਿੰਦਰਪਾਲ ਸਿੰਘ ਕੈਂਬੋ ਪੁੱਤਰ ਰਣਜੀਤ ਸਿੰਘ ਵਾਸੀ ਨਿਊ ਗੀਤਾ ਕਲੋਨੀ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਐਸ.ਪੀ. (ਆਈ) ਮੋਗਾ ਨੇ ਕੀਤੀ | ਇਸ ਪੜਤਾਲ ਦੇ ਆਧਾਰ 'ਤੇ ਸਹਾਇਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਔਰਤਾਂ ਤੇ ਇਕ ਨੌਜਵਾਨ ਕਾਬੂ

ਮੋਗਾ, 16 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਥਾਣਾ ਸਿਟੀ ਸਾਊਥ ਮੋਗਾ ਦੇ ਸਹਾਇਕ ਥਾਣੇਦਾਰ ਚਰਨ ਸਿੰਘ ਅਤੇ ਉਸ ਦੀ ਪਾਰਟੀ ਨੇ ਗਸ਼ਤ ਸਮੇਂ ਬਾਅਦ ਦੁਪਹਿਰ 2 ਵਜੇ ਦੇ ਕਰੀਬ ਹਲਕਾ ਚੜਿੱਕ ਤੋਂ ਸੁਖਦੇਵ ਸਿੰਘ ਉਰਫ਼ ਸੁੱਖਾ ਪੁੱਤਰ ਤਾਰਾ ਸਿੰਘ ਵਾਸੀ ਚੜਿੱਕ ਨੂੰ 200 ...

ਪੂਰੀ ਖ਼ਬਰ »

ਬਿਜਲੀ ਨੁਕਸਾਂ ਨੂੰ ਸਮੇਂ ਸਿਰ ਠੀਕ ਕੀਤੇ ਜਾਣ ਦੀ ਮੰਗ

ਮੋਗਾ, 16 ਜੁਲਾਈ (ਪ.ਪ. ਰਾਹੀਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਮੀਤ ਪ੍ਰਧਾਨ ਅਜੈਬ ਸਿੰਘ ਅਤੇ ਪਿੰਡ ਝੰਡੇਵਾਲਾ ਦੇ ਪ੍ਰਧਾਨ ਰਤਨ ਸਿੰਘ ਨੇ ਮੀਟਿੰਗ ਦੌਰਾਨ ਦੱਸਿਆ ਕਿ ਪਿੰਡ ਦਾ ਇਕ ਨੌਜਵਾਨ ਜਗਦੇਵ ਸਿੰਘ ਪੁੱਤਰ ਮੱਘਰ ਸਿੰਘ ਖੇਤ ਕੰਮ ਕਰ ਰਿਹਾ ਸੀ | ...

ਪੂਰੀ ਖ਼ਬਰ »

ਚਿੱਟੇ ਦੀ ਲਤ ਤੋਂ ਨਿਜਾਤ ਪਾਉਣ ਵਾਲੀ ਲੜਕੀ ਦੀ ਪੁਲਿਸ ਨੇ ਕੀਤੀ ਮਾਰ-ਕੁੱਟ

ਮੋਗਾ, 16 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਚਰਚਿਤ ਰਹੀ ਮੋਗਾ ਜ਼ਿਲ੍ਹੇ ਦੇ ਇਕ ਪਿੰਡ ਦੀ 28 ਸਾਲਾ ਨੌਜਵਾਨ ਲੜਕੀ ਜੋ ਕਿ ਪਰਿਵਾਰਕ ਰਿਸ਼ਤਿਆਂ ਦੀ ਟੁੱਟ-ਭੱਜ ਦਾ ਸ਼ਿਕਾਰ ਹੋ ਕੇ ਮਜਬੂਰੀ ਵੱਸ ਚਿੱਟੇ ਦੀ ਦਲ ਦਲ ਵਿਚ ਜਾ ਧਸੀ ...

ਪੂਰੀ ਖ਼ਬਰ »

'ਨਸ਼ਾ' ਲੋਕ ਹਿਰਦਿਆਂ ਨੂੰ ਵਲੂੰਧਰਨ ਵਾਲਾ ਚਰਚਿਤ ਲੋਕ ਮਸਲਾ ਬਣ ਕੇ ਉੱਭਰਿਆ

ਮੋਗਾ, 16 ਜੁਲਾਈ (ਜਸਪਾਲ ਸਿੰਘ ਬੱਬੀ)-ਨਸ਼ਾ ਅੱਜ ਦਾ ਸਭ ਤੋਂ ਵੱਧ ਸੰਵੇਦਨਸ਼ੀਲ, ਭਖਿਆ ਹੋਇਆ ਤੇ ਪੰਜਾਬੀਆਂ ਸਮੇਤ ਪੰਜਾਬ ਹਿਤੈਸ਼ੀਆਂ ਦੇ ਹਿਰਦਿਆਂ ਨੂੰ ਵਲੂੰਧਰਨ ਵਾਲਾ ਚਰਚਿਤ ਲੋਕ ਮਸਲਾ ਬਣ ਕੇ ਉੱਭਰਿਆ ਹੋਇਆ ਹੈ | ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਰੂਪੀ ਕੋਹੜ ...

ਪੂਰੀ ਖ਼ਬਰ »

ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਦੀ ਮੀਟਿੰਗ ਹੋਈ

ਮੋਗਾ, 16 ਜੁਲਾਈ (ਜਸਪਾਲ ਸਿੰਘ ਬੱਬੀ)-ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਨਾਇਬ ਸਿੰਘ ਰੌਾਤਾ ਸੁਪਰਡੈਂਟ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਹੋਈ | ਇਸ ਮੌਕੇ ਯੂਨੀਅਨ ...

ਪੂਰੀ ਖ਼ਬਰ »

ਐਸ.ਐਫ.ਸੀ. ਆਈ.ਟੀ.ਆਈ ਜਲਾਲਾਬਾਦ ਵਿਖੇ ਦਾਖ਼ਲੇ ਸੰਬੰਧੀ ਸੈਮੀਨਾਰ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਇਸ ਮੌਕੇ ਸੰਸਥਾ ਦੇ ਡਾਇਰੈਕਟਰ ਅਭਿਸ਼ੇਕ ਜਿੰਦਲ ਨੇ ਸਿੱਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਆਈ.ਟੀ.ਆਈ ਵਿਚ 22 ਤੋਂ 26 ਜੁਲਾਈ ਨੂੰ ਤੀਸਰੀ ਕੌਾਸਲਿੰਗ ਵਿਚ ਪਹਿਲ ਦੇ ਆਧਾਰ 'ਤੇ ਦਾਖਲਾ ਲੈਣ ਲਈ ਚੱਲ ਰਹੀਆਂ ਟਰੇਡਾਂ ਮਕੈਨਿਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡਰੋਲੀ ਭਾਈ (ਲੜਕੇ) ਨੇ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਡਰੋਲੀ ਭਾਈ ਦੇ ਸੀਨੀਅਰ ਸੈਕੰਡਰੀ ਵਰਗ ਦੇ ਵਿਦਿਆਰਥੀਆਂ ਨੇ ਦੀਪਕ ਸ਼ਰਮਾ ਲੈਕਚਰਾਰ ਫਿਜ਼ਿਕਸ ਦੀ ਅਗਵਾਈ ਹੇਠ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਜੋ ਕਿ ਗੁਰੂ ਨਾਨਕ ...

ਪੂਰੀ ਖ਼ਬਰ »

ਰਾਜਿੰਦਰ ਨਾਗੀ ਦੇ ਨਵੇਂ ਗੀਤ ਸਬੰਧੀ ਸਮਾਗਮ ਅੱਜ

ਭਲੂਰ, 16 ਜੁਲਾਈ (ਗਿੱਲ)-ਗਾਇਕ ਸ਼ੌਾਕੀ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਾਇਕ ਰਾਜਿੰਦਰ ਨਾਗੀ ਦੇ ਗੀਤ 'ਘੈਂਟ ਬੰਦੇ' ਦੇ ਸਬੰਧ ਵਿਚ 17 ਜੁਲਾਈ ਮੰਗਲਵਾਰ ਨੂੰ ਸ਼ਾਮ 3 ਵਜੇ ਪਿੰਡ ਭਲੂਰ ਵਿਖੇ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ ਜਦ ਕਿ ਇਹ ਗੀਤ 23 ਜੁਲਾਈ ਨੂੰ ...

ਪੂਰੀ ਖ਼ਬਰ »

ਨਸ਼ੇ ਦੇ ਖ਼ਾਤਮੇ ਲਈ ਪਿੰਟੂ ਦੀ ਅਗਵਾਈ 'ਚ ਸ਼ਹਿਰ ਵਾਸੀਆਂ ਦਿੱਤਾ ਹੋਕਾ

ਕੋਟ ਈਸੇ ਖਾਂ, 16 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਨਸ਼ੇ ਦੇ ਮੁਕੰਮਲ ਖ਼ਾਤਮੇ ਨੂੰ ਲੈ ਕੇ ਕੋਟ ਈਸੇ ਖਾਂ ਵਿਖੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਪਤਵੰਤਿਆਂ ਵਲੋਂ ਨਗਰ ਪੰਚਾਇਤ ਦੇ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ ਦੀ ਅਗਵਾਈ ਵਿਚ ਨਸ਼ੇ ਨੂੰ ਜੜੋਂ੍ਹ ...

ਪੂਰੀ ਖ਼ਬਰ »

ਹਲਕਾਅ ਹੋਣ ਕਾਰਨ ਨੌਜਵਾਨ ਦੀ ਮੌਤ

ਕਿਸ਼ਨਪੁਰਾ ਕਲਾਂ, 16 ਜੁਲਾਈ (ਪਰਮਿੰਦਰ ਸਿੰਘ ਗਿੱਲ)- ਨੇੜਲੇ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਇਕ ਨੌਜਵਾਨ ਦੀ ਹਲਕਾਅ ਕਾਰਨ ਮੌਤ ਹੋਣ ਦਾ ਸਮਾਚਾਰ ਹੈ | ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਦੀਪ ਸਿੰਘ ਕੀਪਾ (44) ਪੁੱਤਰ ਦਰਸ਼ਨ ਸਿੰਘ ਨੂੰ ਕੁਝ ...

ਪੂਰੀ ਖ਼ਬਰ »

ਮਜ਼ਦੂਰ ਆਗੂ ਮੰਗਾ ਸਿੰਘ ਵੈਰੋਕੇ ਨੂੰ ਇਨਸਾਫ਼ ਨਾ ਮਿਲਣ 'ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)-ਪਿਛਲੇ ਦਿਨੀਂ ਮੰਗਾ ਸਿੰਘ ਵੈਰੋਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ 'ਤੇ ਜਾਨਲੇਵਾ ਹਮਲਾ ਕਰ ਕੇ ਕੁੱਟਮਾਰ ਕਰਨ ਅਤੇ ਜਾਤੀ ਸੂਚਕ ਸ਼ਬਦ ਬੋਲਣ ਤੋਂ ਇਲਾਵਾ ਇਕ ਲੱਤ ਤੋਂ ਅਪਾਹਜ ਇਸ ਮਜ਼ਦੂਰ ਆਗੂ ਨੂੰ ਹਮਲਾ ...

ਪੂਰੀ ਖ਼ਬਰ »

ਯੂਥ ਫੈਡਰੇਸ਼ਨ ਵਲੋਂ ਸੁੱਖੇ ਨੂੰ ਨਸ਼ਟ ਕਰਨ ਲਈ ਕੀਤਾ ਦਵਾਈ ਦਾ ਛਿੜਕਾਅ

ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)-ਨੇੜਲੇ ਪਿੰਡ ਗਿੱਲ ਦੇ ਨੌਜਵਾਨਾਂ ਵਲੋਂ ਗਠਿਤ ਕੀਤੀ ਗਈ ਯੂਥ ਫੈਡਰੇਸ਼ਨ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਮੁਹਿੰਮ ਦਾ ਆਗਾਜ਼ ਕਰ ਕੇ ਨਸ਼ਿਆਂ ਵਿਰੁੱਧ ਚੇਤਨਾ ਕੈਂਪ ਲਗਾਏ ਜਾ ਚੁੱਕੇ ਹਨ ਅਤੇ ਹੁਣ ਫੈਡਰੇਸ਼ਨ ਵਲੋਂ ਮੁਫ਼ਤ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਜੋ ਕਿ ਸਥਾਨਕ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ 'ਚ ਸਥਿੱਤ ਹੈ, ਦੀ ਵਿਦਿਆਰਥਣ ...

ਪੂਰੀ ਖ਼ਬਰ »

ਪਿੰਡ ਬੌਡੇ ਵਿਖੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ 'ਤੇ ਲੋਕਾਂ ਨੇ ਮੌਕਾ ਦੇਖਣ ਆਏ ਅਧਿਕਾਰੀਆਂ ਨੂੰ ਬੰਦੀ ਬਣਾਇਆ

ਨਿਹਾਲ ਸਿੰਘ ਵਾਲਾ, 16 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਬੌਡੇ ਵਿਖੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਲੈ ਕੇ ਚੱਲ ਰਹੇ ਟਕਰਾਅ ਤਹਿਤ ਅੱਜ ਮੌਕਾ ਦੇਖਣ ਲਈ ਪਹੰੁਚੇ ਬੀ.ਡੀ.ਪੀ.ਓ. ਨਿਹਾਲ ਸਿੰਘ ਵਾਲਾ ਨਾਲ ਲੋਕਾਂ ਦੀ ਤਕਰਾਰ ਹੋ ਗਈ ਅਤੇ ਲੋਕਾਂ ਨੇ ਭਾਰਤੀ ...

ਪੂਰੀ ਖ਼ਬਰ »

ਪਲਾਟ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਬੁਰਜੀਆਂ ਉਖਾੜ ਕੇ ਕੀਤਾ ਸਾਮਾਨ ਚੋਰੀ, ਮਾਮਲਾ ਦਰਜ

ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)-ਪਲਾਟ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਬੁਰਜੀਆਂ, ਕੰਡਿਆਲੀ ਤਾਰ, ਇੱਟਾਂ, ਲੱਕੜਾਂ ਅਤੇ ਸਰੀਆ ਆਦਿ ਚੋਰੀ ਕਰਨ ਦਾ ਪਤਾ ਲੱਗਾ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ. ਕੁਲਵੰਤ ਸਿੰਘ ਥਾਣਾ ਬਾਘਾ ਪੁਰਾਣਾ ਨੂੰ ਨਿਰਮਲ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਵੈਰੋਕੇ ਰੋਡ ਰਾਜੇਆਣਾ ਨੇ ਦੱਸਿਆ ਕਿ ਮੈਂ ਖੇਤੀਬਾੜੀ ਦਾ ਕੰਮ ਕਰਦਾ ਹਾਂ ਮੇਰੇ ਪਿਤਾ ਜਗਜੀਤ ਸਿੰਘ ਪੁੱਤਰ ਉਜਾਗਰ ਸਿੰਘ ਦੇ ਨਾਂਅ 'ਤੇ 21 ਮਰਲੇ ਦਾ ਪਲਾਟ ਹੈ ਅਤੇ ਇਸ ਦੇ ਨਾਲ ਹੀ ਮੇਰੇ ਚਾਚਾ ਮਲਕੀਤ ਸਿੰਘ ਪੁੱਤਰ ਉਜਾਗਰ ਸਿੰਘ ਦਾ ਪਲਾਟ ਹੈ | ਦੋਵਾਂ ਪਲਾਟਾਂ ਦੀ ਚਾਰ ਦੀਵਾਰੀ ਕੀਤੀ ਹੋਈ ਹੈ ਸਾਡੇ ਹਿੱਸੇ ਆਉਂਦੇ ਪਲਾਟ 21 ਮਰਲੇ ਵਿਚ ਬੁਰਜੀਆਂ ਲਗਾ ਕੇ ਕੰਡਿਆਲੀ ਤਾਰ ਲਗਾਈ ਹੋਈ ਸੀ ਕਿ 11 ਜੁਲਾਈ ਨੂੰ ਸਵੇਰੇ ਕਰੀਬ 7:30 ਵਜੇ ਮੇਰੇ ਘਰ ਆ ਕੇ ਮੈਨੂੰ ਸੁਰਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਵਿੱਘਾ ਪੱਤੀ ਰਾਜੇਆਣਾ ਨੇ ਦੱਸਿਆ ਕਿ ਮਲਕੀਤ ਸਿੰਘ, ਧਰਮਿੰਦਰ ਸਿੰਘ ਅਤੇ ਯਾਦਵਿੰਦਰ ਸਿੰਘ ਵਾਸੀਆਨ ਵਿੱਘਾ ਪੱਤੀ ਰਾਜੇਆਣਾ ਤੁਹਾਡੇ ਪਲਾਟ ਵਿਚ ਕਬਜ਼ਾ ਕਰਨ ਦੀ ਨੀਅਤ ਨਾਲ ਤੁਹਾਡੀਆਂ ਬੁਰਜੀਆਂ ਉਧੇੜ ਕੇ ਕੰਡਿਆਲੀ ਤਾਰ, ਇੱਟਾਂ, ਲੱਕੜਾਂ, ਸਰੀਆ ਆਦਿ ਟਰੈਕਟਰ ਟਰਾਲੀ ਨੰਬਰ ਐਚ.ਐਮ.ਟੀ. 4511 'ਤੇ ਲੱਦ ਰਹੇ ਹਨ ਜਦੋਂ ਮੈਂ ਤੇ ਸੁਰਜੀਤ ਸਿੰਘ ਮੌਕੇ 'ਤੇ ਜਾ ਕੇ ਦੇਖਿਆ ਤਾਂ ਉਕਤ ਵਿਅਕਤੀ ਸਾਡੇ ਪਲਾਟ ਦੀਆਂ ਬੁਰਜੀਆਂ ਉਧੇੜ ਕੇ ਸਾਡੇ ਪਲਾਟ ਵਿਚ ਪਈਆਂ ਕਰੀਬ 800 ਇੱਟਾਂ, ਕਿੱਕਰ ਦੀਆਂ ਲੱਕੜਾਂ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਅਤੇ ਪਲਾਟ ਵਿਚ ਪਿਆ ਬਾਲਣ ਸਾੜ ਦਿੱਤਾ | ਹੁਣ ਤੱਕ ਸਾਡੀ ਪੰਚਾਇਤੀ ਤੌਰ 'ਤੇ ਗੱਲ ਚੱਲਦੀ ਸੀ ਪਰ ਫ਼ੈਸਲਾ ਨਹੀਂ ਹੋ ਸਕਿਆ | ਉਕਤ ਮਾਮਲੇ ਨੂੰ ਲੈ ਕੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਵਲੋਂ ਸੁਰਜੀਤ ਸਿੰਘ ਦੇ ਬਿਆਨ ਮੁਤਾਬਿਕ ਧਾਰਾ 447, 436, 379 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਅਗਲੇਰੀ ਕਾਰਵਾਈ ਜਾਰੀ ਹੈ |


ਖ਼ਬਰ ਸ਼ੇਅਰ ਕਰੋ

ਲੋਕਾਂ ਲਈ ਨਸ਼ੇ ਬਣੇ ਸਭ ਤੋਂ ਵੱਡੀ ਮੁਸੀਬਤ

ਸਮਾਲਸਰ, 16 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਵਿਚ ਇਸ ਮੌਕੇ ਸੱਭ ਤੋਂ ਅਹਿਮ ਮਸਲਾ ਵੱਡੀ ਪੱਧਰ 'ਤੇ ਨੌਜਵਾਨ ਵਰਗ ਦਾ ਨਸ਼ਿਆਂ ਜਿਹੀ ਭੈੜੀ ਅਲਾਮਤ ਵਿਚ ਗਲਤਾਨ ਹੋਣਾ ਹੈ | ਇਹ ਸਮੱਸਿਆ ਕਸਬਾ ਸਮਾਲਸਰ ਜਾਂ ਜ਼ਿਲ੍ਹਾ ਮੋਗਾ ਦੀ ਹੀ ਸਮੱਸਿਆ ਨਹੀਂ, ਸਗੋਂ ਵਿਸ਼ਵ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਨੇ ਪਿੰਡ ਸਾਹੋਕੇ 'ਚ ਮਸਤੀਲ ਪੱਥਰ ਲਵਾਏ

ਠੱਠੀ ਭਾਈ, 16 ਜੁਲਾਈ (ਜਗਰੂਪ ਸਿੰਘ ਮਠਾੜੂ)-ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਆਈ. ਏ. ਐਸ. ਦੇ ਹੁਕਮ ਅਤੇ ਐਸ. ਡੀ. ਐਮ. ਬਾਘਾ ਪੁਰਾਣਾ ਅਮਰਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰਮੀਤ ਸਿੰਘ ਸਹੋਤਾ ਨਾਇਬ ਤਹਿਸੀਲਦਾਰ ਸਬ-ਤਹਿਸੀਲ ਸਮਾਲਸਰ ਨੇ ਪਿੰਡ ...

ਪੂਰੀ ਖ਼ਬਰ »

ਆਈਲਟਸ ਦੀ ਕੋਚਿੰਗ ਲਈ ਸੰਸਥਾ ਵੱਲ ਵਧਿਆ ਵਿਦਿਆਰਥੀਆਂ ਦਾ ਰੁਝਾਨ-ਜੇ.ਐਮ.ਓਵਰਸੀਜ਼

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ,ਗੁਰਤੇਜ ਸਿੰਘ)-ਜੇ.ਐਮ.ਓਵਰਸੀਜ਼ ਜੋ ਕਿ ਸਥਾਨਕ ਅੰਮਿ੍ਤਸਰ ਰੋਡ ਤੇ ਲਾਲਾ ਲਾਜਪਤ ਰਾਏ ਮਾਰਕੀਟ ਵਿਖੇ ਸਥਿਤ ਹੈ, ਵਿਚ ਆਈਲਟਸ ਅਤੇ ਗਰਾਮਰ ਦੀਆਂ ਕਲਾਸਾਂ ਲਗਾਉਣ ਵਾਲੇ ਵਿਦਿਆਰਥੀਆਂ ਦਾ ਰੁਝਾਨ ਆਏ ਦਿਨ ਵੱਧ ਰਿਹਾ ਹੈ | ਜਿਸ ਦਾ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੇ ਮੈਂਬਰਾਂ ਵਲੋਂ ਵਿਧਾਇਕ ਦਰਸ਼ਨ ਸਿੰਘ ਬਰਾੜ ਦਾ ਸਨਮਾਨ

ਬਾਘਾ ਪੁਰਾਣਾ, 16 ਜੁਲਾਈ (ਬਲਰਾਜ ਸਿੰਗਲਾ)-ਸਹਿਕਾਰੀ ਸੁਸਾਇਟੀ ਲੰਗੇਆਣਾ ਨਵਾਂ ਦੇ ਕਾਂਗਰਸੀ ਮੈਂਬਰਾਂ ਵਲੋਂ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਧਾਇਕ ਦਰਸ਼ਨ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਸਨਮਾਨ ਸਮਾਰੋਹ ਵਿਚ ਸਹਿਕਾਰੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਏਕਮ ਨਸ਼ਾ ਛੁਡਾਊ ਕੇਂਦਰ ਮੋਗਾ ਦੀ ਕੀਤੀ ਚੈਕਿੰਗ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਨਸ਼ਾ ਰੋਕੂ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਵਲੋਂ ਪ੍ਰਾਈਵੇਟ ਏਕਮ ਨਸ਼ਾ ਛੁਡਾਊ ਕੇਂਦਰ ਜੀ.ਟੀ. ਰੋਡ ਮੋਗਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਹ ਜਾਣਕਾਰੀ ...

ਪੂਰੀ ਖ਼ਬਰ »

ਰਾਈਟਵੇਅ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਾਲਵਾ ਖੇਤਰ ਸੰਸਥਾ ਰਾਈਟਵੇਅ ਏਅਰਿਲੰਕਸ ਮੋਗਾ ਕਈ ਸਾਲਾਂ ਤੋਂ ਆਈਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾ ਰਹੀ ਹੈ, ਨੇ ਇਸ ਵਾਰ ਅਰਸ਼ਦੀਪ ਕੌਰ ਸਪੁੱਤਰੀ ਹਰਮੇਲ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਬੱਚਿਆਂ ਦੇ ਲੇਖ ਮੁਕਾਬਲੇ ਕਰਵਾਏ

ਫ਼ਤਿਹਗੜ੍ਹ ਪੰਜਤੂਰ, 16 ਜੁਲਾਈ (ਜਸਵਿੰਦਰ ਸਿੰਘ)-ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਵਿਖੇ ਪਿ੍ੰਸੀਪਲ ਨਿਮਰਤਾ ਭੱਲਾ ਦੀ ਅਗਵਾਈ ਵਿਚ ਬੱਚਿਆਂ ਦੇ ਲੇਖ ਮੁਕਾਬਲੇ ਕਰਵਾਏ ਗਏ ਜਿਸ ਵਿਚ ਪੰਜਵੀਂ, ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਅਦਾਰਾ ਲੋਹਮਣੀ ਦੀ ਮੀਟਿੰਗ ਹੋਈ

ਮੋਗਾ, 16 ਜੁਲਾਈ (ਸ਼ਿੰਦਰ ਸਿੰਘ ਭੁਪਾਲ)-ਅਦਾਰਾ ਲੋਹਮਣੀ ਦੀ ਮੀਟਿੰਗ ਡਾਕਟਰ ਹਰਨੇਕ ਸਿੰਘ ਰੋਡੇ ਸੰਤ ਨਗਰ ਮੋਗਾ ਦੇ ਗ੍ਰਹਿ ਵਿਖੇ ਪ੍ਰੋਫ਼ੈਸਰ ਨਿਰਮਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਅਗਲੇ ਪ੍ਰਕਾਸ਼ਿਤ ਹੋਣ ਵਾਲੇ ਅੰਕ ਅਕਤੂਬਰ 2018 ਤੋਂ ਦਸੰਬਰ 2018 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX