ਤਾਜਾ ਖ਼ਬਰਾਂ


ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  2 minutes ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲੀ ਮੁਖੀ ਦੀ ਹੋਈ ਮੌਤ
. . .  16 minutes ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  24 minutes ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  39 minutes ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  47 minutes ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  52 minutes ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  56 minutes ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  about 1 hour ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  about 1 hour ago
ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ)- ਕਾਂਗਰਸ ਪਾਰਟੀ ਵਲੋਂ ਕਾਰਵਾਈਆਂ ਗਈਆਂ ਯੂਥ ਵਿੰਗ ਦੀਆਂ ਚੋਣਾਂ 'ਚ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਨਾਂ ਦੇ ਨੌਜਵਾਨ ਨੇ...
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  about 1 hour ago
ਗੁਰੂਹਰਸਹਾਏ, 7 ਦਸੰਬਰ (ਹਰਚਰਨ ਸਿੰਘ ਸਿੱਧੂ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ...
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਟਾਂਗਰਾ, 7 ਦਸੰਬਰ (ਹਰਜਿੰਦਰ ਸਿੰਘ ਕਲੇਰ)- ਅੰਮ੍ਰਿਤਸਰ ਦੇ ਅੱਡਾ ਟਾਂਗਰਾ ਦੇ ਨਜ਼ਦੀਕੀ ਪਿੰਡ ਛੱਜਲਵੱਢੀ ਵਿਖੇ 5-6 ਲੁਟੇਰਿਆਂ ਵਲੋਂ ਬੰਦੂਕ ਦੀ ਨੋਕ 'ਤੇ ਪੰਜਾਬ ਐਂਡ ਸਿੰਧ ਬੈਂਕ 'ਚੋਂ 7 ਲੱਖ, 83 ਹਜ਼ਾਰ ਰੁਪਏ ਦੀ ਨਕਦੀ ਲੁੱਟ...
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  about 2 hours ago
ਗੁਰਦਾਸਪੁਰ, 7 ਦਸੰਬਰ (ਆਰਿਫ਼)- ਪੰਜਾਬ ਅੰਦਰ ਹੋਈਆਂ ਯੂਥ ਕਾਂਗਰਸ ਦੀਆ ਚੋਣਾਂ 'ਚ ਗੁਰਦਾਸਪੁਰ ਦੇ ਵਿਧਾਇਕ ਬ੍ਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਅਤੇ ਮਿਲਕ ਪਲਾਂਟ ਗੁਰਦਾਸਪੁਰ...
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  about 2 hours ago
ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾਂ 'ਚ ਵਿਧਾਇਕ ਗੁਰਕੀਰਤ ਸਿੰਘ ਦੇ ਨਜ਼ਦੀਕੀ ਅਮਿਤ ਤਿਵਾੜੀ ਜ਼ਿਲ੍ਹਾ ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਨੂੰ...
ਫ਼ਰੀਦਕੋਟ ਵਿਖੇ ਜਿਨਸੀ ਸ਼ੋਸ਼ਣ ਦੀ ਪੀੜਤ ਮਹਿਲਾ ਡਾਕਟਰ 'ਤੇ ਪੁਲਿਸ ਨੇ ਵਰ੍ਹਾਈਆਂ ਡਾਂਗਾਂ, ਜ਼ਖ਼ਮੀ
. . .  about 2 hours ago
ਫ਼ਰੀਦਕੋਟ, 7 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਵਲੋਂ ਇਨਸਾਫ਼ ਲਈ ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਅਗਵਾਈ 'ਚ ਅੱਜ ਕੀਤੇ ਰੋਸ ਪ੍ਰਦਰਸ਼ਨ ਦੌਰਾਨ...
ਵਧੀਆਂ ਕੀਮਤਾਂ ਨੂੰ ਲੈ ਕੇ 'ਆਪ' ਵਲੋਂ ਗਲਾਂ 'ਚ ਪਿਆਜ਼ਾਂ ਦੇ ਹਾਰ ਪਾ ਕੇ ਪ੍ਰਦਰਸ਼ਨ
. . .  about 2 hours ago
ਮੋਗਾ, 7 ਦਸੰਬਰ (ਗੁਰਤੇਜ ਬੱਬੀ, ਸੁਰਿੰਦਰਪਾਲ ਸਿੰਘ)- ਅਸਮਾਨੀ ਚੜ੍ਹੀ ਪਿਆਜ਼ ਦੀ ਕੀਮਤ ਨੂੰ ਲੈ ਕੇ ਅੱਜ ਮੋਗਾ ਦੇ ਮੁੱਖ ਚੌਕ 'ਚ ਆਮ ਆਦਮੀ ਪਾਰਟੀ ਦੇ ਆਗੂਆਂ, ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ...
ਗੰਭੀਰ ਰੂਪ 'ਚ ਸੜਨ ਕਾਰਨ ਹੋਈ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ- ਸਫਦਰਜੰਗ ਹਸਪਤਾਲ
. . .  about 3 hours ago
ਰਾਏਕੋਟ ਨੇੜਲੇ ਪਿੰਡ ਬਸਰਾਵਾਂ 'ਚ ਮਾਂ ਅਤੇ ਉਸ ਦੇ ਅਪਾਹਜ ਬੇਟੇ ਦਾ ਕਤਲ
. . .  about 3 hours ago
ਜੈਤੋ ਵਿਖੇ ਲਾਏ ਧਰਨੇ ਦੌਰਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਡੇਰਾ ਬਾਬਾ ਨਾਨਕ 'ਚ ਟੈਂਟ ਸਿਟੀ ਲਈ ਜ਼ਮੀਨ ਦੇਣ ਵਾਲੇ ਕਿਸਾਨ ਭੜਕੇ, ਮੁਆਵਜ਼ੇ ਦੀ ਕੀਤੀ ਮੰਗ
. . .  about 4 hours ago
ਖੰਨਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ, ਉਸ ਦੀ ਮਾਂ ਅਤੇ ਨਾਨੀ ਵਿਰੁੱਧ ਕੇਸ ਦਰਜ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550

ਅੰਮ੍ਰਿਤਸਰ

ਨਵਾਂ ਭੰਡਾਰੀ ਪੁਲ ਵੀ ਨਾ ਦੇ ਸਕਿਆ ਗੁਰੂ ਨਗਰੀ ਵਾਸੀਆਂ ਨੂੰ ਰਾਹਤ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)¸ਕਰੋੋੜਾਂ ਰੁਪਿਆ ਦੀ ਲਾਗਤ ਨਾਲ ਬਣ ਕੇ ਤਿਆਰ ਹੋਇਆ ਨਵਾਂ ਭੰਡਾਰੀ ਪੁੱਲ ਵੀ ਸ਼ਹਿਰ ਵਾਸੀਆਂ ਦੀਆਂ ਉਮੀਦਾਂ 'ਤੇ ਖਰ੍ਹਾ ਨਹੀਂ ਉਤਰਿਆ ਹੈ ਅਤੇ ਉਦਘਾਟਨ ਤੋਂ ਬਾਅਦ ਅੱਜ ਪਹਿਲੇ ਦਿਨ ਵੀ ਆਵਾਜਾਈ ਜਾਮ ਤੋਂ ਗੁਰੂ ਨਗਰੀ ਵਾਸੀਆਂ ...

ਪੂਰੀ ਖ਼ਬਰ »

ਅੰਮਿ੍ਤਸਰ ਪੁਲਿਸ ਨਹੀਂ ਲਗਾ ਸਕੀ ਗੁੰਮਸ਼ੁਦਾ ਪਾਕਿ ਹਿੰਦੂ ਦਾ ਸੁਰਾਗ

ਅੰਮਿ੍ਤਸਰ, 17 ਜੁਲਾਈ (ਸੁਰਿੰਦਰ ਕੋਛੜ)-ਡੇਢ ਵਰ੍ਹਾ ਪਹਿਲਾਂ ਅੰਮਿ੍ਤਸਰ ਤੋਂ ਲਾਪਤਾ ਹੋਏ ਪਾਕਿਸਤਾਨੀ ਹਿੰਦੂ ਨਾਗਰਿਕ ਦੇਵਸੀ ਬਾਬੂ ਦਾ ਸੁਰਾਗ ਲਗਾਉਣ 'ਚ ਸਥਾਨਕ ਪੁਲਿਸ ਨੂੰ ਅਜੇ ਤੱਕ ਕੋਈ ਸਫ਼ਲਤਾ ਨਹੀਂ ਮਿਲ ਸਕੀ ਹੈ | ਓਧਰ ਇਸ ਮਾਮਲੇ ਨੂੰ ਲੈ ਕੇ ਉਕਤ ਪਾਕਿ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਿਖ਼ਲਾਫ਼ ਪਟੀਸ਼ਨ ਕਰਨ ਵਾਲੇ ਪਾਰਟ ਟਾਈਮ ਅਧਿਆਪਕਾਂ ਨੂੰ ਹਾਜ਼ਰੀ ਲਗਵਾਉਣ ਤੋਂ ਰੋਕਣ ਲਈ ਬਾਇਓਮੈਟਿ੍ਕ ਮਸ਼ੀਨਾਂ ਹਟਾਈਆਂ

ਅੰਮਿ੍ਤਸਰ, 17 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਿਖ਼ਲਾਫ਼ ਕੁਝ ਸਾਲ ਹਾਈਕੋਰਟ 'ਚ ਪਟੀਸ਼ਨ ਕਰਨ ਵਾਲੇ ਪਾਰਟ ਟਾਈਮ ਆਧਾਰ 'ਤੇ ਰੱਖੇ ਗਏ ਕਰੀਬ 150 ਸਹਾਇਕ ਪ੍ਰੋਫ਼ੈਸਰਾਂ ਨੂੰ ਹੁਣ ਹਾਜ਼ਰੀ ਲਗਾਉਣ ਤੋਂ ਜ਼ਬਰੀ ਰੋਕਿਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਚੌਕੀ ਤੋਂ ਥਾਣਾ ਬਣੇ ਰਣਜੀਤ ਐਵੀਨਿਊ ਨੇ ਕੀਤੀ ਪਹਿਲੀ ਵੱਡੀ ਪ੍ਰਾਪਤੀ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)¸ਪੁਲਿਸ ਚੌਾਕੀ ਤੋਂ ਥਾਣਾ ਬਣੇ ਰਣਜੀਤ ਐਵੀਨਿਊ ਦੀ ਪੁਲਿਸ ਨੇ ਪਹਿਲੀ ਵੱਡੀ ਪ੍ਰਾਪਤੀ ਚੋਰੀ ਹੋਏ ਵਾਹਨਾਂ ਦੀ ਬਰਾਮਦਗੀ ਸਬੰਧੀ ਕੀਤੀ ਹੈ, ਜਿਸ ਵਲੋਂ 14 ਮੋਟਰਸਾਈਕਲ, 6 ਐਕਟਿਵਾ ਸਕੂਟਰ, 2 ਟਰੈਕਟਰ ਜਿਨ੍ਹਾਂ 'ਚੋਂ ਇਕ ਮੋਹਾਲੀ ਤੇ ...

ਪੂਰੀ ਖ਼ਬਰ »

ਘਰੋਂ ਦੁਕਾਨ 'ਤੇ ਗਿਆ ਲੜਕਾ ਭੇਦ ਭਰੀ ਹਾਲਤ 'ਚ ਲਾਪਤਾ

ਬੱਚੀਵਿੰਡ, 17 ਜੁਲਾਈ (ਬਲਦੇਵ ਸਿੰਘ ਕੰਬੋ)-ਪਿੰਡ ਕੱਕੜ ਵਿਖੇ ਘਰੋਂ ਦੁਕਾਨ 'ਤੇ ਸੌਦਾ ਲੈਣ ਗਿਆ 11 ਸਾਲ ਦੇ ਲੜਕੇ ਦੇ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਸਾਂਝੀ ਕਰਦਿਆਂ ਸਤਨਾਮ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਨਾਗ ਨਵੇਂ ਵਿਖੇ ਲੋਹੇ ਦੀ ਵੱਡੀ ਟਰਾਲੀ ਚੋਰੀ

ਮਜੀਠਾ, 17 ਜੁਲਾਈ (ਸਹਿਮੀ, ਸੋਖੀ)-ਇਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਨਾਗ ਨਵੇਂ ਸਥਿਤ ਬਾਬਾ ਬੁੱਢਾ ਜੀ ਮਕੈਨੀਕਲ ਵਰਕਸ ਵਰਕਸ਼ਾਪ ਤੋਂ ਟਰਾਲੀ ਚੋਰੀ ਹੋਣ ਦਾ ਸਮਾਚਾਰ ਹੈ | ਬਲਜੀਤ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਮਜੀਠਾ ਨੇ ਪੁਲਿਸ ਥਾਣਾ ਮਜੀਠਾ ਵਿਖੇ ਲਿਖਤੀ ...

ਪੂਰੀ ਖ਼ਬਰ »

150 ਨਸ਼ੀਲੀਆਂ ਗੋਲੀਆਂ ਸਣੇ ਕਾਰ ਡਰਾਈਵਰ ਕਾਬੂ

ਅਜਨਾਲਾ, 17 ਜੁਲਾਈ (ਐਸ. ਪ੍ਰਸ਼ੋਤਮ)-ਪੁਲਿਸ ਪਾਰਟੀ ਅਜਨਾਲਾ ਨੇ ਸਥਾਨਕ ਸ਼ਹਿਰ ਦੇਟ ਬਾਹਰੀ ਪਿੰਡ ਇਬਰਾਹਿਮਪੁਰਾ (ਸੂਰੇਪੁਰ) ਨੇੜੇ ਗਸ਼ਤ ਦੌਰਾਨ ਇਕ ਕਾਰ ਡਰਾਈਵਰ ਨੂੰ ਕਾਬੂ ਕਰਕੇ ਉਸ ਕੋਲੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ | ਪੁਲਿਸ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਨਸ਼ਿਆਂ ਵਿਰੁੱਧ ਰੋਸ ਮਾਰਚ ਕਰਕੇ ਸਰਕਾਰ ਦਾ ਫੂਕਿਆ ਪੁਤਲਾ

ਮਜੀਠਾ, 17 ਜੁਲਾਈ (ਸਹਿਮੀ)-ਕਿਰਤੀ ਕਿਸਾਨ ਯੂਨੀਅਨ ਸਰਕਲ ਮਜੀਠਾ ਦੀ ਇਕ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਕਮੇਟੀ ਮੈਂਬਰ ਪਲਵਿੰਦਰ ਸਿੰਘ ਜੇਠੂਨੰਗਲ ਅਤੇ ਜਗਜੀਤ ਸਿੰਘ ਵਡਾਲਾ ਦੀ ਸਾਂਝੀ ਸਰਪ੍ਰਸਤੀ ਹੇਠ ਮਜੀਠਾ ਦੇ ਬੱਸ ਸਟੈਂਡ ਵਿਖੇ ਹੋਈ, ਜਿਸ 'ਚ ਪੰਜਾਬ ਦਾ ਅਹਿਮ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਵੀ.ਆਈ.ਸੀ. ਵਲੋਂ ਸੁਨਹਿਰੀ ਮੌਕਾ

ਅੰਮਿ੍ਤਸਰ, 17 ਜੁਲਾਈ (ਅ.ਬ.)-ਆਸਟ੍ਰੇਲੀਆ 'ਚ ਪੜ੍ਹਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਲਈ ਹੁਣ ਅਸੈੱਸਮੈਂਟ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ | ਵੀ.ਆਈ.ਸੀ. ਹੋਟਲ ਹਾਲੀਡੇਅ ਇਨ, ਰਣਜੀਤ ਐਵਨਿਊ ਅੰਮਿ੍ਤਸਰ 'ਚ 24 ਜੁਲਾਈ (ਮੰਗਲਵਾਰ) ਨੂੰ ...

ਪੂਰੀ ਖ਼ਬਰ »

ਪ੍ਰੇਸ਼ਾਨ ਹਨ ਅਨੇਕਾਂ ਸਮੱਸਿਆਵਾਂ 'ਚ ਘਿਰੇ ਤਰਸਿੱਕਾ ਨਿਵਾਸੀ

ਤਰਸਿੱਕਾ, 17 ਜੁਲਾਈ (ਅਤਰ ਸਿੰਘ ਤਰਸਿੱਕਾ)-93 ਪਿੰਡਾਂ ਦਾ ਬਲਾਕ ਹੈੱਡਕੁਆਟਰ ਤੇ ਸਭ ਤੋਂ ਵੱਡਾ ਹੋਣ ਦਾ ਮਾਣ ਪ੍ਰਾਪਤ ਪਿੰਡ ਤਰਸਿੱਕਾ ਦੇ ਲੋਕ ਇਕ ਨਹੀਂ ਅਨੇਕਾਂ ਹੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ | ਵੱਡੇ ਦੁੱਖ ਦੀ ਗੱਲ ਹੈ ਏਥੋਂ ਦੇ ਪਿੰਡ ਵਾਸੀਆਂ ਨੂੰ ਰਾਜਸੀ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਕਾਂਗਰਸ ਵਰਕਰਾਂ ਦੀ ਨਸ਼ਾ ਵਿਰੋਧੀ ਮੀਟਿੰਗ

ਅਜਨਾਲਾ, 17 ਜੁਲਾਈ (ਐਸ. ਪ੍ਰਸ਼ੋਤਮ)-ਇੱਥੇ ਹਲਕੇ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਦੌਰਾਨ ਕਾਂਗਰਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਸ: ਕੰਵਰਪ੍ਰਤਾਪ ਸਿੰਘ ਅਜਨਾਲਾ, ਜੋ ਹਲਕਾ ਵਿਧਾਨਕਾਰ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸਾਬਕਾ ...

ਪੂਰੀ ਖ਼ਬਰ »

ਸ੍ਰੀ ਰਮੇਸ਼ ਯਾਦਵ ਨਿਊਜ਼ੀਲੈਂਡ ਤੋਂ ਵਾਪਸ ਪਰਤੇ

ਅੰਮਿ੍ਤਸਰ, 17 ਜੁਲਾਈ (ਵਿ:ਪ੍ਰ:)-ਬੀਤੇ ਸਮੇਂ 'ਚ ਨਿਊਜ਼ੀਲੈਂਡ ਦੇ ਦੌਰੇ 'ਤੇ ਗਏ ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮਿ੍ਤਸਰ ਦੇ ਪ੍ਰਧਾਨ ਸ੍ਰੀ ਰਮੇਸ਼ ਯਾਦਵ ਵਤਨ ਵਾਪਸ ਪਰਤ ਆਏ ਹਨ | ਨਿਊਜੀਲੈਂਡ ਦੀ ਇਸ ਫ਼ੇਰੀ ਦੌਰਾਨ ਉਨ੍ਹਾਂ ਨੇ ਵੱਖ-ਵੱਖ ਸਮਾਜਿਕ ਤੇ ...

ਪੂਰੀ ਖ਼ਬਰ »

ਰਾਏਪੁਰ ਕਲ੍ਹਾਂ 'ਚ ਨਸ਼ਿਆਂ ਦੇ ਖ਼ਾਤਮੇ ਲਈ ਜਨ ਸਮੂਹ ਦੀ ਬੈਠਕ

ਨਵਾਂ ਪਿੰਡ, 17 ਜੁਲਾਈ (ਜਸਪਾਲ ਸਿੰਘ)-ਨਸ਼ਾ ਵਪਾਰੀਆਂ ਅਤੇ ਨਸ਼ੇੜੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਏਪੁਰ ਕਲਾਂ ਨੂੰ ਨਸ਼ਾ ਮੁਕਤ ਕਰਨ ਲਈ 'ਨਸ਼ਾ ਮੁਕਤ ਮੁਹਿੰਮ' ਨਾਲ ਜੁੜਦਿਆਂ ਹੋਇਆਂ ਢਿੱਲੋਂ ਭਰਾਵਾਂ ਬਲਜੀਤ ਸਿੰਘ ਤੇ ਮਨਜੀਤ ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਬੰਦ ਹੋਣ ਕਰਕੇ ਪ੍ਰੇਸ਼ਾਨੀ ਦੇ ਆਲਮ 'ਚ ਨੇ ਮਾਨਾਂਵਾਲਾ ਦੇ ਵਸਨੀਕ

ਮਾਨਾਂਵਾਲਾ, 17 ਜੁਲਾਈ (ਗੁਰਦੀਪ ਸਿੰਘ ਨਾਗੀ)-ਪਾਣੀ ਤੋਂ ਬਿਨਾਂ ਇਕ ਦਿਨ ਵੀ ਲੰਘਾਉਣਾ ਮੁਸ਼ਕਿਲ ਹੁੰਦਾ ਹੈ ਪਰ ਧੰਨ ਨੇ ਮਾਨਾਂਵਾਲਾ ਤੇ ਨੇੜਲੇ ਪਿੰਡ ਵਡਾਲੀ ਡੋਗਰਾਂ ਦੇ ਵਸਨੀਕ, ਜੋ ਪਿਛਲੇ ਦੋ ਮਹੀਨਿਆਂ ਤੋਂ ਪਾਣੀ ਤੋਂ ਬਿਨਾਂ ਕੱਢ ਗਏ ਪ੍ਰੰਤੂ ਮਹਿਕਮਾ ਵਾਟਰ ...

ਪੂਰੀ ਖ਼ਬਰ »

ਐਾਟੀ ਕ੍ਰਾਈਮ ਬਿਊਰੋ ਪੰਜਾਬ ਦੀ ਮੀਟਿੰਗ

ਚੋਗਾਵਾਂ, 17 ਜੁਲਾਈ (ਗੁਰਬਿੰਦਰ ਸਿੰਘ ਬਾਗੀ)¸ਐਾਟੀ ਕ੍ਰਾਈਮ ਬਿਊਰੋ ਪੰਜਾਬ ਦੀ ਇਕ ਵਿਸ਼ੇਸ ਮੀਟਿੰਗ ਬਿਊਰੋ ਪੰਜਾਬ ਦੇ ਜਨਰਲ ਸੈਕਟਰੀ ਸਾਈਾ ਦਾਸ ਮੰਮੁੁਦ ਸੋੜੀਆਂ ਦੀ ਪ੍ਰਧਾਨਗੀ ਹੇਠ ਮੰਗਲ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ 'ਚ ਗੁਰਲਾਲ ਸਿੰਘ, ਆਤਮਜੀਤ ...

ਪੂਰੀ ਖ਼ਬਰ »

ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੀ ਘਾਲਣਾ ਨੂੰ ਸਮਰਪਿਤ ਗੀਤ ਦਾ ਪੋਸਟਰ ਰਿਲੀਜ਼

ਮਾਨਾਂਵਾਲਾ, 17 ਜਲਾਈ (ਗੁਰਦੀਪ ਸਿੰਘ ਨਾਗੀ)-ਦੀਨ ਦੁਖੀਆਂ ਦੇ ਦਰਦੀ, ਮਨੁੱਖਤਾ ਦੀ ਸੇਵਾ ਦੇ ਮਾਰਗ ਦਰਸ਼ਕ, ਵਾਤਾਵਰਨ ਪ੍ਰੇਮੀ, ਉੱਘੇ ਲੇਖਕ ਤੇ ਯੁੱਗ ਪੁਰਸ਼ ਭਗਤ ਪੂਰਨ ਸਿੰਘ ਦੀ ਜੀਵਨ ਅਤੇ ਪਿੰਗਲਵਾੜਾ ਦੀ ਸਥਾਪਨਾ ਪ੍ਰਤੀ ਉਨ੍ਹਾਂ ਦੀ ਘਾਲਣਾ ਨੂੰ ਦਰਸਾਉਂਦੇ ਗੀਤ ...

ਪੂਰੀ ਖ਼ਬਰ »

ਸ਼ਹਿਰ ਦੀ ਆਵਾਜਾਈ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਅਤੇ ਨਿਗਮ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਬੈਠਕ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)-ਸ਼ਹਿਰ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਨਾਜਾਇਜ਼ ਕਬਜ਼ਿਆਂ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਿਗਮ ਪ੍ਰਸ਼ਾਸਨ ਨਾਲ ਸਬੰਧਿਤ ਅਧਿਕਾਰੀਆਂ ਦੀ ਇਕ ਪ੍ਰਭਾਵਸ਼ਾਲੀ ਬੈਠਕ ...

ਪੂਰੀ ਖ਼ਬਰ »

ਅੰਮਿ੍ਤਸਰ ਮਹਿਤਾ ਰੋਡ 'ਤੇ ਪਿਸਤੌਲ ਤਾਣ ਕੇ ਲੁਟੇਰਿਆਂ ਵਲੋਂ ਵਿਆਹੁਤਾ ਜੋੜੇ ਨਾਲ ਲੁੱਟ-ਖੋਹ

ਤਰਸਿੱਕਾ,17 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਅੰਮਿ੍ਤਸਰ-ਮਹਿਤਾ ਰੋਡ 'ਤੇ ਅੱਡਾ ਪੰਧੇਰ ਨਜ਼ਦੀਕ ਸ੍ਰੀ ਹਰਮਿੰਦਰ ਸਾਹਿਬ ਤੋਂ ਦਰਸ਼ਨ ਕਰਕੇ ਪਰਤ ਰਹੇ ਇਕ ਵਿਆਹੁਤਾ ਜੋੜੇ ਨਾਲ ਕੁਝ ਅਣਪਛਾਤੇ ਲੁਟੇਰਿਆਂ ਵਲੋਂ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ...

ਪੂਰੀ ਖ਼ਬਰ »

ਚਿੱਟੇ ਨਾਲ ਹੋ ਰਹੀਆਂ ਮੌਤਾਂ ਨੇ ਸਾਬਤ ਕੀਤਾ ਕਿ ਕੈਪਟਨ ਦੇ ਰਾਜ 'ਚ ਪੰਜਾਬ ਨਸ਼ਿਆਂ ਦੀ ਦਲਦਲ 'ਚ ਧੱਸਿਆ ਹੋਇਆ ਹੈ-ਜਾਣੀਆਂ, ਕੋਟਲਾ

ਬੰਡਾਲਾ, 17 ਜੁਲਾਈ (ਅਮਰਪਾਲ ਸਿੰਘ ਬੱਬੂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਾ ਤੋਂ ਪਹਿਲਾਂ ਗੁਟਕਾ ਸਾਹਿਬ ਨੂੰ ਹੱਥ ਵਿੱਚ ਫੜ੍ਹਕੇ ਸਹੁੰ ਖਾ ਕੇ ਕਿਹਾ ਸੀ ਕਿ ਚਾਰ ਹਫ਼ਤਿਆਂ 'ਚ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ, ਪਰ ਪਿਛਲੇ ਇਕ ਮਹੀਨੇ 'ਚ ...

ਪੂਰੀ ਖ਼ਬਰ »

ਚਿੱਟੇ ਨਾਲ ਹੋ ਰਹੀਆਂ ਮੌਤਾਂ ਨੇ ਸਾਬਤ ਕੀਤਾ ਕਿ ਕੈਪਟਨ ਦੇ ਰਾਜ 'ਚ ਪੰਜਾਬ ਨਸ਼ਿਆਂ ਦੀ ਦਲਦਲ 'ਚ ਧੱਸਿਆ ਹੋਇਆ ਹੈ-ਜਾਣੀਆਂ, ਕੋਟਲਾ

ਬੰਡਾਲਾ, 17 ਜੁਲਾਈ (ਅਮਰਪਾਲ ਸਿੰਘ ਬੱਬੂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਾ ਤੋਂ ਪਹਿਲਾਂ ਗੁਟਕਾ ਸਾਹਿਬ ਨੂੰ ਹੱਥ ਵਿੱਚ ਫੜ੍ਹਕੇ ਸਹੁੰ ਖਾ ਕੇ ਕਿਹਾ ਸੀ ਕਿ ਚਾਰ ਹਫ਼ਤਿਆਂ 'ਚ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ, ਪਰ ਪਿਛਲੇ ਇਕ ਮਹੀਨੇ 'ਚ ...

ਪੂਰੀ ਖ਼ਬਰ »

ਬਾਬਾ ਪੰਜ ਪੀਰ ਦਾ 15ਵਾਂ ਸਾਲਾਨਾ ਜੋੜ ਮੇਲਾ 20 ਨੂੰ

ਅਜਨਾਲਾ, 17 ਜੁਲਾਈ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ 'ਚ ਬਾਬਾ ਬੋਦੇ ਸ਼ਾਹ ਵਾਲੀ ਗਲੀ 'ਚ ਬਾਬਾ ਪੰਜ ਪੀਰ ਦੀ ਯਾਦ 'ਚ 15ਵਾਂ ਸਾਲਾਨਾ ਜੋੜ ਮੇਲਾ 20 ਜੁਲਾਈ ਨੂੰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ | ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ...

ਪੂਰੀ ਖ਼ਬਰ »

ਨਿਗਮ ਵਲੋਂ ਮਨਾਏ ਜਾ ਸਵੱਛਤਾ ਪੰਦਰਵਾੜੇ ਦੌਰਾਨ ਵੀ ਲੱਗੇ ਹਨ ਸ਼ਹਿਰ 'ਚ ਗੰਦਗੀ ਦੇ ਢੇਰ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)-ਇਕ ਪਾਸੇ ਨਗਰ ਨਿਗਮ ਵਲੋਂ ਸ਼ਹਿਰ 'ਚ ਸਵੱਛਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਪਰ ਦੂਸਰੇ ਪਾਸੇ ਗੰਦਗੀ ਦੇ ਢੇਰ ਸ਼ਹਿਰ ਦੀ ਜਗ੍ਹਾ 'ਤੇ ਲੱਗੇ ਨਜ਼ਰ ਆ ਰਹੇ ਹਨ ਜੋ ਨਿਗਮ ਦੇ ਇਸ ਸਬੰਧੀ ਚਾਈਾ-ਚਾਈਾ ਕੀਤੇ ਜਾ ਰਹੇ ਨਿੱਤ ਦੇ ਨਵੇਂ ...

ਪੂਰੀ ਖ਼ਬਰ »

ਬੁੱਟਰ ਧਰਦਿਓ ਵਿਖੇ ਕਲੱਬਾਂ ਵਲੋਂ ਕੱਢਿਆ ਨਸ਼ੇ ਿਖ਼ਲਾਫ਼ ਰੋਸ ਮਾਰਚ

ਚੌਕ ਮਹਿਤਾ, 17 ਜੁਲਾਈ (ਧਰਮਿੰਦਰ ਸਿੰਘ ਭੰਮਰਾ)-ਪਿੰਡ ਬੁੱਟਰ ਸਿਵੀਆਂ ਅਤੇ ਧਰਦਿਓ ਦੇ ਨੌਜਵਾਨਾਂ ਵਲੋਂ ਨਸ਼ੇਆਂ ਦੇ ਿਖ਼ਲਾਫ਼ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ, ਜਿਸ 'ਚ ਨਸ਼ਾ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਹਿੱਸਾ ਲਿਆ | ਪਿੰਡ ਬੁੱਟਰ ਦੇ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਐਾਡ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਭਲਕੇ ਕੀਤੀ ਜਾਵੇਗੀ ਰੋਸ ਰੈਲੀ-ਗੁਰਦੀਪ ਸਿੰਘ ਬਾਜਵਾ

ਅਜਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਐਾਡ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੀ ਅਹਿਮ ਇਕੱਤਰਤਾ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਖ਼ਰਾਬ ਗੋਡੇ ਤੇ ਮੋਢੇ ਦੇ ਦਰਦਾਂ ਤੋਂ ਬਜ਼ੁਰਗ ਔਰਤ ਨੂੰ ਫ਼ਿਜੀਓਥਰੈਪੀ ਨਾਲ ਮਿਲੀ ਰਾਹਤ-ਡਾ. ਸੁਪਰੀਤ ਕੌਰ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)¸ਗੋਡਿਆਂ ਦੀ ਖਰਾਬੀ ਤੇ ਮੋਢੇ ਜਾਮ ਕਾਰਨ ਪਿਛਲੇ ਲੰਮੇ ਸਮੇਂ ਤੋਂ ਦਰਦਾਂ ਝੱਲ ਰਹੀ ਇਕ ਬਜ਼ੁਰਗ ਔਰਤ ਨੂੰ ਫ਼ਿਜੀਓਥਰੈਪੀ ਦੇ ਅਤਿ-ਆਧੁਨਿਕ ਇਲਾਜ ਨਾਲ ਰਾਹਤ ਮਿਲੀ ਹੈ ਅਤੇ ਹੁਣ ਉਹ ਮੁੜ ਨਾ ਕੇਵਲ ਚਲਣ-ਫਿਰਨ ਦੇ ਕਾਬਲ ਹੀ ਹੋ ਗਈ ...

ਪੂਰੀ ਖ਼ਬਰ »

20 ਤੋਂ ਰਹੇਗਾ ਅਣਮਿੱਥੇ ਸਮੇਂ ਤੱਕ ਚੱਕਾ ਜਾਮ -ਟਰਾਂਸਪੋਰਟ ਵੈੱਲਫੇਅਰ ਐਸੋਸੀਏਸ਼ਨ

ਅੰਮਿ੍ਤਸਰ, 17 ਜੁਲਾਈ (ਸੁਰਿੰਦਰ ਕੋਛੜ)-ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ (ਏ. ਆਈ. ਐਮ. ਟੀ. ਸੀ.) ਵਲੋਂ ਟਰਾਂਸਪੋਰਟ ਕਾਰੋਬਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਮੁੱਖ ਮੰਗਾਂ ਨੂੰ ਲੈ ਕੇ ਕੌਮੀ ਪੱਧਰ 'ਤੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੇ ਜਾਣ ਦਾ ਐਲਾਨ ...

ਪੂਰੀ ਖ਼ਬਰ »

ਸਰਪੰਚ ਰਜਿੰਦਰ ਸਿੰਘ ਰਾਮਪੁਰ ਭੂਤਵਿੰਡ ਗਬਨ ਦੇ ਦੋਸ਼ਾਂ ਤੋਂ ਮੁਕਤ ਹੋ ਕੇ ਮੁੜ ਬਹਾਲ

ਖਡੂਰ ਸਾਹਿਬ, 17 ਜੁਲਾਈ (ਅਮਰਪਾਲ ਸਿੰਘ)- ਪਿੰਡ ਰਾਮਪੁਰ ਭੂਤਵਿੰਡ ਦੇ ਅਕਾਲੀ ਸਰਪੰਚ ਰਜਿੰਦਰ ਸਿੰਘ ਸਾਬਾ 'ਤੇ ਪਿਛਲੇ ਸਮੇਂ ਦੌਰਾਨ ਪਿੰਡ ਦੇ ਕੁਝ ਲੋਕਾਂ ਵਲੋਂ ਲਗਾਏ ਦੋਸ਼ਾਂ ਤਹਿਤ ਡਾਇਰੈਕਟਰ ਪੰਚਾਇਤ ਵਿਭਾਗ ਵਲੋਂ 56 ਲੱਖ ਦੀਆਂ ਗ੍ਰਾਂਟਾਂ ਦਾ ਹਿਸਾਬ ਨਾ ਦੇਣ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਰੋਸ ਮਾਰਚ ਮੌਕੇ ਨਾਅਰੇਬਾਜ਼ੀ

ਵੇਰਕਾ, 17 ਜੁਲਾਈ (ਪਰਮਜੀਤ ਸਿੰਘ ਬੱਗਾ)-ਨਸ਼ਾ ਵੇਰਕੇ 'ਚ ਰਹਿਣ ਨਹੀਂ ਦੇਣ ਨਸ਼ੇੜੀ ਕਿਸੇ ਨੂੰ ਕਹਿਣ ਨਹੀਂ ਦੇਣ ਅਤੇ ਜਿਹੜਾ ਵੀ ਕੋਈ ਨਸ਼ਾ ਵਿਕਾਊ ਆਪਣਾ ਕਾਲਾ ਮੂੰਹ ਕਰਾਊ ਦੇ ਬੈਨਰਾਂ ਹੇਠ ਅੱਜ ਸਥਾਨਕ ਕਸਬੇ ਦੇ ਸੈਕੜੇ ਨੌਜਵਾਨਾਂ ਦੁਆਰਾ ਨਸ਼ਾ ਤਸਕਰਾਂ ਿਖ਼ਲਾਫ਼ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਈ. ਟੀ. ਓਜ਼ ਗਏ ਅਣਮਿੱਥੇ ਸਮੇਂ ਦੀ ਛੁੱਟੀ 'ਤੇ

ਅੰਮਿ੍ਤਸਰ, 17 ਜੁਲਾਈ (ਸ਼ੈਲੀ)¸ਸ਼ਹਿਰ ਦੇ ਈ. ਟੀ. ਓਜ਼ (ਐਕਸਾਈਜ਼ ਐਾਡ ਟੈਕਸ਼ੇਸ਼ਨ ਅਧਿਕਾਰੀ) ਆਪਣੀਆਂ ਲਟਕੀਆਂ ਮੰਗਾਂ ਲਈ ਅੱਜ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਬੈਠ ਗਏ ਹੈ | ਜਾਣਕਾਰੀ ਤਹਿਤ ਈ. ਟੀ. ਓਜ਼ ਦੀ ਮੰਗ ਹੈ ਕਿ ਸੀਨੀਅਰ ਅਹੁੱਦੇ 'ਤੇ ਸੀਨੀਅਰ ਅਧਿਕਾਰੀ ਹੀ ...

ਪੂਰੀ ਖ਼ਬਰ »

ਸੁਲਤਾਨਵਿੰਡ ਦੇ ਗੁਰਦੁਆਰਾ ਸਾਹਿਬ 'ਚ ਕਰਵਾਏ ਗੁਰਮਤਿ ਕੈਂਪ ਦੀ ਸਮਾਪਤੀ

ਸੁਲਤਾਨਵਿੰਡ, 17 ਜੁਲਾਈ (ਗੁਰਨਾਮ ਸਿੰਘ ਬੁੱਟਰ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ...

ਪੂਰੀ ਖ਼ਬਰ »

ਮੁਫ਼ਤ ਮਿਲਣ ਵਾਲੇ ਗੈਸ ਕੁਨੈਕਸ਼ਨਾਂ ਲਈ ਲਏ ਜਾ ਰਹੇ ਹਨ ਧੱਕੇ ਨਾਲ ਪੈਸੇ

ਠੱਗੀ ਮਾਰਨ ਵਾਲੇ ਅਨਸਰਾਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ-ਰਣੀਕੇ ਅਟਾਰੀ, 17 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)¸ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਗੈਸ ਏਜੰਸੀਆਂ ਵਲੋਂ ਗ਼ਰੀਬ ਪਰਿਵਾਰਾਂ ਨੂੰ ਮੁਫ਼ਤ ਵੰਡੇ ਜਾਂਦੇ ਗੈਸ ਕੁਨਕੈਸ਼ਨਾਂ ਅਤੇ ਹੋਰ ਸਮਾਨ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ

ਮਜੀਠਾ, 17 ਜੁਲਾਈ (ਮਨਿੰਦਰ ਸਿੰਘ ਸੋਖੀ)-ਸ਼ਹੀਦ ਭਾਈ ਤਾਰੂ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭੁਪਿੰਦਰ ਸਿੰਘ ਗਿੱਲ ਦਿਹਾਤੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਧਾਰਮਿਕ ...

ਪੂਰੀ ਖ਼ਬਰ »

ਕਾਰਲ ਮਾਰਕਸ ਦਾ 200ਵਾਂ ਜਨਮ ਦਿਨ ਮਨਾਇਆ

ਭਿੰਡੀ ਸੈਦਾਂ, 17 ਜੁਲਾਈ (ਪਿ੍ਤਪਾਲ ਸਿੰਘ ਸੂਫ਼ੀ)¸ਅੱਜ ਸਰਹੱਦੀ ਪਿੰਡ ਮਿਆਦੀਆਂ ਕਲਾਂ ਵਿਖੇ ਸੀ. ਪੀ. ਆਈ (ਐਮ.ਐਲ) ਲਿਬਰੇਸ਼ਨ ਵਲੋਂ ਗੁਰਮੀਤ ਸਿੰਘ ਮਿਆਦੀਆਂ ਕਲਾਂ, ਚਰਨਜੀਤ ਸਿੰਘ ਅਜਨਾਲਾ ਅਤੇ ਸ੍ਰੀਮਤੀ ਅਮਨਪ੍ਰੀਤ ਕੌਰ ਦੀ ਸਾਂਝੀ ਪ੍ਰਧਾਨਗੀ ਹੇਠ ਕਰਵਾਏ ਗਏ ...

ਪੂਰੀ ਖ਼ਬਰ »

ਸਿੱਖ ਧਰਮੀ ਫ਼ੌਜੀਆਂ ਦੇ ਵਫ਼ਦ ਵਲੋਂ ਗਿਆਨੀ ਗੁਰਬਚਨ ਸਿੰਘ ਨੂੰ ਮੰਗ-ਪੱਤਰ

ਅੰਮਿ੍ਤਸਰ, 17 ਜੁਲਾਈ (ਜੱਸ)-ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਿਵਾਰ ਵੈਲਫੇਅਰ ਐਸੋਸੀਏਸ਼ਨ ਦਾ ਵਫ਼ਦ ਪ੍ਰਧਾਨ ਬਲਦੇਵ ਸਿੰਘ ਧਰਮੀ ਫ਼ੌਜੀ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਮਿਲਿਆ ਅਤੇ ਸੰਨ੍ਹ 1984 ਦੇ ਹਮਲੇ ਦੇ ਰੋਸ ਵਜੋਂ ਧਰਮ ਅਤੇ ਕੌਮ ਦੀ ਰਾਖੀ ਲਈ ਸਭ ਤੋਂ ਪਹਿਲਾਂ ਬੈਰਕਾਂ ਛੱਡਣ ਵਾਲੇ ਸਿੱਖ ਧਰਮੀ ਫ਼ੌਜੀਆਂ ਦੀ 9 ਸਿੱਖ ਬਟਾਲੀਅਨ ਦੁਬਾਰਾ ਕਾਇਮ ਕਰਵਾਉਣ ਸਮੇਤ ਧਰਮੀ ਫ਼ੌਜੀਆਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਿੰਘ ਸਾਹਿਬ ਨੂੰ ਮੰਗ-ਪੱਤਰ ਦਿੱਤਾ ਗਿਆ | ਬਾਅਦ 'ਚ ਗੱਲਬਾਤ ਕਰਦਿਆਂ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਉਨ੍ਹਾਂ ਵਲੋਂ ਇਸ ਤੋਂ ਚਾਰ ਸਾਲ ਪਹਿਲਾਂ ਵੀ ਸਿੰਘ ਸਾਹਿਬ ਨੂੰ ਮੰਗ-ਪੱਤਰ ਦੇ ਕੇ ਸੰਨ੍ਹ 1984 ਦੇ ਸਾਕਾ ਨੀਲਾ ਸਾਕੇ ਵਿਰੁੱਧ ਰੋਸ ਵਜੋਂ ਬੈਰਕਾਂ ਛੱਡ ਆਏ 80 ਦੇ ਕਰੀਬ ਸ਼ਹੀਦ ਧਰਮੀ ਫ਼ੌਜੀਆਂ ਦੀ ਯਾਦਗਾਰ ਕਾਇਮ ਕਰਨ ਦੀ ਮੰਗ ਕੀਤੀ ਸੀ ਤੇ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੀ ਮੰਗ ਕੀਤੀ ਸੀ | ਹਾਲੀਆ ਦਿੱਤੇ ਗਏ ਮੰਗ ਪੱਤਰ ਵਿਚ ਉਨ੍ਹਾਂ ਮੰਗ ਕੀਤੀ ਕਿ ਜੂਨ 1984 ਦੇ ਹਮਲੇ ਦੇ ਰੋਸ ਵਜੋਂ ਧਰਮ ਅਤੇ ਕੌਮ ਦੀ ਰਾਖੀ ਲਈ ਸਭ ਤੋਂ ਪਹਿਲਾਂ ਬੈਰਕਾਂ ਛੱਡਣ ਵਾਲੇ ਸਿੱਖ ਧਰਮੀ ਫ਼ੌਜੀਆਂ ਦੀ 9 ਸਿੱਖ ਬਟਾਲੀਅਨ ਦੋਬਾਰਾ ਕਾਇਮ ਕਰਵਾਈ ਜਾਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ '84 ਦੇ ਪੀੜਤ ਸਿੱਖ ਪਰਿਵਾਰਾਂ ਤੇ ਧਰਮੀ ਫ਼ੌਜੀਆਂ ਸਮੇਤ ਹਰ ਸਿੱਖ ਅਤੇ ਸਿੱਖ ਕੈਦੀਆਂ ਦੇ ਪਿਛੋਕੜ ਤੇ ਵਿਚਾਰ ਕਰਕੇ ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇ |


ਖ਼ਬਰ ਸ਼ੇਅਰ ਕਰੋ

ਅਣ-ਅਧਿਕਾਰਿਤ ਤੌਰ 'ਤੇ ਬਣੇ ਹੋਟਲ ਨੂੰ ਨਿਗਮ ਨੇ ਕੀਤਾ ਸੀਲ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ 'ਚ ਬਣੇ ਅਣ- ਅਧਿਕਾਰਿਤ ਹੋਟਲਾਂ ਦੇ ਖਿਲਾਫ਼ ਕਾਰਵਾਈ ਸ਼ੁਰੂ ਕਰਦਿਆ ਅੱਜ ਗਲਿਆਰਾਂ ਵਿਖੇ ਨਾਜਾਇਜ਼ ਢੰਗ ਨੇ ਚੱਲ ਰਹੇ ਇਕ ਹੋਟਲ ਨੂੰ ਸੀਲ ਕਰ ਦਿੱਤਾ ਹੈ | ਨਿਗਮ ...

ਪੂਰੀ ਖ਼ਬਰ »

ਸਫਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵਲੋਂ ਮੰਗਾਂ ਦੇ ਸਬੰਧ ਵਿਚ ਦੋ ਦਿਨਾਂ ਹੜਤਾਲ ਸਫ਼ਾਈ ਸੇਵਕਾਂ ਦੇ ਜਾਅਲੀ ਨਾਂਅ ਦਰਸਾ ਕੇ ਤਨਖ਼ਾਹ 'ਚ ਕੀਤਾ ਘਪਲਾ

ਜੰਡਿਆਲਾ ਗੁਰੂ, 17 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਨਗਰ ਕੌਾਸਲ ਜੰਡਿਆਲਾ ਗੁਰੂ ਦੇ ਕੱਚੇ ਸਫ਼ਾਈ ਸੇਵਕਾਂ ਨੂੰ ਤਨਖ਼ਾਹਾਂ ਨਾ ਮਿਲਣ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕਰਾਉਣ ਲਈ ਨਗਰ ਕੌਾਸਲ ਦੇ ਪੱਕੇ ਅਤੇ ਕੱਚੇ ਸਫ਼ਾਈ ਸੇਵਕ ਦੀ ਸਫ਼ਾਈ ਸੇਵਕ ਯੂਨੀਅਨ ਵਲੋਂ ...

ਪੂਰੀ ਖ਼ਬਰ »

ਨਿਗਮ ਵਲੋਂ ਮਨਾਏ ਜਾ ਸਵੱਛਤਾ ਪੰਦਰਵਾੜੇ ਦੌਰਾਨ ਵੀ ਲੱਗੇ ਹਨ ਸ਼ਹਿਰ 'ਚ ਗੰਦਗੀ ਦੇ ਢੇਰ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)-ਇਕ ਪਾਸੇ ਨਗਰ ਨਿਗਮ ਵਲੋਂ ਸ਼ਹਿਰ 'ਚ ਸਵੱਛਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਪਰ ਦੂਸਰੇ ਪਾਸੇ ਗੰਦਗੀ ਦੇ ਢੇਰ ਸ਼ਹਿਰ ਦੀ ਜਗ੍ਹਾ 'ਤੇ ਲੱਗੇ ਨਜ਼ਰ ਆ ਰਹੇ ਹਨ ਜੋ ਨਿਗਮ ਦੇ ਇਸ ਸਬੰਧੀ ਚਾਈਾ-ਚਾਈਾ ਕੀਤੇ ਜਾ ਰਹੇ ਨਿੱਤ ਦੇ ਨਵੇਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX