ਤਾਜਾ ਖ਼ਬਰਾਂ


ਦਿੱਲੀ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  11 minutes ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਸੀਨੀਅਰ ਅਧਿਕਾਰੀਆਂ ਅਤੇ ਲੀਡਰਸ਼ਿਪ ਨਾਲ ਸਲਾਹ-ਮਸ਼ਵਰੇ ਲਈ ਦਿੱਲੀ ਪਹੁੰਚੇ ਹਨ। ਸੂਤਰਾਂ ਦੇ ਹਵਾਲੇ...
ਅਮਰੀਕਾ 'ਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ, ਪੰਜ ਪੁਲਿਸ ਕਰਮਚਾਰੀ ਜ਼ਖ਼ਮੀ
. . .  19 minutes ago
ਵਾਸ਼ਿੰਗਟਨ, 16 ਫਰਵਰੀ- ਅਮਰੀਕੀ ਸੂਬੇ ਇਲੀਨੋਇਸ ਦੇ ਇੱਕ ਕਾਰਖ਼ਾਨੇ 'ਚ ਗੋਲਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ। ਔਰੋਰਾ ਪੁਲਿਸ ਵਿਭਾਗ ਦੀ ਮੁਖੀ ਕ੍ਰਿਸਟਨ ਜਿਮਨ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਮੌਜੂਦ...
ਪੁਲਵਾਮਾ ਅੱਤਵਾਦੀ ਹਮਲਾ : ਅੱਜ ਹੋਵੇਗਾ ਸ਼ਹੀਦ ਸੁਖਜਿੰਦਰ ਦਾ ਅੰਤਿਮ ਸਸਕਾਰ
. . .  52 minutes ago
ਹਰੀਕੇ ਪੱਤਣ, 16 ਫਰਵਰੀ (ਸੰਜੀਵ ਕੁੰਦਰਾ)— ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਦੇ ਵਸਨੀਕ ਸੁਖਜਿੰਦਰ ਸਿੰਘ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2 ਵਜੇ ਪਿੰਡ ਗੰਡੀਵਿੰਡ ਧੱਤਲ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ...
ਮਾਲਵਾ ਖੇਤਰ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਦਾ ਅੱਜ ਕੀਤਾ ਜਾਵੇਗਾ ਸਨਮਾਨ
. . .  about 1 hour ago
ਸੰਗਰੂਰ, 16 ਫਰਵਰੀ (ਧੀਰਜ ਪਸ਼ੋਰੀਆ)- ਕਈ ਸਾਲਾਂ ਤੋਂ ਪਿੰਡਾਂ ਵਿਚਲੀ ਭਾਈਚਾਰਕ ਸਾਂਝ ਨੂੰ ਬਹਾਲ ਕਰ ਲਈ ਯਤਨਸ਼ੀਲ ਸੰਸਥਾ 'ਪਿੰਡ ਬਚਾਓ, ਪੰਜਾਬ ਬਚਾਓ' ਵਲੋਂ ਅੱਜ ਮਾਲਵਾ ਖੇਤਰ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਪਿੰਡਾਂ ਦੀਆਂ ਪੰਚਾਇਤਾਂ ਦਾ ਸਨਮਾਨ ਕੀਤਾ ਜਾਵੇਗਾ। ਸੰਸਥਾ ਦੇ ਬੁਲਾਰੇ...
ਕੈਮਿਸਟ ਐਸੋਸੀਏਸ਼ਨ ਦੀ ਕੌਮੀ ਪੱਧਰ ਦੀ ਦੋ ਦਿਨਾਂ ਬੈਠਕ ਅੱਜ ਤੋਂ
. . .  about 1 hour ago
ਸੰਗਰੂਰ, 16 ਫਰਵਰੀ (ਧੀਰਜ ਪਸ਼ੋਰੀਆ)- 'ਆਲ ਇੰਡੀਆ ਕੈਮਿਸਟ ਐਸੋਸੀਏਸ਼ਨ' ਦੇ ਉਪ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੀਨੀਅਰ ਆਗੂ ਰਾਜੀਵ ਜੈਨ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਕੌਮੀ ਪੱਧਰ ਦੀ ਦੋ ਦਿਨਾਂ ਬੈਠਕ ਅੱਜ ਤੋਂ ਚੇਨਈ ਵਿਖੇ ਹੋ ਰਹੀ ਹੈ। ਉਨ੍ਹਾਂ ਦੱਸਿਆ...
ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਅੱਜ ਹੋਵੇਗੀ ਸਰਬ ਪਾਰਟੀ ਬੈਠਕ
. . .  about 1 hour ago
ਨਵੀਂ ਦਿੱਲੀ, 16 ਫਰਵਰੀ- ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਸੀ. ਆਰ. ਪੀ. ਐੱਫ. ਦੇ 40 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਅੱਜ ਸਰਬ ਪਾਰਟੀ ਬੈਠਕ ਬੁਲਾਈ ਗਈ ਹੈ। ਇਹ ਬੈਠਕ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੁਲਾਈ ਹੈ। ਜਾਣਕਾਰੀ ਮੁਤਾਬਕ ਸਾਰੀਆਂ ਵੱਡੀਆਂ ਸਿਆਸੀ ਪਾਰਟੀਆਂ ਨੂੰ ਇਸ...
ਅੱਜ ਦਾ ਵਿਚਾਰ
. . .  about 1 hour ago
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਫ਼ਾਜ਼ਿਲਕਾ 'ਚ ਕਰੰਟ ਲੱਗਣ ਨਾਲ ਇਕ ਦੀ ਮੌਤ,ਇਕ ਗੰਭੀਰ ਜ਼ਖਮੀ
. . .  1 day ago
ਫ਼ਾਜ਼ਿਲਕਾ, 15 ਫ਼ਰਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਪਿੰਡ ਵਿਸਾਖੇ ਵਾਲਾ ਖੂਹ ਵਿਚ ਬਿਜਲੀ ਦਾ ਕੰਮ ਕਰ ਰਹੇ ਦੋ ਨੌਜਵਾਨਾਂ ਨੂੰ ਕਰੰਟ ਲਗ ਜਾਣ ਦਾ ਸਮਾਚਾਰ ਹੈ। ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਇਕ...
ਲੁਟੇਰੇ ਫਾਈਨਾਂਸਰ ਤੋਂ ਸਾਢੇ 3 ਲੱਖ ਰੁਪਏ ਖੋਹ ਕੇ ਹੋਏ ਫ਼ਰਾਰ
. . .  1 day ago
ਬਾਘਾਪੁਰਾਣਾ,15 ਫ਼ਰਵਰੀ {ਬਲਰਾਜ ਸਿੰਗਲਾ}-ਫਾਈਨਾਂਸਰ ਹਰਬੰਸ ਸਿੰਘ ਕੋਲੋਂ ਮੋਟਰ ਬਾਈਕ ਸਵਾਰ 2 ਲੁਟੇਰੇ 3 ਲੱਖ 54 ਹਜ਼ਾਰ ਰੁਪਏ ਦਾ ਬੈਗ ਖੋਹ ਕੇ ਫ਼ਰਾਰ ਹੋ ਗਏ।
ਦਿੱਲੀ ਦੇ ਪਾਲਮ ਹਵਾਈ ਅੱਡੇ ਪੁੱਜੀਆਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ
. . .  1 day ago
ਨਵੀਂ ਦਿੱਲੀ, 15 ਫਰਵਰੀ - ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਦੇਸ਼ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੇਗੀ। ਇੱਥੇ...
ਜੰਮੂ ਕਸ਼ਮੀਰ 'ਚ ਫੌਜ ਦੇ ਕਾਫਲੇ ਦੌਰਾਨ ਹੁਣ ਰੋਕੀ ਜਾਵੇਗੀ ਆਮ ਲੋਕਾਂ ਲਈ ਆਵਾਜਾਈ
. . .  1 day ago
ਸ੍ਰੀਨਗਰ, 15 ਫਰਵਰੀ - ਸੀ.ਆਰ.ਪੀ.ਐਫ. ਕਾਫਲੇ 'ਤੇ ਹਮਲੇ ਦੇ ਇਕ ਦਿਨ ਬਾਅਦ ਜੰਮੂ ਕਸ਼ਮੀਰ ਦੌਰੇ 'ਤੇ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਅਧਿਕਾਰੀਆਂ ਨਾਲ ਗੱਲ ਕੀਤੀ। ਬੈਠਕ 'ਚ ਚੀਫ ਸੈਕਟਰੀ ਜੰਮੂ ਕਸ਼ਮੀਰ, ਆਰਮੀ ਕਮਾਂਡਰ...
ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਵਿਦੇਸ਼ ਮੰਤਰਾਲਾ ਪੁੱਜੇ
. . .  1 day ago
ਨਵੀਂ ਦਿੱਲੀ, 15 ਫਰਵਰੀ - ਪੁਲਵਾਮਾ ਫਿਦਾਇਨ ਹਮਲੇ ਨੂੰ ਲੈ ਕੇ ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਮਿਸ਼ਨਾਂ ਦੇ ਨੁਮਾਇੰਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲਾ ਵਿਖੇ ਪੁੱਜੇ। ਇਨ੍ਹਾਂ ਵਿਚ ਜਰਮਨੀ, ਹੰਗਰੀ, ਇਟਲੀ, ਯੂਰਪੀਅਨ ਯੂਨੀਅਨ, ਕੈਨੇਡਾ, ਬਰਤਾਨੀਆ, ਰੂਸ, ਆਸਟ੍ਰੇਲੀਆ...
ਭਲਕੇ ਹੋਵੇਗੀ ਸਰਬ ਪਾਰਟੀ ਬੈਠਕ
. . .  1 day ago
ਵਿਜੇ ਮਾਲਿਆ ਨੇ ਹਵਾਲਗੀ ਖਿਲਾਫ ਅਪੀਲ ਕਰਨ ਦੀ ਇਜਾਜ਼ਤ ਦੇਣ ਦੀ ਕੀਤੀ ਅਪੀਲ
. . .  1 day ago
ਮੁਹੰਮਦ ਸਦੀਕ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਆਸਟ੍ਰੇਲੀਆ ਖਿਲਾਫ ਹੋਣ ਵਾਲੀ ਘਰੇਲੂ ਲੜੀ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਪੁਲਵਾਮਾ ਫਿਦਾਈਨ ਹਮਲੇ 'ਚ ਪਿੰਡ ਰੌਲ਼ੀ ਦਾ ਜਵਾਨ ਹੋਇਆ ਸ਼ਹੀਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਅੰਮ੍ਰਿਤਸਰ

ਨਵਾਂ ਭੰਡਾਰੀ ਪੁਲ ਵੀ ਨਾ ਦੇ ਸਕਿਆ ਗੁਰੂ ਨਗਰੀ ਵਾਸੀਆਂ ਨੂੰ ਰਾਹਤ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)¸ਕਰੋੋੜਾਂ ਰੁਪਿਆ ਦੀ ਲਾਗਤ ਨਾਲ ਬਣ ਕੇ ਤਿਆਰ ਹੋਇਆ ਨਵਾਂ ਭੰਡਾਰੀ ਪੁੱਲ ਵੀ ਸ਼ਹਿਰ ਵਾਸੀਆਂ ਦੀਆਂ ਉਮੀਦਾਂ 'ਤੇ ਖਰ੍ਹਾ ਨਹੀਂ ਉਤਰਿਆ ਹੈ ਅਤੇ ਉਦਘਾਟਨ ਤੋਂ ਬਾਅਦ ਅੱਜ ਪਹਿਲੇ ਦਿਨ ਵੀ ਆਵਾਜਾਈ ਜਾਮ ਤੋਂ ਗੁਰੂ ਨਗਰੀ ਵਾਸੀਆਂ ...

ਪੂਰੀ ਖ਼ਬਰ »

ਅੰਮਿ੍ਤਸਰ ਪੁਲਿਸ ਨਹੀਂ ਲਗਾ ਸਕੀ ਗੁੰਮਸ਼ੁਦਾ ਪਾਕਿ ਹਿੰਦੂ ਦਾ ਸੁਰਾਗ

ਅੰਮਿ੍ਤਸਰ, 17 ਜੁਲਾਈ (ਸੁਰਿੰਦਰ ਕੋਛੜ)-ਡੇਢ ਵਰ੍ਹਾ ਪਹਿਲਾਂ ਅੰਮਿ੍ਤਸਰ ਤੋਂ ਲਾਪਤਾ ਹੋਏ ਪਾਕਿਸਤਾਨੀ ਹਿੰਦੂ ਨਾਗਰਿਕ ਦੇਵਸੀ ਬਾਬੂ ਦਾ ਸੁਰਾਗ ਲਗਾਉਣ 'ਚ ਸਥਾਨਕ ਪੁਲਿਸ ਨੂੰ ਅਜੇ ਤੱਕ ਕੋਈ ਸਫ਼ਲਤਾ ਨਹੀਂ ਮਿਲ ਸਕੀ ਹੈ | ਓਧਰ ਇਸ ਮਾਮਲੇ ਨੂੰ ਲੈ ਕੇ ਉਕਤ ਪਾਕਿ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਿਖ਼ਲਾਫ਼ ਪਟੀਸ਼ਨ ਕਰਨ ਵਾਲੇ ਪਾਰਟ ਟਾਈਮ ਅਧਿਆਪਕਾਂ ਨੂੰ ਹਾਜ਼ਰੀ ਲਗਵਾਉਣ ਤੋਂ ਰੋਕਣ ਲਈ ਬਾਇਓਮੈਟਿ੍ਕ ਮਸ਼ੀਨਾਂ ਹਟਾਈਆਂ

ਅੰਮਿ੍ਤਸਰ, 17 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਿਖ਼ਲਾਫ਼ ਕੁਝ ਸਾਲ ਹਾਈਕੋਰਟ 'ਚ ਪਟੀਸ਼ਨ ਕਰਨ ਵਾਲੇ ਪਾਰਟ ਟਾਈਮ ਆਧਾਰ 'ਤੇ ਰੱਖੇ ਗਏ ਕਰੀਬ 150 ਸਹਾਇਕ ਪ੍ਰੋਫ਼ੈਸਰਾਂ ਨੂੰ ਹੁਣ ਹਾਜ਼ਰੀ ਲਗਾਉਣ ਤੋਂ ਜ਼ਬਰੀ ਰੋਕਿਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਚੌਕੀ ਤੋਂ ਥਾਣਾ ਬਣੇ ਰਣਜੀਤ ਐਵੀਨਿਊ ਨੇ ਕੀਤੀ ਪਹਿਲੀ ਵੱਡੀ ਪ੍ਰਾਪਤੀ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)¸ਪੁਲਿਸ ਚੌਾਕੀ ਤੋਂ ਥਾਣਾ ਬਣੇ ਰਣਜੀਤ ਐਵੀਨਿਊ ਦੀ ਪੁਲਿਸ ਨੇ ਪਹਿਲੀ ਵੱਡੀ ਪ੍ਰਾਪਤੀ ਚੋਰੀ ਹੋਏ ਵਾਹਨਾਂ ਦੀ ਬਰਾਮਦਗੀ ਸਬੰਧੀ ਕੀਤੀ ਹੈ, ਜਿਸ ਵਲੋਂ 14 ਮੋਟਰਸਾਈਕਲ, 6 ਐਕਟਿਵਾ ਸਕੂਟਰ, 2 ਟਰੈਕਟਰ ਜਿਨ੍ਹਾਂ 'ਚੋਂ ਇਕ ਮੋਹਾਲੀ ਤੇ ...

ਪੂਰੀ ਖ਼ਬਰ »

ਘਰੋਂ ਦੁਕਾਨ 'ਤੇ ਗਿਆ ਲੜਕਾ ਭੇਦ ਭਰੀ ਹਾਲਤ 'ਚ ਲਾਪਤਾ

ਬੱਚੀਵਿੰਡ, 17 ਜੁਲਾਈ (ਬਲਦੇਵ ਸਿੰਘ ਕੰਬੋ)-ਪਿੰਡ ਕੱਕੜ ਵਿਖੇ ਘਰੋਂ ਦੁਕਾਨ 'ਤੇ ਸੌਦਾ ਲੈਣ ਗਿਆ 11 ਸਾਲ ਦੇ ਲੜਕੇ ਦੇ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਸਾਂਝੀ ਕਰਦਿਆਂ ਸਤਨਾਮ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਨਾਗ ਨਵੇਂ ਵਿਖੇ ਲੋਹੇ ਦੀ ਵੱਡੀ ਟਰਾਲੀ ਚੋਰੀ

ਮਜੀਠਾ, 17 ਜੁਲਾਈ (ਸਹਿਮੀ, ਸੋਖੀ)-ਇਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਨਾਗ ਨਵੇਂ ਸਥਿਤ ਬਾਬਾ ਬੁੱਢਾ ਜੀ ਮਕੈਨੀਕਲ ਵਰਕਸ ਵਰਕਸ਼ਾਪ ਤੋਂ ਟਰਾਲੀ ਚੋਰੀ ਹੋਣ ਦਾ ਸਮਾਚਾਰ ਹੈ | ਬਲਜੀਤ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਮਜੀਠਾ ਨੇ ਪੁਲਿਸ ਥਾਣਾ ਮਜੀਠਾ ਵਿਖੇ ਲਿਖਤੀ ...

ਪੂਰੀ ਖ਼ਬਰ »

150 ਨਸ਼ੀਲੀਆਂ ਗੋਲੀਆਂ ਸਣੇ ਕਾਰ ਡਰਾਈਵਰ ਕਾਬੂ

ਅਜਨਾਲਾ, 17 ਜੁਲਾਈ (ਐਸ. ਪ੍ਰਸ਼ੋਤਮ)-ਪੁਲਿਸ ਪਾਰਟੀ ਅਜਨਾਲਾ ਨੇ ਸਥਾਨਕ ਸ਼ਹਿਰ ਦੇਟ ਬਾਹਰੀ ਪਿੰਡ ਇਬਰਾਹਿਮਪੁਰਾ (ਸੂਰੇਪੁਰ) ਨੇੜੇ ਗਸ਼ਤ ਦੌਰਾਨ ਇਕ ਕਾਰ ਡਰਾਈਵਰ ਨੂੰ ਕਾਬੂ ਕਰਕੇ ਉਸ ਕੋਲੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ | ਪੁਲਿਸ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਨਸ਼ਿਆਂ ਵਿਰੁੱਧ ਰੋਸ ਮਾਰਚ ਕਰਕੇ ਸਰਕਾਰ ਦਾ ਫੂਕਿਆ ਪੁਤਲਾ

ਮਜੀਠਾ, 17 ਜੁਲਾਈ (ਸਹਿਮੀ)-ਕਿਰਤੀ ਕਿਸਾਨ ਯੂਨੀਅਨ ਸਰਕਲ ਮਜੀਠਾ ਦੀ ਇਕ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਕਮੇਟੀ ਮੈਂਬਰ ਪਲਵਿੰਦਰ ਸਿੰਘ ਜੇਠੂਨੰਗਲ ਅਤੇ ਜਗਜੀਤ ਸਿੰਘ ਵਡਾਲਾ ਦੀ ਸਾਂਝੀ ਸਰਪ੍ਰਸਤੀ ਹੇਠ ਮਜੀਠਾ ਦੇ ਬੱਸ ਸਟੈਂਡ ਵਿਖੇ ਹੋਈ, ਜਿਸ 'ਚ ਪੰਜਾਬ ਦਾ ਅਹਿਮ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਵੀ.ਆਈ.ਸੀ. ਵਲੋਂ ਸੁਨਹਿਰੀ ਮੌਕਾ

ਅੰਮਿ੍ਤਸਰ, 17 ਜੁਲਾਈ (ਅ.ਬ.)-ਆਸਟ੍ਰੇਲੀਆ 'ਚ ਪੜ੍ਹਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਲਈ ਹੁਣ ਅਸੈੱਸਮੈਂਟ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ | ਵੀ.ਆਈ.ਸੀ. ਹੋਟਲ ਹਾਲੀਡੇਅ ਇਨ, ਰਣਜੀਤ ਐਵਨਿਊ ਅੰਮਿ੍ਤਸਰ 'ਚ 24 ਜੁਲਾਈ (ਮੰਗਲਵਾਰ) ਨੂੰ ...

ਪੂਰੀ ਖ਼ਬਰ »

ਪ੍ਰੇਸ਼ਾਨ ਹਨ ਅਨੇਕਾਂ ਸਮੱਸਿਆਵਾਂ 'ਚ ਘਿਰੇ ਤਰਸਿੱਕਾ ਨਿਵਾਸੀ

ਤਰਸਿੱਕਾ, 17 ਜੁਲਾਈ (ਅਤਰ ਸਿੰਘ ਤਰਸਿੱਕਾ)-93 ਪਿੰਡਾਂ ਦਾ ਬਲਾਕ ਹੈੱਡਕੁਆਟਰ ਤੇ ਸਭ ਤੋਂ ਵੱਡਾ ਹੋਣ ਦਾ ਮਾਣ ਪ੍ਰਾਪਤ ਪਿੰਡ ਤਰਸਿੱਕਾ ਦੇ ਲੋਕ ਇਕ ਨਹੀਂ ਅਨੇਕਾਂ ਹੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ | ਵੱਡੇ ਦੁੱਖ ਦੀ ਗੱਲ ਹੈ ਏਥੋਂ ਦੇ ਪਿੰਡ ਵਾਸੀਆਂ ਨੂੰ ਰਾਜਸੀ ਆਗੂਆਂ ਨੇ ਵੋਟਾਂ ਵੇਲੇ ਸਬਜ਼ ਬਾਗ਼ ਵਿਖਾ ਕੇ ਲਾਰਿਆਂ ਦੀਆਂ ਮਿੱਠੀਆਂ ਗੋਲੀਆਂ ਦਿੱਤੀਆਂ, ਵੋਟਾਂ ਲਈਆਂ ਤੇ ਔਹ ਗਏ | ਅੱਜ ਤੱਕ ਕਿਸੇ ਵੀ ਵਿਧਾਇਕ ਨੇ ਏਥੋਂ ਦੀਆਂ ਮੁਸ਼ਕਿਲਾਂ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ | ਜ਼ਿਕਰਯੋਗ ਹੈ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ 50 'ਚੋਂ 21 ਅਧਿਆਪਕਾਂ ਦੀਆਂ ਪੋਸਟਾਂ ਹੀ ਖਾਲੀ ਪਈਆਂ ਹਨ, ਜਿਸ ਕਰਕੇ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੈ ਤੇ ਪ੍ਰਾਈਵੇਟ ਸਕੂਲਾਂ ਵਾਲੇ ਲੋਕਾਂ ਨੂੰ ਦੋਵੇ੍ਹਾ ਹੱਥਾਂ ਨਾਲ ਲੁੱਟ ਰਹੇ ਹਨ | ਮੁੱਢਲਾ ਸਿਹਤ ਕੇਂਦਰ ਤਰਸਿੱਕਾ 'ਚ ਪਿਛਲੇ 10 ਸਾਲਾਂ ਤੋਂ ਸਰਜਨ ਤੇ ਲੇਡੀ ਡਾਕਟਰ ਦੀਆਂ ਅਸਾਮੀਆਂ ਹੀ ਸਰਕਾਰ ਨੇ ਖ਼ਤਮ ਕਰ ਦਿੱਤੀਆਂ ਹਨ, ਜਿਸ ਕਰਕੇ ਸਰਕਾਰੀ ਹਸਪਤਾਲ 'ਚ ਅਪਰੇਸ਼ਨ ਥੀਏਟਰ ਬੰਦ ਪਿਆ ਹੈ ਤੇ ਜਣੇਪਾ ਦੇ ਕੇਸਾਂ ਨੂੰ ਅੰਮਿ੍ਤਸਰ ਭੇਜਿਆ ਜਾ ਰਿਹਾ ਹੈ | ਕਸਬੇ 'ਚ ਪ੍ਰਾਈਵੇਟ ਕਲੀਨਕਾਂ ਵਾਲੇ ਗ਼ਰੀਬ ਮਰੀਜ਼ਾਂ ਦੀ ਛਿੱਲ ਲਾਹ ਰਹੇ ਹਨ | ਜੇ ਨਸ਼ਿਆਂ ਦੀ ਗੱਲ ਕਰੀਏ ਤਾਂ ਲਗਦਾ ਹੈ ਕਿ ਸਰਕਾਰ ਨਸ਼ੇ ਬੰਦ ਕਰਨ 'ਚ ਗੰਭੀਰ ਨਹੀਂ ਤੇ ਪ੍ਰਸ਼ਾਸਨ ਨਸ਼ੇ ਰੋਕੂ ਮੁਹਿੰਮ 'ਚ ਗੋਗਲੂਆਂ ਤੋਂ ਮਿੱਟੀ ਹੀ ਝਾੜ ਰਿਹਾ ਹੈ, ਕਿਉਂਕਿ ਵੱਡੇ ਤਸਕਰਾਂ ਨੂੰ ਅਜੇ ਤੱਕ ਹੱਥ ਨਹੀਂ ਪਾਇਆ ਜਾ ਸਕਿਆ | ਬੇਸ਼ੱਕ ਏਥੇ ਸਬ ਤਹਿਸੀਲ, ਥਾਣਾ, ਚਾਰ ਬੈਂਕਾਂ, ਮੁੱਖ ਡਾਕਘਰ ਤੇ ਸਾਰੇ ਸਰਕਾਰੀ ਵਿਭਾਗਾਂ ਦੇ ਦਫ਼ਤਰ ਹਨ | ਪਰ ਲੋਕਾਂ ਨੂੰ ਬਿਜਲੀ ਦੇ ਬਿੱਲ ਅਦਾ ਕਰਨ ਲਈ ਏਥੋਂ 15-20 ਕਿੱਲੋਮੀਟਰ ਦੂਰ ਬੁਟਾਰੀ ਤੋਂ ਨਵਾਂ ਪਿੰਡ ਜਾਣਾ ਪੈਂਦਾ ਹੈ | ਦਾਣਾ ਮੰਡੀ ਨਜ਼ਦੀਕ ਰੋਹੀ ਦੀ ਪਿਛਲੇ 50 ਸਾਲਾਂ ਤੋਂ ਸਫ਼ਾਈ ਨਹੀਂ ਹੋਈ ਜਿਸ ਨੂੰ ਜੰਗਲੀ ਬੂਟੀ ਨੇ ਪੂਰੀ ਤਰ੍ਹਾਂ ਮੱਲਿਆ ਹੋਇਆ ਹੈ | ਪਿੰਡ ਤਰਸਿੱਕਾ ਦੇ ਬੱਸ ਸਟੈਂਡ, ਤਰਸਿੱਕਾ ਸੈਦਪੁਰ ਸੜਕ 'ਤੇ ਪੱਤੀ ਮਾਂਗਟ 'ਚ ਗੰਦੀਆਂ ਰੂੜੀਆਂ ਦੇ ਢੇਰ ਲੱਗੇ ਹੋਏ ਹਨ, ਜੋ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ | ਪਿੰਡ ਦੇ ਛੱਪੜ ਤੇ ਸ਼ਾਮਲਾਟ ਜ਼ਮੀਨਾਂ 'ਤੇ ਪਿੰਡ ਵਾਸੀਆਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ | ਬਿਜਲੀ ਦੇ ਅਣ ਐਲਾਨੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਹਨ | ਏਥੋਂ ਦੀ ਬੀ. ਐੱਸ. ਐੱਨ. ਐੱਲ ਦੀ ਟੈਲੀਫ਼ੋਨ ਐਕਸਚੇਜ਼ ਚਿੱਟਾ ਹਾਥੀ ਬਣੀ ਹੋਈ ਹੈ | ਅਤਿ ਭੈੜੀ ਸਰਵਿਸ ਤੋਂ ਅੱਕ ਕੇ 90 ਫੀਸਦੀ ਖਪਤਕਾਰਾਂ ਨੇ ਟੈਲੀਫ਼ੋਨ ਦੇ ਕੁਨੈਕਸ਼ਨ ਹੀ ਕਟਵਾ ਦਿੱਤੇ ਹਨ ਤੇ ਬਾਕੀ ਹਫ਼ਤੇ 'ਚ ਦੋ ਤਿੰਨ ਦਿਨ ਹੀ ਚਲਦੇ ਹਨ | ਕਸਬਾ ਪੁੱਲ ਨਹਿਰ ਤਸਿੱਕਾ ਤੋਂ ਦਾਣਾ ਮੰਡੀ ਤਰਸਿੱਕਾ ਤੱਕ ਗੰਦੇ ਪਾਣੀ ਦੇ ਨਿਕਾਸ ਲਈ ਅਧੂਰਾ ਬਣਿਆ ਗੰਦਾ ਨਾਲਾ ਛੋਟਾ ਹੋਣ ਕਰਕੇ ਬੰਦ ਪਿਆ ਹੈ ਜੋ ਏਥੋਂ ਦੇ ਵਸਨੀਕਾਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ | ਏਥੋਂ 35 ਕਿੱਲੋਮੀਟਰ ਦੇ ਏਰੀਏ 'ਚ ਕੋਈ ਵੀ ਸਰਕਾਰੀ ਕਾਲਜ ਜਾਂ ਆਈ. ਟੀ. ਆਈ. ਨਹੀਂ ਹੈ, ਜਿੱਥੋਂ ਲੋਕ ਉੱਚ ਵਿੱਦਿਆ ਪ੍ਰਾਪਤ ਕਰਕੇ ਕੋਈ ਕਿੱਤਾ ਕਰ ਸਕਣ | ਕੈਪਟਨ ਸਰਕਾਰ ਬਣਨ ਨਾਲ ਏਥੋਂ ਦੇ ਵਸਨੀਕਾਂ 'ਚ ਬੜੀ ਆਸ ਦੀ ਕਿਰਨ ਜਾਗੀ ਸੀ ਪਰ ਏਥੋਂ ਦੇ ਵਸਨੀਕਾਂ ਦੇ ਪੱਲੇ ਨਿਰਾਸ਼ਾ ਹੀ ਪਈ ਹੈ ਤੇ ਲੋਕ ਬਹੁਤਾ ਖ਼ੁਸ਼ ਨਹੀਂ ਹਨ, ਕਿਉਂਕਿ ਪਿਛਲੇ ਲੰਮੇ ਅਰਸੇ ਤੋਂ ਸੇਵਾ ਕੇਂਦਰ ਵੀ ਬੰਦ ਹੈ, ਲੋਕਾਂ ਨੂੰ ਆਧਾਰ ਕਾਰਡ ਤੇ ਸਰਟੀਫਿਕੇਟ ਬਣਾਉਣ ਲਈ 30 ਕਿੱਲੋਮੀਟਰ ਦੂਰ ਰਈਆ, ਬਾਬਾ ਬਕਾਲਾ ਤੇ ਜੰਡਿਆਲਾ ਗੁਰੂ ਜਾਣਾ ਪੈ ਰਿਹਾ ਹੈ | ਸਰਕਾਰ ਨੂੰ ਤਰਸਿੱਕਾ ਨਿਵਾਸੀਆਂ ਦੀਆਂ ਉਪਰੋਕਤ ਸਮੱਸਿਆਵਾਂ ਵੱਲ ਤੁਰੰਤ ਧਿਆਨ ਦੇ ਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪੂਰਿਆ ਕਰਨ ਦੀ ਲੋੜ ਹੈ |


ਖ਼ਬਰ ਸ਼ੇਅਰ ਕਰੋ

ਕੰਵਰਪ੍ਰਤਾਪ ਦੀ ਅਗਵਾਈ 'ਚ ਕਾਂਗਰਸ ਵਰਕਰਾਂ ਦੀ ਨਸ਼ਾ ਵਿਰੋਧੀ ਮੀਟਿੰਗ

ਅਜਨਾਲਾ, 17 ਜੁਲਾਈ (ਐਸ. ਪ੍ਰਸ਼ੋਤਮ)-ਇੱਥੇ ਹਲਕੇ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਦੌਰਾਨ ਕਾਂਗਰਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਸ: ਕੰਵਰਪ੍ਰਤਾਪ ਸਿੰਘ ਅਜਨਾਲਾ, ਜੋ ਹਲਕਾ ਵਿਧਾਨਕਾਰ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸਾਬਕਾ ...

ਪੂਰੀ ਖ਼ਬਰ »

ਸ੍ਰੀ ਰਮੇਸ਼ ਯਾਦਵ ਨਿਊਜ਼ੀਲੈਂਡ ਤੋਂ ਵਾਪਸ ਪਰਤੇ

ਅੰਮਿ੍ਤਸਰ, 17 ਜੁਲਾਈ (ਵਿ:ਪ੍ਰ:)-ਬੀਤੇ ਸਮੇਂ 'ਚ ਨਿਊਜ਼ੀਲੈਂਡ ਦੇ ਦੌਰੇ 'ਤੇ ਗਏ ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮਿ੍ਤਸਰ ਦੇ ਪ੍ਰਧਾਨ ਸ੍ਰੀ ਰਮੇਸ਼ ਯਾਦਵ ਵਤਨ ਵਾਪਸ ਪਰਤ ਆਏ ਹਨ | ਨਿਊਜੀਲੈਂਡ ਦੀ ਇਸ ਫ਼ੇਰੀ ਦੌਰਾਨ ਉਨ੍ਹਾਂ ਨੇ ਵੱਖ-ਵੱਖ ਸਮਾਜਿਕ ਤੇ ...

ਪੂਰੀ ਖ਼ਬਰ »

ਰਾਏਪੁਰ ਕਲ੍ਹਾਂ 'ਚ ਨਸ਼ਿਆਂ ਦੇ ਖ਼ਾਤਮੇ ਲਈ ਜਨ ਸਮੂਹ ਦੀ ਬੈਠਕ

ਨਵਾਂ ਪਿੰਡ, 17 ਜੁਲਾਈ (ਜਸਪਾਲ ਸਿੰਘ)-ਨਸ਼ਾ ਵਪਾਰੀਆਂ ਅਤੇ ਨਸ਼ੇੜੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਏਪੁਰ ਕਲਾਂ ਨੂੰ ਨਸ਼ਾ ਮੁਕਤ ਕਰਨ ਲਈ 'ਨਸ਼ਾ ਮੁਕਤ ਮੁਹਿੰਮ' ਨਾਲ ਜੁੜਦਿਆਂ ਹੋਇਆਂ ਢਿੱਲੋਂ ਭਰਾਵਾਂ ਬਲਜੀਤ ਸਿੰਘ ਤੇ ਮਨਜੀਤ ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਬੰਦ ਹੋਣ ਕਰਕੇ ਪ੍ਰੇਸ਼ਾਨੀ ਦੇ ਆਲਮ 'ਚ ਨੇ ਮਾਨਾਂਵਾਲਾ ਦੇ ਵਸਨੀਕ

ਮਾਨਾਂਵਾਲਾ, 17 ਜੁਲਾਈ (ਗੁਰਦੀਪ ਸਿੰਘ ਨਾਗੀ)-ਪਾਣੀ ਤੋਂ ਬਿਨਾਂ ਇਕ ਦਿਨ ਵੀ ਲੰਘਾਉਣਾ ਮੁਸ਼ਕਿਲ ਹੁੰਦਾ ਹੈ ਪਰ ਧੰਨ ਨੇ ਮਾਨਾਂਵਾਲਾ ਤੇ ਨੇੜਲੇ ਪਿੰਡ ਵਡਾਲੀ ਡੋਗਰਾਂ ਦੇ ਵਸਨੀਕ, ਜੋ ਪਿਛਲੇ ਦੋ ਮਹੀਨਿਆਂ ਤੋਂ ਪਾਣੀ ਤੋਂ ਬਿਨਾਂ ਕੱਢ ਗਏ ਪ੍ਰੰਤੂ ਮਹਿਕਮਾ ਵਾਟਰ ...

ਪੂਰੀ ਖ਼ਬਰ »

ਐਾਟੀ ਕ੍ਰਾਈਮ ਬਿਊਰੋ ਪੰਜਾਬ ਦੀ ਮੀਟਿੰਗ

ਚੋਗਾਵਾਂ, 17 ਜੁਲਾਈ (ਗੁਰਬਿੰਦਰ ਸਿੰਘ ਬਾਗੀ)¸ਐਾਟੀ ਕ੍ਰਾਈਮ ਬਿਊਰੋ ਪੰਜਾਬ ਦੀ ਇਕ ਵਿਸ਼ੇਸ ਮੀਟਿੰਗ ਬਿਊਰੋ ਪੰਜਾਬ ਦੇ ਜਨਰਲ ਸੈਕਟਰੀ ਸਾਈਾ ਦਾਸ ਮੰਮੁੁਦ ਸੋੜੀਆਂ ਦੀ ਪ੍ਰਧਾਨਗੀ ਹੇਠ ਮੰਗਲ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ 'ਚ ਗੁਰਲਾਲ ਸਿੰਘ, ਆਤਮਜੀਤ ...

ਪੂਰੀ ਖ਼ਬਰ »

ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੀ ਘਾਲਣਾ ਨੂੰ ਸਮਰਪਿਤ ਗੀਤ ਦਾ ਪੋਸਟਰ ਰਿਲੀਜ਼

ਮਾਨਾਂਵਾਲਾ, 17 ਜਲਾਈ (ਗੁਰਦੀਪ ਸਿੰਘ ਨਾਗੀ)-ਦੀਨ ਦੁਖੀਆਂ ਦੇ ਦਰਦੀ, ਮਨੁੱਖਤਾ ਦੀ ਸੇਵਾ ਦੇ ਮਾਰਗ ਦਰਸ਼ਕ, ਵਾਤਾਵਰਨ ਪ੍ਰੇਮੀ, ਉੱਘੇ ਲੇਖਕ ਤੇ ਯੁੱਗ ਪੁਰਸ਼ ਭਗਤ ਪੂਰਨ ਸਿੰਘ ਦੀ ਜੀਵਨ ਅਤੇ ਪਿੰਗਲਵਾੜਾ ਦੀ ਸਥਾਪਨਾ ਪ੍ਰਤੀ ਉਨ੍ਹਾਂ ਦੀ ਘਾਲਣਾ ਨੂੰ ਦਰਸਾਉਂਦੇ ਗੀਤ ...

ਪੂਰੀ ਖ਼ਬਰ »

ਸ਼ਹਿਰ ਦੀ ਆਵਾਜਾਈ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਅਤੇ ਨਿਗਮ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਬੈਠਕ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)-ਸ਼ਹਿਰ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਨਾਜਾਇਜ਼ ਕਬਜ਼ਿਆਂ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਿਗਮ ਪ੍ਰਸ਼ਾਸਨ ਨਾਲ ਸਬੰਧਿਤ ਅਧਿਕਾਰੀਆਂ ਦੀ ਇਕ ਪ੍ਰਭਾਵਸ਼ਾਲੀ ਬੈਠਕ ...

ਪੂਰੀ ਖ਼ਬਰ »

ਅੰਮਿ੍ਤਸਰ ਮਹਿਤਾ ਰੋਡ 'ਤੇ ਪਿਸਤੌਲ ਤਾਣ ਕੇ ਲੁਟੇਰਿਆਂ ਵਲੋਂ ਵਿਆਹੁਤਾ ਜੋੜੇ ਨਾਲ ਲੁੱਟ-ਖੋਹ

ਤਰਸਿੱਕਾ,17 ਜੁਲਾਈ (ਗੁਰਪ੍ਰੀਤ ਸਿੰਘ ਮੱਤੇਵਾਲ)-ਅੰਮਿ੍ਤਸਰ-ਮਹਿਤਾ ਰੋਡ 'ਤੇ ਅੱਡਾ ਪੰਧੇਰ ਨਜ਼ਦੀਕ ਸ੍ਰੀ ਹਰਮਿੰਦਰ ਸਾਹਿਬ ਤੋਂ ਦਰਸ਼ਨ ਕਰਕੇ ਪਰਤ ਰਹੇ ਇਕ ਵਿਆਹੁਤਾ ਜੋੜੇ ਨਾਲ ਕੁਝ ਅਣਪਛਾਤੇ ਲੁਟੇਰਿਆਂ ਵਲੋਂ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ...

ਪੂਰੀ ਖ਼ਬਰ »

ਚਿੱਟੇ ਨਾਲ ਹੋ ਰਹੀਆਂ ਮੌਤਾਂ ਨੇ ਸਾਬਤ ਕੀਤਾ ਕਿ ਕੈਪਟਨ ਦੇ ਰਾਜ 'ਚ ਪੰਜਾਬ ਨਸ਼ਿਆਂ ਦੀ ਦਲਦਲ 'ਚ ਧੱਸਿਆ ਹੋਇਆ ਹੈ-ਜਾਣੀਆਂ, ਕੋਟਲਾ

ਬੰਡਾਲਾ, 17 ਜੁਲਾਈ (ਅਮਰਪਾਲ ਸਿੰਘ ਬੱਬੂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਾ ਤੋਂ ਪਹਿਲਾਂ ਗੁਟਕਾ ਸਾਹਿਬ ਨੂੰ ਹੱਥ ਵਿੱਚ ਫੜ੍ਹਕੇ ਸਹੁੰ ਖਾ ਕੇ ਕਿਹਾ ਸੀ ਕਿ ਚਾਰ ਹਫ਼ਤਿਆਂ 'ਚ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ, ਪਰ ਪਿਛਲੇ ਇਕ ਮਹੀਨੇ 'ਚ ...

ਪੂਰੀ ਖ਼ਬਰ »

ਚਿੱਟੇ ਨਾਲ ਹੋ ਰਹੀਆਂ ਮੌਤਾਂ ਨੇ ਸਾਬਤ ਕੀਤਾ ਕਿ ਕੈਪਟਨ ਦੇ ਰਾਜ 'ਚ ਪੰਜਾਬ ਨਸ਼ਿਆਂ ਦੀ ਦਲਦਲ 'ਚ ਧੱਸਿਆ ਹੋਇਆ ਹੈ-ਜਾਣੀਆਂ, ਕੋਟਲਾ

ਬੰਡਾਲਾ, 17 ਜੁਲਾਈ (ਅਮਰਪਾਲ ਸਿੰਘ ਬੱਬੂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਾ ਤੋਂ ਪਹਿਲਾਂ ਗੁਟਕਾ ਸਾਹਿਬ ਨੂੰ ਹੱਥ ਵਿੱਚ ਫੜ੍ਹਕੇ ਸਹੁੰ ਖਾ ਕੇ ਕਿਹਾ ਸੀ ਕਿ ਚਾਰ ਹਫ਼ਤਿਆਂ 'ਚ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ, ਪਰ ਪਿਛਲੇ ਇਕ ਮਹੀਨੇ 'ਚ ...

ਪੂਰੀ ਖ਼ਬਰ »

ਬਾਬਾ ਪੰਜ ਪੀਰ ਦਾ 15ਵਾਂ ਸਾਲਾਨਾ ਜੋੜ ਮੇਲਾ 20 ਨੂੰ

ਅਜਨਾਲਾ, 17 ਜੁਲਾਈ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ 'ਚ ਬਾਬਾ ਬੋਦੇ ਸ਼ਾਹ ਵਾਲੀ ਗਲੀ 'ਚ ਬਾਬਾ ਪੰਜ ਪੀਰ ਦੀ ਯਾਦ 'ਚ 15ਵਾਂ ਸਾਲਾਨਾ ਜੋੜ ਮੇਲਾ 20 ਜੁਲਾਈ ਨੂੰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ | ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ...

ਪੂਰੀ ਖ਼ਬਰ »

ਨਿਗਮ ਵਲੋਂ ਮਨਾਏ ਜਾ ਸਵੱਛਤਾ ਪੰਦਰਵਾੜੇ ਦੌਰਾਨ ਵੀ ਲੱਗੇ ਹਨ ਸ਼ਹਿਰ 'ਚ ਗੰਦਗੀ ਦੇ ਢੇਰ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)-ਇਕ ਪਾਸੇ ਨਗਰ ਨਿਗਮ ਵਲੋਂ ਸ਼ਹਿਰ 'ਚ ਸਵੱਛਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਪਰ ਦੂਸਰੇ ਪਾਸੇ ਗੰਦਗੀ ਦੇ ਢੇਰ ਸ਼ਹਿਰ ਦੀ ਜਗ੍ਹਾ 'ਤੇ ਲੱਗੇ ਨਜ਼ਰ ਆ ਰਹੇ ਹਨ ਜੋ ਨਿਗਮ ਦੇ ਇਸ ਸਬੰਧੀ ਚਾਈਾ-ਚਾਈਾ ਕੀਤੇ ਜਾ ਰਹੇ ਨਿੱਤ ਦੇ ਨਵੇਂ ...

ਪੂਰੀ ਖ਼ਬਰ »

ਬੁੱਟਰ ਧਰਦਿਓ ਵਿਖੇ ਕਲੱਬਾਂ ਵਲੋਂ ਕੱਢਿਆ ਨਸ਼ੇ ਿਖ਼ਲਾਫ਼ ਰੋਸ ਮਾਰਚ

ਚੌਕ ਮਹਿਤਾ, 17 ਜੁਲਾਈ (ਧਰਮਿੰਦਰ ਸਿੰਘ ਭੰਮਰਾ)-ਪਿੰਡ ਬੁੱਟਰ ਸਿਵੀਆਂ ਅਤੇ ਧਰਦਿਓ ਦੇ ਨੌਜਵਾਨਾਂ ਵਲੋਂ ਨਸ਼ੇਆਂ ਦੇ ਿਖ਼ਲਾਫ਼ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ, ਜਿਸ 'ਚ ਨਸ਼ਾ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਹਿੱਸਾ ਲਿਆ | ਪਿੰਡ ਬੁੱਟਰ ਦੇ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਐਾਡ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਭਲਕੇ ਕੀਤੀ ਜਾਵੇਗੀ ਰੋਸ ਰੈਲੀ-ਗੁਰਦੀਪ ਸਿੰਘ ਬਾਜਵਾ

ਅਜਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਐਾਡ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੀ ਅਹਿਮ ਇਕੱਤਰਤਾ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਖ਼ਰਾਬ ਗੋਡੇ ਤੇ ਮੋਢੇ ਦੇ ਦਰਦਾਂ ਤੋਂ ਬਜ਼ੁਰਗ ਔਰਤ ਨੂੰ ਫ਼ਿਜੀਓਥਰੈਪੀ ਨਾਲ ਮਿਲੀ ਰਾਹਤ-ਡਾ. ਸੁਪਰੀਤ ਕੌਰ

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)¸ਗੋਡਿਆਂ ਦੀ ਖਰਾਬੀ ਤੇ ਮੋਢੇ ਜਾਮ ਕਾਰਨ ਪਿਛਲੇ ਲੰਮੇ ਸਮੇਂ ਤੋਂ ਦਰਦਾਂ ਝੱਲ ਰਹੀ ਇਕ ਬਜ਼ੁਰਗ ਔਰਤ ਨੂੰ ਫ਼ਿਜੀਓਥਰੈਪੀ ਦੇ ਅਤਿ-ਆਧੁਨਿਕ ਇਲਾਜ ਨਾਲ ਰਾਹਤ ਮਿਲੀ ਹੈ ਅਤੇ ਹੁਣ ਉਹ ਮੁੜ ਨਾ ਕੇਵਲ ਚਲਣ-ਫਿਰਨ ਦੇ ਕਾਬਲ ਹੀ ਹੋ ਗਈ ...

ਪੂਰੀ ਖ਼ਬਰ »

20 ਤੋਂ ਰਹੇਗਾ ਅਣਮਿੱਥੇ ਸਮੇਂ ਤੱਕ ਚੱਕਾ ਜਾਮ -ਟਰਾਂਸਪੋਰਟ ਵੈੱਲਫੇਅਰ ਐਸੋਸੀਏਸ਼ਨ

ਅੰਮਿ੍ਤਸਰ, 17 ਜੁਲਾਈ (ਸੁਰਿੰਦਰ ਕੋਛੜ)-ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ (ਏ. ਆਈ. ਐਮ. ਟੀ. ਸੀ.) ਵਲੋਂ ਟਰਾਂਸਪੋਰਟ ਕਾਰੋਬਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਮੁੱਖ ਮੰਗਾਂ ਨੂੰ ਲੈ ਕੇ ਕੌਮੀ ਪੱਧਰ 'ਤੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੇ ਜਾਣ ਦਾ ਐਲਾਨ ...

ਪੂਰੀ ਖ਼ਬਰ »

ਸਰਪੰਚ ਰਜਿੰਦਰ ਸਿੰਘ ਰਾਮਪੁਰ ਭੂਤਵਿੰਡ ਗਬਨ ਦੇ ਦੋਸ਼ਾਂ ਤੋਂ ਮੁਕਤ ਹੋ ਕੇ ਮੁੜ ਬਹਾਲ

ਖਡੂਰ ਸਾਹਿਬ, 17 ਜੁਲਾਈ (ਅਮਰਪਾਲ ਸਿੰਘ)- ਪਿੰਡ ਰਾਮਪੁਰ ਭੂਤਵਿੰਡ ਦੇ ਅਕਾਲੀ ਸਰਪੰਚ ਰਜਿੰਦਰ ਸਿੰਘ ਸਾਬਾ 'ਤੇ ਪਿਛਲੇ ਸਮੇਂ ਦੌਰਾਨ ਪਿੰਡ ਦੇ ਕੁਝ ਲੋਕਾਂ ਵਲੋਂ ਲਗਾਏ ਦੋਸ਼ਾਂ ਤਹਿਤ ਡਾਇਰੈਕਟਰ ਪੰਚਾਇਤ ਵਿਭਾਗ ਵਲੋਂ 56 ਲੱਖ ਦੀਆਂ ਗ੍ਰਾਂਟਾਂ ਦਾ ਹਿਸਾਬ ਨਾ ਦੇਣ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਰੋਸ ਮਾਰਚ ਮੌਕੇ ਨਾਅਰੇਬਾਜ਼ੀ

ਵੇਰਕਾ, 17 ਜੁਲਾਈ (ਪਰਮਜੀਤ ਸਿੰਘ ਬੱਗਾ)-ਨਸ਼ਾ ਵੇਰਕੇ 'ਚ ਰਹਿਣ ਨਹੀਂ ਦੇਣ ਨਸ਼ੇੜੀ ਕਿਸੇ ਨੂੰ ਕਹਿਣ ਨਹੀਂ ਦੇਣ ਅਤੇ ਜਿਹੜਾ ਵੀ ਕੋਈ ਨਸ਼ਾ ਵਿਕਾਊ ਆਪਣਾ ਕਾਲਾ ਮੂੰਹ ਕਰਾਊ ਦੇ ਬੈਨਰਾਂ ਹੇਠ ਅੱਜ ਸਥਾਨਕ ਕਸਬੇ ਦੇ ਸੈਕੜੇ ਨੌਜਵਾਨਾਂ ਦੁਆਰਾ ਨਸ਼ਾ ਤਸਕਰਾਂ ਿਖ਼ਲਾਫ਼ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਈ. ਟੀ. ਓਜ਼ ਗਏ ਅਣਮਿੱਥੇ ਸਮੇਂ ਦੀ ਛੁੱਟੀ 'ਤੇ

ਅੰਮਿ੍ਤਸਰ, 17 ਜੁਲਾਈ (ਸ਼ੈਲੀ)¸ਸ਼ਹਿਰ ਦੇ ਈ. ਟੀ. ਓਜ਼ (ਐਕਸਾਈਜ਼ ਐਾਡ ਟੈਕਸ਼ੇਸ਼ਨ ਅਧਿਕਾਰੀ) ਆਪਣੀਆਂ ਲਟਕੀਆਂ ਮੰਗਾਂ ਲਈ ਅੱਜ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਬੈਠ ਗਏ ਹੈ | ਜਾਣਕਾਰੀ ਤਹਿਤ ਈ. ਟੀ. ਓਜ਼ ਦੀ ਮੰਗ ਹੈ ਕਿ ਸੀਨੀਅਰ ਅਹੁੱਦੇ 'ਤੇ ਸੀਨੀਅਰ ਅਧਿਕਾਰੀ ਹੀ ...

ਪੂਰੀ ਖ਼ਬਰ »

ਸੁਲਤਾਨਵਿੰਡ ਦੇ ਗੁਰਦੁਆਰਾ ਸਾਹਿਬ 'ਚ ਕਰਵਾਏ ਗੁਰਮਤਿ ਕੈਂਪ ਦੀ ਸਮਾਪਤੀ

ਸੁਲਤਾਨਵਿੰਡ, 17 ਜੁਲਾਈ (ਗੁਰਨਾਮ ਸਿੰਘ ਬੁੱਟਰ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ...

ਪੂਰੀ ਖ਼ਬਰ »

ਮੁਫ਼ਤ ਮਿਲਣ ਵਾਲੇ ਗੈਸ ਕੁਨੈਕਸ਼ਨਾਂ ਲਈ ਲਏ ਜਾ ਰਹੇ ਹਨ ਧੱਕੇ ਨਾਲ ਪੈਸੇ

ਠੱਗੀ ਮਾਰਨ ਵਾਲੇ ਅਨਸਰਾਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ-ਰਣੀਕੇ ਅਟਾਰੀ, 17 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)¸ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਗੈਸ ਏਜੰਸੀਆਂ ਵਲੋਂ ਗ਼ਰੀਬ ਪਰਿਵਾਰਾਂ ਨੂੰ ਮੁਫ਼ਤ ਵੰਡੇ ਜਾਂਦੇ ਗੈਸ ਕੁਨਕੈਸ਼ਨਾਂ ਅਤੇ ਹੋਰ ਸਮਾਨ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ

ਮਜੀਠਾ, 17 ਜੁਲਾਈ (ਮਨਿੰਦਰ ਸਿੰਘ ਸੋਖੀ)-ਸ਼ਹੀਦ ਭਾਈ ਤਾਰੂ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭੁਪਿੰਦਰ ਸਿੰਘ ਗਿੱਲ ਦਿਹਾਤੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਧਾਰਮਿਕ ...

ਪੂਰੀ ਖ਼ਬਰ »

ਕਾਰਲ ਮਾਰਕਸ ਦਾ 200ਵਾਂ ਜਨਮ ਦਿਨ ਮਨਾਇਆ

ਭਿੰਡੀ ਸੈਦਾਂ, 17 ਜੁਲਾਈ (ਪਿ੍ਤਪਾਲ ਸਿੰਘ ਸੂਫ਼ੀ)¸ਅੱਜ ਸਰਹੱਦੀ ਪਿੰਡ ਮਿਆਦੀਆਂ ਕਲਾਂ ਵਿਖੇ ਸੀ. ਪੀ. ਆਈ (ਐਮ.ਐਲ) ਲਿਬਰੇਸ਼ਨ ਵਲੋਂ ਗੁਰਮੀਤ ਸਿੰਘ ਮਿਆਦੀਆਂ ਕਲਾਂ, ਚਰਨਜੀਤ ਸਿੰਘ ਅਜਨਾਲਾ ਅਤੇ ਸ੍ਰੀਮਤੀ ਅਮਨਪ੍ਰੀਤ ਕੌਰ ਦੀ ਸਾਂਝੀ ਪ੍ਰਧਾਨਗੀ ਹੇਠ ਕਰਵਾਏ ਗਏ ...

ਪੂਰੀ ਖ਼ਬਰ »

ਸਿੱਖ ਧਰਮੀ ਫ਼ੌਜੀਆਂ ਦੇ ਵਫ਼ਦ ਵਲੋਂ ਗਿਆਨੀ ਗੁਰਬਚਨ ਸਿੰਘ ਨੂੰ ਮੰਗ-ਪੱਤਰ

ਅੰਮਿ੍ਤਸਰ, 17 ਜੁਲਾਈ (ਜੱਸ)-ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਿਵਾਰ ਵੈਲਫੇਅਰ ਐਸੋਸੀਏਸ਼ਨ ਦਾ ਵਫ਼ਦ ਪ੍ਰਧਾਨ ਬਲਦੇਵ ਸਿੰਘ ਧਰਮੀ ਫ਼ੌਜੀ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਮਿਲਿਆ ਅਤੇ ਸੰਨ੍ਹ 1984 ਦੇ ...

ਪੂਰੀ ਖ਼ਬਰ »

ਅਣ-ਅਧਿਕਾਰਿਤ ਤੌਰ 'ਤੇ ਬਣੇ ਹੋਟਲ ਨੂੰ ਨਿਗਮ ਨੇ ਕੀਤਾ ਸੀਲ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ 'ਚ ਬਣੇ ਅਣ- ਅਧਿਕਾਰਿਤ ਹੋਟਲਾਂ ਦੇ ਖਿਲਾਫ਼ ਕਾਰਵਾਈ ਸ਼ੁਰੂ ਕਰਦਿਆ ਅੱਜ ਗਲਿਆਰਾਂ ਵਿਖੇ ਨਾਜਾਇਜ਼ ਢੰਗ ਨੇ ਚੱਲ ਰਹੇ ਇਕ ਹੋਟਲ ਨੂੰ ਸੀਲ ਕਰ ਦਿੱਤਾ ਹੈ | ਨਿਗਮ ...

ਪੂਰੀ ਖ਼ਬਰ »

ਸਫਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵਲੋਂ ਮੰਗਾਂ ਦੇ ਸਬੰਧ ਵਿਚ ਦੋ ਦਿਨਾਂ ਹੜਤਾਲ ਸਫ਼ਾਈ ਸੇਵਕਾਂ ਦੇ ਜਾਅਲੀ ਨਾਂਅ ਦਰਸਾ ਕੇ ਤਨਖ਼ਾਹ 'ਚ ਕੀਤਾ ਘਪਲਾ

ਜੰਡਿਆਲਾ ਗੁਰੂ, 17 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਨਗਰ ਕੌਾਸਲ ਜੰਡਿਆਲਾ ਗੁਰੂ ਦੇ ਕੱਚੇ ਸਫ਼ਾਈ ਸੇਵਕਾਂ ਨੂੰ ਤਨਖ਼ਾਹਾਂ ਨਾ ਮਿਲਣ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕਰਾਉਣ ਲਈ ਨਗਰ ਕੌਾਸਲ ਦੇ ਪੱਕੇ ਅਤੇ ਕੱਚੇ ਸਫ਼ਾਈ ਸੇਵਕ ਦੀ ਸਫ਼ਾਈ ਸੇਵਕ ਯੂਨੀਅਨ ਵਲੋਂ ...

ਪੂਰੀ ਖ਼ਬਰ »

ਨਿਗਮ ਵਲੋਂ ਮਨਾਏ ਜਾ ਸਵੱਛਤਾ ਪੰਦਰਵਾੜੇ ਦੌਰਾਨ ਵੀ ਲੱਗੇ ਹਨ ਸ਼ਹਿਰ 'ਚ ਗੰਦਗੀ ਦੇ ਢੇਰ

ਅੰਮਿ੍ਤਸਰ, 17 ਜੁਲਾਈ (ਹਰਮਿੰਦਰ ਸਿੰਘ)-ਇਕ ਪਾਸੇ ਨਗਰ ਨਿਗਮ ਵਲੋਂ ਸ਼ਹਿਰ 'ਚ ਸਵੱਛਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਪਰ ਦੂਸਰੇ ਪਾਸੇ ਗੰਦਗੀ ਦੇ ਢੇਰ ਸ਼ਹਿਰ ਦੀ ਜਗ੍ਹਾ 'ਤੇ ਲੱਗੇ ਨਜ਼ਰ ਆ ਰਹੇ ਹਨ ਜੋ ਨਿਗਮ ਦੇ ਇਸ ਸਬੰਧੀ ਚਾਈਾ-ਚਾਈਾ ਕੀਤੇ ਜਾ ਰਹੇ ਨਿੱਤ ਦੇ ਨਵੇਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX