ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550

ਤਰਨਤਾਰਨ

ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਮੌਤ

ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ 'ਤੇ ਗਏ ਚਾਰ ਦੋਸਤਾਂ ਵਿਚੋਂ ਵਾਪਸੀ ਸਮੇਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਹਰਪ੍ਰੀਤ ਸਿੰਘ ਵਾਸੀ ਭਿੱਖੀਵਿੰਡ ਨੇ ਦੱਸਿਆ ਕਿ ਅਸੀਂ ਚਾਰ ਦੋਸਤ 2 ਮੋਟਰ ...

ਪੂਰੀ ਖ਼ਬਰ »

ਨਗਰ ਕੌ ਾਸਲ ਦਫ਼ਤਰ ਦੇ ਮੁਲਾਜ਼ਮਾਂ ਵਲੋਂ ਮੰਗਾਂ ਸਬੰਧੀ ਹੜਤਾਲ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਦਫ਼ਤਰ ਨਗਰ ਕੌਾਸਲ ਤਰਨ ਤਾਰਨ ਵਿਖੇ ਪੰਜਾਬ ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਪ੍ਰਧਾਨ ਰਮੇਸ਼ ਕੁਮਾਰ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੜਤਾਲ ਕੀਤੀ ਗਈ ਤੇ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਨਗਰ ਕੌਾਸਲ ਦੇ ਅਧਿਕਾਰੀਆਂ ਨੂੰ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਇਆ | ਇਸ ਰੈਲੀ ਵਿਚ ਪੰਜਾਬ ਸੁਬਾਰਡੀਨੇਟ ਫੈੱਡਰੇਸ਼ਨ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਜਿੰਦਰਜੀਤ ਸਿੰਘ ਜੀਊਬਾਲਾ ਨੇ ਸੰਬੋਧਨ ਕੀਤਾ ਕਿ ਸਰਕਾਰ ਆਪਣਾ ਠੇਕੇਦਾਰੀ ਸਿਸਟਮ ਬੰਦ ਕਰੇ, ਕੱਚੇ ਕਾਮੇ ਪੱਕੇ ਕੀਤੇ ਜਾਣ ਤੇ ਆਊਟ ਸੋਰਸ 'ਤੇ ਰੱਖੇ ਕਾਮੇ ਮਹਿਕਮੇਂ ਵਿਚ ਲਿਆ ਕੇ ਪੱਕੇ ਕੀਤੇ ਜਾਣ | ਬਲਾਕ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਭੁਪਾਲ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਰੋਕੀਆਂ ਡੀ.ਏ. ਦੇਵੇ | ਇਸ ਮੌਕੇ ਦਵਿੰਦਰ ਸਿੰਘ, ਬਿੱਟੂ ਕੈਸ਼ੀਅਰ ਪ.ਸ.ਸ.ਫ., ਬੀਬੀ ਭੋਲੀ, ਜਸਪਾਲ ਭੱਟੀ, ਪ੍ਰਦੀਪ ਕੁਮਾਰ, ਦੀਪਕ ਕੁਮਾਰ, ਕਰਮਜੀਤ ਸਿੰਘ, ਬਖ਼ਸ਼ੀਸ਼ ਸਿੰਘ, ਪਵਨ ਕੁਮਾਰ, ਬੀਬੀ ਸੰਤੋਸ਼, ਬੀਬੀ ਕਮਲੇਸ਼ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਪੱਟੀ, 17 ਜੁਲਾਈ (ਪ੍ਰਭਾਤ ਮੌਾਗਾ)- ਪੱਟੀ ਸਿਟੀ ਪੁਲਿਸ ਤੇ ਸਦਰ ਪੁਲਿਸ ਨੇ ਨਾਕਿਆਂ ਦੌਰਾਨ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਸੋਹਣ ਸਿੰਘ ਡੀ.ਐੱਸ.ਪੀ. ਪੱਟੀ ਨੇ ਦੱਸਿਆ ਕਿ ਥਾਣੇਦਾਰ ਗੁਰਮੁੱਖ ਸਿੰਘ ਤੇ ਪੁਲਿਸ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਸੱਟਾਂ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 17 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ ਦੇ ਸੱਟਾਂ ਮਾਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ 2 ਔਰਤਾਂ ਸਮੇਤ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ 4 ਕਾਬੂ

ਚੋਹਲਾ ਸਾਹਿਬ, 17 ਜੁਲਾਈ (ਬਲਵਿੰਦਰ ਸਿੰਘ)- ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਗਸ਼ਤ ਦੌਰਾਨ ਨਸ਼ੀਲੀਆਂ ਗੋਲੀਆਂ, ਟੀਕਿਆਂ ਤੇ ਸਰਿੰਜਾਂ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਚੋਹਲਾ ...

ਪੂਰੀ ਖ਼ਬਰ »

ਪਤਨੀ ਨੂੰ ਤਲਾਕ ਦਿੱਤੇ ਬਿਨਾਂ ਕਰਵਾਇਆ ਦੂਸਰਾ ਵਿਆਹ

ਤਰਨ ਤਾਰਨ, 17 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੇ ਪਤਨੀ ਨੂੰ ਬਿਨਾਂ ਤਲਾਕ ਦਿੱਤੇ ਦੂਸਰਾ ਵਿਆਹ ਕਰਵਾਉਣ ਦੇ ਦੋਸ਼ ਹੇਠ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਘਰ 'ਚੋਂ ਗੈਸ ਸਿਲੰਡਰ ਚੋਰੀ ਕਰਨ 'ਤੇ 2 ਨਾਮਜ਼ਦ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਘਰ ਚੋਂ ਗੈਸ ਸਿਲੰਡਰ ਚੋਰੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਵਿਧਾਇਕ ਗਿੱਲ ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਰੋਸ ਮਾਰਚ

ਪੱਟੀ, 17 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਨੌਜਵਾਨ ਪੀੜੀ ਸਾਡਾ ਸਰਮਾਇਆ ਹੈ ਤੇ ਇਨ੍ਹਾਂ ਨੂੰ ਨਸ਼ਿਆਂ ਤੋਂ ਬਚਾੳੇਣਾ ਵੀ ਸਾਡੀ ਜਿੰਮੇਵਾਰੀ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਪੱਟੀ ਸ਼ਹਿਰ ਦੀ ਜੀਵਨ ...

ਪੂਰੀ ਖ਼ਬਰ »

ਪਿੰਡ ਦੇ ਹੀ ਵਿਅਕਤੀਆਂ ਨੇ ਏ. ਐੱਸ. ਆਈ. 'ਤੇ ਲਗਾਏ ਨਸ਼ੇ ਵੇਚਣ ਦੇ ਦੋਸ਼

ਹਰੀਕੇ ਪੱਤਣ, 17 ਜੁਲਾਈ (ਸੰਜੀਵ ਕੁੰਦਰਾ)- ਪਿੰਡ ਜੌਣੇਕੇ ਵਾਸੀ ਪੁਲਿਸ ਵਿਚ ਤਾਇਨਾਤ ਏ.ਐੱਸ.ਆਈ. ਉੱਪਰ ਪਿੰਡ ਦੇ ਵਿਅਕਤੀਆਂ ਨੇ ਹੈਰੋਇਨ, ਸਮੈਕ ਆਦਿ ਵੇਚਣ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਪਿੰਡ ਜੌਣੇਕੇ ਦੇ ਦੁੱਲਾ ਸਿੰਘ ਪੁੱਤਰ ਹਰੀ ਸਿੰਘ ਅਤੇ ਬਲਵੰਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸਰਪੰਚ ਰਜਿੰਦਰ ਸਿੰਘ ਰਾਮਪੁਰ ਭੂਤਵਿੰਡ ਗਬਨ ਦੇ ਦੋਸ਼ਾਂ ਤੋਂ ਮੁਕਤ ਹੋ ਕੇ ਮੁੜ ਬਹਾਲ

ਖਡੂਰ ਸਾਹਿਬ, 17 ਜੁਲਾਈ (ਅਮਰਪਾਲ ਸਿੰਘ)-ਪਿੰਡ ਰਾਮਪੁਰ ਭੂਤਵਿੰਡ ਦੇ ਅਕਾਲੀ ਸਰਪੰਚ ਰਜਿੰਦਰ ਸਿੰਘ ਸਾਬਾ 'ਤੇ ਪਿਛਲੇ ਸਮੇਂ ਦੌਰਾਨ ਪਿੰਡ ਦੇ ਕੁਝ ਲੋਕਾਂ ਵਲੋਂ ਲਗਾਏ ਦੋਸ਼ਾਂ ਤਹਿਤ ਡਾਇਰੈਕਟਰ ਪੰਚਾਇਤ ਵਿਭਾਗ ਵਲੋਂ 56 ਲੱਖ ਦੀਆਂ ਗ੍ਰਾਂਟਾਂ ਦਾ ਹਿਸਾਬ ਨਾ ਦੇਣ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੇ ਐਸ. ਐਸ. ਪੀ. ਤਰਨ ਤਾਰਨ ਤੋਂ ਇਨਸਾਫ ਦੀ ਕੀਤੀ ਮੰਗ

ਭਿੱਖੀਵਿੰਡ, 17 ਜੁਲਾਈ (ਬੌਬੀ)- ਪਿੰਡ ਸਿੰਘਪੁਰਾ ਦੀ ਮਾਤਾ ਸਵਰਨ ਕੌਰ ਪਤਨੀ ਵਿਰਸਾ ਸਿੰਘ ਨੇ ਆਪਣੇ ਨਾਲ ਹੋ ਰਹੀ ਧੱਕੇਸ਼ਾਹੀ ਦੀ ਦਾਸਤਾਨ ਸੁਣਾਉਂਦਿਆਂ ਦੱਸਿਆ ਕਿ ਮੇਰੇ ਘਰ (ਬਹਿਕ) ਨੂੰ ਜਾਂਦਾ ਇਕ ਕੱਚਾ ਰਸਤਾ ਹੈ ਜੋ ਕਿ ਬਰਸਾਤਾਂ ਦੇ ਦਿਨਾਂ ਵਿਚ ਇਕ ਛੱਪੜ ਦਾ ...

ਪੂਰੀ ਖ਼ਬਰ »

ਛੁੱਟੀ ਕੱਟ ਕੇ ਆ ਰਹੇ ਬੀ. ਐੱਸ. ਐੱਫ. ਦੇ ਜਵਾਨ ਤੇ ਉਸ ਦੀ ਪਤਨੀ ਨੂੰ ਲੁੱਟਿਆ

ਝਬਾਲ, 17 ਜੁਲਾਈ (ਸੁਖਦੇਵ ਸਿੰਘ)-ਝਬਾਲ-ਅੰਮਿ੍ਤਸਰ ਰੋਡ 'ਤੇ ਸਥਿਤ ਪਿੰਡ ਮੰਨਣ ਦੇ ਨਜ਼ਦੀਕ ਤੜਕਸਾਰ ਚਾਰ ਹਥਿਆਰਬੰਦ ਲੁਟੇਰੇ ਛੁੱਟੀ ਕੱਟ ਕੇ ਵਾਪਸ ਡਿਊਟੀ 'ਤੇ ਅਮਰਕੋਟ ਜਾ ਰਹੇ ਬੀ.ਐੱਸ.ਐੱਫ. ਦੇ ਜਵਾਨ ਨੂੰ ਲੁੱਟ ਕੇ ਫ਼ਰਾਰ ਹੋ ਗਏ | ਇਸ ਸਬੰਧੀ 87/42 ਬੀ.ਐੱਸ.ਐੱਫ. ਦੀ ...

ਪੂਰੀ ਖ਼ਬਰ »

ਪਟਵਾਰੀਆਂ, ਨੰਬਰਦਾਰਾਂ ਤੇ ਚੌਕੀਦਾਰਾਂ ਦੀ ਮੀਟਿੰਗ

ਪੱਟੀ, 17 ਜੁਲਾਈ (ਅਵਤਾਰ ਸਿੰਘ ਖਹਿਰਾ)- ਪੰਜਾਬ 'ਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਦੇ ਕੋਹੜ ਨੰੂ ਖਤਮ ਕਰਨ ਲਈ ਜਿਥੇ ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਨੰੂ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਪਿੰਡ ਪੱਧਰ ਤੱਕ ਡੈਪੋ ਕਮੇਟੀਆਂ ਦੀ ਸਥਾਪਨਾ ਕੀਤੀ ਹੋਈ ਹੈ, ...

ਪੂਰੀ ਖ਼ਬਰ »

ਘਰ ਤੋਂ ਲੰਘਦੀਆਂ ਤਾਰਾਂ ਉੱਚੀਆਂ ਕਰਨ ਦੀ ਮੰਗ

ਫਤਿਆਬਾਦ, 17 ਜੁਲਾਈ (ਧੂੰਦਾ)- ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਮਨਜੀਤ ਸਿੰਘ ਬੱਗੂ ਕੋਟ, ਰੇਸ਼ਮ ਸਿੰਘ ਫੈਲੋਕੇ, ਤਰਸੇਮ ਸਿੰਘ ਢੋਟੀਆਂ ਤੇ ਪ੍ਰਮਜੀਤ ਸਿੰਘ ਕੋਟ ਨੇ ਕਿਹਾ ਕਿ ਪਿੰਡ ਕੋਟ ਮੁਹੰਮਦ ਖਾਂ ਵਿਖੇ ਪ੍ਰਦੀਪ ਸਿੰਘ ਦੇ ਘਰ ਉਪਰੋਂ ਲੰਘਦੀਆਂ ਹਾਈ ਵੋਲਟ ...

ਪੂਰੀ ਖ਼ਬਰ »

ਖਡੂਰ ਸਾਹਿਬ ਸਕੂਲ ਦੇ ਵਿਦਿਆਰਥੀ ਦੀ ਨੈਸ਼ਨਲ ਇੰਸਪਾਇਰ ਪੁਰਸਕਾਰ ਲਈ ਚੋਣ

ਖਡੂਰ ਸਾਹਿਬ, 17 ਜੁਲਾਈ (ਅਮਰਪਾਲ ਸਿੰਘ)- ਸਰਕਾਰੀ ਸਕੂਲ ਖਡੂਰ ਸਾਹਿਬ ਦਾ ਵਿਦਿਆਰਥੀ ਹਰਪ੍ਰੀਤ ਸਿੰਘ ਜਮਾਤ 9ਵੀਂ ਜੋ ਕਿ ਜ਼ਿਲ੍ਹਾ ਪੱਧਰੀ ਇੰਸਪਾਇਰ ਪੁਰਸਕਾਰ ਮੁਕਾਬਲੇ ਵਿਚੋਂ ਜੇਤੂ ਰਹਿਣ ਉਪਰੰਤ ਸੂਬਾ ਪੱਧਰੀ ਇੰਸਪਾਇਰ ਪੁਰਸਕਾਰ ਲਈ ਚੁਣਿਆ ਗਿਆ ਸੀ | ਉਹ ਸੂਬਾ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਬਿੱਟੂ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਲੱਡੂ ਵੰਡੇ

ਫਤਿਆਬਾਦ, 17 ਜੁਲਾਈ (ਧੂੰਦਾ)- ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤੇ ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਨੂੰ ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਜ਼ਿਲ੍ਹਾ ਤਰਨ ਤਾਰਨ ਦਾ ਪ੍ਰਧਾਨ ਬਣਾਉਣ 'ਤੇ 'ਆਪ' ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ...

ਪੂਰੀ ਖ਼ਬਰ »

ਲੋਅਰ ਗ੍ਰੇਡ ਮਿਊਾਸਪਲ ਇੰਪਲਾਈਜ਼ ਯੂਨੀਅਨ ਪੱਟੀ ਵਲੋਂ ਹੜਤਾਲ

ਪੱਟੀ, 17 ਜੁਲਾਈ (ਅਵਤਾਰ ਸਿੰਘ ਖਹਿਰਾ)- ਪੰਜਾਬ ਸੂਬਾ ਕਮੇਟੀ ਦੇ ਸੱਦੇ 'ਤੇ ਲੋਅਰ ਗ੍ਰੇਡ ਮਿੳਾੂਸਪਲ ਇੰਪਲਾਈਜ਼ ਯੂਨੀਅਨ ਪੱਟੀ ਵਲੋਂ ਨਗਰ ਕੌਾਸਲ ਪੱਟੀ ਦਫ਼ਤਰ ਵਿਖੇ ਸਮੂਹ ਕਰਮਚਾਰੀਆਂ ਵਲੋਂ ਪ੍ਰਧਾਨ ਬਲਵੰਤ ਰਾਏ ਤੇ ਜਰਨਲ ਸਕੱਤਰ ਗੁਰਨਾਮ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਹਰੇਕ ਇਨਸਾਨ ਆਪਣੇ ਜਨਮ ਦਿਨ 'ਤੇ ਇਕ ਬੂਟਾ ਜ਼ਰੂਰ ਲਗਾਵੇ-ਤਨੇਜਾ, ਧਾਮੀ

ਤਰਨ ਤਾਰਨ, 17 ਜੁਲਾਈ (ਲਾਲੀ ਕੈਰੋਂ)- ਸਿਟੀਜ਼ਨ ਕੌਾਸਲ ਤਰਨ ਤਾਰਨ ਵਲੋਂ ਹਰ ਸਾਲ ਦੀ ਤਰ੍ਹਾਂ ਰੁੱਖ ਲਗਾਉ ਵਾਤਾਵਰਣ ਬਚਾਓ ਪ੍ਰੋਜੈਕਟ ਤਹਿਤ ਸਰਕਾਰੀ ਐਲੀਮੈਂਟਰੀ ਅਤੇ (ਕੰਨਿਆ) ਸੈਕੰਡਰੀ ਸਕੂਲ ਅਲਾਦੀਨਪੁਰ ਵਿਖੇ ਸਜਾਵਟੀ ਬੂਟੇ ਲਗਾਏ ਗਏ | ਇਸ ਮੌਕੇ ਕੌਾਸਲ ਦੇ ...

ਪੂਰੀ ਖ਼ਬਰ »

ਗੁਰੂ ਨਗਰੀ ਦਾ ਹੋਰ ਉਜਾੜਾ ਨਾ ਕੀਤਾ ਜਾਵੇ- ਕਾ: ਹੀਰਾ ਸਿੰਘ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ 400 ਸਾਲਾ ਸ਼ਹੀਦੀ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਨੂੰ ਜ਼ਿਲ੍ਹੇ ਦਾ ਦਰਜਾ ਦਿੱਤਾ ਸੀ, ਜਿਸ 'ਤੇ ਸ਼ਹਿਰ ਵਾਸੀਆਂ ਬੜੀ ਖੁਸ਼ੀ ਮਨਾਈ ਸੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਰੋਸ ਰੈਲੀ 20 ਨੂੰ - ਡਾ: ਸੁਖਬੀਰ ਸਿੰਘ

ਤਰਨ ਤਾਰਨ, 17 ਜੁਲਾਈ (ਗੁਰਪ੍ਰੀਤ ਸਿੰਘ ਕੱਦਗਿੱਲ)- ਪਿੰਡਾਂ, ਸ਼ਹਿਰਾਂ, ਕਸਬਿਆਂ ਵਿਚ ਪ੍ਰੈਕਟਿਸ ਕਰ ਰਹੇ ਡਾਕਟਰਾਂ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਕਰਨ ਅਤੇ ਕਲੀਨਿਕ ਬੰਦ ਕਰਨ ਦੇ ਸਰਕਾਰ ਵਲੋਂ ਦਿੱਤੇ ਆਦੇਸ਼ ਦੇ ਿਖ਼ਲਾਫ਼ ਮੈਡੀਕਲ ਪੈ੍ਰਕਟੀਸ਼ਨਰਜ਼ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਛੇੜੀ ਜੰਗ 'ਚ ਸਭ ਨੂੰ ਸਾਥ ਦੇਣਾ ਚਾਹੀਦਾ-ਇਕਬਾਲ ਸਿੰਘ ਸੰਧੂ

ਤਰਨ ਤਾਰਨ, 17 ਜੁਲਾਈ (ਲਾਲੀ ਕੈਰੋਂ)- ਸਾਡੀ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਲਈ ਲੋਕਾਂ ਵਲੋਂ ਖ਼ੁਦ ਆਪਣੇ ਬਲਬੂਤੇ 'ਤੇ ਨਸ਼ਿਆਂ ਵਿਰੁੱਧ ਛੇੜੀ ਗਈ ਜੰਗ ਵਿਚ ਸਾਨੂੰ ਸਭ ਨੂੰ ਸਾਥ ਦੇਣਾ ਚਾਹੀਦਾ ਹੈ, ਜਿਸ ਨਾਲ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 5 ਕਾਬੂ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਪੁਲਿਸ ਵਿਭਾਗ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਤਰਨ ਤਾਰਨ ਵਲੋਂ ਕਾਰਵਾਈ ਕਰਦਿਆਂ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਫੜੇ ਗਏ ...

ਪੂਰੀ ਖ਼ਬਰ »

ਪਿੰਡ ਕੋਹਾੜਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਸ਼ਾਹਬਾਜ਼ਪੁਰ, 17 ਜੁਲਾਈ (ਪਰਦੀਪ ਬੇਗੇਪੁਰ)- ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਇੰਚਾਰਜ ਗੁਰਮਹਾਂਬੀਰ ਸਿੰਘ ਸਰਹਾਲੀ ਵਲੋਂ ਆਪਣੇ ਸਾਥੀਆਂ ਬਲਾਕ ਪ੍ਰਧਾਨ ਮੇਜਰ ਸਿੰਘ ਮੰਮਣਕੇ, ਹਲਕਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਪਿੰਡ ਕੱਦਗਿੱਲ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ

ਤਰਨ ਤਾਰਨ, 17 ਜੁਲਾਈ (ਗੁਰਪ੍ਰੀਤ ਕੱਦਗਿੱਲ)- ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਚਲਾਈ ਮੁਹਿੰਮ ਤਹਿਤ ਪਿੰਡ ਕੱਦਗਿੱਲ ਵਿਖੇ ਗਠਤ ਨਸ਼ਾ ਵਿਰੋਧੀ ਕਮੇਟੀ ਵਲੋਂ ਪਿੰਡ ਵਿਖੇ ਵਿਸ਼ਾਲ ਰੈਲੀ ਕੱਢ ਕੇ ਪਿੰਡ ਵਿਚ ਨਸ਼ਾ ਤਸਕਰੀ ਦਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਤੰਦਰੁਸਤ ਪੰਜਾਬ ਮਿਸ਼ਨ ਤਹਿਤ 2 ਲੱਖ ਬੂਟੇ ਲਾਗਏ ਜਾਣਗੇ-ਡੀ. ਸੀ. ਵਾਤਾਵਰਨ ਪ੍ਰੇਮੀ ਜ਼ਿਲ੍ਹੇ ਦੀਆਂ 7 ਨਰਸਰੀਆਂ ਤੋਂ 40 ਕਿਸਮਾਂ ਦੇ ਬੂਟੇ ਲੈ ਸਕਦੇ

ਤਰਨ ਤਾਰਨ 17 ਜੁਲਾਈ (ਹਰਿੰਦਰ ਸਿੰਘ)- ਜ਼ਿਲ਼੍ਹੇ ਨੂੰ ਹਰਿਆ ਭਰਿਆ ਬਣਾਉਣ ਤੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਇਸ ਸੀਜਨ ਦੌਰਾਨ ਲਗਪਗ 2 ਲੱਖ ਬੂਟੇ ਲਗਾਏ ਜਾ ਰਹੇ ਹਨ | ਉਕਤ ਜਾਣਕਾਰੀ ਦਿੰਦਿਆਂ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੱਸਿਆ ਕਿ ...

ਪੂਰੀ ਖ਼ਬਰ »

ਦੋ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ

ਖਡੂਰ ਸਾਹਿਬ, 17 ਜੁਲਾਈ (ਮਾਨ ਸਿੰਘ)- ਮਿਤੀ 16 ਅਤੇ 17 ਜੁਲਾਈ ਦੀ ਦਰਿਮਿਆਨੀ ਰਾਤ ਨੂੰ ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਦੋ ਟਰਾਂਸਫਾਰਮਰਾਂ ਦਾ ਤੇਲ ਚੋਰੀ ਹੋ ਜਾਣ ਦੀ ਖ਼ਬਰ ਹੈ | ਪੀੜਤ ਕਿਸਾਨਾਂ ਜਗੀਰ ਸਿੰਘ ਪੁੱਤਰ ਘਸੀਟਾ ਸਿੰਘ ਤੇ ਕਸ਼ਮੀਰ ਸਿੰਘ ਪੁੱਤਰ ਸਾਧਾ ...

ਪੂਰੀ ਖ਼ਬਰ »

ਰਸੂਲਪੁਰ ਸਕੂਲ ਵਿਖੇ ਚੇਤਨਾ ਪਰਖ ਪ੍ਰੀਖਿਆ ਕਰਵਾਈ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਸਰਕਾਰੀ ਮਿਡਲ ਸਕੂਲ ਰਸੂਲਪੁਰ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਦੂਸਰੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਪਿੰ੍ਰਸੀਪਲ ਦਲਬੀਰ ਸਿੰਘ ਦਿਓਲ ਤੇ ਮਾਸਟਰ ਸਰਬਜੀਤ ਸਿੰਘ ਦੀ ਨਿਗਰਾਨੀ ਹੇਠ ਕਰਵਾਈ ਗਈ | ਇਸ ਪ੍ਰੀਖਿਆ ਵਿਚ ...

ਪੂਰੀ ਖ਼ਬਰ »

ਪਿੰਡ ਮਨਿਹਾਲਾ ਜੈ ਸਿੰਘ ਵਿਖੇ ਨਸ਼ਿਆਂ ਿਖ਼ਲਾਫ਼ ਰੈਲੀ

ਪੱਟੀ, 17 ਜੁਲਾਈ (ਪ੍ਰਭਾਤ ਮੌਗਾ)- ਸੀਨੀਅਰ ਮੈਡੀਕਲ ਅਧਿਕਾਰੀ ਡਾ: ਕੰਵਲਜੀਤ ਕੌਰ ਘਰਿਆਲਾ ਦੀ ਅਗਵਾਈ ਹੇਠ ਪਿੰਡ ਮਨਿਹਾਲਾ ਜੈ ਸਿੰਘ ਵਿਖੇ ਪੰਚਾਇਤ ਤੇ ਆਰ.ਐੱਮ.ਪੀ. ਡਾਕਟਰਾਂ ਵਲੋਂ ਸਾਂਝੀ ਨਸ਼ਾ ਛਡਾਊ ਰੈਲੀ ਕੱਢੀ ਗਈ ਜਿਸ ਵਿਚ ਲੋਕਾਂ ਨੂੰ ਨਸ਼ਿਆਂ ਸਬੰਧੀ ...

ਪੂਰੀ ਖ਼ਬਰ »

ਜਥੇ: ਭਾਟੀਆ ਵਲੋਂ ਲੋੜਵੰਦ ਪਰਿਵਾਰ ਨੂੰ ਚੈੱਕ ਭੇਟ

ਪੱਟੀ, 17 ਜੁਲਾਈ (ਅਵਤਾਰ ਸਿੰਘ ਖਹਿਰਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ੋ੍ਰ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਸੁਰਿੰਦਰ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਆਜੀਵਿਕਾ ਤਹਿਤ ਸਿਖਲਾਈ ਦੀ ਸ਼ੁਰੂਆਤ

ਤਰਨ ਤਾਰਨ, 17 ਜੁਲਾਈ (ਪਰਮਜੀਤ ਜੋਸ਼ੀ)- ਕੌਮੀ ਦਿਹਾਤੀ ਆਜੀਵਿਕਾ ਮਿਸ਼ਨ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ ਸਾਂਝਾ ਚਲਾਇਆ ਜਾ ਰਿਹਾ ਮਿਸ਼ਨ ਹੈ | ਇਸ ਸਿਖਲਾਈ ਵਿਚ ਵੀ. ਓ. ਅਤੇ ਸੀ. ਐੱਲ. ਐੱਫ. ਆਡਿਟ ਦੀ 10 ਦਿਨ ਦੀ ਜ਼ਿਲ੍ਹਾ ਪੇਂਡੂ ਵਿਕਾਸ ਭਵਨ ਤਰਨ ਤਾਰਨ ਸਿਖਲਾਈ ...

ਪੂਰੀ ਖ਼ਬਰ »

ਸ਼ਾਹਬਾਜ਼ਪੁਰ ਸਕੂਲ ਦੀਆਂ ਵਿਦਿਆਰਥਣਾਂ ਟਾਈਪਿੰਗ ਮੁਕਾਬਲੇ 'ਚ ਅੱਵਲ

ਸ਼ਾਹਬਾਜ਼ਪੁਰ, 17 ਜੁਲਾਈ (ਪਰਦੀਪ ਬੇਗੇਪੁਰ)- ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.ੱ) ਨਿਰਮਲ ਸਿੰਘ ਦੀ ਅਗਵਾਈ ਅਤੇ ਗਾਈਡੈਂਸ ਕੌਾਸਲਰ ਸੁਖਬੀਰ ਸਿੰਘ ਕੰਗ ਦੇ ਯਤਨਾਂ ਸਕੂਲ ਵਿਦਿਆਰਥੀਆਂ ਨੂੰ ਟਾਈਪਿੰਗ ਲਈ ਉਤਸ਼ਾਹਿਤ ਕਰਨ ਲਈ ਤਰਨ ਤਾਰਨ ਵਿਖੇ ਟਾਈਪਿੰਗ ਮੁਕਾਬਲੇ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਦੇ ਜੀਵਨ ਤੋਂ ਬੱਚਿਆਂ ਨੂੰ ਜਾਣੂ ਕਰਵਾੳਣ ਦੀ ਲੋੜ- ਭਾਈ ਅਹਿਮਦਪੁਰ

ਪੱਟੀ 17 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸ਼ਹੀਦ ਕੌਮ ਦਾ ਵਡਮੁੱਲਾ ਸਰਮਾਇਆ ਹੁੰਦੇ ਹਨ | ਸ਼ਹੀਦਾਂ ਦੇ ਵਹਾਏ ਹੋਏ ਖੂਨ ਨੂੰ ਅਣਖੀ ਤੇ ਬਹਾਦਰ ਕੌਮਾਂ ਦੇ ਲੋਕ ਕਦੇ ਵਿਅਰਥ ਨਹੀਂ ਜਾਣ ਦਿੰਦੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਘੇ ਕਥਾਵਾਚਕ ਭਾਈ ਜਗਜੀਤ ...

ਪੂਰੀ ਖ਼ਬਰ »

ਲੇਬਰ ਦਫ਼ਤਰ ਅੰਮਿ੍ਤਸਰ ਤੋਂ ਤਰਨ ਤਾਰਨ ਲਿਆਉਣ ਦੀ ਮੰਗ

ਤਰਨ ਤਾਰਨ, 17 ਜੁਲਾਈ (ਪਰਮਜੀਤ ਜੋਸ਼ੀ)- ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਨ ਤੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਸਬੰਧਤ (ਸੀ.ਟੀ.ਯੁ. ਪੰਜਾਬ) ਵਲੋਂ ਕੀਤੀ ਜਾ ਰਹੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਦੀਆਂ ਤਿਆਰੀਆਂ ਸਬੰਧੀ ਪਿੰਡ ਉਸਮਾ ਵਿਖੇ ਨਿਰਮਾਣ ਮਜਦੂਰਾਂ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲੇ ਵੱਡੇ ਤਸਕਰ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ-ਤੁੜ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਪੰਜਾਬ ਅੰਦਰ ਜਦੋਂ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸੀ ਤਾਂ ਕਾਂਗਰਸ ਪਾਰਟੀ ਵਲੋਂ ਲੋਕਾਂ ਨੂੰ ਗੁੰਮਰਾਹ ਕਰਕੇ ਇਹ ਗੱਲ ਫੈਲਾਈ ਜਾ ਰਹੀ ਸੀ ਕਿ ਪੰਜਾਬ ਵਿਚ ਵੱਡੇ ਪੱਧਰ 'ਤੇ ਨਸ਼ੇ ਦਾ ਕਾਰੋਬਾਰ ਹੋ ਰਿਹਾ ਹੈ | ਨਸ਼ੇ ਦੀ ਆੜ੍ਹ ...

ਪੂਰੀ ਖ਼ਬਰ »

ਪਿ੍ੰ: ਡਾ: ਸੁਰਿੰਦਰ ਬੰਗੜ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਖਡੂਰ ਸਾਹਿਬ, 17 ਜੁਲਾਈ (ਅਮਰਪਾਲ ਸਿੰਘ)- ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਪਿ੍ੰਸੀਪਲ ਡਾ: ਸੁਰਿੰਦਰ ਬੰਗੜ ਅਚਾਨਕ ਸਵਰਗਵਾਸ ਹੋ ਗਏ ਹਨ | ਕਾਲਜ ਪ੍ਰਬੰਧਕੀ ਕਮੇਟੀ ਤੇ ਸਮੂਹ ਸਟਾਫ਼ ਨੇ ...

ਪੂਰੀ ਖ਼ਬਰ »

ਐੱਸ. ਡੀ. ਐਮ. ਡਾ: ਅਮਨਦੀਪ ਕੌਰ ਨੂੰ ਦਿੱਤੀ ਵਿਦਾਇਗੀ ਪਾਰਟੀ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਐੱਸ. ਡੀ. ਐੱਮ. ਡਾ: ਅਮਨਦੀਪ ਕੌਰ ਦਾ ਇਥੋਂ ਤਬਾਦਲਾ ਹੋਣ ਤੋਂ ਬਾਅਦ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਐੱਸ.ਡੀ.ਐਮ. ਡਾ: ਅਮਨਦੀਪ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਝਬਾਲ, 17 ਜੁਲਾਈ (ਸੁਖਦੇਵ ਸਿੰਘ)- ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸਬ ਤਹਿਸੀਲ ਝਬਾਲ ਦੀ ਮੀਟਿੰਗ ਵਿਰਸਾ ਸਿੰਘ ਪਹੂਵਿੰਡ ਦੀ ਪ੍ਰਧਾਨਗੀ ਹੇਠ ਕਰਮ ਸਿੰਘ ਹਿਸਟੋਰੀਅਨ ਲਾਇਬ੍ਰੇਰੀ ਝਬਾਲ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ...

ਪੂਰੀ ਖ਼ਬਰ »

ਡੋਪ ਟੈਸਟ ਨਹੀਂ ਨਾਰਕੋ ਟੈਸਟ ਹੋਵੇ ਸਿਆਸੀ ਪਾਰਟੀਆਂ ਦੇ ਆਗੂਆਂ ਦਾ-ਖਾਲੜਾ ਮਿਸ਼ਨ

ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ ਨੇ ਅਮਰੀਕਾ ਅੰਦਰ ਕਨੈਕਟੀਕਟ ਸੂਬੇ ਅੰਦਰ ਨਵੰਬਰ 84 ਦੀ ਸਿੱਖ ਨਸਲਕੁਸ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX