ਤਾਜਾ ਖ਼ਬਰਾਂ


ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  41 minutes ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 minute ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 1 hour ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 1 hour ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 minute ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 1 hour ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 2 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 2 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 3 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 2 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 3 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 4 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 4 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550

ਜਲੰਧਰ

ਫਿਲੌਰ 'ਚ ਧਾਰਮਿਕ ਅਸਥਾਨ ਦੇ ਬਾਹਰੋਂ ਚੋਰੀ ਹੋਏ ਬੱਚੇ ਨੂੰ ਲੱਭਣ 'ਚ ਕਾਮਯਾਬ ਹੋਈ ਪੁਲਿਸ

12 ਦਿਨ ਬਾਅਦ ਬਠਿੰਡੇ ਤੋਂ ਬਰਾਮਦ ਕੀਤਾ ਬੱਚਾ 8 ਗਰੋਹ ਦੇ 8 ਮੈਂਬਰਾਂ 'ਚੋਂ 5 ਕਾਬੂ

• ਇੰਦਰਜੀਤ ਚੰਦੜ੍ਹ/ਸੁਰਜੀਤ ਸਿੰਘ ਬਰਨਾਲਾ ਫਿਲੌਰ, 17 ਜੁਲਾਈ-ਬੀਤੀ 5 ਜੁਲਾਈ ਨੂੰ ਫਿਲੌਰ ਦੇ ਮਈਆ ਜੀ ਦੇ ਦਰਬਾਰ ਦੇ ਬਾਹਰੋਂ ਚੋਰੀ ਹੋਏ ਬੱਚੇ ਨੂੰ ਫਿਲੌਰ ਪੁਲਿਸ ਲੱਭਣ 'ਚ ਕਾਮਯਾਬ ਰਹੀ | ਜਿਕਰਯੋਗ ਹੈ ਕਿ ਫਿਲੌਰ ਦੇ ਮਈਆ ਜੀ ਦੇ ਦਰਬਾਰ ਦੇ ਬਾਹਰ ਖਿਡੌਣੇ ਤੇ ...

ਪੂਰੀ ਖ਼ਬਰ »

ਤਨਖ਼ਾਹਾਂ ਲਈ 13 ਕਰੋੜ ਜਾਰੀ ਹੜਤਾਲ ਵਾਪਸ ਨਹੀਂ ਲੈਣਗੇ ਨਿਗਮ ਮੁਲਾਜ਼ਮ

ਜਲੰਧਰ, 17 ਜੁਲਾਈ (ਸ਼ਿਵ ਸ਼ਰਮਾ)-ਮੇਅਰ ਜਗਦੀਸ਼ ਰਾਜਾ ਨਾਲ ਫ਼ੋਨ 'ਤੇ ਹੋਈ ਗੱਲਬਾਤ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਿਗਮ ਦੇ ਮੁਲਾਜ਼ਮਾਂ ਲਈ ਜੂਨ ਮਹੀਨੇ ਦੀ ਤਨਖ਼ਾਹਾਂ ਲਈ 13 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਕਮ ਜਾਰੀ ਕਰ ...

ਪੂਰੀ ਖ਼ਬਰ »

ਨਸ਼ਾ ਕਰਨ ਤੋਂ ਰੋਕਣ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਦਾਣਾ ਮੰਡੀ ਦੇ ਮਜ਼ਦੂਰਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

ਕਰਤਾਰਪੁਰ, 17 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਅੱਜ ਬਾਅਦ ਦੁਪਹਿਰ ਕਰਤਾਰਪੁਰ ਦੀ ਨਵੀਂ ਦਾਣਾ ਮੰਡੀ ਵਿਚ ਨਸ਼ਾ ਕਰਨ ਤੋਂ ਰੋਕਣ 'ਤੇ ਕੁਝ ਅਣਪਛਾਤੇ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ 4 ਮਜ਼ਦੂਰਾਂ ਨੂੰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ 'ਚੋਂ 2 ਦੀ ਹਾਲਤ ...

ਪੂਰੀ ਖ਼ਬਰ »

ਪਤੰਗ ਲੁੱਟਦਾ ਬੱਚਾ ਫ਼ੈਕਟਰੀ ਦੀ ਛੱਤ ਤੋਂ ਡਿੱਗਾ, ਜ਼ਖ਼ਮੀ

ਮਕਸੂਦਾਂ, 17 ਜੁਲਾਈ (ਲਖਵਿੰਦਰ ਪਾਠਕ) -ਸੋਢਲ-ਪ੍ਰੀਤ ਨਗਰ ਰੋਡ 'ਤੇ ਇਕ ਫ਼ੈਕਟਰੀ ਦੀ ਛੱਤ ਤੋਂ ਪਤੰਗ ਲੁੱਟਣ ਦੇ ਚੱਕਰ 'ਚ ਇਕ ਬੱਚਾ ਫ਼ੈਕਟਰੀ ਦੀ ਛੱਤ 'ਤੇ ਚੜ੍ਹ ਗਿਆ ਜਿੱਥੇ ਉਸ ਦਾ ਪੈਰ ਫਿਸਲ ਗਿਆ ਤੇ ਬੱਚਾ ਥੱਲੇ ਡਿੱਗ ਗਿਆ ਜਿਸ ਕਾਰਨ ਉਸ ਦੀ ਸੱਜੀ ਲੱਤ ਟੁੱਟ ਗਈ | ...

ਪੂਰੀ ਖ਼ਬਰ »

ਵਿਭਾਗੀ ਅਧਿਕਾਰੀਆਂ ਦੀ ਰੰਜਿਸ਼ ਕਾਰਨ ਮੈਨੂੰ ਨੌਕਰੀ ਤੋਂ ਕੱਢਿਆ-ਗੁਰਪ੍ਰੀਤ

ਜਲੰਧਰ, 17 ਜੁਲਾਈ (ਵਿਸ਼ੇਸ਼ ਪ੍ਰਤੀਨਿਧੀ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਜਲੰਧਰ ਵਜੋਂ ਪਿਛਲੇ ਤਿੰਨ ਸਾਲ ਤੋਂ ਕੰਮ ਕਰਦੇ ਆ ਰਹੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੁਝ ਵਿਭਾਗੀ ਅਧਿਕਾਰੀਆਂ ਦੀ ਰੰਜਿਸ਼ ਕਾਰਨ ਝੂਠੀਆਂ ਸ਼ਿਕਾਇਤਾਂ ਦੇ ਆਧਾਰ ਉੱਪਰ ਉਸ ਦੀਆਂ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ 'ਤੇ ਛੱਡਿਆ ਮਾਮਲਾ

ਜਲੰਧਰ, 17 ਜੁਲਾਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਕਲਗੀਧਰ ਐਵਨਿਊ ਵਿਖੇ ਲੱਗੇ ਤਾਲਿਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਇਕ ਮੀਟਿੰਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਹੋਈ | ਜਿਸ ਵਿਚ ਸਾਬਕਾ ਵਿਧਾਇਕ ਸਰਬਜੀਤ ...

ਪੂਰੀ ਖ਼ਬਰ »

ਨਵ-ਵਿਆਹੁਤਾ ਖ਼ੁਦਕੁਸ਼ੀ ਮਾਮਲੇ 'ਚ ਪਤੀ, ਸੱਸ ਤੇ ਨਨਾਣ ਿਖ਼ਲਾਫ਼ ਮਾਮਲਾ ਦਰਜ

ਮਕਸੂਦਾਂ, 17 ਪਾਠਕ (ਲਖਵਿੰਦਰ ਪਾਠਕ) -ਥਾਣਾ ਡਵੀਜਨ ਨੰਬਰ 1 ਅਧੀਨ ਆਉਂਦੇ ਈਸਾ ਨਗਰ 'ਚ ਇਕ 28 ਸਾਲਾ ਨਵਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਪਤੀ ਨਰੇਸ਼ ਕੁਮਾਰ, ਸੱਸ ਸੰਤੋਸ਼ ਤੇ ਨਨਾਣ ਰਜਨੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਅਣ-ਅਧਿਕਾਰਤ ਕਾਲੋਨੀਆਂ ਬਾਰੇ ਸਿਫ਼ਾਰਸ਼ਾਂ ਨਾਲ ਜਾਇਦਾਦ ਬਾਜ਼ਾਰ 'ਚ ਤੇਜ਼ੀ ਦੀ ਆਸ

• ਸ਼ਿਵ ਸ਼ਰਮਾ ਜਲੰਧਰ, 17 ਜੁਲਾਈ - ਅਣਅਧਿਕਾਰਤ ਕਾਲੋਨੀਆਂ ਨੂੰ ਮਿਲਣ ਜਾ ਰਹੀ ਰਾਹਤ ਨੂੰ ਲੈ ਕੇ ਕਾਫ਼ੀ ਸਮੇਂ ਸੁਸਤ ਪਏ ਜਾਇਦਾਦ ਬਾਜ਼ਾਰ 'ਚ ਤੇਜ਼ੀ ਆਉਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ | ਚੇਤੇ ਰਹੇ ਕਿ ਇਸ ਬਾਰੇ ਖਰੜਾ ਹੁਣ ਮੁੱਖ ਮੰਤਰੀ ਨੂੰ ਭੇਜਿਆ ...

ਪੂਰੀ ਖ਼ਬਰ »

120 ਫੁੱਟੀ ਰੋਡ 'ਤੇ ਇਕ ਉਸਾਰੀ ਦੀ ਟਰੱਸਟ ਨੇ ਕੰਧ ਤੋੜੀ

ਜਲੰਧਰ, 17 ਜੁਲਾਈ (ਸ਼ਿਵ)-ਜਲੰਧਰ ਇੰਪਰੂਵਮੈਂਟ ਟਰੱਸਟ ਦੀ ਟੀਮ ਵਲੋਂ 120 ਫੁੱਟੀ ਰੋਡ ਦਮੋਰੀਆ ਫਲਾਈ ਓਵਰ ਦੇ ਰਸਤੇ 'ਚ ਆਉਂਦੀਆਂ ਉਸਾਰੀਆਂ ਹਟਾਉਣ ਦਾ ਕੰਮ ਅੱਜ ਸ਼ੁਰੂ ਕਰਦੇ ਹੋਏ ਚੂਨਾ ਭੱਠੀ ਦੇ ਨਾਂਅ ਤੋਂ ਪ੍ਰਸਿੱਧ ਉਸਾਰੀ ਦੀ ਇਕ ਕੰਧ ਤੋੜਨ ਦਾ ਵਿਰੋਧ ਕੀਤਾ ਗਿਆ ...

ਪੂਰੀ ਖ਼ਬਰ »

ਦਲਿਤ ਵਿਦਿਆਰਥੀਆਂ ਦੇ ਮਸਲੇ ਹੱਲ ਹੋਣ-ਭਗਤ

ਜਲੰਧਰ, 17 ਜੁਲਾਈ (ਸ਼ਿਵ)-ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਮਹਿੰਦਰ ਭਗਤ ਨੇ ਦਲਿਤ ਵਿਦਿਆਰਥੀਆਂ ਨੂੰ ਦਾਖਲਾ ਲੈਣ ਵੇਲੇ ਆ ਰਹੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਈ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਦਾਖਲਾ ਨਹੀਂ ਮਿਲ ਰਿਹਾ ਹੈ ਤੇ ਉਨਾਂ ਤੋਂ ਫ਼ੀਸਾਂ ...

ਪੂਰੀ ਖ਼ਬਰ »

ਸੀ. ਟੀ. ਪਬਲਿਕ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ

ਜਲੰਧਰ, 17 ਜੁਲਾਈ (ਰਣਜੀਤ ਸਿੰਘ ਸੋਢੀ)-ਸੀ. ਟੀ. ਪਬਲਿਕ ਸਕੂਲ ਵਿਖੇ ਸਾਇੰਸ ਪ੍ਰਦਰਸ਼ਨੀ ਕਰਵਾਈ ਗਈ | ਇਸ ਪ੍ਰਦਰਸ਼ਨੀ ਦੀ ਸ਼ੁਰੂਆਤ (ਐਨ. ਆਈ. ਟੀ.) ਬਾਇਓ ਟੈਕਨਾਲੋਜੀ ਡਿਪਾਰਟਮੈਂਟ ਐਾਡ ਐਸੋਸੀਏਟ ਡੀਨ ਦੇ ਅਸਿਸਟੈਂਟ ਪ੍ਰੋਫੈਸਰ ਡਾ. ਨਿਤਾਈ ਬਸਾਕ ਨੇ ਕੀਤੀ | ਇਸ ...

ਪੂਰੀ ਖ਼ਬਰ »

ਸੇਂਟ ਸੋਲਜਰ ਨੇ ਚੇਤੰਨਿਆ ਨੂੰ ਦਿੱਤਾ ਵਜ਼ੀਫ਼ਾ

ਜਲੰਧਰ, 17 ਜੁਲਾਈ (ਰਣਜੀਤ ਸਿੰਘ ਸੋਢੀ)-ਉੱਜਵਲ ਤੇ ਸ਼ਾਨਦਾਰ ਭਵਿੱਖ ਲਈ ਚੰਗੀ ਸਿੱਖਿਆ ਦਾ ਹੋਣਾ ਬਹੁਤ ਜ਼ਰੂਰੀ ਹੈ ਪਰ ਕਈ ਵਿਦਿਆਰਥੀ ਆਰਥਿਕ ਤੌਰ 'ਤੇ ਕਮਜ਼ੋਰ ਹੋਣ ਕਾਰਨ ਚੰਗੀ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ | ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ...

ਪੂਰੀ ਖ਼ਬਰ »

ਕੋਟ ਸਦੀਕ ਵਿਚ ਪੋਸ਼ਣ ਦਿਵਸ ਮਨਾਇਆ

ਲਾਂਬੜਾ, 17 ਜੁਲਾਈ (ਸੰਧੂ)-ਪਿੰਡ ਕੋਟ ਸਦੀਕ ਵਿਖੇ ਸਮਾਜਿਕ ਸੁਰੱ ਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀਮਤੀ ਗੀਤਾ ਰਾਣੀ ਦੀ ਅਗਵਾਈ ਵਿਚ ਪੋਸ਼ਣ ਦਿਵਸ ਮਨਾਇਆ ਗਿਆ | ਇਸ ਮੌਕੇ ਹੈਲਥ ਸਟਾਫ਼ ਦੇ ਏ. ਐਨ. ਐਮ. ...

ਪੂਰੀ ਖ਼ਬਰ »

ਡਿਪਸ 'ਚ ਸਿਰਫ਼ ਇਕ ਮਿੰਟ ਦੀਆਂ ਵੱਖ-ਵੱਖ ਖੇਡਾਂ ਕਰਵਾਈਆਂ

ਜਲੰਧਰ, 17 ਜੁਲਾਈ (ਰਣਜੀਤ ਸਿੰਘ ਸੋਢੀ)-ਡਿਪਸ ਗਿਲਜੀਆਂ ਵੱਲੋਂ ਪਹਿਲੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ 'ਸਿਰਫ਼ ਇਕ ਮਿੰਟ' ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਸਾਰੇ ਵਿਦਿਆਰਥੀਆ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੁਕਾਬਲੇ 'ਚ ...

ਪੂਰੀ ਖ਼ਬਰ »

ਦਰਬਾਰਾ ਸਿੰਘ ਬਣੇ ਜੇ. ਡੀ. ਏ. ਦੇ ਸਹਾਇਕ ਮੁੱਖ ਪ੍ਰਸ਼ਾਸਕ

ਜਲੰਧਰ, 17 ਜੁਲਾਈ (ਸ਼ਿਵ)- ਕੁਝ ਸਮਾਂ ਪਹਿਲਾਂ ਜਲੰਧਰ ਆਰ. ਟੀ. ਏ. ਰਹੇ ਦਰਬਾਰਾ ਸਿੰਘ ਨੂੰ ਜੇ. ਡੀ. ਏ. 'ਚ ਸਹਾਇਕ ਮੁੱਖ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ | ਸੋਮਵਾਰ ਨੂੰ ਦਰਬਾਰਾ ਸਿੰਘ ਨੇ ਆਪਣਾ ਕਾਰਜਭਾਰ ਸੰਭਾਲ ਲਿਆ | ਸਰਕਾਰ ਵੱਲੋਂ ਬਦਲੀਆਂ ਦੀ ਜਾਰੀ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਵਿਖੇ ਨਵੇਂ ਵਿਦਿਆਰਥੀਆਂ ਲਈ ਸਵਾਗਤੀ ਸਮਾਗਮ

ਜਲੰਧਰ, 17 ਜੁਲਾਈ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸਮਾਗਮ ਕੀਤਾ ਗਿਆ | ਇਸ ਸਮਾਗਮ 'ਚ ਪਿ੍ੰਸੀਪਲ ਡਾ. ਸੁਚਾਰਿਤਾ ਸ਼ਰਮਾ ਨੇ ਨਵੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੀਵਨ 'ਚ ਆਪਣੀ ...

ਪੂਰੀ ਖ਼ਬਰ »

ਤਹਿਸੀਲਦਾਰ ਜਲੰਧਰ-2 ਹਰਮਿੰਦਰ ਸਿੰਘ ਦਾ ਤਬਾਦਲਾ

ਜਲੰਧਰ, 17 ਜੁਲਾਈ (ਚੰਦੀਪ ਭੱਲਾ)-ਪੰਜਾਬ ਸਰਕਾਰ ਵਲੋਂ ਪ੍ਰਬੰਧਕੀ ਪੱਖਾਂ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਵੱਡੀ ਪੱਧਰ 'ਤੇ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਜ਼ਿਲ੍ਹਾ ਮਾਲ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ | ਵਧੀਕ ਮੁੱਖ ਸਕੱਤਰ ਤੇ ਵਿੱਤੀ ਕਮਿਸ਼ਨਰ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੀ ਨਹਿਰ 'ਚ ਡਿੱਗਣ ਨਾਲ ਮੌਤ

ਆਦਮਪੁਰ 17 ਜੁਲਾਈ ( ਰਮਨ ਦਵੇਸਰ)- ਆਦਮਪੁਰ ਦੇ ਗ੍ਰੀਨ ਪਾਰਕ ਦੀ ਮਕਾਨ ਨੰ: 1113 ਵਾਰਡ ਨੰ: 7 ਦੀ ਰਹਿਣ ਵਾਲੀ ਨਿਰਮਲ ਕੌਰ (75) ਪਤਨੀ ਕਾਬਲ ਰਾਮ ਜੋ ਕਿ ਸਵੇਰੇ 8 ਵਜੇ ਦੇ ਕਰੀਬ ਨਹਿਰ 'ਚ ਮੱਛੀਆਂ ਨੰੂ ਆਟਾ ਪਾਉਣ ਲਈ ਗਈ ਤੇ ਬੰਨੀ 'ਤੇ ਬੈਠੀ ਸੀ ਕਿ ਅਚਾਨਕ ਉਸਦਾ ਪੈਰ ਫਿਸਲ ਗਿਆ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਭ ਲਈ ਸਾਂਝੀ-ਬਾਬਾ ਜਸਵਿੰਦਰ ਸਿੰਘ
ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਬਸ਼ੀਰਪੁਰਾ ਵਿਖੇ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 17 ਜੁਲਾਈ (ਨਰਿੰਦਰ ਲਾਗੂ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਾਵਣ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਵਸ ਅਤੇ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਯਾਦਗਾਰ ...

ਪੂਰੀ ਖ਼ਬਰ »

ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਬਸ਼ੀਰਪੁਰਾ ਵਿਖੇ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 17 ਜੁਲਾਈ (ਨਰਿੰਦਰ ਲਾਗੂ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਾਵਣ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਵਸ ਅਤੇ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਯਾਦਗਾਰ ...

ਪੂਰੀ ਖ਼ਬਰ »

ਨਾਬਾਲਗਾ ਨੂੰ ਅਗਵਾ ਕਰਨ ਵਾਲਾ ਗਿ੍ਫ਼ਤਾਰ, ਲੜਕੀ ਬਰਾਮਦ

ਜਲੰਧਰ, 17 ਜੁਲਾਈ (ਐੱਮ.ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਹਿਚਾਣ ਧਰਮਿੰਦਰ ਕੁਮਾਰ ਉਰਫ਼ ਮਿੰਦਰ ਪੁੱਤਰ ਨਾਇਕ ਰਾਮ ਵਾਸੀ ਪਿੰਡ ਚਿਰਕ ਹਿੱਟ, ਦੇਵ ਗਾਊ, ...

ਪੂਰੀ ਖ਼ਬਰ »

ਸ਼ੇਖਾਂ ਬਾਜ਼ਾਰ 'ਚੋਂ ਕਬਜ਼ੇ ਨਾ ਹਟਣ 'ਤੇ ਦੁਕਾਨਦਾਰ ਜਾਣਗੇ ਹਾਈਕੋਰਟ

ਜਲੰਧਰ, 17 ਜੁਲਾਈ (ਸ਼ਿਵ)- ਹੁਣ ਤੱਕ ਨਗਰ ਨਿਗਮ ਪ੍ਰਸ਼ਾਸਨ ਹੀ ਕੁਝ ਨਾਜਾਇਜ਼ ਕਬਜ਼ੇ ਹਟਾ ਕੇ ਵਾਹ ਵਾਹੀ ਲੈਣ ਦਾ ਕੰਮ ਕਰਦਾ ਰਿਹਾ ਹੈ ਪਰ ਸ਼ੇਖ਼ਾਂ ਬਾਜ਼ਾਰ ਤੇ ਰੈਣਕ ਬਾਜ਼ਾਰ ਦੇ ਦੁਕਾਨਦਾਰਾਂ ਨੇ ਪਹਿਲੀ ਵਾਰ ਆਪ ਹੀ ਬਾਜ਼ਾਰਾਂ 'ਚ ਹੋਏ ਕਬਜ਼ਿਆਂ ਨੂੰ ਹਟਾਉਣ ਦੀ ...

ਪੂਰੀ ਖ਼ਬਰ »

ਚੋਰੀ ਕਰ ਕੇ ਫਰਾਰ ਹੋਏ ਘਰੇਲੂ ਨੌਕਰ ਦੇ 2 ਸਾਥੀ ਗਿ੍ਫ਼ਤਾਰ

ਜਲੰਧਰ, 17 ਜੁਲਾਈ (ਐੱਮ.ਐੱਸ. ਲੋਹੀਆ) - ਗੁਲਾਬ ਦੇਵੀ ਰੋਡ 'ਤੇ ਜੈਨ ਕਾਲੋਨੀ 'ਚ ਰਹਿੰਦੇ ਅਰਪਨ ਜੈਨ ਪੁੱਤਰ ਧਰਮਵੀਰ ਜੈਨ ਦੇ ਘਰ 'ਚੋਂ 5 ਲੱਖ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ ਤੇ ਡੀ.ਵੀ.ਆਰ. ਚੋਰੀ ਕਰਕੇ ਲੈ ਜਾਣ ਵਾਲੇ ਉਸ ਦੇ ਨੌਕਰ ਦੇ 2 ਸਾਥੀਆਂ ਨੂੰ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਸਾਗਰ ਉਰਫ਼ ਬੋਹਰਾ ਪੁੱਤਰ ਜਰਿੰਦਰ ਬੋਹਰਾ ਵਾਸੀ ਚਲਾਰੀ, ਕੰਚਨਪੁਰ, ਨੇਪਾਲ ਹਾਲ ਵਾਸੀ ਭਾਰਗੋ ਕੈਂਪ, ਜਲੰਧਰ ਤੇ ਨਰਿੰਦਰ ਭੰਡਾਰੀ ਪੁੱਤਰ ਰਣਜੀਤ ਭੰਡਾਰੀ ਵਾਸੀ ਚਲਾਰੀ, ਕੰਚਨਪੁਰ, ਨੇਪਾਲ ਹਾਲ ਵਾਸੀ ਤੇਜ ਮੋਹਨ ਨਗਰ, ਬਸਤੀ ਸ਼ੇਖ, ਜਲੰਧਰ ਵਜੋਂ ਹੋਈ ਹੈ | ਜਦਕਿ ਘਰੇਲੂ ਨੌਕਰ ਦੀ ਪਹਿਚਾਣ ਕ੍ਰਿਸ਼ਨਾ ਨੇਪਾਲੀ ਉਰਫ਼ ਕੇਸ਼ੋ ਵਾਸੀ ਕੋਮਗੜਾ, ਨੇਪਾਲ ਵਜੋਂ ਦੱਸੀ ਗਈ ਹੈ | ਏ.ਸੀ.ਪੀ. ਦਲਬੀਰ ਸਿੰਘ ਬੁੱਟਰ ਨੇ ਜਾਣਕਾਰੀ ਦਿੱਤੀ ਕਿ ਥਾਣਾ ਮੁਖੀ ਮਨਮੋਹਨ ਸਿੰਘ ਨੂੰ ਅਰਪਨ ਜੈਨ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਨੌਕਰ ਰਾਜੂ ਵਾਸੀ ਨੇਪਾਲ ਦੀ ਮਾਂ ਬਿਮਾਰ ਹੋ ਗਈ ਸੀ, ਜਿਸ ਕਰਕੇ ਉਹ ਵਾਪਸ ਨੇਪਾਲ ਜਾਂਦਾ ਹੋਇਆ ਆਪਣੀ ਜਗ੍ਹਾਂ 'ਤੇ ਆਪਣੇ ਹੀ ਇਕ ਰਿਸ਼ਤੇਦਾਰ ਕ੍ਰਿਸ਼ਨਾ ਨੇਪਾਲੀ ਨੂੰ ਰੱਖਵਾ ਗਿਆ ਸੀ | ਅਰਪਨ ਜੈਨ ਨੇ ਦੱਸਿਆ ਕਿ 8 ਜੁਲਾਈ ਨੂੰ ਉਸ ਦਾ ਪਿਤਾ ਤੇ ਨੌਕਰ ਘਰ 'ਚ ਮੌਜੂਦ ਸਨ, ਜਦਕਿ ਬਾਕੀ ਪਰਿਵਾਰਕ ਮੈਂਬਰ ਕਿਤੇ ਗਏ ਹੋਏ ਸਨ | ਜਦੋਂ ਸ਼ਾਮ ਕਰੀਬ 6.30 ਵਜੇ ਉਹ ਘਰ ਆਇਆ ਤਾਂ ਘਰ ਦਾ ਸਾਰਾ ਸਾਮਾਨ ਖਿਲਰਿਆ ਹੋਇਆ ਸੀ ਤੇ ਉਸ ਦਾ ਪਿਤਾ ਬੇਹੋਸ਼ੀ ਦੀ ਹਾਲਤ 'ਚ ਪਿਆ ਸੀ | ਉਨ੍ਹਾਂ ਪਿਤਾ ਨੂੰ ਤੁਰੰਤ ਨਿੱਜੀ ਹਸਪਤਾਲ ਪਹੁੁੰਚਾਇਆ ਤੇ ਘਰ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਘਰ 'ਚੋਂ 5 ਲੱਖ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ, ਡੀ.ਵੀ.ਆਰ. ਤੇ ਹੋਰ ਸਾਮਾਨ ਗਾਇਬ ਸੀ |
ਮੋਬਾਈਲ ਲੁਕੇਸ਼ ਦੇ ਆਧਾਰ 'ਤੇ ਕੀਤਾ ਗਿ੍ਫ਼ਤਾਰ
ਏ.ਸੀ.ਪੀ. ਬੁੱਟਰ ਨੇ ਦੱਸਿਆ ਕਿ ਇੰਸਪੈਕਟਰ ਮਨਮੋਹਨ ਸਿੰਘ ਵੱਲੋਂ ਕੀਤੀ ਜਾਂਚ ਦੌਰਾਨ ਪਤਾ ਲੱਗਾ ਕਿ ਕ੍ਰਿਸ਼ਨਾ ਦੇ ਮੋਬਾਈਲ ਤੋਂ ਸਾਗਰ ਤੇ ਨਰਿੰਦਰ ਨੂੰ ਵੱਡੀ ਗਿਣਤੀ 'ਚ ਲਗਾਤਾਰ ਫੋਨ ਕੀਤੇ ਗਏ ਸਨ | ਫੋਨ ਦੀ ਲੁਕੇਸ਼ਨ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੀ ਆ ਰਹੀ ਹੈ, ਜਿਸ ਤੋਂ ਬਾਅਦ ਵਾਰਦਾਤ ਵਾਲੀ ਜਗ੍ਹਾ ਤੋਂ ਸ਼ਹੀਦ ਬਾਬੂ ਲਾਭ ਸਿੰਘ ਨਗਰ ਤੱਕ ਦੇ ਸਾਰੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਤਾਂ ਉਨ੍ਹਾਂ 'ਚ ਆਇਆ ਕਿ 3 ਵਿਅਕਤੀ ਸਾਮਾਨ ਲੈ ਕੇ ਜਾ ਰਹੇ ਹਨ, ਜੋ ਇਲਾਕੇ ਦੀ ਗਲੀ ਨੰਬਰ 3 'ਚ ਚਲੇ ਜਾਂਦੇ ਹਨ | ਤਫ਼ਤੀਸ਼ ਤੋਂ ਬਾਅਦ ਸਾਗਰ ਤੇ ਨਰਿੰਦਰ ਭੰਡਾਰੀ ਦੇ ਕੁਆਟਰ 'ਚੋਂ ਚੋਰੀ ਹੋਏ ਸਾਮਾਨ 'ਚੋਂ ਕੁਝ ਸਾਮਾਨ ਬਰਾਮਦ ਹੋ ਗਿਆ |
ਦੋਵਾਂ ਨੂੰ ਦਿੱਤੇ ਸਨ 5-5 ਹਜ਼ਾਰ ਰੁਪਏ
ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਕ੍ਰਿਸ਼ਨਾ ਨੇ ਵਾਰਦਾਤ 'ਚ ਸਾਥ ਦੇਣ ਲਈ ਦੋਵਾਂ ਨੂੰ 5-5 ਹਜ਼ਾਰ ਰੁਪਏ ਦਿੱਤੇ ਸਨ | ਕ੍ਰਿਸ਼ਨਾ ਨੇ ਹੀ ਅਰਪਨ ਜੈਨ ਦੇ ਪਿਤਾ ਨੂੰ ਖਾਣੇ 'ਚ ਬੇਹੋਸ਼ੀ ਦੀ ਦਵਾਈ ਮਿਲਾ ਕੇ ਦੇ ਦਿੱਤੀ, ਜਿਸ ਤੋਂ ਬਾਅਦ ਸਾਗਰ ਤੇ ਨਰਿੰਦਰ ਘਰ 'ਚ ਦਾਖ਼ਲ ਹੋਏ ਤੇ ਵਾਰਦਾਤ ਨੂੰ ਅੰਜਾਮ ਦਿੱਤਾ | ਕ੍ਰਿਸ਼ਨਾ ਆਪ ਸਾਰੀ ਨਕਦੀ ਤੇ ਗਹਿਣੇ ਲੈ ਕੇ ਫਰਾਰ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਇੰਟਕ ਪੰਜਾਬ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਅਣਦੇਖੀ ਦਾ ਤਿੱਖਾ ਨੋਟਿਸ

ਜਲੰਧਰ, 17 ਜੁਲਾਈ (ਮੇਜਰ ਸਿੰਘ)-ਇੰਟਕ ਪੰਜਾਬ ਦੇ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਸਮਾਨੀ ਚੜ੍ਹੀ ਮਹਿੰਗਾਈ 'ਚ ਪਿਸ ਰਹੇ ਮੁਲਾਜ਼ਮਾਂ ਵਿਚ ਪਿਛਲੇ ਚਾਰ ਮਹੀਨੇ ਤੋਂ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਨਾ ਹੋਣ ਕਾਰਨ ਭਾਰੀ ਰੋਸ ਪਾਇਆ ...

ਪੂਰੀ ਖ਼ਬਰ »

ਸੜਕਾਂ ਤੇ ਪੁਲ ਦੀ ਮਾੜੀ ਹਾਲਤ ਕਾਰਨ ਲੋਕ ਪ੍ਰੇਸ਼ਾਨ

ਜਮਸ਼ੇਰ ਖਾਸ, 17 ਜੁਲਾਈ (ਜਸਬੀਰ ਸਿੰਘ ਸੰਧੂ)-ਜਗਰਾਲ ਪਿੰਡ ਦੇ ਆਸ-ਪਾਸ ਦੀਆਂ ਸੜਕਾਂ ਅਤੇ ਵੇੲੀਂ ਤੇ 30 ਸਾਲ ਪਹਿਲਾਂ ਦਾ ਬਣੇ ਪੁੱਲ ਬੇਹੱਦ ਹਾਲਤ ਵਿਚ ਹੁੰਦੇ ਹੋਏ ਪੀ. ਡਬਲਿਊ.ਡੀ. ਵਿਭਾਗ ਦਾ ਧਿਆਨ ਤੁਰੰਤ ਮੰਗਦੇ ਹਨ | ਜਗਰਾਲ ਦੇ ਸਰਪੰਚ ਮਹਿੰਦਰ ਸਿੰਘ ਗ੍ਰਾਮ ...

ਪੂਰੀ ਖ਼ਬਰ »

2 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਜਲੰਧਰ, 17 ਜੁਲਾਈ (ਐੱਮ.ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਇਕ ਵਿਅਕਤੀ ਤੋਂ 2 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰਾਜੇਸ਼ ਕੁਮਾਰ ਉਰਫ਼ ਪਹਿਲਵਾਨ ਪੁੱਤਰ ਸ਼ੀਤਲ ਕੁਮਾਰ ਵਾਸੀ ਪੱਤੀ ਲੰਘਿਆ, ਖਡੂਰ ਸਾਹਿਬ, ...

ਪੂਰੀ ਖ਼ਬਰ »

ਡਰੱਗ ਵਿਭਾਗ ਵਲੋਂ ਥੋਕ ਦਵਾਈਆਂ ਦੀ ਦੁਕਾਨ 'ਤੇ ਛਾਪਾ

ਜਲੰਧਰ, 17 ਜੁਲਾਈ (ਐੱਮ.ਐੱਸ. ਲੋਹੀਆ) - ਡਰੱਗ ਵਿਭਾਗ ਦੀ ਇਕ ਟੀਮ ਨੇ ਦਿਲਕੁਸ਼ਾ ਮਾਰਕੀਟ ਦੇ ਨਾਲ ਲਗਦੀ ਢਿੱਲੋਂ ਕੰਪਲੈਕਸ 'ਚ ਥੋਕ ਦਵਾਈਆਂ ਦੀ ਦੁਕਾਨ 'ਤੇ ਛਾਪਾ ਮਾਰਿਆ | ਵਰਨਣ ਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਡਰੱਗ ਵਿਭਾਗ ਵਲੋਂ ਆਪਣੀਆਂ ਗਤੀਵਿਧੀਆਂ ਤੇਜ਼ ...

ਪੂਰੀ ਖ਼ਬਰ »

ਨਾਜਾਇਜ਼ ਰਿਵਾਲਵਰ ਸਮੇਤ ਇਕ ਕਾਬੂ

ਜਲੰਧਰ ਛਾਉਣੀ, 17 ਜੁਲਾਈ (ਪਵਨ ਖਰਬੰਦਾ)-ਥਾਣਾ ਰਾਮਾਂ ਮੰਡੀ ਅਧੀਨ ਆਉਂਦੀ ਪੁਲਿਸ ਚੌਕੀ ਦਕੋਹਾ ਦੀ ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਬਾਂਸਾਂ ਵਾਲੀ ਗਲੀ ਵਿਖੇ ਛਾਪਾਮਾਰੀ ਕਰਦੇ ਹੋਏ ਇਕ ਨੌਜਵਾਨ ਨੂੰ ਰਿਵਾਲਵਰ (ਦੇਸੀ ਕੱਟਾ) ਸਮੇਤ ਕਾਬੂ ਕੀਤਾ ਗਿਆ ...

ਪੂਰੀ ਖ਼ਬਰ »

ਸ਼ੇਖਾਂ ਬਾਜ਼ਾਰ 'ਚੋਂ ਕਬਜ਼ੇ ਨਾ ਹਟਣ 'ਤੇ ਦੁਕਾਨਦਾਰ ਜਾਣਗੇ ਹਾਈਕੋਰਟ

ਜਲੰਧਰ, 17 ਜੁਲਾਈ (ਸ਼ਿਵ)- ਹੁਣ ਤੱਕ ਨਗਰ ਨਿਗਮ ਪ੍ਰਸ਼ਾਸਨ ਹੀ ਕੁਝ ਨਾਜਾਇਜ਼ ਕਬਜ਼ੇ ਹਟਾ ਕੇ ਵਾਹ ਵਾਹੀ ਲੈਣ ਦਾ ਕੰਮ ਕਰਦਾ ਰਿਹਾ ਹੈ ਪਰ ਸ਼ੇਖ਼ਾਂ ਬਾਜ਼ਾਰ ਤੇ ਰੈਣਕ ਬਾਜ਼ਾਰ ਦੇ ਦੁਕਾਨਦਾਰਾਂ ਨੇ ਪਹਿਲੀ ਵਾਰ ਆਪ ਹੀ ਬਾਜ਼ਾਰਾਂ 'ਚ ਹੋਏ ਕਬਜ਼ਿਆਂ ਨੂੰ ਹਟਾਉਣ ਦੀ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਪੋਸਟ ਮੈਟਿ੍ਕ ਵਜ਼ੀਫ਼ੇ 'ਚ ਕੀਤੀ ਕਟੌਤੀ -ਰਿੰਕੂ

ਜਲੰਧਰ, 17 ਜੁਲਾਈ (ਮੇਜਰ ਸਿੰਘ)-ਜਲੰਧਰ ਪੱਛਮੀ ਦੇ ਵਿਧਾਇਕ ਸੁਸ਼ੀਲ ਰਿੰਕੂ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਡਾ: ਮਨਮੋਹਨ ਸਿੰਘ ਸਰਕਾਰ ਦੁਆਰਾ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਲਈ ਸ਼ੁਰੂ ਕੀਤੀ ਪੋਸਟ ਮੈਟਿ੍ਕ ਵਜ਼ੀਫ਼ੇ ਦੀ ਯੋਜਨਾ ਵਿਚ ਭਾਰੀ ਕਟੌਤੀ ਕਰ ਦਿੱਤੀ ...

ਪੂਰੀ ਖ਼ਬਰ »

ਐੱਨ.ਐੱਚ.ਐੱਸ. ਹਸਪਤਾਲ 'ਚ ਆਟਿਜ਼ਮ ਵਿਭਾਗ ਸ਼ੁਰੂ

ਜਲੰਧਰ, 17 ਜੁਲਾਈ (ਐੱਮ.ਐੱਸ. ਲੋਹੀਆ)-ਤੇਜ਼ ਰਫ਼ਤਾਰ ਜ਼ਿੰਦਗੀ 'ਚ ਚੀਜ਼ਾਂ ਨੂੰ ਹੌਲੀ-ਹੌਲੀ ਸਮਝਨਾ, ਆਪਣਾ ਨਾਂਅ ਸੁਣ ਕੇ ਕੋਈ ਪ੍ਰਤੀਕਿਰਿਆ ਨਾ ਕਰਨਾ, ਆਸ ਪਾਸ ਦੇ ਮਾਹੌਲ 'ਤੋਂ ਅਲੱਗ ਰਹਿਣਾ, ਗਤੀ, ਦਿਸ਼ਾ ਜਾਂ ਉਚਾਈ ਦਾ ਅੰਦਾਜ਼ਾ ਨਾ ਲਗਾ ਸਕਣਾ ਤੇ ਆਪਣੇ ਤੱਕ ਹੀ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਦੇ ਨਾਂਅ 'ਤੇ ਰਿਸ਼ਵਤ ਲੈਂਦਾ ਇਕ ਕਾਬੂ

ਐੱਮ.ਐੱਸ. ਲੋਹੀਆ ਜਲੰਧਰ, 17 ਜੁਲਾਈ - ਨਸ਼ਾ ਤਸਕਰੀ ਦੇ ਮਾਮਲੇ 'ਚ ਅਲੀ ਮੁਹੱਲਾ ਦੀ ਰਹਿਣ ਵਾਲੀ ਔਰਤ ਮੀਨੂੰ ਸ਼ਰਮਾ ਕਲਿਆਣ ਦਾ ਨਾਂਅ ਆਉਣ 'ਤੇ ਮਾਮਲੇ ਨੂੰ ਰਫ਼ਾਦਫ਼ਾ ਕਰਨ ਲਈ ਉਸ ਕੋਲੋਂ ਪੁਲਿਸ ਕਮਿਸ਼ਨਰ ਦੇ ਨਾਂਅ 'ਤੇ 1 ਲੱਖ ਰੁਪਏ ਮੰਗਣ ਤੇ ਫਿਰ 40 ਹਜ਼ਾਰ ਰਪੁਏ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਵੰਡਿਆ 8 ਭਲੇ ਦੇ ਕਾਰਜਾਂ ਲਈ ਸਮਾਂ ਕੱਢਿਆ ਜਾਵੇ -ਕੈਰੋਂ

ਚੁਗਿੱਟੀ/ਜੰਡੂਸਿੰਘਾ, 17 ਜੁਲਾਈ (ਨਰਿੰਦਰ ਲਾਗੂ)-ਸੇਵਾ ਦਲ ਸਮਾਜ ਭਲਾਈ ਸੰਗਠਨ ਨਾਲ ਜੁੜੇ ਹਰ ਵਿਅਕਤੀ ਦੀ ਇਹ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਜ਼ਰੂਰਤਮੰਦ ਦੀ ਸਹਾਇਤਾ ਕੀਤੀ ਜਾਵੇ ਤੇ ਇਸ ਪੁੰਨ ਦੇ ਕਾਰਜ ਲਈ ਹੋਰਨਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸੰਮਤੀ ਮੈਂਬਰ ਸਮੇਤ ਦੋ ਭਗੌੜੇ ਕਾਬੂ

ਲਾਂਬੜਾ, 17 ਜੁਲਾਈ (ਕੁਲਜੀਤ ਸਿੰਘ ਸੰਧੂ)-ਲਾਂਬੜਾ ਪੁਲਿਸ ਵਲੋਂ ਅੱਜ ਸੰਮਤੀ ਮੈਂਬਰ ਸਮੇਤ 2 ਭਗੌੜੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ 2012 'ਚ ਪਿੰਡ ਕਲਿਆਣਪੁਰ ਵਾਸੀ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਦਾ ਬਾਰ ਰੂਮ 'ਚ ਪਹੁੰਚਣ 'ਤੇ ਵਕੀਲਾਂ ਵਲੋਂ ਨਿੱਘਾ ਸਵਾਗਤ

ਜਲੰਧਰ, 17 ਜੁਲਾਈ (ਚੰਦੀਪ ਭੱਲਾ) -ਅੱਜ ਵਕੀਲਾਂ ਦੇ ਸੱਦੇ 'ਤੇ ਬਾਰ ਰੂਮ ਪਹੁੰਚੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦਾ ਜ਼ਿਲ੍ਹਾ ਬਾਰ ਐਸੋਸੀੇਏਸ਼ਨ ਦੇ ਪ੍ਰਧਾਨ ਓਮ ਪਰਕਾਸ਼ ਸ਼ਰਮਾ, ਸਕੱਤਰ ਆਦਿਤਿਆ ਜੈਨ ਅਤੇ ਹੋਰ ਵਕੀਲ ਮੈਂਬਰਾਂ ਵਲੋਂ ਨਿੱਘਾ ਸਵਾਗਤ ...

ਪੂਰੀ ਖ਼ਬਰ »

ਤਪ-ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ ਅੰਮਿ੍ਤ ਸੰਚਾਰ

ਚੁਗਿੱਟੀ/ਜੰਡੂਸਿੰਘਾ, 17 ਜੁਲਾਈ (ਨਰਿੰਦਰ ਲਾਗੂ)-ਅੱਜ ਨਿਰਮਲ ਕੁਟੀਆ ਜੌਹਲਾਂ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦੇ ਸਬੰਧ ਵਿਚ 14 ਤਰੀਕ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਵੱਡੇ ਦੀਵਾਨ ਹਾਲ ਵਿਚ ਕੀਰਤਨ ਦਰਬਾਰ ਸਜਾਏ ਗਏ, ਜਿਸ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨਾਲ ਬਦਤਮੀਜ਼ੀ ਦੇ ਮਾਮਲੇ 'ਚ ਨਾਮਜ਼ਦ ਇਕ ਕਾਬੂ, ਇਕ ਫਰਾਰ

ਮਕਸੂਦਾਂ, 17 ਪਾਠਕ (ਲਖਵਿੰਦਰ ਪਾਠਕ)-ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਵਲੋਂ 3 ਜਨਵਰੀ ਨੂੰ ਟ੍ਰੈਫਿਕ ਪੁਲਿਸ ਦੇ ਏ.ਐਸ.ਆਈ. ਲਖਬੀਰ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਨਾਲ ਬਦਤਮੀਜ਼ੀ ਕਰਨ ਤੇ ਪੁਲਿਸ ਕਰਮਚਾਰੀਆਂ ਦੀ ਡਿਊਟੀ 'ਚ ਵਿਘਨ ਪਾਉਣ ਦੇ ਮਾਮਲੇ 'ਚ ਦਰਜ ਮਾਮਲੇ 'ਚ ...

ਪੂਰੀ ਖ਼ਬਰ »

ਪਾਰਕਿੰਗ ਠੇਕੇਦਾਰ ਤੇ ਬੂਥ ਹੋਲਡਰਾਂ 'ਚ ਪਾਰਕਿੰਗ ਫੀਸ ਨੂੰ ਲੈ ਕੇ ਫਿਰ ਹੋਇਆ ਵਿਵਾਦ

ਜਲੰਧਰ, 17 ਜੁਲਾਈ (ਚੰਦੀਪ ਭੱਲਾ)-ਤਹਿਸੀਲ ਕੰਪਲੈਕਸ ਵਿਖੇ ਪਾਰਕਿੰਗ ਫੀਸ ਨੂੰ ਲੈ ਕੇ ਅਕਸਰ ਝਗੜਾ ਹੁੰਦਾ ਰਹਿੰਦਾ ਹੈ ਤੇ ਅੱਜ ਇਕ ਵਾਰ ਫਿਰ ਪਾਰਕਿੰਗ ਫੀਸ ਨੂੰ ਲੈ ਕੇ ਬੂਥ ਹੋਲਡਰਾਂ ਤੇ ਪਾਰਕਿੰਗ ਠੇਕੇਦਾਰ 'ਚ ਫਿਰ ਮਾਮੂਲੀ ਵਿਵਾਦ ਹੋ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 17 ਜੁਲਾਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸਤਿਨ ਗੋਇਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਛਿੰਦਾ ਉਰਫ ਸੱਪ ਪੁੱਤਰ ਕਰਨੈਲ ਸਿੰਘ ਵਾਸੀ ਅਲੀ ਚੱਕ, ਲਾਂਬੜਾ ਨੂੰ 10 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ...

ਪੂਰੀ ਖ਼ਬਰ »

ਸੰਜੀਵ ਸ਼ਰਮਾ ਨੇ ਐਸ. ਡੀ. ਐਮ-1 ਦੇ ਅਹੁਦੇ ਦਾ ਕਾਰਜਭਾਰ ਸੰਭਾਲਿਆ

ਜਲੰਧਰ, 17 ਜੁਲਾਈ (ਚੰਦੀਪ ਭੱਲਾ)-ਐਸ.ਡੀ.ਐਮ ਜਲੰਧਰ-1 ਰਾਜੀਵ ਵਰਮਾ ਦੇ ਤਬਾਦਲੇ ਤੋਂ ਬਾਅਦ ਉਨ੍ਹਾਂ ਦੀ ਥਾਂ 'ਤੇ ਆਏ ਡਾ.ਸੰਜੀਵ ਸ਼ਰਮਾ ਨੇ ਅੱਜ ਐਸ.ਡੀ.ਐਮ ਜਲੰਧਰ-1 ਦੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ | ਰਾਜੀਵ ਵਰਮਾ ਦਾ ਤਬਾਦਲਾ ਨਕੋਦਰ ਬਤੌਰ ਐਸ.ਡੀ.ਐਮ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਲੱਕੀ ਨੇ ਅਸ਼ਵਨ ਭੱਲਾ ਨੂੰ ਭੇਜਿਆ ਕਾਨੂੰਨੀ ਨੋਟਿਸ

ਜਲੰਧਰ, 17 ਜੁਲਾਈ (ਜਸਪਾਲ ਸਿੰਘ)-ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਆਗੂ ਅਜੇ ਕੁਮਾਰ ਲੱਕੀ ਨੇ ਆਪਣੀ ਮੁਅੱਤਲੀ ਖਿਲਾਫ ਯੂਥ ਕਾਂਗਰਸ ਲੋਕ ਸਭਾ ਹਲਕਾ ਜਲੰਧਰ ਦੇ ਪ੍ਰਧਾਨ ਅਸ਼ਵਨ ਭੱਲਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ 'ਚ ਉਨ੍ਹਾਂ ਆਪਣੀ ...

ਪੂਰੀ ਖ਼ਬਰ »

ਪੁਰਾਣੇ ਦਫਤਰ 'ਚ ਹੋਣਗੇ ਲਾਇਸੈਂਸਾਂ ਨੂੰ ਨਵਿਆਉਣ ਦੇ ਕੰਮ

ਜਲੰਧਰ, 17 ਜੁਲਾਈ (ਸ਼ਿਵ)- ਨਵੇਂ ਆਏ ਆਰ. ਟੀ. ਏ. ਕਮਲਜੀਤ ਸਿੰਘ ਨੇ ਡਰਾਈਵਿੰਗ ਲਾਇਸੈਂਸਾਂ ਨੂੰ ਨਵਿਆਉਣ ਦਾ ਕੰਮ ਪੁਰਾਣੇ ਡੀ. ਟੀ. ਓ. ਦਫ਼ਤਰ ਵਿਚ ਭੇਜਣ ਦੀ ਤਿਆਰੀਆਂ ਬਾਰੇ ਜਾਇਜ਼ਾ ਲਿਆ ਕਿਉਂਕਿ ਲੋਕਾਂ ਦੀ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਇਸ ਕੰਮ ਨੂੰ ਵਿਭਾਗ ਜਲਦੀ ...

ਪੂਰੀ ਖ਼ਬਰ »

ਪਿਰਾਮਿਡ ਇੰਟਰਨੈਸ਼ਨਲ ਕਾਲਜ ਨੇ 12 ਵਿਦਿਆਰਥੀਆਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ਕੀਤਾ ਸਾਕਾਰ

ਜਲੰਧਰ, 17 ਜੁਲਾਈ (ਅ. ਬ.)-ਪਿਰਾਮਿਡ ਇੰਟਰਨੈਸ਼ਨਲ ਕਾਲਜ ਫਗਵਾੜਾ ਦੇ ਏ.ਯੂ.ਪੀ.ਪੀ. ਤਹਿਤ 12 ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਪ੍ਰਾਪਤ ਹੋਏ ਹਨ | ਪ੍ਰੋ: ਜਤਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਏ.ਯੂ.ਪੀ.ਪੀ. ਤਹਿਤ ਵਿਦਿਆਰਥੀ ਇਕ ਸਾਲ ਪਿਰਾਮਿਡ ਇੰਟਰਨੈਸ਼ਨਲ ਕਾਲਜ ਤੇ ਦੂਜੇ ...

ਪੂਰੀ ਖ਼ਬਰ »

ਚੋਰਾਂ ਨੇ 2 ਦੁਕਾਨਾਂ ਦੇ ਸ਼ਟਰ ਤੋੜੇ

ਮੰਡ (ਜਲੰਧਰ), 17 ਜੁਲਾਈ (ਬਲਜੀਤ ਸਿੰਘ ਸੋਹਲ)-ਚੋਰਾਂ ਵਲੋਂ ਦਹਿਸ਼ਤ ਦਾ ਮਾਹੌਲ ਬਣਾਉਂਦਿਆਂ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਮੰਡ 'ਚ ਦੋ ਦੁਕਾਨਾਂ ਦੇ ਸ਼ਟਰ ਤੋੜੇ ਗਏ, ਜਿਨ੍ਹਾਂ ਵਿਚੋਂ ਮੰਡ ਇਲੈਕਟ੍ਰੀਕਲ ਮੋਟਰਾਂ ਰਿਪੇਅਰਾਂ ਦੀ ਦੁਕਾਨ ਤੋਂ 20 ਮੋਟਰਾਂ, 2 ਇਨਵਰਟਰ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਲਾਾਬੜਾ 17ਜੁਲਾਈ (ਕੁਲਜੀਤ ਸਿੰਘ ਸੰਧੂ)-ਲਾਾਬੜਾ ਪੁਲਿਸ ਵਲੋਂ ਅੱਜ ਇਥੋਂ ਦੇ ਨਜ਼ਦੀਕੀ ਪਿੰਡ ਤਾਜਪੁਰ ਨਜ਼ਦੀਕ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਪੰਜ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ. ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਰਸਾਤ 'ਚ ਕਿਸੇ ਵੇਲੇ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ ਖਸਤਾ ਹਾਲਤ ਇਮਾਰਤਾਂ

• ਚੰਦੀਪ ਭੱਲਾ ਜਲੰਧਰ, 17 ਜੁਲਾਈ-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਈਾ ਖਸਤਾ ਹਾਲ ਅਜਿਹੀਆਂ ਇਮਾਰਤਾਂ ਹਨ ਜੋ ਕਿ ਅੱਜ ਕੱਲ੍ਹ ਚਲ ਰਹੇ ਬਰਸਾਤੀ ਮੌਸਮ 'ਚ ਕਿਸੇ ਵੇਲੇ ਵੀ ਖਤਰਨਾਕ ਸਾਬਿਤ ਹੋ ਸਕਦੀਆਂ ਹਨ ਤੇ ਕਿਸੇ ਵੇਲੇ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ | ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੁਸਾਇਟੀ ਵਲੋਂ ਕਿਤਾਬ ਰਿਲੀਜ਼ ਸਮਾਗਮ

ਆਦਮਪੁਰ, 17 ਜੁਲਾਈ (ਹਰਪ੍ਰੀਤ ਸਿੰਘ)- ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਦੀ ਮਾਸਕ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਰਹਿਸੀ ਦੀ ਪ੍ਰਧਾਨੀ ਹੇਠ ਹੋਈ | ਮੀਟਿੰਗ ਦੌਰਾਨ ਕੁੰਦਨ ਲਾਲ ਬੱਧਣ ਦੀ ਲਿਖੀ ਕਿਤਾਬ ਫਰੀਦ ਦਰਪਣ ਰਿਲੀਜ਼ ਕੀਤੀ ਗਈ ਤੇ ਕਾਮਰੇਡ ਗੁਰਨਾਮ ...

ਪੂਰੀ ਖ਼ਬਰ »

ਪੱਤੀ ਖੁਰਮਪੁਰ ਵਿਖੇ 'ਪੋਸ਼ਣ ਅਭਿਆਨ ਦਿਵਸ' ਮਨਾਇਆ

ਮਲਸੀਆਂ, 17 ਜੁਲਾਈ (ਸੁਖਦੀਪ ਸਿੰਘ) ਸੀ. ਡੀ. ਪੀ. ਓ. ਸ਼ਾਹਕੋਟ ਰਾਜੀਵ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਆਂਗਣਵਾੜੀ ਸੈਂਟਰ ਪੱਤੀ ਖੁਰਮਪੁਰ ਵਿਖੇ ਸੁਪਰਵਾਈਜਰ ਸਰੋਜ ਦੀ ਅਗਵਾਈ ਹੇਠ 'ਪੌਸ਼ਣ ਅਭਿਆਨ ਦਿਵਸ' ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੀਆਂ ਮਾਵਾਂ, ਗਰਭਵਤੀ ...

ਪੂਰੀ ਖ਼ਬਰ »

ਕੇਂਦਰ ਵਲੋਂ ਫ਼ਸਲਾਂ ਦੇ ਸਮਰਥਨ ਮੁੱਲ 'ਚ ਕੀਤਾ ਵਾਧਾ ਖ਼ੇਤੀ ਲਾਗਤਾਂ ਮੁਕਾਬਲੇ ਬਹੁਤ ਨਿਗੂਣਾ-ਰਾਮਪੁਰ

ਸ਼ਾਹਕੋਟ, 17 ਜੁਲਾਈ (ਬਾਂਸਲ)-ਕੇਂਦਰ ਦੀ ਮੋਦੀ ਸਰਕਾਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧਾ ਕਰਕੇ ਥਾਂ-ਥਾਂ ਧੰਨਵਾਦ ਰੈਲੀਆਂ ਕਰਵਾ ਰਹੀ ਹੈ, ਪਰ ਸਰਕਾਰ ਵਲੋਂ ਕੀਤਾ ਇਹ ਵਾਧਾ ਬਹੁਤ ਨਿਗੂਣਾ ਅਤੇ ਖ਼ੇਤੀ ਖ਼ਰਚਿਆਂ ਦੇ ਮੁਕਾਬਲੇ ਬਿਲਕੁਲ ਵੀ ਤਰਕਸੰਗਤ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ ਦੀ ਮੀਟਿੰਗ

ਲੋਹੀਆਂ ਖਾਸ, 17 ਜੁਲਾਈ (ਬਲਵਿੰਦਰ ਸਿੰਘ ਵਿੱਕੀ)-ਭਗਵਾਨ ਵਾਲਮੀਕ ਸ਼੍ਰੋਮਣੀ ਸੈਨਾ ਦੀ ਮੀਟਿੰਗ ਸੂਬਾ ਪ੍ਰਧਾਨ ਗੁਰਜੋਤ ਸਹੋਤਾ ਦੀ ਪ੍ਰਧਾਨਗੀ ਹੇਠ ਲੋਹੀਆਂ ਖਾਸ ਵਿਖੇ ਹੋਈ | ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਹੋਤਾ ਵੱਲੋਂ ਕਿਹਾ ਗਿਆ ਕਿ ਦਲਿਤ ਤੇ ਗਰੀਬਾਂ ...

ਪੂਰੀ ਖ਼ਬਰ »

ਸਾੲੀਂ ਹਜ਼ੂਰੀ ਸ਼ਾਹ ਦਾ ਸਾਲਾਨਾ ਮੇਲਾ ਸ਼ਰਧਾਪੂਰਵਕ ਮਨਾਇਆ

ਨਕੋਦਰ, 17 ਜੁਲਾਈ (ਭੁਪਿੰਦਰ ਅਜੀਤ ਸਿੰਘ)-ਸਾੲੀਂ ਹਜ਼ੂਰੀ ਸ਼ਾਹ ਦਾ ਸਾਲਾਨਾ ਮੇਲਾ ਦਰਬਾਰ ਮੁਨਾਰਾਂ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਦਰਬਾਰ ਦੇ ਮੁੱਖ ਸੇਵਾਦਾਰ ਸੁਰਿੰਦਰ ਕੁਮਾਰ (ਛਿੰਦਾ ਬਾਬਾ) ਦੀ ਅਗਵਾਈ ਹੇਠ ਨੌਜਵਾਨ ਸਭਾ ਮੁਹੱਲਾ ਮੁਨਾਰਾਂ ...

ਪੂਰੀ ਖ਼ਬਰ »

ਨੌਗੱਜਾ ਪੀਰ ਦੇ ਦਰਬਾਰ 'ਤੇ ਸਾਲਾਨਾ ਮੇਲਾ ਕਰਵਾਇਆ

ਨੂਰਮਹਿਲ, 17 ਜੁਲਾਈ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਨੌਗੱਜਾ ਪੀਰ ਦੇ ਦਰਬਾਰ 'ਤੇ ਸਾਲਾਨਾ ਮੇਲਾ ਮੁੱਖ ਸੇਵਾਦਾਰ ਸਾਈਾ ਚਮਨ ਲਾਲ ਤੇ ਪ੍ਰਧਾਨ ਕਸ਼ਮੀਰੀ ਲਾਲ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਝੰਡਾ ਚਾੜ੍ਹਨ ਤੇ ਚਾਦਰ ਚੜ੍ਹਾਉਣ ਦੀ ਰਸਮ ਨਾਲ ...

ਪੂਰੀ ਖ਼ਬਰ »

ਏ. ਆਈ. ਇੰਟਰਨੈਸ਼ਨਲ ਸਕੂਲ 'ਚ ਜਾਗਰੂਕਤਾ ਕੈਂਪ ਲਗਾਇਆ

ਨੂਰਮਹਿਲ, 17 ਜੁਲਾਈ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਏ. ਆਈ. ਇੰਟਰਨੈਸ਼ਨਲ ਸਕੂਲ ਵਿਚ ਰੋਕੋ ਕੈਂਸਰ ਟਰੱਸਟ ਵਲੋਂ ਜਾਨਲੇਵਾ ਬਿਮਾਰੀ ਕੈਂਸਰ ਦਾ ਜਾਗਰੂਕਤਾ ਕੈਂਪ ਲਾਇਆ ਗਿਆ | ਇਹ ਕੈਂਪ ਮੈਨੇਜਮੈਂਟ ਕਮੇਟੀ ਦੇ ਮੈਂਬਰ ਨਵਜੋਤ ਮੈਡਮ ਤੇ ਮਿਸਟਰ ਵਰਣਦੀਪ ਦੇ ਸਹਿਯੋਗ ...

ਪੂਰੀ ਖ਼ਬਰ »

ਸਰਬ ਸੁੱਖ ਸੰਸਥਾ ਨੇ ਡਿਸਪੈਂਸਰੀ ਨੂੰ ਦਵਾਈਆਂ ਦਿੱਤੀਆਂ

ਫਿਲੌਰ ਅੱਪਰਾ, 17 ਜੁਲਾਈ (ਸੁਰਜੀਤ ਸਿੰਘ ਬਰਨਾਲਾ)-ਨਜ਼ਦੀਕੀ ਪਿੰਡ ਮੋਂਰੋਂ ਵਿਖੇ ਸਰਕਾਰੀ ਡਿਸਪੈਂਸਰੀ ਨੂੰ ਸਰਬ ਸੁੱਖ ਸੰਸਥਾ ਮੋਂਰੋਂ ਵਲੋਂ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਿੱਖ ਇਤਿਹਾਸਕਾਰ ਭਾਈ ਸੋਹਣ ਸਿੰਘ ਖਾਲਸਾ, ਰਣਵੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਸਰਕਾਰੀ ਹਸਪਤਾਲ ਦਾ ਦੌਰਾ

ਕਰਤਾਰਪੁਰ, 17 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਸਰਕਾਰੀ ਹਸਪਤਾਲ ਕਰਤਾਰਪੁਰ ਵਿਖੇ ਅੱਜ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਜੋਂ ਦੌਰਾ ਕੀਤਾ ਗਿਆ | ਇਸ ਸਬੰਧੀ ਕਾਰਜਕਾਰੀ ਐਸ.ਐਮ.ਓ. ਡਾ: ਮਹਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਤਰਸੇਮ ਸਿੰਘ, ਡਾ: ...

ਪੂਰੀ ਖ਼ਬਰ »

ਦੀ ਜੱਕੋਪੁਰ ਖੁਰਦ ਜਦੀਦ ਕੋ: ਸੁਸਾਇਟੀ ਲਈ 9 ਉਮੀਦਵਾਰ ਬਿਨਾਂ ਮੁਕਾਬਲਾ ਚੁਣੇ

ਲੋਹੀਆਂ ਖਾਸ, 17 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ) ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਰਾਮ ਸਿੰਘ ਸ਼ਾਹਕੋਟ ਦੀ ਰਹਿਨੁਮਾਈ ਹੇਠ ਦੀ ਜੱਕੋਪੁਰ ਖੁਰਦ ਜਦੀਦ ਕੋਆਪਰੇਟਿਵ ਸੁਸਾਇਟੀ ਐਟ ਲੋਹੀਆਂ ਖਾਸ ਦੀ ਪ੍ਰਬੰਧਕ ਕਮੇਟੀ ਮੈਂਬਰਾਂ ਦੀਆਂ ਹੋ ਰਹੀਆਂ ਆਮ ਚੋਣਾਂ ...

ਪੂਰੀ ਖ਼ਬਰ »

ਹਨੇਰੀ ਕਾਰਨ ਕਿੱਕਰ ਬਿਜਲੀ ਦੀਆਂ ਤਾਰਾਂ 'ਤੇ ਡਿੱਗਾ

ਦੁਸਾਾਝ ਕਲਾਾ, 17 ਜੁਲਾਈ (ਰਾਮ ਪ੍ਰਕਾਸ਼ ਟੋਨੀ)- ਪਿੰਡ ਦੁਸਾਾਝ ਕਲਾਾ ਵਿਖੇ ਫਗਵਾੜਾ ਤੋਂ ਮੁਕੰਦਪੁਰ ਰੋਡ 'ਤੇ ਇੰਦਣਾਾ ਸੜਕ ਨੇੜੇ ਤੇਜ਼ ਹਨੇਰੀ ਕਾਰਨ ਇਕ ਕਿੱਕਰ ਬਿਜਲੀ ਦੀਆਾ ਤਾਰਾਾ 'ਤੇ ਡਿੱਗ ਜਾਣ ਕਰਕੇ ਸਾਰਾ ਦਿਨ ਬਿਜਲੀ ਬੰਦ ਰਹੀ | ਜ਼ਿਕਰਯੋਗ ਗੱਲ ਇਹ ਹੈ ਕਿ ...

ਪੂਰੀ ਖ਼ਬਰ »

ਬਾਬਾ ਗੰਗਾ ਦਾਸ ਦੀ ਬਰਸੀ ਸਬੰਧੀ ਪੋਸਟਰ ਜਾਰੀ

ਆਦਮਪੁਰ, 17 ਜੁਲਾਈ (ਹਰਪ੍ਰੀਤ ਸਿੰਘ)- 108 ਬਾਬਾ ਗੰਗਾ ਦਾਸ ਦੀ ਤੀਸਰੀ ਬਰਸੀ ਸਬੰਧੀ ਸਮਾਗਮ ਪਿੰਡ ਪੰਡੋਰੀ ਨਿੱਝਰਾਂ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਤਰਲੋਨ ਬੱਧਣ ਨੇ ਦੱਸਿਆ ਕਿ ਬਾਬਾ ਗੰਗਾ ਦਾਸ ਦੇ ਬਰਸੀ ਸਮਾਗਮ 'ਤੇ ...

ਪੂਰੀ ਖ਼ਬਰ »

ਬੱਚਿਆਂ ਦੇ ਮਾਪਿਆਂ ਨੂੰ ਐਕਸੀਡ ਦੀਆਂ ਕਿਤਾਬਾਂ ਬਾਰੇ ਦਿੱਤੀ ਜਾਣਕਾਰੀ

ਸ਼ਾਹਕੋਟ, 17 ਜੁਲਾਈ (ਸਚਦੇਵਾ)- ਅਕਾਲ ਅਕੈੈਡਮੀ ਕਾਕੜਾ ਕਲਾਂ (ਸ਼ਾਹਕੋਟ) ਵਿਖੇ ਨਰਸਰੀ ਤੇ ਕੇ.ਜੀ 'ਚ ਲਗਾਈਆਂ ਗਈਆਂ ਐਕਸੀਡ ਦੀਆਂ ਕਿਤਾਬਾਂ ਬਾਰੇ ਬੱਚਿਆਂ ਦੇ ਮਾਤਾ ਪਿਤਾ ਨੰੂ ਜਾਣਕਾਰੀ ਦੇਣ ਲਈ ਅਕੈਡਮੀ ਦੀ ਪਿ੍ੰਸੀਪਲ ਹਰਪ੍ਰੀਤ ਕੌਰ ਵਿਰਕ ਵਲੋਂ ਇਕ ਮੀਟਿੰਗ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਆਦਮਪੁਰ ਵਲੋਂ ਸਿਵਲ ਹਵਾਈ ਅੱਡੇ 'ਤੇ Tਗੋ ਗ੍ਰੀਨT ਮੁਹਿੰਮ ਦੀ ਸ਼ੁਰੂਆਤ

ਆਦਮਪੁਰ 17 ਜੁਲਾਈ ( ਰਮਨ ਦਵੇਸਰ )-ਲਾਇਨਜ਼ ਕਲੱਬ ਆਦਮਪੁਰ ਵਲੋਂ ਏਅਰਪੋਰਟ ਅਥਾਰਿਟੀ ਆਫ ਇੰਡੀਆ ਦੇ ਸਹਿਯੋਗ ਨਾਲ 'ਗੋ ਗ੍ਰੀਨ' ਮੁਹਿੰਮ ਦੀ ਸ਼ੁਰੂਆਤ ਕਰਦਿਆਂ ਘਰੇਲੂ ਹਵਾਈ ਅੱਡਾ ਆਦਮਪੁਰ 'ਤੇ ਏਅਰਪੋਰਟ ਡਾਇਰੈਕਟਰ ਕੇਵਲ ਕਿ੍ਸ਼ਨ ਤੇ ਲਾਇਨਜ ਕਲੱਬ ਆਦਮਪੁਰ ਦੇ ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਕਲਾਂ 'ਚ ਬਾਬਾ ਜੱਗੂ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਮੇਲਾ ਮਨਾਇਆ

ਮੱਲ੍ਹੀਆਂ ਕਲਾਂ, 17 ਜੁਲਾਈ (ਮਨਜੀਤ ਮਾਨ)-ਪਿੰਡ ਰਸੂਲਪੁਰ ਕਲਾਂ (ਜਲੰਧਰ) ਵਿਖੇ ਪੀਰ ਬਾਬਾ ਜੱਗੂ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਮੇਲਾ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਪਾਲਾ ਸ਼ਾਹ ਦੀ ਰਹਿਨੁਮਾਈ ਹੇਠ ਪਿੰਡ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ...

ਪੂਰੀ ਖ਼ਬਰ »

ਯੂਥ ਕਲੱਬ ਨੇ ਲਗਾਏ ਬੂਟੇ

ਮਹਿਤਪੁਰ, 17 ਜੁਲਾਈ (ਰੰਧਾਵਾ)-ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾਉਣ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਜਿਊਣ ਯੋਗ ਵਾਤਾਵਰਨ ਬਣਾਈ ਰੱਖਣ ਦੇ ਉਦੇਸ਼ ਦੇ ਮੱਦੇਨਜ਼ਰ ਡਾ. ਅੰਬੇਡਕਰ ਯੂਥ ਕਲੱਬ ਮਹਿਤਪੁਰ ਨੇ ਨਗਰ ਪੰਚਾਇਤ ਮਹਿਤਪੁਰ ਦੇ ਮੁਹੱਲਾ ਢੰਗਾਰ ਵਿਖੇ ...

ਪੂਰੀ ਖ਼ਬਰ »

ਨਵਨੀਤ ਕੌਰ ਬੱਲ ਨੇ ਐੱਸ.ਡੀ.ਐੱਮ. ਸ਼ਾਹਕੋਟ ਦਾ ਅਹੁਦਾ ਸੰਭਾਲਿਆ

ਸ਼ਾਹਕੋਟ, 17 ਜੁਲਾਈ (ਸਚਦੇਵਾ)- ਸਬ-ਡਵੀਜ਼ਨ ਸ਼ਾਹਕੋਟ ਦੇ ਐੱਸ.ਡੀ.ਐੱਮ. ਜਗਜੀਤ ਸਿੰਘ ਦੀ ਬਦਲੀ ਬਲਾਚੌਰ (ਨਵਾਂ ਸ਼ਹਿਰ) ਦੀ ਹੋਣ ਕਰਕੇ ਇਨ੍ਹਾਂ ਦੀ ਜਗ੍ਹਾ ਫਿਲੌਰ ਤੋਂ ਬਦਲ ਕੇ ਆਈ ਨਵਨੀਤ ਕੌਰ ਬੱਲ ਨੇ ਐੱਸ.ਡੀ.ਐੱਮ. ਸ਼ਾਹਕੋਟ ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ 'ਚ ਕਲਾ ਕੌਸ਼ਲ ਮੁਕਾਬਲੇ ਕਰਵਾਏ

ਕਰਤਾਰਪੁਰ, 17 ਜੁਲਾਈ (ਜਸਵੰਤ ਵਰਮਾ, ਧੀਰਪੁਰ)-ਸਥਾਨਕ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ. ਜੀ ਜਮਾਤ ਦੇ ਵਿਦਿਆਰਥੀਆਂ ਵਿਚ ਲੇਖ ਮੁਕਬਲੇ ਕਰਵਾਏ ਗਏ ਅਤੇ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਅਣਉਪਯੋਗੀ ਵਸਤੂਆਂ ...

ਪੂਰੀ ਖ਼ਬਰ »

ਨਸ਼ਾ ਕਰਨ ਵਾਲੇ ਨੌਜਵਾਨ ਪੁਲਿਸ ਨੇ ਕੀਤੇ ਪੰਚਾਇਤ ਹਵਾਲੇ

ਨੂਰਮਹਿਲ, 17 ਜੁਲਾਈ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੇ ਪਿੰਡ ਅਜਤਾਨੀ ਤੇ ਸਮਸ਼ਾਬਾਦ ਦੇ ਕੁਝ ਨੌਜਵਾਨਾਂ ਨੂੰ ਨੂਰਮਹਿਲ ਦੀ ਪੁਲਿਸ ਨੇ ਨਸ਼ਾ ਨਾ ਕਰਨ ਦੀ ਚਿਤਾਵਨੀ ਦਿੰਦਿਆਂ ਪੰਚਾਇਤ ਦੇ ਹਵਾਲੇ ਕਰ ਦਿੱਤੇ | ਥਾਣਾ ਮੁਖੀ ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX