ਕਪੂਰਥਲਾ, 17 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਸੂਬਾਈ ਪ੍ਰਧਾਨ ਸਰਦਾਰੀ ਲਾਲ ਸ਼ਰਮਾ, ਜ਼ਿਲ੍ਹਾ ਪ੍ਰਧਾਨ ਗੋਪਾਲ ਥਾਪਰ ਤੇ ਜਨਰਲ ਸਕੱਤਰ ਮਨੋਜ ਰੱਤੀ ਦੀ ਅਗਵਾਈ ਵਿਚ ਨਗਰ ਕੌਾਸਲ ਕਪੂਰਥਲਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ...
ਸੁਭਾਨਪੁਰ, 17 ਜੁਲਾਈ (ਸਤਨਾਮ ਸਿੰਘ)- ਸਿਵਲ ਸਰਜਨ ਕਪੂਰਥਲਾ ਡਾ: ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾ: ਜਸਵਿੰਦਰ ਕੁਮਾਰੀ ਐਸ.ਐਮ.ਓ. ਢਿਲਵਾਂ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਰਮੀਦੀ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਡੇਂਗੂ ਸਬੰਧੀ ...
ਸੁਲਤਾਨਪੁਰ ਲੋਧੀ, 17 ਜੁਲਾਈ (ਨਰਿੰਦਰ ਸਿੰਘ ਸੋਨੀਆ, ਪਰਸਨ ਲਾਲ ਭੋਲਾ)- ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਟਰੱਸਟ ਸੁਲਤਾਨਪੁਰ ਲੋਧੀ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਟਰੱਸਟ ਦੇ ...
ਭੁਲੱਥ, 17 ਜੁਲਾਈ (ਮਨਜੀਤ ਸਿੰਘ ਰਤਨ)- ਗੁਰਸਿਮਰਨ ਸਿੰਘ ਢਿੱਲੋਂ ਨੇ ਸਬ ਡਵੀਜ਼ਨ ਭੁਲੱਥ ਵਿਖੇ ਬਤੌਰ ਉਪ ਮੰਡਲ ਮੈਜਿਸਟਰੇਟ ਦਾ ਅਹੁਦਾ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਗੁਰਸਿਮਰਨ ਸਿੰਘ ਢਿੱਲੋਂ ਬੁਢਲਾਡਾ ਤੋਂ ਬਦਲ ਕੇ ਇਥੇ ...
ਡਡਵਿੰਡੀ, 17 ਜੁਲਾਈ (ਬਲਬੀਰ ਸੰਧਾ)- ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸੇਚ ਵਿਚ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦੇ ਵਿਅਕਤੀ ਪਾਸੋਂ 65 ਲੀਟਰ ਲਾਹਣ ਬਰਾਮਦ ਕੀਤੀ ਹੈ | ਹੈੱਡ ਕਾਂਸਟੇਬਲ ਬਲਵੰਤ ਸਿੰਘ ਨੇ ਦੱਸਿਆ ...
ਸੁਲਤਾਨਪੁਰ ਲੋਧੀ, 17 ਜੁਲਾਈ (ਨਰਿੰਦਰ ਸਿੰਘ ਸੋਨੀਆ)- ਭਾਰਤੀ ਕਮਿਊਨਿਸਟ ਪਾਰਟੀ ਬਲਾਕ ਸੁਲਤਾਨਪੁਰ ਲੋਧੀ ਦੀ ਮੀਟਿੰਗ ਕਾਮਰੇਡ ਗਿਆਨ ਚੰਦ ਸ਼ਤਾਬਗੜ੍ਹ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਹੋਈ | ਇਸ ਮੌਕੇ ਪਾਰਟੀ ਦੀ ਹਰ ਮਹੀਨੇ ਦੀ 13 ...
ਡਡਵਿੰਡੀ, 17 ਜੁਲਾਈ (ਬਲਬੀਰ ਸੰਧਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪੰਜਾਬ 'ਚ ਨਸ਼ਿਆਂ ਨੂੰ ਜੜੋ ਖ਼ਤਮ ਕਰਨ ਲਈ ਜਾਗਿ੍ਤੀ ਲਹਿਰ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਨਸੀਰੇਵਾਲ ਵਿਖੇ ਵਰਕਸ਼ਾਪ ਲਗਾਈ ਗਈ | ਇਸ ਮੌਕੇ ਭਾਈ ਹਰਜੀਤ ਸਿੰਘ ਪ੍ਰਚਾਰਕ ਨੇ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਸੁਚੇਤ ਕਰਦਿਆਂ ਦੱਸਿਆ ਕਿ ਨਸ਼ਿਆਂ 'ਚ ਪੈ ਕੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦੀ ਕੋਈ ਵੀ ਵਿਅਕਤੀ ਜਿਥੇ ਸਰੀਰਕ ਤੌਰ 'ਤੇ ਨਿਰਬਲ ਹੋ ਜਾਂਦਾ ਹੈ, ਉਥੇ ਸਮਾਜਿਕ ਤੌਰ 'ਤੇ ਵੀ ਉਹ ਸਮਾਜ ਤੋਂ ਵੱਖ ਹੋ ਜਾਂਦਾ ਹੈ ਤੇ ਹੀਣ ਭਾਵਨਾ ਦਾ ਸ਼ਿਕਾਰ ਹੋ ਕੇ ਜ਼ਿੰਦਗੀ ਤੋਂ ਹੱਥ ਧੋ ਬੈਠਦਾ ਹੈ, ਉਨ੍ਹਾਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਅਤੇ ਖੇਡਾਂ 'ਚ ਹਿੱਸਾ ਲੈ ਕੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੁੱਖ ਅਧਿਆਪਕ ਅਜੇ ਕੁਮਾਰ, ਬਰਿੰਦਰ ਕੁਮਾਰ, ਕੁਲਦੀਪ ਕੌਰ, ਪਰਮਿੰਦਰ ਕੌਰ ਤੇ ਹੋਰ ਅਧਿਆਪਕ ਹਾਜ਼ਰ ਸਨ | ਇਸ ਮੌਕੇ ਬੱਚਿਆਂ ਨੂੰ ਧਾਰਮਿਕ ਸਾਹਿਤ ਵੰਡਿਆਂ ਗਿਆ ਤੇ ਪ੍ਰਸ਼ਨੋਤਰੀ ਮੁਕਾਬਲੇ ਦੇ ਜੇਤੂ ਬੱਚਿਆਂ ਦਾ ਸਨਮਾਨ ਕੀਤਾ ਗਿਆ |
ਬੇਗੋਵਾਲ, 17 ਜੁਲਾਈ (ਸੁਖਜਿੰਦਰ ਸਿੰਘ)- ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੈਦਾ ਹੋਏ ਹਾਲਾਤਾਂ ਦਾ ਜਾਇਜ਼ਾ ਲੈਣ, ਆਗਾਮੀ ਪੰਚਾਇਤੀ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਅਕਾਲੀ ਵਰਕਰਾਂ ਦੀ ਇਕ ਮੀਟਿੰਗ 25 ਜੁਲਾਈ ਨੂੰ ਬੇਗੋਵਾਲ ...
ਸੁਲਤਾਨਪੁਰ ਲੋਧੀ, 17 ਜੁਲਾਈ (ਥਿੰਦ, ਹੈਪੀ, ਸੋਨੀਆ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸਵੱਛ ਪੰਜਾਬ, ਸਿਹਤਮੰਦ ਪੰਜਾਬ ਮੁਹਿੰਮ ਤਹਿਤ ਬਾਲ ਦੀ ਅਗਵਾਈ ਹੇਠ ਪਿੰਡ ਤੋਤੀ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਤੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ ਗਈ | ਇਸ ਮੌਕੇ ...
ਫਗਵਾੜਾ, 17 ਜੁਲਾਈ (ਹਰੀਪਾਲ ਸਿੰਘ)- ਸਥਾਨਕ ਪ੍ਰੇਮਪੁਰਾ ਮੁਹੱਲੇ ਵਿਚ ਰਹਿੰਦੇ ਇਕ ਨੌਜਵਾਨ ਦੇ ਭੇਦਭਰੀ ਹਾਲਤ ਵਿਚ ਮੌਤ ਹੋਣ 'ਤੇ ਨੌਜਵਾਨ ਦੇ ਪਰਿਵਾਰ ਵਲੋਂ ਸ਼ੰਕਾਂ ਪ੍ਰਗਟਾਉਣ 'ਤੇ ਪੁਲਿਸ ਨੇ ਮਿ੍ਤਕ ਨੌਜਵਾਨ ਦਾ ਡਾਕਟਰਾਂ ਦੇ ਪੈਨਲ ਤੋਂ ਪੋਸਟਮਾਰਟਮ ਕਰਵਾਇਆ ...
ਕਪੂਰਥਲਾ, 17 ਜੁਲਾਈ (ਸਡਾਨਾ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੀ ਟੀਮ ਵਿਚ ਸ਼ਾਮਿਲ ਡਾ: ਹਰਜੋਤਪਾਲ ਸਿੰਘ ਸਹਾਇਕ ਖੁਰਾਕ ਕਮਿਸ਼ਨਰ ਤੇ ਖ਼ੁਰਾਕ ਸੁਰੱਖਿਆ ਇੰਸਪੈਕਟਰ ਸਤਨਾਮ ਸਿੰਘ ਨੇ ਆਪਣੇ ਸਾਥੀਆਂ ਨਾਲ ਜਲੰਧਰ ਰੋਡ 'ਤੇ ਅਰਬਨ ਅਸਟੇਟ ਤੇ ਸ਼ਹਿਰ ...
ਫਗਵਾੜਾ, 17 ਜੁਲਾਈ (ਹਰੀਪਾਲ ਸਿੰਘ)- ਬਜ਼ੁਰਗ ਜੋੜੇ ਨੂੰ ਆਪਣੇ ਝਾਂਸੇ ਦੇ ਵਿਚ ਲੈ ਕੇ ਘਰ ਵਿਚੋਂ ਖ਼ਜ਼ਾਨਾ ਕੱਢਣ ਦਾ ਲਾਲਚ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਫਗਵਾੜਾ ਵਿਚ ਤਾਂਤਰਿਕ ਦਾ ਕੰਮ ਕਰਦੇ ਚਾਰ ਵਿਅਕਤੀਆਂ ਦੇ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ...
ਫਗਵਾੜਾ, 17 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਨਿਗਮ ਫਗਵਾੜਾ ਦੀਆਂ ਸਮੂਹ ਜਥੇਬੰਦੀਆਂ ਅਤੇ ਕਰਮਚਾਰੀਆਂ ਵਲੋਂ ਨਗਰ ਨਿਗਮ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਰੋਸ ਧਰਨਾ ਦਿੱਤਾ ਗਿਆ | ਇਸ ...
ਮਨਜੀਤ ਸਿੰਘ ਰਤਨ
ਭੁਲੱਥ, 17 ਜੁਲਾਈ- ਹਲਕਾ ਭੁਲੱਥ ਦੀਆਂ ਸੰਪਰਕ ਸੜਕਾਂ ਬਹੁਤ ਹੀ ਖਸਤਾ ਹਾਲਤ ਵਿਚ ਹਨ | ਇਨ੍ਹਾਂ ਸੰਪਰਕ ਸੜਕਾਂ 'ਤੇ ਜਗ੍ਹਾ-ਜਗ੍ਹਾ ਟੋਏ ਪਏ ਹੋਏ ਹਨ ਜਿਨ੍ਹਾਂ ਤੋਂ ਲੰਘਣਾ ਰਾਹਗੀਰਾਂ ਲਈ ਬਹੁਤ ਹੀ ਕਠਨ ਹੋ ਰਿਹਾ ਹੈ | ਗਰਮੀਆਂ ਦੇ ਦਿਨਾਂ ਵਿਚ ਧੂੜ ...
ਕਪੂਰਥਲਾ, 17 ਜੁਲਾਈ (ਵਿ.ਪ੍ਰ.)- ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਚਰਨ ਸਿੰਘ, ਮੈਨੇਜਿੰਗ ਡਾਇਰੈਕਟਰ ਡਾ: ਬਲਜੀਤ ਕੌਰ ਤੇ ਪਿ੍ੰਸੀਪਲ ਮਧੂ ਗੋਸਵਾਮੀ ਦੀ ਅਗਵਾਈ ਵਿਚ ਸਕੂਲ ਵਿਚ ਸੀ.ਆਰ.ਐਸ. ਹੈੱਡ ...
ਫਗਵਾੜਾ, 17 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਭਗਵਾਨ ਵਾਲਮੀਕ ਐਕਸ਼ਨ ਕਮੇਟੀ ਗੁਰੂ ਹਰਗੋਬਿੰਦ ਨਗਰ ਫਗਵਾੜਾ ਦੇ ਸਮੂਹ ਮੈਂਬਰਾਂ ਦਾ ਇਕ ਵਫ਼ਦ ਪ੍ਰਧਾਨ ਧਰਮਵੀਰ ਸੇਠੀ ਅਤੇ ਜਨਰਲ ਸਕੱਤਰ ਰਾਜਪਾਲ ਘਈ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਬਖ਼ਤਾਵਰ ...
ਸੁਲਤਾਨਪੁਰ ਲੋਧੀ, 17 ਜੁਲਾਈ (ਨਰੇਸ਼ ਹੈਪੀ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਸਬੀਰ ਸਿੰਘ ਖਿੰਡਾ ਖੇਤੀਬਾੜੀ ਅਫ਼ਸਰ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਡਾ: ਜਸਪਾਲ ਸਿੰਘ ਧੰਜੂ ਤੇ ਯਾਦਵਿੰਦਰ ਸਿੰਘ ਬਲਾਕ ਤਕਨਾਲੋਜੀ ਮੈਨੇਜਰ ਦੀਆਂ ਟੀਮਾਂ ਵਲੋਂ ਸਰਕਾਰੀ ਹਾਈ ...
ਸੁਲਤਾਨਪੁਰ ਲੋਧੀ, 17 ਜੁਲਾਈ (ਨਰੇਸ਼ ਹੈਪੀ, ਥਿੰਦ)- ਮਿਊਾਸੀਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਥਾਨਕ ਮਿਊਾਸੀਪਲ ਇੰਪਲਾਈਜ਼ ਯੂਨੀਅਨ ਦੇ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਨੇ ਦੋ ਰੋਜ਼ਾ ਹੜਤਾਲ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਚਰਨਜੀਤ ਸਿੰਘ ...
ਫਗਵਾੜਾ, 17 ਜੁਲਾਈ (ਟੀ. ਡੀ. ਚਾਵਲਾ)- ਸੀਨੀਅਰ ਕਾਂਗਰਸੀ ਆਗੂ ਤੇ ਕੌਾਸਲਰ ਗੁਰਬਚਨ ਸਿੰਘ ਵਾਲੀਆ ਦਾ ਬੰਗਾ ਰੋਡ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕੀਤਾ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ, ਸੋਹਣ ਲਾਲ ਬੰਗਾ, ਰਾਣੀ ਸੋਢੀ, ਹਰਜੀਤ ਸਿੰਘ ...
ਫਗਵਾੜਾ, 17 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਦੀਆਂ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਵਲੋਂ ਸ੍ਰੀ ਗਬਿੰਦ ਗੋਧਾਮ ਗਊਸ਼ਾਲਾ ਸੁਖਚੈਨਆਣਾ ਸਾਹਿਬ ਰੋਡ ਦੇ ਪ੍ਰਧਾਨ ਅਨਿਲ ਦੱਤ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ...
ਜਲੰਧਰ, 17 ਜੁਲਾਈ (ਅ. ਬ.)-ਪਿਰਾਮਿਡ ਇੰਟਰਨੈਸ਼ਨਲ ਕਾਲਜ ਫਗਵਾੜਾ ਦੇ ਏ.ਯੂ.ਪੀ.ਪੀ. ਤਹਿਤ 12 ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਪ੍ਰਾਪਤ ਹੋਏ ਹਨ | ਪ੍ਰੋ: ਜਤਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਏ.ਯੂ.ਪੀ.ਪੀ. ਤਹਿਤ ਵਿਦਿਆਰਥੀ ਇਕ ਸਾਲ ਪਿਰਾਮਿਡ ਇੰਟਰਨੈਸ਼ਨਲ ਕਾਲਜ ਤੇ ਦੂਜੇ ...
ਫਗਵਾੜਾ, 17 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਡੇਰਾ 108 ਸੰਤ ਬਾਬਾ ਗੋਬਿੰਦ ਦਾਸ, ਸੰਤ ਬਾਬਾ ਗੋਬਿੰਦ ਦਾਸ ਮਾਰਗ ਮੁਹੱਲਾ ਗੋਬਿੰਦਪੁਰਾ ਫਗਵਾੜਾ ਵਿਖੇ ਸਾਵਣ ਦੀ ਸੰਗਰਾਂਦ ਦਾ ਦਿਹਾੜਾ ਡੇਰੇ ਦੇ ਗੱਦੀ ਨਸੀਨ ਸੰਤ ਬਾਬਾ ਦੇਸ ਰਾਜ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ | ਇਸ ...
ਫਗਵਾੜਾ, 17 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਫੂਲ ਨਾਥ, ਸੰਤ ਬਾਬਾ ਬ੍ਰਹਮ ਨਾਥ ਨਾਨਕ ਨਗਰੀ ਜ਼ੀ.ਟੀ.ਰੋਡ ਚਹੇੜੂ ਵਿਖੇ ਅੱਜ ਸਾਵਣ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਅੰਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਦੀ ਛਤਰ ਛਾਇਆ ਹੇਠ ਅਤੇ ਮੁੱਖ ...
ਕਪੂਰਥਲਾ, 17 ਜੁਲਾਈ (ਵਿ.ਪ੍ਰ.)-72ਵੇਂ ਆਜ਼ਾਦੀ ਦਿਹਾੜੇ ਸਬੰਧੀ 15 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ | ਇਸ ਸਬੰਧੀ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਆਜ਼ਾਦੀ ਦਿਵਸ ਦੀ ਤਿਆਰੀ ਸਬੰਧੀ ਵੱਖ-ਵੱਖ ...
ਸੁਲਤਾਨਪੁਰ ਲੋਧੀ, 17 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)-ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਦੇ ਯਤਨਾਂ ਸਦਕਾ ਐਮ.ਪੀ. ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਇਤਿਹਾਸਿਕ ਨਗਰੀ ਦੇ ਪਿੰਡਾਂ ਦੇ ਵਿਕਾਸ ਲਈ ਭੇਜੀ ਗਈ 90 ਲੱਖ ਰੁਪਏ ਦੀ ਗਰਾਂਟ ਵਰਤਣ ਨੂੰ ਲੈ ਕੇ ...
ਢਿਲਵਾਂ, 17 ਜੁਲਾਈ ( ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ, ਪ੍ਰਵੀਨ ਕੁਮਾਰ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਪੂਰਥਲਾ ਅਤੇ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਜਸਪ੍ਰੀਤ ਸਿੰਘ ਰੂਰਲ ਮੈਡੀਕਲ ਅਫ਼ਸਰ ਸਬਸਿਡਰੀ ਇੰਚਾਰਜ ਐਸ.ਐਚ.ਸੀ. ਧਾਲੀਵਾਲ ਬੇਟ ਦੀ ਅਗਵਾਈ ...
ਬੇਗੋਵਾਲ, 17 ਜੁਲਾਈ (ਸੁਖਜਿੰਦਰ ਸਿੰਘ)- ਸਾਂਝ ਕੇਂਦਰ ਸਬ ਡਵੀਜ਼ਨ ਭੁਲੱਥ, ਥਾਣਾ ਬੇਗੋਵਾਲ ਤੇ ਸਾਂਝ ਕੇਂਦਰ ਬੇਗੋਵਾਲ ਵਲੋਂ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਇਬਰਾਹੀਮਵਾਲ ਵਿਚ ਨਸ਼ਿਆਂ ਿਖ਼ਲਾਫ਼ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ...
ਕਪੂਰਥਲਾ, 17 ਜੁਲਾਈ (ਸਡਾਨਾ)- ਅਖਿਲ ਭਾਰਤੀ ਗ੍ਰਾਹਕ ਪੰਚਾਇਤ ਦੀ ਸੂਬਾਈ ਮੀਟਿੰਗ ਜਲੰਧਰ ਵਿਖੇ ਹੋਈ ਜਿਸ ਵਿਚ ਸੂਬਾਈ ਤੇ ਜ਼ਿਲ੍ਹਾ ਪੱਧਰ ਦੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ | ਮੀਟਿੰਗ ਦੀ ਪ੍ਰਧਾਨਗੀ ਅਸ਼ੋਕ ਕੁਮਾਰ ਗਰਗ ਜਥੇਬੰਦਕ ਸਕੱਤਰ ਉੱਤਰੀ ਖੇਤਰ ਨੇ ਕੀਤੀ | ...
ਕਪੂਰਥਲਾ, 17 ਜੁਲਾਈ (ਸਡਾਨਾ)- ਕਪੂਰਥਲਾ ਫ਼ੋਟੋਗਰਾਫ਼ਰ ਕਲੱਬ ਦੀ ਨਵੀਂ ਕਮੇਟੀ ਦੇ ਗਠਨ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਧਰਮਿੰਦਰ ਸਿੰਘ ਨੂੰ ਚੇਅਰਮੈਨ, ਬਲਵਿੰਦਰ ਸਿੰਘ ਧਾਮੀ ਨੂੰ ਪ੍ਰਧਾਨ, ਹਰਭਜਨ ਸਿੰਘ ਨਾਗਰਾ ਨੂੰ ਉਪ ਪ੍ਰਧਾਨ, ਸੋਢੀ ਵਡਾਲਾ ...
ਕਪੂਰਥਲਾ, 17 ਜੁਲਾਈ (ਸਡਾਨਾ)-ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਕਪੂਰਥਲਾ ਦਾ ਇਕ ਵਫ਼ਦ ਜਸਪਾਲ ਸਿੰਘ ਚੱਢਾ ਤੇ ਮੱਸਾ ਸਿੰਘ ਦੀ ਅਗਵਾਈ ਹੇਠ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਕੁਲਭੂਸ਼ਨ ਗੋਇਲ ਨੂੰ ਮਿਲਿਆ ਤੇ ਬੀਤੀ 14 ਜੁਲਾਈ ਤੋਂ ਮਾਡਲ ਟਾਊਨ ਵਿਖੇ ਪਾਣੀ ਦੀ ...
ਖਲਵਾੜਾ, 17 ਜੁਲਾਈ (ਮਨਦੀਪ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਬਣਾਈ ਗਈ ਖੇਡਾਂ ਦੀ ਨਵੀਂ ਨੀਤੀ ਤਹਿਤ ਸਾਲ 2018-19 ਲਈ ਬਲਾਕ ਫਗਵਾੜਾ-2 ਦੀ ਮੀਟਿੰਗ ਪਿ੍ੰਸੀਪਲ ਰਾਮ ਕਿਸ਼ਨ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿਚ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪੀ.ਟੀ.ਆਈ, ...
ਖਲਵਾੜਾ, 17 ਜੁਲਾਈ (ਮਨਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗੀ ਪੱਧਰ ਦੀ ਮੁਹਿੰਮ ਦੇ ਸਬੰਧ 'ਚ ਪੁਲਿਸ ਮੁਲਾਜ਼ਮ ਆਮ ਲੋਕਾਂ ਅਤੇ ਦਵਾਈਆਂ ਦੇ ਵਿਕ੍ਰੇਤਾਵਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਬਜਾਏ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵੱਡੇ ...
ਭੁਲੱਥ, 17 ਜੁਲਾਈ (ਮਨਜੀਤ ਸਿੰਘ ਰਤਨ)- ਇੰਡੀਅਨ ਐਕਸ ਸਰਵਿਸਿਜ਼ ਲੀਗ ਬਲਾਕ ਭੁਲੱਥ ਤੇ ਖ਼ੁਸ਼ਹਾਲੀ ਦੇ ਰਾਖਿਆਂ ਵਲੋਂ ਹੋਰ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਕੈਪਟਨ ਬਲਵੀਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਕਾਰਨ ਬਰਬਾਦ ਹੋ ਰਹੀ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ...
ਕਪੂਰਥਲਾ, 17 ਜੁਲਾਈ (ਵਿ.ਪ੍ਰ.)-ਗਣਿਤ ਅਧਿਆਪਕ ਜੇ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਉਣ ਤਾਂ ਵਿਦਿਆਰਥੀਆਂ ਦੀ ਜਿੱਥੇ ਵਿਸ਼ੇ ਵਿਚ ਦਿਲਚਸਪੀ ਵਧੇਗੀ, ਉੱਥੇ ਉਨ੍ਹਾਂ ਦੇ ਗਿਆਨ ਵਿਚ ਵੀ ਵਾਧਾ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿ੍ੰਸੀਪਲ ਗੁਰਭਜਨ ...
ਫਗਵਾੜਾ, 17 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੀ ਇਕ ਮੀਟਿੰਗ ਸ਼ਹਿਰੀ ਪ੍ਰਧਾਨ ਕੌਾਸਲਰ ਸੰਜੀਵ ਬੁੱਗਾ ਦੀ ਪ੍ਰਧਾਨਗੀ ਹੇਠ ਵਾਰਡ ਨੰ. 32 ਚਾਚੋਕੀ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ...
ਸੁਲਤਾਨਪੁਰ ਲੋਧੀ, 17 ਜੁਲਾਈ (ਥਿੰਦ, ਹੈਪੀ)- ਪੰਜਾਬ ਪੈਨਸ਼ਨਲ ਐਸੋਸੀਏਸ਼ਨ ਦੀ ਮੀਟਿੰਗ ਬਲਾਕ ਪ੍ਰਧਾਨ ਪਿ੍ੰਸੀਪਲ ਕਰਨੈਲ ਸਿੰਘ ਦੀ ਅਗਵਾਈ ਹੇਠ ਆਤਮਾ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਇਕੱਤਰ ਪੈਨਸ਼ਨਰ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੰਨੀਆਂ ...
ਸੁਲਤਾਨਪੁਰ ਲੋਧੀ, 17 ਜੁਲਾਈ (ਨਰੇਸ਼ ਹੈਪੀ, ਥਿੰਦ)- ਪਿਛਲੀ ਅਕਾਲੀ ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਵਿਚ ਪੰਜਾਬ ਆਰਥਿਕ ਪੱਖੋਂ ਕੰਗਾਲੀ ਦੇ ਕੰਢੇ 'ਤੇ ਪੁੱਜ ਗਿਆ ਸੀ ਜਿਸ ਨੂੰ ਲੀਹਾਂ 'ਤੇ ਲਿਆਉਣ ਉਪਰੰਤ ਡੇਢ ਸਾਲ ਦੇ ਸਮੇਂ ਤੋਂ ਬਾਅਦ ਪੰਜਾਬ ਸਰਕਾਰ ਵਲੋਂ ...
ਫਗਵਾੜਾ, 17 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਪਿੰਡ ਮਾਣਕਾ ਦੇ ਪ੍ਰਵਾਸੀ ਭਾਰਤੀ ਰਾਜਵੀਰ ਸਿੰਘ ਮਾਣਕ ਯੂ. ਕੇ. ਅਤੇ ਸੁਰਿੰਦਰ ਸਿੰਘ ਮਾਣਕ ਯੂ. ਕੇ. ਵੱਲੋਂ ਆਪਣੇ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਿਤ ਕਰਨ ਦੇ ਉਪਰਾਲੇ ਨਾਲ ਪਿੰਡ ਦੇ ਸੁੰਦਰੀਕਰਨ ਲਈ ...
ਸੁਲਤਾਨਪੁਰ ਲੋਧੀ, 17 ਜੁਲਾਈ (ਨਰੇਸ਼ ਹੈਪੀ, ਥਿੰਦ)-ਪੀਰ ਬਾਬਾ ਲੱਖ ਦਾਤਾ ਦਾ ਸਾਲਾਨਾ ਮੇਲਾ ਮੁਹੱਲਾ ਹਕੀਮਾਂ ਸੁਲਤਾਨਪੁਰ ਲੋਧੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਸਦਕਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ...
ਭੁਲੱਥ, 17 ਜੁਲਾਈ (ਮਨਜੀਤ ਸਿੰਘ ਰਤਨ)- ਡੇਰਾ ਸੰਤਸਰ ਕਮਰਾਏ (ਭੁਲੱਥ) ਵਿਖੇ ਬਾਬਾ ਦਲੇਰ ਸਿੰਘ ਤੇ ਐਾਟੀ ਨਾਰਕੋਟਿਕ ਸੈੱਲ ਦੇ ਚੇਅਰਮੈਨ ਵਿਲੀਅਮ ਸਭਰਵਾਲ ਦੀ ਪ੍ਰਧਾਨਗੀ ਹੇਠ ਨਸ਼ੇ ਦੇ ਵਿਰੋਧ ਵਿਚ ਕਾਂਗਰਸੀ ਵਰਕਰਾਂ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਵਿਸ਼ੇਸ਼ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX