ਤਾਜਾ ਖ਼ਬਰਾਂ


ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  1 day ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  1 day ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  1 day ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  1 day ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  1 day ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  1 day ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  1 day ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  1 day ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  1 day ago
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  1 day ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਕਪੂਰਥਲਾ / ਫਗਵਾੜਾ

ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਨਗਰ ਕੌ ਾਸਲ ਮੁਲਾਜ਼ਮਾਂ ਵਲੋਂ ਰੋਸ ਧਰਨਾ

ਕਪੂਰਥਲਾ, 17 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਸੂਬਾਈ ਪ੍ਰਧਾਨ ਸਰਦਾਰੀ ਲਾਲ ਸ਼ਰਮਾ, ਜ਼ਿਲ੍ਹਾ ਪ੍ਰਧਾਨ ਗੋਪਾਲ ਥਾਪਰ ਤੇ ਜਨਰਲ ਸਕੱਤਰ ਮਨੋਜ ਰੱਤੀ ਦੀ ਅਗਵਾਈ ਵਿਚ ਨਗਰ ਕੌਾਸਲ ਕਪੂਰਥਲਾ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ...

ਪੂਰੀ ਖ਼ਬਰ »

ਰਮੀਦੀ ਵਿਖੇ ਡੇਂਗੂ ਜਾਗਰੂਕਤਾ ਕੈਂਪ

ਸੁਭਾਨਪੁਰ, 17 ਜੁਲਾਈ (ਸਤਨਾਮ ਸਿੰਘ)- ਸਿਵਲ ਸਰਜਨ ਕਪੂਰਥਲਾ ਡਾ: ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾ: ਜਸਵਿੰਦਰ ਕੁਮਾਰੀ ਐਸ.ਐਮ.ਓ. ਢਿਲਵਾਂ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਰਮੀਦੀ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਡੇਂਗੂ ਸਬੰਧੀ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਸੁਲਤਾਨਪੁਰ ਲੋਧੀ, 17 ਜੁਲਾਈ (ਨਰਿੰਦਰ ਸਿੰਘ ਸੋਨੀਆ, ਪਰਸਨ ਲਾਲ ਭੋਲਾ)- ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਟਰੱਸਟ ਸੁਲਤਾਨਪੁਰ ਲੋਧੀ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਟਰੱਸਟ ਦੇ ...

ਪੂਰੀ ਖ਼ਬਰ »

ਗੁਰਸਿਮਰਨ ਸਿੰਘ ਢਿੱਲੋਂ ਨੇ ਉਪ ਮੰਡਲ ਮੈਜਿਸਟਰੇਟ ਭੁਲੱਥ ਦਾ ਅਹੁਦਾ ਸੰਭਾਲਿਆ

ਭੁਲੱਥ, 17 ਜੁਲਾਈ (ਮਨਜੀਤ ਸਿੰਘ ਰਤਨ)- ਗੁਰਸਿਮਰਨ ਸਿੰਘ ਢਿੱਲੋਂ ਨੇ ਸਬ ਡਵੀਜ਼ਨ ਭੁਲੱਥ ਵਿਖੇ ਬਤੌਰ ਉਪ ਮੰਡਲ ਮੈਜਿਸਟਰੇਟ ਦਾ ਅਹੁਦਾ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਗੁਰਸਿਮਰਨ ਸਿੰਘ ਢਿੱਲੋਂ ਬੁਢਲਾਡਾ ਤੋਂ ਬਦਲ ਕੇ ਇਥੇ ...

ਪੂਰੀ ਖ਼ਬਰ »

ਪਿੰਡ ਸੇਚ ਤੋਂ 65 ਲੀਟਰ ਲਾਹਣ ਬਰਾਮਦ-ਦੋਸ਼ੀ ਫ਼ਰਾਰ

ਡਡਵਿੰਡੀ, 17 ਜੁਲਾਈ (ਬਲਬੀਰ ਸੰਧਾ)- ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸੇਚ ਵਿਚ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦੇ ਵਿਅਕਤੀ ਪਾਸੋਂ 65 ਲੀਟਰ ਲਾਹਣ ਬਰਾਮਦ ਕੀਤੀ ਹੈ | ਹੈੱਡ ਕਾਂਸਟੇਬਲ ਬਲਵੰਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ

ਸੁਲਤਾਨਪੁਰ ਲੋਧੀ, 17 ਜੁਲਾਈ (ਨਰਿੰਦਰ ਸਿੰਘ ਸੋਨੀਆ)- ਭਾਰਤੀ ਕਮਿਊਨਿਸਟ ਪਾਰਟੀ ਬਲਾਕ ਸੁਲਤਾਨਪੁਰ ਲੋਧੀ ਦੀ ਮੀਟਿੰਗ ਕਾਮਰੇਡ ਗਿਆਨ ਚੰਦ ਸ਼ਤਾਬਗੜ੍ਹ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਹੋਈ | ਇਸ ਮੌਕੇ ਪਾਰਟੀ ਦੀ ਹਰ ਮਹੀਨੇ ਦੀ 13 ...

ਪੂਰੀ ਖ਼ਬਰ »

ਨਸੀਰੇਵਾਲ ਸਕੂਲ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸਮਾਗਮ

ਡਡਵਿੰਡੀ, 17 ਜੁਲਾਈ (ਬਲਬੀਰ ਸੰਧਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪੰਜਾਬ 'ਚ ਨਸ਼ਿਆਂ ਨੂੰ ਜੜੋ ਖ਼ਤਮ ਕਰਨ ਲਈ ਜਾਗਿ੍ਤੀ ਲਹਿਰ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਨਸੀਰੇਵਾਲ ਵਿਖੇ ਵਰਕਸ਼ਾਪ ਲਗਾਈ ਗਈ | ਇਸ ...

ਪੂਰੀ ਖ਼ਬਰ »

ਪੰਚਾਇਤ, ਬਲਾਕ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਮੀਟਿੰਗ 25 ਨੂੰ - ਬੀਬੀ ਜਗੀਰ ਕੌਰ

ਬੇਗੋਵਾਲ, 17 ਜੁਲਾਈ (ਸੁਖਜਿੰਦਰ ਸਿੰਘ)- ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੈਦਾ ਹੋਏ ਹਾਲਾਤਾਂ ਦਾ ਜਾਇਜ਼ਾ ਲੈਣ, ਆਗਾਮੀ ਪੰਚਾਇਤੀ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਅਕਾਲੀ ਵਰਕਰਾਂ ਦੀ ਇਕ ਮੀਟਿੰਗ 25 ਜੁਲਾਈ ਨੂੰ ਬੇਗੋਵਾਲ ...

ਪੂਰੀ ਖ਼ਬਰ »

ਪਿੰਡ ਤੋਤੀ ਵਿਖੇ ਜਾਗਰੂਕਤਾ ਸੈਮੀਨਾਰ ਤੇ ਰੈਲੀ

ਸੁਲਤਾਨਪੁਰ ਲੋਧੀ, 17 ਜੁਲਾਈ (ਥਿੰਦ, ਹੈਪੀ, ਸੋਨੀਆ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸਵੱਛ ਪੰਜਾਬ, ਸਿਹਤਮੰਦ ਪੰਜਾਬ ਮੁਹਿੰਮ ਤਹਿਤ ਬਾਲ ਦੀ ਅਗਵਾਈ ਹੇਠ ਪਿੰਡ ਤੋਤੀ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਤੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਫਗਵਾੜਾ, 17 ਜੁਲਾਈ (ਹਰੀਪਾਲ ਸਿੰਘ)- ਸਥਾਨਕ ਪ੍ਰੇਮਪੁਰਾ ਮੁਹੱਲੇ ਵਿਚ ਰਹਿੰਦੇ ਇਕ ਨੌਜਵਾਨ ਦੇ ਭੇਦਭਰੀ ਹਾਲਤ ਵਿਚ ਮੌਤ ਹੋਣ 'ਤੇ ਨੌਜਵਾਨ ਦੇ ਪਰਿਵਾਰ ਵਲੋਂ ਸ਼ੰਕਾਂ ਪ੍ਰਗਟਾਉਣ 'ਤੇ ਪੁਲਿਸ ਨੇ ਮਿ੍ਤਕ ਨੌਜਵਾਨ ਦਾ ਡਾਕਟਰਾਂ ਦੇ ਪੈਨਲ ਤੋਂ ਪੋਸਟਮਾਰਟਮ ਕਰਵਾਇਆ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖਾਣ-ਪੀਣ ਵਾਲੀਆਂ 7 ਵਸਤੂਆਂ ਦੇ ਸੈਂਪਲ ਭਰੇ

ਕਪੂਰਥਲਾ, 17 ਜੁਲਾਈ (ਸਡਾਨਾ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੀ ਟੀਮ ਵਿਚ ਸ਼ਾਮਿਲ ਡਾ: ਹਰਜੋਤਪਾਲ ਸਿੰਘ ਸਹਾਇਕ ਖੁਰਾਕ ਕਮਿਸ਼ਨਰ ਤੇ ਖ਼ੁਰਾਕ ਸੁਰੱਖਿਆ ਇੰਸਪੈਕਟਰ ਸਤਨਾਮ ਸਿੰਘ ਨੇ ਆਪਣੇ ਸਾਥੀਆਂ ਨਾਲ ਜਲੰਧਰ ਰੋਡ 'ਤੇ ਅਰਬਨ ਅਸਟੇਟ ਤੇ ਸ਼ਹਿਰ ...

ਪੂਰੀ ਖ਼ਬਰ »

ਬਜ਼ੁਰਗ ਜੋੜੇ ਤੋਂ ਲੱਖਾਂ ਰੁਪਏ ਠੱਗਣ ਵਾਲੇ ਤਾਂਤਰਿਕਾਂ ਦੇ ਿਖ਼ਲਾਫ਼ ਮਾਮਲਾ ਦਰਜ

ਫਗਵਾੜਾ, 17 ਜੁਲਾਈ (ਹਰੀਪਾਲ ਸਿੰਘ)- ਬਜ਼ੁਰਗ ਜੋੜੇ ਨੂੰ ਆਪਣੇ ਝਾਂਸੇ ਦੇ ਵਿਚ ਲੈ ਕੇ ਘਰ ਵਿਚੋਂ ਖ਼ਜ਼ਾਨਾ ਕੱਢਣ ਦਾ ਲਾਲਚ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਫਗਵਾੜਾ ਵਿਚ ਤਾਂਤਰਿਕ ਦਾ ਕੰਮ ਕਰਦੇ ਚਾਰ ਵਿਅਕਤੀਆਂ ਦੇ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ...

ਪੂਰੀ ਖ਼ਬਰ »

ਨਗਰ ਨਿਗਮ ਦਫ਼ਤਰ ਵਿਖੇ ਜਥੇਬੰਦੀਆਂ ਤੇ ਮੁਲਾਜ਼ਮਾਂ ਵਲੋਂ ਰੋਸ ਧਰਨਾ

ਫਗਵਾੜਾ, 17 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਨਿਗਮ ਫਗਵਾੜਾ ਦੀਆਂ ਸਮੂਹ ਜਥੇਬੰਦੀਆਂ ਅਤੇ ਕਰਮਚਾਰੀਆਂ ਵਲੋਂ ਨਗਰ ਨਿਗਮ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਰੋਸ ਧਰਨਾ ਦਿੱਤਾ ਗਿਆ | ਇਸ ਦੌਰਾਨ ਜਥੇਬੰਦੀਆਂ ਦੇ ਮੈਂਬਰਾਂ ਨੇ ਦੱਸਿਆ ਕਿ ਦੋ ਦਿਨ ਇਹ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਮੰਗਾਂ ਸਬੰਧੀ ਅਣਮਿਥੇ ਸਮੇਂ ਲਈ ਹੜਤਾਲ ਕਰਨੀ ਪਈ ਤਾਂ ਕਰਾਂਗੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾ ਹਨ ਪੈਨਸ਼ਨ ਸਕੀਮ ਲਾਗੂ ਕਰਨਾ, ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਤੇ ਪੇ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ |


ਖ਼ਬਰ ਸ਼ੇਅਰ ਕਰੋ

ਤਰਸਯੋਗ ਹਾਲਤ 'ਚ ਹਨ ਹਲਕਾ ਭੁਲੱਥ ਦੀਆਂ ਸੰਪਰਕ ਸੜਕਾਂ

ਮਨਜੀਤ ਸਿੰਘ ਰਤਨ ਭੁਲੱਥ, 17 ਜੁਲਾਈ- ਹਲਕਾ ਭੁਲੱਥ ਦੀਆਂ ਸੰਪਰਕ ਸੜਕਾਂ ਬਹੁਤ ਹੀ ਖਸਤਾ ਹਾਲਤ ਵਿਚ ਹਨ | ਇਨ੍ਹਾਂ ਸੰਪਰਕ ਸੜਕਾਂ 'ਤੇ ਜਗ੍ਹਾ-ਜਗ੍ਹਾ ਟੋਏ ਪਏ ਹੋਏ ਹਨ ਜਿਨ੍ਹਾਂ ਤੋਂ ਲੰਘਣਾ ਰਾਹਗੀਰਾਂ ਲਈ ਬਹੁਤ ਹੀ ਕਠਨ ਹੋ ਰਿਹਾ ਹੈ | ਗਰਮੀਆਂ ਦੇ ਦਿਨਾਂ ਵਿਚ ਧੂੜ ...

ਪੂਰੀ ਖ਼ਬਰ »

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦੇ ਹੈੱਡ ਬੁਆਏ ਤੇ ਹੈੱਡ ਗਰਲ ਤੇ ਹੋਰਾਂ ਨੂੰ ਬੈਜ ਲਗਾਏ

ਕਪੂਰਥਲਾ, 17 ਜੁਲਾਈ (ਵਿ.ਪ੍ਰ.)- ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਚਰਨ ਸਿੰਘ, ਮੈਨੇਜਿੰਗ ਡਾਇਰੈਕਟਰ ਡਾ: ਬਲਜੀਤ ਕੌਰ ਤੇ ਪਿ੍ੰਸੀਪਲ ਮਧੂ ਗੋਸਵਾਮੀ ਦੀ ਅਗਵਾਈ ਵਿਚ ਸਕੂਲ ਵਿਚ ਸੀ.ਆਰ.ਐਸ. ਹੈੱਡ ...

ਪੂਰੀ ਖ਼ਬਰ »

ਭਗਵਾਨ ਵਾਲਮੀਕ ਐਕਸ਼ਨ ਕਮੇਟੀ ਵਲੋਂ ਕਮਿਸ਼ਨਰ ਨੂੰ ਮੰਗ-ਪੱਤਰ

ਫਗਵਾੜਾ, 17 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਭਗਵਾਨ ਵਾਲਮੀਕ ਐਕਸ਼ਨ ਕਮੇਟੀ ਗੁਰੂ ਹਰਗੋਬਿੰਦ ਨਗਰ ਫਗਵਾੜਾ ਦੇ ਸਮੂਹ ਮੈਂਬਰਾਂ ਦਾ ਇਕ ਵਫ਼ਦ ਪ੍ਰਧਾਨ ਧਰਮਵੀਰ ਸੇਠੀ ਅਤੇ ਜਨਰਲ ਸਕੱਤਰ ਰਾਜਪਾਲ ਘਈ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਬਖ਼ਤਾਵਰ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਮੰਗੂਪੁਰ ਸਕੂਲ ਵਿਖੇ ਬੂਟੇ ਲਗਾਏ

ਸੁਲਤਾਨਪੁਰ ਲੋਧੀ, 17 ਜੁਲਾਈ (ਨਰੇਸ਼ ਹੈਪੀ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਸਬੀਰ ਸਿੰਘ ਖਿੰਡਾ ਖੇਤੀਬਾੜੀ ਅਫ਼ਸਰ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਡਾ: ਜਸਪਾਲ ਸਿੰਘ ਧੰਜੂ ਤੇ ਯਾਦਵਿੰਦਰ ਸਿੰਘ ਬਲਾਕ ਤਕਨਾਲੋਜੀ ਮੈਨੇਜਰ ਦੀਆਂ ਟੀਮਾਂ ਵਲੋਂ ਸਰਕਾਰੀ ਹਾਈ ...

ਪੂਰੀ ਖ਼ਬਰ »

ਮਿਊਾਸੀਪਲ ਇੰਪਲਾਈਜ਼ ਯੂਨੀਅਨ ਦੇ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਵਲੋਂ ਹੜਤਾਲ

ਸੁਲਤਾਨਪੁਰ ਲੋਧੀ, 17 ਜੁਲਾਈ (ਨਰੇਸ਼ ਹੈਪੀ, ਥਿੰਦ)- ਮਿਊਾਸੀਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਥਾਨਕ ਮਿਊਾਸੀਪਲ ਇੰਪਲਾਈਜ਼ ਯੂਨੀਅਨ ਦੇ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਨੇ ਦੋ ਰੋਜ਼ਾ ਹੜਤਾਲ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਚਰਨਜੀਤ ਸਿੰਘ ...

ਪੂਰੀ ਖ਼ਬਰ »

ਕੌਾਸਲਰ ਗੁਰਬਚਨ ਸਿੰਘ ਵਾਲੀਆ ਦਾ ਸਸਕਾਰ

ਫਗਵਾੜਾ, 17 ਜੁਲਾਈ (ਟੀ. ਡੀ. ਚਾਵਲਾ)- ਸੀਨੀਅਰ ਕਾਂਗਰਸੀ ਆਗੂ ਤੇ ਕੌਾਸਲਰ ਗੁਰਬਚਨ ਸਿੰਘ ਵਾਲੀਆ ਦਾ ਬੰਗਾ ਰੋਡ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕੀਤਾ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ, ਸੋਹਣ ਲਾਲ ਬੰਗਾ, ਰਾਣੀ ਸੋਢੀ, ਹਰਜੀਤ ਸਿੰਘ ...

ਪੂਰੀ ਖ਼ਬਰ »

ਗਊਸ਼ਾਲਾ ਪ੍ਰਬੰਧਕ ਕਮੇਟੀਆਂ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ

ਫਗਵਾੜਾ, 17 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਦੀਆਂ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਵਲੋਂ ਸ੍ਰੀ ਗਬਿੰਦ ਗੋਧਾਮ ਗਊਸ਼ਾਲਾ ਸੁਖਚੈਨਆਣਾ ਸਾਹਿਬ ਰੋਡ ਦੇ ਪ੍ਰਧਾਨ ਅਨਿਲ ਦੱਤ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ...

ਪੂਰੀ ਖ਼ਬਰ »

ਪਿਰਾਮਿਡ ਇੰਟਰਨੈਸ਼ਨਲ ਕਾਲਜ ਨੇ 12 ਵਿਦਿਆਰਥੀਆਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ਕੀਤਾ ਸਾਕਾਰ

ਜਲੰਧਰ, 17 ਜੁਲਾਈ (ਅ. ਬ.)-ਪਿਰਾਮਿਡ ਇੰਟਰਨੈਸ਼ਨਲ ਕਾਲਜ ਫਗਵਾੜਾ ਦੇ ਏ.ਯੂ.ਪੀ.ਪੀ. ਤਹਿਤ 12 ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਪ੍ਰਾਪਤ ਹੋਏ ਹਨ | ਪ੍ਰੋ: ਜਤਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਏ.ਯੂ.ਪੀ.ਪੀ. ਤਹਿਤ ਵਿਦਿਆਰਥੀ ਇਕ ਸਾਲ ਪਿਰਾਮਿਡ ਇੰਟਰਨੈਸ਼ਨਲ ਕਾਲਜ ਤੇ ਦੂਜੇ ...

ਪੂਰੀ ਖ਼ਬਰ »

ਡੇਰਾ ਗੋਬਿੰਦ ਦਾਸ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਫਗਵਾੜਾ, 17 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਡੇਰਾ 108 ਸੰਤ ਬਾਬਾ ਗੋਬਿੰਦ ਦਾਸ, ਸੰਤ ਬਾਬਾ ਗੋਬਿੰਦ ਦਾਸ ਮਾਰਗ ਮੁਹੱਲਾ ਗੋਬਿੰਦਪੁਰਾ ਫਗਵਾੜਾ ਵਿਖੇ ਸਾਵਣ ਦੀ ਸੰਗਰਾਂਦ ਦਾ ਦਿਹਾੜਾ ਡੇਰੇ ਦੇ ਗੱਦੀ ਨਸੀਨ ਸੰਤ ਬਾਬਾ ਦੇਸ ਰਾਜ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਨਸ਼ਿਆਂ ਦਾ ਤਿਆਗ ਕਰਕੇ ਬਾਣੀ ਨਾਲ ਜੁੜੋ- ਸੰਤ ਕ੍ਰਿਸ਼ਨ ਨਾਥ

ਫਗਵਾੜਾ, 17 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਫੂਲ ਨਾਥ, ਸੰਤ ਬਾਬਾ ਬ੍ਰਹਮ ਨਾਥ ਨਾਨਕ ਨਗਰੀ ਜ਼ੀ.ਟੀ.ਰੋਡ ਚਹੇੜੂ ਵਿਖੇ ਅੱਜ ਸਾਵਣ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਅੰਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਦੀ ਛਤਰ ਛਾਇਆ ਹੇਠ ਅਤੇ ਮੁੱਖ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਤਹਿਤ ਅਧਿਕਾਰੀ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣ-ਮੁਹੰਮਦ ਤਇਅਬ

ਕਪੂਰਥਲਾ, 17 ਜੁਲਾਈ (ਵਿ.ਪ੍ਰ.)-72ਵੇਂ ਆਜ਼ਾਦੀ ਦਿਹਾੜੇ ਸਬੰਧੀ 15 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ | ਇਸ ਸਬੰਧੀ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਆਜ਼ਾਦੀ ਦਿਵਸ ਦੀ ਤਿਆਰੀ ਸਬੰਧੀ ਵੱਖ-ਵੱਖ ...

ਪੂਰੀ ਖ਼ਬਰ »

90 ਲੱਖ ਰੁਪਏ ਦੀ ਗਰਾਂਟ ਦੀ ਵਰਤੋਂ ਨੂੰ ਲੈ ਕੇ ਕਾਂਗਰਸ ਨੇ ਅੜਿੱਕਾ ਢਾਹਿਆ-ਅਕਾਲੀ ਆਗੂ

ਸੁਲਤਾਨਪੁਰ ਲੋਧੀ, 17 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)-ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਦੇ ਯਤਨਾਂ ਸਦਕਾ ਐਮ.ਪੀ. ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਇਤਿਹਾਸਿਕ ਨਗਰੀ ਦੇ ਪਿੰਡਾਂ ਦੇ ਵਿਕਾਸ ਲਈ ਭੇਜੀ ਗਈ 90 ਲੱਖ ਰੁਪਏ ਦੀ ਗਰਾਂਟ ਵਰਤਣ ਨੂੰ ਲੈ ਕੇ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ

ਢਿਲਵਾਂ, 17 ਜੁਲਾਈ ( ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ, ਪ੍ਰਵੀਨ ਕੁਮਾਰ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਪੂਰਥਲਾ ਅਤੇ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ: ਜਸਪ੍ਰੀਤ ਸਿੰਘ ਰੂਰਲ ਮੈਡੀਕਲ ਅਫ਼ਸਰ ਸਬਸਿਡਰੀ ਇੰਚਾਰਜ ਐਸ.ਐਚ.ਸੀ. ਧਾਲੀਵਾਲ ਬੇਟ ਦੀ ਅਗਵਾਈ ...

ਪੂਰੀ ਖ਼ਬਰ »

ਇਬਰਾਹੀਮਵਾਲ ਸਕੂਲ 'ਚ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਬੇਗੋਵਾਲ, 17 ਜੁਲਾਈ (ਸੁਖਜਿੰਦਰ ਸਿੰਘ)- ਸਾਂਝ ਕੇਂਦਰ ਸਬ ਡਵੀਜ਼ਨ ਭੁਲੱਥ, ਥਾਣਾ ਬੇਗੋਵਾਲ ਤੇ ਸਾਂਝ ਕੇਂਦਰ ਬੇਗੋਵਾਲ ਵਲੋਂ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਇਬਰਾਹੀਮਵਾਲ ਵਿਚ ਨਸ਼ਿਆਂ ਿਖ਼ਲਾਫ਼ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਨੂੰ ...

ਪੂਰੀ ਖ਼ਬਰ »

ਇੰਜ: ਬਿ੍ਜ ਮੋਹਨ ਅਖਿਲ ਭਾਰਤੀ ਗਾਹਕ ਪੰਚਾਇਤ ਦੇ ਸੂਬਾ ਪ੍ਰਧਾਨ ਬਣੇ

ਕਪੂਰਥਲਾ, 17 ਜੁਲਾਈ (ਸਡਾਨਾ)- ਅਖਿਲ ਭਾਰਤੀ ਗ੍ਰਾਹਕ ਪੰਚਾਇਤ ਦੀ ਸੂਬਾਈ ਮੀਟਿੰਗ ਜਲੰਧਰ ਵਿਖੇ ਹੋਈ ਜਿਸ ਵਿਚ ਸੂਬਾਈ ਤੇ ਜ਼ਿਲ੍ਹਾ ਪੱਧਰ ਦੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ | ਮੀਟਿੰਗ ਦੀ ਪ੍ਰਧਾਨਗੀ ਅਸ਼ੋਕ ਕੁਮਾਰ ਗਰਗ ਜਥੇਬੰਦਕ ਸਕੱਤਰ ਉੱਤਰੀ ਖੇਤਰ ਨੇ ਕੀਤੀ | ...

ਪੂਰੀ ਖ਼ਬਰ »

ਕਪੂਰਥਲਾ ਫ਼ੋਟੋਗਰਾਫ਼ਰ ਕਲੱਬ ਦੀ ਕਾਰਜਕਾਰਨੀ ਦਾ ਐਲਾਨ

ਕਪੂਰਥਲਾ, 17 ਜੁਲਾਈ (ਸਡਾਨਾ)- ਕਪੂਰਥਲਾ ਫ਼ੋਟੋਗਰਾਫ਼ਰ ਕਲੱਬ ਦੀ ਨਵੀਂ ਕਮੇਟੀ ਦੇ ਗਠਨ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਧਰਮਿੰਦਰ ਸਿੰਘ ਨੂੰ ਚੇਅਰਮੈਨ, ਬਲਵਿੰਦਰ ਸਿੰਘ ਧਾਮੀ ਨੂੰ ਪ੍ਰਧਾਨ, ਹਰਭਜਨ ਸਿੰਘ ਨਾਗਰਾ ਨੂੰ ਉਪ ਪ੍ਰਧਾਨ, ਸੋਢੀ ਵਡਾਲਾ ...

ਪੂਰੀ ਖ਼ਬਰ »

ਮਾਡਲ ਟਾਊਨ 'ਚ 11 ਦਿਨਾਂ ਤੋਂ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ

ਕਪੂਰਥਲਾ, 17 ਜੁਲਾਈ (ਸਡਾਨਾ)-ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਕਪੂਰਥਲਾ ਦਾ ਇਕ ਵਫ਼ਦ ਜਸਪਾਲ ਸਿੰਘ ਚੱਢਾ ਤੇ ਮੱਸਾ ਸਿੰਘ ਦੀ ਅਗਵਾਈ ਹੇਠ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਕੁਲਭੂਸ਼ਨ ਗੋਇਲ ਨੂੰ ਮਿਲਿਆ ਤੇ ਬੀਤੀ 14 ਜੁਲਾਈ ਤੋਂ ਮਾਡਲ ਟਾਊਨ ਵਿਖੇ ਪਾਣੀ ਦੀ ...

ਪੂਰੀ ਖ਼ਬਰ »

ਪਿ੍ੰ: ਰਾਮ ਕਿਸ਼ਨ ਬਲਾਕ ਫਗਵਾੜਾ-2 ਦੇ ਪ੍ਰਧਾਨ ਬਣੇ

ਖਲਵਾੜਾ, 17 ਜੁਲਾਈ (ਮਨਦੀਪ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਬਣਾਈ ਗਈ ਖੇਡਾਂ ਦੀ ਨਵੀਂ ਨੀਤੀ ਤਹਿਤ ਸਾਲ 2018-19 ਲਈ ਬਲਾਕ ਫਗਵਾੜਾ-2 ਦੀ ਮੀਟਿੰਗ ਪਿ੍ੰਸੀਪਲ ਰਾਮ ਕਿਸ਼ਨ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿਚ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪੀ.ਟੀ.ਆਈ, ...

ਪੂਰੀ ਖ਼ਬਰ »

ਪੁਲਿਸ ਆਮ ਲੋਕਾਂ ਨੂੰ ਤੰਗ ਕਰਨ ਦੀ ਬਜਾਏ ਨਸ਼ੇ ਦੇ ਵੱਡੇ ਮਗਰਮੱਛਾਂ ਨੂੰ ਫੜੇ–ਜਥੇਦਾਰ ਸੰਗਤਪੁਰ

ਖਲਵਾੜਾ, 17 ਜੁਲਾਈ (ਮਨਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗੀ ਪੱਧਰ ਦੀ ਮੁਹਿੰਮ ਦੇ ਸਬੰਧ 'ਚ ਪੁਲਿਸ ਮੁਲਾਜ਼ਮ ਆਮ ਲੋਕਾਂ ਅਤੇ ਦਵਾਈਆਂ ਦੇ ਵਿਕ੍ਰੇਤਾਵਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਬਜਾਏ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵੱਡੇ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਿਜ਼ ਲੀਗ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ

ਭੁਲੱਥ, 17 ਜੁਲਾਈ (ਮਨਜੀਤ ਸਿੰਘ ਰਤਨ)- ਇੰਡੀਅਨ ਐਕਸ ਸਰਵਿਸਿਜ਼ ਲੀਗ ਬਲਾਕ ਭੁਲੱਥ ਤੇ ਖ਼ੁਸ਼ਹਾਲੀ ਦੇ ਰਾਖਿਆਂ ਵਲੋਂ ਹੋਰ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਕੈਪਟਨ ਬਲਵੀਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਕਾਰਨ ਬਰਬਾਦ ਹੋ ਰਹੀ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ...

ਪੂਰੀ ਖ਼ਬਰ »

ਗਣਿਤ ਅਧਿਆਪਕ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਉਣ-ਪਿ੍ੰਸੀਪਲ ਲਾਸਾਨੀ

ਕਪੂਰਥਲਾ, 17 ਜੁਲਾਈ (ਵਿ.ਪ੍ਰ.)-ਗਣਿਤ ਅਧਿਆਪਕ ਜੇ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਉਣ ਤਾਂ ਵਿਦਿਆਰਥੀਆਂ ਦੀ ਜਿੱਥੇ ਵਿਸ਼ੇ ਵਿਚ ਦਿਲਚਸਪੀ ਵਧੇਗੀ, ਉੱਥੇ ਉਨ੍ਹਾਂ ਦੇ ਗਿਆਨ ਵਿਚ ਵੀ ਵਾਧਾ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿ੍ੰਸੀਪਲ ਗੁਰਭਜਨ ...

ਪੂਰੀ ਖ਼ਬਰ »

ਵਾਰਡ ਨੰਬਰ 32 ਚਾਚੋਕੀ ਵਿਖੇ ਬਲਾਕ ਕਾਂਗਰਸ ਸ਼ਹਿਰੀ ਦੀ ਮੀਟਿੰਗ

ਫਗਵਾੜਾ, 17 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੀ ਇਕ ਮੀਟਿੰਗ ਸ਼ਹਿਰੀ ਪ੍ਰਧਾਨ ਕੌਾਸਲਰ ਸੰਜੀਵ ਬੁੱਗਾ ਦੀ ਪ੍ਰਧਾਨਗੀ ਹੇਠ ਵਾਰਡ ਨੰ. 32 ਚਾਚੋਕੀ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ...

ਪੂਰੀ ਖ਼ਬਰ »

ਪੈਨਸ਼ਨਰਾਂ 'ਚ ਸਰਕਾਰ ਪ੍ਰਤੀ ਰੋਸ

ਸੁਲਤਾਨਪੁਰ ਲੋਧੀ, 17 ਜੁਲਾਈ (ਥਿੰਦ, ਹੈਪੀ)- ਪੰਜਾਬ ਪੈਨਸ਼ਨਲ ਐਸੋਸੀਏਸ਼ਨ ਦੀ ਮੀਟਿੰਗ ਬਲਾਕ ਪ੍ਰਧਾਨ ਪਿ੍ੰਸੀਪਲ ਕਰਨੈਲ ਸਿੰਘ ਦੀ ਅਗਵਾਈ ਹੇਠ ਆਤਮਾ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਇਕੱਤਰ ਪੈਨਸ਼ਨਰ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੰਨੀਆਂ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਹਲਕੇ 'ਚ 50 ਕਰੋੜ ਦੀ ਲਾਗਤ ਵਾਲੇ ਕੰਮ ਸ਼ੁਰੂ ਕਰਵਾਏ- ਪੱਪਾ, ਧੀਰ

ਸੁਲਤਾਨਪੁਰ ਲੋਧੀ, 17 ਜੁਲਾਈ (ਨਰੇਸ਼ ਹੈਪੀ, ਥਿੰਦ)- ਪਿਛਲੀ ਅਕਾਲੀ ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਵਿਚ ਪੰਜਾਬ ਆਰਥਿਕ ਪੱਖੋਂ ਕੰਗਾਲੀ ਦੇ ਕੰਢੇ 'ਤੇ ਪੁੱਜ ਗਿਆ ਸੀ ਜਿਸ ਨੂੰ ਲੀਹਾਂ 'ਤੇ ਲਿਆਉਣ ਉਪਰੰਤ ਡੇਢ ਸਾਲ ਦੇ ਸਮੇਂ ਤੋਂ ਬਾਅਦ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਮਾਣਕਾ ਵਿਖੇ ਵਿਕਾਸ ਕਾਰਜਾਂ ਦਾ ਵਿਧਾਇਕ ਸੋਮ ਪ੍ਰਕਾਸ਼ ਤੇ ਜਥੇਦਾਰ ਕੁਲਾਰ ਵਲੋਂ ਉਦਘਾਟਨ

ਫਗਵਾੜਾ, 17 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਪਿੰਡ ਮਾਣਕਾ ਦੇ ਪ੍ਰਵਾਸੀ ਭਾਰਤੀ ਰਾਜਵੀਰ ਸਿੰਘ ਮਾਣਕ ਯੂ. ਕੇ. ਅਤੇ ਸੁਰਿੰਦਰ ਸਿੰਘ ਮਾਣਕ ਯੂ. ਕੇ. ਵੱਲੋਂ ਆਪਣੇ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਿਤ ਕਰਨ ਦੇ ਉਪਰਾਲੇ ਨਾਲ ਪਿੰਡ ਦੇ ਸੁੰਦਰੀਕਰਨ ਲਈ ...

ਪੂਰੀ ਖ਼ਬਰ »

ਪੀਰ ਬਾਬਾ ਲੱਖ ਦਾਤਾ ਦਾ ਸਾਲਾਨਾ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੁਲਤਾਨਪੁਰ ਲੋਧੀ, 17 ਜੁਲਾਈ (ਨਰੇਸ਼ ਹੈਪੀ, ਥਿੰਦ)-ਪੀਰ ਬਾਬਾ ਲੱਖ ਦਾਤਾ ਦਾ ਸਾਲਾਨਾ ਮੇਲਾ ਮੁਹੱਲਾ ਹਕੀਮਾਂ ਸੁਲਤਾਨਪੁਰ ਲੋਧੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਸਦਕਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਨਸ਼ਿਆਂ ਦੇ ਵਿਰੋਧ 'ਚ ਮੀਟਿੰਗ

ਭੁਲੱਥ, 17 ਜੁਲਾਈ (ਮਨਜੀਤ ਸਿੰਘ ਰਤਨ)- ਡੇਰਾ ਸੰਤਸਰ ਕਮਰਾਏ (ਭੁਲੱਥ) ਵਿਖੇ ਬਾਬਾ ਦਲੇਰ ਸਿੰਘ ਤੇ ਐਾਟੀ ਨਾਰਕੋਟਿਕ ਸੈੱਲ ਦੇ ਚੇਅਰਮੈਨ ਵਿਲੀਅਮ ਸਭਰਵਾਲ ਦੀ ਪ੍ਰਧਾਨਗੀ ਹੇਠ ਨਸ਼ੇ ਦੇ ਵਿਰੋਧ ਵਿਚ ਕਾਂਗਰਸੀ ਵਰਕਰਾਂ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਵਿਸ਼ੇਸ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX