ਲੁਧਿਆਣਾ, 18 ਜੁਲਾਈ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਲੋਕ ਇਨਸਾਫ਼ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੂਬੇ ਦੇ ਬਹੁਚਰਚਿਤ ਬਹੁਕਰੋੜੀ ਸਿਟੀ ਸੈਂਟਰ ਘੋਟਾਲੇ ਦੇ ਸ਼ਿਕਾਇਤਕਰਤਾ ਸੇਵਾਮੁਕਤ ਵਿਜੀਲੈਂਸ ਅਧਿਕਾਰੀ ਕੰਵਰਜੀਤ ਸਿੰਘ ਸੰਧੂ ...
ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਦੇਸ਼ ਭੇਜਣ ਅਤੇ ਨੌਕਰੀ ਲਗਾਉਣ ਦਾ ਝਾਂਸਾ ਦੇ ਠੱਗੀ ਕਰਨ ਦੇ ਮਾਮਲੇ ਵਿਚ 6 ਵਿਦੇਸ਼ੀ ਨਾਗਰਿਕਾ ਿਖ਼ਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਸੁਰੱਖਿਆ ਮੁਲਾਜ਼ਮ ਰਨਵੀਰ ਸਿੰਘ ਦੀ ਸ਼ਿਕਾਇਤ ...
ਡੇਹਲੋਂ, 18 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਲਾਗਲੇ ਦਰਜ਼ਨਾਂ ਪਿੰਡਾਂ ਅੰਦਰ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੋਹਲੇਧਾਰ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ, ਕਿਉਂਕਿ ਕਿਸਾਨਾਂ ਦੀ ਕਈ ਏਕੜ ਝੋਨੇ ਦੀ ਫਸਲ ਪਾਣੀ ਦੀ ਮਾਰ ਹੇਠ ਆ ਕੇ ਤਬਾਅ ...
ਲੁਧਿਆਣਾ, 18 ਜੁਲਾਈ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਲੁਧਿਆਣਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ 30 ਜੁਲਾਈ ਨੂੰ ਸਰਕਾਰੀ ਕਾਲਜ ਫੇਜ਼-6 ਅਜੀਤਗੜ੍ਹ (ਮੋਹਾਲੀ) ਵਿਖੇ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਕੌਮਾਂਤਰੀ ...
ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਟਰ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 600 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ...
ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਅੱਜ ਰਾਤ ਸਥਾਨਕ ਹੈਬੋਵਾਲ ਵਿਚ ਛਾਪਾਮਾਰੀ ਕਰਕੇ ਕਰੋੜਾਂ ਰੁਪਏ ਮੁੱਲ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ | ਹਾਲ ਦੀ ਘੜੀ ਕੋਈ ਵੀ ਪੁਲਿਸ ਅਧਿਕਾਰੀ ਕੁਝ ਵੀ ਕਹਿਣ ਤੋਂ ਇਨਕਾਰ ਕਰ ...
ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਇਲਾਕੇ ਖੁੱਡ ਮੁਹੱਲਾ ਵਿਚ ਸ਼ੱਕੀ ਹਾਲਤ ਵਿਚ ਨੌਜਵਾਨ ਲੜਕੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਦੁਰਗਾ (22) ਵਜੋਂ ਕੀਤੀ ਗਈ ਹੈ | ਦੁਰਗਾ ਦਾ ਪਿਛਲੇ ਕੁਝ ਸਮੇਂ ਤੋਂ ਆਪਣੇ ਸਹੁਰੇ ਪਰਿਵਾਰ ਨਾਲ ਵਿਵਾਦ ਚੱਲ ਰਿਹਾ ਸੀ ਜਿਸ ਕਾਰਨ ਉਹ ਪੇਕੇ ਘਰ ਰਹਿ ਰਹੀ ਸੀ | ਪੁਲਿਸ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਉਹ ਪ੍ਰੇਸ਼ਾਨ ਸੀ | ਬੀਤੀ ਰਾਤ ਉਸਨੇ ਆਪਣੇ ਕਮਰੇ ਵਿਚ ਪੱਖੇ ਨਾਲ ਚੁੰਨੀ ਬੰਨ ਕੇ ਫਾਹਾ ਲਗਾਕੇ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਜਾਂਚ ਅਧਿਕਾਰੀ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 5 ਦੇ ਇਲਾਕੇ ਸ਼ਿਵਪੁਰੀ ਵਿਚ ਜੀਜੇ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਸਾਲੇ ਿਖ਼ਲਾਫ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਹ ਕਾਰਵਾਈ ਜ਼ਖ਼ਮੀ ...
ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੀਵਨ ਨਗਰ ਸਥਿਤ ਹਾਈਵੇ ਫੈਕਟਰੀ ਵਿਚ ਸ਼ੈਡ ਤੋਂ ਡਿੱਗਣ ਕਾਰਨ ਇਕ ਫੈਕਟਰੀ ਮੁਲਾਜ਼ਮ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਭੁਪਿੰਦਰ ਸਿੰਘ ਵਜੋਂ ਕੀਤੀ ਗਈ ਹੈ | ...
ਲੁਧਿਆਣਾ, 18 ਜੁਲਾਈ (ਸਲੇਮਪੁਰੀ)- ਪੰਜਾਬ ਰੋਡਵੇਜ਼/ਪਨਬੱਸ ਕੰਨਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਜੋ ਸੰਘਰਸ਼ ਸ਼ੁਰੂ ਕੀਤਾ ਗਿਆ ਸੀ ਦੇ ਤਹਿਤ ਪਿਛਲੇ ਦੋ ਦਿਨ ਤੋਂ ਪਨਬੱਸਾਂ ਦਾ ਚੱਕਾ ਜਾਮ ਸੀ, ਜੋ ਪੰਜਾਬ ਸਰਕਾਰ ਨਾਲ ਮੀਟਿੰਗ ਲਈ ਭਰੋਸਾ ਮਿਲਣ ...
ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪਿੰਡ ਤਲਵਾੜੇ ਨੇੜੇ ਜਾਂਦੇ ਗੰਦੇ ਨਾਲੇ ਵਿਚ ਡੱੁਬੇ ਦੋ ਨੌਜਵਾਨਾਂ 'ਚੋਂ ਇਕ ਦੀ ਲਾਸ਼ ਪੁਲਿਸ ਨੇ ਬਰਾਮਦ ਕਰ ਲਈ ਹੈ | ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਭੋਲਾ (15) ਅਤੇ ਉਸਦਾ ਚਾਚਾ ਨਰੇਸ਼ (18) ਤਲਵਾੜਾ ਨੇੜੇ ਜਾਂਦੇ ...
ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਨਰਸਰੀ ਵਿਚ ਪੜ੍ਹਦੀ ਇਕ ਬੱਚੀ ਨੂੰ ਡਰਾਈਵਰ ਘਰ ਛੱਡਣ ਦੀ ਥਾਂ ਬੱਸ ਵਿਚ ਹੀ ਭੁੱਲ ਗਿਆ ਜਿਸ 'ਤੇ ਬੱਚੀ ਦੀ ਹਾਲਤ ਵਿਗੜ ਗਈ | ਲੋਕਾਂ ਵੱਲੋਂ ਬੱਸ ਵਿਚ ਬੰਦ ਬੱਚੀ ਨੂੰ ਬਾਹਰ ਕੱਢਕੇ ਘਰ ...
ਲੁਧਿਆਣਾ, 18 ਜੁਲਾਈ (ਪੁਨੀਤ ਬਾਵਾ)-ਐਨ. ਐਸ. ਯੂ. ਆਈ. ਦੀ ਇਕ ਮੀਟਿੰਗ ਜਿਲ੍ਹਾ ਪ੍ਰਧਾਨ ਰਵੀ ਗਰੇਵਾਲ ਦੀ ਅਗਵਾਈ ਵਿਚ ਹਲਕਾ ਆਤਮ ਨਗਰ ਵਾਰਡ ਨੰਬਰ 48 ਵਿਖੇ ਹੋਈ¢ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੀ. ਪੀ. ਸੀ. ਸੀ. ਦੇ ਇਕਨੋਮਿਕ ਐਡ ਪੋਲੀਟੀਕਲ ਪਲੈਨਿੰਗ ਸੈੱਲ ਦੇ ...
ਲੁਧਿਆਣਾ, 18 ਜੁਲਾਈ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚ ਪਿਛਲੇ 3 ਦਿਨ ਤੋਂ ਹੋ ਰਹੀ ਬਰਸਾਤ ਕਾਰਨ ਜ਼ਿਆਦਾਤਰ ਇਲਾਕਿਆਂ ਵਿਚ ਭਰਿਆ ਪਾਣੀ ਨਿਕਲ ਜਾਣ ਦੇ ਬਾਵਜੂਦ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਟੁੱਟੀਆਂ ...
ਲੁਧਿਆਣਾ, 18 ਜੁਲਾਈ (ਕਵਿਤਾ ਖੁੱਲਰ)-ਲੋਕ ਇਨਸਾਫ਼ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ 120 ਨਸ਼ਾ ਤਸਕਰਾਂ ਦੀ ਸੂਚੀ ਕੈਪਟਨ ਅਮਰਿੰਦਰ ਸਿੰਘ ਅਤੇ ਐਸ.ਟੀ.ਐਫ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੂੰ ਸੌਾਪ ਦਿੱਤੀ | ਇਸ ਤੋਂ ਪਹਿਲਾਂ 187 ...
ਲੁਧਿਆਣਾ, 18 ਜੁਲਾਈ (ਕਵਿਤਾ ਖੁੱਲਰ)-ਡਾ. ਅੰਬੇਡਕਰ ਦਲਿਤ ਵਿਕਾਸ ਮੰਚ ਪੰਜਾਬ ਵਲੋਂ ਸੰਸਥਾ ਦੇ ਪੰਜਾਬ ਪ੍ਰਧਾਨ ਸੰਜੀਵ ਏਕਲਵਯ ਦੀ ਅਗਵਾਈ ਵਿਚ ਸਮਾਜ ਨੂੰ ਨਸ਼ਿਆਂ ਤੋਂ ਜਾਗਰੂਕ ਕਰਨ ਲਈ ਇਕ ਨਸ਼ਾ ਵਿਰੋਧੀ ਮਾਰਚ ਕੱਢਿਆ ਗਿਆ | ਇਹ ਮਾਰਚ ਬਸਤੀ ਜੋਧੇਵਾਲ ਤੋਂ ਸ਼ੁਰੂ ...
ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਵਿਚ ਧੀ ਦੇ ਵਿਆਹ ਲਈ ਪੈਸੇ ਇਕੱਠੇ ਨਾ ਹੋਣ 'ਤੇ ਪ੍ਰੇਸ਼ਾਨ ਹੋਇਆ ਪਿਓ ਸ਼ੱਕੀ ਹਾਲਤ ਵਿਚ ਲਾਪਤਾ ਹੋ ਗਿਆ | ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ...
ਡਾਬਾ/ਲੁਹਾਰਾ, 18 ਜੁਲਾਈ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਦੇ ਵਾਰਡ ਨੰ: 35 ਦੇ ਇਲਾਕਾ ਗੁਰੂ ਗੋਬਿੰਦ ਸਿੰਘ ਨਗਰ ਨਿਊ ਸ਼ਿਮਲਾਪੁਰੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਦੇ ਯਤਨਾਂ ਸਦਕਾ ਟਿਊਬਵੈਲ ਲਗਾਇਆ ਗਿਆ, ਜਿਸ ਨਾਲ ...
ਲੁਧਿਆਣਾ, 18 ਜੁਲਾਈ (ਅਮਰੀਕ ਸਿੰਘ ਬੱਤਰਾ)-ਮੇਅਰ ਸ. ਬਲਕਾਰ ਸਿੰਘ ਸੰਧੂ ਨੇ ਕਿਹਾ ਕਿ ਡਿਊਟੀ ਸਮੇਂ ਸੀਟਾਂ ਤੋਂ ਬਿਨਾ ਕਾਰਨ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਿਖ਼ਲਾਫ ਨਿਯਮਾਂ ਅਨੁਸਾਰ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ...
ਲੁਧਿਆਣਾ, 18 ਜੁਲਾਈ (ਪੁਨੀਤ ਬਾਵਾ)-ਟਰਾਂਸਪੋਰਟ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਦੇ ਲਈ ਵਪਾਰਕ ਵਾਹਨਾਂ ਦੇ ਟੈਕਸ ਤੇ ਪਾਸਿੰਗ ਆਨ ਲਾਈਨ ਦੀ ਬਜਾਏ ਹੱਥੀਂ ਰਸੀਦ ਕੱਟ ਕੇ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਇਹ ਸਹੂਲਤ 31 ਜੁਲਾਈ ਤੱਕ ਜਾਰੀ ਰਹੇਗੀ | ਪ੍ਰਾਪਤ ...
ਇਆਲੀ/ਥਰੀਕੇ, 18 ਜੁਲਾਈ (ਰਾਜ ਜੋਸ਼ੀ)-ਭਾਰਤ ਦੀ ਏਅਰ ਫੋਰਸ ਵਿਚ ਆਪਣੀ ਦੇਸ਼ ਸੇਵਾ ਕਰਦਿਆਂ 13 ਮੈਡਲ ਪ੍ਰਾਪਤ ਕਰਨ ਵਾਲੇ ਵਰੰਟ ਅਫ਼ਸਰ ਸ. ਹਰਿੰਦਰ ਸਿੰਘ ਗਰਚਾ ਜੋ ਬੀਤੀ 15 ਜੁਲਾਈ ਨੂੰ ਆਪਣੀ ਸ਼ਾਨਦਾਰ ਜਿੰਦਗੀ ਦੇ ਸਵਾਸਾਂ ਦੀ ਪੂੰਜੀ ਖਤਮ ਕਰਦਿਆਂ ਇਸ ਦੁਨਿਆਵੀ ...
ਲੁਧਿਆਣਾ, 18 ਜੁਲਾਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬੰਟੀ ਨੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਮੁਲਾਕਾਤ ਕਰਕੇ, ਉਨ੍ਹਾਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਦੇ ਲਈ ...
ਲੁਧਿਆਣਾ, 18 ਜੁਲਾਈ (ਕਵਿਤਾ ਖੁੱਲਰ)-ਮਹਾਂਨਗਰ ਵਿਚ ਜਿੱਥੇ ਪਿਛਲੇ ਤਿੰਨ ਦਿਨਾਂ ਤੋਂ ਰਿਕਾਰਡ ਤੋੜ ਮੀਂਹ ਪੈਣ ਕਾਰਨ ਸੜਕਾਂ ਤੇ ਹੋਰ ਥਾਵਾਂ ਪਾਣੀ ਨਾਲ ਭਰੀਆਂ ਹੋਈਆਂ ਹਨ ਜਿਸ ਕਾਰਨ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ ਉਥੇ ਮਹਾਂਨਗਰ ਦੇ ਪਾਰਕ ਵੀ ਪਾਣੀ ਦੀ ਓਵਰ ...
ਲੁਧਿਆਣਾ, 18 ਜੁਲਾਈ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਸਨਅਤਕਾਰਾਂ ਦੇ ਨਾਲ ਮੀਟਿੰਗ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਐਲਾਨ ਕੀਤਾ ਕਿ ਸਨਅਤਕਾਰਾਂ ਦਾ ਬਕਾਇਆ ਵੈਟ ...
ਲੁਧਿਆਣਾ, 18 ਜੁਲਾਈ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਸੁਖਪਾਲ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਵਲੋਂ ਕੌਮੀ ਖਾਦ ਸਲਾਹਕਾਰ ਪੈਨਲ ਲਈ ਨਾਮਜ਼ਦ ਕੀਤਾ ਗਿਆ ਹੈ¢ ਸ: ਭੁੱਲਰ ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੰਮਣ ਕਲਾਂ ਦੇ ਅਗਾਂਹਵਧੂ ...
ਲੁਧਿਆਣਾ, 18 ਜੁਲਾਈ (ਪੁਨੀਤ ਬਾਵਾ)-ਪਿਛਲੇ ਅਕਾਲੀ-ਭਾਜਪਾ ਗਠਜੋੜ ਸਰਕਾਰ ਸਮੇਂ ਦਾ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਾਂਗ ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਸਨਅਤਕਾਰਾਂ ਤੇ ਕਾਰੋਬਾਰੀਆਂ ਦਾ 429 ਕਰੋੜ ਰੁਪਏ ਵੈਟ ਰਿਫ਼ੰਡ ਬਕਾਇਆ ਪਿਆ ਹੈ, ਜਿਸ ਨੂੰ ਦੇਣ ਵਿੱਚ ...
ਲੁਧਿਆਣਾ, 18 ਜੁਲਾਈ (ਸਲੇਮਪੁਰੀ)- ਮੰਗਾਂ ਨੂੰ ਲੈ ਕੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ, ਜਿਸ ਤਹਿਤ ਪੰਜਾਬ ਪੈਨਸ਼ਨਰਜ਼ ਯੂਨੀਅਨ ਲੁਧਿਆਣਾ ਸ਼ਾਖਾ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਜਥੇਬੰਦੀ ਦੇ ਪ੍ਰਧਾਨ ...
ਲੁਧਿਆਣਾ, 18 ਜੁਲਾਈ (ਪੁਨੀਤ ਬਾਵਾ)-ਲੁਧਿਆਣਾ ਸਾਊਾਡ ਐਾਡ ਡੀ.ਜੇ. ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਕਿਦਵਈ ਨਗਰ ਵਿਖੇ ਪ੍ਰਧਾਨ ਜਸਬੀਰ ਸਿੰਘ ਦੂਆ ਤੇ ਚੇਅਰਮੈਨ ਗੁਰਮੀਤ ਸਿੰਘ ਕਿੱਟੂ ਦੀ ਅਗਵਾਈ ਹੇਠ ਹੋਈ | ਜਿਸ ਦੌਰਾਨ ਮੁੜ ਤੋਂ ਸਰਵਸੰਮਤੀ ਨਾਲ ਜਸਬੀਰ ਸਿੰਘ ਦੂਆ ...
ਲੁਧਿਆਣਾ, 18 ਜੁਲਾਈ (ਪੁਨੀਤ ਬਾਵਾ)-ਸਾਬਕਾ ਪ੍ਰਧਾਨ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਤੇ ਸਾਬਕਾ ਰਾਜ ਮੰਤਰੀ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਲੁਧਿਆਣਾ ਸ਼ਹਿਰ ਵਿਚੋਂ ਲੰਘ ਰਿਹਾ ਬੁੱਢਾ ਨਾਲਾ ਲੋਕਾਂ ਲਈ ਮੁਬੀਬਤ ਦਾ ਘਰ ਬਣਿਆ ਹੋਇਆ ਹੈ ...
ਲੁਧਿਆਣਾ, 18 ਜੁਲਾਈ (ਪੁਨੀਤ ਬਾਵਾ)-ਸਥਾਨਗ ਗੁਰੂ ਨਾਨਕ ਸਟੇਡੀਅਮ ਵਿਖੇ ਚੱਲ ਰਹੀ ਜ਼ਿਲ੍ਹਾ ਸਬ ਜੂਨੀਅਰ ਤੇ ਜੂਨੀਆਂ ਬਾਸਕੇਟਬਾਲ ਚੈਪੀਅਨਸ਼ਿਪ ਵਿੱਚ ਡੀ.ਏ.ਵੀ. ਪੁਲਿਸ ਸਕੂਲ, ਭੈਣੀ ਸਾਹਿਬ, ਐਚ.ਪੀ. ਸਕੂਲ, ਡੀ.ਏ.ਵੀ. ਸਕੂਲ ਪੱਖੋਵਾਲ ਰੋਡ, ਖਾਲਸਾ ਸਕੂਲ ਦੀਆਂ ਟੀਮਾਂ ...
ਲੁਧਿਆਣਾ, 18 ਜੁਲਾਈ (ਪੁਨੀਤ ਬਾਵਾ)-ਪਿਛਲੇ ਕਈ ਦਿਨਾਂ ਤੋਂ ਮੀਂਹ ਪੈਣ ਕਰਕੇ ਜਿੱਥੇ ਮਹਾਂਨਗਰ ਦੀ ਰਫ਼ਤਾਰ ਮੱਧਮ ਪੈ ਗਈ ਹੈ, ਉੱਥੇ ਹੀ ਮੀਂਹ ਨੇ ਕਾਮਿਆਂ ਦੀ ਕਾਰਖਾਨਿਆਂ ਵਿੱਚ ਆਮਦ ਵੀ ਘਟਾ ਦਿੱਤੀ ਹੈ, ਜਿਸ ਕਰਕੇ ਉਤਪਾਦਨ ਵੀ ਅੱਧਾ ਰਹਿ ਗਿਆ ਹੈ | ਪ੍ਰਾਪਤ ਜਾਣਕਾਰੀ ...
ਡਾਬਾ/ਲੁਹਾਰਾ, 18 ਜੁਲਾਈ (ਕੁਲਵੰਤ ਸਿੰਘ ਸੱਪਲ)-ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅੱਕ ਅਤੇ ਭਲਾਈ ਟਰੱਸਟ ਦੀ ਇਕ ਮੀਟਿੰਗ ਬਸੰਤ ਨਗਰ ਸ਼ਿਮਲਾਪੁਰੀ ਵਿਖੇ ਹੋਈ, ਜਿਸ ਵਿਚ ਟਰੱਸਟ ਦੇ ਕੌਮੀ ਚੈਅਰਮੈਨ ਜਸਵੰਤ ਸਿੰਘ ਵਿਸ਼ੇਸ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਹਰਭਜਨ ਸਿੰਘ ...
ਲੁਧਿਆਣਾ, 18 ਜੁਲਾਈ (ਪੁਨੀਤ ਬਾਵਾ)-ਲੁਧਿਆਣਾ ਸੰਸਕ੍ਰਿਤੀ ਸਮਾਗਮ (ਐਲ.ਐਸ.ਐਸ.) ਵੱਲੋਂ 21 ਜੁਲਾਈ ਨੂੰ ਸ਼ਾਮ 7:30 ਵਜੇ ਗੁਰੂ ਨਾਨਕ ਦੇਵ ਭਵਨ ਵਿਖੇ ਹਿੰਦੀ ਨਾਟਕ ਸਲਾਮ ਨੌਨੀ ਅੱਪਾ ਦਾ ਮੰਚਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਬਾਲੀਵੁੱਡ ਸਟਾਰ ਟਵਿੰਕਲ ਖੰਨਾ ਵੀ ਹਿੱਸਾ ...
ਲੁਧਿਆਣਾ, 18 ਜੁਲਾਈ (ਕਵਿਤਾ ਖੁੱਲਰ)-ਸਟੂਡੈਂਟ ਡੈਮੋਕ੍ਰੇਟਿਕ ਫੈਡਰੇਸ਼ਨ ਦੀ ਪੰਜਾਬ ਦੀ ਕਾਰਜਕਾਰਨੀ ਵਲੋਂ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੋਬੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਅਗਰਵਾਲ ਰਾਹੀ ਪੰਜਾਬ ਸਰਕਾਰ ਨੰੂ ਮੰਗ ਪੱਤਰ ਦਿੱਤਾ ਗਿਆ, ਜਿਸ ...
ਲੁਧਿਆਣਾ, 18 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਪਾਰਕਾਂ 'ਚ ਦਰੱਖਤਾਂ ਦੇ ਪੱਤੇ, ਝਾੜੀਆਂ ਤੋਂ ਖਾਦ ਬਣਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਖਾਦ ਪਲਾਂਟ ਲਗਾਉਣ ਦੀ ਯੋਜਨਾ ਉਲੀਕੀ ਹੈ, ਜਿਸ ਕਾਰਨ ਪਾਰਕਾਂ ਦੀ ਸਫ਼ਾਈ ਦੌਰਾਨ ਇਕੱਤਰ ਪੱਤਿਆਂ ਨੂੰ ਅੱਗ ਲਗਾਉਣ ...
ਲੁਧਿਆਣਾ, 18 ਜੁਲਾਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਤੇ ਸੋਈ ਮਾਲਵਾ ਜ਼ੋਨ 3 ਦੇ ਸਾਬਕਾ ਸਕੱਤਰ ਜਨਰਲ ਪ੍ਰਭਜੋਤ ਸਿੰਘ ਧਾਲੀਵਾਲ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਤੇ ਸ਼ੋ੍ਰਮਣੀ ਅਕਾਲੀ ...
ਗੰਨੇ ਦੇ ਰਸ ਨੂੰ ਬੋਤਲ ਬੰਦ ਕਰਨ ਲਈ ਹੋਈ ਸੰਧੀ ਮੌਕੇ ਪੀ. ਏ. ਯੂ. ਮਾਹਿਰ ਅਤੇ ਕੰਪਨੀ ਮਾਲਕ | ਤਸਵੀਰ: ਹਰਿੰਦਰ ਸਿੰਘ ਕਾਕਾ ਲੁਧਿਆਣਾ, 18 ਜੁਲਾਈ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤੀ ਤਕਨੀਕਾਂ ਦੇ ਨਿਰੰਤਰ ਪਸਾਰ ਅਤੇ ਵਪਾਰੀਕਰਨ ਲਈ ਯਤਨਸ਼ੀਲ ਹੈ | ...
ਲੁਧਿਆਣਾ, 18 ਜੁਲਾਈ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਫਤਾਵਾਰੀ ਨਾਮ ਸਿਮਰਨ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਾਇਆ ਗਿਆ | ਮੁੱਖ ਸੇਵਾਦਾਰ ਜਥੇਦਾਰ ਪਿ੍ਤਪਾਲ ਸਿੰਘ ਨੇ ਦੱਸਿਆ ...
ਲੁਧਿਆਣਾ, 18 ਜੁਲਾਈ (ਅਮਰੀਕ ਸਿੰਘ ਬੱਤਰਾ)-ਗਿੱਲ ਚੌਕ ਫਲਾਈਓਵਰ ਹਾਦਸਾਗ੍ਰਸਤ ਹੋਣ ਦੀ ਰਿਪੋਰਟ ਨਗਰ ਨਿਗਮ ਅਧਿਕਾਰੀਆਂ ਕੋਲ ਪੁਜਣ 'ਤੇ ਅਧਿਕਾਰੀਆਂ 'ਚ ਚੂਹਿਆਂ ਦਾ ਖੌਫ ਘਰ ਕਰ ਗਿਆ ਹੈ, ਕਿਉਂਕਿ ਗਿੱਲ ਚੌਕ ਹਾਦਸੇ ਦੇ ਕਾਰਨ ਰਿਪੋਰਟ 'ਚ ਚੂਹਿਆਂ ਨੂੰ ਜਿੰਮੇਵਾਰ ...
ਲੁਧਿਆਣਾ, 18 ਜੁਲਾਈ (ਸਲੇਮਪੁਰੀ)-ਡੀ.ਐਮ.ਸੀ./ਹਸਪਤਾਲ ਲੁਧਿਆਣਾ ਵਿਚ ਪੇਟ ਰੋਗਾਂ ਬਾਰੇ ਵਿਭਾਗ ਵਿਚ ਬਤੌਰ ਪ੍ਰਫੈਸਰ ਸੇਵਾਵਾਂ ਨਿਭਾਅ ਰਹੇ ਕੌਮੀ ਪੱਧਰ' ਤੇ ਪੇਟ ਰੋਗਾਂ ਦੇ ਮਾਹਿਰ ਵਜੋਂ ਨਾਮਣਾ ਖੱਟ ਚੁੱਕੇ ਡਾ: ਸੰਦੀਪ ਸਿੰਘ ਸਿੱਧੂ ਵੱਲੋਂ ਆਪਣੇ ਲੰਬੇ ਖੋਜ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX