ਤਾਜਾ ਖ਼ਬਰਾਂ


ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  8 minutes ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  26 minutes ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 1 hour ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 1 hour ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 2 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 2 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 2 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 2 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 3 hours ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ...
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 3 hours ago
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ...
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 3 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 3 hours ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 4 hours ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 4 hours ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਪਹਿਲਾ ਸਫ਼ਾ

ਫਰਿੱਜਾਂ, ਵਾਸ਼ਿੰਗ ਮਸ਼ੀਨਾਂ, ਟੈਲੀਵਿਜ਼ਨ ਸਮੇਤ 88 ਵਸਤਾਂ ਹੋਣਗੀਆਂ

• ਸਰਕਾਰ ਨੇ ਘਟਾਇਆ ਟੈਕਸ • ਜੀ.ਐਸ.ਟੀ. ਕੌ ਾਸਲ ਮੀਟਿੰਗ ਦੇ ਅਹਿਮ ਫ਼ੈਸਲੇ ਨਵੀਂ ਦਿੱਲੀ, 21 ਜੁਲਾਈ (ਪੀ. ਟੀ. ਆਈ.)-ਅਗਲੇ ਕੁਝ ਦਿਨਾਂ ਤੋਂ ਫਰਿੱਜਾਂ, ਵਾਸ਼ਿੰਗ ਮਸ਼ੀਨਾਂ, ਛੋਟੇ ਟੈਲੀਵਿਜ਼ਨ, ਜੁੱਤੀਆਂ ਤੇ ਹੋਰ ਕਈ ਚੀਜ਼ਾਂ ਸਸਤੀਆਂ ਹੋਣਗੀਆਂ ਕਿਉਂਕਿ ਜੀ. ਐਸ. ਟੀ. ...

ਪੂਰੀ ਖ਼ਬਰ »

ਕਸ਼ਮੀਰ 'ਚ ਅੱਤਵਾਦੀਆਂ ਵਲੋਂ ਪੁਲਿਸ ਜਵਾਨ ਦੀ ਅਗਵਾ ਕਰਕੇ ਹੱਤਿਆ

ਗੋਲੀਆਂ ਨਾਲ ਵਿੰਨੀ ਲਾਸ਼ ਬਰਾਮਦ ਸ੍ਰੀਨਗਰ, 21 ਜੁਲਾਈ (ਮਨਜੀਤ ਸਿੰਘ)-ਦੱਖਣੀ-ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਵਿਖੇ ਛੁੱਟੀ 'ਤੇ ਆਏ ਪੁਲਿਸ ਕਰਮੀ ਦੀ ਅੱਤਵਾਦੀਆਂ ਨੇ ਬੀਤੀ ਰਾਤ ਅਗਵਾ ਕਰਨ ਤੋਂ ਬਾਅਦ ਹੱਤਿਆ ਕਰ ਦਿੱਤੀ | ਪੁਲਿਸ ਕਰਮੀ ਦੀ ਗੋਲੀਆਂ ਨਾਲ ਵਿੰਨੀ ਲਾਸ਼ ...

ਪੂਰੀ ਖ਼ਬਰ »

ਅਮਰੀਕਾ 'ਚ ਵੱਡਾ ਕਾਲ ਸੈਂਟਰ ਘੁਟਾਲਾ

ਭਾਰਤੀ ਮੂਲ ਦੇ 21 ਵਿਅਕਤੀਆਂ ਨੂੰ 20 ਸਾਲ ਦੀ ਸਜ਼ਾ

ਨਿਊਯਾਰਕ, 21 ਜੁਲਾਈ (ਪੀ. ਟੀ. ਆਈ.)-ਅਮਰੀਕਾ ਵਿਚ ਕਰੋੜਾਂ ਡਾਲਰ ਦੇ ਕਾਲ ਸੈਂਟਰ ਘੁਟਾਲੇ ਵਿਚ ਭਾਰਤੀ ਮੂਲ ਦੇ 20 ਤੋਂ ਵੀ ਜ਼ਿਆਦਾ ਵਿਅਕਤੀਆਂ ਨੂੰ 20 ਸਾਲ ਤਕ ਕੈਦ ਦੀ ਸਜ਼ਾ ਸੁਣਾਈ ਹੈ | ਭਾਰਤ ਵਿਚ ਅਹਿਮਦਾਬਾਦ ਸਥਿਤ ਫਰਜ਼ੀ ਕਾਲ ਸੈਂਟਰ ਰਾਹੀਂ ਹਜ਼ਾਰਾਂ ਅਮਰੀਕੀ ...

ਪੂਰੀ ਖ਼ਬਰ »

ਈ.ਡੀ. ਵਲੋਂ ਵੀਰਭੱਦਰ ਸਿੰਘ ਦੇ ਪੁੱਤਰ ਿਖ਼ਲਾਫ਼ ਦੋਸ਼ ਪੱਤਰ ਦਾਖ਼ਲ

ਨਵੀਂ ਦਿੱਲੀ, 21 ਜੁਲਾਈ (ਏਜੰਸੀ)- ਇਨਫੋਰਸਮੈਂਟ ਡਿਪਾਰਟਮੈਂਟ (ਈ.ਡੀ.) ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰ ਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਦੇ ਿਖ਼ਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼-ਪੱਤਰ ਦਾਖ਼ਲ ਕੀਤਾ | ਮੁੱਖ ਜੱਜ ਅਰਵਿੰਦ ਕੁਮਾਰ ...

ਪੂਰੀ ਖ਼ਬਰ »

ਅੱਤਵਾਦ 'ਤੇ ਕਾਬੂ ਪਾਉਣ ਵਾਲੀ ਪੰਜਾਬ ਪੁਲਿਸ ਨਸ਼ਿਆਂ ਦੀ ਚੁਣੌਤੀ ਿਖ਼ਲਾਫ਼ ਵੀ ਹੋਵੇਗੀ ਸਫ਼ਲ-ਡੀ.ਜੀ.ਪੀ.

ਕਿਹਾ, ਜੇਕਰ ਕੋਈ ਪੁਲਿਸ ਮੁਲਾਜ਼ਮ ਦੋਸ਼ੀ ਪਾਇਆ ਗਿਆ ਤਾਂ ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, 21 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਮੁਖੀ ਸ੍ਰੀ ਸੁਰੇਸ਼ ਅਰੋੜਾ ਨੇ ਅੱਜ ਚੰਡੀਗੜ੍ਹ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਅੱਤਵਾਦ 'ਤੇ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਡੇਰਾ ਪ੍ਰੇਮੀਆਂ ਕੋਲੋਂ ਸੀ.ਬੀ.ਆਈ. ਵਲੋਂ ਪੁੱਛਗਿੱਛ

ਜਲੰਧਰ, 21 ਜੁਲਾਈ (ਮੇਜਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਪੰਜਾਬ ਪੁਲਿਸ ਵਲੋਂ ਦੋਸ਼ੀ ਠਹਿਰਾਏ ਫਰੀਦਕੋਟ ਦੀ ਜੇਲ੍ਹ 'ਚ ਬੰਦ ਸਿਰਸਾ ਡੇਰਾ ਪ੍ਰੇਮੀਆਂ ਕੋਲੋਂ ਸੀ. ਬੀ. ਆਈ. ਦੇ ਅਧਿਕਾਰੀਆਂ ਨੇ ਕਈ ਘੰਟੇ ਪੁੱਛਗਿੱਛ ਕੀਤੀ | ਭਰੋਸੇਯੋਗ ਸੂਤਰਾਂ ...

ਪੂਰੀ ਖ਼ਬਰ »

ਰਾਜਸਥਾਨ ਵਿਚ ਬੱਚੀ ਨਾਲ ਜਬਰ ਜਨਾਹ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਜੈਪੁਰ, 21 ਜੁਲਾਈ (ਏਜੰਸੀ)-ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਲਕਸ਼ਮਣਗੜ੍ਹ 'ਚ ਬੀਤੀ 9 ਮਈ ਨੂੰ 7 ਮਹੀਨਿਆਂ ਦੀ ਇਕ ਬੱਚੀ ਨਾਲ ਜਬਰ ਜਨਾਹ ਦੇ ਦੋਸ਼ੀ ਨੂੰ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ | ਪੋਕਸੋ ਐਕਟ 'ਚ ਸੋਧ ਦੇ ਬਾਅਦ ਫਾਂਸੀ ਦੀ ਸਜ਼ਾ ਦਾ ਇਹ ਦੇਸ਼ 'ਚ ਤੀਸਰਾ ...

ਪੂਰੀ ਖ਼ਬਰ »

ਗਊ ਤਸਕਰੀ ਦੇ ਸ਼ੱਕ 'ਚ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ

ਅਲਵਰ, 21 ਜੁਲਾਈ (ਏਜੰਸੀ)-ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਪਿੰਡ ਲੱਲਾਵੰਡੀ 'ਚ ਇਕ ਵਾਰੀ ਫੇਰ ਗਊ ਤਸਕਰੀ ਦੇ ਸ਼ੱਕ 'ਚ ਇਕ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦਾ ਨਾਂਅ ਅਕਬਰ ਦੱਸਿਆ ਜਾ ਰਿਹਾ ਹੈ ਤੇ ਉਹ ਹਰਿਆਣਾ ਦੇ ...

ਪੂਰੀ ਖ਼ਬਰ »

ਬੇਭਰੋਸਗੀ ਮਤੇ ਦਾ ਕਾਰਨ ਦੱਸਣ 'ਚ ਨਾਕਾਮ ਰਹੇ ਤਾਂ ਪੈ ਗਏ ਗਲੇ-ਮੋਦੀ

ਪ੍ਰਧਾਨ ਮੰਤਰੀ ਵਲੋਂ ਰਾਹੁਲ ਗਾਂਧੀ 'ਤੇ ਨਿਸ਼ਾਨਾ ਸ਼ਾਹਜਹਾਨਪੁਰ (ਯੂ. ਪੀ.), 21 ਜੁਲਾਈ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਸਦ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਬੇਲੋੜਾ ਗਲੇ ਮਿਲਣ ਲਈ ਉਨ੍ਹਾਂ 'ਤੇ ਹਮਲਾ ਕਰਦਿਆਂ ਕਿਹਾ ਕਿ ਕਈ ...

ਪੂਰੀ ਖ਼ਬਰ »

ਨੈਸ਼ਨਲ ਹੈਰਾਲਡ ਮਾਮਲਾ : ਸੁਬਰਾਮਨੀਅਮ ਸਵਾਮੀ ਨੇ ਬਿਆਨ ਦਰਜ ਕਰਵਾਇਆ

ਨਵੀਂ ਦਿੱਲੀ, 21 ਜੁਲਾਈ (ਜਗਤਾਰ ਸਿੰਘ)-ਨੈਸ਼ਨਲ ਹੈਰਾਲਡ ਮਾਮਲੇ 'ਚ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਅੱਜ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿਚ ਆਪਣਾ ਬਿਆਨ ਦਰਜ ਕਰਵਾਇਆ | ਵਧੀਕ ਮੈਟਰੋਪੁਲੀਟਨ ਮੈਜਿਸਟ੍ਰੇਟ ਸਮਰ ਵਿਸ਼ਾਲ ਨੇ ਸਵਾਮੀ ਦੇ ਬਿਆਨ ਦਾ ਕੁਝ ਹਿੱਸਾ ਦਰਜ ਕੀਤਾ ਅਤੇ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ 25 ਅਗਸਤ ਨੂੰ ਬਾਕੀ ਬਿਆਨ ਦਰਜ ਕੀਤੇ ਜਾਣਗੇ | ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਟਿਆਲਾ ਹਾਊਸ ਅਦਾਲਤ ਨੇ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਵਲੋਂ ਨੈਸ਼ਨਲ ਹੈਰਾਲਡ ਮਾਮਲੇ ਵਿਚ ਦਸਤਾਵੇਜਾਂ ਦੀ ਮੰਗ ਦੇ ਸਬੰਧ 'ਚ ਦਾਇਰ ਕੀਤੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ | ਇਸ ਮਾਮਲੇ 'ਚ ਸਵਾਮੀ ਨੇ ਕਾਂਗਰਸ ਪਾਸੋਂ ਕੁਝ ਕਾਗਜ਼ਾਤ ਦੇਣ ਦੀ ਮੰਗ ਕੀਤੀ ਸੀ ਪ੍ਰੰਤੂ ਅਦਾਲਤ ਨੇ ਉਨ੍ਹਾਂ ਦੀ ਇਸ ਮੰਗ ਨੂੰ ਠੁਕਰਾ ਦਿੱਤਾ ਸੀ | ਸਵਾਮੀ ਨੇ ਦੱਸਿਆ ਕਿ ਅਦਾਲਤ ਨੇ ਕਿਹਾ ਹੈ ਕਿ ਦੋਸ਼ੀ ਦੀ ਪੁਸ਼ਟੀ ਜਾਂ ਅਸਵੀਕਾਰ ਕਰਨ ਦੀ ਬਜਾਏ, ਤੁਸੀਂ ਸਬੂਤ ਨੂੰ ਖੁਦ ਗਵਾਹ ਬਣਨ ਦੇ ਲਈ ਪ੍ਰੇਰਿਤ ਕੀਤਾ ਜਾਵੇ | ਦੱਸਣਯੋਗ ਹੈ ਕਿ ਸੁਬਰਾਮਨੀਅਮ ਸਵਾਮੀ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ ਕਿ ਆਮਦਨ ਕਰ ਵਿਭਾਗ ਦੇ ਜੋ ਦਸਤਾਵੇਜ਼ ਉਨ੍ਹਾਂ ਨੂੰ ਮਿਲੇ ਹਨ, ਅਦਾਲਤ ਉਨ੍ਹਾਂ ਨੂੰ ਰਿਕਾਰਡ 'ਤੇ ਲਵੇ | ਨਾਲ ਹੀ ਨੈਸ਼ਨਲ ਹੈਰਾਲਡ ਨਾਲ ਜੁੜੇ ਕੁਝ ਦਸਤਾਵੇਜ਼ ਉਨ੍ਹਾਂ ਨੂੰ ਸੌਾਪਣ ਦਾ ਆਦੇਸ਼ ਕਾਂਗਰਸ ਨੂੰ ਦੇਵੇ | ਪਿਛਲੀ ਸੁਣਵਾਈ ਵਿਚ ਭਾਜਪਾ ਆਗੂ ਸਵਾਮੀ ਨੇ ਅਦਾਲਤ ਵਿਚ ਕੰਪਨੀ ਦੇ ਿਖ਼ਲਾਫ਼ ਆਮਦਨ ਕਰ ਦਾ ਆਦੇਸ਼ ਪੇਸ਼ ਕੀਤਾ ਸੀ |
ਸਵਾਮੀ 'ਤੇ ਰੋਕ ਲਗਾਉਣ ਲਈ ਵੋਰਾ ਅਦਾਲਤ ਪੁੱਜੇ
ਨਵੀਂ ਦਿੱਲੀ (ਏਜੰਸੀ)-ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੂੰ ਨੈਸ਼ਨਲ ਹੈਰਾਲਡ ਮਾਮਲੇ ਨਾਲ ਸਬੰਧਿਤ ਜਾਣਕਾਰੀ ਨੂੰ ਸੋਸ਼ਲ ਮੀਡੀਆ 'ਤੇ ਸਾਂਝੀ ਕਰਨ ਤੋਂ ਰੋਕਣ ਲਈ ਅੱਜ ਕਾਂਗਰਸ ਦੇ ਸੀਨੀਅਰ ਨੇਤਾ ਮੋਤੀਲਾਲ ਵੋਰਾ ਨੇ ਅਦਾਲਤ 'ਚ ਅਰਜ਼ੀ ਦਾਇਰ ਕੀਤੀ | ਸਵਾਮੀ ਨੇ ਮੋਤੀਲਾਲ ਵੋਰਾ, ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਣੇ ਹੋਰਨਾਂ ਖਿਲਾਫ਼ ਮਾਮਲਾ ਦਰਜ ਕਰਵਾਇਆ ਹੋਇਆ ਹੈ | ਵਧੀਕ ਚੀਫ਼ ਮੈਟਰੋਪੁਲੀਟਨ ਮੈਜਿਸਟ੍ਰੇਟ ਸਮਰ ਵਿਸ਼ਾਲ ਦੀ ਅਦਾਲਤ 'ਚ ਅਰਜ਼ੀ ਦਾਇਰ ਕਰਕੇ ਮੋਤੀ ਲਾਲ ਵੋਹਰਾ ਨੇ ਕਿਹਾ ਕਿ ਅਦਾਲਤ 'ਚ ਇਸ ਮਾਮਲੇ ਸਬੰਧੀ ਹਰ ਸੁਣਵਾਈ ਤੋਂ ਬਾਅਦ ਸਵਾਮੀ ਆਪਣੀ ਪ੍ਰਸਿੱਧੀ ਲਈ ਅਦਾਲਤ ਦੀ ਕਾਰਵਾਈ ਸਬੰਧੀ ਜਾਣਕਾਰੀ ਟਵਿਟਰ ਅਤੇ ਹੋਰ ਸੋਸ਼ਲ ਮੀਡੀਆ 'ਤੇ ਸਾਂਝੀ ਕਰਦੇ ਹਨ, ਜਾਂ ਮੀਡੀਆ 'ਚ ਬਿਆਨ ਜਾਰੀ ਕਰਦੇ ਹਨ | ਉਨ੍ਹਾਂ ਕਿਹਾ ਕਿ ਸਵਾਮੀ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇ |


ਖ਼ਬਰ ਸ਼ੇਅਰ ਕਰੋ

ਹਵਾਲਾ ਮਾਮਲੇ 'ਚ ਜ਼ਰਦਾਰੀ ਤੇ ਉਸ ਦੀ ਭੈਣ ਸਮੇਤ 20 ਜਣੇ ਭਗੌੜੇ ਕਰਾਰ

ਇਸਲਾਮਾਬਾਦ, 21 ਜੁਲਾਈ (ਪੀ. ਟੀ. ਆਈ.)-ਪਾਕਿ ਦੀ ਫੈਡਰਲ ਜਾਂਚ ਏਜੰਸੀ (ਐਫ. ਆਈ. ਏ.) ਨੇ ਅੱਜ 35 ਅਰਬ ਰੁਪਏ ਦੀ ਹਵਾਲਾ ਰਾਸ਼ੀ ਮਾਮਲੇ 'ਚ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਉਨ੍ਹਾਂ ਦੀ ਭੈਣ ਸਮੇਤ 20 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਐਫ. ਆਈ. ਏ. ਨੇ ਇਕ ...

ਪੂਰੀ ਖ਼ਬਰ »

ਮਰੀਅਮ ਵਲੋਂ ਸਿਹਾਲਾ ਵਿਸ਼ਰਾਮ ਘਰ 'ਚ ਜਾਣ ਤੋਂ ਇਨਕਾਰ

ਇਸਲਾਮਾਬਾਦ, 21 ਜੁਲਾਈ (ਪੀ. ਟੀ. ਆਈ.)- ਜੇਲ੍ਹ 'ਚ ਬੰਦ ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਬੇਟੀ ਮਰੀਅਮ ਨੇ ਸਿਹਾਲਾ ਵਿਸ਼ਰਾਮ ਘਰ 'ਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ | ਮੀਡੀਆ ਦੀ ਇਕ ਰਿਪੋਰਟ ਮੁਤਾਬਿਕ ਮਰੀਅਮ ਦਾ ਕਹਿਣਾ ਹੈ ਕਿ ਉਹ ਆਪਣੇ ਪਤੀ ਤੇ ਪਿਤਾ ...

ਪੂਰੀ ਖ਼ਬਰ »

ਪਾਕਿ ਚੋਣਾਂ 'ਚ ਲਸ਼ਕਰ ਨਾਲ ਜੁੜੇ ਉਮੀਦਵਾਰਾਂ 'ਤੇ ਅਮਰੀਕਾ ਚਿੰਤਤ

ਇਸਲਾਮਾਬਾਦ, 21 ਜੁਲਾਈ (ਏਜੰਸੀ)- ਅਮਰੀਕੀ ਵਿਦੇਸ਼ ਵਿਭਾਗ ਨੇ ਪਾਕਿਸਤਾਨ ਦੀਆਂ ਆਮ ਚੋਣਾਂ 'ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ(ਐਲ.ਏ.ਟੀ.) ਨਾਲ ਜੁੜੇ ਲੋਕਾਂ ਦੇ ਹਿੱਸਾ ਲੈਣ 'ਤੇ ਚਿੰਤਾ ਪ੍ਰਗਟਾਈ ਹੈ | ਡੋਨ ਨਿਊਜ਼ ਮੁਤਾਬਕ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਜੂਨ 'ਚ ...

ਪੂਰੀ ਖ਼ਬਰ »

ਜਲੇਬੀ ਬਾਬਾ ਨੇ ਕੀਤਾ 120 ਔਰਤਾਂ ਨਾਲ ਜਬਰ ਜਨਾਹ

ਵੀਡੀਓ ਵਾਇਰਲ ਹੋਣ ਤੋਂ ਬਾਅਦ ਆਇਆ ਮਾਮਲਾ ਸਾਹਮਣੇ ਚੰਡੀਗੜ੍ਹ, 21 ਜੁਲਾਈ (ਪੀ. ਟੀ. ਆਈ.)-ਫਤਿਆਬਾਦ ਪੁਲਿਸ ਨੇ ਆਪੇ ਬਣੇ ਇਕ ਧਰਮੀ ਗੁਰੂ ਨੂੰ ਆਪਣੀਆਂ ਚੇਲੀਆਂ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਹੇਠ ਗਿ੍ਫ਼ਤਾਰ ਕੀਤਾ ਹੈ | ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਣ ...

ਪੂਰੀ ਖ਼ਬਰ »

ਲੁਟੇਰੇ 9 ਲੱਖ ਨਾਲ ਭਰੀ ਏ.ਟੀ.ਐਮ. ਮਸ਼ੀਨ ਲੈ ਕੇ ਫ਼ਰਾਰ

ਹਿਸਾਰ, 21 ਜੁਲਾਈ (ਅਜੀਤ ਬਿਊਰੋ)-ਸ਼ਹਿਰ 'ਚ ਬਦਮਾਸ਼ਾਂ ਦੇ ਹੌਸਲੇ ਏਨੇ ਬੁਲੰਦ ਹੁੰਦੇ ਜਾ ਰਹੇ ਹਨ ਕਿ ਚੋਰ ਏ.ਟੀ.ਐਮ. ਮਸ਼ੀਨ ਹੀ ਲੈ ਕੇ ਫ਼ਰਾਰ ਹੋ ਗਏ | ਅਜਿਹੀ ਹੀ ਇਕ ਘਟਨਾ 'ਚ ਬਦਮਾਸ਼ ਸੈਕਟਰ 16-17 ਦੀ ਮਾਰਕੀਟ 'ਚ ਸਥਾਪਤ ਬੈਂਕ ਦੇ ਸੁਰੱਖਿਆ ਗਾਰਡ ਨੂੰ ਬੰਨ੍ਹ ਕੇ ...

ਪੂਰੀ ਖ਼ਬਰ »

ਨੋਇਡਾ 'ਚ ਨਿਰਮਾਣ ਅਧੀਨ ਇਮਾਰਤ ਦੀ ਦੀਵਾਰ ਡਿੱਗੀ-ਬੱਚੇ ਦੀ ਮੌਤ

ਨੋਇਡਾ, 21 ਜੁਲਾਈ (ਪੀ.ਟੀ.ਆਈ.)-ਨੋਇਡਾ ਦੇ 63 ਸੈਕਟਰ 'ਚ ਨਿਰਮਾਣ ਅਧੀਨ ਇਮਾਰਤ ਦੀ ਕੰਧ ਡਿੱਗਣ ਨਾਲ ਇਕ 2 ਸਾਲਾ ਲੜਕੇ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖ਼ਮੀ ਹੋ ਗਏ | ਐਸ.ਪੀ.(ਸ਼ਹਿਰੀ) ਰਾਜੀਵ ਕੁਮਾਰ ਸਿੰਘ ਨੇ ਦੱਸਿਆ ਕਿ ਪੁਲਿਸ ਥਾਣਾ ਫ਼ੇਸ-3 ਅਧੀਨ ਆਉਂਦੇ ਸੈਕਟਰ 63 ਏ 'ਚ ਇਮਾਰਤ ...

ਪੂਰੀ ਖ਼ਬਰ »

ਚਾਰ ਭਾਜਪਾ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਿਖ਼ਲਾਫ਼ ਮਰਿਆਦਾ ਨੋਟਿਸ ਜਮ੍ਹਾਂ ਕਰਵਾਇਆ

ਨਵੀਂ ਦਿੱਲੀ, 21 ਜੁਲਾਈ (ਪੀ. ਟੀ. ਆਈ.)-ਚਾਰ ਭਾਜਪਾ ਸੰਸਦ ਮੈਂਬਰਾਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਿਖ਼ਲਾਫ਼ ਇਕ ਮਰਿਆਦਾ ਨੋਟਿਸ ਦਾਇਰ ਕਰਵਾਇਆ ਹੈ ਜਿਸ 'ਚ ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ...

ਪੂਰੀ ਖ਼ਬਰ »

ਅਗਲੀਆਂ ਆਮ ਚੋਣਾਂ ਲਈ ਐਨ.ਡੀ.ਏ. 'ਚ ਸ਼ਾਮਿਲ ਨਹੀਂ ਹੋਵੇਗੀ ਟੀ.ਡੀ.ਪੀ.-ਚੰਦਰਬਾਬੂ

ਨਵੀਂ ਦਿੱਲੀ, 21 ਜੁਲਾਈ (ਪੀ.ਟੀ.ਆਈ.)-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਟੀ.ਡੀ.ਪੀ. ਦੇ ਪ੍ਰਧਾਨ ਚੰਦਰਬਾਬੂ ਨਾਇਡੂ ਨੇ ਅੱਜ ਕਿਹਾ ਕਿ ਭਾਜਪਾ ਜੇਕਰ 2019 ਦੀਆਂ ਆਮ ਚੋਣਾਂ ਲਈ ਸੰਪਰਕ ਕਰਦੀ ਵੀ ਹੈ ਤਾਂ ਵੀ ਉਨ੍ਹਾਂ ਦੀ ਪਾਰਟੀ ਐਨ. ਡੀ. ਏ. 'ਚ ਸ਼ਾਮਿਲ ਨਹੀਂ ਹੋਵੇਗੀ | ...

ਪੂਰੀ ਖ਼ਬਰ »

ਬੇਵਸਾਹੀ ਦੇ ਨਤੀਜੇ 2019 'ਚ ਦੁਹਰਾਏ ਨਹੀਂ ਜਾਣਗੇ-ਮਮਤਾ

ਕੋਲਕਾਤਾ, 21 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ ਵਿਖੇ 25ਵੀਂ ਸ਼ਹੀਦ ਰੈਲੀ 'ਚ ਲੱਖਾਂ ਲੋਕਾਂ ਦੇ ਇਕੱਠ 'ਚ ਜਿਥੇ ਲੋਕਾਂ ਨੂੰ ਸਹੁੰ ਚੁਕਾਉਂਦਿਆਂ ਕਿਹਾ ਕਿ 2019 'ਚ ਰਾਜ ਦੀਆਂ ਸਾਰੀਆਂ ਸੀਟਾਂ ਤਿ੍ਣਮੂਲ ਹਾਸਲ ਕਰੇਗੀ | ਉਥੇ ...

ਪੂਰੀ ਖ਼ਬਰ »

ਫਾਰੂਕ ਅਬਦੁੱਲਾ ਨੂੰ 29 ਅਗਸਤ ਤੋਂ ਪਹਿਲਾਂ ਪੇਸ਼ ਹੋਣ ਦੇ ਨਿਰਦੇਸ਼

ਸ੍ਰੀਨਗਰ, 21 ਜੁਲਾਈ (ਪੀ. ਟੀ. ਆਈ.)-ਇਥੋਂ ਦੀ ਇਕ ਅਦਾਲਤ ਨੇ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ (ਜੇ.ਕੇ.ਸੀ.ਏ.) 'ਚ ਬਹੁ-ਕਰੋੜੀ ਘੁਟਾਲੇ ਸਬੰਧੀ ਜ਼ਮਾਨਤ ਮੰਗਣ ਤੋਂ ਪਹਿਲਾਂ ਨੈਸ਼ਨਲ ਕਾਨਫ਼ਰੰਸ (ਐਨ. ਸੀ.) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੂੰ 29 ਅਗਸਤ ਤੋਂ ਪਹਿਲਾਂ ਖ਼ੁਦ ...

ਪੂਰੀ ਖ਼ਬਰ »

31 ਜੁਲਾਈ ਤੋਂ ਬਾਅਦ ਆਮਦਨ ਕਰ ਭਰਨ 'ਤੇ 5,000 ਰੁ: ਜੁਰਮਾਨਾ

ਨਵੀਂ ਦਿੱਲੀ, 21 ਜੁਲਾਈ (ਏਜੰਸੀ)-ਜੇਕਰ ਤੁਸੀਂ ਹੁਣ ਤਕ ਆਮਦਨ ਕਰ ਰਿਟਰਨ ਜਮ੍ਹਾ ਨਹੀਂ ਕੀਤਾ ਤਾਂ ਹੁਣ ਹੋਰ ਦੇਰ ਨਾ ਕਰੋ, ਕਿਉਂਕਿ ਜੁਰਮਾਨਾ ਰਹਿਤ ਆਮਦਨ ਕਰ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ 31 ਜੁਲਾਈ 2018 ਹੈ | ਇਸ ਤੋਂ ਬਾਅਦ ਆਮਦਨ ਕਰ ਦਾਖ਼ਲ ਕਰਨ ਵਾਲਿਆਂ ਨੂੰ 5,000 ਰੁਪਏ ...

ਪੂਰੀ ਖ਼ਬਰ »

ਰਾਹੁਲ ਤੋ ਬੱਚਾ ਹੈ ਜੀ

'ਉਸ ਆਦਮੀ ਮੇਂ ਬੱਚੋਂ ਕੀ ਆਦਤੇਂ ਸਭ ਮੌਜੂਦ ਹੈ, ਪਰ ਹਾਰ ਕਰ ਜੀਤਨੇ ਕਾ ਹੁਨਰ ਭੀ ਖ਼ੂਬ ਹੈ |' ਇਸ ਸ਼ੁੱਕਰਵਾਰ ਸੰਸਦ 'ਚ ਮੋਦੀ ਸਰਕਾਰ ਿਖ਼ਲਾਫ਼ ਆਇਆ ਪਹਿਲਾ ਬੇਵਸਾਹੀ ਬਿੱਲ ਭਲੇ ਹੀ ਮੂਧੇ ਮੂੰਹ ਲਟਕ ਗਿਆ ਹੋਵੇ, ਪਰ ਪੂਰੇ ਦਿਨ ਚੱਲੇ ਇਸ ਸਿਆਸੀ ਨਾਟਕ ਨੇ ਕਈ ਹਕੀਕਤਾਂ ...

ਪੂਰੀ ਖ਼ਬਰ »

ਵਸੁੰਧਰਾ ਤੋਂ ਘਬਰਾਈ ਸ਼ਾਹ ਸਲਤਨਤ

'5 ਸਾਲੋਂ ਸੇ ਜਬ ਨਸੀਬੀ ਨੇ ਮੁੱਖ ਫ਼ੇਰਾ ਹੁਆ ਹੈ, ਅਬ ਡੂੰਡ ਕਰ ਸੂਰਜ ਕੋ ਲਾਏ ਹੈ ਜਬ ਸਵੇਰਾ ਹੁਆ ਹੈ |' ਭਾਜਪਾ ਸੰਗਠਨ ਦੀ ਰਿਪੋਰਟ ਮੱਧ ਪ੍ਰਦੇਸ਼ ਅਤੇ ਰਾਜਸਥਾਨ ਚੋਣਾਂ ਨੂੰ ਲੈ ਕੇ ਜ਼ਿਆਦਾ ਉਤਸ਼ਾਹ ਪੈਦਾ ਕਰਨ ਵਾਲੀ ਨਹੀਂ ਹੈ | ਭਾਜਪਾ ਦੇ ਮੁੱਖ ਆਗੂਆਂ ਨੇ ਤੈਅ ਕੀਤਾ ...

ਪੂਰੀ ਖ਼ਬਰ »

ਪਰ ਨਾਇਡੂ ਨਹੀਂ ਮੰਨੇ

'ਰਿਸ਼ਤੋਂ ਕੇ ਸਫ਼ਰ ਮੇਂ ਜ਼ਰਾ ਸੰਭਲ ਕਰ ਚਲਾ ਕਰੀਏ, ਨਾ ਜਾਨੇ ਕਿਸ ਮੋੜ ਪਰ ਕੌਨ ਦਗਾ ਦੇ ਜਾਏਗਾ | ਕੱਲ੍ਹ ਤਕ ਜੋ ਹਮਸਫ਼ਰ ਥਾ, ਮੰਜ਼ਿਲ ਸਾਥ ਲੇ ਜਾਇਗਾ, ਰਸਤਾ ਜੇ ਛੋਡ ਜਾਏਗਾ |' ਬੇਵਸਾਹੀ ਬਿੱਲ ਸੰਸਦ 'ਚ ਆਉਣ ਤੋਂ ਠੀਕ ਇਕ ਦਿਨ ਪਹਿਲਾਂ ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ...

ਪੂਰੀ ਖ਼ਬਰ »

ਪ੍ਰੋਫ਼ੈਸਰ ਦੀ ਜਮਾਤ ਤੋਂ ਗੈਰ-ਹਾਜ਼ਰ ਅਿਖ਼ਲੇਸ਼

ਇਨ੍ਹਾਂ ਦਿਨਾਂ 'ਚ ਪ੍ਰੋਫ਼ੈਸਰ ਰਾਮ ਗੋਪਾਲ ਯਾਦਵ ਕਾਫ਼ੀ ਚਿੰਤਤ ਹਨ ਕਿ ਅਿਖ਼ਲੇਸ਼ ਹੁਣ ਉਨ੍ਹਾਂ ਦੀ ਹਰ ਗੱਲ ਨਹੀਂ ਮੰਨਦੇ ਹਨ | ਲੋਕ ਸਭਾ 'ਚ ਹੋਣ ਵਾਲੇ ਬੇਵਸਾਹੀ ਬਿੱਲ 'ਤੇ ਇਕ ਚੈਨਲ ਦੇ ਰਿਪੋਰਟਰ ਨੇ ਪ੍ਰੋਫ਼ੈਸਰ ਸਾਬ ਨੂੰ ਛੱਡ ਦਿੱਤਾ ਅਤੇ ਉਨ੍ਹਾਂ ਤੋਂ ਪੁੱਛ ...

ਪੂਰੀ ਖ਼ਬਰ »

ਅਕਸ਼ੇ ਦੀ ਵਧੀ ਮੰਗ

ਬਾਲੀਵੁੱਡ ਸਟਾਰ ਅਕਸ਼ੇ ਕੁਮਾਰ ਇਕ ਨਵੇਂ ਭਗਵਾਂ ਅਵਤਾਰ 'ਚ ਨਜ਼ਰ ਆ ਸਕਦੇ ਹਨ, ਸੂਤਰਾਂ ਮੁਤਾਬਕ ਅਕਸ਼ੇ ਕੁਮਾਰ ਸਣੇ ਕਈ ਹੋਰ ਬਾਲੀਵੁੱਡ ਸਿਤਾਰੇ ਵੀ ਭਾਜਪਾ ਦੀ ਅਗਵਾਈ ਕਰਨ ਦੇ ਸੰਪਰਕ 'ਚ ਹਨ ਅਤੇ ਉਨ੍ਹਾਂ ਨੂੰ 2019 ਦੀਆਂ ਲੋਕ ਸਭਾ ਚੋਣਾਂ 'ਚ ਮੈਦਾਨ 'ਚ ਉਤਾਰਿਆ ਜਾ ...

ਪੂਰੀ ਖ਼ਬਰ »

ਨਵਾਂ ਰਾਜ ਹੋਵੇਗਾ ਵਿਦਰਭ

'ਖ਼ਾਮੋਸ਼ੀਓਾ ਸੇ ਰਾਤ ਭਰ ਰਿਸ਼ਤੋਂ ਕੇ ਦਰਦ ਕੋ ਤਾਪਾ ਹੈ ਹਮਨੇ, ਬੁਝਤੀ ਰਾਖ਼ੋਂ ਸੇ ਹੀ ਉਮੀਦੋਂ ਕੇ ਦੀਏ ਜਲਾਏ ਹੈਂ ਹਮਨੇ |' ਕੀ ਜਲਦੀ ਹੀ ਵਿਦਰਭ ਦੇ ਰੂਪ 'ਚ ਇਕ ਨਵੇਂ ਰਾਜ ਦਾ ਸੁਪਨਾ ਸੱਚ ਹੋਵੇਗਾ? ਅੰਦਾਜ਼ੇ ਇਸ ਗੱਲ ਦੇ ਲਗਾਏ ਜਾ ਰਹੇ ਹਨ ਕਿ ਨਾਗਪੁਰ 'ਚ ਛੇਤੀ ਨਾਲ ...

ਪੂਰੀ ਖ਼ਬਰ »

...ਅਤੇ ਅੰਤ 'ਚ

'ਸਿਆਸਤ ਤੋ ਤਲਵਾਰ ਕੀ ਧਾਰ ਪਰ ਚਲਤੀ ਹੈ, ਜੋ ਗਰਦਨ ਝੁਕਤੀ ਹੈ, ਵਹੀ ਕਟਤੀ ਹੈ |' ਸੋ ਕਾਂਗਰਸ ਦੀ ਮੁੱਖਧਾਰਾ ਦੀ ਰਾਜਨੀਤੀ ਤੋਂ ਅਲੱਗ ਕਰ ਦਿੱਤੇ ਗਏ ਸਲਮਾਨ ਖੁਰਸ਼ੀਦ ਨੇ ਨਵਾਂ ਪੈਂਤੜਾ ਚੱਲਿਆ, ਹੁਣ ਉਹ ਕਾਂਗਰਸ 'ਚ ਮੁਸਲਿਮ ਰਾਜਨੀਤੀ ਦੇ ਨਵੇਂ ਰਹਿਨੁਮਾ ਦੇ ਤੌਰ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX