ਤਾਜਾ ਖ਼ਬਰਾਂ


ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  6 minutes ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  17 minutes ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  48 minutes ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  56 minutes ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  35 minutes ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  about 1 hour ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  about 1 hour ago
ਮਾਹਿਲਪੁਰ, 21 ਫਰਵਰੀ (ਦੀਪਕ ਅਗਨੀਹੋਤਰੀ)- ਸਲਾਨਾ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਦੇ ਪ੍ਰੋਜੈਕਟ 'ਪੜ੍ਹੋ ਪੰਜਾਬ' ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਦਾ ਦੋਸ਼...
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 1 hour ago
ਲੋਪੋਕੇ 21 ਫਰਵਰੀ (ਗੁਰਵਿੰਦਰ ਸਿੰਘ ਕਲਸੀ )-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੁਗਾਵਾਂ ਦੇ ਪਿੰਡ ਟਪਿਆਲਾ ਵਿਖੇ 18 ਮਹੀਨਾ ਪਹਿਲਾਂ ਵਾਪਰੇ ਗੋਲੀ ਕਾਂਡ ਜਿਸ 'ਚ ਇੱਕ ਸੁਖਦੇਵ ਸਿੰਘ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋ ਗਏ ਸਨ ਇਸ ਸਬੰਧੀ ਪੁਲਿਸ ਥਾਣਾ ...
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  about 1 hour ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪਾਰਟੀ ਦੇ ਦਫ਼ਤਰ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਹ ਜਾਣਕਾਰੀ ਦੇ ਦਿੱਤੀ ਹੈ ਕਿ ਉਹ ਅੱਜ ਚੰਡੀਗੜ੍ਹ 'ਚ ਹੀ ਹਨ ਗ੍ਰਿਫ਼ਤਾਰ ਕਰਨਾ ਹੈ ਤਾਂ ਕਰ ਲੈਣ.....
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਐਤਵਾਰ ਤੋਂ ਆਸਟ੍ਰੇਲੀਆ ਦੇ ਖ਼ਿਲਾਫ਼ ਸ਼ੁਰੂ ਹੋ ਰਹੇ ਟੀ 20 ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਭਾਰਤੀ ਟੀਮ ਦੇ ਹਾਰਦਿਕ ਪਾਂਡੇ ਕਮਰ 'ਚ ਦਰਦ ਦੀ ਸ਼ਿਕਾਇਤ ਕਾਰਣ ਇਕ ਦਿਨਾਂ ...
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  about 2 hours ago
ਜਲੰਧਰ, 21 ਫਰਵਰੀ (ਅ. ਬ.)- ਪਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਮਸ਼ਹੂਰ ਗਾਇਕ ਹੰਸ ਰਾਜ ਹੰਸ ਦੇ ਛੋਟੇ ਪੁੱਤਰ ਯੁਵਰਾਜ ਹੰਸ ਅੱਜ ਵਿਆਹ ਦੇ ਬੰਧਨ 'ਚ ਬੱਝ ਗਏ। ਉਨ੍ਹਾਂ ਨੇ ਟੀ. ਵੀ. ਮਸ਼ਹੂਰ ਅਦਾਕਾਰਾ ਮਾਨਸੀ ਸ਼ਰਮਾ ਨਾਲ ਜਲੰਧਰ...
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  about 2 hours ago
ਸ੍ਰੀਨਗਰ, 21 ਫਰਵਰੀ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਕਹਿਣਾ ਹੈ ਇੱਕ ਸੋਚੀ-ਸਮਝੀ ਸਾਜ਼ਿਸ਼ ਦੇ ਤਹਿਤ ਇੱਕ ਪੂਰੀ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਸ਼ਮੀਰੀਆਂ ਨੂੰ...
ਹਰਸਿਮਰਤ ਬਾਦਲ ਨੇ ਬਠਿੰਡਾ 'ਚ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ
. . .  about 2 hours ago
ਬਠਿੰਡਾ, 21 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਵਿਖੇ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ। ਇਸ ਮੌਕੇ ਉਨ੍ਹਾਂ ਨੇ ਇੰਜੀਨੀਅਰਾਂ ਨਾਲ ਗੱਲਬਾਤ ਕਰਕੇ ਪ੍ਰਾਜੈਕਟ ਨੂੰ ਛੇਤੀ...
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਸੰਬੰਧੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਕੱਲ੍ਹ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਸੁਪਰੀਮ ਕੋਰਟ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਦੇਸ਼ ਦੇ ਹੋਰ ਹਿੱਸਿਆ 'ਚ ਕਸ਼ਮੀਰੀਆਂ 'ਤੇ ਹੋਣ ਵਾਲੇ ਕਥਿਤ ਹਮਲਿਆਂ 'ਤੇ ਰੋਕ ਲਗਾਉਣ ਸੰਬੰਧੀ ਪਟੀਸ਼ਨ 'ਤੇ ਸੁਣਵਾਈ ....
ਛੱਤੀਸਗੜ੍ਹ 'ਚ ਨਕਸਲੀਆਂ ਨਾਲ ਮੁਠਭੇੜ ਦੌਰਾਨ ਇੱਕ ਜਵਾਨ ਜ਼ਖ਼ਮੀ
. . .  about 3 hours ago
ਰਾਏਪੁਰ, 21 ਫਰਵਰੀ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਨਕਸਲੀਆਂ ਨਾਲ ਮੁਠਭੇੜ ਦੌਰਾਨ ਸੀ. ਆਰ. ਪੀ. ਐੱਫ. ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਸੀ. ਆਰ. ਪੀ. ਐੱਫ., ਕੋਬਰਾ ਅਤੇ ਸੂਬਾ ਪੁਲਿਸ...
ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਕੈਪਟਨ ਸਰਕਾਰ- ਚੀਮਾ
. . .  about 3 hours ago
ਐੱਸ.ਪੀ.ਸਲਵਿੰਦਰ ਸਿੰਘ ਨੂੰ ਮਾਣਯੋਗ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ
. . .  about 3 hours ago
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 7 ਮਾਰਚ ਤੱਕ ਮੁਲਤਵੀ
. . .  about 3 hours ago
ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਹਵਾਈ ਮਾਰਗ ਰਾਹੀਂ ਸ੍ਰੀਨਗਰ ਜਾਣਗੇ ਜਵਾਨ
. . .  about 3 hours ago
ਮਮਦੋਟ ਵਿਖੇ ਕਰਿਆਨੇ ਦੀ ਦੁਕਾਨ 'ਚੋਂ ਲੱਖਾਂ ਦੇ ਸਮਾਨ ਦੀ ਚੋਰੀ ਕਰ ਕੇ ਫ਼ਰਾਰ ਹੋਏ ਲੁਟੇਰੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਪਹਿਲੇ ਅਪਰਾਧੀ ਉਹ ਹੁੰਦੇ ਹਨ, ਜਿਹੜੇ ਅਪਰਾਧ ਕਰਦੇ ਹਨ ਤੇ ਦੂਜੇ ਉਹ ਹੁੰਦੇ ਹਨ, ਜਿਹੜੇ ਅਪਰਾਧ ਹੋਣ ਦਿੰਦੇ ਹਨ। -ਫੁੱਲਰ

ਹੁਸ਼ਿਆਰਪੁਰ / ਮੁਕੇਰੀਆਂ

ਪਿਆਰ ਭਰੀ ਰਾਜਨੀਤੀ ਦਾ ਸੰਦੇਸ਼ ਸੀ ਰਾਹੁਲ ਗਾਂਧੀ ਦੀ ਜੱਫੀ-ਤਿਵਾੜੀ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਸੰਸਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਈ ਗਈ ਜੱਫੀ ਪ੍ਰੇਮ ਭਾਵ ਭਰੀ ਰਾਜਨੀਤੀ ਕੀਤੇ ਜਾਣ ਦਾ ਸੰਦੇਸ਼ ਸੀ, ਇਸ ਨੂੰ ਬੇਵਜ੍ਹਾ ਰਾਜਨੀਤਕ ਮੁੱਦਾ ਬਣਾਉਣ ਦੀ ਜੁਗਤ ਲੜਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ

ਗੜ੍ਹਸ਼ੰਕਰ, 21 ਜੁਲਾਈ (ਸੁਮੇਸ਼ ਬਾਲੀ)-ਸ਼ਹਿਰ ਦੇ ਵਾਰਡ ਨੰ: 10 ਦੇ ਵਸਨੀਕ ਸੁਰਜੀਤ ਕੁਮਾਰ ਪੁੱਤਰ ਰਾਮਜੀ ਦਾਸ ਵਲੋਂ ਦੇਰ ਰਾਤ ਆਪਣੇ ਘਰ 'ਚ ਹੀ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਇਸ ਮਾਮਲੇ 'ਚ ਪੁਲਿਸ ਥਾਣਾ ਗੜ੍ਹਸ਼ੰਕਰ ਨੇ ਸੁਰਜੀਤ ਕੁਮਾਰ ਦੀ ...

ਪੂਰੀ ਖ਼ਬਰ »

ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਬੰਧ ਮੁਕੰਮਲ-ਡੀ. ਸੀ.

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਹੁਸ਼ਿਆਰਪੁਰ ਦੇ ਕਰੀਬ 8 ਸੰਵੇਦਨਸ਼ੀਲ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਡਰੇਨੇਜ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਕਿ ਸੰਭਾਵੀ ਹੜਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ 'ਚ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਸਬੰਧਿਤ ਪਿੰਡਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਇਨ੍ਹਾਂ ਦੇ ਜਲਦੀ ਹੱਲ ਕਰਨ ਦਾ ਭਰੋਸਾ ਵੀ ਦਿੱਤਾ | ਉਨ੍ਹਾਂ ਕਿਹਾ ਕਿ ਹੜਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ, ਜਦ ਕਿ ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ 'ਤੇ ਕੰਟਰੋਲ ਰੂਮ ਵੀ ਸਥਾਪਤ ਕਰ ਲਏ ਗਏ ਹਨ | ਸੰਵੇਦਨਸ਼ੀਲ ਹੜ ਪ੍ਰਭਾਵਿਤ ਪਿੰਡ ਬਿਛੋਹੀ ਵਿਖੇ ਹਲਕਾ ਵਿਧਾਇਕ ਚੱਬੇਵਾਲ ਡਾ: ਰਾਜ ਕੁਮਾਰ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਹਲਕਾ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਪੁਲ ਬਣਾਉਣ ਦਾ ਭਰੋਸਾ ਦਿੱਤਾ ਤੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਾਰਜਕਾਰੀ ਇੰਜੀਨੀਅਰ ਭਵਨ ਤੇ ਨਿਰਮਾਣ ਮੰਡਲ ਹੁਸ਼ਿਆਰਪੁਰ ਨੂੰ ਐਸਟੀਮੇਟ ਬਣਾਉਣ ਦੀ ਹਦਾਇਤ ਕੀਤੀ | ਇਸ ਤੋਂ ਇਲਾਵਾ ਹਲਕਾ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਇਸ ਸਮੱਸਿਆ ਦੇ ਫ਼ੌਰੀ ਹੱਲ ਲਈ ਪਿੰਡ ਬਿਛੋਹੀ ਵਿਖੇ ਪਿੰਡ ਤਾਜੇਵਾਲ ਨੂੰ ਜਾਣ ਵਾਲੇ ਕਾਜਵੇ ਦੀਆਂ ਸਲੈਬਾਂ ਨੂੰ ਜਲਦੀ ਠੀਕ ਕਰਕੇ ਰਸਤਾ ਮੁੜ ਚਾਲੂ ਕਰਨ ਦੀ ਹਦਾਇਤ ਵੀ ਕੀਤੀ | ਉਕਤ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਪਿੰਡ ਨਸਰਾਂ ਬੰਧਨਾਂ ਸਾਹਮਣੇ ਸਥਿਤ ਬੰਨ੍ਹ ਦੇ ਨਾਲ-ਨਾਲ ਬਰਸਾਤੀ ਪਾਣੀ ਨਾਲ ਖਿੱਲਰੇ ਪੱਥਰਾਂ ਨੂੰ ਮੁੜ ਠੀਕ ਕਰਨ ਤੇ ਰਾਜਨੀ ਦੇਵੀ ਚੋਅ ਦੇ ਸੱਜੇ ਪਾਸੇ ਬੰਨ੍ਹ ਨੂੰ ਬਣਾਉਣ ਲਈ ਅਨੁਮਾਨ ਤਿਆਰ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ | ਈਸ਼ਾ ਕਾਲੀਆ ਨੇ ਇਸ ਤੋਂ ਬਾਅਦ ਪਿੰਡ ਬਸੀ ਅਲਾਦੀਨ, ਕਿਲ੍ਹਾ ਸ਼ੇਰ ਖਾਨ ਤੇ ਪਿੰਡ ਬਸੀ ਜਮਾਲ ਖਾਂ, ਬਸੀ ਸ਼ਾਹ ਮੁਹੰਮਦ ਦਾ ਦੌਰਾ ਕੀਤਾ ਅਤੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਇਥੇ ਮਜ਼ਬੂਤ ਬੰਨ੍ਹ ਲਗਾਉਣ ਦੇ ਪ੍ਰਬੰਧ ਕੀਤੇ ਜਾਣ | ਇਸ ਉਪਰੰਤ ਉਨ੍ਹਾਂ ਪਿੰਡ ਬਸੀ ਕਲਾਂ ਵਿਖੇ ਚੋਅ ਵਿਚ ਬਣੇ ਕਾਜਵੇ ਦੀ ਹਾਲਤ ਦੇਖੀ ਤੇ ਹਦਾਇਤ ਕੀਤੀ ਕਿ ਇਸ ਦੇ ਹੇਠਲੇ ਪਾਸਿਓਾ ਪੱਥਰਾਂ ਦੇ ਕਰੇਟਾਂ 'ਚੋਂ ਨਿਰਮਾਣ ਸਮੱਗਰੀ, ਪੱਥਰ ਆਦਿ ਜਲਦੀ ਦਰੁਸਤ ਕੀਤੇ ਜਾਣ | ਡਿਪਟੀ ਕਮਿਸ਼ਨਰ ਨੇ ਸੰਵੇਦਨਸ਼ੀਲ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਧੋਬੀ ਘਾਟ ਕਾਜਵੇ ਤੋਂ ਸ਼ੁਰੂ ਕੀਤਾ ਤੇ ਇਸ ਮੌਕੇ ਉਨ੍ਹਾਂ ਸਬੰਧਿਤ ਵਿਭਾਗ ਨੂੰ ਨਸਰਾਲਾ ਚੋਅ ਦੇ ਬੰਨ੍ਹਾਂ ਨੂੰ ਹੜਾਂ ਦੀ ਮਾਰ ਤੋਂ ਬਚਾਉਣ ਲਈ ਤੇ ਪਿੰਡ ਮਾਂਝੀ ਨੇੜੇ ਨਸਰਾਲਾ ਚੋਅ 'ਤੇ ਬਣੇ ਕਾਜਵੇ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ | ਇਸ ਮੌਕੇ ਆਈ. ਏ. ਐਸ. (ਅੰਡਰ ਟ੍ਰੇਨਿੰਗ) ਗੌਤਮ ਜੈਨ, ਐਸ. ਡੀ. ਐਮ. ਹੁਸ਼ਿਆਰਪੁਰ ਆਰ. ਪੀ. ਸਿੰਘ, ਐਕਸੀਅਨ ਡਰੇਨੇਜ ਸੁਖਵਿੰਦਰ ਸਿੰਘ ਕਲਸੀ, ਜ਼ਿਲ੍ਹਾ ਮਾਲ ਅਫ਼ਸਰ ਰਾਜੀਵ ਪਾਲ, ਉਪ ਮੰਡਲ ਅਫ਼ਸਰ ਮਹਾਂ ਸਿੰਘ, ਸਹਾਇਕ ਇੰਜੀਨੀਅਰ ਪੰਕਜ ਬਾਲੀ ਤੇ ਹਰੀ ਸ਼ਰਨ ਗੌਤਮ ਤੋਂ ਇਲਾਵਾ ਸ਼ਾਮ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਭਾਰੀ ਮੀਂਹ ਨਾਲ ਹੁਸ਼ਿਆਰਪੁਰ ਹੋਇਆ ਜਲ-ਥਲ, ਗਰਮੀ ਤੋਂ ਮਿਲੀ ਰਾਹਤ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਅੱਜ ਬਾਅਦ ਦੁਪਹਿਰ ਹੁਸ਼ਿਆਰਪੁਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਪਏ ਭਾਰੀ ਮੀਂਹ ਨੇ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਪਹੁੰਚਾਈ, ਉਥੇ ਸ਼ਹਿਰ ਦੇ ਨੀਵੇਂ ਇਲਾਕਿਆਂ 'ਚ ਪਾਣੀ ਭਰ ਜਾਣ ਕਾਰਨ ਜਨ-ਜੀਵਨ ਵੀ ...

ਪੂਰੀ ਖ਼ਬਰ »

ਹਾਰਡਵੇਅਰ ਦੀ ਦੁਕਾਨ 'ਤੇ ਚੌਥੀ ਵਾਰ ਚੋਰੀ, ਡੇਢ ਲੱਖ ਦਾ ਸਾਮਾਨ ਚੋਰੀ

ਐਮਾਂ ਮਾਂਗਟ, 21 ਜੁਲਾਈ (ਗੁਰਾਇਆ)-ਬੀਤੀ ਰਾਤ ਕਸਬਾ ਐਮਾਂ ਮਾਂਗਟ ਅਧੀਨ ਪੈਂਦੀ ਹਾਰਡਵੇਅਰ ਦੀ ਦੁਕਾਨ 'ਤੇ ਚੋਰਾਂ ਵਲੋਂ ਚੌਥੀ ਵਾਰ ਚੋਰੀ ਕਰਕੇ ਕਰੀਬ 1 ਲੱਖ 50 ਹਜ਼ਾਰ ਦਾ ਸਾਮਾਨ ਚੋਰੀ ਕਰ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਕੁਲਵੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬੁੱਲ੍ਹੋਵਾਲ 21 ਜੁਲਾਈ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ, ਬਲਜਿੰਦਰਪਾਲ ਸਿੰਘ)-ਬੁੱਲ੍ਹੋਵਾਲ ਪੁਲਿਸ ਨੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਗੁਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ...

ਪੂਰੀ ਖ਼ਬਰ »

ਦੋ ਟਰੱਕਾਂ 'ਚ ਭਿਆਨਕ ਟੱਕਰ, ਚਾਲਕ ਦੀ ਮੌਤ

ਦਸੂਹਾ, 21 ਜੁਲਾਈ (ਭੁੱਲਰ)-ਅੱਜ ਤੜਕੇ ਲਗਪਗ ਸਾਢੇ ਚਾਰ ਵਜੇ ਉੱਚੀ ਬੱਸੀ ਨੇੜੇ ਦੋ ਟਰੱਕਾਂ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਟਰੱਕ ਚਾਲਕ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿ੍ਤਪਾਲ ਸਿੰਘ ਪੁੱਤਰ ਸੁਖਬੀਰ ਸਿੰਘ ਪਿੰਡ ਇਬਰਾਹਿਮਪੁਰ ਟਰੱਕ ਨੰਬਰ ਪੀ. ਬੀ. 07 ਏ. ...

ਪੂਰੀ ਖ਼ਬਰ »

ਇਨਸਾਫ਼ ਲਈ ਔਰਤ ਦੇ ਲੜਕੇ ਤੇ ਭਰਾ ਵਲੋਂ ਭੁੱਖ ਹੜਤਾਲ ਜਾਰੀ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਇਨਸਾਫ਼ ਦੀ ਮੰਗ ਨੂੰ ਲੈ ਕੇ 2 ਵਿਅਕਤੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ | ਹੜਤਾਲ ਦੇ ਦੂਸਰੇ ਦਿਨ ਪੀੜਤ ਰਾਜੀਵ ਕੁਮਾਰ ਨੇ ਦੱਸਿਆ ਕਿ ਉਸ ਦੀ ਭੈਣ ਮਨੀਸ਼ਾ ਸ਼ਰਮਾ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਦੇ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਅਰੋੜਾ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਵਣ ਦੇ ਮਹੀਨੇ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ...

ਪੂਰੀ ਖ਼ਬਰ »

ਨੰਦਾਚੌਰ ਸਕੂਲ ਵਿਖੇ ਗਣਿਤ ਮੇਲਾ ਲਗਾਇਆ

ਬੁੱਲ੍ਹੋਵਾਲ, 21 ਜੁਲਾਈ (ਜਸਵੰਤ ਸਿੰਘ)-ਸਰਕਾਰੀ ਹਾਈ ਸਕੂਲ ਨੰਦਾਚੌਰ ਵਿਖੇ ਸਕੂਲ ਇੰਚਾਰਜ ਸੁਰਿੰਦਰਪਾਲ ਸਿੰਘ ਦੀ ਅਗਵਾਈ 'ਚ ਗਣਿਤ ਮੇਲਾ ਲਗਾਇਆ ਗਿਆ, ਜਿਸ 'ਚ ਐਸ. ਐਮ. ਸੀ. ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਭਾਗ ਲਿਆ | ਗਣਿਤ ...

ਪੂਰੀ ਖ਼ਬਰ »

ਅਧਿਆਪਕਾਂ ਦੇ ਮਸਲਿਆਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ-ਮੰਝਪੁਰ

ਮੁਕੇਰੀਆਂ, 21 ਜੁਲਾਈ (ਰਾਮਗੜ੍ਹੀਆ)-ਅਧਿਆਪਕ ਦਲ ਪੰਜਾਬ ਦੀ ਹੰਗਾਮੀ ਮੀਟਿੰਗ ਦਲ ਦੇ ਪ੍ਰਧਾਨ ਸ. ਈਸ਼ਰ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਅਧਿਆਪਕ ਵਰਗ ਨਾਲ ਸਬੰਧਿਤ ਜਾਇਜ਼ ਮੰਗਾਂ ਦਾ ਨਿਪਟਾਰਾ ਤੁਰੰਤ ਕਰਨ ਦੀ ਮੰਗ ਕੀਤੀ ਗਈ | ਦਲ ਦੇ ਸੂਬਾ ਪ੍ਰਧਾਨ ਸ. ...

ਪੂਰੀ ਖ਼ਬਰ »

ਸ਼ਹਿਰ 'ਚ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ)-ਲੇਬਰ ਪਾਰਟੀ ਤੇ ਭਾਰਤ ਜਗਾਓ ਅੰਦੋਲਨ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਰਵਿੰਦਰ ਭਾਰਦਵਾਜ, ਗੁਰਵਿੰਦਰ ਸਿੰਘ, ਮਨਦੀਪ ਕੌਰ ਆਦਿ ਨੇ ਸ਼ਹਿਰ 'ਚ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਫ਼ੈਲ ਰਹੇ ਪ੍ਰਦੂਸ਼ਣ ਤੇ ਲੋਕਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਹਰੀਆਂ ਵੇਲਾਂ 'ਚ ਪ੍ਰਧਾਨ ਹਰਮਿੰਦਰ ਸਿੰਘ ਸੰਧੂ ਦਾ ਸਨਮਾਨ

ਚੱਬੇਵਾਲ, 21 ਜੁਲਾਈ (ਰਾਜਾ ਸਿੰਘ ਪੱਟੀ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਨਵ-ਨਿਯੁਕਤ ਕੀਤੇ ਪ੍ਰਧਾਨ ਹਰਮਿੰਦਰ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਵਾਸਤੇ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ...

ਪੂਰੀ ਖ਼ਬਰ »

ਕੌਸ਼ਲ ਇਮੀਗ੍ਰੇਸ਼ਨ ਵਿਦਿਆਰਥੀਆਂ ਨੂੰ ਸਟੱਡੀ ਵੀਜ਼ੇ ਤੋਂ ਲੈ ਕੇ ਪੀ. ਆਰ. ਲੈਣ ਤੱਕ ਆਪਣੀ ਮਾਹਿਰ ਸੇਵਾਵਾਂ ਪ੍ਰਦਾਨ ਕਰਦਾ ਹੈ-ਕੌਸ਼ਲ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਐਾਡ ਸਿਟੀਜ਼ਨਸ਼ਿਪ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ. ਤੇ ਡਾਇਰੈਕਟਰ ਕੌਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੇ ਇਥੇ ਕਿਹਾ ਕਿ ਅਜੋਕੇ ਹਾਲਾਤ 'ਚ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਪਤੀ-ਪਤਨੀ ਕੋਲੋਂ 15 ਹਜ਼ਾਰ ਲੁੱਟੇ

ਮਾਹਿਲਪੁਰ 21 ਜੁਲਾਈ (ਦੀਪਕ ਅਗਨੀਹੋਤਰੀ)-ਬੀਤੀ ਸ਼ਾਮ ਮਾਹਿਲਪੁਰ ਜੇਜੋਂ ਰੋਡ 'ਤੇ ਪਿੰਡ ਰਾਮਪੁਰ ਝੰਜੋਵਾਲ ਦੇ ਨਜ਼ਦੀਕ ਇਕ ਭੱਠੇ ਦੇ ਕੋਲ ਇਕ ਐਕਟਿਵਾ ਸਵਾਰ ਪਤੀ-ਪਤਨੀ ਨੂੰ ਤਿੰਨ ਹਥਿਆਰਬੰਦ ਨੌਜਵਾਨਾਂ ਜਿਨ੍ਹਾਂ ਨੇ ਮੰੂਹ ਢੱਕੇ ਹੋਏ ਸਨ ਹਥਿਆਰਾਂ ਦੀ ਨੋਕ 'ਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਰੋਜ਼ਗਾਰ ਮੇਲੇ ਲਈ ਰਜਿਸਟਰੇਸ਼ਨ ਸ਼ੁਰੂ ਹੋਈ-ਪਿ੍ੰ: ਰਾਣਾ, ਹੈਪੀ

ਤਲਵਾੜਾ, 21 ਜੁਲਾਈ (ਮਹਿਤਾ)-ਸਥਾਨਕ ਸਰਕਾਰੀ ਆਈ. ਟੀ. ਆਈ. ਵਿਖੇ ਪੰਜਾਬ ਸਰਕਾਰ ਵਲੋਂ 30 ਜੁਲਾਈ 2018 ਨੂੰ ਮੁਹਾਲੀ ਵਿਖੇ ਲਗਾਏ ਜਾ ਰਹੇ ਅੰਤਰ ਰਾਸ਼ਟਰੀ ਮੇਲੇ ਸਬੰਧੀ ਘਰ-ਘਰ ਰੁਜ਼ਗਾਰ ਪੈਟਰਨ 'ਤੇ ਰਜਿਸਟਰੇਸ਼ਨ ਚਾਲੂ ਕਰ ਦਿੱਤੀ ਹੈ | ਇਸ ਸਬੰਧੀ ਕਾਰਜਕਾਰੀ ਪਿ੍ੰ: ਇੰਜ. ...

ਪੂਰੀ ਖ਼ਬਰ »

ਜਗਤ ਜਯੋਤੀ ਪਬਲਿਕ ਸਕੂਲ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਦਸੂਹਾ, 21 ਜੁਲਾਈ (ਕੌਸ਼ਲ)-ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਬੂਟੇ ਲਗਾਉਣ ਦੀ ਮੁਹਿੰਮ ਦੇ ਚੱਲਦੇ ਸਾਉਣ ਮਹੀਨੇ ਦੇ ਪਹਿਲੇ ਹਫ਼ਤੇ ਜਗਤ ਜਯੋਤੀ ਪਬਲਿਕ ਸਕੂਲ, ਉਸਮਾਨ ਸ਼ਹੀਦ (ਦਸੂਹਾ) 'ਚ ਸਕੂਲ ਦੇ ਡਾਇਰੈਕਟਰ ਇਕਬਾਲ ਸਿੰਘ ਚੀਮਾ, ਪਿ੍ੰਸੀਪਲ ਮੈਡਮ ਸ਼ਮਿਤਾ, ...

ਪੂਰੀ ਖ਼ਬਰ »

ਚੱਬੇਵਾਲ ਕਾਲਜ 'ਚ ਦਾਖ਼ਲੇ ਲਈ ਵਿਦਿਆਰਥਣਾਂ 'ਚ ਭਾਰੀ ਉਤਸ਼ਾਹ-ਐਡਵੋਕੇਟ ਧਾਮੀ

ਚੱਬੇਵਾਲ, 21 ਜੁਲਾਈ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ 'ਚ ਦਾਖ਼ਲੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਰੋਜ਼ਗਾਰ ਮੇਲੇ ਲਈ ਰਜਿਸਟਰੇਸ਼ਨ ਸ਼ੁਰੂ ਹੋਈ-ਪਿ੍ੰ: ਰਾਣਾ, ਹੈਪੀ

ਤਲਵਾੜਾ, 21 ਜੁਲਾਈ (ਮਹਿਤਾ)-ਸਥਾਨਕ ਸਰਕਾਰੀ ਆਈ. ਟੀ. ਆਈ. ਵਿਖੇ ਪੰਜਾਬ ਸਰਕਾਰ ਵਲੋਂ 30 ਜੁਲਾਈ 2018 ਨੂੰ ਮੁਹਾਲੀ ਵਿਖੇ ਲਗਾਏ ਜਾ ਰਹੇ ਅੰਤਰ ਰਾਸ਼ਟਰੀ ਮੇਲੇ ਸਬੰਧੀ ਘਰ-ਘਰ ਰੁਜ਼ਗਾਰ ਪੈਟਰਨ 'ਤੇ ਰਜਿਸਟਰੇਸ਼ਨ ਚਾਲੂ ਕਰ ਦਿੱਤੀ ਹੈ | ਇਸ ਸਬੰਧੀ ਕਾਰਜਕਾਰੀ ਪਿ੍ੰ: ਇੰਜ. ...

ਪੂਰੀ ਖ਼ਬਰ »

ਆਮ ਆਦਮ ਪਾਰਟੀ ਮੁਕੇਰੀਆਂ ਦੀ ਬੈਠਕ

ਮੁਕੇਰੀਆਂ, 21 ਜੁਲਾਈ (ਸਰਵਜੀਤ ਸਿੰਘ)-ਆਮ ਆਦਮੀ ਪਾਰਟੀ ਮੁਕੇਰੀਆਂ ਦੀ ਬੈਠਕ ਪਾਰਟੀ ਦਫ਼ਤਰ ਕਿਲ੍ਹਾ ਰੋਡ ਮੁਕੇਰੀਆਂ ਵਿਖੇ ਦੁਆਬਾ ਜ਼ੋਨ ਦੇ ਉਪ ਪ੍ਰਧਾਨ ਪ੍ਰੋਫੈਸਰ ਜੀ. ਐਸ. ਮੁਲਤਾਨੀ ਦੀ ਅਗਵਾਈ ਹੇਠ ਹੋਈ | ਬੈਠਕ ਨੂੰ ਸੰਬੋਧਨ ਕਰਦਿਆਂ ਪ੍ਰੋਫੈਸਰ ਜੀ. ਐਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ)-ਸਦਰ ਪੁਲਿਸ ਨੇ ਅਸਲਾਮਾਬਾਦ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਕੀਤੀਆਂ ਹਨ | ਇਸ ਦੀ ਪਛਾਣ ਹੈਪੀ ਵਾਸੀ ਅਜੀਤ ਨਗਰ ਵਜੋਂ ਹੋਈ ਹੈ | ਇਸ ਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਤਲਵਾੜਾ 'ਚ ਹੜ੍ਹ ਨੇ ਮਚਾਈ ਤਬਾਹੀ

ਤਲਵਾੜਾ, 21 ਜੁਲਾਈ (ਸ਼ਮੀ)-ਅੱਜ ਬਾਅਦ ਦੁਪਹਿਰ ਹੋਈ ਤੇਜ਼ ਬਾਰਿਸ਼ ਤੋਂ ਉਪਰੰਤ ਅਚਾਨਕ ਆਏ ਹੜ ਨੇ ਲੋਕਾਂ 'ਚ ਭਗਦੜ ਮਚਾ ਦਿੱਤੀ | ਦੇਰ ਤੱਕ ਪਹਾੜਾਂ ਤੋਂ ਰੁੜ ਕੇ ਭਾਰੀ ਪੱਥਰ ਤੇ ਗਾਰ ਨੇ ਸਾਂਡਪੁਰ ਮੁਹੱਲਾ ਦੀ ਗਲੀ ਨੂੰ ਪਹਾੜੀ ਨਦੀ 'ਚ ਤਬਦੀਲ ਕਰ ਦਿੱਤਾ | ਜ਼ਿਕਰਯੋਗ ...

ਪੂਰੀ ਖ਼ਬਰ »

ਐਾਬੂਲੈਂਸ ਚਾਲਕ 2 ਦਿਨ ਦੀ ਬੱਚੀ ਤੇ ਮਾਂ ਨੂੰ ਰਸਤੇ 'ਚ ਛੱਡ ਕੇ ਫਰਾਰ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਮਾਨਵਤਾ ਉਸ ਸਮੇਂ ਸ਼ਰਮਸਾਰ ਹੋ ਗਈ ਜਦ ਇਕ ਐਾਬੂਲੈਂਸ ਚਾਲਕ ਦੋ ਦਿਨ ਦੀ ਬੱਚੀ ਤੇ ਉਸ ਦੀ ਮਾਂ ਨੂੰ ਹਸਪਤਾਲ ਪਹੁੰਚਾਉਣ ਦੀ ਥਾਂ ਸੜਕ 'ਤੇ ਹੀ ਛੱਡ ਕੇ ਹੀ ਫਰਾਰ ਹੋ ਗਿਆ | ਜਿਸ ਦੇ ਚੱਲਦਿਆਂ 7 ਘੰਟੇ ਬਾਅਦ ਭੱਠਾ ਮਾਲਕ ...

ਪੂਰੀ ਖ਼ਬਰ »

ਹਾਦਸੇ 'ਚ ਪ੍ਰਵਾਸੀ ਮਜ਼ਦੂਰ ਦੀ ਮੌਤ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਪ੍ਰਵਾਸੀ ਮਜ਼ਦੂਰ ਨੂੰ ਆਪਣੇ ਮਾਲਕ ਦਾ ਮੋਟਰਸਾਈਕਲ ਚਲਾਉਣ ਦਾ ਖਮਿਆਜ਼ਾ ਆਪਣੀ ਜਾਨ ਗਵਾ ਕੇ ਭੁਗਤਣਾ ਪਿਆ | ਹਾਲਾਂਕਿ ਇਸ ਹਾਦਸੇ 'ਚ 2 ਦੋਸਤ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਝਾਰਖੰਡ ਦਾ ਵਾਸੀ ...

ਪੂਰੀ ਖ਼ਬਰ »

ਟਰੱਕ ਚੋਰੀ ਕਰਨ ਦੇ ਦੋਸ਼ 'ਚ ਤਿੰਨ ਿਖ਼ਲਾਫ਼ ਕੇਸ ਦਰਜ

ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਦਰ ਪੁਲਿਸ ਨੇ ਟਰੱਕ ਚੋਰੀ ਕਰਨ ਦੇ ਦੋਸ਼ 'ਚ 3 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਉਮੇਸ਼ ਓਬਰਾਏ ਵਾਸੀ ਬਹਾਦੁਰਪੁਰ ਨੇ ਦੱਸਿਆ ਕਿ ਉਸ ਦਾ ਇਕ ਟਰੱਕ (ਪੀ.ਬੀ-07-ਐਚ-7637) ...

ਪੂਰੀ ਖ਼ਬਰ »

ਪਰਮਜੀਤ ਕੌਰ ਡੁਮਾਣਾ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਪ੍ਰਧਾਨ ਬਣੀ

ਮਿਆਣੀ, 21 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਡੁਮਾਣਾ ਵਿਖੇ 6 ਪਿੰਡਾਂ ਨਾਲ ਸਬੰਧਿਤ ਦੀ ਡੁਮਾਣਾ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ | ਪ੍ਰਧਾਨ ਮਹਿੰਦਰ ਸਿੰਘ ਡੁਮਾਣਾ ਦੀ ਦੇਖ-ਰੇਖ ਹੇਠ ਹੋਈ ਚੋਣ 'ਚ ਪਰਮਜੀਤ ਕੌਰ ਪਤਨੀ ਸਾਬਕਾ ਸਰਪੰਚ ਸੁਰਜੀਤ ...

ਪੂਰੀ ਖ਼ਬਰ »

ਐੱਸ. ਵੀ. ਐਨ. ਡੀ. ਏ. ਵੀ. ਸਕੂਲ 'ਚ ਜਾਂਚ ਕੈਂਪ ਲਗਾਇਆ

ਐਮਾਂ ਮਾਂਗਟ, 21 ਜੁਲਾਈ (ਗੁਰਾਇਆ)-ਐੱਸ.ਵੀ.ਐਨ.ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਵਿਖੇ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਮੰਡ ਪੰਧੇਰ ਤੇ ਦਸੂਹਾ ਦੇ ਸਰਕਾਰੀ ਡਾਕਟਰਾਂ ਨੇ ਬੱਚਿਆਂ ਦਾ ਮੁਫ਼ਤ ਚੈੱਕਅਪ ਤੇ ਮੁਫ਼ਤ ਦਵਾਈਆਂ ਦਿੱਤੀਆਂ | ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਬੀ. ਐੱਸ. ਸੀ. ਐਗਰੀਕਲਚਰ ਦਾ ਨਤੀਜਾ ਸ਼ਾਨਦਾਰ ਰਿਹਾ

ਮਾਹਿਲਪੁਰ, 21 ਜੁਲਾਈ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦਾ ਬੀ. ਐਸ. ਸੀ. ਐਗਰੀਕਲਚਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਕਾਲਜ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਹੁਣ ਤੱਕ 38 ਮੈਡੀਕਲ ਸਟੋਰਾਂ ਦੀ ਜਾਂਚ-30 ਦਵਾਈਆਂ ਦੇ ਸੈਂਪਲ ਭਰੇ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ ਵਲੋਂ ਹੁਣ ਤੱਕ 38 ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ ਹੈ ਤੇ 30 ਵੱਖ-ਵੱਖ ਦਵਾਈਆਂ ਦੇ ਸੈਂਪਲ ਵੀ ਭਰੇ ਗਏ ਹਨ, ਜਦ ਕਿ ਇਕ ਸੈਂਪਲ ਫੇਲ੍ਹ ਹੋ ਚੁੱਕਾ ਹੈ | ਇਸ ਸਬੰਧੀ ਡਿਪਟੀ ...

ਪੂਰੀ ਖ਼ਬਰ »

ਆਪ ਦੇ 22 ਵਿਧਾਇਕ ਨਸ਼ਿਆਂ ਵਿਰੁੱਧ ਪੂਰੀ ਤਰ੍ਹਾਂ ਲਾਮਬੰਦ-ਡਾਕਟਰ ਬਲਵੀਰ ਸਿੰਘ

ਦਸੂਹਾ, 21 ਜੁਲਾਈ (ਭੁੱਲਰ)-ਅੱਜ ਆਮ ਆਦਮੀ ਪਾਰਟੀ ਦੀ ਸ੍ਰੀ ਗੁਰੂ ਰਵਿਦਾਸ ਭਵਨ ਕਿਰਪਾਲ ਕਾਲੋਨੀ ਦਸੂਹਾ ਵਿਖੇ ਜਰਨਲ ਸਕੱਤਰ ਸੁਰਿੰਦਰ ਸਿੰਘ ਬਸਰਾ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ 'ਚ ਆਮ ਆਦਮੀ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ: ਬਲਵੀਰ ਸਿੰਘ ਤੇ ...

ਪੂਰੀ ਖ਼ਬਰ »

ਘੋੜੇਵਾਹਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਅੱਡਾ ਸਰਾਂ, 21 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਘੋੜੇਵਾਹਾ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਵਾਉਣ ਦੇ ਮੰਤਵ ਨਾਲ ਗ੍ਰਾਮ ਪੰਚਾਇਤ ਵਲੋਂ ਸਰਕਾਰੀ ਐਲੀਮੈਂਟਰੀ ਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦੀ ਮਦਦ ਨਾਲ ਜਾਗਰੂਕਤਾ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਬਾਕਸਿੰਗ ਦੀ ਟ੍ਰੇਨਿੰਗ ਦੇਣ ਲਈ ਕੈਂਪ

ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ)-ਪੀ. ਡੀ. ਆਰੀਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਬਹਾਦੁਰਪੁਰ ਚੌਕ ਵਿਖੇ ਜ਼ਿਲ੍ਹੇ ਖੇਡ ਵਿਭਾਗ ਵਲੋਂ ਲੜਕੀਆਂ ਨੂੰ ਬਾਕਸਿੰਗ ਦੀ ਟ੍ਰੇਨਿੰਗ ਦੇਣ ਲਈ ਇਕ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕੋਚ ਹਰਜੰਗ ਸਿੰਘ ਨੇ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਪੰਜਾਬ ਦੀ ਮੀਟਿੰਗ

ਦਸੂਹਾ, 21 ਜੁਲਾਈ (ਭੁੱਲਰ)-ਭਾਰਤੀ ਮਜ਼ਦੂਰ ਸੰਘ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਕਾਮਰੇਡ ਵਿਜੇ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕਾਮਰੇਡ ਵਿਜੇ ਕੁਮਾਰ ਨੇ ਦੱਸਿਆ ਕਿ ਮਜ਼ਦੂਰ ਸੰਘ ਪੰਜਾਬ ਦੇ ਸਥਾਪਨਾ ਦਿਵਸ ਸਬੰਧੀ 23 ਜੁਲਾਈ ਨੂੰ ...

ਪੂਰੀ ਖ਼ਬਰ »

ਜੌਰਜੀਆ ਭੇਜਣ ਦੇ ਨਾਂਅ 'ਤੇ ਪੰਜਾਬ ਦੇ ਕਈ ਸ਼ਹਿਰਾਂ 'ਚ ਮਾਰੀ ਠੱਗੀ

ਜਗਰਾਉਂ, 21 ਜੁਲਾਈ (ਅਜੀਤ ਸਿੰਘ ਅਖਾੜਾ)-ਜੌਰਜੀਆ 'ਚ ਬੈਠ ਕੇ ਮੋਬਾਈਲ ਫੋਨ ਦੇ ਮੈਸੇਜ ਰਾਹੀਂ ਪੰਜਾਬ ਦੇ ਕਈ ਜ਼ਿਲਿ੍ਹਆਂ ਦੇ ਲੋਕਾਂ ਨਾਲ ਲੱਖਾਂ-ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਅਸ਼ੀਸ਼ ਭਾਟੀਆ ਵਾਸੀ ਪਿੰਡ ਤਲਵਾੜਾ (ਹੁਸ਼ਿਆਰਪੁਰ) ਿਖ਼ਲਾਫ਼ ...

ਪੂਰੀ ਖ਼ਬਰ »

ਸਾਫ਼ ਨੀਅਤ ਤੇ ਸਹੀ ਨੀਤੀ ਨਾਲ ਹੀ ਪੰਜਾਬ ਨਸ਼ਾ ਮੁਕਤ ਹੋ ਸਕਦਾ ਹੈ-ਡਾ: ਬੱਗਾ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿਛਲੇ ਦਹਾਕੇ ਤੋਂ ਰਾਜ ਦੀਆਂ ਸਰਕਾਰਾਂ ਵਲੋੋਂ ਨਸ਼ਾ ਯੁਕਤ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਜੋ ਉਪਰਾਲੇ ਕੀਤੇ ਗਏ ਹਨ ਉਨ੍ਹਾਂ ਦੇ ਸਿੱਟੇ ਚੰਗੇ ਨਾ ਆਉਣ ਦਾ ਕਾਰਨ ਸਰਕਾਰਾਂ ਦੀ ਨੀਅਤ ...

ਪੂਰੀ ਖ਼ਬਰ »

ਭੰਮੀਆਂ ਦੀ ਵਿਦਿਆਰਥਣ ਰਾਜਵਿੰਦਰ ਕੌਰ ਪੀ. ਟੀ. ਯੂ 'ਚ ਪੰਜਵੇਂ ਸਥਾਨ 'ਤੇ ਰਹੀ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਕੇ. ਸੀ. ਕਾਲਜ ਨਵਾਂਸ਼ਹਿਰ ਵਿਖੇ ਚਾਰ ਸਾਲਾਂ ਹੋਟਲ ਮੈਨੇਜਮੈਂਟ ਦੀ ਡਿਗਰੀ ਕਰ ਰਹੀ ਇਥੋਂ ਦੇ ਨਜ਼ਦੀਕੀ ਪਿੰਡ ਭੰਮੀਆਂ ਦੀ ਵਿਦਿਆਰਥਣ ਰਾਜਵਿੰਦਰ ਕੌਰ ਪੁੱਤਰੀ ਬਲਵਿੰਦਰ ਰਾਮ ਨੇ ਪਹਿਲੇ ਸਮੈਸਟਰ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 21 ਜੁਲਾਈ (ਭੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਦੀ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸੇਵਾ ਦਲ ਵਲੋਂ ਆ ਰਹੀਆਂ ਪੰਚਾਇਤੀ ਚੋਣਾ 'ਚ ਵਿਧਾਇਕ ਸ੍ਰੀ ਅਰੁਣ ...

ਪੂਰੀ ਖ਼ਬਰ »

ਡੀ. ਸੀ. ਨੇ ਕੀਤਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਦਾ ਦੌਰਾ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਅਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਪਾਣੀ ਪੀਣ ਜਾਣ ਨੂੰ ਲੈ ਕੇ ਅਧਿਆਪਕਾ ਵਲੋਂ ਵਿਦਿਆਰਥੀਆਂ ਦੀ ਕੁੱਟਮਾਰ

ਮਾਹਿਲਪੁਰ, 21 ਜੁਲਾਈ (ਦੀਪਕ ਅਗਨੀਹੋਤਰੀ)-ਪਿੰਡ ਬੰਬੇਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਹੌਲ ਉਸ ਸਮੇਂ ਤਣਾਅਪੂਰਣ ਹੋ ਗਿਆ ਜਦੋਂ ਸਕੂਲ ਦੀ ਇਕ ਅਧਿਆਪਕਾ ਵਲੋਂ ਨੌਵੀਂ ਦੇ ਵਿਦਿਆਰਥੀ ਤੇ ਇਕ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਦੀ ਕੁੱਟਮਾਰ ਤੋਂ ...

ਪੂਰੀ ਖ਼ਬਰ »

ਕੈਨੇਡਾ ਤੇ ਆਸਟ੍ਰੇਲੀਆ ਦਾ ਐਪਲੀਕੇਸ਼ਨ ਵੀਕ ਮਨਾਏਗੀ ਅਰੋੜਾ ਇਮੀਗ੍ਰੇਸ਼ਨ-ਅਰੋੜਾ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਕੈਨੇਡਾ ਤੇ ਆਸਟ੍ਰੇਲੀਆ ਦਾ ਐਪਲੀਕੇਸ਼ਨ ਵੀਕ ਮਨਾਏਗੀ ਅਰੋੜਾ ਇਮੀਗ੍ਰੇਸ਼ਨ | ਅਰੋੜਾ ਇਮੀਗ੍ਰੇਸ਼ਨ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ. ਸੀ. ਸੀ. ਆਰ. ਸੀ. ਅਵਤਾਰ ਸਿੰਘ ਅਰੋੜਾ ਤੇ ਰਿਜਨਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX