ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਸੰਸਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਈ ਗਈ ਜੱਫੀ ਪ੍ਰੇਮ ਭਾਵ ਭਰੀ ਰਾਜਨੀਤੀ ਕੀਤੇ ਜਾਣ ਦਾ ਸੰਦੇਸ਼ ਸੀ, ਇਸ ਨੂੰ ਬੇਵਜ੍ਹਾ ਰਾਜਨੀਤਕ ਮੁੱਦਾ ਬਣਾਉਣ ਦੀ ਜੁਗਤ ਲੜਾ ...
ਗੜ੍ਹਸ਼ੰਕਰ, 21 ਜੁਲਾਈ (ਸੁਮੇਸ਼ ਬਾਲੀ)-ਸ਼ਹਿਰ ਦੇ ਵਾਰਡ ਨੰ: 10 ਦੇ ਵਸਨੀਕ ਸੁਰਜੀਤ ਕੁਮਾਰ ਪੁੱਤਰ ਰਾਮਜੀ ਦਾਸ ਵਲੋਂ ਦੇਰ ਰਾਤ ਆਪਣੇ ਘਰ 'ਚ ਹੀ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਇਸ ਮਾਮਲੇ 'ਚ ਪੁਲਿਸ ਥਾਣਾ ਗੜ੍ਹਸ਼ੰਕਰ ਨੇ ਸੁਰਜੀਤ ਕੁਮਾਰ ਦੀ ...
ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਹੁਸ਼ਿਆਰਪੁਰ ਦੇ ਕਰੀਬ 8 ਸੰਵੇਦਨਸ਼ੀਲ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਡਰੇਨੇਜ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਕਿ ਸੰਭਾਵੀ ਹੜਾਂ ਦੌਰਾਨ ...
ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਅੱਜ ਬਾਅਦ ਦੁਪਹਿਰ ਹੁਸ਼ਿਆਰਪੁਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਪਏ ਭਾਰੀ ਮੀਂਹ ਨੇ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਪਹੁੰਚਾਈ, ਉਥੇ ਸ਼ਹਿਰ ਦੇ ਨੀਵੇਂ ਇਲਾਕਿਆਂ 'ਚ ਪਾਣੀ ਭਰ ਜਾਣ ਕਾਰਨ ਜਨ-ਜੀਵਨ ਵੀ ...
ਐਮਾਂ ਮਾਂਗਟ, 21 ਜੁਲਾਈ (ਗੁਰਾਇਆ)-ਬੀਤੀ ਰਾਤ ਕਸਬਾ ਐਮਾਂ ਮਾਂਗਟ ਅਧੀਨ ਪੈਂਦੀ ਹਾਰਡਵੇਅਰ ਦੀ ਦੁਕਾਨ 'ਤੇ ਚੋਰਾਂ ਵਲੋਂ ਚੌਥੀ ਵਾਰ ਚੋਰੀ ਕਰਕੇ ਕਰੀਬ 1 ਲੱਖ 50 ਹਜ਼ਾਰ ਦਾ ਸਾਮਾਨ ਚੋਰੀ ਕਰ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਕੁਲਵੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ...
ਬੁੱਲ੍ਹੋਵਾਲ 21 ਜੁਲਾਈ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ, ਬਲਜਿੰਦਰਪਾਲ ਸਿੰਘ)-ਬੁੱਲ੍ਹੋਵਾਲ ਪੁਲਿਸ ਨੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਗੁਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ...
ਦਸੂਹਾ, 21 ਜੁਲਾਈ (ਭੁੱਲਰ)-ਅੱਜ ਤੜਕੇ ਲਗਪਗ ਸਾਢੇ ਚਾਰ ਵਜੇ ਉੱਚੀ ਬੱਸੀ ਨੇੜੇ ਦੋ ਟਰੱਕਾਂ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਟਰੱਕ ਚਾਲਕ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿ੍ਤਪਾਲ ਸਿੰਘ ਪੁੱਤਰ ਸੁਖਬੀਰ ਸਿੰਘ ਪਿੰਡ ਇਬਰਾਹਿਮਪੁਰ ਟਰੱਕ ਨੰਬਰ ਪੀ. ਬੀ. 07 ਏ. ...
ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਇਨਸਾਫ਼ ਦੀ ਮੰਗ ਨੂੰ ਲੈ ਕੇ 2 ਵਿਅਕਤੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ | ਹੜਤਾਲ ਦੇ ਦੂਸਰੇ ਦਿਨ ਪੀੜਤ ਰਾਜੀਵ ਕੁਮਾਰ ਨੇ ਦੱਸਿਆ ਕਿ ਉਸ ਦੀ ਭੈਣ ਮਨੀਸ਼ਾ ਸ਼ਰਮਾ ...
ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਵਣ ਦੇ ਮਹੀਨੇ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ...
ਬੁੱਲ੍ਹੋਵਾਲ, 21 ਜੁਲਾਈ (ਜਸਵੰਤ ਸਿੰਘ)-ਸਰਕਾਰੀ ਹਾਈ ਸਕੂਲ ਨੰਦਾਚੌਰ ਵਿਖੇ ਸਕੂਲ ਇੰਚਾਰਜ ਸੁਰਿੰਦਰਪਾਲ ਸਿੰਘ ਦੀ ਅਗਵਾਈ 'ਚ ਗਣਿਤ ਮੇਲਾ ਲਗਾਇਆ ਗਿਆ, ਜਿਸ 'ਚ ਐਸ. ਐਮ. ਸੀ. ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਭਾਗ ਲਿਆ | ਗਣਿਤ ...
ਮੁਕੇਰੀਆਂ, 21 ਜੁਲਾਈ (ਰਾਮਗੜ੍ਹੀਆ)-ਅਧਿਆਪਕ ਦਲ ਪੰਜਾਬ ਦੀ ਹੰਗਾਮੀ ਮੀਟਿੰਗ ਦਲ ਦੇ ਪ੍ਰਧਾਨ ਸ. ਈਸ਼ਰ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਅਧਿਆਪਕ ਵਰਗ ਨਾਲ ਸਬੰਧਿਤ ਜਾਇਜ਼ ਮੰਗਾਂ ਦਾ ਨਿਪਟਾਰਾ ਤੁਰੰਤ ਕਰਨ ਦੀ ਮੰਗ ਕੀਤੀ ਗਈ | ਦਲ ਦੇ ਸੂਬਾ ਪ੍ਰਧਾਨ ਸ. ...
ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ)-ਲੇਬਰ ਪਾਰਟੀ ਤੇ ਭਾਰਤ ਜਗਾਓ ਅੰਦੋਲਨ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਰਵਿੰਦਰ ਭਾਰਦਵਾਜ, ਗੁਰਵਿੰਦਰ ਸਿੰਘ, ਮਨਦੀਪ ਕੌਰ ਆਦਿ ਨੇ ਸ਼ਹਿਰ 'ਚ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਫ਼ੈਲ ਰਹੇ ਪ੍ਰਦੂਸ਼ਣ ਤੇ ਲੋਕਾਂ ਦੇ ...
ਚੱਬੇਵਾਲ, 21 ਜੁਲਾਈ (ਰਾਜਾ ਸਿੰਘ ਪੱਟੀ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਨਵ-ਨਿਯੁਕਤ ਕੀਤੇ ਪ੍ਰਧਾਨ ਹਰਮਿੰਦਰ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਵਾਸਤੇ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ...
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਐਾਡ ਸਿਟੀਜ਼ਨਸ਼ਿਪ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ. ਤੇ ਡਾਇਰੈਕਟਰ ਕੌਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੇ ਇਥੇ ਕਿਹਾ ਕਿ ਅਜੋਕੇ ਹਾਲਾਤ 'ਚ ...
ਮਾਹਿਲਪੁਰ 21 ਜੁਲਾਈ (ਦੀਪਕ ਅਗਨੀਹੋਤਰੀ)-ਬੀਤੀ ਸ਼ਾਮ ਮਾਹਿਲਪੁਰ ਜੇਜੋਂ ਰੋਡ 'ਤੇ ਪਿੰਡ ਰਾਮਪੁਰ ਝੰਜੋਵਾਲ ਦੇ ਨਜ਼ਦੀਕ ਇਕ ਭੱਠੇ ਦੇ ਕੋਲ ਇਕ ਐਕਟਿਵਾ ਸਵਾਰ ਪਤੀ-ਪਤਨੀ ਨੂੰ ਤਿੰਨ ਹਥਿਆਰਬੰਦ ਨੌਜਵਾਨਾਂ ਜਿਨ੍ਹਾਂ ਨੇ ਮੰੂਹ ਢੱਕੇ ਹੋਏ ਸਨ ਹਥਿਆਰਾਂ ਦੀ ਨੋਕ 'ਤੇ ...
ਤਲਵਾੜਾ, 21 ਜੁਲਾਈ (ਮਹਿਤਾ)-ਸਥਾਨਕ ਸਰਕਾਰੀ ਆਈ. ਟੀ. ਆਈ. ਵਿਖੇ ਪੰਜਾਬ ਸਰਕਾਰ ਵਲੋਂ 30 ਜੁਲਾਈ 2018 ਨੂੰ ਮੁਹਾਲੀ ਵਿਖੇ ਲਗਾਏ ਜਾ ਰਹੇ ਅੰਤਰ ਰਾਸ਼ਟਰੀ ਮੇਲੇ ਸਬੰਧੀ ਘਰ-ਘਰ ਰੁਜ਼ਗਾਰ ਪੈਟਰਨ 'ਤੇ ਰਜਿਸਟਰੇਸ਼ਨ ਚਾਲੂ ਕਰ ਦਿੱਤੀ ਹੈ | ਇਸ ਸਬੰਧੀ ਕਾਰਜਕਾਰੀ ਪਿ੍ੰ: ਇੰਜ. ...
ਦਸੂਹਾ, 21 ਜੁਲਾਈ (ਕੌਸ਼ਲ)-ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਬੂਟੇ ਲਗਾਉਣ ਦੀ ਮੁਹਿੰਮ ਦੇ ਚੱਲਦੇ ਸਾਉਣ ਮਹੀਨੇ ਦੇ ਪਹਿਲੇ ਹਫ਼ਤੇ ਜਗਤ ਜਯੋਤੀ ਪਬਲਿਕ ਸਕੂਲ, ਉਸਮਾਨ ਸ਼ਹੀਦ (ਦਸੂਹਾ) 'ਚ ਸਕੂਲ ਦੇ ਡਾਇਰੈਕਟਰ ਇਕਬਾਲ ਸਿੰਘ ਚੀਮਾ, ਪਿ੍ੰਸੀਪਲ ਮੈਡਮ ਸ਼ਮਿਤਾ, ...
ਚੱਬੇਵਾਲ, 21 ਜੁਲਾਈ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ 'ਚ ਦਾਖ਼ਲੇ ...
ਤਲਵਾੜਾ, 21 ਜੁਲਾਈ (ਮਹਿਤਾ)-ਸਥਾਨਕ ਸਰਕਾਰੀ ਆਈ. ਟੀ. ਆਈ. ਵਿਖੇ ਪੰਜਾਬ ਸਰਕਾਰ ਵਲੋਂ 30 ਜੁਲਾਈ 2018 ਨੂੰ ਮੁਹਾਲੀ ਵਿਖੇ ਲਗਾਏ ਜਾ ਰਹੇ ਅੰਤਰ ਰਾਸ਼ਟਰੀ ਮੇਲੇ ਸਬੰਧੀ ਘਰ-ਘਰ ਰੁਜ਼ਗਾਰ ਪੈਟਰਨ 'ਤੇ ਰਜਿਸਟਰੇਸ਼ਨ ਚਾਲੂ ਕਰ ਦਿੱਤੀ ਹੈ | ਇਸ ਸਬੰਧੀ ਕਾਰਜਕਾਰੀ ਪਿ੍ੰ: ਇੰਜ. ...
ਮੁਕੇਰੀਆਂ, 21 ਜੁਲਾਈ (ਸਰਵਜੀਤ ਸਿੰਘ)-ਆਮ ਆਦਮੀ ਪਾਰਟੀ ਮੁਕੇਰੀਆਂ ਦੀ ਬੈਠਕ ਪਾਰਟੀ ਦਫ਼ਤਰ ਕਿਲ੍ਹਾ ਰੋਡ ਮੁਕੇਰੀਆਂ ਵਿਖੇ ਦੁਆਬਾ ਜ਼ੋਨ ਦੇ ਉਪ ਪ੍ਰਧਾਨ ਪ੍ਰੋਫੈਸਰ ਜੀ. ਐਸ. ਮੁਲਤਾਨੀ ਦੀ ਅਗਵਾਈ ਹੇਠ ਹੋਈ | ਬੈਠਕ ਨੂੰ ਸੰਬੋਧਨ ਕਰਦਿਆਂ ਪ੍ਰੋਫੈਸਰ ਜੀ. ਐਸ ...
ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ)-ਸਦਰ ਪੁਲਿਸ ਨੇ ਅਸਲਾਮਾਬਾਦ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਕੀਤੀਆਂ ਹਨ | ਇਸ ਦੀ ਪਛਾਣ ਹੈਪੀ ਵਾਸੀ ਅਜੀਤ ਨਗਰ ਵਜੋਂ ਹੋਈ ਹੈ | ਇਸ ਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ...
ਤਲਵਾੜਾ, 21 ਜੁਲਾਈ (ਸ਼ਮੀ)-ਅੱਜ ਬਾਅਦ ਦੁਪਹਿਰ ਹੋਈ ਤੇਜ਼ ਬਾਰਿਸ਼ ਤੋਂ ਉਪਰੰਤ ਅਚਾਨਕ ਆਏ ਹੜ ਨੇ ਲੋਕਾਂ 'ਚ ਭਗਦੜ ਮਚਾ ਦਿੱਤੀ | ਦੇਰ ਤੱਕ ਪਹਾੜਾਂ ਤੋਂ ਰੁੜ ਕੇ ਭਾਰੀ ਪੱਥਰ ਤੇ ਗਾਰ ਨੇ ਸਾਂਡਪੁਰ ਮੁਹੱਲਾ ਦੀ ਗਲੀ ਨੂੰ ਪਹਾੜੀ ਨਦੀ 'ਚ ਤਬਦੀਲ ਕਰ ਦਿੱਤਾ | ਜ਼ਿਕਰਯੋਗ ...
ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਮਾਨਵਤਾ ਉਸ ਸਮੇਂ ਸ਼ਰਮਸਾਰ ਹੋ ਗਈ ਜਦ ਇਕ ਐਾਬੂਲੈਂਸ ਚਾਲਕ ਦੋ ਦਿਨ ਦੀ ਬੱਚੀ ਤੇ ਉਸ ਦੀ ਮਾਂ ਨੂੰ ਹਸਪਤਾਲ ਪਹੁੰਚਾਉਣ ਦੀ ਥਾਂ ਸੜਕ 'ਤੇ ਹੀ ਛੱਡ ਕੇ ਹੀ ਫਰਾਰ ਹੋ ਗਿਆ | ਜਿਸ ਦੇ ਚੱਲਦਿਆਂ 7 ਘੰਟੇ ਬਾਅਦ ਭੱਠਾ ਮਾਲਕ ...
ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਪ੍ਰਵਾਸੀ ਮਜ਼ਦੂਰ ਨੂੰ ਆਪਣੇ ਮਾਲਕ ਦਾ ਮੋਟਰਸਾਈਕਲ ਚਲਾਉਣ ਦਾ ਖਮਿਆਜ਼ਾ ਆਪਣੀ ਜਾਨ ਗਵਾ ਕੇ ਭੁਗਤਣਾ ਪਿਆ | ਹਾਲਾਂਕਿ ਇਸ ਹਾਦਸੇ 'ਚ 2 ਦੋਸਤ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਝਾਰਖੰਡ ਦਾ ਵਾਸੀ ...
ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਦਰ ਪੁਲਿਸ ਨੇ ਟਰੱਕ ਚੋਰੀ ਕਰਨ ਦੇ ਦੋਸ਼ 'ਚ 3 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਉਮੇਸ਼ ਓਬਰਾਏ ਵਾਸੀ ਬਹਾਦੁਰਪੁਰ ਨੇ ਦੱਸਿਆ ਕਿ ਉਸ ਦਾ ਇਕ ਟਰੱਕ (ਪੀ.ਬੀ-07-ਐਚ-7637) ਨਿਊ ਹਿਮਾਚਲ ਗੋਲਡਨ ਟਰਾਂਸਪੋਰਟ ਨਲੋਈਆਂ ਚੌਕ ਵਿਖੇ ਖੜ੍ਹਾ ਸੀ | ਉਸ ਨੇ ਦੋਸ਼ ਲਗਾਇਆ ਹੈ ਕਿ ਬੀਤੀ ਰਾਤ ਜਗਦੇਵ ਸਿੰਘ, ਸੰਦੀਪ ਸਿੰਘ ਤੇ ਮਨਮੋਹਨ ਸਿੰਘ ਸਾਰੇ ਵਾਸੀ ਜਗਰਾਉਂ ਲੁਧਿਆਣਾ ਨੇ ਉਸ ਦਾ ਟਰੱਕ ਚੋਰੀ ਕੀਤਾ ਹੈ | ਪੁਲਿਸ ਨੇ ਉਸ ਦੀ ਸ਼ਿਕਾਇਤ 'ਤੇ ਉਕਤ ਤਿੰਨਾਂ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
ਮਿਆਣੀ, 21 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਡੁਮਾਣਾ ਵਿਖੇ 6 ਪਿੰਡਾਂ ਨਾਲ ਸਬੰਧਿਤ ਦੀ ਡੁਮਾਣਾ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ | ਪ੍ਰਧਾਨ ਮਹਿੰਦਰ ਸਿੰਘ ਡੁਮਾਣਾ ਦੀ ਦੇਖ-ਰੇਖ ਹੇਠ ਹੋਈ ਚੋਣ 'ਚ ਪਰਮਜੀਤ ਕੌਰ ਪਤਨੀ ਸਾਬਕਾ ਸਰਪੰਚ ਸੁਰਜੀਤ ...
ਐਮਾਂ ਮਾਂਗਟ, 21 ਜੁਲਾਈ (ਗੁਰਾਇਆ)-ਐੱਸ.ਵੀ.ਐਨ.ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਵਿਖੇ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਮੰਡ ਪੰਧੇਰ ਤੇ ਦਸੂਹਾ ਦੇ ਸਰਕਾਰੀ ਡਾਕਟਰਾਂ ਨੇ ਬੱਚਿਆਂ ਦਾ ਮੁਫ਼ਤ ਚੈੱਕਅਪ ਤੇ ਮੁਫ਼ਤ ਦਵਾਈਆਂ ਦਿੱਤੀਆਂ | ਇਸ ...
ਮਾਹਿਲਪੁਰ, 21 ਜੁਲਾਈ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦਾ ਬੀ. ਐਸ. ਸੀ. ਐਗਰੀਕਲਚਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਕਾਲਜ ਦੇ ...
ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ ਵਲੋਂ ਹੁਣ ਤੱਕ 38 ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ ਹੈ ਤੇ 30 ਵੱਖ-ਵੱਖ ਦਵਾਈਆਂ ਦੇ ਸੈਂਪਲ ਵੀ ਭਰੇ ਗਏ ਹਨ, ਜਦ ਕਿ ਇਕ ਸੈਂਪਲ ਫੇਲ੍ਹ ਹੋ ਚੁੱਕਾ ਹੈ | ਇਸ ਸਬੰਧੀ ਡਿਪਟੀ ...
ਦਸੂਹਾ, 21 ਜੁਲਾਈ (ਭੁੱਲਰ)-ਅੱਜ ਆਮ ਆਦਮੀ ਪਾਰਟੀ ਦੀ ਸ੍ਰੀ ਗੁਰੂ ਰਵਿਦਾਸ ਭਵਨ ਕਿਰਪਾਲ ਕਾਲੋਨੀ ਦਸੂਹਾ ਵਿਖੇ ਜਰਨਲ ਸਕੱਤਰ ਸੁਰਿੰਦਰ ਸਿੰਘ ਬਸਰਾ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ 'ਚ ਆਮ ਆਦਮੀ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ: ਬਲਵੀਰ ਸਿੰਘ ਤੇ ...
ਅੱਡਾ ਸਰਾਂ, 21 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਘੋੜੇਵਾਹਾ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਵਾਉਣ ਦੇ ਮੰਤਵ ਨਾਲ ਗ੍ਰਾਮ ਪੰਚਾਇਤ ਵਲੋਂ ਸਰਕਾਰੀ ਐਲੀਮੈਂਟਰੀ ਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦੀ ਮਦਦ ਨਾਲ ਜਾਗਰੂਕਤਾ ਰੈਲੀ ਕੱਢੀ ਗਈ | ...
ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ)-ਪੀ. ਡੀ. ਆਰੀਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਬਹਾਦੁਰਪੁਰ ਚੌਕ ਵਿਖੇ ਜ਼ਿਲ੍ਹੇ ਖੇਡ ਵਿਭਾਗ ਵਲੋਂ ਲੜਕੀਆਂ ਨੂੰ ਬਾਕਸਿੰਗ ਦੀ ਟ੍ਰੇਨਿੰਗ ਦੇਣ ਲਈ ਇਕ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕੋਚ ਹਰਜੰਗ ਸਿੰਘ ਨੇ ...
ਦਸੂਹਾ, 21 ਜੁਲਾਈ (ਭੁੱਲਰ)-ਭਾਰਤੀ ਮਜ਼ਦੂਰ ਸੰਘ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਕਾਮਰੇਡ ਵਿਜੇ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕਾਮਰੇਡ ਵਿਜੇ ਕੁਮਾਰ ਨੇ ਦੱਸਿਆ ਕਿ ਮਜ਼ਦੂਰ ਸੰਘ ਪੰਜਾਬ ਦੇ ਸਥਾਪਨਾ ਦਿਵਸ ਸਬੰਧੀ 23 ਜੁਲਾਈ ਨੂੰ ...
ਜਗਰਾਉਂ, 21 ਜੁਲਾਈ (ਅਜੀਤ ਸਿੰਘ ਅਖਾੜਾ)-ਜੌਰਜੀਆ 'ਚ ਬੈਠ ਕੇ ਮੋਬਾਈਲ ਫੋਨ ਦੇ ਮੈਸੇਜ ਰਾਹੀਂ ਪੰਜਾਬ ਦੇ ਕਈ ਜ਼ਿਲਿ੍ਹਆਂ ਦੇ ਲੋਕਾਂ ਨਾਲ ਲੱਖਾਂ-ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਅਸ਼ੀਸ਼ ਭਾਟੀਆ ਵਾਸੀ ਪਿੰਡ ਤਲਵਾੜਾ (ਹੁਸ਼ਿਆਰਪੁਰ) ਿਖ਼ਲਾਫ਼ ...
ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿਛਲੇ ਦਹਾਕੇ ਤੋਂ ਰਾਜ ਦੀਆਂ ਸਰਕਾਰਾਂ ਵਲੋੋਂ ਨਸ਼ਾ ਯੁਕਤ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਜੋ ਉਪਰਾਲੇ ਕੀਤੇ ਗਏ ਹਨ ਉਨ੍ਹਾਂ ਦੇ ਸਿੱਟੇ ਚੰਗੇ ਨਾ ਆਉਣ ਦਾ ਕਾਰਨ ਸਰਕਾਰਾਂ ਦੀ ਨੀਅਤ ...
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਕੇ. ਸੀ. ਕਾਲਜ ਨਵਾਂਸ਼ਹਿਰ ਵਿਖੇ ਚਾਰ ਸਾਲਾਂ ਹੋਟਲ ਮੈਨੇਜਮੈਂਟ ਦੀ ਡਿਗਰੀ ਕਰ ਰਹੀ ਇਥੋਂ ਦੇ ਨਜ਼ਦੀਕੀ ਪਿੰਡ ਭੰਮੀਆਂ ਦੀ ਵਿਦਿਆਰਥਣ ਰਾਜਵਿੰਦਰ ਕੌਰ ਪੁੱਤਰੀ ਬਲਵਿੰਦਰ ਰਾਮ ਨੇ ਪਹਿਲੇ ਸਮੈਸਟਰ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ...
ਦਸੂਹਾ, 21 ਜੁਲਾਈ (ਭੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਦੀ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸੇਵਾ ਦਲ ਵਲੋਂ ਆ ਰਹੀਆਂ ਪੰਚਾਇਤੀ ਚੋਣਾ 'ਚ ਵਿਧਾਇਕ ਸ੍ਰੀ ਅਰੁਣ ...
ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਅਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨਾਲ ਗੱਲਬਾਤ ...
ਮਾਹਿਲਪੁਰ, 21 ਜੁਲਾਈ (ਦੀਪਕ ਅਗਨੀਹੋਤਰੀ)-ਪਿੰਡ ਬੰਬੇਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਹੌਲ ਉਸ ਸਮੇਂ ਤਣਾਅਪੂਰਣ ਹੋ ਗਿਆ ਜਦੋਂ ਸਕੂਲ ਦੀ ਇਕ ਅਧਿਆਪਕਾ ਵਲੋਂ ਨੌਵੀਂ ਦੇ ਵਿਦਿਆਰਥੀ ਤੇ ਇਕ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਦੀ ਕੁੱਟਮਾਰ ਤੋਂ ...
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਕੈਨੇਡਾ ਤੇ ਆਸਟ੍ਰੇਲੀਆ ਦਾ ਐਪਲੀਕੇਸ਼ਨ ਵੀਕ ਮਨਾਏਗੀ ਅਰੋੜਾ ਇਮੀਗ੍ਰੇਸ਼ਨ | ਅਰੋੜਾ ਇਮੀਗ੍ਰੇਸ਼ਨ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ. ਸੀ. ਸੀ. ਆਰ. ਸੀ. ਅਵਤਾਰ ਸਿੰਘ ਅਰੋੜਾ ਤੇ ਰਿਜਨਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX