ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  13 minutes ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਪਿਆਰ ਭਰੀ ਰਾਜਨੀਤੀ ਦਾ ਸੰਦੇਸ਼ ਸੀ ਰਾਹੁਲ ਗਾਂਧੀ ਦੀ ਜੱਫੀ-ਤਿਵਾੜੀ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਸੰਸਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਈ ਗਈ ਜੱਫੀ ਪ੍ਰੇਮ ਭਾਵ ਭਰੀ ਰਾਜਨੀਤੀ ਕੀਤੇ ਜਾਣ ਦਾ ਸੰਦੇਸ਼ ਸੀ, ਇਸ ਨੂੰ ਬੇਵਜ੍ਹਾ ਰਾਜਨੀਤਕ ਮੁੱਦਾ ਬਣਾਉਣ ਦੀ ਜੁਗਤ ਲੜਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ

ਗੜ੍ਹਸ਼ੰਕਰ, 21 ਜੁਲਾਈ (ਸੁਮੇਸ਼ ਬਾਲੀ)-ਸ਼ਹਿਰ ਦੇ ਵਾਰਡ ਨੰ: 10 ਦੇ ਵਸਨੀਕ ਸੁਰਜੀਤ ਕੁਮਾਰ ਪੁੱਤਰ ਰਾਮਜੀ ਦਾਸ ਵਲੋਂ ਦੇਰ ਰਾਤ ਆਪਣੇ ਘਰ 'ਚ ਹੀ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਇਸ ਮਾਮਲੇ 'ਚ ਪੁਲਿਸ ਥਾਣਾ ਗੜ੍ਹਸ਼ੰਕਰ ਨੇ ਸੁਰਜੀਤ ਕੁਮਾਰ ਦੀ ...

ਪੂਰੀ ਖ਼ਬਰ »

ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਬੰਧ ਮੁਕੰਮਲ-ਡੀ. ਸੀ.

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਹੁਸ਼ਿਆਰਪੁਰ ਦੇ ਕਰੀਬ 8 ਸੰਵੇਦਨਸ਼ੀਲ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਡਰੇਨੇਜ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਕਿ ਸੰਭਾਵੀ ਹੜਾਂ ਦੌਰਾਨ ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਹੁਸ਼ਿਆਰਪੁਰ ਹੋਇਆ ਜਲ-ਥਲ, ਗਰਮੀ ਤੋਂ ਮਿਲੀ ਰਾਹਤ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਅੱਜ ਬਾਅਦ ਦੁਪਹਿਰ ਹੁਸ਼ਿਆਰਪੁਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਪਏ ਭਾਰੀ ਮੀਂਹ ਨੇ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਪਹੁੰਚਾਈ, ਉਥੇ ਸ਼ਹਿਰ ਦੇ ਨੀਵੇਂ ਇਲਾਕਿਆਂ 'ਚ ਪਾਣੀ ਭਰ ਜਾਣ ਕਾਰਨ ਜਨ-ਜੀਵਨ ਵੀ ...

ਪੂਰੀ ਖ਼ਬਰ »

ਹਾਰਡਵੇਅਰ ਦੀ ਦੁਕਾਨ 'ਤੇ ਚੌਥੀ ਵਾਰ ਚੋਰੀ, ਡੇਢ ਲੱਖ ਦਾ ਸਾਮਾਨ ਚੋਰੀ

ਐਮਾਂ ਮਾਂਗਟ, 21 ਜੁਲਾਈ (ਗੁਰਾਇਆ)-ਬੀਤੀ ਰਾਤ ਕਸਬਾ ਐਮਾਂ ਮਾਂਗਟ ਅਧੀਨ ਪੈਂਦੀ ਹਾਰਡਵੇਅਰ ਦੀ ਦੁਕਾਨ 'ਤੇ ਚੋਰਾਂ ਵਲੋਂ ਚੌਥੀ ਵਾਰ ਚੋਰੀ ਕਰਕੇ ਕਰੀਬ 1 ਲੱਖ 50 ਹਜ਼ਾਰ ਦਾ ਸਾਮਾਨ ਚੋਰੀ ਕਰ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਕੁਲਵੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬੁੱਲ੍ਹੋਵਾਲ 21 ਜੁਲਾਈ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ, ਬਲਜਿੰਦਰਪਾਲ ਸਿੰਘ)-ਬੁੱਲ੍ਹੋਵਾਲ ਪੁਲਿਸ ਨੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਗੁਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ...

ਪੂਰੀ ਖ਼ਬਰ »

ਦੋ ਟਰੱਕਾਂ 'ਚ ਭਿਆਨਕ ਟੱਕਰ, ਚਾਲਕ ਦੀ ਮੌਤ

ਦਸੂਹਾ, 21 ਜੁਲਾਈ (ਭੁੱਲਰ)-ਅੱਜ ਤੜਕੇ ਲਗਪਗ ਸਾਢੇ ਚਾਰ ਵਜੇ ਉੱਚੀ ਬੱਸੀ ਨੇੜੇ ਦੋ ਟਰੱਕਾਂ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਟਰੱਕ ਚਾਲਕ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿ੍ਤਪਾਲ ਸਿੰਘ ਪੁੱਤਰ ਸੁਖਬੀਰ ਸਿੰਘ ਪਿੰਡ ਇਬਰਾਹਿਮਪੁਰ ਟਰੱਕ ਨੰਬਰ ਪੀ. ਬੀ. 07 ਏ. ...

ਪੂਰੀ ਖ਼ਬਰ »

ਇਨਸਾਫ਼ ਲਈ ਔਰਤ ਦੇ ਲੜਕੇ ਤੇ ਭਰਾ ਵਲੋਂ ਭੁੱਖ ਹੜਤਾਲ ਜਾਰੀ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਇਨਸਾਫ਼ ਦੀ ਮੰਗ ਨੂੰ ਲੈ ਕੇ 2 ਵਿਅਕਤੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ | ਹੜਤਾਲ ਦੇ ਦੂਸਰੇ ਦਿਨ ਪੀੜਤ ਰਾਜੀਵ ਕੁਮਾਰ ਨੇ ਦੱਸਿਆ ਕਿ ਉਸ ਦੀ ਭੈਣ ਮਨੀਸ਼ਾ ਸ਼ਰਮਾ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਦੇ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਅਰੋੜਾ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਵਣ ਦੇ ਮਹੀਨੇ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ...

ਪੂਰੀ ਖ਼ਬਰ »

ਨੰਦਾਚੌਰ ਸਕੂਲ ਵਿਖੇ ਗਣਿਤ ਮੇਲਾ ਲਗਾਇਆ

ਬੁੱਲ੍ਹੋਵਾਲ, 21 ਜੁਲਾਈ (ਜਸਵੰਤ ਸਿੰਘ)-ਸਰਕਾਰੀ ਹਾਈ ਸਕੂਲ ਨੰਦਾਚੌਰ ਵਿਖੇ ਸਕੂਲ ਇੰਚਾਰਜ ਸੁਰਿੰਦਰਪਾਲ ਸਿੰਘ ਦੀ ਅਗਵਾਈ 'ਚ ਗਣਿਤ ਮੇਲਾ ਲਗਾਇਆ ਗਿਆ, ਜਿਸ 'ਚ ਐਸ. ਐਮ. ਸੀ. ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਭਾਗ ਲਿਆ | ਗਣਿਤ ...

ਪੂਰੀ ਖ਼ਬਰ »

ਅਧਿਆਪਕਾਂ ਦੇ ਮਸਲਿਆਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ-ਮੰਝਪੁਰ

ਮੁਕੇਰੀਆਂ, 21 ਜੁਲਾਈ (ਰਾਮਗੜ੍ਹੀਆ)-ਅਧਿਆਪਕ ਦਲ ਪੰਜਾਬ ਦੀ ਹੰਗਾਮੀ ਮੀਟਿੰਗ ਦਲ ਦੇ ਪ੍ਰਧਾਨ ਸ. ਈਸ਼ਰ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਅਧਿਆਪਕ ਵਰਗ ਨਾਲ ਸਬੰਧਿਤ ਜਾਇਜ਼ ਮੰਗਾਂ ਦਾ ਨਿਪਟਾਰਾ ਤੁਰੰਤ ਕਰਨ ਦੀ ਮੰਗ ਕੀਤੀ ਗਈ | ਦਲ ਦੇ ਸੂਬਾ ਪ੍ਰਧਾਨ ਸ. ...

ਪੂਰੀ ਖ਼ਬਰ »

ਸ਼ਹਿਰ 'ਚ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ)-ਲੇਬਰ ਪਾਰਟੀ ਤੇ ਭਾਰਤ ਜਗਾਓ ਅੰਦੋਲਨ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਰਵਿੰਦਰ ਭਾਰਦਵਾਜ, ਗੁਰਵਿੰਦਰ ਸਿੰਘ, ਮਨਦੀਪ ਕੌਰ ਆਦਿ ਨੇ ਸ਼ਹਿਰ 'ਚ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਫ਼ੈਲ ਰਹੇ ਪ੍ਰਦੂਸ਼ਣ ਤੇ ਲੋਕਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਹਰੀਆਂ ਵੇਲਾਂ 'ਚ ਪ੍ਰਧਾਨ ਹਰਮਿੰਦਰ ਸਿੰਘ ਸੰਧੂ ਦਾ ਸਨਮਾਨ

ਚੱਬੇਵਾਲ, 21 ਜੁਲਾਈ (ਰਾਜਾ ਸਿੰਘ ਪੱਟੀ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਨਵ-ਨਿਯੁਕਤ ਕੀਤੇ ਪ੍ਰਧਾਨ ਹਰਮਿੰਦਰ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਵਾਸਤੇ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ...

ਪੂਰੀ ਖ਼ਬਰ »

ਕੌਸ਼ਲ ਇਮੀਗ੍ਰੇਸ਼ਨ ਵਿਦਿਆਰਥੀਆਂ ਨੂੰ ਸਟੱਡੀ ਵੀਜ਼ੇ ਤੋਂ ਲੈ ਕੇ ਪੀ. ਆਰ. ਲੈਣ ਤੱਕ ਆਪਣੀ ਮਾਹਿਰ ਸੇਵਾਵਾਂ ਪ੍ਰਦਾਨ ਕਰਦਾ ਹੈ-ਕੌਸ਼ਲ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਐਾਡ ਸਿਟੀਜ਼ਨਸ਼ਿਪ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ. ਤੇ ਡਾਇਰੈਕਟਰ ਕੌਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੇ ਇਥੇ ਕਿਹਾ ਕਿ ਅਜੋਕੇ ਹਾਲਾਤ 'ਚ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਪਤੀ-ਪਤਨੀ ਕੋਲੋਂ 15 ਹਜ਼ਾਰ ਲੁੱਟੇ

ਮਾਹਿਲਪੁਰ 21 ਜੁਲਾਈ (ਦੀਪਕ ਅਗਨੀਹੋਤਰੀ)-ਬੀਤੀ ਸ਼ਾਮ ਮਾਹਿਲਪੁਰ ਜੇਜੋਂ ਰੋਡ 'ਤੇ ਪਿੰਡ ਰਾਮਪੁਰ ਝੰਜੋਵਾਲ ਦੇ ਨਜ਼ਦੀਕ ਇਕ ਭੱਠੇ ਦੇ ਕੋਲ ਇਕ ਐਕਟਿਵਾ ਸਵਾਰ ਪਤੀ-ਪਤਨੀ ਨੂੰ ਤਿੰਨ ਹਥਿਆਰਬੰਦ ਨੌਜਵਾਨਾਂ ਜਿਨ੍ਹਾਂ ਨੇ ਮੰੂਹ ਢੱਕੇ ਹੋਏ ਸਨ ਹਥਿਆਰਾਂ ਦੀ ਨੋਕ 'ਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਰੋਜ਼ਗਾਰ ਮੇਲੇ ਲਈ ਰਜਿਸਟਰੇਸ਼ਨ ਸ਼ੁਰੂ ਹੋਈ-ਪਿ੍ੰ: ਰਾਣਾ, ਹੈਪੀ

ਤਲਵਾੜਾ, 21 ਜੁਲਾਈ (ਮਹਿਤਾ)-ਸਥਾਨਕ ਸਰਕਾਰੀ ਆਈ. ਟੀ. ਆਈ. ਵਿਖੇ ਪੰਜਾਬ ਸਰਕਾਰ ਵਲੋਂ 30 ਜੁਲਾਈ 2018 ਨੂੰ ਮੁਹਾਲੀ ਵਿਖੇ ਲਗਾਏ ਜਾ ਰਹੇ ਅੰਤਰ ਰਾਸ਼ਟਰੀ ਮੇਲੇ ਸਬੰਧੀ ਘਰ-ਘਰ ਰੁਜ਼ਗਾਰ ਪੈਟਰਨ 'ਤੇ ਰਜਿਸਟਰੇਸ਼ਨ ਚਾਲੂ ਕਰ ਦਿੱਤੀ ਹੈ | ਇਸ ਸਬੰਧੀ ਕਾਰਜਕਾਰੀ ਪਿ੍ੰ: ਇੰਜ. ...

ਪੂਰੀ ਖ਼ਬਰ »

ਜਗਤ ਜਯੋਤੀ ਪਬਲਿਕ ਸਕੂਲ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਦਸੂਹਾ, 21 ਜੁਲਾਈ (ਕੌਸ਼ਲ)-ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਬੂਟੇ ਲਗਾਉਣ ਦੀ ਮੁਹਿੰਮ ਦੇ ਚੱਲਦੇ ਸਾਉਣ ਮਹੀਨੇ ਦੇ ਪਹਿਲੇ ਹਫ਼ਤੇ ਜਗਤ ਜਯੋਤੀ ਪਬਲਿਕ ਸਕੂਲ, ਉਸਮਾਨ ਸ਼ਹੀਦ (ਦਸੂਹਾ) 'ਚ ਸਕੂਲ ਦੇ ਡਾਇਰੈਕਟਰ ਇਕਬਾਲ ਸਿੰਘ ਚੀਮਾ, ਪਿ੍ੰਸੀਪਲ ਮੈਡਮ ਸ਼ਮਿਤਾ, ...

ਪੂਰੀ ਖ਼ਬਰ »

ਚੱਬੇਵਾਲ ਕਾਲਜ 'ਚ ਦਾਖ਼ਲੇ ਲਈ ਵਿਦਿਆਰਥਣਾਂ 'ਚ ਭਾਰੀ ਉਤਸ਼ਾਹ-ਐਡਵੋਕੇਟ ਧਾਮੀ

ਚੱਬੇਵਾਲ, 21 ਜੁਲਾਈ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ 'ਚ ਦਾਖ਼ਲੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਰੋਜ਼ਗਾਰ ਮੇਲੇ ਲਈ ਰਜਿਸਟਰੇਸ਼ਨ ਸ਼ੁਰੂ ਹੋਈ-ਪਿ੍ੰ: ਰਾਣਾ, ਹੈਪੀ

ਤਲਵਾੜਾ, 21 ਜੁਲਾਈ (ਮਹਿਤਾ)-ਸਥਾਨਕ ਸਰਕਾਰੀ ਆਈ. ਟੀ. ਆਈ. ਵਿਖੇ ਪੰਜਾਬ ਸਰਕਾਰ ਵਲੋਂ 30 ਜੁਲਾਈ 2018 ਨੂੰ ਮੁਹਾਲੀ ਵਿਖੇ ਲਗਾਏ ਜਾ ਰਹੇ ਅੰਤਰ ਰਾਸ਼ਟਰੀ ਮੇਲੇ ਸਬੰਧੀ ਘਰ-ਘਰ ਰੁਜ਼ਗਾਰ ਪੈਟਰਨ 'ਤੇ ਰਜਿਸਟਰੇਸ਼ਨ ਚਾਲੂ ਕਰ ਦਿੱਤੀ ਹੈ | ਇਸ ਸਬੰਧੀ ਕਾਰਜਕਾਰੀ ਪਿ੍ੰ: ਇੰਜ. ...

ਪੂਰੀ ਖ਼ਬਰ »

ਆਮ ਆਦਮ ਪਾਰਟੀ ਮੁਕੇਰੀਆਂ ਦੀ ਬੈਠਕ

ਮੁਕੇਰੀਆਂ, 21 ਜੁਲਾਈ (ਸਰਵਜੀਤ ਸਿੰਘ)-ਆਮ ਆਦਮੀ ਪਾਰਟੀ ਮੁਕੇਰੀਆਂ ਦੀ ਬੈਠਕ ਪਾਰਟੀ ਦਫ਼ਤਰ ਕਿਲ੍ਹਾ ਰੋਡ ਮੁਕੇਰੀਆਂ ਵਿਖੇ ਦੁਆਬਾ ਜ਼ੋਨ ਦੇ ਉਪ ਪ੍ਰਧਾਨ ਪ੍ਰੋਫੈਸਰ ਜੀ. ਐਸ. ਮੁਲਤਾਨੀ ਦੀ ਅਗਵਾਈ ਹੇਠ ਹੋਈ | ਬੈਠਕ ਨੂੰ ਸੰਬੋਧਨ ਕਰਦਿਆਂ ਪ੍ਰੋਫੈਸਰ ਜੀ. ਐਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ)-ਸਦਰ ਪੁਲਿਸ ਨੇ ਅਸਲਾਮਾਬਾਦ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਕੀਤੀਆਂ ਹਨ | ਇਸ ਦੀ ਪਛਾਣ ਹੈਪੀ ਵਾਸੀ ਅਜੀਤ ਨਗਰ ਵਜੋਂ ਹੋਈ ਹੈ | ਇਸ ਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਤਲਵਾੜਾ 'ਚ ਹੜ੍ਹ ਨੇ ਮਚਾਈ ਤਬਾਹੀ

ਤਲਵਾੜਾ, 21 ਜੁਲਾਈ (ਸ਼ਮੀ)-ਅੱਜ ਬਾਅਦ ਦੁਪਹਿਰ ਹੋਈ ਤੇਜ਼ ਬਾਰਿਸ਼ ਤੋਂ ਉਪਰੰਤ ਅਚਾਨਕ ਆਏ ਹੜ ਨੇ ਲੋਕਾਂ 'ਚ ਭਗਦੜ ਮਚਾ ਦਿੱਤੀ | ਦੇਰ ਤੱਕ ਪਹਾੜਾਂ ਤੋਂ ਰੁੜ ਕੇ ਭਾਰੀ ਪੱਥਰ ਤੇ ਗਾਰ ਨੇ ਸਾਂਡਪੁਰ ਮੁਹੱਲਾ ਦੀ ਗਲੀ ਨੂੰ ਪਹਾੜੀ ਨਦੀ 'ਚ ਤਬਦੀਲ ਕਰ ਦਿੱਤਾ | ਜ਼ਿਕਰਯੋਗ ...

ਪੂਰੀ ਖ਼ਬਰ »

ਐਾਬੂਲੈਂਸ ਚਾਲਕ 2 ਦਿਨ ਦੀ ਬੱਚੀ ਤੇ ਮਾਂ ਨੂੰ ਰਸਤੇ 'ਚ ਛੱਡ ਕੇ ਫਰਾਰ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਮਾਨਵਤਾ ਉਸ ਸਮੇਂ ਸ਼ਰਮਸਾਰ ਹੋ ਗਈ ਜਦ ਇਕ ਐਾਬੂਲੈਂਸ ਚਾਲਕ ਦੋ ਦਿਨ ਦੀ ਬੱਚੀ ਤੇ ਉਸ ਦੀ ਮਾਂ ਨੂੰ ਹਸਪਤਾਲ ਪਹੁੰਚਾਉਣ ਦੀ ਥਾਂ ਸੜਕ 'ਤੇ ਹੀ ਛੱਡ ਕੇ ਹੀ ਫਰਾਰ ਹੋ ਗਿਆ | ਜਿਸ ਦੇ ਚੱਲਦਿਆਂ 7 ਘੰਟੇ ਬਾਅਦ ਭੱਠਾ ਮਾਲਕ ...

ਪੂਰੀ ਖ਼ਬਰ »

ਹਾਦਸੇ 'ਚ ਪ੍ਰਵਾਸੀ ਮਜ਼ਦੂਰ ਦੀ ਮੌਤ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਪ੍ਰਵਾਸੀ ਮਜ਼ਦੂਰ ਨੂੰ ਆਪਣੇ ਮਾਲਕ ਦਾ ਮੋਟਰਸਾਈਕਲ ਚਲਾਉਣ ਦਾ ਖਮਿਆਜ਼ਾ ਆਪਣੀ ਜਾਨ ਗਵਾ ਕੇ ਭੁਗਤਣਾ ਪਿਆ | ਹਾਲਾਂਕਿ ਇਸ ਹਾਦਸੇ 'ਚ 2 ਦੋਸਤ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਝਾਰਖੰਡ ਦਾ ਵਾਸੀ ...

ਪੂਰੀ ਖ਼ਬਰ »

ਟਰੱਕ ਚੋਰੀ ਕਰਨ ਦੇ ਦੋਸ਼ 'ਚ ਤਿੰਨ ਿਖ਼ਲਾਫ਼ ਕੇਸ ਦਰਜ

ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਦਰ ਪੁਲਿਸ ਨੇ ਟਰੱਕ ਚੋਰੀ ਕਰਨ ਦੇ ਦੋਸ਼ 'ਚ 3 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਉਮੇਸ਼ ਓਬਰਾਏ ਵਾਸੀ ਬਹਾਦੁਰਪੁਰ ਨੇ ਦੱਸਿਆ ਕਿ ਉਸ ਦਾ ਇਕ ਟਰੱਕ (ਪੀ.ਬੀ-07-ਐਚ-7637) ...

ਪੂਰੀ ਖ਼ਬਰ »

ਪਰਮਜੀਤ ਕੌਰ ਡੁਮਾਣਾ ਸਹਿਕਾਰੀ ਸਭਾ ਦੀ ਸਰਬਸੰਮਤੀ ਨਾਲ ਪ੍ਰਧਾਨ ਬਣੀ

ਮਿਆਣੀ, 21 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਡੁਮਾਣਾ ਵਿਖੇ 6 ਪਿੰਡਾਂ ਨਾਲ ਸਬੰਧਿਤ ਦੀ ਡੁਮਾਣਾ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ | ਪ੍ਰਧਾਨ ਮਹਿੰਦਰ ਸਿੰਘ ਡੁਮਾਣਾ ਦੀ ਦੇਖ-ਰੇਖ ਹੇਠ ਹੋਈ ਚੋਣ 'ਚ ਪਰਮਜੀਤ ਕੌਰ ਪਤਨੀ ਸਾਬਕਾ ਸਰਪੰਚ ਸੁਰਜੀਤ ...

ਪੂਰੀ ਖ਼ਬਰ »

ਐੱਸ. ਵੀ. ਐਨ. ਡੀ. ਏ. ਵੀ. ਸਕੂਲ 'ਚ ਜਾਂਚ ਕੈਂਪ ਲਗਾਇਆ

ਐਮਾਂ ਮਾਂਗਟ, 21 ਜੁਲਾਈ (ਗੁਰਾਇਆ)-ਐੱਸ.ਵੀ.ਐਨ.ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਵਿਖੇ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਮੰਡ ਪੰਧੇਰ ਤੇ ਦਸੂਹਾ ਦੇ ਸਰਕਾਰੀ ਡਾਕਟਰਾਂ ਨੇ ਬੱਚਿਆਂ ਦਾ ਮੁਫ਼ਤ ਚੈੱਕਅਪ ਤੇ ਮੁਫ਼ਤ ਦਵਾਈਆਂ ਦਿੱਤੀਆਂ | ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਬੀ. ਐੱਸ. ਸੀ. ਐਗਰੀਕਲਚਰ ਦਾ ਨਤੀਜਾ ਸ਼ਾਨਦਾਰ ਰਿਹਾ

ਮਾਹਿਲਪੁਰ, 21 ਜੁਲਾਈ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦਾ ਬੀ. ਐਸ. ਸੀ. ਐਗਰੀਕਲਚਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਕਾਲਜ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਹੁਣ ਤੱਕ 38 ਮੈਡੀਕਲ ਸਟੋਰਾਂ ਦੀ ਜਾਂਚ-30 ਦਵਾਈਆਂ ਦੇ ਸੈਂਪਲ ਭਰੇ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ ਵਲੋਂ ਹੁਣ ਤੱਕ 38 ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ ਹੈ ਤੇ 30 ਵੱਖ-ਵੱਖ ਦਵਾਈਆਂ ਦੇ ਸੈਂਪਲ ਵੀ ਭਰੇ ਗਏ ਹਨ, ਜਦ ਕਿ ਇਕ ਸੈਂਪਲ ਫੇਲ੍ਹ ਹੋ ਚੁੱਕਾ ਹੈ | ਇਸ ਸਬੰਧੀ ਡਿਪਟੀ ...

ਪੂਰੀ ਖ਼ਬਰ »

ਆਪ ਦੇ 22 ਵਿਧਾਇਕ ਨਸ਼ਿਆਂ ਵਿਰੁੱਧ ਪੂਰੀ ਤਰ੍ਹਾਂ ਲਾਮਬੰਦ-ਡਾਕਟਰ ਬਲਵੀਰ ਸਿੰਘ

ਦਸੂਹਾ, 21 ਜੁਲਾਈ (ਭੁੱਲਰ)-ਅੱਜ ਆਮ ਆਦਮੀ ਪਾਰਟੀ ਦੀ ਸ੍ਰੀ ਗੁਰੂ ਰਵਿਦਾਸ ਭਵਨ ਕਿਰਪਾਲ ਕਾਲੋਨੀ ਦਸੂਹਾ ਵਿਖੇ ਜਰਨਲ ਸਕੱਤਰ ਸੁਰਿੰਦਰ ਸਿੰਘ ਬਸਰਾ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ 'ਚ ਆਮ ਆਦਮੀ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ: ਬਲਵੀਰ ਸਿੰਘ ਤੇ ...

ਪੂਰੀ ਖ਼ਬਰ »

ਘੋੜੇਵਾਹਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਅੱਡਾ ਸਰਾਂ, 21 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਘੋੜੇਵਾਹਾ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਵਾਉਣ ਦੇ ਮੰਤਵ ਨਾਲ ਗ੍ਰਾਮ ਪੰਚਾਇਤ ਵਲੋਂ ਸਰਕਾਰੀ ਐਲੀਮੈਂਟਰੀ ਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦੀ ਮਦਦ ਨਾਲ ਜਾਗਰੂਕਤਾ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਬਾਕਸਿੰਗ ਦੀ ਟ੍ਰੇਨਿੰਗ ਦੇਣ ਲਈ ਕੈਂਪ

ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ)-ਪੀ. ਡੀ. ਆਰੀਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਬਹਾਦੁਰਪੁਰ ਚੌਕ ਵਿਖੇ ਜ਼ਿਲ੍ਹੇ ਖੇਡ ਵਿਭਾਗ ਵਲੋਂ ਲੜਕੀਆਂ ਨੂੰ ਬਾਕਸਿੰਗ ਦੀ ਟ੍ਰੇਨਿੰਗ ਦੇਣ ਲਈ ਇਕ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕੋਚ ਹਰਜੰਗ ਸਿੰਘ ਨੇ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਪੰਜਾਬ ਦੀ ਮੀਟਿੰਗ

ਦਸੂਹਾ, 21 ਜੁਲਾਈ (ਭੁੱਲਰ)-ਭਾਰਤੀ ਮਜ਼ਦੂਰ ਸੰਘ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਕਾਮਰੇਡ ਵਿਜੇ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕਾਮਰੇਡ ਵਿਜੇ ਕੁਮਾਰ ਨੇ ਦੱਸਿਆ ਕਿ ਮਜ਼ਦੂਰ ਸੰਘ ਪੰਜਾਬ ਦੇ ਸਥਾਪਨਾ ਦਿਵਸ ਸਬੰਧੀ 23 ਜੁਲਾਈ ਨੂੰ ...

ਪੂਰੀ ਖ਼ਬਰ »

ਜੌਰਜੀਆ ਭੇਜਣ ਦੇ ਨਾਂਅ 'ਤੇ ਪੰਜਾਬ ਦੇ ਕਈ ਸ਼ਹਿਰਾਂ 'ਚ ਮਾਰੀ ਠੱਗੀ

ਜਗਰਾਉਂ, 21 ਜੁਲਾਈ (ਅਜੀਤ ਸਿੰਘ ਅਖਾੜਾ)-ਜੌਰਜੀਆ 'ਚ ਬੈਠ ਕੇ ਮੋਬਾਈਲ ਫੋਨ ਦੇ ਮੈਸੇਜ ਰਾਹੀਂ ਪੰਜਾਬ ਦੇ ਕਈ ਜ਼ਿਲਿ੍ਹਆਂ ਦੇ ਲੋਕਾਂ ਨਾਲ ਲੱਖਾਂ-ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਅਸ਼ੀਸ਼ ਭਾਟੀਆ ਵਾਸੀ ਪਿੰਡ ਤਲਵਾੜਾ (ਹੁਸ਼ਿਆਰਪੁਰ) ਿਖ਼ਲਾਫ਼ ...

ਪੂਰੀ ਖ਼ਬਰ »

ਸਾਫ਼ ਨੀਅਤ ਤੇ ਸਹੀ ਨੀਤੀ ਨਾਲ ਹੀ ਪੰਜਾਬ ਨਸ਼ਾ ਮੁਕਤ ਹੋ ਸਕਦਾ ਹੈ-ਡਾ: ਬੱਗਾ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿਛਲੇ ਦਹਾਕੇ ਤੋਂ ਰਾਜ ਦੀਆਂ ਸਰਕਾਰਾਂ ਵਲੋੋਂ ਨਸ਼ਾ ਯੁਕਤ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਜੋ ਉਪਰਾਲੇ ਕੀਤੇ ਗਏ ਹਨ ਉਨ੍ਹਾਂ ਦੇ ਸਿੱਟੇ ਚੰਗੇ ਨਾ ਆਉਣ ਦਾ ਕਾਰਨ ਸਰਕਾਰਾਂ ਦੀ ਨੀਅਤ ...

ਪੂਰੀ ਖ਼ਬਰ »

ਭੰਮੀਆਂ ਦੀ ਵਿਦਿਆਰਥਣ ਰਾਜਵਿੰਦਰ ਕੌਰ ਪੀ. ਟੀ. ਯੂ 'ਚ ਪੰਜਵੇਂ ਸਥਾਨ 'ਤੇ ਰਹੀ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਕੇ. ਸੀ. ਕਾਲਜ ਨਵਾਂਸ਼ਹਿਰ ਵਿਖੇ ਚਾਰ ਸਾਲਾਂ ਹੋਟਲ ਮੈਨੇਜਮੈਂਟ ਦੀ ਡਿਗਰੀ ਕਰ ਰਹੀ ਇਥੋਂ ਦੇ ਨਜ਼ਦੀਕੀ ਪਿੰਡ ਭੰਮੀਆਂ ਦੀ ਵਿਦਿਆਰਥਣ ਰਾਜਵਿੰਦਰ ਕੌਰ ਪੁੱਤਰੀ ਬਲਵਿੰਦਰ ਰਾਮ ਨੇ ਪਹਿਲੇ ਸਮੈਸਟਰ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 21 ਜੁਲਾਈ (ਭੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਦੀ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸੇਵਾ ਦਲ ਵਲੋਂ ਆ ਰਹੀਆਂ ਪੰਚਾਇਤੀ ਚੋਣਾ 'ਚ ਵਿਧਾਇਕ ਸ੍ਰੀ ਅਰੁਣ ਮਿੱਕੀ ਡੋਗਰਾ ਦੀ ਅਗਵਾਈ ਹੇਠ ਸਰਗਰਮ ਭੂਮਿਕਾ ਨਿਭਾਈ ਜਾਵੇਗੀ ਤੇ ਚੋਣਾਂ ਜਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਆ ਰਹੀਆਂ ਚੋਣਾ ਦੇ ਮੱਦੇਨਜ਼ਰ ਕਾਂਗਰਸ ਸੇਵਾ ਦਲ ਵਲੋਂ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਵਿਚ ਯੂਨਿਟ ਸਥਾਪਤ ਕੀਤੇ ਜਾ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨ ਕਾਂਗਰਸ ਸੇਵਾ ਦਲ ਦਾ ਹਰਿਆਵਲ ਦਸਤਾ ਹਨ | ਉਨ੍ਹਾਂ ਕਿਹਾ ਕਿ ਨੌਜਵਾਨ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਸਰਬਜੀਤ ਸਿੰਘ ਬੱਬੂ ਬਾਜਵਾ, ਗੁਰਜੀਤ ਸਿੰਘ ਕੀਥ, ਸੁਖਦੀਪ ਸਿੰਘ, ਨਰਿੰਦਰ ਪਿੰਕੀ, ਸਤਪਾਲ ਸਿੰਘ ਕੱਲੋਵਾਲ, ਨਰਿੰਦਰ ਸਿੰਘ, ਸੂਰਜ, ਮਨੋਹਰ, ਦਲੇਰ, ਸਰਬਜੀਤ ਵਿਕੀ, ਲਵਜੀਤ ਸਿੰਘ, ਕੁਲਦੀਪ ਸਿੰਘ, ਬੱਬੂ ਪੰਨਵਾ, ਹੈਪੀ, ਭੁਪਿੰਦਰ ਨੀਟਾ, ਲਖਵਿੰਦਰ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡੀ. ਸੀ. ਨੇ ਕੀਤਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਦਾ ਦੌਰਾ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਅਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਪਾਣੀ ਪੀਣ ਜਾਣ ਨੂੰ ਲੈ ਕੇ ਅਧਿਆਪਕਾ ਵਲੋਂ ਵਿਦਿਆਰਥੀਆਂ ਦੀ ਕੁੱਟਮਾਰ

ਮਾਹਿਲਪੁਰ, 21 ਜੁਲਾਈ (ਦੀਪਕ ਅਗਨੀਹੋਤਰੀ)-ਪਿੰਡ ਬੰਬੇਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਹੌਲ ਉਸ ਸਮੇਂ ਤਣਾਅਪੂਰਣ ਹੋ ਗਿਆ ਜਦੋਂ ਸਕੂਲ ਦੀ ਇਕ ਅਧਿਆਪਕਾ ਵਲੋਂ ਨੌਵੀਂ ਦੇ ਵਿਦਿਆਰਥੀ ਤੇ ਇਕ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਦੀ ਕੁੱਟਮਾਰ ਤੋਂ ...

ਪੂਰੀ ਖ਼ਬਰ »

ਕੈਨੇਡਾ ਤੇ ਆਸਟ੍ਰੇਲੀਆ ਦਾ ਐਪਲੀਕੇਸ਼ਨ ਵੀਕ ਮਨਾਏਗੀ ਅਰੋੜਾ ਇਮੀਗ੍ਰੇਸ਼ਨ-ਅਰੋੜਾ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਕੈਨੇਡਾ ਤੇ ਆਸਟ੍ਰੇਲੀਆ ਦਾ ਐਪਲੀਕੇਸ਼ਨ ਵੀਕ ਮਨਾਏਗੀ ਅਰੋੜਾ ਇਮੀਗ੍ਰੇਸ਼ਨ | ਅਰੋੜਾ ਇਮੀਗ੍ਰੇਸ਼ਨ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ. ਸੀ. ਸੀ. ਆਰ. ਸੀ. ਅਵਤਾਰ ਸਿੰਘ ਅਰੋੜਾ ਤੇ ਰਿਜਨਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX