ਤਾਜਾ ਖ਼ਬਰਾਂ


ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  3 minutes ago
ਸ਼ਿਮਲਾ, 18 ਅਗਸਤ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ 'ਚ ਅੱਜ ਤਾਜ਼ਾ ਬਰਫ਼ਬਾਰੀ...
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  8 minutes ago
ਅਬੋਹਰ, 18 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  10 minutes ago
ਅਮਰਕੋਟ, 18 ਅਗਸਤ (ਗੁਰਚਰਨ ਸਿੰਘ ਭੱਟੀ)- ਪੁਲਿਸ ਥਾਣਾ ਵਲਟੋਹਾ ਦੇ ਐੱਸ.ਐੱਚ.ਓ, ਹਰਚੰਦ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਅਲਗੋ ਲਾਗੇ ਲਿੰਕ ਰੋਡ 'ਤੇ ਨਾਕਾ...
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  19 minutes ago
ਲਾਡੋਵਾਲ(ਲੁਧਿਆਣਾ), 18 ਅਗਸਤ (ਕਰਮਦੀਪ ਸਿੰਘ) - ਲੁਧਿਆਣਾ ਦੇ ਲਾਡੂਵਾਲ ਨਾਲ ਲਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ ਵੱਧ ...
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  30 minutes ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਪਿਛਲੇ ਸਮੇਂ 'ਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਦੀ ਹੁੰਦੀ ਰਹੀ ਰੇਤ ਦੀ ਮਾਈਨਿੰਗ ਦਾ ਅਸਰ ਅੱਜ ਵੇਖਣ ਨੂੰ...
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  42 minutes ago
ਪਟਿਆਲਾ, 18 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆਂ)- ਭਾਖੜਾ ਡੈਮ 'ਚੋ ਢਾਈ ਲੱਖ ਕਿਊਸਿਕ ਪਾਣੀ ਛੱਡਣ ਦਾ ਸਮਾਚਾਰ...
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  57 minutes ago
ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ)- ਬੀਤੇ ਦਿਨ ਤੋਂ ਹੀ ਦਰਿਆ ਸਤਲੁਜ 'ਚ ਭਾਖੜਾ ਡੈਮ ਤੋਂ ਛੱਡੇ ਕਰੀਬ...
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  about 1 hour ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ...
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  about 1 hour ago
ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ)- ਪਿੰਡ ਮਹਿਲ ਕਲਾਂ ਸੋਢੇ ਨਾਲ ਸੰਬੰਧਿਤ ਇੱਕ 17 ਸਾਲਾ ਨੌਜਵਾਨ ਦੀ ਲਾਸ਼ ਅੱਜ ਤੀਜੇ ਦਿਨ ਬਠਿੰਡਾ ਬਰਾਂਚ ਨਹਿਰ ਦੇ ਪੁਲ ਗਹਿਲ ਤੋਂ ਮਿਲੀ ਹੈ। ਦੱਸਣਯੋਗ ਹੈ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਇੰਦਰਜੀਤ...
ਹਰੀਕੇ ਹੈੱਡ ਵਰਕਸ 'ਚ ਵਧੇ ਪਾਣੀ ਦੇ ਪੱਧਰ ਕਾਰਨ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ
. . .  about 1 hour ago
ਹਰੀਕੇ ਪੱਤਣ, 18 ਅਗਸਤ (ਸੰਜੀਵ ਕੁੰਦਰਾ)- ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਇਸ ਨਾਲ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ ਪੈਦਾ ਹੋ ਗਿਆ...
ਡੀ. ਸੀ. ਜਲੰਧਰ ਵਲੋਂ 85 ਪਿੰਡਾਂ ਨੂੰ ਖ਼ਾਲੀ ਕਰਨ ਦੇ ਨਿਰਦੇਸ਼
. . .  about 1 hour ago
ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)- ਹੜ੍ਹ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਤਹਿਸੀਲ ਫਿਲੌਰ, ਨਕੋਦਰ ਅਤੇ ਸ਼ਾਹਕੋਟ ਦੇ 85 ਪਿੰਡਾਂ ਨੂੰ ਖ਼ਾਲੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੋਪੜ ਹੈੱਡ ਵਰਕਸ ਤੋਂ 2...
ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 2 hours ago
ਸਮੁੰਦੜਾ, 18 ਅਗਸਤ (ਤੀਰਥ ਸਿੰਘ ਰੱਕੜਾ)- ਬੀਤੇ ਦਿਨ ਦੁਪਹਿਰ ਕਰੀਬ 12 ਵਜੇ ਤੋਂ ਪੂਰੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ। ਸੰਪਰਕ ਸੜਕਾਂ 'ਚ...
ਸ਼ੁਰੂ ਹੋਈ ਵਿਰਾਸਤੀ ਮਾਰਗ 'ਤੇ ਛਾਂਦਾਰ ਪੌਦੇ ਲਾਉਣ ਦੀ ਮੁਹਿੰਮ
. . .  about 2 hours ago
ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰਾ ਵਿਖੇ ਛਾਂਦਾਰ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ 'ਚ ਹੈੱਡ ਗ੍ਰੰਥੀ ਗਿਆਨੀ ਜਗਤਾਰ...
ਖੰਨਾ ਨੇੜਲੇ ਪਿੰਡ 'ਚ ਡਿੱਗਿਆ ਘਰ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
. . .  about 2 hours ago
ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਨੇੜਲੇ ਪਿੰਡ ਹੋਲ 'ਚ ਭਾਰੀ ਮੀਂਹ ਦੇ ਚੱਲਦਿਆਂ ਇੱਕ ਘਰ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾਂ 'ਚ ਪਤੀ-ਪਤਨੀ ਅਤੇ ਇੱਕ ਬੱਚਾ ਸ਼ਾਮਲ ਹੈ। ਉੱਥੇ ਹੀ ਇਸ ਹਾਦਸੇ...
ਭਾਰੀ ਮੀਂਹ ਕਾਰਨ ਨਵਾਂਸ਼ਹਿਰ ਦੇ ਕਈ ਪਿੰਡ ਪਾਣੀ 'ਚ ਡੁੱਬੇ
. . .  about 3 hours ago
ਨਵਾਂਸ਼ਹਿਰ, 18 ਅਗਸਤ (ਹਰਵਿੰਦਰ ਸਿੰਘ)- ਬੀਤੀ ਬਾਅਦ ਦੁਪਹਿਰ ਤੋਂ ਸ਼ੁਰੂ ਹੋਇਆ ਤੇਜ਼ ਮੀਂਹ ਲੋਕਾਂ ਲਈ ਮੁਸੀਬਤ ਬਣ ਗਿਆ। ਮੀਂਹ ਕਾਰਨ ਨਵਾਂਸ਼ਹਿਰ ਦਾ ਕੱਲਰਾਂ ਮੁਹੱਲਾ, ਗੁਰੂ ਤੇਗ਼ ਬਹਾਦਰ ਨਗਰ, ਪਿੰਡ ਸਿੰਬਲੀ, ਮੁਬਾਰਕਪੁਰ, ਅਲਾਚੌਰ, ਕੁਲਾਮ ਆਦਿ...
ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਕੌਮੀ ਮਾਰਗ 3 ਨੁਕਸਾਨਿਆਂ
. . .  about 3 hours ago
ਨਾਭਾ ਵਿਚ ਭਾਰੀ ਮੀਂਹ ਕਾਰਨ ਕਈ ਪਿੰਡਾਂ ਦਾ ਆਪਸ ਵਿਚ ਟੁੱਟਿਆ ਸੰਪਰਕ, ਪੀ.ਡਬਲਿਊ.ਡੀ. ਰੈਸਟ ਹਾਊਸ ਦੀ ਡਿੱਗੀ ਕੰਧ
. . .  about 3 hours ago
ਬਿਆਸ ਦਰਿਆ 'ਚ ਪਾਣੀ ਦੇ ਪੱਧਰ 'ਚ ਭਾਰੀ ਵਾਧਾ, ਨੀਵੇਂ ਇਲਾਕਿਆਂ 'ਚ ਪਾਣੀ ਭਰਨਾ ਸ਼ੁਰੂ
. . .  about 4 hours ago
ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਯੂਥ ਕਾਂਗਰਸ ਨੇ ਬੀਬੀ ਬਾਦਲ ਦਾ ਸਾੜਿਆ ਪੁਤਲਾ

ਬਲਾਚੌਰ, 21 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਕੱਲ੍ਹ ਸੰਸਦ ਵਿਚ ਬੇਵਸਾਹੀ ਮਤੇ ਉੱਪਰ ਚੱਲੀ ਬਹਿਸ ਉਪਰੰਤ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਮੁੰਨਾ ਬਾਈ ਦੀ ਪੱਪੀ ਜਫੀ ਨਹੀਂ ਸ਼ਬਦ ਇਸਤੇਮਾਲ ਕਰਨ ਤੋਂ ਖ਼ਫ਼ਾ ਯੂਥ ਕਾਂਗਰਸ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਪੰਜਾਬ ਵਲੋਂ ਸੂਬਾ ਪੱਧਰੀ ਰੋਸ ਧਰਨਾ

ਨਵਾਂਸ਼ਹਿਰ, 21 ਜੁਲਾਈ (ਗੁਰਬਖਸ਼ ਸਿੰਘ ਮਹੇ)- ਬਲਾਕ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਪੰਜਾਬ ਵੱਲੋਂ 23 ਜੁਲਾਈ ਨੂੰ ਸੂਬਾ ਪੱਧਰੀ ਰੋਸ ਧਰਨਾ ਖੇਤੀ ਭਵਨ, ਮੋਹਾਲੀ ਵਿਖੇ ਦਿੱਤਾ ਜਾ ਰਿਹਾ ਹੈ | ਜਿਸ ਵਿਚ ਸੂਬੇ ਭਰ ਦੇ ਬਲਾਕ ਖੇਤੀਬਾੜੀ ਅਫ਼ਸਰ ਅਤੇ ਖੇਤੀ ਵਿਕਾਸ ਅਫ਼ਸਰ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਡੀ. ਸੀ. ਨੇ ਲਾਇਆ ਬੂਟਾ

ਪੋਜੇਵਾਲ, 21 ਜੁਲਾਈ (ਰਮਨ ਭਾਟੀਆ, ਨਵਾਂਗਰਾਈਾ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਵਣ ਮਹਾਂਉਤਸਵ ਦੀ ਸ਼ੁਰੂਆਤ ਕੀਤੀ | ਉਨ੍ਹਾਂ ਇਸ ਮੌਕੇ ਆਖਿਆ ਕਿ ਜ਼ਿਲ੍ਹੇ ਦੇ ਸਕੂਲੀ ਬੱਚਿਆਂ 'ਚ ...

ਪੂਰੀ ਖ਼ਬਰ »

ਟਰੱਕ ਆਪਰੇਟਰਾਂ ਨੇ ਦੂਜੇ ਦਿਨ ਢੋਆ ਢੁਆਈ ਕਰਦੇ ਵਾਹਨ ਰੋਕੇ

ਬਲਾਚੌਰ, 21 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਟਰੱਕ ਅਪਰੇਟਰਾਂ ਦੀ ਦੇਸ਼ ਵਿਆਪੀ ਹੜਤਾਲ ਦੇ ਦੂਜੇ ਦਿਨ ਦੀ ਪਬਲਿਕ ਕੈਰੀਅਰ ਟਰੱਕ ਯੂਨੀਅਨ ਬਲਾਚੌਰ/ਆਸਰੋਂ ਦੇ ਮੈਂਬਰਾਂ ਨੇ ਬਲਾਚੌਰ- ਰੋਪੜ ਸੜਕ 'ਤੇ ਵਿਸ਼ੇਸ਼ ਨਾਕਾ ਲਾ ਕੇ ਢੋਆ ਢੁਆਈ ਕਰਦੇ ਵੱਡੇ ਤੇ ਛੋਟੇ ਵਾਹਨ ...

ਪੂਰੀ ਖ਼ਬਰ »

ਕੰਵਲਜੀਤ ਸਿੰਘ ਨੇ ਜਨਰਲ ਮੈਨੇਜਰ ਦਾ ਅਹੁਦਾ ਸੰਭਾਲਿਆ

ਨਵਾਂਸ਼ਹਿਰ, 21 ਜੁਲਾਈ (ਗੁਰਬਖਸ਼ ਸਿੰਘ ਮਹੇ)-ਕੰਵਲਜੀਤ ਸਿੰਘ ਨੇ ਬਤੌਰ ਜਨਰਲ ਮੈਨੇਜਰ, ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਵਿਖੇ ਅਹੁਦਾ ਸੰਭਾਲਿਆ | ਇਸ ਤੋਂ ਪਹਿਲਾਂ ਉਹ ਮੋਰਿੰਡਾ ਸਹਿਕਾਰੀ ਖੰਡ ਮਿੱਲ ਵਿਖੇ ਬਤੌਰ ਜਨਰਲ ਮੈਨੇਜਰ ਤਾਇਨਾਤ ਸਨ | ਉਨ੍ਹਾਂ ਦੀ ਮਿੱਲ ...

ਪੂਰੀ ਖ਼ਬਰ »

300 ਨਸ਼ੀਲੇ ਟੀਕਿਆਂ ਸਮੇਤ ਇਕ ਪੁਲਿਸ ਅੱੜਿੱਕੇ

ਨਵਾਂਸ਼ਹਿਰ, 21 ਜੁਲਾਈ (ਗੁਰਬਖਸ਼ ਸਿੰਘ ਮਹੇ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵੱਲੋਂ ਇਕ ਕਥਿਤ ਦੋਸ਼ੀ ਨੂੰ 300 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਭਾਸ਼ ਬਾਠ ਨੇ ਦੱਸਿਆ ਕਿ ਭੈੜੇ ਤੇ ਸ਼ੱਕੀ ...

ਪੂਰੀ ਖ਼ਬਰ »

ਤਲਵੰਡੀ ਸੀਬੂ ਦੇ ਬਰਸਾਤੀ ਪਾਣੀ ਦੇ ਨਿਕਾਸ ਨੂੰ ਲੈ ਕੇ ਤਣਾਅ ਵਧਿਆ

ਰਾਹੋਂ, 21 ਜੁਲਾਈ (ਬਲਬੀਰ ਸਿੰਘ ਰੂਬੀ)- ਇੱਥੋਂ ਨਜ਼ਦੀਕੀ ਪਿੰਡ ਕਾਹਲੋਂ-ਦਰੀਆਪੁਰ ਦੇ ਬਰਸਾਤੀ ਪਾਣੀ ਦੇ ਨਿਕਾਸ ਨੂੰ ਲੈ ਕੇ ਤਣਾਉ ਬਣਿਆ ਹੋਇਆ ਹੈ | ਮੌਕੇ ਤੋਂ ਲਈ ਜਾਣਕਾਰੀ ਅਨੁਸਾਰ ਪਿੰਡ ਕਾਹਲੋਂ-ਦਰੀਆਪੁਰ ਮਿਰਜ਼ਾਪੁਰ, ਕਿਰਪਾਲ ਸਾਗਰ ਅਤੇ ਤਲਵੰਡੀ ਸੀਬੂ ਏਰੀਏ ...

ਪੂਰੀ ਖ਼ਬਰ »

ਡੇਂਗੂ ਦਾ ਲਾਰਵਾ ਮਿਲਣ 'ਤੇ ਕੀਤੇ ਜੁਰਮਾਨੇ

ਰਾਹੋਂ, 21 ਜੁਲਾਈ (ਬਲਬੀਰ ਸਿੰਘ ਰੂਬੀ)- ਸਥਾਨਕ ਫਿਲੌਰ ਰੋਡ 'ਤੇ ਕਵਾੜ ਦੀਆਂ ਦੁਕਾਨਾਂ 'ਚ ਮਿਲਿਆ ਡੇਂਗੂ ਦਾ ਲਾਰਵਾ ਮਿਲਿਆ ਹੈ | ਇਹ ਜਾਣਕਾਰੀ ਹੈਲਥ ਇੰਸਪੈਕਟਰ ਦੀਦਾਰ ਸਿੰਘ ਅਤੇ ਨਗਰ ਕੌਾਸਲ ਰਾਹੋਂ ਦੇ ਅਧਿਕਾਰੀ ਧਰਮਪਾਲ ਨੇ ਦਿੱਤੀ | ਅੱਜ ਵਿਸ਼ੇਸ਼ ਟੀਮ ਵੱਲੋਂ ...

ਪੂਰੀ ਖ਼ਬਰ »

ਡੇਰਾ ਬਾਬਾ ਭੋਲੇ ਸ਼ਾਹ ਖਾਨਖਾਨਾ ਵਿਖੇ ਭੰਡਾਰਾ ਕਰਵਾਇਆ

ਮੁਕੰਦਪੁਰ, 21 ਜੁਲਾਈ (ਦੇਸ ਰਾਜ ਬੰਗਾ) - ਦਰਬਾਰ ਹਜ਼ਰਤ ਸਾਈਾ ਭੋਲੇ ਸ਼ਾਹ ਖਾਨਖਾਨਾ ਵਿਖੇ ਕੰਜਕਾਂ ਪੂਜਨ ਭੰਡਾਰਾ ਗੱਦੀ ਨਸ਼ੀਨ ਸਾਈਾ ਜਸਬੀਰ ਦਾਸ ਸਾਬਰੀ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਸੰਗਤ ਵਿਚ ਆਈਆਂ ਬਾਲੜੀਆਂ ਦੇ ਸਨਮਾਨ ਵਜੋਂ ਉਨ੍ਹਾਂ ਵਾਸਤੇ ...

ਪੂਰੀ ਖ਼ਬਰ »

ਸਾਵਣ ਉਤਸਵ ਅਤੇ ਤੀਆਂ ਦੇ ਤਿਉਹਾਰ ਸਬੰਧੀ ਸਮਾਗਮ

ਮੁਕੰਦਪੁਰ, 21 ਜੁਲਾਈ (ਅਮਰੀਕ ਸਿੰਘ ਢੀਂਡਸਾ)-ਕੁਟੀਆ ਸੰਤ ਸ਼ਹਿਨਸ਼ਾਹ ਮੁਕੰਦਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਅਤੇ ਸਾਵਣ ਮੇਲਾ ਮਨਾਉਣ ਸਬੰਧੀ ਇੱਕ ਸਮਾਗਮ ਰਚਾਇਆ ਗਿਆ ਜਿਸ ਦੌਰਾਨ ਸਵੇਰ ਵੇਲੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਐੱਮ.ਆਰ. ਸਕੂਲ ਵਿਖੇ 'ਵਿਅਕਤੀਤਵ ਦੇ ਵਿਕਾਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਬਲਾਚੌਰ, 21 ਜੁਲਾਈ (ਗੁਰਦੇਵ ਸਿੰਘ ਗਹੂੰਣ)- ਐੱਮ.ਆਰ. ਸਿਟੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਲਾਚੌਰ ਵਿਖੇ 'ਵਿਅਕਤੀਤਵ ਦੇ ਵਿਕਾਸ' ਵਿਸ਼ੇ 'ਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਸੈਮੀਨਾਰ ਕੀਤਾ ਗਿਆ | ਇਸ ਮੌਕੇ ਆਪਣੇ ਸੰਬੋਧਨ ਵਿਚ ਮੈਡਮ ਵੇਘਾ ...

ਪੂਰੀ ਖ਼ਬਰ »

ਮੈਥ ਦੇ ਰੰਗ ਵਿਚ ਰੰਗਿਆ ਗਿਆ ਬਲਾਕ ਨਵਾਂਸ਼ਹਿਰ-1

ਨਵਾਂਸ਼ਹਿਰ, 21 ਜੁਲਾਈ (ਗੁਰਬਖਸ਼ ਸਿੰਘ ਮਹੇ)- ਪੜ੍ਹੋ ਪੰਜਾਬ, ਪੜਾਓ ਪੰਜਾਬ ਗਣਿਤ ਅਧੀਨ ਨਵਾਂਸ਼ਹਿਰ ਇਕ ਬਲਾਕ ਏ, ਬਲਾਕ ਮੈਂਟਰ ਦੀ ਅਣਥੱਕ ਮਿਹਨਤ ਸਕਦਾ ਬਲਾਕ ਮੈਥ ਦੇ ਰੰਗ ਵਿਚ ਰੰਗਿਆ ਗਿਆ | ਵੱਖ-ਵੱਖ ਸਕੂਲਾਂ ਵਿਚ ਦੌਰੇ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਨੋਦ ...

ਪੂਰੀ ਖ਼ਬਰ »

ਬਲਾਕ ਪੱਧਰੀ ਟਾਈਪਿੰਗ ਮੁਕਾਬਲੇ ਕਰਵਾਏ

ਰਾਹੋਂ, 21 ਜੁਲਾਈ (ਬਲਬੀਰ ਸਿੰਘ ਰੂਬੀ)- ਜ਼ਿਲ੍ਹਾ ਸਿੱਖਿਆ ਅਫ਼ਸਰ ਵਿਨੋਦ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਰਾਹੋਂ ਵਿਖੇ ਬਲਾਕ ਪੱਧਰੀ ਟਾਈਪਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ...

ਪੂਰੀ ਖ਼ਬਰ »

ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲੇ

ਨਵਾਂਸ਼ਹਿਰ, 21 ਜੁਲਾਈ (ਗੁਰਬਖਸ਼ ਸਿੰਘ ਮਹੇ)- ਸਿੱਖਿਆ ਸਕੱਤਰ ਸ਼੍ਰੀ ਕਿ੍ਸ਼ਨ ਕੁਮਾਰ ਵੱਲੋਂ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਿਆਉਣ ਹਿਤ ਆਰੰਭ ਕੀਤੀ ਗਈ ਮੁਹਿੰਮ ਤਹਿਤ ਵੱਖ-ਵੱਖ ਪ੍ਰਾਜੈਕਟ ਚਲਾਏ ਜਾ ਰਹੇ ਹਨ | ਵਿਦਿਆਰਥੀਆਂ ਵਿਚ ਕੰਪਿਊਟਰ ਟਾਈਪਿੰਗ ਦੀ ...

ਪੂਰੀ ਖ਼ਬਰ »

ਬਿਜਲੀ ਦਫ਼ਤਰ ਮੂਹਰੇ ਸੁੱਟਿਆ ਕੂੜਾ ਬਣਿਆ ਮੁਸੀਬਤ

ਮੁਕੰਦਪੁਰ, 21 ਜੁਲਾਈ (ਦੇਸ ਰਾਜ ਬੰਗਾ) - ਪਾਵਰਕਾਮ ਦਫ਼ਤਰ ਮੁਕੰਦਪੁਰ ਦੇ ਮੇਨ ਗੇਟ ਦੇ ਮੂਹਰੇ ਮੁਕੰਦਪੁਰ ਵਾਸੀਆਂ ਵਲੋਂ ਰੋਜ਼ਾਨਾ ਜੋ ਆਪਣੇ ਘਰਾਂ ਦਾ ਕੂੜਾ ਸੁੱਟਿਆ ਜਾਂਦਾ ਹੈ ਉਸਦੀ ਵਧਦੀ ਤਾਦਾਤ ਹੁਣ ਰਾਹਗੀਰਾਂ, ਖਪਤਕਾਰਾਂ ਅਤੇ ਬਿਜਲੀ ਮੁਲਾਜਮਾਂ ਵਾਸਤੇ ...

ਪੂਰੀ ਖ਼ਬਰ »

ਇਮੀਗ੍ਰੇਸ਼ਨ ਵਿਦਿਆਰਥੀਆਂ ਨੂੰ ਸਟੱਡੀ ਵੀਜ਼ੇ ਤੋਂ ਲੈ ਕੇ ਪੀ. ਆਰ. ਲੈਣ ਤੱਕ ਆਪਣੀਆਂ ਮਾਹਿਰ ਸੇਵਾਵਾਂ ਪ੍ਰਦਾਨ ਕਰਦਾ ਹੈ-ਕੌਸ਼ਲ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਐਾਡ ਸਿਟੀਜ਼ਨਸ਼ਿਪ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ. ਤੇ ਡਾਇਰੈਕਟਰ ਕੌਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੇ ਇਥੇ ਕਿਹਾ ਕਿ ਅਜੋਕੇ ਹਾਲਾਤ 'ਚ ...

ਪੂਰੀ ਖ਼ਬਰ »

ਮੂੰਹ ਢੱਕ ਕੇ ਘੁੰਮਣ 'ਤੇ ਪੂਰਨ ਪਾਬੰਦੀ

ਰੂਪਨਗਰ, 20 ਜੁਲਾਈ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਦੋ ਪਹੀਆ ਵਾਹਨਾਂ ਦੇ ਚਾਲਕ ਅਤੇ ਉਸ ਦੇ ਪਿੱਛੇ ਬੈਠੀ ਸਵਾਰੀ ਵਲੋਂ ਮੂੰਹ ਢੱਕ ਕੇ ਘੁੰਮਣ ਉੱਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜ਼ਿਲ੍ਹਾ ਮੈਜਿਸਟਰੇਟ ਸੁਮੀਤ ਜਾਰੰਗਲ ਨੇ ਜਾਰੀ ...

ਪੂਰੀ ਖ਼ਬਰ »

ਕਾਨੂੰਗੋ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 21 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਕਾਨੂੰਗੋ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨੇਕ ਸਿੰਘ ਸ਼ੇਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੁੱਚੇ ਕਾਨੂੰਗੋਆਂ ਨੇ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਗੂ ਸ਼ੇਰ ਨੇ ਦੱਸਿਆਂ ਕਿ ਕਾਨੂੰਗੋ ਲਗਾਤਾਰ ਸੇਵਾ ਮੁਕਤ ਹੋਣ ਕਰਕੇ ਮੁਲਾਜ਼ਮਾਂ ਦੀ ਗਿਣਤੀ ਘਟਦੀ ਜਾ ਰਹੀ ਹੈ, ਜਿਸ ਨਾਲ ਮੌਜੂਦਾ ਕਾਨੂੰਗੋਆਂ 'ਤੇ ਕੰਮ ਦਾ ਲਗਾਤਾਰ ਬੋਝ ਵੱਧ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਕਾਨੂੰਗੋਆਂ ਦੀਆ 24 ਵਿਚੋਂ ਖ਼ਾਲੀ ਪਈਆਂ 10 ਅਸਾਮੀਆਂ ਨੂੰ ਜਲਦੀ ਭਰਨ ਲਈ ਸਰਕਾਰ ਤੋ ਮੰਗ ਕੀਤੀ | ਜ਼ਿਲੇ੍ਹ ਵਿਚੋਂ 65 ਟਰੇਨੀ ਪਟਵਾਰੀਆਂ ਵਿਚੋਂ 55 ਪਟਵਾਰੀ ਬਦਲੀਆਂ ਕਰਵਾ ਕੇ ਦੂਸਰੇ ਜ਼ਿਲਿ੍ਹਆਂ ਵਿਚ ਚਲੇ ਗਏ ਹਨ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਟਰੇਨੀ ਪਟਵਾਰੀਆਂ ਨੂੰ ਦੁਬਾਰਾ ਜ਼ਿਲੇ੍ਹ ਅੰਦਰ ਲਿਆਂਦਾ ਜਾਵੇ ਤਾਂ ਜੋ ਸਰਕਾਰ, ਪ੍ਰਸ਼ਾਸਨ ਅਤੇ ਲੋਕਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਰੱਕੜ, ਖ਼ਜ਼ਾਨਚੀ ਪ੍ਰਦੀਪ ਕੁਮਾਰ, ਗਿਆਨ ਸਿੰਘ ਭੰਨੂ ਸੂਬਾ ਖ਼ਜ਼ਾਨਚੀ, ਦਲਵੀਰ ਚੰਦ, ਸੁਦੇਸ਼ ਕੁਮਾਰ, ਚਰਨਜੀਤ, ਵਰਿੰਦਰ ਕੁਮਾਰ, ਹਰਪਾਲ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਘਮੌਰ ਵਿਖੇ ਕਿ੍ਕਟ ਟੂਰਨਾਮੈਂਟ ਸ਼ੁਰੂ

ਮਜਾਰੀ/ਸਾਹਿਬਾ, 21 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਮਾਤਾ ਨੈਣ ਦੇਵੀ ਯੂਥ ਕਲੱਬ ਪਿੰਡ ਘਮੌਰ ਵੱਲੋਂ ਸਮੂਹ ਨਗਰ ਦੇ ਸਹਿਯੋਗ ਨਾਲ 4 ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ | ਜਿਸ ਦਾ ਉਦਘਾਟਨ ਹਰਿਆਲੀ ਦੇ ਰਾਖੇ ਕੈਪਟਨ ਭਗਤ ਅਤੇ ਸੁਰਿੰਦਰ ਸਿੰਘ ਘਮੌਰ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਗਣਿਤ ਦਿਵਸ ਮਨਾਇਆ

ਹਾਈ ਸਕੂਲ ਚੱਕ ਰਾਮੰੂ ਵਿਖੇ ਗਣਿਤ ਮੇਲਾ ਮਨਾਇਆ ਬਹਿਰਾਮ, 21 ਜੁਲਾਈ (ਸਰਬਜੀਤ ਸਿੰਘ ਚੱਕਰਾਮੰੂ) - ਸਰਕਾਰੀ ਹਾਈ ਸਕੂਲ ਚੱਕ ਰਾਮੰੂ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾ ਅਨੁਸਾਰ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਪਿ੍ੰਸੀਪਲ ਬਚਿੱਤਰ ਸਿੰਘ ਦੀ ...

ਪੂਰੀ ਖ਼ਬਰ »

ਬਲਵੀਰ ਸਿੰਘ ਲਾਇਲ ਨੂੰ ਦਿੱਤੀ ਅੰਤਿਮ ਵਿਦਾਈ

ਨਵਾਂਸ਼ਹਿਰ, 21 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਅੱਜ ਜਗਤ ਸਟੂਡੀਓ ਨਵਾਂਸ਼ਹਿਰ ਦੇ ਮਾਲਕ ਬਲਵੀਰ ਸਿੰਘ ਲਾਇਲ (83 ਸਾਲ) ਫ਼ੋਟੋਗਰਾਫ਼ਰ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ | ਉਨ੍ਹਾਂ ਦਾ ਸਸਕਾਰ ਬੰਗਾ ਰੋਡ ਸ਼ਮਸ਼ਾਨ ਘਾਟ ਵਿਖੇ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ ਵਿਚ ਕਿਸਾਨੀ ਤੇ ਨੌਜਵਾਨੀ ਰੁਲ ਰਹੀ ਹੈ-ਰੌੜੀ

ਨਵਾਂਸ਼ਹਿਰ, 21 ਜੁਲਾਈ (ਹਰਵਿੰਦਰ ਸਿੰਘ)-ਅੱਜ ਕਾਂਗਰਸ ਦੇ ਰਾਜ ਵਿਚ ਪੰਜਾਬ ਦੀ ਕਿਸਾਨੀ ਰੁੱਲ ਰਹੀ ਹੈ ਅਤੇ ਨੌਜਵਾਨੀ ਨਸ਼ਿਆਂ ਦੇ ਵਹਿਣ ਵਿਚ ਵਹਿ ਕੇ ਮੌਤ ਦੇ ਰਾਹ ਵੱਲ ਤੁਰ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਗੜ੍ਹਸ਼ੰਕਰ ਤੋਂ ...

ਪੂਰੀ ਖ਼ਬਰ »

ਰੈਲਮਾਜਰਾ ਵਿਖੇ ਮੂਰਤੀ ਸਥਾਪਨਾ ਸਬੰਧੀ ਸ਼ੋਭਾ ਯਾਤਰਾ

ਰੈਲਮਾਜਰਾ, 21 ਜੁਲਾਈ (ਰਾਕੇਸ਼ ਰੋਮੀ)-ਰੈਲਮਾਜਰਾ ਵਿਖੇ ਸਥਿਤ ਸਿੱਧ ਬਾਬਾ ਬਾਲਕ ਨਾਥ ਦੇ ਮੰਦਰ ਵਿਚ ਸੁਆਮੀ ਦਿਆਲ ਦਾਸ ਡੇਰਾ ਬਾਬਾ ਸਰਵਣ ਦਾਸ ਕਾਠਗੜ੍ਹ ਵਾਲਿਆਂ ਦੀ ਦੇਖ ਰੇਖ ਕਰਵਾਈ ਜਾ ਰਹੀ ਬਾਬਾ ਬਾਲਕ ਨਾਥ ਦੀ ਮੂਰਤੀ ਸਥਾਪਨਾ ਦੇ ਸਬੰਧ ਵਿਚ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ ਦੇ ਹੋਸਟਲ ਤੇ ਕਲਾਸ ਰੂਮਾਂ ਦੀ ਚੈਕਿੰਗ

ਪੋਜੇਵਾਲ ਸਰਾਂ, 21 ਜੁਲਾਈ (ਰਮਨ ਭਾਟੀਆ)- ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੈ ਬਬਲਾਨੀ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਬੱਚਿਆਂ ਦੇ ਰਹਿਣ ਵਾਲੇ ਹੋਸਟਲਾਂ ਦੀ ਸਾਫ਼ ਸਫ਼ਾਈ ਅਤੇ ਸਿੱਖਿਆਂ ਗ੍ਰਹਿਣ ਕਰਨ ਵਾਲੇ ਕਲਾਸ ਰੂਮਾਂ ਤੇ ਸਮਾਰਟ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦਾ ਵਫ਼ਦ ਡਿਪਟੀ ਡਾਇਰੈਕਟਰ ਨੂੰ ਮਿਲਿਆ

ਨਵਾਂਸ਼ਹਿਰ, 21 ਜੁਲਾਈ (ਹਰਵਿੰਦਰ ਸਿੰਘ)-ਪੰਜਾਬ ਰਾਜ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਇਕ ਵਫ਼ਦ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ: ਨਰਿੰਦਰ ਸ਼ਰਮਾ ਨੂੰ ਮਿਲਿਆ | ਇਸ ਉਪਰੰਤ ਸੂਬਾ ਮੀਤ ਪ੍ਰਧਾਨ ਇੰਸਪੈਕਟਰ ਯਸ਼ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ ਵਿਚ ਕਿਸਾਨੀ ਤੇ ਨੌਜਵਾਨੀ ਰੁਲ ਰਹੀ ਹੈ-ਰੌੜੀ

ਨਵਾਂਸ਼ਹਿਰ, 21 ਜੁਲਾਈ (ਹਰਵਿੰਦਰ ਸਿੰਘ)-ਅੱਜ ਕਾਂਗਰਸ ਦੇ ਰਾਜ ਵਿਚ ਪੰਜਾਬ ਦੀ ਕਿਸਾਨੀ ਰੁੱਲ ਰਹੀ ਹੈ ਅਤੇ ਨੌਜਵਾਨੀ ਨਸ਼ਿਆਂ ਦੇ ਵਹਿਣ ਵਿਚ ਵਹਿ ਕੇ ਮੌਤ ਦੇ ਰਾਹ ਵੱਲ ਤੁਰ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਗੜ੍ਹਸ਼ੰਕਰ ਤੋਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਲਡ ਨੇ ਤਾਰਾ ਸਿੰਘ ਕਾਹਮਾ ਸਕੂਲ ਨੂੰ ਜ਼ਰੂਰਤ ਦਾ ਸਾਮਾਨ ਦਿੱਤਾ

ਨਵਾਂਸ਼ਹਿਰ, 21 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਲਾਇਨਜ਼ ਕਲੱਬ ਗੋਲਡ ਬੰਦਗੀ 321-ਡੀ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਚੱਲ ਰਹੇ ਸਪੈਸ਼ਲ ਬੱਚਿਆਂ ਦੇ ਸਕੂਲ ਤਾਰਾ ਸਿੰਘ ਕਾਹਮਾ ਸਕੂਲ ਦੇ ਬੱਚਿਆਂ ਲਈ ਸਕੂਲ ਨੂੰ ਦੋ ਅਲਮਾਰੀਆਂ, 2 ਟਾਟ ਤੇ ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਨਵਾਂਸ਼ਹਿਰ ਵੱਲੋਂ ਜਾਗਰੂਕ ਮਾਰਚ

ਨਵਾਂਸ਼ਹਿਰ, 21 ਜੁਲਾਈ (ਹਰਵਿੰਦਰ ਸਿੰਘ/ਹਰਮਿੰਦਰ ਸਿੰਘ ਪਿੰਟੂ)- ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਤੰਦਰੁਸਤ ਪੰਜਾਬ ਅਤੇ ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ ਦੇ ਸਬੰਧ ਵਿਚ ਗੋ-ਗਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਦੇ ਸਹਿਯੋਗ ...

ਪੂਰੀ ਖ਼ਬਰ »

ਨਤੀਜਾ 100 ਫ਼ੀਸਦੀ ਰਿਹਾ

ਨਵਾਾਸ਼ਹਿਰ, 21 ਜੁਲਾਈ (ਗੁਰਬਖਸ਼ ਸਿੰਘ ਮਹੇ)- ਕਰਿਆਮ ਰੋਡ 'ਤੇ ਸਥਿਤ ਕੇ.ਸੀ ਸਕੂਲ ਆਫ਼ ਮੈਨੇਜਮੈਂਟ ਐਾਡ ਕੰਪਿਊਟਰ ਐਪਲੀਕੇਸ਼ਨਜ਼ (ਕੇ.ਸੀ.ਐੱਸ.ਐਮ.ਸੀ.ਏ) ਕਾਲਜ ਦਾ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਘੋਸ਼ਿਤ ਬੀ.ਕਾਮ (ਬੈਚਲਰ ਆਫ਼ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਲਾਕੀਪੁਰ ਦੀ ਸਫ਼ਾਈ ਦਾ ਕੰਮ ਸ਼ੁਰੂ

ਸੰਧਵਾਂ, 21 ਜੁਲਾਈ (ਪ੍ਰੇਮੀ ਸੰਧਵਾਂ) - ਸਰਕਾਰੀ ਪ੍ਰਾਇਮਰੀ ਸਕੂਲ ਬਲਾਕੀਪੁਰ ਦੇ ਵਿਹੜੇ ਵਿਚ ਗਾਜਰ ਬੂਟੀ ਤੇ ਹੋਰ ਤਰ੍ਹਾਂ-ਤਰ੍ਹਾਂ ਦੇ ਉੱਗੇ ਨਦੀਨਾਂ ਕਾਰਨ ਸਕੂਲ ਦੀ ਸਥਿਤੀ ਜੰਗਲ ਵਰਗੀ ਬਣੀ ਹੋਈ ਸੀ ਅਤੇ ਨਦੀਨਾਂ ਵਿਚੋਂ ਨਿੱਕਲ ਕੇ ਸੜਕ ਤੇ ਸਕੂਲ ਦੇ ਬਰਾਂਡੇ 'ਚ ...

ਪੂਰੀ ਖ਼ਬਰ »

ਨੌਜਵਾਨਾਂ ਨੇ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ

ਸੰਧਵਾਂ, 21 ਜੁਲਾਈ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਨੌਜਵਾਨਾਂ ਨੇ ਗੁਰਦੁਆਰਾ ਸ੍ਰੀ ਡੰਡਾ ਸਾਹਿਬ, ਸ਼ਮਸ਼ਾਨਘਾਟ, ਸੰਧਵਾਂ ਤੋਂ ਅਨੋਖਰਵਾਲ ਅਤੇ ਭਰੋਲੀ ਨੂੰ ਜਾਂਦੀਆਂ ਸੰਪਰਕ ਸੜਕਾਂ ਦੇ ਕਿਨਾਰਿਆਂ 'ਤੇ 130 ਦੇ ਕਰੀਬ ਛਾਂਦਾਰ ਤੇ ਫੁੱਲਦਾਰ ਬੂਟੇ ਲਗਾਏ ਤੇ ...

ਪੂਰੀ ਖ਼ਬਰ »

ਐਮ. ਆਰ. ਆਈ. ਟੀ. ਆਈ ਵਿਖੇ ਵਿਰਸੇ ਨੂੰ ਸਮਰਪਿਤ ਸਮਾਗਮ

ਬਲਾਚੌਰ, 21 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਐਮ.ਆਰ ਆਈ.ਟੀ.ਆਈ ਵਿਖੇ ਜਿੱਥੇ ਕੋਰਸ ਪੂਰਾ ਕਰ ਚੁੱਕੀਆਂ ਸਿਖਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ, ਉੱਥੇ ਸਾਵਣ ਮਹੀਨੇ ਨੂੰ ਸਮਰਪਿਤ ਤੀਆਂ ਦੇ ਤਿਉਹਾਰ ਮੌਕੇ ਪੰਜਾਬੀ ਸਭਿਆਚਾਰ ਅਤੇ ਵਿਰਸੇ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਨੇ ਛੇ ਦਰਜਨ ਪਿੰਡਾਂ ਵਿਚ ਬੂਟੇ ਲਗਾਏ

ਨਵਾਂਸ਼ਹਿਰ, 21 ਜੁਲਾਈ (ਗੁਰਬਖਸ਼ ਸਿੰਘ ਮਹੇ)-ਦੀ ਨਵਾਂਸ਼ਹਿਰ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਨਵਾਂਸ਼ਹਿਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਲਾਕਾ ਨਵਾਂਸ਼ਹਿਰ ਦੇ ਛੇ ਦਰਜਨ ਦੇ ਕਰੀਬ ਪਿੰਡਾਂ ਵਿਚ ਬੂਟੇ ਲਗਾਏ ਗਏ | ਮੈਨੇਜਰ ਜਸਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮੁਕੰਦਪੁਰ ਸਕੂਲ ਵਿਖੇ ਗਣਿਤ-ਮੇਲਾ ਕਰਵਾਇਆ

ਮੁਕੰਦਪੁਰ, 21 ਜੁਲਾਈ (ਦੇਸ ਰਾਜ ਬੰਗਾ) - ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਲੋਂ ਡੀ. ਜੀ. ਐਸ. ਈ.ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਣਿਤ-ਮੇਲਾ ਪਿ੍ੰ: ਅਮਰਜੀਤ ਖਟਕੜ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਬੱਚਿਆ ਨੇ ਵੱਖ-ਵੱਖ ਵੰਨਗੀਆਂ ਵਿਚ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਤੇ ਸਰਕਾਰੀ ਸਕੀਮਾਂ ਦੀ ਦਿੱਤੀ ਜਾਣਕਾਰੀ

ਮਜਾਰੀ/ਸਾਹਿਬਾ, 21 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਗੁਰਦੁਆਰਾ ਸਿੰਘ ਸਭਾ ਪਿੰਡ ਅਟਾਲ ਮਜਾਰਾ ਵਿਖੇ ਮੀਰੀ ਪੀਰੀ ਵੈੱਲਫੇਅਰ ਯੂਥ ਕਲੱਬ ਅਤੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਕੈਨੇਡਾ ਤੇ ਆਸਟ੍ਰੇਲੀਆ ਦਾ ਐਪਲੀਕੇਸ਼ਨ ਵੀਕ ਮਨਾਏਗੀ ਅਰੋੜਾ ਇਮੀਗ੍ਰੇਸ਼ਨ-ਅਰੋੜਾ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਕੈਨੇਡਾ ਤੇ ਆਸਟ੍ਰੇਲੀਆ ਦਾ ਐਪਲੀਕੇਸ਼ਨ ਵੀਕ ਮਨਾਏਗੀ ਅਰੋੜਾ ਇਮੀਗ੍ਰੇਸ਼ਨ | ਅਰੋੜਾ ਇਮੀਗ੍ਰੇਸ਼ਨ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ. ਸੀ. ਸੀ. ਆਰ. ਸੀ. ਅਵਤਾਰ ਸਿੰਘ ਅਰੋੜਾ ਤੇ ਰਿਜਨਲ ...

ਪੂਰੀ ਖ਼ਬਰ »

ਸਿੱਧ ਬਾਬਾ ਜੰਬੂ ਜੀਤ ਦੇ ਅਸਥਾਨ 'ਤੇ ਮੇਲਾ ਅੱਜ

ਪੋਜੇਵਾਲ ਸਰਾਂ, 21 ਜੁਲਾਈ (ਰਮਨ ਭਾਟੀਆ)- ਬਾਬਾ ਜੰਬੂ ਜੀਤ ਦੇ ਸਾਲਾਨਾ ਜੋੜ ਮੌਕੇ 22 ਜੁਲਾਈ ਨੂੰ ਪਿਛਲੇ ਦੋ ਦਿਨ ਤੋ ਆਸ਼ਰਮ ਵਿਖੇ ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਵਰਤਮਾਨ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ...

ਪੂਰੀ ਖ਼ਬਰ »

ਖੁਸ਼ਹਾਲੀ ਦੇ ਰਾਖਿਆਂ ਵਲੋਂ ਲਧਾਣਾ ਉੱਚਾ 'ਚ ਰੁੱਖਾਂ ਦਾ ਮਹੱਤਵ ਵਿਸ਼ੇ 'ਤੇ ਸੈਮੀਨਾਰ

ਬੰਗਾ, 21 ਜੁਲਾਈ (ਕਰਮ ਲਧਾਣਾ)- ਸਰਕਾਰੀ ਐਲੀਮੈਂਟਰੀ ਸਕੂਲ ਲਧਾਣਾ ਉੱਚਾ ਵਿਖੇ ਸਾਬਕਾ ਸੈਨਿਕਾਂ ਦੀ ਜਥੇਬੰਦੀ 'ਖੁਸ਼ਹਾਲੀ ਦੇ ਰਾਖੇ' ਵਲੋਂ 'ਰੁੱਖਾਂ ਦਾ ਮਹੱਤਵ ਵਿਸ਼ੇ 'ਤੇੇ ਯਾਦਗਾਰੀ ਸੈਮੀਨਾਰ ਕਰਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਗੱਡੀ ਨੂੰ ਫਾਇਰ ਕਰਕੇ ਰੋਕਣ ਵਾਲੇ ਹਵਾਲਦਾਰਾਂ ਦਾ ਪ੍ਰਸੰਸਾ ਪੱਤਰਾਂ ਨਾਲ ਸਨਮਾਨ

ਨਵਾਂਸ਼ਹਿਰ, 21 ਜੁਲਾਈ (ਗੁਰਬਖਸ਼ ਸਿੰਘ ਮਹੇ)- ਬੀਤੇ ਕੱਲ੍ਹ ਸਵਿਫ਼ਟ ਕਾਰ ਭਜਾਉਣ ਵਾਲੇ ਕਥਿਤ ਦੋਸ਼ੀ ਿਖ਼ਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਜਦ ਕਿ ਕਾਰ ਚਾਲਕ ਨੂੰ ਕਾਬੂ ਕਰਨ ਵਾਲੇ ਪੀ.ਸੀ.ਆਰ. ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX