ਕਲਾਨੌਰ, 21 ਜੁਲਾਈ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਇਕ ਮੈਡੀਕਲ ਸਟੋਰ ਮਾਲਕ ਵਲੋਂ ਵਿਆਜ ਦੇ ਪੈਸੇ ਦੇ ਲੈਣ-ਦੇਣ ਤੋਂ ਦੂਸਰੀ ਧਿਰ ਵਲੋਂ ਕੀਤੇ ਗਏ ਹਮਲੇ 'ਚ ਮੈਡੀਕਲ ਸਟੋਰ ਦੀ ਭੰਨਤੋੜ ਤੋਂ ਬਾਅਦ ਜ਼ਖ਼ਮੀ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਉਧਰ ਦੂਸਰੀ ਧਿਰ ਨੇ ਇਨ੍ਹਾਂ ...
ਧਾਰੀਵਾਲ, 21 ਜੁਲਾਈ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧ ਵਿਚ ਐਸ.ਐਚ.ਓ. ਅਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਏ.ਐਸ.ਆਈ. ਜਗਦੀਸ਼ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ...
ਬਟਾਲਾ, 21 ਜੁਲਾਈ (ਕਾਹਲੋਂ)-ਜਿਹੜੇ ਲੋਕ ਅੱਜ ਕਿਸਾਨਾਂ ਦੇ ਹਿਤੈਸ਼ੀ ਬਣੇ ਹਨ ਬਣੇ ਹਨ, ਜੋ ਕੁਝ ਦਿਨ ਪਹਿਲਾਂ ਸ: ਕਾਨ ਸਿੰਘ ਪੰਨੂੰ ਨੂੰ ਮਿਲ ਕੇ ਕੀੜੀ ਮਿੱਲ ਚਾਲੂ ਕਰਨ ਦੀ ਅਪੀਲ ਕਰਕੇ ਆਉਂਦੇ ਹਨ ਤੇ ਦੂਜੇ ਪਾਸੇ ਕਿਸਾਨਾਂ ਨੂੰ ਉਨ੍ਹਾਂ ਦਾ ਬਕਾਇਆ ਵਾਪਸ ਕਰਨ ਸਬੰਧੀ ...
ਕਲਾਨੌਰ, 21 ਜੁਲਾਈ (ਪੁਰੇਵਾਲ)-ਬੀਤੇ ਦਿਨ ਪੁਲਿਸ ਵਲੋਂ ਨੈਣਾਂ ਦੇਵੀ (ਹਿਮਾਚਲ ਪ੍ਰਦੇਸ਼) ਵਿਖੇ ਹਲਾਕ ਕੀਤੇ ਬਲਾਕ ਕਲਾਨੌਰ ਦੇ ਪਿੰਡ ਧੀਦੋਵਾਲ ਵਾਸੀ ਸੰਨੀ ਮਸੀਹ ਦੇ 23ਵੇਂ ਜਨਮ ਦਿਨ ਮੌਕੇ ਅੱਜ ਪਿੰਡ ਧੀਦੋਵਾਲ 'ਚ ਸੰਨੀ ਮਸੀਹ ਦੀ ਤਸਵੀਰ ਦੇ ਬੈਨਰ ਹੇਠ ਵੱਡੀ ਗਿਣਤੀ ...
ਬਟਾਲਾ, 21 ਜੁਲਾਈ (ਹਰਦੇਵ ਸਿੰਘ ਸੰਧੂ)-ਪਿੰਡ ਨੱਥੂ ਖਹਿਰਾ 'ਚ ਆਪਸੀ ਰੰਜਿਸ਼ ਕਾਰਨ ਹੋਏ ਝਗੜੇ 'ਚ ਮੌਜੂਦਾ ਸਰਪੰਚ ਸਮੇਤ ਤਿੰਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਪਿੰਡ ਨੱਥੂ ਖੈਹਿਰਾ ਦੇ ਮੌਜੂਦਾ ਅਕਾਲੀ ਸਰਪੰਚ ਸਰਵਣ ਸਿੰਘ ਪੁੱਤਰ ਪਿਆਰਾ ਸਿੰਘ ਨੇ ਸਿਵਲ ...
ਦੀਨਾਨਗਰ, 21 ਜੁਲਾਈ (ਸੰਧੂ/ਸੋਢੀ/ਸ਼ਰਮਾ)-ਬ੍ਰਾਹਮਣ ਸਮਾਜ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਬ੍ਰਾਹਮਣ ਸਭਾ ਪੰਜਾਬ ਦਾ ਇਕ ਵਫ਼ਦ ਬੀਤੇ ਦਿਨੀਂ ਮੱੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਵਲੋਂ ਇਨ੍ਹਾਂ ਸਮੱਸਿਆਵਾਂ ਅਤੇ ...
ਗੁਰਦਾਸਪੁਰ, 21 ਜੁਲਾਈ (ਆਲਮਬੀਰ ਸਿੰਘ)-ਗੁਰਦਾਸਪੁਰ ਸ਼ਹਿਰ ਅੰਦਰ ਪ੍ਰਾਈਵੇਟ ਲੈਬਰਾਟਰੀਆਂ ਦੇ ਮਾਲਕਾਂ ਵਲੋਂ ਸਿਹਤ ਵਿਭਾਗ ਦੇ ਨਿਯਮਾਂ ਨੰੂ ਛਿੱਕੇ ਢੰਗ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਪਿਛਲੇ ਲੰਬੇ ਸਮੇਂ ਤੋਂ ਮਾੜੇ ਟੈਸਟਾਂ ...
ਗੁਰਦਾਸਪੁਰ, 21 ਜੁਲਾਈ (ਆਲਮਬੀਰ ਸਿੰਘ)-ਨਜ਼ਦੀਕੀ ਪਿੰਡ ਕਾਲਾ ਨੰਗਲ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦੇ ਕੁਝ ਨੌਜਵਾਨਾਂ ਵਲੋਂ ਇਕ ਨੌਜਵਾਨ ਨੰੂ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਹਰਦੇਵ ਸਿੰਘ ਪੁੱਤਰ ਚੈਨ ਸਿੰਘ ਵਾਸੀ ਕਾਲਾ ਨੰਗਲ ਨੇ ਦੱਸਿਆ ਕਿ ਉਹ ਕਿਸੇ ਦੁਕਾਨ ਦੇ ਬਾਹਰ ਖੜ੍ਹਾ ਸੀ ਕਿ ਇਸੇ ਦੌਰਾਨ ਪੁਰਾਣੀ ਰੰਜਿਸ਼ ਦੇ ਚੱਲਦੇ ਕੁਝ 4,5 ਨੌਜਵਾਨਾਂ ਵਲੋਂ ਉਸ ਨਾਲ ਕੁੱਟਮਾਰ ਕਰਕੇ ਉਸ ਨੰੂ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | 108 ਐਾਬੂਲੈਂਸ ਦੀ ਮਦਦ ਨਾਲ ਉਸ ਸਿਵਲ ਹਸਪਤਾਲ ਵਿਖੇ ਪਹੰੁਚਾਇਆ ਗਿਆ | ਥਾਣਾ ਸਦਰ ਵਿਚ ਪੀੜਤ ਹਰਦੇਵ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਪੁਲਿਸ ਵਲੋਂ ਬਣਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਕਾਹਨੂੰਵਾਨ, 21 ਜੁਲਾਈ (ਹਰਜਿੰਦਰ ਸਿੰਘ ਜੱਜ)-ਕਸਬਾ ਕਾਹਨੂੰਵਾਨ ਵਾਸੀ ਇਕ ਨੌਜਵਾਨ ਵਲੋਂ ਸਾਊਥ ਅਫ਼ਰੀਕਾ ਵਿਖੇ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਗਏ, ਦੀ ਇਕ ਸੜਕ ਹਾਦਸੇ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਮਿ੍ਤਕ ਸੁਖਵਿੰਦਰਪਾਲ ਸਿੰਘ ਪੁੱਤਰ ਪ੍ਰੇਮ ...
ਗੁਰਦਾਸਪੁਰ, 21 ਜੁਲਾਈ (ਆਰਿਫ਼)-ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ +2 ਦੇ ਵਿਦਿਆਰਥੀਆਂ ਲਈ +2 ਕਰਨ ਦੇ ਨਾਲ-ਨਾਲ ਜੇ.ਈ.ਈ. ਅਤੇ ਨੀਟ ਦੀ ਤਿਆਰੀ ਲਈ ਇਕ ਸੁਨਹਿਰੀ ਮੌਕਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਜੂਕੇਸ਼ਨ ਵਰਲਡ ਦੇ ਮੈਨੇਜਿੰਗ ਪਾਰਟਨਰ ...
ਕਾਹਨੂੰਵਾਨ, 21 ਜੁਲਾਈ (ਹਰਜਿੰਦਰ ਸਿੰਘ ਜੱਜ)-ਪੰਜਾਬ ਸਰਕਾਰ ਵਲੋ ਪੰਚਾਇਤੀ ਅਤੇ ਸੰਮਤੀ ਚੋਣਾਂ ਕਰਵਾਉਣ ਦੇ ਕੀਤੇ ਗਏ ਐਲਾਨ ਨਾਲ ਫਿਰ ਤਾੋ ਅਕਾਲੀ ਦਲ ਵਰਕਰਾਂ 'ਚ ਚੋਣਾਂ ਜਿੱਤਣ ਦਾ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੜਦੀ ਪੱਤੀ ...
ਕਾਹਨੂੰਵਾਨ, 21 ਜੁਲਾਈ (ਹਰਜਿੰਦਰ ਸਿੰਘ ਜੱਜ)-ਕਾਂਗਰਸ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਸੰਮਤੀ ਅਤੇ ਪੰਚਾਇਤਾਂ ਚੋਣਾਂ ਵਿਚ ਮਜ਼ਬੂਤੀ ਬਣਾਉਣ ਲਈ ਅਕਾਲੀ ਦਲ ਦੇ ਵਰਕਰਾਂ ਨੇ ਚੋਣਾਂ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਕੇ ਅਕਾਲੀ ਦਲ ਦੇ ਹੱਕ 'ਚ ਵੱਡਾ ...
ਧਾਰੀਵਾਲ, 21 ਜੁਲਾਈ (ਜੇਮਸ ਨਾਹਰ)-ਪੰਜਾਬ ਅੰਦਰ ਨਸ਼ਿਆਂ ਦੀ ਦਲਦਲ ਵਿਚ ਧਸ ਕੇ ਬਰਬਾਦ ਹੋ ਰਹੇ ਸੂਬੇ ਦੇ ਨੌਜਵਾਨਾਂ ਨੂੰ ਬਚਾਉਣ ਦੇ ਮੰਤਵ ਨਾਲ ਮਹਾਰਾਜਾ ਦਾਊਦ ਯੂਥ ਕ੍ਰਿਸ਼ਚਨ ਦਲ ਦੀ ਇਕ ਅਹਿਮ ਮੀਟਿੰਗ ਦਲ ਦੇ ਸਰਪ੍ਰਸਤ ਫਾਦਰ ਮੁਲਖ ਰਾਜ ਦੀ ਪ੍ਰਧਾਨਗੀ ਹੇਠ ਹੋਈ, ...
ਫਤਹਿਗੜ੍ਹ ਚੂੜੀਆਂ, 21 ਜੁਲਾਈ (ਧਰਮਿੰਦਰ ਸਿੰਘ ਬਾਠ)-ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ 'ਚ ਨਵਾਂ ਜੋਸ਼ ਭਰਨ ਸਬੰਧੀ ਸਰਕਲ ਫਤਹਿਗੜ੍ਹ ਚੂੜੀਆਂ ਦੇ ਅਕਾਲੀ ਦੇ ਆਗੂਆਂ ਦੀ ਅਹਿਮ ਮੀਟਿੰਗ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਸ: ਰਵੀਕਰਨ ਸਿੰਘ ਕਾਹਲੋਂ ...
ਧਾਰੀਵਾਲ, 21 ਜੁਲਾਈ (ਜੇਮਸ ਨਾਹਰ)-ਇਥੋਂ ਨਜ਼ਦੀਕ ਪੈਂਦੇ ਪਿੰਡ ਭੁੰਬਲੀ ਵਿਖੇ ਸਥਿਤ ਗੁਰਦੁਆਰਾ ਬਾਬਾ ਚੱਠਾ ਸਾਹਿਬ ਵਿਖੇ ਪਿੰਡ ਦੇ ਮੁਹਤਬਰ ਪਤਵੰਤਿਆਂ ਵਲੋਂ ਹਰ ਸਾਲ ਸਤੰਬਰ ਮਹੀਨੇ ਕਰਵਾਏ ਜਾਂਦੇ ਛਿੰਝ ਮੇਲੇ ਦੀ ਤਿਆਰੀ ਸਬੰਧੀ ਅਹਿਮ ਮੀਟਿੰਗ ਕੀਤੀ ਗਈ, ਜਿਸ ...
ਸ੍ਰੀ ਹਰਿਗੋਬਿੰਦਪੁਰ, 21 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਬਲਾਕ ਦੇ ਪਿੰਡ ਸ਼ੁਕਾਲਾ ਦੇ ਪ੍ਰਾਇਮਰੀ ਸਕੂਲ ਵਿਖੇ 'ਆਈ ਹਰਿਆਲੀ ਲਹਿਰ' ਤਹਿਤ ਸਕੂਲ ਪ੍ਰੰਬਧਕਾਂ ਤੇ ਜੰਗਲਾਤ ਵਿਭਾਗ ਅਧਿਕਾਰੀਆਂ ਵਲੋਂ ਸਾਂਝੇ ਤੌਰ 'ਤੇ ਸਕੂਲ ਦੇ ਚੌਗਿਰਦੇ 'ਚ ...
ਧਾਰੀਵਾਲ, 21 ਜੁਲਾਈ (ਜੇਮਸ ਨਾਹਰ)-ਪੜ੍ਹੋ ਪੰਜਾਬ ਪੜ੍ਹਾਓ ਪ੍ਰੋਗਰਾਮ ਤਹਿਤ ਸਰਕਾਰੀ ਸਕੂਲ ਬਿਧੀਪੁਰ ਵਿਖੇ ਗਣਿਤ ਮੇਲਾ ਲਗਾਇਆ ਗਿਆ, ਜਿਸ ਵਿਚ ਡਿਪਟੀ ਡੀ.ਈ.ਓ. ਐਲੀਮੈਂਟਰੀ ਸ. ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਬੱਚਿਆਂ ਕੋਲੋਂ ਕਿਰਿਆਵਾਂ ਸਬੰਧੀ ...
ਅੱਚਲ ਸਾਹਿਬ, 21 ਜੁਲਾਈ (ਗੁਰਚਰਨ ਸਿੰਘ)-ਜ਼ੋਨ ਇੰਚਾਰਜ ਸ: ਮਨਜੀਤ ਸਿੰਘ ਚੀਮਾ ਨੇ ਆਪਣੇ ਜ਼ੋਨ ਅਧੀਨ ਆਉਂਦੇ ਕਰੀਬ 40 ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ | ਇਸ ਮੌਕੇ ਸ: ਚੀਮਾ ਨੇ ਕਿਹਾ ਕਿ ਬਿਨਾਂ ਕਿਸੇ ਭੇਦ ਭਾਵ ਨੌਜਵਾਨਾਂ ਨੂੰ ਖੇਡ ਕਿੱਟਾਂ ...
ਕਲਾਨੌਰ, 21 ਜੁਲਾਈ (ਪੁਰੇਵਾਲ)-ਜ਼ਿਲ੍ਹਾ ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀ ਮੈਂਬਰ ਅਤੇ ਪਿੰਡ ਕੋਟਮੀਆਂ ਸਾਹਿਬ ਵਾਸੀ ਬੀਬੀ ਇੰਦਰਜੀਤ ਕੌਰ ਨੇ ਬੀਤੇ ਦਿਨ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਦੀਆਂ ਲੰਮੇਂ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ...
ਧਾਰੀਵਾਲ, 21 ਜੁਲਾਈ (ਜੇਮਸ ਨਾਹਰ)-ਪੰਜਾਬ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੁਆਰਾ ਪ੍ਰਾਪਤ ਹਦਾਇਤਾਂ ਅਨੁਸਾਰ 'ਪੜੋ ਪੰਜਾਬ, ਪੜਾਓ ਪੰਜਾਬ ਪ੍ਰੋਗਰਾਮ' ਤਹਿਤ ਸਰਕਾਰੀ ਮਿਡਲ ਸਕੂਲ ਡਡਵਾਂ ਵਿਖੇ ਗਣਿਤ ਮੇਲੇ ਲਗਾਇਆ ਗਿਆ, ਜਿਸ ਵਿਚ ਬੱਚਿਆਂ ਵਲੋਂ ਗਣਿਤ ...
ਨੌਸ਼ਹਿਰਾ ਮੱਝਾ ਸਿੰਘ, 21 ਜੁਲਾਈ (ਤਰਸੇਮ ਸਿੰਘ ਤਰਾਨਾ)-ਰੁੱਖਾਂ ਤੋਂ ਬਿਨਾਂ ਮਨੁੱਖੀ ਜੀਵਨ ਅਧੂਰਾ ਹੈ | ਵਾਤਾਵਰਣ ਦੀ ਸ਼ੁੱਧਤਾ ਤੇ ਪੰਜਾਬ ਦੀ ਜਰਖੇਜ ਦੀ ਧਰਤੀ ਨੂੰ ਮੁੜ ਹਰਿਆ-ਭਰਿਆ ਬਣਾਏ ਜਾਣ ਲਈ ਸਾਨੂੰ ਸਾਰਿਆਂ ਨੂੰ ਵਧ ਤੋਂ ਵਧ ਪੌਦੇ ਲਗਾ ਕੇ ਉਨ੍ਹਾਂ ਦੀ ...
ਸੁਵਿਧਾ ਕੇਂਦਰ ਦੇ ਬੰਦ ਹੋਣ ਨਾਲ ਇਲਾਕਾ ਵਾਸੀਆਂ ਨੂੰ ਹੋਣਾ ਪੈਣਾ ਡਾਢੇ ਖੱਜਲ-ਖੁਆਰ-ਇਲਾਕਾ ਵਾਸੀ ਧਾਰੀਵਾਲ, 21 ਜੁਲਾਈ (ਜੇਮਸ ਨਾਹਰ)-ਪੰਜਾਬ ਸਰਕਾਰ ਵਲੋਂ ਬੰਦ ਕੀਤੇ ਜਾ ਰਹੇ ਸੁਵਿਧਾ ਕੇਂਦਰਾਂ ਦੇ ਨਿਰੰਤਰ ਚਲਦਿਆਂ ਅੱਜ ਪਿੰਡ ਆਲੋਵਾਲ ਵਿਖੇ ਲੋਕਾਂ ਦੀਆਂ ...
ਕਲਾਨੌਰ, 21 ਜੁਲਾਈ (ਪੁਰੇਵਾਲ)-ਰੁੱਖਾਂ ਦੀ ਕਟਾਈ ਦੇ ਚੱਲਦਿਆਂ ਦਿਨ-ਬ-ਦਿਨ ਸੂਬੇ ਦੇ ਦੂਸ਼ਿਤ ਹੋ ਰਹੇ ਵਾਤਾਵਰਨ ਤੋਂ ਚਿੰਤਤ ਆਪਣਾ ਪੰਜਾਬ ਪਾਰਟੀ ਵਲੋਂ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅੱਜ ਨੇੜਲੇ ਸਰਹੱਦੀ ਪਿੰਡ ਬੋਹੜਵਡਾਲਾ ਵਿਖੇ ...
ਧਾਰੀਵਾਲ, 21 ਜੁਲਾਈ (ਜੇਮਸ ਨਾਹਰ)-ਅਕਾਲ ਅਕੈਡਮੀ ਮੂਲਿਆਂਵਾਲ ਧਾਰੀਵਾਲ ਵਿਖੇ ਵੀਰ ਹਰਜੀਤ ਸਿੰਘ ਅਤੇ ਪਿੰ੍ਰਸੀਪਲ ਮੈਡਮ ਅਜਮੀਤ ਕੌਰ ਦੀ ਦੇਖ-ਰੇਖ ਹੇਠ ਵਾਤਾਵਰਣ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲੀ ਬੱਚਿਆਂ ਤੋਂ ਇਲਾਵਾ ਪਿੰਡ ਮੂਲਿਆਂਵਾਲ ਦੇ ਮੁਹਤਬਰ ...
ਗੁਰਦਾਸਪੁਰ, 21 ਜੁਲਾਈ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਿਵਾਲਿਕ ਡਿਗਰੀ ਕਾਲਜ ਤਿ੍ਮੋ ਰੋਡ ਨੇ ਕੁਝ ਨਵੇਂ ਕੋਰਸ ਸ਼ੁਰੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸ਼ੁਰੂ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਬੰਧਕ ਮਿਸ ਪੂਜਾ ਨੇ ਕਿਹਾ ਕਿ ਕਾਲਜ ...
ਬਟਾਲਾ, 21 ਜੁਲਾਈ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਜਲੰਧਰ ਰੋਡ ਬਟਾਲਾ ਵਿਖੇ ਸ਼ੋ੍ਰਮਣੀ ਅਕਾਲੀ ਕਮੇਟੀ ਪ੍ਰਧਾਨ ਸ: ਗੋਬਿੰਦ ਸਿੰਘ ਲੌਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ...
ਗੁਰਦਾਸਪੁਰ, 21 ਜੁਲਾਈ (ਆਲਮਬੀਰ)-ਨਜ਼ਦੀਕੀ ਪਿੰਡ ਨਵਾਂ ਸ਼ਾਲਾ ਵਿਖੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਨੌਜਵਾਨ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਲਾਡੀ ਪੁੱਤਰ ਹੰਸ ਰਾਜ ਵਾਸੀ ਤਿੱਬੜੀ ਪੁਲ ਨੇ ...
ਧਾਰੀਵਾਲ, 21 ਜੁਲਾਈ (ਜੇਮਸ ਨਾਹਰ)-ਪੰਜਾਬ ਅੰਦਰ ਬੁਰੀ ਤਰ੍ਹਾਂ ਨਸ਼ਿਆਂ ਵਿਚ ਗਲਤਾਨ ਹੋ ਰਹੀ ਨੌਜਵਾਨ ਪੀੜੀ ਨੂੰ ਬਚਾਉਣ ਦੇ ਮੰਤਵ ਨਾਲ ਨਸ਼ਾ ਮੁਕਤ ਪੰਜਾਬ ਮੁਹਿੰਮ ਰਾਹੀਂ ਨੌਜਵਾਨਾਂ ਨੂੰ ਬਚਾਉਣ ਲਈ ਸੰਘਰਸ਼ਸੀਲ ਪੰਜਾਬ ਸਰਕਾਰ ਅਤੇ ਵੱਖ-ਵੱਖ ਜਥੇਬੰਦੀਆਂ ਦੀ ਇਸ ...
ਪੁਰਾਣਾ ਸ਼ਾਲਾ, 21 ਜੁਲਾਈ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਸੜਕ 'ਤੇ ਪੈਂਦੇ ਪੁਰਾਣੇ ਭੱਠੇ (ਨਵਾਂ ਸ਼ਾਲਾ) ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਕੋਲੋਂ ਪਰਸ ਖੋਹ ਕੇ ਫ਼ਰਾਰ ਹੋਣ ਦੀ ਖ਼ਬਰ ਮਿਲੀ ਹੈ | ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ...
ਗੁਰਦਾਸਪੁਰ, 21 ਜੁਲਾਈ (ਆਲਮਬੀਰ ਸਿੰਘ)-ਅੱਜ ਸੜਕ ਹਾਦਸੇ ਵਿਚ ਇਕ ਲੜਕੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ | ਸਿਵਲ ਹਸਪਤਾਲ ਵਿਖੇ ਲੜਕੀ ਦੇ ਭਰਾ ਦੀਪਕ ਸਿੰਘ ਨੇ ਕਿਹਾ ਕਿ ਅੰਜਲੀ ਕੌਰ ਪੁੱਤਰੀ ਇੰਦਰਜੀਤ ਸਿੰਘ ਵਾਸੀ ਪੁਲ ਤਿੱਬੜੀ ਜੋ ਕਿ ਗੁਰਦਾਸਪੁਰ ਦੇ ਐਸ.ਡੀ. ਕਾਲਜ ...
ਗੁਰਦਾਸਪੁਰ, 21 ਜੁਲਾਈ (ਸੁਖਵੀਰ ਸਿੰਘ ਸੈਣੀ)-ਸਥਾਨਕ ਬੇਅੰਤ ਕਾਲਜ ਆਫ਼ ਇੰਜੀ: ਅਤੇ ਟੈਕਨਾਲੋਜੀ ਦੇ ਨਾਨ ਟੀਚਿੰਗ ਸਟਾਫ਼ ਐਸੋਸੀਏਸ਼ਲ ਦੀ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਨਾਮ ...
ਪੁਰਾਣਾ ਸ਼ਾਲਾ, 21 ਜੁਲਾਈ (ਅਸ਼ੋਕ ਸ਼ਰਮਾ)-ਪਿੰਡ ਗੋਹਤ ਪੋਖਰ ਵਿਖੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਲੱਖਾਂ ਰੁਪਏ ਖ਼ਰਚ ਕਰਕੇ ਸੀਵਰੇਜ ਪਲਾਂਟ ਲਗਾਇਆ ਸੀ ਅਤੇ ਅਧੂਰਾ ਰਹਿਣ ਕਰਕੇ ਪਿੰਡ ਵਾਸੀਆਂ ਨੂੰ ਇਸ ਦਾ ਕੋਈ ਵੀ ਲਾਭ ਨਹੀਂ ਮਿਲਿਆ, ਸਗੋਂ ਠੇਕੇਦਾਰਾਂ ...
ਬਟਾਲਾ, 21 ਜੁਲਾਈ (ਕਾਹਲੋਂ)-ਰੇਂਜ ਅਫ਼ਸਰ ਰਛਪਾਲ ਸਿੰਘ ਕਾਦੀਆਂ ਬਲਾਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰਦੀਪ ਸਿੰਘ ਗਾਰਡ ਵਣ ਦੀ ਹਾਜ਼ਰੀ 'ਚ ਨਿਊ ਪੰਜਾਬੀ ਯੂਥ ਕਲੱਬ ਵਲੋਂ ਵਣਉਤਸਵ ਮਨਾਇਆ ਗਿਆ, ਜਿਸ 'ਚ ਕਲੱਬ ਮੈਂਬਰਾਂ ਵਲੋਂ ਵਧ ਚੜ੍ਹ ਕੇ ਸਹਿਯੋਗ ਦਿੱਤਾ | ਇਸ ...
ਗੁਰਦਾਸਪੁਰ, 21 ਜੁਲਾਈ (ਆਲਮਬੀਰ ਸਿੰਘ)-ਸੀਨੀਅਰ ਪੁਲਿਸ ਕਪਤਾਨ ਦੇ ਦਿਸ਼ਾ ਨਿਰਦੇਸ਼ 'ਤੇ ਨਸ਼ਾ ਵੇਚਣ ਵਾਲੇ ਅਨਸਰਾਂ ਨੰੂ ਨੱਥ ਪਾਉਣ ਲਈ ਚਲਾਈ ਮੁਹਿੰਮ ਤਹਿਤ ਐਸ.ਐਚ.ਓ. ਸਦਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਸਮੇਤ ਪੁਲਿਸ ਕਰਮਚਾਰੀਆਂ ਵਲੋਂ ਪਿੰਡ ...
ਪੁਰਾਣਾ ਸ਼ਾਲਾ, 21 ਜੁਲਾਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਅਨੇਕਾਂ ਪਿੰਡਾਂ ਵਿਚ ਸਰਪੰਚੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੰੂ ਲੈ ਕੇ ਜ਼ੋਰ ਅਜਮਾਈ ਸ਼ੁਰੂ ਹੋ ਗਈ ਹੈ | ਲੋਕ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਹੀ ਦੁਕਾਨਾਂ 'ਤੇ ਇਕੱਠੇ ਹੋ ਕੇ ...
ਡੇਰਾ ਬਾਬਾ ਨਾਨਕ, 21 ਜੁਲਾਈ (ਵਿਜੇ ਕੁਮਾਰ ਸ਼ਰਮਾ)-ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਪਿੰਡ ਸ਼ਹਿਜਾਦਾ ਵਿਖੇ ਐਸ.ਐਚ.ਓ. ਡੇਰਾ ਬਾਬਾ ਨਾਨਕ ਦੀ ਅਗਵਾਈ 'ਚ ਪਿੰਡ ਦੇ ਮੁਹਤਬਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਐਚ.ਓ. ਨੇ ...
ਬਟਾਲਾ, 21 ਜੁਲਾਈ (ਕਾਹਲੋਂ)-ਗੁਰੂ ਘਰ ਦੀ ਆਨ-ਸ਼ਾਨ ਖਾਤਰ ਆਪਾ ਵਾਰਨ ਵਲੇ ਮਹਾਨ ਸ਼ਹੀਦਾਂ ਨੂੰ ਸੱਚੀ-ਸੱੁਚੀ ਸ਼ਰਧਾਂਜਲੀ ਹੈ 'ਛਬੀਲ ਸ਼ਹੀਦਾਂ' | ਇਹ ਵਿਚਾਰ ਸੰਗਤਾਂ ਨੂੰ ਠੰਡਾ ਮਿੱਠਾ ਜਲ ਵਰਤਾਉਣ ਮੌਕੇ ਮਹਾਂਪੁਰਖ ਬਾਬਾ ਜੋਗਿੰਦਰ ਸਿੰਘ ਖਾਲਸਾ ਨੇ ਸ਼ਹੀਦ ਭਾਈ ...
ਬਟਾਲਾ, 21 ਜੁਲਾਈ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦਾ ਮੈਡੀਕਲ ਗਰੱੁਪ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਰਣਬੀਰ ਕੌਰ ਨੇ 80 ਫ਼ੀਸਦੀ ਅੰਕ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ | ਇਸੇ ...
ਬਟਾਲਾ, 21 ਜੁਲਾਈ (ਕਾਹਲੋਂ)-ਸਿੱਖਿਆ ਵਿਭਾਗ ਵਲੋਂ ਮਨਮਾਨੇ ਢੰਗ ਤਰੀਕਿਆਂ ਨਾਲ ਕੀਤੀਆਂ ਬਦਲੀਆਂ 'ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵਲੋਂ ਹੰਗਾਮੀ ਮੀਟਿੰਗ ਬੁਲਾਈ ਗਈ, ਜਿਸ 'ਚ ਸੂਬਾ ਕਨਵੀਨਰ ਸੁਖਰਾਜ ਸਿੰਘ ਕਾਹਲੋਂ ਨੇ ਅਧਿਆਪਕ ਬਦਲੀਆਂ ਦੀ ਜਾਰੀ ਕੀਤੀ ...
ਦੀਨਾਨਗਰ, 21 ਜੁਲਾਈ (ਸੋਢੀ/ਸੰਧੂ/ਸ਼ਰਮਾ)-ਦੀਨਾਨਗਰ ਹਲਕੇ ਦੇ ਪਿੰਡ ਜੰਡੀ ਵਿਖੇ ਚੱਲ ਰਹੇ ਸੁਵਿਧਾ ਕੇਂਦਰ ਨੂੰ ਬੰਦ ਕਰ ਦਿੱਤੇ ਜਾਣ ਤੋਂ ਬਾਅਦ ਸੁਵਿਧਾ ਸੈਂਟਰਾਂ 'ਚੋਂ ਸਮਾਨ ਚੱੁਕਣ ਆਈ ਟੀਮ ਨੂੰ ਪਿੰਡ ਵਾਸੀਆਂ ਨੇ ਸਮਾਨ ਚੱੁਕਣ ਨਹੀਂ ਦਿੱਤਾ ਤੇ ਉਹ ਟੀਮ ਨੂੰ ...
ਪੁਰਾਣਾ ਸ਼ਾਲਾ, 21 ਜੁਲਾਈ (ਅਸ਼ੋਕ ਸ਼ਰਮਾ)-ਪਿੰਡ ਭੁੱਲੇ ਚੱਕ ਦੇ ਇਕ ਕਿਸਾਨ ਨੇ ਦੱਸਿਆ ਕਿ ਮੇਰੀ ਜ਼ਮੀਨ ਡੇਢ ਏਕੜ ਦੇ ਕਰੀਬ ਹੈ ਅਤੇ ਪਾਣੀ ਦਾ ਕੋਈ ਵੀ ਇੰਤਜ਼ਾਮ ਨਹੀਂ ਹੈ | ਬਾਰਿਸ਼ ਨਾ ਹੋਣ ਕਰਕੇ ਝੋਨੇ ਦੀ ਫ਼ਸਲ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ | ...
ਡੇਰਾ ਬਾਬਾ ਨਾਨਕ, 21 ਜੁਲਾਈ (ਵਿਜੇ ਕੁਮਾਰ ਸ਼ਰਮਾ)-ਬਰਸਾਤੀ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਤੇ ਸਫਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਨਗਰ ਕੌਾਸਲ ਪ੍ਰਧਾਨ ਐਡਵੋਕੇਟ ਪਰਮੀਤ ਸਿੰਘ ਬੇਦੀ ਵਲੋਂ ਸਫਾਈ ਸੇਵਕਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ...
ਬਟਾਲਾ, 21 ਜੁਲਾਈ (ਕਾਹਲੋਂ)-ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿਚ ਨਾਰੀ ਸਿੱਖਿਆ ਨੂੰ ਸਮਰਪਿਤ ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੀ ਪਿ੍ੰ: ਪ੍ਰੋ: ਡਾ: ਸ੍ਰੀਮਤੀ ਨੀਰੂ ਚੱਡਾ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਦੀ ...
ਕੋਟਲੀ ਸੂਰਤ ਮੱਲ੍ਹੀ, 21 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਅੱਜ ਸ਼ਹੀਦ ਲਛਮਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਰੋਵਾਲੀ ਵਿਖੇ ਐਸ.ਐਚ.ਸੀ. ਧਾਰੋਵਾਲੀ ਮੈਡਮ ਰਜਿੰਦਰ ਕੌਰ ਤੇ ਸਮੂਹ ਸਕੂਲ ...
ਕੋਟਲੀ ਸੂਰਤ ਮੱਲ੍ਹੀ, 21 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਖੈਹਿਰਾ ਸੁਲਤਾਨ ਨੇੜੇ ਅੱਜ ਦੇਰ ਸ਼ਾਮ ਬੱਸ ਤੇ ਮੈਸਟਰੋ ਸਕੂਟਰੀ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਮਾਂ ਦੀ ਮੌਤ ਤੇ ਧੀ ਦੇ ਗੰਭੀਰ ਜ਼ਖ਼ਮੀ ਹੋਣ ਦੀ ...
ਪਠਾਨਕੋਟ, 21 ਜੁਲਾਈ (ਚੌਹਾਨ)-ਕਠੂਆ ਕਤਲ ਕਾਂਡ ਤੇ ਜਬਰ ਜਨਾਹ ਮਾਮਲੇ 'ਚ ਅੱਜ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਪਠਾਨਕੋਟ ਵਿਖੇ 12ਵੇਂ ਗਵਾਹ ਦੀ ਗਵਾਹੀ 'ਤੇ ਜਿਰਾਹ (ਬਹਿਸ) ਹੋਈ | ਅੱਜ 11 ਵਜੇ ਤੋਂ ਕਠੂਆ ਕੇਸ ਦੀ ਸੁਣਵਾਈ ਸ਼ੁਰੂ ਹੋ ਗਈ ਸੀ | ਸਾਰੇ 7 ਕਥਿਤ ਦੋਸ਼ੀ ਕੜੀ ਸੁਰੱਖਿਆ ...
ਪਠਾਨਕੋਟ, 21 ਜੁਲਾਈ (ਚੌਹਾਨ)-ਪੰਜਾਬ 'ਚ ਨਸ਼ਾ ਰੋਕਣ ਲਈ ਏ.ਡੀ.ਜੀ.ਪੀ. ਰੋਹਿਤ ਚੌਧਰੀ ਦੇ ਆਦੇਸ਼ਾਂ 'ਤੇ ਜੀ.ਆਰ.ਪੀ. ਪਠਾਨਕੋਟ ਨੇ ਪਲੇਟ ਫਾਰਮ 'ਤੇ ਗਸ਼ਤ ਦੌਰਾਨ ਸਬ ਇੰਸਪੈਕਟਰ ਵਿਮਲ ਕੁਮਾਰ ਨੇ 400 ਨਸ਼ੀਲੇ ਕੈਪਸੂਲਾਂ ਸਮੇਤ ਇਕ ਨੌਜਵਾਨ ਨੰੂ ਗਿ੍ਫ਼ਤਾਰ ਕੀਤਾ ਹੈ | ਇਹ ...
ਪਠਾਨਕੋਟ, 21 ਜੁਲਾਈ (ਆਰ. ਸਿੰਘ)-ਐੱਸ.ਐੱਸ.ਪੀ. ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਰਾਰਤੀ ਅਤੇ ਗੈਰ ਸਮਾਜਿਕ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਐੱਸ.ਆਈ. ਭਾਰਤ ਭੂਸ਼ਣ ਦੀ ਅਗਵਾਈ ਹੇਠ ਪੀ.ਓ. ਸਟਾਫ਼ ...
ਸ਼ਾਹਪੁਰ ਕੰਢੀ, 21 ਜੁਲਾਈ (ਰਣਜੀਤ ਸਿੰਘ)-ਪੰਜਾਬ ਵਿਚ ਨਸ਼ੇ ਦੇ ਰੁਝਾਨ ਨੰੂ ਰੋਕਣ ਲਈ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਸ਼ਾਹਪੁਰ ਕੰਢੀ ਪੁਲਿਸ ਵਲੋਂ ਕਮਲੇਸ਼ ਕੁਮਾਰੀ ਪਤਨੀ ਰਾਜ ਕੁਮਾਰ ਨਿਵਾਸੀ ਰਾਣੀਪੁਰ ਧੀਗਾਂ ਦੇ ਘਰੋਂ 140 ਬੋਤਲਾਂ ਨਜਾਇਜ਼ ਦੇਸੀ ...
ਨਰੋਟ ਮਹਿਰਾ/ਸਰਨਾ, 21 ਜੁਲਾਈ (ਰਾਜ ਕੁਮਾਰੀ/ਬਲਵੀਰ ਰਾਜ)-ਬੀਤੇ ਦਿਨ ਅੱਪਰਬਾਰੀ ਦੁਆਬ ਨਹਿਰ ਪਿੰਡ ਕੋਠੀ ਪੰਡਿਤਾਂ ਦੇ ਨੇੜੇ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਉਸ ਵੇਲੇ ਸਥਾਨਕ ਪੁਲਿਸ ਨੇ ਲਾਸ਼ ਨੰੂ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ...
ਪਠਾਨਕੋਟ, 21 ਜੁਲਾਈ (ਆਸ਼ੀਸ਼ ਸ਼ਰਮਾ/ਚੌਹਾਨ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੇ ਆਪਣੇ ਸਮਰਥਕਾਂ ਸਮੇਤ ਪਠਾਨਕੋਟ ਅੰਦਰ ਨਸ਼ਿਆਂ ਵਿਰੁੱਧ ਜ਼ੋਰਦਾਰ ਰੋਸ ਮਾਰਚ ਕੀਤਾ ਤੇ ਨਸ਼ਿਆਂ ਵਿਰੁੱਧ ਜ਼ੋਰਦਾਰ ਨਾਅਰੇ ਲਗਾਏ | ਇੱਥੇ ਪੱਤਰਕਾਰਾਂ ...
ਪਠਾਨਕੋਟ, 21 ਜੁਲਾਈ (ਸੰਧੂ)-ਡਿਪਟੀ ਡਾਇਰੈਕਟਰ ਗਾਈਡੈਂਸ ਬਿਉਰੋ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਵਿਖੇ ਪਠਾਨਕੋਟ ਬਲਾਕ-3 ਦੇ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਬਲਾਕ ਪੱਧਰੀ ਟਾਈਪਿੰਗ ਟੈੱਸਟ ...
ਪਠਾਨਕੋਟ 21 ਜੁਲਾਈ (ਸੰਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਵਿਖੇ ਡੇਂਗੂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸਿਵਲ ਸਰਜਨ ਪਠਾਨਕੋਟ ਡਾ: ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਚੱਲ ...
ਪਠਾਨਕੋਟ, 21 ਜੁਲਾਈ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਦਾ ਐਮ.ਐੱਸ.ਸੀ. ਫ਼ੈਸ਼ਨ ਡਿਜ਼ਾਈਨਿੰਗ ਚੌਥੇ ਸਮੈਸਟਰ ਦਾ ਨਤੀਜਾ ਯੂਨੀਵਰਸਿਟੀ ਤੇ ਜ਼ਿਲ੍ਹਾ ਪਠਾਨਕੋਟ 'ਚੋਂ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪਿ੍ੰਸੀਪਲ ਡਾ: ...
ਪਠਾਨਕੋਟ, 21 ਜੁਲਾਈ (ਆਰ. ਸਿੰਘ)-ਪਠਾਨਕੋਟ ਆਈ ਡੋਨੇਸ਼ਨ ਐਾਡ ਬੈਂਕ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਕੁਮਾਰ ਪਾਸੀ ਦੀ ਦੇਖਰੇਖ ਹੇਠ ਡਾ: ਕੇ.ਡੀ.ਆਈ. ਹਸਪਤਾਲ ਪਠਾਨਕੋਟ ਵਿਖੇ ਜ਼ਰੂਰਤਮੰਦ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਕਰਵਾਏ ਗਏ | ਇਸ ਸਬੰਧੀ ...
ਪਠਾਨਕੋਟ, 21 ਜੁਲਾਈ (ਚੌਹਾਨ)-ਪੰਜਾਬ ਵਿਚ ਜਲ ਸਪਲਾਈਆਂ ਨੰੂ ਪੰਚਾਇਤਾਂ ਦੇ ਹਵਾਲੇ ਕਰਨ ਅਤੇ ਹੋਰ ਮੰਗਾਂ ਨੰੂ ਲੈ ਕੇ ਬਣਾਈ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਨੇ ਕਾਰਜਕਾਰੀ ਇੰਜੀਨੀਅਰ ਮੰਡਲ ਪਠਾਨਕੋਟ ਦੇ ਦਫ਼ਤਰ ਬਾਹਰ ਵਿਸ਼ਾਲ ਪ੍ਰਦਰਸ਼ਨ ਕੀਤਾ ਤੇ ਮੁੱਖ ...
ਪਠਾਨਕੋਟ, 21 ਜੁਲਾਈ (ਸੰਧੂ)-ਇਨਰਵੀਲ ਕਲੱਬ ਪਠਾਨਕੋਟ ਵਲੋਂ ਕਲੱਬ ਦੀ ਨਵੀਂ ਬਣੀ ਪ੍ਰਧਾਨ ਨਤਾਸ਼ਾ ਅਗਰਵਾਲ ਨੂੰ ਸਾਲ 2018-2019 ਦਾ ਕਾਰਜਭਾਰ ਸੰਭਾਲਣ ਲਈ ਸਮਾਗਮ ਕਰਵਾਇਆ ਗਿਆ ਜਿਸ 'ਚ ਕਲੱਬ ਦੀ ਸਾਬਕਾ ਪ੍ਰਧਾਨ ਨੀਤਾ ਮਹਿਤਾ ਵਲੋਂ ਕਲੱਬ ਦੇ ਨਵੀਂ ਬਣੀ ਪ੍ਰਧਾਨ ਨਤਾਸ਼ਾ ...
ਪਠਾਨਕੋਟ, 21 ਜੁਲਾਈ (ਆਰ. ਸਿੰਘ)-ਸ਼ਹਿਰ ਦੇ ਸਿੰਬਲ ਚੌਕ ਸਥਿਤ ਰਾਜ ਹਸਪਤਾਲ ਵਿਖੇ ਡਾ: ਅਨਿਲ ਗਰਗ ਤੇ ਟੀਮ ਨੇ 8 ਸਾਲ ਦੇ ਨੰਨ੍ਹੇ ਚੰਦਨ ਦੀ ਜਨਮ ਤੋਂ ਹੀ ਰੀੜ੍ਹ ਦੀ ਹੱਡੀ ਦੀ ਸਮੱਸਿਆ ਦਾ ਮੁਫ਼ਤ ਅਪ੍ਰੇਸ਼ਨ ਕਰਕੇ ਉਸ ਨੂੰ ਨਵੀਂ ਜ਼ਿੰਦਗੀ ਦਿੱਤੀ | ਅੱਜ ਠੀਕ ਹੋਣ 'ਤੇ ...
ਪੁਰਾਣਾ ਸ਼ਾਲਾ, 21 ਜੁਲਾਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਅਨੇਕਾਂ ਪਿੰਡਾਂ ਵਿਚ ਸਰਪੰਚੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੰੂ ਲੈ ਕੇ ਜ਼ੋਰ ਅਜਮਾਈ ਸ਼ੁਰੂ ਹੋ ਗਈ ਹੈ | ਲੋਕ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਹੀ ਦੁਕਾਨਾਂ 'ਤੇ ਇਕੱਠੇ ਹੋ ਕੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX