ਤਾਜਾ ਖ਼ਬਰਾਂ


ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  5 minutes ago
ਦੁਬਈ, 20 ਫਰਵਰੀ- ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਹਮਲੇ ਤੋਂ ਬਾਅਦ ਲਗਾਤਾਰ ਵਿਸ਼ਵ ਕੱਪ 2019 'ਚ ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਬਾਰੇ ਕਿਆਸ ਲਗਾਏ ਜਾ ਰਹੇ ਹਨ। ਇਸ ਹਮਲੇ ਤੋਂ ਬਾਅਦ ਕਈ ਸਾਬਕਾ ਕ੍ਰਿਕਟਰਾਂ ਦਾ ....
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  8 minutes ago
ਦੇਹਰਾਦੂਨ, 20 ਫਰਵਰੀ- ਉਤਰਾਖੰਡ ਦੇ ਰੁੜਕੀ ਸਥਿਤ ਇੱਕ ਨਿੱਜੀ ਯੂਨੀਵਰਸਿਟੀ ਵਲੋਂ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਰਾਸ਼ਟਰ ਵਿਰੋਧੀ ਪੋਸਟਾਂ ਪਾਉਣ 'ਤੇ ਮੁਅੱਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ...
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  38 minutes ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਆਪ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਕਿ ਜਲਿਆਂਵਾਲਾ ਬਾਗ ਹੱਤਿਆ ਕਾਂਡ ਮਗਰੋਂ ਜਨਰਲ ਡਾਇਰ ਨੂੰ ਸਿਰਪਾਉ ਦੇਣ....
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  38 minutes ago
ਵੈਲਿੰਗਟਨ, 20 ਫਰਵਰੀ- ਨਿਊਜ਼ੀਲੈਂਡ ਦੀ ਸੰਸਦ ਨੇ ਸਰਬ ਸੰਮਤੀ ਨਾਲ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ। ਇਹ ਪ੍ਰਸਤਾਵ ਨਿਊਜ਼ੀਲੈਂਡ...
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  53 minutes ago
ਮਲੋਟ, 20 ਫਰਵਰੀ (ਗੁਰਮੀਤ ਸਿੰਘ ਮੱਕੜ)- ਮਲੋਟ ਦੇ ਅਜੀਤ ਨਗਰ 'ਚ ਅੱਜ ਇੱਕ ਸਕੂਲ ਦੀ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਰਿਕਸ਼ਿਤ ਪੁੱਤਰ ਸੁਰਜੀਤ ਕੁਮਾਰ ਦੇ...
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 1 hour ago
ਤਰਨ ਤਾਰਨ, 20 ਫਰਵਰੀ- ਤਰਨ ਤਾਰਨ ਸ਼ਹਿਰ 'ਚ ਬੀਤੀ ਦੇਰ ਰਾਤ ਕਰੀਬ 9.30 ਵਜੇ ਗੁਰਦੁਆਰਾ ਬੀਬੀ ਭਾਨੀ ਦੇ ਨਜ਼ਦੀਕ ਦੋ ਨੌਜਵਾਨਾਂ ਦਾ ਅਣਪਛਾਤੇ ਲੋਕਾਂ ਨੂੰ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੌਜਵਾਨਾਂ ਦੀ...
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਸੰਸਦੀ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਜਲਿਆਂਵਾਲੇ ਬਾਗ ਦੇ ਹੱਤਿਆ ਕਾਂਡ ਸਾਕੇ ਦੇ ਸੰਬੰਧ 'ਚ ਬ੍ਰਿਟਿਸ਼ ਸਰਕਾਰ ਵੱਲੋਂ ਭਾਰਤ ਦੇ ਲੋਕਾਂ ਤੋਂ ਰਸਮੀ ਮੁਆਫ਼ੀ ਮੰਗੀ ....
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 1 hour ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ 'ਆਪ' ਦੇ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਸਾਲ 2010 ਤੋਂ 2018 ਤੱਕ 2800 ਕਰੋੜ ਰੁਪਏ ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ ਉਹ ਵਾਪਸ ਚਲਾ ਗਿਆ....
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ 'ਚ ਸਵਾਈਨ ਫਲੂ ਨਾਸਲ ਹੋ ਰਹੀਆਂ ਮੌਤਾਂ ਦਾ ਮੁੱਦਾ ਚੁੱਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ 31 ਜਨਵਰੀ....
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 1 hour ago
ਪਟਿਆਲਾ, 20 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਪਟਿਆਲਾ ਦੇ ਵਾਰਡ ਨੰਬਰ- 49 'ਚ ਸਰਕਾਰੀ ਕਾਰਜਾਂ ਦੇ ਲਈ ਪਾਕਿਸਤਾਨੀ ਸੀਮੈਂਟ ਦਾ ਇਸਤੇਮਾਲ ਹੋ ਰਿਹਾ ਹੈ। ਦਸ ਦੇਈਏ ਕਿ ਇਕ ਪਾਸੇ ਸਰਕਾਰ ਪੁਲਵਾਮਾ ....
ਡੇਰਾ ਬਾਬਾ ਨਾਨਕ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੀ ਪਾਕਿ ਮਹਿਲਾ ਕਾਬੂ
. . .  about 1 hour ago
ਡੇਰਾ ਬਾਬਾ ਨਾਨਕ, 20 ਫਰਵਰੀ(ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰ ਕੇ ਦਾਖਲ ਹੁੰਦੀ ਇਕ ਪਾਕਿਸਤਾਨੀ ਮਹਿਲਾ ਨੂੰ ਅੱਜ ਸਵੇਰੇ ਬੀ.ਐੱਸ.ਐਫ ਦੇ ਜਵਾਨਾ ਵੱਲੋਂ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ....
ਪਾਕਿਸਤਾਨ ਮਸਲੇ 'ਤੇ ਨਾਅਰੇਬਾਜ਼ੀ ਕਰਦਿਆਂ ਅਕਾਲੀ ਭਾਜਪਾ ਦੇ ਵਿਧਾਇਕਾਂ ਨੇ ਸਦਨ 'ਚੋਂ ਵਾਕ ਆਊਟ
. . .  about 1 hour ago
ਕਿਸਾਨ ਵਿਰੋਧੀ ਹਨ ਅਕਾਲੀ-ਭਾਜਪਾ- ਹਰਪਾਲ ਚੀਮਾ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਭਾਜਪਾ ਕਿਸਾਨਾਂ ਵਿਰੋਧੀ ਹਨ। ਇਸ ਲਈ ਇਹ ਕਿਸਾਨਾਂ ਦੇ ਮਸਲੇ 'ਤੇ ਗੱਲ ਨਹੀਂ...
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਹੋਇਆ ਖ਼ਤਮ
. . .  about 1 hour ago
ਪਾਕਿ ਦੇ ਮਾਮਲੇ 'ਤੇ ਅਕਾਲੀ ਅਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਬਹਿਸ
. . .  1 minute ago
ਭਾਰਤ ਨੂੰ ਧਮਕੀ ਦੇਣ ਦੇ ਮਾਮਲੇ 'ਚ ਪਾਕਿ ਪ੍ਰਧਾਨ ਮੰਤਰੀ ਖ਼ਿਲਾਫ਼ ਮਤਾ ਕੀਤਾ ਜਾਵੇ ਪਾਸ- ਪਰਮਿੰਦਰ ਢੀਂਡਸਾ
. . .  about 2 hours ago
ਪੰਜਾਬ ਦੇ ਸਾਰੇ ਹਸਪਤਾਲਾਂ 'ਚ ਸਪੈਸ਼ਲਿਸਟ ਡਾਕਟਰਾਂ ਦੀ ਹੈ ਘਾਟ - ਸਿਹਤ ਮੰਤਰੀ
. . .  about 2 hours ago
ਮੋਗਾ ਜ਼ਿਲ੍ਹੇ 'ਚ ਪਹਿਲਾਂ ਹੀ ਚੱਲ ਰਹੇ ਹਨ 22 ਕਾਲਜ - ਰਜ਼ੀਆ ਸੁਲਤਾਨ
. . .  about 2 hours ago
ਗ੍ਰਹਿ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ
. . .  about 2 hours ago
ਭਗੌੜੇ ਮੁਲਾਜ਼ਮਾਂ ਦੀਆਂ ਤਸਵੀਰਾਂ ਜਨਤਕ ਥਾਵਾਂ 'ਤੇ ਲਗਾਉਣ ਦੀ ਮੰਗ ਨੂੰ ਲੈ ਕੇ ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  22 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਪਹਿਲੇ ਅਪਰਾਧੀ ਉਹ ਹੁੰਦੇ ਹਨ, ਜਿਹੜੇ ਅਪਰਾਧ ਕਰਦੇ ਹਨ ਤੇ ਦੂਜੇ ਉਹ ਹੁੰਦੇ ਹਨ, ਜਿਹੜੇ ਅਪਰਾਧ ਹੋਣ ਦਿੰਦੇ ਹਨ। -ਫੁੱਲਰ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੈਸਿਆਂ ਦੇ ਲੈਣ-ਦੇਣ ਤੋਂ ਹੋਏ ਤਕਰਾਰ 'ਚ ਮੈਡੀਕਲ ਸਟੋਰ ਦੀ ਭੰਨਤੋੜ, ਦੁਕਾਨ ਮਾਲਕ ਜ਼ਖ਼ਮੀ

ਕਲਾਨੌਰ, 21 ਜੁਲਾਈ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਇਕ ਮੈਡੀਕਲ ਸਟੋਰ ਮਾਲਕ ਵਲੋਂ ਵਿਆਜ ਦੇ ਪੈਸੇ ਦੇ ਲੈਣ-ਦੇਣ ਤੋਂ ਦੂਸਰੀ ਧਿਰ ਵਲੋਂ ਕੀਤੇ ਗਏ ਹਮਲੇ 'ਚ ਮੈਡੀਕਲ ਸਟੋਰ ਦੀ ਭੰਨਤੋੜ ਤੋਂ ਬਾਅਦ ਜ਼ਖ਼ਮੀ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਉਧਰ ਦੂਸਰੀ ਧਿਰ ਨੇ ਇਨ੍ਹਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਧਾਰੀਵਾਲ, 21 ਜੁਲਾਈ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧ ਵਿਚ ਐਸ.ਐਚ.ਓ. ਅਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਏ.ਐਸ.ਆਈ. ਜਗਦੀਸ਼ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਧਰਨਾ ਲਾਉਣ ਵਾਲੇ ਪਹਿਲਾਂ ਆਪਣੀ ਸਥਿਤੀ ਸਪੱਸ਼ਟ ਕਰਨ-ਕਿਸਾਨ

ਬਟਾਲਾ, 21 ਜੁਲਾਈ (ਕਾਹਲੋਂ)-ਜਿਹੜੇ ਲੋਕ ਅੱਜ ਕਿਸਾਨਾਂ ਦੇ ਹਿਤੈਸ਼ੀ ਬਣੇ ਹਨ ਬਣੇ ਹਨ, ਜੋ ਕੁਝ ਦਿਨ ਪਹਿਲਾਂ ਸ: ਕਾਨ ਸਿੰਘ ਪੰਨੂੰ ਨੂੰ ਮਿਲ ਕੇ ਕੀੜੀ ਮਿੱਲ ਚਾਲੂ ਕਰਨ ਦੀ ਅਪੀਲ ਕਰਕੇ ਆਉਂਦੇ ਹਨ ਤੇ ਦੂਜੇ ਪਾਸੇ ਕਿਸਾਨਾਂ ਨੂੰ ਉਨ੍ਹਾਂ ਦਾ ਬਕਾਇਆ ਵਾਪਸ ਕਰਨ ਸਬੰਧੀ ...

ਪੂਰੀ ਖ਼ਬਰ »

ਪੁਲਿਸ ਵਲੋਂ ਹਲਾਕ ਕੀਤੇ ਸੰਨੀ ਮਸੀਹ ਦੇ 23ਵੇਂ ਜਨਮ ਦਿਨ 'ਤੇ ਕੱਢਿਆ ਮੋਮਬੱਤੀ ਮਾਰਚ

ਕਲਾਨੌਰ, 21 ਜੁਲਾਈ (ਪੁਰੇਵਾਲ)-ਬੀਤੇ ਦਿਨ ਪੁਲਿਸ ਵਲੋਂ ਨੈਣਾਂ ਦੇਵੀ (ਹਿਮਾਚਲ ਪ੍ਰਦੇਸ਼) ਵਿਖੇ ਹਲਾਕ ਕੀਤੇ ਬਲਾਕ ਕਲਾਨੌਰ ਦੇ ਪਿੰਡ ਧੀਦੋਵਾਲ ਵਾਸੀ ਸੰਨੀ ਮਸੀਹ ਦੇ 23ਵੇਂ ਜਨਮ ਦਿਨ ਮੌਕੇ ਅੱਜ ਪਿੰਡ ਧੀਦੋਵਾਲ 'ਚ ਸੰਨੀ ਮਸੀਹ ਦੀ ਤਸਵੀਰ ਦੇ ਬੈਨਰ ਹੇਠ ਵੱਡੀ ਗਿਣਤੀ ...

ਪੂਰੀ ਖ਼ਬਰ »

ਝਗੜੇ 'ਚ ਸਰਪੰਚ ਸਮੇਤ ਤਿੰਨ ਜ਼ਖ਼ਮੀ

ਬਟਾਲਾ, 21 ਜੁਲਾਈ (ਹਰਦੇਵ ਸਿੰਘ ਸੰਧੂ)-ਪਿੰਡ ਨੱਥੂ ਖਹਿਰਾ 'ਚ ਆਪਸੀ ਰੰਜਿਸ਼ ਕਾਰਨ ਹੋਏ ਝਗੜੇ 'ਚ ਮੌਜੂਦਾ ਸਰਪੰਚ ਸਮੇਤ ਤਿੰਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਪਿੰਡ ਨੱਥੂ ਖੈਹਿਰਾ ਦੇ ਮੌਜੂਦਾ ਅਕਾਲੀ ਸਰਪੰਚ ਸਰਵਣ ਸਿੰਘ ਪੁੱਤਰ ਪਿਆਰਾ ਸਿੰਘ ਨੇ ਸਿਵਲ ...

ਪੂਰੀ ਖ਼ਬਰ »

ਬ੍ਰਾਹਮਣ ਸਮਾਜ ਦੇ ਲੋਕਾਂ ਦੀਆਂ ਸਮੱਸਿਆਵਾਂ ਤਹਿਤ ਸਰਕਾਰ ਨੇ ਠੋਸ ਕਦਮ ਚੱੁਕਣ ਦਾ ਭਰੋਸਾ ਦਿਵਾਇਆ-ਨਰਿੰਦਰ ਸ਼ਰਮਾ

ਦੀਨਾਨਗਰ, 21 ਜੁਲਾਈ (ਸੰਧੂ/ਸੋਢੀ/ਸ਼ਰਮਾ)-ਬ੍ਰਾਹਮਣ ਸਮਾਜ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਬ੍ਰਾਹਮਣ ਸਭਾ ਪੰਜਾਬ ਦਾ ਇਕ ਵਫ਼ਦ ਬੀਤੇ ਦਿਨੀਂ ਮੱੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਵਲੋਂ ਇਨ੍ਹਾਂ ਸਮੱਸਿਆਵਾਂ ਅਤੇ ...

ਪੂਰੀ ਖ਼ਬਰ »

ਇਕੋ ਬਿਮਾਰੀ ਲਈ ਕਰਵਾਏ ਟੈਸਟ ਦੇ ਵੱਖ-ਵੱਖ ਨਤੀਜੇ ਪੇਸ਼ ਕਰ ਰਹੀਆਂ ਹਨ ਨਿੱਜੀ ਲੈਬਰਾਟਰੀਆਂ

ਗੁਰਦਾਸਪੁਰ, 21 ਜੁਲਾਈ (ਆਲਮਬੀਰ ਸਿੰਘ)-ਗੁਰਦਾਸਪੁਰ ਸ਼ਹਿਰ ਅੰਦਰ ਪ੍ਰਾਈਵੇਟ ਲੈਬਰਾਟਰੀਆਂ ਦੇ ਮਾਲਕਾਂ ਵਲੋਂ ਸਿਹਤ ਵਿਭਾਗ ਦੇ ਨਿਯਮਾਂ ਨੰੂ ਛਿੱਕੇ ਢੰਗ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਪਿਛਲੇ ਲੰਬੇ ਸਮੇਂ ਤੋਂ ਮਾੜੇ ਟੈਸਟਾਂ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦੇ ਨੌਜਵਾਨ ਨੂੰ ਕੀਤਾ ਜ਼ਖ਼ਮੀ

ਗੁਰਦਾਸਪੁਰ, 21 ਜੁਲਾਈ (ਆਲਮਬੀਰ ਸਿੰਘ)-ਨਜ਼ਦੀਕੀ ਪਿੰਡ ਕਾਲਾ ਨੰਗਲ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦੇ ਕੁਝ ਨੌਜਵਾਨਾਂ ਵਲੋਂ ਇਕ ਨੌਜਵਾਨ ਨੰੂ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਹਰਦੇਵ ਸਿੰਘ ...

ਪੂਰੀ ਖ਼ਬਰ »

ਸਾਊਥ ਅਫ਼ਰੀਕਾ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਕਾਹਨੂੰਵਾਨ, 21 ਜੁਲਾਈ (ਹਰਜਿੰਦਰ ਸਿੰਘ ਜੱਜ)-ਕਸਬਾ ਕਾਹਨੂੰਵਾਨ ਵਾਸੀ ਇਕ ਨੌਜਵਾਨ ਵਲੋਂ ਸਾਊਥ ਅਫ਼ਰੀਕਾ ਵਿਖੇ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਗਏ, ਦੀ ਇਕ ਸੜਕ ਹਾਦਸੇ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਮਿ੍ਤਕ ਸੁਖਵਿੰਦਰਪਾਲ ਸਿੰਘ ਪੁੱਤਰ ਪ੍ਰੇਮ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ +2 ਦੇ ਵਿਦਿਆਰਥੀਆਂ ਲਈ ਨੀਟ ਅਤੇ ਜੇ.ਈ.ਈ. ਦੀ ਤਿਆਰੀ ਦਾ ਸੁਨਹਿਰੀ ਮੌਕਾ

ਗੁਰਦਾਸਪੁਰ, 21 ਜੁਲਾਈ (ਆਰਿਫ਼)-ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ +2 ਦੇ ਵਿਦਿਆਰਥੀਆਂ ਲਈ +2 ਕਰਨ ਦੇ ਨਾਲ-ਨਾਲ ਜੇ.ਈ.ਈ. ਅਤੇ ਨੀਟ ਦੀ ਤਿਆਰੀ ਲਈ ਇਕ ਸੁਨਹਿਰੀ ਮੌਕਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਜੂਕੇਸ਼ਨ ਵਰਲਡ ਦੇ ਮੈਨੇਜਿੰਗ ਪਾਰਟਨਰ ...

ਪੂਰੀ ਖ਼ਬਰ »

ਪੰਚਾਇਤ ਤੇ ਸੰਮਤੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਾਂਗੇ-ਗੁਰਪ੍ਰੀਤ ਰਿਆੜ

ਕਾਹਨੂੰਵਾਨ, 21 ਜੁਲਾਈ (ਹਰਜਿੰਦਰ ਸਿੰਘ ਜੱਜ)-ਪੰਜਾਬ ਸਰਕਾਰ ਵਲੋ ਪੰਚਾਇਤੀ ਅਤੇ ਸੰਮਤੀ ਚੋਣਾਂ ਕਰਵਾਉਣ ਦੇ ਕੀਤੇ ਗਏ ਐਲਾਨ ਨਾਲ ਫਿਰ ਤਾੋ ਅਕਾਲੀ ਦਲ ਵਰਕਰਾਂ 'ਚ ਚੋਣਾਂ ਜਿੱਤਣ ਦਾ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੜਦੀ ਪੱਤੀ ...

ਪੂਰੀ ਖ਼ਬਰ »

ਅਕਾਲੀ ਦਲ ਜਗਰੂਪ ਸੇਖਵਾਂ ਦੀ ਅਗਵਾਈ 'ਚ ਸੰਮਤੀ ਤੇ ਸਰਪੰਚੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰੇਗਾ- ਅਵਤਾਰ ਕਾਲਾ ਬਾਲਾ

ਕਾਹਨੂੰਵਾਨ, 21 ਜੁਲਾਈ (ਹਰਜਿੰਦਰ ਸਿੰਘ ਜੱਜ)-ਕਾਂਗਰਸ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਸੰਮਤੀ ਅਤੇ ਪੰਚਾਇਤਾਂ ਚੋਣਾਂ ਵਿਚ ਮਜ਼ਬੂਤੀ ਬਣਾਉਣ ਲਈ ਅਕਾਲੀ ਦਲ ਦੇ ਵਰਕਰਾਂ ਨੇ ਚੋਣਾਂ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਕੇ ਅਕਾਲੀ ਦਲ ਦੇ ਹੱਕ 'ਚ ਵੱਡਾ ...

ਪੂਰੀ ਖ਼ਬਰ »

ਮਹਾਰਾਜਾ ਦਾਊਦ ਯੂਥ ਕ੍ਰਿਸ਼ਚਨ ਦਲ ਬਣੇਗਾ ਪੰਜਾਬ ਦੀਆਂ ਰੋਂਦੀਆਂ ਮਾਵਾਂ ਦੀ ਆਵਾਜ਼

ਧਾਰੀਵਾਲ, 21 ਜੁਲਾਈ (ਜੇਮਸ ਨਾਹਰ)-ਪੰਜਾਬ ਅੰਦਰ ਨਸ਼ਿਆਂ ਦੀ ਦਲਦਲ ਵਿਚ ਧਸ ਕੇ ਬਰਬਾਦ ਹੋ ਰਹੇ ਸੂਬੇ ਦੇ ਨੌਜਵਾਨਾਂ ਨੂੰ ਬਚਾਉਣ ਦੇ ਮੰਤਵ ਨਾਲ ਮਹਾਰਾਜਾ ਦਾਊਦ ਯੂਥ ਕ੍ਰਿਸ਼ਚਨ ਦਲ ਦੀ ਇਕ ਅਹਿਮ ਮੀਟਿੰਗ ਦਲ ਦੇ ਸਰਪ੍ਰਸਤ ਫਾਦਰ ਮੁਲਖ ਰਾਜ ਦੀ ਪ੍ਰਧਾਨਗੀ ਹੇਠ ਹੋਈ, ...

ਪੂਰੀ ਖ਼ਬਰ »

ਸਰਕਲ ਫਤਹਿਗੜ੍ਹ ਚੂੜੀਆਂ ਦੇ ਅਕਾਲੀ ਆਗੂਆਂ ਦੀ ਮੀਟਿੰਗ ਹੋਈ

ਫਤਹਿਗੜ੍ਹ ਚੂੜੀਆਂ, 21 ਜੁਲਾਈ (ਧਰਮਿੰਦਰ ਸਿੰਘ ਬਾਠ)-ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ 'ਚ ਨਵਾਂ ਜੋਸ਼ ਭਰਨ ਸਬੰਧੀ ਸਰਕਲ ਫਤਹਿਗੜ੍ਹ ਚੂੜੀਆਂ ਦੇ ਅਕਾਲੀ ਦੇ ਆਗੂਆਂ ਦੀ ਅਹਿਮ ਮੀਟਿੰਗ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਸ: ਰਵੀਕਰਨ ਸਿੰਘ ਕਾਹਲੋਂ ...

ਪੂਰੀ ਖ਼ਬਰ »

ਪਿੰਡ ਭੁੰਬਲੀ ਵਿਖੇ ਛਿੰਝ ਮੇਲੇ ਸਬੰਧੀ ਪ੍ਰਬੰਧਕਾਂ ਵਲੋਂ ਵਿਸ਼ੇਸ਼ ਇਕੱਤਰਤਾ

ਧਾਰੀਵਾਲ, 21 ਜੁਲਾਈ (ਜੇਮਸ ਨਾਹਰ)-ਇਥੋਂ ਨਜ਼ਦੀਕ ਪੈਂਦੇ ਪਿੰਡ ਭੁੰਬਲੀ ਵਿਖੇ ਸਥਿਤ ਗੁਰਦੁਆਰਾ ਬਾਬਾ ਚੱਠਾ ਸਾਹਿਬ ਵਿਖੇ ਪਿੰਡ ਦੇ ਮੁਹਤਬਰ ਪਤਵੰਤਿਆਂ ਵਲੋਂ ਹਰ ਸਾਲ ਸਤੰਬਰ ਮਹੀਨੇ ਕਰਵਾਏ ਜਾਂਦੇ ਛਿੰਝ ਮੇਲੇ ਦੀ ਤਿਆਰੀ ਸਬੰਧੀ ਅਹਿਮ ਮੀਟਿੰਗ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਪਿੰਡ ਸ਼ੁਕਾਲਾ ਦੇ ਪ੍ਰਾਇਮਰੀ ਸਕੂਲ 'ਚ ਬੂਟੇ ਲਗਾਏ

ਸ੍ਰੀ ਹਰਿਗੋਬਿੰਦਪੁਰ, 21 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਬਲਾਕ ਦੇ ਪਿੰਡ ਸ਼ੁਕਾਲਾ ਦੇ ਪ੍ਰਾਇਮਰੀ ਸਕੂਲ ਵਿਖੇ 'ਆਈ ਹਰਿਆਲੀ ਲਹਿਰ' ਤਹਿਤ ਸਕੂਲ ਪ੍ਰੰਬਧਕਾਂ ਤੇ ਜੰਗਲਾਤ ਵਿਭਾਗ ਅਧਿਕਾਰੀਆਂ ਵਲੋਂ ਸਾਂਝੇ ਤੌਰ 'ਤੇ ਸਕੂਲ ਦੇ ਚੌਗਿਰਦੇ 'ਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਿਧੀਪੁਰ ਵਿਖੇ ਗਣਿਤ ਮੇਲਾ ਲਗਾਇਆ

ਧਾਰੀਵਾਲ, 21 ਜੁਲਾਈ (ਜੇਮਸ ਨਾਹਰ)-ਪੜ੍ਹੋ ਪੰਜਾਬ ਪੜ੍ਹਾਓ ਪ੍ਰੋਗਰਾਮ ਤਹਿਤ ਸਰਕਾਰੀ ਸਕੂਲ ਬਿਧੀਪੁਰ ਵਿਖੇ ਗਣਿਤ ਮੇਲਾ ਲਗਾਇਆ ਗਿਆ, ਜਿਸ ਵਿਚ ਡਿਪਟੀ ਡੀ.ਈ.ਓ. ਐਲੀਮੈਂਟਰੀ ਸ. ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਬੱਚਿਆਂ ਕੋਲੋਂ ਕਿਰਿਆਵਾਂ ਸਬੰਧੀ ...

ਪੂਰੀ ਖ਼ਬਰ »

ਨੌਜਵਾਨ ਨਸ਼ਿਆਂ ਦੀ ਦਲਦਲ 'ਚੋਂ ਨਿਕਲ ਕੇ ਖੇਡਾਂ ਵੱਲ ਧਿਆਨ ਦੇਣ-ਚੀਮਾ, ਹੈਰੀ

ਅੱਚਲ ਸਾਹਿਬ, 21 ਜੁਲਾਈ (ਗੁਰਚਰਨ ਸਿੰਘ)-ਜ਼ੋਨ ਇੰਚਾਰਜ ਸ: ਮਨਜੀਤ ਸਿੰਘ ਚੀਮਾ ਨੇ ਆਪਣੇ ਜ਼ੋਨ ਅਧੀਨ ਆਉਂਦੇ ਕਰੀਬ 40 ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ | ਇਸ ਮੌਕੇ ਸ: ਚੀਮਾ ਨੇ ਕਿਹਾ ਕਿ ਬਿਨਾਂ ਕਿਸੇ ਭੇਦ ਭਾਵ ਨੌਜਵਾਨਾਂ ਨੂੰ ਖੇਡ ਕਿੱਟਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਮੰਨ ਕੇ ਵਾਅਦਾ ਪੂਰਾ ਕੀਤਾ-ਇੰਦਰਜੀਤ ਕੌਰ

ਕਲਾਨੌਰ, 21 ਜੁਲਾਈ (ਪੁਰੇਵਾਲ)-ਜ਼ਿਲ੍ਹਾ ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀ ਮੈਂਬਰ ਅਤੇ ਪਿੰਡ ਕੋਟਮੀਆਂ ਸਾਹਿਬ ਵਾਸੀ ਬੀਬੀ ਇੰਦਰਜੀਤ ਕੌਰ ਨੇ ਬੀਤੇ ਦਿਨ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਦੀਆਂ ਲੰਮੇਂ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ ਦੇ ਐਲਾਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੈਡਮ ਅਰੁਣਾ ਚੌਧਰੀ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਆਂਗਣਵਾੜੀ ਵਰਕਰਾਂ ਦੇ ਹੱਕ 'ਚ ਇਸ ਫ਼ੈਸਲੇ ਨੇ ਸੂਬੇ ਭਰ ਦੀਆਂ 54 ਹਜ਼ਾਰ ਦੇ ਕਰੀਬ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਦਿਲ ਜਿੱਤਿਆ ਹੈ | ਮੈਡਮ ਇੰਦਰਜੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ 'ਤੇ ਕਾਬਜ਼ ਹੋਣ ਤੋਂ ਪਹਿਲਾਂ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਹੌਲੀ-ਹੌਲੀ ਅਮਲੀਜਾਮਾ ਪਹਿਨਾਇਆ ਜਾ ਰਿਹਾ ਹੈ, ਜਿਸ ਕਾਰਨ ਸੂਬੇ ਦੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਨਜ਼ਰੀ ਆ ਰਹੇ ਹਨ | ਬੀਬੀ ਇੰਦਰਜੀਤ ਕੌਰ ਨੇ ਮੁੱਖ ਮੰਤਰੀ ਦੇ ਨਸ਼ਿਆਂ ਿਖ਼ਲਾਫ਼ ਚੁੱਕੇ ਗਏ ਕਦਮਾਂ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਕਈ ਨੌਜਵਾਨਾਂ ਦੀਆਂ ਜਿੰਦਗੀਆਂ ਬਚ ਜਾਣਗੀਆਂ |



ਖ਼ਬਰ ਸ਼ੇਅਰ ਕਰੋ

ਸਰਕਾਰੀ ਸਕੂਲ ਡਡਵਾਂ ਵਿਖੇ ਗਣਿਤ ਮੇਲਾ ਲਗਾਇਆ

ਧਾਰੀਵਾਲ, 21 ਜੁਲਾਈ (ਜੇਮਸ ਨਾਹਰ)-ਪੰਜਾਬ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੁਆਰਾ ਪ੍ਰਾਪਤ ਹਦਾਇਤਾਂ ਅਨੁਸਾਰ 'ਪੜੋ ਪੰਜਾਬ, ਪੜਾਓ ਪੰਜਾਬ ਪ੍ਰੋਗਰਾਮ' ਤਹਿਤ ਸਰਕਾਰੀ ਮਿਡਲ ਸਕੂਲ ਡਡਵਾਂ ਵਿਖੇ ਗਣਿਤ ਮੇਲੇ ਲਗਾਇਆ ਗਿਆ, ਜਿਸ ਵਿਚ ਬੱਚਿਆਂ ਵਲੋਂ ਗਣਿਤ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਨੌਸ਼ਹਿਰਾ ਮੱਝਾ ਸਿੰਘ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਲਗਾਏ ਬੁੂਟੇ

ਨੌਸ਼ਹਿਰਾ ਮੱਝਾ ਸਿੰਘ, 21 ਜੁਲਾਈ (ਤਰਸੇਮ ਸਿੰਘ ਤਰਾਨਾ)-ਰੁੱਖਾਂ ਤੋਂ ਬਿਨਾਂ ਮਨੁੱਖੀ ਜੀਵਨ ਅਧੂਰਾ ਹੈ | ਵਾਤਾਵਰਣ ਦੀ ਸ਼ੁੱਧਤਾ ਤੇ ਪੰਜਾਬ ਦੀ ਜਰਖੇਜ ਦੀ ਧਰਤੀ ਨੂੰ ਮੁੜ ਹਰਿਆ-ਭਰਿਆ ਬਣਾਏ ਜਾਣ ਲਈ ਸਾਨੂੰ ਸਾਰਿਆਂ ਨੂੰ ਵਧ ਤੋਂ ਵਧ ਪੌਦੇ ਲਗਾ ਕੇ ਉਨ੍ਹਾਂ ਦੀ ...

ਪੂਰੀ ਖ਼ਬਰ »

ਆਲੋਵਾਲ ਸਮੇਤ ਪਿੰਡ ਵਾਸੀਆਂ ਨੇ ਸੁਵਿਧਾ ਕੇਂਦਰ ਬੰਦ ਕਰਨ ਤੇ ਸਾਮਾਨ ਚੁੱਕਣ ਆਏ ਅਫ਼ਸਰਾਂ ਨੂੰ ਖਾਲੀ ਹੱਥ ਮੋੜਿਆ

ਸੁਵਿਧਾ ਕੇਂਦਰ ਦੇ ਬੰਦ ਹੋਣ ਨਾਲ ਇਲਾਕਾ ਵਾਸੀਆਂ ਨੂੰ ਹੋਣਾ ਪੈਣਾ ਡਾਢੇ ਖੱਜਲ-ਖੁਆਰ-ਇਲਾਕਾ ਵਾਸੀ ਧਾਰੀਵਾਲ, 21 ਜੁਲਾਈ (ਜੇਮਸ ਨਾਹਰ)-ਪੰਜਾਬ ਸਰਕਾਰ ਵਲੋਂ ਬੰਦ ਕੀਤੇ ਜਾ ਰਹੇ ਸੁਵਿਧਾ ਕੇਂਦਰਾਂ ਦੇ ਨਿਰੰਤਰ ਚਲਦਿਆਂ ਅੱਜ ਪਿੰਡ ਆਲੋਵਾਲ ਵਿਖੇ ਲੋਕਾਂ ਦੀਆਂ ...

ਪੂਰੀ ਖ਼ਬਰ »

'ਆਪਣਾ ਪੰਜਾਬ ਪਾਰਟੀ' ਦੇ ਪ੍ਰਧਾਨ ਜਥੇ: ਛੋਟੇਪੁਰ ਵਲੋਂ ਪਿੰਡ ਬੋਹੜਵਡਾਲਾ 'ਚ ਲਗਾਏ ਬੂਟੇ

ਕਲਾਨੌਰ, 21 ਜੁਲਾਈ (ਪੁਰੇਵਾਲ)-ਰੁੱਖਾਂ ਦੀ ਕਟਾਈ ਦੇ ਚੱਲਦਿਆਂ ਦਿਨ-ਬ-ਦਿਨ ਸੂਬੇ ਦੇ ਦੂਸ਼ਿਤ ਹੋ ਰਹੇ ਵਾਤਾਵਰਨ ਤੋਂ ਚਿੰਤਤ ਆਪਣਾ ਪੰਜਾਬ ਪਾਰਟੀ ਵਲੋਂ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅੱਜ ਨੇੜਲੇ ਸਰਹੱਦੀ ਪਿੰਡ ਬੋਹੜਵਡਾਲਾ ਵਿਖੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਮੂਲਿਆਂਵਾਲ ਵਿਖੇ ਬੂਟੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ

ਧਾਰੀਵਾਲ, 21 ਜੁਲਾਈ (ਜੇਮਸ ਨਾਹਰ)-ਅਕਾਲ ਅਕੈਡਮੀ ਮੂਲਿਆਂਵਾਲ ਧਾਰੀਵਾਲ ਵਿਖੇ ਵੀਰ ਹਰਜੀਤ ਸਿੰਘ ਅਤੇ ਪਿੰ੍ਰਸੀਪਲ ਮੈਡਮ ਅਜਮੀਤ ਕੌਰ ਦੀ ਦੇਖ-ਰੇਖ ਹੇਠ ਵਾਤਾਵਰਣ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲੀ ਬੱਚਿਆਂ ਤੋਂ ਇਲਾਵਾ ਪਿੰਡ ਮੂਲਿਆਂਵਾਲ ਦੇ ਮੁਹਤਬਰ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਨੇ ਨਵੇਂ ਕੋਰਸਾਂ ਦੀ ਕੀਤੀ ਸ਼ੁਰੂਆਤ

ਗੁਰਦਾਸਪੁਰ, 21 ਜੁਲਾਈ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਿਵਾਲਿਕ ਡਿਗਰੀ ਕਾਲਜ ਤਿ੍ਮੋ ਰੋਡ ਨੇ ਕੁਝ ਨਵੇਂ ਕੋਰਸ ਸ਼ੁਰੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸ਼ੁਰੂ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਬੰਧਕ ਮਿਸ ਪੂਜਾ ਨੇ ਕਿਹਾ ਕਿ ਕਾਲਜ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਅਕੈਡਮੀ 'ਚ ਵਾਤਾਵਰਣ ਦਿਵਸ ਮਨਾਇਆ

ਬਟਾਲਾ, 21 ਜੁਲਾਈ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਜਲੰਧਰ ਰੋਡ ਬਟਾਲਾ ਵਿਖੇ ਸ਼ੋ੍ਰਮਣੀ ਅਕਾਲੀ ਕਮੇਟੀ ਪ੍ਰਧਾਨ ਸ: ਗੋਬਿੰਦ ਸਿੰਘ ਲੌਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਗੰਭੀਰ ਜ਼ਖ਼ਮੀ

ਗੁਰਦਾਸਪੁਰ, 21 ਜੁਲਾਈ (ਆਲਮਬੀਰ)-ਨਜ਼ਦੀਕੀ ਪਿੰਡ ਨਵਾਂ ਸ਼ਾਲਾ ਵਿਖੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਨੌਜਵਾਨ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਲਾਡੀ ਪੁੱਤਰ ਹੰਸ ਰਾਜ ਵਾਸੀ ਤਿੱਬੜੀ ਪੁਲ ਨੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ ਨਾਲ ਨਸ਼ਾ ਮੁਕਤ ਪੰਜਾਬ ਹੋਣ ਦੀ ਆਸ ਬੱਝੀ-ਰੋਹਿਤ ਪੱਪਲੂ

ਧਾਰੀਵਾਲ, 21 ਜੁਲਾਈ (ਜੇਮਸ ਨਾਹਰ)-ਪੰਜਾਬ ਅੰਦਰ ਬੁਰੀ ਤਰ੍ਹਾਂ ਨਸ਼ਿਆਂ ਵਿਚ ਗਲਤਾਨ ਹੋ ਰਹੀ ਨੌਜਵਾਨ ਪੀੜੀ ਨੂੰ ਬਚਾਉਣ ਦੇ ਮੰਤਵ ਨਾਲ ਨਸ਼ਾ ਮੁਕਤ ਪੰਜਾਬ ਮੁਹਿੰਮ ਰਾਹੀਂ ਨੌਜਵਾਨਾਂ ਨੂੰ ਬਚਾਉਣ ਲਈ ਸੰਘਰਸ਼ਸੀਲ ਪੰਜਾਬ ਸਰਕਾਰ ਅਤੇ ਵੱਖ-ਵੱਖ ਜਥੇਬੰਦੀਆਂ ਦੀ ਇਸ ...

ਪੂਰੀ ਖ਼ਬਰ »

ਦਿਨ ਦਿਹਾੜੇ ਔਰਤ ਕੋਲੋਂ ਦੋ ਲੁਟੇਰਿਆਂ ਨੇ ਪਰਸ ਖੋਹਿਆ

ਪੁਰਾਣਾ ਸ਼ਾਲਾ, 21 ਜੁਲਾਈ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਸੜਕ 'ਤੇ ਪੈਂਦੇ ਪੁਰਾਣੇ ਭੱਠੇ (ਨਵਾਂ ਸ਼ਾਲਾ) ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਕੋਲੋਂ ਪਰਸ ਖੋਹ ਕੇ ਫ਼ਰਾਰ ਹੋਣ ਦੀ ਖ਼ਬਰ ਮਿਲੀ ਹੈ | ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਲੜਕੀ ਗੰਭੀਰ ਜ਼ਖ਼ਮੀ

ਗੁਰਦਾਸਪੁਰ, 21 ਜੁਲਾਈ (ਆਲਮਬੀਰ ਸਿੰਘ)-ਅੱਜ ਸੜਕ ਹਾਦਸੇ ਵਿਚ ਇਕ ਲੜਕੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ | ਸਿਵਲ ਹਸਪਤਾਲ ਵਿਖੇ ਲੜਕੀ ਦੇ ਭਰਾ ਦੀਪਕ ਸਿੰਘ ਨੇ ਕਿਹਾ ਕਿ ਅੰਜਲੀ ਕੌਰ ਪੁੱਤਰੀ ਇੰਦਰਜੀਤ ਸਿੰਘ ਵਾਸੀ ਪੁਲ ਤਿੱਬੜੀ ਜੋ ਕਿ ਗੁਰਦਾਸਪੁਰ ਦੇ ਐਸ.ਡੀ. ਕਾਲਜ ...

ਪੂਰੀ ਖ਼ਬਰ »

ਬੇਅੰਤ ਕਾਲਜ ਵਿਖੇ ਨਾਨ ਟੀਚਿੰਗ ਐਸੋਸੀਏਸ਼ਨ ਦੀ ਮੀਟਿੰਗ

ਗੁਰਦਾਸਪੁਰ, 21 ਜੁਲਾਈ (ਸੁਖਵੀਰ ਸਿੰਘ ਸੈਣੀ)-ਸਥਾਨਕ ਬੇਅੰਤ ਕਾਲਜ ਆਫ਼ ਇੰਜੀ: ਅਤੇ ਟੈਕਨਾਲੋਜੀ ਦੇ ਨਾਨ ਟੀਚਿੰਗ ਸਟਾਫ਼ ਐਸੋਸੀਏਸ਼ਲ ਦੀ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਨਾਮ ...

ਪੂਰੀ ਖ਼ਬਰ »

ਸੀਵਰੇਜ ਪਲਾਂਟ ਚਾਲੂ ਨਾ ਹੋਣ ਕਰਕੇ ਗੋਹਤ ਪੋਖਰ ਦੇ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 21 ਜੁਲਾਈ (ਅਸ਼ੋਕ ਸ਼ਰਮਾ)-ਪਿੰਡ ਗੋਹਤ ਪੋਖਰ ਵਿਖੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਲੱਖਾਂ ਰੁਪਏ ਖ਼ਰਚ ਕਰਕੇ ਸੀਵਰੇਜ ਪਲਾਂਟ ਲਗਾਇਆ ਸੀ ਅਤੇ ਅਧੂਰਾ ਰਹਿਣ ਕਰਕੇ ਪਿੰਡ ਵਾਸੀਆਂ ਨੂੰ ਇਸ ਦਾ ਕੋਈ ਵੀ ਲਾਭ ਨਹੀਂ ਮਿਲਿਆ, ਸਗੋਂ ਠੇਕੇਦਾਰਾਂ ...

ਪੂਰੀ ਖ਼ਬਰ »

ਨਿਊ ਪੰਜਾਬੀ ਯੂਥ ਕਲੱਬ ਲੋਹਚੱਪ ਵਲੋਂ ਵਣਉਤਸਵ ਮਨਾਇਆ

ਬਟਾਲਾ, 21 ਜੁਲਾਈ (ਕਾਹਲੋਂ)-ਰੇਂਜ ਅਫ਼ਸਰ ਰਛਪਾਲ ਸਿੰਘ ਕਾਦੀਆਂ ਬਲਾਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰਦੀਪ ਸਿੰਘ ਗਾਰਡ ਵਣ ਦੀ ਹਾਜ਼ਰੀ 'ਚ ਨਿਊ ਪੰਜਾਬੀ ਯੂਥ ਕਲੱਬ ਵਲੋਂ ਵਣਉਤਸਵ ਮਨਾਇਆ ਗਿਆ, ਜਿਸ 'ਚ ਕਲੱਬ ਮੈਂਬਰਾਂ ਵਲੋਂ ਵਧ ਚੜ੍ਹ ਕੇ ਸਹਿਯੋਗ ਦਿੱਤਾ | ਇਸ ...

ਪੂਰੀ ਖ਼ਬਰ »

ਘਰ 'ਚੋਂ ਚਾਲੂ ਭੱਠੀ ਸਮੇਤ 40 ਕਿੱਲੋ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ

ਗੁਰਦਾਸਪੁਰ, 21 ਜੁਲਾਈ (ਆਲਮਬੀਰ ਸਿੰਘ)-ਸੀਨੀਅਰ ਪੁਲਿਸ ਕਪਤਾਨ ਦੇ ਦਿਸ਼ਾ ਨਿਰਦੇਸ਼ 'ਤੇ ਨਸ਼ਾ ਵੇਚਣ ਵਾਲੇ ਅਨਸਰਾਂ ਨੰੂ ਨੱਥ ਪਾਉਣ ਲਈ ਚਲਾਈ ਮੁਹਿੰਮ ਤਹਿਤ ਐਸ.ਐਚ.ਓ. ਸਦਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਸਮੇਤ ਪੁਲਿਸ ਕਰਮਚਾਰੀਆਂ ਵਲੋਂ ਪਿੰਡ ...

ਪੂਰੀ ਖ਼ਬਰ »

ਪਿੰਡਾਂ ਵਿਚ ਸਰਪੰਚੀ ਦੀਆਂ ਚੋਣਾਂ ਨੂੰ ਲੈ ਕੇ ਜ਼ੋਰ ਅਜ਼ਮਾਈ ਸ਼ੁਰੂ

ਪੁਰਾਣਾ ਸ਼ਾਲਾ, 21 ਜੁਲਾਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਅਨੇਕਾਂ ਪਿੰਡਾਂ ਵਿਚ ਸਰਪੰਚੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੰੂ ਲੈ ਕੇ ਜ਼ੋਰ ਅਜਮਾਈ ਸ਼ੁਰੂ ਹੋ ਗਈ ਹੈ | ਲੋਕ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਹੀ ਦੁਕਾਨਾਂ 'ਤੇ ਇਕੱਠੇ ਹੋ ਕੇ ...

ਪੂਰੀ ਖ਼ਬਰ »

ਪਿੰਡ ਸ਼ਹਿਜ਼ਾਦਾ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਖਿਲਾਫ਼ ਮੀਟਿੰਗ

ਡੇਰਾ ਬਾਬਾ ਨਾਨਕ, 21 ਜੁਲਾਈ (ਵਿਜੇ ਕੁਮਾਰ ਸ਼ਰਮਾ)-ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਪਿੰਡ ਸ਼ਹਿਜਾਦਾ ਵਿਖੇ ਐਸ.ਐਚ.ਓ. ਡੇਰਾ ਬਾਬਾ ਨਾਨਕ ਦੀ ਅਗਵਾਈ 'ਚ ਪਿੰਡ ਦੇ ਮੁਹਤਬਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਐਚ.ਓ. ਨੇ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਸੱਚੀ-ਸੱੁਚੀ ਸ਼ਰਧਾਂਜਲੀ ਹੈ 'ਛਬੀਲ ਸ਼ਹੀਦਾਂ'-ਬਾਬਾ ਜੋਗਿੰਦਰ ਸਿੰਘ

ਬਟਾਲਾ, 21 ਜੁਲਾਈ (ਕਾਹਲੋਂ)-ਗੁਰੂ ਘਰ ਦੀ ਆਨ-ਸ਼ਾਨ ਖਾਤਰ ਆਪਾ ਵਾਰਨ ਵਲੇ ਮਹਾਨ ਸ਼ਹੀਦਾਂ ਨੂੰ ਸੱਚੀ-ਸੱੁਚੀ ਸ਼ਰਧਾਂਜਲੀ ਹੈ 'ਛਬੀਲ ਸ਼ਹੀਦਾਂ' | ਇਹ ਵਿਚਾਰ ਸੰਗਤਾਂ ਨੂੰ ਠੰਡਾ ਮਿੱਠਾ ਜਲ ਵਰਤਾਉਣ ਮੌਕੇ ਮਹਾਂਪੁਰਖ ਬਾਬਾ ਜੋਗਿੰਦਰ ਸਿੰਘ ਖਾਲਸਾ ਨੇ ਸ਼ਹੀਦ ਭਾਈ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬਟਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 21 ਜੁਲਾਈ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦਾ ਮੈਡੀਕਲ ਗਰੱੁਪ ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਰਣਬੀਰ ਕੌਰ ਨੇ 80 ਫ਼ੀਸਦੀ ਅੰਕ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ | ਇਸੇ ...

ਪੂਰੀ ਖ਼ਬਰ »

ਬਦਨੀਤੀ ਨਾਲ ਕੀਤੀਆਂ ਬਦਲੀਆਂ ਸਰਕਾਰ ਦੇ ਮੱਥੇ 'ਤੇ ਕਲੰਕ-ਈ.ਟੀ.ਯੂ. ਪੰਜਾਬ

ਬਟਾਲਾ, 21 ਜੁਲਾਈ (ਕਾਹਲੋਂ)-ਸਿੱਖਿਆ ਵਿਭਾਗ ਵਲੋਂ ਮਨਮਾਨੇ ਢੰਗ ਤਰੀਕਿਆਂ ਨਾਲ ਕੀਤੀਆਂ ਬਦਲੀਆਂ 'ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵਲੋਂ ਹੰਗਾਮੀ ਮੀਟਿੰਗ ਬੁਲਾਈ ਗਈ, ਜਿਸ 'ਚ ਸੂਬਾ ਕਨਵੀਨਰ ਸੁਖਰਾਜ ਸਿੰਘ ਕਾਹਲੋਂ ਨੇ ਅਧਿਆਪਕ ਬਦਲੀਆਂ ਦੀ ਜਾਰੀ ਕੀਤੀ ...

ਪੂਰੀ ਖ਼ਬਰ »

ਸੁਵਿਧਾ ਕੇਂਦਰ ਨੂੰ ਬੰਦ ਕਰਨ ਦੇ ਫ਼ੈਸਲੇ ਤੇ ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਦੀਨਾਨਗਰ, 21 ਜੁਲਾਈ (ਸੋਢੀ/ਸੰਧੂ/ਸ਼ਰਮਾ)-ਦੀਨਾਨਗਰ ਹਲਕੇ ਦੇ ਪਿੰਡ ਜੰਡੀ ਵਿਖੇ ਚੱਲ ਰਹੇ ਸੁਵਿਧਾ ਕੇਂਦਰ ਨੂੰ ਬੰਦ ਕਰ ਦਿੱਤੇ ਜਾਣ ਤੋਂ ਬਾਅਦ ਸੁਵਿਧਾ ਸੈਂਟਰਾਂ 'ਚੋਂ ਸਮਾਨ ਚੱੁਕਣ ਆਈ ਟੀਮ ਨੂੰ ਪਿੰਡ ਵਾਸੀਆਂ ਨੇ ਸਮਾਨ ਚੱੁਕਣ ਨਹੀਂ ਦਿੱਤਾ ਤੇ ਉਹ ਟੀਮ ਨੂੰ ...

ਪੂਰੀ ਖ਼ਬਰ »

ਪਾਣੀ ਤੋਂ ਬਗੈਰ ਕਿਸਾਨਾਂ ਦਾ ਝੋਨਾ ਸੁੱਕਣ ਲੱਗਾ

ਪੁਰਾਣਾ ਸ਼ਾਲਾ, 21 ਜੁਲਾਈ (ਅਸ਼ੋਕ ਸ਼ਰਮਾ)-ਪਿੰਡ ਭੁੱਲੇ ਚੱਕ ਦੇ ਇਕ ਕਿਸਾਨ ਨੇ ਦੱਸਿਆ ਕਿ ਮੇਰੀ ਜ਼ਮੀਨ ਡੇਢ ਏਕੜ ਦੇ ਕਰੀਬ ਹੈ ਅਤੇ ਪਾਣੀ ਦਾ ਕੋਈ ਵੀ ਇੰਤਜ਼ਾਮ ਨਹੀਂ ਹੈ | ਬਾਰਿਸ਼ ਨਾ ਹੋਣ ਕਰਕੇ ਝੋਨੇ ਦੀ ਫ਼ਸਲ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ | ...

ਪੂਰੀ ਖ਼ਬਰ »

ਨਗਰ ਕੌਾਸਲ ਪ੍ਰਧਾਨ ਵਲੋਂ ਸਫ਼ਾਈ ਸੇਵਕਾਂ ਨਾਲ ਮੀਟਿੰਗ

ਡੇਰਾ ਬਾਬਾ ਨਾਨਕ, 21 ਜੁਲਾਈ (ਵਿਜੇ ਕੁਮਾਰ ਸ਼ਰਮਾ)-ਬਰਸਾਤੀ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਤੇ ਸਫਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਨਗਰ ਕੌਾਸਲ ਪ੍ਰਧਾਨ ਐਡਵੋਕੇਟ ਪਰਮੀਤ ਸਿੰਘ ਬੇਦੀ ਵਲੋਂ ਸਫਾਈ ਸੇਵਕਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ ਨੇ ਪੀ.ਜੀ.ਡੀ.ਸੀ.ਏ. ਨਤੀਜੇ 'ਚ ਯੂਨੀਵਰਸਿਟੀ ਮੈਰਿਟ 'ਚ ਮੱਲਾਂ ਮਾਰੀਆਂ

ਬਟਾਲਾ, 21 ਜੁਲਾਈ (ਕਾਹਲੋਂ)-ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿਚ ਨਾਰੀ ਸਿੱਖਿਆ ਨੂੰ ਸਮਰਪਿਤ ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੀ ਪਿ੍ੰ: ਪ੍ਰੋ: ਡਾ: ਸ੍ਰੀਮਤੀ ਨੀਰੂ ਚੱਡਾ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਦੀ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਧਾਰੋਵਾਲੀ ਵਿਖੇ ਨਸ਼ਿਆਂ ਵਿਰੁੱਧ ਸਮਾਗਮ
ਅਸਲੀ ਨਸ਼ਾ ਛੁਡਾਊ ਕੇਂਦਰ ਅਸੀਂ ਜਨਤਾ ਹਾਂ-ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 21 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਅੱਜ ਸ਼ਹੀਦ ਲਛਮਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਰੋਵਾਲੀ ਵਿਖੇ ਐਸ.ਐਚ.ਸੀ. ਧਾਰੋਵਾਲੀ ਮੈਡਮ ਰਜਿੰਦਰ ਕੌਰ ਤੇ ਸਮੂਹ ਸਕੂਲ ...

ਪੂਰੀ ਖ਼ਬਰ »

ਮਿੰਨੀ ਬੱਸ ਤੇ ਮੈਸਟਰੋ ਸਕੂਟਰੀ 'ਚ ਵਾਪਰੇ ਸੜਕ ਹਾਦਸੇ 'ਚ ਮਾਂ ਦੀ ਮੌਤ, ਧੀ ਗੰਭੀਰ ਜ਼ਖ਼ਮੀ

ਕੋਟਲੀ ਸੂਰਤ ਮੱਲ੍ਹੀ, 21 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਖੈਹਿਰਾ ਸੁਲਤਾਨ ਨੇੜੇ ਅੱਜ ਦੇਰ ਸ਼ਾਮ ਬੱਸ ਤੇ ਮੈਸਟਰੋ ਸਕੂਟਰੀ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਮਾਂ ਦੀ ਮੌਤ ਤੇ ਧੀ ਦੇ ਗੰਭੀਰ ਜ਼ਖ਼ਮੀ ਹੋਣ ਦੀ ...

ਪੂਰੀ ਖ਼ਬਰ »

ਮਾਮਲਾ ਕਠੂਆ ਕਤਲ ਕਾਂਡ ਤੇ ਜਬਰ ਜਨਾਹ ਦਾ ਕੋਰਟ 'ਚ ਹੋਈ 12ਵੇਂ ਗਵਾਹ ਦੀ ਗਵਾਹੀ 'ਤੇ ਬਹਿਸ

ਪਠਾਨਕੋਟ, 21 ਜੁਲਾਈ (ਚੌਹਾਨ)-ਕਠੂਆ ਕਤਲ ਕਾਂਡ ਤੇ ਜਬਰ ਜਨਾਹ ਮਾਮਲੇ 'ਚ ਅੱਜ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਪਠਾਨਕੋਟ ਵਿਖੇ 12ਵੇਂ ਗਵਾਹ ਦੀ ਗਵਾਹੀ 'ਤੇ ਜਿਰਾਹ (ਬਹਿਸ) ਹੋਈ | ਅੱਜ 11 ਵਜੇ ਤੋਂ ਕਠੂਆ ਕੇਸ ਦੀ ਸੁਣਵਾਈ ਸ਼ੁਰੂ ਹੋ ਗਈ ਸੀ | ਸਾਰੇ 7 ਕਥਿਤ ਦੋਸ਼ੀ ਕੜੀ ਸੁਰੱਖਿਆ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਗਿ੍ਫ਼ਤਾਰ

ਪਠਾਨਕੋਟ, 21 ਜੁਲਾਈ (ਚੌਹਾਨ)-ਪੰਜਾਬ 'ਚ ਨਸ਼ਾ ਰੋਕਣ ਲਈ ਏ.ਡੀ.ਜੀ.ਪੀ. ਰੋਹਿਤ ਚੌਧਰੀ ਦੇ ਆਦੇਸ਼ਾਂ 'ਤੇ ਜੀ.ਆਰ.ਪੀ. ਪਠਾਨਕੋਟ ਨੇ ਪਲੇਟ ਫਾਰਮ 'ਤੇ ਗਸ਼ਤ ਦੌਰਾਨ ਸਬ ਇੰਸਪੈਕਟਰ ਵਿਮਲ ਕੁਮਾਰ ਨੇ 400 ਨਸ਼ੀਲੇ ਕੈਪਸੂਲਾਂ ਸਮੇਤ ਇਕ ਨੌਜਵਾਨ ਨੰੂ ਗਿ੍ਫ਼ਤਾਰ ਕੀਤਾ ਹੈ | ਇਹ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਔਰਤ ਨਾਲ ਛੇੜਛਾੜ ਦੇ ਦੋਸ਼ 'ਚ ਭਗੌੜਾ ਗਿ੍ਫ਼ਤਾਰ

ਪਠਾਨਕੋਟ, 21 ਜੁਲਾਈ (ਆਰ. ਸਿੰਘ)-ਐੱਸ.ਐੱਸ.ਪੀ. ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਰਾਰਤੀ ਅਤੇ ਗੈਰ ਸਮਾਜਿਕ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਐੱਸ.ਆਈ. ਭਾਰਤ ਭੂਸ਼ਣ ਦੀ ਅਗਵਾਈ ਹੇਠ ਪੀ.ਓ. ਸਟਾਫ਼ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਸਮੇਤ ਔਰਤ ਕਾਬੂ

ਸ਼ਾਹਪੁਰ ਕੰਢੀ, 21 ਜੁਲਾਈ (ਰਣਜੀਤ ਸਿੰਘ)-ਪੰਜਾਬ ਵਿਚ ਨਸ਼ੇ ਦੇ ਰੁਝਾਨ ਨੰੂ ਰੋਕਣ ਲਈ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਸ਼ਾਹਪੁਰ ਕੰਢੀ ਪੁਲਿਸ ਵਲੋਂ ਕਮਲੇਸ਼ ਕੁਮਾਰੀ ਪਤਨੀ ਰਾਜ ਕੁਮਾਰ ਨਿਵਾਸੀ ਰਾਣੀਪੁਰ ਧੀਗਾਂ ਦੇ ਘਰੋਂ 140 ਬੋਤਲਾਂ ਨਜਾਇਜ਼ ਦੇਸੀ ...

ਪੂਰੀ ਖ਼ਬਰ »

ਮਿ੍ਤਕ ਰਵੀ ਕੁਮਾਰ ਦੀ ਲਾਸ਼ ਕੌਮੀ ਮਾਰਗ ਮਲਿਕਪੁਰ ਵਿਖੇ ਰੱਖ ਕੇ ਪਰਿਵਾਰਕ ਮੈਂਬਰਾਂ ਨੇ ਲਗਾਇਆ ਜਾਮ

ਨਰੋਟ ਮਹਿਰਾ/ਸਰਨਾ, 21 ਜੁਲਾਈ (ਰਾਜ ਕੁਮਾਰੀ/ਬਲਵੀਰ ਰਾਜ)-ਬੀਤੇ ਦਿਨ ਅੱਪਰਬਾਰੀ ਦੁਆਬ ਨਹਿਰ ਪਿੰਡ ਕੋਠੀ ਪੰਡਿਤਾਂ ਦੇ ਨੇੜੇ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਉਸ ਵੇਲੇ ਸਥਾਨਕ ਪੁਲਿਸ ਨੇ ਲਾਸ਼ ਨੰੂ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਲੋਕ ਇਨਸਾਫ਼ ਪਾਰਟੀ ਨੇ ਕੱਢਿਆ ਰੋਸ ਮਾਰਚ

ਪਠਾਨਕੋਟ, 21 ਜੁਲਾਈ (ਆਸ਼ੀਸ਼ ਸ਼ਰਮਾ/ਚੌਹਾਨ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੇ ਆਪਣੇ ਸਮਰਥਕਾਂ ਸਮੇਤ ਪਠਾਨਕੋਟ ਅੰਦਰ ਨਸ਼ਿਆਂ ਵਿਰੁੱਧ ਜ਼ੋਰਦਾਰ ਰੋਸ ਮਾਰਚ ਕੀਤਾ ਤੇ ਨਸ਼ਿਆਂ ਵਿਰੁੱਧ ਜ਼ੋਰਦਾਰ ਨਾਅਰੇ ਲਗਾਏ | ਇੱਥੇ ਪੱਤਰਕਾਰਾਂ ...

ਪੂਰੀ ਖ਼ਬਰ »

ਟਾਈਪਿੰਗ ਟੈੱਸਟ ਮੁਕਾਬਲੇ 'ਚ ਧੀਰਾ ਸਕੂਲ ਰਿਹਾ ਜੇਤੂ

ਪਠਾਨਕੋਟ, 21 ਜੁਲਾਈ (ਸੰਧੂ)-ਡਿਪਟੀ ਡਾਇਰੈਕਟਰ ਗਾਈਡੈਂਸ ਬਿਉਰੋ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਵਿਖੇ ਪਠਾਨਕੋਟ ਬਲਾਕ-3 ਦੇ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਬਲਾਕ ਪੱਧਰੀ ਟਾਈਪਿੰਗ ਟੈੱਸਟ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਸਕੂਲ ਵਿਖੇ ਸੈਮੀਨਾਰ ਕਰਵਾਇਆ

ਪਠਾਨਕੋਟ 21 ਜੁਲਾਈ (ਸੰਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਵਿਖੇ ਡੇਂਗੂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸਿਵਲ ਸਰਜਨ ਪਠਾਨਕੋਟ ਡਾ: ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਚੱਲ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਦਾ ਐਮ.ਐੱਸ.ਸੀ. ਫ਼ੈਸ਼ਨ ਡਿਜ਼ਾਈਨਿੰਗ ਦਾ ਨਤੀਜਾ ਸ਼ਾਨਦਾਰ

ਪਠਾਨਕੋਟ, 21 ਜੁਲਾਈ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਦਾ ਐਮ.ਐੱਸ.ਸੀ. ਫ਼ੈਸ਼ਨ ਡਿਜ਼ਾਈਨਿੰਗ ਚੌਥੇ ਸਮੈਸਟਰ ਦਾ ਨਤੀਜਾ ਯੂਨੀਵਰਸਿਟੀ ਤੇ ਜ਼ਿਲ੍ਹਾ ਪਠਾਨਕੋਟ 'ਚੋਂ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਜ਼ਰੂਰਤਮੰਦ ਮਰੀਜ਼ਾਂ ਦੀਆਂ ਅੱਖਾਂ ਦੇ ਕਰਵਾਏ ਮੁਫ਼ਤ ਅਪ੍ਰੇਸ਼ਨ

ਪਠਾਨਕੋਟ, 21 ਜੁਲਾਈ (ਆਰ. ਸਿੰਘ)-ਪਠਾਨਕੋਟ ਆਈ ਡੋਨੇਸ਼ਨ ਐਾਡ ਬੈਂਕ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਕੁਮਾਰ ਪਾਸੀ ਦੀ ਦੇਖਰੇਖ ਹੇਠ ਡਾ: ਕੇ.ਡੀ.ਆਈ. ਹਸਪਤਾਲ ਪਠਾਨਕੋਟ ਵਿਖੇ ਜ਼ਰੂਰਤਮੰਦ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਕਰਵਾਏ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਜਲ ਸਪਲਾੲਾੀ ਤਾਲਮੇਲ ਸੰਘਰਸ਼ ਕਮੇਟੀ ਵਲੋਂ ਕਾਰਜਕਾਰੀ ਇੰਜੀ: ਨੂੰ ਮੰਗ-ਪੱਤਰ

ਪਠਾਨਕੋਟ, 21 ਜੁਲਾਈ (ਚੌਹਾਨ)-ਪੰਜਾਬ ਵਿਚ ਜਲ ਸਪਲਾਈਆਂ ਨੰੂ ਪੰਚਾਇਤਾਂ ਦੇ ਹਵਾਲੇ ਕਰਨ ਅਤੇ ਹੋਰ ਮੰਗਾਂ ਨੰੂ ਲੈ ਕੇ ਬਣਾਈ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਨੇ ਕਾਰਜਕਾਰੀ ਇੰਜੀਨੀਅਰ ਮੰਡਲ ਪਠਾਨਕੋਟ ਦੇ ਦਫ਼ਤਰ ਬਾਹਰ ਵਿਸ਼ਾਲ ਪ੍ਰਦਰਸ਼ਨ ਕੀਤਾ ਤੇ ਮੁੱਖ ...

ਪੂਰੀ ਖ਼ਬਰ »

ਇਨਰਵੀਲ ਕਲੱਬ ਪਠਾਨਕੋਟ ਵਲੋਂ ਸਮਾਗਮ

ਪਠਾਨਕੋਟ, 21 ਜੁਲਾਈ (ਸੰਧੂ)-ਇਨਰਵੀਲ ਕਲੱਬ ਪਠਾਨਕੋਟ ਵਲੋਂ ਕਲੱਬ ਦੀ ਨਵੀਂ ਬਣੀ ਪ੍ਰਧਾਨ ਨਤਾਸ਼ਾ ਅਗਰਵਾਲ ਨੂੰ ਸਾਲ 2018-2019 ਦਾ ਕਾਰਜਭਾਰ ਸੰਭਾਲਣ ਲਈ ਸਮਾਗਮ ਕਰਵਾਇਆ ਗਿਆ ਜਿਸ 'ਚ ਕਲੱਬ ਦੀ ਸਾਬਕਾ ਪ੍ਰਧਾਨ ਨੀਤਾ ਮਹਿਤਾ ਵਲੋਂ ਕਲੱਬ ਦੇ ਨਵੀਂ ਬਣੀ ਪ੍ਰਧਾਨ ਨਤਾਸ਼ਾ ...

ਪੂਰੀ ਖ਼ਬਰ »

ਡਾ: ਗਰਗ ਨੇ ਮੁਫ਼ਤ ਅਪ੍ਰੇਸ਼ਨ ਕਰਕੇ ਚੰਦਨ ਨੂੰ ਦਿੱਤੀ ਨਵੀਂ ਜ਼ਿੰਦਗੀ

ਪਠਾਨਕੋਟ, 21 ਜੁਲਾਈ (ਆਰ. ਸਿੰਘ)-ਸ਼ਹਿਰ ਦੇ ਸਿੰਬਲ ਚੌਕ ਸਥਿਤ ਰਾਜ ਹਸਪਤਾਲ ਵਿਖੇ ਡਾ: ਅਨਿਲ ਗਰਗ ਤੇ ਟੀਮ ਨੇ 8 ਸਾਲ ਦੇ ਨੰਨ੍ਹੇ ਚੰਦਨ ਦੀ ਜਨਮ ਤੋਂ ਹੀ ਰੀੜ੍ਹ ਦੀ ਹੱਡੀ ਦੀ ਸਮੱਸਿਆ ਦਾ ਮੁਫ਼ਤ ਅਪ੍ਰੇਸ਼ਨ ਕਰਕੇ ਉਸ ਨੂੰ ਨਵੀਂ ਜ਼ਿੰਦਗੀ ਦਿੱਤੀ | ਅੱਜ ਠੀਕ ਹੋਣ 'ਤੇ ...

ਪੂਰੀ ਖ਼ਬਰ »

ਪਿੰਡਾਂ ਵਿਚ ਸਰਪੰਚੀ ਦੀਆਂ ਚੋਣਾਂ ਨੂੰ ਲੈ ਕੇ ਜ਼ੋਰ ਅਜਮਾਈ ਸ਼ੁਰੂ

ਪੁਰਾਣਾ ਸ਼ਾਲਾ, 21 ਜੁਲਾਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਅਨੇਕਾਂ ਪਿੰਡਾਂ ਵਿਚ ਸਰਪੰਚੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੰੂ ਲੈ ਕੇ ਜ਼ੋਰ ਅਜਮਾਈ ਸ਼ੁਰੂ ਹੋ ਗਈ ਹੈ | ਲੋਕ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਹੀ ਦੁਕਾਨਾਂ 'ਤੇ ਇਕੱਠੇ ਹੋ ਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX