ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਅੰਮ੍ਰਿਤਸਰ

ਕੋਟ ਖ਼ਾਲਸਾ ਵਿਖੇ ਰੰਜਿਸ਼ ਤਹਿਤ ਗੁਆਂਢੀ ਨੇ ਕੀਤੀ ਕਾਰ ਦੀ ਭੰਨਤੋੜ ਤੇ ਹੱਥੋਪਾਈ

ਛੇਹਰਟਾ, 21 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਕੋਟ ਖਾਲਸਾ ਵਿਖੇ ਘਰ ਦੇ ਬਾਹਰ ਕਾਰ ਖੜ੍ਹੀ ਕਰਨ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਝਗੜਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਦੌਰਾਨ ਇਕ ਧਿਰ ਵਲੋਂ ਜਮ ਕੇ ਗੁੰਡਾਗਰਦੀ ਕਰਦੇ ਹੋੋਏ ਗੁਆਂਢੀ ਸੰਜੀਵ ...

ਪੂਰੀ ਖ਼ਬਰ »

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਰਵਾਇਆ ਦਸਮੇਸ਼ ਤਰਨਾ ਦਲ ਅਤੇ ਸਤਿਕਾਰ ਕਮੇਟੀ 'ਚ ਰਾਜ਼ੀਨਾਮਾ

ਅੰਮਿ੍ਤਸਰ, 21 ਜੁਲਾਈ (ਸ.ਰਿ.)¸ਦਸ਼ਮੇਸ ਤਰਨਾ ਦਲ ਅਤੇ ਸਤਿਕਾਰ ਕਮੇਟੀ ਦੇ ਸਿੰਘਾਂ 'ਚ ਪਿਛਲੇ ਦਿਨੀਂ ਹੋਏ ਖੂਨੀ ਤਕਰਾਰ ਤੋਂ ਬਾਅਦ ਸਿੱਖ ਕੌਮ ਦੀਆਂ ਦੋਵਾਂ ਜਥੇਬੰਦੀਆਂ 'ਚ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ...

ਪੂਰੀ ਖ਼ਬਰ »

ਰੇਲਵੇ ਵੱਲੋਂ ਤਿਆਰ 'ਐਪ' 'ਚ ਗਲਤ ਜਾਣਕਾਰੀ ਕਾਰਨ ਖੱਜਲ-ਖੁਆਰ ਹੋ ਰਹੇ ਸ਼ਤਾਬਦੀ ਐਕਸਪ੍ਰੈਸ 'ਚ ਸਫ਼ਰ ਕਰਨ ਵਾਲੇ ਯਾਤਰੀ

ਅੰਮਿ੍ਤਸਰ, 21 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਇਲੈਕਟ੍ਰੋਨਿਕ ਇੰਟਰਲਾਕਿੰਗ ਦੇ ਕੰਮ ਨੂੰ ਲੈ ਕੇ ਜਿੱਥੇ ਫਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਕਈ ਰੇਲਗੱਡੀਆਂ ਨੂੰ ਰੱਦ ਕਰ ਦਿੱਤਾ ਹੈ ਉਥੇ ਹੀ ਕਈ ਰੇਲਗੱਡੀਆਂ ਨੂੰ ...

ਪੂਰੀ ਖ਼ਬਰ »

ਪਨਬੱਸ ਪਲਟੀ, ਜਾਨੀ ਨੁਕਸਾਨ ਤੋਂ ਬਚਾਅ

ਬਿਆਸ, 21 ਜੁਲਾਈ (ਰੱਖੜਾ)-ਬਿਆਸ ਵਿਖੇ ਗਲਤ ਪਾਸੇ ਤੋਂ ਆ ਰਹੀ ਕਾਰ ਨੂੰ ਬਚਾਉਂਦਿਆਂ ਪਨਬੱਸ ਪਲਟ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਡਰਾਈਵਰ ਨਰੈਣ ਸਿੰਘ ਨੇ ਦੱਸਿਆ ਕਿ ਉਹ ਜਲੰਧਰ ਤੋਂ ਸਵਾਰੀਆਂ ਲੈ ਕੇ ਅੰਮਿ੍ਤਸਰ ਨੂੰ ਚੱਲਿਆ ਸੀ ਅਤੇ ਜਦ ਬਿਆਸ ਪੁੱਜਾ ਤਾਂ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਸੰਨੀ ਮੈਡੀਕਲ ਸਟੋਰ 'ਚੋਂ ਸਾਮਾਨ ਚੋਰੀ

ਵੇਰਕਾ, 21 ਜੁਲਾਈ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਵੇਰਕਾ ਤੋਂ ਕੁਝ ਹੀ ਫਾਸਲੇ ਤੇ ਰੇਲਵੇਂ ਫਾਟਕ ਨਜ਼ਦੀਕ ਬੀਤੀ ਰਾਤ ਅਣਪਛਾਤੇ ਚੋਰਾਂ ਦੁਆਰਾ ਸੰਨੀ ਮੈਡੀਕਲ ਸਟੋਰ ਦੀ ਮੋਮਟੀ ਰਾਹੀਂ ਦਾਖ਼ਲ ਹੋਕੇ ਸਮਾਨ ਚੋਰੀ ਕਰ ਲਿਆ | ਜਾਣਕਾਰੀ ਦਿੰਦਿਆ ਮੈਡੀਕਲ ਸਟੋਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦੀ ਭਾਲ 'ਚ ਦਰ-ਦਰ ਭਟਕ ਰਹੀ ਹੈ ਮਾਂ

ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ)¸ਇਕ ਨਾਬਾਲਗ ਲੜਕੀ ਨੂੰ ਅਗਵਾ ਕੀਤੇ ਜਾਣ ਦੇ ਮਾਮਲੇ 'ਚ ਉਸਦੀ ਮਾਂ ਦਰ ਦਰ ਭਟਕ ਰਹੀ ਹੈ | ਜਿਸ ਵਲੋਂ ਆਪਣੀ ਧੀ ਨੂੰ ਲੱਭਣ ਲਈ ਪੁਲਿਸ ਤੇ ਪ੍ਰਸ਼ਾਸ਼ਨ ਪਾਸ ਗੁਹਾਰ ਲਗਾਈ ਹੈ | ਇਹ ਸ਼ਿਕਾਇਤ ਪੁਲਿਸ ਕਮਿਸ਼ਨਰ ਨੂੰ ਦਿੱਤੀ ਦਰਖਾਸਤ 'ਚ ...

ਪੂਰੀ ਖ਼ਬਰ »

ਕੋਟ ਖ਼ਾਲਸਾ ਵਿਖੇ ਰੰਜਿਸ਼ ਤਹਿਤ ਗੁਆਂਢੀ ਨੇ ਕੀਤੀ ਕਾਰ ਦੀ ਭੰਨਤੋੜ ਤੇ ਹੱਥੋਪਾਈ

ਛੇਹਰਟਾ, 21 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਕੋਟ ਖਾਲਸਾ ਵਿਖੇ ਘਰ ਦੇ ਬਾਹਰ ਕਾਰ ਖੜ੍ਹੀ ਕਰਨ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਝਗੜਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਦੌਰਾਨ ਇਕ ਧਿਰ ਵਲੋਂ ਜਮ ਕੇ ਗੁੰਡਾਗਰਦੀ ਕਰਦੇ ਹੋੋਏ ਗੁਆਂਢੀ ਸੰਜੀਵ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੀ ਜੋਗਿੰਦਰ ਕੌਰ ਦਸਵੀਂ ਦੇ ਇਮਤਿਹਾਨ 'ਚ ਰਹੀ ਜ਼ਿਲ੍ਹੇ 'ਚ ਅੱਵਲ

ਅੰਮਿ੍ਤਸਰ, 21 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰੂ ਨਾਨਕ ਜੀ ਪਬਲਿਕ ਸਕੂਲ ਦੀ ਵਿਦਿਆਰਥਣ ਜੋਗਿੰਦਰ ਕੌਰ ਨੇ ਮੈਟਿ੍ਕ ਦੇ ਇਮਤਿਹਾਨ 'ਚ 1100 'ਚੋਂ 1056 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਸ੍ਰੀ ...

ਪੂਰੀ ਖ਼ਬਰ »

ਕੈਂਸਰ ਦਾ ਪਤਾ ਚੱਲਣ 'ਤੇ ਗ਼ਰੀਬ ਮਜ਼ਦੂਰ ਨੇ ਖਾਧੀ ਸਲਫਾਸ

ਭਿੰਡੀ ਸੈਦਾਂ, 21 ਜੁਲਾਈ (ਪਿ੍ਤਪਾਲ ਸਿੰਘ ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਅਵਾਣ ਵਸਾਊ ਦੇ ਇਕ ਗ਼ਰੀਬ ਮਜ਼ਦੂਰ ਵਲੋਂ ਆਪਣੇ ਆਪ ਨੂੰ ਕੈਂਸਰ ਦੀ ਨਾਮੁਰਾਦ ਬਿਮਾਰੀ ਦੇ ਘੇਰੇ ਜਾਣ ਬਾਰੇ ਪਤਾ ਚੱਲਣ 'ਤੇ ਸਲਫਾਸ ਦੀਆਂ ਗੋਲੀਆਂ ਨਿਗਲ ਕੇ ਆਪਣੀ ...

ਪੂਰੀ ਖ਼ਬਰ »

ਹਲਕਾ ਦੱਖਣੀ ਦੀ ਵਾਰਡ 35 ਦੀਆਂ ਗਲੀਆਂ 'ਚੋਂ ਚਿੱਕੜ ਕਾਰਨ ਲੋਕਾਂ ਦਾ ਲੰਘਣਾ ਹੋਇਆ ਮੁਸ਼ਕਿਲ

ਸੁੁਲਤਾਨਵਿੰਡ, 21 ਜੁਲਾਈ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰ: 35 ਦੇ ਇਲਾਕੇ ਪੱਤੀ ਮਨਸੂਰ ਦੀਆਂ ਗਲੀਆਂ ਚਿੱਕੜ ਹੋਣ ਕਰਕੇ ਸਕੂਲੀ ਬੱਚਿਆਂ ਅਤੇ ਆਮ ਲੋਕਾਂ ਨੂੰ ਜਿੱਥੇ ਲੰਘਣ ਵਿੱਚ ਕਾਫੀ ਮੁਸ਼ਕਿਲ ਆ ਰਹੀ ਹੈ | ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਵਲੋਂ ਘਰਿੰਡਾ ਤੋਂ ਸ਼ੁਰੂ ਕੀਤੇ ਜਾ ਰਹੇ 103.6 ਐੱਫ. ਐੱਮ. ਰੇਡੀਓ ਤੋਂ ਪੰਜਾਬੀ ਦੇ ਨਾਲ-ਨਾਲ ਡੋਗਰੀ, ਉਰਦੂ ਤੇ ਹਿੰਦੀ ਭਾਸ਼ਵਾਂ 'ਚ ਵੀ ਪ੍ਰਸਾਰਨ ਕਰਨ ਦੀ ਮੰਗ

ਅੰਮਿ੍ਤਸਰ, 21 ਜੁਲਾਈ (ਜੱਸ)-ਅੰਮਿ੍ਤਸਰ ਵਿਕਾਸ ਮੰਚ ਨੇ ਪ੍ਰਸਾਰ ਭਾਰਤੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸ਼ਸ਼ੀ ਸ਼ੇਖਰ ਵੇਮਪਤੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਘਰਿੰਡਾ (ਅੰਮਿ੍ਤਸਰ) ਤੋਂ ਛੇਤੀ ਸ਼ੁਰੂ ਕੀਤੇ ਜਾ ਰਹੇ 103.6 ਐੱਫ. ਐੱਮ. ਆਲ ਇੰਡੀਆ ਰੇਡੀਓ ...

ਪੂਰੀ ਖ਼ਬਰ »

ਟੈ੍ਰਫ਼ਿਕ, ਸਿੱਖਿਆ, ਸੀਵਰੇਜ, ਪਖਾਨੇ, ਪਾਣੀ, ਕਣਕ-ਦਾਲ ਸਕੀਮ ਤੋਂ ਲੋਕ ਡਾਅਢੇ ਪ੍ਰੇਸ਼ਾਨ

ਜੈਂਤੀਪੁਰ, 21 ਜੁਲਾਈ (ਬਲਵੰਤ ਸਿੰਘ ਭਗਤ)-ਬਾਰ-ਬਾਰ ਖ਼ਬਰਾਂ ਪ੍ਰਕਾਸ਼ਿਤ ਹੋਣ ਦੇ ਬਾਵਜੂਦ ਵੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਦੇ ਕੰਨ 'ਤੇ ਜੂੰ ਨਹੀਂ ਸਰਕਦੀ | ਇੰਝ ਲਗਦਾ ਹੈ ਕਿ ਪ੍ਰਸ਼ਾਸਨ ਕੁੰਬ ਕਰਨੀ ਨੀਂਦ ਸੁੱਤਾ ਪਿਆ ਹੈ ¢ ਟ੍ਰੈਫ਼ਿਕ- ਲਿਖਤੀ ਅਤੇ ਮੀਡੀਆ ...

ਪੂਰੀ ਖ਼ਬਰ »

ਸਿੱਖਸ ਹੈਲਪਿੰਗ ਸਪੌਾਸਰ, ਬਾਬਾ ਬਕਾਲਾ ਸਾਹਿਬ ਵਲੋਂ 65 ਸ੍ਰੀ ਸਹਿਜ ਪਾਠ ਆਰੰਭ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਰਾਜਨ) ਅੱਜ ਇੱਥੇ ਸੰਤ ਮਾਝਾ ਸਿੰਘ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁ: ਬੂੰਗਾ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਸਿੱਖਸ ਹੈਲਪਿੰਗ ਸਪੌਾਸਰ, ਬਾਬਾ ਬਕਾਲਾ ਸਾਹਿਬ ਵਲੋਂ ਸਰਬੱਤ ਦੇ ਭਲੇ ਲਈ 65 ਸ੍ਰੀ ਸਹਿਜ ਪਾਠ ਆਰੰਭ ...

ਪੂਰੀ ਖ਼ਬਰ »

ਪਿੰਡ ਵਡਾਲਾ ਜੌਹਲ ਦੇ ਤਿੰਨ ਅੰਨੇ ਭੈਣ ਭਰਾਵਾਂ ਦੀ ਮਾਤਾ ਦੇ ਭੋਗ ਮੌਕੇ ਪਰਿਵਾਰ ਦੀ ਮਾਲੀ ਮਦਦ ਲਈ ਅੱਗੇ ਆਏ ਲੋਕ

ਜੰਡਿਆਲਾ ਗੁਰੂ, 21 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਬੀਤੀ ਦਿਨੀਂ 'ਵਡਾਲਾ ਜੌਹਲ ਦੇ ਤਿੰਨ ਅੰਨ੍ਹੇ ਭੈਣ ਭਰਾਵਾਂ ਨੂੰ ਮਾਂ ਦੇ ਮਰਨ ਉਪਰੰਤ ਹੁਣ ਰੋਟੀ ਕਮਾਉਣ ਦੀ ਵੱਢ-ਵੱਢ ਖਾ ਰਹੀ ਚਿੰਤਾ' ਦੇ ਸਿਰਲੇਖ ਹੇਠ ਛਪੀ ਖ਼ਬਰ ਰੰਗ ਲਿਆਈ ਜਦੋਂ ਅੱਜ ਉਪਰੋਕਤ ਜੰਡਿਆਲਾ ਗੁਰੂ ...

ਪੂਰੀ ਖ਼ਬਰ »

ਗੁ: ਬਾਬਾ ਬਕਾਲਾ ਸਾਹਿਬ ਵਿਖੇ ਪਹਿਲੇ ਪੜਾਅ ਵਜੋਂ ਨਵੀਆਂ ਦੁਕਾਨਾਂ ਦੇ ਲੈਂਟਰ ਪਹਿਲੀ ਨੂੰ ਪੈਣਗੇ-ਬਾਬਾ ਗੱਜਣ ਸਿੰਘ, ਬਾਬਾ ਗੁਰਚਰਨ ਸਿੰਘ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਰਾਜਨ)-ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਪਰਕਰਮਾ-ਕੰਪਲੈਕਸ ਨੂੰ ਖੁੱਲ੍ਹਾ ਕਰਨ ਅਤੇ ਨਵੀਆਂ ਦੁਕਾਨਾਂ ਦੀ ਉਸਾਰੀ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਰਨਾ ਦਲ ਬਾਬਾ ਬਕਾਲਾ ...

ਪੂਰੀ ਖ਼ਬਰ »

'ਆਪ' ਦੇ ਨਵ-ਨਿਯੁਕਤ ਸਟੇਟ ਕੋਆਰਡੀਨੇਟਰ ਸੁਰਜੀਤ ਸਿੰਘ ਕੰਗ ਗੁ: ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 21 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਾਲ ਹੀ 'ਚ ਆਮ ਆਦਮੀ ਪਾਰਟੀ ਵਲੋਂ ਸੁਰਜੀਤ ਸਿੰਘ ਕੰਗ ਨੂੰ ਕਿਸਾਨ ਵਿੰਗ ਪੰਜਾਬ ਤੇ ਸਟੇਟ ਕੋਆਰਡੀਨੇਟ ਲਗਾਉਣ ਤੇ ਸ: ਕੰਗ ਸਮਰਥਕਾਂ ਸਮੇਤ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ...

ਪੂਰੀ ਖ਼ਬਰ »

ਮੀਰੀ ਪੀਰੀ ਦਿਵਸ ਨੂੰ ਸਮਰਪਿਤ 26ਵਾਂ ਵਿਸ਼ਾਲ ਮਹਾਨ ਨਗਰ ਕੀਰਤਨ ਗੁਰੂ ਕੀ ਵਡਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸਜਾਇਆ

ਛੇਹਰਟਾ, 21 ਜੁਲਾਈ (ਵਡਾਲੀ)-ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਢੱਡੇ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ਸਮਰਪਿਤ 26ਵਾਂ ...

ਪੂਰੀ ਖ਼ਬਰ »

ਰਾਸਾ ਵਲੋਂ 84 ਨੁਕਤਿਆਂ ਵਾਲਾ ਪ੍ਰੋਫ਼ਾਰਮਾ ਨਾ ਭਰਨ ਦਾ ਕੀਤਾ ਫ਼ੈਸਲਾ

ਅੰਮਿ੍ਤਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਵਿਖੇ ਰਾਸਾ ਦੀ ਜ਼ਿਲ੍ਹਾ ਇਕਾਈ ਦੀ ਕੈਬਨਿਟ ਮੀਟਿੰਗ ਪ੍ਰਧਾਨ ਸ: ਸੋਹਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਰਾਸਾ ਦੇ ਸੂਬਾ ਜਨਰਲ ਸਕੱਤਰ ਸ੍ਰੀ ਕੁਲਵੰਤ ਰਾਏ ...

ਪੂਰੀ ਖ਼ਬਰ »

ਤਲਬੀਰ ਗਿੱਲ ਨੇ ਸਰਪੰਚ ਬਲਵੰਤ ਕੌਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਪ੍ਰਗਟਾਇਆ

ਮਾਨਾਂਵਾਲਾ, 21 ਜੁਲਾਈ (ਗੁਰਦੀਪ ਸਿੰਘ ਨਾਗੀ)¸ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਦੇ ਮਾਤਾ ਅਤੇ ਯੂਥ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਦੇ ਦਾਦੀ ਮੌਜੂਦਾ ਸਰਪੰਚ ਬੀਬੀ ਬਲਵੰਤ ...

ਪੂਰੀ ਖ਼ਬਰ »

ਤਲਬੀਰ ਗਿੱਲ ਨੇ ਸਰਪੰਚ ਬਲਵੰਤ ਕੌਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਪ੍ਰਗਟਾਇਆ

ਮਾਨਾਂਵਾਲਾ, 21 ਜੁਲਾਈ (ਗੁਰਦੀਪ ਸਿੰਘ ਨਾਗੀ)¸ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਦੇ ਮਾਤਾ ਅਤੇ ਯੂਥ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਦੇ ਦਾਦੀ ਮੌਜੂਦਾ ਸਰਪੰਚ ਬੀਬੀ ਬਲਵੰਤ ...

ਪੂਰੀ ਖ਼ਬਰ »

ਕਾਮਰੇਡ ਸੋਹਣ ਸਿੰਘ ਜੋਸ਼ ਮਾਰਗ ਦਾ ਥਾਂ-ਥਾਂ ਤੋਂ ਟੁੱਟਣ ਕਰਕੇ ਬੁਰਾ ਹਾਲ

ਜਗਦੇਵ ਕਲਾਂ, 21 ਜੁਲਾਈ (ਸ਼ਰਨਜੀਤ ਸਿੰਘ ਗਿੱਲ)¸ਪ੍ਰਸਿੱਧ ਅਜ਼ਾਦੀ ਘੁਲਾਟੀਏ ਕਾਮਰੇਡ ਸੋਹਣ ਸਿੰਘ ਜੋਸ਼ ਚੇਤਨਪੁਰਾ ਦੇ ਨਾਂ 'ਤੇ ਅੰਮਿ੍ਤਸਰ ਤੋਂ ਵਾਇਆ ਸੰਗਤਪੁਰਾ ਤੋਂ ਫ਼ਤਿਹਗੜ੍ਹ ਚੂੜੀਆਂ ਤੱਕ ਸੜਕ, ਜਿਸ ਨੂੰ ਕਾਮਰੇਡ ਸੋਹਣ ਸਿੰਘ ਜੋਸ਼ ਮਾਰਗ ਦੇ ਨਾਂ ਨਾਲ ਵੀ ਜਾਣਿਆਂ ਜਾਂਦਾ ਹੈ , ਦਾ ਥਾਂ-ਥਾਂ ਤੋਂ ਟੁੱਟਣ ਕਰਕੇ ਬਹੁਤ ਹੀ ਬੁਰਾ ਹਾਲ ਬਣਿਆਂ ਹੋਇਆ ਹੈ | ਕਈ ਥਾਵਾਂ 'ਤੇ ਤਾਂ ਫੁੱਟ-ਫੁੱਟ ਤੋਂ ਵੀ ਡੂੰਘੇ ਟੋਏ ਪਏ ਹੋਏ ਹਨ, ਜਿਸ ਤੋਂ ਆਪਣਾ ਬਚਾਅ ਕਰਦੇ ਵੱਡੀਆਂ ਗੱਡੀਆਂ ਵਾਲਿਆਂ ਦਾ ਛੋਟੇ ਵਾਹਨਾਂ ਨਾਲ ਟਕਰਾਉਣ ਕਾਰਨ ਰੋਜ਼ਾਨਾ ਹੀ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਕਈ ਲੋਕ ਇਸ ਟੁੱਟੀ ਸੜ੍ਹਕ ਕਾਰਨ ਆਪਣੀਆਂ ਕੀਮਤਾਂ ਜਾਨਾਂ ਵੀ ਗੁਆ ਚੁੱਕੇ ਹਨ | ਲਗਦਾ ਹੈ ਕਿ 4 ਵਿਧਾਨ ਸਭਾ ਹਲਕਿਆਂ ਅਟਾਰੀ, ਮਜੀਠਾ, ਅਜਨਾਲਾ ਅਤੇ ਫ਼ਤਿਹਗੜ੍ਹ ਚੂੜੀਆਂ ਦੇ ਇਲਾਕੇ 'ਚੋਂ ਗੁਜ਼ਰਨ ਵਾਲੀ ਇਸ ਸੜ੍ਹਕ ਦਾ ਕੋਈ ਵਾਲੀਵਾਰਸ ਨਹੀਂ ਹੈ, ਕਿਉਂਕਿ ਇਸ ਮੁਸ਼ਕਿਲ ਵੱਲ ਕਿਸੇ ਵੱਲੋਂ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਸੜ੍ਹਕ ਦਿਨੋਂ-ਦਿਨ ਨਰਕ ਦਾ ਰੂਪ ਧਾਰਨ ਕਰਦੀ ਜਾ ਰਹੀ ਹੈ | ਲੋਕਾਂ ਦਾ ਕਹਿਣਾ ਹੈ ਕਿ ਇਸ ਵੇਲੇ ਉਕਤ ਸੜਕ ਉਪਰ ਏਨ੍ਹੀ ਜ਼ਿਆਦਾ ਟ੍ਰੈਫਿਕ ਵੱਧ ਚੁੱਕੀ ਹੈ ਕਿ ਇਹ ਸੜਕ ਇਸ ਵੇਲੇ ਚਾਰ ਜਾਂ ਛੇ ਮਾਰਗੀ ਹੋਣੀ ਚਾਹੀਦੀ ਸੀ, ਪਰ ਇਸ ਨੂੰ ਚੌੜਾ ਕਰਨਾਂ ਤਾਂ ਦੂਰ ਦੀ ਗੱਲ, ਲੰਬੇ ਸਮੇਂ ਤੋਂ ਇਸ ਸੜਕ ਦੀ ਮੁਰੰਮਤ ਕਰਨ ਵੱਲ ਵੀ ਪ੍ਰਸਾਸ਼ਨ ਵੱਲੋਂ ਬਿਲਕੁਲ ਧਿਆਨ ਨਹੀਂ ਦਿੱਤਾ ਜਾ ਰਿਹਾ | ਜਿਸ ਕਾਰਨ ਰੋਜ਼ਾਨਾਂ ਦੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਦੇ ਨਾਲ-ਨਾਲ ਮਸ਼ੀਨਰੀ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ | ਇਲਾਕੇ ਦੀਆਂ ਪੰਚਾਇਤਾਂ, ਸਮਾਜ ਸੇਵੀ ਜਥੇਬੰਦੀਆਂ ਦੇ ਨੁੰਮਾਇੰਦਿਆਂ ਨੇ ਪ੍ਰਸਾਸ਼ਨ ਤੋਂ ਇਸ ਸੜ੍ਹਕ ਦੀ ਹਾਲਤ ਸੁਧਾਰਨ ਦੀ ਮੰਗ ਕੀਤੀ ਹੈ |


ਖ਼ਬਰ ਸ਼ੇਅਰ ਕਰੋ

'ਆਪ' ਵਲੋਂ ਵਿਜੇ ਗਿੱਲ ਨੂੰ ਸੂਬਾ ਜਨਰਲ ਸਕੱਤਰ ਕੀਤਾ ਨਿਯੁਕਤ

ਛੇਹਰਟਾ, 21 ਜੁਲਾਈ (ਵਡਾਲੀ)-ਆਮ ਆਦਮੀ ਪਾਰਟੀ ਵਲੋਂ ਆਪਣੇ ਸੰਗਠਨ ਵਿਚ ਵਾਧਾ ਕਰਦੇ ਹੋਏ ਵਿਜੇ ਗਿੱਲ ਨੂੰ ਸੂਬੇ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ 'ਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰੇਸ਼ ਸ਼ਰਮਾ ਨੇ ਵਿਜੇ ਗਿੱਲ ਨੂੰ ਸਨਮਾਨਿਤ ਕਰਨ ...

ਪੂਰੀ ਖ਼ਬਰ »

ਕੇਂਦਰ ਵਲੋਂ ਜੋਧਪੁਰ ਨਜ਼ਰਬੰਦਾਂ ਨੂੰ ਦਿੱਤੇ ਮੁਆਵਜ਼ੇ ਬਾਰੇ ਝੂਠ ਬੋਲ ਕੇ ਮਾਝੇ ਦੇ ਕਾਂਗਰਸੀ ਆਪਣੀਆਂ ਜ਼ਮੀਰਾਂ ਨਾ ਵੇਚਣ-ਜਥੇ: ਬ੍ਰਹਮਪੁਰਾ

ਅੰਮਿ੍ਤਸਰ, 21 ਜੁਲਾਈ (ਸ.ਰਿ.)-ਸ਼੍ਰੋਮਣੀ ਅਕਾਲੀ ਦਲ ਨੇ ਮਾਝੇ ਦੇ ਕਾਂਗਰਸੀਆਂ ਨੂੰ ਕਿਹਾ ਹੈ ਕਿ ਉਹ ਸਿੱਖਾਂ ਦੇ ਸਭ ਤੋਂ ਪਵਿੱਤਰ ਸਥਾਨ ਸ੍ਰੀ ਹਰਿਮੰਦਰ ਸਾਹਿਬ 'ਤੇ ਟੈਕਾਂ ਅਤੇ ਤੋਪਾਂ ਨਾਲ ਹਮਲਾ ਕਰਾਉਣ ਵਾਲੇ ਗਾਂਧੀ ਪਰਿਵਾਰ ਨੂੰ ਖ਼ੁਸ਼ ਕਰਨ ਵਾਸਤੇ, ਸਿਰਫ਼ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਵਿੱਦਿਅਕ ਤੇ ਤਕਨੀਕੀ ਖੇਤਰ 'ਚ ਮਾਰ ਰਿਹਾ ਮੱਲਾਂ- ਚੇਅਰਮੈਨ ਚੰਦੀ

ਜੇਠੂਵਾਲ, 21 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਇੰਸਟੀਚਿਊਟਸ ਸੋਹੀਆ ਖ਼ੁਰਦ ਅੰਮਿ੍ਤਸਰ ਜੋ ਕਿ ਵਿੱਦਿਅਕ ਤੇ ਤਕਨੀਕੀ ਖੇਤਰ 'ਚ ਪੰਜਾਬ ਭਰ 'ਚ ਅਜਿਹੀਆਂ ਮੱਲ੍ਹਾਂ ਮਾਰ ਰਿਹਾ ਹੈ ਜਿਸ ਨਾਲ ਉਸਦੀ ਆਪਣੀ ਨਿਵੇਕਲੀ ...

ਪੂਰੀ ਖ਼ਬਰ »

ਪੰਜਾਬ ਅਤੇ ਮਾਝਾ ਜ਼ੋਨ ਦੇ ਪ੍ਰਧਾਨਾਂ ਦੀ ਮੀਟਿੰਗ

ਅੰਮਿ੍ਤਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਪ੍ਰਧਾਨ ਸ: ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਵਪਾਰ, ਕਿਸਾਨ ਅਤੇ ਐਕਸ ਸਰਵਿਸਮੈਨ ਵਿੰਗ ਦੇ ਨਵ ਨਿਯੁਕਤ ਪ੍ਰਧਾਨਾਂ ਦੀ ਮੀਟਿੰਗ ਹੋਈ | ਇਸ ਮੌਕੇ ਸ. ਧਾਲੀਵਾਲ ਨੇ ...

ਪੂਰੀ ਖ਼ਬਰ »

ਐਸ. ਐਮ. ਓ. ਡਾ. ਰੇਨੂੰ ਭਾਟੀਆ ਨੇ ਅਹੁਦਾ ਸੰਭਾਲਿਆ

ਰਮਦਾਸ, 21 ਜੁਲਾਈ (ਜਸਵੰਤ ਸਿੰਘ ਵਾਹਲਾ)-ਮੁੱਢਲਾ ਸਿਹਤ ਕੇਂਦਰ ਰਮਦਾਸ ਦੇ ਐਸ. ਅੇੈਮ. ਓ. ਡਾ. ਬਲਜੀਤ ਸਿੰਘ ਗਿੱਲ ਸੇਵਾਮੁਕਤ ਹੋ ਗਏ ਹਨ ਤੇ ਉਨ੍ਹਾਂ ਦੀ ਥਾਂ ਐਸ. ਐਮ. ਓ. ਡਾ. ਰੇਨੂੰ ਭਾਟੀਆ ਨੇ ਬਠਿੰਡੇ ਤੋਂ ਆ ਕੇ ਚਾਰਜ ਸੰਭਾਲਦਿਆ ਜਿੱਥੇ ਆਪਣੀ ਡਿਊਟੀ ਪੂਰੀ ਤਨਦੇਹੀ ...

ਪੂਰੀ ਖ਼ਬਰ »

ਫ਼ੋਰਟਿਸ ਐਸਕਾਰਟ ਹਸਪਤਾਲ 'ਚ ਜੰਮੇ ਇਕ ਮਾਂ ਨੇ 3 ਸਤਮਾਹੇ ਬੱਚੇ

ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ)¸ਇੱਥੇ ਫ਼ੋਰਟਿਸ ਐਸਕਾਰਟ ਹਸਪਤਾਲ 'ਚ ਇਕ ਔਰਤ ਨੇ 3 ਬੱਚਿਆਂ ਨੂੰ ਆਪ੍ਰੇਸ਼ਨ ਨਾਲ ਜਨਮ ਦਿੱਤਾ ਤੇ 7ਵੇਂ ਮਹੀਨੇ ਹੀ ਪੈਦਾ ਹੋਣ ਕਾਰਨ ਡਾਕਟਰਾਂ ਦੀ ਟੀਮ ਵਲੋਂ ਕੀਤੀ ਮਿਹਨਤ ਤੇ ਇਲਾਜ ਸਦਕਾ ਤਿੰਨਾਂ ਬੱਚਿਆਂ ਦੀ ਜ਼ਿੰਦਗੀ ਬਚ ਗਈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਗੱਗੋਮਾਹਲ, 21 ਜੁਲਾਈ (ਬਲਵਿੰਦਰ ਸਿੰਘ ਸੰਧੂ)-ਨਸ਼ੇ ਖਿਲਾਫ਼ ਵਿੱਢੀ ਮੁਹਿੰਮ ਦੇ ਮੱਦੇਨਜ਼ਰ ਪੁਲਿਸ ਥਾਣਾ ਰਮਦਾਸ ਨੇ 3 ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਪੁਲਿਸ ਸੂਤਰਾਂ ਅਨੁਸਾਰ ਥਾਣਾ ਰਮਦਾਸ ਦੀ ਪੁਲਿਸ ਨੇ ...

ਪੂਰੀ ਖ਼ਬਰ »

ਸਰਪੰਚ 'ਤੇ ਸਰਕਾਰੀ ਸਕੂਲ 'ਚੋਂ ਦਰੱਖ਼ਤ ਵਢਾਉਣ ਦਾ ਦੋਸ਼

ਰਈਆ, 21 ਜੁਲਾਈ (ਸੁੱਚਾ ਸਿੰਘ ਘੁੰਮਣ)-ਇਥੋਂ ਨੇੜਲੇ ਪਿੰਡ ਧਿਆਨਪੁਰ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ 'ਚੋਂ ਸਰਪੰਚ ਵਲੋਂ ਛਾਂਦਾਰ ਦਰੱਖ਼ਤ ਵਢਾਉਣ ਦਾ ਪਿੰਡ ਵਾਸੀਆਂ ਨੇ ਦੋਸ਼ ਲਾਇਆ ਹੈ | ਦੋਸ਼ ਲਾਉਣ ਵਾਲਿਆਂ 'ਚ ਮੰਗਲ ਸਿੰਘ ਪ੍ਰਧਾਨ ਸ਼ਹੀਦ ਬਾਬਾ ਜੀਵਨ ਸਿੰਘ ...

ਪੂਰੀ ਖ਼ਬਰ »

ਤੇੜੀ ਵਿਖੇ ਪੁਲਿਸ ਤੇ ਪਬਲਿਕ ਵਲੋਂ ਨਸ਼ਿਆਂ ਦੇ ਵਿਰੋਧ 'ਚ ਜਾਗਰੂਕਤਾ ਮਾਰਚ ਤੇ ਰੈਲੀ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਅਜਨਾਲਾ ਦੇ ਬਾਹਰੀ ਪਿੰਡ ਤੇੜੀ ਵਿਖੇ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਪੁਲਿਸ ਵਲੋਂ ਸਾਂਝੇ ਤੌਰ 'ਤੇ ਨਸ਼ਿਆਂ ਦੇ ਵਿਰੋਧ 'ਚ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮਾਰਚ ਤੇ ਰੈਲੀ ਕੱਢਣ ਤੋਂ ਇਲਾਵਾ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਦੋਸ਼ੀ ਨੂੰ ਫ਼ੜਨ ਲਈ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਲਾਈ ਇਨਸਾਫ਼ ਦੀ ਗੁਹਾਰ

ਅਜਨਾਲਾ, 21 ਜੁਲਾਈ (ਸੁੱਖ ਮਾਹਲ)-ਇਸ ਤਹਿਸੀਲ ਦੇ ਸਰਹੱਦੀ ਪਿੰਡ ਡੱਲਾ ਰਾਜਪੂਤਾਂ ਦੇ ਰਹਿਣ ਵਾਲੇ ਗ਼ਰੀਬ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੇਰੀਆਂ 5 ਲੜਕੀਆਂ ਤੇ ਇੱਕ ਛੋਟਾ ਲੜਕਾ ਹੈ | ਸਭ ਤੋਂ ਵੱਡੀ ਲੜਕੀ ਨਾਲ ਬਿੱਟੂ ਸਿੰਘ ਵਾਸੀ ਡੱਲਾ ਰਾਜਪੁਤਾਂ ਵਿਆਹ ਦਾ ...

ਪੂਰੀ ਖ਼ਬਰ »

ਚੋਰੀ ਅਤੇ ਲੁੱਟਾਂ-ਖੋਹਾਂ ਦੇ ਮਾਮਲੇ 'ਚ 4 ਕਾਬੂ

ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ)ਚੌਕੀ ਸਰਕਟ ਹਾਊਸ ਦੀ ਪੁਲਿਸ ਵਲੋਂ ਚੋਰੀ ਅਤੇ ਲੁੱਟਾਂ-ਖੋਹਾਂ 'ਚ ਲੋੜੀਂਦੇ 4 ਵਿਅਕਤੀਆਂ ਨੂੰ ੂ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ ਇਕ ਚੋਰੀਸ਼ੁਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ ਅਤੇ ...

ਪੂਰੀ ਖ਼ਬਰ »

ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਫੁਲਕਾਰੀ ਅਤੇ ਕੈਪਡ ਟਰੱਸਟ ਸ਼ੁਰੂ ਕਰੇਗੀ ਮੁਹਿੰਮ

ਅੰਮਿ੍ਤਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)¸ਭਾਰਤ 'ਚ ਛਾਤੀ ਕੈਂਸਰ ਤੋਂ ਬਾਅਦ ਸਰਵਾਈਕਲ ਕੈਂਸਰ ਔਰਤਾਂ 'ਚ ਹੋਣ ਵਾਲੀ ਸਭ ਵੱਡੀ ਦੂਜੀ ਬਿਮਾਰੀ ਹੈ ਜਿਸ ਨਾਲ ਹੁਣ ਤੱਕ 1 ਕਰੋੜ 32 ਲੱਖ ਦੇ ਲਗਭਗ ਔਰਤਾਂ ਦੀ ਮੌਤ ਹੋ ਚੁੱਕੀ ਹੈ | ਉਕਤ ਜਾਣਕਾਰੀ ਦਿੰਦਿਆ ਕੈਪਡ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਕਰਵਾਇਆ

ਲੋਪੋਕੇ, 21 ਜੁਲਾਈ (ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਰਗਾਹ ਪੀਰ ਬਾਬਾ ਬੌਹੜੀ ਸ਼ਾਹ ਦਾ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਨਗਰ ਚੱਕ ਮਿਸ਼ਰੀ ਖਾਂ ਤੇ ਇਲਾਕੇ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਪ੍ਰਧਾਨ ਬੀਬੀ ਬਲਵਿੰਦਰ ...

ਪੂਰੀ ਖ਼ਬਰ »

ਬਾਬਾ ਜਵੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਟਾਂਗਰਾ, 21 ਜੁਲਾਈ (ਹਰਜਿੰਦਰ ਸਿੰਘ ਕਲੇਰ)-ਮਹਾਨ ਤਪੱਸਵੀ ਬਾਬਾ ਜਵੰਦ ਸਿੰਘ ਦਾ 136ਵਾਂ ਪ੍ਰਕਾਸ਼ ਦਿਹਾੜਾ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਭੰਗਵਾਂ ਵਿਖੇ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਪਿੰਡਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਦੀ ਸ਼ਹੀਦੀ ਇਕ ਮਿਸਾਲ ਸੀ-ਭਾਈ ਗੁਰਇਕਬਾਲ ਸਿੰਘ

ਅੰਮਿ੍ਤਸਰ, 21 ਜੁਲਾਈ (ਜੱਸ)¸ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਦੇ ਉਦਮ ਨਾਲ ਮਨਾਏ ਗਏ ਇਸ ਸਮਾਗਮ 'ਚ ਸੰਗਤਾਂ ਵਲੋਂ ਜਪੁਜੀ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਅਜਨਾਲਾ ਦੀ ਇਕੱਤਰਤਾ ਦੌਰਾਨ ਹੋਈਆਂ ਵਿਚਾਰਾਂ

ਅਜਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਕਮਿਊਨਿਟੀ ਪੁਲਿਸ ਸਾਂਝ ਕੇਂਦਰ ਕਮੇਟੀ ਮੈਂਬਰਾਂ ਅਤੇ ਸਟਾਫ ਦੀ ਅਹਿਮ ਇਕੱਤਰਤਾ ਹੋਈ | ਜਿਸ ਦੌਰਾਨ ਸਾਂਝ ਕੇਂਦਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਕਰਦੀ ਵਿਆਹੁਤਾ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਿਹਤ ਵਿਭਾਗ 'ਚ ਨੌਕਰੀ ਕਰਦੀ ਇਕ ਵਿਆਹੁਤਾ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਵਿਅਕਤੀ ਿਖ਼ਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਅਟਾਰੀ, 21 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ)-ਪੁਲਿਸ ਥਾਣਾ ਘਰਿੰਡਾ ਪੁਲਿਸ ਵਲੋਂ ਲਾਹੌਰੀਮੱਲ ਦੇ ਮੈਂਬਰ ਪੰਚਾਇਤ ਸਣੇ ਦੋ ਵਿਅਕਤੀਆਂ ਨੂੰ ਕਾਬੂ ਕਰਦਿਆਂ ਲਗਪਗ 650 ਅਤੀ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਉੱਕਤ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕਰ ਕੇ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਕਰਵਾਇਆ

ਲੋਪੋਕੇ, 21 ਜੁਲਾਈ (ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਰਗਾਹ ਪੀਰ ਬਾਬਾ ਬੌਹੜੀ ਸ਼ਾਹ ਦਾ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਨਗਰ ਚੱਕ ਮਿਸ਼ਰੀ ਖਾਂ ਤੇ ਇਲਾਕੇ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ਪ੍ਰਧਾਨ ਬੀਬੀ ਬਲਵਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX