ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਤਰਨਤਾਰਨ

ਹੈਰੋਇਨ ਦੇ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ 10-10 ਸਾਲ ਦੀ ਕੈਦ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਅਪ੍ਰੈਲ 2015 ਵਿਚ ਪੰਜ ਕਿੱਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਵਿਚ ਕੇ. ਕੇ. ਜੈਨ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਤਰਨ ਤਾਰਨ ਦੀ ਅਦਾਲਤ ਨੇ ਇਕ ਅਹਿਮ ਫੈਸਲਾ ਸੁਣਾਉਂਦਿਆਂ ਸੀਨੀਅਰ ਕਾਂਗਰਸੀ ਆਗੂ ਸਰਪੰਚ ਸਾਰਜ ਸਿੰਘ ...

ਪੂਰੀ ਖ਼ਬਰ »

ਪਿੰਡ ਕੱਦਗਿੱਲ 'ਚ ਡੇਂਗੂ ਤੇ ਨਸ਼ਾ ਵਿਰੋਧੀ ਦਿਵਸ ਮਨਾਇਆ

ਤਰਨ ਤਾਰਨ, 21 ਜੁਲਾਈ (ਗੁਰਪ੍ਰੀਤ ਸਿੰਘ ਕੱਦਗਿੱਲ)- ਐਸ.ਐਮ.ਓ. ਝਬਾਲ ਡਾ: ਕਰਮਵੀਰ ਭਾਰਤੀ ਦੀ ਰਹਿਨੁਮਾਈ ਹੇਠ ਕੱਦਗਿੱਲ ਆਈ. ਟੀ. ਆਈ. ਵਿਖੇ ਹੈਲਥ ਇੰਸਪੈਕਟਰ ਕੰਵਲ ਬਲਰਾਜ ਸਿੰਘ ਪਖੋਕੇ ਦੇ ਯਤਨਾਂ ਸਦਕਾ ਡੇਂਗੂ ਬੁਖਾਰ ਤੇ ਨਸ਼ਿਆਂ ਵਿਰੋਧੀ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਫਾਹਾ ਲਾ ਕੇ ਜੀਵਨ ਲੀਲ੍ਹਾ ਸਮਾਪਤ ਕੀਤੀ

ਝਬਾਲ, 21 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਝਬਾਲ ਵਿਖੇ ਜ਼ਿਮੀਦਾਰ ਦੇ ਖੇਤਾਂ ਵਿਚ ਸੀਰੀ ਦਾ ਕੰਮ ਕਰਦੇ ਇਕ ਵਿਅਕਤੀ ਨੇ ਛੱਤ ਦੇ ਗਾਡਰ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ (ਬਾਕੀ ਸਫ਼ਾ 14 'ਤੇ) ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਮਾਮਲਾ ਦਰਜ

ਤਰਨਤਾਰਨ, 21 ਜੁਲਾਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਜ਼ਮੀਨ 'ਤੇ ਕਬਜ਼ਾ ਕਰਨ ਤੇ ਬੀਜੀ ਹੋਈ ਫਸਲ ਬਰਬਾਦ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਬਿ੍ਸ ਬੈਲ ਸੈਂਟਰ ਵਿਖੇ ਉਚ ਬੈਂਡ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ

ਤਰਨ ਤਾਰਨ, 21 ਜੁਲਾਈ (ਲਾਲੀ ਕੈਰੋਂ)- ਤਰਨ ਤਾਰਨ ਦੇ ਬੱਸ ਸਟੈਂਡ ਨੇੜੇ ਸਥਿਤ ਬਿ੍ਸ ਬੈਲ ਆਈਲੈਟਸ ਸੈਂਟਰ ਵਿਖੇ ਮਿਹਨਤੀ ਤੇ ਤਜਰਬੇਕਾਰ ਸਟਾਫ ਵਲੋਂ ਕਰਵਾਈ ਜਾ ਰਹੀ ਮਿਹਨਤ ਦੀ ਬਦੌਲਤ ਆਈਲੈਟਸ ਦੇ ਵਧੀਆ ਨਤੀਜੇ ਆ ਰਹੇ ਹਨ | ਇਹ ਵਿਚਾਰ ਬਿ੍ਸ ਬੈਲ ਸੈਂਟਰ ਦੇ ਮੁੱਖ ...

ਪੂਰੀ ਖ਼ਬਰ »

ਕਾਰ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਤਰਨਤਾਰਨ, 21 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਕਾਰ ਚਾਲਕ ਵਲੋਂ ਲਾਪ੍ਰਵਾਹੀ ਨਾਲ ਕਾਰ ਦੀ ਟੱਕਰ ਇਕ ਮੋਟਰਸਾਈਕਲ ਨੂੰ ਮਾਰ ਦਿੱਤੀ ਜਿਸ ਕਾਰਨ ਮੋਟਰਸਾਇਕਲ ਚਾਲਕ ਦੀ ਮੌਤ ਦੇ ਮਾਮਲੇ 'ਚ ਅਣਪਛਾਤੇ ਕਾਰ ਚਾਲਕ ...

ਪੂਰੀ ਖ਼ਬਰ »

ਨਵਨਿਯੁਕਤ ਐੱਸ. ਡੀ. ਐੱਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੇ ਨਵ ਨਿਯੁਕਤ ਐੱਸ.ਡੀ.ਐਮ. ਨਿਤਿਸ਼ ਸਿੰਗਲਾ ਨੇ ਆਪਣੇ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੰਮ ...

ਪੂਰੀ ਖ਼ਬਰ »

ਚਿੱਟਾ ਹਾਥੀ ਬਣ ਕੇ ਰਹਿ ਗਿਆ ਸ਼ਾਹਬਾਜ਼ਪੁਰ ਦਾ ਸੇਵਾ ਕੇਂਦਰ

ਸ਼ਾਹਬਾਜ਼ਪੁਰ, 21 ਜੁਲਾਈ (ਪਰਦੀਪ ਬੇਗੇਪੁਰ)-ਪਿਛਲੀ ਅਕਾਲੀ ਸਰਕਾਰ ਵਲੋਂ 200 ਕਰੋੜ ਰੁਪਏ ਖ਼ਰਚ ਕੇ ਪਿੰਡਾਂ ਦੇ ਲੋਕਾਂ ਨੂੰ ਮੁਹੱਈਆ ਕਰਵਾਈ ਗਈ ਸਹੂਲਤ ਸੇਵਾ ਕੇਂਦਰ ਮੌਜੂਦਾ ਸਰਕਾਰ ਵਲੋਂ ਬਿਜਲੀ ਬਿੱਲ ਅਦਾ ਨਾ ਕਰਨ ਕਾਰਨ ਪਿਛਲੇ ਪੰਜ ਮਹੀਨਿਆਂ ਤੋਂ ਚਿੱਟਾ ਹਾਥੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਹੂਲਤਾਂ ਦੇਣ ਦੀ ਬਜਾਏ ਖੋਹਣ ਲੱਗੀ-ਹਰਮੀਤ ਸਿੰਘ ਸੰਧੂ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਕਾਂਗਰਸ ਸਰਕਾਰ ਨੇ ਝੂਠੇ ਲਾਰੇ ਲਾ ਕੇ ਸਰਕਾਰ ਤਾਂ ਬਣਾ ਲਈ ਪਰ ਕਾਂਗਰਸ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ | ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਪ੍ਰਕਾਸ਼ ਸਿੰਘ ਬਾਦਲ ਨੇ ਜੋ ਸਹੂਲਤਾਂ ਪੰਜਾਬ ਦੇ ਹਰ ਇਕ ਵਰਗ ਨੂੰ ਦਿੱਤੀਆਂ ਸਨ, ਉਹ ਸਹੂਲਤਾਂ ਕਾਂਗਰਸ ਸਰਕਾਰ ਨੇ ਖੋਹ ਲਈਆਂ ਹਨ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਨੇ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਦੇ ਅੰਦਰ ਸਿਰਫ 19 ਸੇਵਾ ਕੇਂਦਰ ਕੰਮ ਕਰ ਰਹੇ ਹਨ, ਬਾਕੀ ਸਾਰੇ ਹੀ ਸੇਵਾ ਕੇਂਦਰ ਬੰਦ ਕਰ ਦਿੱਤੇ ਗਏ ਹਨ, ਜਿਸ ਨਾਲ ਜ਼ਿਲ੍ਹੇ ਦੇ ਲੋਕ ਪ੍ਰੇਸ਼ਾਨ ਹੋ ਰਹੇ ਹਨ | ਇਸ ਫੈਸਲੇ ਕਾਰਨ ਬਜ਼ੁਰਗ ਤੇ ਔਰਤਾਂ ਨੂੰ ਬਹੁਤ ਦੂਰ ਜਾਣਾ ਪੈ ਰਿਹਾ ਹੈ, ਉਨ੍ਹਾਂ ਕਿਹਾ ਕਿ ਇਹ ਸੇਵਾ ਕੇਂਦਰ ਅਕਾਲੀ ਦਲ ਬਾਦਲ ਵਲੋਂ ਖੋਲ੍ਹੇ ਗਏ ਸਨ, ਜਿਸ ਨਾਲ ਜਨਤਾ ਨੂੰ ਬਹੁਤ ਵੱਡਾ ਫਾਇਦਾ ਮਿਲ ਰਿਹਾ ਸੀ | ਉਨ੍ਹਾਂ ਮੰਗ ਕੀਤੀ ਕਿ ਬੰਦ ਕੀਤੇ ਸੇਵਾ ਕੇਂਦਰ ਜਲਦੀ ਖੋਲ੍ਹੇ ਜਾਣ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਕੋਈ ਮੁਸ਼ਕਿਲ ਨਾ


ਖ਼ਬਰ ਸ਼ੇਅਰ ਕਰੋ

ਪਿੰਡ ਭੁੱਚਰ ਕਲਾਂ ਵਿਖੇ ਆਰ. ਐਮ. ਪੀ. ਡਾਕਟਰਾਂ ਨੇ ਦੁਕਾਨਾਂ ਬੰਦ ਕੀਤੀਆਂ

ਝਬਾਲ, 21 ਜੁਲਾਈ (ਸਰਬਜੀਤ ਸਿੰਘ)- ਸਰੱਹਦੀ ਖੇਤਰ ਦੇ ਪਿੰਡ ਭੁੱਚਰ ਕਲਾਂ ਦੇ ਸਰਪੰਚ ਜਸਬੀਰ ਸਿੰਘ ਰੱਬ ਭੁੱਚਰ ਤੇ ਭਾਈ ਸਰੂਪ ਸਿੰਘ ਭੁੱਚਰ ਨੇ ਹੋਰ ਪਿੰਡ ਵਾਸੀਆਂ ਦੀ ਹਾਜ਼ਰੀ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਨਸ਼ਿਆ ਕਾਰਨ ਪਿੰਡ 'ਚ ਦੋ ਨੌਜਵਾਨਾਂ ...

ਪੂਰੀ ਖ਼ਬਰ »

ਕਾ: ਸਵਰਨ ਸਿੰਘ ਸੋਹਲ ਦੀ ਯਾਦ 'ਚ ਸਮਾਗਮ

ਝਬਾਲ, 21 ਜੁਲਾਈ (ਸਰਬਜੀਤ ਸਿੰਘ)- ਸੀ. ਪੀ. ਆਈ. ਵਲੋਂ ਅੱਡਾ ਝਬਾਲ ਵਿਖੇ ਸਵਰਨ ਸਿੰਘ ਸੋਹਲ ਤੇ ਉਨ੍ਹਾਂ ਨਾਲ ਸ਼ਹੀਦ ਕੀਤੇ ਉਨ੍ਹਾਂ ਦੀ ਮਾਤਾ, ਪਤਨੀ, ਬੇਟੀ, ਖੇਤ ਮਜ਼ਦੂਰ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਤੇ ਪਾਰਟੀ ਵਲੋਂ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਮੌਕੇ ...

ਪੂਰੀ ਖ਼ਬਰ »

ਗਣਿਤ ਵਿਸ਼ੇ ਦੀ ਪ੍ਰਦਰਸ਼ਨੀ ਲਗਾਈ

ਫਤਿਆਬਾਦ, 21 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਵਾਸਤੇ ਸਮੇਂ ਸਮੇਂ ਕਰਵਾਏ ਜਾਂਦੇ ਵੱਖ ਵੱਖ ਵਿਸ਼ਿਆਂ ਦੇ ਸੈਮੀਨਾਰਾਂ ਅਧੀਨ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਫਤਿਆਬਾਦ ਵਿਖੇ ਪਿ੍ੰਸੀਪਲ ਪ੍ਰਸ਼ੋਤਮ ਲਾਲ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਨੇ 111ਵਾਂ ਸਥਾਪਨਾ ਦਿਵਸ ਮਨਾਇਆ

ਪੱਟੀ, 21 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਬੈਂਕ ਆਫ਼ ਬੜੌਦਾ ਦੀ ਬ੍ਰਾਂਚ ਪੱਟੀ ਵਿਖੇ ਬੈਂਕ ਦਾ 111ਵਾਂ ਸਥਾਪਨਾ ਦਿਵਸ ਮੈਨੇਜਰ ਰਿਤੂ ਰਾਜ ਪ੍ਰਕਾਸ਼ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਬੈਂਕ ਦੇ ਅਧਿਕਾਰੀਆਂ ਵਲੋਂ ਪਿੰਡ ਠੱਕਰੁਪਰਾ ਦੇ ਸਰਕਾਰੀ ...

ਪੂਰੀ ਖ਼ਬਰ »

ਸਵਾਸ ਕਲੱਬ ਤਰਨ ਤਾਰਨ ਵਲੋਂ ਕੁਸ਼ਟ ਆਸ਼ਰਮ ਵਿਖੇ ਰਾਸ਼ਨ ਭੇਟ

ਤਰਨ ਤਾਰਨ, 21 ਜੁਲਾਈ (ਲਾਲੀ ਕੈਰੋਂ)- ਸਵਾਸ ਕਲੱਬ ਤਰਨ ਤਾਰਨ ਵਲੋਂ ਝਬਾਲ ਰੋਡ ਤਰਨ ਤਾਰਨ ਵਿਖੇ ਸਥਿਤ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਕੁਸ਼ਟ ਆਸ਼ਰਮ ਨੂੰ ਰਾਸ਼ਨ ਭੇਟ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਸਵਾਸ ਕਲੱਬ ...

ਪੂਰੀ ਖ਼ਬਰ »

ਦੁੱਧ ਦੇ ਠੇਕੇਦਾਰਾਂ ਤੇ ਹਲਵਾਈਆਂ ਨਾਲ ਮੀਟਿੰਗ

ਤਰਨ ਤਾਰਨ, 21 ਜੁਲਾਈ (ਪਰਮਜੀਤ ਜੋਸ਼ੀ)- ਡਿਪਟੀ ਡਾਇਰੈਕਟਰ ਡੇਅਰੀ ਤਰਨ ਤਾਰਨ ਜੋਗਿੰਦਰ ਸਿੰਘ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਦੁੱਧ ਦੇ ਠੇਕੇਦਾਰਾਂ ਤੇ ਹਲਵਾਈਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਮਲਕੀਅਤ ...

ਪੂਰੀ ਖ਼ਬਰ »

ਬੱਲ ਤੇ ਲਾਲਪੁਰਾ ਵਲੋਂ ਬਿੱਟੂ ਖਵਾਸਪੁਰ ਦਾ ਸਨਮਾਨ

ਫਤਿਆਬਾਦ, 21 ਜੁਲਾਈ (ਧੂੰਦਾ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਜਨਰਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੂੰ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ 'ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਬਜ਼ੁਰਗ ਦੀ ਮੌਤ

ਖਡੂਰ ਸਾਹਿਬ, 21 ਜੁਲਾਈ (ਮਾਨ ਸਿੰਘ)- ਕਸਬਾ ਖਡੂਰ ਸਾਹਿਬ ਦੇ ਵਸਨੀਕ ਇਕ ਬਜ਼ੁਰਗ ਵਿਅਕਤੀ ਦੀ ਰਾਤ ਸਮੇਂ ਫਰਾਟੇ ਪੱਖੇ ਨਾਲੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ | ਮਿ੍ਤਕ ਦੇ ਪੁੱਤਰ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਧਰਮ ਸਿੰਘ (73) ਰੋਜ਼ਾਨਾ ਦੀ ਤਰ੍ਹਾਂ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੇ ਖਾਦ ਦੇ ਪੈਸੇ ਬੈਂਕ 'ਚ ਜਮ੍ਹਾਂ ਨਾ ਕਰਵਾਉਣ 'ਤੇ ਮਾਮਲਾ ਦਰਜ

ਤਰਨਤਾਰਨ, 21 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸਹਿਕਾਰੀ ਸਭਾਵਾਂ ਪੱਟੀ ਦੀ ਖਾਦ ਦੇ ਪੈਸੇ ਬੈਂਕ 'ਚ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਦੀ ਮਿਹਨਤ ਸਦਕਾ ਹਲਕੇ 'ਚ ਕਾਂਗਰਸ ਮਜ਼ਬੂਤ ਹੋਈ-ਗੋਲਡੀ

ਖਡੂਰ ਸਾਹਿਬ, 21 ਜੁਲਾਈ (ਮਾਨ ਸਿੰਘ)- ਹਲਕਾ ਖਡੂਰ ਸਾਹਿਬ ਜੋ ਕਿ ਅਕਾਲੀ ਦਲ ਦਾ ਗੜ੍ਹ ਮੰਨਿਆ ਜਾਂਦਾ ਸੀ, ਵਿਚ ਕੀਤੀ ਸਖ਼ਤ ਮਿਹਨਤ ਸਦਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਇਸ ਹਲਕੇ ਨੂੰ ਮੌਜੂਦਾ ਸਮੇਂ ਅੰਦਰ ਕਾਂਗਰਸ ਪਾਰਟੀ ਦਾ ਗੜ੍ਹ ਬਣਾ ਦਿੱਤਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਨੇ 111ਵਾਂ ਸਥਾਪਨਾ ਦਿਵਸ ਮਨਾਇਆ

ਪੱਟੀ, 21 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਬੈਂਕ ਆਫ਼ ਬੜੌਦਾ ਦੀ ਬ੍ਰਾਂਚ ਪੱਟੀ ਵਿਖੇ ਬੈਂਕ ਦਾ 111ਵਾਂ ਸਥਾਪਨਾ ਦਿਵਸ ਮੈਨੇਜਰ ਰਿਤੂ ਰਾਜ ਪ੍ਰਕਾਸ਼ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਬੈਂਕ ਦੇ ਅਧਿਕਾਰੀਆਂ ਵਲੋਂ ਪਿੰਡ ਠੱਕਰੁਪਰਾ ਦੇ ਸਰਕਾਰੀ ...

ਪੂਰੀ ਖ਼ਬਰ »

ਕਾ: ਸਵਰਨ ਸਿੰਘ ਸੋਹਲ ਦੀ ਯਾਦ 'ਚ ਸਮਾਗਮ

ਝਬਾਲ, 21 ਜੁਲਾਈ (ਸਰਬਜੀਤ ਸਿੰਘ)- ਸੀ. ਪੀ. ਆਈ. ਵਲੋਂ ਅੱਡਾ ਝਬਾਲ ਵਿਖੇ ਸਵਰਨ ਸਿੰਘ ਸੋਹਲ ਤੇ ਉਨ੍ਹਾਂ ਨਾਲ ਸ਼ਹੀਦ ਕੀਤੇ ਉਨ੍ਹਾਂ ਦੀ ਮਾਤਾ, ਪਤਨੀ, ਬੇਟੀ, ਖੇਤ ਮਜ਼ਦੂਰ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਤੇ ਪਾਰਟੀ ਵਲੋਂ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਮੌਕੇ ...

ਪੂਰੀ ਖ਼ਬਰ »

ਸਵਾਸ ਕਲੱਬ ਤਰਨ ਤਾਰਨ ਵਲੋਂ ਕੁਸ਼ਟ ਆਸ਼ਰਮ ਵਿਖੇ ਰਾਸ਼ਨ ਭੇਟ

ਤਰਨ ਤਾਰਨ, 21 ਜੁਲਾਈ (ਲਾਲੀ ਕੈਰੋਂ)- ਸਵਾਸ ਕਲੱਬ ਤਰਨ ਤਾਰਨ ਵਲੋਂ ਝਬਾਲ ਰੋਡ ਤਰਨ ਤਾਰਨ ਵਿਖੇ ਸਥਿਤ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਕੁਸ਼ਟ ਆਸ਼ਰਮ ਨੂੰ ਰਾਸ਼ਨ ਭੇਟ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਸਵਾਸ ਕਲੱਬ ...

ਪੂਰੀ ਖ਼ਬਰ »

ਗਣਿਤ ਵਿਸ਼ੇ ਦੀ ਪ੍ਰਦਰਸ਼ਨੀ ਲਗਾਈ

ਫਤਿਆਬਾਦ, 21 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਵਾਸਤੇ ਸਮੇਂ ਸਮੇਂ ਕਰਵਾਏ ਜਾਂਦੇ ਵੱਖ ਵੱਖ ਵਿਸ਼ਿਆਂ ਦੇ ਸੈਮੀਨਾਰਾਂ ਅਧੀਨ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਫਤਿਆਬਾਦ ਵਿਖੇ ਪਿ੍ੰਸੀਪਲ ਪ੍ਰਸ਼ੋਤਮ ਲਾਲ ...

ਪੂਰੀ ਖ਼ਬਰ »

ਦੁੱਧ ਦੇ ਠੇਕੇਦਾਰਾਂ ਤੇ ਹਲਵਾਈਆਂ ਨਾਲ ਮੀਟਿੰਗ

ਤਰਨ ਤਾਰਨ, 21 ਜੁਲਾਈ (ਪਰਮਜੀਤ ਜੋਸ਼ੀ)- ਡਿਪਟੀ ਡਾਇਰੈਕਟਰ ਡੇਅਰੀ ਤਰਨ ਤਾਰਨ ਜੋਗਿੰਦਰ ਸਿੰਘ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਦੁੱਧ ਦੇ ਠੇਕੇਦਾਰਾਂ ਤੇ ਹਲਵਾਈਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਮਲਕੀਅਤ ...

ਪੂਰੀ ਖ਼ਬਰ »

ਬੱਲ ਤੇ ਲਾਲਪੁਰਾ ਵਲੋਂ ਬਿੱਟੂ ਖਵਾਸਪੁਰ ਦਾ ਸਨਮਾਨ

ਫਤਿਆਬਾਦ, 21 ਜੁਲਾਈ (ਧੂੰਦਾ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਜਨਰਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੂੰ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ 'ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੇ ਖਾਦ ਦੇ ਪੈਸੇ ਬੈਂਕ 'ਚ ਜਮ੍ਹਾਂ ਨਾ ਕਰਵਾਉਣ 'ਤੇ ਮਾਮਲਾ ਦਰਜ

ਤਰਨਤਾਰਨ, 21 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸਹਿਕਾਰੀ ਸਭਾਵਾਂ ਪੱਟੀ ਦੀ ਖਾਦ ਦੇ ਪੈਸੇ ਬੈਂਕ 'ਚ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਬਜ਼ੁਰਗ ਦੀ ਮੌਤ

ਖਡੂਰ ਸਾਹਿਬ, 21 ਜੁਲਾਈ (ਮਾਨ ਸਿੰਘ)- ਕਸਬਾ ਖਡੂਰ ਸਾਹਿਬ ਦੇ ਵਸਨੀਕ ਇਕ ਬਜ਼ੁਰਗ ਵਿਅਕਤੀ ਦੀ ਰਾਤ ਸਮੇਂ ਫਰਾਟੇ ਪੱਖੇ ਨਾਲੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ | ਮਿ੍ਤਕ ਦੇ ਪੁੱਤਰ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਧਰਮ ਸਿੰਘ (73) ਰੋਜ਼ਾਨਾ ਦੀ ਤਰ੍ਹਾਂ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰੰਮ ਤਹਿਤ ਪੰਦਰਵਾੜਾ ਮਨਾਇਆ

ਝਬਾਲ, 21 ਜੁਲਾਈ (ਸਰਬਜੀਤ ਸਿੰਘ)- ਪੰਜਾਬ ਬਟਾਲੀਅਨ ਐਨ.ਸੀ.ਸੀ. ਅੰਮਿ੍ਤਸਰ ਦੇ ਕਮਾਂਡੀਗ ਅਫ਼ਸਰ ਕਰਨਲ ਨਰਿੰਦਰ ਸਿੰਘ ਦੇ ਹੁਕਮਾਂ ਤੇ ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੈਕੰਡਰੀ ਸਕੂਲ ਸੋਹਲ ਦੇ ਪਿ੍ੰਸੀਪਲ ਨਿਰਮਲਜੀਤ ਕੌਰ ਦੇ ਨਿਰਦੇਸ਼ ਤੇ ਸੂਬੇਦਾਰ ਮੇਜਰ ...

ਪੂਰੀ ਖ਼ਬਰ »

ਲੋੜਵੰਦ ਪੀੜਤ ਪਰਿਵਾਰਾਂ ਨੂੰ ਇਲਾਜ ਵਾਸਤੇ ਆਰਥਿਕ ਮਦਦ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰਸੱਟ ਪੱਟੀ ਵਲੋ ਸਿੱਖ ਸੇਵਾ ਸੁਸਾਇਟੀ ਨਿਊ-ਯਾਰਕ ਦੇ ਸਹਿਯੋਗ ਨਾਲ ਫਰੀਦਕੋਟ ਵਿਖੇ 2 ਪਰਿਵਾਰਾਂ ਨੂੰ 30 ਹਜ਼ਾਰ ਰੁਪਏ ਦੀ ਸੇਵਾ ਦਿੱਤੀ ਗਈ | ਟਰਸਟ ਦੇ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਅਮਰ ਸਿੰਘ ਮੋਹਣਪੁਰਾ ਫੰਡ ਦੀ ਸਥਾਪਨਾ

ਸਰਹਾਲੀ ਕਲਾਂ, 21 ਜੁਲਾਈ (ਅਜੇ ਸਿੰਘ ਹੁੰਦਲ)- ਗੁਰੂ ਗੋਬਿੰਦ ਸਿੰਘ ਖਾਲਸਾ ਵਿਦਿਅਕ ਸੰਸਥਾਵਾਂ ਸਰਹਾਲੀ ਜਿਨ੍ਹਾਂ ਦੀ ਸ਼ੁਰੂਆਤ ਖਾਲਸਾ ਹਾਈ ਸਕੂਲ ਵਜੋਂ 1917 ਵਿਚ ਹੋਈ, ਨੂੰ ਸ਼ੁਰੂ ਕਰਨ ਵਿਚ ਸਰਗਰਮ ਰਹੇ ਅਮਰ ਸਿੰਘ ਮੋਹਣਪੁਰਾ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰਕ ...

ਪੂਰੀ ਖ਼ਬਰ »

ਮੌਸਮੀ ਬਿਮਾਰੀਆਂ ਤੇ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਕੀਤਾ ਜਾਗਰੂਕ

ਸ਼ਾਹਬਾਜ਼ਪੁਰ, 21 ਜੁਲਾਈ (ਪਰਦੀਪ ਬੇਗੇਪੁਰ)- ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕਰਮਵੀਰ ਭਾਰਤੀ ਦੀ ਅਗਵਾਈ ਹੇਠ ਸਰਕਾਰੀ ਸੀਨੀ: ਸੈਕੰ: ਸਕੂਲ ਮਾਣੋਂਚਾਹਲ ਵਿਖੇ ਵਿਦਿਆਰਥੀਆਂ ਨੂੰ ਮੌਸਮੀ ਬੀਮਾਰੀਆਂ ਅਤੇ ...

ਪੂਰੀ ਖ਼ਬਰ »

ਸੀਵਰੇਜ ਬੰਦ ਹੋਣ ਨਾਲ ਨਰਕ ਭਰੀ ਜ਼ਿੰਦਗੀ ਜੀਅ ਰਹੇ ਬਸਤੀ ਜੀਵਨ ਸਿੰਘ ਦੇ ਵਾਸੀ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਦੀ ਬਾਬਾ ਜੀਵਨ ਸਿੰਘ ਬਸਤੀ ਵਿਖੇ 10-15 ਦਿਨਾਂ ਤੋਂ ਗਲੀਆਂ ਦਾ ਸੀਵਰੇਜ ਬੰਦ ਹੋਣ ਕਰਕੇ ਗੰਦਾ ਪਾਣੀ ਘਰਾਂ ਅੰਦਰ ਛੱਪੜਾਂ ਦਾ ਰੂਪ ਧਾਰੀ ਬੈਠਾ ਹੈ ਜਿਸ ਨਾਲ ਘਰਾਂ ਅੰਦਰ ਰਹਿਣਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ, ਪਰ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਵਲੋਂ ਵਰਦੀਆਂ ਤੇ ਬੂਟ ਵੰਡੇ

ਮੀਆਂ ਵਿੰਡ, 21 ਜੁਲਾਈ (ਗੁਰਪਰਤਾਪ ਸਿੰਘ ਸੰਧੂ)- ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਅਤੇ ਵੈੱਲਫੇਅਰ ਕਲੱਬ ਭਲਾਈਪੁਰ ਡੋਗਰਾਂ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾਂ ਯਤਨਸ਼ੀਲ ਰਹਿੰਦਾ ਹੈ | ਇਸੇ ਤਹਿਤ ਕਲੱੱੱਬ ਪ੍ਰਧਾਨ ਗੁਰਬਰਿੰਦਰ ਸਿੰਘ ਗੋਰਾ ਭਲਾਈਪੁਰ ਦੀ ...

ਪੂਰੀ ਖ਼ਬਰ »

ਦੋਸ਼ੀ ਨੂੰ ਫ਼ੜਨ ਲਈ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਲਾਈ ਇਨਸਾਫ਼ ਦੀ ਗੁਹਾਰ

ਅਜਨਾਲਾ, 21 ਜੁਲਾਈ (ਸੁੱਖ ਮਾਹਲ)-ਇਸ ਤਹਿਸੀਲ ਦੇ ਸਰਹੱਦੀ ਪਿੰਡ ਡੱਲਾ ਰਾਜਪੂਤਾਂ ਦੇ ਰਹਿਣ ਵਾਲੇ ਗ਼ਰੀਬ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੇਰੀਆਂ 5 ਲੜਕੀਆਂ ਤੇ ਇੱਕ ਛੋਟਾ ਲੜਕਾ ਹੈ | ਸਭ ਤੋਂ ਵੱਡੀ ਲੜਕੀ ਨਾਲ ਬਿੱਟੂ ਸਿੰਘ ਵਾਸੀ ਡੱਲਾ ਰਾਜਪੁਤਾਂ ਵਿਆਹ ਦਾ ...

ਪੂਰੀ ਖ਼ਬਰ »

ਚੋਰੀ ਅਤੇ ਲੁੱਟਾਂ-ਖੋਹਾਂ ਦੇ ਮਾਮਲੇ 'ਚ 4 ਕਾਬੂ

ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ)ਚੌਕੀ ਸਰਕਟ ਹਾਊਸ ਦੀ ਪੁਲਿਸ ਵਲੋਂ ਚੋਰੀ ਅਤੇ ਲੁੱਟਾਂ-ਖੋਹਾਂ 'ਚ ਲੋੜੀਂਦੇ 4 ਵਿਅਕਤੀਆਂ ਨੂੰ ੂ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ ਇਕ ਚੋਰੀਸ਼ੁਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ ਅਤੇ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਅਜਨਾਲਾ ਦੀ ਇਕੱਤਰਤਾ ਦੌਰਾਨ ਹੋਈਆਂ ਵਿਚਾਰਾਂ

ਅਜਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਕਮਿਊਨਿਟੀ ਪੁਲਿਸ ਸਾਂਝ ਕੇਂਦਰ ਕਮੇਟੀ ਮੈਂਬਰਾਂ ਅਤੇ ਸਟਾਫ ਦੀ ਅਹਿਮ ਇਕੱਤਰਤਾ ਹੋਈ | ਜਿਸ ਦੌਰਾਨ ਸਾਂਝ ਕੇਂਦਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ...

ਪੂਰੀ ਖ਼ਬਰ »

ਤੇੜੀ ਵਿਖੇ ਪੁਲਿਸ ਤੇ ਪਬਲਿਕ ਵਲੋਂ ਨਸ਼ਿਆਂ ਦੇ ਵਿਰੋਧ 'ਚ ਜਾਗਰੂਕਤਾ ਮਾਰਚ ਤੇ ਰੈਲੀ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਅਜਨਾਲਾ ਦੇ ਬਾਹਰੀ ਪਿੰਡ ਤੇੜੀ ਵਿਖੇ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਪੁਲਿਸ ਵਲੋਂ ਸਾਂਝੇ ਤੌਰ 'ਤੇ ਨਸ਼ਿਆਂ ਦੇ ਵਿਰੋਧ 'ਚ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮਾਰਚ ਤੇ ਰੈਲੀ ਕੱਢਣ ਤੋਂ ਇਲਾਵਾ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਸਰਪੰਚ ਉੱਪਰ ਸਰਕਾਰੀ ਸਕੂਲ 'ਚੋਂ ਦਰੱਖ਼ਤ ਵਢਾਉਣ ਦਾ ਦੋਸ਼

ਰਈਆ, 21 ਜੁਲਾਈ (ਸੁੱਚਾ ਸਿੰਘ ਘੁੰਮਣ)-ਇਥੋਂ ਨੇੜਲੇ ਪਿੰਡ ਧਿਆਨਪੁਰ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ 'ਚੋਂ ਸਰਪੰਚ ਵਲੋਂ ਛਾਂਦਾਰ ਦਰੱਖ਼ਤ ਵਢਾਉਣ ਦਾ ਪਿੰਡ ਵਾਸੀਆਂ ਨੇ ਦੋਸ਼ ਲਾਇਆ ਹੈ | ਦੋਸ਼ ਲਾਉਣ ਵਾਲਿਆਂ 'ਚ ਮੰਗਲ ਸਿੰਘ ਪ੍ਰਧਾਨ ਸ਼ਹੀਦ ਬਾਬਾ ਜੀਵਨ ਸਿੰਘ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਕਰਦੀ ਵਿਆਹੁਤਾ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਿਹਤ ਵਿਭਾਗ 'ਚ ਨੌਕਰੀ ਕਰਦੀ ਇਕ ਵਿਆਹੁਤਾ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਵਿਅਕਤੀ ਿਖ਼ਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਸੰਨੀ ਮੈਡੀਕਲ ਸਟੋਰ 'ਚੋਂ ਸਾਮਾਨ ਚੋਰੀ

ਵੇਰਕਾ, 21 ਜੁਲਾਈ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਵੇਰਕਾ ਤੋਂ ਕੁਝ ਹੀ ਫਾਸਲੇ ਤੇ ਰੇਲਵੇਂ ਫਾਟਕ ਨਜ਼ਦੀਕ ਬੀਤੀ ਰਾਤ ਅਣਪਛਾਤੇ ਚੋਰਾਂ ਦੁਆਰਾ ਸੰਨੀ ਮੈਡੀਕਲ ਸਟੋਰ ਦੀ ਮੋਮਟੀ ਰਾਹੀਂ ਦਾਖ਼ਲ ਹੋਕੇ ਸਮਾਨ ਚੋਰੀ ਕਰ ਲਿਆ | ਜਾਣਕਾਰੀ ਦਿੰਦਿਆ ਮੈਡੀਕਲ ਸਟੋਰ ...

ਪੂਰੀ ਖ਼ਬਰ »

ਪਨਬੱਸ ਪਲਟੀ, ਜਾਨੀ ਨੁਕਸਾਨ ਤੋਂ ਬਚਾਅ

ਬਿਆਸ, 21 ਜੁਲਾਈ (ਰੱਖੜਾ)-ਬਿਆਸ ਵਿਖੇ ਗਲਤ ਪਾਸੇ ਤੋਂ ਆ ਰਹੀ ਕਾਰ ਨੂੰ ਬਚਾਉਂਦਿਆਂ ਪਨਬੱਸ ਪਲਟ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਡਰਾਈਵਰ ਨਰੈਣ ਸਿੰਘ ਨੇ ਦੱਸਿਆ ਕਿ ਉਹ ਜਲੰਧਰ ਤੋਂ ਸਵਾਰੀਆਂ ਲੈ ਕੇ ਅੰਮਿ੍ਤਸਰ ਨੂੰ ਚੱਲਿਆ ਸੀ ਅਤੇ ਜਦ ਬਿਆਸ ਪੁੱਜਾ ਤਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰੰਮ ਤਹਿਤ ਪੰਦਰਵਾੜਾ ਮਨਾਇਆ

ਝਬਾਲ, 21 ਜੁਲਾਈ (ਸਰਬਜੀਤ ਸਿੰਘ)- ਪੰਜਾਬ ਬਟਾਲੀਅਨ ਐਨ.ਸੀ.ਸੀ. ਅੰਮਿ੍ਤਸਰ ਦੇ ਕਮਾਂਡੀਗ ਅਫ਼ਸਰ ਕਰਨਲ ਨਰਿੰਦਰ ਸਿੰਘ ਦੇ ਹੁਕਮਾਂ ਤੇ ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੈਕੰਡਰੀ ਸਕੂਲ ਸੋਹਲ ਦੇ ਪਿ੍ੰਸੀਪਲ ਨਿਰਮਲਜੀਤ ਕੌਰ ਦੇ ਨਿਰਦੇਸ਼ ਤੇ ਸੂਬੇਦਾਰ ਮੇਜਰ ...

ਪੂਰੀ ਖ਼ਬਰ »

ਲੋੜਵੰਦ ਪੀੜਤ ਪਰਿਵਾਰਾਂ ਨੂੰ ਇਲਾਜ ਵਾਸਤੇ ਆਰਥਿਕ ਮਦਦ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰਸੱਟ ਪੱਟੀ ਵਲੋ ਸਿੱਖ ਸੇਵਾ ਸੁਸਾਇਟੀ ਨਿਊ-ਯਾਰਕ ਦੇ ਸਹਿਯੋਗ ਨਾਲ ਫਰੀਦਕੋਟ ਵਿਖੇ 2 ਪਰਿਵਾਰਾਂ ਨੂੰ 30 ਹਜ਼ਾਰ ਰੁਪਏ ਦੀ ਸੇਵਾ ਦਿੱਤੀ ਗਈ | ਟਰਸਟ ਦੇ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਅਮਰ ਸਿੰਘ ਮੋਹਣਪੁਰਾ ਫੰਡ ਦੀ ਸਥਾਪਨਾ

ਸਰਹਾਲੀ ਕਲਾਂ, 21 ਜੁਲਾਈ (ਅਜੇ ਸਿੰਘ ਹੁੰਦਲ)- ਗੁਰੂ ਗੋਬਿੰਦ ਸਿੰਘ ਖਾਲਸਾ ਵਿਦਿਅਕ ਸੰਸਥਾਵਾਂ ਸਰਹਾਲੀ ਜਿਨ੍ਹਾਂ ਦੀ ਸ਼ੁਰੂਆਤ ਖਾਲਸਾ ਹਾਈ ਸਕੂਲ ਵਜੋਂ 1917 ਵਿਚ ਹੋਈ, ਨੂੰ ਸ਼ੁਰੂ ਕਰਨ ਵਿਚ ਸਰਗਰਮ ਰਹੇ ਅਮਰ ਸਿੰਘ ਮੋਹਣਪੁਰਾ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰਕ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਅਮਰ ਸਿੰਘ ਮੋਹਣਪੁਰਾ ਫੰਡ ਦੀ ਸਥਾਪਨਾ

ਸਰਹਾਲੀ ਕਲਾਂ, 21 ਜੁਲਾਈ (ਅਜੇ ਸਿੰਘ ਹੁੰਦਲ)- ਗੁਰੂ ਗੋਬਿੰਦ ਸਿੰਘ ਖਾਲਸਾ ਵਿਦਿਅਕ ਸੰਸਥਾਵਾਂ ਸਰਹਾਲੀ ਜਿਨ੍ਹਾਂ ਦੀ ਸ਼ੁਰੂਆਤ ਖਾਲਸਾ ਹਾਈ ਸਕੂਲ ਵਜੋਂ 1917 ਵਿਚ ਹੋਈ, ਨੂੰ ਸ਼ੁਰੂ ਕਰਨ ਵਿਚ ਸਰਗਰਮ ਰਹੇ ਅਮਰ ਸਿੰਘ ਮੋਹਣਪੁਰਾ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰਕ ...

ਪੂਰੀ ਖ਼ਬਰ »

ਮੌਸਮੀ ਬਿਮਾਰੀਆਂ ਤੇ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਕੀਤਾ ਜਾਗਰੂਕ

ਸ਼ਾਹਬਾਜ਼ਪੁਰ, 21 ਜੁਲਾਈ (ਪਰਦੀਪ ਬੇਗੇਪੁਰ)- ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕਰਮਵੀਰ ਭਾਰਤੀ ਦੀ ਅਗਵਾਈ ਹੇਠ ਸਰਕਾਰੀ ਸੀਨੀ: ਸੈਕੰ: ਸਕੂਲ ਮਾਣੋਂਚਾਹਲ ਵਿਖੇ ਵਿਦਿਆਰਥੀਆਂ ਨੂੰ ਮੌਸਮੀ ਬੀਮਾਰੀਆਂ ਅਤੇ ...

ਪੂਰੀ ਖ਼ਬਰ »

ਸੀਵਰੇਜ ਬੰਦ ਹੋਣ ਨਾਲ ਨਰਕ ਭਰੀ ਜ਼ਿੰਦਗੀ ਜੀਅ ਰਹੇ ਬਸਤੀ ਜੀਵਨ ਸਿੰਘ ਦੇ ਵਾਸੀ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਦੀ ਬਾਬਾ ਜੀਵਨ ਸਿੰਘ ਬਸਤੀ ਵਿਖੇ 10-15 ਦਿਨਾਂ ਤੋਂ ਗਲੀਆਂ ਦਾ ਸੀਵਰੇਜ ਬੰਦ ਹੋਣ ਕਰਕੇ ਗੰਦਾ ਪਾਣੀ ਘਰਾਂ ਅੰਦਰ ਛੱਪੜਾਂ ਦਾ ਰੂਪ ਧਾਰੀ ਬੈਠਾ ਹੈ ਜਿਸ ਨਾਲ ਘਰਾਂ ਅੰਦਰ ਰਹਿਣਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ, ਪਰ ...

ਪੂਰੀ ਖ਼ਬਰ »

ਗਣਿਤ ਦੇ ਮਾਡਲਾਂ ਦੀ ਪ੍ਰਦਰਸ਼ਨੀ

ਤਰਨ ਤਾਰਨ, 21 ਜੁਲਾਈ (ਪਰਮਜੀਤ ਜੋਸ਼ੀ)- 'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਗਣਿਤ ਮੇਲਾ ਸਰਕਾਰੀ ਕੰਨਿਆ ਸਕੂਲ ਢੋਟੀਆਂ ਵਿਖੇ ਕਰਾਇਆ ਗਿਆ, ਇਸ ਗਣਿਤ ਮੇਲੇ ਵਿਚ ਸ਼ਹੀਦ ਭਗਤ ਸਿੰਘ ਕਲੱਬ ਢੋਟੀਆਂ ਦੇ ਚੇਅਰਮੈਨ ਰਵਿੰਦਰ ਸਿੰਘ ਗਿੱਲ ਵਿਸ਼ੇਸ਼ ਰੂਪ ਵਿਚ ਸ਼ਾਮਲ ਹੋਏ | ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਵਲੋਂ ਵਰਦੀਆਂ ਤੇ ਬੂਟ ਵੰਡੇ

ਮੀਆਂ ਵਿੰਡ, 21 ਜੁਲਾਈ (ਗੁਰਪਰਤਾਪ ਸਿੰਘ ਸੰਧੂ)- ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਅਤੇ ਵੈੱਲਫੇਅਰ ਕਲੱਬ ਭਲਾਈਪੁਰ ਡੋਗਰਾਂ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾਂ ਯਤਨਸ਼ੀਲ ਰਹਿੰਦਾ ਹੈ | ਇਸੇ ਤਹਿਤ ਕਲੱੱੱਬ ਪ੍ਰਧਾਨ ਗੁਰਬਰਿੰਦਰ ਸਿੰਘ ਗੋਰਾ ਭਲਾਈਪੁਰ ਦੀ ...

ਪੂਰੀ ਖ਼ਬਰ »

ਦੋਸ਼ੀ ਨੂੰ ਫ਼ੜਨ ਲਈ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਲਾਈ ਇਨਸਾਫ਼ ਦੀ ਗੁਹਾਰ

ਅਜਨਾਲਾ, 21 ਜੁਲਾਈ (ਸੁੱਖ ਮਾਹਲ)-ਇਸ ਤਹਿਸੀਲ ਦੇ ਸਰਹੱਦੀ ਪਿੰਡ ਡੱਲਾ ਰਾਜਪੂਤਾਂ ਦੇ ਰਹਿਣ ਵਾਲੇ ਗ਼ਰੀਬ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੇਰੀਆਂ 5 ਲੜਕੀਆਂ ਤੇ ਇੱਕ ਛੋਟਾ ਲੜਕਾ ਹੈ | ਸਭ ਤੋਂ ਵੱਡੀ ਲੜਕੀ ਨਾਲ ਬਿੱਟੂ ਸਿੰਘ ਵਾਸੀ ਡੱਲਾ ਰਾਜਪੁਤਾਂ ਵਿਆਹ ਦਾ ...

ਪੂਰੀ ਖ਼ਬਰ »

ਦੋਸ਼ੀ ਨੂੰ ਫ਼ੜਨ ਲਈ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਲਾਈ ਇਨਸਾਫ਼ ਦੀ ਗੁਹਾਰ

ਅਜਨਾਲਾ, 21 ਜੁਲਾਈ (ਸੁੱਖ ਮਾਹਲ)-ਇਸ ਤਹਿਸੀਲ ਦੇ ਸਰਹੱਦੀ ਪਿੰਡ ਡੱਲਾ ਰਾਜਪੂਤਾਂ ਦੇ ਰਹਿਣ ਵਾਲੇ ਗ਼ਰੀਬ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੇਰੀਆਂ 5 ਲੜਕੀਆਂ ਤੇ ਇੱਕ ਛੋਟਾ ਲੜਕਾ ਹੈ | ਸਭ ਤੋਂ ਵੱਡੀ ਲੜਕੀ ਨਾਲ ਬਿੱਟੂ ਸਿੰਘ ਵਾਸੀ ਡੱਲਾ ਰਾਜਪੁਤਾਂ ਵਿਆਹ ਦਾ ...

ਪੂਰੀ ਖ਼ਬਰ »

ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

ਬੁਤਾਲਾ, 21 ਜੁਲਾਈ (ਹਰਜੀਤ ਸਿੰਘ)-ਨਜ਼ਦੀਕੀ ਪਿੰਡ ਦੇਵੀਦਾਸਪੁਰ ਦੇ ਇਕ ਨੌਜਵਾਨ ਦੀ ਘਰ 'ਚ ਕਰੰਟ ਲੱਗਣ ਦੇ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਬਿਕਰਮਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਦੇਵੀਦਾਸਪੁਰ ਘਰ ਖਾਣਾ ਖਾ ...

ਪੂਰੀ ਖ਼ਬਰ »

ਚੋਰੀ ਅਤੇ ਲੁੱਟਾਂ-ਖੋਹਾਂ ਦੇ ਮਾਮਲੇ 'ਚ 4 ਕਾਬੂ

ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ)ਚੌਕੀ ਸਰਕਟ ਹਾਊਸ ਦੀ ਪੁਲਿਸ ਵਲੋਂ ਚੋਰੀ ਅਤੇ ਲੁੱਟਾਂ-ਖੋਹਾਂ 'ਚ ਲੋੜੀਂਦੇ 4 ਵਿਅਕਤੀਆਂ ਨੂੰ ੂ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ ਇਕ ਚੋਰੀਸ਼ੁਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ ਅਤੇ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਅਜਨਾਲਾ ਦੀ ਇਕੱਤਰਤਾ ਦੌਰਾਨ ਹੋਈਆਂ ਵਿਚਾਰਾਂ

ਅਜਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਕਮਿਊਨਿਟੀ ਪੁਲਿਸ ਸਾਂਝ ਕੇਂਦਰ ਕਮੇਟੀ ਮੈਂਬਰਾਂ ਅਤੇ ਸਟਾਫ ਦੀ ਅਹਿਮ ਇਕੱਤਰਤਾ ਹੋਈ | ਜਿਸ ਦੌਰਾਨ ਸਾਂਝ ਕੇਂਦਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ...

ਪੂਰੀ ਖ਼ਬਰ »

ਤੇੜੀ ਵਿਖੇ ਪੁਲਿਸ ਤੇ ਪਬਲਿਕ ਵਲੋਂ ਨਸ਼ਿਆਂ ਦੇ ਵਿਰੋਧ 'ਚ ਜਾਗਰੂਕਤਾ ਮਾਰਚ ਤੇ ਰੈਲੀ

ਅਜਨਾਲਾ, 21 ਜੁਲਾਈ (ਐਸ. ਪ੍ਰਸ਼ੋਤਮ)-ਅਜਨਾਲਾ ਦੇ ਬਾਹਰੀ ਪਿੰਡ ਤੇੜੀ ਵਿਖੇ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਪੁਲਿਸ ਵਲੋਂ ਸਾਂਝੇ ਤੌਰ 'ਤੇ ਨਸ਼ਿਆਂ ਦੇ ਵਿਰੋਧ 'ਚ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮਾਰਚ ਤੇ ਰੈਲੀ ਕੱਢਣ ਤੋਂ ਇਲਾਵਾ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਸਰਪੰਚ ਉੱਪਰ ਸਰਕਾਰੀ ਸਕੂਲ 'ਚੋਂ ਦਰੱਖ਼ਤ ਵਢਾਉਣ ਦਾ ਦੋਸ਼

ਰਈਆ, 21 ਜੁਲਾਈ (ਸੁੱਚਾ ਸਿੰਘ ਘੁੰਮਣ)-ਇਥੋਂ ਨੇੜਲੇ ਪਿੰਡ ਧਿਆਨਪੁਰ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ 'ਚੋਂ ਸਰਪੰਚ ਵਲੋਂ ਛਾਂਦਾਰ ਦਰੱਖ਼ਤ ਵਢਾਉਣ ਦਾ ਪਿੰਡ ਵਾਸੀਆਂ ਨੇ ਦੋਸ਼ ਲਾਇਆ ਹੈ | ਦੋਸ਼ ਲਾਉਣ ਵਾਲਿਆਂ 'ਚ ਮੰਗਲ ਸਿੰਘ ਪ੍ਰਧਾਨ ਸ਼ਹੀਦ ਬਾਬਾ ਜੀਵਨ ਸਿੰਘ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਕਰਦੀ ਵਿਆਹੁਤਾ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਿਹਤ ਵਿਭਾਗ 'ਚ ਨੌਕਰੀ ਕਰਦੀ ਇਕ ਵਿਆਹੁਤਾ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਵਿਅਕਤੀ ਿਖ਼ਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਸੰਨੀ ਮੈਡੀਕਲ ਸਟੋਰ 'ਚੋਂ ਸਾਮਾਨ ਚੋਰੀ

ਵੇਰਕਾ, 21 ਜੁਲਾਈ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਵੇਰਕਾ ਤੋਂ ਕੁਝ ਹੀ ਫਾਸਲੇ ਤੇ ਰੇਲਵੇਂ ਫਾਟਕ ਨਜ਼ਦੀਕ ਬੀਤੀ ਰਾਤ ਅਣਪਛਾਤੇ ਚੋਰਾਂ ਦੁਆਰਾ ਸੰਨੀ ਮੈਡੀਕਲ ਸਟੋਰ ਦੀ ਮੋਮਟੀ ਰਾਹੀਂ ਦਾਖ਼ਲ ਹੋਕੇ ਸਮਾਨ ਚੋਰੀ ਕਰ ਲਿਆ | ਜਾਣਕਾਰੀ ਦਿੰਦਿਆ ਮੈਡੀਕਲ ਸਟੋਰ ਮਾਲਕ ...

ਪੂਰੀ ਖ਼ਬਰ »

ਬਿੱਟੂ ਖਵਾਸਪੁਰ ਆਰ. ਐਮ. ਪੀ. ਡਾਕਟਰਾਂ ਦੇ ਹੱਕ 'ਚ ਨਿਤਰੇ

ਫਤਿਆਬਾਦ, 21 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਨਸ਼ਿਆਂ ਿਖ਼ਲਾਫ਼ ਜਾਂਚ ਕਰ ਰਹੀਆਂ ਸਿਹਤ ਵਿਭਾਗ ਤੇ ਮਾਲਕ ਵਿਭਾਗ ਦੀਆਂ ਟੀਮਾਂ ਵਲੋਂ ਆਰ.ਐਮ.ਪੀ. ਡਾਕਟਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਿਖ਼ਲਾਫ਼ ਆਰ.ਐਮ.ਪੀ. ਡਾਕਟਰਾਂ ਦੇ ਹੱਕ 'ਚ ਖੁੱਲ੍ਹ ਕੇ ਨਿਤਰੇ ਆਮ ਆਦਮੀ ...

ਪੂਰੀ ਖ਼ਬਰ »

ਸੁਵਿਧਾ ਸੈਂਟਰ ਤੋਂ ਇਕ ਹੀ ਛੱਤ ਥੱਲੇ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ-ਥਾਣਾ ਮੁਖੀ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਸੁਵਿਧਾ ਸੈਂਟਰ ਤੋਂ ਇਕ ਹੀ ਛੱਤ ਥੱਲੇ ਕਈ ਸਹੂਲਤਾਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ | ਇਹ ਵਿਚਾਰ ਇੰਸਪੈਕਟਰ ਰਾਜੇਸ਼ ਕੁਮਾਰ ਕੱਕੜ ਥਾਣਾ ਮੁਖੀ ਸਿਟੀ ਪੱਟੀ ਨੇ ਕਮੇਟੀ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਪਿੰਡ ਕਸੇਲ ਵਿਖੇ ਗਰੀਬ ਪਰਿਵਾਰਾਂ ਨੂੰ ਗੈਸ ਸਿਲੰਡਰ ਵੰਡੇ

ਸਰਾਏਾ ਅਮਾਨਤ ਖਾਂ, 21 ਜੁਲਾਈ (ਨਰਿੰਦਰ ਸਿੰਘ ਦੋਦੇੇ)- ਪਿੰਡ ਕਸੇਲ 'ਚ ਕਾਂਗਰਸੀ ਆਗੂ ਜਥੇਦਾਰ ਗੁਰਬਚਨ ਸਿੰਘ ਦੀ ਹਾਜ਼ਰੀ ਵਿਚ ਗਰੀਬ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਗਏ | ਗੁਰਬਚਨ ਸਿੰਘ ਨੇ ਕਿਹਾ ਕਿ ਅੱਜ ਅਸੀ ਪਿੰਡ ਦੇ 27 ਗ਼ਰੀਬ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਚੌਾਕਾਂ ਬੀਬੀ ਰਜਨੀ ਦਾ ਲਈ 11 ਹਜ਼ਾਰ ਰੁਪਏ ਦਾਨ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)-ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਪਿਛਲੇ 11 ਮਹੀਨਿਆਂ ਤੋਂ ਲੋੜਵੰਦਾਂ ਦੇ ਭੋਜਨ ਲਈ ਚੌਾਕਾਂ ਬੀਬੀ ਰਜਨੀ ਚਲਾ ਕੇ ਮਾਨਵਤਾ ਪ੍ਰਤੀ ਇਕ ਵੱਡਮੁੱਲੀ ਸੇਵਾ ਨਿਭਾ ਰਹੀ ਹੈ | ਸੰਸਥਾ ਦੇ ਇਨ੍ਹਾਂ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਤੇ ਪੰਚਾਇਤ ਨੇ ਲੋਹੁਕਾ ਸਕੂਲ ਵਿਖੇ ਪਾਈ ਭਰਤੀ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਸਰਕਾਰੀ ਐਲੀਮੈਂਟਰੀ ਸਕੂਲ ਲੋਹੁਕਾ ਜੋ ਕਿ ਸੜਕ ਤੋਂ ਕਾਫੀ ਨੀਂਵਾ ਹੋਣ ਕਾਰਨ ਬਰਸਾਤ ਦੇ ਮੌਸਮ ਵਿਚ ਛੱਪੜ ਦਾ ਰੂਪ ਧਾਰਨ ਕਰ ਜਾਂਦਾ ਸੀ ਜਿਸ ਨਾਲ ਬੱਚਿਆਂ ਤੇ ਅਧਿਆਪਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਝੰਡਾ ਦਿਵਸ ਮਨਾਇਆ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਚੀਫ ਖਾਲਸਾ ਦੀਵਾਨ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਝੰਡਾ ਦਿਵਸ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸਰਬਜੀਤ ਕੌਰ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਭਾਰਤ ਦੇ ਕੌਮੀ ਝੰਡੇ ਦੇ ...

ਪੂਰੀ ਖ਼ਬਰ »

ਪਿੰਡ ਸੋਹਲ ਵਿਖੇ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਖੇਡ ਮੇਲਾ

ਝਬਾਲ, 21 ਜੁਲਾਈ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਿੰਡ ਸੋਹਲ ਵਿਖੇ ਖੇਡ ਮੇਲਾ ਕਰਵਾਇਆ ਗਿਆ ਜਿਸ 'ਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਬੰਧੀ ਸਾਬਕਾ ਵਿਧਾਇਕ ਮੰਨਾ ਨਾਲ ਮੀਟਿੰਗ

ਮੀਆਂ ਵਿੰਡ, 21 ਜੁਲਾਈ (ਗੁਰਪਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਅਕਾਲੀ ਦਲ ਦੇ ਮੁਹਤਬਰਾਂ ਦੀ ਮੀਟਿੰਗ ਪੰਚਾਇਤੀ ਚੋਣਾਂ ਸਬੰਧੀ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨਾਲ ਹੋਈ | ਇਸ ਮੌਕੇ ਮੰਨਾ ਨੇ ਕਿਹਾ ਕਿ ਚੋਣਾਂ ...

ਪੂਰੀ ਖ਼ਬਰ »

ਗਲੀ ਨਾ ਬਣਨ ਕਰਕੇ ਵਾਰਡ ਨੰ: 2 ਦੇ ਵਾਸੀ ਪ੍ਰੇਸ਼ਾਨ ਬਾਰਿਸ਼ ਦੇ ਦਿਨਾਂ 'ਚ ਕਰਨਾ ਪੈ ਾਦਾ ਹੈ ਭਾਰੀ ਸਮੱਸਿਆਵਾਂ ਦਾ ਸਾਹਮਣਾ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਵਿਚ ਵਾਰਡ ਨੰ: 2 ਵਿਚ ਗਲੀਆਂ ਨਾ ਬਣਨ ਕਰਕੇ ਗਲੀ ਵਾਸੀਆਂ ਦਾ ਬੁਰਾ ਹਾਲ ਹੈ ਤੇ ਬਾਰਿਸ਼ ਦੇ ਦਿਨਾਂ ਵਿਚ ਇਸ ਗਲੀ ਵਿਚ ਲੰਘਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਬੰਧੀ ਮੰਗਲ ਸਿੰਘ, ਪਿਆਰਾ, ...

ਪੂਰੀ ਖ਼ਬਰ »

ਬਾਬਾ ਖਾਕੀ ਸ਼ਾਹ ਦੇ ਸਾਲਾਨਾ ਜੋੜ ਮੇਲੇ ਮੌਕੇ ਕਬੱਡੀ ਟੂਰਨਾਮੈਂਟ

ਝਬਾਲ, 21 ਜੁਲਾਈ (ਸਰਬਜੀਤ ਸਿੰਘ)- ਪੀਰ ਬਾਬਾ ਖਾਕੀ ਸ਼ਾਹ ਦਾ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਪਿੰਡ ਸੋਹਲ ਵਿਖੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ਼ਾਮ ਨੂੰ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਉਪਰੰਤ ਇਨਾਮ ਵੰਡ ਸਮਾਗਮ 'ਚ ਜੇਤੂ ...

ਪੂਰੀ ਖ਼ਬਰ »

ਪਿੰਡ ਫਤਿਹਪੁਰ ਬਦੇਸ਼ੇ ਦੇ ਨੌਜਵਾਨਾਂ ਨੇ ਨਸ਼ਿਆਂ ਿਖ਼ਲਾਫ਼ ਮੁਹਿੰਮ ਵਿੱਢੀ

ਮੀਆਂ ਵਿੰਡ, 21 ਜੁਲਾਈ (ਗੁਰਪਰਤਾਪ ਸਿੰਘ ਸੰਧੂ)-ਪਿੰਡ ਫਤਿਹਪੁਰ ਬਦੇਸ਼ੇ ਦੇ ਨੌਜਵਾਨਾਂ ਵਲੋਂ ਨਸ਼ਿਆਂ ਿਖ਼ਲਾਫ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਦਿੰਦੇ ਹੋਏ ਰਾਕੀ ਕੰਗ, ਰਣਧੀਰ ਸਿੰਘ ਤੇ ਦਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਜੇਕਰ ਕੋਈ ਵੀ ਬਾਹਰ ...

ਪੂਰੀ ਖ਼ਬਰ »

ਬਾਬਾ ਮਹਿਤਾ ਕਾਲੂ ਸੇਵਾ ਸੁਸਾਇਟੀ ਵਲੋਂ ਨਸ਼ਿਆਂ ਿਖ਼ਲਾਫ਼ ਮਾਰਚ

ਫਤਿਆਬਾਦ, 21 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਪਿੰਡ ਲੁਹਾਰ ਦੇ ਨੌਜਵਾਨਾਂ ਵਲੋਂ ਬਣਾਈ ਬਾਬਾ ਮਹਿਤਾ ਕਾਲੂ ਸੇਵਾ ਸੁਸਾਇਟੀ ਦੇ ਪ੍ਰਧਾਨ ਜਗਬੀਰ ਸਿੰਘ ਜੱਗਾ ਦੀ ਅਗਵਾਈ ਹੇਠ ਉਪਰੋਕਤ ਸੁਸਾਇਟੀ ਦੇ ਮੈਂਬਰਾਂ ਵਲੋਂ ਪਿੰਡ ਲੁਹਾਰ ਤੇ ਡੇਹਰਾ ਸਾਹਿਬ ਨੂੰ ਨਸ਼ਾ ਮੁਕਤ ...

ਪੂਰੀ ਖ਼ਬਰ »

ਜ਼ਿਲ੍ਹਾ ਕੁਸ਼ਤੀ ਸੰਸਥਾ ਦੇ ਜਨਰਲ ਸਕੱਤਰ ਬੱਬੂ ਬੈਂਕਾ ਦਾ ਸਨਮਾਨ

ਸੁਰ ਸਿੰਘ, 21 ਜੁਲਾਈ (ਧਰਮਜੀਤ ਸਿੰਘ)- ਜ਼ਿਲ੍ਹਾ ਕੁਸ਼ਤੀ ਸੰਸਥਾ ਦੇ ਜਨਰਲ ਸਕੱਤਰ ਅਤੇ ਕਾਰਜਕਾਰਨੀ ਮੈਂਬਰ ਪੰਜਾਬ ਕੁਸ਼ਤੀ ਸੰਸਥਾ ਸੁਰਿੰਦਰ ਸਿੰਘ ਬੱਬੂ ਬੈਂਕਾ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਸਦਕਾ ਇਕ ਸਮਾਗਮ ਦੌਰਾਨ ਪਹਿਲਵਾਨ ਸਲਵਿੰਦਰ ਸਿੰਘ ਛਿੰਦਾ ਤੇ ...

ਪੂਰੀ ਖ਼ਬਰ »

ਬਿੱਟੂ ਖਵਾਸਪੁਰ ਆਰ. ਐਮ. ਪੀ. ਡਾਕਟਰਾਂ ਦੇ ਹੱਕ 'ਚ ਨਿਤਰੇ

ਫਤਿਆਬਾਦ, 21 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਨਸ਼ਿਆਂ ਿਖ਼ਲਾਫ਼ ਜਾਂਚ ਕਰ ਰਹੀਆਂ ਸਿਹਤ ਵਿਭਾਗ ਤੇ ਮਾਲਕ ਵਿਭਾਗ ਦੀਆਂ ਟੀਮਾਂ ਵਲੋਂ ਆਰ.ਐਮ.ਪੀ. ਡਾਕਟਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਿਖ਼ਲਾਫ਼ ਆਰ.ਐਮ.ਪੀ. ਡਾਕਟਰਾਂ ਦੇ ਹੱਕ 'ਚ ਖੁੱਲ੍ਹ ਕੇ ਨਿਤਰੇ ਆਮ ਆਦਮੀ ...

ਪੂਰੀ ਖ਼ਬਰ »

ਸੁਵਿਧਾ ਸੈਂਟਰ ਤੋਂ ਇਕ ਹੀ ਛੱਤ ਥੱਲੇ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ-ਥਾਣਾ ਮੁਖੀ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਸੁਵਿਧਾ ਸੈਂਟਰ ਤੋਂ ਇਕ ਹੀ ਛੱਤ ਥੱਲੇ ਕਈ ਸਹੂਲਤਾਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ | ਇਹ ਵਿਚਾਰ ਇੰਸਪੈਕਟਰ ਰਾਜੇਸ਼ ਕੁਮਾਰ ਕੱਕੜ ਥਾਣਾ ਮੁਖੀ ਸਿਟੀ ਪੱਟੀ ਨੇ ਕਮੇਟੀ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਝੰਡਾ ਦਿਵਸ ਮਨਾਇਆ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਚੀਫ ਖਾਲਸਾ ਦੀਵਾਨ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਝੰਡਾ ਦਿਵਸ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸਰਬਜੀਤ ਕੌਰ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਭਾਰਤ ਦੇ ਕੌਮੀ ਝੰਡੇ ਦੇ ...

ਪੂਰੀ ਖ਼ਬਰ »

ਪਿੰਡ ਕਸੇਲ ਵਿਖੇ ਗਰੀਬ ਪਰਿਵਾਰਾਂ ਨੂੰ ਗੈਸ ਸਿਲੰਡਰ ਵੰਡੇ

ਸਰਾਏਾ ਅਮਾਨਤ ਖਾਂ, 21 ਜੁਲਾਈ (ਨਰਿੰਦਰ ਸਿੰਘ ਦੋਦੇੇ)- ਪਿੰਡ ਕਸੇਲ 'ਚ ਕਾਂਗਰਸੀ ਆਗੂ ਜਥੇਦਾਰ ਗੁਰਬਚਨ ਸਿੰਘ ਦੀ ਹਾਜ਼ਰੀ ਵਿਚ ਗਰੀਬ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਗਏ | ਗੁਰਬਚਨ ਸਿੰਘ ਨੇ ਕਿਹਾ ਕਿ ਅੱਜ ਅਸੀ ਪਿੰਡ ਦੇ 27 ਗ਼ਰੀਬ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਚੌਾਕਾਂ ਬੀਬੀ ਰਜਨੀ ਦਾ ਲਈ 11 ਹਜ਼ਾਰ ਰੁਪਏ ਦਾਨ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)-ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਪਿਛਲੇ 11 ਮਹੀਨਿਆਂ ਤੋਂ ਲੋੜਵੰਦਾਂ ਦੇ ਭੋਜਨ ਲਈ ਚੌਾਕਾਂ ਬੀਬੀ ਰਜਨੀ ਚਲਾ ਕੇ ਮਾਨਵਤਾ ਪ੍ਰਤੀ ਇਕ ਵੱਡਮੁੱਲੀ ਸੇਵਾ ਨਿਭਾ ਰਹੀ ਹੈ | ਸੰਸਥਾ ਦੇ ਇਨ੍ਹਾਂ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ...

ਪੂਰੀ ਖ਼ਬਰ »

ਪਿੰਡ ਸੋਹਲ ਵਿਖੇ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਖੇਡ ਮੇਲਾ

ਝਬਾਲ, 21 ਜੁਲਾਈ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਿੰਡ ਸੋਹਲ ਵਿਖੇ ਖੇਡ ਮੇਲਾ ਕਰਵਾਇਆ ਗਿਆ ਜਿਸ 'ਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਤੇ ਪੰਚਾਇਤ ਨੇ ਲੋਹੁਕਾ ਸਕੂਲ ਵਿਖੇ ਪਾਈ ਭਰਤੀ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ)- ਸਰਕਾਰੀ ਐਲੀਮੈਂਟਰੀ ਸਕੂਲ ਲੋਹੁਕਾ ਜੋ ਕਿ ਸੜਕ ਤੋਂ ਕਾਫੀ ਨੀਂਵਾ ਹੋਣ ਕਾਰਨ ਬਰਸਾਤ ਦੇ ਮੌਸਮ ਵਿਚ ਛੱਪੜ ਦਾ ਰੂਪ ਧਾਰਨ ਕਰ ਜਾਂਦਾ ਸੀ ਜਿਸ ਨਾਲ ਬੱਚਿਆਂ ਤੇ ਅਧਿਆਪਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ...

ਪੂਰੀ ਖ਼ਬਰ »

ਬਾਬਾ ਖਾਕੀ ਸ਼ਾਹ ਦੇ ਸਾਲਾਨਾ ਜੋੜ ਮੇਲੇ ਮੌਕੇ ਕਬੱਡੀ ਟੂਰਨਾਮੈਂਟ

ਝਬਾਲ, 21 ਜੁਲਾਈ (ਸਰਬਜੀਤ ਸਿੰਘ)- ਪੀਰ ਬਾਬਾ ਖਾਕੀ ਸ਼ਾਹ ਦਾ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਪਿੰਡ ਸੋਹਲ ਵਿਖੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ਼ਾਮ ਨੂੰ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਉਪਰੰਤ ਇਨਾਮ ਵੰਡ ਸਮਾਗਮ 'ਚ ਜੇਤੂ ...

ਪੂਰੀ ਖ਼ਬਰ »

ਪਿੰਡ ਫਤਿਹਪੁਰ ਬਦੇਸ਼ੇ ਦੇ ਨੌਜਵਾਨਾਂ ਨੇ ਨਸ਼ਿਆਂ ਿਖ਼ਲਾਫ਼ ਮੁਹਿੰਮ ਵਿੱਢੀ

ਮੀਆਂ ਵਿੰਡ, 21 ਜੁਲਾਈ (ਗੁਰਪਰਤਾਪ ਸਿੰਘ ਸੰਧੂ)-ਪਿੰਡ ਫਤਿਹਪੁਰ ਬਦੇਸ਼ੇ ਦੇ ਨੌਜਵਾਨਾਂ ਵਲੋਂ ਨਸ਼ਿਆਂ ਿਖ਼ਲਾਫ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਦਿੰਦੇ ਹੋਏ ਰਾਕੀ ਕੰਗ, ਰਣਧੀਰ ਸਿੰਘ ਤੇ ਦਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਜੇਕਰ ਕੋਈ ਵੀ ਬਾਹਰ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਬੰਧੀ ਸਾਬਕਾ ਵਿਧਾਇਕ ਮੰਨਾ ਨਾਲ ਮੀਟਿੰਗ

ਮੀਆਂ ਵਿੰਡ, 21 ਜੁਲਾਈ (ਗੁਰਪਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਅਕਾਲੀ ਦਲ ਦੇ ਮੁਹਤਬਰਾਂ ਦੀ ਮੀਟਿੰਗ ਪੰਚਾਇਤੀ ਚੋਣਾਂ ਸਬੰਧੀ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨਾਲ ਹੋਈ | ਇਸ ਮੌਕੇ ਮੰਨਾ ਨੇ ਕਿਹਾ ਕਿ ਚੋਣਾਂ ...

ਪੂਰੀ ਖ਼ਬਰ »

ਕੰਨ ਦੇ ਮਰੀਜ਼ ਦੇਸੀ ਨੁਸਖੇ ਨਾ ਅਪਣਾਉਣ-ਡਾ: ਰੰਧਾਵਾ

ਤਰਨਤਾਰਨ, 21 ਜੁਲਾਈ (ਪਰਮਜੀਤ ਜੋਸ਼ੀ)- ਕੰਨ ਦੇ ਮਰੀਜ਼ਾਂ ਨੂੰ ਦੇਸੀ ਨੁਸਖੇ ਨਹੀਂ ਅਪਣਾਉਣੇ ਚਾਹੀਦੇ ਕਿਉਂਕਿ ਇਸ ਨਾਲ ਬਿਮਾਰੀ ਖ਼ਤਰਨਾਕ ਬਣ ਜਾਂਦੀ ਹੈ | ਇਹ ਜਾਣਕਾਰੀ ਨੱਕ, ਕੰਨ ਤੇ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਰਾਜਬਿੰਰਦਰ ਸਿੰਘ ਰੰਧਾਵਾ ਨੇ ਡਾ: ...

ਪੂਰੀ ਖ਼ਬਰ »

ਬਾਬਾ ਮਹਿਤਾ ਕਾਲੂ ਸੇਵਾ ਸੁਸਾਇਟੀ ਵਲੋਂ ਨਸ਼ਿਆਂ ਿਖ਼ਲਾਫ਼ ਮਾਰਚ

ਫਤਿਆਬਾਦ, 21 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਪਿੰਡ ਲੁਹਾਰ ਦੇ ਨੌਜਵਾਨਾਂ ਵਲੋਂ ਬਣਾਈ ਬਾਬਾ ਮਹਿਤਾ ਕਾਲੂ ਸੇਵਾ ਸੁਸਾਇਟੀ ਦੇ ਪ੍ਰਧਾਨ ਜਗਬੀਰ ਸਿੰਘ ਜੱਗਾ ਦੀ ਅਗਵਾਈ ਹੇਠ ਉਪਰੋਕਤ ਸੁਸਾਇਟੀ ਦੇ ਮੈਂਬਰਾਂ ਵਲੋਂ ਪਿੰਡ ਲੁਹਾਰ ਤੇ ਡੇਹਰਾ ਸਾਹਿਬ ਨੂੰ ਨਸ਼ਾ ਮੁਕਤ ...

ਪੂਰੀ ਖ਼ਬਰ »

ਜ਼ਿਲ੍ਹਾ ਕੁਸ਼ਤੀ ਸੰਸਥਾ ਦੇ ਜਨਰਲ ਸਕੱਤਰ ਬੱਬੂ ਬੈਂਕਾ ਦਾ ਸਨਮਾਨ

ਸੁਰ ਸਿੰਘ, 21 ਜੁਲਾਈ (ਧਰਮਜੀਤ ਸਿੰਘ)- ਜ਼ਿਲ੍ਹਾ ਕੁਸ਼ਤੀ ਸੰਸਥਾ ਦੇ ਜਨਰਲ ਸਕੱਤਰ ਅਤੇ ਕਾਰਜਕਾਰਨੀ ਮੈਂਬਰ ਪੰਜਾਬ ਕੁਸ਼ਤੀ ਸੰਸਥਾ ਸੁਰਿੰਦਰ ਸਿੰਘ ਬੱਬੂ ਬੈਂਕਾ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਸਦਕਾ ਇਕ ਸਮਾਗਮ ਦੌਰਾਨ ਪਹਿਲਵਾਨ ਸਲਵਿੰਦਰ ਸਿੰਘ ਛਿੰਦਾ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX