ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  40 minutes ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਹਰੀਕੇ ਪੱਤਣ,4 ਅਪ੍ਰੈਲ (ਸੰਜੀਵ ਕੁੰਦਰਾ) -ਥਾਣਾ ਹਰੀਕੇ ਪੁਲਿਸ ਨੇ ਕਰਫ਼ਿਊ ਦੌਰਾਨ ਗੇੜੀਆਂ ਮਾਰਨ ਵਾਲਿਆਂ...
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਠੱਠੀ ਭਾਈ, 4 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ...
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜਲਾਲਾਬਾਦ,4ਅਪ੍ਰੈਲ(ਜਤਿੰਦਰ ਪਾਲ ਸਿੰਘ)- ਹਲਕਾ ਫ਼ਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਐੱਸ. ਏ. ਐੱਸ. ਨਗਰ, 4 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਸਾਹਮਣੇ...
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਕਟਾਰੀਆਂ, 04 ਅਪ੍ਰੈਲ (ਨਵਜੋਤ ਸਿੰਘ ਜੱਖੂ, ਗੁਰਜਿੰਦਰ ਸਿੰਘ ਗੁਰੂ )- ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਸੂਬਾ ਸਰਕਾਰ ....
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਜੰਮੂ-ਕਸ਼ਮੀਰ

ਜ਼ਿਲ੍ਹਾ ਕਿਸ਼ਤਵਾੜ ਛਾਤਰੂ ਥਾਣੇ 'ਚ ਵਿਅਕਤੀ ਦੀ ਪੁਲਿਸ ਹਿਰਾਸਤ ਵਿਚ ਮੌਤ

ਜੰੰਮੂ, 21 ਜੁਲਾਈ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਕਿਸ਼ਤਵਾੜ ਦੀ ਤਹਿਸੀਲ ਛਾਤਰੂ ਦੇ ਬੱਸ ਸਟੈਂਡ ਕੋਲ ਮੁੱਖ ਸੜਕ ਨੂੰ ਬੰਦ ਕਰ ਕੇ ਲੋਕਾਂ ਨੇ ਪੁਲਿਸ ਿਖ਼ਲਾਫ਼ ਪ੍ਰਦਰਸ਼ਨ ਕੀਤਾ | ਪੁਲਿਸ ਸਟੇਸ਼ਨ ਛਾਤਰੂ ਦੀ ਹਿਰਾਸਤ ਵਿਚ ਇਕ 40 ਸਾਲਾ ਵਿਅਕਤੀ ਜਾਵੇਦ ਅਹਿਮਦ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਪਤੀ-ਪਤਨੀ 'ਤੇ ਜਾਨਲੇਵਾ ਹਮਲਾ - ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 21 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 40 ਦੇ ਇਕ ਮਕਾਨ ਵਿਚ ਤੇਜ਼ ਧਾਰ ਹਥਿਆਰ ਲੈ ਕੇ ਇਕ ਲੜਕਾ ਦਾਖ਼ਲ ਹੋ ਗਿਆ ਅਤੇ ਉਸ ਨੇ ਘਰ ਵਿਚ ਰਹਿਣ ਵਾਲੇ ਪਤੀ ਪਤਨੀ 'ਤੇ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦੋਵਾਂ ਨੂੰ ਜ਼ਖ਼ਮੀ ਕਰ ਦਿੱਤਾ | ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਮਨਦੀਪ ਸਿੰਘ ਉਰਫ਼ ਗਿਫਟੀ ਵਜੋਂ ਹੋਈ ਹੈ ਜਿਸ ਨੇ ਆਪਣੇ ਤਾਏ ਦੀ ਲੜਕੀ ਅਤੇ ਉਸ ਦੇ ਪਤੀ 'ਤੇ ਹਮਲਾ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਮਨਦੀਪ ਸਿੰਘ ਘਰ ਅੰਦਰ ਦੋ ਚਾਕੂ ਅਤੇ ਇੱਕ ਗੰਡਾਸੀ ਲੈ ਕੇ ਦਾਖ਼ਲ ਹੋਇਆ | ਪਹਿਲਾ ਉਸ ਨੇ ਆਪਣੇ ਤਾਏ ਦੇ ਜਵਾਈ ਤਨੁਜ 'ਤੇ ਹਮਲਾ ਕੀਤਾ ਅਤੇ ਫਿਰ ਤਾਏ ਦੀ ਲੜਕੀ ਤਰਨਜੀਤ ਕੌਰ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਮੁਲਜ਼ਮ ਨੇ ਤਰਨਜੀਤ 'ਤੇ ਚਾਰ ਵਾਰ ਕੀਤੇ ਜਦਕਿ ਉਸ ਦੇ ਪਤੀ 'ਤੇ ਦੋ ਵਾਰ ਕੀਤੇ | ਵਾਰਦਾਤ ਦੀ ਜਾਣਕਾਰੀ ਮਿਲਦੇ ਹੀ ਦੋਵੇਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ | ਜਿੱਥੇ ਦੋਵਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ | ਸੂਤਰਾਂ ਅਨੁਸਾਰ ਜਾਇਦਾਦ ਨੂੰ ਲੈ ਕੇ ਚੱਲ ਰਹੇ ਝਗੜੇ ਕਾਰਨ ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ | ਪੁਲਿਸ ਨੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਾਮਲੇ ਦੀ ਜਾਂਚ ਜਾਰੀ ਹੈ |


ਖ਼ਬਰ ਸ਼ੇਅਰ ਕਰੋ

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਵਿਅਕਤੀ ਨੂੰ ਦਸ ਸਾਲ ਕੈਦ

ਚੰਡੀਗੜ੍ਹ, 21 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 56 ਦੇ ਰਹਿਣ ਵਾਲੇ ਇਕ 37 ਸਾਲਾ ਵਿਅਕਤੀ ਨੂੰ ਅਦਾਲਤ ਨੇ ਨਸ਼ੀਲੇ ਟੀਕੇ ਰੱਖਣ ਦੇ ਮਾਮਲੇ 'ਚ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਸਜ਼ਾ ਪਾਉਣ ਵਾਲੇ ਦੀ ਪਛਾਣ ਕਾਲੇ ਵਜੋਂ ਹੋਈ ਹੈ ਜਿਸ ਨੂੰ ਅਦਾਲਤ ਨੇ ਇਕ ਲੱਖ ...

ਪੂਰੀ ਖ਼ਬਰ »

ਜ਼ਿਲ੍ਹਾ ਸਬ-ਜੱਜ ਆਰ.ਐਸ.ਪੁਰਾ ਵਲੋਂ ਮਹਿਕਮਾ ਮਾਲ ਅਧਿਕਾਰੀਆਂ ਨਾਲ ਮੀਟਿੰਗ

ਜੰੰਮੂ, 21 ਜੁਲਾਈ (ਮਹਿੰਦਰਪਾਲ ਸਿੰਘ)-ਅੱਜ ਆਰ.ਐਸ.ਪੁਰਾ ਦੇ ਸਬ ਜ਼ਿਲ੍ਹਾ ਜੱਜ ਨੇ ਮਹਿਕਮਾ ਮਾਲ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਪਟਵਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਮਹਿਕਮਾ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਆਰ.ਐਸ.ਪੁਰਾ ਤਹਿਸੀਲ ਦੇ ...

ਪੂਰੀ ਖ਼ਬਰ »

ਦਿੱਲੀ ਤੋਂ ਆਏ ਯਾਤਰੂ ਦੀ ਕਟੜਾ ਵਿਖੇ ਮੌਤ

ਜੰੰਮੂ, 21 ਜੁਲਾਈ (ਮਹਿੰਦਰਪਾਲ ਸਿੰਘ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਰਿਆਸੀ ਦੇ ਕਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਜਾ ਰਹੇ 30 ਸਾਲਾਂ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਪੁਲਿਸ ਮੁਤਾਬਿਕ ਦਿੱਲੀ ਦੇ ਰੋਹਿਨੀ ਇਲਾਕੇ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਜਾਅਲੀ ਵੀਜ਼ਾ ਲਗਾ ਕੇ ਧੋਖਾਧੜੀ ਕਰਨ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 21 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਵਿਦੇਸ਼ ਭੇਜਣ ਦੇ ਨਾਂਅ 'ਤੇ ਜਾਅਲੀ ਵੀਜ਼ਾ ਲਗਾ ਕੇ ਧੋਖਾਧੜੀ ਕਰਨ ਦਾ ਇਕ ਮਾਮਲਾ ਪੁਲਿਸ ਸਟੇਸ਼ਨ ਸੈਕਟਰ ਤਿੰਨ ਵਿਚ ਬੀਤੇ ਦਿਨੀਂ ਦਰਜ ਕੀਤਾ ਗਿਆ ਸੀ | ਸਬੰਧਤ ਮਾਮਲੇ ਵਿਚ ਪੁਲਿਸ ਟੀਮ ਨੇ ਇਮੀਗ੍ਰੇਸ਼ਨ ਕੰਪਨੀ ...

ਪੂਰੀ ਖ਼ਬਰ »

ਬਿਸ਼ਨਾਹ ਵਿਖੇ ਬਿਜਲੀ ਵਿਭਾਗ ਨੇ ਤਾਰਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ

ਜੰੰਮੂ, 21 ਜੁਲਾਈ (ਮਹਿੰਦਰਪਾਲ ਸਿੰਘ)-ਪਿਛਲੇ ਦਿਨੀਂ ਤਹਿਸੀਲ ਬਿਸ਼ਨਾਹ ਅਤੇ ਹੋਰ ਇਲਾਕਿਆਂ ਵਿਚ ਵੀ ਬਿਜਲੀ ਵਿਭਾਗ ਵਲੋਂ ਬਿਜਲੀ ਦੇ ਕੱਟ ਲਗਾਏ ਜਾਣ ਿਖ਼ਲਾਫ਼ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਗਏ ਸਨ | ਅੱਜ ਬਿਸ਼ਨਾਹ ਦੇ ਕੱਚਾ ਤਾਲਾਬ ਇਲਾਕੇ ਵਿਚ ਬਿਜਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX