ਤਾਜਾ ਖ਼ਬਰਾਂ


ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਪਹਿਲੇ ਅਪਰਾਧੀ ਉਹ ਹੁੰਦੇ ਹਨ, ਜਿਹੜੇ ਅਪਰਾਧ ਕਰਦੇ ਹਨ ਤੇ ਦੂਜੇ ਉਹ ਹੁੰਦੇ ਹਨ, ਜਿਹੜੇ ਅਪਰਾਧ ਹੋਣ ਦਿੰਦੇ ਹਨ। -ਫੁੱਲਰ

ਲੁਧਿਆਣਾ

ਧੀ ਨੇ ਪ੍ਰੇਮੀ ਨਾਲ ਮਿਲ ਕੇ ਭਾੜੇ ਦੇ ਕਾਤਲਾਂ ਤੋਂ ਕਰਵਾਇਆ ਸੀ ਕਤਲ

 ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੈਬੋਵਾਲ ਦੇ ਇਲਾਕੇ ਮੁਹੱਲਾ ਅਜੀਤ ਨਗਰ 'ਚ ਬੀਤੇ ਦਿਨ ਰੇਲਵੇ ਮੁਲਾਜ਼ਮ ਨੂੰ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਨੂੰ ਮ੍ਰਿਤਕ ਦੀ ਲੜਕੀ, ਪਤਨੀ ਅਤੇ ਲੜਕੀ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਨਾਈਟ ਕਲੱਬ ਦੇ ਦੋ ਪ੍ਰਬੰਧਕ 14 ਦਿਨ ਦੀ ਨਿਆਇਕ ਹਿਰਾਸਤ 'ਚ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਲਹਾਰ ਸੜਕ ਸਥਿਤ 'ਪਾਪਾ ਵਿਸਕੀ' ਨਾਈਟ ਕਲੱਬ ਦੇ ਗਿ੍ਫ਼ਤਾਰ ਕੀਤੇ ਦੋ ਪ੍ਰਬੰਧਕਾਂ ਨੂੰ ਅੱਜ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਜੱਜ ਨੇ ਉਨ੍ਹਾਂ ਨੂੰ 14 ਦਿਨ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ | ...

ਪੂਰੀ ਖ਼ਬਰ »

ਭਾਜਪਾ ਸਮਰਥਕ ਦੇ ਕਤਲ ਦਾ ਮਾਮਲਾ

ਨਾਮਜ਼ਦ ਕਾਂਗਰਸੀ ਕੌਂਸਲਰ ਅਤੇ ਪੁੱਤਰ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਰਪੁਰਾ 'ਚ ਬੀਤੇ ਦਿਨ ਭਾਜਪਾ ਸਮੱਰਥਕ ਨੂੰ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਨਾਮਜ਼ਦ ਕਾਂਗਰਸੀ ਕੌਾਸਲਰ ਅਤੇ ਉਸ ਦੇ ਪੁੱਤਰ ਦੀ ਭਾਲ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ ਪਰ ਇਹ ਦੋਵੇਂ ਪਿਓ ਪੁੱਤਰ ਅਜੇ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ 'ਚ 3 ਲੱਖ 50 ਹਜ਼ਾਰ ਦੀ ਠੱਗੀ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ 'ਚ ਇਕ ਵਿਅਕਤੀ ਨਾਲ 3 ਲੱਖ 50 ਹਜ਼ਾਰ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਡੇਵਿਡ ਸਤੀਸ਼ ਵਾਸੀ ਚੰਡੀਗੜ੍ਹ ਸੜਕ ਦੀ ਸ਼ਿਕਾਇਤ 'ਤੇ ਕਾਰਵਾਈ ਅਮਲ 'ਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਦੀ ਸ਼ੁਰੂਆਤ 30 ਤੋਂ- ਰਾਮੂਵਾਲੀਆ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)- ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਉਹ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਅਤੇ ਪ੍ਰਭਾਵਸ਼ਾਲੀ ਧਾਰਮਿਕ ਸੰਗਠਨਾਂ ਦੀ ਮਦਦ ਲੈਣ ਲਈ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸੇਵਾ-ਮੁਕਤ ਵਿਜੀਲੈਂਸ ਅਧਿਕਾਰੀ ਸੰਧੂ 'ਤੇ ਰਿਸ਼ਤੇਦਾਰ ਨੇ ਲਗਾਏ ਕਰੋੜਾਂ ਦੀ ਜ਼ਮੀਨ ਹੜੱਪਣ ਦੇ ਦੋਸ਼

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਬਹੁਚਰਚਿਤ ਸੇਵਾਮੁਕਤ ਵਿਜੀਲੈਂਸ ਅਧਿਕਾਰੀ ਕੰਵਰਜੀਤ ਸਿੰਘ ਸੰਧੂ ਦੇ ਰਿਸ਼ਤੇਦਾਰ ਨੇ ਕਰੋੜਾਂ ਰੁਪਏ ਦੀ ਜ਼ਮੀਨ ਹੜੱਪਣ ਦੇ ਗੰਭੀਰ ਦੋਸ਼ ਲਗਾਏ ਹਨ ਜਦਕਿ ਸੰਧੂ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਦੇ ਮਾਮਲੇ 'ਚ ਔਰਤ ਸਮੇਤ ਦੋ ਿਖ਼ਲਾਫ ਕੇਸ ਦਰਜ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਕੱਪੜਾ ਵਪਾਰੀ ਦੀ ਜਾਇਦਾਦ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਅਤੇ 8 ਲੱਖ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਔਰਤ ਸਮੇਤ ਦੋ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਅਮਨਦੀਪ ਸਿੰਘ ...

ਪੂਰੀ ਖ਼ਬਰ »

ਮੁਫ਼ਤ ਅੱਖਾਂ ਦੀ ਜਾਂਚ ਤੇ ਅਪ੍ਰੇਸ਼ਨ ਕੈਂਪ 26 ਨੂੰ-ਸੋਹਲ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)- ਢੰਡਾਰੀ ਡਿਵੈਲਪਮੈਂਟ ਵੈੱਲਫੇਅਰ ਕਲੱਬ ਤੇ ਲਾਇਨਜ਼ ਕਲੱਬ ਲੁਧਿਆਣਾ ਵੈਜੀਟੇਰੀਅਨ ਵਲੋਂ ਸ਼ੰਕਰਾ ਆਈ ਹਸਪਤਾਲ (ਲੁਧਿਆਣਾ) ਦੇ ਮਾਹਰ ਡਾਕਟਰਾਂ ਦੇ ਸਹਿਯੋਗ ਨਾਲ ਸਵ: ਨਿੱਕਾ ਸਿੰਘ ਸੋਹਲ ਦੀ ਯਾਦ 'ਚ ਚੌਥਾ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਕੈਮਿਸਟ ਦੀਆਂ ਤਿੰਨ ਦੁਕਾਨਾਂ ਸੀਲ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਵਲੋਂ ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਕੈਮਿਸਟ ਦੀਆਂ ਤਿੰਨ ਦੁਕਾਨਾ ਸੀਲ ਕਰ ਦਿੱਤੀਆਂ ਗਈਆਂ ਹਨ ਜਦਕਿ ਕੈਮਿਸਟ ਮੌਕੇ ਤੋਂ ਫਰਾਰ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਦੇ ...

ਪੂਰੀ ਖ਼ਬਰ »

ਲੁਧਿਆਣਾ ਦੀ ਰੀਆ ਗੋਇਲ ਨੇ ਸੀ.ਏ. ਫਾਊਾਡੇਸ਼ਨ 'ਚ ਕੀਤਾ 19ਵਾਂ ਸਥਾਨ ਹਾਸਲ

ਲੁਧਿਆਣਾ, 21 ਜੁਲਾਈ (ਬੀ.ਐਸ.ਬਰਾੜ)- ਇਸ ਸਾਲ ਸੀ.ਏ. ਦੀ ਪ੍ਰੀਖਿਆ 'ਚ ਦਾਖਲਾ ਲੈਣ ਲਈ ਦੇਸ਼ ਭਰ 'ਚ ਹੋਏੇ ਸੀ.ਏ. ਫਾਉਡੇਸ਼ਨ ਦੇ ਟੈਸਟ 'ਚੋਂ ਲੁਧਿਆਣਾ ਦੀ ਰੀਆ ਗੋਇਲ ਨੇ ਦੇਸ਼ ਭਰ 'ਚੋਂ 19 ਵਾਂ ਸਾਥਨ ਹਾਸਲ ਕਰਕੇ ਲੁਧਿਆਣਾ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਬੰਧੀ ਰੀਆ ਗੋਇਲ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਟਰੱਕ ਚਾਲਕ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਰਾਂਸਪੋਰਟ ਨਗਰ 'ਚ ਸ਼ੱਕੀ ਹਾਲਤ 'ਚ ਇਕ ਟਰੱਕ ਚਾਲਕ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੋਨੂੰ (45) ਵਜੋਂ ਕੀਤੀ ਗਈ ਹੈ | ਜਾਂਚ ਅਧਿਕਾਰੀ ਥਾਣਾ ...

ਪੂਰੀ ਖ਼ਬਰ »

ਡੋਪ ਟੈਸਟ ਦੀਆਂ ਰਿਪੋਰਟਾਂ ਮੁਤਾਬਿਕ ਪੰਜਾਬ 'ਚ ਲਗਪਗ 13 ਫੀਸਦੀ ਲੋਕ ਕਰਦੇ ਨੇ ਨਸ਼ੇ ਦਾ ਸੇਵਨ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ 'ਤੇ ਨਕੇਲ ਕੱਸਣ ਲਈ ਤਰ੍ਹਾਂ-ਤਰ੍ਹਾਂ ਦੀਆਂ ਵਿਉਂਤਬੰਦੀਆਂ ਉਲੀਕੀਆਂ ਜਾ ਰਹੀਆਂ ਹਨ, ਜਿਸ ਤਹਿਤ ਡੋਪ ਟੈਸਟ ਵੀ ਇਕ ਮਹੱਤਵਪੂਰਨ ਹਿੱਸਾ ਹੈ | ਪੰਜਾਬ 'ਚ ਖੁਸ਼ੀਆਂ ਖੇੜਿਆਂ ਤੇ ਹੋਰ ਸਮਾਗਮਾਂ ਦੇ ਮੌਕੇ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹਾ ਬਾਸਕਿਟਬਾਲ ਚੈਂਪੀਅਨਸ਼ਿਪ:

ਲੜਕਿਆਂ 'ਚ ਜਿੰਮਖਾਨਾ ਕਲੱਬ ਤੇ ਦੋਰਾਹਾ ਪਬਲਿਕ ਸਕੂਲ, ਲੜਕੀਆਂ 'ਚ ਖ਼ਾਲਸਾ ਸਕੂਲ ਤੇ ਡੀ. ਏ. ਵੀ. ਪੱਖੋਵਾਲ ਰੋਡ ਬਣੇ ਚੈਂਪੀਅਨ


ਲੁਧਿਆਣਾ, 21 ਜੁਲਾਈ (ਪਰਮੇਸ਼ਰ ਸਿੰਘ)- ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਦੀ ਸਰਪ੍ਰਸਤੀ ਹੇਠ ਲੁਧਿਆਣਾ ਬਾਸਕਿਟਬਾਲ ਐਸੋਸੀਏਸ਼ਨ ਵਲੋਂ ਲੜਕੇ ਤੇ ਲੜਕੀਆਂ ਦੀ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈ ਗਈ ਸਬ ਜੂਨੀਅਰ ਤੇ ਜੂਨੀਅਰ ਜ਼ਿਲ੍ਹਾ ਬਾਸਕਿਟਬਾਲ ਚੈਂਪੀਅਨਸ਼ਿਪ ਅੱਜ ਸਮਾਪਤ ਹੋ ਗਈ | ਅੱਜ ਹੋਏ ਫਾਈਨਲ ਮੁਕਾਬਲਿਆਂ ਦੌਰਾਨ ਲੜਕਿਆਂ 'ਚੋਂ ਅੰਡਰ-14 ਅਤੇ ਅੰਡਰ 17 'ਚ ਜਿੰਮਖਾਨਾ ਕਲੱਬ ਅਤੇ ਅੰਡਰ-19 'ਚ ਦੋਰਾਹਾ ਪਬਲਿਕ ਸਕੂਲ ਜਦਕਿ ਲੜਕੀਆਂ ਦੇ ਅੰਡਰ-14 'ਚ ਖਾਲਸਾ ਸਕੂਲ, ਅੰਡਰ-17 ਵਿਚ ਖਾਲਸਾ ਗਰਲਜ਼ ਸਕੂਲ ਅਤੇ ਅੰਡਰ-19 ਵਿਚ ਡੀ. ਏ. ਵੀ. ਸਕੂਲ ਪੱਖੋਵਾਲ ਰੋਡ ਦੀਆਂ ਟੀਮਾਂ ਚੈਂਪੀਅਨ ਬਣੀਆਂ | ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਵੇਂ ਦਿਨ ਹੋਏ ਮੈਚਾਂ ਦੌਰਾਨ ਅੰਡਰ-14 ਲੜਕਿਆਂ 'ਚੋਂ ਜਿੰਮਖਾਨਾ ਕਲੱਬ, ਡੀ. ਜੀ. ਐਸ. ਜੀ. ਸਕੂਲ ਅਤੇ ਬਾਬਾ ਈਸ਼ਰ ਸਿੰਘ ਸਕੂਲ, ਅੰਡਰ-17 'ਚ ਜਿੰਮਖਾਨਾ ਕਲੱਬ, ਪੁਲੀਸ ਡੀ. ਏ. ਵੀ. ਸਕੂਲ ਅਤੇ ਡੀ. ਏ. ਵੀ. ਸਕੂਲ ਪੱਖੋਵਾਲ ਰੋਡ, ਅੰਡਰ-19 'ਚ ਦੋਰਾਹਾ ਪਬਲਿਕ ਸਕੂਲ, ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਅਤੇ ਬੀ. ਸੀ. ਐਮ. ਸਕੂਲ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਅੰਡਰ-14 ਲੜਕੀਆਂ 'ਚ ਖਾਲਸਾ ਸਕੂਲ, ਭੈਣੀ ਸਾਹਿਬ ਅਤੇ ਦੋਰਾਹਾ ਪਬਲਿਕ ਸਕੂਲ, ਅੰਡਰ-17 'ਚ ਖਾਲਸਾ ਗਰਲਜ਼ ਸਕੂਲ, ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਅਤੇ ਡੀ. ਸੀ. ਐਮ. ਪ੍ਰੈਜੀਡੈਂਸੀ ਸਕੂਲ ਨੇ ਜਦਕਿ ਅੰਡਰ 19 'ਚ ਡੀ. ਏ. ਵੀ. ਸਕੂਲ ਪੱਖੋਵਾਲ ਰੋਡ, ਖਾਲਸਾ ਸਕੂਲ ਅਤੇ ਪੁਲੀਸ ਡੀ. ਏ. ਵੀ. ਸਕੂਲ ਦੀਆਂ ਟੀਮਾਂ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਸਮਾਪਤੀ ਸਮਾਗਮ ਦੌਰਾਨ ਅਰਜੁਨ ਐਵਾਰਡੀ ਸੁਖਪਾਲ ਸਿੰਘ ਬਰਾੜ, ਮਨਦੀਪ ਸਿੰਘ ਸੰਧੂ ਪੀ. ਪੀ. ਐਸ., ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਦੇ ਖਜ਼ਾਨਚੀ ਵਿਜੇ ਚੋਪੜਾ, ਜਤਿੰਦਰਪਾਲ ਸਿੰਘ ਸਾਬਕਾ ਪੀ. ਸੀ. ਐਸ., ਦਵਿੰਦਰ ਸਿੰਘ, ਰਵਿੰਦਰ ਸਿੰਘ, ਜਸਪਾਲ ਸਿੰਘ, ਨਰਿੰਦਰ ਸਿੰਘ, ਰਵਿੰਦਰ ਸਿੰਘ ਗਿੱਲ, ਮਨਦੀਪ ਸਿੰਘ ਸੰਧੂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੈਬਨਿਟ ਮੰਤਰੀ ਵਲੋਂ ਜਾਰੀ ਕੀਤਾ ਪੱਤਰ ਚਰਚਾ ਦਾ ਵਿਸ਼ਾ ਬਣਿਆ

ਲੁਧਿਆਣਾ, 21 ਜੁਲਾਈ (ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾਂ ਵਿਭਾਗ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਦਸਤਖ਼ਤਾਂ ਨਾਲ ਜਾਰੀ ਕੀਤੇ ਪੱਤਰ ਕਿ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਬਿਨਾ ਰਾਜ 'ਚ ਵੱਖ-ਵੱਖ ਸੰਸਥਾਵਾਂ ਵਲੋਂ ਆਪਣੇ ਪੱਧਰ ਤੇ ਅਧਿਕਾਰੀਆਂ/ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਵਲੋਂ ਬੰਦ ਨਸ਼ਾ ਛੁਡਾਊ ਕੇਂਦਰ ਖੋਲ੍ਹਣ ਲਈ ਬਿੱਟੂ ਨੂੰ ਮੰਗ ਪੱਤਰ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਲੋਕ ਜਾਗਰੂਕ ਹੋ ਰਹੇ ਹਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ 'ਤੇ ਦਬਾਓ ਬਣਾ ਰਹੇ ਹਨ | ਨਸ਼ਿਆਂ ਦੀ ਰੋਕਥਾਮ ਅਤੇ ਪੀੜਤ ਮਰੀਜ਼ਾਂ ਦੇ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਖੋਲ੍ਹਣ ਲਈ ਅੱਜ ਵੱਖ-ਵੱਖ ਸਮਾਜ ...

ਪੂਰੀ ਖ਼ਬਰ »

ਵਰੰਟ ਅਫ਼ਸਰ ਗਰਚਾ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਇਆਲੀ/ਥਰੀਕੇ, 21 ਜੁਲਾਈ (ਰਾਜ ਜੋਸ਼ੀ)- ਭਾਰਤੀ ਹਵਾਈ ਫੌਜ ਦੇ ਵਰੰਟ ਅਫ਼ਸਰ ਹਰਿੰਦਰ ਸਿੰਘ ਗਰਚਾ ਨੂੰ ਅੱਜ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਨੇ ਕਿਹਾ ਕਿ ਦੇਸ਼ 'ਚ ਗਿਣੇ ਚੁਣੇ ਲੋਕ ਹੀ ਹਨ ਜਿਨ੍ਹਾਂ ਨੇ ਆਪਣੇ ਦੇਸ਼ ਲਈ ਬਹੁਤ ਸਾਰੀਆਂ ...

ਪੂਰੀ ਖ਼ਬਰ »

ਮੈਂਬਰ ਲੋਕ ਸਭਾ ਬਿੱਟੂ ਨੇ ਜਗਰਾਉਂ ਪੁਲ ਦੀ ਮੁਰੰਮਤ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

ਲੁਧਿਆਣਾ, 21 ਜੁਲਾਈ (ਅਮਰੀਕ ਸਿੰਘ ਬੱਤਰਾ, ਪੁਨੀਤ ਬਾਵਾ)-ਜਗਰਾਉਂ ਪੁਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਲਈ ਚੱਲ ਰਹੇ ਕਾਰਜਾਂ ਦਾ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ ਨੇ ਜਾਇਜ਼ਾ ਲਿਆ ਅਤੇ ਰੇਲਵੇ ਅਧਿਕਾਰੀਆਂ, ਠੇਕੇਦਾਰ ਕੰਪਨੀ ਦੇ ਸਟਾਫ਼ ਨੂੰ ਲੋੜੀਂਦੇ ...

ਪੂਰੀ ਖ਼ਬਰ »

ਲੋਕ ਸਭਾ 'ਚ ਭਰੋਸਾ ਪ੍ਰਾਪਤ ਕਰਨ ਵਾਲੀ ਐਨ.ਡੀ.ਏ. ਤੋਂ ਲੋਕਾਂ ਦਾ ਭਰੋਸਾ ਉੱਠਿਆ- ਤਿਵਾੜੀ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਸਾਬਕਾ ਕੇਂਦਰੀ ਮੰਤਰੀ, ਸਾਬਕਾ ਲੋਕ ਸਭਾ ਮੈਂਬਰ ਤੇ ਕੁੱਲ ਹਿੰਦ ਕਾਂਗਰਸ ਦੇ ਬੁਲਾਰੇ ਮਨੀਸ਼ ਤਿਵਾੜੀ ਨੇ ਕਿਹਾ ਕਿ ਭਾਵੇਂ ਕਿ ਬੀਤੇ ਦਿਨ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਭਰੋਸਾ ਪ੍ਰਾਪਤ ਕਰ ਲਿਆ ਹੈ, ਪਰ ਐਨ.ਡੀ.ਏ. ...

ਪੂਰੀ ਖ਼ਬਰ »

'ਡਿਲੇਅਡ ਪੇਮੈਂਟ ਕੌ ਾਸਲ' ਦੀ ਮੀਟਿੰਗ 'ਚ 6 ਮਾਮਲਿਆਂ ਦਾ ਨਿਪਟਾਰਾ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਵਲੋਂ ਸਨਅਤਕਾਰਾਂ ਦੇ ਫ਼ਸੇ ਪੈਸੇ ਕਢਵਾਉਣ ਲਈ ਹਰ ਜ਼ਿਲ੍ਹੇ 'ਚ ਬਣਾਈ ਗਈ 'ਡਿਲੇਅਡ ਪੇਮੈਂਟ ਕੌਾਸਲ' ਦੀ ਅੱਜ ਪਲੇਠੀ ਮੀਟਿੰਗ ਜ਼ਿਲ੍ਹਾ ਉਦਯੋਗ ਕੇਂਦਰ ਲੁ ਧਿਆਣਾ ਵਿਖੇ ਕਮੇਟੀ ਦੇ ...

ਪੂਰੀ ਖ਼ਬਰ »

ਜੈਨ ਸਮਾਜ ਵਲੋਂ 'ਸਰਵ ਮੰਗਲ ਚਾਤੁਰਮਾਸ-2018' ਸਮਾਗਮ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)- ਪੰਜਾਬ ਸਰਕਾਰ ਦੇ ਸਨਅਤਾਂ ਅਤੇ ਵਣਜ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਲੁਧਿਆਣਾ ਵਿਖੇ ਜੈਨ ਸਮਾਜ ਦੇ ਧਾਰਮਿਕ ਸਮਾਗਮ 'ਸਰਵ ਮੰਗਲ ਚਾਤੁਰਮਾਸ-2018' ਸਮਾਗਮ 'ਚ ਸ਼ਿਰਕਤ ਕੀਤੀ ਅਤੇ ਜੈਨ ਸਮਾਜ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ ਸਮੇਤ ਦੋ ਿਖ਼ਲਾਫ਼ ਕੇਸ ਦਰਜ ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ) -ਪੁਲਿਸ ਨੇ ਮਾਡਲ ਟਾਊਨ ਐਕਸਟੈਨਸ਼ਨ ਵਾਸੀ ਕੀਰਤੀ ਦੀ ਸ਼ਿਕਾਇਤ 'ਤੇ ਉੱਤਰ ਪ੍ਰਦੇਸ਼ ਵਾਸੀ ਸ਼ਿਵਰਾਜ (ਪਤੀ) ਅਤੇ ਉਸ ...

ਪੂਰੀ ਖ਼ਬਰ »

ਰਿੰਕਲ ਕਤਲ ਕਾਂਡ ਕਾਂਗਰਸ ਰਾਜ ਦੀ ਗੁੰਡਾਗਰਦੀ ਦਾ ਪ੍ਰਤੱਖ ਪ੍ਰਮਾਣ- ਗੋਸ਼ਾ

ਲੁਧਿਆਣਾ, 21 ਜੁਲਾਈ (ਪਰਮੇਸ਼ਰ ਸਿੰਘ)- ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਪਿਛਲੇ ਦਿਨੀਂ ਅਮਰਪੁਰਾ ਵਿਖੇ ਕਾਂਗਰਸ ਕੌਾਸਲਰ ਗੁਰਦੀਪ ਸਿੰਘ ਨੀਟੂ ਦੇ ਪੁੱਤਰਾਂ ਅਤੇ ਹੋਰ ਸਾਥੀਆਂ ਦੇ ਕਥਿਤ ਹਮਲੇ 'ਚ ਮਾਰੇ ਗਏ ਭਾਜਪਾ ਵਰਕਰ ਜਗਦੀਪ ਸਿੰਘ ...

ਪੂਰੀ ਖ਼ਬਰ »

ਰੇਤ ਦੇ ਭਰੇ ਟਿੱਪਰਾਂ ਤੇ ਟਰਾਲੀਆਂ ਦੀ ਧਮਕ ਕਾਰਨ ਪਿੰਡ ਮੰਗਲੀ ਟਾਂਡਾ ਦੇ ਘਰਾਂ 'ਚ ਪਈਆਂ ਤਰੇੜਾਂ

ਭਾਮੀਆਂ ਕਲਾਂ, 21 ਜੁਲਾਈ (ਰਜਿੰਦਰ ਸਿੰਘ ਮਹਿਮੀ)- ਰਾਹੋਂ ਰੋਡ 'ਤੇ ਸਥਿਤ ਪਿੰਡ ਮੰਗਲੀ ਟਾਂਡਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਮੇਨ ਸੜਕ 'ਤੇ ਪਾਈ ਹੋਈ ਪੁਲੀ ਜੋ ਇਸ ਸੜਕ ਤੋਂ ਵੱਡੀ ਗਿਣਤੀ ਚ ਰੇਤ ਦੇ ਭਰੇ ਟਿੱਪਰ ਤੇ ਟਰਾਲੀਆਂ ਕਾਰਨ ਪਿਛਲੇ ਤਕਰੀਬਨ ਤਿੰਨ ਮਹੀਨੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜਥੇਬੰਦੀ ਦੀ ਮੀਟਿੰਗ

ਲੁਧਿਆਣਾ, 21 ਜੁਲਾਈ (ਭੁਪਿੰਦਰ ਸਿੰਘ ਬਸਰਾ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੀ ਇਕ ਮੀਟਿੰਗ ਬਲਦੇਵ ਕ੍ਰਿਸ਼ਨ ਮੌਦਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX