ਤਾਜਾ ਖ਼ਬਰਾਂ


ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  21 minutes ago
ਲਖਨਊ, 19 ਜੁਲਾਈ- ਅਯੁੱਧਿਆ 'ਚ ਬਾਬਰੀ ਮਸਜਿਦ ਨੂੰ ਢਾਹੁਣ ਦੀ ਸਾਜ਼ਿਸ਼ ਦੇ ਅਪਰਾਧਿਕ ਮਾਮਲੇ 'ਚ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਨੂੰ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮਾਮਲੇ ਦੀ ਸੁਣਵਾਈ ...
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  19 minutes ago
ਚੰਡੀਗੜ੍ਹ, 19 ਜੁਲਾਈ- ਪੰਜਾਬੀ ਗਾਇਕ ਸ਼ੈਰੀ ਮਾਨ ਦੀ ਮਾਤਾ ਜੀ ਦਾ ਦੇਹਾਂਤ ਹੋ ਗਿਆ। ਸ਼ੈਰੀ ਨੇ ਇਸ ਸੰਬੰਧੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ ਹੈ। ਆਪਣੀ ਮਾਂ ਦੀ ਤਸਵੀਰ ਸਾਂਝੀ ਕਰਦਿਆਂ ਸ਼ੈਰੀ ਨੇ ਭਾਵੁਕ ਹੁੰਦਿਆਂ ਲਿਖਿਆ ਹੈ, ''ਅਲਵਿਦਾ ਮਾਂ...ਹੋਰ ਕੁਝ ਨਹੀਂ...
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  17 minutes ago
ਪਠਾਨਕੋਟ, 19 ਜੁਲਾਈ (ਚੌਹਾਨ)- ਪਠਾਨਕੋਟ ਤੋਂ ਚੱਕੀ ਦਰਿਆ ਵੱਲ ਬਜਰੀ ਲੱਦਣ ਜਾ ਰਹੀ ਇੱਕ ਟਰੇਨ ਦਾ ਇੰਜਣ ਪਟੜੀ ਤੋਂ ਲੱਥ ਗਿਆ। ਇਹ ਟਰੇਨ ਚੱਕੀ ਦਰਿਆ ਦੇ ਨਾਲ ਸਵੇਰੇ 10.15 ਵਜੇ ਪੁੱਜੀ ਹੀ ਸੀ ਕਿ ਇਸ ਦਾ ਇੰਜਣ ਪਟੜੀ ਤੋਂ ਹੇਠਾਂ ਉੱਤਰ ...
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  53 minutes ago
ਲਖਨਊ, 19 ਜੁਲਾਈ- ਉੱਤਰ ਪ੍ਰਦੇਸ਼ ਦੇ ਐਸ.ਪੀ. ਅਜੈ ਪਾਲ ਸ਼ਰਮਾ ਨੇ ਕਿਹਾ ਕਿ ਜ਼ਮੀਨ ਦੇ ਕਬਜ਼ੇ ਦੇ ਮਾਮਲੇ 'ਚ ਹੁਣ ਤੱਕ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਦੇ ਖ਼ਿਲਾਫ਼ 24 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਕਿਸਾਨਾਂ ਵੱਲੋਂ ਦਰਜ ....
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  about 1 hour ago
ਸ਼ੁਤਰਾਣਾ, 19 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪੰਜਾਬ ਦੇ ਕਈ ਇਲਾਕਿਆਂ 'ਚ ਬੀਤੇ ਦਿਨੀਂ ਪਏ ਭਾਰੀ ਮੀਂਹ ਨਾਲ ਬਹੁਤ ਸਾਰੇ ਇਲਾਕਿਆਂ 'ਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਅਜਿਹਾ ਹੀ ਹਾਲ ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਹੈ, ਜਿੱਥੇ ਘੱਗਰ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  about 1 hour ago
ਅੰਮ੍ਰਿਤਸਰ, 19 ਜੁਲਾਈ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਸ਼ੁਰੂ ਹੋ ਗਈ ਹੈ। ਸਮਾਗਮ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ ਸੀ ਪਰ ਉਹ ਨਹੀਂ ਪੁੱਜੇ। ਉਨ੍ਹਾਂ ਦੀ ਥਾਂ...
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਮਾਹਿਲਪੁਰ, 19 ਜੁਲਾਈ (ਦੀਪਕ ਅਗਨੀਹੋਤਰੀ)- ਮਾਹਿਲਪੁਰ ਫਗਵਾੜਾ ਰੋਡ ਤੇ ਪਿੰਡ ਪਾਲਦੀ ਦੇ ਅੱਡੇ 'ਚ ਦੋ ਮੋਟਰ ਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਹੋਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਨੋਂ ਵਾਹਨ ਬੁਰੀ ...
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਲੋਕ ਸਭਾ 'ਚ ਅੱਜ ਸੂਚਨਾ ਦਾ ਅਧਿਕਾਰ (ਆਰ. ਟੀ. ਆਈ.) ਸੋਧ ਬਿੱਲ 2019 ਪੇਸ਼...
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  about 1 hour ago
ਕਾਬੁਲ, 19 ਜੁਲਾਈ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸ਼ੁੱਕਰਵਾਰ ਨੂੰ ਕਾਬੁਲ ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ ਘੱਟੋ-ਘੱਟ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ 16 ਹੋਰ ਜ਼ਖਮੀ ਹੋਏ ਹਨ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ...
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਬਠਿੰਡਾ, 19 ਜੁਲਾਈ (ਨਾਇਬ ਸਿੱਧੂ)- ਬਠਿੰਡਾ ਦੀ ਸੀ. ਆਈ. ਏ. 2 ਪੁਲਿਸ ਨੇ ਡੀ-ਕੈਟਾਗਰੀ ਦੇ ਗੈਂਗਸਟਰ ਲਾਲੀ ਸਿਧਾਣਾ ਨੂੰ ਅੱਜ ਗ੍ਰਿਫ਼ਤਾਰ ਕੀਤਾ ਹੈ। ਲਾਲੀ ਦੀ ਗ੍ਰਿਫ਼ਤਾਰੀ ਪਿੰਡ ਲਹਿਰਾ ਧੂਰਕੋਟ ਤੋਂ ਹੋਈ ਹੈ। ਉਹ ਕਤਲ ਅਤੇ ਇਰਾਦਾ ਕਤਲ ਦੇ ਮਾਮਲਿਆਂ...
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  about 1 hour ago
ਲਖਨਊ, 19 ਜੁਲਾਈ,- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਹੈ। ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰਿਅੰਕਾ ਗਾਂਧੀ ਮੁਲਾਕਾਤ ਕਰਨ ਜਾ ਰਹੀ ਸੀ। ਇਸ ਦੌਰਾਨ ...
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  about 1 hour ago
ਸ੍ਰੀ ਚਮਕੌਰ ਸਾਹਿਬ, 19 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 42 ਏਕੜ ਜ਼ਮੀਨ 'ਚ ਬਣਾਏ ਜਾਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਅੱਜ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਵਲੋਂ ਕੀਤੀ...
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  about 2 hours ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  about 2 hours ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  about 2 hours ago
ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)- ਉਪਮੰਡਲ ਦੇ ਪਿੰਡ ਭੰਗਾਲਾ ਵਿਖੇ ਅੱਜ ਅੰਮ੍ਰਿਤ ਵੇਲੇ ਇੱਕ ਨਸ਼ੇੜੀ ਪੁੱਤਰ ਵਲੋਂ ਕਹੀ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਤਲ ਪੁੱਤਰ ਨੂੰ ਮੌਕੇ 'ਤੇ ਹੀ ਫੜ ਕੇ ਬੰਨ੍ਹ ਲਿਆ ਅਤੇ...
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  about 2 hours ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 3 hours ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 3 hours ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਲੁਧਿਆਣਾ

ਧੀ ਨੇ ਪ੍ਰੇਮੀ ਨਾਲ ਮਿਲ ਕੇ ਭਾੜੇ ਦੇ ਕਾਤਲਾਂ ਤੋਂ ਕਰਵਾਇਆ ਸੀ ਕਤਲ

 ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੈਬੋਵਾਲ ਦੇ ਇਲਾਕੇ ਮੁਹੱਲਾ ਅਜੀਤ ਨਗਰ 'ਚ ਬੀਤੇ ਦਿਨ ਰੇਲਵੇ ਮੁਲਾਜ਼ਮ ਨੂੰ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਨੂੰ ਮ੍ਰਿਤਕ ਦੀ ਲੜਕੀ, ਪਤਨੀ ਅਤੇ ਲੜਕੀ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਨਾਈਟ ਕਲੱਬ ਦੇ ਦੋ ਪ੍ਰਬੰਧਕ 14 ਦਿਨ ਦੀ ਨਿਆਇਕ ਹਿਰਾਸਤ 'ਚ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਲਹਾਰ ਸੜਕ ਸਥਿਤ 'ਪਾਪਾ ਵਿਸਕੀ' ਨਾਈਟ ਕਲੱਬ ਦੇ ਗਿ੍ਫ਼ਤਾਰ ਕੀਤੇ ਦੋ ਪ੍ਰਬੰਧਕਾਂ ਨੂੰ ਅੱਜ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਜੱਜ ਨੇ ਉਨ੍ਹਾਂ ਨੂੰ 14 ਦਿਨ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ | ...

ਪੂਰੀ ਖ਼ਬਰ »

ਭਾਜਪਾ ਸਮਰਥਕ ਦੇ ਕਤਲ ਦਾ ਮਾਮਲਾ

ਨਾਮਜ਼ਦ ਕਾਂਗਰਸੀ ਕੌਂਸਲਰ ਅਤੇ ਪੁੱਤਰ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਰਪੁਰਾ 'ਚ ਬੀਤੇ ਦਿਨ ਭਾਜਪਾ ਸਮੱਰਥਕ ਨੂੰ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਨਾਮਜ਼ਦ ਕਾਂਗਰਸੀ ਕੌਾਸਲਰ ਅਤੇ ਉਸ ਦੇ ਪੁੱਤਰ ਦੀ ਭਾਲ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ ਪਰ ਇਹ ਦੋਵੇਂ ਪਿਓ ਪੁੱਤਰ ਅਜੇ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ 'ਚ 3 ਲੱਖ 50 ਹਜ਼ਾਰ ਦੀ ਠੱਗੀ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ 'ਚ ਇਕ ਵਿਅਕਤੀ ਨਾਲ 3 ਲੱਖ 50 ਹਜ਼ਾਰ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਡੇਵਿਡ ਸਤੀਸ਼ ਵਾਸੀ ਚੰਡੀਗੜ੍ਹ ਸੜਕ ਦੀ ਸ਼ਿਕਾਇਤ 'ਤੇ ਕਾਰਵਾਈ ਅਮਲ 'ਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਦੀ ਸ਼ੁਰੂਆਤ 30 ਤੋਂ- ਰਾਮੂਵਾਲੀਆ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)- ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਉਹ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਅਤੇ ਪ੍ਰਭਾਵਸ਼ਾਲੀ ਧਾਰਮਿਕ ਸੰਗਠਨਾਂ ਦੀ ਮਦਦ ਲੈਣ ਲਈ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸੇਵਾ-ਮੁਕਤ ਵਿਜੀਲੈਂਸ ਅਧਿਕਾਰੀ ਸੰਧੂ 'ਤੇ ਰਿਸ਼ਤੇਦਾਰ ਨੇ ਲਗਾਏ ਕਰੋੜਾਂ ਦੀ ਜ਼ਮੀਨ ਹੜੱਪਣ ਦੇ ਦੋਸ਼

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਬਹੁਚਰਚਿਤ ਸੇਵਾਮੁਕਤ ਵਿਜੀਲੈਂਸ ਅਧਿਕਾਰੀ ਕੰਵਰਜੀਤ ਸਿੰਘ ਸੰਧੂ ਦੇ ਰਿਸ਼ਤੇਦਾਰ ਨੇ ਕਰੋੜਾਂ ਰੁਪਏ ਦੀ ਜ਼ਮੀਨ ਹੜੱਪਣ ਦੇ ਗੰਭੀਰ ਦੋਸ਼ ਲਗਾਏ ਹਨ ਜਦਕਿ ਸੰਧੂ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਦੇ ਮਾਮਲੇ 'ਚ ਔਰਤ ਸਮੇਤ ਦੋ ਿਖ਼ਲਾਫ ਕੇਸ ਦਰਜ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਕੱਪੜਾ ਵਪਾਰੀ ਦੀ ਜਾਇਦਾਦ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਅਤੇ 8 ਲੱਖ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਔਰਤ ਸਮੇਤ ਦੋ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਅਮਨਦੀਪ ਸਿੰਘ ...

ਪੂਰੀ ਖ਼ਬਰ »

ਮੁਫ਼ਤ ਅੱਖਾਂ ਦੀ ਜਾਂਚ ਤੇ ਅਪ੍ਰੇਸ਼ਨ ਕੈਂਪ 26 ਨੂੰ-ਸੋਹਲ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)- ਢੰਡਾਰੀ ਡਿਵੈਲਪਮੈਂਟ ਵੈੱਲਫੇਅਰ ਕਲੱਬ ਤੇ ਲਾਇਨਜ਼ ਕਲੱਬ ਲੁਧਿਆਣਾ ਵੈਜੀਟੇਰੀਅਨ ਵਲੋਂ ਸ਼ੰਕਰਾ ਆਈ ਹਸਪਤਾਲ (ਲੁਧਿਆਣਾ) ਦੇ ਮਾਹਰ ਡਾਕਟਰਾਂ ਦੇ ਸਹਿਯੋਗ ਨਾਲ ਸਵ: ਨਿੱਕਾ ਸਿੰਘ ਸੋਹਲ ਦੀ ਯਾਦ 'ਚ ਚੌਥਾ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਕੈਮਿਸਟ ਦੀਆਂ ਤਿੰਨ ਦੁਕਾਨਾਂ ਸੀਲ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਵਲੋਂ ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਕੈਮਿਸਟ ਦੀਆਂ ਤਿੰਨ ਦੁਕਾਨਾ ਸੀਲ ਕਰ ਦਿੱਤੀਆਂ ਗਈਆਂ ਹਨ ਜਦਕਿ ਕੈਮਿਸਟ ਮੌਕੇ ਤੋਂ ਫਰਾਰ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਦੇ ...

ਪੂਰੀ ਖ਼ਬਰ »

ਲੁਧਿਆਣਾ ਦੀ ਰੀਆ ਗੋਇਲ ਨੇ ਸੀ.ਏ. ਫਾਊਾਡੇਸ਼ਨ 'ਚ ਕੀਤਾ 19ਵਾਂ ਸਥਾਨ ਹਾਸਲ

ਲੁਧਿਆਣਾ, 21 ਜੁਲਾਈ (ਬੀ.ਐਸ.ਬਰਾੜ)- ਇਸ ਸਾਲ ਸੀ.ਏ. ਦੀ ਪ੍ਰੀਖਿਆ 'ਚ ਦਾਖਲਾ ਲੈਣ ਲਈ ਦੇਸ਼ ਭਰ 'ਚ ਹੋਏੇ ਸੀ.ਏ. ਫਾਉਡੇਸ਼ਨ ਦੇ ਟੈਸਟ 'ਚੋਂ ਲੁਧਿਆਣਾ ਦੀ ਰੀਆ ਗੋਇਲ ਨੇ ਦੇਸ਼ ਭਰ 'ਚੋਂ 19 ਵਾਂ ਸਾਥਨ ਹਾਸਲ ਕਰਕੇ ਲੁਧਿਆਣਾ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਬੰਧੀ ਰੀਆ ਗੋਇਲ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਟਰੱਕ ਚਾਲਕ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਰਾਂਸਪੋਰਟ ਨਗਰ 'ਚ ਸ਼ੱਕੀ ਹਾਲਤ 'ਚ ਇਕ ਟਰੱਕ ਚਾਲਕ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੋਨੂੰ (45) ਵਜੋਂ ਕੀਤੀ ਗਈ ਹੈ | ਜਾਂਚ ਅਧਿਕਾਰੀ ਥਾਣਾ ...

ਪੂਰੀ ਖ਼ਬਰ »

ਡੋਪ ਟੈਸਟ ਦੀਆਂ ਰਿਪੋਰਟਾਂ ਮੁਤਾਬਿਕ ਪੰਜਾਬ 'ਚ ਲਗਪਗ 13 ਫੀਸਦੀ ਲੋਕ ਕਰਦੇ ਨੇ ਨਸ਼ੇ ਦਾ ਸੇਵਨ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ 'ਤੇ ਨਕੇਲ ਕੱਸਣ ਲਈ ਤਰ੍ਹਾਂ-ਤਰ੍ਹਾਂ ਦੀਆਂ ਵਿਉਂਤਬੰਦੀਆਂ ਉਲੀਕੀਆਂ ਜਾ ਰਹੀਆਂ ਹਨ, ਜਿਸ ਤਹਿਤ ਡੋਪ ਟੈਸਟ ਵੀ ਇਕ ਮਹੱਤਵਪੂਰਨ ਹਿੱਸਾ ਹੈ | ਪੰਜਾਬ 'ਚ ਖੁਸ਼ੀਆਂ ਖੇੜਿਆਂ ਤੇ ਹੋਰ ਸਮਾਗਮਾਂ ਦੇ ਮੌਕੇ ਨਸ਼ੇ 'ਚ ਗੁਲਤਾਨ ਹੋ ਕੇ ਆਪਣੇ ਸਵੈ ਰੱਖਿਆ ਲਈ ਲਾਇਸੰਸ ਸ਼ੁਦਾ ਹਥਿਆਰਾਂ ਨਾਲ ਗੋਲੀਆਂ ਚਲਾ ਕੇ ਬੇਦੋਸ਼ੀਆਂ ਨੂੰ ਮਾਰਨ ਦੀਆਂ ਆਮ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਨਾਲ ਜਿੱਥੇ ਕਿਸੇ ਵਿਅਕਤੀ ਦੀ ਜਿੰੰਦਗੀ ਚਲੀ ਜਾਂਦੀ ਹੈ, ਉੱਥੇ ਰੰਗ 'ਚ ਭੰਗ ਵੀ ਪੈ ਜਾਂਦਾ ਹੈ | ਅਜਿਹੀਆਂ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਲਾਇਸੰਸ ਧਾਰਕਾਂ ਦੇ ਲਾਇਸੰਸ ਨਵਿਆਉਣ ਲਈ ਨਸ਼ਿਆਂ ਸਬੰਧੀ ਡੋਪ ਟੈਸਟ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ, ਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਪੁਲਿਸ ਸਮੇਤ ਸਮੂਹ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਵੀ ਸ਼ੁਰੂ ਕੀਤਾ ਹੈ ਅਤੇ ਇਸ ਜਾਂਚ ਲਈ ਸਿਵਲ ਹਸਪਤਾਲਾਂ ਨੂੰ ਜਿੰਮੇਵਾਰੀ ਸੌਾਪੀ ਗਈ ਹੈ | ਡੋਪ ਟੈਸਟ ਕਰਵਾਉਣ ਲਈ ਹਾਲੇ ਤੱਕ ਸੂਬੇ ਦੇ ਸਮੂਹ ਸਿਵਲ ਹਸਪਤਾਲਾਂ 'ਚ ਨਾ ਕੋਈ ਪੰਜਾਬ ਪੁਲਿਸ ਦਾ ਮੁਲਾਜ਼ਮ ਆਇਆ ਹੈ ਤੇ ਨਾ ਹੀ ਸਰਕਾਰ ਦੇ ਦੂਸਰੇ ਵਿਭਾਗਾਂ ਦਾ ਕੋਈ ਮੁਲਾਜ਼ਮ ਸਾਹਮਣੇ ਆਇਆ | ਇਕੱਠੀ ਕੀਤੀ ਜਾਣਕਾਰੀ ਮੁਤਾਬਿਕ ਡੋਪ ਟੈਸਟ ਲਈ ਇਕ ਤਾਂ ਸਵੈ-ਚਾਲਕ ਅਸਲਾ ਰੱਖਣ ਵਾਲੇ ਲਾਇਸੰਸ ਸ਼ੁਦਾ ਆਪਣੇ ਲਾਇਸੰਸ ਨਵਿਆਉਣ ਲਈ ਡੋਪ ਟੈਸਟ ਕਰਵਾ ਰਹੇ ਹਨ, ਦੂਸਰਾ ਸਿਆਸੀ ਵਿਅਕਤੀ ਆਪਣੀ ਸ਼ੋਹਰਤ ਦੇ ਪ੍ਰਗਟਾਵੇ ਲਈ ਸਿਵਲ ਹਸਪਤਾਲਾਂ 'ਚ ਡੋਪ ਟੈਸਟ ਲਈ ਜਾ ਰਹੇ ਹਨ | ਮਿਲੀ ਜਾਣਕਾਰੀ ਮੁਤਾਬਿਕ ਡੋਪ ਟੈਸਟ ਦੇ ਨਤੀਜਿਆਂ ਤੋਂ ਇਹ ਗੱਲ ਉਭਰਕੇ ਸਾਹਮਣੇ ਆਈ ਹੈ ਕਿ ਹੁਣ ਤੱਕ ਪੰਜਾਬ 'ਚ ਜਿੰਨੇ ਵੀ ਡੋਪ ਟੈਸਟ ਹੋਏ ਹਨ, ਉਨ੍ਹਾਂ ਵਿਚ ਲਗਪਗ 13 ਫੀਸਦੀ ਵਿਅਕਤੀਆਂ 'ਚ ਨਸ਼ੇ ਦੇ ਲੱਛਣ ਪਾਏ ਗਏ ਹਨ | ਬੀਤੇ ਕੱਲ੍ਹ ਤੱਕ ਸਿਵਲ ਹਸਪਤਾਲ ਲੁਧਿਆਣਾ 'ਚ 1562 ਵਿਅਕਤੀ, ਜਿਨ੍ਹਾਂ 'ਚ ਵਿਸ਼ੇਸ਼ ਤੌਰ 'ਤੇ ਅਸਲਾ ਧਾਰਕ ਹਨ, ਨੇ ਡੋਪ ਟੈਸਟ ਕਰਵਾਏ, ਜਿਨ੍ਹਾਂ 'ਚੋਂ 198 ਵਿਅਕਤੀਆਂ 'ਚ ਡੋਪ ਟੈਸਟ ਦਾ ਨਤੀਜਾ ਪਾਜ਼ੇਟਿਵ ਰਿਹਾ ਹੈ | ਇਕ ਹੋਰ ਜਾਣਕਾਰੀ ਮੁਤਾਬਕ ਪੰਜਾਬ ਦੇ ਸਿਵਲ ਹਸਪਤਾਲਾਂ 'ਚ ਜਿੰਨੇ ਵੀ ਪ੍ਰਭਾਵਸ਼ਾਲੀ ਤੇ ਸਿਆਸੀ ਵਿਅਕਤੀਆਂ ਦਾ ਡੋਪ ਟੈਸਟ ਕਿਤੇ ਵੀ ਪਾਜ਼ੇਟਿਵ ਨਹੀਂ ਆਇਆ | ਇਸ ਸਬੰਧੀ ਇਕ ਸਿਹਤ ਅਧਿਕਾਰੀ ਨੇ ਦੱਸਿਆ ਕਿ 'ਕਿਸੇ ਪ੍ਰਭਾਵਸ਼ਾਲੀ ਵਿਅਕਤੀ ਭਾਵੇਂ ਉਹ ਨਸ਼ੇ ਦਾ ਸੇਵਨ ਵੀ ਕਿਉਂ ਨਾ ਕਰਦਾ ਹੋਵੇ, ਦੇ ਨਸ਼ੇ ਸਬੰਧੀ ਡੋਪ ਟੈਸਟ ਪਾਜ਼ੇਟਿਵ ਦੇ ਕੇ ਆਪਣੇ ਬੱਚੇ ਭੁੱਖੇ ਨਹੀਂ ਮਾਰਨੇ |' ਇਕ ਹੋਰ ਜਾਣਕਾਰੀ ਮੁਤਾਬਕ ਇਹ ਵੀ ਸਾਹਮਣੇ ਆਇਆ ਹੈ ਕਿ ਸਿਵਲ ਹਸਪਤਾਲਾਂ ਜਿੱਥੇ ਡੋਪ ਟੈਸਟ ਕੀਤੇ ਜਾ ਰਹੇ ਹਨ ਦੇ ਕਥਿਤ ਤੌਰ 'ਤੇ ਲਾਲਚ ਵਸ ਡਾਕਟਰਾਂ ਵਲੋਂ ਲੋਕਾਂ ਨੂੰ ਡੋਪ ਟੈਸਟ ਦੇ ਨਾਂਅ 'ਤੇ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਆਪਣੇ ਵਲੋਂ ਹੀ ਡੋਪ ਟੈਸਟ ਨੈਗਟਿਵ ਹੋਣ ਸਬੰਧੀ ਸਰਟੀਫ਼ਿਕੇਟ ਜਾਰੀ ਕੀਤੇ ਜਾ ਰਹੇ ਹਨ | ਇਕ ਹੋਰ ਜਾਣਕਾਰੀ ਮੁਤਾਬਕ ਸਿਵਲ ਹਸਪਤਾਲਾਂ 'ਚ ਜਿਹੜੇ ਡੋਪ ਟੈਸਟ ਕੀਤੇ ਜਾ ਰਹੇ ਹਨ, 'ਚ ਵੱਖ-ਵੱਖ ਪ੍ਰਕਾਰ ਦੇ 10 ਤਰ੍ਹਾਂ ਦੇ ਨਸ਼ਿਆਂ ਦੇ ਟੈਸਟ ਹੋ ਰਹੇ ਹਨ, ਜਿਨ੍ਹਾਂ ਚ ਚਿੱਟਾ, ਕੋਕੀਨ, ਕੋਫੀਨ, ਅਫੀਮ, ਡੋਡੇ, ਭੁੱਕੀ, ਚਰਸ, ਗਾਂਜਾ, ਗੋਲੀਆਂ, ਟੀਕੇ ਸ਼ਾਮਿਲ ਹਨ, ਜਦ ਕਿ ਸ਼ਰਾਬ ਦੇ ਨਸ਼ੇ ਨੂੰ ਸਰਕਾਰ ਵਲੋਂ ਮਾਨਤਾ ਦਿੱਤੀ ਗਈ ਹੈ, ਜਿਸ ਕਰਕੇ ਡੋਪ ਟੈਸਟ ਵਿਚ ਸ਼ਰਾਬ ਦੇ ਨਸ਼ੇ ਨੂੰ ਛੋਟ ਦਿੱਤੀ ਗਈ |


ਖ਼ਬਰ ਸ਼ੇਅਰ ਕਰੋ

ਲੁਧਿਆਣਾ ਜ਼ਿਲ੍ਹਾ ਬਾਸਕਿਟਬਾਲ ਚੈਂਪੀਅਨਸ਼ਿਪ:

ਲੜਕਿਆਂ 'ਚ ਜਿੰਮਖਾਨਾ ਕਲੱਬ ਤੇ ਦੋਰਾਹਾ ਪਬਲਿਕ ਸਕੂਲ, ਲੜਕੀਆਂ 'ਚ ਖ਼ਾਲਸਾ ਸਕੂਲ ਤੇ ਡੀ. ਏ. ਵੀ. ਪੱਖੋਵਾਲ ਰੋਡ ਬਣੇ ਚੈਂਪੀਅਨ

ਲੁਧਿਆਣਾ, 21 ਜੁਲਾਈ (ਪਰਮੇਸ਼ਰ ਸਿੰਘ)- ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਦੀ ਸਰਪ੍ਰਸਤੀ ਹੇਠ ਲੁਧਿਆਣਾ ਬਾਸਕਿਟਬਾਲ ਐਸੋਸੀਏਸ਼ਨ ਵਲੋਂ ਲੜਕੇ ਤੇ ਲੜਕੀਆਂ ਦੀ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈ ਗਈ ਸਬ ਜੂਨੀਅਰ ਤੇ ਜੂਨੀਅਰ ਜ਼ਿਲ੍ਹਾ ਬਾਸਕਿਟਬਾਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਵਲੋਂ ਜਾਰੀ ਕੀਤਾ ਪੱਤਰ ਚਰਚਾ ਦਾ ਵਿਸ਼ਾ ਬਣਿਆ

ਲੁਧਿਆਣਾ, 21 ਜੁਲਾਈ (ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾਂ ਵਿਭਾਗ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਦਸਤਖ਼ਤਾਂ ਨਾਲ ਜਾਰੀ ਕੀਤੇ ਪੱਤਰ ਕਿ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਬਿਨਾ ਰਾਜ 'ਚ ਵੱਖ-ਵੱਖ ਸੰਸਥਾਵਾਂ ਵਲੋਂ ਆਪਣੇ ਪੱਧਰ ਤੇ ਅਧਿਕਾਰੀਆਂ/ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਵਲੋਂ ਬੰਦ ਨਸ਼ਾ ਛੁਡਾਊ ਕੇਂਦਰ ਖੋਲ੍ਹਣ ਲਈ ਬਿੱਟੂ ਨੂੰ ਮੰਗ ਪੱਤਰ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਲੋਕ ਜਾਗਰੂਕ ਹੋ ਰਹੇ ਹਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ 'ਤੇ ਦਬਾਓ ਬਣਾ ਰਹੇ ਹਨ | ਨਸ਼ਿਆਂ ਦੀ ਰੋਕਥਾਮ ਅਤੇ ਪੀੜਤ ਮਰੀਜ਼ਾਂ ਦੇ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਖੋਲ੍ਹਣ ਲਈ ਅੱਜ ਵੱਖ-ਵੱਖ ਸਮਾਜ ...

ਪੂਰੀ ਖ਼ਬਰ »

ਵਰੰਟ ਅਫ਼ਸਰ ਗਰਚਾ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਇਆਲੀ/ਥਰੀਕੇ, 21 ਜੁਲਾਈ (ਰਾਜ ਜੋਸ਼ੀ)- ਭਾਰਤੀ ਹਵਾਈ ਫੌਜ ਦੇ ਵਰੰਟ ਅਫ਼ਸਰ ਹਰਿੰਦਰ ਸਿੰਘ ਗਰਚਾ ਨੂੰ ਅੱਜ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਨੇ ਕਿਹਾ ਕਿ ਦੇਸ਼ 'ਚ ਗਿਣੇ ਚੁਣੇ ਲੋਕ ਹੀ ਹਨ ਜਿਨ੍ਹਾਂ ਨੇ ਆਪਣੇ ਦੇਸ਼ ਲਈ ਬਹੁਤ ਸਾਰੀਆਂ ...

ਪੂਰੀ ਖ਼ਬਰ »

ਮੈਂਬਰ ਲੋਕ ਸਭਾ ਬਿੱਟੂ ਨੇ ਜਗਰਾਉਂ ਪੁਲ ਦੀ ਮੁਰੰਮਤ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

ਲੁਧਿਆਣਾ, 21 ਜੁਲਾਈ (ਅਮਰੀਕ ਸਿੰਘ ਬੱਤਰਾ, ਪੁਨੀਤ ਬਾਵਾ)-ਜਗਰਾਉਂ ਪੁਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਲਈ ਚੱਲ ਰਹੇ ਕਾਰਜਾਂ ਦਾ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ ਨੇ ਜਾਇਜ਼ਾ ਲਿਆ ਅਤੇ ਰੇਲਵੇ ਅਧਿਕਾਰੀਆਂ, ਠੇਕੇਦਾਰ ਕੰਪਨੀ ਦੇ ਸਟਾਫ਼ ਨੂੰ ਲੋੜੀਂਦੇ ...

ਪੂਰੀ ਖ਼ਬਰ »

ਲੋਕ ਸਭਾ 'ਚ ਭਰੋਸਾ ਪ੍ਰਾਪਤ ਕਰਨ ਵਾਲੀ ਐਨ.ਡੀ.ਏ. ਤੋਂ ਲੋਕਾਂ ਦਾ ਭਰੋਸਾ ਉੱਠਿਆ- ਤਿਵਾੜੀ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਸਾਬਕਾ ਕੇਂਦਰੀ ਮੰਤਰੀ, ਸਾਬਕਾ ਲੋਕ ਸਭਾ ਮੈਂਬਰ ਤੇ ਕੁੱਲ ਹਿੰਦ ਕਾਂਗਰਸ ਦੇ ਬੁਲਾਰੇ ਮਨੀਸ਼ ਤਿਵਾੜੀ ਨੇ ਕਿਹਾ ਕਿ ਭਾਵੇਂ ਕਿ ਬੀਤੇ ਦਿਨ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਭਰੋਸਾ ਪ੍ਰਾਪਤ ਕਰ ਲਿਆ ਹੈ, ਪਰ ਐਨ.ਡੀ.ਏ. ...

ਪੂਰੀ ਖ਼ਬਰ »

'ਡਿਲੇਅਡ ਪੇਮੈਂਟ ਕੌ ਾਸਲ' ਦੀ ਮੀਟਿੰਗ 'ਚ 6 ਮਾਮਲਿਆਂ ਦਾ ਨਿਪਟਾਰਾ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਵਲੋਂ ਸਨਅਤਕਾਰਾਂ ਦੇ ਫ਼ਸੇ ਪੈਸੇ ਕਢਵਾਉਣ ਲਈ ਹਰ ਜ਼ਿਲ੍ਹੇ 'ਚ ਬਣਾਈ ਗਈ 'ਡਿਲੇਅਡ ਪੇਮੈਂਟ ਕੌਾਸਲ' ਦੀ ਅੱਜ ਪਲੇਠੀ ਮੀਟਿੰਗ ਜ਼ਿਲ੍ਹਾ ਉਦਯੋਗ ਕੇਂਦਰ ਲੁ ਧਿਆਣਾ ਵਿਖੇ ਕਮੇਟੀ ਦੇ ...

ਪੂਰੀ ਖ਼ਬਰ »

ਜੈਨ ਸਮਾਜ ਵਲੋਂ 'ਸਰਵ ਮੰਗਲ ਚਾਤੁਰਮਾਸ-2018' ਸਮਾਗਮ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)- ਪੰਜਾਬ ਸਰਕਾਰ ਦੇ ਸਨਅਤਾਂ ਅਤੇ ਵਣਜ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਲੁਧਿਆਣਾ ਵਿਖੇ ਜੈਨ ਸਮਾਜ ਦੇ ਧਾਰਮਿਕ ਸਮਾਗਮ 'ਸਰਵ ਮੰਗਲ ਚਾਤੁਰਮਾਸ-2018' ਸਮਾਗਮ 'ਚ ਸ਼ਿਰਕਤ ਕੀਤੀ ਅਤੇ ਜੈਨ ਸਮਾਜ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ ਸਮੇਤ ਦੋ ਿਖ਼ਲਾਫ਼ ਕੇਸ ਦਰਜ ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ) -ਪੁਲਿਸ ਨੇ ਮਾਡਲ ਟਾਊਨ ਐਕਸਟੈਨਸ਼ਨ ਵਾਸੀ ਕੀਰਤੀ ਦੀ ਸ਼ਿਕਾਇਤ 'ਤੇ ਉੱਤਰ ਪ੍ਰਦੇਸ਼ ਵਾਸੀ ਸ਼ਿਵਰਾਜ (ਪਤੀ) ਅਤੇ ਉਸ ...

ਪੂਰੀ ਖ਼ਬਰ »

ਰਿੰਕਲ ਕਤਲ ਕਾਂਡ ਕਾਂਗਰਸ ਰਾਜ ਦੀ ਗੁੰਡਾਗਰਦੀ ਦਾ ਪ੍ਰਤੱਖ ਪ੍ਰਮਾਣ- ਗੋਸ਼ਾ

ਲੁਧਿਆਣਾ, 21 ਜੁਲਾਈ (ਪਰਮੇਸ਼ਰ ਸਿੰਘ)- ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਪਿਛਲੇ ਦਿਨੀਂ ਅਮਰਪੁਰਾ ਵਿਖੇ ਕਾਂਗਰਸ ਕੌਾਸਲਰ ਗੁਰਦੀਪ ਸਿੰਘ ਨੀਟੂ ਦੇ ਪੁੱਤਰਾਂ ਅਤੇ ਹੋਰ ਸਾਥੀਆਂ ਦੇ ਕਥਿਤ ਹਮਲੇ 'ਚ ਮਾਰੇ ਗਏ ਭਾਜਪਾ ਵਰਕਰ ਜਗਦੀਪ ਸਿੰਘ ...

ਪੂਰੀ ਖ਼ਬਰ »

ਰੇਤ ਦੇ ਭਰੇ ਟਿੱਪਰਾਂ ਤੇ ਟਰਾਲੀਆਂ ਦੀ ਧਮਕ ਕਾਰਨ ਪਿੰਡ ਮੰਗਲੀ ਟਾਂਡਾ ਦੇ ਘਰਾਂ 'ਚ ਪਈਆਂ ਤਰੇੜਾਂ

ਭਾਮੀਆਂ ਕਲਾਂ, 21 ਜੁਲਾਈ (ਰਜਿੰਦਰ ਸਿੰਘ ਮਹਿਮੀ)- ਰਾਹੋਂ ਰੋਡ 'ਤੇ ਸਥਿਤ ਪਿੰਡ ਮੰਗਲੀ ਟਾਂਡਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਮੇਨ ਸੜਕ 'ਤੇ ਪਾਈ ਹੋਈ ਪੁਲੀ ਜੋ ਇਸ ਸੜਕ ਤੋਂ ਵੱਡੀ ਗਿਣਤੀ ਚ ਰੇਤ ਦੇ ਭਰੇ ਟਿੱਪਰ ਤੇ ਟਰਾਲੀਆਂ ਕਾਰਨ ਪਿਛਲੇ ਤਕਰੀਬਨ ਤਿੰਨ ਮਹੀਨੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜਥੇਬੰਦੀ ਦੀ ਮੀਟਿੰਗ

ਲੁਧਿਆਣਾ, 21 ਜੁਲਾਈ (ਭੁਪਿੰਦਰ ਸਿੰਘ ਬਸਰਾ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੀ ਇਕ ਮੀਟਿੰਗ ਬਲਦੇਵ ਕ੍ਰਿਸ਼ਨ ਮੌਦਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX