ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਲੁਧਿਆਣਾ

ਧੀ ਨੇ ਪ੍ਰੇਮੀ ਨਾਲ ਮਿਲ ਕੇ ਭਾੜੇ ਦੇ ਕਾਤਲਾਂ ਤੋਂ ਕਰਵਾਇਆ ਸੀ ਕਤਲ

 ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਹੈਬੋਵਾਲ ਦੇ ਇਲਾਕੇ ਮੁਹੱਲਾ ਅਜੀਤ ਨਗਰ 'ਚ ਬੀਤੇ ਦਿਨ ਰੇਲਵੇ ਮੁਲਾਜ਼ਮ ਨੂੰ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਨੂੰ ਮ੍ਰਿਤਕ ਦੀ ਲੜਕੀ, ਪਤਨੀ ਅਤੇ ਲੜਕੀ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਨਾਈਟ ਕਲੱਬ ਦੇ ਦੋ ਪ੍ਰਬੰਧਕ 14 ਦਿਨ ਦੀ ਨਿਆਇਕ ਹਿਰਾਸਤ 'ਚ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਲਹਾਰ ਸੜਕ ਸਥਿਤ 'ਪਾਪਾ ਵਿਸਕੀ' ਨਾਈਟ ਕਲੱਬ ਦੇ ਗਿ੍ਫ਼ਤਾਰ ਕੀਤੇ ਦੋ ਪ੍ਰਬੰਧਕਾਂ ਨੂੰ ਅੱਜ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਜੱਜ ਨੇ ਉਨ੍ਹਾਂ ਨੂੰ 14 ਦਿਨ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ | ...

ਪੂਰੀ ਖ਼ਬਰ »

ਭਾਜਪਾ ਸਮਰਥਕ ਦੇ ਕਤਲ ਦਾ ਮਾਮਲਾ

ਨਾਮਜ਼ਦ ਕਾਂਗਰਸੀ ਕੌਂਸਲਰ ਅਤੇ ਪੁੱਤਰ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਰਪੁਰਾ 'ਚ ਬੀਤੇ ਦਿਨ ਭਾਜਪਾ ਸਮੱਰਥਕ ਨੂੰ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਨਾਮਜ਼ਦ ਕਾਂਗਰਸੀ ਕੌਾਸਲਰ ਅਤੇ ਉਸ ਦੇ ਪੁੱਤਰ ਦੀ ਭਾਲ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ ਪਰ ਇਹ ਦੋਵੇਂ ਪਿਓ ਪੁੱਤਰ ਅਜੇ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ 'ਚ 3 ਲੱਖ 50 ਹਜ਼ਾਰ ਦੀ ਠੱਗੀ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ 'ਚ ਇਕ ਵਿਅਕਤੀ ਨਾਲ 3 ਲੱਖ 50 ਹਜ਼ਾਰ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਡੇਵਿਡ ਸਤੀਸ਼ ਵਾਸੀ ਚੰਡੀਗੜ੍ਹ ਸੜਕ ਦੀ ਸ਼ਿਕਾਇਤ 'ਤੇ ਕਾਰਵਾਈ ਅਮਲ 'ਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਦੀ ਸ਼ੁਰੂਆਤ 30 ਤੋਂ- ਰਾਮੂਵਾਲੀਆ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)- ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਉਹ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਅਤੇ ਪ੍ਰਭਾਵਸ਼ਾਲੀ ਧਾਰਮਿਕ ਸੰਗਠਨਾਂ ਦੀ ਮਦਦ ਲੈਣ ਲਈ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸੇਵਾ-ਮੁਕਤ ਵਿਜੀਲੈਂਸ ਅਧਿਕਾਰੀ ਸੰਧੂ 'ਤੇ ਰਿਸ਼ਤੇਦਾਰ ਨੇ ਲਗਾਏ ਕਰੋੜਾਂ ਦੀ ਜ਼ਮੀਨ ਹੜੱਪਣ ਦੇ ਦੋਸ਼

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਬਹੁਚਰਚਿਤ ਸੇਵਾਮੁਕਤ ਵਿਜੀਲੈਂਸ ਅਧਿਕਾਰੀ ਕੰਵਰਜੀਤ ਸਿੰਘ ਸੰਧੂ ਦੇ ਰਿਸ਼ਤੇਦਾਰ ਨੇ ਕਰੋੜਾਂ ਰੁਪਏ ਦੀ ਜ਼ਮੀਨ ਹੜੱਪਣ ਦੇ ਗੰਭੀਰ ਦੋਸ਼ ਲਗਾਏ ਹਨ ਜਦਕਿ ਸੰਧੂ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਦੇ ਮਾਮਲੇ 'ਚ ਔਰਤ ਸਮੇਤ ਦੋ ਿਖ਼ਲਾਫ ਕੇਸ ਦਰਜ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਕੱਪੜਾ ਵਪਾਰੀ ਦੀ ਜਾਇਦਾਦ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਅਤੇ 8 ਲੱਖ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਔਰਤ ਸਮੇਤ ਦੋ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਅਮਨਦੀਪ ਸਿੰਘ ...

ਪੂਰੀ ਖ਼ਬਰ »

ਮੁਫ਼ਤ ਅੱਖਾਂ ਦੀ ਜਾਂਚ ਤੇ ਅਪ੍ਰੇਸ਼ਨ ਕੈਂਪ 26 ਨੂੰ-ਸੋਹਲ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)- ਢੰਡਾਰੀ ਡਿਵੈਲਪਮੈਂਟ ਵੈੱਲਫੇਅਰ ਕਲੱਬ ਤੇ ਲਾਇਨਜ਼ ਕਲੱਬ ਲੁਧਿਆਣਾ ਵੈਜੀਟੇਰੀਅਨ ਵਲੋਂ ਸ਼ੰਕਰਾ ਆਈ ਹਸਪਤਾਲ (ਲੁਧਿਆਣਾ) ਦੇ ਮਾਹਰ ਡਾਕਟਰਾਂ ਦੇ ਸਹਿਯੋਗ ਨਾਲ ਸਵ: ਨਿੱਕਾ ਸਿੰਘ ਸੋਹਲ ਦੀ ਯਾਦ 'ਚ ਚੌਥਾ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਕੈਮਿਸਟ ਦੀਆਂ ਤਿੰਨ ਦੁਕਾਨਾਂ ਸੀਲ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਵਲੋਂ ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਕੈਮਿਸਟ ਦੀਆਂ ਤਿੰਨ ਦੁਕਾਨਾ ਸੀਲ ਕਰ ਦਿੱਤੀਆਂ ਗਈਆਂ ਹਨ ਜਦਕਿ ਕੈਮਿਸਟ ਮੌਕੇ ਤੋਂ ਫਰਾਰ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਦੇ ...

ਪੂਰੀ ਖ਼ਬਰ »

ਲੁਧਿਆਣਾ ਦੀ ਰੀਆ ਗੋਇਲ ਨੇ ਸੀ.ਏ. ਫਾਊਾਡੇਸ਼ਨ 'ਚ ਕੀਤਾ 19ਵਾਂ ਸਥਾਨ ਹਾਸਲ

ਲੁਧਿਆਣਾ, 21 ਜੁਲਾਈ (ਬੀ.ਐਸ.ਬਰਾੜ)- ਇਸ ਸਾਲ ਸੀ.ਏ. ਦੀ ਪ੍ਰੀਖਿਆ 'ਚ ਦਾਖਲਾ ਲੈਣ ਲਈ ਦੇਸ਼ ਭਰ 'ਚ ਹੋਏੇ ਸੀ.ਏ. ਫਾਉਡੇਸ਼ਨ ਦੇ ਟੈਸਟ 'ਚੋਂ ਲੁਧਿਆਣਾ ਦੀ ਰੀਆ ਗੋਇਲ ਨੇ ਦੇਸ਼ ਭਰ 'ਚੋਂ 19 ਵਾਂ ਸਾਥਨ ਹਾਸਲ ਕਰਕੇ ਲੁਧਿਆਣਾ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਬੰਧੀ ਰੀਆ ਗੋਇਲ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਟਰੱਕ ਚਾਲਕ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਰਾਂਸਪੋਰਟ ਨਗਰ 'ਚ ਸ਼ੱਕੀ ਹਾਲਤ 'ਚ ਇਕ ਟਰੱਕ ਚਾਲਕ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੋਨੂੰ (45) ਵਜੋਂ ਕੀਤੀ ਗਈ ਹੈ | ਜਾਂਚ ਅਧਿਕਾਰੀ ਥਾਣਾ ...

ਪੂਰੀ ਖ਼ਬਰ »

ਡੋਪ ਟੈਸਟ ਦੀਆਂ ਰਿਪੋਰਟਾਂ ਮੁਤਾਬਿਕ ਪੰਜਾਬ 'ਚ ਲਗਪਗ 13 ਫੀਸਦੀ ਲੋਕ ਕਰਦੇ ਨੇ ਨਸ਼ੇ ਦਾ ਸੇਵਨ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ 'ਤੇ ਨਕੇਲ ਕੱਸਣ ਲਈ ਤਰ੍ਹਾਂ-ਤਰ੍ਹਾਂ ਦੀਆਂ ਵਿਉਂਤਬੰਦੀਆਂ ਉਲੀਕੀਆਂ ਜਾ ਰਹੀਆਂ ਹਨ, ਜਿਸ ਤਹਿਤ ਡੋਪ ਟੈਸਟ ਵੀ ਇਕ ਮਹੱਤਵਪੂਰਨ ਹਿੱਸਾ ਹੈ | ਪੰਜਾਬ 'ਚ ਖੁਸ਼ੀਆਂ ਖੇੜਿਆਂ ਤੇ ਹੋਰ ਸਮਾਗਮਾਂ ਦੇ ਮੌਕੇ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹਾ ਬਾਸਕਿਟਬਾਲ ਚੈਂਪੀਅਨਸ਼ਿਪ:

ਲੜਕਿਆਂ 'ਚ ਜਿੰਮਖਾਨਾ ਕਲੱਬ ਤੇ ਦੋਰਾਹਾ ਪਬਲਿਕ ਸਕੂਲ, ਲੜਕੀਆਂ 'ਚ ਖ਼ਾਲਸਾ ਸਕੂਲ ਤੇ ਡੀ. ਏ. ਵੀ. ਪੱਖੋਵਾਲ ਰੋਡ ਬਣੇ ਚੈਂਪੀਅਨ

ਲੁਧਿਆਣਾ, 21 ਜੁਲਾਈ (ਪਰਮੇਸ਼ਰ ਸਿੰਘ)- ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਦੀ ਸਰਪ੍ਰਸਤੀ ਹੇਠ ਲੁਧਿਆਣਾ ਬਾਸਕਿਟਬਾਲ ਐਸੋਸੀਏਸ਼ਨ ਵਲੋਂ ਲੜਕੇ ਤੇ ਲੜਕੀਆਂ ਦੀ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈ ਗਈ ਸਬ ਜੂਨੀਅਰ ਤੇ ਜੂਨੀਅਰ ਜ਼ਿਲ੍ਹਾ ਬਾਸਕਿਟਬਾਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਵਲੋਂ ਜਾਰੀ ਕੀਤਾ ਪੱਤਰ ਚਰਚਾ ਦਾ ਵਿਸ਼ਾ ਬਣਿਆ

ਲੁਧਿਆਣਾ, 21 ਜੁਲਾਈ (ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾਂ ਵਿਭਾਗ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਦਸਤਖ਼ਤਾਂ ਨਾਲ ਜਾਰੀ ਕੀਤੇ ਪੱਤਰ ਕਿ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਬਿਨਾ ਰਾਜ 'ਚ ਵੱਖ-ਵੱਖ ਸੰਸਥਾਵਾਂ ਵਲੋਂ ਆਪਣੇ ਪੱਧਰ ਤੇ ਅਧਿਕਾਰੀਆਂ/ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਵਲੋਂ ਬੰਦ ਨਸ਼ਾ ਛੁਡਾਊ ਕੇਂਦਰ ਖੋਲ੍ਹਣ ਲਈ ਬਿੱਟੂ ਨੂੰ ਮੰਗ ਪੱਤਰ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਲੋਕ ਜਾਗਰੂਕ ਹੋ ਰਹੇ ਹਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ 'ਤੇ ਦਬਾਓ ਬਣਾ ਰਹੇ ਹਨ | ਨਸ਼ਿਆਂ ਦੀ ਰੋਕਥਾਮ ਅਤੇ ਪੀੜਤ ਮਰੀਜ਼ਾਂ ਦੇ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਖੋਲ੍ਹਣ ਲਈ ਅੱਜ ਵੱਖ-ਵੱਖ ਸਮਾਜ ...

ਪੂਰੀ ਖ਼ਬਰ »

ਵਰੰਟ ਅਫ਼ਸਰ ਗਰਚਾ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਇਆਲੀ/ਥਰੀਕੇ, 21 ਜੁਲਾਈ (ਰਾਜ ਜੋਸ਼ੀ)- ਭਾਰਤੀ ਹਵਾਈ ਫੌਜ ਦੇ ਵਰੰਟ ਅਫ਼ਸਰ ਹਰਿੰਦਰ ਸਿੰਘ ਗਰਚਾ ਨੂੰ ਅੱਜ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਨੇ ਕਿਹਾ ਕਿ ਦੇਸ਼ 'ਚ ਗਿਣੇ ਚੁਣੇ ਲੋਕ ਹੀ ਹਨ ਜਿਨ੍ਹਾਂ ਨੇ ਆਪਣੇ ਦੇਸ਼ ਲਈ ਬਹੁਤ ਸਾਰੀਆਂ ...

ਪੂਰੀ ਖ਼ਬਰ »

ਮੈਂਬਰ ਲੋਕ ਸਭਾ ਬਿੱਟੂ ਨੇ ਜਗਰਾਉਂ ਪੁਲ ਦੀ ਮੁਰੰਮਤ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

ਲੁਧਿਆਣਾ, 21 ਜੁਲਾਈ (ਅਮਰੀਕ ਸਿੰਘ ਬੱਤਰਾ, ਪੁਨੀਤ ਬਾਵਾ)-ਜਗਰਾਉਂ ਪੁਲ ਦੀ ਮੁਰੰਮਤ ਅਤੇ ਚੌੜਾਈ ਵਧਾਉਣ ਲਈ ਚੱਲ ਰਹੇ ਕਾਰਜਾਂ ਦਾ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ ਨੇ ਜਾਇਜ਼ਾ ਲਿਆ ਅਤੇ ਰੇਲਵੇ ਅਧਿਕਾਰੀਆਂ, ਠੇਕੇਦਾਰ ਕੰਪਨੀ ਦੇ ਸਟਾਫ਼ ਨੂੰ ਲੋੜੀਂਦੇ ...

ਪੂਰੀ ਖ਼ਬਰ »

ਲੋਕ ਸਭਾ 'ਚ ਭਰੋਸਾ ਪ੍ਰਾਪਤ ਕਰਨ ਵਾਲੀ ਐਨ.ਡੀ.ਏ. ਤੋਂ ਲੋਕਾਂ ਦਾ ਭਰੋਸਾ ਉੱਠਿਆ- ਤਿਵਾੜੀ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਸਾਬਕਾ ਕੇਂਦਰੀ ਮੰਤਰੀ, ਸਾਬਕਾ ਲੋਕ ਸਭਾ ਮੈਂਬਰ ਤੇ ਕੁੱਲ ਹਿੰਦ ਕਾਂਗਰਸ ਦੇ ਬੁਲਾਰੇ ਮਨੀਸ਼ ਤਿਵਾੜੀ ਨੇ ਕਿਹਾ ਕਿ ਭਾਵੇਂ ਕਿ ਬੀਤੇ ਦਿਨ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਭਰੋਸਾ ਪ੍ਰਾਪਤ ਕਰ ਲਿਆ ਹੈ, ਪਰ ਐਨ.ਡੀ.ਏ. ...

ਪੂਰੀ ਖ਼ਬਰ »

'ਡਿਲੇਅਡ ਪੇਮੈਂਟ ਕੌ ਾਸਲ' ਦੀ ਮੀਟਿੰਗ 'ਚ 6 ਮਾਮਲਿਆਂ ਦਾ ਨਿਪਟਾਰਾ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਵਲੋਂ ਸਨਅਤਕਾਰਾਂ ਦੇ ਫ਼ਸੇ ਪੈਸੇ ਕਢਵਾਉਣ ਲਈ ਹਰ ਜ਼ਿਲ੍ਹੇ 'ਚ ਬਣਾਈ ਗਈ 'ਡਿਲੇਅਡ ਪੇਮੈਂਟ ਕੌਾਸਲ' ਦੀ ਅੱਜ ਪਲੇਠੀ ਮੀਟਿੰਗ ਜ਼ਿਲ੍ਹਾ ਉਦਯੋਗ ਕੇਂਦਰ ਲੁ ਧਿਆਣਾ ਵਿਖੇ ਕਮੇਟੀ ਦੇ ...

ਪੂਰੀ ਖ਼ਬਰ »

ਜੈਨ ਸਮਾਜ ਵਲੋਂ 'ਸਰਵ ਮੰਗਲ ਚਾਤੁਰਮਾਸ-2018' ਸਮਾਗਮ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)- ਪੰਜਾਬ ਸਰਕਾਰ ਦੇ ਸਨਅਤਾਂ ਅਤੇ ਵਣਜ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਲੁਧਿਆਣਾ ਵਿਖੇ ਜੈਨ ਸਮਾਜ ਦੇ ਧਾਰਮਿਕ ਸਮਾਗਮ 'ਸਰਵ ਮੰਗਲ ਚਾਤੁਰਮਾਸ-2018' ਸਮਾਗਮ 'ਚ ਸ਼ਿਰਕਤ ਕੀਤੀ ਅਤੇ ਜੈਨ ਸਮਾਜ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ ਸਮੇਤ ਦੋ ਿਖ਼ਲਾਫ਼ ਕੇਸ ਦਰਜ
ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ) -ਪੁਲਿਸ ਨੇ ਮਾਡਲ ਟਾਊਨ ਐਕਸਟੈਨਸ਼ਨ ਵਾਸੀ ਕੀਰਤੀ ਦੀ ਸ਼ਿਕਾਇਤ 'ਤੇ ਉੱਤਰ ਪ੍ਰਦੇਸ਼ ਵਾਸੀ ਸ਼ਿਵਰਾਜ (ਪਤੀ) ਅਤੇ ਉਸ ਦੇ ਭਰਾ ਬਜੂ ਵਾਸੀ ਉਤਰ ਪ੍ਰਦੇਸ਼ ਿਖ਼ਲਾਫ਼ ਧਾਰਾ 406/498-ਏ ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ 'ਤੇ ਦਾਜ ਖਾਤਰ ਉਸ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |
ਐਕਟਿਵਾ ਚੋਰੀ ਦੇ ਮਾਮਲੇ 'ਚ ਕੇਸ ਦਰਜ
ਪੁਲਿਸ ਨੇ ਸਾਨੀਆ ਅਰੋੜਾ ਵਾਸੀ ਜੀ.ਆਰ.ਡੀ. ਕਾਲੋਨੀ ਦੀ ਸ਼ਿਕਾਇਤ 'ਤੇ ਅਮਿਤ ਅਰੋੜਾ ਵਾਸੀ ਜੀ.ਆਰ.ਡੀ. ਕਾਲੋਨੀ ਿਖ਼ਲਾਫ਼ ਧਾਰਾ 379/506 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਕਥਿਤ ਦੋਸ਼ੀ 'ਤੇ ਉਸ ਦੀ ਐਕਟਿਵਾ ਚੋਰੀ ਕਰਨ ਦਾ ਦੋਸ਼ ਲਗਾਇਆ ਹੈ |
ਟਰੈਵਲ ਏਜੰਟਾਂ ਿਖ਼ਲਾਫ਼ ਕੇਸ ਦਰਜ
ਪੁਲਿਸ ਨੇ ਪਰਮਜੀਤ ਕੁਮਾਰ ਵਾਸੀ ਫਿਲੌਰ ਦੀ ਸ਼ਿਕਾਇਤ 'ਤੇ ਨਿਤਿਸ਼ ਘਈ ਵਾਸੀ ਸੁੰੰਦਰ ਨਗਰ ਿਖ਼ਲਾਫ਼ ਧਾਰਾ 420/34 ਅਤੇ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਠੱਗੀ ਕਰਨ ਦਾ ਦੋਸ਼ ਲਗਾਇਆ ਹੈ | ਦੂਜੇ ਮਾਮਲੇ 'ਚ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਸੈਂਟਰਲ ਟਾਊਨ ਦੀ ਸ਼ਿਕਾਇਤ 'ਤੇ ਗੁਰਪ੍ਰੀਤ ਸਿੰਘ ਅਤੇ ਨਿਤਿਸ਼ ਘਈ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਤੀਜੇ ਮਾਮਲੇ 'ਚ ਪੁਲਿਸ ਨੇ ਅਭਿਜੀਤ ਵਾਸੀ ਗੋਆ ਦੀ ਸ਼ਿਕਾਇਤ 'ਤੇ ਸਾਹਿਲ ਵਾਸੀ ਗੁਰੂ ਅਰਜਨ ਦੇਵ ਨਗਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ 'ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਦਾ ਦੋਸ਼ ਲਗਾਇਆ ਹੈ |
ਮੋਟਰਸਾਈਕਲ ਚੋਰੀ
ਸਥਾਨਕ ਮਾਡਲ ਟਾਊਨ ਤੋਂ ਚੋਰ ਸਾਜਨ ਨੇਗੀ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਪੁਲਿਸ ਨੇ ਇਸ ਸਬੰਧੀ ਧਾਰਾ 379 ਅਧੀਨ ਕੇਸ ਦਰਜ ਕੀਤਾ ਹੈ |
ਸੱਟੇਬਾਜ਼ ਕਾਬੂ
ਪੁਲਿਸ ਨੇ ਵਿਪਨ ਕੁਮਾਰ ਵਾਸੀ ਟਿੱਬਾ ਰੋਡ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 430 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਕੈਲਾਸ਼ ਨਗਰ ਨੇੜੇ ਸੱਟੇਬਾਜ਼ੀ ਕਰ ਰਿਹਾ ਹੈ | ਪੁਲਿਸ ਨੇ ਉਸ ਿਖ਼ਲਾਫ਼ ਧਾਰਾ 13/3/67 ਅਧੀਨ ਕੇਸ ਦਰਜ ਕੀਤਾ ਹੈ |
ਲੜਕੀ ਵਰਗਲਾਈ
ਪੁਲਿਸ ਨੇ ਕੁਲਦੀਪ ਸਿੰਘ ਵਾਸੀ ਪਿੰਡ ਸ਼ੰਕਰ ਦੀ ਸ਼ਿਕਾਇਤ 'ਤੇ ਨਵਜੋਤ ਸਿੰਘ ਿਖ਼ਲਾਫ਼ ਧਾਰਾ 363/366 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਤੇ ਉਸ ਦੀ ਲੜਕੀ ਨੂੰ ਵਰਗਲਾਉਣ ਦਾ ਦੋਸ਼ ਲਗਾਇਆ ਹੈ |
ਜਾਇਦਾਦ ਦੇ ਮਾਮਲੇ 'ਚ ਠੱਗੀ
ਪੁਲਿਸ ਨੇ ਜਸਵੀਰ ਸਿੰਘ ਵਾਸੀ ਪਿੰਡ ਮਾਂਗਟ ਦੀ ਸ਼ਿਕਾਇਤ 'ਤੇ ਜਸਵੰਤ ਕੌਰ ਵਾਸੀ ਅਮਰਜੀਤ ਕਾਲੋਨੀ, ਬਲਵਿੰਦਰ ਸਿੰਘ ਵਾਸੀ ਨਾਮਦੇਵ ਕਾਲੋਨੀ ਅਤੇ ਕੁਲਦੀਪ ਸਿੰਘ ਵਾਸੀ ਗਹਿਲੇਵਾਲ ਿਖ਼ਲਾਫ਼ ਧਾਰਾ 420/120-ਬੀ ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ 'ਤੇ ਜਾਇਦਾਦ ਦੇ ਮਾਮਲੇ 'ਚ ਠੱਗੀ ਕਰਨ ਦਾ ਦੋਸ਼ ਲਗਾਇਆ ਹੈ |
ਨਾਜਾਇਜ਼ ਸ਼ਰਾਬ ਬਰਾਮਦ
ਪੁਲਿਸ ਨੇ ਸੰਨੀ ਕੁਮਾਰ ਵਾਸੀ ਡਾਬਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਧਾਰਾ 61/1/14 ਅਧੀਨ ਕੇਸ ਦਰਜ ਕੀਤਾ ਹੈ |
ਧੋਖੇ ਨਾਲ ਖਾਤੇ 'ਚੋਂ ਪੈਸੇ ਕਢਵਾਏ
ਸਥਾਨਕ ਗੋਬਿੰਦ ਨਗਰ ਵਾਸੀ ਗੁਰਚਰਨ ਸਿੰਘ ਦੇ ਖਾਤੇ 'ਚੋਂ ਕੁਝ ਅਣਪਛਾਤੇ ਵਿਅਕਤੀਆਂ ਨੇ 14 ਹਜ਼ਾਰ ਰੁਪਏ ਏ.ਟੀ.ਐਮ. ਰਾਹੀਂ ਕਢਵਾ ਲਏ | ਪੁਲਿਸ ਨੇ ਧਾਰਾ 420/379 ਅਧੀਨ ਕੇਸ ਦਰਜ ਕੀਤਾ ਹੈ |
ਚੋਰੀ ਦਾ ਮਾਮਲਾ
ਪੁਲਿਸ ਨੇ ਧਰਮਿੰਦਰ ਕੁਮਾਰ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ 'ਤੇ ਦੇਵ ਕੁਮਾਰ ਵਾਸੀ ਮੁੰਡੀਆਂ ਕਲਾਂ ਿਖ਼ਲਾਫ਼ ਧਾਰਾ 454/380 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ 'ਤੇ ਉਸ ਦੇ ਘਰੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਨ ਦਾ ਦੋਸ਼ ਲਗਾਇਆ ਹੈ |
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਵਿਕਾਸ ਕੁਮਾਰ ਵਾਸੀ ਰਿਸ਼ੀ ਨਗਰ ਅਤੇ ਵਿਕੀ ਸ਼ਰਮਾ ਵਾਸੀ ਨਿਊਾ ਸੁਧਾਰ ਕਾਲੋਨੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਧਾਰਾ 21/61/85 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਹੈਰੋਇਨ ਦਾ ਨਸ਼ਾ ਕਰਨ ਦੇ ਵੀ ਆਦੀ ਸਨ | ਪੁਲਿਸ ਇਨ੍ਹਾਂ ਪਾਸੋਂ ਹੋਰ


ਖ਼ਬਰ ਸ਼ੇਅਰ ਕਰੋ

ਰਿੰਕਲ ਕਤਲ ਕਾਂਡ ਕਾਂਗਰਸ ਰਾਜ ਦੀ ਗੁੰਡਾਗਰਦੀ ਦਾ ਪ੍ਰਤੱਖ ਪ੍ਰਮਾਣ- ਗੋਸ਼ਾ

ਲੁਧਿਆਣਾ, 21 ਜੁਲਾਈ (ਪਰਮੇਸ਼ਰ ਸਿੰਘ)- ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਪਿਛਲੇ ਦਿਨੀਂ ਅਮਰਪੁਰਾ ਵਿਖੇ ਕਾਂਗਰਸ ਕੌਾਸਲਰ ਗੁਰਦੀਪ ਸਿੰਘ ਨੀਟੂ ਦੇ ਪੁੱਤਰਾਂ ਅਤੇ ਹੋਰ ਸਾਥੀਆਂ ਦੇ ਕਥਿਤ ਹਮਲੇ 'ਚ ਮਾਰੇ ਗਏ ਭਾਜਪਾ ਵਰਕਰ ਜਗਦੀਪ ਸਿੰਘ ...

ਪੂਰੀ ਖ਼ਬਰ »

ਰੇਤ ਦੇ ਭਰੇ ਟਿੱਪਰਾਂ ਤੇ ਟਰਾਲੀਆਂ ਦੀ ਧਮਕ ਕਾਰਨ ਪਿੰਡ ਮੰਗਲੀ ਟਾਂਡਾ ਦੇ ਘਰਾਂ 'ਚ ਪਈਆਂ ਤਰੇੜਾਂ

ਭਾਮੀਆਂ ਕਲਾਂ, 21 ਜੁਲਾਈ (ਰਜਿੰਦਰ ਸਿੰਘ ਮਹਿਮੀ)- ਰਾਹੋਂ ਰੋਡ 'ਤੇ ਸਥਿਤ ਪਿੰਡ ਮੰਗਲੀ ਟਾਂਡਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਮੇਨ ਸੜਕ 'ਤੇ ਪਾਈ ਹੋਈ ਪੁਲੀ ਜੋ ਇਸ ਸੜਕ ਤੋਂ ਵੱਡੀ ਗਿਣਤੀ ਚ ਰੇਤ ਦੇ ਭਰੇ ਟਿੱਪਰ ਤੇ ਟਰਾਲੀਆਂ ਕਾਰਨ ਪਿਛਲੇ ਤਕਰੀਬਨ ਤਿੰਨ ਮਹੀਨੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜਥੇਬੰਦੀ ਦੀ ਮੀਟਿੰਗ

ਲੁਧਿਆਣਾ, 21 ਜੁਲਾਈ (ਭੁਪਿੰਦਰ ਸਿੰਘ ਬਸਰਾ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਦੀ ਇਕ ਮੀਟਿੰਗ ਬਲਦੇਵ ਕ੍ਰਿਸ਼ਨ ਮੌਦਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX