ਤਾਜਾ ਖ਼ਬਰਾਂ


ਮੋਗਾ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ
. . .  2 minutes ago
ਮੋਗਾ, 4 ਦਸੰਬਰ (ਗੁਰਤੇਜ ਸਿੰਘ)- ਜ਼ਿਲ੍ਹਾ 'ਚ ਕੋਰੋਨਾ ਦੇ ਮਾਮਲੇ ਮੁੜ ਇਕ ਵਾਰ ਵਧਣ ਲੱਗੇ ਹਨ। ਸਿਹਤ ਵਿਭਾਗ ਮੋਗਾ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਕ ਅੱਜ ਜ਼ਿਲ੍ਹਾ ਮੋਗਾ 'ਚ ਕੋਰੋਨਾ ਦੇ...
ਰਾਜੋਆਣਾ ਦੀ ਸਜ਼ਾ ਮੁਆਫ਼ੀ ਬਾਰੇ ਤਜਵੀਜ਼ ਰਾਸ਼ਟਰਪਤੀ ਨੂੰ ਭੇਜਣ 'ਚ ਦੇਰੀ 'ਤੇ ਸੁਪਰੀਮ ਕੋਰਟ ਨੇ ਚੁੱਕੇ ਸਵਾਲ
. . .  7 minutes ago
ਨਵੀਂ ਦਿੱਲੀ, 4 ਦਸੰਬਰ- ਸਾਲ 1995 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ...
ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਨੂੰ ਹਟਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  20 minutes ago
ਨਵੀਂ ਦਿੱਲੀ, 4 ਦਸੰਬਰ- ਕਿਸਾਨ ਅੰਦੋਲਨ ਦਾ ਮਾਮਲਾ ਹੁਣ ਸੁਪਰੀਮ ਕੋਰਟ 'ਚ ਪਹੁੰਚ ਗਿਆ ਹੈ। ਸਰਬਉੱਚ ਅਦਾਲਤ 'ਚ ਇਕ ਪਟੀਸ਼ਨ ਦਾਖ਼ਲ ਕੀਤੀ ਹੈ, ਜਿਸ 'ਚ ਦਿੱਲੀ-ਐਨ. ਸੀ. ਆਰ. ਦੇ ਸਰਹੱਦੀ...
ਚੈੱਕਅਪ ਤੋਂ ਬਾਅਦ ਡਾਕਟਰਾਂ ਨੇ ਰਾਜੇਵਾਲ ਨੂੰ ਦੱਸਿਆ ਸਿਹਤਮੰਦ
. . .  48 minutes ago
ਨਵੀਂ ਦਿੱਲੀ, 4 ਦਸੰਬਰ- ਖੇਤੀ ਵਿਰੋਧੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਅੰਦੋਲਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਡਾਕਟਰਾਂ ਨੇ ਚੈੱਕਅਪ ਤੋਂ ਬਾਅਦ ਸਿਹਤਮੰਦ ਦੱਸਿਆ...
ਕੈਪਟਨ ਨੇ ਜਾਰੀ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਲੋਗੋ
. . .  1 minute ago
ਚੰਡੀਗੜ੍ਹ, 4 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸੂਬਾ ਪੱਧਰੀ ਸਮਾਰੋਹ ਦਾ...
ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 73ਵੇਂ ਦਿਨ ਵੀ ਜਾਰੀ
. . .  about 1 hour ago
ਜੰਡਿਆਲਾ ਗੁਰੂ, 4 ਦਸੰਬਰ (ਰਣਜੀਤ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ...
ਜੰਮੂ-ਕਸ਼ਮੀਰ ਡੀ. ਡੀ. ਸੀ. ਚੋਣਾਂ : ਦੁਪਹਿਰ 1 ਵਜੇ ਤੱਕ 43.03 ਫ਼ੀਸਦੀ ਵੋਟਿੰਗ
. . .  about 1 hour ago
ਵਰੁਣ ਧਵਨ, ਨੀਤੂ ਕਪੂਰ ਅਤੇ ਨਿਰਦੇਸ਼ਕ ਰਾਜ ਮਹਿਤਾ ਨੂੰ ਹੋਇਆ ਕੋਰੋਨਾ
. . .  1 minute ago
ਮੁੰਬਈ, 4 ਦਸੰਬਰ- ਬਾਲੀਵੁੱਡ ਅਦਾਕਾਰ ਵਰੁਣ ਧਵਨ, ਕਿਆਰਾ ਅਡਵਾਨੀ, ਅਨਿਲ ਕਪੂਰ, ਨੀਤੂ ਕਪੂਰ ਅਤੇ ਪ੍ਰਜਾਕਤਾ ਕੋਲੀ ਨੇ ਹਾਲ ਹੀ 'ਚ ਨਿਰਦੇਸ਼ਕ ਰਾਜ ਮਹਿਤਾ ਦੀ ਅਗਲੀ ਫ਼ਿਲਮ 'ਜੁਗ ਜੁਗ ਜੀਓ' ਦੀ ਸ਼ੂਟਿੰਗ ਸ਼ੁਰੂ ਕੀਤੀ...
ਬਾਬਾ ਸੇਵਾ ਸਿੰਘ ਵਲੋਂ ਪਦਮਸ਼੍ਰੀ ਐਵਾਰਡ ਵਾਪਸ ਕਰਨ ਦਾ ਐਲਾਨ
. . .  about 1 hour ago
ਬਟਾਲਾ, 4 ਦਸੰਬਰ (ਕਾਹਲੋਂ)- ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਨੇ ਆਪਣਾ ਪਦਮਸ਼੍ਰੀ ਐਵਾਰਡ ਰਾਸ਼ਟਰਪਤੀ ਨੂੰ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧ 'ਚ ਇਕ ਪੱਤਰ...
ਭਾਰਤ-ਆਸਟ੍ਰੇਲੀਆ ਪਹਿਲਾ ਟੀ-20 : ਜਿੱਤ ਲਈ ਭਾਰਤ ਨੇ ਆਸਟ੍ਰੇਲੀਆ ਨੂੰ 162 ਦੌੜਾਂ ਦਾ ਟੀਚਾ
. . .  about 1 hour ago
ਸ਼੍ਰੋਮਣੀ ਕਮੇਟੀ ਵਲੋਂ ਦਿੱਲੀ ਧਰਨੇ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ
. . .  about 1 hour ago
ਅੰਮ੍ਰਿਤਸਰ 4 ਦਸੰਬਰ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਕਾਰਜਕਾਰਨੀ ਕਮੇਟੀ ਦੀ ਇਕੱਤਰਤਾ 'ਚ ਕਿਸਾਨ ਸੰਘਰਸ਼ ਦੌਰਾਨ ਮੌਤ ਦੇ ਮੂੰਹ ਜਾ ਪਏ
ਭਾਰਤ-ਆਸਟ੍ਰੇਲੀਆ ਪਹਿਲਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 97/5
. . .  about 2 hours ago
ਭਾਰਤ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਨਿਊਜ਼ੀਲੈਂਡ ਦੇ ਵੱਖ-ਵੱਖ ਸ਼ਹਿਰਾਂ 'ਚ ਰੋਸ ਪ੍ਰਦਰਸ਼ਨ
. . .  about 2 hours ago
ਆਕਲੈਂਡ, 4 ਦਸੰਬਰ (ਹਰਮਨਪ੍ਰੀਤ ਸਿੰਘ ਸੈਣੀ)- ਭਾਰਤ 'ਚ ਨਵੇਂ ਬਣੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੇ ਹੱਕ 'ਚ ਅਤੇ ਭਾਰਤ ਸਰਕਾਰ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ...
ਸੰਘਰਸ਼ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਸਿਹਤ ਹੋਈ ਖ਼ਰਾਬ
. . .  50 minutes ago
ਨਵੀਂ ਦਿੱਲੀ, 4 ਦਸੰਬਰ- ਖੇਤੀ ਵਿਰੋਧੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਅੰਦੋਲਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ 'ਚ...
ਭਾਰਤ-ਆਸਟ੍ਰੇਲੀਆ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਭਾਰਤ 30/1
. . .  about 2 hours ago
ਕਿਸਾਨ ਅੰਦੋਲਨ : ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਕੈਨੇਡੀਅਨ ਹਾਈ ਕਮਿਸ਼ਨਰ ਤਲਬ
. . .  about 2 hours ago
ਨਵੀਂ ਦਿੱਲੀ, 4 ਦਸੰਬਰ- ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਅੱਜ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ। ਇਸ ਦੌਰਾਨ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਹਾਈ ਕਮਿਸ਼ਨਰ ਕੋਲ ਕੈਨੇਡੀਅਨ ਪ੍ਰਧਾਨ ਮੰਤਰੀ, ਉੱਥੋਂ...
ਕਿਸਾਨ ਸੰਘਰਸ਼ 'ਚ ਵੱਖ-ਵੱਖ ਪੰਜਾਬੀ ਗਾਇਕਾਂ ਵਲੋਂ ਕੀਤੀ ਜਾ ਰਹੀ ਹੈ ਸੇਵਾ
. . .  about 3 hours ago
ਕਿਸਾਨ ਸੰਘਰਸ਼ 'ਚ ਵੱਖ-ਵੱਖ ਪੰਜਾਬੀ ਗਾਇਕਾਂ ਵਲੋਂ ਕੀਤੀ ਜਾ ਰਹੀ ਹੈ ਸੇਵਾ.....................
ਸਰਬ ਪਾਰਟੀ ਬੈਠਕ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ, ਕਿਹਾ- ਕੁਝ ਹਫ਼ਤਿਆਂ 'ਚ ਆ ਜਾਵੇਗੀ ਕੋਰੋਨਾ ਵੈਕਸੀਨ
. . .  about 3 hours ago
ਨਵੀਂ ਦਿੱਲੀ, 4 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੋਰੋਨਾ ਵਾਇਰਸ 'ਤੇ ਸਰਬ ਪਾਰਟੀ ਬੈਠਕ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੋਰਨਾਂ ਦੇਸ਼ਾਂ...
ਦਿੱਲੀ ਹਾਈਕੋਰਟ ਨੇ ਪੱਤਰਕਾਰ ਰਾਜੀਵ ਸ਼ਰਮਾ ਨੂੰ ਦਿੱਤੀ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 4 ਦਸੰਬਰ- ਚੀਨ ਲਈ ਜਾਸੂਸੀ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਗਏ ਸੁਤੰਤਰ ਪੱਤਰਕਾਰ ਰਾਜੀਵ ਸ਼ਰਮਾ ਨੂੰ ਦਿੱਲੀ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਪੁਲਿਸ ਨੇ ਦੇਸ਼ ਦੀ ਸੁਰੱਖਿਆ ਨਾਲ...
ਭਾਰਤ-ਆਸਟ੍ਰੇਲੀਆ ਪਹਿਲਾ ਟੀ-20 : ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 2 hours ago
ਭਾਰਤ 'ਚ ਕੋਰੋਨਾ ਰਿਕਵਰੀ ਰੇਟ ਸਭ ਤੋਂ ਵੱਧ- ਪ੍ਰਧਾਨ ਮੰਤਰੀ ਮੋਦੀ
. . .  about 4 hours ago
ਭਾਰਤ 'ਚ ਤਿੰਨ ਵੈਕਸੀਨ ਟਰਾਇਲ ਸਟੇਜ 'ਤੇ- ਮੋਦੀ
. . .  about 4 hours ago
ਵੈਕਸੀਨ ਦੀ ਕੀਮਤ ਨੂੰ ਲੈ ਕੇ ਸੂਬਿਆਂ ਨਾਲ ਚੱਲ ਰਹੀ ਹੈ ਗੱਲ- ਪ੍ਰਧਾਨ ਮੰਤਰੀ ਮੋਦੀ
. . .  about 4 hours ago
ਕੇਂਦਰ-ਸੂਬਿਆਂ ਦੀ ਟੀਮ ਮਿਲ ਕੇ ਕਰ ਰਹੀ ਹੈ ਕੰਮ- ਪ੍ਰਧਾਨ ਮੰਤਰੀ ਮੋਦੀ
. . .  about 4 hours ago
ਟੀਕਾਕਰਨ ਲਈ ਅਨੁਭਵੀ ਨੈੱਟਵਰਕ ਮੌਜੂਦ- ਮੋਦੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX