ਤਾਜਾ ਖ਼ਬਰਾਂ


ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  11 minutes ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  14 minutes ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  30 minutes ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  29 minutes ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  51 minutes ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  56 minutes ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ - ਕਰਤਾਰਪੁਰ ਲਾਂਘਾ ਖੁੱਲਣ ਤੋਂ ਬਾਅਦ ਭਾਰਤੀ ਰੇਲਵੇ ਨੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਰੇਲਵੇ ਸਟੇਸ਼ਨ ਡੇਰਾ ਬਾਬਾ ਨਾਨਕ ਵਿਖੇ ਰੇਲ ਵਾਇਰ...
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 2 hours ago
ਅਟਾਰੀ, 14 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੇ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਜਥੇ ਦੇ ਰੂਪ ਵਿਚ ਪਾਕਿਸਤਾਨ ਗਏ ਅਬੋਹਰ ਵਾਸੀ ਦੋ ਸ਼ਰਧਾਲੂਆਂ ਪਾਸੋਂ ਵਤਨ ਮੁੜਨ ਸਮੇਂ ਅਟਾਰੀ ਸੰਗਠਿਤ ਜਾਂਚ ਚੌਕੀ ਵਿਚ ਕਸਟਮ...
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਆਏ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਮਗਰੋਂ ਭਾਜਪਾ ਕਾਂਗਰਸ 'ਤੇ ਹਮਲਾਵਰ ਹੋ ਗਈ ਹੈ। ਭਾਜਪਾ ਵੱਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਾਂਗਰਸ ਨੂੰ ਦੇਸ਼ ਕੋਲੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਪ੍ਰੈਸ ਵਾਰਤਾ ਦੌਰਾਨ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ...
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 2 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਕੇਂਦਰੀ ਰਾਜ ਮੰਤਰੀ ਰਤਨ ਲਾਲ ਕਟਾਰੀਆ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚੇ, ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਸਿਰੋਪਾਉ ਭੇਟ ਕਰਕੇ ਸਨਮਾਨਿਤ...
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 3 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ...
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  about 2 hours ago
ਟੱਲੇਵਾਲ 14 ਨਵੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੂੰਘਾ ਵਿਖੇ ਬੀਤੀ ਰਾਤ ਇਕ ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਗੁਆਂਢੀ ਪਤੀ ਪਤਨੀ ਦੇ ਲੜਾਈ ਦੌਰਾਨ ਪ੍ਰੇਮੀ ਵੱਲੋਂ ਆਪਣੀ 12 ਬੋਰ ਦੀ ਰਾਈਫ਼ਲ ਨਾਲ ਫਾਇਰਿੰਗ...
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  about 3 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਵਿਵਾਦਾਂ 'ਚ ਘਿਰਿਆ ਗਾਇਕ ਸਿੱਧੂ ਮੂਸੇਵਾਲਾ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜਿਆ, ਉਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਪਰ ਉਸ ਨੇ ਮੀਡੀਆ...
ਅੰਮ੍ਰਿਤਸਰ ਵਿਚ ਸੋਨੇ ਦੇ ਵਪਾਰੀ ਨਾਲ ਹੋਈ ਵੱਡੀ ਲੁੱਟ
. . .  about 3 hours ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  about 3 hours ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  about 3 hours ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 4 hours ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮਾਮਲਾ ਪਾਦਰੀ ਵਲੋਂ ਲੜਕੀ ਨਾਲ ਜਬਰ ਜਨਾਹ ਕਰਨ ਦਾ

ਚੰਡੀਗੜ੍ਹ ਦੇ ਸੈਕਟਰ 63 'ਚ ਪੈਂਦੇ ਫਲੈਟ 'ਚ ਨਸ਼ੇ ਦੀ ਦਵਾ ਦੇ ਕੇ ਬਣਾਈ ਅਸ਼ਲੀਲ ਵੀਡੀਓ– ਪੀੜਤਾ

ਚੰਡੀਗੜ੍ਹ, 21 ਜੁਲਾਈ (ਰਣਜੀਤ ਸਿੰਘ)- ਪੀੜਤਾ ਲੜਕੀ ਸ਼ਨੀਵਾਰ ਸ਼ਾਮ ਖੁਦ 'ਅਜੀਤ' ਦੀ ਟੀਮ ਨੂੰ ਸੈਕਟਰ 63 ਦੇ ਉਸ ਫਲੈਟ ਵਿਚ ਲੈ ਕੇ ਗਈ ਜਿੱਥੇ ਪਾਦਰੀ ਬਜਿੰਦਰ ਸਿੰਘ ਉਸ ਨੂੰ ਕਈ ਵਾਰ ਆਪਣੇ ਨਾਲ ਲੈ ਕੇ ਗਿਆ ਸੀ | ਜਦਕਿ ਸ਼ਨੀਵਾਰ ਨੂੰ ਡੇਰਾਬੱਸੀ ਅਦਾਲਤ ਵਿਚ ਪਾਦਰੀ ਦੇ ਬਚਾਅ ਪੱਖ ਵਕੀਲਾਂ ਨੇ ਦਲੀਲ ਪੇਸ਼ ਕੀਤੀ ਸੀ ਕਿ ਪਾਦਰੀ ਬਜਿੰਦਰ ਸਿੰਘ ਦਾ ਉਸ ਫਲੈਟ ਨਾਲ ਕੋਈ ਲੈਣ ਦੇਣ ਨਹੀਂ ਹੈ | ਪੀੜਤਾ ਲੜਕੀ ਨੇ 'ਅਜੀਤ' ਨਾਲ ਉਚੇਚੇ ਤੌਰ 'ਤੇ ਗੱਲਬਾਤ ਦੌਰਾਨ ਦੱਸਿਆ ਕਿ ਪਾਦਰੀ ਬਜਿੰਦਰ ਸਿੰਘ ਉਸ ਨੂੰ ਸੈਕਟਰ 63 ਦੇ ਫਲੈਟ ਨੰ: 2060 (ਸੀ) ਵਿਚ ਅਕਸਰ ਲੈ ਕੇ ਆਉਂਦਾ ਸੀ, ਜਿੱਥੇ ਉਸ ਨਾਲ ਉੋਸ ਦੀ ਸਹਿਮਤੀ ਤੋਂ ਬਿਨਾਂ ਪਾਦਰੀ ਨੇ ਉਸ ਨਾਲ ਕਈ ਵਾਰ ਜਬਰ ਜਨਾਹ ਕੀਤਾ ਅਤੇ ਉਸ ਨੂੰ ਇਕ ਦਿਨ ਨਸ਼ੀਲੀ ਦਿਵਾਈ ਪਿਲਾ ਕੇ ਉਸ ਦੀ ਅਸ਼ਲੀਲ ਵੀਡੀਓ ਵੀ ਬਣਾਈ | ਪੀੜਤਾ ਨੇ ਦੱਸਿਆ ਕਿ ਉਹ ਪਾਦਰੀ ਦੇ ਸੰਪਰਕ ਵਿਚ ਦੋ ਸਾਲ ਪਹਿਲਾਂ ਹੀ ਆਈ ਸੀ ਅਤੇ ਉਸ ਦੀ ਸੋਚੀ ਸਮਝੀ ਚਾਲ ਦਾ ਸ਼ਿਕਾਰ ਬਣ ਗਈ | ਉਸ ਨੇ ਦੱਸਿਆ ਕਿ ਪਾਦਰੀ ਨੇ ਉਸ ਨੂੰ ਲੋਕਾਂ ਨਾਲ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪੈਸੇ ਬਟੌਰਨ ਲਈ ਮਜ਼ਬੂਰ ਕਰ ਦਿੱਤਾ ਸੀ | ਉਸ ਨੇ ਕਿਹਾ ਕਿ ਉਹ ਪੁਲਿਸ ਦੀ ਕਾਰਵਾਈ ਤੋਂ ਖੁਸ਼ ਨਹੀਂ ਹੈ ਕਿਉਂਕਿ ਪਾਦਰੀ ਦੇ ਇਸ਼ਾਰੇ 'ਤੇ ਜਿਨ੍ਹਾ ਨੇ ਉਸ ਨਾਲ ਕੁੱਟਮਾਰ ਕੀਤੀ ਸੀ ਉਹ ਮੁਲਜ਼ਮ ਹਾਲੇ ਤਕ ਵੀ ਪੁਲਿਸ ਨੇ ਗਿ੍ਫ਼ਤਾਰ ਨਹੀਂ ਕੀਤੇ ਹਨ | ਮਨੁੱਖੀ ਅਧਿਕਾਰ ਕਮਿਸ਼ਨ ਚੰਡੀਗੜ੍ਹ ਦੇ ਚੇਅਰਪਰਸਨ ਅਤੇ ਪੀੜਤ ਲੜਕੀ ਦੀ ਵਕੀਲ ਪੁਸ਼ਪਾ ਸਲਾਰੀਆ ਨੇ ਦੱਸਿਆ ਕਿ ਉਹ ਪੀੜਤਾ ਨੂੰ ਇਨਸਾਫ ਦਿਵਾਉਣ ਲਈ ਹਰ ਪੱਖ ਤੋਂ ਉਸ ਦੇ ਨਾਲ ਖੜ੍ਹੀ ਹੈ | ਵਕੀਲ ਪੁਸ਼ਪਾ ਸਲਾਰੀਆ ਨੇ ਦੱਸਿਆ ਕਿ ਹੈਰਾਨੀਯੋਗ ਹੈ ਕਿ ਜਿਸ ਫਲੈਟ ਬਾਰੇ ਬਜਿੰਦਰ ਸਿੰਘ ਨਾਕਾਰ ਰਿਹਾ ਹੈ ਉਸ ਸੁਸਾਇਟੀ ਦੇ ਰਹਿਣ ਵਾਲੇ ਲੋਕਾਂ ਵਲੋਂ ਫਲੈਟ ਮਾਲਕ ਖਿਲਾਫ ਸ਼ਿਕਾਇਤ ਦਿੱਤੀ ਗਈ ਸੀ ਅਤੇ ਇਹ ਮਾਮਲਾ ਸੈਕਟਰ 49 ਥਾਣਾ ਪੁਲਿਸ ਦੀ ਡਾਇਰੀ ਵਿਚ ਵੀ ਦਰਜ ਹੈ |
ਪਾਸਟਰ ਬਜਿੰਦਰ ਪੁੱਜਿਆ ਜੇਲ੍ਹ
ਜ਼ੀਰਕਪੁਰ, (ਅਵਤਾਰ ਸਿੰਘ)-ਜਬਰ ਜਨਾਹ ਮਾਮਲੇ ਵਿਚ ਜ਼ੀਰਕਪੁਰ ਪੁਲਿਸ ਵਲੋਂ ਪਾਸਟਰ ਬਜਿੰਦਰ ਸਿੰਘ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਪਾਸਟਰ ਨੂੰ 14 ਦਿਨ ਲਈ ਜੇਲ੍ਹ ਭੇਜ ਦਿੱਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜ਼ੀਰਕਪੁਰ ਥਾਣਾ ਮੁਖੀ ਪਵਨ ਸ਼ਰਮਾ ਨੇ ਦੱਸਿਆ ਕਿ ਜ਼ੀਰਕਪੁਰ ਦੀ ਵਸਨੀਕ ਇਕ ਲੜਕੀ ਨਾਲ ਜਬਰ ਜਨਾਹ ਦੇ ਦੋਸ਼ ਹੇਠ ਦਿੱਲੀ ਹਵਾਈ ਅੱਡੇ ਤੋਂ ਕਾਬੂ ਪਾਸਟਰ ਬਜਿੰਦਰ ਸਿੰਘ ਤੋਂ ਪੁਲਿਸ ਰਿਮਾਂਡ ਦੌਰਾਨ ਇਕ ਫੋਰਡ ਇਨਡੈਵਰ ਗੱਡੀ ਬਰਾਮਦ ਕੀਤੀ ਗਈ ਹੈ | ਇਸ ਤੋਂ ਇਲਾਵਾ ਪਾਸਟਰ ਬਜਿੰਦਰ ਸਿੰਘ ਦੇ ਮੋਬਾਈਲ ਫੋਨਾਂ ਨੂੰ ਲੈਬ ਵਿਚ ਭੇਜਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੱਜ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ | ਪਾਸਟਰ ਬਜਿੰਦਰ ਨੂੰ ਜਿਸ ਸਮੇਂ ਅਦਾਲਤ ਵਿਚ ਲਿਜਾਇਆ ਜਾ ਰਿਹਾ ਸੀ ਉਸ ਸਮੇਂ ਜ਼ੀਰਕਪੁਰ ਥਾਣੇ ਦੇ ਬਾਹਰ ਭਾਰੀ ਬਰਸਾਤ ਦੇ ਬਾਵਜੂਦ ਦਰਜਨਾਂ ਦੀ ਗਿਣਤੀ ਵਿਚ ਸ਼ਰਧਾਲੂ ਔਰਤਾਂ ਇਕੱਤਰ ਹੋ ਕੇ ਭਜਨ ਕਰ ਰਹੀਆਂ ਸਨ | ਉਨ੍ਹਾਂ ਵਲੋਂ ਕਿਹਾ ਜਾ ਰਿਹਾ ਸੀ ਕਿ ਪਾਸਟਰ ਬਜਿੰਦਰ ਸਿੰਘ ਬਿਲਕੁਲ ਨਿਰਦੋਸ਼ ਹੈ |


ਖ਼ਬਰ ਸ਼ੇਅਰ ਕਰੋ

ਸੈਕਟਰ 40 ਦੇ ਜਿੰਮ 'ਚ ਗਾਹਕ ਤੇ ਮਾਲਕ 'ਚ ਝਗੜਾ, ਮਾਲਕ ਜ਼ਖਮੀ

ਚੰਡੀਗੜ੍ਹ, 21 ਜੁਲਾਈ (ਰਣਜੀਤ ਸਿੰਘ)- ਸੈਕਟਰ 40 ਵਿਖੇ ਸ਼ਨੀਵਾਰ ਦੇਰ ਸ਼ਾਮ ਐਸ.ਸੀ.ਓ ਨੰ: 87-88 ਦੀ ਤੀਜੀ ਮੰਜ਼ਿਲ 'ਤੇ ਮੌਜੂਦ ਇਕ ਜਿੰਮ ਵਿਚ ਗਾਹਕ ਅਤੇ ਮਾਲਕ ਵਿਚਾਲੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਝਗੜੇ ਵਿਚ ਗਾਹਕ ਗੌਤਮ ਨੇ ਜਿੰਮ ਮਾਲਕ ਕਰਮ ਸਿੰਘ 'ਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਨਿਵੇਕਲੇ 'ਡਾਂਸਿੰਗ ਸਟਾਰ ਮੋਮ 2018' 'ਚ ਮਹਿਲਾਵਾਂ ਨੇ ਲਾਈਆਂ ਖ਼ੂਬ ਰੌਣਕਾਂ

ਚੰਡੀਗੜ੍ਹ, 21 ਜੁਲਾਈ (ਅਜਾਇਬ ਸਿੰਘ ਔਜਲਾ)-ਸਥਾਨਕ ਬਾਲ ਭਵਨ ਸੈਕਟਰ 23 ਦੇ ਆਡੀਟੋਰੀਅਮ ਵਿਚ ਇਕ ਨਿਵੇਕਲੇ ਰੂਪ ਵਿਚ 'ਡਾਂਸਿੰਗ ਸਟਾਰ ਮੋਮ 2018' ਕਰਵਾਇਆ ਗਿਆ, ਇਸ ਮੁਕਾਬਲੇ ਦੀ ਇਹ ਵਿਸ਼ੇਸ਼ਤਾ ਹੋ ਨਿੱਬੜੀ ਕਿ ਇਸ ਵਿਚ ਬੱਚਿਆਂ ਦੀਆਂ ਮਾਵਾਂ ਵਲੋਂ ਆਪਣੇ ਦਿਲਕਸ਼ ਨਾਚ ...

ਪੂਰੀ ਖ਼ਬਰ »

''ਮੋਦੀ ਹਰਾਓ ਦੇਸ਼ ਬਚਾਓ'' - ''ਮਮਤਾ ਹਟਾਓ ਬੰਗਾਲ ਬਚਾਓ''

ਚੰਡੀਗੜ੍ਹ, 21 ਜੁਲਾਈ (ਐਨ.ਐਸ. ਪਰਵਾਨਾ)-ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਜਨਰਲ ਸੈਕਟਰੀ ਸੀਤਾ ਰਾਮ ਯੇਚੁਰੀ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਦੇਸ਼ ਦੀਆਂ ਸਾਰੀਆਂ ਗੈਰ ਭਾਜਪਾ ਪਾਰਟੀਆਂ ਨੂੰ ਕਿਹਾ ਹੈ ਕਿ ਇਸ ਸਮੇਂ ਉਨ੍ਹਾਂ ਦਾ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਕਾਰ 'ਚ ਬੈਠ ਲਗਾਇਆ ਪੈੱਗ ਤਾਂ ਗਿ੍ਫ਼ਤਾਰੀ ਦੇ ਨਾਲ ਕਾਰ ਵੀ ਹੋਵੇਗੀ ਜ਼ਬਤ

ਚੰਡੀਗੜ੍ਹ, 21 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਲਈ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾ ਰੱਖੀ ਹੈ | ਇਸ ਮੁਹਿੰਮ ਵਿਚ ਹੋਰ ਸਖ਼ਤੀ ਵਰਤਦਿਆਂ ਹੋਇਆਂ ਪੁਲਿਸ ਸ਼ਰਾਬ ਪੀਣ ਵੇਲੇ ਵਰਤੇ ਗਏ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਦਾ ਮਾਮਲਾ ਗਰਮਾਇਆ

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਦਾ ਮਾਮਲਾ ਗਰਮਾ ਗਿਆ ਹੈ ਅਤੇ ਇਸ ਦਾ ਵਿਰੋਧ ਉੱਠਣਾ ਵੀ ਸ਼ੁਰੂ ਹੋ ਗਿਆ ਹੈ | ਵਿਦਿਆਰਥੀ ਜਥੇਬੰਦੀ ਐਨ.ਐਸ.ਯੂ.ਆਈ. ਨੇ ਆਰ.ਐਸ.ਐਸ. ਪਿਛੋਕੜ ਵਾਲੇ 3 ਪ੍ਰੋਫੈਸਰਾਂ ਨੂੰ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਕੀਤੀ ਜਾਂਚ

ਚੰਡੀਗੜ੍ਹ, 21 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਆਜ਼ਾਦੀ ਦਿਹਾੜੇ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਨੇ ਸ਼ਹਿਰ ਦੀ ਸੁਰੱਖਿਆ ਨੂੰ ਪੁਖ਼ਤਾ ਕਰਨ ਲਈ ਵਿਸ਼ੇਸ਼ ਜਾਂਚ ਅਭਿਆਨ ਸ਼ੁਰੂ ਕੀਤਾ ਹੋਇਆ ਹੈ | ਅੱਜ ਚੰਡੀਗੜ੍ਹ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਸ਼ਹਿਰ ...

ਪੂਰੀ ਖ਼ਬਰ »

''ਮੋਦੀ ਹਰਾਓ ਦੇਸ਼ ਬਚਾਓ'' - ''ਮਮਤਾ ਹਟਾਓ ਬੰਗਾਲ ਬਚਾਓ''

ਚੰਡੀਗੜ੍ਹ, 21 ਜੁਲਾਈ (ਐਨ.ਐਸ. ਪਰਵਾਨਾ)-ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਜਨਰਲ ਸੈਕਟਰੀ ਸੀਤਾ ਰਾਮ ਯੇਚੁਰੀ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਦੇਸ਼ ਦੀਆਂ ਸਾਰੀਆਂ ਗੈਰ ਭਾਜਪਾ ਪਾਰਟੀਆਂ ਨੂੰ ਕਿਹਾ ਹੈ ਕਿ ਇਸ ਸਮੇਂ ਉਨ੍ਹਾਂ ਦਾ ...

ਪੂਰੀ ਖ਼ਬਰ »

ਰਾਜਨਾਥ ਵਲੋਂ ਗੁਰੂਗ੍ਰਾਮ 'ਚ ਸਟੂਡੈਂਟ ਪੁਲਿਸ ਕੈਡੇਟ ਪੋ੍ਰਗਰਾਮ ਦੀ ਸ਼ੁਰੂਆਤ

ਚੰਡੀਗੜ੍ਹ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ) – ਕੇਂਦਰੀ ਗ੍ਰਹਿ ਮੰਤਰੀ ਰਾਜ ਨਾਥ ਸਿੰਘ ਨੇ ਗੁਰੂਗ੍ਰਾਮ ਤੋਂ ਦੇਸ਼ ਭਰ ਵਿਚ ਸਟੂਡੈਂਟ ਪੁਲਿਸ ਕੈਡੇਟ (ਐਸ.ਪੀ.ਸੀ.) ਪੋ੍ਰਗਰਾਮ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਹ ਪੋ੍ਰਗਰਾਮ ਸ਼ੁਰੂਆਤੀ ਪੜਾਅ ਵਿਚ ਦੇਸ਼ ਵਿਚ ਸਾਰੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਲਾਏ ਜਾ ਰਹੇ ਨਵੇਂ ਲੋਕ ਪਾਲ ਜਸਟਿਸ ਮਹਿਤਾਬ ਦਾ 'ਆਪ' ਪਾਰਟੀ ਦੇ ਐਾਟੀ ਕੁਰੱਪਸ਼ਨ ਸੈੱਲ ਦੇ ਕਨਵੀਨਰ ਵਲੋਂ ਵਿਰੋਧ

ਚੰਡੀਗੜ੍ਹ, 21 ਜੁਲਾਈ (ਅਜਾਇਬ ਸਿੰਘ ਔਜਲਾ)- ਕੈਪਟਨ ਸਰਕਾਰ ਨੇ ਲੋਕ ਪਾਲ ਦੇ ਅਹੁਦੇ 'ਤੇ ਜਸਟਿਸ ਮਹਿਤਾਬ ਸਿੰਘ ਗਿੱਲ ਨੂੰ ਲਾ ਕੇ ਨਿਰਪੱਖਤਾ ਅਤੇ ਪਾਰਦਰਸ਼ਤਾ ਦੇ ਸਿਧਾਂਤ ਨੂੰ ਛਿੱਕੇ ਟੰਗ ਦਿੱਤਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਐਾਟੀ ਕੁਰੱਪਸ਼ਨ ਸੈੱਲ ...

ਪੂਰੀ ਖ਼ਬਰ »

ਮੋਰਨੀ ਹਿਲਜ਼ ਜਬਰ ਜਨਾਹ ਮਾਮਲਾ ਰੈਸਟ ਹਾਊਸ ਘਟਨਾ ਦੀ ਜੱਜ ਤੋਂ ਜਾਂਚ ਕਰਾਈ ਜਾਏ

ਚੰਡੀਗੜ੍ਹ, 21 ਜੁਲਾਈ (ਐਨ.ਐਸ.ਪਰਵਾਨਾ) – ਆਮ ਆਦਮੀ ਪਾਰਟੀ ਹਰਿਆਣਾ ਦੇ ਪ੍ਰਧਾਨ ਨਵੀਨ ਜੈਹਿੰਦ ਨੇ ਮੰਗ ਕੀਤੀ ਹੈ ਕਿ ਹੁਣੇ ਜਿਹੇ ਇੱਥੋਂ ਕੁੱਝ ਕਿਲੋਮੀਟਰ ਦੂਰ ਮੋਰਨੀ ਹਿਲਜ਼ ਦੇ ਸਰਕਾਰੀ ਰੈਸਟ ਹਾਊਸ ਵਿਚ ਇਕ ਮਹਿਲਾ ਨਾਲ ਕਈ ਲੋਕਾਂ ਵਲੋਂ ਜਬਰ ਜਨਾਹ ਕਰਨ ਦੀ ਜੋ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 29 ਨੂੰ - ਬੌਬੀ ਕੰਬੋਜ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਹੀਦ ਊਧਮ ਸਿੰਘ ਭਵਨ ਮੁਹਾਲੀ ਵਿਖੇ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਦੇ ਪ੍ਰਧਾਨ ਬੌਬੀ ਕੰਬੋਜ ਨੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਚੰਡੀਗੜ੍ਹ ਆਉਣ ਵਾਲੇ ਮੁੱਖ ਮਾਰਗ ਲਾਂਡਰਾਂ 'ਤੇ ਪਏ ਟੋਏ ਪੁਲਿਸ ਮੁਲਾਜ਼ਮਾਂ ਨੇ ਭਰਵਾਏ

ਐੱਸ. ਏ. ਐੱਸ. ਨਗਰ, 21 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਐੱਸ. ਏ. ਐੱਸ. ਨਗਰ ਨੂੰ ਜੋੜਦੇ ਮੁੱਖ ਰਸਤੇ ਲਾਂਡਰਾਂ ਸੜਕ ਦੀ ਮੁਰੰਮਤ ਦਾ ਕਾਰਜ ਪਤਾ ਨਹੀਂ ਕਦੋਂ ਸ਼ੁਰੂ ਹੋਣਾ ਹੈ ਪਰ ਪ੍ਰਸ਼ਾਸਨ ਵਲੋਂ ਆਪਣੇ ਪੱਧਰ 'ਤੇ ਇਕ ਟਿੱਪਰ ਗਟਕੇ ਦਾ ਇਸ ਸੜਕ 'ਤੇ ਪਏ ਗਹਿਰੇ ਟੋਇਆਂ ਨੂੰ ...

ਪੂਰੀ ਖ਼ਬਰ »

ਇਜ਼ਰਾਈਲ ਤੋਂ ਆਈ ਟੀਮ ਵਲੋਂ ਸਿੰਘਪੁਰਾ ਦੇ ਜਲ ਘਰ ਤੇ ਸੀਵਰੇਜ ਪ੍ਰਾਜੈਕਟ ਦਾ ਦੌਰਾ

ਕੁਰਾਲੀ, 21 ਜੁਲਾਈ (ਹਰਪ੍ਰੀਤ ਸਿੰਘ)-ਵਿਸ਼ਵ ਬੈਂਕ ਦੀ ਮਦਦ ਨਾਲ ਨੇੜਲੇ ਪਿੰਡ ਸਿੰਘਪੁਰਾ ਦੇ 24 ਘੰਟੇ ਨਿਰੰਤਰ ਪਾਣੀ ਸਪਲਾਈ ਮੁਹੱਈਆ ਕਰਵਾਉਣ ਵਾਲੇ ਜਲ ਘਰ ਅਤੇ ਸੀਵਰੇਜ ਪ੍ਰਾਜੈਕਟ ਦਾ ਇਜ਼ਰਾਈਲ ਤੋਂ ਆਈ ਟੀਮ ਨੇ ਦੌਰਾ ਕੀਤਾ | ਇਸ ਮੌਕੇ ਟੀਮ ਨੇ ਪਿੰਡ ਦੇ ਜਲਘਰ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਖਰੜ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਕਰ ਰਹੀ ਹੈ -ਕੰਗ

ਖਰੜ, 21 ਜੁਲਾਈ (ਗੁਰਮੁੱਖ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ, ਸ਼ਹਿਰਾਂ ਦਾ ਵਿਕਾਸ ਬਿਨਾਂ ਕਿਸੇ ਵਿਤਕਰੇ ਤੋਂ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ, ...

ਪੂਰੀ ਖ਼ਬਰ »

ਅਜੈਬ ਸਿੰਘ ਕਾਂਗਰਸ 'ਚ ਸ਼ਾਮਿਲ

ਲਾਲੜੂ, 21 ਜੁਲਾਈ (ਰਾਜਬੀਰ ਸਿੰਘ)-ਖੇਤੀਬਾੜੀ ਸਹਿਕਾਰੀ ਸਭਾ ਦੱਪਰ ਦੇ ਸਕੱਤਰ ਅਜੈਬ ਸਿੰਘ ਨੇ ਅੱਜ ਪੰਜਾਬ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਅਜੈਬ ਸਿੰਘ ਨੇ ...

ਪੂਰੀ ਖ਼ਬਰ »

ਵਾਈ. ਡਬਲਿਊ. ਸੀ. ਨੇ ਵੀ. ਆਰ. ਪੰਜਾਬ 'ਚ ਖੋਲਿ੍ਹਆ ਸਟੋਰ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਪ੍ਰਸਿੱਧ ਕ੍ਰਿਕਟਰ ਯੁਵਰਾਜ ਸਿੰਘ ਦੇ ਪ੍ਰੀਮੀਅਮ ਸਪੋਰਟਸ ਅਤੇ ਲਾਈਫ ਸਟਾਈਲ ਬ੍ਰਾਂਡ ਵਾਈ. ਡਬਲਿਊ. ਸੀ. ਨੇ ਭਾਰਤ 'ਚ ਆਪਣਾ ਦੂਜਾ ਸਟੋਰ ਖੋਲਿ੍ਹਆ ਹੈ, ਜੋ ਚੰਡੀਗੜ੍ਹ ਟ੍ਰਾਈਸਿਟੀ 'ਚ ਖੋਲਿ੍ਹਆ ਗਿਆ ਹੈ | ਵੀ. ਆਰ. ਪੰਜਾਬ ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਜਲ ਨਿਕਾਸੀ ਪ੍ਰਬੰਧ ਪੂਰੀ ਤਰ੍ਹਾਂ ਫੇਲ੍ਹ

ਜ਼ੀਰਕਪੁਰ, 21 ਜੁਲਾਈ (ਹੈਪੀ ਪੰਡਵਾਲਾ)-ਅੱਜ ਦੁਪਹਿਰ ਹੋਈ ਬਰਸਾਤ ਨੇ ਪ੍ਰਸ਼ਾਸਨ ਦੇ ਜਲ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ ਕੇ ਰੱਖ ਦਿੱਤੀ | ਬਰਸਾਤ ਕਾਰਨ ਕਈ ਥਾਵਾਂ 'ਤੇ ਸੀਵਰੇਜ ਓਵਰਫਲੋ ਹੋ ਗਏ ਅਤੇ ਗੰਦਾ ਪਾਣੀ ਲੋਕਾਂ ਦੇ ਘਰਾਂ ਵਿਚ ਵੜ ਗਿਆ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਮੁੱਲਾਂਪੁਰ ਵਿਖੇ ਦੋ ਭਰਾਵਾਂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ

ਮੁੱਲਾਂਪੁਰ ਗਰੀਬਦਾਸ, 21 ਜੁਲਾਈ (ਦਿਲਬਰ ਸਿੰਘ ਖੈਰਪੁਰ)-ਬਾਅਦ ਦੁਪਹਿਰ ਸਥਾਨਕ ਈਕੋ ਸਿਟੀ-1 ਵਿਖੇ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਬੱਚਿਆਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ | ਘਟਨਾ ਸਥਾਨ 'ਤੇ ਹਾਜ਼ਰ ਲੋਕਾਂ ਅਨੁਸਾਰ ਹਾਦਸੇ ਲਈ ਜ਼ਿੰਮੇਵਾਰ ਕਾਰ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਪੰਜ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 21 ਜੁਲਾਈ (ਅਵਤਾਰ ਸਿੰਘ)-ਬੀਤੇ ਦਿਨੀਂ ਬਲਟਾਣਾ ਦੀ ਵਧਾਵਾ ਨਗਰ ਕਾਲੋਨੀ ਵਿਚ ਗਲ ਫਾਹਾ ਲੈਣ ਵਾਲੀ 30 ਸਾਲਾ ਵਿਆਹੁਤਾ ਦੇ ਖੁਦਕੁਸ਼ੀ ਮਾਮਲੇ ਵਿਚ ਪੁਲਿਸ ਨੇ ਮਿ੍ਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਤੀ ਸਮੇਤ ਸਹੁਰਾ ਪਰਿਵਾਰ ਦੇ ਪੰਜ ਮੈਂਬਰਾਂ ...

ਪੂਰੀ ਖ਼ਬਰ »

ਵਟਸਐਪ ਗਰੁੱਪ 'ਚ ਅਸ਼ਲੀਲ ਵੀਡੀਓ ਪਾਏ ਜਾਣ 'ਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ

ਕੁਰਾਲੀ, 21 ਜੁਲਾਈ (ਹਰਪ੍ਰੀਤ ਸਿੰਘ)-ਸ਼ਹਿਰ ਅੰਦਰ ਚੱਲ ਰਹੇ ਵਟਸਐਪ ਗਰੁੱਪ 'ਚ ਕਿਸੇ ਵਲੋਂ ਅਸ਼ਲੀਲ ਵੀਡੀਓ ਪਾਉਣ ਦੇ ਮਾਮਲੇ ਵਿਚ ਸ਼ਹਿਰ ਦੇ ਇਕ ਨੌਜਵਾਨ ਨੇ ਜ਼ਿਲ੍ਹਾ ਪੁਲਿਸ ਮੁਖੀ ਅਤੇ ਸਾਇਬਰ ਕ੍ਰਾਇਮ ਸੈੱਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ

ਜ਼ੀਰਕਪੁਰ, 21 ਜੁਲਾਈ (ਅਵਤਾਰ ਸਿੰਘ)-ਬੀਤੀ ਰਾਤ ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਗ੍ਰੀਨ ਢਾਬੇ ਸਾਹਮਣੇ ਟਾਟਾ ਟੈਂਪੂ ਦੀ ਟੱਕਰ ਵੱਜਣ ਕਾਰਨ ਇਕ ਕਰੀਬ 60 ਸਾਲਾ ਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਟੈਂਪੂ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ...

ਪੂਰੀ ਖ਼ਬਰ »

ਘੱਗਰ ਨਦੀ ਦਾ ਪਾਣੀ ਸਾਫ਼ ਕਰੋ

ਚੰਡੀਗੜ੍ਹ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ) – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਘੱਗਰ ਨਦੀ ਵਿਚ ਹਰਿਆਣਾ ਵਲੋਂ ਜੋ ਵੀ ਪਾਣੀ ਜਾ ਰਿਹਾ ਹੈ, ਉਹ ਸਾਫ਼ ਹੋਣਾ ਚਾਹੀਦਾ ਹੈ ਅਤੇ ਇਸ ਲਈ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਪਾਣੀ ਥੱਲੇ ਡੁੱਬੀਆਂ ਫ਼ਸਲਾਂ ਲਈ ਸਰਕਾਰ ਜ਼ਿੰਮੇਵਾਰ ਤੇ ਸੌ ਫ਼ੀਸਦੀ ਮੁਆਵਜ਼ਾ ਦੇਣ ਕੈਪਟਨ- ਡਾ. ਬਲਬੀਰ ਸਿੰਘ

ਚੰਡੀਗੜ੍ਹ, 21 ਜੁਲਾਈ (ਅਜੀਤ ਬਿਊਰੋ)- ਮਾਨਸੂਨ ਦੀਆਂ ਸ਼ੁਰੂਆਤੀ ਬਰਸਾਤਾਂ ਨਾਲ ਪੰਜਾਬ 'ਚ ਪਾਣੀ ਥੱਲੇ ਡੁੱਬੀ ਹਜ਼ਾਰਾਂ ਏਕੜ ਫ਼ਸਲ ਲਈ ਪੰਜਾਬ ਦੀਆਂ ਦੀਆਂ ਕਾਂਗਰਸੀ ਅਤੇ ਅਕਾਲੀ-ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ...

ਪੂਰੀ ਖ਼ਬਰ »

ਮੀਂਹ ਦੌਰਾਨ ਸੜਕਾਂ 'ਤੇ ਭਰਿਆ ਪਾਣੀ

ਚੰਡੀਗੜ੍ਹ, 21 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਅੱਜ ਪਏ ਮੀਂਹ ਦੌਰਾਨ ਸੜਕਾਂ ਅਤੇ ਚੌਾਕਾਂ 'ਤੇ ਪਾਣੀ ਭਰ ਗਿਆ | ਸੜਕਾਂ ਤੋਂ ਗੁਜਰ ਰਹੇ ਲੋਕ ਮੀਂਹ ਕਾਰਨ ਲੱਗੇ ਟ੍ਰੈਫਿਕ ਜਾਮਾਂ 'ਚ ਫਸੇ ਰਹੇ | ਹਾਲਾਂਕਿ ਮੀਂਹ ਨਾਲ ਤਾਪਮਾਨ ਕੁਝ ਹੇਠਾਂ ਜ਼ਰੂਰ ਆ ਗਿਆ ...

ਪੂਰੀ ਖ਼ਬਰ »

ਹਰਿਆਣਾ ਦੀ ਨਵੀਂ ਫ਼ਿਲਮ ਨੀਤੀ

ਚੰਡੀਗੜ੍ਹ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ) –ਹਰਿਆਣਾ ਵਿਚ ਫ਼ਿਲਮਾਂ ਨੂੰ ਪ੍ਰੋਤਸਾਹਨ ਦੇਣ ਲਈ ਜਲਦ ਹੀ ਫ਼ਿਲਮ ਨੀਤੀ ਲਾਗੂ ਕੀਤੀ ਜਾਵੇਗੀ ਜਿਸ ਦਾ ਖਰੜਾ ਤਿਆਰ ਕੀਤਾ ਜਾ ਚੁੱਕਿਆ ਹੈ | ਇਹ ਫ਼ੈਸਲਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਗੂੰਗੇ ਤੇ ਬਹਿਰੇ ਕਰਮੀਆਂ ਨੂੰ ਵਾਹਨ ਭੱਤਾ

ਚੰਡੀਗੜ੍ਹ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ) – ਹਰਿਆਣਾ ਦੇ ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਹਰਿਆਣਾ ਦੇ ਇਤਿਹਾਸ ਵਿਚ ਪਹਿਲੀ ਵਾਰ ਗੂੰਗੇ ਤੇ ਬਹਿਰੇ ਕਰਮਚਾਰੀਆਂ ਨੂੰ ਵਾਹਨ ਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਤੋਂ ...

ਪੂਰੀ ਖ਼ਬਰ »

ਖੇਡ ਪ੍ਰੇਮੀਆਂ ਨੂੰ ਸਮਰਪਿਤ ਹੋਈ ਕ੍ਰਿਕਟ ਦੇ ਰਿਕਾਰਡਜ਼ ਦੀ ਕਿਤਾਬ 'ਵਰਲਡ ਕ੍ਰਿਕਟ ਕਲੈਕਸ਼ਨ'

ਚੰਡੀਗੜ੍ਹ, 21 ਜੁਲਾਈ (ਅਜਾਇਬ ਸਿੰਘ ਔਜਲਾ)-1963 ਤੋਂ ਲੈ ਕੇ 2015 ਤਕ ਦੇ ਸਾਰੇ ਟੈਸਟ ਮੈਚਾਂ ਦੇ ਸਕੋਰ ਦਾ ਰਿਕਾਰਡ ਕਿਤਾਬ 'ਵਰਡਲ ਕਿ੍ਕੇਟ ਕਲੈਕਸ਼ਨ' ਜਿਸ ਨੂੰ ਲੇਖਕ ਗੋਵਿੰਦ ਐਚ ਬੜੇ ਦੁਆਰਾ ਲਿਖਿਆ ਗਿਆ ਹੈ ਦੀ ਕਿਤਾਬ ਯੂ.ਟੀ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਰਾਜਪਾਲ ਵਲੋਂ ਚੰਡੀਗੜ੍ਹ ਸਮਾਰਟ ਸਿਟੀ ਦਫ਼ਤਰ ਦਾ ਉਦਘਾਟਨ

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ. ਵੀ.ਪੀ. ਸਿੰਘ ਬਦਨੌਰ ਵਲੋਂ ਸੈਕਟਰ-17 ਵਿਚ ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਦੋ ਮੰਜ਼ਿਲਾਂ ਦਫ਼ਤਰ ਦੇ ਨਿਰਮਾਣ ਲਈ 6.74 ਕਰੋੜ ...

ਪੂਰੀ ਖ਼ਬਰ »

ਬੇਇਨਸਾਫ਼ੀ ਹੈ ਰਾਜਨਾਥ ਸਿੰਘ ਵਲੋਂ 1984 ਦੀ ਸਿੱਖ ਨਸਲਕੁਸ਼ੀ ਨੂੰ ਹਜੂਮੀ ਕਤਲਾਂ ਤੱਕ ਸੀਮਤ ਕਰਨਾ-ਆਪ

ਚੰਡੀਗੜ੍ਹ, 21 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਦਿੱਗਜ ਆਗੂ ਰਾਜਨਾਥ ਸਿੰਘ ਵਲੋਂ 1984 ਦੀ ਸਿੱਖ ਨਸਲਕੁਸ਼ੀ ਨੂੰ ਮਹਿਜ਼ ਹਜੂਮੀ ਕਤਲ (ਲਿੰਚਿੰਗ) ਤੱਕ ਸੀਮਤ ਕਰਨ ਦਾ ਸਖ਼ਤ ਬੁਰਾ ਮਨਾਇਆ ਹੈ ਅਤੇ ਇਸ ਨੂੰ ...

ਪੂਰੀ ਖ਼ਬਰ »

ਟਿ੍ਬਿਊਨਲ ਨੇ ਮਿ੍ਤਕ ਦੇ ਪਰਿਵਾਰ ਦੇ ਪੱਖ 'ਚ ਸੁਣਾਇਆ ਫ਼ੈਸਲਾ, ਇੰਸ਼ੋਰੈਂਸ ਕੰਪਨੀ ਨੂੰ ਦੇਣਾ ਹੋਵੇਗਾ 45 ਲੱਖ ਦਾ ਮੁਆਵਜ਼ਾ

ਚੰਡੀਗੜ੍ਹ, 21 ਜੁਲਾਈ (ਰਣਜੀਤ ਸਿੰਘ)- ਮੋਟਰ ਐਕਸੀਡੈਂਟ ਕਲੇਮ ਟਿ੍ਬਿਊਨਲ ਨੇ ਸੜਕ ਹਾਦਸੇ ਵਿਚ ਹੋਈ ਮੌਤ ਮਾਮਲੇ ਵਿਚ ਮਿ੍ਤਕ ਦੇ ਪੀੜਤ ਪਰਿਵਾਰ ਨੂੰ 45 ਲੱਖ 74 ਹਜ਼ਾਰ 500 ਰੁ: ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਸੁਣਾਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਮੁਹੰਮਦ ਇਬਰਾਹਿਮ ...

ਪੂਰੀ ਖ਼ਬਰ »

ਕੈਪਟਨ ਸੰਵਿਧਾਨਕ ਘੇਰੇ 'ਚ ਰਹਿ ਕੇ ਸੁਝਾਓ ਦੇਣ

ਚੰਡੀਗੜ੍ਹ, 21 ਜੁਲਾਈ (ਐਨ.ਐਸ.ਪਰਵਾਨਾ) – ਕੇਂਦਰੀ ਸਟੀਲ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਵਿਧਾਨ ਦੇ ਘੇਰੇ ਅੰਦਰ ਰਹਿ ਕੇ ਆਪਣੇ ਸੁਝਾਅ ਦੇਣੇ ਚਾਹੀਦੇ ਹਨ | ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਪੀ.ਜੀ.ਆਈ. ਨੇ ਸਾਫ਼ ਸਫ਼ਾਈ ਰੱਖਣ ਦਾ ਦਿੱਤਾ ਸੰਦੇਸ਼

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਲੋਂ ਇੰਦਰਾ ਕਾਲੋਨੀ ਵਿਖੇ ਸਵੱਛ ਭਾਰਤ ਮੁਹਿੰਮ ਦੇ ਤਹਿਤ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ ਗਿਆ | ਇਸ ਦੇ ਨਾਲ ਹੀ ਪੀ.ਜੀ.ਆਈ .ਦੇ ਡਾਕਟਰਾਂ ਨੇ ਸਥਾਨਕ ਲੋਕਾਂ ਦੀਆਂ ਸਾਫ਼ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ ਵਿਖੇ ਪਹਿਲੇ ਦਿਨ ਨਾਟਕ 'ਐ ਜ਼ਿੰਦਗੀ' ਦੀ ਪੇਸ਼ਕਾਰੀ ਨੇ ਦਰਸ਼ਕਾਂ ਦੇ ਦਿਲ ਜਿੱਤੇ

ਚੰਡੀਗੜ੍ਹ, 21 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ 21 ਤੋਂ 25 ਜੁਲਾਈ ਤੱਕ ਪੰਜਾਬ ਕਲਾ ਭਵਨ ਵਿਖੇ 5 ਰੋਜ਼ਾ 'ਯੁਵਾ ਰੰਗਮੰਚ ਉਤਸਵ' ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਯੁਵਾ ਨਿਰਦੇਸ਼ਕਾਂ ਦੀ ਨਿਰਦੇਸ਼ਨਾਂ ਵਿਚ ਨਾਟਕ ਮੰਚਨ ਕੀਤੇ ਜਾਣਗੇ | ਇਸ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਆਡੀਟੋਰੀਅਮ ਦਾ ਉਦਘਾਟਨ

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਅੱਜ ਡਾ.ਮੁਲਕ ਰਾਜ ਅਨੰਦ ਆਡੀਟੋਰੀਅਮ ਦਾ ਉਦਘਾਟਨ ਉਪ ਕੁਲਪਤੀ ਪ੍ਰੋ. ਅਰੁਣ ਗਰੋਵਰ ਵਲੋਂ ਕੀਤਾ ਗਿਆ | ਇਸ ਮੌਕੇ ਪ੍ਰਸਿੱਧ ਇਤਿਹਾਸਕਾਰ ਪੋ੍ਰ.ਬੀ.ਐਨ.ਗੋਸਵਾਮੀ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮਾਮਲਾ ਗੰਨ ਪੁਆਇੰਟ 'ਤੇ ਹੋਈ ਲੁੱਟ ਦਾ ਪ੍ਰੋਡਕਸ਼ਨ ਵਾਰੰਟ ਉੱਤੇ ਲਿਆਂਦੇ ਦੋ ਮੁਲਜ਼ਮ ਅਦਾਲਤ ਨੇ ਭੇਜੇ 2 ਦਿਨ ਦੇ ਪੁਲਿਸ ਰਿਮਾਂਡ 'ਤੇ

ਪੰਚਕੂਲਾ, 21 ਜੁਲਾਈ (ਕਪਿਲ)-ਪੰਚਕੂਲਾ ਦੇ ਚੰਡੀਮੰਦਿਰ ਥਾਣੇ ਦੇ ਅਧੀਨ ਪੈਂਦੇ ਸੈਕਟਰ 27 ਵਿਚ ਇਸੇ ਸਾਲ ਜੂਨ ਮਹੀਨੇ ਵਿਚ ਹੋਈ ਲੁੱਟ ਦੇ ਮਾਮਲੇ ਵਿਚ ਪੰਚਕੂਲਾ ਪੁਲਿਸ ਨੇ ਦੋ ਮੁਲਜ਼ਮਾਂ ਗਗਨਦੀਪ ਅਤੇ ਸੁਸ਼ੀਲ ਨੂੰ ਪ੍ਰੋਡਕਸ਼ਨ ਵਾਰੰਟ ਉੱਤੇ ਲਿਆਂਦਾ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਮੀਂਹ ਦੌਰਾਨ ਸੜਕਾਂ 'ਤੇ ਭਰਿਆ ਪਾਣੀ

ਚੰਡੀਗੜ੍ਹ, 21 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਅੱਜ ਪਏ ਮੀਂਹ ਦੌਰਾਨ ਸੜਕਾਂ ਅਤੇ ਚੌਾਕਾਂ 'ਤੇ ਪਾਣੀ ਭਰ ਗਿਆ | ਸੜਕਾਂ ਤੋਂ ਗੁਜਰ ਰਹੇ ਲੋਕ ਮੀਂਹ ਕਾਰਨ ਲੱਗੇ ਟ੍ਰੈਫਿਕ ਜਾਮਾਂ 'ਚ ਫਸੇ ਰਹੇ | ਹਾਲਾਂਕਿ ਮੀਂਹ ਨਾਲ ਤਾਪਮਾਨ ਕੁਝ ਹੇਠਾਂ ਜ਼ਰੂਰ ਆ ਗਿਆ ...

ਪੂਰੀ ਖ਼ਬਰ »

ਬਰਸਾਤੀ ਪਾਣੀ ਨੇ ਮਚਾਈ ਤਬਾਹੀ, ਦੁਕਾਨਾਂ ਤੇ ਘਰਾਂ 'ਚ ਭਰੇ ਪਾਣੀ ਨੇ ਨਿਕਾਸੀ ਪ੍ਰਬੰਧਾਂ ਦੀ ਖੋਲ੍ਹੀ ਪੋਲ

ਡੇਰਾਬੱਸੀ, 21 ਜੁਲਾਈ (ਗੁਰਮੀਤ ਸਿੰਘ)-ਅੱਜ ਸ਼ਾਮ ਹੋਈ ਬਾਰਸ਼ ਨੇ ਨਗਰ ਕੌਾਸਲ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵੱਖ-ਵੱਖ ਥਾਵਾਂ 'ਤੇ ਮੀਂਹ ਦਾ ਪਾਣੀ ਭਰ ਗਿਆ, ਜਿਸ ਦੇ ਚਲਦੇ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਮਾਮਲਾ ਮੋਰਨੀ 'ਚ ਮਹਿਲਾ ਨਾਲ 40 ਲੋਕਾਂ ਵਲੋਂ ਹੋਏ ਗੈਂਗ ਰੇਪ ਦਾ ਮੁਅੱਤਲ ਐੱਸ.ਆਈ. ਨੇ ਵਟਸਐਪ ਉੱਤੇ ਐੱਸ. ਐੱਚ. ਓ. ਨਾਲ ਹੋਈ ਗੱਲਬਾਤ ਦੀ ਦਿੱਤੀ ਸ਼ਿਕਾਇਤ--

ਪੰਚਕੂਲਾ, 21 ਜੁਲਾਈ (ਕਪਿਲ)-ਪੰਚਕੂਲਾ ਦੇ ਮੋਰਨੀ ਦੇ ਇਕ ਗੈਸਟ ਹਾਊਸ ਵਿਚ ਇਕ ਮਹਿਲਾ ਨਾਲ 40 ਲੋਕਾਂ ਵਲੋਂ ਕੀਤੇ ਗਏ ਜਬਰ ਜਨਾਹ ਮਾਮਲੇ ਵਿਚ ਪੁਲਿਸ ਸਖਤ ਕਾਰਵਾਈ ਕਰ ਰਹੀ ਹੈ ਪਰ ਇਸ ਮਾਮਲੇ ਵਿਚ ਪੁਲਿਸ ਦੀ ਵੱਡੀ ਲਾਪ੍ਰਵਾਹੀ ਸਾਹਮਣੇ ਆ ਰਹੀ ਹੈ | ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਪਿੰਡ ਭਾਗੋਮਾਜਰਾ ਵਿਖੇ ਕੈਂਪ ਲਗਾ ਕੇ 'ਪੁਲਿਸ ਐਪਸ' ਸਬੰਧੀ ਦਿੱਤੀ ਜਾਣਕਾਰੀ

ਖਰੜ, 21 ਜੁਲਾਈ (ਜੰਡਪੁਰੀ)-ਥਾਣਾ ਸਦਰ ਖਰੜ ਵਿਚਲੇ ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਸਹਾਇਕ ਥਾਣੇਦਾਰ ਅਵਤਾਰ ਸਿੰਘ ਤੇ ਹੌਲਦਾਰ ਪਵਨਜੀਤ ਵਲੋਂ ਪਿੰਡ ਭਾਗੋਮਾਜਰਾ ਵਿਖੇ ਲੋਕਾਂ ਨੂੰ ਪੁਲਿਸ ਵਲੋ ਜਾਰੀ ਵੱਖ-ਵੱਖ ਐਪਾਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫਾਰ ਵੁਮੈਨ ਦੇ ਰਿਹੈ ਨੈਤਿਕ ਸਿੱਖਿਆ

ਚੰਡੀਗੜ੍ਹ, 21 ਜੁਲਾਈ (ਅ. ਬ.)-ਦੇਵ ਸਮਾਜ ਕਾਲਜ ਫ਼ਾਰ ਵੁਮੈਨ 1981 ਵਿਚ ਸਥਾਪਿਤ ਹੋਇਆ | ਐਨ. ਏ. ਏ. ਸੀ. ਤੋਂ ਏ. ਗਰੇਡ ਪ੍ਰਾਪਤ ਕਾਲਜ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਹੈ | ਇਹ ਇਸਤਰੀ ਵਿੱਦਿਆ ਨੂੰ ਸਮਰਪਿਤ ਕਾਲਜ ਜਿਥੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਮੋਦੀ ਸਰਕਾਰ ਚੰਡੀਗੜ੍ਹ 'ਚੋਂ ਪੰਜਾਬੀ ਤੇ ਪੰਜਾਬੀਅਤ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਖ਼ਤਮ ਕਰ ਰਹੀ ਹੈ -ਬਲਵੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਦੇ ਪਸ਼ੂ ਪਾਲਣ ਅਤੇ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਇੱਥੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੀ ਰਾਜਧਾਨੀ ਵਜੋਂ ਉਸਾਰੇ ਗਏ ਚੰਡੀਗੜ੍ਹ ਸ਼ਹਿਰ ਵਿਚੋਂ ਪੰਜਾਬੀ ਅਤੇ ਪੰਜਾਬੀਅਤ ਨੂੰ ਇਕ ਗਿਣੀ ...

ਪੂਰੀ ਖ਼ਬਰ »

ਕਾਂਗਰਸ ਤੇ ਸਹਿਯੋਗੀ ਪਾਰਟੀਆਂ ਨੇ ਬੇਭਰੋਸਗੀ ਮਤਾ ਲਿਆ ਕੇ ਸੰਸਦ ਦਾ ਸਮਾਂ ਖਰਾਬ ਕੀਤਾ - ਬੱਬੀ ਬਾਦਲ

ਐੱਸ. ਏ. ਐੱਸ. ਨਗਰ 21 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਵਿਖੇ ਘੱਟ ਗਿਣਤੀ ਵਲੋਂ ਕਰਵਾਏ ਪ੍ਰੋਗਰਾਮ ਮੌਕੇ ਕਾਂਗਰਸ ਪਾਰਟੀ 'ਤੇ ਦੋਸ਼ ਲਗਾਇਆ ਕਿ ਜਦੋਂ ਕਾਂਗਰਸ ਅਤੇ ...

ਪੂਰੀ ਖ਼ਬਰ »

11 ਸਾਲਾ ਨਾਬਾਲਗ ਲੜਕੀ ਨਾਲ 21 ਸਾਲਾ ਸਕੇ ਭਰਾ ਵਲੋਂ ਜਬਰ ਜਨਾਹ

ਖਰੜ, 21 ਜੁਲਾਈ (ਜੰਡਪੁਰੀ)-ਸਦਰ ਪੁਲਿਸ ਅਧੀਨ ਆਉਂਦੇ ਪਿੰਡ ਫਤੇਉਲਾਪੁਰ ਵਿਖੇ ਇਕ 11 ਸਾਲਾ ਨਾਬਾਲਗ ਲੜਕੀ ਨਾਲ ਉਸ ਦੇ ਸਕੇ 21 ਸਾਲਾ ਭਰਾ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਲੜਕੀ ਉਕਤ ਪਿੰਡ ਦੇ ਇਕ ਸਕੂਲ ਦੀ ਤੀਜੀ ਕਲਾਸ ਦੀ ਵਿਦਿਆਰਥਣ ਹੈ | ਇਸ ...

ਪੂਰੀ ਖ਼ਬਰ »

ਸੰਸਥਾ ਹੈਲਪਿੰਗ ਹੈਪਲੈਸ ਦੀ ਮਦਦ ਨਾਲ ਪੀੜਤ ਔਰਤ ਉਮਾਨ ਤੋਂ ਪੰਜਾਬ ਆਪਣੇ ਘਰ ਪਹੁੰਚੀ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਸੰਸਥਾ ਹੈਲਪਿੰਗ ਹੈਪਲੈਸ ਦੀ ਮਦਦ ਨਾਲ ਪਟਿਆਲੇ ਦੀ ਪੀੜਤ ਔਰਤ ਉਮਾਨ ਤੋਂ ਪੰਜਾਬ ਆਪਣੇ ਘਰ ਪਹੁੰਚੀ | ਇਹ ਜਾਣਕਾਰੀ ਦਿੰਦਿਆਂ ਸੰਸਥਾ ਹੈਲਪਿੰਗ ਹੈਪਲੈੱਸ ਦੀ ਸੰਚਾਲਕ ਬੀਬੀ ਅਮਨਜੋਤ ਕੋਰ ਰਾਮੂਵਾਲੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਪੂਰਬ ਪ੍ਰੀਮੀਅਮ ਅਪਾਰਟਮੈਂਟਸ' ਦੇ ਵਸਨੀਕਾਂ ਦੇ ਮਸਲੇ ਹੱਲ ਕਰਨ ਲਈ ਤਿੰਨ ਵਿਸ਼ੇਸ ਟੀਮਾਂ ਗਠਿਤ

ਐੱਸ. ਏ. ਐੱਸ. ਨਗਰ, 21 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪਿਛਲੇ ਕਾਫੀ ਸਮੇਂ ਤੋਂ ਵਿਵਾਦਾਂ 'ਚ ਚੱਲ ਰਹੇ ਗਮਾਡਾ ਵਲੋਂ ਮੁਹਾਲੀ ਦੇ ਸੈਕਟਰ 88 ਵਿਚ ਬਣਾਏ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੇ ਅਲਾਟੀਆਂ ਨੇ ਗਮਾਡਾ ਦੇ ਭਰੋਸਿਆਂ ਤੋਂ ਤੰਗ ਆ ਕੇ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਅਥਾਰਟੀ ਨੇ 1 ਲੱਖ 76 ਹਜ਼ਾਰ 699 ਲੋੜਵੰਦਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ- ਜਸਟਿਸ ਮਾਨ

ਡੇਰਾਬੱਸੀ, 21 ਜੁਲਾਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹੁਣ ਤੱਕ 1 ਲੱਖ 76 ਹਜ਼ਾਰ 699 ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ | ਰਾਜ ਵਿਚ 11 ਹਜ਼ਾਰ 916 ਲੋਕ ਅਦਾਲਤਾਂ ਲਗਾਈਆਂ ਜਾ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫ਼ਦ ਡੀ. ਪੀ. ਆਈ. ਨੂੰ ਮਿਲਿਆ

ਐੱਸ. ਏ. ਐੱਸ. ਨਗਰ, 21 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਹਾਕਮ ਸਿੰਘ ਦੀ ਅਗਵਾਈ ਹੇਠ ਡੀ. ਪੀ. ਆਈ. (ਸ. ਸ.) ਸੁਖਜੀਤ ਪਾਲ ਸਿੰਘ ਪੀ. ਸੀ. ਐੱਸ. ਅਤੇ ਡਾਇਰੈਕਟਰ ਪ੍ਰਸ਼ਾਸਨ ਇੰਦਰਪਾਲ ਸਿੰਘ ਪੀ. ਸੀ. ਐੱਸ. ...

ਪੂਰੀ ਖ਼ਬਰ »

'ਪੂਰਬ ਪ੍ਰੀਮੀਅਮ ਅਪਾਰਟਮੈਂਟਸ' ਦੇ ਵਸਨੀਕਾਂ ਦੇ ਮਸਲੇ ਹੱਲ ਕਰਨ ਲਈ ਤਿੰਨ ਵਿਸ਼ੇਸ ਟੀਮਾਂ ਗਠਿਤ

ਐੱਸ. ਏ. ਐੱਸ. ਨਗਰ, 21 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪਿਛਲੇ ਕਾਫੀ ਸਮੇਂ ਤੋਂ ਵਿਵਾਦਾਂ 'ਚ ਚੱਲ ਰਹੇ ਗਮਾਡਾ ਵਲੋਂ ਮੁਹਾਲੀ ਦੇ ਸੈਕਟਰ 88 ਵਿਚ ਬਣਾਏ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੇ ਅਲਾਟੀਆਂ ਨੇ ਗਮਾਡਾ ਦੇ ਭਰੋਸਿਆਂ ਤੋਂ ਤੰਗ ਆ ਕੇ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਕਰੋੜਾਂ ਦੇ ਵਿਕਾਸ ਵਾਲੇ ਹਲਕੇ 'ਚ ਵਿਦਿਆ ਦਾ ਮੰਦਰ ਫ਼ੰਡ ਦੀ ਘਾਟ ਕਰਕੇ ਅਧੂਰਾ

ਡੇਰਾਬੱਸੀ, 21 ਜੁਲਾਈ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ ਦੇ ਆਗੂਆਂ ਵਲੋਂ ਹਲਕੇ ਦੇ ਵਿਕਾਸ 'ਚ ਕਰੋੜਾਂ ਰੁਪਏ ਖਰਚ ਕਰਨ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਇਸੇ ਹਲਕੇ ਦੇ ਇਕਲੌਤੇ ਸਰਕਾਰੀ ਕਾਲਜ ਜਿਸ ਨੂੰ ਵਿਦਿਆ ਦਾ ਮੰਦਰ ਵੀ ਕਿਹਾ ਜਾਂਦਾ ਹੈ, ਉਸ ਵਿਚ ਕਾਮਰਸ ...

ਪੂਰੀ ਖ਼ਬਰ »

ਧਰਮ ਦੇ ਨਾਂਅ 'ਤੇ ਪਾਖੰਡ ਰਚਾਉਣ ਵਾਲੇ ਸਾਧ ਬਜਿੰਦਰ ਦੇ ਡੇਰੇ ਵਿਰੁੱਧ ਇਲਾਕਾ ਵਾਸੀ ਹੋਏ ਲਾਮਬੰਦ

ਮੁੱਲਾਂਪੁਰ ਗਰੀਬਦਾਸ, 21 ਜੁਲਾਈ (ਦਿਲਬਰ ਸਿੰਘ ਖੈਰਪੁਰ)-ਬਲਾਕ ਚੌਾਕ ਮਾਜਰੀ ਵਿਖੇ ਰਾਜਨੀਤੀ ਦੀ ਸ਼ਹਿ 'ਤੇ ਹਫ਼ਤਾਵਾਰੀ ਸਮਾਗਮ 'ਚ ਹੁੰਦੇ ਪਾਖੰਡਵਾਦ ਵਿਰੁੱਧ ਇਲਾਕਾ ਵਾਸੀ ਲਾਮਬੰਦ ਹੋਣੇ ਸ਼ੁਰੂ ਹੋ ਗਏ ਹਨ | ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਕਰੋੜਾਂ ਦੇ ਵਿਕਾਸ ਵਾਲੇ ਹਲਕੇ 'ਚ ਵਿਦਿਆ ਦਾ ਮੰਦਰ ਫ਼ੰਡ ਦੀ ਘਾਟ ਕਰਕੇ ਅਧੂਰਾ

ਡੇਰਾਬੱਸੀ, 21 ਜੁਲਾਈ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ ਦੇ ਆਗੂਆਂ ਵਲੋਂ ਹਲਕੇ ਦੇ ਵਿਕਾਸ 'ਚ ਕਰੋੜਾਂ ਰੁਪਏ ਖਰਚ ਕਰਨ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਇਸੇ ਹਲਕੇ ਦੇ ਇਕਲੌਤੇ ਸਰਕਾਰੀ ਕਾਲਜ ਜਿਸ ਨੂੰ ਵਿਦਿਆ ਦਾ ਮੰਦਰ ਵੀ ਕਿਹਾ ਜਾਂਦਾ ਹੈ, ਉਸ ਵਿਚ ਕਾਮਰਸ ...

ਪੂਰੀ ਖ਼ਬਰ »

ਏਅਰ ਫੋਰਸ ਸਟੇਸ਼ਨ ਤੋਂ 1 ਹਜ਼ਾਰ ਮੀਟਰ ਦੇ ਖੇਤਰ ਦੇ ਆਲੇ-ਦੁਆਲੇ ਮੀਟ ਦੀਆਂ ਦੁਕਾਨਾਂ ਕਰਨ 'ਤੇ ਪਾਬੰਦੀ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਏਅਰ ਫੋਰਸ ਸਟੇਸ਼ਨ ਅਥਾਰਟੀ ਚੰਡੀਗੜ੍ਹ ਨੇ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਦੇ ਧਿਆਨ ਵਿਚ ਲਿਆਂਦਾ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ-ਦੁਆਲੇ ਲੋਕਾਂ ...

ਪੂਰੀ ਖ਼ਬਰ »

ਨਰਿੰਦਰ ਸਿੰਘ ਸ਼ੇਰਗਿੱਲ 'ਆਪ' ਪੰਜਾਬ ਦੇ ਜਨਰਲ ਸਕੱਤਰ ਬਣੇ

ਐੱਸ. ਏ. ਐੱਸ. ਨਗਰ, 21 ਜੁਲਾਈ (ਝਾਂਮਪੁਰ)-ਆਮ ਆਦਮੀ ਪਾਰਟੀ ਦੀ ਦਿੱਲੀ ਅਤੇ ਪੰਜਾਬ ਕਮੇਟੀ ਵਲੋਂ ਹਲਕਾ ਇੰਚਾਰਜ ਮੁਹਾਲੀ ਨਰਿੰਦਰ ਸਿੰਘ ਸ਼ੇਰਗਿੱਲ ਨੂੰ 'ਆਪ' ਪਾਰਟੀ ਪੰਜਾਬ ਦਾ ਜਨਰਲ ਸਕੱਤਰ ਅਤੇ ਸਟੇਟ ਫਾਇਨਾਂਸ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ | ਇਸ ਤੋਂ ਇਲਾਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX