ਤਾਜਾ ਖ਼ਬਰਾਂ


ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  4 minutes ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਸਕੂਲਾਂ 'ਚ ਕੰਮ ਕਰ ਰਹੇ ਅਧਿਆਪਕਾਂ ਤੇ ਕਰਮਚਾਰੀਆਂ ਉੱਪਰ ਪੱਤਰਕਾਰੀ ਕਰਨ ਤੇ ਰੋਕ
. . .  12 minutes ago
ਐੱਸ. ਏ. ਐੱਸ. ਨਗਰ,੧੩ ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵੱਲੋਂ ਕਿਸੇ ਅਧਿਕਾਰੀ ਤੋਂ ਪ੍ਰਵਾਨਗੀ ਲੈ ਕੇ ਪੱਤਰਕਾਰੀ ਕਰ ਰਹੇ ਸਰਕਾਰੀ ਸਕੂਲਾਂ ਦੇ ਕਈ ਅਧਿਆਪਕਾਂ ਤੇ ਕਰਮਚਾਰੀਆਂ ਉੱਪਰ ਪ੍ਰਕਾਸ਼ਨ ਜਾਂ ਇਲੈੱਕਟ੍ਰਾਨਿਕ ਮੀਡੀਆ ਦੇ ਸੰਪਾਦਨ ਜਾਂ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  42 minutes ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  about 1 hour ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  about 2 hours ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  about 2 hours ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  about 2 hours ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  about 3 hours ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  about 3 hours ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 3 hours ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 4 hours ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 4 hours ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 4 hours ago
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮਾਮਲਾ ਪਾਦਰੀ ਵਲੋਂ ਲੜਕੀ ਨਾਲ ਜਬਰ ਜਨਾਹ ਕਰਨ ਦਾ

ਚੰਡੀਗੜ੍ਹ ਦੇ ਸੈਕਟਰ 63 'ਚ ਪੈਂਦੇ ਫਲੈਟ 'ਚ ਨਸ਼ੇ ਦੀ ਦਵਾ ਦੇ ਕੇ ਬਣਾਈ ਅਸ਼ਲੀਲ ਵੀਡੀਓ– ਪੀੜਤਾ

ਚੰਡੀਗੜ੍ਹ, 21 ਜੁਲਾਈ (ਰਣਜੀਤ ਸਿੰਘ)- ਪੀੜਤਾ ਲੜਕੀ ਸ਼ਨੀਵਾਰ ਸ਼ਾਮ ਖੁਦ 'ਅਜੀਤ' ਦੀ ਟੀਮ ਨੂੰ ਸੈਕਟਰ 63 ਦੇ ਉਸ ਫਲੈਟ ਵਿਚ ਲੈ ਕੇ ਗਈ ਜਿੱਥੇ ਪਾਦਰੀ ਬਜਿੰਦਰ ਸਿੰਘ ਉਸ ਨੂੰ ਕਈ ਵਾਰ ਆਪਣੇ ਨਾਲ ਲੈ ਕੇ ਗਿਆ ਸੀ | ਜਦਕਿ ਸ਼ਨੀਵਾਰ ਨੂੰ ਡੇਰਾਬੱਸੀ ਅਦਾਲਤ ਵਿਚ ਪਾਦਰੀ ਦੇ ...

ਪੂਰੀ ਖ਼ਬਰ »

ਸੈਕਟਰ 40 ਦੇ ਜਿੰਮ 'ਚ ਗਾਹਕ ਤੇ ਮਾਲਕ 'ਚ ਝਗੜਾ, ਮਾਲਕ ਜ਼ਖਮੀ

ਚੰਡੀਗੜ੍ਹ, 21 ਜੁਲਾਈ (ਰਣਜੀਤ ਸਿੰਘ)- ਸੈਕਟਰ 40 ਵਿਖੇ ਸ਼ਨੀਵਾਰ ਦੇਰ ਸ਼ਾਮ ਐਸ.ਸੀ.ਓ ਨੰ: 87-88 ਦੀ ਤੀਜੀ ਮੰਜ਼ਿਲ 'ਤੇ ਮੌਜੂਦ ਇਕ ਜਿੰਮ ਵਿਚ ਗਾਹਕ ਅਤੇ ਮਾਲਕ ਵਿਚਾਲੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਝਗੜੇ ਵਿਚ ਗਾਹਕ ਗੌਤਮ ਨੇ ਜਿੰਮ ਮਾਲਕ ਕਰਮ ਸਿੰਘ 'ਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਨਿਵੇਕਲੇ 'ਡਾਂਸਿੰਗ ਸਟਾਰ ਮੋਮ 2018' 'ਚ ਮਹਿਲਾਵਾਂ ਨੇ ਲਾਈਆਂ ਖ਼ੂਬ ਰੌਣਕਾਂ

ਚੰਡੀਗੜ੍ਹ, 21 ਜੁਲਾਈ (ਅਜਾਇਬ ਸਿੰਘ ਔਜਲਾ)-ਸਥਾਨਕ ਬਾਲ ਭਵਨ ਸੈਕਟਰ 23 ਦੇ ਆਡੀਟੋਰੀਅਮ ਵਿਚ ਇਕ ਨਿਵੇਕਲੇ ਰੂਪ ਵਿਚ 'ਡਾਂਸਿੰਗ ਸਟਾਰ ਮੋਮ 2018' ਕਰਵਾਇਆ ਗਿਆ, ਇਸ ਮੁਕਾਬਲੇ ਦੀ ਇਹ ਵਿਸ਼ੇਸ਼ਤਾ ਹੋ ਨਿੱਬੜੀ ਕਿ ਇਸ ਵਿਚ ਬੱਚਿਆਂ ਦੀਆਂ ਮਾਵਾਂ ਵਲੋਂ ਆਪਣੇ ਦਿਲਕਸ਼ ਨਾਚ ...

ਪੂਰੀ ਖ਼ਬਰ »

''ਮੋਦੀ ਹਰਾਓ ਦੇਸ਼ ਬਚਾਓ'' - ''ਮਮਤਾ ਹਟਾਓ ਬੰਗਾਲ ਬਚਾਓ''

ਚੰਡੀਗੜ੍ਹ, 21 ਜੁਲਾਈ (ਐਨ.ਐਸ. ਪਰਵਾਨਾ)-ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਜਨਰਲ ਸੈਕਟਰੀ ਸੀਤਾ ਰਾਮ ਯੇਚੁਰੀ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਦੇਸ਼ ਦੀਆਂ ਸਾਰੀਆਂ ਗੈਰ ਭਾਜਪਾ ਪਾਰਟੀਆਂ ਨੂੰ ਕਿਹਾ ਹੈ ਕਿ ਇਸ ਸਮੇਂ ਉਨ੍ਹਾਂ ਦਾ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਕਾਰ 'ਚ ਬੈਠ ਲਗਾਇਆ ਪੈੱਗ ਤਾਂ ਗਿ੍ਫ਼ਤਾਰੀ ਦੇ ਨਾਲ ਕਾਰ ਵੀ ਹੋਵੇਗੀ ਜ਼ਬਤ

ਚੰਡੀਗੜ੍ਹ, 21 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਲਈ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾ ਰੱਖੀ ਹੈ | ਇਸ ਮੁਹਿੰਮ ਵਿਚ ਹੋਰ ਸਖ਼ਤੀ ਵਰਤਦਿਆਂ ਹੋਇਆਂ ਪੁਲਿਸ ਸ਼ਰਾਬ ਪੀਣ ਵੇਲੇ ਵਰਤੇ ਗਏ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਦਾ ਮਾਮਲਾ ਗਰਮਾਇਆ

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਦਾ ਮਾਮਲਾ ਗਰਮਾ ਗਿਆ ਹੈ ਅਤੇ ਇਸ ਦਾ ਵਿਰੋਧ ਉੱਠਣਾ ਵੀ ਸ਼ੁਰੂ ਹੋ ਗਿਆ ਹੈ | ਵਿਦਿਆਰਥੀ ਜਥੇਬੰਦੀ ਐਨ.ਐਸ.ਯੂ.ਆਈ. ਨੇ ਆਰ.ਐਸ.ਐਸ. ਪਿਛੋਕੜ ਵਾਲੇ 3 ਪ੍ਰੋਫੈਸਰਾਂ ਨੂੰ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਕੀਤੀ ਜਾਂਚ

ਚੰਡੀਗੜ੍ਹ, 21 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਆਜ਼ਾਦੀ ਦਿਹਾੜੇ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਨੇ ਸ਼ਹਿਰ ਦੀ ਸੁਰੱਖਿਆ ਨੂੰ ਪੁਖ਼ਤਾ ਕਰਨ ਲਈ ਵਿਸ਼ੇਸ਼ ਜਾਂਚ ਅਭਿਆਨ ਸ਼ੁਰੂ ਕੀਤਾ ਹੋਇਆ ਹੈ | ਅੱਜ ਚੰਡੀਗੜ੍ਹ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਸ਼ਹਿਰ ...

ਪੂਰੀ ਖ਼ਬਰ »

''ਮੋਦੀ ਹਰਾਓ ਦੇਸ਼ ਬਚਾਓ'' - ''ਮਮਤਾ ਹਟਾਓ ਬੰਗਾਲ ਬਚਾਓ''

ਚੰਡੀਗੜ੍ਹ, 21 ਜੁਲਾਈ (ਐਨ.ਐਸ. ਪਰਵਾਨਾ)-ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਜਨਰਲ ਸੈਕਟਰੀ ਸੀਤਾ ਰਾਮ ਯੇਚੁਰੀ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਦੇਸ਼ ਦੀਆਂ ਸਾਰੀਆਂ ਗੈਰ ਭਾਜਪਾ ਪਾਰਟੀਆਂ ਨੂੰ ਕਿਹਾ ਹੈ ਕਿ ਇਸ ਸਮੇਂ ਉਨ੍ਹਾਂ ਦਾ ...

ਪੂਰੀ ਖ਼ਬਰ »

ਰਾਜਨਾਥ ਵਲੋਂ ਗੁਰੂਗ੍ਰਾਮ 'ਚ ਸਟੂਡੈਂਟ ਪੁਲਿਸ ਕੈਡੇਟ ਪੋ੍ਰਗਰਾਮ ਦੀ ਸ਼ੁਰੂਆਤ

ਚੰਡੀਗੜ੍ਹ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ) – ਕੇਂਦਰੀ ਗ੍ਰਹਿ ਮੰਤਰੀ ਰਾਜ ਨਾਥ ਸਿੰਘ ਨੇ ਗੁਰੂਗ੍ਰਾਮ ਤੋਂ ਦੇਸ਼ ਭਰ ਵਿਚ ਸਟੂਡੈਂਟ ਪੁਲਿਸ ਕੈਡੇਟ (ਐਸ.ਪੀ.ਸੀ.) ਪੋ੍ਰਗਰਾਮ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਹ ਪੋ੍ਰਗਰਾਮ ਸ਼ੁਰੂਆਤੀ ਪੜਾਅ ਵਿਚ ਦੇਸ਼ ਵਿਚ ਸਾਰੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਲਾਏ ਜਾ ਰਹੇ ਨਵੇਂ ਲੋਕ ਪਾਲ ਜਸਟਿਸ ਮਹਿਤਾਬ ਦਾ 'ਆਪ' ਪਾਰਟੀ ਦੇ ਐਾਟੀ ਕੁਰੱਪਸ਼ਨ ਸੈੱਲ ਦੇ ਕਨਵੀਨਰ ਵਲੋਂ ਵਿਰੋਧ

ਚੰਡੀਗੜ੍ਹ, 21 ਜੁਲਾਈ (ਅਜਾਇਬ ਸਿੰਘ ਔਜਲਾ)- ਕੈਪਟਨ ਸਰਕਾਰ ਨੇ ਲੋਕ ਪਾਲ ਦੇ ਅਹੁਦੇ 'ਤੇ ਜਸਟਿਸ ਮਹਿਤਾਬ ਸਿੰਘ ਗਿੱਲ ਨੂੰ ਲਾ ਕੇ ਨਿਰਪੱਖਤਾ ਅਤੇ ਪਾਰਦਰਸ਼ਤਾ ਦੇ ਸਿਧਾਂਤ ਨੂੰ ਛਿੱਕੇ ਟੰਗ ਦਿੱਤਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਐਾਟੀ ਕੁਰੱਪਸ਼ਨ ਸੈੱਲ ...

ਪੂਰੀ ਖ਼ਬਰ »

ਮੋਰਨੀ ਹਿਲਜ਼ ਜਬਰ ਜਨਾਹ ਮਾਮਲਾ ਰੈਸਟ ਹਾਊਸ ਘਟਨਾ ਦੀ ਜੱਜ ਤੋਂ ਜਾਂਚ ਕਰਾਈ ਜਾਏ

ਚੰਡੀਗੜ੍ਹ, 21 ਜੁਲਾਈ (ਐਨ.ਐਸ.ਪਰਵਾਨਾ) – ਆਮ ਆਦਮੀ ਪਾਰਟੀ ਹਰਿਆਣਾ ਦੇ ਪ੍ਰਧਾਨ ਨਵੀਨ ਜੈਹਿੰਦ ਨੇ ਮੰਗ ਕੀਤੀ ਹੈ ਕਿ ਹੁਣੇ ਜਿਹੇ ਇੱਥੋਂ ਕੁੱਝ ਕਿਲੋਮੀਟਰ ਦੂਰ ਮੋਰਨੀ ਹਿਲਜ਼ ਦੇ ਸਰਕਾਰੀ ਰੈਸਟ ਹਾਊਸ ਵਿਚ ਇਕ ਮਹਿਲਾ ਨਾਲ ਕਈ ਲੋਕਾਂ ਵਲੋਂ ਜਬਰ ਜਨਾਹ ਕਰਨ ਦੀ ਜੋ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 29 ਨੂੰ - ਬੌਬੀ ਕੰਬੋਜ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਹੀਦ ਊਧਮ ਸਿੰਘ ਭਵਨ ਮੁਹਾਲੀ ਵਿਖੇ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਦੇ ਪ੍ਰਧਾਨ ਬੌਬੀ ਕੰਬੋਜ ਨੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਚੰਡੀਗੜ੍ਹ ਆਉਣ ਵਾਲੇ ਮੁੱਖ ਮਾਰਗ ਲਾਂਡਰਾਂ 'ਤੇ ਪਏ ਟੋਏ ਪੁਲਿਸ ਮੁਲਾਜ਼ਮਾਂ ਨੇ ਭਰਵਾਏ

ਐੱਸ. ਏ. ਐੱਸ. ਨਗਰ, 21 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਐੱਸ. ਏ. ਐੱਸ. ਨਗਰ ਨੂੰ ਜੋੜਦੇ ਮੁੱਖ ਰਸਤੇ ਲਾਂਡਰਾਂ ਸੜਕ ਦੀ ਮੁਰੰਮਤ ਦਾ ਕਾਰਜ ਪਤਾ ਨਹੀਂ ਕਦੋਂ ਸ਼ੁਰੂ ਹੋਣਾ ਹੈ ਪਰ ਪ੍ਰਸ਼ਾਸਨ ਵਲੋਂ ਆਪਣੇ ਪੱਧਰ 'ਤੇ ਇਕ ਟਿੱਪਰ ਗਟਕੇ ਦਾ ਇਸ ਸੜਕ 'ਤੇ ਪਏ ਗਹਿਰੇ ਟੋਇਆਂ ਨੂੰ ...

ਪੂਰੀ ਖ਼ਬਰ »

ਇਜ਼ਰਾਈਲ ਤੋਂ ਆਈ ਟੀਮ ਵਲੋਂ ਸਿੰਘਪੁਰਾ ਦੇ ਜਲ ਘਰ ਤੇ ਸੀਵਰੇਜ ਪ੍ਰਾਜੈਕਟ ਦਾ ਦੌਰਾ

ਕੁਰਾਲੀ, 21 ਜੁਲਾਈ (ਹਰਪ੍ਰੀਤ ਸਿੰਘ)-ਵਿਸ਼ਵ ਬੈਂਕ ਦੀ ਮਦਦ ਨਾਲ ਨੇੜਲੇ ਪਿੰਡ ਸਿੰਘਪੁਰਾ ਦੇ 24 ਘੰਟੇ ਨਿਰੰਤਰ ਪਾਣੀ ਸਪਲਾਈ ਮੁਹੱਈਆ ਕਰਵਾਉਣ ਵਾਲੇ ਜਲ ਘਰ ਅਤੇ ਸੀਵਰੇਜ ਪ੍ਰਾਜੈਕਟ ਦਾ ਇਜ਼ਰਾਈਲ ਤੋਂ ਆਈ ਟੀਮ ਨੇ ਦੌਰਾ ਕੀਤਾ | ਇਸ ਮੌਕੇ ਟੀਮ ਨੇ ਪਿੰਡ ਦੇ ਜਲਘਰ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਖਰੜ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਕਰ ਰਹੀ ਹੈ -ਕੰਗ

ਖਰੜ, 21 ਜੁਲਾਈ (ਗੁਰਮੁੱਖ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ, ਸ਼ਹਿਰਾਂ ਦਾ ਵਿਕਾਸ ਬਿਨਾਂ ਕਿਸੇ ਵਿਤਕਰੇ ਤੋਂ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ, ...

ਪੂਰੀ ਖ਼ਬਰ »

ਅਜੈਬ ਸਿੰਘ ਕਾਂਗਰਸ 'ਚ ਸ਼ਾਮਿਲ

ਲਾਲੜੂ, 21 ਜੁਲਾਈ (ਰਾਜਬੀਰ ਸਿੰਘ)-ਖੇਤੀਬਾੜੀ ਸਹਿਕਾਰੀ ਸਭਾ ਦੱਪਰ ਦੇ ਸਕੱਤਰ ਅਜੈਬ ਸਿੰਘ ਨੇ ਅੱਜ ਪੰਜਾਬ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਅਜੈਬ ਸਿੰਘ ਨੇ ...

ਪੂਰੀ ਖ਼ਬਰ »

ਵਾਈ. ਡਬਲਿਊ. ਸੀ. ਨੇ ਵੀ. ਆਰ. ਪੰਜਾਬ 'ਚ ਖੋਲਿ੍ਹਆ ਸਟੋਰ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਪ੍ਰਸਿੱਧ ਕ੍ਰਿਕਟਰ ਯੁਵਰਾਜ ਸਿੰਘ ਦੇ ਪ੍ਰੀਮੀਅਮ ਸਪੋਰਟਸ ਅਤੇ ਲਾਈਫ ਸਟਾਈਲ ਬ੍ਰਾਂਡ ਵਾਈ. ਡਬਲਿਊ. ਸੀ. ਨੇ ਭਾਰਤ 'ਚ ਆਪਣਾ ਦੂਜਾ ਸਟੋਰ ਖੋਲਿ੍ਹਆ ਹੈ, ਜੋ ਚੰਡੀਗੜ੍ਹ ਟ੍ਰਾਈਸਿਟੀ 'ਚ ਖੋਲਿ੍ਹਆ ਗਿਆ ਹੈ | ਵੀ. ਆਰ. ਪੰਜਾਬ ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਜਲ ਨਿਕਾਸੀ ਪ੍ਰਬੰਧ ਪੂਰੀ ਤਰ੍ਹਾਂ ਫੇਲ੍ਹ

ਜ਼ੀਰਕਪੁਰ, 21 ਜੁਲਾਈ (ਹੈਪੀ ਪੰਡਵਾਲਾ)-ਅੱਜ ਦੁਪਹਿਰ ਹੋਈ ਬਰਸਾਤ ਨੇ ਪ੍ਰਸ਼ਾਸਨ ਦੇ ਜਲ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ ਕੇ ਰੱਖ ਦਿੱਤੀ | ਬਰਸਾਤ ਕਾਰਨ ਕਈ ਥਾਵਾਂ 'ਤੇ ਸੀਵਰੇਜ ਓਵਰਫਲੋ ਹੋ ਗਏ ਅਤੇ ਗੰਦਾ ਪਾਣੀ ਲੋਕਾਂ ਦੇ ਘਰਾਂ ਵਿਚ ਵੜ ਗਿਆ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਮੁੱਲਾਂਪੁਰ ਵਿਖੇ ਦੋ ਭਰਾਵਾਂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ

ਮੁੱਲਾਂਪੁਰ ਗਰੀਬਦਾਸ, 21 ਜੁਲਾਈ (ਦਿਲਬਰ ਸਿੰਘ ਖੈਰਪੁਰ)-ਬਾਅਦ ਦੁਪਹਿਰ ਸਥਾਨਕ ਈਕੋ ਸਿਟੀ-1 ਵਿਖੇ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਬੱਚਿਆਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ | ਘਟਨਾ ਸਥਾਨ 'ਤੇ ਹਾਜ਼ਰ ਲੋਕਾਂ ਅਨੁਸਾਰ ਹਾਦਸੇ ਲਈ ਜ਼ਿੰਮੇਵਾਰ ਕਾਰ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਪੰਜ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 21 ਜੁਲਾਈ (ਅਵਤਾਰ ਸਿੰਘ)-ਬੀਤੇ ਦਿਨੀਂ ਬਲਟਾਣਾ ਦੀ ਵਧਾਵਾ ਨਗਰ ਕਾਲੋਨੀ ਵਿਚ ਗਲ ਫਾਹਾ ਲੈਣ ਵਾਲੀ 30 ਸਾਲਾ ਵਿਆਹੁਤਾ ਦੇ ਖੁਦਕੁਸ਼ੀ ਮਾਮਲੇ ਵਿਚ ਪੁਲਿਸ ਨੇ ਮਿ੍ਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਤੀ ਸਮੇਤ ਸਹੁਰਾ ਪਰਿਵਾਰ ਦੇ ਪੰਜ ਮੈਂਬਰਾਂ ...

ਪੂਰੀ ਖ਼ਬਰ »

ਵਟਸਐਪ ਗਰੁੱਪ 'ਚ ਅਸ਼ਲੀਲ ਵੀਡੀਓ ਪਾਏ ਜਾਣ 'ਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ

ਕੁਰਾਲੀ, 21 ਜੁਲਾਈ (ਹਰਪ੍ਰੀਤ ਸਿੰਘ)-ਸ਼ਹਿਰ ਅੰਦਰ ਚੱਲ ਰਹੇ ਵਟਸਐਪ ਗਰੁੱਪ 'ਚ ਕਿਸੇ ਵਲੋਂ ਅਸ਼ਲੀਲ ਵੀਡੀਓ ਪਾਉਣ ਦੇ ਮਾਮਲੇ ਵਿਚ ਸ਼ਹਿਰ ਦੇ ਇਕ ਨੌਜਵਾਨ ਨੇ ਜ਼ਿਲ੍ਹਾ ਪੁਲਿਸ ਮੁਖੀ ਅਤੇ ਸਾਇਬਰ ਕ੍ਰਾਇਮ ਸੈੱਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ

ਜ਼ੀਰਕਪੁਰ, 21 ਜੁਲਾਈ (ਅਵਤਾਰ ਸਿੰਘ)-ਬੀਤੀ ਰਾਤ ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਗ੍ਰੀਨ ਢਾਬੇ ਸਾਹਮਣੇ ਟਾਟਾ ਟੈਂਪੂ ਦੀ ਟੱਕਰ ਵੱਜਣ ਕਾਰਨ ਇਕ ਕਰੀਬ 60 ਸਾਲਾ ਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਟੈਂਪੂ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ...

ਪੂਰੀ ਖ਼ਬਰ »

ਘੱਗਰ ਨਦੀ ਦਾ ਪਾਣੀ ਸਾਫ਼ ਕਰੋ

ਚੰਡੀਗੜ੍ਹ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ) – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਘੱਗਰ ਨਦੀ ਵਿਚ ਹਰਿਆਣਾ ਵਲੋਂ ਜੋ ਵੀ ਪਾਣੀ ਜਾ ਰਿਹਾ ਹੈ, ਉਹ ਸਾਫ਼ ਹੋਣਾ ਚਾਹੀਦਾ ਹੈ ਅਤੇ ਇਸ ਲਈ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਪਾਣੀ ਥੱਲੇ ਡੁੱਬੀਆਂ ਫ਼ਸਲਾਂ ਲਈ ਸਰਕਾਰ ਜ਼ਿੰਮੇਵਾਰ ਤੇ ਸੌ ਫ਼ੀਸਦੀ ਮੁਆਵਜ਼ਾ ਦੇਣ ਕੈਪਟਨ- ਡਾ. ਬਲਬੀਰ ਸਿੰਘ

ਚੰਡੀਗੜ੍ਹ, 21 ਜੁਲਾਈ (ਅਜੀਤ ਬਿਊਰੋ)- ਮਾਨਸੂਨ ਦੀਆਂ ਸ਼ੁਰੂਆਤੀ ਬਰਸਾਤਾਂ ਨਾਲ ਪੰਜਾਬ 'ਚ ਪਾਣੀ ਥੱਲੇ ਡੁੱਬੀ ਹਜ਼ਾਰਾਂ ਏਕੜ ਫ਼ਸਲ ਲਈ ਪੰਜਾਬ ਦੀਆਂ ਦੀਆਂ ਕਾਂਗਰਸੀ ਅਤੇ ਅਕਾਲੀ-ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ...

ਪੂਰੀ ਖ਼ਬਰ »

ਮੀਂਹ ਦੌਰਾਨ ਸੜਕਾਂ 'ਤੇ ਭਰਿਆ ਪਾਣੀ

ਚੰਡੀਗੜ੍ਹ, 21 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਅੱਜ ਪਏ ਮੀਂਹ ਦੌਰਾਨ ਸੜਕਾਂ ਅਤੇ ਚੌਾਕਾਂ 'ਤੇ ਪਾਣੀ ਭਰ ਗਿਆ | ਸੜਕਾਂ ਤੋਂ ਗੁਜਰ ਰਹੇ ਲੋਕ ਮੀਂਹ ਕਾਰਨ ਲੱਗੇ ਟ੍ਰੈਫਿਕ ਜਾਮਾਂ 'ਚ ਫਸੇ ਰਹੇ | ਹਾਲਾਂਕਿ ਮੀਂਹ ਨਾਲ ਤਾਪਮਾਨ ਕੁਝ ਹੇਠਾਂ ਜ਼ਰੂਰ ਆ ਗਿਆ ...

ਪੂਰੀ ਖ਼ਬਰ »

ਹਰਿਆਣਾ ਦੀ ਨਵੀਂ ਫ਼ਿਲਮ ਨੀਤੀ

ਚੰਡੀਗੜ੍ਹ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ) –ਹਰਿਆਣਾ ਵਿਚ ਫ਼ਿਲਮਾਂ ਨੂੰ ਪ੍ਰੋਤਸਾਹਨ ਦੇਣ ਲਈ ਜਲਦ ਹੀ ਫ਼ਿਲਮ ਨੀਤੀ ਲਾਗੂ ਕੀਤੀ ਜਾਵੇਗੀ ਜਿਸ ਦਾ ਖਰੜਾ ਤਿਆਰ ਕੀਤਾ ਜਾ ਚੁੱਕਿਆ ਹੈ | ਇਹ ਫ਼ੈਸਲਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਗੂੰਗੇ ਤੇ ਬਹਿਰੇ ਕਰਮੀਆਂ ਨੂੰ ਵਾਹਨ ਭੱਤਾ

ਚੰਡੀਗੜ੍ਹ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ) – ਹਰਿਆਣਾ ਦੇ ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਹਰਿਆਣਾ ਦੇ ਇਤਿਹਾਸ ਵਿਚ ਪਹਿਲੀ ਵਾਰ ਗੂੰਗੇ ਤੇ ਬਹਿਰੇ ਕਰਮਚਾਰੀਆਂ ਨੂੰ ਵਾਹਨ ਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਤੋਂ ...

ਪੂਰੀ ਖ਼ਬਰ »

ਖੇਡ ਪ੍ਰੇਮੀਆਂ ਨੂੰ ਸਮਰਪਿਤ ਹੋਈ ਕ੍ਰਿਕਟ ਦੇ ਰਿਕਾਰਡਜ਼ ਦੀ ਕਿਤਾਬ 'ਵਰਲਡ ਕ੍ਰਿਕਟ ਕਲੈਕਸ਼ਨ'

ਚੰਡੀਗੜ੍ਹ, 21 ਜੁਲਾਈ (ਅਜਾਇਬ ਸਿੰਘ ਔਜਲਾ)-1963 ਤੋਂ ਲੈ ਕੇ 2015 ਤਕ ਦੇ ਸਾਰੇ ਟੈਸਟ ਮੈਚਾਂ ਦੇ ਸਕੋਰ ਦਾ ਰਿਕਾਰਡ ਕਿਤਾਬ 'ਵਰਡਲ ਕਿ੍ਕੇਟ ਕਲੈਕਸ਼ਨ' ਜਿਸ ਨੂੰ ਲੇਖਕ ਗੋਵਿੰਦ ਐਚ ਬੜੇ ਦੁਆਰਾ ਲਿਖਿਆ ਗਿਆ ਹੈ ਦੀ ਕਿਤਾਬ ਯੂ.ਟੀ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਰਾਜਪਾਲ ਵਲੋਂ ਚੰਡੀਗੜ੍ਹ ਸਮਾਰਟ ਸਿਟੀ ਦਫ਼ਤਰ ਦਾ ਉਦਘਾਟਨ

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ. ਵੀ.ਪੀ. ਸਿੰਘ ਬਦਨੌਰ ਵਲੋਂ ਸੈਕਟਰ-17 ਵਿਚ ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਦੋ ਮੰਜ਼ਿਲਾਂ ਦਫ਼ਤਰ ਦੇ ਨਿਰਮਾਣ ਲਈ 6.74 ਕਰੋੜ ...

ਪੂਰੀ ਖ਼ਬਰ »

ਬੇਇਨਸਾਫ਼ੀ ਹੈ ਰਾਜਨਾਥ ਸਿੰਘ ਵਲੋਂ 1984 ਦੀ ਸਿੱਖ ਨਸਲਕੁਸ਼ੀ ਨੂੰ ਹਜੂਮੀ ਕਤਲਾਂ ਤੱਕ ਸੀਮਤ ਕਰਨਾ-ਆਪ

ਚੰਡੀਗੜ੍ਹ, 21 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਦਿੱਗਜ ਆਗੂ ਰਾਜਨਾਥ ਸਿੰਘ ਵਲੋਂ 1984 ਦੀ ਸਿੱਖ ਨਸਲਕੁਸ਼ੀ ਨੂੰ ਮਹਿਜ਼ ਹਜੂਮੀ ਕਤਲ (ਲਿੰਚਿੰਗ) ਤੱਕ ਸੀਮਤ ਕਰਨ ਦਾ ਸਖ਼ਤ ਬੁਰਾ ਮਨਾਇਆ ਹੈ ਅਤੇ ਇਸ ਨੂੰ ...

ਪੂਰੀ ਖ਼ਬਰ »

ਟਿ੍ਬਿਊਨਲ ਨੇ ਮਿ੍ਤਕ ਦੇ ਪਰਿਵਾਰ ਦੇ ਪੱਖ 'ਚ ਸੁਣਾਇਆ ਫ਼ੈਸਲਾ, ਇੰਸ਼ੋਰੈਂਸ ਕੰਪਨੀ ਨੂੰ ਦੇਣਾ ਹੋਵੇਗਾ 45 ਲੱਖ ਦਾ ਮੁਆਵਜ਼ਾ

ਚੰਡੀਗੜ੍ਹ, 21 ਜੁਲਾਈ (ਰਣਜੀਤ ਸਿੰਘ)- ਮੋਟਰ ਐਕਸੀਡੈਂਟ ਕਲੇਮ ਟਿ੍ਬਿਊਨਲ ਨੇ ਸੜਕ ਹਾਦਸੇ ਵਿਚ ਹੋਈ ਮੌਤ ਮਾਮਲੇ ਵਿਚ ਮਿ੍ਤਕ ਦੇ ਪੀੜਤ ਪਰਿਵਾਰ ਨੂੰ 45 ਲੱਖ 74 ਹਜ਼ਾਰ 500 ਰੁ: ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਸੁਣਾਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਮੁਹੰਮਦ ਇਬਰਾਹਿਮ ...

ਪੂਰੀ ਖ਼ਬਰ »

ਕੈਪਟਨ ਸੰਵਿਧਾਨਕ ਘੇਰੇ 'ਚ ਰਹਿ ਕੇ ਸੁਝਾਓ ਦੇਣ

ਚੰਡੀਗੜ੍ਹ, 21 ਜੁਲਾਈ (ਐਨ.ਐਸ.ਪਰਵਾਨਾ) – ਕੇਂਦਰੀ ਸਟੀਲ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਵਿਧਾਨ ਦੇ ਘੇਰੇ ਅੰਦਰ ਰਹਿ ਕੇ ਆਪਣੇ ਸੁਝਾਅ ਦੇਣੇ ਚਾਹੀਦੇ ਹਨ | ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਪੀ.ਜੀ.ਆਈ. ਨੇ ਸਾਫ਼ ਸਫ਼ਾਈ ਰੱਖਣ ਦਾ ਦਿੱਤਾ ਸੰਦੇਸ਼

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਲੋਂ ਇੰਦਰਾ ਕਾਲੋਨੀ ਵਿਖੇ ਸਵੱਛ ਭਾਰਤ ਮੁਹਿੰਮ ਦੇ ਤਹਿਤ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ ਗਿਆ | ਇਸ ਦੇ ਨਾਲ ਹੀ ਪੀ.ਜੀ.ਆਈ .ਦੇ ਡਾਕਟਰਾਂ ਨੇ ਸਥਾਨਕ ਲੋਕਾਂ ਦੀਆਂ ਸਾਫ਼ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ ਵਿਖੇ ਪਹਿਲੇ ਦਿਨ ਨਾਟਕ 'ਐ ਜ਼ਿੰਦਗੀ' ਦੀ ਪੇਸ਼ਕਾਰੀ ਨੇ ਦਰਸ਼ਕਾਂ ਦੇ ਦਿਲ ਜਿੱਤੇ

ਚੰਡੀਗੜ੍ਹ, 21 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ 21 ਤੋਂ 25 ਜੁਲਾਈ ਤੱਕ ਪੰਜਾਬ ਕਲਾ ਭਵਨ ਵਿਖੇ 5 ਰੋਜ਼ਾ 'ਯੁਵਾ ਰੰਗਮੰਚ ਉਤਸਵ' ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਯੁਵਾ ਨਿਰਦੇਸ਼ਕਾਂ ਦੀ ਨਿਰਦੇਸ਼ਨਾਂ ਵਿਚ ਨਾਟਕ ਮੰਚਨ ਕੀਤੇ ਜਾਣਗੇ | ਇਸ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਆਡੀਟੋਰੀਅਮ ਦਾ ਉਦਘਾਟਨ

ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਅੱਜ ਡਾ.ਮੁਲਕ ਰਾਜ ਅਨੰਦ ਆਡੀਟੋਰੀਅਮ ਦਾ ਉਦਘਾਟਨ ਉਪ ਕੁਲਪਤੀ ਪ੍ਰੋ. ਅਰੁਣ ਗਰੋਵਰ ਵਲੋਂ ਕੀਤਾ ਗਿਆ | ਇਸ ਮੌਕੇ ਪ੍ਰਸਿੱਧ ਇਤਿਹਾਸਕਾਰ ਪੋ੍ਰ.ਬੀ.ਐਨ.ਗੋਸਵਾਮੀ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮਾਮਲਾ ਗੰਨ ਪੁਆਇੰਟ 'ਤੇ ਹੋਈ ਲੁੱਟ ਦਾ ਪ੍ਰੋਡਕਸ਼ਨ ਵਾਰੰਟ ਉੱਤੇ ਲਿਆਂਦੇ ਦੋ ਮੁਲਜ਼ਮ ਅਦਾਲਤ ਨੇ ਭੇਜੇ 2 ਦਿਨ ਦੇ ਪੁਲਿਸ ਰਿਮਾਂਡ 'ਤੇ

ਪੰਚਕੂਲਾ, 21 ਜੁਲਾਈ (ਕਪਿਲ)-ਪੰਚਕੂਲਾ ਦੇ ਚੰਡੀਮੰਦਿਰ ਥਾਣੇ ਦੇ ਅਧੀਨ ਪੈਂਦੇ ਸੈਕਟਰ 27 ਵਿਚ ਇਸੇ ਸਾਲ ਜੂਨ ਮਹੀਨੇ ਵਿਚ ਹੋਈ ਲੁੱਟ ਦੇ ਮਾਮਲੇ ਵਿਚ ਪੰਚਕੂਲਾ ਪੁਲਿਸ ਨੇ ਦੋ ਮੁਲਜ਼ਮਾਂ ਗਗਨਦੀਪ ਅਤੇ ਸੁਸ਼ੀਲ ਨੂੰ ਪ੍ਰੋਡਕਸ਼ਨ ਵਾਰੰਟ ਉੱਤੇ ਲਿਆਂਦਾ ਹੈ, ਜਿਨ੍ਹਾਂ ...

ਪੂਰੀ ਖ਼ਬਰ »

ਮੀਂਹ ਦੌਰਾਨ ਸੜਕਾਂ 'ਤੇ ਭਰਿਆ ਪਾਣੀ

ਚੰਡੀਗੜ੍ਹ, 21 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਅੱਜ ਪਏ ਮੀਂਹ ਦੌਰਾਨ ਸੜਕਾਂ ਅਤੇ ਚੌਾਕਾਂ 'ਤੇ ਪਾਣੀ ਭਰ ਗਿਆ | ਸੜਕਾਂ ਤੋਂ ਗੁਜਰ ਰਹੇ ਲੋਕ ਮੀਂਹ ਕਾਰਨ ਲੱਗੇ ਟ੍ਰੈਫਿਕ ਜਾਮਾਂ 'ਚ ਫਸੇ ਰਹੇ | ਹਾਲਾਂਕਿ ਮੀਂਹ ਨਾਲ ਤਾਪਮਾਨ ਕੁਝ ਹੇਠਾਂ ਜ਼ਰੂਰ ਆ ਗਿਆ ...

ਪੂਰੀ ਖ਼ਬਰ »

ਬਰਸਾਤੀ ਪਾਣੀ ਨੇ ਮਚਾਈ ਤਬਾਹੀ, ਦੁਕਾਨਾਂ ਤੇ ਘਰਾਂ 'ਚ ਭਰੇ ਪਾਣੀ ਨੇ ਨਿਕਾਸੀ ਪ੍ਰਬੰਧਾਂ ਦੀ ਖੋਲ੍ਹੀ ਪੋਲ

ਡੇਰਾਬੱਸੀ, 21 ਜੁਲਾਈ (ਗੁਰਮੀਤ ਸਿੰਘ)-ਅੱਜ ਸ਼ਾਮ ਹੋਈ ਬਾਰਸ਼ ਨੇ ਨਗਰ ਕੌਾਸਲ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵੱਖ-ਵੱਖ ਥਾਵਾਂ 'ਤੇ ਮੀਂਹ ਦਾ ਪਾਣੀ ਭਰ ਗਿਆ, ਜਿਸ ਦੇ ਚਲਦੇ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਮਾਮਲਾ ਮੋਰਨੀ 'ਚ ਮਹਿਲਾ ਨਾਲ 40 ਲੋਕਾਂ ਵਲੋਂ ਹੋਏ ਗੈਂਗ ਰੇਪ ਦਾ ਮੁਅੱਤਲ ਐੱਸ.ਆਈ. ਨੇ ਵਟਸਐਪ ਉੱਤੇ ਐੱਸ. ਐੱਚ. ਓ. ਨਾਲ ਹੋਈ ਗੱਲਬਾਤ ਦੀ ਦਿੱਤੀ ਸ਼ਿਕਾਇਤ--

ਪੰਚਕੂਲਾ, 21 ਜੁਲਾਈ (ਕਪਿਲ)-ਪੰਚਕੂਲਾ ਦੇ ਮੋਰਨੀ ਦੇ ਇਕ ਗੈਸਟ ਹਾਊਸ ਵਿਚ ਇਕ ਮਹਿਲਾ ਨਾਲ 40 ਲੋਕਾਂ ਵਲੋਂ ਕੀਤੇ ਗਏ ਜਬਰ ਜਨਾਹ ਮਾਮਲੇ ਵਿਚ ਪੁਲਿਸ ਸਖਤ ਕਾਰਵਾਈ ਕਰ ਰਹੀ ਹੈ ਪਰ ਇਸ ਮਾਮਲੇ ਵਿਚ ਪੁਲਿਸ ਦੀ ਵੱਡੀ ਲਾਪ੍ਰਵਾਹੀ ਸਾਹਮਣੇ ਆ ਰਹੀ ਹੈ | ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਪਿੰਡ ਭਾਗੋਮਾਜਰਾ ਵਿਖੇ ਕੈਂਪ ਲਗਾ ਕੇ 'ਪੁਲਿਸ ਐਪਸ' ਸਬੰਧੀ ਦਿੱਤੀ ਜਾਣਕਾਰੀ

ਖਰੜ, 21 ਜੁਲਾਈ (ਜੰਡਪੁਰੀ)-ਥਾਣਾ ਸਦਰ ਖਰੜ ਵਿਚਲੇ ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਸਹਾਇਕ ਥਾਣੇਦਾਰ ਅਵਤਾਰ ਸਿੰਘ ਤੇ ਹੌਲਦਾਰ ਪਵਨਜੀਤ ਵਲੋਂ ਪਿੰਡ ਭਾਗੋਮਾਜਰਾ ਵਿਖੇ ਲੋਕਾਂ ਨੂੰ ਪੁਲਿਸ ਵਲੋ ਜਾਰੀ ਵੱਖ-ਵੱਖ ਐਪਾਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫਾਰ ਵੁਮੈਨ ਦੇ ਰਿਹੈ ਨੈਤਿਕ ਸਿੱਖਿਆ

ਚੰਡੀਗੜ੍ਹ, 21 ਜੁਲਾਈ (ਅ. ਬ.)-ਦੇਵ ਸਮਾਜ ਕਾਲਜ ਫ਼ਾਰ ਵੁਮੈਨ 1981 ਵਿਚ ਸਥਾਪਿਤ ਹੋਇਆ | ਐਨ. ਏ. ਏ. ਸੀ. ਤੋਂ ਏ. ਗਰੇਡ ਪ੍ਰਾਪਤ ਕਾਲਜ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਹੈ | ਇਹ ਇਸਤਰੀ ਵਿੱਦਿਆ ਨੂੰ ਸਮਰਪਿਤ ਕਾਲਜ ਜਿਥੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਮੋਦੀ ਸਰਕਾਰ ਚੰਡੀਗੜ੍ਹ 'ਚੋਂ ਪੰਜਾਬੀ ਤੇ ਪੰਜਾਬੀਅਤ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਖ਼ਤਮ ਕਰ ਰਹੀ ਹੈ -ਬਲਵੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਦੇ ਪਸ਼ੂ ਪਾਲਣ ਅਤੇ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਇੱਥੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੀ ਰਾਜਧਾਨੀ ਵਜੋਂ ਉਸਾਰੇ ਗਏ ਚੰਡੀਗੜ੍ਹ ਸ਼ਹਿਰ ਵਿਚੋਂ ਪੰਜਾਬੀ ਅਤੇ ਪੰਜਾਬੀਅਤ ਨੂੰ ਇਕ ਗਿਣੀ ...

ਪੂਰੀ ਖ਼ਬਰ »

ਕਾਂਗਰਸ ਤੇ ਸਹਿਯੋਗੀ ਪਾਰਟੀਆਂ ਨੇ ਬੇਭਰੋਸਗੀ ਮਤਾ ਲਿਆ ਕੇ ਸੰਸਦ ਦਾ ਸਮਾਂ ਖਰਾਬ ਕੀਤਾ - ਬੱਬੀ ਬਾਦਲ

ਐੱਸ. ਏ. ਐੱਸ. ਨਗਰ 21 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਵਿਖੇ ਘੱਟ ਗਿਣਤੀ ਵਲੋਂ ਕਰਵਾਏ ਪ੍ਰੋਗਰਾਮ ਮੌਕੇ ਕਾਂਗਰਸ ਪਾਰਟੀ 'ਤੇ ਦੋਸ਼ ਲਗਾਇਆ ਕਿ ਜਦੋਂ ਕਾਂਗਰਸ ਅਤੇ ...

ਪੂਰੀ ਖ਼ਬਰ »

11 ਸਾਲਾ ਨਾਬਾਲਗ ਲੜਕੀ ਨਾਲ 21 ਸਾਲਾ ਸਕੇ ਭਰਾ ਵਲੋਂ ਜਬਰ ਜਨਾਹ

ਖਰੜ, 21 ਜੁਲਾਈ (ਜੰਡਪੁਰੀ)-ਸਦਰ ਪੁਲਿਸ ਅਧੀਨ ਆਉਂਦੇ ਪਿੰਡ ਫਤੇਉਲਾਪੁਰ ਵਿਖੇ ਇਕ 11 ਸਾਲਾ ਨਾਬਾਲਗ ਲੜਕੀ ਨਾਲ ਉਸ ਦੇ ਸਕੇ 21 ਸਾਲਾ ਭਰਾ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਲੜਕੀ ਉਕਤ ਪਿੰਡ ਦੇ ਇਕ ਸਕੂਲ ਦੀ ਤੀਜੀ ਕਲਾਸ ਦੀ ਵਿਦਿਆਰਥਣ ਹੈ | ਇਸ ...

ਪੂਰੀ ਖ਼ਬਰ »

ਸੰਸਥਾ ਹੈਲਪਿੰਗ ਹੈਪਲੈਸ ਦੀ ਮਦਦ ਨਾਲ ਪੀੜਤ ਔਰਤ ਉਮਾਨ ਤੋਂ ਪੰਜਾਬ ਆਪਣੇ ਘਰ ਪਹੁੰਚੀ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਸੰਸਥਾ ਹੈਲਪਿੰਗ ਹੈਪਲੈਸ ਦੀ ਮਦਦ ਨਾਲ ਪਟਿਆਲੇ ਦੀ ਪੀੜਤ ਔਰਤ ਉਮਾਨ ਤੋਂ ਪੰਜਾਬ ਆਪਣੇ ਘਰ ਪਹੁੰਚੀ | ਇਹ ਜਾਣਕਾਰੀ ਦਿੰਦਿਆਂ ਸੰਸਥਾ ਹੈਲਪਿੰਗ ਹੈਪਲੈੱਸ ਦੀ ਸੰਚਾਲਕ ਬੀਬੀ ਅਮਨਜੋਤ ਕੋਰ ਰਾਮੂਵਾਲੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਪੂਰਬ ਪ੍ਰੀਮੀਅਮ ਅਪਾਰਟਮੈਂਟਸ' ਦੇ ਵਸਨੀਕਾਂ ਦੇ ਮਸਲੇ ਹੱਲ ਕਰਨ ਲਈ ਤਿੰਨ ਵਿਸ਼ੇਸ ਟੀਮਾਂ ਗਠਿਤ

ਐੱਸ. ਏ. ਐੱਸ. ਨਗਰ, 21 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪਿਛਲੇ ਕਾਫੀ ਸਮੇਂ ਤੋਂ ਵਿਵਾਦਾਂ 'ਚ ਚੱਲ ਰਹੇ ਗਮਾਡਾ ਵਲੋਂ ਮੁਹਾਲੀ ਦੇ ਸੈਕਟਰ 88 ਵਿਚ ਬਣਾਏ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੇ ਅਲਾਟੀਆਂ ਨੇ ਗਮਾਡਾ ਦੇ ਭਰੋਸਿਆਂ ਤੋਂ ਤੰਗ ਆ ਕੇ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਅਥਾਰਟੀ ਨੇ 1 ਲੱਖ 76 ਹਜ਼ਾਰ 699 ਲੋੜਵੰਦਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ- ਜਸਟਿਸ ਮਾਨ

ਡੇਰਾਬੱਸੀ, 21 ਜੁਲਾਈ (ਗੁਰਮੀਤ ਸਿੰਘ/ਸ਼ਾਮ ਸਿੰਘ ਸੰਧੂ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹੁਣ ਤੱਕ 1 ਲੱਖ 76 ਹਜ਼ਾਰ 699 ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ | ਰਾਜ ਵਿਚ 11 ਹਜ਼ਾਰ 916 ਲੋਕ ਅਦਾਲਤਾਂ ਲਗਾਈਆਂ ਜਾ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫ਼ਦ ਡੀ. ਪੀ. ਆਈ. ਨੂੰ ਮਿਲਿਆ

ਐੱਸ. ਏ. ਐੱਸ. ਨਗਰ, 21 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਹਾਕਮ ਸਿੰਘ ਦੀ ਅਗਵਾਈ ਹੇਠ ਡੀ. ਪੀ. ਆਈ. (ਸ. ਸ.) ਸੁਖਜੀਤ ਪਾਲ ਸਿੰਘ ਪੀ. ਸੀ. ਐੱਸ. ਅਤੇ ਡਾਇਰੈਕਟਰ ਪ੍ਰਸ਼ਾਸਨ ਇੰਦਰਪਾਲ ਸਿੰਘ ਪੀ. ਸੀ. ਐੱਸ. ...

ਪੂਰੀ ਖ਼ਬਰ »

'ਪੂਰਬ ਪ੍ਰੀਮੀਅਮ ਅਪਾਰਟਮੈਂਟਸ' ਦੇ ਵਸਨੀਕਾਂ ਦੇ ਮਸਲੇ ਹੱਲ ਕਰਨ ਲਈ ਤਿੰਨ ਵਿਸ਼ੇਸ ਟੀਮਾਂ ਗਠਿਤ

ਐੱਸ. ਏ. ਐੱਸ. ਨਗਰ, 21 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪਿਛਲੇ ਕਾਫੀ ਸਮੇਂ ਤੋਂ ਵਿਵਾਦਾਂ 'ਚ ਚੱਲ ਰਹੇ ਗਮਾਡਾ ਵਲੋਂ ਮੁਹਾਲੀ ਦੇ ਸੈਕਟਰ 88 ਵਿਚ ਬਣਾਏ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੇ ਅਲਾਟੀਆਂ ਨੇ ਗਮਾਡਾ ਦੇ ਭਰੋਸਿਆਂ ਤੋਂ ਤੰਗ ਆ ਕੇ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਕਰੋੜਾਂ ਦੇ ਵਿਕਾਸ ਵਾਲੇ ਹਲਕੇ 'ਚ ਵਿਦਿਆ ਦਾ ਮੰਦਰ ਫ਼ੰਡ ਦੀ ਘਾਟ ਕਰਕੇ ਅਧੂਰਾ

ਡੇਰਾਬੱਸੀ, 21 ਜੁਲਾਈ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ ਦੇ ਆਗੂਆਂ ਵਲੋਂ ਹਲਕੇ ਦੇ ਵਿਕਾਸ 'ਚ ਕਰੋੜਾਂ ਰੁਪਏ ਖਰਚ ਕਰਨ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਇਸੇ ਹਲਕੇ ਦੇ ਇਕਲੌਤੇ ਸਰਕਾਰੀ ਕਾਲਜ ਜਿਸ ਨੂੰ ਵਿਦਿਆ ਦਾ ਮੰਦਰ ਵੀ ਕਿਹਾ ਜਾਂਦਾ ਹੈ, ਉਸ ਵਿਚ ਕਾਮਰਸ ...

ਪੂਰੀ ਖ਼ਬਰ »

ਧਰਮ ਦੇ ਨਾਂਅ 'ਤੇ ਪਾਖੰਡ ਰਚਾਉਣ ਵਾਲੇ ਸਾਧ ਬਜਿੰਦਰ ਦੇ ਡੇਰੇ ਵਿਰੁੱਧ ਇਲਾਕਾ ਵਾਸੀ ਹੋਏ ਲਾਮਬੰਦ

ਮੁੱਲਾਂਪੁਰ ਗਰੀਬਦਾਸ, 21 ਜੁਲਾਈ (ਦਿਲਬਰ ਸਿੰਘ ਖੈਰਪੁਰ)-ਬਲਾਕ ਚੌਾਕ ਮਾਜਰੀ ਵਿਖੇ ਰਾਜਨੀਤੀ ਦੀ ਸ਼ਹਿ 'ਤੇ ਹਫ਼ਤਾਵਾਰੀ ਸਮਾਗਮ 'ਚ ਹੁੰਦੇ ਪਾਖੰਡਵਾਦ ਵਿਰੁੱਧ ਇਲਾਕਾ ਵਾਸੀ ਲਾਮਬੰਦ ਹੋਣੇ ਸ਼ੁਰੂ ਹੋ ਗਏ ਹਨ | ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਦੀ ਅਗਵਾਈ ਵਿਚ ਇਲਾਕਾ ਵਾਸੀਆਂ ਦੀ ਭਰਵੀਂ ਮੀਟਿੰਗ 'ਚ ਪਾਖੰਡੀ ਸਾਧ ਬਜਿੰਦਰ ਦੇ ਪਾਖੰਡਵਾਦ ਦਾ ਸਖ਼ਤ ਨੋਟਿਸ ਲਿਆ ਗਿਆ | ਜਥੇਦਾਰ ਖੇੜਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਫ਼ਤਾਵਾਰੀ ਸਮਾਗਮ 'ਚ ਇੱਥੇ ਧਰਮ ਕਰਮ ਦੀ ਕੋਈ ਗੱਲ ਨਹੀਂ ਕੀਤੀ ਜਾਂਦੀ, ਸਗੋਂ ਭੋਲੀ ਭਾਲੀ ਜਨਤਾ ਨੂੰ ਧਰਮ ਦੇ ਨਾਂਅ 'ਤੇ ਗੁੰਮਰਾਹ ਕਰਕੇ ਆਪਣੀਆਂ ਰੋਟੀਆਂ ਸੇਕੀਆਂ ਜਾਂਦੀਆਂ ਹਨ | ਜ਼ੀਰਕਪੁਰ ਪੁਲਿਸ ਵਲੋਂ ਸਾਧ ਬਜਿੰਦਰ ਨੂੰ ਇਕ ਲੜਕੀ ਨਾਲ ਜਬਰ ਜਨਾਹ ਦੇ ਕਥਿਤ ਦੋਸ਼ਾਂ ਵਿਚ ਗਿ੍ਫ਼ਤਾਰ ਕਰਨ ਨਾਲ ਸਾਬਤ ਹੋ ਗਿਆ ਹੈ ਕਿ ਇਹ ਸਾਧ ਖੁਦ ਜਮੀਰ ਤੋਂ ਡਿਗਿਆ ਹੋਇਆ ਹੈ, ਜੋ ਵੱਡੀ ਗਿਣਤੀ ਲੋਕਾਂ ਨੂੰ ਸਮਾਗਮ ਦੌਰਾਨ ਮੂਰਖ ਬਣਾ ਕੇ ਮੋਟੀ ਕਮਾਈ ਕਰ ਰਿਹਾ ਸੀ | ਜਥੇਦਾਰ ਖੇੜਾ ਨੇ ਕਿਹਾ ਕਿ ਅਜਿਹੇ ਲੋਕਾਂ ਦੇ ਪਾਖੰਡਵਾਦ ਦਾ ਪਰਦਾਫਾਸ਼ ਕਰਨ ਲਈ ਇਲਾਕੇ ਵਿਚ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਐਤਵਾਰ ਤੇ ਵੀਰਵਾਰ ਨੂੰ ਬਲਾਕ ਚੌਾਕ ਵਿਚ ਹੋ ਰਹੇ ਪਾਖੰਡੀ ਸਾਧ ਦੇ ਸਮਾਗਮਾਂ 'ਤੇ ਪੂਰਨ ਪਾਬੰਦੀ ਲਾਏ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿ ਜੇਕਰ ਸਮਾਗਮ ਹੋਇਆ ਤਾਂ ਇਲਾਕੇ ਦੀਆਂ ਸੰਗਤਾਂ ਵਲੋਂ ਜਬਰਦਸਤ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਗੁ. ਗੜ੍ਹੀ ਭੌਰਖਾ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਹਰਮਨ, ਸੰਮਤੀ ਮੈਂਬਰ ਸਰਬਜੀਤ ਸਿੰਘ ਕਾਦੀਮਾਜਰਾ, ਹਰਦੀਪ ਸਿੰਘ ਖਿਜਜ਼ਾਬਾਦ, ਯੂਥ ਆਗੂ ਕੁਲਭੂਸ਼ਨ ਸਿੰਘ ਭੂਰਾ, ਬਲਵੀਰ ਸਿੰਘ ਢਕੋਰਾ, ਮਲਕੀਤ ਸਿੰਘ, ਡੋਗਰ ਸਿੰਘ ਕਾਦੀਮਾਜਰਾ ਆਦਿ ਪਤਵੰਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਰੋੜਾਂ ਦੇ ਵਿਕਾਸ ਵਾਲੇ ਹਲਕੇ 'ਚ ਵਿਦਿਆ ਦਾ ਮੰਦਰ ਫ਼ੰਡ ਦੀ ਘਾਟ ਕਰਕੇ ਅਧੂਰਾ

ਡੇਰਾਬੱਸੀ, 21 ਜੁਲਾਈ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ ਦੇ ਆਗੂਆਂ ਵਲੋਂ ਹਲਕੇ ਦੇ ਵਿਕਾਸ 'ਚ ਕਰੋੜਾਂ ਰੁਪਏ ਖਰਚ ਕਰਨ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਇਸੇ ਹਲਕੇ ਦੇ ਇਕਲੌਤੇ ਸਰਕਾਰੀ ਕਾਲਜ ਜਿਸ ਨੂੰ ਵਿਦਿਆ ਦਾ ਮੰਦਰ ਵੀ ਕਿਹਾ ਜਾਂਦਾ ਹੈ, ਉਸ ਵਿਚ ਕਾਮਰਸ ...

ਪੂਰੀ ਖ਼ਬਰ »

ਏਅਰ ਫੋਰਸ ਸਟੇਸ਼ਨ ਤੋਂ 1 ਹਜ਼ਾਰ ਮੀਟਰ ਦੇ ਖੇਤਰ ਦੇ ਆਲੇ-ਦੁਆਲੇ ਮੀਟ ਦੀਆਂ ਦੁਕਾਨਾਂ ਕਰਨ 'ਤੇ ਪਾਬੰਦੀ

ਐੱਸ. ਏ. ਐੱਸ. ਨਗਰ, 21 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਏਅਰ ਫੋਰਸ ਸਟੇਸ਼ਨ ਅਥਾਰਟੀ ਚੰਡੀਗੜ੍ਹ ਨੇ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਦੇ ਧਿਆਨ ਵਿਚ ਲਿਆਂਦਾ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ-ਦੁਆਲੇ ਲੋਕਾਂ ...

ਪੂਰੀ ਖ਼ਬਰ »

ਨਰਿੰਦਰ ਸਿੰਘ ਸ਼ੇਰਗਿੱਲ 'ਆਪ' ਪੰਜਾਬ ਦੇ ਜਨਰਲ ਸਕੱਤਰ ਬਣੇ

ਐੱਸ. ਏ. ਐੱਸ. ਨਗਰ, 21 ਜੁਲਾਈ (ਝਾਂਮਪੁਰ)-ਆਮ ਆਦਮੀ ਪਾਰਟੀ ਦੀ ਦਿੱਲੀ ਅਤੇ ਪੰਜਾਬ ਕਮੇਟੀ ਵਲੋਂ ਹਲਕਾ ਇੰਚਾਰਜ ਮੁਹਾਲੀ ਨਰਿੰਦਰ ਸਿੰਘ ਸ਼ੇਰਗਿੱਲ ਨੂੰ 'ਆਪ' ਪਾਰਟੀ ਪੰਜਾਬ ਦਾ ਜਨਰਲ ਸਕੱਤਰ ਅਤੇ ਸਟੇਟ ਫਾਇਨਾਂਸ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ | ਇਸ ਤੋਂ ਇਲਾਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX