ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਸੰਗਰੂਰ

ਵਾਹ ਨੀ ਮੇਰੀਏ ਸਰਕਾਰੇ ਸ਼ਹੀਦ ਦੀ ਯਾਦਗਾਰ ਦੇ ਨਾਂਅ 'ਤੇ ਵੀ ਲਾਏ ਝੂਠੇ ਲਾਰੇ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਰੁਪਿੰਦਰ ਸਿੰਘ ਸੱਗੂ)-ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕੌਮੀ ਮਹਾਨ ਸ਼ਹੀਦ ਊਧਮ ਸਿੰਘ ਦੀ ਸਥਾਨਕ ਬਠਿੰਡਾ ਰੋਡ 'ਤੇ ਯਾਦਗਾਰ ਬਣਾਉਣ ਨੂੰ ਲੈ ਕੇ ਜਿੱਥੇ ਸੁਨਾਮ ਦੇ ਲੋਕਾਂ ਨੇ ਆਪਣੇ ਸੰਘਰਸ਼ ਦਾ ਬਿਗਲ ਬਜਾ ਦਿੱਤਾ ਹੈ, ਉੱਥੇ ਹੀ ਕੰਬੋਜ ਬਰਾਦਰੀ ਦੇ ਕਈ ਲੋਕਾਂ ਨੇ ਆਉਣ ਵਾਲੀ 31 ਜੁਲਾਈ ਨੂੰ ਇਸ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨ ਦਾ ਐਲਾਨ ਕੀਤਾ ਹੈ | ਜ਼ਿਕਰਯੋਗ ਹੈ ਕਿ ਸੱਤਾਧਾਰੀ ਆਗੂ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਾਉਣ ਨੂੰ ਲੈ ਕੇ ਕਿਸੇ ਵੀ ਹੱਦ ਤੱਕ ਗੰਭੀਰ ਨਹੀਂ ਦਿਖਾਈ ਦੇ ਰਹੇ ਅਤੇ ਸ਼ਹੀਦ ਪ੍ਰਤੀ ਰਾਜਨੀਤਿਕ ਆਗੂਆਂ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਕੋਲ ਸ਼ਹੀਦਾਂ ਦੀਆਂ ਯਾਦਗਾਰਾਂ ਬਣਾਉਣ ਲਈ ਭੇਜੇ ਗਏ ਪ੍ਰੋਜੈਕਟਾਂ ਵਿਚ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਾਉਣ ਸਬੰਧੀ ਕੋਈ ਪ੍ਰੋਜੈਕਟ ਸੂਬਾ ਸਰਕਾਰ ਵਲੋਂ ਨਹੀਂ ਭੇਜਿਆ ਗਿਆ, ਇਸ ਤਰ੍ਹਾਂ ਸ਼ਹੀਦ ਦੀ ਸਥਾਨਕ ਯਾਦਗਾਰ ਨੂੰ ਮਨਜ਼ੂਰੀ ਮਿਲਣ ਅਤੇ ਇਸ ਸਬੰਧੀ ਗਰਾਂਟ ਲਈ ਸੋਚਿਆ ਵੀ ਨਹੀਂ ਜਾ ਸਕਦਾ | ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਦੀ ਤਰਫ਼ੋਂ ਸੂਬੇ ਦੇ ਸ਼ਹੀਦਾਂ ਅਤੇ ਇਤਿਹਾਸਕ ਥਾਵਾਂ ਨੂੰ ਬਣਾਉਣ ਲਈ ਭੇਜੇ ਗਏ ਪ੍ਰੋਜੈਕਟਾਂ ਲਈ 99 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਪਰ ਇੱਥੇ ਅਫ਼ਸੋਸ ਦੀ ਗੱਲ ਇਹ ਹੈ ਕਿ ਇਨ੍ਹਾਂ ਪਾਸ ਹੋਏ ਪ੍ਰੋਜੈਕਟਾਂ ਵਿਚ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਦਾ ਕਿਤੇ ਵੀ ਨਾਮ ਸ਼ਾਮਲ ਨਹੀਂ ਹੈ, ਜਿਸ ਨਾਲ ਸ਼ਹੀਦ ਦੀ ਜਨਮ ਨਗਰੀਂ ਦੇ ਲੋਕ ਅਤੇ ਸ਼ਹੀਦ ਦੇ ਪਰਿਵਾਰਕ ਮੈਂਬਰ ਨਿਰਾਸ਼ ਹਨ | ਦੱਸਣਯੋਗ ਹੈ ਕਿ ਪਿਛਲੀਆਂ ਸਰਕਾਰਾਂ ਦੇ ਅਤੇ ਹੁਣ ਦੇ ਮੁੱਖ ਮੰਤਰੀਆਂ ਸਮੇਤ ਕਈ ਵੱਡੇ ਨੇਤਾ ਸੁਨਾਮ ਵਿਚ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਾਉਣ ਦਾ ਐਲਾਨ ਵੀ ਸਮੇਂ ਸਮੇਂ 'ਤੇ ਕਰਦੇ ਰਹਿੰਦੇ ਆ ਰਹੇ ਹਨ ਅਤੇ ਹਰ ਸਾਲ ਸ਼ਹੀਦ ਦੇ 31 ਜੁਲਾਈ ਨੂੰ ਸ਼ਹੀਦੀ ਦਿਵਸ ਮੌਕੇ 'ਤੇ ਇਸ ਸਬੰਧੀ ਕੁੱਝ ਸਿਆਸੀ ਹੱਲ ਚੱਲ ਵੀ ਹੁੰਦੀ ਰਹਿੰਦੀ ਹੈ ਪਰ ਇਸ ਤੋਂ ਤੁਰੰਤ ਬਾਅਦ ਹੀ ਇਹ ਮੁੱਦਾ ਗ਼ਾਇਬ ਹੋ ਜਾਂਦਾ ਹੈ ਅਤੇ ਸ਼ਹੀਦ ਦੀ ਯਾਦਗਾਰ ਸਿਰਫ਼ ਆਪਣੇ ਰੱਖੇ ਨੀਂਹ ਪੱਥਰ ਤੋਂ ਅੱਗੇ ਨਹੀਂ ਵੱਧ ਸਕੀ |
ਸ਼ਹੀਦ ਦੇ ਸਬੰਧ ਵਿਚ ਕੋਈ ਪ੍ਰੋਜੈਕਟ ਨਹੀਂ ਹੋਇਆ ਮਨਜ਼ੂਰ-ਰਾਕੇਸ਼ ਕੁਮਾਰ
ਕੌਮੀ ਸ਼ਹੀਦ ਊਧਮ ਸਿੰਘ ਦੀ ਜੀਵਨੀ 'ਤੇ ਕਈ ਕਿਤਾਬਾਂ ਲਿਖਣ ਵਾਲੇ ਪ੍ਰਸਿੱਧ ਲੇਖਕ ਸ੍ਰੀ ਰਾਕੇਸ਼ ਕੁਮਾਰ ਵਲੋਂ ਆਰ.ਟੀ.ਆਈ. ਰਾਹੀ ਪੰਜਾਬ ਸਰਕਾਰ ਤੋਂ ਮੰਗੀ ਗਈ ਜਾਣਕਾਰੀ ਵਿਚ ਸ਼ਹੀਦ ਦੀ ਇਸ ਯਾਦਗਾਰ ਸਬੰਧੀ ਕੋਈ ਵੀ ਜ਼ਿਕਰ ਨਹੀਂ ਹੈ | ਇਸ ਮੌਕੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੰਗੀ ਗਈ ਆਰ.ਟੀ.ਆਈ. ਵਿਚ ਸ਼ਹੀਦ ਦੀ ਯਾਦਗਾਰ ਬਣਾਉਣ ਸਬੰਧੀ ਜਿੱਥੇ ਕੋਈ ਵੀ ਜ਼ਿਕਰ ਨਹੀਂ ਹੈ, ਉੱਥੇ ਹੀ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸ਼ਹੀਦਾਂ ਦੀਆਂ ਯਾਦਗਾਰਾਂ ਬਣਾਉਣ ਸਬੰਧੀ ਅਤੇ ਧਾਰਮਿਕ ਥਾਵਾਂ ਲਈ 99 ਕਰੋੜ ਰੁਪਏ ਕੇਂਦਰ ਸਰਕਾਰ ਵਲੋਂ ਮਨਜ਼ੂਰ ਕੀਤੇ ਗਏ ਹਨ | ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਾਉਣ ਨੂੰ ਲੈ ਕੇ ਸਰਕਾਰ ਅਤੇ ਲੀਡਰ ਕੋਈ ਗੰਭੀਰ ਨਹੀਂ ਹਨ | ਇਸ ਮੌਕੇ ਪ੍ਰਸਿੱਧ ਪੰਜਾਬੀ ਲੇਖਕ ਜੰਗੀਰ ਸਿੰਘ ਰਤਨ ਨੇ ਵੀ ਕਿਹਾ ਕਿ ਸ਼ਹੀਦ ਦੇ ਨਾਂਲ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ ਤੇ ਸਰਕਾਰ ਨੂੰ ਤੁਰੰਤ ਸੁਨਾਮ ਅੰਦਰ


ਖ਼ਬਰ ਸ਼ੇਅਰ ਕਰੋ

ਕੈਬਨਿਟ ਮੰਤਰੀ ਸਿੰਗਲਾ ਦੀ ਕੋਠੀ ਵਲ ਰੋਸ ਮਾਰਚ ਕਰਨਗੇ ਬੇਰੁਜ਼ਗਾਰ ਅਧਿਆਪਕ

ਚੀਮਾ ਮੰਡੀ, 21 ਜੁਲਾਈ (ਦਲਜੀਤ ਸਿੰਘ ਮੱਕੜ)-ਅਧਿਆਪਕ ਯੋਗਤਾ ਪ੍ਰੀਖਿਆ/ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ 22 ਜੁਲਾਈ ਐਤਵਾਰ ਨੂੰ ਬਨਾਸਰ ਬਾਗ ਤੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਤੱਕ ਰੋਸ ਮਾਰਚ ਕਰਨਗੇ | ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨੇ ਮਚਾਈ ਤਬਾਹੀ

ਮੂਲੋਵਾਲ, 21 ਜੁਲਾਈ (ਰਤਨ ਭੰਡਾਰੀ)-ਪਿਛਲੇ ਦਿਨੀਂ ਇਲਾਕੇ ਵਿਚ ਪਏ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ | ਖੇਤਾਂ ਵਿਚ ਪਾਣੀ ਭਰ ਗਿਆ ਜਿਸ ਕਰ ਕੇ ਪਿੰਡ ਪੁੰਨਾਵਾਲ, ਪੇਧਨੀ, ਲੱਡਾ, ਹਸਨਪੁਰ ਵਿਚ ਝੋਨਾ, ਹਰਾ ਚਾਰਾ ਤੇ ਸਬਜ਼ੀਆਂ ਦਾ ਬਹੁਤ ...

ਪੂਰੀ ਖ਼ਬਰ »

ਸਾਬਕਾ ਸੈਨਿਕ 30 ਨੂੰ ਨਸ਼ਿਆਂ ਖਿਲਾਫ ਕਰਨਗੇ ਪ੍ਰਚਾਰ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਇੰਡੀਅਨ ਐਕਸ ਸਰਵਿਸ ਲੀਗ ਦੀ ਸੰਗਰੂਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੈਪਟਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਕੈਪਟਨ ਬਲਦੇਵ ਸਿੰਘ ਨੇ ਨਸ਼ਿਆਂ ਦੇ ਵਧਦੇ ਪ੍ਰਕੋਪ ਉੱਤੇ ਚਿੰਤਾ ...

ਪੂਰੀ ਖ਼ਬਰ »

ਚੋਰੀ ਦੇ 6 ਮੋਟਰਸਾਈਕਲਾਂ ਸਮੇਤ 2 ਕਾਬੂ, ਇਕ ਫ਼ਰਾਰ

ਅਮਰਗੜ੍ਹ, 21 ਜੁਲਾਈ (ਸੁਖਜਿੰਦਰ ਸਿੰਘ ਝੱਲ) - ਥਾਣਾ ਅਮਰਗੜ੍ਹ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਚੋਰੀ ਦੇ 6 ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਭੱਜਣ ਵਿਚ ਕਾਮਯਾਬ ਗਿਆ | ...

ਪੂਰੀ ਖ਼ਬਰ »

ਆਰ. ਕੇ ਦਾਸ ਮੈਮੋਰੀਅਲ ਟਰੱਸਟ ਨੇ ਲਗਾਇਆ ਕੈਂਪ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਆਰ. ਕੇ ਦਾਸ ਮੈਮੋਰੀਅਲ ਟਰੱਸਟ ਵਲੋਂ ਕੌਲਾ ਪਾਰਕ ਵਿਖੇ ਸਥਿਤ ਸੰਜੀਵਨੀ ਲੈਬ ਵਿਚ ਲਗਾਏ ਕੈਂਪ ਅੰਦਰ ਸ਼ਮੂਲੀਅਤ ਕਰਨ ਪੁੱਜੇ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਨੇ ਟਰੱਸਟ ਦੀ ਸ਼ਲਾਘਾ ਕਰਦਿਆਂ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਉੱਤੇ ਨਾਂਅ ਦੀ ਦੁਰਵਰਤੋਂ ਕਰਨ ਉੱਤੇ ਬੀਰ ਕਲਾਂ ਨੇ ਕਾਨੂੰਨੀ ਚਾਰਾਜੋਈ ਦੀ ਦਿੱਤੀ ਚਿਤਾਵਨੀ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਸਾਰਥਿਕ ਅਤੇ ਉਸਾਰੂ ਰਾਜਨੀਤੀ ਨੂੰ ਆਪਣੀ ਜ਼ਿੰਦਗੀ ਦਾ ਮਿਸ਼ਨ ਮੰਨ ਕੇ ਸਿਆਸੀ ਸਫ਼ਰ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਗੈਸ ਦੀ ਸਹੀ ਵਰਤੋਂ ਸਬੰਧੀ ਸੈਮੀਨਾਰ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਭੁੱਲਰ, ਧਾਲੀਵਾਲ)-ਚਾਈਲਡ ਕੇਅਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ ਸਕੂਲ ਚੇਅਰਮੈਨ ਪਵਨਜੀਤ ਸਿੰਘ ਹੰਝਰ੍ਹਾ ਦੀ ਅਗਵਾਈ ਵਿਚ ਰਿਸ਼ੀ ਗੈਸ ਸਰਵਿਸ ਵਲੋਂ ਪੰਚਾਇਤ ਕਮ ਸੇਫ਼ਟੀ ਕਲੀਨਿਕ ਸੈਮੀਨਾਰ ਦਾ ਕਰਵਾਇਆ ...

ਪੂਰੀ ਖ਼ਬਰ »

ਸਲਾਈਟ ਵਿਖੇ ਫੈਕਲਟੀ ਵਿਕਾਸ ਸਮਾਰੋਹ ਦੀ ਸ਼ੁਰੂਆਤ

ਲੌਾਗੋਵਾਲ, 21 ਜੁਲਾਈ (ਵਿਨੋਦ)-ਸਰਬ ਭਾਰਤੀ ਤਕਨੀਕੀ ਸਿੱਖਿਆ ਪ੍ਰੀਸ਼ਦ (ਏ.ਆਈ.ਸੀ.ਟੀ.ਈ.) ਵਲੋਂ ਸਲਾਈਟ ਡੀਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਸੱਤ ਰੋਜ਼ਾ ਵਿਦਿਆਰਥੀ ਪ੍ਰੇਰਨਾ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ ਹੈ | ਸਮਾਰੋਹ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਬਣੀ ਖਿੱਚ ਦਾ ਕੇਂਦਰ

ਅਮਰਗੜ੍ਹ, 21 ਜੁਲਾਈ (ਸੁਖਜਿੰਦਰ ਸਿੰਘ ਝੱਲ)-ਪਿੰਡ ਨਿਆਮਤਪੁਰ ਦੇ ਕਿਸਾਨ ਹਰਫੂਲ ਸਿੰਘ ਵਲੋਂ ਆਪਣੀ 2 ਏਕੜ ਜ਼ਮੀਨ 'ਤੇ ਕੀਤੀ ਝੋਨੇ ਦੀ ਸਿੱਧੀ ਬਿਜਾਈ ਖਿੱਚ ਦਾ ਕੇਂਦਰ ਬਣੀ ਹੋਈ ਹੈ | ਅਮਰਗੜ੍ਹ ਧੂਰੀ ਸੜਕ ਦੇ ਨਜ਼ਦੀਕ ਸਿੱਧੀ ਬਿਜਾਈ ਕੀਤੇ ਹੋਏ ਝੋਨੇ ਦੇ ਇਹ ਖੇਤ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ

ਚੀਮਾ ਮੰਡੀ, 21 ਜੁਲਾਈ (ਦਲਜੀਤ ਸਿੰਘ ਮੱਕੜ)-ਆੜ੍ਹਤੀਆਂ ਐਸੋਸੀਏਸ਼ਨ ਚੀਮਾ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਐਸੋ: ਦੀ ਇਕ ਜ਼ਰੂਰੀ ਮੀਟਿੰਗ ਐਸੋ: ਚੀਮਾ ਦੇ ਪ੍ਰਧਾਨ ਡਿੰਪਲ ਦਿੜ੍ਹਬਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਆੜ੍ਹਤੀਆਂ ਐਸੋ: ਪੰਜਾਬ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਝੂੰਦਾਂ ਵਲੋਂ ਅਕਾਲੀ ਆਗੂਆਂ ਨਾਲ ਵਿਸ਼ੇਸ਼ ਬੈਠਕ

ਅਹਿਮਦਗੜ੍ਹ, 21 ਜੁਲਾਈ (ਰਣਧੀਰ ਸਿੰਘ ਮਹੋਲੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਅਮਰਗੜ੍ਹ ਇਕਬਾਲ ਸਿੰਘ ਝੂੰਦਾਂ ਵਲੋਂ ਸਥਾਨਕ ਸ਼ਹਿਰ ਵਿਖੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ...

ਪੂਰੀ ਖ਼ਬਰ »

ਤਾਵਰੀਜ ਈਰਾਨ ਵਿਖੇ ਏਸ਼ੀਅਨ ਵਾਲੀਬਾਲ ਚੈਂਪੀਅਨ ਵਿਚ ਭਾਗ ਲੈਣ ਵਾਲੇ ਖਿਡਾਰੀ ਸਨਮਾਨਿਤ

ਮਸਤੂਆਣਾ ਸਾਹਿਬ, 21 ਜੁਲਾਈ (ਦਮਦਮੀ)-ਸਪੋਰਟਸ ਅਥਾਰਿਟੀ ਆਫ਼ ਇੰਡੀਆ ਮਸਤੂਆਣਾ ਸਾਹਿਬ ਵਿਖੇ ਸਾਈ ਸੈਂਟਰ ਦੇ ਇੰਚਾਰਜ ਮਨਜੀਤ ਸਿੰਘ ਬਾਲੀਆਂ ਦੀ ਅਗਵਾਈ ਤੇ ਸਮੂਹ ਸਟਾਫ਼ ਦੇ ਸਹਿਯੋਗ ਸਦਕਾ ਸੰਖੇਪ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਕਬੱਡੀ ਕੱਪ 'ਚ ਝਨੇਰ ਦੀ ਟੀਮ ਜੇਤੂ

ਸੰਦੌੜ, 21 ਜੁਲਾਈ (ਗੁਰਪ੍ਰੀਤ ਸਿੰਘ ਚੀਮਾ)-ਪਰਜਾਮੰਡਲ ਲਹਿਰ ਦੌਰਾਨ 17 ਜੁਲਾਈ 1927 ਨੂੰ ਇਤਿਹਾਸਕ ਪਿੰਡ ਕੁਠਾਲਾ ਵਿਖੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਨੌਜਵਾਨ ਵੈੱਲਫੇਅਰ ਐਾਡ ਸਪੋਰਟਸ ਕਲੱਬ ਕੁਠਾਲਾ ਵਲੋਂ ਪਿੰਡ ਵਾਸੀਆਂ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨਾਲ ਹੋਣ ਜਾ ਰਹੀ ਮੀਟਿੰਗ 'ਤੇ ਟਿਕੀਆਂ ਅਧਿਆਪਕਾਂ ਦੀਆਂ ਨਜ਼ਰਾਂ

ਭਵਾਨੀਗੜ੍ਹ, 21 ਜੁਲਾਈ (ਜਰਨੈਲ ਸਿੰਘ ਮਾਝੀ) - ਸਾਲ 2014 ਤੋਂ ਸਿੱਖਿਆ ਵਿਭਾਗ ਦੀਆਂ ਮਨਜ਼ੂਰਸ਼ੁਦਾ 5178 ਅਸਾਮੀਆਂ 'ਤੇ ਸੇਵਾ ਨਿਭਾਅ ਰਹੇ ਟੀ.ਈ.ਟੀ. ਪਾਸ 2500 ਦੇ ਕਰੀਬ ਠੇਕਾ ਆਧਾਰਿਤ ਅਧਿਆਪਕ ਬੀਤੇ ਵਰ੍ਹੇ ਤੋਂ ਸੇਵਾ ਸ਼ਰਤਾਂ ਅਨੁਸਾਰ ਰੈਗੂਲਰ ਹੋਣ ਦੀ ਉਡੀਕ ਲਗਾਈ ਬੈਠੇ ...

ਪੂਰੀ ਖ਼ਬਰ »

ਕਮਾਲਪੁਰ ਵਿਖੇ ਲਗਾਏ ਮੈਡੀਕਲ ਕੈਂਪ ਦੌਰਾਨ 300 ਮਰੀਜ਼ਾਂ ਦੀ ਜਾਂਚ

ਦਿੜ੍ਹਬਾ ਮੰਡੀ, 21 ਜੁਲਾਈ (ਪਰਵਿੰਦਰ ਸੋਨੂੰ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੇ ਵਿਸ਼ੇਸ਼ ਯਤਨਾਂ ਸਦਕਾ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਸ੍ਰੀ ਅੰਮਿ੍ਤਸਰ ਦੇ ਸਹਿਯੋਗ ਨਾਲ ਮਨੁੱਖਤਾ ਦੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਝੂੰਦਾਂ ਵਲੋਂ ਪਾਰਟੀ ਆਗੂਆਂ ਨਾਲ ਮੀਟਿੰਗ

ਅਹਿਮਦਗੜ੍ਹ, 21 ਜੁਲਾਈ (ਸੋਢੀ, ਰਵਿੰਦਰ ਪੁਰੀ) - ਹਲਕਾ ਅਮਰਗੜ੍ਹ ਤੋ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਅਕਾਲੀ ਜਥਾ ਦਿਹਾਤੀ ਦੇ ਮੌਜੂਦਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਅਕਾਲੀ ਨੇ ਸੀਨੀਅਰ ਆਗੂ ਅਵਤਾਰ ਸਿੰਘ ਜੱਸਲ ਦੇ ਗ੍ਰਹਿ ਵਿਖੇ ਸ਼ਹਿਰ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ ਸਾਰੇ ਇਕ ਮੰਚ 'ਤੇ ਇਕੱਠੇ ਹੋਣ-ਡੋਗਰਾ

ਚੀਮਾ ਮੰਡੀ, 21 ਜੁਲਾਈ (ਮੱਕੜ, ਸ਼ੇਰੋਂ)-ਸਥਾਨਕ ਮੰਦਰ ਵਿਖੇ ਪੰਜਾਬ ਸਰਕਾਰ ਵਲੋਂ ਨਸ਼ਾ ਰੋਕਣ ਲਈ ਬਣਾਈ ਡੈਪੋ ਦੇ ਹਲਕਾ ਇੰਚਾਰਜ ਪੰਕਜ ਡੋਰਾ ਦੀ ਪ੍ਰਧਾਨਗੀ ਹੇਠ ਜ਼ਰੂਰੀ ਮੀਟਿੰਗ ਹੋਈ ਜਿਸ ਵਿਚ ਕਸਬੇ ਦੇ ਪਤਵੰਤਿਆਂ ਅਤੇ ਇਲਾਕੇ ਦੀਆਂ ਸਮਾਜ ਸੇਵੀ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਦਰਸ਼ਨ ਸਿੰਘ ਦੀ ਮਾਤਾ ਦਾ ਸਨਮਾਨ

ਲੌਾਗੋਵਾਲ, 21 ਜੁਲਾਈ (ਵਿਨੋਦ) - ਕਾਰਗਿਲ ਸ਼ਹੀਦ ਦਰਸ਼ਨ ਸਿੰਘ ਦੀ 19ਵੀਂ ਬਰਸੀ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਾਬਕਾ ਸੈਨਿਕ ਵਿੰਗ ਵਲੋਂ ਸ਼ਹੀਦ ਦੀ ਮਾਤਾ ...

ਪੂਰੀ ਖ਼ਬਰ »

ਅਕੈਡਮਿਕ ਸਕੂਲ ਵਿਖੇ ਕਰਵਾਈ ਕੋਲਾਜ ਮੇਕਿੰਗ ਪ੍ਰਤੀਯੋਗਤਾ

ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਕੋਲਾਜ ਮੇਕਿੰਗ ਪ੍ਰਤੀਯੋਗਤਾ ਸਕੂਲ ਦੇ ਪ੍ਰਬੰਧਕ ਵਿਕ੍ਰੇਸ਼ ਰਾਣਾ ਦੀ ਅਗਵਾਈ ਹੇਠ ਕਰਵਾਈ ਗਈ | ਕੋਲਾਜਮੇਕਿੰਗ ਪ੍ਰਤੀਯੋਗਤਾ ਵਿੱਚ ਵਿਦਿਆਰਥੀਆਂ ਨੇ ਅਲੱਗ-ਅਲੱਗ ਵਿਸ਼ਿਆਂ ...

ਪੂਰੀ ਖ਼ਬਰ »

ਧਨੌਲਾ ਦੇ ਦੋ ਕੈਮਿਸਟਾਂ ਦੀਆਂ ਦੁਕਾਨਾਂ ਤੋਂ ਸ਼ਟਰ ਤੋੜ ਕੇ ਚੋਰੀ

ਧਨੌਲਾ, 21 ਜੁਲਾਈ (ਜਤਿੰਦਰ ਸਿੰਘ ਧਨੌਲਾ)- ਧਨੌਲਾ ਮੰਡੀ ਅੰਦਰ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ | ਕੱਲ੍ਹ •ਬੱਸ ਸਟੈਂਡ ਦੇ ਬਿਲਕੁਲ ਨਜ਼ਦੀਕ ਅਤੇ ਦੋ-ਦੋ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ਦੇ ਦਰਮਿਆਨ ਦੋ ਦਵਾਈਆਂ ਦੀਆਂ ਦੁਕਾਨਾਂ ਦੇ ਸ਼ਟਰ ...

ਪੂਰੀ ਖ਼ਬਰ »

ਕੈਂਸਰ ਰੋਕੋ ਮੁਹਿੰਮ ਅਧੀਨ 450 ਵਿਅਕਤੀਆਂ ਦਾ ਮੁਫ਼ਤ ਚੈੱਕਅਪ

ਲਹਿਰਾਗਾਗਾ/ਮੂਨਕ, 21 ਜੁਲਾਈ (ਕੰਵਲਜੀਤ ਸਿੰਘ ਢੀਂਡਸਾ, ਕੇਵਲ ਸਿੰਗਲਾ)-ਸਟੂਡੈਂਟ ਵੈੱਲਫੇਅਰ ਐਸੋਸੀਏਸ਼ਨ ਗਰੁੱਪ (ਸਵੈਗ) ਦੇ ਪ੍ਰਧਾਨ ਰਣਵੀਰ ਸਿੰਘ ਦੇਹਲਾਂ ਅਤੇ ਗਰਾਮ ਪੰਚਾਇਤ ਦੇਹਲਾਂ ਵਲੋਂ ਕੁਲਵੰਤ ਸਿੰਘ ਧਾਲੀਵਾਲ ਹੋਰਾਂ ਵਲੋਂ ਚਲਾਈ ਕੈਂਸਰ ਰੋਕ ਮੁਹਿੰਮ ...

ਪੂਰੀ ਖ਼ਬਰ »

ਕੁੜੀਆਂ ਦੇ ਸਕੂਲ ਨੇੜੇ ਭੂੰਡ ਆਸ਼ਕਾਂ ਦੀ ਲੋਕਾਂ ਨੇ ਕੀਤੀ ਛਿੱਤਰ ਪਰੇਡ, ਮੌਕੇ ਤੋਂ ਦੋ ਕਾਬੂ

ਭਦੌੜ, 21 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਅੱਜ ਸਰਕਾਰੀ ਸਕੂਲ ਲੜਕੀਆਂ ਦੇ ਨੇੜੇ ਵਿਦਿਆਰਥਣਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਕੁਝ ਭੂੰਡ ਆਸ਼ਕਾਂ ਦੀ ਲੋਕਾਂ ਨੇ ਖੂਬ ਛਿੱਤਰ ਪਰੇਡ ਕਰ ਕੇ ਪੁਲਿਸ ਦੇ ਹਵਾਲੇ ਕੀਤਾ ਹੈ | ਇਨ੍ਹਾਂ ਮਨਚਲੇ ਵਿਹਲੜ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਵਾਏਗੀ-ਭਾਈ ਲੌਾਗੋਵਾਲ

ਤਪਾ ਮੰਡੀ, 21 ਜੁਲਾਈ (ਵਿਜੇ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਤਪਾ ਦੇ ਗੋਇਲ ਕਲਾਸਸ ਵਿਖੇ ਅੱਵਲ ਆਏ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX