ਤਾਜਾ ਖ਼ਬਰਾਂ


ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  4 minutes ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  8 minutes ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  14 minutes ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  32 minutes ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  44 minutes ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਵਿਖੇ ਚੱਲ ਰਹੀ ਵਿਧਾਨ ਸਭਾ ਚੋਣਾਂ ਦੇ 30 ਨੰਬਰ ਬੂਥ ਵਿਖੇ ਅਕਾਲੀ ਅਤੇ ਕਾਂਗਰਸੀ ਆਪਸ ਵਿਚ ਭਿੜ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  49 minutes ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  52 minutes ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  58 minutes ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  about 1 hour ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  about 1 hour ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  2 minutes ago
ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ...
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  about 1 hour ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  about 1 hour ago
ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ...
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ...
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  about 2 hours ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  about 2 hours ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  about 2 hours ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  about 2 hours ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਸੰਗਰੂਰ

ਵਾਹ ਨੀ ਮੇਰੀਏ ਸਰਕਾਰੇ ਸ਼ਹੀਦ ਦੀ ਯਾਦਗਾਰ ਦੇ ਨਾਂਅ 'ਤੇ ਵੀ ਲਾਏ ਝੂਠੇ ਲਾਰੇ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਰੁਪਿੰਦਰ ਸਿੰਘ ਸੱਗੂ)-ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕੌਮੀ ਮਹਾਨ ਸ਼ਹੀਦ ਊਧਮ ਸਿੰਘ ਦੀ ਸਥਾਨਕ ਬਠਿੰਡਾ ਰੋਡ 'ਤੇ ਯਾਦਗਾਰ ਬਣਾਉਣ ਨੂੰ ਲੈ ਕੇ ਜਿੱਥੇ ਸੁਨਾਮ ਦੇ ਲੋਕਾਂ ਨੇ ਆਪਣੇ ਸੰਘਰਸ਼ ਦਾ ਬਿਗਲ ਬਜਾ ਦਿੱਤਾ ਹੈ, ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੰਗਲਾ ਦੀ ਕੋਠੀ ਵਲ ਰੋਸ ਮਾਰਚ ਕਰਨਗੇ ਬੇਰੁਜ਼ਗਾਰ ਅਧਿਆਪਕ

ਚੀਮਾ ਮੰਡੀ, 21 ਜੁਲਾਈ (ਦਲਜੀਤ ਸਿੰਘ ਮੱਕੜ)-ਅਧਿਆਪਕ ਯੋਗਤਾ ਪ੍ਰੀਖਿਆ/ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ 22 ਜੁਲਾਈ ਐਤਵਾਰ ਨੂੰ ਬਨਾਸਰ ਬਾਗ ਤੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਤੱਕ ਰੋਸ ਮਾਰਚ ਕਰਨਗੇ | ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨੇ ਮਚਾਈ ਤਬਾਹੀ

ਮੂਲੋਵਾਲ, 21 ਜੁਲਾਈ (ਰਤਨ ਭੰਡਾਰੀ)-ਪਿਛਲੇ ਦਿਨੀਂ ਇਲਾਕੇ ਵਿਚ ਪਏ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ | ਖੇਤਾਂ ਵਿਚ ਪਾਣੀ ਭਰ ਗਿਆ ਜਿਸ ਕਰ ਕੇ ਪਿੰਡ ਪੁੰਨਾਵਾਲ, ਪੇਧਨੀ, ਲੱਡਾ, ਹਸਨਪੁਰ ਵਿਚ ਝੋਨਾ, ਹਰਾ ਚਾਰਾ ਤੇ ਸਬਜ਼ੀਆਂ ਦਾ ਬਹੁਤ ...

ਪੂਰੀ ਖ਼ਬਰ »

ਸਾਬਕਾ ਸੈਨਿਕ 30 ਨੂੰ ਨਸ਼ਿਆਂ ਖਿਲਾਫ ਕਰਨਗੇ ਪ੍ਰਚਾਰ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਇੰਡੀਅਨ ਐਕਸ ਸਰਵਿਸ ਲੀਗ ਦੀ ਸੰਗਰੂਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੈਪਟਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਕੈਪਟਨ ਬਲਦੇਵ ਸਿੰਘ ਨੇ ਨਸ਼ਿਆਂ ਦੇ ਵਧਦੇ ਪ੍ਰਕੋਪ ਉੱਤੇ ਚਿੰਤਾ ...

ਪੂਰੀ ਖ਼ਬਰ »

ਚੋਰੀ ਦੇ 6 ਮੋਟਰਸਾਈਕਲਾਂ ਸਮੇਤ 2 ਕਾਬੂ, ਇਕ ਫ਼ਰਾਰ

ਅਮਰਗੜ੍ਹ, 21 ਜੁਲਾਈ (ਸੁਖਜਿੰਦਰ ਸਿੰਘ ਝੱਲ) - ਥਾਣਾ ਅਮਰਗੜ੍ਹ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਚੋਰੀ ਦੇ 6 ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਭੱਜਣ ਵਿਚ ਕਾਮਯਾਬ ਗਿਆ | ...

ਪੂਰੀ ਖ਼ਬਰ »

ਆਰ. ਕੇ ਦਾਸ ਮੈਮੋਰੀਅਲ ਟਰੱਸਟ ਨੇ ਲਗਾਇਆ ਕੈਂਪ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਆਰ. ਕੇ ਦਾਸ ਮੈਮੋਰੀਅਲ ਟਰੱਸਟ ਵਲੋਂ ਕੌਲਾ ਪਾਰਕ ਵਿਖੇ ਸਥਿਤ ਸੰਜੀਵਨੀ ਲੈਬ ਵਿਚ ਲਗਾਏ ਕੈਂਪ ਅੰਦਰ ਸ਼ਮੂਲੀਅਤ ਕਰਨ ਪੁੱਜੇ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਨੇ ਟਰੱਸਟ ਦੀ ਸ਼ਲਾਘਾ ਕਰਦਿਆਂ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਉੱਤੇ ਨਾਂਅ ਦੀ ਦੁਰਵਰਤੋਂ ਕਰਨ ਉੱਤੇ ਬੀਰ ਕਲਾਂ ਨੇ ਕਾਨੂੰਨੀ ਚਾਰਾਜੋਈ ਦੀ ਦਿੱਤੀ ਚਿਤਾਵਨੀ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਸਾਰਥਿਕ ਅਤੇ ਉਸਾਰੂ ਰਾਜਨੀਤੀ ਨੂੰ ਆਪਣੀ ਜ਼ਿੰਦਗੀ ਦਾ ਮਿਸ਼ਨ ਮੰਨ ਕੇ ਸਿਆਸੀ ਸਫ਼ਰ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਗੈਸ ਦੀ ਸਹੀ ਵਰਤੋਂ ਸਬੰਧੀ ਸੈਮੀਨਾਰ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਭੁੱਲਰ, ਧਾਲੀਵਾਲ)-ਚਾਈਲਡ ਕੇਅਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ ਸਕੂਲ ਚੇਅਰਮੈਨ ਪਵਨਜੀਤ ਸਿੰਘ ਹੰਝਰ੍ਹਾ ਦੀ ਅਗਵਾਈ ਵਿਚ ਰਿਸ਼ੀ ਗੈਸ ਸਰਵਿਸ ਵਲੋਂ ਪੰਚਾਇਤ ਕਮ ਸੇਫ਼ਟੀ ਕਲੀਨਿਕ ਸੈਮੀਨਾਰ ਦਾ ਕਰਵਾਇਆ ...

ਪੂਰੀ ਖ਼ਬਰ »

ਸਲਾਈਟ ਵਿਖੇ ਫੈਕਲਟੀ ਵਿਕਾਸ ਸਮਾਰੋਹ ਦੀ ਸ਼ੁਰੂਆਤ

ਲੌਾਗੋਵਾਲ, 21 ਜੁਲਾਈ (ਵਿਨੋਦ)-ਸਰਬ ਭਾਰਤੀ ਤਕਨੀਕੀ ਸਿੱਖਿਆ ਪ੍ਰੀਸ਼ਦ (ਏ.ਆਈ.ਸੀ.ਟੀ.ਈ.) ਵਲੋਂ ਸਲਾਈਟ ਡੀਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਸੱਤ ਰੋਜ਼ਾ ਵਿਦਿਆਰਥੀ ਪ੍ਰੇਰਨਾ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ ਹੈ | ਸਮਾਰੋਹ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਬਣੀ ਖਿੱਚ ਦਾ ਕੇਂਦਰ

ਅਮਰਗੜ੍ਹ, 21 ਜੁਲਾਈ (ਸੁਖਜਿੰਦਰ ਸਿੰਘ ਝੱਲ)-ਪਿੰਡ ਨਿਆਮਤਪੁਰ ਦੇ ਕਿਸਾਨ ਹਰਫੂਲ ਸਿੰਘ ਵਲੋਂ ਆਪਣੀ 2 ਏਕੜ ਜ਼ਮੀਨ 'ਤੇ ਕੀਤੀ ਝੋਨੇ ਦੀ ਸਿੱਧੀ ਬਿਜਾਈ ਖਿੱਚ ਦਾ ਕੇਂਦਰ ਬਣੀ ਹੋਈ ਹੈ | ਅਮਰਗੜ੍ਹ ਧੂਰੀ ਸੜਕ ਦੇ ਨਜ਼ਦੀਕ ਸਿੱਧੀ ਬਿਜਾਈ ਕੀਤੇ ਹੋਏ ਝੋਨੇ ਦੇ ਇਹ ਖੇਤ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ

ਚੀਮਾ ਮੰਡੀ, 21 ਜੁਲਾਈ (ਦਲਜੀਤ ਸਿੰਘ ਮੱਕੜ)-ਆੜ੍ਹਤੀਆਂ ਐਸੋਸੀਏਸ਼ਨ ਚੀਮਾ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਐਸੋ: ਦੀ ਇਕ ਜ਼ਰੂਰੀ ਮੀਟਿੰਗ ਐਸੋ: ਚੀਮਾ ਦੇ ਪ੍ਰਧਾਨ ਡਿੰਪਲ ਦਿੜ੍ਹਬਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਆੜ੍ਹਤੀਆਂ ਐਸੋ: ਪੰਜਾਬ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਝੂੰਦਾਂ ਵਲੋਂ ਅਕਾਲੀ ਆਗੂਆਂ ਨਾਲ ਵਿਸ਼ੇਸ਼ ਬੈਠਕ

ਅਹਿਮਦਗੜ੍ਹ, 21 ਜੁਲਾਈ (ਰਣਧੀਰ ਸਿੰਘ ਮਹੋਲੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਅਮਰਗੜ੍ਹ ਇਕਬਾਲ ਸਿੰਘ ਝੂੰਦਾਂ ਵਲੋਂ ਸਥਾਨਕ ਸ਼ਹਿਰ ਵਿਖੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ...

ਪੂਰੀ ਖ਼ਬਰ »

ਤਾਵਰੀਜ ਈਰਾਨ ਵਿਖੇ ਏਸ਼ੀਅਨ ਵਾਲੀਬਾਲ ਚੈਂਪੀਅਨ ਵਿਚ ਭਾਗ ਲੈਣ ਵਾਲੇ ਖਿਡਾਰੀ ਸਨਮਾਨਿਤ

ਮਸਤੂਆਣਾ ਸਾਹਿਬ, 21 ਜੁਲਾਈ (ਦਮਦਮੀ)-ਸਪੋਰਟਸ ਅਥਾਰਿਟੀ ਆਫ਼ ਇੰਡੀਆ ਮਸਤੂਆਣਾ ਸਾਹਿਬ ਵਿਖੇ ਸਾਈ ਸੈਂਟਰ ਦੇ ਇੰਚਾਰਜ ਮਨਜੀਤ ਸਿੰਘ ਬਾਲੀਆਂ ਦੀ ਅਗਵਾਈ ਤੇ ਸਮੂਹ ਸਟਾਫ਼ ਦੇ ਸਹਿਯੋਗ ਸਦਕਾ ਸੰਖੇਪ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਕਬੱਡੀ ਕੱਪ 'ਚ ਝਨੇਰ ਦੀ ਟੀਮ ਜੇਤੂ

ਸੰਦੌੜ, 21 ਜੁਲਾਈ (ਗੁਰਪ੍ਰੀਤ ਸਿੰਘ ਚੀਮਾ)-ਪਰਜਾਮੰਡਲ ਲਹਿਰ ਦੌਰਾਨ 17 ਜੁਲਾਈ 1927 ਨੂੰ ਇਤਿਹਾਸਕ ਪਿੰਡ ਕੁਠਾਲਾ ਵਿਖੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਨੌਜਵਾਨ ਵੈੱਲਫੇਅਰ ਐਾਡ ਸਪੋਰਟਸ ਕਲੱਬ ਕੁਠਾਲਾ ਵਲੋਂ ਪਿੰਡ ਵਾਸੀਆਂ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨਾਲ ਹੋਣ ਜਾ ਰਹੀ ਮੀਟਿੰਗ 'ਤੇ ਟਿਕੀਆਂ ਅਧਿਆਪਕਾਂ ਦੀਆਂ ਨਜ਼ਰਾਂ

ਭਵਾਨੀਗੜ੍ਹ, 21 ਜੁਲਾਈ (ਜਰਨੈਲ ਸਿੰਘ ਮਾਝੀ) - ਸਾਲ 2014 ਤੋਂ ਸਿੱਖਿਆ ਵਿਭਾਗ ਦੀਆਂ ਮਨਜ਼ੂਰਸ਼ੁਦਾ 5178 ਅਸਾਮੀਆਂ 'ਤੇ ਸੇਵਾ ਨਿਭਾਅ ਰਹੇ ਟੀ.ਈ.ਟੀ. ਪਾਸ 2500 ਦੇ ਕਰੀਬ ਠੇਕਾ ਆਧਾਰਿਤ ਅਧਿਆਪਕ ਬੀਤੇ ਵਰ੍ਹੇ ਤੋਂ ਸੇਵਾ ਸ਼ਰਤਾਂ ਅਨੁਸਾਰ ਰੈਗੂਲਰ ਹੋਣ ਦੀ ਉਡੀਕ ਲਗਾਈ ਬੈਠੇ ...

ਪੂਰੀ ਖ਼ਬਰ »

ਕਮਾਲਪੁਰ ਵਿਖੇ ਲਗਾਏ ਮੈਡੀਕਲ ਕੈਂਪ ਦੌਰਾਨ 300 ਮਰੀਜ਼ਾਂ ਦੀ ਜਾਂਚ

ਦਿੜ੍ਹਬਾ ਮੰਡੀ, 21 ਜੁਲਾਈ (ਪਰਵਿੰਦਰ ਸੋਨੂੰ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੇ ਵਿਸ਼ੇਸ਼ ਯਤਨਾਂ ਸਦਕਾ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਸ੍ਰੀ ਅੰਮਿ੍ਤਸਰ ਦੇ ਸਹਿਯੋਗ ਨਾਲ ਮਨੁੱਖਤਾ ਦੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਝੂੰਦਾਂ ਵਲੋਂ ਪਾਰਟੀ ਆਗੂਆਂ ਨਾਲ ਮੀਟਿੰਗ

ਅਹਿਮਦਗੜ੍ਹ, 21 ਜੁਲਾਈ (ਸੋਢੀ, ਰਵਿੰਦਰ ਪੁਰੀ) - ਹਲਕਾ ਅਮਰਗੜ੍ਹ ਤੋ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਅਕਾਲੀ ਜਥਾ ਦਿਹਾਤੀ ਦੇ ਮੌਜੂਦਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਅਕਾਲੀ ਨੇ ਸੀਨੀਅਰ ਆਗੂ ਅਵਤਾਰ ਸਿੰਘ ਜੱਸਲ ਦੇ ਗ੍ਰਹਿ ਵਿਖੇ ਸ਼ਹਿਰ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ ਸਾਰੇ ਇਕ ਮੰਚ 'ਤੇ ਇਕੱਠੇ ਹੋਣ-ਡੋਗਰਾ

ਚੀਮਾ ਮੰਡੀ, 21 ਜੁਲਾਈ (ਮੱਕੜ, ਸ਼ੇਰੋਂ)-ਸਥਾਨਕ ਮੰਦਰ ਵਿਖੇ ਪੰਜਾਬ ਸਰਕਾਰ ਵਲੋਂ ਨਸ਼ਾ ਰੋਕਣ ਲਈ ਬਣਾਈ ਡੈਪੋ ਦੇ ਹਲਕਾ ਇੰਚਾਰਜ ਪੰਕਜ ਡੋਰਾ ਦੀ ਪ੍ਰਧਾਨਗੀ ਹੇਠ ਜ਼ਰੂਰੀ ਮੀਟਿੰਗ ਹੋਈ ਜਿਸ ਵਿਚ ਕਸਬੇ ਦੇ ਪਤਵੰਤਿਆਂ ਅਤੇ ਇਲਾਕੇ ਦੀਆਂ ਸਮਾਜ ਸੇਵੀ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਦਰਸ਼ਨ ਸਿੰਘ ਦੀ ਮਾਤਾ ਦਾ ਸਨਮਾਨ

ਲੌਾਗੋਵਾਲ, 21 ਜੁਲਾਈ (ਵਿਨੋਦ) - ਕਾਰਗਿਲ ਸ਼ਹੀਦ ਦਰਸ਼ਨ ਸਿੰਘ ਦੀ 19ਵੀਂ ਬਰਸੀ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਾਬਕਾ ਸੈਨਿਕ ਵਿੰਗ ਵਲੋਂ ਸ਼ਹੀਦ ਦੀ ਮਾਤਾ ...

ਪੂਰੀ ਖ਼ਬਰ »

ਅਕੈਡਮਿਕ ਸਕੂਲ ਵਿਖੇ ਕਰਵਾਈ ਕੋਲਾਜ ਮੇਕਿੰਗ ਪ੍ਰਤੀਯੋਗਤਾ

ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਕੋਲਾਜ ਮੇਕਿੰਗ ਪ੍ਰਤੀਯੋਗਤਾ ਸਕੂਲ ਦੇ ਪ੍ਰਬੰਧਕ ਵਿਕ੍ਰੇਸ਼ ਰਾਣਾ ਦੀ ਅਗਵਾਈ ਹੇਠ ਕਰਵਾਈ ਗਈ | ਕੋਲਾਜਮੇਕਿੰਗ ਪ੍ਰਤੀਯੋਗਤਾ ਵਿੱਚ ਵਿਦਿਆਰਥੀਆਂ ਨੇ ਅਲੱਗ-ਅਲੱਗ ਵਿਸ਼ਿਆਂ ਉੱਪਰ ਜਿਵੇਂ-ਐਗਰੀਕਲਚਰ, ਪੋਲੂਸ਼ਨ, ਇਨਵਾਰੋਨਮੈਂਟ, ਐਟੀਂਡਰੱਗਜ, ਸਪੋਰਟਸ ਆਦਿ ਉੱਪਰ ਕੋਲਾਜ ਬਣਾਏ | ਕੋਲਾਜ ਬਣਾਉਣ ਦੀ ਪ੍ਰਤੀਯੋਗਤਾ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਵੱਖ-ਵੱਖ ਫ਼ੀਲਡ ਵਿੱਚ ਐਕਸਪਰਟ ਕਰਨਾ ਸੀ ਅਤੇ ਉਨ੍ਹਾਂ ਦੇ ਨਫ਼ੇ ਨੁਕਸਾਨ ਬਾਰੇ ਜਾਣੂ ਕਰਵਾਉਣਾ ਸੀ | ਉਪਰੰਤ ਸਕੂਲ ਪਿ੍ੰਸੀਪਲ ਅਤੇ ਜੱਜਾਂ ਦੀ ਟੀਮ ਨੇ ਬੱਚਿਆਂ ਨੂੰ ਉਨ੍ਹਾਂ ਦੇ ਚੁਣੇ ਹੋਏ ਵਿਸ਼ਿਆਂ ਅਨੁਸਾਰ ਸਵਾਲ ਜਵਾਬ ਕੀਤੇ ਜਿਨ੍ਹਾਂ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ ਉਨ੍ਹਾਂ ਦੀ ਸ਼ਲਾਘਾ ਕੀਤੀ | ਸਕੂਲ ਚੇਅਰਮੈਨ ਸੰਜੇ ਸਿੰਗਲਾ ਨੇ ਕਿਹਾ ਕਿ ਇਸ ਤਰਾਂ ਦੀਆਂ ਪ੍ਰਤੀਯੋਗਤਾਵਾਂ ਨਾਲ ਵਿਦਿਆਰਥੀਆਂ ਦਾ ਮਨੋਬਲ ਉੱਚਾ ਹੁੰਦਾ ਹੈ | ਇਸ ਮੌਕੇ ਮੋਨਿਕਾ ਗਰਗ, ਰਿੰਪੀ ਰਾਣੀ, ਗੁਰਿੰਦਰ ਡੀ.ਪੀ, ਰਮਨਦੀਪ, ਮਨਦੀਪ ਕੌਰ, ਆਸ਼ਾ ਰਾਣੀ, ਸੁਖਜਿੰਦਰ ਕੌਰ, ਲਵਜੋਤ ਸਿੰਘ, ਸੁਖਮੀਤ ਸਿੰਘ, ਮੀਨਾਕਸ਼ੀ ਸ਼ਾਮਿਲ ਸੀ |


ਖ਼ਬਰ ਸ਼ੇਅਰ ਕਰੋ

ਧਨੌਲਾ ਦੇ ਦੋ ਕੈਮਿਸਟਾਂ ਦੀਆਂ ਦੁਕਾਨਾਂ ਤੋਂ ਸ਼ਟਰ ਤੋੜ ਕੇ ਚੋਰੀ

ਧਨੌਲਾ, 21 ਜੁਲਾਈ (ਜਤਿੰਦਰ ਸਿੰਘ ਧਨੌਲਾ)- ਧਨੌਲਾ ਮੰਡੀ ਅੰਦਰ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ | ਕੱਲ੍ਹ •ਬੱਸ ਸਟੈਂਡ ਦੇ ਬਿਲਕੁਲ ਨਜ਼ਦੀਕ ਅਤੇ ਦੋ-ਦੋ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ਦੇ ਦਰਮਿਆਨ ਦੋ ਦਵਾਈਆਂ ਦੀਆਂ ਦੁਕਾਨਾਂ ਦੇ ਸ਼ਟਰ ...

ਪੂਰੀ ਖ਼ਬਰ »

ਕੈਂਸਰ ਰੋਕੋ ਮੁਹਿੰਮ ਅਧੀਨ 450 ਵਿਅਕਤੀਆਂ ਦਾ ਮੁਫ਼ਤ ਚੈੱਕਅਪ

ਲਹਿਰਾਗਾਗਾ/ਮੂਨਕ, 21 ਜੁਲਾਈ (ਕੰਵਲਜੀਤ ਸਿੰਘ ਢੀਂਡਸਾ, ਕੇਵਲ ਸਿੰਗਲਾ)-ਸਟੂਡੈਂਟ ਵੈੱਲਫੇਅਰ ਐਸੋਸੀਏਸ਼ਨ ਗਰੁੱਪ (ਸਵੈਗ) ਦੇ ਪ੍ਰਧਾਨ ਰਣਵੀਰ ਸਿੰਘ ਦੇਹਲਾਂ ਅਤੇ ਗਰਾਮ ਪੰਚਾਇਤ ਦੇਹਲਾਂ ਵਲੋਂ ਕੁਲਵੰਤ ਸਿੰਘ ਧਾਲੀਵਾਲ ਹੋਰਾਂ ਵਲੋਂ ਚਲਾਈ ਕੈਂਸਰ ਰੋਕ ਮੁਹਿੰਮ ...

ਪੂਰੀ ਖ਼ਬਰ »

ਕੁੜੀਆਂ ਦੇ ਸਕੂਲ ਨੇੜੇ ਭੂੰਡ ਆਸ਼ਕਾਂ ਦੀ ਲੋਕਾਂ ਨੇ ਕੀਤੀ ਛਿੱਤਰ ਪਰੇਡ, ਮੌਕੇ ਤੋਂ ਦੋ ਕਾਬੂ

ਭਦੌੜ, 21 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਅੱਜ ਸਰਕਾਰੀ ਸਕੂਲ ਲੜਕੀਆਂ ਦੇ ਨੇੜੇ ਵਿਦਿਆਰਥਣਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਕੁਝ ਭੂੰਡ ਆਸ਼ਕਾਂ ਦੀ ਲੋਕਾਂ ਨੇ ਖੂਬ ਛਿੱਤਰ ਪਰੇਡ ਕਰ ਕੇ ਪੁਲਿਸ ਦੇ ਹਵਾਲੇ ਕੀਤਾ ਹੈ | ਇਨ੍ਹਾਂ ਮਨਚਲੇ ਵਿਹਲੜ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਵਾਏਗੀ-ਭਾਈ ਲੌਾਗੋਵਾਲ

ਤਪਾ ਮੰਡੀ, 21 ਜੁਲਾਈ (ਵਿਜੇ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਤਪਾ ਦੇ ਗੋਇਲ ਕਲਾਸਸ ਵਿਖੇ ਅੱਵਲ ਆਏ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX