ਤਾਜਾ ਖ਼ਬਰਾਂ


ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  3 minutes ago
ਨਵੀਂ ਦਿੱਲੀ, 16 ਅਕਤੂਬਰ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਅਕੋਲਾ, ਜਲਨਾ ਤੇ ਪਨਵਲ 'ਚ ਚੋਣ ਰੈਲੀਆਂ...
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  45 minutes ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  53 minutes ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਸੰਗਰੂਰ

ਵਾਹ ਨੀ ਮੇਰੀਏ ਸਰਕਾਰੇ ਸ਼ਹੀਦ ਦੀ ਯਾਦਗਾਰ ਦੇ ਨਾਂਅ 'ਤੇ ਵੀ ਲਾਏ ਝੂਠੇ ਲਾਰੇ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਰੁਪਿੰਦਰ ਸਿੰਘ ਸੱਗੂ)-ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕੌਮੀ ਮਹਾਨ ਸ਼ਹੀਦ ਊਧਮ ਸਿੰਘ ਦੀ ਸਥਾਨਕ ਬਠਿੰਡਾ ਰੋਡ 'ਤੇ ਯਾਦਗਾਰ ਬਣਾਉਣ ਨੂੰ ਲੈ ਕੇ ਜਿੱਥੇ ਸੁਨਾਮ ਦੇ ਲੋਕਾਂ ਨੇ ਆਪਣੇ ਸੰਘਰਸ਼ ਦਾ ਬਿਗਲ ਬਜਾ ਦਿੱਤਾ ਹੈ, ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੰਗਲਾ ਦੀ ਕੋਠੀ ਵਲ ਰੋਸ ਮਾਰਚ ਕਰਨਗੇ ਬੇਰੁਜ਼ਗਾਰ ਅਧਿਆਪਕ

ਚੀਮਾ ਮੰਡੀ, 21 ਜੁਲਾਈ (ਦਲਜੀਤ ਸਿੰਘ ਮੱਕੜ)-ਅਧਿਆਪਕ ਯੋਗਤਾ ਪ੍ਰੀਖਿਆ/ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ 22 ਜੁਲਾਈ ਐਤਵਾਰ ਨੂੰ ਬਨਾਸਰ ਬਾਗ ਤੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਤੱਕ ਰੋਸ ਮਾਰਚ ਕਰਨਗੇ | ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨੇ ਮਚਾਈ ਤਬਾਹੀ

ਮੂਲੋਵਾਲ, 21 ਜੁਲਾਈ (ਰਤਨ ਭੰਡਾਰੀ)-ਪਿਛਲੇ ਦਿਨੀਂ ਇਲਾਕੇ ਵਿਚ ਪਏ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ | ਖੇਤਾਂ ਵਿਚ ਪਾਣੀ ਭਰ ਗਿਆ ਜਿਸ ਕਰ ਕੇ ਪਿੰਡ ਪੁੰਨਾਵਾਲ, ਪੇਧਨੀ, ਲੱਡਾ, ਹਸਨਪੁਰ ਵਿਚ ਝੋਨਾ, ਹਰਾ ਚਾਰਾ ਤੇ ਸਬਜ਼ੀਆਂ ਦਾ ਬਹੁਤ ...

ਪੂਰੀ ਖ਼ਬਰ »

ਸਾਬਕਾ ਸੈਨਿਕ 30 ਨੂੰ ਨਸ਼ਿਆਂ ਖਿਲਾਫ ਕਰਨਗੇ ਪ੍ਰਚਾਰ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਇੰਡੀਅਨ ਐਕਸ ਸਰਵਿਸ ਲੀਗ ਦੀ ਸੰਗਰੂਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੈਪਟਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਕੈਪਟਨ ਬਲਦੇਵ ਸਿੰਘ ਨੇ ਨਸ਼ਿਆਂ ਦੇ ਵਧਦੇ ਪ੍ਰਕੋਪ ਉੱਤੇ ਚਿੰਤਾ ...

ਪੂਰੀ ਖ਼ਬਰ »

ਚੋਰੀ ਦੇ 6 ਮੋਟਰਸਾਈਕਲਾਂ ਸਮੇਤ 2 ਕਾਬੂ, ਇਕ ਫ਼ਰਾਰ

ਅਮਰਗੜ੍ਹ, 21 ਜੁਲਾਈ (ਸੁਖਜਿੰਦਰ ਸਿੰਘ ਝੱਲ) - ਥਾਣਾ ਅਮਰਗੜ੍ਹ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਚੋਰੀ ਦੇ 6 ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਭੱਜਣ ਵਿਚ ਕਾਮਯਾਬ ਗਿਆ | ...

ਪੂਰੀ ਖ਼ਬਰ »

ਆਰ. ਕੇ ਦਾਸ ਮੈਮੋਰੀਅਲ ਟਰੱਸਟ ਨੇ ਲਗਾਇਆ ਕੈਂਪ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਆਰ. ਕੇ ਦਾਸ ਮੈਮੋਰੀਅਲ ਟਰੱਸਟ ਵਲੋਂ ਕੌਲਾ ਪਾਰਕ ਵਿਖੇ ਸਥਿਤ ਸੰਜੀਵਨੀ ਲੈਬ ਵਿਚ ਲਗਾਏ ਕੈਂਪ ਅੰਦਰ ਸ਼ਮੂਲੀਅਤ ਕਰਨ ਪੁੱਜੇ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਨੇ ਟਰੱਸਟ ਦੀ ਸ਼ਲਾਘਾ ਕਰਦਿਆਂ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਉੱਤੇ ਨਾਂਅ ਦੀ ਦੁਰਵਰਤੋਂ ਕਰਨ ਉੱਤੇ ਬੀਰ ਕਲਾਂ ਨੇ ਕਾਨੂੰਨੀ ਚਾਰਾਜੋਈ ਦੀ ਦਿੱਤੀ ਚਿਤਾਵਨੀ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਸਾਰਥਿਕ ਅਤੇ ਉਸਾਰੂ ਰਾਜਨੀਤੀ ਨੂੰ ਆਪਣੀ ਜ਼ਿੰਦਗੀ ਦਾ ਮਿਸ਼ਨ ਮੰਨ ਕੇ ਸਿਆਸੀ ਸਫ਼ਰ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਗੈਸ ਦੀ ਸਹੀ ਵਰਤੋਂ ਸਬੰਧੀ ਸੈਮੀਨਾਰ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਭੁੱਲਰ, ਧਾਲੀਵਾਲ)-ਚਾਈਲਡ ਕੇਅਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ ਸਕੂਲ ਚੇਅਰਮੈਨ ਪਵਨਜੀਤ ਸਿੰਘ ਹੰਝਰ੍ਹਾ ਦੀ ਅਗਵਾਈ ਵਿਚ ਰਿਸ਼ੀ ਗੈਸ ਸਰਵਿਸ ਵਲੋਂ ਪੰਚਾਇਤ ਕਮ ਸੇਫ਼ਟੀ ਕਲੀਨਿਕ ਸੈਮੀਨਾਰ ਦਾ ਕਰਵਾਇਆ ...

ਪੂਰੀ ਖ਼ਬਰ »

ਸਲਾਈਟ ਵਿਖੇ ਫੈਕਲਟੀ ਵਿਕਾਸ ਸਮਾਰੋਹ ਦੀ ਸ਼ੁਰੂਆਤ

ਲੌਾਗੋਵਾਲ, 21 ਜੁਲਾਈ (ਵਿਨੋਦ)-ਸਰਬ ਭਾਰਤੀ ਤਕਨੀਕੀ ਸਿੱਖਿਆ ਪ੍ਰੀਸ਼ਦ (ਏ.ਆਈ.ਸੀ.ਟੀ.ਈ.) ਵਲੋਂ ਸਲਾਈਟ ਡੀਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਸੱਤ ਰੋਜ਼ਾ ਵਿਦਿਆਰਥੀ ਪ੍ਰੇਰਨਾ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ ਹੈ | ਸਮਾਰੋਹ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਬਣੀ ਖਿੱਚ ਦਾ ਕੇਂਦਰ

ਅਮਰਗੜ੍ਹ, 21 ਜੁਲਾਈ (ਸੁਖਜਿੰਦਰ ਸਿੰਘ ਝੱਲ)-ਪਿੰਡ ਨਿਆਮਤਪੁਰ ਦੇ ਕਿਸਾਨ ਹਰਫੂਲ ਸਿੰਘ ਵਲੋਂ ਆਪਣੀ 2 ਏਕੜ ਜ਼ਮੀਨ 'ਤੇ ਕੀਤੀ ਝੋਨੇ ਦੀ ਸਿੱਧੀ ਬਿਜਾਈ ਖਿੱਚ ਦਾ ਕੇਂਦਰ ਬਣੀ ਹੋਈ ਹੈ | ਅਮਰਗੜ੍ਹ ਧੂਰੀ ਸੜਕ ਦੇ ਨਜ਼ਦੀਕ ਸਿੱਧੀ ਬਿਜਾਈ ਕੀਤੇ ਹੋਏ ਝੋਨੇ ਦੇ ਇਹ ਖੇਤ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ

ਚੀਮਾ ਮੰਡੀ, 21 ਜੁਲਾਈ (ਦਲਜੀਤ ਸਿੰਘ ਮੱਕੜ)-ਆੜ੍ਹਤੀਆਂ ਐਸੋਸੀਏਸ਼ਨ ਚੀਮਾ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਐਸੋ: ਦੀ ਇਕ ਜ਼ਰੂਰੀ ਮੀਟਿੰਗ ਐਸੋ: ਚੀਮਾ ਦੇ ਪ੍ਰਧਾਨ ਡਿੰਪਲ ਦਿੜ੍ਹਬਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਆੜ੍ਹਤੀਆਂ ਐਸੋ: ਪੰਜਾਬ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਝੂੰਦਾਂ ਵਲੋਂ ਅਕਾਲੀ ਆਗੂਆਂ ਨਾਲ ਵਿਸ਼ੇਸ਼ ਬੈਠਕ

ਅਹਿਮਦਗੜ੍ਹ, 21 ਜੁਲਾਈ (ਰਣਧੀਰ ਸਿੰਘ ਮਹੋਲੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਅਮਰਗੜ੍ਹ ਇਕਬਾਲ ਸਿੰਘ ਝੂੰਦਾਂ ਵਲੋਂ ਸਥਾਨਕ ਸ਼ਹਿਰ ਵਿਖੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ...

ਪੂਰੀ ਖ਼ਬਰ »

ਤਾਵਰੀਜ ਈਰਾਨ ਵਿਖੇ ਏਸ਼ੀਅਨ ਵਾਲੀਬਾਲ ਚੈਂਪੀਅਨ ਵਿਚ ਭਾਗ ਲੈਣ ਵਾਲੇ ਖਿਡਾਰੀ ਸਨਮਾਨਿਤ

ਮਸਤੂਆਣਾ ਸਾਹਿਬ, 21 ਜੁਲਾਈ (ਦਮਦਮੀ)-ਸਪੋਰਟਸ ਅਥਾਰਿਟੀ ਆਫ਼ ਇੰਡੀਆ ਮਸਤੂਆਣਾ ਸਾਹਿਬ ਵਿਖੇ ਸਾਈ ਸੈਂਟਰ ਦੇ ਇੰਚਾਰਜ ਮਨਜੀਤ ਸਿੰਘ ਬਾਲੀਆਂ ਦੀ ਅਗਵਾਈ ਤੇ ਸਮੂਹ ਸਟਾਫ਼ ਦੇ ਸਹਿਯੋਗ ਸਦਕਾ ਸੰਖੇਪ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਕਬੱਡੀ ਕੱਪ 'ਚ ਝਨੇਰ ਦੀ ਟੀਮ ਜੇਤੂ

ਸੰਦੌੜ, 21 ਜੁਲਾਈ (ਗੁਰਪ੍ਰੀਤ ਸਿੰਘ ਚੀਮਾ)-ਪਰਜਾਮੰਡਲ ਲਹਿਰ ਦੌਰਾਨ 17 ਜੁਲਾਈ 1927 ਨੂੰ ਇਤਿਹਾਸਕ ਪਿੰਡ ਕੁਠਾਲਾ ਵਿਖੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਨੌਜਵਾਨ ਵੈੱਲਫੇਅਰ ਐਾਡ ਸਪੋਰਟਸ ਕਲੱਬ ਕੁਠਾਲਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਕਬੱਡੀ ਕੱਪ ਕਰਵਾਇਆ ਗਿਆ | ਟੂਰਨਾਮੈਂਟ ਦੌਰਾਨ ਥਾਣਾ ਸੰਦੌੜ ਦੇ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਗਰੇਵਾਲ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਕਲੱਬ ਪ੍ਰਧਾਨ ਗੁਰਤੇਜ ਸਿੰਘ ਤੇਜਾ, ਚੇਅਰਮੈਨ ਗੁਰਦੀਪ ਸਿੰਘ ਅਤੇ ਗੁਰਸੇਵਕ ਸਿੰਘ ਨੇ ਦੱਸਿਆ ਕਿ ਕਬੱਡੀ ਇਕ ਪਿੰਡ ਓਪਨ ਵਿਚ ਨਾਮਵਰ 30 ਟੀਮਾਂ ਨੇ ਭਾਗ ਲਿਆ ਜਿਸ ਵਿਚੋਂ ਝਨੇਰ ਦੀ ਟੀਮ ਨੇ ਦਿੜ੍ਹਬਾ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ | ਕਲੱਬ ਸੰਸਥਾਪਕ ਅਮਨਿੰਦਰ ਸਿੰਘ ਬੱਬੂ ਤੇ ਸਵਰਨ ਸਿੰਘ ਨੇ ਦੱਸਿਆ ਕਿ 42 ਕਿੱਲੋ ਵਰਗ ਵਿਚ ਭੂਦਨ ਜੇਤੂ ਅਤੇ ਛਾਪਾ ਉਪ ਜੇਤੂ ਰਿਹਾ | ਕਲੱਬ ਮੈਂਬਰ ਅਮਨਦੀਪ ਸਿੰਘ ਅਤੇ ਪਰਵਿੰਦਰ ਸਿੰਘ ਕੁਠਾਲਾ ਨੇ ਦੱਸਿਆ ਕਿ ਹਰਕੋਮਲ ਆਸਟੇ੍ਰਲੀਆ ਵਲੋਂ ਕਬੱਡੀ ਕੱਪ ਦਾ ਪਹਿਲਾ ਇਨਾਮ ਦਿੱਤਾ ਗਿਆ | ਕਬੱਡੀ ਕੱਪ ਦੀ ਸਮਾਪਤੀ ਤੋਂ ਬਾਅਦ ਲੋਕ ਗਾਇਕ ਲਾਭ ਹੀਰਾ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ | ਇਸ ਮੌਕੇ ਰਛਪਾਲ ਸਿੰਘ, ਗੁਰਲਵਲੀਨ ਸਿੰਘ ਲਵਲੀ, ਬਿੰਦਰ ਗਰੇਵਾਲ, ਮਨਪ੍ਰੀਤ ਸਿੰਘ ਜੇ.ਈ., ਕੁਲਦੀਪ ਮਾਣਾ, ਲੋਪੀ ਸਰਪੰਚ, ਰਣਜੀਤ ਸਿੰਘ ਸ਼ਰਮਾ ਮਾਹੀ ਫੀਡ ਵਾਲੇ, ਕਾਲਾ ਬਾਗੜੀਆ, ਡਾ. ਇੰਦਰਜੀਤ ਸਿੰਘ ਕੁਠਾਲਾ, ਬੱਬੂ ਜਵੰਧਾ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਮੁੱਖ ਮੰਤਰੀ ਨਾਲ ਹੋਣ ਜਾ ਰਹੀ ਮੀਟਿੰਗ 'ਤੇ ਟਿਕੀਆਂ ਅਧਿਆਪਕਾਂ ਦੀਆਂ ਨਜ਼ਰਾਂ

ਭਵਾਨੀਗੜ੍ਹ, 21 ਜੁਲਾਈ (ਜਰਨੈਲ ਸਿੰਘ ਮਾਝੀ) - ਸਾਲ 2014 ਤੋਂ ਸਿੱਖਿਆ ਵਿਭਾਗ ਦੀਆਂ ਮਨਜ਼ੂਰਸ਼ੁਦਾ 5178 ਅਸਾਮੀਆਂ 'ਤੇ ਸੇਵਾ ਨਿਭਾਅ ਰਹੇ ਟੀ.ਈ.ਟੀ. ਪਾਸ 2500 ਦੇ ਕਰੀਬ ਠੇਕਾ ਆਧਾਰਿਤ ਅਧਿਆਪਕ ਬੀਤੇ ਵਰ੍ਹੇ ਤੋਂ ਸੇਵਾ ਸ਼ਰਤਾਂ ਅਨੁਸਾਰ ਰੈਗੂਲਰ ਹੋਣ ਦੀ ਉਡੀਕ ਲਗਾਈ ਬੈਠੇ ...

ਪੂਰੀ ਖ਼ਬਰ »

ਕਮਾਲਪੁਰ ਵਿਖੇ ਲਗਾਏ ਮੈਡੀਕਲ ਕੈਂਪ ਦੌਰਾਨ 300 ਮਰੀਜ਼ਾਂ ਦੀ ਜਾਂਚ

ਦਿੜ੍ਹਬਾ ਮੰਡੀ, 21 ਜੁਲਾਈ (ਪਰਵਿੰਦਰ ਸੋਨੂੰ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੇ ਵਿਸ਼ੇਸ਼ ਯਤਨਾਂ ਸਦਕਾ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਸ੍ਰੀ ਅੰਮਿ੍ਤਸਰ ਦੇ ਸਹਿਯੋਗ ਨਾਲ ਮਨੁੱਖਤਾ ਦੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਝੂੰਦਾਂ ਵਲੋਂ ਪਾਰਟੀ ਆਗੂਆਂ ਨਾਲ ਮੀਟਿੰਗ

ਅਹਿਮਦਗੜ੍ਹ, 21 ਜੁਲਾਈ (ਸੋਢੀ, ਰਵਿੰਦਰ ਪੁਰੀ) - ਹਲਕਾ ਅਮਰਗੜ੍ਹ ਤੋ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਅਕਾਲੀ ਜਥਾ ਦਿਹਾਤੀ ਦੇ ਮੌਜੂਦਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਅਕਾਲੀ ਨੇ ਸੀਨੀਅਰ ਆਗੂ ਅਵਤਾਰ ਸਿੰਘ ਜੱਸਲ ਦੇ ਗ੍ਰਹਿ ਵਿਖੇ ਸ਼ਹਿਰ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ ਸਾਰੇ ਇਕ ਮੰਚ 'ਤੇ ਇਕੱਠੇ ਹੋਣ-ਡੋਗਰਾ

ਚੀਮਾ ਮੰਡੀ, 21 ਜੁਲਾਈ (ਮੱਕੜ, ਸ਼ੇਰੋਂ)-ਸਥਾਨਕ ਮੰਦਰ ਵਿਖੇ ਪੰਜਾਬ ਸਰਕਾਰ ਵਲੋਂ ਨਸ਼ਾ ਰੋਕਣ ਲਈ ਬਣਾਈ ਡੈਪੋ ਦੇ ਹਲਕਾ ਇੰਚਾਰਜ ਪੰਕਜ ਡੋਰਾ ਦੀ ਪ੍ਰਧਾਨਗੀ ਹੇਠ ਜ਼ਰੂਰੀ ਮੀਟਿੰਗ ਹੋਈ ਜਿਸ ਵਿਚ ਕਸਬੇ ਦੇ ਪਤਵੰਤਿਆਂ ਅਤੇ ਇਲਾਕੇ ਦੀਆਂ ਸਮਾਜ ਸੇਵੀ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਦਰਸ਼ਨ ਸਿੰਘ ਦੀ ਮਾਤਾ ਦਾ ਸਨਮਾਨ

ਲੌਾਗੋਵਾਲ, 21 ਜੁਲਾਈ (ਵਿਨੋਦ) - ਕਾਰਗਿਲ ਸ਼ਹੀਦ ਦਰਸ਼ਨ ਸਿੰਘ ਦੀ 19ਵੀਂ ਬਰਸੀ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਾਬਕਾ ਸੈਨਿਕ ਵਿੰਗ ਵਲੋਂ ਸ਼ਹੀਦ ਦੀ ਮਾਤਾ ...

ਪੂਰੀ ਖ਼ਬਰ »

ਅਕੈਡਮਿਕ ਸਕੂਲ ਵਿਖੇ ਕਰਵਾਈ ਕੋਲਾਜ ਮੇਕਿੰਗ ਪ੍ਰਤੀਯੋਗਤਾ

ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਕੋਲਾਜ ਮੇਕਿੰਗ ਪ੍ਰਤੀਯੋਗਤਾ ਸਕੂਲ ਦੇ ਪ੍ਰਬੰਧਕ ਵਿਕ੍ਰੇਸ਼ ਰਾਣਾ ਦੀ ਅਗਵਾਈ ਹੇਠ ਕਰਵਾਈ ਗਈ | ਕੋਲਾਜਮੇਕਿੰਗ ਪ੍ਰਤੀਯੋਗਤਾ ਵਿੱਚ ਵਿਦਿਆਰਥੀਆਂ ਨੇ ਅਲੱਗ-ਅਲੱਗ ਵਿਸ਼ਿਆਂ ...

ਪੂਰੀ ਖ਼ਬਰ »

ਧਨੌਲਾ ਦੇ ਦੋ ਕੈਮਿਸਟਾਂ ਦੀਆਂ ਦੁਕਾਨਾਂ ਤੋਂ ਸ਼ਟਰ ਤੋੜ ਕੇ ਚੋਰੀ

ਧਨੌਲਾ, 21 ਜੁਲਾਈ (ਜਤਿੰਦਰ ਸਿੰਘ ਧਨੌਲਾ)- ਧਨੌਲਾ ਮੰਡੀ ਅੰਦਰ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ | ਕੱਲ੍ਹ •ਬੱਸ ਸਟੈਂਡ ਦੇ ਬਿਲਕੁਲ ਨਜ਼ਦੀਕ ਅਤੇ ਦੋ-ਦੋ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ਦੇ ਦਰਮਿਆਨ ਦੋ ਦਵਾਈਆਂ ਦੀਆਂ ਦੁਕਾਨਾਂ ਦੇ ਸ਼ਟਰ ...

ਪੂਰੀ ਖ਼ਬਰ »

ਕੈਂਸਰ ਰੋਕੋ ਮੁਹਿੰਮ ਅਧੀਨ 450 ਵਿਅਕਤੀਆਂ ਦਾ ਮੁਫ਼ਤ ਚੈੱਕਅਪ

ਲਹਿਰਾਗਾਗਾ/ਮੂਨਕ, 21 ਜੁਲਾਈ (ਕੰਵਲਜੀਤ ਸਿੰਘ ਢੀਂਡਸਾ, ਕੇਵਲ ਸਿੰਗਲਾ)-ਸਟੂਡੈਂਟ ਵੈੱਲਫੇਅਰ ਐਸੋਸੀਏਸ਼ਨ ਗਰੁੱਪ (ਸਵੈਗ) ਦੇ ਪ੍ਰਧਾਨ ਰਣਵੀਰ ਸਿੰਘ ਦੇਹਲਾਂ ਅਤੇ ਗਰਾਮ ਪੰਚਾਇਤ ਦੇਹਲਾਂ ਵਲੋਂ ਕੁਲਵੰਤ ਸਿੰਘ ਧਾਲੀਵਾਲ ਹੋਰਾਂ ਵਲੋਂ ਚਲਾਈ ਕੈਂਸਰ ਰੋਕ ਮੁਹਿੰਮ ...

ਪੂਰੀ ਖ਼ਬਰ »

ਕੁੜੀਆਂ ਦੇ ਸਕੂਲ ਨੇੜੇ ਭੂੰਡ ਆਸ਼ਕਾਂ ਦੀ ਲੋਕਾਂ ਨੇ ਕੀਤੀ ਛਿੱਤਰ ਪਰੇਡ, ਮੌਕੇ ਤੋਂ ਦੋ ਕਾਬੂ

ਭਦੌੜ, 21 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਅੱਜ ਸਰਕਾਰੀ ਸਕੂਲ ਲੜਕੀਆਂ ਦੇ ਨੇੜੇ ਵਿਦਿਆਰਥਣਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਕੁਝ ਭੂੰਡ ਆਸ਼ਕਾਂ ਦੀ ਲੋਕਾਂ ਨੇ ਖੂਬ ਛਿੱਤਰ ਪਰੇਡ ਕਰ ਕੇ ਪੁਲਿਸ ਦੇ ਹਵਾਲੇ ਕੀਤਾ ਹੈ | ਇਨ੍ਹਾਂ ਮਨਚਲੇ ਵਿਹਲੜ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਵਾਏਗੀ-ਭਾਈ ਲੌਾਗੋਵਾਲ

ਤਪਾ ਮੰਡੀ, 21 ਜੁਲਾਈ (ਵਿਜੇ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਤਪਾ ਦੇ ਗੋਇਲ ਕਲਾਸਸ ਵਿਖੇ ਅੱਵਲ ਆਏ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX