ਤਾਜਾ ਖ਼ਬਰਾਂ


ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  14 minutes ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  40 minutes ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 1 hour ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 1 hour ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 1 hour ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 1 hour ago
ਸਟਕਾਹੋਮ, 14 ਅਕਤੂਬਰ- ਅਰਥ ਸ਼ਾਸਤਰ ਦੇ ਖੇਤਰ 'ਚ ਅਭਿਜੀਤ ਬੈਨਰਜੀ, ਏਸਥਰ ਡੁਫਲੋ ਅਤੇ ਮਾਈਕਲ ਕ੍ਰੇਮਰ ਨੂੰ ਨੋਬਲ ਪੁਰਸਕਾਰ ਮਿਲੇਗਾ। ਇਨ੍ਹਾਂ ਨੂੰ ਵਿਸ਼ਵੀ ਗਰੀਬੀ...
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 minute ago
ਕਾਬੁਲ, 14 ਅਕਤੂਬਰ- ਅਫ਼ਗ਼ਾਨਿਸਤਾਨ ਨੇ ਹਵਾਈ ਹਮਲਿਆਂ 'ਚ ਤਾਲਿਬਾਨ ਅਤੇ ਇਸਲਾਮਿਕ ਸਟੇਟ (ਆਈ.ਐੱਸ) ਦੇ ਘੱਟ-ਘੱਟੋਂ 9 ਅੱਤਵਾਦੀ ਮਾਰੇ ਗਏ। ਫ਼ੌਜ ਦੇ ਅਧਿਕਾਰੀਆਂ ਮੁਤਾਬਿਕ, ਪੂਰਬੀ ਪ੍ਰਾਂਤ ਨਾਂਗਰਹਾਰ ...
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ
. . .  about 2 hours ago
ਚੇਨਈ, 14 ਅਕਤੂਬਰ- ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ ਦੇ ਕੋਡਾਨਗੀਪੱਟੀ ਪਿੰਡ 'ਚ ਮਸਾਲਿਆਂ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ...
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 2 hours ago
ਸੁਲਤਾਨਪੁਰ ਲੋਧੀ, 14 ਅਕਤੂਬਰ (ਥਿੰਦ, ਹੈਪੀ, ਲਾਡੀ)- ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ...
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 2 hours ago
ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਰੋਸ ਵਜੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ...
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  about 3 hours ago
ਬੈਂਗਲੁਰੂ, 14 ਅਕਤੂਬਰ- ਭਾਰਤ ਦੀ ਜਲ, ਥਲ ਅਤੇ ਹਵਾਈ ਤਿੰਨਾਂ ਫ਼ੌਜਾਂ ਦੇ ਲਈ ਲੜਾਕੂ ਜਹਾਜ਼ ਅਤੇ ਹੈਲੀਕਾਪਟਰ ਬਣਾਉਣ ਵਾਲੀ ਸਰਕਾਰੀ ਕੰਪਨੀ ਹਿੰਦੁਸਤਾਨ...
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਮੁੰਬਈ, 14 ਅਕਤੂਬਰ- ਮੁੰਬਈ ਦੇ ਅੰਧੇਰੀ 'ਚ ਇੱਕ ਕਮਰਸ਼ੀਅਲ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ...
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਧੰਨ-ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦਵਾਰਾ ਸ਼੍ਰੀ ਗੁਰੂ ਰਾਮਦਾਸ ਦੀਵਾਨ...
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  about 3 hours ago
ਮੁੰਬਈ, 14 ਅਕਤੂਬਰ- ਬੀ. ਸੀ. ਸੀ. ਆਈ. ਦੇ ਪ੍ਰਧਾਨ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ...
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  about 3 hours ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 minute ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਸੰਗਰੂਰ

ਵਾਹ ਨੀ ਮੇਰੀਏ ਸਰਕਾਰੇ ਸ਼ਹੀਦ ਦੀ ਯਾਦਗਾਰ ਦੇ ਨਾਂਅ 'ਤੇ ਵੀ ਲਾਏ ਝੂਠੇ ਲਾਰੇ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਰੁਪਿੰਦਰ ਸਿੰਘ ਸੱਗੂ)-ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕੌਮੀ ਮਹਾਨ ਸ਼ਹੀਦ ਊਧਮ ਸਿੰਘ ਦੀ ਸਥਾਨਕ ਬਠਿੰਡਾ ਰੋਡ 'ਤੇ ਯਾਦਗਾਰ ਬਣਾਉਣ ਨੂੰ ਲੈ ਕੇ ਜਿੱਥੇ ਸੁਨਾਮ ਦੇ ਲੋਕਾਂ ਨੇ ਆਪਣੇ ਸੰਘਰਸ਼ ਦਾ ਬਿਗਲ ਬਜਾ ਦਿੱਤਾ ਹੈ, ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੰਗਲਾ ਦੀ ਕੋਠੀ ਵਲ ਰੋਸ ਮਾਰਚ ਕਰਨਗੇ ਬੇਰੁਜ਼ਗਾਰ ਅਧਿਆਪਕ

ਚੀਮਾ ਮੰਡੀ, 21 ਜੁਲਾਈ (ਦਲਜੀਤ ਸਿੰਘ ਮੱਕੜ)-ਅਧਿਆਪਕ ਯੋਗਤਾ ਪ੍ਰੀਖਿਆ/ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ 22 ਜੁਲਾਈ ਐਤਵਾਰ ਨੂੰ ਬਨਾਸਰ ਬਾਗ ਤੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਤੱਕ ਰੋਸ ਮਾਰਚ ਕਰਨਗੇ | ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨੇ ਮਚਾਈ ਤਬਾਹੀ

ਮੂਲੋਵਾਲ, 21 ਜੁਲਾਈ (ਰਤਨ ਭੰਡਾਰੀ)-ਪਿਛਲੇ ਦਿਨੀਂ ਇਲਾਕੇ ਵਿਚ ਪਏ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ | ਖੇਤਾਂ ਵਿਚ ਪਾਣੀ ਭਰ ਗਿਆ ਜਿਸ ਕਰ ਕੇ ਪਿੰਡ ਪੁੰਨਾਵਾਲ, ਪੇਧਨੀ, ਲੱਡਾ, ਹਸਨਪੁਰ ਵਿਚ ਝੋਨਾ, ਹਰਾ ਚਾਰਾ ਤੇ ਸਬਜ਼ੀਆਂ ਦਾ ਬਹੁਤ ...

ਪੂਰੀ ਖ਼ਬਰ »

ਸਾਬਕਾ ਸੈਨਿਕ 30 ਨੂੰ ਨਸ਼ਿਆਂ ਖਿਲਾਫ ਕਰਨਗੇ ਪ੍ਰਚਾਰ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਇੰਡੀਅਨ ਐਕਸ ਸਰਵਿਸ ਲੀਗ ਦੀ ਸੰਗਰੂਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੈਪਟਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਕੈਪਟਨ ਬਲਦੇਵ ਸਿੰਘ ਨੇ ਨਸ਼ਿਆਂ ਦੇ ਵਧਦੇ ਪ੍ਰਕੋਪ ਉੱਤੇ ਚਿੰਤਾ ...

ਪੂਰੀ ਖ਼ਬਰ »

ਚੋਰੀ ਦੇ 6 ਮੋਟਰਸਾਈਕਲਾਂ ਸਮੇਤ 2 ਕਾਬੂ, ਇਕ ਫ਼ਰਾਰ

ਅਮਰਗੜ੍ਹ, 21 ਜੁਲਾਈ (ਸੁਖਜਿੰਦਰ ਸਿੰਘ ਝੱਲ) - ਥਾਣਾ ਅਮਰਗੜ੍ਹ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਚੋਰੀ ਦੇ 6 ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਭੱਜਣ ਵਿਚ ਕਾਮਯਾਬ ਗਿਆ | ...

ਪੂਰੀ ਖ਼ਬਰ »

ਆਰ. ਕੇ ਦਾਸ ਮੈਮੋਰੀਅਲ ਟਰੱਸਟ ਨੇ ਲਗਾਇਆ ਕੈਂਪ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਆਰ. ਕੇ ਦਾਸ ਮੈਮੋਰੀਅਲ ਟਰੱਸਟ ਵਲੋਂ ਕੌਲਾ ਪਾਰਕ ਵਿਖੇ ਸਥਿਤ ਸੰਜੀਵਨੀ ਲੈਬ ਵਿਚ ਲਗਾਏ ਕੈਂਪ ਅੰਦਰ ਸ਼ਮੂਲੀਅਤ ਕਰਨ ਪੁੱਜੇ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਨੇ ਟਰੱਸਟ ਦੀ ਸ਼ਲਾਘਾ ਕਰਦਿਆਂ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਉੱਤੇ ਨਾਂਅ ਦੀ ਦੁਰਵਰਤੋਂ ਕਰਨ ਉੱਤੇ ਬੀਰ ਕਲਾਂ ਨੇ ਕਾਨੂੰਨੀ ਚਾਰਾਜੋਈ ਦੀ ਦਿੱਤੀ ਚਿਤਾਵਨੀ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਸਾਰਥਿਕ ਅਤੇ ਉਸਾਰੂ ਰਾਜਨੀਤੀ ਨੂੰ ਆਪਣੀ ਜ਼ਿੰਦਗੀ ਦਾ ਮਿਸ਼ਨ ਮੰਨ ਕੇ ਸਿਆਸੀ ਸਫ਼ਰ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਗੈਸ ਦੀ ਸਹੀ ਵਰਤੋਂ ਸਬੰਧੀ ਸੈਮੀਨਾਰ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਭੁੱਲਰ, ਧਾਲੀਵਾਲ)-ਚਾਈਲਡ ਕੇਅਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ ਸਕੂਲ ਚੇਅਰਮੈਨ ਪਵਨਜੀਤ ਸਿੰਘ ਹੰਝਰ੍ਹਾ ਦੀ ਅਗਵਾਈ ਵਿਚ ਰਿਸ਼ੀ ਗੈਸ ਸਰਵਿਸ ਵਲੋਂ ਪੰਚਾਇਤ ਕਮ ਸੇਫ਼ਟੀ ਕਲੀਨਿਕ ਸੈਮੀਨਾਰ ਦਾ ਕਰਵਾਇਆ ...

ਪੂਰੀ ਖ਼ਬਰ »

ਸਲਾਈਟ ਵਿਖੇ ਫੈਕਲਟੀ ਵਿਕਾਸ ਸਮਾਰੋਹ ਦੀ ਸ਼ੁਰੂਆਤ

ਲੌਾਗੋਵਾਲ, 21 ਜੁਲਾਈ (ਵਿਨੋਦ)-ਸਰਬ ਭਾਰਤੀ ਤਕਨੀਕੀ ਸਿੱਖਿਆ ਪ੍ਰੀਸ਼ਦ (ਏ.ਆਈ.ਸੀ.ਟੀ.ਈ.) ਵਲੋਂ ਸਲਾਈਟ ਡੀਮਡ ਯੂਨੀਵਰਸਿਟੀ ਲੌਾਗੋਵਾਲ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਸੱਤ ਰੋਜ਼ਾ ਵਿਦਿਆਰਥੀ ਪ੍ਰੇਰਨਾ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ ਹੈ | ਸਮਾਰੋਹ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਬਣੀ ਖਿੱਚ ਦਾ ਕੇਂਦਰ

ਅਮਰਗੜ੍ਹ, 21 ਜੁਲਾਈ (ਸੁਖਜਿੰਦਰ ਸਿੰਘ ਝੱਲ)-ਪਿੰਡ ਨਿਆਮਤਪੁਰ ਦੇ ਕਿਸਾਨ ਹਰਫੂਲ ਸਿੰਘ ਵਲੋਂ ਆਪਣੀ 2 ਏਕੜ ਜ਼ਮੀਨ 'ਤੇ ਕੀਤੀ ਝੋਨੇ ਦੀ ਸਿੱਧੀ ਬਿਜਾਈ ਖਿੱਚ ਦਾ ਕੇਂਦਰ ਬਣੀ ਹੋਈ ਹੈ | ਅਮਰਗੜ੍ਹ ਧੂਰੀ ਸੜਕ ਦੇ ਨਜ਼ਦੀਕ ਸਿੱਧੀ ਬਿਜਾਈ ਕੀਤੇ ਹੋਏ ਝੋਨੇ ਦੇ ਇਹ ਖੇਤ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ

ਚੀਮਾ ਮੰਡੀ, 21 ਜੁਲਾਈ (ਦਲਜੀਤ ਸਿੰਘ ਮੱਕੜ)-ਆੜ੍ਹਤੀਆਂ ਐਸੋਸੀਏਸ਼ਨ ਚੀਮਾ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਐਸੋ: ਦੀ ਇਕ ਜ਼ਰੂਰੀ ਮੀਟਿੰਗ ਐਸੋ: ਚੀਮਾ ਦੇ ਪ੍ਰਧਾਨ ਡਿੰਪਲ ਦਿੜ੍ਹਬਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਆੜ੍ਹਤੀਆਂ ਐਸੋ: ਪੰਜਾਬ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਝੂੰਦਾਂ ਵਲੋਂ ਅਕਾਲੀ ਆਗੂਆਂ ਨਾਲ ਵਿਸ਼ੇਸ਼ ਬੈਠਕ

ਅਹਿਮਦਗੜ੍ਹ, 21 ਜੁਲਾਈ (ਰਣਧੀਰ ਸਿੰਘ ਮਹੋਲੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਅਮਰਗੜ੍ਹ ਇਕਬਾਲ ਸਿੰਘ ਝੂੰਦਾਂ ਵਲੋਂ ਸਥਾਨਕ ਸ਼ਹਿਰ ਵਿਖੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ...

ਪੂਰੀ ਖ਼ਬਰ »

ਤਾਵਰੀਜ ਈਰਾਨ ਵਿਖੇ ਏਸ਼ੀਅਨ ਵਾਲੀਬਾਲ ਚੈਂਪੀਅਨ ਵਿਚ ਭਾਗ ਲੈਣ ਵਾਲੇ ਖਿਡਾਰੀ ਸਨਮਾਨਿਤ

ਮਸਤੂਆਣਾ ਸਾਹਿਬ, 21 ਜੁਲਾਈ (ਦਮਦਮੀ)-ਸਪੋਰਟਸ ਅਥਾਰਿਟੀ ਆਫ਼ ਇੰਡੀਆ ਮਸਤੂਆਣਾ ਸਾਹਿਬ ਵਿਖੇ ਸਾਈ ਸੈਂਟਰ ਦੇ ਇੰਚਾਰਜ ਮਨਜੀਤ ਸਿੰਘ ਬਾਲੀਆਂ ਦੀ ਅਗਵਾਈ ਤੇ ਸਮੂਹ ਸਟਾਫ਼ ਦੇ ਸਹਿਯੋਗ ਸਦਕਾ ਸੰਖੇਪ ਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਆਲ ਇੰਡੀਆ ਬੌਕਸਿੰਗ ਦੇ ਸਾਬਕਾ ਚੀਫ਼ ਕੋਚ ਡਾ: ਗੁਰਬਖਸ਼ ਸਿੰਘ ਸੰਧੂ ਨੇ ਸ਼ਿਰਕਤ ਕੀਤੀ | ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਕਾਮਨ ਵੈਲਥ ਗੋਲਡ-ਮੈਡਲਿਸਟ ਖਿਡਾਰੀ ਅਮਨਦੀਪ ਸਿੰਘ ਅਤੇ ਨੰਬਰਦਾਰ ਹਰਚਰਨ ਸਿੰਘ ਬਹਾਦਰਪੁਰ ਪਹੁੰਚੇ | ਇਸ ਮੌਕੇ ਤਾਵਰੀਜ ਈਰਾਨ ਵਿਖੇ ਬੀਤੇ ਦਿਨੀਂ ਹੋਈ ਅੰਡਰ-18 ਸਾਲ ਏਸੀਅਨ ਵਾਲੀਬਾਲ ਚੈਂਪੀਅਨਸ਼ਿਪ ਵਿਚ ਭਾਗ ਲੈਣ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਸਾਈ ਸੈਂਟਰ ਮਸਤੂਆਣਾ ਸਾਹਿਬ ਦੇ ਤਿੰਨ ਖਿਡਾਰੀਆਂ ਮੁਕਲ ਰਾਣਾ, ਆਯੂਸ਼ ਅਤੇ ਅਨੁਰਾਗ ਚੌਧਰੀ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆਲ ਇੰਡੀਆ ਬੌਕਸਿੰਗ ਦੇ ਸਾਬਕਾ ਚੀਫ਼ ਕੋਚ ਡਾ. ਗੁਰਬਖਸ਼ ਸਿੰਘ ਸੰਧੂ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਈ ਸੈਂਟਰ ਮਸਤੂਆਣਾ ਸਾਹਿਬ ਨੂੰ ਹੋਰ ਵੀ ਮਾਨ ਹਾਸਲ ਹੋਇਆ ਹੈ ਕਿ ਆਲ ਇੰਡੀਆ ਦੀ ਪੂਰੀ ਟੀਮ ਦੇ 12 ਮੈਂਬਰਾਂ ਵਿਚ ਸਾਈ ਸੈਂਟਰ ਦੇ ਤਿੰਨੋਂ ਖਿਡਾਰੀ ਪਲੇਇੰਗ ਮੈਂਬਰ ਵਜੋਂ ਖੇਡੇ ਅਤੇ ਵਧੀਆ ਪ੍ਰਦਰਸ਼ਨ ਕਰ ਕੇ ਸੈਂਟਰ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਡਾ. ਸੰਧੂ ਨੇ ਖਿਡਾਰੀਆਂ ਨੂੰ ਹੋਰ ਵੀ ਸਖ਼ਤ ਮਿਹਨਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ | ਇਸ ਮੌਕੇ ਕੋਚ ਸਫੀਕ ਮੁਹੰਮਦ, ਕੋਚ ਲਾਭ ਸਿੰਘ, ਕੋਚ ਕਮਲਜੀਤ ਸਿੰਘ, ਕੋਚ ਰਣਜੀਤ ਸਿੰਘ, ਕੋਚ ਹਰੀਕੇਸ਼, ਕੋਚ ਸੁਰਿੰਦਰ ਸਿੰਘ, ਨਾਜਰ ਸਿੰਘ, ਮੈਡਮ ਕਿਰਨ ਕੌਰ ਤੋਂ ਇਲਾਵਾ ਅਕਾਲ ਕਾਲਜ ਕੌਸ਼ਲ ਦੇ ਸਮੂਹ ਪ੍ਰਬੰਧਕਾਂ ਵਲੋਂ ਇਨ੍ਹਾਂ ਖਿਡਾਰੀਆਂ ਅਤੇ ਇਨ੍ਹਾਂ ਦੇ ਕੋਚ ਸਾਹਿਬਾਨਾਂ ਨੂੰ ਵਧਾਈ ਦਿੱਤੀ ਜਿਨ੍ਹਾਂ ਦੀ ਮਿਹਨਤ ਸਦਕਾ ਇਨ੍ਹਾਂ ਖਿਡਾਰੀਆਂ ਨੇ ਇਹ ਪ੍ਰਾਪਤੀਆਂ ਕੀਤੀਆਂ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਇਨ੍ਹਾਂ ਖਿਡਾਰੀਆਂ ਨੂੰ ਖੇਡਾਂ ਦੇ ਨਾਲ ਨਾਲ ਪੜ੍ਹਾਈ ਲਈ ਪ੍ਰੇਰਿਆ ਅਤੇ ਹੋਰ ਤਰੱਕੀ ਲਈ ਕਾਮਨਾ ਵੀ ਕੀਤੀ |


ਖ਼ਬਰ ਸ਼ੇਅਰ ਕਰੋ

ਕਬੱਡੀ ਕੱਪ 'ਚ ਝਨੇਰ ਦੀ ਟੀਮ ਜੇਤੂ

ਸੰਦੌੜ, 21 ਜੁਲਾਈ (ਗੁਰਪ੍ਰੀਤ ਸਿੰਘ ਚੀਮਾ)-ਪਰਜਾਮੰਡਲ ਲਹਿਰ ਦੌਰਾਨ 17 ਜੁਲਾਈ 1927 ਨੂੰ ਇਤਿਹਾਸਕ ਪਿੰਡ ਕੁਠਾਲਾ ਵਿਖੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਨੌਜਵਾਨ ਵੈੱਲਫੇਅਰ ਐਾਡ ਸਪੋਰਟਸ ਕਲੱਬ ਕੁਠਾਲਾ ਵਲੋਂ ਪਿੰਡ ਵਾਸੀਆਂ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨਾਲ ਹੋਣ ਜਾ ਰਹੀ ਮੀਟਿੰਗ 'ਤੇ ਟਿਕੀਆਂ ਅਧਿਆਪਕਾਂ ਦੀਆਂ ਨਜ਼ਰਾਂ

ਭਵਾਨੀਗੜ੍ਹ, 21 ਜੁਲਾਈ (ਜਰਨੈਲ ਸਿੰਘ ਮਾਝੀ) - ਸਾਲ 2014 ਤੋਂ ਸਿੱਖਿਆ ਵਿਭਾਗ ਦੀਆਂ ਮਨਜ਼ੂਰਸ਼ੁਦਾ 5178 ਅਸਾਮੀਆਂ 'ਤੇ ਸੇਵਾ ਨਿਭਾਅ ਰਹੇ ਟੀ.ਈ.ਟੀ. ਪਾਸ 2500 ਦੇ ਕਰੀਬ ਠੇਕਾ ਆਧਾਰਿਤ ਅਧਿਆਪਕ ਬੀਤੇ ਵਰ੍ਹੇ ਤੋਂ ਸੇਵਾ ਸ਼ਰਤਾਂ ਅਨੁਸਾਰ ਰੈਗੂਲਰ ਹੋਣ ਦੀ ਉਡੀਕ ਲਗਾਈ ਬੈਠੇ ...

ਪੂਰੀ ਖ਼ਬਰ »

ਕਮਾਲਪੁਰ ਵਿਖੇ ਲਗਾਏ ਮੈਡੀਕਲ ਕੈਂਪ ਦੌਰਾਨ 300 ਮਰੀਜ਼ਾਂ ਦੀ ਜਾਂਚ

ਦਿੜ੍ਹਬਾ ਮੰਡੀ, 21 ਜੁਲਾਈ (ਪਰਵਿੰਦਰ ਸੋਨੂੰ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੇ ਵਿਸ਼ੇਸ਼ ਯਤਨਾਂ ਸਦਕਾ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਸ੍ਰੀ ਅੰਮਿ੍ਤਸਰ ਦੇ ਸਹਿਯੋਗ ਨਾਲ ਮਨੁੱਖਤਾ ਦੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਝੂੰਦਾਂ ਵਲੋਂ ਪਾਰਟੀ ਆਗੂਆਂ ਨਾਲ ਮੀਟਿੰਗ

ਅਹਿਮਦਗੜ੍ਹ, 21 ਜੁਲਾਈ (ਸੋਢੀ, ਰਵਿੰਦਰ ਪੁਰੀ) - ਹਲਕਾ ਅਮਰਗੜ੍ਹ ਤੋ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਅਕਾਲੀ ਜਥਾ ਦਿਹਾਤੀ ਦੇ ਮੌਜੂਦਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਅਕਾਲੀ ਨੇ ਸੀਨੀਅਰ ਆਗੂ ਅਵਤਾਰ ਸਿੰਘ ਜੱਸਲ ਦੇ ਗ੍ਰਹਿ ਵਿਖੇ ਸ਼ਹਿਰ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ ਸਾਰੇ ਇਕ ਮੰਚ 'ਤੇ ਇਕੱਠੇ ਹੋਣ-ਡੋਗਰਾ

ਚੀਮਾ ਮੰਡੀ, 21 ਜੁਲਾਈ (ਮੱਕੜ, ਸ਼ੇਰੋਂ)-ਸਥਾਨਕ ਮੰਦਰ ਵਿਖੇ ਪੰਜਾਬ ਸਰਕਾਰ ਵਲੋਂ ਨਸ਼ਾ ਰੋਕਣ ਲਈ ਬਣਾਈ ਡੈਪੋ ਦੇ ਹਲਕਾ ਇੰਚਾਰਜ ਪੰਕਜ ਡੋਰਾ ਦੀ ਪ੍ਰਧਾਨਗੀ ਹੇਠ ਜ਼ਰੂਰੀ ਮੀਟਿੰਗ ਹੋਈ ਜਿਸ ਵਿਚ ਕਸਬੇ ਦੇ ਪਤਵੰਤਿਆਂ ਅਤੇ ਇਲਾਕੇ ਦੀਆਂ ਸਮਾਜ ਸੇਵੀ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਦਰਸ਼ਨ ਸਿੰਘ ਦੀ ਮਾਤਾ ਦਾ ਸਨਮਾਨ

ਲੌਾਗੋਵਾਲ, 21 ਜੁਲਾਈ (ਵਿਨੋਦ) - ਕਾਰਗਿਲ ਸ਼ਹੀਦ ਦਰਸ਼ਨ ਸਿੰਘ ਦੀ 19ਵੀਂ ਬਰਸੀ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਾਬਕਾ ਸੈਨਿਕ ਵਿੰਗ ਵਲੋਂ ਸ਼ਹੀਦ ਦੀ ਮਾਤਾ ...

ਪੂਰੀ ਖ਼ਬਰ »

ਅਕੈਡਮਿਕ ਸਕੂਲ ਵਿਖੇ ਕਰਵਾਈ ਕੋਲਾਜ ਮੇਕਿੰਗ ਪ੍ਰਤੀਯੋਗਤਾ

ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਕੋਲਾਜ ਮੇਕਿੰਗ ਪ੍ਰਤੀਯੋਗਤਾ ਸਕੂਲ ਦੇ ਪ੍ਰਬੰਧਕ ਵਿਕ੍ਰੇਸ਼ ਰਾਣਾ ਦੀ ਅਗਵਾਈ ਹੇਠ ਕਰਵਾਈ ਗਈ | ਕੋਲਾਜਮੇਕਿੰਗ ਪ੍ਰਤੀਯੋਗਤਾ ਵਿੱਚ ਵਿਦਿਆਰਥੀਆਂ ਨੇ ਅਲੱਗ-ਅਲੱਗ ਵਿਸ਼ਿਆਂ ...

ਪੂਰੀ ਖ਼ਬਰ »

ਧਨੌਲਾ ਦੇ ਦੋ ਕੈਮਿਸਟਾਂ ਦੀਆਂ ਦੁਕਾਨਾਂ ਤੋਂ ਸ਼ਟਰ ਤੋੜ ਕੇ ਚੋਰੀ

ਧਨੌਲਾ, 21 ਜੁਲਾਈ (ਜਤਿੰਦਰ ਸਿੰਘ ਧਨੌਲਾ)- ਧਨੌਲਾ ਮੰਡੀ ਅੰਦਰ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ | ਕੱਲ੍ਹ •ਬੱਸ ਸਟੈਂਡ ਦੇ ਬਿਲਕੁਲ ਨਜ਼ਦੀਕ ਅਤੇ ਦੋ-ਦੋ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ਦੇ ਦਰਮਿਆਨ ਦੋ ਦਵਾਈਆਂ ਦੀਆਂ ਦੁਕਾਨਾਂ ਦੇ ਸ਼ਟਰ ...

ਪੂਰੀ ਖ਼ਬਰ »

ਕੈਂਸਰ ਰੋਕੋ ਮੁਹਿੰਮ ਅਧੀਨ 450 ਵਿਅਕਤੀਆਂ ਦਾ ਮੁਫ਼ਤ ਚੈੱਕਅਪ

ਲਹਿਰਾਗਾਗਾ/ਮੂਨਕ, 21 ਜੁਲਾਈ (ਕੰਵਲਜੀਤ ਸਿੰਘ ਢੀਂਡਸਾ, ਕੇਵਲ ਸਿੰਗਲਾ)-ਸਟੂਡੈਂਟ ਵੈੱਲਫੇਅਰ ਐਸੋਸੀਏਸ਼ਨ ਗਰੁੱਪ (ਸਵੈਗ) ਦੇ ਪ੍ਰਧਾਨ ਰਣਵੀਰ ਸਿੰਘ ਦੇਹਲਾਂ ਅਤੇ ਗਰਾਮ ਪੰਚਾਇਤ ਦੇਹਲਾਂ ਵਲੋਂ ਕੁਲਵੰਤ ਸਿੰਘ ਧਾਲੀਵਾਲ ਹੋਰਾਂ ਵਲੋਂ ਚਲਾਈ ਕੈਂਸਰ ਰੋਕ ਮੁਹਿੰਮ ...

ਪੂਰੀ ਖ਼ਬਰ »

ਕੁੜੀਆਂ ਦੇ ਸਕੂਲ ਨੇੜੇ ਭੂੰਡ ਆਸ਼ਕਾਂ ਦੀ ਲੋਕਾਂ ਨੇ ਕੀਤੀ ਛਿੱਤਰ ਪਰੇਡ, ਮੌਕੇ ਤੋਂ ਦੋ ਕਾਬੂ

ਭਦੌੜ, 21 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਅੱਜ ਸਰਕਾਰੀ ਸਕੂਲ ਲੜਕੀਆਂ ਦੇ ਨੇੜੇ ਵਿਦਿਆਰਥਣਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਕੁਝ ਭੂੰਡ ਆਸ਼ਕਾਂ ਦੀ ਲੋਕਾਂ ਨੇ ਖੂਬ ਛਿੱਤਰ ਪਰੇਡ ਕਰ ਕੇ ਪੁਲਿਸ ਦੇ ਹਵਾਲੇ ਕੀਤਾ ਹੈ | ਇਨ੍ਹਾਂ ਮਨਚਲੇ ਵਿਹਲੜ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਵਾਏਗੀ-ਭਾਈ ਲੌਾਗੋਵਾਲ

ਤਪਾ ਮੰਡੀ, 21 ਜੁਲਾਈ (ਵਿਜੇ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਤਪਾ ਦੇ ਗੋਇਲ ਕਲਾਸਸ ਵਿਖੇ ਅੱਵਲ ਆਏ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX