ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਓਪਨ ਸਟੇਟ ਰੈਕਿੰਗ ਵਿਚ ਫ਼ਿਰੋਜ਼ਪੁਰ ਦੀ ਸਵਰੀਤ ਕੌਰ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਸੰਗਰੂਰ ਦੇ ਗੁਰੂ ਨਾਨਕ ਬੈਡਮਿੰਟਨ ਹਾਲ ਵਿਖੇ 15 ਤੋ 20 ਜੁਲਾਈ ਤੱਕ ਓਪਨ ਪੰਜਾਬ ਸਟੇਟ ਰੈਕਿੰਗ ਚੈਂਪੀਅਨਸ਼ਿਪ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਸੂਬੇ ਦੇ ਲਗਭਗ 500 ਖਿਡਾਰੀਆਂ ਨੇ ਸ਼ਿਰਕਤ ਕੀਤੀ | ਓਪਨ ਪੰਜਾਬ ਸਟੇਟ ...

ਪੂਰੀ ਖ਼ਬਰ »

ਖੇਡ ਵਿਭਾਗ ਫ਼ਿਰੋਜ਼ਪੁਰ ਨੇ ਕਰਵਾਈ ਕਰਾਸ ਕੰਟਰੀ ਦੌੜ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਤੰਦਰੁਸਤ ਪੰਜਾਬ ਅਧੀਨ ਅੱਜ ਖੇਡ ਵਿਭਾਗ ਫ਼ਿਰੋਜ਼ਪੁਰ ਵਲੋਂ ਉਲੀਕੇ ਗਏ ਪ੍ਰੋਗਰਾਮ ਅਧੀਨ ਅੱਠ ਕਿੱਲੋਮੀਟਰ ਕਰਾਸ ਕੰਟਰੀ ਦੀ ਦੌੜ ਕਰਵਾਈ ਗਈ | ਇਸ ਕਰਾਸ ਕੰਟਰੀ ਦੌੜ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਨੇ ਕੱਢੀ ਨਸ਼ਾ ਵਿਰੋਧੀ ਰੈਲੀ

ਤਲਵੰਡੀ ਭਾਈ, 21 ਜੁਲਾਈ (ਕੁਲਜਿੰਦਰ ਗਿੱਲ)- ਪੇਂਡੂ ਖੇਤਰ ਅੰਦਰ ਸਿਹਤ ਸੇਵਾਵਾਂ ਨਿਭਾਉਣ ਵਾਲੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਜਥੇਬੰਦੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਘੱਲ ਖੁਰਦ ...

ਪੂਰੀ ਖ਼ਬਰ »

ਘੇਰ ਕੇ ਕਾਪੇ ਨਾਲ ਕੀਤਾ ਹਮਲਾ, ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਕਰੀਬ ਅੱਠ ਵਿਅਕਤੀਆਂ ਵਲੋਂ ਬੀਤੀ ਰਾਤ ਰੇਲਵੇ ਫਾਟਕ ਨੇੜੇ ਜਰਮਲ ਸਿੰਘ ਪੁੱਤਰ ਮੁਖਤਿਆਰ ਸਿੰਘ ਨਾਂਅ ਦੇ ਵਿਅਕਤੀ ਨੂੰ ਘੇਰ ਲਿਆ ਤੇ ਉਸ 'ਤੇ ਕਾਪੇ ਨਾਲ ਹਮਲਾ ਕਰ ਦਿੱਤਾ | ਗੰਭੀਰ ਸੱਟਾਂ ਵੱਜਣ ਕਾਰਨ ਜਰਮਲ ਸਿੰਘ ਨੂੰ ਗੁਰੂ ...

ਪੂਰੀ ਖ਼ਬਰ »

ਪੁਲਿਸ ਵਲੋਂ ਛਾਪੇਮਾਰੀ ਦੌਰਾਨ ਲਾਹਣ ਬਰਾਮਦ

ਤਲਵੰਡੀ ਭਾਈ, 21 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਥਾਣਾ ਘੱਲ ਖੁਰਦ ਪੁਲਿਸ ਵਲੋਂ ਪਿੰਡ ਸ਼ਹਿਜ਼ਾਦੀ ਵਿਖੇ ਇਕ ਘਰ 'ਚੋਂ 20 ਕਿੱਲੋ ਲਾਹਣ ਬਰਾਮਦ ਕਰਨ ਦਾ ਦਾਅਵਾ ਕਰਦੇ ਹੋਏ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਘੱਲ ਖੁਰਦ ਦੇ ਏ. ਐਸ. ਆਈ. ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ, 2 ਿਖ਼ਲਾਫ਼ ਪਰਚਾ ਦਰਜ

ਜਲਾਲਾਬਾਦ, 21 ਜੁਲਾਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਾਬਾਲਗ ਦੇ ਨਾਲ ਜਬਰ ਜਨਾਹ ਕਰਨ 'ਤੇ ਲੱਧੂ ਵਾਲਾ ਹਿਠਾੜ ਨਿਵਾਸੀ ਇਕ ਵਿਅਕਤੀ ਤੇ ਇਕ ਨਾਮਾਲੂਮ ਲੜਕੀ 'ਤੇ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਿਟੀ ਪੁਲਿਸ ਨੂੰ ਆਪਣੇ ਦਿੱਤੇ ਬਿਆਨਾਂ 'ਚ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ 'ਤੇ ਪਰਚਾ ਦਰਜ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜਾਗਰੂਕਤਾ ਕੈਂਪ ਲਗਾਏ ਜਾਣ ਦੇ ਅਧਿਕਾਰੀਆਂ ਨੂੰ ਆਦੇਸ਼

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਇਕ ਯੋਜਨਾਬੱਧ ਤਰੀਕੇ ਨਾਲ ਸੂਚੀ ਤਿਆਰ ਕਰਕੇ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ...

ਪੂਰੀ ਖ਼ਬਰ »

ਬੇਕਾਬੂ ਕੈਂਟਰ ਦੁਕਾਨਾਂ 'ਚ ਵੜਿਆ, ਦੁਕਾਨਦਾਰ ਦੀ ਮੌਤ, ਡਰਾਈਵਰ ਜ਼ਖ਼ਮੀ

ਮਮਦੋਟ, 21 ਜੁਲਾਈ (ਸੁਖਦੇਵ ਸਿੰਘ ਸੰਗਮ)- ਮਮਦੋਟ-ਫ਼ਿਰੋਜ਼ਪੁਰ ਵਾਇਆ ਮਾਛੀਵਾੜਾ ਸੜਕ 'ਤੇ ਵਾਪਰੇ ਹਾਦਸੇ ਦੌਰਾਨ ਇਕ ਕੈਂਟਰ ਦੇ ਬੇਕਾਬੂ ਹੋ ਕੇ ਦੁਕਾਨਾਂ 'ਚ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਅਤੇ ਇਕ ਹੋਰ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਡੀ.ਐ ੱਸ.ਪੀ. ਨੇ ਕੀਤੀ ਪੱਤਰਕਾਰਾਂ ਨਾਲ ਮੀਟਿੰਗ

ਮੱਲਾਂਵਾਲਾ, 21 ਜੁਲਾਈ (ਗੁਰਦੇਵ ਸਿੰਘ)- ਨਵੇਂ ਆਏ.ਡੀ.ਐੱਸ.ਪੀ. ਨਰਿੰਦਰ ਸਿੰਘ ਨੇ ਅੱਜ ਪੁਲਿਸ ਥਾਣਾ ਮੱਲਾਂਵਾਲਾ ਵਿਚ ਪੱਤਰਕਾਰਾਂ ਨਾਲ ਮੀਟਿੰਗ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ ਸ਼ਾਂਤੀ ਨੂੰ ਹਰ ਕੀਮਤ 'ਤੇ ਕਾਇਮ ...

ਪੂਰੀ ਖ਼ਬਰ »

ਸੰਤ ਆਸ਼ਰਮ ਕੋਟ ਕਰੋੜ ਕਲਾਂ ਵਲੋਂ ਨਸ਼ਾ ਵਿਰੋਧੀ ਰੈਲੀ

ਤਲਵੰਡੀ ਭਾਈ, 21 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਲੋਕਾਂ ਨੂੰ ਨਸ਼ਾਖੋਰੀ ਤੋਂ ਮੁਕਤ ਹੋਣ ਲਈ ਪ੍ਰੇਰਿਤ ਕਰਨ ਗੁਰਦੁਆਰਾ ਆਸ਼ਰਮ ਸੰਤ ਬਾਬਾ ਜਗੀਰ ਸਿੰਘ ਕੋਟ ਕਰੋੜ ਕਲਾਂ ਵਲੋਂ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਥਾਣਾ ਤਲਵੰਡੀ ਭਾਈ, ...

ਪੂਰੀ ਖ਼ਬਰ »

ਪੋਸਟ ਭਰੀ ਮੰਨੀ ਜਾਣ ਦੇ ਬਾਵਜੂਦ ਸਿੱਖਿਆ ਪ੍ਰੋਵਾਈਡਰਾਂ ਦੀ ਥਾਂ ਤਬਾਦਲੇ ਹੋਣ 'ਤੇ ਸਿੱਖਿਆ ਪ੍ਰੋਵਾਈਡਰਾਂ 'ਚ ਰੋਸ ਦੀ ਲਹਿਰ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਸਰਕਾਰੀ ਸਕੂਲਾਂ 'ਚ ਪਿਛਲੇ 10-12 ਸਾਲਾਂ ਤੋਂ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਦੀ ਪੋਸਟ ਨੂੰ ਭਾਵੇਂ ਵਿਭਾਗ ਵਲੋਂ ਭਰੀ ਮੰਨਿਆ ਜਾ ਚੁੱਕਾ ਹੈ, ਪਰ ਵਿਭਾਗ ਵਲੋਂ 19 ਜੁਲਾਈ ਨੂੰ ਕੀਤੇ ਵੱਡੀ ਪੱਧਰ 'ਤੇ ...

ਪੂਰੀ ਖ਼ਬਰ »

ਮਹਿੰਦਰ ਸਿੰਘ ਰਾਏ ਪੰਜਾਬ ਭਾਜਪਾ ਐੱਸ.ਸੀ. ਮੋਰਚਾ ਦੇ ਖ਼ਜ਼ਾਨਚੀ ਬਣੇ

ਪੰਜੇ ਕੇ ਉਤਾੜ, 21 ਜੁਲਾਈ (ਹਰਮੀਤ ਪਾਲ ਵਿਨਾਇਕ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਵੇਤਾ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬੀਤੀ ਦੇਰ ਰਾਤ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਵਲੋਂ ਐੱਸ.ਸੀ. ਮੋਰਚਾ ਅਤੇ ਯੁਵਾ ਮੋਰਚਾ ਪੰਜਾਬ ਦੀ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸਮਾਗਮ ਕਰਾਇਆ

ਕੁੱਲਗੜ੍ਹੀ, 21 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੁਲਿਸ ਮੁਖੀ ਪ੍ਰੀਤਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲਖਵੀਰ ਸਿੰਘ ਡੀ.ਐਸ.ਪੀ. ਸਬ-ਡਵੀਜ਼ਨ ਦੀ ਅਗਵਾਈ ਸਦਕਾ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਸ਼ੇਰਖ਼ਾਂ ਵਿਚ ਨਸ਼ਾ ਵਿਰੋਧੀ ਸਮਾਗਮ ਕਰਾਇਆ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ 'ਚ ਸੜਕਾਂ ਦਾ ਜਾਲ ਵਿਛਾਇਆ- ਬ੍ਰਹਮਪੁਰਾ

ਜ਼ੀਰਾ, 21 ਜੁਲਾਈ (ਜਗਤਾਰ ਸਿੰਘ ਮਨੇਸ)- ਪੰਜਾਬ ਦਾ ਵਿਕਾਸ ਸਿਰਫ਼ ਅਕਾਲੀ-ਭਾਜਪਾ ਸਰਕਾਰ ਸਮੇਂ ਹੀ ਹੋਇਆ ਹੈ ਅਤੇ ਪੰਜਾਬ 'ਚ ਸੜਕਾਂ ਦਾ ਜਾਲ ਵਿਛਾਉਣ ਦੇ ਲਈ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਸੂਝਵਾਨ ਲੋਕ ਅੱਜ ਵੀ ਅਕਾਲੀ ਦਲ ਦੀ ਸਰਕਾਰ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ- ਡੀ.ਐ ੱਸ.ਪੀ

ਜ਼ੀਰਾ, 21 ਜੁਲਾਈ (ਜਗਤਾਰ ਸਿੰਘ ਮਨੇਸ)- ਜ਼ੀਰਾ ਦੇ ਨਵ-ਨਿਯੁਕਤ ਡੀ.ਐੱਸ.ਪੀ. ਨਰਿੰਦਰ ਸਿੰਘ ਨੂੰ ਸ੍ਰੀ ਬਜਰੰਗ ਭਵਨ ਮੰਦਿਰ ਜ਼ੀਰਾ ਦੀ ਪ੍ਰਬੰਧਕ ਕਮੇਟੀ ਵਲੋਂ ਸਰਪ੍ਰਸਤ ਪ੍ਰੇਮ ਕੁਮਾਰ ਗਰੋਵਰ ਦੀ ਅਗਵਾਈ ਹੇਠ ਇਸ ਕੇਵਲ ਕ੍ਰਿਸ਼ਨ ਕਾਲੜਾ, ਵਿਕਾਸ ਗਰੋਵਰ, ਕੁਲਦੀਪ ...

ਪੂਰੀ ਖ਼ਬਰ »

ਕੁਲਬੀਰ ਸਿੰਘ ਜ਼ੀਰਾ ਹਲਕਾ ਵਿਧਾਇਕ ਦਾ ਬ੍ਰਹਮਕੁਮਾਰੀ ਆਸ਼ਰਮ ਵਲੋਂ ਸਵਾਗਤ

ਮਖੂ, 21 ਜਲਾਈ (ਮੇਜਰ ਸਿੰਘ ਥਿੰਦ)-ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਬ੍ਰਹਮਕੁਮਾਰੀ ਈਸ਼ਵਰਿਆ ਵਿਸ਼ਵ ਵਿਦਿਆਲਿਆ ਮਖੂ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ: ਜ਼ੀਰਾ ਨੇ ਕਿਹਾ ਕਿ ਜਿੰਨੇ ਵੀ ਧਰਮ ਹਨ, ਸਭ ਪ੍ਰਮਾਤਮਾ ਨੂੰ ਮਿਲਣ ਤੇ ਚੰਗੇ ਕਰਮ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੰਗਤਸਰ ਵਲੋਂ ਇੱਕ ਕੈਂਸਰ ਪੀੜਤ ਅਤੇ ਦੋ ਹੋਰ ਬੱਚਿਆਂ ਦੀ ਆਰਥਿਕ ਮਦਦ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਕੈਂਸਰ ਪੀੜਤ ਨੂੰ ਰਾਹਤ ਰਾਸ਼ੀ ਅਤੇ ਵਿਦਿਆਰਥੀ ਨੂੰ ਸਕੂਲ ਦੀ ਫ਼ੀਸ ਜਮ੍ਹਾ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਕਾਲੋਨੀ ਸਥਿਤ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਅੱਗੇ ਆਇਆ ਹੈ, ਜਿਨ੍ਹਾਂ ਵਲੋਂ 2 ਗ਼ਰੀਬ ਪਰਿਵਾਰ ਦੇ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੇ ਸਕੂਲ 'ਚ ਨਸ਼ਾ ਵਿਰੋਧੀ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਸਰਹੱਦੀ ਖੇਤਰ ਦੇ ਨਿਵਾਸੀਆਂ ਨੂੰ ਨਸ਼ਾ ਖੋਰੀ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਦੇ ਅਦਾਰੇ ਰਾਸ਼ਟਰੀ ਅਨੁਸੂਚਿਤ ਜਾਤੀ ਵਿੱਤ ਵਿਕਾਸ ਕਾਰਪੋਰੇਸ਼ਨ ਨਵੀਂ ਦਿੱਲੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਚ 16 ਜੁਲਾਈ ਤੋਂ 31 ਜੁਲਾਈ 2018 ਤੱਕ ਮਨਾਏ ਜਾ ਰਹੇ 'ਸਵੱਛਤਾ ਪੰਦ੍ਹਰਵਾੜੇ' ਦੇ 5ਵੇਂ ਦਿਨ ਵਿਸ਼ਾਲ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਪਿ੍ੰਸੀਪਲ ਡਾ; ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਵਿਚ ਕਰਵਾਇਆ ਗਿਆ, ਜਿਸ ਵਿਚ ਕਾਰਪੋਰੇਸ਼ਨ ਦੇ ਅਧਿਕਾਰੀ ਅਮਿਤ ਭਾਟੀਆ ਜਨਰਲ ਮੈਨੇਜਰ ਅਤੇ ਗੁਰਵਿਤ ਨਾਗਪਾਲ ਨੋਡਲ ਅਫ਼ਸਰ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਗਮ ਨੂੰ ਸਾਰਥਿਕ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ-ਵੱਖ ਅਧਿਕਾਰੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਬਲਵਿੰਦਰ ਸਿੰਘ ਧਾਲੀਵਾਲ ਦੀਆਂ ਹਦਾਇਤਾਂ ਅਨੁਸਾਰ ਪਹੁੰਚੇ, ਜਿਨ੍ਹਾਂ ਵਿਚ ਵਿਜੇ ਬਹਿਲ ਤਹਿਸੀਲਦਾਰ, ਲਾਭ ਸਿੰਘ ਐੱਸ.ਡੀ.ਓ., ਸਿਧਾਰਥ ਭੰਡਾਰੀ ਇੰਜੀਨੀਅਰ, ਰਜਿੰਦਰ ਕਟਾਰੀਆ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਤੋਂ ਇਲਾਵਾ ਪੰਜਾਬ ਪੁਲਿਸ ਦੀ ਟਰੈਫ਼ਿਕ ਸੈੱਲ ਦੀ ਵਿਸ਼ੇਸ਼ ਟੀਮ 'ਚ ਬਲਦੇਵ ਕ੍ਰਿਸ਼ਨ ਏ.ਐੱਸ.ਆਈ., ਲਖਵੀਰ ਸਿੰਘ ਹੈੱਡ ਕਾਂਸਟੇਬਲ ਅਤੇ ਗੁਰਮੇਜ ਸਿੰਘ ਐੱਚ.ਸੀ. ਆਦਿ ਸ਼ਾਮਿਲ ਸਨ, ਨੇ ਆਪਣੇ ਸੰਬੋਧਨ ਵਿਚ ਨਸ਼ੇ ਦੀ ਲਾਹਨਤ ਿਖ਼ਲਾਫ਼ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਨਸ਼ਾ ਪੰਜਾਬ ਨੂੰ ਆਰਥਿਕ, ਸਮਾਜਿਕ ਅਤੇ ਨੈਤਿਕਤਾ ਦੇ ਤੌਰ 'ਤੇ ਤਬਾਹ ਕਰ ਰਿਹਾ ਹੈ, ਜਿਸ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ | ਇਸ ਮੌਕੇ ਸਕੂਲ ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸਰਹੱਦੀ ਪਿੰਡਾਂ ਦੇ ਨੌਜਵਾਨ ਭਾਰੀ ਗਿਣਤੀ ਵਿਚ ਪਹੁੰਚੇ, ਜਿਨ੍ਹਾਂ ਨੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਨਸ਼ੇ ਿਖ਼ਲਾਫ਼ ਕੰਮ ਕਰਨ ਦਾ ਵਿਸ਼ਵਾਸ ਪ੍ਰਗਟਾਇਆ ਅਤੇ ਜ਼ਿੰਦਗੀ ਵਿਚ ਕਦੇ ਵੀ ਨਸ਼ਾ ਨਾ ਕਰਨ ਕਾ ਪ੍ਰਣ ਵੀ ਕੀਤਾ | ਸਕੂਲੀ ਵਿਦਿਆਰਥੀਆਂ ਵਲੋਂ ਨਸ਼ਾ ਵਿਰੋਧੀ ਇਕ ਪ੍ਰਦਰਸ਼ਨੀ ਵੀ ਲਗਾਈ, ਜਿਸ ਵਿਚ ਨਸ਼ੇ ਦੇ ਮਾੜੇ ਪ੍ਰਭਾਵ ਨੂੰ ਉਜਾਗਰ ਕਰਦੇ ਪੋਸਟਰ ਵੀ ਪ੍ਰਦਰਸ਼ਿਤ ਕੀਤੇ ਗਏ | ਇਸ ਮੌਕੇ ਵਿਦਿਆਰਥੀਆਂ ਵਲੋਂ ਨਸ਼ੇ 'ਤੇ ਲੇਖ ਲਿਖਣ ਤੋਂ ਇਲਾਵਾ ਕਵਿਤਾ ਮੁਕਾਬਲੇ ਕਰਵਾਏ ਗਏ | ਜੇਤੂਆਂ ਨੂੰ ਸਟੇਸ਼ਨਰੀ ਅਤੇ ਪ੍ਰਸੰਸਾ ਪੱਤਰ ਵੰਡ ਕੇ ਸਨਮਾਨਿਤ ਕੀਤਾ ਗਿਆ | ਦਿੱਲੀ ਤੋਂ ਆਈ ਟੀਮ ਦੇ ਮੁਖੀ ਅਮਿਤ ਭਾਟੀਆ ਨੇ ਸੰਬੋਧਨ ਦੌਰਾਨ ਸਕੂਲ ਅਤੇ ਪਿੰਡ ਗੱਟੀ ਰਾਜੋ ਕੇ ਲਈ ਕਾਰਪੋਰੇਸ਼ਨ ਵਲੋਂ ਵਿਕਾਸ ਲਈ ਸਾਫ਼ ਪਾਣੀ ਦਾ ਪ੍ਰਬੰਧ ਕਰਨਾ ਅਤੇ ਹੋਰ ਸਹੂਲਤਾਂ ਤਹਿਤ ਮੈਡੀਕਲ ਕੈਂਪ ਆਦਿ ਦਾ ਐਲਾਨ ਵੀ ਕੀਤਾ | ਡਾ: ਸਤਿੰਦਰ ਸਿੰਘ ਨੇ ਆਏ ਮਹਿਮਾਨਾਂ ਅਤੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਲੋਂ ਪੰਜਾਬ ਦਾ ਇਕ ਮਾਤਰ ਸਕੂਲ ਇਸ ਪ੍ਰੋਜੈਕਟ ਲਈ ਚੁਣਿਆ ਜਾਣਾ ਸਰਹੱਦੀ ਖੇਤਰ ਲਈ ਬੇਹੱਦ ਲਾਹੇਵੰਦ ਸਿੱਧ ਹੋਵੇਗਾ | ਸਮਾਗਮ ਨੂੰ ਸਫਲ ਬਣਾਉਣ ਵਿਚ ਸੁਖਵਿੰਦਰ ਸਿੰਘ, ਜੋਗਿੰਦਰ ਸਿੰਘ, ਸ਼ਿੰਦਰ ਪਾਲ ਸਿੰਘ, ਲਖਵਿੰਦਰ ਸਿੰਘ, ਗੀਤਾ, ਰਾਜੇਸ਼ ਕੁਮਾਰ, ਮੀਨਾਕਸ਼ੀ ਸ਼ਰਮਾ, ਪਿ੍ਤਪਾਲ ਸਿੰਘ, ਦਵਿੰਦਰ ਕੁਮਾਰ, ਵਿਜੇ ਭਾਰਤੀ, ਸਰੂਚੀ ਮਹਿਤਾ, ਮੰਜੂ, ਗੁਰਦੀਪ ਸਿੰਘ ਅਤੇ ਮੰਗਲ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ | ਸਮਾਗਮ ਦੌਰਾਨ ਗੁਰਨਾਮ ਸਿੰਘ ਚੇਅਰਮੈਨ, ਧਰਮ ਸਿੰਘ, ਮੁਖਤਿਆਰ ਸਾਬਕਾ ਸਰਪੰਚ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ |


ਖ਼ਬਰ ਸ਼ੇਅਰ ਕਰੋ

ਵਿਦਿਆਰਥੀ ਮੰਗਾਂ ਨੂੰ ਲੈ ਕੇ ਐੱਸ.ਡੀ.ਐਮ ਜ਼ੀਰਾ ਦਾ ਘਿਰਾਓ 24 ਨੂੰ

ਜ਼ੀਰਾ, 21 ਜੁਲਾਈ (ਜਗਤਾਰ ਸਿੰਘ ਮਨੇਸ)- ਪੰਜਾਬ ਦੇ ਕਾਲਜਾਂ ਵਿਚ ਪੜ੍ਹਾਈ ਕਰ ਰਹੇ ਦਲਿਤ ਵਿਦਿਆਰਥੀਆਂ ਅਤੇ ਢਾਈ ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਦੇ ਸਾਰੇ ਵਿਦਿਆਰਥੀਆਂ ਤੋਂ ਪੀ.ਟੀ.ਏ ਫ਼ੰਡ ਦੇ ਵਿਰੋਧ ਵਿਚ ਡੈਮੋਕ੍ਰੇਟਿੰਗ ਸਟੂਡੈਂਟਸ ...

ਪੂਰੀ ਖ਼ਬਰ »

ਸੇਵਾ ਕੇਂਦਰ ਚਾਲੂ ਕਰਵਾਉਣ ਅਤੇ ਥਾਣਾ ਪਿੰਡ ਲਿਆਉਣ ਲਈ ਲਾਡੀ ਗਹਿਰੀ ਨੂੰ ਦਿੱਤਾ ਮੰਗ-ਪੱਤਰ

ਕੁੱਲਗੜ੍ਹੀ, 21 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਪਿੰਡ ਕੁੱਲਗੜ੍ਹੀ ਵਿਚ ਚੱਲ ਰਹੇ ਸੇਵਾ ਕੇਂਦਰ ਨੂੰ ਬੀਤੇ ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਸਥਾਈ ਤੌਰ 'ਤੇ ਬੰਦ ਕਰਕੇ ਤਾਲੇ ਲਗਾ ਦਿੱਤੇ ਗਏ | ਇਸ ਸੇਵਾ ਕੇਂਦਰ ਤੋਂ 15 ਦੇ ਕਰੀਬ ਪਿੰਡਾਂ ਦੇ ਵਾਸੀ ਸੇਵਾਵਾਂ ਲੈ ...

ਪੂਰੀ ਖ਼ਬਰ »

ਆਯੁਰਵੈਦਿਕ ਪੰਚਕਰਮ ਅਤੇ ਨਿਊਰੋ-ਚਕਿਤਸਾ ਕੈਂਪ ਲਗਾਇਆ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਐਨ.ਐੱਸ.ਐੱਸ. ਯੂਨਿਟ-1 ਅਤੇ ਯੂਨਿਟ-2 ਵਲੋਂ ਸ੍ਰੀ ਚਰਕ ਆਯੁਰਵੈਦ ਫ਼ਿਰੋਜ਼ਪੁਰ ਦੇ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਦੋ ਦਿਨਾਂ ਆਯੁਰਵੈਦਿਕ ਪੰਚਕਰਮ ਅਤੇ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਐਨਡਰੋਇਡ ਬਿਲਿੰਗ ਸਿਸਟਮ ਦੀ ਸ਼ੁਰੂਆਤ

ਗੋਲੂ ਕਾ ਮੋੜ, 21 ਜੁਲਾਈ (ਸੁਰਿੰਦਰ ਸਿੰਘ ਲਾਡੀ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਡਿਜੀਟਲ ਇੰਡੀਆ ਬਣਾਉਣ ਦੇ ਸੁਪਨੇ ਤਹਿਤ ਪਾਵਰਕਾਮ ਵਲੋਂ ਐਨਡਰੋਇਡ ਬਿਲਿੰਗ ਸਿਸਟਮ ਦੀ ਸ਼ੁਰੂਆਤ ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਨ ਕੇ ਹਿਠਾੜ ਤੋਂ ਕੀਤੀ ਗਈ | ਇਸ ...

ਪੂਰੀ ਖ਼ਬਰ »

ਵਿਆਹੁਤਾ ਸਹੁਰੇ ਘਰੋਂ ਸੋਨੇ ਦੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਪਿੰਡ ਕੱਸੋਆਣਾ ਦੀ ਵਿਆਹੁਤਾ ਜਿਸ ਦਾ ਪਤੀ ਵਿਦੇਸ਼ 'ਚ ਰਹਿੰਦਾ ਜੋ ਬੀਤੇ ਦਿਨੀਂ ਜਸਕਰਨ ਸਿੰਘ ਨਾਂਅ ਦੇ ਨੌਜਵਾਨ ਨਾਲ ਫ਼ਰਾਰ ਹੋ ਗਈ | ਸੱਸ ਜਸਵੀਰ ਕੌਰ ਪਤਨੀ ਜੋਗਿੰਦਰ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ...

ਪੂਰੀ ਖ਼ਬਰ »

17 ਸਾਲਾ ਲੜਕੀ ਨੂੰ ਭਜਾ ਕੇ ਲੈ ਜਾਣ ਦਾ ਦੋਸ਼

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਬਾਰ੍ਹਵੀਂ ਕਲਾਸ 'ਚ ਪੜ੍ਹਦੀ ਇਕ 17 ਸਾਲਾ ਲੜਕੀ ਨੂੰ ਪਿੰਡ ਅਰਾਈਆਂ ਵਾਲਾ ਦਾ ਰਹਿਣ ਵਾਲਾ ਸੋਨੂੰ ਪੁੱਤਰ ਮੱਖਣ ਵਲੋਂ ਕੁਝ ਨਾਮਾਲੂਮ ਵਿਅਕਤੀਆਂ ਦੀ ਮਦਦ ਨਾਲ ਭਜਾ ਕੇ ਲੈ ਜਾਣ ਦਾ ਦੋਸ਼ ਹੈ | ਲੜਕੀ ਦੇ ਪਿਤਾ ਜਨਕ ਰਾਜ ਪੁੱਤਰ ...

ਪੂਰੀ ਖ਼ਬਰ »

ਡੀ. ਪੀ. ਆਰ. ਓ. ਦੇ ਡਰਾਈਵਰ ਦਾ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਅੱਜ ਅਣਪਛਾਤੇ ਵਿਅਕਤੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰੋਂ ਡੀ. ਪੀ. ਆਰ. ਓ. ਦੇ ਡਰਾਈਵਰ ਦਾ ਮੋਟਰਸਾਈਕਲ ਨੰਬਰ ਪੀ. ਬੀ. 05 ਐਕਸ 0454 ਚੋਰੀ ਕਰਕੇ ਲੈ ਕੇ ਜਾਣ ਦਾ ਸਮਾਚਾਰ ਹੈ | ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਡਿਪਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX