ਤਾਜਾ ਖ਼ਬਰਾਂ


ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  36 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  59 minutes ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 4 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਓਪਨ ਸਟੇਟ ਰੈਕਿੰਗ ਵਿਚ ਫ਼ਿਰੋਜ਼ਪੁਰ ਦੀ ਸਵਰੀਤ ਕੌਰ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਸੰਗਰੂਰ ਦੇ ਗੁਰੂ ਨਾਨਕ ਬੈਡਮਿੰਟਨ ਹਾਲ ਵਿਖੇ 15 ਤੋ 20 ਜੁਲਾਈ ਤੱਕ ਓਪਨ ਪੰਜਾਬ ਸਟੇਟ ਰੈਕਿੰਗ ਚੈਂਪੀਅਨਸ਼ਿਪ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਸੂਬੇ ਦੇ ਲਗਭਗ 500 ਖਿਡਾਰੀਆਂ ਨੇ ਸ਼ਿਰਕਤ ਕੀਤੀ | ਓਪਨ ਪੰਜਾਬ ਸਟੇਟ ...

ਪੂਰੀ ਖ਼ਬਰ »

ਖੇਡ ਵਿਭਾਗ ਫ਼ਿਰੋਜ਼ਪੁਰ ਨੇ ਕਰਵਾਈ ਕਰਾਸ ਕੰਟਰੀ ਦੌੜ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਤੰਦਰੁਸਤ ਪੰਜਾਬ ਅਧੀਨ ਅੱਜ ਖੇਡ ਵਿਭਾਗ ਫ਼ਿਰੋਜ਼ਪੁਰ ਵਲੋਂ ਉਲੀਕੇ ਗਏ ਪ੍ਰੋਗਰਾਮ ਅਧੀਨ ਅੱਠ ਕਿੱਲੋਮੀਟਰ ਕਰਾਸ ਕੰਟਰੀ ਦੀ ਦੌੜ ਕਰਵਾਈ ਗਈ | ਇਸ ਕਰਾਸ ਕੰਟਰੀ ਦੌੜ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਨੇ ਕੱਢੀ ਨਸ਼ਾ ਵਿਰੋਧੀ ਰੈਲੀ

ਤਲਵੰਡੀ ਭਾਈ, 21 ਜੁਲਾਈ (ਕੁਲਜਿੰਦਰ ਗਿੱਲ)- ਪੇਂਡੂ ਖੇਤਰ ਅੰਦਰ ਸਿਹਤ ਸੇਵਾਵਾਂ ਨਿਭਾਉਣ ਵਾਲੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਜਥੇਬੰਦੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਘੱਲ ਖੁਰਦ ...

ਪੂਰੀ ਖ਼ਬਰ »

ਘੇਰ ਕੇ ਕਾਪੇ ਨਾਲ ਕੀਤਾ ਹਮਲਾ, ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਕਰੀਬ ਅੱਠ ਵਿਅਕਤੀਆਂ ਵਲੋਂ ਬੀਤੀ ਰਾਤ ਰੇਲਵੇ ਫਾਟਕ ਨੇੜੇ ਜਰਮਲ ਸਿੰਘ ਪੁੱਤਰ ਮੁਖਤਿਆਰ ਸਿੰਘ ਨਾਂਅ ਦੇ ਵਿਅਕਤੀ ਨੂੰ ਘੇਰ ਲਿਆ ਤੇ ਉਸ 'ਤੇ ਕਾਪੇ ਨਾਲ ਹਮਲਾ ਕਰ ਦਿੱਤਾ | ਗੰਭੀਰ ਸੱਟਾਂ ਵੱਜਣ ਕਾਰਨ ਜਰਮਲ ਸਿੰਘ ਨੂੰ ਗੁਰੂ ...

ਪੂਰੀ ਖ਼ਬਰ »

ਪੁਲਿਸ ਵਲੋਂ ਛਾਪੇਮਾਰੀ ਦੌਰਾਨ ਲਾਹਣ ਬਰਾਮਦ

ਤਲਵੰਡੀ ਭਾਈ, 21 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਥਾਣਾ ਘੱਲ ਖੁਰਦ ਪੁਲਿਸ ਵਲੋਂ ਪਿੰਡ ਸ਼ਹਿਜ਼ਾਦੀ ਵਿਖੇ ਇਕ ਘਰ 'ਚੋਂ 20 ਕਿੱਲੋ ਲਾਹਣ ਬਰਾਮਦ ਕਰਨ ਦਾ ਦਾਅਵਾ ਕਰਦੇ ਹੋਏ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਘੱਲ ਖੁਰਦ ਦੇ ਏ. ਐਸ. ਆਈ. ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ, 2 ਿਖ਼ਲਾਫ਼ ਪਰਚਾ ਦਰਜ

ਜਲਾਲਾਬਾਦ, 21 ਜੁਲਾਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਾਬਾਲਗ ਦੇ ਨਾਲ ਜਬਰ ਜਨਾਹ ਕਰਨ 'ਤੇ ਲੱਧੂ ਵਾਲਾ ਹਿਠਾੜ ਨਿਵਾਸੀ ਇਕ ਵਿਅਕਤੀ ਤੇ ਇਕ ਨਾਮਾਲੂਮ ਲੜਕੀ 'ਤੇ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਿਟੀ ਪੁਲਿਸ ਨੂੰ ਆਪਣੇ ਦਿੱਤੇ ਬਿਆਨਾਂ 'ਚ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ 'ਤੇ ਪਰਚਾ ਦਰਜ

ਫ਼ਾਜ਼ਿਲਕਾ, 21 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜਾਗਰੂਕਤਾ ਕੈਂਪ ਲਗਾਏ ਜਾਣ ਦੇ ਅਧਿਕਾਰੀਆਂ ਨੂੰ ਆਦੇਸ਼

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਇਕ ਯੋਜਨਾਬੱਧ ਤਰੀਕੇ ਨਾਲ ਸੂਚੀ ਤਿਆਰ ਕਰਕੇ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ...

ਪੂਰੀ ਖ਼ਬਰ »

ਬੇਕਾਬੂ ਕੈਂਟਰ ਦੁਕਾਨਾਂ 'ਚ ਵੜਿਆ, ਦੁਕਾਨਦਾਰ ਦੀ ਮੌਤ, ਡਰਾਈਵਰ ਜ਼ਖ਼ਮੀ

ਮਮਦੋਟ, 21 ਜੁਲਾਈ (ਸੁਖਦੇਵ ਸਿੰਘ ਸੰਗਮ)- ਮਮਦੋਟ-ਫ਼ਿਰੋਜ਼ਪੁਰ ਵਾਇਆ ਮਾਛੀਵਾੜਾ ਸੜਕ 'ਤੇ ਵਾਪਰੇ ਹਾਦਸੇ ਦੌਰਾਨ ਇਕ ਕੈਂਟਰ ਦੇ ਬੇਕਾਬੂ ਹੋ ਕੇ ਦੁਕਾਨਾਂ 'ਚ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਅਤੇ ਇਕ ਹੋਰ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਡੀ.ਐ ੱਸ.ਪੀ. ਨੇ ਕੀਤੀ ਪੱਤਰਕਾਰਾਂ ਨਾਲ ਮੀਟਿੰਗ

ਮੱਲਾਂਵਾਲਾ, 21 ਜੁਲਾਈ (ਗੁਰਦੇਵ ਸਿੰਘ)- ਨਵੇਂ ਆਏ.ਡੀ.ਐੱਸ.ਪੀ. ਨਰਿੰਦਰ ਸਿੰਘ ਨੇ ਅੱਜ ਪੁਲਿਸ ਥਾਣਾ ਮੱਲਾਂਵਾਲਾ ਵਿਚ ਪੱਤਰਕਾਰਾਂ ਨਾਲ ਮੀਟਿੰਗ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ ਸ਼ਾਂਤੀ ਨੂੰ ਹਰ ਕੀਮਤ 'ਤੇ ਕਾਇਮ ...

ਪੂਰੀ ਖ਼ਬਰ »

ਸੰਤ ਆਸ਼ਰਮ ਕੋਟ ਕਰੋੜ ਕਲਾਂ ਵਲੋਂ ਨਸ਼ਾ ਵਿਰੋਧੀ ਰੈਲੀ

ਤਲਵੰਡੀ ਭਾਈ, 21 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਲੋਕਾਂ ਨੂੰ ਨਸ਼ਾਖੋਰੀ ਤੋਂ ਮੁਕਤ ਹੋਣ ਲਈ ਪ੍ਰੇਰਿਤ ਕਰਨ ਗੁਰਦੁਆਰਾ ਆਸ਼ਰਮ ਸੰਤ ਬਾਬਾ ਜਗੀਰ ਸਿੰਘ ਕੋਟ ਕਰੋੜ ਕਲਾਂ ਵਲੋਂ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਥਾਣਾ ਤਲਵੰਡੀ ਭਾਈ, ...

ਪੂਰੀ ਖ਼ਬਰ »

ਪੋਸਟ ਭਰੀ ਮੰਨੀ ਜਾਣ ਦੇ ਬਾਵਜੂਦ ਸਿੱਖਿਆ ਪ੍ਰੋਵਾਈਡਰਾਂ ਦੀ ਥਾਂ ਤਬਾਦਲੇ ਹੋਣ 'ਤੇ ਸਿੱਖਿਆ ਪ੍ਰੋਵਾਈਡਰਾਂ 'ਚ ਰੋਸ ਦੀ ਲਹਿਰ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਸਰਕਾਰੀ ਸਕੂਲਾਂ 'ਚ ਪਿਛਲੇ 10-12 ਸਾਲਾਂ ਤੋਂ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਦੀ ਪੋਸਟ ਨੂੰ ਭਾਵੇਂ ਵਿਭਾਗ ਵਲੋਂ ਭਰੀ ਮੰਨਿਆ ਜਾ ਚੁੱਕਾ ਹੈ, ਪਰ ਵਿਭਾਗ ਵਲੋਂ 19 ਜੁਲਾਈ ਨੂੰ ਕੀਤੇ ਵੱਡੀ ਪੱਧਰ 'ਤੇ ...

ਪੂਰੀ ਖ਼ਬਰ »

ਮਹਿੰਦਰ ਸਿੰਘ ਰਾਏ ਪੰਜਾਬ ਭਾਜਪਾ ਐੱਸ.ਸੀ. ਮੋਰਚਾ ਦੇ ਖ਼ਜ਼ਾਨਚੀ ਬਣੇ

ਪੰਜੇ ਕੇ ਉਤਾੜ, 21 ਜੁਲਾਈ (ਹਰਮੀਤ ਪਾਲ ਵਿਨਾਇਕ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਵੇਤਾ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬੀਤੀ ਦੇਰ ਰਾਤ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਵਲੋਂ ਐੱਸ.ਸੀ. ਮੋਰਚਾ ਅਤੇ ਯੁਵਾ ਮੋਰਚਾ ਪੰਜਾਬ ਦੀ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸਮਾਗਮ ਕਰਾਇਆ

ਕੁੱਲਗੜ੍ਹੀ, 21 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੁਲਿਸ ਮੁਖੀ ਪ੍ਰੀਤਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲਖਵੀਰ ਸਿੰਘ ਡੀ.ਐਸ.ਪੀ. ਸਬ-ਡਵੀਜ਼ਨ ਦੀ ਅਗਵਾਈ ਸਦਕਾ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਸ਼ੇਰਖ਼ਾਂ ਵਿਚ ਨਸ਼ਾ ਵਿਰੋਧੀ ਸਮਾਗਮ ਕਰਾਇਆ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ 'ਚ ਸੜਕਾਂ ਦਾ ਜਾਲ ਵਿਛਾਇਆ- ਬ੍ਰਹਮਪੁਰਾ

ਜ਼ੀਰਾ, 21 ਜੁਲਾਈ (ਜਗਤਾਰ ਸਿੰਘ ਮਨੇਸ)- ਪੰਜਾਬ ਦਾ ਵਿਕਾਸ ਸਿਰਫ਼ ਅਕਾਲੀ-ਭਾਜਪਾ ਸਰਕਾਰ ਸਮੇਂ ਹੀ ਹੋਇਆ ਹੈ ਅਤੇ ਪੰਜਾਬ 'ਚ ਸੜਕਾਂ ਦਾ ਜਾਲ ਵਿਛਾਉਣ ਦੇ ਲਈ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਸੂਝਵਾਨ ਲੋਕ ਅੱਜ ਵੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਜ਼ੀਰਾ ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਤਲਵੰਡੀ ਮੰਗੇ ਖਾਂ ਤੋਂ ਪਿੰਡ ਸੁੱਖੇਵਾਲਾ ਤੱਕ ਬਾਬਾ ਹਰੀ ਸਿੰਘ ਦੇ ਨਾਮ 'ਤੇ ਆਪਣੇ ਸੰਸਦੀ ਕੋਟੇ 'ਚੋਂ ਲਗਪਗ 44 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਦੋ ਕਿੱਲੋਮੀਟਰ ਸੜਕ ਦਾ ਨੀਂਹ ਪੱਥਰ ਰੱਖਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ 'ਚੋਂ ਸਭ ਤੋਂ ਵੱਧ ਵਿਧਾਨ ਸਭਾ ਹਲਕਾ ਜ਼ੀਰਾ ਵਿਚ ਸੜਕਾਂ ਬਣਾਈਆਂ ਗਈਆਂ ਹਨ, ਜਿਸ ਦਾ ਸਿਹਰਾ ਸਾਬਕਾ ਮੰਤਰੀ ਜਥੇ: ਹਰੀ ਸਿੰਘ ਜ਼ੀਰਾ ਤੇ ਅਵਤਾਰ ਸਿੰਘ ਜ਼ੀਰਾ ਵਲੋਂ ਕੀਤੀ ਗਈ ਅਣਥੱਕ ਮਿਹਨਤ ਨੂੰ ਜਾਂਦਾ ਹੈ | ਜ਼ੀਰਾ ਨੇ ਕਿਹਾ ਕਿ ਇਹ ਪਹਿਲੀ ਹਕੂਮਤ ਹੈ ਜਿਸ ਦੇ ਰਾਜ 'ਚ ਸਾਲ ਪਹਿਲਾਂ ਵਿਰੋਧੀ ਸਰਪੰਚਾਂ ਦੇ ਖਾਤੇ ਵੀ ਵਿਕਾਸ ਦੇ ਲਈ ਬੰਦ ਕਰ ਦਿੱਤੇ ਗਏ¢ ਇਸ ਮੌਕੇ ਵਿਧਾਇਕ ਰਵਿੰਦਰ ਪਾਲ ਸਿੰਘ ਖਡੂਰ ਸਾਬਕਾ ਵਿਧਾਇਕ, ਕਾਰਜ ਸਿੰਘ ਆਹਲਾ, ਸਰਪੰਚ ਅਮੀਰ ਸਿੰਘ ਬੱਬਨ ਸ਼ੇਰਪੁਰ ਤਖਤੂਵਾਲਾ, ਬੋਹੜ ਸਿੰਘ ਰਟੋਲ ਸਰਪੰਚ, ਹਰਜਿੰਦਰ ਸਿੰਘ ਤਲਵੰਡੀ ਮੰਗੇ ਖਾਂ, ਸਰਪੰਚ ਸੁਰਿੰਦਰ ਸਿੰਘ ਤਲਵੰਡੀ ਮੰਗੇ ਖਾਂ, ਪਿਆਰਾ ਸਿੰਘ ਢਿੱਲੋਂ, ਪਿ੍ੰਸ ਘੁਰਕੀ ਯੂਥ ਪ੍ਰਧਾਨ, ਸੰਦੀਪ ਸਚਦੇਵਾ ਪ੍ਰਧਾਨ ਸਰਕਲ ਮਖੂ, ਕੁਲਦੀਪ ਸਿੰਘ ਬੰਬ ਚੇਅਰਮੈਨ, ਬਲਰਾਜ ਸਿੰਘ ਬੋਤੀਆਂ ਵਾਲਾ, ਗੁਰਚਰਨ ਸਿੰਘ ਤਲਵੰਡੀ ਮੰਗੇ, ਕੈਪਟਨ ਸਵਰਨ ਸਿੰਘ ਸ਼ਾਹਵਾਲਾ, ਲਖਵਿੰਦਰ ਸਿੰਘ ਪੀ.ਏ., ਜਤਿੰਦਰ ਸਿੰਘ ਭੁੱਲਰ ਕਮਾਲਗੜ੍ਹ ਡਾਇਰੈਕਟਰ ਪੀ.ਏ.ਡੀ.ਬੀ ਪੰਜਾਬ, ਜਗਮੋਹਨ ਸ਼ਰਮਾ, ਦਿਲਮੋਹਨ ਸਿੰਘ ਨੰਬਰਦਾਰ ਕਮਾਲਗੜ੍ਹ, ਕੁਲਦੀਪ ਸਿੰਘ ਮਨਸੂਰਵਾਲ ਆਦਿ ਅਕਾਲੀ ਆਗੂ ਹਾਜ਼ਰ ਸਨ¢


ਖ਼ਬਰ ਸ਼ੇਅਰ ਕਰੋ

ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ- ਡੀ.ਐ ੱਸ.ਪੀ

ਜ਼ੀਰਾ, 21 ਜੁਲਾਈ (ਜਗਤਾਰ ਸਿੰਘ ਮਨੇਸ)- ਜ਼ੀਰਾ ਦੇ ਨਵ-ਨਿਯੁਕਤ ਡੀ.ਐੱਸ.ਪੀ. ਨਰਿੰਦਰ ਸਿੰਘ ਨੂੰ ਸ੍ਰੀ ਬਜਰੰਗ ਭਵਨ ਮੰਦਿਰ ਜ਼ੀਰਾ ਦੀ ਪ੍ਰਬੰਧਕ ਕਮੇਟੀ ਵਲੋਂ ਸਰਪ੍ਰਸਤ ਪ੍ਰੇਮ ਕੁਮਾਰ ਗਰੋਵਰ ਦੀ ਅਗਵਾਈ ਹੇਠ ਇਸ ਕੇਵਲ ਕ੍ਰਿਸ਼ਨ ਕਾਲੜਾ, ਵਿਕਾਸ ਗਰੋਵਰ, ਕੁਲਦੀਪ ...

ਪੂਰੀ ਖ਼ਬਰ »

ਕੁਲਬੀਰ ਸਿੰਘ ਜ਼ੀਰਾ ਹਲਕਾ ਵਿਧਾਇਕ ਦਾ ਬ੍ਰਹਮਕੁਮਾਰੀ ਆਸ਼ਰਮ ਵਲੋਂ ਸਵਾਗਤ

ਮਖੂ, 21 ਜਲਾਈ (ਮੇਜਰ ਸਿੰਘ ਥਿੰਦ)-ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਬ੍ਰਹਮਕੁਮਾਰੀ ਈਸ਼ਵਰਿਆ ਵਿਸ਼ਵ ਵਿਦਿਆਲਿਆ ਮਖੂ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ: ਜ਼ੀਰਾ ਨੇ ਕਿਹਾ ਕਿ ਜਿੰਨੇ ਵੀ ਧਰਮ ਹਨ, ਸਭ ਪ੍ਰਮਾਤਮਾ ਨੂੰ ਮਿਲਣ ਤੇ ਚੰਗੇ ਕਰਮ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੰਗਤਸਰ ਵਲੋਂ ਇੱਕ ਕੈਂਸਰ ਪੀੜਤ ਅਤੇ ਦੋ ਹੋਰ ਬੱਚਿਆਂ ਦੀ ਆਰਥਿਕ ਮਦਦ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਕੈਂਸਰ ਪੀੜਤ ਨੂੰ ਰਾਹਤ ਰਾਸ਼ੀ ਅਤੇ ਵਿਦਿਆਰਥੀ ਨੂੰ ਸਕੂਲ ਦੀ ਫ਼ੀਸ ਜਮ੍ਹਾ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਕਾਲੋਨੀ ਸਥਿਤ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਅੱਗੇ ਆਇਆ ਹੈ, ਜਿਨ੍ਹਾਂ ਵਲੋਂ 2 ਗ਼ਰੀਬ ਪਰਿਵਾਰ ਦੇ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੇ ਸਕੂਲ 'ਚ ਨਸ਼ਾ ਵਿਰੋਧੀ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਸਰਹੱਦੀ ਖੇਤਰ ਦੇ ਨਿਵਾਸੀਆਂ ਨੂੰ ਨਸ਼ਾ ਖੋਰੀ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਦੇ ਅਦਾਰੇ ਰਾਸ਼ਟਰੀ ਅਨੁਸੂਚਿਤ ਜਾਤੀ ਵਿੱਤ ਵਿਕਾਸ ਕਾਰਪੋਰੇਸ਼ਨ ਨਵੀਂ ਦਿੱਲੀ ਵਲੋਂ ਸਰਕਾਰੀ ...

ਪੂਰੀ ਖ਼ਬਰ »

ਵਿਦਿਆਰਥੀ ਮੰਗਾਂ ਨੂੰ ਲੈ ਕੇ ਐੱਸ.ਡੀ.ਐਮ ਜ਼ੀਰਾ ਦਾ ਘਿਰਾਓ 24 ਨੂੰ

ਜ਼ੀਰਾ, 21 ਜੁਲਾਈ (ਜਗਤਾਰ ਸਿੰਘ ਮਨੇਸ)- ਪੰਜਾਬ ਦੇ ਕਾਲਜਾਂ ਵਿਚ ਪੜ੍ਹਾਈ ਕਰ ਰਹੇ ਦਲਿਤ ਵਿਦਿਆਰਥੀਆਂ ਅਤੇ ਢਾਈ ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਦੇ ਸਾਰੇ ਵਿਦਿਆਰਥੀਆਂ ਤੋਂ ਪੀ.ਟੀ.ਏ ਫ਼ੰਡ ਦੇ ਵਿਰੋਧ ਵਿਚ ਡੈਮੋਕ੍ਰੇਟਿੰਗ ਸਟੂਡੈਂਟਸ ...

ਪੂਰੀ ਖ਼ਬਰ »

ਸੇਵਾ ਕੇਂਦਰ ਚਾਲੂ ਕਰਵਾਉਣ ਅਤੇ ਥਾਣਾ ਪਿੰਡ ਲਿਆਉਣ ਲਈ ਲਾਡੀ ਗਹਿਰੀ ਨੂੰ ਦਿੱਤਾ ਮੰਗ-ਪੱਤਰ

ਕੁੱਲਗੜ੍ਹੀ, 21 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਪਿੰਡ ਕੁੱਲਗੜ੍ਹੀ ਵਿਚ ਚੱਲ ਰਹੇ ਸੇਵਾ ਕੇਂਦਰ ਨੂੰ ਬੀਤੇ ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਸਥਾਈ ਤੌਰ 'ਤੇ ਬੰਦ ਕਰਕੇ ਤਾਲੇ ਲਗਾ ਦਿੱਤੇ ਗਏ | ਇਸ ਸੇਵਾ ਕੇਂਦਰ ਤੋਂ 15 ਦੇ ਕਰੀਬ ਪਿੰਡਾਂ ਦੇ ਵਾਸੀ ਸੇਵਾਵਾਂ ਲੈ ...

ਪੂਰੀ ਖ਼ਬਰ »

ਆਯੁਰਵੈਦਿਕ ਪੰਚਕਰਮ ਅਤੇ ਨਿਊਰੋ-ਚਕਿਤਸਾ ਕੈਂਪ ਲਗਾਇਆ

ਫ਼ਿਰੋਜ਼ਪੁਰ, 21 ਜੁਲਾਈ (ਪਰਮਿੰਦਰ ਸਿੰਘ)- ਸਥਾਨਕ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਐਨ.ਐੱਸ.ਐੱਸ. ਯੂਨਿਟ-1 ਅਤੇ ਯੂਨਿਟ-2 ਵਲੋਂ ਸ੍ਰੀ ਚਰਕ ਆਯੁਰਵੈਦ ਫ਼ਿਰੋਜ਼ਪੁਰ ਦੇ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਦੋ ਦਿਨਾਂ ਆਯੁਰਵੈਦਿਕ ਪੰਚਕਰਮ ਅਤੇ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਐਨਡਰੋਇਡ ਬਿਲਿੰਗ ਸਿਸਟਮ ਦੀ ਸ਼ੁਰੂਆਤ

ਗੋਲੂ ਕਾ ਮੋੜ, 21 ਜੁਲਾਈ (ਸੁਰਿੰਦਰ ਸਿੰਘ ਲਾਡੀ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਡਿਜੀਟਲ ਇੰਡੀਆ ਬਣਾਉਣ ਦੇ ਸੁਪਨੇ ਤਹਿਤ ਪਾਵਰਕਾਮ ਵਲੋਂ ਐਨਡਰੋਇਡ ਬਿਲਿੰਗ ਸਿਸਟਮ ਦੀ ਸ਼ੁਰੂਆਤ ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਨ ਕੇ ਹਿਠਾੜ ਤੋਂ ਕੀਤੀ ਗਈ | ਇਸ ...

ਪੂਰੀ ਖ਼ਬਰ »

ਵਿਆਹੁਤਾ ਸਹੁਰੇ ਘਰੋਂ ਸੋਨੇ ਦੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਪਿੰਡ ਕੱਸੋਆਣਾ ਦੀ ਵਿਆਹੁਤਾ ਜਿਸ ਦਾ ਪਤੀ ਵਿਦੇਸ਼ 'ਚ ਰਹਿੰਦਾ ਜੋ ਬੀਤੇ ਦਿਨੀਂ ਜਸਕਰਨ ਸਿੰਘ ਨਾਂਅ ਦੇ ਨੌਜਵਾਨ ਨਾਲ ਫ਼ਰਾਰ ਹੋ ਗਈ | ਸੱਸ ਜਸਵੀਰ ਕੌਰ ਪਤਨੀ ਜੋਗਿੰਦਰ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ...

ਪੂਰੀ ਖ਼ਬਰ »

17 ਸਾਲਾ ਲੜਕੀ ਨੂੰ ਭਜਾ ਕੇ ਲੈ ਜਾਣ ਦਾ ਦੋਸ਼

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਬਾਰ੍ਹਵੀਂ ਕਲਾਸ 'ਚ ਪੜ੍ਹਦੀ ਇਕ 17 ਸਾਲਾ ਲੜਕੀ ਨੂੰ ਪਿੰਡ ਅਰਾਈਆਂ ਵਾਲਾ ਦਾ ਰਹਿਣ ਵਾਲਾ ਸੋਨੂੰ ਪੁੱਤਰ ਮੱਖਣ ਵਲੋਂ ਕੁਝ ਨਾਮਾਲੂਮ ਵਿਅਕਤੀਆਂ ਦੀ ਮਦਦ ਨਾਲ ਭਜਾ ਕੇ ਲੈ ਜਾਣ ਦਾ ਦੋਸ਼ ਹੈ | ਲੜਕੀ ਦੇ ਪਿਤਾ ਜਨਕ ਰਾਜ ਪੁੱਤਰ ...

ਪੂਰੀ ਖ਼ਬਰ »

ਡੀ. ਪੀ. ਆਰ. ਓ. ਦੇ ਡਰਾਈਵਰ ਦਾ ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 21 ਜੁਲਾਈ (ਤਪਿੰਦਰ ਸਿੰਘ)-ਅੱਜ ਅਣਪਛਾਤੇ ਵਿਅਕਤੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰੋਂ ਡੀ. ਪੀ. ਆਰ. ਓ. ਦੇ ਡਰਾਈਵਰ ਦਾ ਮੋਟਰਸਾਈਕਲ ਨੰਬਰ ਪੀ. ਬੀ. 05 ਐਕਸ 0454 ਚੋਰੀ ਕਰਕੇ ਲੈ ਕੇ ਜਾਣ ਦਾ ਸਮਾਚਾਰ ਹੈ | ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਡਿਪਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX