ਤਾਜਾ ਖ਼ਬਰਾਂ


ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਸਾਹਮਣੇ ਆਏ, ਕੁੱਲ ਗਿਣਤੀ ਹੋਈ 15
. . .  3 minutes ago
ਐੱਸ. ਏ. ਐੱਸ. ਨਗਰ, 4 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਸਾਹਮਣੇ...
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  10 minutes ago
ਕਟਾਰੀਆਂ, 04 ਅਪ੍ਰੈਲ (ਨਵਜੋਤ ਸਿੰਘ ਜੱਖੂ, ਗੁਰਜਿੰਦਰ ਸਿੰਘ ਗੁਰੂ )- ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਸੂਬਾ ਸਰਕਾਰ ....
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  19 minutes ago
ਸ਼ਾਹਕੋਟ/ਮਲਸੀਆਂ, 4 ਅਪ੍ਰੈਲ (ਅਜ਼ਾਦ ਸਚਦੇਵਾ) ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਇੰਡੀਅਨ ਮੈਡੀਕਲ ਐਸੋਸੀਏਸ਼ਨ...
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  25 minutes ago
ਸ਼ਾਹਕੋਟ, 4 ਅਪ੍ਰੈਲ (ਦਲਜੀਤ ਸਚਦੇਵਾ)- ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਦੇ ਹੈੱਡਟੀਚਰ ਰਮਨ ਗੁਪਤਾ ਤੇ ਬੀ.ਪੀ.ਈ.ਓ ਦਫ਼ਤਰ...
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  26 minutes ago
ਅੰਮ੍ਰਿਤਸਰ, 4 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਬੀਤੇ ਦਿਨ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਨੂੰ ਲੈ ਕੇ ਵੇਰਕਾ ਨਿਵਾਸੀਆਂ ਵੱਲੋਂ ...
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  31 minutes ago
ਜ਼ੀਰਕਪੁਰ, 4 ਅਪ੍ਰੈਲ (ਹੈਪੀ ਪੰਡਵਾਲਾ)- ਜ਼ਿਲ੍ਹੇ ਮੁਹਾਲੀ ਦੇ ਵਿਧਾਨ ਸਭਾ ਹਲਕਾ ਡੇਰਾਬਸੀ ਦੇ ਪਿੰਡ ਜਵਾਹਰਪੁਰ 'ਚ ...
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  52 minutes ago
ਖੰਨਾ, 4 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਪੰਜਾਬ 'ਚ ਕਰੋਨਾ ਵਾਇਰਸ ਦੇ ਵਧਣ ਕਾਰਨ ਪ੍ਰਸ਼ਾਸਨ ਸਖ਼ਤੀ ਦੇ ਰੌਂਅ ਵਿੱਚ ਦਿਖਾਈ ਦੇ ...
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  24 minutes ago
ਖੰਨਾ, 4 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਖੰਨਾ 'ਚ ਇਹ ਖ਼ਬਰ ਫੈਲਦਿਆਂ ਹੀ ਸਹਿਮ ਦਾ ਮਾਹੌਲ ਬਣ ਗਿਆ ਕਿ ਇਕ ਖੰਨਾ ਨਿਵਾਸੀ ....
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 minute ago
ਜਲੰਧਰ, 4 ਅਪ੍ਰੈਲ(ਚਿਰਾਗ਼)- ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਜਿਨ੍ਹਾਂ ਦਾ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ...
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  about 1 hour ago
ਅੰਮ੍ਰਿਤਸਰ 4 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਸਮਾਜ ਸੇਵਾ ਦੇ ਖੇਤਰ 'ਚ ਪੂਰੀ ਦੁਨੀਆਂ ਅੰਦਰ ਨਿਰੰਤਰ ਵੱਡੇ ਕਾਰਜ ਕਰ ਰਹੀ ਸਰਬੱਤ ...
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  about 1 hour ago
ਸ਼ੁਤਰਾਣਾ, 4 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ...
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  about 1 hour ago
ਬੈਲਜੀਅਮ, 4 ਅਪ੍ਰੈਲ (ਅਮਰਜੀਤ ਸਿੰਘ)- ਬੈਲਜੀਅਮ 'ਚ ਕੋਰੋਨਾ ਦੇ ਕਹਿਰ ਲਗਾਤਾਰ ਵੱਧ ਰਿਹਾ ਹੈ। ਕੋਰੋਨਾ ਦੀ ਕਾਰਨ ਹੁਣ ਹੋਈਆਂ....
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  about 1 hour ago
ਬੀਣੇਵਾਲ, 4ਅਪ੍ਰੈਲ (ਬੈਜ ਚੌਧਰੀ) - ਨਿਜ਼ਾਮੂਦੀਨ ਮਰਕਜ਼ ਦਿੱਲੀ ਵਿਖੇ ਤਬਦੀਲੀ ਜਮਾਤ ਦੇ ਨੌਜਵਾਨ ਹਬੀਬ...
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 4 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਫ਼ਰੀਦਕੋਟ ਵਿਖੇ ਕੋਰੋਨਾ ਦਾ ਮਰੀਜ਼ ਪਾਜੀਟਵ ਆਉਣ ...
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  about 1 hour ago
ਨੂਰਪੁਰ ਬੇਦੀ, 4 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- 13 ਅਪ੍ਰੈਲ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਲੋਕਾਂ ਨੂੰ ਆਪਣੇ ਘਰਾਂ...
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  about 1 hour ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  about 1 hour ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  about 2 hours ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  about 2 hours ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਬਠਿੰਡਾ /ਮਾਨਸਾ

ਮਾਮਲਾ ਪੈਰੋਲ 'ਤੇ ਆਏ ਕੈਦੀ ਨੂੰ ਜਬਰੀ ਘਰੋਂ ਚੁੱਕਣ ਦਾ

ਸੈਸ਼ਨ ਜੱਜ ਦੇ ਹੁਕਮਾਂ 'ਤੇ ਸੀ.ਆਈ.ਏ. ਸਟਾਫ਼-1 'ਤੇ ਜੱਜ ਵਲੋਂ ਛਾਪੇਮਾਰੀ

ਸੁਖਵਿੰਦਰ ਸਿੰਘ ਸੁੱਖਾ ਬਠਿੰਡਾ, 21 ਜੁਲਾਈ- ਬਠਿੰਡਾ ਦੇ ਸੀ.ਆਈ.ਏ.ਸਟਾਫ਼-1 ਦੇ ਮੁਲਾਜ਼ਮਾਂ ਵਲੋਂ ਪੈਰੋਲ 'ਤੇ ਆਏ ਇਕ ਕੈਦੀ ਨੂੰ ਜਬਰੀ ਘਰੋਂ ਚੁੱਕਣ ਦੇ ਮਾਮਲੇ ਦੀ ਵੀਡੀਓ ਵਾਇਰਲ ਹੋਣ ਅਤੇ ਇਸ ਦੇ ਪਰਿਵਾਰਕ ਮੈਂਬਰਾਂ ਵਲੋਂ ਕੀਤੀ ਸ਼ਿਕਾਇਤ ਨੂੰ ਗੰਭੀਰਤਾ ਨਾਲ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀ ਗਿ੍ਫ਼ਤਾਰ

ਬਠਿੰਡਾ, 21 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ, ਚੂਰਾ ਪੋਸਤ, ਸਮੈਕ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ...

ਪੂਰੀ ਖ਼ਬਰ »

ਔਰਤ ਸਮੇਤ 16 ਲੋਕਾਂ ਿਖ਼ਲਾਫ਼ ਨਸ਼ਾ ਤਸਕਰੀ ਦਾ ਮਾਮਲਾ ਦਰਜ

ਤਲਵੰਡੀ ਸਾਬੋ, 21 ਜੁਲਾਈ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਬੀਤੇ ਦਿਨਾਂ ਤੋਂ ਆਰੰਭੀ ਗਈ ਜ਼ੋਰਦਾਰ ਮੁਹਿੰਮ ਤਹਿਤ ਇਲਾਕੇ ਦੇ ਡੇਢ ਦਰਜਨ ਦੇ ਕਰੀਬ ਕਥਿਤ ਨਸ਼ਾ ਤਸਕਰਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਭਾਵੇਂ ਕਿ ...

ਪੂਰੀ ਖ਼ਬਰ »

ਗਰਮੀ ਨਾਲ ਵਿਅਕਤੀ ਦੀ ਮੌਤ

ਬਠਿੰਡਾ, 21 ਜੁਲਾਈ (ਸਟਾਫ਼ ਰਿਪੋਰਟਰ)-ਬਠਿੰਡਾ ਵਿਚ ਪੈ ਰਹੀ ਕਹਿਰ ਦੀ ਗਰਮੀ ਅਤੇ ਹੁੰਮਸ ਭਰੇ ਮੌਸਮ ਕਾਰਣ ਬਠਿੰਡਾ ਦੇ ਮਾਲ ਗੋਦਾਮ ਰੋਡ 'ਤੇ ਸ਼ੈੱਡ ਨਜ਼ਦੀਕ ਇਕ ਬੇਸਹਾਰਾ ਸਾਧੂ ਦੀ ਮੌਤ ਹੋ ਗਈ | ਜਿਸ ਦੀ ਸੂਚਨਾ ਜੀ. ਆਰ. ਪੀ. ਪੁਲਿਸ ਨੂੰ ਦੇਣ ਉਪਰੰਤ ਉਸ ਨੂੰ ਪੋਸਟ ...

ਪੂਰੀ ਖ਼ਬਰ »

ਸੁਪਰੀਮ ਕੋਰਟ ਜੱਜਾਂ ਦੇ ਨਾਂਅ 'ਤੇ 20 ਲੱਖ ਰੁਪਏ ਦੀ ਠੱਗੀ

ਬਠਿੰਡਾ, 21 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਥਾਣਾ ਸਦਰ ਮਲੋਟ ਸਾਲ 2010 ਵਿਚ ਅਫ਼ੀਮ ਤਸਕਰੀ ਮਾਮਲੇ ਵਿਚ ਦਰਜ ਹੋਏ ਕੇਸ ਵਿਚ ਸਜਾ ਕੱਟ ਰਹੇ ਵਿਅਕਤੀ ਨੂੰ ਸੁਪਰੀਮ ਕੋਰਟ ਵਿਚੋਂ ਜ਼ਮਾਨਤ ਦਿਵਾਉਣ ਤੇ ਬਾਅਦ ਵਿਚ ਰਿਹਾਅ ਕਰਵਾਉਣ ਦੀ ਆੜ ਵਿਚ ਸੁਪਰੀਮ ਕੋਰਟ ਦੇ ਜੱਜਾਂ ...

ਪੂਰੀ ਖ਼ਬਰ »

28 ਡੱਬੇ ਨਾਜਾਇਜ਼ ਸ਼ਰਾਬ ਸਮੇਤ ਸ਼ਰਾਬ ਤਸਕਰ ਦਬੋਚਿਆ

ਗੋਨਿਆਣਾ, 21 ਜੁਲਾਈ (ਲਛਮਣ ਦਾਸ ਗਰਗ)-ਸਥਾਨਕ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਬੁਰਜ ਮਹਿਮਾ ਵਿਚੋਂ ਪੁਲਿਸ ਨੇ ਮੁਖ਼ਬਰੀ ਦੇ ਆਧਾਰਿਤ ਇਕ ਸ਼ਰਾਬ ਤਸਕਰ ਨੂੰ ਨਜਾਇਜ਼ ਸ਼ਰਾਬ ਸਮੇਤ ਦਬੋਚਿਆ ਹੈ |ਮੁੱਖ ਅਫ਼ਸਰ ਅੰਗਰੇਜ਼ ਸਿੰਘ ਨੇ ਦੱਸਿਆਂ ਕਿ ਚੌਕੀ ਕਿਲੀ ਨਿਹਾਲ ...

ਪੂਰੀ ਖ਼ਬਰ »

ਸ਼ਹੀਦ ਬਲਜਿੰਦਰ ਸਿੰਘ ਬਾਲਿਆਂਵਾਲੀ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ

ਬਾਲਿਆਂਵਾਲੀ, 21 ਜੁਲਾਈ (ਕੁਲਦੀਪ ਮਤਵਾਲਾ)-ਡਿਊਟੀ ਦੌਰਾਨ ਨਦੀ ਪਾਰ ਕਰਨ ਸਮੇਂ ਡੁੱਬ ਕੇ ਸ਼ਹੀਦ ਹੋਏ ਬਲਜਿੰਦਰ ਸਿੰਘ ਜਹਾਜ਼ ਉਰਫ਼ ਮੰਗਾ ਸਿੰਘ ਪੁੱਤਰ ਸਵ: ਜਗਰੂਪ ਸਿੰਘ ਵਾਸੀ ਬਾਲਿਆਂਵਾਲੀ (ਬਠਿੰਡਾ) ਦੀ ਮਿ੍ਤਕ ਦੇਹ ਨੂੰ ਤਿਰੰਗੇ 'ਚ ਲਪੇਟ ਕੇ ਅੱਜ ਉਨ੍ਹਾਂ ਦੇ ...

ਪੂਰੀ ਖ਼ਬਰ »

ਬਠਿੰਡਾ ਦਿਹਾਤੀ ਐਸ.ਸੀ. ਵਿੰਗ ਵਲੋਂ ਜ਼ਿਲ੍ਹਾ ਪ੍ਰਧਾਨ ਦਿਹਾਤੀ ਜਗਦੀਪ ਸਿੰਘ ਨਕਈ ਦਾ ਸਨਮਾਨ

ਬਠਿੰਡਾ, 21 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਸ਼ੋ੍ਰਮਣੀ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਸ. ਜਗਦੀਪ ਸਿੰਘ ਨਕਈ ਦਾ ਅੱਜ ਪਾਰਟੀ ਦੇ ਐਸ.ਸੀ.ਵਿੰਗ ਦੀ ਜਥੇਬੰਦੀ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਪੰਚਾਇਤਾਂ ਅਤੇ ਪਤਵੰਤਿਆਂ ਨਾਲ ਮੀਟਿੰਗ

ਚਾਉਕੇ, 21 ਜੁਲਾਈ (ਮਨਜੀਤ ਸਿੰਘ ਘੜੈਲੀ)-ਥਾਣਾ ਸਦਰ ਰਾਮਪੁਰਾ ਗਿੱਲ ਕਲਾਂ ਦੇ ਨਵੇਂ ਇੰਚਾਰਜ ਇੰਸਪੈਕਟਰ ਹਰਜੀਤ ਸਿੰਘ ਨੇ ਥਾਣੇ ਅਧੀਨ ਆਉਂਦੀਆਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਅਤੇ ਹੋਰ ਪਤਵੰਤਿਆਂ ਨਾਲ ਨਸ਼ਿਆਂ ਦੇ ਖ਼ਾਤਮੇ ਸਬੰਧੀ ਅਹਿਮ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਸੀਵਰੇਜ ਦੀ ਸਫ਼ਾਈ ਦੇ ਚੱਲ ਰਹੇ ਕੰਮ ਦਾ ਜਟਾਣਾ ਵਲੋਂ ਜਾਇਜਾ

ਤਲਵੰਡੀ ਸਾਬੋ, 21 ਜੁਲਾਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਵਿਚ ਸਥਾਨਕ ਸਰਕਾਰਾਂ ਵਿਭਾਗ ਵਲੋਂ ਸੀਵਰੇਜ ਵਿਭਾਗ ਨੂੰ ਜਾਰੀ ਕੀਤੀ ਕਰੀਬ 47 ਲੱਖ ਰੁਪਏ ਦੀ ਰਾਸ਼ੀ ਨਾਲ ਨਗਰ ਵਿਚ ਸੀਵਰੇਜ ਦੀ ਸਫ਼ਾਈ ਦੇ ਚੱਲ ਰਹੇ ਕੰਮਾਂ ਦਾ ਅੱਜ ਖੁਸ਼ਬਾਜ ਸਿੰਘ ਜਟਾਣਾ ਨੇ ਜਾਇਜ਼ਾ ...

ਪੂਰੀ ਖ਼ਬਰ »

ਨਗਰ ਪੰਚਾਇਤ ਮਹਿਰਾਜ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸਮਾਗਮ

ਮਹਿਰਾਜ, 21 ਜੁਲਾਈ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਡੈਪੋ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਿਸ਼ਾ-ਨਿਰਦੇਸ਼ ਤੇ ਨਗਰ ਪੰਚਾਇਤ ਮਹਿਰਾਜ ਵਲੋਂ ਨਸ਼ਿਆਂ ਦੇ ਖਿਲਾਫ਼ ਬਘੇਲੇ ਕੀ ਧਰਮਸ਼ਾਲਾ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਪੀ. ਕੇ. ਐਸ. ਸਕੂਲ ਬੱਲੂਆਣਾ ਵਿਖੇ ਆਧੁਨਿਕ ਬਿਲਡਿੰਗ ਦਾ ਉਦਘਾਟਨ

ਬੱਲੂਆਣਾ 21 ਜੁਲਾਈ (ਗੁਰਨੈਬ ਸਾਜਨ)-ਪੀ. ਕੇ. ਐਸ..ਇੰਟਰਨੈਸ਼ਨਲ ਸਕੂਲ ਬੱਲੂਆਣਾ ਵਿਖੇ ਨਵੀਂ ਬਣਾਈ ਆਧੁਨਿਕ ਇਮਾਰਤ ਦੀ ਸ਼ੁਰੂਆਤ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਅਧਿਆਪਕਾਂ ਨੇ ਸੁਖਮਨੀ ਸਾਹਿਬ ਜੀ ਦੀ ਪਾਠ ਕੀਤਾ ਅਤੇ ਬੱਚਿਆਂ ਦੁਅਰਾ ਸ਼ਬਦ ਗਾਇਨ ਕੀਤੇ ਗਏ | ਇਸ ...

ਪੂਰੀ ਖ਼ਬਰ »

ਬੱਚਿਆਂ ਵਿਚਕਾਰ ਸੁੰਦਰ ਲਿਖਾਈ, ਆਰਟ ਐਾਡ ਕਰਾਫ਼ਟ ਪ੍ਰਤੀਯੋਗਤਾਵਾਂ ਕਰਵਾਈਆਂ

ਰਾਮਾਂ ਮੰਡੀ, 21 ਜੁਲਾਈ (ਤਰਸੇਮ ਸਿੰਗਲਾ)- ਸਥਾਨਕ ਐਮ. ਐਸ. ਡੀ. ਸ. ਸ. ਸਕੂਲ ਵਿਖੇ ਪਿ੍ੰਸੀਪਲ ਮੈਡਮ ਹਰਕਿਰਨ ਕੌਰ ਦੀ ਅਗਵਾਈ ਹੇਠ ਬੱਚਿਆਂ ਵਿਚਕਾਰ ਸੁੰਦਰ ਲਿਖਾਈ, ਆਰਟ ਐਾਡ ਕਰਾਫ਼ਟ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ | ਸੁੰਦਰ ਲਿਖਾਈ ਪ੍ਰਤੀਯੋਗਤਾ ਦੌਰਾਨ ਪੰਜਾਬੀ, ...

ਪੂਰੀ ਖ਼ਬਰ »

ਦੂਨ ਪਬਲਿਕ ਸਕੂਲ ਕਰਾੜਵਾਲਾ ਵਿਖੇ ਪ੍ਰਦਰਸ਼ਨੀ ਲਗਾਈ

ਚਾਉਕੇ, 21 ਜੁਲਾਈ (ਮਨਜੀਤ ਸਿੰਘ ਘੜੈਲੀ)-ਸਵ: ਗਮਦੂਰ ਸਿੰਘ ਢਿੱਲੋਂ ਦੁਆਰਾ ਸਥਾਪਿਤ ਅਤੇ ਸ਼੍ਰੀਮਤੀ ਚਰਨਜੀਤ ਕੌਰ ਢਿੱਲੋਂ ਦੀ ਯੋਗ ਰਹਿਨੁਮਾਈ ਅਧੀਨ ਚੱਲ ਰਹੀ ਸਹਿ ਵਿੱਦਿਅਕ ਸੰਸਥਾ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ...

ਪੂਰੀ ਖ਼ਬਰ »

ਸ਼ਹੀਦ ਹਰਮਿੰਦਰ ਸਿੰਘ ਦਾ ਸ਼ਹੀਦੀ ਸਮਾਗਮ 22 ਨੂੰ ਡੱਬਵਾਲੀ 'ਚ ਹੋਵੇਗਾ-ਜਥੇਦਾਰ ਦਾਦੂਵਾਲ

ਕਾਲਾਂਵਾਲੀ, 20 ਜੁਲਾਈ (ਭੁਪਿੰਦਰ ਪੰਨੀਵਾਲੀਆ)-ਡੇਰਾ ਸਿਰਸਾ ਮੁੱਖੀ ਵਲੋਂ 2007 'ਚ ਸਿੱਖ ਪਰੰਪਰਾਵਾਂ ਨੂੰ ਕਤਲ ਕਰਨ ਦੀ ਸਾਜਿਸ਼ ਕੀਤੀ ਗਈ, ਜਿਸ ਨਾਲ ਸਿੱਖ ਭਾਵਨਾਵਾਂ ਭੜਕੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 17 ਮਈ 2007 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ...

ਪੂਰੀ ਖ਼ਬਰ »

ਟੈੱਟ ਪਾਸ ਅਧਿਆਪਕ ਅੱਜ ਕੈਬਨਿਟ ਮੰਤਰੀ ਸਿੰਗਲਾ ਦੀ ਕੋਠੀ ਤੱਕ ਰੋਸ ਮਾਰਚ ਕਰਨਗੇ

ਭਾਈਰੂਪਾ, 21 ਜੁਲਾਈ (ਵਰਿੰਦਰ ਲੱਕੀ)-ਚੋਣਾਂ ਦੌਰਾਨ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ. ਅਧਿਆਪਕ 22 ਜੁਲਾਈ ਨੂੰ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਦੇ ...

ਪੂਰੀ ਖ਼ਬਰ »

ਸਾਂਝ ਕੇਂਦਰ ਤਲਵੰਡੀ ਸਾਬੋ ਨੇ ਸਰਕਾਰੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ

ਤਲਵੰਡੀ ਸਾਬੋ/ਭਾਗੀਵਾਂਦਰ, 21 ਜੁਲਾਈ (ਰਵਜੋਤ ਸਿੰਘ ਰਾਹੀ, ਮਹਿੰਦਰ ਸਿੰਘ ਰੂਪ)- ਸਾਂਝ ਕੇਂਦਰ ਤਲਵੰਡੀ ਸਾਬੋ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਡਾ.ਨਾਨਕ ਸਿੰਘ ਆਈ.ਪੀ.ਐੱਸ ਦੇ ਦਿਸ਼ਾ ਨਿਰਦੇਸ਼ਾਂ 'ਤੇ ਗੁਰਮੀਤ ਸਿੰਘ ਐੱਸ.ਪੀ ਟ੍ਰੈਫਿਕ ਬਠਿੰਡਾ ਅਤੇ ਬਰਿੰਦਰ ਸਿੰਘ ...

ਪੂਰੀ ਖ਼ਬਰ »

ਲੈਬੋਰਟਰੀ ਟੈਕਨੀਸ਼ੀਅਨਾਂ ਨੇ ਸਵੈ-ਇੱਛਾ ਨਾਲ ਕੀਤਾ 53 ਯੂਨਿਟ ਖੂਨਦਾਨ

ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨੈਸ਼ਨਲ ਮੈਡੀਕਲ ਲੈਬੋਰਟਰੀ ਪ੍ਰੋਫੈਸ਼ਨਲਸ ਸਪਤਾਹ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਜੁਆਇੰਟ ਐਸੋਸੀਏਸ਼ਨ ਆਫ਼ ਇੰਨਡੀਪੈਡਿਟ ਮੈਡੀਕਲ ਲੈਬੋਰਟਰੀ ਐਾਡ ਐਫੀਲੇਟਿਡ ਪ੍ਰੋਫੈਸ਼ਨਲ (ਜੈ ਮਲਾਪ) ਪੰਜਾਬ ਦੀ ...

ਪੂਰੀ ਖ਼ਬਰ »

ਸ਼ਹੀਦ ਸਿੰਘ ਹਰਮੰਦਰ ਦੀ ਯਾਦ 'ਚ ਅੱਜ ਗੁਰਮਤਿ ਸਮਾਗਮ

ਡੱਬਵਾਲੀ, 21 ਜੁਲਾਈ (ਇਕਬਾਲ ਸਿੰਘ ਸ਼ਾਂਤ)-18 ਜੁਲਾਈ 2018 ਵਿਚ ਡੇਰਾ-ਸਿੱਖ ਵਿਵਾਦ 'ਚ ਮਾਰੇ ਗਏ ਸਿੱਖ ਨੌਜਵਾਨ ਹਰਮੰਦਰ ਸਿੰਘ ਦੀ ਯਾਦ ਵਿਚ 10ਵਾਂ ਸ਼ਹੀਦੀ ਗੁਰਮਤਿ ਸਮਾਗਮ ਕੱਲ੍ਹ 22 ਜੁਲਾਈ ਨੂੰ ਗੁਰਦੁਆਰਾ ਵਿਸ਼ਵਕਰਮਾ ਜੀ ਵਿਖੇ ਕਰਵਾਇਆ ਜਾ ਰਿਹਾ ਹੈ | ਸ੍ਰੀ ਗੁਰੂ ...

ਪੂਰੀ ਖ਼ਬਰ »

ਸਪੋਰਟਸ ਕਲੱਬ ਦੇ ਖਿਡਾਰੀਆਂ ਨੂੰ ਖੁਰਾਕ ਦਿੱਤੀ

ਭਾਈਰੂਪਾ, 21 ਜੁਲਾਈ (ਵਰਿੰਦਰ ਲੱਕੀ)-ਕਸਬੇ ਦੇ ਬਾਬਾ ਭਾਈਰੂਪ ਚੰਦ ਸਪੋਰਟਸ ਕਲੱਬ ਭਾਈਰੂਪਾ 'ਚ ਵੱਖ-ਵੱਖ ਪ੍ਰਕਾਰ ਦੀ ਟ੍ਰੇਨਿੰਗ ਲੈਣ ਲਈ ਨਵੇਂ ਭਰਤੀ ਹੋਏ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਲਈ ਸਮਾਜ ਸੇਵੀ ਵਿਅਕਤੀਆਂ ਵਲੋਂ ਬੱਚਿਆਂ ਨੂੰ 24 ਕਿਲੋ ਛੋਲਿਆਂ ਦੀ ਖੁਰਾਕ ...

ਪੂਰੀ ਖ਼ਬਰ »

ਸੇਵਾ ਕੇਂਦਰ ਦਾ ਸਾਮਾਨ ਚੁੱਕਣ ਆਈ ਟੀਮ ਲੋਕਾਂ ਵਲੋਂ ਵਿਰੋਧ ਕਰਨ 'ਤੇ ਬੇਰੰਗ ਪਰਤੀ

ਲਹਿਰਾ ਮੁਹੱਬਤ, 21 ਜੁਲਾਈ (ਭੀਮ ਸੈਨ ਹਦਵਾਰੀਆ)-ਲਹਿਰਾ ਮੁਹੱਬਤ ਦੇ ਸੇਵਾ ਕੇਂਦਰ ਨੂੰ ਬੰਦ ਕੀਤੇ ਜਾਣ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਅਤੇ ਐਕਸ਼ਨ ਕਮੇਟੀ ਦੀ ਅਗਵਾਈ 'ਚ ਦਿੱਤੇ ਜਾ ਰਹੇ ਧਰਨੇ ਦੇ ਅੱਜ 13ਵੇਂ ਦਿਨ ਸੇਵਾ ਕੇਂਦਰ ਦਾ ਸਮਾਨ ਚੁੱਕਣ ਆਈ ਅਧਿਕਾਰੀਆਂ ...

ਪੂਰੀ ਖ਼ਬਰ »

ਧੀ ਬਚਾਓ ਧੀ ਪੜ੍ਹਾਓ ਜਾਗਰੂਕਤਾ ਕੈਂਪ ਲਾਇਆ

ਕਾਲਾਂਵਾਲੀ, 21 ਜੁਲਾਈ (ਭੁਪਿੰਦਰ ਪੰਨੀਵਾਲੀਆ)- ਪਿੰਡ ਕਾਲਾਂਵਾਲੀ ਵਿੱਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸ਼੍ਰੀ ਕਿ੍ਸ਼ਨ ਗਊਸ਼ਾਲਾ ਕੋਲ ਸਥਿਤ ਸਰਕਾਰੀ ਪ੍ਰਾਈਮਰੀ ਸਕੂਲ ਵਿੱਚ ਧੀ ਬਚਾਓ ਧੀ ਪੜ੍ਹਾਓ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਪ੍ਰੋਗਰਾਮ ਵਿੱਚ ...

ਪੂਰੀ ਖ਼ਬਰ »

ਕੋਟਫੱਤਾ ਸਕੂਲ ਦੇ ਸਹਿਯੋਗ ਨਾਲ ਨਗਰ 'ਚ ਨਸ਼ਿਆਂ ਖਿਲਾਫ਼ ਐੱਸ. ਪੀ. ਨੇ ਕੱਢੀ ਰੈਲੀ

ਕੋਟਫੱਤਾ, 21 ਜੁਲਾਈ (ਰਣਜੀਤ ਸਿੰਘ ਬੁੱਟਰ)-ਸਾਂਝ ਕੇਂਦਰ ਥਾਣਾ ਕੋਟਫੱਤਾ ਅਤੇ ਸਮੂਹ ਨਗਰ ਦੇ ਸਹਿਯੋਗ ਨਾਲ ਸੰਤ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੈਕੰਡਰੀ ਸਕੂਲ ਕੋਟਫੱਤਾ ਵਲੋਂ ਪੂਰੇ ਨਗਰ ਵਿਚ ਐਸ. ਪੀ. ਟਰੈਫ਼ਿਕ ਗੁਰਮੀਤ ਸਿੰਘ ਦੀ ਅਗਵਾਈ ਵਿਚ ਨਸ਼ਿਆਂ ਖਿਲਾਫ਼ ...

ਪੂਰੀ ਖ਼ਬਰ »

ਕੈਂਪ ਦੌਰਾਨ ਸਕਾਊਟਾਂ ਨੇ ਸਿੱਖੇ ਸਕਾਊਟਿੰਗ ਦੇ ਗੁਰ

ਬਠਿੰਡਾ, 21 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਵਿਰਾਸਤੀ ਪਿੰਡ ਜੈਪਾਲਗੜ੍ਹ ਬਠਿੰਡਾ ਵਿਖੇ 16 ਜੁਲਾਈ ਤੋਂ ਚੱਲ ਰਹੇ ਸਕਾਊਟ ਐਾਡ ਗਾਈਡ ਦੇ ਤਿ੍ਤਯਾ ਸੋਪਾਨ (ਤੀਜਾ ਪੜਾਅ) ਦਾ ਸਿਖਲਾਈ ਕੈਂਪ ਅੱਜ ਸਮਾਪਤ ਹੋਇਆ | ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਅੰਮਿ੍ਤਪਾਲ ਬਰਾੜ ...

ਪੂਰੀ ਖ਼ਬਰ »

ਬਿਜਲੀ ਮੰਤਰੀ ਪੰਜਾਬ ਨੇ ਵੰਡੀ 40.60 ਲੱਖ ਰੁਪਏ ਦੀ ਗ੍ਰਾਂਟ

ਭਗਤਾ ਭਾਈਕਾ, ਭਾਈਰੂਪਾ, 21 ਜੁਲਾਈ (ਸੁਖਪਾਲ ਸੋਨੀ/ਵਰਿੰਦਰ ਲੱਕੀ)- ਪੰਜਾਬ ਦੇ ਬਿਜਲੀ, ਨਵੀਂ ਅਤੇ ਨਵਿਆਉਣ ਯੋਗ ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ 40.60 ਲੱਖ ਰੁਪਏ ਦੀ ਗ੍ਰਾਂਟ 6 ਪਿੰਡਾਂ 'ਚ ਛੱਪੜਾਂ ਦੀ ਸਫ਼ਾਈ ਕਰਵਾਉਣ ਲਈ ਵੰਡੀ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਸੇਵਾ ਕੇਂਦਰ ਬੰਦ ਕਰਕੇ ਸਾਮਾਨ ਚੁੱਕਣ ਆਏ ਅਧਿਕਾਰੀਆਂ ਦਾ ਪਿੰਡ ਵਾਸੀਆਂ ਨੇ ਕੀਤਾ ਘਿਰਾਓ

ਸੰਗਤ ਮੰਡੀ, 21 ਜੁਲਾਈ (ਅੰਮਿ੍ਤਪਾਲ ਸ਼ਰਮਾ)- ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸੰਗਤ ਬਲਾਕ ਦੇ ਪਿੰਡ ਰਾਏ ਕੇ ਕਲਾਂ 'ਚ ਬਣੇ ਪੰਜ ਪਿੰਡਾਂ ਦੇ ਸੇਵਾ ਕੇਂਦਰ ਨੂੰ ਬੰਦ ਕਰਕੇ ਸਮਾਨ ਚੁੱਕਣ ਆਏ ਅਧਿਕਾਰੀਆਂ ਦਾ ਪਿੰਡ ਦੇ ਸੈਂਕੜੇ ਕਿਸਾਨਾਂ ਵੱਲੋਂ ਸੇਵਾ ਕੇਂਦਰ ਦੇ ਬਾਹਰ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਲਈ ਪਿੰਡ ਵਾਸੀਆਂ ਵਲੋਂ ਧਰਨਾ

ਭੁੱਚੋ ਮੰਡੀ, 21 ਜੁਲਾਈ (ਬਿੱਕਰ ਸਿੰਘ ਸਿੱਧੂ)-ਪਿਛਲੇ ਦਿਨੀਂ ਪਿੰਡ ਚੱਕ ਫ਼ਤਹਿ ਸਿੰਘ ਵਾਲਾ ਦੀ ਵਸਨੀਕ ਵਿਧਵਾ ਜਸਵਿੰਦਰ ਕੌਰ ਦੀ ਕੁੱਟਮਾਰ ਕਰਨ ਅਤੇ ਧੋਖੇ ਨਾਲ ਦੁਕਾਨ ਦਾ ਇਕਰਾਰਨਾਮਾ ਲਿਖਾਉਣ ਵਾਲੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੁਲਿਸ ਵਲੋਂ ਅਪਣਾਈ ਢਿੱਲ ਨੂੰ ਲੈ ਕੇ ਸਮੂਹ ਪਿੰਡ ਵਾਸੀਆਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਦੇ ਬਾਜ਼ਾਰ ਵਿਚ ਰੋਸ ਮਾਰਚ ਕੀਤਾ ਅਤੇ ਪੁਲਿਸ ਚੌਾਕੀ ਅੱਗੇ ਧਰਨਾ ਦੇ ਕੇ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਚੌਾਕੀ ਇੰਚਾਰਜ ਜਸਪਾਲ ਸਿੰਘ ਵਲੋਂ ਭਰੋਸਾ ਦਿੱਤੇ ਜਾਣ ਮਗਰੋਂ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ | ਇਸ ਮੌਕੇ ਭਾਕਿਯੂ ਉਗਰਾਹਾਂ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਸੰਤੋਖ ਸਿੰਘ ਅਤੇ ਮੀਤ ਪ੍ਰਧਾਨ ਹੁਸ਼ਿਆਰ ਸਿੰਘ ਨੇ ਦੱਸਿਆ ਕਿ ਜਸਵਿੰਦਰ ਕੌਰ ਦੇ ਬੇਟੇ ਤੋਂ ਕਥਿੱਤ ਤੌਰ 'ਤੇ ਜਾਅਲੀ ਦਸਤਖ਼ਤ ਕਰਵਾ ਕੇ ਦੁਕਾਨ ਦਾ ਇਕਰਾਰਨਾਮਾ ਲਿਖਵਾਉਣ ਅਤੇ ਜਸਵਿੰਦਰ ਕੌਰ ਦੇ ਘਰ ਜਾ ਕੇ ਉਸ ਦੀ ਕੁੱਟਮਾਰ ਕਰਨ ਨੂੰ ਲੈ ਕੇ ਪੁਲਿਸ ਨੇ ਚਾਰ ਮੁਲਜ਼ਮਾਂ ਿਖ਼ਲਾਫ਼ ਪਰਚਾ ਦਰਜ਼ ਕੀਤਾ ਸੀ | ਜਿਨ੍ਹਾਂ ਵਿਚੋਂ ਦੋ ਨੇ ਅਦਾਲਤੀ ਰਾਹੀ ਪੇਸ਼ਗੀ ਜ਼ਮਾਨਤ ਕਰਵਾ ਲਈ ਹੈ, ਪਰੰਤੂ ਦੋ ਮੁਲਜ਼ਮ ਹਾਲੇ ਤੱਕ ਫਰਾਰ ਹਨ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਭਰੋਸੇ ਅਨੁਸਾਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕੀਤਾ ਗਿਆ, ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਔਰਤ ਵਿੰਗ ਦੀ ਜ਼ਿਲ੍ਹਾ ਜਨਰਲ ਸਕੱਤਰ ਕਰਮਜੀਤ ਕੌਰ, ਗੁਰਮੇਲ ਕੌਰ, ਜਗਜੀਤ ਸਿੰਘ, ਬਚਿੱਤਰ ਸਿੰਘ, ਭੋਲੂ ਸਿੰਘ ਅਤੇ ਗੁਰਮੇਲ ਸਿੰਘ ਨੇ ਸੰਬੋਧਨ ਕੀਤਾ |


ਖ਼ਬਰ ਸ਼ੇਅਰ ਕਰੋ

ਬਾਜ਼ਾਰ 'ਚ ਚਿੱਟਾ ਵੇਚਦਾ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ

ਭਗਤਾ ਭਾਈਕਾ, 21 ਜੁਲਾਈ (ਸੁਖਪਾਲ ਸਿੰਘ ਸੋਨੀ)- ਬੀਤੇ ਕੱਲ੍ਹ ਪਿੰਡ ਕੋਠਾ ਗੁਰੂ ਕਾ ਦੀ ਸਮਾਜ ਸੇਵੀਂ ਸੰਸਥਾ ਵੱਲੋਂ 1040 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੰੂ ਕਾਬੂ ਕਰਨ ਉਪਰੰਤ ਅੱਜ ਸ਼ਾਮ ਵਕਤ ਸਥਾਨਕ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵਲੋਂ ਨੇ ਇਕ ਵਿਅਕਤੀ ਨੰੂ ਚਿੱਟੇ ...

ਪੂਰੀ ਖ਼ਬਰ »

ਸੁਕੰਨਿਆ ਸਮਰਿਧੀ ਯੋਜਨਾ ਸਬੰਧੀ ਸਮਾਗਮ

ਮਹਿਰਾਜ, 21 ਜੁਲਾਈ (ਸੁਖਪਾਲ ਮਹਿਰਾਜ)-ਕਸਬਾ ਮਹਿਰਾਜ ਵਿਖੇ ਸਟੇਟ ਬੈਂਕ ਆਫ਼ ਇੰਡੀਆ ਵਲੋਂ ਸੁਕੰਨਿਆ ਸਮਰਿਧੀ ਯੋਜਨਾ ਸਬੰਧੀ ਇਥੋਂ ਦੇ ਸਮੂਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਤੇ ਸਕੂਲਾਂ ਵਿਚ ਸਮਾਗਮ ਕਰਵਾਕੇ ਜਾਣਕਾਰੀ ਦਿੱਤੀ ਗਈ | ਇਸ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਨਕਈ ਤੇ ਕੋਟਫੱਤਾ ਵਲੋਂ ਢਿੱਲੋਂ ਪਰਿਵਾਰ ਨਾਲ ਦੁੱਖ ਪ੍ਰਗਟ

ਰਾਮਪੁਰਾ ਫੂਲ, 21 ਜੁਲਾਈ (ਗੁਰਮੇਲ ਸਿੰਘ ਵਿਰਦੀ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸਵ: ਜਗਰੂਪ ਸਿੰਘ ਢਿੱਲੋਂ ਤੇ ਸਰਕਲ ਜਥੇਦਾਰ ਭਰਪੂਰ ਸਿੰਘ ਢਿੱਲੋਂ ਫੂਲ ਦੀ ਮਾਤਾ ਪ੍ਰਸਿੰਨ ਕੌਰ 107 ਸਾਲ ਪਤਨੀ ਸਵ: ਜੀਤ ਸਿੰਘ ਢਿੱਲੋਂ ਦੀ ਪਿਛਲੇ ਦਿਨੀਂ ਮੌਤ ਹੋ ਜਾਣ ਤੇ ...

ਪੂਰੀ ਖ਼ਬਰ »

22 ਬੋਤਲਾਂ ਸ਼ਰਾਬ ਬਰਾਮਦ

ਚਾਉਕੇ, 21 ਜੁਲਾਈ (ਮਨਜੀਤ ਸਿੰਘ ਘੜੈਲੀ)- ਪੁਲਿਸ ਚੌਕੀ ਚਾਉਕੇ ਨੇ ਸਥਾਨਿਕ ਵਾਸੀ 1 ਵਿਅਕਤੀ ਦੇ ਘਰੋਂ 22 ਬੋਤਲਾਂ ਸ਼ਰਾਬ ਬਰਾਮਦ ਕਰਕੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਪਰਚਾ ਦਰਜ਼ ਕਰ ਲਿਆ ਹੈ | ਪੁਲਿਸ ਚੌਕੀ ਚਾਉਕੇ ਦੇ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਕੌਾਸਲਰ ਦੇ ਪਤੀ 'ਤੇ ਛੇੜਖਾਨੀ ਦੇ ਦੋਸ਼ ਲਾਉਣ ਵਾਲੀ ਲੜਕੀ ਅਤੇ 2 ਹੋਰਨਾਂ ਿਖ਼ਲਾਫ਼ ਮਾਮਲਾ ਦਰਜ

ਤਲਵੰਡੀ ਸਾਬੋ, 21 ਜੁਲਾਈ (ਰਣਜੀਤ ਸਿੰਘ ਰਾਜੂ, ਰਵਜੋਤ ਰਾਹੀ)-ਤਲਵੰਡੀ ਸਾਬੋ ਦੀ ਮਹਿਲਾ ਕੌਾਸਲਰ ਦੇ ਪਤੀ ਤੇ ਨਗਰ ਪੰਚਾਇਤ ਦਫ਼ਤਰ ਅੰਦਰ ਛੇੜਖਾਨੀ ਦੇ ਕਥਿਤ ਦੋਸ਼ ਲਾਉਣ ਵਾਲੀ ਲੜਕੀ ਨੂੰ ਸਮੇਤ ਪਰਿਵਾਰ ਬੀਤੀ ਕੱਲ੍ਹ ਸ਼ਾਮ ਨੂੰ ਪੁਲਿਸ ਵਲੋਂ ਚੁੱਕ ਲੈਣ ਉਪਰੰਤ ...

ਪੂਰੀ ਖ਼ਬਰ »

ਬਠਿੰਡਾ ਦੇ ਲਾਈਨ ਪਾਰ ਖੇਤਰ 'ਚੋਂ 4.60 ਲੱਖ ਮਿਲੀਲਿਟਰ ਔਕਸੀਟੋਕਸਿਨ ਟੀਕਿਆਂ ਦਾ ਜ਼ਖ਼ੀਰਾ ਬਰਾਮਦ

ਬਠਿੰਡਾ, 21 ਜੁਲਾਈ (ਸਟਾਫ਼ ਰਿਪੋਰਟਰ)-ਔਰਗਨਾਇਜ਼ਡ ਕਰਾਇਮ ਕੰਟਰੋਲ ਯੂਨਿਟ (ਉਕੋ) ਬਠਿੰਡਾ ਦੀ ਟੀਮ ਨੇ ਇੰਸਪੈਕਟਰ ਸੰਜੀਵ ਮਿੱਤਲ, ਏ. ਐੱਸ. ਆਈ. ਅਵਤਾਰ ਸਿੰਘ, ਹੌਲਦਾਰ ਅਮਰੀਕ ਸਿੰਘ ਅਤੇ ਸੀ-2 ਸੁਖਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਛਾਪਾਮਾਰੀ ਤਹਿਤ ...

ਪੂਰੀ ਖ਼ਬਰ »

ਸ਼ਿਵ ਸੈਨਾ ਮਾਲਵਾ ਜ਼ੋਨ ਵਪਾਰ ਸੰਘ ਦੇ ਪ੍ਰਧਾਨ ਸਣੇ ਨਾਜਾਇਜ ਅਸਲੇ੍ਹ ਸਮੇਤ 2 ਕਾਬੂ

ਬਠਿੰਡਾ, 21 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਇੰਚਾਰਜ ਗਣੇਸ਼ਵਰ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਅੱਜ ਦੋ ਵੱਖ-ਵੱਖ ਥਾਵਾਂ ਤੋਂ ਸ਼ਿਵ ਸੈਨਾ ਦੇ ਮਾਲਵਾ ਜ਼ੋਨ ਵਪਾਰ ਸੰਘ ਦੇ ...

ਪੂਰੀ ਖ਼ਬਰ »

ਵਿਧਾਇਕ ਨੇ 400 ਕਿਸਾਨਾਂ ਨੂੰ ਭਲਾਈ ਕਾਰਡ ਵੰਡੇ

ਗੋਨਿਆਣਾ, 21 ਜੁਲਾਈ (ਲਛਮਣ ਦਾਸ ਗਰਗ)- ਪਿੰਡ ਨੇਹੀਂਆਂ ਵਾਲਾ ਵਿਖੇ ਕਾਂਗਰਸੀ ਆਗੂ ਸ਼ਵਿੰਦਰ ਸਿੰਘ ਦੀ ਰਹਿੁਨਮਾਈ ਹੇਠ ਗੁਰਦੁਆਰਾ ਭਾਈ ਭਗਤੂ ਸਾਹਿਬ ਦੇ ਹਾਲ ਵਿਖੇ ਕਿਸਾਨਾਂ ਦਾ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਬੱਲੋ੍ਹ ਵਿਖੇ ਪੰਜ ਰੋਜ਼ਾ ਸ਼ਖ਼ਸੀਅਤ ਉਸਾਰੀ ਕੈਂਪ ਸਮਾਪਤ

ਚਾਉਕੇ, 21 ਜੁਲਾਈ (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਤੇਗ ਬਹਾਦਰ ਸੰਸਥਾ ਬੱਲੋ੍ਹ ਵਿਖੇ ਗੁਰੂ ਨਾਨਕ ਦੇਵ ਮਲਟੀਵਰਸਿਟੀ ਲੁਧਿਆਣਾ ਦੁਆਰਾ ਚੱਲ ਰਿਹਾ, ਪੰਜ ਰੋਜ਼ਾ ਸਖ਼ਸ਼ੀਅਤ ਉਸਾਰੀ ਕੈਂਪ ਸਮਾਪਤ ਹੋਇਆ | ਮੁੱਖ ਮਹਿਮਾਨ ਵਜੋਂ ਮਲਟੀਵਰਸਿਟੀ ਦੇ ਸੰਚਾਲਕ ਭਾਈ ...

ਪੂਰੀ ਖ਼ਬਰ »

ਪੇਸ਼ੀ ਭੁਗਤ ਕੇ ਜੇਲ੍ਹ ਪਹੁੰਚੇ ਗੈਂਗਸਟਰ ਦੇ ਸੈਂਡਲ 'ਚੋਂ ਮੋਬਾਈਲ ਫ਼ੋਨ ਬਰਾਮਦ

ਬਠਿੰਡਾ ਛਾਉਣੀ, 21 ਜੁਲਾਈ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਅਦਾਲਤ ਵਿਚ ਪੇਸ਼ੀ ਭੁਗਤ ਕੇ ਵਾਪਸ ਜੇਲ੍ਹ ਵਿਚ ਪਹੁੰਚੇ ਖ਼ਤਰਨਾਕ ਗੈਂਗਸਟਰ 'ਟੋਪੀ' ਦੇ ਸੈਂਡਲ ਵਿਚੋਂ ਮੋਬਾਈਲ ਫ਼ੋਨ ਬਰਾਮਦ ਹੋਇਆ | ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡ ਢੈਪਈ ਦਾ ਰਹਿਣ ਵਾਲਾ ਗੈਂਗਸਟਰ ...

ਪੂਰੀ ਖ਼ਬਰ »

ਟੈਟ ਪਾਸ ਬੇਰੁਜ਼ਗਾਰ ਬੀ. ਐਡ. ਅਧਿਆਪਕ ਆਗੂਆਂ ਵਲੋਂ ਡੋਰ-ਟੂ-ਡੋਰ ਮੁਹਿੰਮ

ਚਾਉਕੇ, 21 ਜੁਲਾਈ (ਮਨਜੀਤ ਸਿੰਘ ਘੜੈਲੀ)-ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਟੈਟ) ਪਾਸ ਬੇਰੁਜ਼ਗਾਰ ਬੀ. ਐੱਡ. ਅਧਿਆਪਕ ਯੂਨੀਅਨ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਖਾਲੀ ਪਈਆਂ ਅਧਿਆਪਕਾਂ ਦੀਆਂ ਸਾਰੀਆਂ ਅਸਾਮੀਆਂ ਦੀ ਪੂਰਤੀ ਲਈ ਵਿੱਢੇ ਸੰਘਰਸ਼ ਦੀ ਕੜੀ ਵਜੋਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਪ੍ਰਤਿਭਾ ਖੋਜ ਮੁਕਾਬਲਾ' ਕਰਵਾਇਆ

ਬਠਿੰਡਾ, 21 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਖੋਜਣ ਅਤੇ ਨਿਖਾਰਨ ਦੇ ਮੰਤਵ ਨਾਲ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ 'ਪ੍ਰਤਿਭਾ ਖੋਜ ਮੁਕਾਬਲਾ' ਕਰਵਾਇਆ ਗਿਆ | ਪ੍ਰਤਿਭਾ ਖੋਜ ਮੁਕਾਬਲੇ ਦੀ ਸ਼ੁਰੂਆਤ ਬਾਬਾ ...

ਪੂਰੀ ਖ਼ਬਰ »

ਰੋਜ਼ ਗਾਰਡਨ ਤੋਂ ਲੈ ਕੇ ਜਾਗਰਜ਼ ਪਾਰਕ ਤੱਕ 1.5 ਕਿੱਲੋਮੀਟਰ ਚੱਲਣਗੇ ਬਜ਼ੁਰਗ, ਨੌਜਵਾਨ ਤੇ ਬੱਚੇ

ਬਠਿੰਡਾ, 21 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ 22 ਜੁਲਾਈ 2018 ਦਿਨ ਐਤਵਾਰ ਨੂੰ ਰੋਜ਼ ਗਾਰਡਨ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਨਗੇ | ਬਠਿੰਡਾ ਵਾਸੀਆਂ ...

ਪੂਰੀ ਖ਼ਬਰ »

ਡਾਕਘਰ ਦਾ ਕਲਰਕ ਛੁੱਟੀ 'ਤੇ ਹੋਣ ਕਾਰਨ ਨਕਦੀ ਲੈਣ ਦਾ ਕੰਮ ਠੱਪ

ਰਾਮਾਂ ਮੰਡੀ, 21 ਜੁਲਾਈ (ਤਰਸੇਮ ਸਿੰਗਲਾ)-ਪਿਛਲੇ ਕਰੀਬ ਇਕ ਹਫਤੇ ਤੋਂ ਡਾਕਘਰ ਰਾਮਾਂ ਮੰਡੀ ਦਾ ਕਲਰਕ ਇਲਾਜ ਅਧੀਨ ਛੁੱਟੀ 'ਤੇ ਹੋਣ ਕਾਰਨ ਡਾਕਘਰ ਅੰਦਰ ਨਕਦੀ ਦੇ ਲੈਣ ਦੇਣ ਦਾ ਕੰਮ ਠੱਪ ਹੈ | ਜਾਣਕਾਰੀ ਅਨੁਸਾਰ ਡਾਕਘਰ ਵਿਚ ਖੁੱਲ੍ਹੇ ਖਾਤੇ ਵਿਚ ਨਕਦੀ ਜਮ੍ਹਾਂ ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗਲਾ ਕੇ ਜਬਰ ਜਨਾਹ ਕਰਨ ਦਾ ਮਾਮਲਾ ਦਰਜ

ਸੰਗਤ ਮੰਡੀ, 21 ਜੁਲਾਈ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਕਿਸੇ ਦੂਰ ਦੇ ਰਿਸ਼ਤੇਦਾਰ ਵਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ਸੰਗਤ ਦੇ ਸਬ-ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX