ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਖੰਨਾ / ਸਮਰਾਲਾ

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਜਥੇ: ਸਹਾਰਨਮਾਜਰਾ ਦੀ ਅਗਵਾਈ 'ਚ ਪਹਿਲੀ ਜ਼ਿਲ੍ਹਾ ਪੱਧਰੀ ਮੀਟਿੰਗ

ਬੀਜਾ, 21 ਜੁਲਾਈ (ਰਣਧੀਰ ਸਿੰਘ ਧੀਰਾ/ਕਸ਼ਮੀਰਾ ਸਿੰਘ ਬਗ਼ਲੀ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਖੰਨਾ ਦੀ ਵਿਸ਼ਾਲ ਮੀਟਿੰਗ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ ...

ਪੂਰੀ ਖ਼ਬਰ »

2 ਵਿਅਕਤੀਆਂ ਿਖ਼ਲਾਫ਼ ਲਗਾਇਆ ਕੁੱਟਮਾਰ ਦਾ ਦੋਸ਼

ਖੰਨਾ, 21 ਜੁਲਾਈ (ਅਮਰਜੀਤ ਸਿੰਘ)- ਦੋ ਪ੍ਰਵਾਸੀ ਮਜ਼ਦੂਰਾਂ ਨੇ ਉਧਾਰੇ ਪੈਸੇ ਨਾ ਦੇਣ ਦੀ ਰੰਜਿਸ਼ ਨੂੰ ਲੈ ਕੇ ਆਪਣੇ ਸਾਥੀ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ 'ਚ ਦਾਖ਼ਲ ਅਸ਼ੋਕ ਕੁਮਾਰ ਵਾਸੀ ਬਿਹਾਰ ਹਾਲ ਕੋਟਾਂ ਨੇ ਆਪਣੇ ਸਾਥੀ ...

ਪੂਰੀ ਖ਼ਬਰ »

ਮੱਤੇਵਾੜਾ ਦੇ ਜੰਗਲਾਂ 'ਚੋਂ ਨੌਜਵਾਨ ਦੀ ਲਾਸ਼ ਮਿਲੀ

ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ)- ਪਿੰਡ ਰੌੜ ਦੇ ਨਿਵਾਸੀ ਜਸਵੰਤ ਸਿੰਘ (35) ਦੀ ਮੱਤੇਵਾੜਾ ਦੇ ਜੰਗਲਾਂ 'ਚੋਂ ਭੇਦਭਰੀ ਹਾਲਤ 'ਚ ਲਾਸ਼ ਮਿਲੀ ਜਦਕਿ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਸ ਦਾ ਕਤਲ ਕੀਤਾ ਗਿਆ ਹੈ | ਮਿ੍ਤਕ ਦੇ ਭਰਾ ਹਰਬੰਸ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਸਵੰਤ ਸਿੰਘ ਇਕ ਫ਼ੈਕਟਰੀ 'ਚ ਕੰਮ ਕਰਦਾ ਸੀ ਅਤੇ 19 ਜੁਲਾਈ ਨੂੰ ਸਵੇਰੇ ਸਾਢੇ 8 ਵਜੇ ਉਸ ਦੇ 4 ਦੋਸਤ ਉਸ ਨੂੰ ਘਰੋਂ ਲੈ ਕੇ ਗਏ | ਸ਼ਾਮ ਤੱਕ ਜਸਵੰਤ ਸਿੰਘ ਘਰ ਨਾ ਆਉਣ 'ਤੇ ਉਸ ਦੇ ਦੋਸਤਾਂ ਤੋਂ ਵੀ ਪੁੱਛਿਆ ਗਿਆ ਅਤੇ 20 ਜੁਲਾਈ ਨੂੰ ਸਵੇਰੇ ਪਿੰਡ ਵਿਚ ਜਸਵੰਤ ਸਿੰਘ ਦੇ ਲਾਪਤਾ ਹੋਣ ਦੀ ਗੁਰਦੁਆਰਾ ਸਾਹਿਬ ਤੋਂ ਅਨਾਉਂਸਮੈਂਟ ਕਰਵਾਈ ਗਈ | ਪਰਿਵਾਰਕ ਮੈਂਬਰਾਂ ਤੇ ਹੋਰ ਵਿਅਕਤੀਆਂ ਵਲੋਂ ਉਸ ਦੀ ਨੇੜੇ ਹੀ ਪੈਂਦੇ ਪਿੰਡ ਮੱਤੇਵਾੜਾ ਦੇ ਜੰਗਲਾਂ ਵਿਚ ਤਲਾਸ਼ ਸ਼ੁਰੂ ਕੀਤੀ ਗਈ, ਜਿਸ 'ਤੇ ਸਤਲੁਜ ਦਰਿਆ ਕਿਨਾਰੇ ਮੱਤੇਵਾੜਾ ਦੇ ਜੰਗਲਾਂ ਵਿਚ ਜਸਵੰਤ ਸਿੰਘ ਦੀ ਲਾਸ਼ ਮਿਲੀ ਜਿਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਸਨ | ਉਸ ਸਮੇਂ ਤਾਂ ਪਰਿਵਾਰ ਵਲੋਂ ਜਸਵੰਤ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਪਰ ਬਾਅਦ 'ਚ ਕੁੱਝ ਗੱਲਾਂ ਨਿਕਲੀਆਂ ਕਿ ਉਸ ਦੇ ਦੋਸਤਾਂ ਨੇ ਹੀ ਜਸਵੰਤ ਸਿੰਘ ਦਾ ਕਤਲ ਕੀਤਾ ਹੈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਥਾਣਾ ਮੇਹਰਬਾਨ ਵਿਖੇ ਜਾ ਕੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਕਿ ਜਸਵੰਤ ਸਿੰਘ ਦਾ ਕਤਲ ਕੀਤਾ ਗਿਆ ਹੈ ਕਿਉਂਕਿ ਜੋ ਬੰਦੇ ਉਸ ਨੂੰ ਘਰੋਂ ਲੈ ਕੇ ਗਏ ਸਨ, ਉਨ੍ਹਾਂ ਨਾਲ ਕੁੱਝ ਪੁਰਾਣੀ ਰੰਜਿਸ਼ ਵੀ ਹੈ, ਇਸ ਲਈ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ | ਇਸ ਸਬੰਧੀ ਥਾਣਾ ਮੇਹਰਬਾਨ ਦੇ ਮੁਖੀ ਦਵਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਮਿ੍ਤਕ ਜਸਵੰਤ ਸਿੰਘ 'ਤੇ ਕੁੱਝ ਸਮਾਂ ਪਹਿਲਾਂ ਮਾਈਨਿੰਗ ਐਕਟ ਦਾ ਮਾਮਲਾ ਦਰਜ ਹੋਇਆ ਸੀ ਅਤੇ ਇਹ ਜੇਲ੍ਹ 'ਚੋਂ ਜ਼ਮਾਨਤ 'ਤੇ ਰਿਹਾਅ ਹੋ ਕੇ ਆਇਆ ਹੋਇਆ ਸੀ | ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰ ਪੋਸਟ ਮਾਰਟਮ ਕਰਵਾਉਂਦਾ ਤਾਂ ਸੱਚਾਈ ਜਲਦ ਸਾਹਮਣੇ ਆ ਜਾਣੀ ਸੀ ਪਰ ਹੁਣ ਵੀ ਪੁਲਿਸ ਵਲੋਂ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਿਖ਼ਲਾਫ਼ ਕਾਰਵਾਈ ਹੋਵੇਗੀ |


ਖ਼ਬਰ ਸ਼ੇਅਰ ਕਰੋ

ਕਰਜ਼ੇ ਦੇ ਸਤਾਏ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ/ਮਨੋਜ ਕੁਮਾਰ)- ਕਰਜ਼ੇ ਦੇ ਸਤਾਏ ਅਤੇ ਬੈਂਕ ਵਲੋਂ ਕਿਸ਼ਤਾਂ ਭਰਾਉਣ ਦੇ ਦਬਾਅ ਕਾਰਨ ਪਿੰਡ ਕਾਲਸ ਕਲਾਂ ਦੇ ਕਿਸਾਨ ਗੁਲਾਬ ਸਿੰਘ (50) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਕਿਸਾਨ ...

ਪੂਰੀ ਖ਼ਬਰ »

ਸਮਝੌਤੇ ਲਈ ਥਾਣੇ 'ਚ ਆਏ ਲੜਕੇ ਨੇ ਲਾਏ ਕੁੱਟਮਾਰ ਦੇ ਦੋਸ਼

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਔਰਤ ਵਲੋਂ ਆਪਣੇ ਪਤੀ ਦੇ ਿਖ਼ਲਾਫ਼ ਕੁੱਟਮਾਰ ਕਰਨ ਦੀ ਸ਼ਿਕਾਇਤ ਦੇ ਬਾਅਦ ਥਾਣਾ ਸਿਟੀ-1 ਦੀ ਪੁਲਿਸ ਵਲੋਂ ਲੜਕੇ ਵਾਲਿਆਂ ਨੂੰ ਥਾਣੇ ਵਿਚ ਬੁਲਾਇਆ ਗਿਆ ਪਰ ਥਾਣੇ ਵਿਚ ਹੀ ਦੋਨੋਂ ਪੱਖ ਆਪਸ ਵਿਚ ਉਲਝ ਪਏ | ਬਾਅਦ 'ਚ ਲੜਕਾ ਸਥਾਨਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)- ਸਮਰਾਲਾ ਥਾਣੇ ਦੀ ਹਦੂਦ ਅੰਦਰ ਪੈਂਦੇ ਗੜੀ ਤੋਂ ਨੀਲੋਂ ਨੂੰ ਜਾਂਦੀ ਸੜਕ 'ਤੇ ਬਣੇ ਪੰਜਾਬੀ ਢਾਬੇ ਕੋਲ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਮਨਿੰਦਰ ਸਿੰਘ (27) ਵਾਸੀ ਰਾਮਗੜ੍ਹ ਰਾਏਕੋਟ ਦੀ ਮੌਤ ਹੋ ਗਈ | ਜਾਂਚ ਮੁਲਾਜ਼ਮ ...

ਪੂਰੀ ਖ਼ਬਰ »

75 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)- ਸਮਰਾਲਾ ਪੁਲਿਸ ਨੇ ਨਾਕੇਬੰਦੀ ਦੌਰਾਨ 75 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਟੈਂਪੂ ਟਰੈਵਲਰ ਚਾਲਕ ਨੂੰ ਕਾਬੂ ਕੀਤਾ ਹੈ | ਫੜ੍ਹੇ ਗਏ ਵਿਅਕਤੀ ਦੀ ਪਹਿਚਾਣ ਕੁਲਵਰਨ ਸਿੰਘ ਵਾਸੀ ਝੰਡੋਰ ਕਲਾਂ ਜ਼ਿਲ੍ਹਾ ਨਵਾਂਸ਼ਹਿਰ ਵਜੋਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)- ਪੁਲਿਸ ਥਾਣਾ ਸ਼ਹਿਰੀ-2 ਵਲੋਂ ਖੰਨਾ ਦੀ ਮਿਲਟਰੀ ਗਰਾਂਉਂਡ ਵਿਖੇ ਨਾਜਾਇਜ਼ ਟਰੱਕ ਅਤੇ ਟਰਾਲੀਆਂ ਖੜ੍ਹਾਉਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਮਾਮਲੇ ਸਬੰਧੀ ਥਾਣਾ ਸ਼ਹਿਰੀ-2 ਦੇ ...

ਪੂਰੀ ਖ਼ਬਰ »

ਮਾਸੂਮ ਦੀ ਖੇਡਦੇ ਸਮੇਂ ਬੈੱਡ ਤੋਂ ਡਿੱਗ ਕੇ ਮੌਤ

ਦੋਰਾਹਾ, 21 ਜੁਲਾਈ (ਜਸਵੀਰ ਝੱਜ)- ਨਨਕਾਣਾ ਸਾਹਿਬ ਪਬਲਿਕ ਸ. ਸ. ਸਕੂਲ ਰਾਮਪੁਰ ਦੇ ਦੂਸਰੀ ਜਮਾਤ ਦੇ ਮਾਸੂਮ ਵਿਦਿਆਰਥੀ ਅਨਵੀਰ ਮਾਂਗਟ ਪੁੱਤਰ ਉਦਮ ਸਿੰਘ (ਮਾਹੀਏਕਾ ਪਰਿਵਾਰ) ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਕਮੇਟੀ ਦੇ ਵਾਈਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਦੀ ਮੌਤ, ਇਕ ਗੰਭੀਰ ਜ਼ਖ਼ਮੀ

ਮਾਛੀਵਾੜਾ ਸਾਹਿਬ, 21 ਜੁਲਾਈ (ਮਨੋਜ ਕੁਮਾਰ)- ਬੀਤੀ ਸ਼ਾਮ ਕਰੀਬ ਸਾਢੇ ਸੱਤ ਵਜੇ ਗੜੀ ਪੁਲ ਤੋਂ ਨੀਲੋਂ ਜਾਂਦੇ ਰਸਤੇ 'ਤੇ ਆਉਂਦੇ ਢਾਬੇ ਕੋਲ ਵਾਪਰੇ ਦਰਦਨਾਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਪ੍ਰਵਾਸੀ ਮਜ਼ਦੂਰ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਨ੍ਹਾਂ ਦਾ ਤੀਸਰਾ ...

ਪੂਰੀ ਖ਼ਬਰ »

ਘਰੋਂ ਭੱਜਿਆ ਲੜਕਾ ਪੁਲਿਸ ਨੇ ਕੀਤਾ ਵਾਰਸਾਂ ਹਵਾਲੇ

ਕੁਹਾੜਾ, 21 ਜਲਾਈ (ਤੇਲੂ ਰਾਮ ਕੁਹਾੜਾ)- ਰਾਤ ਨੂੰ ਘਰੋਂ ਭੱਜਿਆ 15 ਸਾਲ ਦੇ ਲਗਭਗ ਉਮਰ ਦਾ ਇਕ ਲੜਕਾ ਪੁਲਿਸ ਵਲੋਂ ਉਸ ਦੇ ਵਾਰਿਸਾਂ ਦੇ ਹਵਾਲੇ ਕਰਨ ਦੀ ਖ਼ਬਰ ਹੈ¢ ਕੁਹਾੜਾ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚ ਪੀ. ਸੀ. ਆਰ. ਦੀ ਡਿਊਟੀ ਨਿਭਾਅ ਰਹੇ ਹਵਾਲਦਾਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਦੇ ਬੱਚਿਆਂ ਵਲੋਂ ਨਸ਼ਿਆਂ ਵਿਰੁੱਧ ਰੈਲੀ

ਮਲੌਦ, 21 ਜੁਲਾਈ (ਸਹਾਰਨ ਮਾਜਰਾ)- ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ-ਮਲੌਦ ਦੇ ਬੱਚਿਆਂ ਵਲੋਂ ਸਮਾਜ ਵਿਚ ਪਨਪ ਰਹੇ ਨਸ਼ਿਆਂ ਵਿਰੁੱਧ ਅਤੇ ਜਨਤਕ ਸੁਨੇਹਾ ਦੇਣ ਲਈ ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਸ਼ਹਿਰ ਮਲੌਦ, ਨਗਰ ਰੋੜੀਆਂ ...

ਪੂਰੀ ਖ਼ਬਰ »

ਸੜਕ ਕਿਨਾਰੇ ਲੱਗੇ ਸਾਈਨ ਬੋਰਡ ਹੀ ਆਪਣੀਆਂ ਥਾਂਵਾਂ ਤੋਂ ਉੱਖੜੇ

ਮਾਛੀਵਾੜਾ ਸਾਹਿਬ, 21 ਜੁਲਾਈ (ਮਨੋਜ ਕੁਮਾਰ)- ਕਾਫੀ ਖ਼ਰਚ ਕਰਕੇ ਆਮ ਲੋਕਾਂ ਤੇ ਰਾਹਗੀਰਾਂ ਦੀ ਸਹੂਲਤ ਲਈ ਲਿੰਕ ਸੜਕਾਂ ਕਿਨਾਰੇ ਲਗਾਏ ਗਏ ਵੱਖ-ਵੱਖ ਜਾਣਕਾਰੀ ਚਿੰਨ੍ਹ ਦਰਸਾਉਂਦੇ ਸਾਈਨ ਬੋਰਡ ਹੀ ਆਪਣੀਆਂ ਥਾਵਾਂ ਤੋਂ ਉੱਖੜ ਕੇ ਖੇਤਾਂ ਦੇ ਕਿਨਾਰੇ ਡਿੱਗੇ ਪਏ ਹਨ, ...

ਪੂਰੀ ਖ਼ਬਰ »

ਸਾਹਨੇਵਾਲ ਅੰਬੇਡਕਰ ਵੈੱਲਫੇਅਰ ਕਲੱਬ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਸਾਹਨੇਵਾਲ, 21 ਜੁਲਾਈ (ਹਰਜੀਤ ਸਿੰਘ ਢਿੱਲੋਂ)- ਸਾਹਨੇਵਾਲ ਦੇ ਵਾਤਾਵਰਨ ਨੂੰ ਹੋਰ ਹਰਿਆ-ਭਰਿਆ ਬਣਾਉਣ ਦੇ ਮਨੋਰਥ ਨਾਲ ਸਾਹਨੇਵਾਲ ਅੰਬੇਡਕਰ ਵੈੱਲਫੇਅਰ ਕਲੱਬ ਵਲੋਂ ਪ੍ਰਧਾਨ ਗੁਰਦੀਪ ਸਿੰਘ ਕੌਲ ਈ. ਟੀ. ਓ. ਦੀ ਅਗਵਾਈ ਵਿਚ ਵਣ ਵਿਭਾਗ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਤਵਿੰਦਰ ਕੌਰ ਬਿੱਟੀ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ

ਕੁਹਾੜਾ, 21 ਜੁਲਾਈ (ਤੇਲੂ ਰਾਮ ਕੁਹਾੜਾ)- ਕਾਂਗਰਸੀ ਆਗੂ ਮਲਕੀਤ ਸਿੰਘ ਗਿੱਲ ਜੰਡਿਆਲੀ ਦੇ ਮਾਤਾ ਗੁਰਦਿਆਲ ਕੌਰ ਦੇ ਸਵਰਗਵਾਸ ਹੋ ਜਾਣ 'ਤੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ...

ਪੂਰੀ ਖ਼ਬਰ »

ਚਣਕੋਈਆਂ ਖ਼ੁਰਦ ਵਿਖੇ ਕਾਹਲ਼ੋਂ ਦੀ ਅਗਵਾਈ ਹੇਠ ਜੀ. ਓ. ਜੀ. ਦੀ ਮੀਟਿੰਗ

ਦੋਰਾਹਾ, 21 ਜੁਲਾਈ (ਜਸਵੀਰ ਝੱਜ)- ਪਿੰਡ ਚਣਕੋਈਆਂ ਖ਼ੁਰਦ ਵਿਖੇ 3 ਪਿੰਡਾਂ ਚਣਕੋਈਆਂ ਕਲਾਂ, ਜੈਪੁਰਾ, ਚਣਕੋਈਆਂ ਖ਼ੁਰਦ ਵਿਖੇ ਕਰਨਲ ਐੱਚ. ਐੱਸ. ਕਾਹਲ਼ੋਂ ਦੀ ਅਗਵਾਈ ਹੇਠ ਜੀ. ਓ. ਜੀ. ਦੀ ਮੀਟਿੰਗ ਕੀਤੀ ਗਈ | ਕਰਨਲ ਕਾਹਲ਼ੋਂ ਨੇ ਕਿਹਾ ਕਿ ਜੇਕਰ ਨਸ਼ਾ ਕਰ ਰਿਹਾ ਕੋਈ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਨੇ ਆਪਣਾ ਸਥਾਪਨਾ ਦਿਵਸ ਮਨਾਇਆ

ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ)- ਬੈਂਕ ਆਫ਼ ਬੜੌਦਾ ਬਰਾਂਚ ਮਾਛੀਵਾੜਾ ਨੇ 111ਵੇਂ ਸਥਾਪਨਾ ਦਿਵਸ 'ਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਸਰਕਾਰ ਸਕੂਲ ਬਾਲਿਓ ਵਿਖੇ ਬੱਚਿਆਂ ਨੂੰ ਸਕੂਲ ਬੈਗ ਅਤੇ ਬੂਟੇ ਲਗਾ ਕੇ ਮਨਾਇਆ ਗਿਆ | ਬੈਂਕ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਸਮਰਾਲਾ, 21 ਜੁਲਾਈ (ਸੁਰਜੀਤ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਲੋਕ ਸਭਾ ਹਲਕਾ ਦੇ ਇੰਚਾਰਜ ਡਾ. ਜਸਪ੍ਰੀਤ ਸਿੰਘ ਬੀਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਐੱਸ. ਸੀ. ਵਿਦਿਆਰਥੀਆਂ ਕੋਲੋਂ ਫ਼ੀਸਾਂ ਬਟੋਰਨ ਵਾਲੇ ਵਿੱਦਿਅਕ ਅਦਾਰਿਆਂ ਬਾਰੇ ...

ਪੂਰੀ ਖ਼ਬਰ »

ਨਾਜਾਇਜ਼ ਤੌਰ 'ਤੇ ਸ਼ਰਾਬ ਪਿਲਾਉਣ ਦੇ ਦੋਸ਼ 'ਚ ਕੇਸ ਦਰਜ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਸਥਾਨਕ ਨਾਵਲਟੀ ਸਿਨੇਮਾ ਰੋਡ 'ਤੇ ਸਥਿਤ ਫੂਡੀਜ਼ ਟਾਊਨ ਨਾਂਅ ਦੀ ਦੁਕਾਨ ਦੇ ਮਾਲਕ 'ਤੇ ਸ਼ਰਾਬ ਪਰੋਸਣ ਦੇ ਤਹਿਤ ਮਾਮਲਾ ਦਰਜ ਕਰਕੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ | ਥਾਣਾ ਸ਼ਹਿਰੀ-1 ਦੇ ਸਹਾਇਕ ਥਾਣੇਦਾਰ ਸੋਹਣ ਸਿੰਘ ...

ਪੂਰੀ ਖ਼ਬਰ »

ਸ਼ਿਕਾਇਤਾਂ ਦੇ ਨਿਪਟਾਰੇ ਲਈ ਅਕਾਲੀ ਦਲ ਵਲੋਂ ਹੈਲਪ ਨੰਬਰ ਜਾਰੀ- ਜਥੇ: ਉਮੈਦਪੁਰੀ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ)- ਹਲਕਾ ਸਮਰਾਲਾ ਦੇ ਨਿਵਾਸੀਆਂ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਸਰਕਾਰੀ ਜਾਂ ਅਰਧ-ਸਰਕਾਰੀ ਦਫ਼ਤਰਾਂ ਵਿਚ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਵਲੋਂ ਇਕ ਹੈਲਪ ਨੰਬਰ 01628-262121 ਜਾਰੀ ਕੀਤਾ ...

ਪੂਰੀ ਖ਼ਬਰ »

ਸੇਵਾ-ਮੁਕਤ ਵਿਜੀਲੈਂਸ ਅਧਿਕਾਰੀ ਸੰਧੂ 'ਤੇ ਰਿਸ਼ਤੇਦਾਰ ਨੇ ਲਗਾਏ ਕਰੋੜਾਂ ਦੀ ਜ਼ਮੀਨ ਹੜੱਪਣ ਦੇ ਦੋਸ਼

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਬਹੁ-ਚਰਚਿਤ ਸੇਵਾ-ਮੁਕਤ ਵਿਜੀਲੈਂਸ ਅਧਿਕਾਰੀ ਕੰਵਰਜੀਤ ਸਿੰਘ ਸੰਧੂ ਦੇ ਰਿਸ਼ਤੇਦਾਰ ਨੇ ਕਰੋੜਾਂ ਰੁਪਏ ਦੀ ਜ਼ਮੀਨ ਹੜੱਪਣ ਦੇ ਗੰਭੀਰ ਦੋਸ਼ ਲਗਾਏ ਹਨ ਜਦਕਿ ਸੰਧੂ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਤੇ ਹੋਰ ਜਥੇਬੰਦੀਆਂ ਵਲੋਂ ਨਸ਼ਿਆਂ ਿਖ਼ਲਾਫ਼ ਪ੍ਰਦਰਸ਼ਨ

ਜੋਧਾਂ, 21 ਜੁਲਾਈ (ਗੁਰਵਿੰਦਰ ਸਿੰਘ ਹੈਪੀ)- ਜਨਵਾਦੀ ਇਸਤਰੀ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਸ਼ਾਖਾ ਕੋਟ ਆਗਾ ਵਲੋਂ ਹੋਰ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਰਪੰਚ ਮਨਜੀਤ ਕੌਰ, ਰਣਜੀਤ ਕੌਰ, ਜਸਵੀਰ ਕੌਰ, ਜਸਵਿੰਦਰ ਕੌਰ, ਭਗਵੰਤ ਕੌਰ, ਸਵਰਨ ਕੌਰ, ਕੁਲਵੰਤ ਕੌਰ, ...

ਪੂਰੀ ਖ਼ਬਰ »

ਲੋਕਾਂ ਨੂੰ ਭਲਾਈ ਸਕੀਮਾਂ ਦਾ ਸਮੇਂ ਸਿਰ ਲਾਭ ਦੇਣਾ ਸਰਕਾਰ ਦੀ ਜ਼ਿੰਮੇਵਾਰੀ-ਲੱਖਾ ਪਾਇਲ

ਬੀਜਾ, 21 ਜੁਲਾਈ (ਰਣਧੀਰ ਸਿੰਘ ਧੀਰਾ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾਂ ਪਾਇਲ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ, ਲਾਭਪਾਤਰੀਆਂ ਨੂੰ ਸਮੇਂ ਸਿਰ ਦੇਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਸਰਕਾਰ ਦੀਆਂ ...

ਪੂਰੀ ਖ਼ਬਰ »

ਜੂਆ ਖੇਡਦੇ ਨਕਦੀ ਸਣੇ 4 ਕਾਬੂ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)- ਪੁਲਿਸ ਥਾਣਾ ਸ਼ਹਿਰੀ-1 ਦੀ ਪੁਲਿਸ ਨੇ ਸੱਟਾ ਲਗਾਉਣ ਦੇ ਦੋਸ਼ ਤਹਿਤ 4 ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਮਾਮਲੇ ਸਬੰਧੀ ਥਾਣਾ ਸ਼ਹਿਰੀ-1 ਖੰਨਾ ਦੇ ਸਹਾਇਕ ਥਾਣੇਦਾਰ ਸੁਰਾਜਦੀਨ ਨੇ ਕਿਸੇ ਮੁਖ਼ਬਰ ਦੀ ...

ਪੂਰੀ ਖ਼ਬਰ »

ਐਡਵੋਕੇਟ ਮਹਿਤਾ ਏ. ਐੱਸ. ਸਕੂਲਾਂ-ਕਾਲਜਾਂ ਨੂੰ ਚਲਾਉਣ ਵਾਲੀ ਸੰਸਥਾ ਦੇ ਮੁੜ ਪ੍ਰਧਾਨ ਬਣੇ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਦੀਆਂ 7 ਸਿੱਖਿਆ ਸੰਸਥਾਵਾਂ ਜਿਨ੍ਹਾਂ ਵਿਚ 4 ਕਾਲਜ 3 ਸਕੂਲ ਸ਼ਾਮਿਲ ਹਨ, ਨੂੰ ਚਲਾਉਣ ਵਾਲੀ ਪ੍ਰਮੁੱਖ ਸੰਸਥਾ ਏ. ਐੱਸ. ਮੈਨੇਜਮੈਂਟ ਦੇ ਅਹੁਦੇਦਾਰਾਂ ਦੀ ਚੋਣ ਵਿਚ ਐਡਵੋਕੇਟ ਰਾਜੀਵ ਰਾਏ ਮਹਿਤਾ ਨੂੰ ਦੁਬਾਰਾ ਤੋਂ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨਾਲ ਝੋਨੇ ਦੇ ਨੁਕਸਾਨ ਸਬੰਧੀ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ

ਪਾਇਲ, 21 ਜੁਲਾਈ (ਪ. ਪ. ਰਾਹੀਂ)- ਪਿਛਲੇ ਦਿਨੀਂ ਪਏ ਭਾਰੀ ਮੀਂਹ ਨਾਲ ਜਿੱਥੇ ਕਿਸਾਨਾਂ ਨੂੰ ਪਾਣੀ ਤੋਂ ਵੱਡੀ ਰਾਹਤ ਦਿੱਤੀ, ਉੱਥੇ ਕੁੱਝ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਵਧੀਆਂ ਅਤੇ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ | ਕਿਸਾਨ ਸੁਖਮਨ ਸਿੰਘ ਚੀਮਾ ਪੁੱਤਰ ...

ਪੂਰੀ ਖ਼ਬਰ »

ਸ਼ਹਿਰ 'ਚ ਜਗਾੜੂ ਰਿਕਸ਼ਿਆਂ ਦੀ ਭਰਮਾਰ, ਪੁਲਿਸ ਖ਼ਾਮੋਸ਼-ਬੈਨੀਪਾਲ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਸ਼ਹਿਰ ਵਿਚ ਸ਼ਰ੍ਹੇਆਮ ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉੱਡ ਰਹੀਆਂ ਹਨ | ਸ਼ਹਿਰ ਵਿਚ ਧੜੱਲੇ ਨਾਲ ਪ੍ਰੈਸ਼ਰ ਹਾਰਨ ਵੱਜ ਰਹੇ ਹਨ ਜੋ ਕਿ ਲੋਕਾਂ ਦੀ ਸਿਹਤ ਅਤੇ ਵਾਤਾਵਰਨ 'ਤੇ ਮਾੜਾ ਪ੍ਰਭਾਵ ਪਾਉਂਦੇ ਹਨ | ਸ਼ਹਿਰ ਵਿਚ ...

ਪੂਰੀ ਖ਼ਬਰ »

ਵਾਰਡ ਨੰਬਰ-5 ਵਿਖੇ ਕਬੱਡੀ ਕੱਪ ਕਰਵਾਇਆ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਬਾਬਾ ਨਾਥ ਸਪੋਰਟਸ ਕਲੱਬ ਵਲੋਂ ਪਹਿਲਾ ਕਬੱਡੀ ਕੱਪ ਕਰਵਾਇਆ ਗਿਆ, ਜਿਸ 'ਚ ਬਾਹਰਲੇ ਸ਼ਹਿਰਾਂ ਤੋਂ ਵੀ ਟੀਮਾਂ ਨੇ ਹਿੱਸਾ ਲਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਯਾਦਵਿੰਦਰ ਸਿੰਘ ਯਾਦੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ...

ਪੂਰੀ ਖ਼ਬਰ »

ਮੀਂਹ ਨਾਲ ਤਬਾਹ ਝੋਨੇ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ- ਕੇ. ਡੀ. ਵੈਦ

ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਕਿਹਾ ਕਿ ਹਲਕਾ ਅੰਦਰ ਜਿਨ੍ਹਾਂ ਕਿਸਾਨਾਂ ਦੇ ਝੋਨੇ ਦੀ ਫ਼ਸਲ ਮੀਂਹ ਦੇ ਪਾਣੀ ਦੀ ਮਾਰ ਹੇਠ ਆ ਕੇ ਤਬਾਹ ਹੋ ਗਈ, ਉਸ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX