ਬੀਜਾ, 21 ਜੁਲਾਈ (ਰਣਧੀਰ ਸਿੰਘ ਧੀਰਾ/ਕਸ਼ਮੀਰਾ ਸਿੰਘ ਬਗ਼ਲੀ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਖੰਨਾ ਦੀ ਵਿਸ਼ਾਲ ਮੀਟਿੰਗ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ ...
ਖੰਨਾ, 21 ਜੁਲਾਈ (ਅਮਰਜੀਤ ਸਿੰਘ)- ਦੋ ਪ੍ਰਵਾਸੀ ਮਜ਼ਦੂਰਾਂ ਨੇ ਉਧਾਰੇ ਪੈਸੇ ਨਾ ਦੇਣ ਦੀ ਰੰਜਿਸ਼ ਨੂੰ ਲੈ ਕੇ ਆਪਣੇ ਸਾਥੀ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ 'ਚ ਦਾਖ਼ਲ ਅਸ਼ੋਕ ਕੁਮਾਰ ਵਾਸੀ ਬਿਹਾਰ ਹਾਲ ਕੋਟਾਂ ਨੇ ਆਪਣੇ ਸਾਥੀ ...
ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ)- ਪਿੰਡ ਰੌੜ ਦੇ ਨਿਵਾਸੀ ਜਸਵੰਤ ਸਿੰਘ (35) ਦੀ ਮੱਤੇਵਾੜਾ ਦੇ ਜੰਗਲਾਂ 'ਚੋਂ ਭੇਦਭਰੀ ਹਾਲਤ 'ਚ ਲਾਸ਼ ਮਿਲੀ ਜਦਕਿ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਸ ਦਾ ਕਤਲ ਕੀਤਾ ਗਿਆ ਹੈ | ਮਿ੍ਤਕ ਦੇ ਭਰਾ ਹਰਬੰਸ ਸਿੰਘ ਨੇ ...
ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ/ਮਨੋਜ ਕੁਮਾਰ)- ਕਰਜ਼ੇ ਦੇ ਸਤਾਏ ਅਤੇ ਬੈਂਕ ਵਲੋਂ ਕਿਸ਼ਤਾਂ ਭਰਾਉਣ ਦੇ ਦਬਾਅ ਕਾਰਨ ਪਿੰਡ ਕਾਲਸ ਕਲਾਂ ਦੇ ਕਿਸਾਨ ਗੁਲਾਬ ਸਿੰਘ (50) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਕਿਸਾਨ ...
ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਔਰਤ ਵਲੋਂ ਆਪਣੇ ਪਤੀ ਦੇ ਿਖ਼ਲਾਫ਼ ਕੁੱਟਮਾਰ ਕਰਨ ਦੀ ਸ਼ਿਕਾਇਤ ਦੇ ਬਾਅਦ ਥਾਣਾ ਸਿਟੀ-1 ਦੀ ਪੁਲਿਸ ਵਲੋਂ ਲੜਕੇ ਵਾਲਿਆਂ ਨੂੰ ਥਾਣੇ ਵਿਚ ਬੁਲਾਇਆ ਗਿਆ ਪਰ ਥਾਣੇ ਵਿਚ ਹੀ ਦੋਨੋਂ ਪੱਖ ਆਪਸ ਵਿਚ ਉਲਝ ਪਏ | ਬਾਅਦ 'ਚ ਲੜਕਾ ਸਥਾਨਕ ...
ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)- ਸਮਰਾਲਾ ਥਾਣੇ ਦੀ ਹਦੂਦ ਅੰਦਰ ਪੈਂਦੇ ਗੜੀ ਤੋਂ ਨੀਲੋਂ ਨੂੰ ਜਾਂਦੀ ਸੜਕ 'ਤੇ ਬਣੇ ਪੰਜਾਬੀ ਢਾਬੇ ਕੋਲ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਮਨਿੰਦਰ ਸਿੰਘ (27) ਵਾਸੀ ਰਾਮਗੜ੍ਹ ਰਾਏਕੋਟ ਦੀ ਮੌਤ ਹੋ ਗਈ | ਜਾਂਚ ਮੁਲਾਜ਼ਮ ...
ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)- ਸਮਰਾਲਾ ਪੁਲਿਸ ਨੇ ਨਾਕੇਬੰਦੀ ਦੌਰਾਨ 75 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਟੈਂਪੂ ਟਰੈਵਲਰ ਚਾਲਕ ਨੂੰ ਕਾਬੂ ਕੀਤਾ ਹੈ | ਫੜ੍ਹੇ ਗਏ ਵਿਅਕਤੀ ਦੀ ਪਹਿਚਾਣ ਕੁਲਵਰਨ ਸਿੰਘ ਵਾਸੀ ਝੰਡੋਰ ਕਲਾਂ ਜ਼ਿਲ੍ਹਾ ਨਵਾਂਸ਼ਹਿਰ ਵਜੋਂ ...
ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)- ਪੁਲਿਸ ਥਾਣਾ ਸ਼ਹਿਰੀ-2 ਵਲੋਂ ਖੰਨਾ ਦੀ ਮਿਲਟਰੀ ਗਰਾਂਉਂਡ ਵਿਖੇ ਨਾਜਾਇਜ਼ ਟਰੱਕ ਅਤੇ ਟਰਾਲੀਆਂ ਖੜ੍ਹਾਉਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਮਾਮਲੇ ਸਬੰਧੀ ਥਾਣਾ ਸ਼ਹਿਰੀ-2 ਦੇ ...
ਦੋਰਾਹਾ, 21 ਜੁਲਾਈ (ਜਸਵੀਰ ਝੱਜ)- ਨਨਕਾਣਾ ਸਾਹਿਬ ਪਬਲਿਕ ਸ. ਸ. ਸਕੂਲ ਰਾਮਪੁਰ ਦੇ ਦੂਸਰੀ ਜਮਾਤ ਦੇ ਮਾਸੂਮ ਵਿਦਿਆਰਥੀ ਅਨਵੀਰ ਮਾਂਗਟ ਪੁੱਤਰ ਉਦਮ ਸਿੰਘ (ਮਾਹੀਏਕਾ ਪਰਿਵਾਰ) ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਕਮੇਟੀ ਦੇ ਵਾਈਸ ...
ਮਾਛੀਵਾੜਾ ਸਾਹਿਬ, 21 ਜੁਲਾਈ (ਮਨੋਜ ਕੁਮਾਰ)- ਬੀਤੀ ਸ਼ਾਮ ਕਰੀਬ ਸਾਢੇ ਸੱਤ ਵਜੇ ਗੜੀ ਪੁਲ ਤੋਂ ਨੀਲੋਂ ਜਾਂਦੇ ਰਸਤੇ 'ਤੇ ਆਉਂਦੇ ਢਾਬੇ ਕੋਲ ਵਾਪਰੇ ਦਰਦਨਾਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਪ੍ਰਵਾਸੀ ਮਜ਼ਦੂਰ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਨ੍ਹਾਂ ਦਾ ਤੀਸਰਾ ...
ਕੁਹਾੜਾ, 21 ਜਲਾਈ (ਤੇਲੂ ਰਾਮ ਕੁਹਾੜਾ)- ਰਾਤ ਨੂੰ ਘਰੋਂ ਭੱਜਿਆ 15 ਸਾਲ ਦੇ ਲਗਭਗ ਉਮਰ ਦਾ ਇਕ ਲੜਕਾ ਪੁਲਿਸ ਵਲੋਂ ਉਸ ਦੇ ਵਾਰਿਸਾਂ ਦੇ ਹਵਾਲੇ ਕਰਨ ਦੀ ਖ਼ਬਰ ਹੈ¢ ਕੁਹਾੜਾ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚ ਪੀ. ਸੀ. ਆਰ. ਦੀ ਡਿਊਟੀ ਨਿਭਾਅ ਰਹੇ ਹਵਾਲਦਾਰ ਦਰਸ਼ਨ ਸਿੰਘ ...
ਮਲੌਦ, 21 ਜੁਲਾਈ (ਸਹਾਰਨ ਮਾਜਰਾ)- ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ-ਮਲੌਦ ਦੇ ਬੱਚਿਆਂ ਵਲੋਂ ਸਮਾਜ ਵਿਚ ਪਨਪ ਰਹੇ ਨਸ਼ਿਆਂ ਵਿਰੁੱਧ ਅਤੇ ਜਨਤਕ ਸੁਨੇਹਾ ਦੇਣ ਲਈ ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਸ਼ਹਿਰ ਮਲੌਦ, ਨਗਰ ਰੋੜੀਆਂ ...
ਮਾਛੀਵਾੜਾ ਸਾਹਿਬ, 21 ਜੁਲਾਈ (ਮਨੋਜ ਕੁਮਾਰ)- ਕਾਫੀ ਖ਼ਰਚ ਕਰਕੇ ਆਮ ਲੋਕਾਂ ਤੇ ਰਾਹਗੀਰਾਂ ਦੀ ਸਹੂਲਤ ਲਈ ਲਿੰਕ ਸੜਕਾਂ ਕਿਨਾਰੇ ਲਗਾਏ ਗਏ ਵੱਖ-ਵੱਖ ਜਾਣਕਾਰੀ ਚਿੰਨ੍ਹ ਦਰਸਾਉਂਦੇ ਸਾਈਨ ਬੋਰਡ ਹੀ ਆਪਣੀਆਂ ਥਾਵਾਂ ਤੋਂ ਉੱਖੜ ਕੇ ਖੇਤਾਂ ਦੇ ਕਿਨਾਰੇ ਡਿੱਗੇ ਪਏ ਹਨ, ...
ਸਾਹਨੇਵਾਲ, 21 ਜੁਲਾਈ (ਹਰਜੀਤ ਸਿੰਘ ਢਿੱਲੋਂ)- ਸਾਹਨੇਵਾਲ ਦੇ ਵਾਤਾਵਰਨ ਨੂੰ ਹੋਰ ਹਰਿਆ-ਭਰਿਆ ਬਣਾਉਣ ਦੇ ਮਨੋਰਥ ਨਾਲ ਸਾਹਨੇਵਾਲ ਅੰਬੇਡਕਰ ਵੈੱਲਫੇਅਰ ਕਲੱਬ ਵਲੋਂ ਪ੍ਰਧਾਨ ਗੁਰਦੀਪ ਸਿੰਘ ਕੌਲ ਈ. ਟੀ. ਓ. ਦੀ ਅਗਵਾਈ ਵਿਚ ਵਣ ਵਿਭਾਗ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ...
ਕੁਹਾੜਾ, 21 ਜੁਲਾਈ (ਤੇਲੂ ਰਾਮ ਕੁਹਾੜਾ)- ਕਾਂਗਰਸੀ ਆਗੂ ਮਲਕੀਤ ਸਿੰਘ ਗਿੱਲ ਜੰਡਿਆਲੀ ਦੇ ਮਾਤਾ ਗੁਰਦਿਆਲ ਕੌਰ ਦੇ ਸਵਰਗਵਾਸ ਹੋ ਜਾਣ 'ਤੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ...
ਦੋਰਾਹਾ, 21 ਜੁਲਾਈ (ਜਸਵੀਰ ਝੱਜ)- ਪਿੰਡ ਚਣਕੋਈਆਂ ਖ਼ੁਰਦ ਵਿਖੇ 3 ਪਿੰਡਾਂ ਚਣਕੋਈਆਂ ਕਲਾਂ, ਜੈਪੁਰਾ, ਚਣਕੋਈਆਂ ਖ਼ੁਰਦ ਵਿਖੇ ਕਰਨਲ ਐੱਚ. ਐੱਸ. ਕਾਹਲ਼ੋਂ ਦੀ ਅਗਵਾਈ ਹੇਠ ਜੀ. ਓ. ਜੀ. ਦੀ ਮੀਟਿੰਗ ਕੀਤੀ ਗਈ | ਕਰਨਲ ਕਾਹਲ਼ੋਂ ਨੇ ਕਿਹਾ ਕਿ ਜੇਕਰ ਨਸ਼ਾ ਕਰ ਰਿਹਾ ਕੋਈ ...
ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ)- ਬੈਂਕ ਆਫ਼ ਬੜੌਦਾ ਬਰਾਂਚ ਮਾਛੀਵਾੜਾ ਨੇ 111ਵੇਂ ਸਥਾਪਨਾ ਦਿਵਸ 'ਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਸਰਕਾਰ ਸਕੂਲ ਬਾਲਿਓ ਵਿਖੇ ਬੱਚਿਆਂ ਨੂੰ ਸਕੂਲ ਬੈਗ ਅਤੇ ਬੂਟੇ ਲਗਾ ਕੇ ਮਨਾਇਆ ਗਿਆ | ਬੈਂਕ ...
ਸਮਰਾਲਾ, 21 ਜੁਲਾਈ (ਸੁਰਜੀਤ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਲੋਕ ਸਭਾ ਹਲਕਾ ਦੇ ਇੰਚਾਰਜ ਡਾ. ਜਸਪ੍ਰੀਤ ਸਿੰਘ ਬੀਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਐੱਸ. ਸੀ. ਵਿਦਿਆਰਥੀਆਂ ਕੋਲੋਂ ਫ਼ੀਸਾਂ ਬਟੋਰਨ ਵਾਲੇ ਵਿੱਦਿਅਕ ਅਦਾਰਿਆਂ ਬਾਰੇ ...
ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਸਥਾਨਕ ਨਾਵਲਟੀ ਸਿਨੇਮਾ ਰੋਡ 'ਤੇ ਸਥਿਤ ਫੂਡੀਜ਼ ਟਾਊਨ ਨਾਂਅ ਦੀ ਦੁਕਾਨ ਦੇ ਮਾਲਕ 'ਤੇ ਸ਼ਰਾਬ ਪਰੋਸਣ ਦੇ ਤਹਿਤ ਮਾਮਲਾ ਦਰਜ ਕਰਕੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ | ਥਾਣਾ ਸ਼ਹਿਰੀ-1 ਦੇ ਸਹਾਇਕ ਥਾਣੇਦਾਰ ਸੋਹਣ ਸਿੰਘ ...
ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ)- ਹਲਕਾ ਸਮਰਾਲਾ ਦੇ ਨਿਵਾਸੀਆਂ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਸਰਕਾਰੀ ਜਾਂ ਅਰਧ-ਸਰਕਾਰੀ ਦਫ਼ਤਰਾਂ ਵਿਚ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਵਲੋਂ ਇਕ ਹੈਲਪ ਨੰਬਰ 01628-262121 ਜਾਰੀ ਕੀਤਾ ...
ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਬਹੁ-ਚਰਚਿਤ ਸੇਵਾ-ਮੁਕਤ ਵਿਜੀਲੈਂਸ ਅਧਿਕਾਰੀ ਕੰਵਰਜੀਤ ਸਿੰਘ ਸੰਧੂ ਦੇ ਰਿਸ਼ਤੇਦਾਰ ਨੇ ਕਰੋੜਾਂ ਰੁਪਏ ਦੀ ਜ਼ਮੀਨ ਹੜੱਪਣ ਦੇ ਗੰਭੀਰ ਦੋਸ਼ ਲਗਾਏ ਹਨ ਜਦਕਿ ਸੰਧੂ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ | ਇਸ ਸਬੰਧੀ ...
ਜੋਧਾਂ, 21 ਜੁਲਾਈ (ਗੁਰਵਿੰਦਰ ਸਿੰਘ ਹੈਪੀ)- ਜਨਵਾਦੀ ਇਸਤਰੀ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਸ਼ਾਖਾ ਕੋਟ ਆਗਾ ਵਲੋਂ ਹੋਰ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਰਪੰਚ ਮਨਜੀਤ ਕੌਰ, ਰਣਜੀਤ ਕੌਰ, ਜਸਵੀਰ ਕੌਰ, ਜਸਵਿੰਦਰ ਕੌਰ, ਭਗਵੰਤ ਕੌਰ, ਸਵਰਨ ਕੌਰ, ਕੁਲਵੰਤ ਕੌਰ, ...
ਬੀਜਾ, 21 ਜੁਲਾਈ (ਰਣਧੀਰ ਸਿੰਘ ਧੀਰਾ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾਂ ਪਾਇਲ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ, ਲਾਭਪਾਤਰੀਆਂ ਨੂੰ ਸਮੇਂ ਸਿਰ ਦੇਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਸਰਕਾਰ ਦੀਆਂ ...
ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)- ਪੁਲਿਸ ਥਾਣਾ ਸ਼ਹਿਰੀ-1 ਦੀ ਪੁਲਿਸ ਨੇ ਸੱਟਾ ਲਗਾਉਣ ਦੇ ਦੋਸ਼ ਤਹਿਤ 4 ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਮਾਮਲੇ ਸਬੰਧੀ ਥਾਣਾ ਸ਼ਹਿਰੀ-1 ਖੰਨਾ ਦੇ ਸਹਾਇਕ ਥਾਣੇਦਾਰ ਸੁਰਾਜਦੀਨ ਨੇ ਕਿਸੇ ਮੁਖ਼ਬਰ ਦੀ ...
ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਦੀਆਂ 7 ਸਿੱਖਿਆ ਸੰਸਥਾਵਾਂ ਜਿਨ੍ਹਾਂ ਵਿਚ 4 ਕਾਲਜ 3 ਸਕੂਲ ਸ਼ਾਮਿਲ ਹਨ, ਨੂੰ ਚਲਾਉਣ ਵਾਲੀ ਪ੍ਰਮੁੱਖ ਸੰਸਥਾ ਏ. ਐੱਸ. ਮੈਨੇਜਮੈਂਟ ਦੇ ਅਹੁਦੇਦਾਰਾਂ ਦੀ ਚੋਣ ਵਿਚ ਐਡਵੋਕੇਟ ਰਾਜੀਵ ਰਾਏ ਮਹਿਤਾ ਨੂੰ ਦੁਬਾਰਾ ਤੋਂ ...
ਪਾਇਲ, 21 ਜੁਲਾਈ (ਪ. ਪ. ਰਾਹੀਂ)- ਪਿਛਲੇ ਦਿਨੀਂ ਪਏ ਭਾਰੀ ਮੀਂਹ ਨਾਲ ਜਿੱਥੇ ਕਿਸਾਨਾਂ ਨੂੰ ਪਾਣੀ ਤੋਂ ਵੱਡੀ ਰਾਹਤ ਦਿੱਤੀ, ਉੱਥੇ ਕੁੱਝ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਵਧੀਆਂ ਅਤੇ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ | ਕਿਸਾਨ ਸੁਖਮਨ ਸਿੰਘ ਚੀਮਾ ਪੁੱਤਰ ...
ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਸ਼ਹਿਰ ਵਿਚ ਸ਼ਰ੍ਹੇਆਮ ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉੱਡ ਰਹੀਆਂ ਹਨ | ਸ਼ਹਿਰ ਵਿਚ ਧੜੱਲੇ ਨਾਲ ਪ੍ਰੈਸ਼ਰ ਹਾਰਨ ਵੱਜ ਰਹੇ ਹਨ ਜੋ ਕਿ ਲੋਕਾਂ ਦੀ ਸਿਹਤ ਅਤੇ ਵਾਤਾਵਰਨ 'ਤੇ ਮਾੜਾ ਪ੍ਰਭਾਵ ਪਾਉਂਦੇ ਹਨ | ਸ਼ਹਿਰ ਵਿਚ ...
ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਬਾਬਾ ਨਾਥ ਸਪੋਰਟਸ ਕਲੱਬ ਵਲੋਂ ਪਹਿਲਾ ਕਬੱਡੀ ਕੱਪ ਕਰਵਾਇਆ ਗਿਆ, ਜਿਸ 'ਚ ਬਾਹਰਲੇ ਸ਼ਹਿਰਾਂ ਤੋਂ ਵੀ ਟੀਮਾਂ ਨੇ ਹਿੱਸਾ ਲਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਯਾਦਵਿੰਦਰ ਸਿੰਘ ਯਾਦੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ...
ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਕਿਹਾ ਕਿ ਹਲਕਾ ਅੰਦਰ ਜਿਨ੍ਹਾਂ ਕਿਸਾਨਾਂ ਦੇ ਝੋਨੇ ਦੀ ਫ਼ਸਲ ਮੀਂਹ ਦੇ ਪਾਣੀ ਦੀ ਮਾਰ ਹੇਠ ਆ ਕੇ ਤਬਾਹ ਹੋ ਗਈ, ਉਸ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ¢ ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ 'ਚ ਡੇਹਲੋਂ ਇਲਾਕੇ ਅੰਦਰ ਭਾਰੀ ਮੀਂਹ ਪੈਣ ਕਾਰਨ ਸੈਂਕੜੇ ਏਕੜ ਕਣਕ ਪਾਣੀ ਦੀ ਮਾਰ ਹੇਠ ਆ ਗਈ ਸੀ, ਜਿਸ ਕਾਰਨ ਕਿਸਾਨ ਮਾਯੂਸ ਨਜ਼ਰ ਆ ਰਹੇ ਸਨ ¢ ਵਿਧਾਇਕ ਕੇ. ਡੀ. ਵੈਦ ਨੇ ਇਲਾਕੇ ਅੰਦਰ ਮੀਂਹ ਪੈਣ ਨਾਲ ਖ਼ਰਾਬ ਹੋਈ ਝੋਨੇ ਦੀ ਫ਼ਸਲ ਸਬੰਧੀ ਪ੍ਰਾਪਤ ਜਾਣਕਾਰੀ ਬਾਅਦ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਇਲਾਕੇ ਦੇ ਲੋਕਾਂ ਨਾਲ ਖੜ੍ਹੇ ਹਨ ਜਦਕਿ ਸਾਰੇ ਵਰਗਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ¢ ਉਨ੍ਹਾਂ ਇਲਾਕੇ ਦੇ ਕਿਸਾਨਾਂ ਨੰੂ ਹੌਾਸਲਾ ਦਿੰਦਿਆਂ ਕਿਹਾ ਕਿ ਪਾਣੀ ਦੀ ਮਾਰ ਨਾਲ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਦਿਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਕਿ ਕਿਸਾਨਾਂ ਦੀ ਆਰਥਿਕ ਮਦਦ ਕੀਤੀ ਜਾ ਸਕੇ¢
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX