ਤਾਜਾ ਖ਼ਬਰਾਂ


ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  1 day ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  1 day ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਖੰਨਾ / ਸਮਰਾਲਾ

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਜਥੇ: ਸਹਾਰਨਮਾਜਰਾ ਦੀ ਅਗਵਾਈ 'ਚ ਪਹਿਲੀ ਜ਼ਿਲ੍ਹਾ ਪੱਧਰੀ ਮੀਟਿੰਗ

ਬੀਜਾ, 21 ਜੁਲਾਈ (ਰਣਧੀਰ ਸਿੰਘ ਧੀਰਾ/ਕਸ਼ਮੀਰਾ ਸਿੰਘ ਬਗ਼ਲੀ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਖੰਨਾ ਦੀ ਵਿਸ਼ਾਲ ਮੀਟਿੰਗ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ ...

ਪੂਰੀ ਖ਼ਬਰ »

2 ਵਿਅਕਤੀਆਂ ਿਖ਼ਲਾਫ਼ ਲਗਾਇਆ ਕੁੱਟਮਾਰ ਦਾ ਦੋਸ਼

ਖੰਨਾ, 21 ਜੁਲਾਈ (ਅਮਰਜੀਤ ਸਿੰਘ)- ਦੋ ਪ੍ਰਵਾਸੀ ਮਜ਼ਦੂਰਾਂ ਨੇ ਉਧਾਰੇ ਪੈਸੇ ਨਾ ਦੇਣ ਦੀ ਰੰਜਿਸ਼ ਨੂੰ ਲੈ ਕੇ ਆਪਣੇ ਸਾਥੀ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ 'ਚ ਦਾਖ਼ਲ ਅਸ਼ੋਕ ਕੁਮਾਰ ਵਾਸੀ ਬਿਹਾਰ ਹਾਲ ਕੋਟਾਂ ਨੇ ਆਪਣੇ ਸਾਥੀ ...

ਪੂਰੀ ਖ਼ਬਰ »

ਮੱਤੇਵਾੜਾ ਦੇ ਜੰਗਲਾਂ 'ਚੋਂ ਨੌਜਵਾਨ ਦੀ ਲਾਸ਼ ਮਿਲੀ

ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ)- ਪਿੰਡ ਰੌੜ ਦੇ ਨਿਵਾਸੀ ਜਸਵੰਤ ਸਿੰਘ (35) ਦੀ ਮੱਤੇਵਾੜਾ ਦੇ ਜੰਗਲਾਂ 'ਚੋਂ ਭੇਦਭਰੀ ਹਾਲਤ 'ਚ ਲਾਸ਼ ਮਿਲੀ ਜਦਕਿ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਸ ਦਾ ਕਤਲ ਕੀਤਾ ਗਿਆ ਹੈ | ਮਿ੍ਤਕ ਦੇ ਭਰਾ ਹਰਬੰਸ ਸਿੰਘ ਨੇ ...

ਪੂਰੀ ਖ਼ਬਰ »

ਕਰਜ਼ੇ ਦੇ ਸਤਾਏ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ/ਮਨੋਜ ਕੁਮਾਰ)- ਕਰਜ਼ੇ ਦੇ ਸਤਾਏ ਅਤੇ ਬੈਂਕ ਵਲੋਂ ਕਿਸ਼ਤਾਂ ਭਰਾਉਣ ਦੇ ਦਬਾਅ ਕਾਰਨ ਪਿੰਡ ਕਾਲਸ ਕਲਾਂ ਦੇ ਕਿਸਾਨ ਗੁਲਾਬ ਸਿੰਘ (50) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਕਿਸਾਨ ...

ਪੂਰੀ ਖ਼ਬਰ »

ਸਮਝੌਤੇ ਲਈ ਥਾਣੇ 'ਚ ਆਏ ਲੜਕੇ ਨੇ ਲਾਏ ਕੁੱਟਮਾਰ ਦੇ ਦੋਸ਼

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਔਰਤ ਵਲੋਂ ਆਪਣੇ ਪਤੀ ਦੇ ਿਖ਼ਲਾਫ਼ ਕੁੱਟਮਾਰ ਕਰਨ ਦੀ ਸ਼ਿਕਾਇਤ ਦੇ ਬਾਅਦ ਥਾਣਾ ਸਿਟੀ-1 ਦੀ ਪੁਲਿਸ ਵਲੋਂ ਲੜਕੇ ਵਾਲਿਆਂ ਨੂੰ ਥਾਣੇ ਵਿਚ ਬੁਲਾਇਆ ਗਿਆ ਪਰ ਥਾਣੇ ਵਿਚ ਹੀ ਦੋਨੋਂ ਪੱਖ ਆਪਸ ਵਿਚ ਉਲਝ ਪਏ | ਬਾਅਦ 'ਚ ਲੜਕਾ ਸਥਾਨਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)- ਸਮਰਾਲਾ ਥਾਣੇ ਦੀ ਹਦੂਦ ਅੰਦਰ ਪੈਂਦੇ ਗੜੀ ਤੋਂ ਨੀਲੋਂ ਨੂੰ ਜਾਂਦੀ ਸੜਕ 'ਤੇ ਬਣੇ ਪੰਜਾਬੀ ਢਾਬੇ ਕੋਲ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਮਨਿੰਦਰ ਸਿੰਘ (27) ਵਾਸੀ ਰਾਮਗੜ੍ਹ ਰਾਏਕੋਟ ਦੀ ਮੌਤ ਹੋ ਗਈ | ਜਾਂਚ ਮੁਲਾਜ਼ਮ ...

ਪੂਰੀ ਖ਼ਬਰ »

75 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)- ਸਮਰਾਲਾ ਪੁਲਿਸ ਨੇ ਨਾਕੇਬੰਦੀ ਦੌਰਾਨ 75 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਟੈਂਪੂ ਟਰੈਵਲਰ ਚਾਲਕ ਨੂੰ ਕਾਬੂ ਕੀਤਾ ਹੈ | ਫੜ੍ਹੇ ਗਏ ਵਿਅਕਤੀ ਦੀ ਪਹਿਚਾਣ ਕੁਲਵਰਨ ਸਿੰਘ ਵਾਸੀ ਝੰਡੋਰ ਕਲਾਂ ਜ਼ਿਲ੍ਹਾ ਨਵਾਂਸ਼ਹਿਰ ਵਜੋਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)- ਪੁਲਿਸ ਥਾਣਾ ਸ਼ਹਿਰੀ-2 ਵਲੋਂ ਖੰਨਾ ਦੀ ਮਿਲਟਰੀ ਗਰਾਂਉਂਡ ਵਿਖੇ ਨਾਜਾਇਜ਼ ਟਰੱਕ ਅਤੇ ਟਰਾਲੀਆਂ ਖੜ੍ਹਾਉਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਮਾਮਲੇ ਸਬੰਧੀ ਥਾਣਾ ਸ਼ਹਿਰੀ-2 ਦੇ ...

ਪੂਰੀ ਖ਼ਬਰ »

ਮਾਸੂਮ ਦੀ ਖੇਡਦੇ ਸਮੇਂ ਬੈੱਡ ਤੋਂ ਡਿੱਗ ਕੇ ਮੌਤ

ਦੋਰਾਹਾ, 21 ਜੁਲਾਈ (ਜਸਵੀਰ ਝੱਜ)- ਨਨਕਾਣਾ ਸਾਹਿਬ ਪਬਲਿਕ ਸ. ਸ. ਸਕੂਲ ਰਾਮਪੁਰ ਦੇ ਦੂਸਰੀ ਜਮਾਤ ਦੇ ਮਾਸੂਮ ਵਿਦਿਆਰਥੀ ਅਨਵੀਰ ਮਾਂਗਟ ਪੁੱਤਰ ਉਦਮ ਸਿੰਘ (ਮਾਹੀਏਕਾ ਪਰਿਵਾਰ) ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਕਮੇਟੀ ਦੇ ਵਾਈਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਦੀ ਮੌਤ, ਇਕ ਗੰਭੀਰ ਜ਼ਖ਼ਮੀ

ਮਾਛੀਵਾੜਾ ਸਾਹਿਬ, 21 ਜੁਲਾਈ (ਮਨੋਜ ਕੁਮਾਰ)- ਬੀਤੀ ਸ਼ਾਮ ਕਰੀਬ ਸਾਢੇ ਸੱਤ ਵਜੇ ਗੜੀ ਪੁਲ ਤੋਂ ਨੀਲੋਂ ਜਾਂਦੇ ਰਸਤੇ 'ਤੇ ਆਉਂਦੇ ਢਾਬੇ ਕੋਲ ਵਾਪਰੇ ਦਰਦਨਾਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਪ੍ਰਵਾਸੀ ਮਜ਼ਦੂਰ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਨ੍ਹਾਂ ਦਾ ਤੀਸਰਾ ...

ਪੂਰੀ ਖ਼ਬਰ »

ਘਰੋਂ ਭੱਜਿਆ ਲੜਕਾ ਪੁਲਿਸ ਨੇ ਕੀਤਾ ਵਾਰਸਾਂ ਹਵਾਲੇ

ਕੁਹਾੜਾ, 21 ਜਲਾਈ (ਤੇਲੂ ਰਾਮ ਕੁਹਾੜਾ)- ਰਾਤ ਨੂੰ ਘਰੋਂ ਭੱਜਿਆ 15 ਸਾਲ ਦੇ ਲਗਭਗ ਉਮਰ ਦਾ ਇਕ ਲੜਕਾ ਪੁਲਿਸ ਵਲੋਂ ਉਸ ਦੇ ਵਾਰਿਸਾਂ ਦੇ ਹਵਾਲੇ ਕਰਨ ਦੀ ਖ਼ਬਰ ਹੈ¢ ਕੁਹਾੜਾ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚ ਪੀ. ਸੀ. ਆਰ. ਦੀ ਡਿਊਟੀ ਨਿਭਾਅ ਰਹੇ ਹਵਾਲਦਾਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਦੇ ਬੱਚਿਆਂ ਵਲੋਂ ਨਸ਼ਿਆਂ ਵਿਰੁੱਧ ਰੈਲੀ

ਮਲੌਦ, 21 ਜੁਲਾਈ (ਸਹਾਰਨ ਮਾਜਰਾ)- ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ-ਮਲੌਦ ਦੇ ਬੱਚਿਆਂ ਵਲੋਂ ਸਮਾਜ ਵਿਚ ਪਨਪ ਰਹੇ ਨਸ਼ਿਆਂ ਵਿਰੁੱਧ ਅਤੇ ਜਨਤਕ ਸੁਨੇਹਾ ਦੇਣ ਲਈ ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਸ਼ਹਿਰ ਮਲੌਦ, ਨਗਰ ਰੋੜੀਆਂ ...

ਪੂਰੀ ਖ਼ਬਰ »

ਸੜਕ ਕਿਨਾਰੇ ਲੱਗੇ ਸਾਈਨ ਬੋਰਡ ਹੀ ਆਪਣੀਆਂ ਥਾਂਵਾਂ ਤੋਂ ਉੱਖੜੇ

ਮਾਛੀਵਾੜਾ ਸਾਹਿਬ, 21 ਜੁਲਾਈ (ਮਨੋਜ ਕੁਮਾਰ)- ਕਾਫੀ ਖ਼ਰਚ ਕਰਕੇ ਆਮ ਲੋਕਾਂ ਤੇ ਰਾਹਗੀਰਾਂ ਦੀ ਸਹੂਲਤ ਲਈ ਲਿੰਕ ਸੜਕਾਂ ਕਿਨਾਰੇ ਲਗਾਏ ਗਏ ਵੱਖ-ਵੱਖ ਜਾਣਕਾਰੀ ਚਿੰਨ੍ਹ ਦਰਸਾਉਂਦੇ ਸਾਈਨ ਬੋਰਡ ਹੀ ਆਪਣੀਆਂ ਥਾਵਾਂ ਤੋਂ ਉੱਖੜ ਕੇ ਖੇਤਾਂ ਦੇ ਕਿਨਾਰੇ ਡਿੱਗੇ ਪਏ ਹਨ, ...

ਪੂਰੀ ਖ਼ਬਰ »

ਸਾਹਨੇਵਾਲ ਅੰਬੇਡਕਰ ਵੈੱਲਫੇਅਰ ਕਲੱਬ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਸਾਹਨੇਵਾਲ, 21 ਜੁਲਾਈ (ਹਰਜੀਤ ਸਿੰਘ ਢਿੱਲੋਂ)- ਸਾਹਨੇਵਾਲ ਦੇ ਵਾਤਾਵਰਨ ਨੂੰ ਹੋਰ ਹਰਿਆ-ਭਰਿਆ ਬਣਾਉਣ ਦੇ ਮਨੋਰਥ ਨਾਲ ਸਾਹਨੇਵਾਲ ਅੰਬੇਡਕਰ ਵੈੱਲਫੇਅਰ ਕਲੱਬ ਵਲੋਂ ਪ੍ਰਧਾਨ ਗੁਰਦੀਪ ਸਿੰਘ ਕੌਲ ਈ. ਟੀ. ਓ. ਦੀ ਅਗਵਾਈ ਵਿਚ ਵਣ ਵਿਭਾਗ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਤਵਿੰਦਰ ਕੌਰ ਬਿੱਟੀ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ

ਕੁਹਾੜਾ, 21 ਜੁਲਾਈ (ਤੇਲੂ ਰਾਮ ਕੁਹਾੜਾ)- ਕਾਂਗਰਸੀ ਆਗੂ ਮਲਕੀਤ ਸਿੰਘ ਗਿੱਲ ਜੰਡਿਆਲੀ ਦੇ ਮਾਤਾ ਗੁਰਦਿਆਲ ਕੌਰ ਦੇ ਸਵਰਗਵਾਸ ਹੋ ਜਾਣ 'ਤੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ...

ਪੂਰੀ ਖ਼ਬਰ »

ਚਣਕੋਈਆਂ ਖ਼ੁਰਦ ਵਿਖੇ ਕਾਹਲ਼ੋਂ ਦੀ ਅਗਵਾਈ ਹੇਠ ਜੀ. ਓ. ਜੀ. ਦੀ ਮੀਟਿੰਗ

ਦੋਰਾਹਾ, 21 ਜੁਲਾਈ (ਜਸਵੀਰ ਝੱਜ)- ਪਿੰਡ ਚਣਕੋਈਆਂ ਖ਼ੁਰਦ ਵਿਖੇ 3 ਪਿੰਡਾਂ ਚਣਕੋਈਆਂ ਕਲਾਂ, ਜੈਪੁਰਾ, ਚਣਕੋਈਆਂ ਖ਼ੁਰਦ ਵਿਖੇ ਕਰਨਲ ਐੱਚ. ਐੱਸ. ਕਾਹਲ਼ੋਂ ਦੀ ਅਗਵਾਈ ਹੇਠ ਜੀ. ਓ. ਜੀ. ਦੀ ਮੀਟਿੰਗ ਕੀਤੀ ਗਈ | ਕਰਨਲ ਕਾਹਲ਼ੋਂ ਨੇ ਕਿਹਾ ਕਿ ਜੇਕਰ ਨਸ਼ਾ ਕਰ ਰਿਹਾ ਕੋਈ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਨੇ ਆਪਣਾ ਸਥਾਪਨਾ ਦਿਵਸ ਮਨਾਇਆ

ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ)- ਬੈਂਕ ਆਫ਼ ਬੜੌਦਾ ਬਰਾਂਚ ਮਾਛੀਵਾੜਾ ਨੇ 111ਵੇਂ ਸਥਾਪਨਾ ਦਿਵਸ 'ਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਸਰਕਾਰ ਸਕੂਲ ਬਾਲਿਓ ਵਿਖੇ ਬੱਚਿਆਂ ਨੂੰ ਸਕੂਲ ਬੈਗ ਅਤੇ ਬੂਟੇ ਲਗਾ ਕੇ ਮਨਾਇਆ ਗਿਆ | ਬੈਂਕ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਸਮਰਾਲਾ, 21 ਜੁਲਾਈ (ਸੁਰਜੀਤ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਲੋਕ ਸਭਾ ਹਲਕਾ ਦੇ ਇੰਚਾਰਜ ਡਾ. ਜਸਪ੍ਰੀਤ ਸਿੰਘ ਬੀਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਐੱਸ. ਸੀ. ਵਿਦਿਆਰਥੀਆਂ ਕੋਲੋਂ ਫ਼ੀਸਾਂ ਬਟੋਰਨ ਵਾਲੇ ਵਿੱਦਿਅਕ ਅਦਾਰਿਆਂ ਬਾਰੇ ...

ਪੂਰੀ ਖ਼ਬਰ »

ਨਾਜਾਇਜ਼ ਤੌਰ 'ਤੇ ਸ਼ਰਾਬ ਪਿਲਾਉਣ ਦੇ ਦੋਸ਼ 'ਚ ਕੇਸ ਦਰਜ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਸਥਾਨਕ ਨਾਵਲਟੀ ਸਿਨੇਮਾ ਰੋਡ 'ਤੇ ਸਥਿਤ ਫੂਡੀਜ਼ ਟਾਊਨ ਨਾਂਅ ਦੀ ਦੁਕਾਨ ਦੇ ਮਾਲਕ 'ਤੇ ਸ਼ਰਾਬ ਪਰੋਸਣ ਦੇ ਤਹਿਤ ਮਾਮਲਾ ਦਰਜ ਕਰਕੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ | ਥਾਣਾ ਸ਼ਹਿਰੀ-1 ਦੇ ਸਹਾਇਕ ਥਾਣੇਦਾਰ ਸੋਹਣ ਸਿੰਘ ...

ਪੂਰੀ ਖ਼ਬਰ »

ਸ਼ਿਕਾਇਤਾਂ ਦੇ ਨਿਪਟਾਰੇ ਲਈ ਅਕਾਲੀ ਦਲ ਵਲੋਂ ਹੈਲਪ ਨੰਬਰ ਜਾਰੀ- ਜਥੇ: ਉਮੈਦਪੁਰੀ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ)- ਹਲਕਾ ਸਮਰਾਲਾ ਦੇ ਨਿਵਾਸੀਆਂ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਸਰਕਾਰੀ ਜਾਂ ਅਰਧ-ਸਰਕਾਰੀ ਦਫ਼ਤਰਾਂ ਵਿਚ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਵਲੋਂ ਇਕ ਹੈਲਪ ਨੰਬਰ 01628-262121 ਜਾਰੀ ਕੀਤਾ ...

ਪੂਰੀ ਖ਼ਬਰ »

ਸੇਵਾ-ਮੁਕਤ ਵਿਜੀਲੈਂਸ ਅਧਿਕਾਰੀ ਸੰਧੂ 'ਤੇ ਰਿਸ਼ਤੇਦਾਰ ਨੇ ਲਗਾਏ ਕਰੋੜਾਂ ਦੀ ਜ਼ਮੀਨ ਹੜੱਪਣ ਦੇ ਦੋਸ਼

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਬਹੁ-ਚਰਚਿਤ ਸੇਵਾ-ਮੁਕਤ ਵਿਜੀਲੈਂਸ ਅਧਿਕਾਰੀ ਕੰਵਰਜੀਤ ਸਿੰਘ ਸੰਧੂ ਦੇ ਰਿਸ਼ਤੇਦਾਰ ਨੇ ਕਰੋੜਾਂ ਰੁਪਏ ਦੀ ਜ਼ਮੀਨ ਹੜੱਪਣ ਦੇ ਗੰਭੀਰ ਦੋਸ਼ ਲਗਾਏ ਹਨ ਜਦਕਿ ਸੰਧੂ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਤੇ ਹੋਰ ਜਥੇਬੰਦੀਆਂ ਵਲੋਂ ਨਸ਼ਿਆਂ ਿਖ਼ਲਾਫ਼ ਪ੍ਰਦਰਸ਼ਨ

ਜੋਧਾਂ, 21 ਜੁਲਾਈ (ਗੁਰਵਿੰਦਰ ਸਿੰਘ ਹੈਪੀ)- ਜਨਵਾਦੀ ਇਸਤਰੀ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਸ਼ਾਖਾ ਕੋਟ ਆਗਾ ਵਲੋਂ ਹੋਰ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਰਪੰਚ ਮਨਜੀਤ ਕੌਰ, ਰਣਜੀਤ ਕੌਰ, ਜਸਵੀਰ ਕੌਰ, ਜਸਵਿੰਦਰ ਕੌਰ, ਭਗਵੰਤ ਕੌਰ, ਸਵਰਨ ਕੌਰ, ਕੁਲਵੰਤ ਕੌਰ, ...

ਪੂਰੀ ਖ਼ਬਰ »

ਲੋਕਾਂ ਨੂੰ ਭਲਾਈ ਸਕੀਮਾਂ ਦਾ ਸਮੇਂ ਸਿਰ ਲਾਭ ਦੇਣਾ ਸਰਕਾਰ ਦੀ ਜ਼ਿੰਮੇਵਾਰੀ-ਲੱਖਾ ਪਾਇਲ

ਬੀਜਾ, 21 ਜੁਲਾਈ (ਰਣਧੀਰ ਸਿੰਘ ਧੀਰਾ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾਂ ਪਾਇਲ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ, ਲਾਭਪਾਤਰੀਆਂ ਨੂੰ ਸਮੇਂ ਸਿਰ ਦੇਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਸਰਕਾਰ ਦੀਆਂ ...

ਪੂਰੀ ਖ਼ਬਰ »

ਜੂਆ ਖੇਡਦੇ ਨਕਦੀ ਸਣੇ 4 ਕਾਬੂ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)- ਪੁਲਿਸ ਥਾਣਾ ਸ਼ਹਿਰੀ-1 ਦੀ ਪੁਲਿਸ ਨੇ ਸੱਟਾ ਲਗਾਉਣ ਦੇ ਦੋਸ਼ ਤਹਿਤ 4 ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਮਾਮਲੇ ਸਬੰਧੀ ਥਾਣਾ ਸ਼ਹਿਰੀ-1 ਖੰਨਾ ਦੇ ਸਹਾਇਕ ਥਾਣੇਦਾਰ ਸੁਰਾਜਦੀਨ ਨੇ ਕਿਸੇ ਮੁਖ਼ਬਰ ਦੀ ...

ਪੂਰੀ ਖ਼ਬਰ »

ਐਡਵੋਕੇਟ ਮਹਿਤਾ ਏ. ਐੱਸ. ਸਕੂਲਾਂ-ਕਾਲਜਾਂ ਨੂੰ ਚਲਾਉਣ ਵਾਲੀ ਸੰਸਥਾ ਦੇ ਮੁੜ ਪ੍ਰਧਾਨ ਬਣੇ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਦੀਆਂ 7 ਸਿੱਖਿਆ ਸੰਸਥਾਵਾਂ ਜਿਨ੍ਹਾਂ ਵਿਚ 4 ਕਾਲਜ 3 ਸਕੂਲ ਸ਼ਾਮਿਲ ਹਨ, ਨੂੰ ਚਲਾਉਣ ਵਾਲੀ ਪ੍ਰਮੁੱਖ ਸੰਸਥਾ ਏ. ਐੱਸ. ਮੈਨੇਜਮੈਂਟ ਦੇ ਅਹੁਦੇਦਾਰਾਂ ਦੀ ਚੋਣ ਵਿਚ ਐਡਵੋਕੇਟ ਰਾਜੀਵ ਰਾਏ ਮਹਿਤਾ ਨੂੰ ਦੁਬਾਰਾ ਤੋਂ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨਾਲ ਝੋਨੇ ਦੇ ਨੁਕਸਾਨ ਸਬੰਧੀ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ

ਪਾਇਲ, 21 ਜੁਲਾਈ (ਪ. ਪ. ਰਾਹੀਂ)- ਪਿਛਲੇ ਦਿਨੀਂ ਪਏ ਭਾਰੀ ਮੀਂਹ ਨਾਲ ਜਿੱਥੇ ਕਿਸਾਨਾਂ ਨੂੰ ਪਾਣੀ ਤੋਂ ਵੱਡੀ ਰਾਹਤ ਦਿੱਤੀ, ਉੱਥੇ ਕੁੱਝ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਵਧੀਆਂ ਅਤੇ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ | ਕਿਸਾਨ ਸੁਖਮਨ ਸਿੰਘ ਚੀਮਾ ਪੁੱਤਰ ...

ਪੂਰੀ ਖ਼ਬਰ »

ਸ਼ਹਿਰ 'ਚ ਜਗਾੜੂ ਰਿਕਸ਼ਿਆਂ ਦੀ ਭਰਮਾਰ, ਪੁਲਿਸ ਖ਼ਾਮੋਸ਼-ਬੈਨੀਪਾਲ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਸ਼ਹਿਰ ਵਿਚ ਸ਼ਰ੍ਹੇਆਮ ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉੱਡ ਰਹੀਆਂ ਹਨ | ਸ਼ਹਿਰ ਵਿਚ ਧੜੱਲੇ ਨਾਲ ਪ੍ਰੈਸ਼ਰ ਹਾਰਨ ਵੱਜ ਰਹੇ ਹਨ ਜੋ ਕਿ ਲੋਕਾਂ ਦੀ ਸਿਹਤ ਅਤੇ ਵਾਤਾਵਰਨ 'ਤੇ ਮਾੜਾ ਪ੍ਰਭਾਵ ਪਾਉਂਦੇ ਹਨ | ਸ਼ਹਿਰ ਵਿਚ ਆਟੋ ਤੇ ਜਗਾੜੂ ਰਿਕਸ਼ੇ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵੱਧਦੀ ਜਾ ਰਹੀ ਹੈ ਜਦਕਿ ਟ੍ਰੈਫ਼ਿਕ ਪੁਲਿਸ ਵਲੋਂ ਦੋਪਹੀਆ ਵਾਹਨ ਚਾਲਕਾਂ ਦੇ ਧੜਾਧੜ ਚਲਾਨ ਕੱਟੇ ਜਾ ਰਹੇ ਹਨ | ਇਹ ਗੱਲ ਅੱਜ ਇੱਥੇ ਆਰ. ਟੀ. ਆਈ. ਕਾਰਜਕਰਤਾ ਸੰਤੋਖ ਸਿੰਘ ਬੈਨੀਪਾਲ ਨੇ ਕਹੀ | ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਆਟੋ ਚਾਲਕਾਂ ਅਤੇ ਜਗਾੜੂ ਰਿਕਸ਼ੇ ਵਾਲਿਆਂ ਿਖ਼ਲਾਫ਼ ਕਾਨੰੂਨੀ ਕਾਰਵਾਈ ਕਰਕੇ ਲਾਅ-ਐਾਡ-ਆਰਡਰ ਨੂੰ ਬਰਕਰਾਰ ਰੱਖਣ ਦੀ ਮੰਗ ਕੀਤੀ | ਸ਼ਹਿਰ ਵਿਚ ਚੱਲ ਵਾਲੇ ਜ਼ਿਆਦਾਤਰ ਆਟੋ ਤੇ ਜਗਾੜੂ ਰਿਕਸ਼ੇ, ਟੈਂਪਰੇਰੀ ਰਜਿਸਟ੍ਰੇਸ਼ਨ ਨੰਬਰਾਂ 'ਤੇ ਚੱਲ ਰਹੇ ਹਨ | ਆਟੋ ਚਾਲਕ ਟੈਂਪਰੇਰੀ ਰਜਿਸਟ੍ਰੇਸ਼ਨ ਨੰਬਰ ਲਗਾ ਕੇ ਬਿਨਾਂ ਪਰਮਿਟ ਤੋਂ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾ ਰਹੇ ਹਨ | ਜ਼ਿਆਦਾਤਰ ਆਟੋ ਚਾਲਕਾਂ ਕੋਲ ਡਰਾਈਵਿੰਗ ਲਾਇਸੰਸ ਅਤੇ ਲੋੜੀਂਦੇ ਕਾਗ਼ਜ਼ਾਤ ਵੀ ਨਹੀਂ ਹੁੰਦੇ, ਜਿਸ ਸਬੰਧੀ ਟ੍ਰੈਫ਼ਿਕ ਪੁਲਿਸ ਬਿਲਕੁਲ ਹੀ ਖ਼ਾਮੋਸ਼ ਹੈ | ਟਰਾਂਸਪੋਰਟ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਆਟੋ ਸ਼ਹਿਰਾਂ ਵਿਚ ਮਿਉਂਸਪਲ ਕਮੇਟੀ ਦੀ ਹੱਦ ਤੱਕ ਹੀ ਚੱਲ ਸਕਦੇ ਹਨ ਪਰ ਆਟੋ ਚਾਲਕ ਸ਼ਰ੍ਹੇਆਮ ਇਕ ਸ਼ਹਿਰ ਤੋਂ ਦੂਜੇ ਸ਼ਹਿਰ ਨੂੰ ਤੇ ਪਿੰਡਾਂ ਨੂੰ ਸਵਾਰੀਆਂ ਬਿਠਾ ਕੇ ਢੋਅ ਰਹੇ ਹਨ | ਟਰਾਂਸਪੋਰਟ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਆਟੋ ਤਿੰਨ ਸਵਾਰੀਆਂ ਲਈ ਪਾਸ ਹੈ ਪਰ ਆਟੋ ਚਾਲਕ 8 ਤੋਂ 10 ਸਵਾਰੀਆਂ ਤੇ ਸਕੂਲ ਦੇ ਬੱਚੇ ਬਿਠਾ ਲੈਂਦੇ ਹਨ, ਜਿਸ ਨਾਲ ਕਿਸੇ ਵੀ ਵੇਲੇ ਹਾਦਸਾ ਵਾਪਰ ਸਕਦਾ ਹੈ | ਬਹੁਤੇ ਸਵਾਰੀਆਂ ਢੋਣ ਵਾਲੇ ਆਟੋ ਚਾਲਕ ਸਬਜ਼ੀਆਂ ਅਤੇ ਹੋਰ ਸਾਮਾਨ ਦੀਆਂ ਢੋਆ-ਢੁਆਈ ਕਰਦੇ ਅਕਸਰ ਹੀ ਦੇਖੇ ਜਾਂਦੇ ਹਨ, ਜਿਸ ਨਾਲ ਵਜ਼ਨ ਢੋਣ ਵਾਲੇ ਵਹੀਕਲ ਚਾਲਕਾਂ ਨੂੰ ਭਾਰੀ ਵਿੱਤੀ ਨੁਕਸਾਨ ਹੁੰਦਾ ਹੈ |


ਖ਼ਬਰ ਸ਼ੇਅਰ ਕਰੋ

ਵਾਰਡ ਨੰਬਰ-5 ਵਿਖੇ ਕਬੱਡੀ ਕੱਪ ਕਰਵਾਇਆ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਬਾਬਾ ਨਾਥ ਸਪੋਰਟਸ ਕਲੱਬ ਵਲੋਂ ਪਹਿਲਾ ਕਬੱਡੀ ਕੱਪ ਕਰਵਾਇਆ ਗਿਆ, ਜਿਸ 'ਚ ਬਾਹਰਲੇ ਸ਼ਹਿਰਾਂ ਤੋਂ ਵੀ ਟੀਮਾਂ ਨੇ ਹਿੱਸਾ ਲਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਯਾਦਵਿੰਦਰ ਸਿੰਘ ਯਾਦੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ...

ਪੂਰੀ ਖ਼ਬਰ »

ਮੀਂਹ ਨਾਲ ਤਬਾਹ ਝੋਨੇ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ- ਕੇ. ਡੀ. ਵੈਦ

ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਕਿਹਾ ਕਿ ਹਲਕਾ ਅੰਦਰ ਜਿਨ੍ਹਾਂ ਕਿਸਾਨਾਂ ਦੇ ਝੋਨੇ ਦੀ ਫ਼ਸਲ ਮੀਂਹ ਦੇ ਪਾਣੀ ਦੀ ਮਾਰ ਹੇਠ ਆ ਕੇ ਤਬਾਹ ਹੋ ਗਈ, ਉਸ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX