ਤਾਜਾ ਖ਼ਬਰਾਂ


ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 minute ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  40 minutes ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  39 minutes ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  about 1 hour ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  about 1 hour ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  about 1 hour ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  about 2 hours ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  about 2 hours ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  about 2 hours ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  about 2 hours ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  about 2 hours ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  about 2 hours ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  about 2 hours ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  about 2 hours ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਹਰਿਆਣਾ ਹਿਮਾਚਲ

ਸ਼ੋ੍ਰਮਣੀ ਅਕਾਲੀ ਦਲ (ਬ) ਹਰਿਆਣਾ ਤੋਂ ਚੋਣ ਲੜਨ ਦਾ ਬਿਗਲ ਬਜਾਵੇਗਾ 19 ਨੂੰ

ਕੁਰੂਕਸ਼ੇਤਰ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਵਿਚ ਆਪਣੇ ਬਲਬੂਤੇ 'ਤੇ ਚੋਣ ਲੜਨ ਲਈ ਸ਼ੋ੍ਰਮਣੀ ਅਕਾਲੀ ਦਲ ਪੂਰੀ ਤਰ੍ਹਾਂ ਕਮਰ ਕਸ ਚੁੱਕਾ ਹੈ | ਪਿਪਲੀ ਅਨਾਜ਼ ਮੰਡੀ ਵਿਚ 19 ਅਗਸਤ ਨੂੰ ਇਕ ਰੈਲੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਭਾਜਪਾ ਨੇ ਚਾਰ ਸਾਲਾਂ ਦੇ ਰਾਜ 'ਚ ਹਰਿਆਣਾ ਦੇ ਲੋਕਾਂ 'ਚ ਭਾਈਚਾਰੇ ਨੂੰ ਕੀਤਾ ਖਤਮ- ਦਪਿੰਦਰ ਹੁੱਡਾ

ਸਿਰਸਾ, 21 ਜੁਲਾਈ (ਭੁਪਿੰਦਰ ਪੰਨੀਵਾਲੀਆ)-ਰੋਹਤਕ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਦਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਭਾਜਪਾ ਨੇ ਆਪਣੇ ਚਾਰ ਸਾਲਾਂ ਦੇ ਰਾਜ 'ਚ ਹਰਿਆਣਾ ਦੇ ਲੋਕਾਂ ਦੇ ਆਪਸੀ ਭਾਈਚਾਰੇ ਨੂੰ ਖਤਮ ਕਰਨ ਦਾ ਕੰਮ ਕੀਤਾ ਹੈ | ਇਸ ...

ਪੂਰੀ ਖ਼ਬਰ »

ਛੋਟੇ ਭਰਾ ਨੇ ਆਪਣੀ ਇਕ ਕਿਡਨੀ ਵੱਡੇ ਭਰਾ ਨੂੰ ਦੇ ਕੇ ਬਚਾਈ ਜਾਨ

ਘਰੌਾਡਾ, 21 ਜੁਲਾਈ (ਅਜੀਤ ਬਿਊਰੋ)-ਪਿੰਡ ਕੈਮਲਾ ਦੇ ਰਹਿਣ ਵਾਲੇ ਸੁਸ਼ੀਲ ਕੁਮਾਰ ਨੇ ਆਪਣੇ ਵੱਡੇ ਭਰਾ ਦਿਨੇਸ਼ ਕੁਮਾਰ ਨੂੰ ਆਪਣੀ ਇਕ ਕਿਡਨੀ ਦੇ ਕੇ ਜਾਨ ਬਚਾਈ | ਅੱਜ ਦੇ ਇਸ ਯੁੱਗ 'ਚ ਤਾਂ ਇਕ ਭਰਾ-ਦੂਜੇ ਭਰਾ ਦੀ ਜਾਨ ਲੈਣ ਤੋਂ ਵੀ ਪਿੱਛੇ ਨਹੀਂ ਹਟਦੇ | ਕੈਮਲਾ ਪਿੰਡ ਦੇ ...

ਪੂਰੀ ਖ਼ਬਰ »

ਇਕ ਕਿਲੋ ਅਫ਼ੀਮ ਸਮੇਤ 2 ਕਾਬੂ

ਸਿਰਸਾ, 21 ਜੁਲਾਈ (ਭੁਪਿੰਦਰ ਪੰਨੀਵਾਲੀਆ)-ਸੀ.ਆਈ.ਏ.ਥਾਣਾ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਇਕ ਕਿਲੋ ਅਫ਼ੀਮ ਤੇ 12 ਹਜ਼ਾਰ ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ ਹੈ | ਪਕੜੇ ਗਏ ਵਿਅਕਤੀਆਂ ਦੀ ਪੱਛਾਣ ਸੁਖਪਾਲ ਸਿੰਘ ਵਾਸੀ ਐਸਟੀਜੀ ਆਬਾਦੀ ਮੱਕਾਸਰ ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਤੋਂ 10 ਕੁਇੰਟਲ ਚੂਰਾਪੋਸਤ ਬਰਾਮਦ

ਰਤੀਆ, 21 ਜੁਲਾਈ (ਬੇਅੰਤ ਮੰਡੇਰ)-ਹਰਿਆਣਾ ਦੇ ਡੀ.ਜੀ.ਪੀ. ਵਲੋਂ ਡਰੱਗ ਮਾਫੀਆ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਤਿਹਾਬਾਦ ਦੇ ਪੁਲਿਸ ਕਪਤਾਨ ਦੀਪਕ ਸਹਾਰਨ ਦੇ ਹੁਕਮਾਂ ਤਹਿਤ ਥਾਣਾ ਰਤੀਆ ਦੇ ਇੰਚਾਰਜ਼ ਕਪਿਲ ਸਿਹਾਗ ਦੀ ਅਗਵਾਈ 'ਚ ਪੁਲਿਸ ਨੇ ...

ਪੂਰੀ ਖ਼ਬਰ »

ਅਧਿਆਪਕਾ ਤੇ 10ਵੀਂ ਦਾ ਵਿਦਿਆਰਥੀ ਲਾਪਤਾ, ਮਾਮਲਾ ਦਰਜ

ਫਤਿਹਾਬਾਦ, 21 ਜੂਲਾਈ (ਹਰਬੰਸ ਮੰਡੇਰ)-ਸ਼ਾਂਤੀ ਨਿਕੇਤਨ ਸਕੂਲ ਦੀ ਇਕ ਅਧਿਆਪਿਕਾ ਅਤੇ ਇਕ 10ਵੀਂ ਜਮਾਤ ਦਾ ਵਿਦਿਆਰਥੀ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਹਿਰ ਪੁਲਿਸ ਨੇ ਇਸ ਸਬੰਧ ਵਿਚ ਲਾਪਤਾ ਵਿਦਿਆਰਥੀ ਦੇ ਪਿਤਾ ਦੀ ਸ਼ਿਕਾਇਤ 'ਤੇ 28 ਸਾਲਾ ਅਧਿਆਪਿਕਾ ਦੇ ...

ਪੂਰੀ ਖ਼ਬਰ »

ਡਿਜੀਟਲ ਟਾਇਲ ਤਕਨਾਲੋਜੀ ਅੱਜ ਦੇ ਸਮੇਂ ਦੀ ਲੋੜ-ਕਜਾਰੀਆ

ਕਰਨਾਲ, 21 ਜੁਲਾਈ (ਗੁਰਮੀਤ ਸਿੰਘ ਸੱਗੂ)-ਘਰ ਦੀ ਬਾਹਰੀ ਅਤੇ ਅੰਦਰੂਨੀ ਸੁੰਦਰਤਾ ਅਜ ਹਰ ਕਿਸੇ ਦੀ ਚਾਹਤ ਹੈ | ਹਰ ਵਿਅਕਤੀ ਚਾਹੁੰਦਾ ਹੈ ਕਿ ਉਸ ਦਾ ਘਰ ਬਾਹਰ ਤੋਂ ਹੀ ਨਹੀਂ, ਸਗੋ ਅੰਦਰ ਤੋਂ ਵੀ ਸੁੰਦਰ ਵਿਖਾਈ ਦੇਵੇ | ਇਸ ਲਈ ਡਿਜੀਟਲ ਟਾਇਲ ਤਕਨਾਲੋਜੀ ਤੇਜੀ ਨਾਲ ਵੱਧ ...

ਪੂਰੀ ਖ਼ਬਰ »

ਪਿੰਡ ਬੁਹਾਵੀ ਦੀ ਟੁੱਟੀ ਸੜਕ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਬਾਬੈਨ, 21 ਜੁਲਾਈ (ਡਾ. ਦੀਪਕ ਦੇਵਗਨ)-ਪਿੰਡ ਬੁਹਾਵੀ ਦੀ ਮੇਨ ਸੜਕ ਟੁੱਟਣ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਣ ਪਿੰਡ ਵਾਸੀਆਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਪਾਣੀ ਖੜਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ...

ਪੂਰੀ ਖ਼ਬਰ »

ਬਿਮਾਰੀ ਤੋਂ ਦੁਖੀ ਅਧਿਆਪਕ ਵਲੋਂ ਖ਼ੁਦਕੁਸ਼ੀ

ਪਲਵਲ, 21 ਜੁਲਾਈ (ਅਜੀਤ ਬਿਊਰੋ)-ਬਿਮਾਰੀ ਤੋਂ ਪ੍ਰੇਸ਼ਾਨ ਹੋ ਕੇ ਇਕ ਅਧਿਆਪਕ ਵਲੋਂ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਮਾਮਲੇ ਵਿਚ ਪਰਿਵਾਰ ਦੇ ਬਿਆਨ ਦਰਜ ਕਰਕੇ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਾਪ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਵੱਖਰੀ ਕਮੇਟੀ ਕੇਸ ਦੀ ਵਾਜਬ ਪੈਰਵੀ ਨਾ ਹੋਣ ਤੋਂ ਸੰਗਤ 'ਚ ਰੋਸ-ਦੀਦਾਰ ਸਿੰਘ

ਕੁਰੂਕਸ਼ੇਤਰ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਦੋਸ਼ ਲਗਾਇਆ ਕਿ ਸੁਪਰੀਮ ਕੋਰਟ 'ਚ ਵੱਖਰੀ ਕਮੇਟੀ ਕੇਸ ਦੀ ਵਾਜਬ ਪੈਰਵੀ ਨਾ ਹੋਣ ਕਾਰਨ ਸੰਗਤ 'ਚ ਰੋਸ ਹੈ | ਹਾਲਾਂਕਿ ...

ਪੂਰੀ ਖ਼ਬਰ »

ਪਿੰਡ ਬੜੋਪਲ ਦੇ ਰੋਹਤਾਸ ਹੱਤਿਆ ਕਾਂਡ 'ਚ 3 ਗਿ੍ਫ਼ਤਾਰ

ਟੋਹਾਣਾ, 21 ਜੁਲਾਈ (ਗੁਰਦੀਪ ਸਿੰਘ ਭੱਟੀ)-ਪਿੰਡ ਬੜੋਪਲ ਦੀ ਕਾਜਲਹੇੜੀ ਰੋਡ 'ਤੇ ਪੈਂਦੀ ਢਾਣੀ 'ਤੇ 11 ਜੁਲਾਈ ਦੀ ਰਾਤ ਨੂੰ ਮਕਾਨ ਦੀ ਛੱਤ 'ਤੇ ਸੁੱਤੇ ਪਏ 32 ਸਾਲਾ ਰੋਹਤਾਸ ਦਾ ਤੇਜ਼ਧਾਰ ਹੱਥਿਆਰ ਨਾਲ ਕਤਲ ਕਰਨ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਡੀ.ਐਸ.ਪੀ. ਉਮੇਦ ਸਿੰਘ ਨੇ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਰੱਖਣ ਦੇ ਦੋਸ਼ੀ ਨੂੰ 5 ਸਾਲ ਕੈਦ

ਕੁਰੂਕਸ਼ੇਤਰ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਅਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਗੁਰਵਿੰਦਰ ਕੌਰ ਦੀ ਕੋਰਟ ਨੇ ਨਸ਼ੀਲਾ ਪਦਾਰਥਥ ਕਾਨੂੰਨ 'ਚ ਗਿ੍ਫ਼ਤਾਰ ਇਕ ਦੋਸ਼ੀ ਨੂੰ 5 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨਾ ਭਰਨ ਦੀ ਸਜ਼ਾ ਸੁਣਾਈ ਹੈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਬੈਠਕ ਰੱਦ

ਗੂਹਲਾ ਚੀਕਾ, 21 ਜੁਲਾਈ (ਓ.ਪੀ. ਸੈਣੀ)-ਅੱਜ ਇੱਥੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਬੈਠਕ ਤੂੰ-ਤੂੰ, ਮੈਂ-ਮੈਂ ਦੇ ਵਿਚਕਾਰ ਹੀ ਰੱਦ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਦਿੰਦਿਆਂ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਤੇ ਮੱੁਖ ਮੰਤਰੀ ਖਟਰ ਖਿਲਾਫ ਸ਼ੈਲਜਾ ਨੇ ਵਜਾਇਆ ਬਿਗਲ

ਕਰਨਾਲ, 21 ਜੁਲਾਈ (ਗੁਰਮੀਤ ਸਿੰਘ ਸੱਗੂ)-ਅਖਿਲ ਭਾਰਤੀ ਕਾਂਗਰਸ ਕਾਰਜ ਸਮਿਤੀ ਤੇ ਰਾਜਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਨੇ ਕਰਨਾਲ ਦੀ ਧਰਤੀ ਅਤੇ ਸੀ.ਐਮ.ਸਿਟੀ ਤੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੁਖ ਮੰਤਰੀ ਮਨੋਹਰ ਲਾਲ ਖਟਰ ਖਿਲਾਫ਼ ...

ਪੂਰੀ ਖ਼ਬਰ »

ਨੌਕਰੀ ਬਚਾਉਣ ਲਈ ਵਿਧਾਇਕ ਨੂੰ ਮੁੱਖ ਮੰਤਰੀ ਦੇ ਨਾਲ ਦਿੱਤਾ ਮੰਗ ਪੱਤਰ

ਕਰਨਾਲ, 21 ਜੁਲਾਈ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸੰਯੁਕਤ ਕਰਮਚਾਰੀ ਮੰਚ ਨਾਲ ਸਬੰਧਿਤ ਹਰਿਆਣਾ ਗਵਰਨਮੈਂਟ ਪੀ. ਡਬਲਿਉ. ਡੀ. ਮਕੈਨੀਕਲ ਵਰਕਰਜ ਯੂਨੀਅਨ ਰਜਿ. 41 ਹੈਡਕੁਆਰਟਰ ਚਰਖੀ ਦਾਦਰੀ ਕੈਂਪ ਦਫਤਰ ਦੀ ਜਿਲਾ ਕਮੇਟੀ ਨੇ ਜ਼ਿਲ੍ਹਾ ਪ੍ਰਧਾਨ ਸਾਹਬ ਸਿੰਘ ਧੀਮਾਨ ਦੀ ...

ਪੂਰੀ ਖ਼ਬਰ »

ਸਰਪੰਚਾਂ ਅਤੇ ਪੇਂਡੂ ਸਕੱਤਰਾਂ ਨੂੰ ਦਿੱਤੀ ਜਾ ਰਹੀ ਕੰਪਿਊਟਰ ਸਿਖਲਾਈ-ਇੰਦਰਜੀਤ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਹਾਰਟਰੋਨ ਸਕਿਲ ਸੈਂਟਰ ਵਿਚ ਪਿਛਲੇ 21 ਦਿਨਾਂ ਤੋਂ ਸਰਪੰਚਾਂ ਅਤੇ ਪੇਂਡੂ ਸਕੱਤਰਾਂ ਨੂੰ ਕੰਪਿਊਟਰ ਸਿਖਲਾਈ ਦਿੱਤੀ ਜਾ ਰਹੀ ਹੈ | ਸੈਂਟਰ ਦੇ ਨਿਰਦੇਸ਼ਕ ਇੰਦਰਜੀਤ ਸਿੰਘ ਨੇ ਸਿੱਖਿਆ ਕਿ ਇਸ ਸਿਖਲਾਈ 'ਚ 66 ...

ਪੂਰੀ ਖ਼ਬਰ »

ਬੱਚਿਆਂ ਨੂੰ ਦੱਸਿਆ ਬੂਟਿਆਂ ਦਾ ਮਹੱਤਵ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਗੌਰਮਿੰਟ ਹਾਈ ਸਕੂਲ ਕਲਿਆਣਾ 'ਚ ਸਰਕਾਰ ਵਲੋਂ ਚਲਾਏ ਜਾ ਰਹੇ ਪੌਦਗਿਰੀ ਮੁਹਿੰਮ ਤਹਿਤ ਬੂਟੇ ਲਗਾਏ ਗਏ | ਸਕੂਲ ਦੇ ਹੈਡ ਮਾਸਟਰ ਪ੍ਰਦੀਪ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਕੁਰੂਕਸ਼ੇਤਰ ਦੇ ਕਰਣ ਸੀਕਰੀ ਨੂੰ ਮਿਲਿਆ ਗ੍ਰਾਮੀਣ ਉਦਯੋਗ ਪੁਰਸਕਾਰ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਦੇ ਪਿੰਡ ਡੰਗਾਲੀ ਤੋਂ ਪ੍ਰਗਤੀਸ਼ੀਲ ਕਿਸਾਨ ਕਰਣ ਸੀਕਰੀ ਨੂੰ ਭਾਰਤ ਸਰਕਾਰ ਵਲੋਂ ਗ੍ਰਾਮੀਣ ਉਦਯੋਗ ਪੁਰਸਕਾਰ ਨਾਲ ਨਿਵਾਜਿਆ ਹੈ | ਇਸ ਪੁਰਸਕਾਰ ਲਈ ਹਰਿਆਣਾ ਦੇ ਇਕਲੌਤੇ ਪ੍ਰਗਤੀਸ਼ੀਲ ...

ਪੂਰੀ ਖ਼ਬਰ »

ਡਰਾਇੰਗ 'ਚ ਰੀਚਾ ਤੇ ਗਾਇਨ 'ਚ ਜਸਵਿੰਦਰ ਅੱਵਲ

ਸਮਾਲਖਾ, 21 ਜੁਲਾਈ (ਅਜੀਤ ਬਿਊਰੋ)-ਐਸ.ਜੇ.ਐਸ. ਇੰਟਰਨੈਸ਼ਨਲ ਸਕੂਲ 'ਚ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਬੱਚਿਆਂ ਨੇ ਕਲਾ, ਸੰਗੀਤ, ਨਿ੍ਤ ਆਦਿ 'ਚ ਹਿੱਸਾ ਲੈਂਦੇ ਹੋਏ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਜਿਸ 'ਚ ਪਹਿਲੀ ਤੋਂ 12ਵੀਂ ਜਮਾਤ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਬਸਪਾ-ਇਨੈਲੋ ਗਠਜੋੜ ਦੀ ਹੀ ਬਣੇਗੀ ਅਗਲੀ ਸਰਕਾਰ-ਗੁਰਮੁੱਖ ਸਿੰਘ

ਨਰਾਇਣਗੜ੍ਹ, 21 ਜੁਲਾਈ (ਪੀ. ਸਿੰਘ)-ਬਸਪਾ ਦੇ ਨਵ ਨਿਯੁਕਤ ਹਰਿਆਣਾ ਸੂਬਾ ਦੇ ਇੰਚਾਰਜ਼ ਐਡਵੋਕੇਟ ਗੁਰਮੁੱਖ ਸਿੰਘ ਨੇ ਪਿੰਡ ਬਾਲਟੀ 'ਚ ਕਿਹਾ ਕਿ ਭਾਜਪਾ ਦਲਿਤ ਤੇ ਕਿਸਾਨ ਵਿਰੋਧੀ ਹੈ ਅਤੇ ਇਸਦਾ ਦੇਸ਼ ਦੇ ਕਮੇਰੇ ਵਰਗ ਨਾਲ ਕੋਈ ਸਰੋਕਾਰ ਨਹੀਂ ਹੈ | ਉਨ੍ਹਾਂ ਇਲਜ਼ਾਮ ...

ਪੂਰੀ ਖ਼ਬਰ »

ਗੁਰਦੁਆਰਾ ਗੋਦੜੀ ਸਾਹਿਬ ਦੇ ਮਾਮਲੇ ਨੂੰ ਲੈ ਕੇ ਸਿੱਖ ਸਮਾਜ ਵਲੋਂ ਪ੍ਰਦਰਸ਼ਨ

ਹਰਿਦੁਆਰ, 21 ਜੁਲਾਈ (ਗੋਪਾਲ ਰਾਵਤ, ਰਾਜ ਕੁਮਾਰ)-ਗੁਰਦੁਆਰਾ ਸਾਹਿਬ ਗਿਆਨ ਗੋਦੜੀ ਦੀ ਸਥਾਪਨਾ ਨੂੰ ਲੈ ਕੇ ਬਾਬਾ ਪੰਡਿਤ ਦੀ ਅਗਵਾਈ ਵਿਚ ਭਗਤ ਸਿੰਘ ਚੌਕ ਵਿਖੇ ਸਰਕਾਰ ਿਖ਼ਲਾਫ਼ ਪ੍ਰਦਰਸ਼ਨ ਕੀਤਾ ਗਿਆ | ਸਿੱਖ ਸਮਾਜ ਦਾ ਦੋਸ਼ ਹੈ ਕਿ ਸਰਕਾਰ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਬਰਫ਼ ਤੇ ਦੁੱਧ ਚਿਲਿੰਗ ਸੈਂਟਰ ਵਿਚ ਹੋਇਆ ਅਮੋਨੀਆ ਗੈਸ ਦਾ ਰਿਸਾਅ

ਟੋਹਾਣਾ, 21 ਜੁਲਾਈ (ਗੁਰਦੀਪ ਸਿੰਘ ਭੱਟੀ)-ਇਥੋਂ ਦੇ ਸ਼ਹੀਦ ਚੌਕ ਦੇ ਨਜ਼ਦੀਕ ਇਕ ਬਰਫ਼ ਕਾਰਖ਼ਾਨਾ ਕੰਮ ਦੁੱਧ ਚਿਿਲੰਗ ਸੈਂਟਰ ਵਿਚ ਅਮੋਨੀਆਂ ਗੈਸ ਦੀ ਵੱਡੇ ਪੱਧਰ 'ਤੇ ਰਿਸਾਅ ਹੋਣ ਕਾਰਨ ਮੁਹੱਲੇ ਵਿਚ ਦਹਿਸ਼ਤ ਫੈਲ ਗਈ | ਘਰਾਂ ਵਿਚ ਲੋਕਾਂ ਨੂੰ ਅੱਖਾਂ 'ਚ ਕੁੜਤਨ ਅਤੇ ਉਲਟੀਆਂ ਆਉਣ ਦੀ ਸ਼ਿਕਾਇਤ 'ਤੇ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਰਾਹਤ ਕੰਮ ਅਰੰਭੇ | ਪੀੜਤ ਲੋਕਾਂ ਨੂੰ ਹਸਪਤਾਲ ਭੇਜਿਆ ਗਿਆ ਤੇ ਤੁੰਰਤ ਫਾਇਰ ਬਿ੍ਗੇਡ ਦੀਆਂ 2 ਗੱਡੀਆਂ ਤੇ ਕਰਮਚਾਰੀ ਪੁੱਜੇ | ਗੈਸ ਲੀਕੇਜ਼ ਵਾਲੀ ਥਾਂ 'ਤੇ ਪਾਣੀ ਪਾ ਕੇ ਗੈਸ ਦਾ ਅਸਰ ਘਟਾਉਣ ਦੇ ਯਤਨ ਅਰੰਭੇ | ਸਰਕਾਰੀ ਹਸਪਤਾਲ ਤੋਂ ਡਾਕਟਰਾਂ ਦੀ ਟੀਮ ਪੁੱਜੀ ਤੇ ਪੀੜਤ ਔਰਤਾਂ ਬੱਚਿਆਂ ਨੂੰ ਉਥੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ | ਪੁਲਿਸ ਨੇ ਕਾਰਖਾਨੇ ਦੇ ਨਜ਼ਦੀਕ ਪ੍ਰਭਾਵਿਤ ਮੁਹੱਲੇ ਦੇ ਪਰਿਵਾਰਾਂ ਨੂੰ ਘਰੋਂ ਬਾਹਰ ਕੱਢਣ ਵਿਚ ਮਦਦ ਕੀਤੀ | ਗੈਸ ਤੇਜ਼ੀ ਨਾਲ ਫੈਲੀ ਤੇ ਪੁਲਿਸ, ਸਰਕਾਰੀ ਵਿਭਾਗ ਦੀਆਂ ਟੀਮਾਂ ਬੇਬਸ ਨਜ਼ਰ ਆ ਰਹੀਆਂ ਸਨ | ਸਿਹਤ ਸੇਵਾਵਾਂ ਮੌਕੇ 'ਤੇ ਮਿਲ ਜਾਣ 'ਤੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਰਿਹਾ | ਇਸੇ ਦੌਰਾਨ ਆਈ ਦਰਮਿਆਨੀ ਬਾਰਿਸ਼ ਨੇ ਰਾਹਤ ਕੰਮਾਂ ਵਿਚ ਲੱਗੇ ਫਾਇਰ ਬਿ੍ਗੇਡ ਕਰਮਚਾਰੀਆਂ ਲਈ ਮਦਦਗਾਰ ਸਾਬਿਤ ਹੋਈ | ਬਾਰਿਸ ਨਾਲ ਲੋਕਾਂ ਨੂੰ ਭਾਰੀ ਰਾਹਤ ਮਿਲੀ ਤੇ ਅਮੋਨੀਆਂ ਗੈਸ ਦਾ ਜ਼ਹਿਰੀਲਾ ਮਾਦਾ ਘੱਟ ਗਿਆ | ਪੁਲਿਸ ਨੇ ਭੀੜ ਨੂੰ ਕਾਰਖਾਨੇ ਦੇ ਨੇੜੇ ਜਾਣ ਤੋਂ ਰੋਕਿਆ ਤੇ ਸਬੰਧਿਤ ਸੜਕਾਂ 'ਤੇ ਨਾਕੇ ਲਾ ਕੇ ਲੋਕਾਂ ਨੂੰ ਦੂਜੇ ਰਸਤੇ ਤੋਂ ਕੱਢਿਆ | ਹਾਦਸੇ ਦੀ ਸੂਚਨਾ ਮਿਲਣ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਵੀ ਮੌਕੇ 'ਤੇ ਪੁੱਜੇ | ਉਨ੍ਹਾਂ ਨੇ ਪੁਲਿਸ ਤੇ ਸਿਹਤ ਵਿਭਾਗ ਦੀ ਟੀਮ ਤੋਂ ਸਾਰੇ ਮਾਮਲੇ ਦੀ ਜਾਣਕਾਰੀ ਲਈ | ਉਨ੍ਹਾਂ ਨੇ ਕਿਹਾ ਕਿ ਜਿੱਥੇ ਵੀ ਲਾਪਰਵਾਹੀ ਹੋਈ ਹੈ | ਉਨ੍ਹਾਂ 'ਤੇ ਸਖ਼ਤ ਕਰਵਾਈ ਕੀਤੀ ਜਾਏਗੀ | ਅੱਜ ਦੁਪਹਿਰ ਬਾਅਦ ਫੈਕਟਰੀ ਦੇ ਮੁਹੱਲੇ ਵਾਲੇ ਪਰਿਵਾਰਾਂ ਨੂੰ ਘਰਾਂ ਵਿਚ ਵਾਪਿਸ ਪਰਤ ਜਾਣ ਦੀ ਹਦਾਇਤ ਕੀਤੀ ਗਈ |


ਖ਼ਬਰ ਸ਼ੇਅਰ ਕਰੋ

ਮੰਗਾਂ ਨੂੰ ਲੈ ਕੇ ਟਰਾਂਸਪੋਰਟਰਾਂ ਨੇ ਵਜਾਇਆ ਹੜਤਾਲ ਦਾ ਬਿਗੁਲ

ਕੈਥਲ, 21 ਜੁਲਾਈ (ਅਜੀਤ ਬਿਊਰੋ)-ਟਰਾਂਸਪੋਰਟਰਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਦਾ ਬਿਗੁਲ ਵਜਾ ਦਿੱਤਾ ਹੈ, ਜਿਸ ਦੇ ਚਲਦਿਆ ਯੂਨੀਅਨ 'ਚ 220 ਟਰੱਕਾਂ ਦੇ ਪਹੀਏ ਰੁੱਕ ਗਏ ਅਤੇ 500 ਤੋਂ ਵੱਧ ਚਾਲਕ ਅਤੇ ਕੰਡਕਟਰ ਖਾਲੀ ਬੈਠ ਕੇ ਸਰਕਾਰ ਨੂੰ ਕੋਸ ਰਹੇ ਹਨ | ਹੜਤਾਲ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਜਨ ਸਭਾ ਲਈ 5 ਡਿਊਟੀ ਮੈਜਿਸਟ੍ਰੇਟ ਨਿਯੁਕਤ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ 22 ਜੁਲਾਈ ਨੂੰ ਸ਼ਾਹਾਬਾਦ ਅਨਾਜ਼ ਮੰਡੀ ­'ਚ ਹੋਣ ਵਾਲੀ ਜਨ ਸਭਾ ਲਈ ਪ੍ਰਸ਼ਾਸਨ ਵਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ | ਇਸ ਰੈਲੀ ...

ਪੂਰੀ ਖ਼ਬਰ »

ਸ਼ਾਹਾਬਾਦ ਰੈਲੀ 'ਚ ਪੁੱਜਣ 'ਤੇ ਸੀ. ਐਮ. ਨੂੰ ਭਾਕਿਯੂ ਦਿਖਾਵੇਗੀ ਕਾਲੇ ਝੰਡੇ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਭਾਰਤੀ ਕਿਸਾਨ ਯੂਨੀਅਨ ਸ਼ਾਹਾਬਾਦ ਰੈਲੀ 'ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨ ਵਾਲੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਕਾਲੇ ਝੰਡੇ ਦਿਖਾਵੇਗੀ | ਇਹ ਫੈਸਲਾ ਕੁਰੂਕਸ਼ੇਤਰ ਦੀ ਜਾਟ ਧਰਮਸ਼ਾਲਾ ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਅੱਜ ਸ਼ਾਹਾਬਾਦ ਹਲਕਾ ਦੇ ਲੋਕਾਂ ਨੂੰ ਦੇਣਗੇ ਕਰੋੜਾਂ ਦੀ ਸੌਗਾਤ-ਬੇਦੀ

ਕੁਰੂਕਸ਼ੇਤਰ/ਸ਼ਾਹਾਬਾਦ, 21 ਜੁਲਾਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਸਮਾਜਿਕ ਨਿਆ ਅਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ 22 ਜੁਲਾਈ ਨੂੰ ਸ਼ਾਹਾਬਾਦ ਅਨਾਜ਼ ਮੰਡੀ ਵਿਚ ਸੂਰਜਮੁਖੀ-ਝੋਨਾ ਕਿਸਾਨ ਰੈਲੀ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX